

-
ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ ਦਿਹਾੜਾ ਮਨਾਇਆ ਗਿਆ
. . . 14 minutes ago
-
ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ ) - ਸ਼੍ਰੋਮਣੀ ਕਮੇਟੀ ਵਲੋਂ ਅੱਜ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਦਾ ਜਨਮ...
-
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਸਮੇਤ ਬਾਕੀ ਅਧਿਕਾਰੀਆਂ ਨੂੰ ਕੋਰੋਨਾ ਸੰਕਟ ਵਿਚ ਲੋਕਾਂ ਨੂੰ ਮਦਦ ਦੇਣ ਲਈ ਕਿਹਾ
. . . 28 minutes ago
-
ਨਵੀਂ ਦਿੱਲੀ, 20 ਅਪ੍ਰੈਲ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਰਮੀ ਚੀਫ਼ ਜਨਰਲ ਐਮ. ਐਮ. ਨਰਵਾਣੇ, ਰੱਖਿਆ ਸਕੱਤਰ ਅਤੇ ਡੀ.ਆਰ.ਡੀ.ਓ. ਮੁਖੀ ਨਾਲ ਗੱਲਬਾਤ...
-
ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ
. . . 41 minutes ago
-
ਕਪੂਰਥਲਾ,(ਪੰਜਾਬ) 20 ਅਪ੍ਰੈਲ - ਪੱਛਮੀ ਕਮਾਂਡ ਆਰਮੀ ਦੇ ਕਮਾਂਡਰ ਲੈਫਟੀਨੈਂਟ ਜਨਰਲ ਆਰ. ਪੀ. ਸਿੰਘ ਨੇ ਕਪੂਰਥਲਾ ਮਿਲਟਰੀ ਸਟੇਸ਼ਨ ਦਾ ਦੌਰਾ ਕੀਤਾ...
-
ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ
. . . 46 minutes ago
-
ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 2,59,170 ਨਵੇਂ ਕੋਰੋਨਾ ਦੇ ਮਾਮਲੇ...
-
ਆਈ.ਸੀ.ਐਸ.ਈ. ਅਤੇ ਆਈ.ਐਸ.ਸੀ. ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ
. . . about 1 hour ago
-
ਨਵੀਂ ਦਿੱਲੀ, 20 ਅਪ੍ਰੈਲ - ਦੇਸ਼ ਵਿਚ ਕੋਵਿਡ19 ਦੇ ਵਿਗੜੇ ਹਾਲਾਤ ਨੂੰ ਕੇਂਦਰ ਵਿਚ ਰੱਖਦੇ ਹੋਏ ਕੌਂਸਲ ਫਾਰ ਦੀ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨ ਨੇ ਆਈ.ਸੀ.ਐਸ.ਈ. ਦੀ ਜਮਾਤ 10ਵੀਂ 2021 ਦੀਆਂ ਪ੍ਰੀਖਿਆਵਾਂ ਰੱਦ ਕਰ ਦੇਣ...
-
ਮੈਂਬਰ ਸ਼੍ਰੋਮਣੀ ਕਮੇਟੀ ਸੰਤ ਦਲਬਾਰ ਸਿੰਘ ਛੀਨੀਵਾਲ ਦਾ ਦਿਹਾਂਤ
. . . about 2 hours ago
-
ਮਹਿਲ ਕਲਾਂ (ਬਰਨਾਲਾ) , 20 ਅਪ੍ਰੈਲ (ਅਵਤਾਰ ਸਿੰਘ ਅਣਖੀ) - ਸ਼੍ਰੋਮਣੀ ਅਕਾਲੀ ਦਲ ਦੇ ਪੁਰਾਣੇ ਆਗੂ ਅਤੇ ਸ਼੍ਰੋਮਣੀ ਗੁ: ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਦਲਬਾਰ ਸਿੰਘ ਛੀਨੀਵਾਲ (79) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਉਨ੍ਹਾਂ ਦੇ ਅਕਾਲ ਚਲਾਣੇ...
-
ਭਾਰਤ ਦੀ ਯਾਤਰਾ ਤੋਂ ਬਚਿਆ ਜਾਵੇ - ਅਮਰੀਕਾ ਨੇ ਆਪਣੇ ਸ਼ਹਿਰੀਆਂ ਨੂੰ ਦਿੱਤੀ ਸਲਾਹ
. . . about 3 hours ago
-
ਵਾਸ਼ਿੰਗਟਨ, 20 ਅਪ੍ਰੈਲ - ਭਾਰਤ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਅਮਰੀਕਾ ਨੇ ਵੀ ਆਪਣੇ ਨਾਗਰਿਕਾਂ ਭਾਰਤ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ...
-
ਸੜਕ ਹਾਦਸੇ 'ਚ ਸਹਾਇਕ ਥਾਣੇਦਾਰ ਦੀ ਮੌਤ
. . . about 3 hours ago
-
ਤਪਾ ਮੰਡੀ, 20 ਅਪ੍ਰੈਲ (ਪ੍ਰਵੀਨ ਗਰਗ) - ਬੀਤੀ ਰਾਤ ਤਪਾ ਢਿਲਵਾਂ ਰੋਡ 'ਤੇ ਕਾਰ ਅਤੇ ਟਰੱਕ ਦਰਮਿਆਨ ਹੋਈ ਟੱਕਰ ਵਿਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਗਈ ਹੈ। ਜਿਨ੍ਹਾਂ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ...
-
ਅੱਜ ਦਾ ਵਿਚਾਰ
. . . about 3 hours ago
-
-
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ 45 ਦੌੜਾਂ ਨਾਲ ਹਰਾਇਆ
. . . 1 day ago
-
-
ਇੰਡੀਅਨ ਪ੍ਰੀਮੀਅਰ ਲੀਗ 2021: ਚੇਨਈ ਨੇ ਰਾਜਸਥਾਨ ਨੂੰ ਦਿੱਤਾ 189 ਦੌੜਾਂ ਦਾ ਟੀਚਾ
. . . 1 day ago
-
-
ਨਿਹੰਗ ਜਥੇਬੰਦੀਆਂ ਵਲੋਂ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ’ਤੇ ਕੱਢਿਆ ਜਾਵੇਗਾ ਬਾਬਾ ਬਕਾਲਾ ਤੋਂ ਵਿਸ਼ਾਲ ਨਗਰ ਕੀਰਤਨ - ਗਿਆਨੀ ਹਰਪ੍ਰੀਤ ਸਿੰਘ
. . . 1 day ago
-
ਸ੍ਰੀ ਅਨੰਦਪੁਰ ਸਾਹਿਬ , 19 ਅਪ੍ਰੈਲ (ਜੇ ਐੱਸ ਨਿੱਕੂਵਾਲ/ਕਰਨੈਲ ਸਿੰਘ )-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਸਮਾਗਮਾਂ ਤੇ 29 ਅਪ੍ਰੈਲ ਨੂੰ ਬਾਬਾ ਬਕਾਲਾ ਤੋਂ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ...
-
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਜਾਇਆ ਨਗਰ ਕੀਰਤਨ ਡੇਰਾ ਬਾਬਾ ਨਾਨਕ ਸਰਹੱਦ 'ਤੇ ਪਹੁੰਚਿਆ - ਪਾਕਿਸਤਾਨ ਗਏ ਸਿੱਖ ਯਾਤਰੂ ਵੀ ਆਏ ਨਜ਼ਰ
. . . 1 day ago
-
ਬਟਾਲਾ, 19 ਅਪ੍ਰੈਲ (ਕਾਹਲੋਂ)-ਵਿਸਾਖੀ ਦਿਹਾੜੇ 'ਤੇ ਪਾਕਿਸਤਾਨੀ ਗਿਆ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ ਅਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਸਰਹੱਦ ਤੱਕ ਕਾਰੀਡੋਰ ਸੜਕ 'ਤੇ ਨਗਰ ਕੀਰਤਨ ...
-
ਵਿਦਿਆਰਥਣ ਦੇ ਥੱਪੜ ਮਾਰਨ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਦੇਣ ਨੂੰ ਕਿਹਾ
. . . 1 day ago
-
ਚੰਡੀਗੜ੍ਹ , 19 ਅਪ੍ਰੈਲ - ਸਿੱਖਿਆ ਵਿਭਾਗ ਵੱਲੋਂ ਨੋਟਿਸ ਲੈਂਦਿਆਂ ਵਿਦਿਆਰਥਣ ਨੂੰ ਥੱਪੜ ਦੇ ਮਾਮਲੇ 'ਚ ਪ੍ਰਿੰਸੀਪਲ ਨੂੰ 15 ਦਿਨਾਂ 'ਚ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ ।
-
ਨਵੀਂ ਦਿੱਲੀ :18 ਸਾਲ ਤੋਂ ਵੱਧ ਉਮਰ ਦਾ ਹਰ ਕੋਈ 1 ਮਈ ਤੋਂ ਕੋਵਿਡ -19 ਟੀਕਾ ਲਗਵਾਉਣ ਦੇ ਯੋਗ
. . . 1 day ago
-
-
ਮਸ਼ਹੂਰ ਫਿਲਮ ਨਿਰਦੇਸ਼ਕ ਸੁਮਿੱਤਰਾ ਭਾਵੇ ਦਾ ਦਿਹਾਂਤ
. . . 1 day ago
-
ਪੁਣੇ, 19 ਅਪ੍ਰੈਲ - ਮਰਾਠੀ ਸਿਨੇਮਾ ਅਤੇ ਥੀਏਟਰ ਵਿਚ ਕੰਮ ਕਰਨ ਲਈ ਮਸ਼ਹੂਰ ਫਿਲਮ ਦੀ ਮਸ਼ਹੂਰ ਨਿਰਦੇਸ਼ਕ ਅਤੇ ਲੇਖਕ ਸੁਮਿੱਤਰਾ ਭਾਵੇ ਦੀ ਇਕ ਹਸਪਤਾਲ ਵਿਚ ਫੇਫੜਿਆਂ ਨਾਲ ਸੰਬੰਧਤ ਬਿਮਾਰੀ ਦੇ ਬਾਅਦ ਦਿਹਾਂਤ ਹੋ ...
-
ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾ ਕਾਰਨ ਏਮਜ਼ ਵਿਚ ਦਾਖਲ
. . . 1 day ago
-
-
ਲੱਖਾ ਸਿਧਾਨਾ ਦੇ ਭਰਾ ਗੁਰਦੀਪ ਦਾ ਕੇਸ ਦਿੱਲੀ ਕਮੇਟੀ ਨੇ ਪੰਜਾਬ ਹਰਿਆਣਾ ਹਾਈ ਕੋਰਟ 'ਚ ਕੀਤਾ ਦਾਇਰ
. . . 1 day ago
-
-
ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਜਾਰੀ -768 ਵਿਅਕਤੀ ਕੋਰੋਨਾ ਪਾਜ਼ੀਟਿਵ, 14 ਨੇ ਦਮ ਤੋੜਿਆ
. . . 1 day ago
-
ਲੁਧਿਆਣਾ, 19 ਅਪ੍ਰੈਲ {ਸਲੇਮਪੁਰੀ} - ਲੁਧਿਆਣਾ ਵਿਚ ਅੱਜ ਫਿਰ ਕੋਰੋਨਾ ਦਾ ਪਹਾੜ ਟੁੱਟ ਗਿਆ ਹੈ, ਜਿਸ ਕਰਕੇ ਲੁਧਿਆਣਾ ਬੁਰੀ ਤਰ੍ਹਾਂ ਦਹਿਲ ਚੁੱਕਿਆ ਹੈ। ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਅੱਜ 768 ...
-
ਮੋਗਾ ਵਿਚ ਕੋਰੋਨਾ ਦਾ ਕਹਿਰ, ਆਏ 92 ਨਵੇਂ ਮਾਮਲੇ
. . . 1 day ago
-
ਮੋਗਾ , 19 ਅਪ੍ਰੈਲ ( ਗੁਰਤੇਜ ਸਿੰਘ ਬੱਬੀ ) - ਮੋਗਾ ਵਿਚ ਕੋਰੋਨਾ ਦਾ ਕਹਿਰ, ਅੱਜ ਇਕੋ ਦਿਨ 92 ਨਵੇਂ ਮਾਮਲੇ ਆਏ ਹਨ ਅਤੇ ਮਰੀਜ਼ਾਂ ਦੀ ਕੁੱਲ ਗਿਣਤੀ 4463 ਹੋਣ ਦੇ ਨਾਲ ਸਰਗਰਮ ਮਾਮਲੇ 619 ਹੋ ਗਏ ...
-
ਘੁਡਾਣੀ ਕਲਾਂ 'ਚ ਅੱਗ ਲੱਗਣ ਨਾਲ 4 ਏਕੜ ਕਣਕ ਦੀ ਫ਼ਸਲ ਤੇ 10 ਏਕੜ ਨਾੜ ਸੜਿਆ
. . . 1 day ago
-
ਰਾੜਾ ਸਾਹਿਬ, 19 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਘੁਡਾਣੀ ਕਲਾਂ ਵਿਖੇ ਦੁਪਹਿਰ ਬਾਅਦ 2 ਵਜੇ ਦੇ ਕਰੀਬ ਅੱਗ ਲੱਗਣ ਨਾਲ 4 ਏਕੜ ਕਣਕ ਦੀ ਖੜੀ ਫ਼ਸਲ ਤੇ 10 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ...
-
ਕੌਂਸਲਰ ਰਮੇਸ਼ ਮਹੇ ਬਣੇ ਨਗਰ ਪੰਚਾਇਤ ਮਹਿਤਪੁਰ ਦੇ ਪ੍ਰਧਾਨ
. . . 1 day ago
-
ਮਹਿਤਪੁਰ, 19ਅਪ੍ਰੈਲ (ਲਖਵਿੰਦਰ ਸਿੰਘ) - ਨਗਰ ਪੰਚਾਇਤ ਮਹਿਤਪੁਰ ਦੇ ਕੌਂਸਲਰ ਰਮੇਸ਼ ਮਹੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਤੇ ਉਪ ...
-
ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਹੋਈ
. . . 1 day ago
-
ਨਵੀਂ ਦਿੱਲੀ , 19 ਅਪ੍ਰੈਲ - ਦੀਪ ਸਿੱਧੂ ਦੀ ਪੁਲਿਸ ਰਿਮਾਂਡ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ , ਜਾਣਕਾਰੀ ਦਿੰਦੇ ਹੋਏ ਮਨਜਿੰਦਰ ਸਿੰਘ ਸਿਰਸਾ ਵਲੋਂ ਦੱਸਿਆ ਗਿਆ ਹੈ ਕਿ, ਉਨ੍ਹਾਂ ਨੂੰ ਉਮੀਦ ਹੈ...
-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਕੀਤੀ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਦੀ ਅਪੀਲ
. . . 1 day ago
-
ਚੰਡੀਗੜ੍ਹ , 19 ਅਪ੍ਰੈਲ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਉਹ ਟੀਕਿਆਂ ਦੀ ਤੁਰੰਤ ਸਪਲਾਈ ਭੇਜਣ ਅਤੇ ਦੋਵਾਂ ਦੇ ਭੰਡਾਰਾਂ ਦੇ ...
-
ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ ਦਿੱਤੀਆਂ ਗਈਆਂ
. . . 1 day ago
-
ਚੰਡੀਗੜ੍ਹ , 19 ਅਪ੍ਰੈਲ - ਪ੍ਰਾਈਵੇਟ ਲੈਬਾਂ ਦੁਆਰਾ ਆਰ.ਟੀ. - ਪੀ.ਸੀ.ਆਰ. ਅਤੇ ਰੈਪਿਡ ਐਂਟੀਜੇਨ ਟੈਸਟਿੰਗ (ਰੈਟ) ਦੀਆਂ ਕੀਮਤਾਂ ਕ੍ਰਮਵਾਰ 450 ਅਤੇ 300 ਰੁਪਏ ਕਰ...
- ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX 