ਤਾਜਾ ਖ਼ਬਰਾਂ


ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  18 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  47 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  44 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 6 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 minute ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 8 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 9 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  28 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  4 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਬਠਿੰਡਾ /ਮਾਨਸਾ

ਜਨਤਕ ਜਥੇਬੰਦੀਆਂ ਵਲੋਂ ਪੁਲਿਸ ਰੋਕਾਂ ਤੋੜ ਕੇ ਡਿਪਟੀ ਸਪੀਕਰ ਭੱਟੀ ਦੀ ਰਿਹਾਇਸ਼ ਦਾ ਘਿਰਾਓ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜਨਤਕ ਜਥੇਬੰਦੀਆਂ ਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਅੱਜ ਸ਼ਹਿਰ ਵਿਚ ਰੋਸ ਮਾਰਚ ਕਰਨ ਪਿੱਛੋਂ ਥਾਣਾ ਸਿਵਲ ਲਾਈਨ ਤੋਂ ਲੈ ਕੇ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਲਾਈਆਂ ਸਾਰੀਆਂ ਰੋਕਾਂ ਤੋੜ ਕੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ | ਘਿਰਾਓ ਕਰਨ ਜਾਂਦੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਖਿੱਚਾਂ ਧੂਹ ਤੇ ਤਲਖ਼ ਕਲਾਮੀ ਵੀ ਹੋਈ | ਇਸ ਦੌਰਾਨ ਪੁਲਿਸ ਨੇ ਕੁਝ ਪ੍ਰਦਰਸ਼ਨਕਾਰੀਆਂ 'ਤੇ ਹਲਕਾ ਲਾਠੀਚਾਰਜ ਵੀ ਕੀਤਾ | ਟੀਚਰਜ਼ ਹੋਮ ਬਠਿੰਡਾ ਤੋਂ ਹੱਥਾਂ ਵਿਚ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਡਿਪਟੀ ਸਪੀਕਰ ਦੀ ਰਿਹਾਇਸ਼ ਤੱਕ ਪੁੱਜਣ ਤੋਂ ਰੋਕਣ ਲਈ ਐਸ.ਪੀ.ਅਤੇ ਡੀ.ਐਸ.ਪੀਆਂ ਦੀ ਅਗਵਾਈ ਵਿਚ ਭਾਰੀ ਗਿਣਤੀ ਵਿਚ ਤਾਇਨਾਤ ਕੀਤਾ ਹੋਇਆ ਸੀ | ਪ੍ਰਦਰਸ਼ਨਕਾਰੀਆਂ ਨੇ ਥਾਣਾ ਸਿਵਲ ਲਾਈਨ ਕੋਲ ਕੀਤੀ ਬੈਰੀਗੇਡਿੰਗ ਨੂੰ ਤੋੜ ਕੇ ਤੇਜ਼ੀ ਨਾਲ ਰਿਹਾਇਸ਼ ਵੱਲ ਵਧਣਾ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਦੀ ਲੰਬਾ ਰਸਤਾ ਖ਼ੂਬ ਦੌੜ ਲਗਵਾਈ | ਰੋਸ ਪ੍ਰਦਰਸ਼ਨ ਵਿਚ ਸ਼ਾਮਿਲ ਔਰਤਾਂ ਵਲੋਂ ਮਾਡਲ ਟਾਊਨ ਦਾ ਗੇਟ ਟੱਪ ਕੇ ਕੁਝ ਹੋਰ ਪ੍ਰਦਰਸ਼ਨਕਾਰੀ ਪੁਲਿਸ ਨੂੰ ਪਿੱਛੇ ਧੱਕ ਕੇ ਡਿਪਟੀ ਸਪੀਕਰ ਭੱਟੀ ਦੀ ਰਿਹਾਇਸ਼ ਤੱਕ ਪਹੁੰਚਣ ਵਿਚ ਕਾਮਯਾਬ ਹੋ ਗਏ | ਸੈਂਕੜਿਆਂ ਦੀ ਗਿਣਤੀ ਵਿਚ ਪ੍ਰਦਰਸ਼ਨਕਾਰੀ 3 ਵੱਖ-ਵੱਖ ਗਰੁੱਪਾਂ ਵਿਚ ਵੰਡੇ ਗਏ ਅਤੇ ਉਨ੍ਹਾਂ ਨੇ ਭੱਟੀ ਦੀ ਰਿਹਾਇਸ਼ ਅੱਗੇ ਧਰਨੇ ਸਣੇ 3 ਥਾਵਾਂ 'ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਤਿੱਖੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ | ਪ੍ਰਦਰਸ਼ਨਕਾਰੀ ਪਟਿਆਲਾ ਵਿਖੇ ਬੈਠੇ ਅਧਿਆਪਕਾਂ ਦੀਆਂ ਮੰਗਾਂ ਜਿਨ੍ਹਾਂ ਵਿਚ ਤਨਖ਼ਾਹ ਵਿਚ ਕੀਤੀ ਗਈ 65 ਫ਼ੀਸਦੀ ਕਟੌਤੀ ਵਾਪਸ ਲੈਣ, ਅਧਿਆਪਕਾਂ ਦਾ ਸਮਰਥਨ ਕਰਨ ਵਾਲੇ ਬਾਕੀ ਅਧਿਆਪਕਾਂ ਦੀਆਂ ਕੀਤੀਆਂ ਗਈਆਂ ਬਦਲੀਆਂ ਰੱਦ ਕਰਨ, 5178 ਅਧਿਆਪਕਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਸਣੇ ਕਈ ਹੋਰ ਮੰਗਾਂ ਮੰਨਣ ਦੀ ਮੰਗ ਕਰ ਰਹੇ ਸਨ | ਇਸ ਪ੍ਰਦਰਸ਼ਨ ਦੌਰਾਨ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਦੀਆਂ ਗ਼ਲਤ ਨੀਤੀਆਂ ਨੂੰ ਨਿਸ਼ਾਨਾ ਬਣਾਉਂਦਿਆਂ ਤਿੱਖੀਆਂ ਤਕਰੀਰਾਂ ਕੀਤੀਆਂ | ਪ੍ਰਦਰਸ਼ਨਕਾਰੀਆਂ ਦੀ ਮੰਗ ਅਨੁਸਾਰ ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਨ ਵਾਲਿਆਂ ਵਿਚੋਂ 5 ਨੁਮਾਇੰਦਿਆਂ ਡੀ.ਟੀ.ਐਫ਼.ਆਗੂ ਜਗਸੀਰ ਸਿੰਘ ਸਹੋਤਾ, ਰੇਸ਼ਮ ਸਿੰਘ ਖੇਮੂਆਣਾ, ਹਰਜੀਤ ਸਿੰਘ ਜੀਦਾ, ਖੇਤ ਮਜ਼ਦੂਰ ਯੂਨੀਅਨ ਤੋਂ ਜ਼ੋਰਾ ਸਿੰਘ ਨਸਰਾਲੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਸ਼ਿੰਗਾਰਾ ਸਿੰਘ ਮਾਨ ਦੀ ਡਿਪਟੀ ਸਪੀਕਰ ਦੇ ਘਰ ਨਾ ਹੋਣ ਕਾਰਨ ਉਨ੍ਹਾਂ ਦੇ ਬੇਟੇ ਨਾਲ ਮੀਟਿੰਗ ਕਰਵਾਈ ਗਈ, ਜਿਸ ਨੇ ਫ਼ੋਨ 'ਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨਾਲ ਗੱਲ ਕਰਕੇ 14 ਨਵੰਬਰ ਨੂੰ ਰੁਜ਼ਗਾਰ ਮੇਲੇ ਤੋਂ ਬਾਅਦ ਸਰਕਟ ਹਾਊਸ ਬਠਿੰਡਾ ਵਿਖੇ ਆਗੂਆਂ ਨਾਲ ਉਨ੍ਹਾਂ ਦੇ ਮਸਲੇ ਸਬੰਧੀ ਮੀਟਿੰਗ ਕਰਨ ਦਾ ਟਾਈਮ ਦਿੱਤਾ |

ਸਿੱਖ ਸੰਗਤਾਂ ਵਲੋਂ ਡੇਰਾ ਪ੍ਰੇਮੀਆਂ ਦੇ ਸਮਾਜਿਕ ਬਾਈਕਾਟ ਦਾ ਫ਼ੈਸਲਾ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)-ਬੇਅਦਬੀ ਮਾਮਲੇ ਤਹਿਤ ਐਸ.ਆਈ.ਟੀ. ਵਲੋਂ ਪਿਛਲੇ ਕੁਝ ਦਿਨਾਂ ਤੋਂ ਭਗਤਾ ਭਾਈਕਾ ਤੋਂ ਹਿਰਾਸਤ 'ਚ ਲਏ ਗਏ ਡੇਰਾ ਸਿਰਸਾ ਦੇ ਪ੍ਰੇਮੀਆਂ ਵਲੋਂ ਕਰਵਾਈ ਗਈ ਨਿਸ਼ਾਨਦੇਹੀ ਉਪਰੰਤ ਅੱਜ ਸਥਾਨਕ ਸਿੱਖ ਸੰਗਤ ਵਲੋਂ ਇਨ੍ਹਾਂ ਡੇਰਾ ...

ਪੂਰੀ ਖ਼ਬਰ »

150 ਗ੍ਰਾਮ ਅਫ਼ੀਮ ਤੇ ਕਿੱਲੋ ਕਾਲੀ ਖ਼ਸਖ਼ਸ ਬਰਾਮਦ

ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਕੈਂਟ ਦੀ ਪੁਲਿਸ ਨੇ ਗੋਬਿੰਦਪੁਰਾ ਵਾਸੀ ਇਕ ਵਿਅਕਤੀ ਤੋਂ 150 ਗ੍ਰਾਮ ਅਫ਼ੀਮ ਅਤੇ ਕਿੱਲੋ ਕਾਲੀ ਖਸਖਸ ਬਰਾਮਦ ਕੀਤੀ ਹੈ | ਪੁਲਿਸ ਨੂੰ ਮਿਲੀ ਗੁਪਤ ਮੁਖ਼ਬਰੀ ਦੇ ਅਧਾਰ 'ਤੇ ਜਦੋਂ ਪਿੰਡ ਬੀਬੀਵਾਲਾ ਨੂੰ ਜਾਂਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਸੰਘਰਸ਼ ਵਿੱਢਣ ਦਾ ਐਲਾਨ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਦੀ ਅਗਵਾਈ ਵਿਚ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਕਰਿੰਦੇ ਨਾਲ ਲੜਾਈ ਕਰਨ 'ਤੇ 4 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਭੀਖੀ, 13 ਨਵੰਬਰ (ਔਲਖ)- ਇੱਥੋਂ ਦੇ ਸ਼ਰਾਬ ਠੇਕੇਦਾਰਾਂ ਦੇ ਕਰਿੰਦੇ ਤੇ ਕੁਝ ਨੌਜਵਾਨਾਂ ਵਿਚ ਹੋਈ ਲੜਾਈ ਨੂੰ ਲੈ ਕੇ ਸਥਾਨਕ ਪੁਲਿਸ ਨੇ 4 ਨਾਮਜ਼ਦ ਵਿਅਕਤੀਆਂ ਸਣੇ 15 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਕੁਝ ਨੌਜਵਾਨ ਠੇਕੇ 'ਤੇ ਸ਼ਰਾਬ ਲੈਣ ਲਈ ਆਏ ਤੇ ਠੇਕੇ ...

ਪੂਰੀ ਖ਼ਬਰ »

ਰਾਮਪੁਰਾ ਫੂਲ 'ਚ ਡੇਂਗੂ ਨਾਲ 2 ਮੌਤਾਂ, ਪ੍ਰਸ਼ਾਸਨ ਬੇਖ਼ਬਰ

ਰਾਮਪੁਰਾ ਫੂਲ, 13 ਨਵੰਬਰ (ਨਰਪਿੰਦਰ ਸਿੰਘ ਧਾਲੀਵਾਲ)- ਰਾਮਪੁਰਾ ਫੂਲ ਵਿਚ ਡੇਂਗੂ ਦੀ ਬਿਮਾਰੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ | ਡੇਂਗੂ ਕਾਰਨ ਇਸ ਤੋਂ ਪਹਿਲ ਵੀ ਦੋ ਵਿਅਕਤੀ ਆਪਣੀ ਜਾਨ ਗੁਆ ਚੁੱਕੇ ਹਨ | ਲੇਕਿਨ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਹੋਇਆ ਹੈ | ...

ਪੂਰੀ ਖ਼ਬਰ »

ਮਿਡ-ਡੇਅ ਮੀਲ ਵਰਕਰਾਂ ਨੂੰ ਵੀ ਮਿਲੀ ਸਮਾਰਟ ਪਹਿਚਾਣ

ਗੋਨਿਆਣਾ, 13 ਨਵੰਬਰ (ਲਛਮਣ ਦਾਸ ਗਰਗ)-ਸੂਬੇ ਦੇ ਪ੍ਰਾਇਮਰੀ ਸਿੱਖਿਆ ਨਾਲ ਸਬੰਧਿਤ ਸਰਕਾਰੀ ਸਕੂਲ ਜਿੱਥੇ ਪਿਛਲੇ ਤਿੰਨ ਸਾਲਾਂ ਤੋਂ ਗ੍ਰਾਂਟਾਂ ਨੂੰ ਤਰਸੇ ਪਏ ਹਨ ਅਤੇ ਸਕੂਲਾਂ ਵਿੱਚ ਬੱਚਿਆਂ ਲਈ ਦੁਪਿਹਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇ ਮੀਲ ਵਰਕਰਾਂ ਦੀ ...

ਪੂਰੀ ਖ਼ਬਰ »

ਦੀ ਨਿਊ ਏਰਾ ਕਿੱਡਜ਼ ਸਕੂਲ ਨੇ ਸਾਲਾਨਾ ਸਮਾਰੋਹ ਕਰਵਾਇਆ

ਕੋਟਸ਼ਮੀਰ, 13 ਨਵੰਬਰ (ਰਣਜੀਤ ਸਿੰਘ ਬੁੱਟਰ)-ਨਗਰ ਕੋਟਸ਼ਮੀਰ ਵਿਚ ਸ਼ੇਰਗੜ੍ਹ ਰੋਡ 'ਤੇ ਚੱਲ ਰਹੇ ਦੀ ਨਿਊ ਏਰਾ ਕਿਡਜ਼ ਸਕੂਲ ਨੇ ਆਪਣਾ ਸਾਲਾਨਾ ਸਮਾਰੋਹ ਕਰਵਾਇਆ ਜਿਸ ਵਿੱਚ ਬਬਨਦੀਪ ਸਿੰਘ ਸਹਾਇਕ ਕਮਿਸ਼ਨਰ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਅਤੇ ਸਮ੍ਹਾਂ ਰੋਸ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਮ ਲੋਕਾਂ ਦੀ ਸਹੂਲਤ ਲਈ 21 ਨੂੰ ਕੈਂਪ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧ)-ਖ਼ਜ਼ਾਨਾ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਆਮ ਲੋਕਾਂ ਨੂੰ ਬਣਦੀਆਂ ਬੁਨਿਆਦੀ ਸਹੂਲਤਾਂ ਅਤੇ ਜ਼ਰੂਰੀ ਕੰਮਾਂ ਲਈ ਇਕ ਸੁਵਿਧਾ ਕੈਂਪ 21 ਨਵੰਬਰ ਨੂੰ ਸਵੇਰੇ 9:30 ...

ਪੂਰੀ ਖ਼ਬਰ »

ਨਗਰ ਕੌਾਸਲ ਗੋਨਿਆਣਾ ਦੀ ਹੱਦ ਅੰਦਰ ਫਲੈਕਸੀਆਂ ਲਗਵਾਉਣ ਬਦਲੇ ਲੱਖਾਂ ਦਾ ਲਗਾਇਆ ਜਾ ਰਿਹੈ ਚੂਨਾ

ਗੋਨਿਆਣਾ, 13 ਨਵੰਬਰ (ਮਨਦੀਪ ਸਿੰਘ ਮੱਕੜ)-ਕੈਪਟਨ ਅਮਰਿੰਦਰ ਸਿੰਘ ਵਲੋਂ ਸਰਕਾਰ ਬਨਣ ਤੋਂ ਪਹਿਲਾਂ ਸੂਬੇ ਵਿਚ ਭਿ੍ਸ਼ਟਾਚਾਰ ਖਤਮ ਕਰਨ ਦੇ ਜੋ ਦਾਅਵੇ ਕੀਤੇ ਸਨ ਉਹ ਖੋਖਲੇ ਹੁੰਦੇ ਦਖਾਈ ਦੇ ਰਹੇ ਹਨ | ਸੂਬੇ ਦੇ ਹਰ ਵਿਭਾਗ ਵਿਚ ਭਿ੍ਸ਼ਟਾਚਾਰ ਸਿਖਰਾਂ 'ਤੇ ਪਹੁੰਚ ਗਿਆ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਭਾਰ ਤੋਲਕਾਂ ਨੇ ਵੇਟ ਲਿਫਟਿੰਗ ਚੈਂਪੀਅਨਸ਼ਿਪ 'ਚ ਦਿਖਾਇਆ ਦਮ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 31ਵੀਂ ਸਬ ਜੂਨੀਅਰ ਵੇਟ-ਲਿਫਟਿੰਗ ਚੈਪੀਂਅਨਸ਼ਿਪ ਵਿਚ ਸਰਕਾਰੀ ਸਪੋਰਟਸ ਸਕੂਲ ਘੁੱਦਾ ਦੀਆਂ ਭਾਰ ਤੋਲਕ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ 1 ਸੋਨ ਤਗਮਾ ਅਤੇ 3 ਚਾਂਦੀ ਤਗਮੇ ਜਿੱਤਣ 'ਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡੇ

ਬਠਿੰਡਾ, 13 ਨਵੰਬਰ (ਨਿੱਜੀ ਪੱਤਰ ਪ੍ਰੇਰਕ)-ਆਸਮਾਨ ਵਿਚ ਫੈਲੇ ਧੂੰਏ ਦੇ ਚੱਲਦਿਆਂ ਸਮਾਜ ਸੇਵਾ ਸੰਸਥਾ ਸਹਾਰਾ ਜਨ ਸੇਵਾ ਨੇ ਲੋਕਾਂ ਨੂੰ ਜ਼ਹਿਰੀਲੀ ਹਵਾ ਤੋਂ ਬਚਾਉਣ ਲਈ ਮਾਸਕ ਵੰਡ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਤਹਿਤ ਸਹਾਰਾ ਦੀ ਤਰਫ਼ੋਂ ਅੱਜ 250 ਮਾਸਕ ਵੰਡੇ ਗਏ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਤਗਮਾ

ਮਾਨਸਾ, 13 ਨਵੰਬਰ (ਸੱਭਿ.ਪ੍ਰਤੀ.)- ਹਾਡਵਿੰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੱਲਾ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਹੋਈ ਪਹਿਲੀ ਸਬ-ਜੂਨੀਅਰ ਪੰਜਾਬ ਸਟੇਟ ਬਾਕਸਿੰਗ ਚੈਂਪੀਅਨਸ਼ਿਪ ਵਿਚੋਂ ਮਾਨਸਾ ਦੇ ਕਮਲਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਜਿੱਤਿਆ ਹੈ | ਇਸ ਖਿਡਾਰੀ ...

ਪੂਰੀ ਖ਼ਬਰ »

ਕਈ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ

ਝੁਨੀਰ, 13 ਨਵੰਬਰ (ਨਿ. ਪ. ਪ.)- ਪਿੰਡ ਜੌੜਕੀਆਂ ਵਿਖੇ ਵੱਖ-ਵੱਖ ਪਾਰਟੀਆਂ ਵਿਚੋਂ ਕਈ ਪਰਿਵਾਰ ਬਿਕਰਮ ਸਿੰਘ ਮੋਫਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਦੀ ਅਗਵਾਈ 'ਚ ਸ਼ਾਮਿਲ ਹੋਏ | ਉਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਆਇਆਂ ਕਿਹਾ ਤੇ ਪਾਰਟੀ ਵਿਚ ਬਣਦਾ ...

ਪੂਰੀ ਖ਼ਬਰ »

ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਮਹਿਮਾ ਸਰਜਾ, 13 ਨਵੰਬਰ (ਰਾਮਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪਿੰਡ ਲੱਖੀ ਜੰਗਲ ਨੂੰ ਆਦਰਸ਼ ਪਿੰਡ ਬਣਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ ਹੋਇਆ ਪਿਆ ਹੈ ਅਤੇ ਹਰ ਰੋਜ਼ ਕੋਈ ਨਾ ਕੋਈ ਅਧਿਕਾਰੀ ਪਿੰਡ ਦਾ ਗੇੜਾ ਲਾ ਕੇ ਸਮੂਹ ਜਾਣਕਾਰੀ ਇਕੱਠੀ ਕਰ ਰਿਹਾ ਹੈ¢ ਪੰਜਾਬ ...

ਪੂਰੀ ਖ਼ਬਰ »

ਖਸਤਾ ਹੋ ਚੁੱਕੀ ਸੜਕ ਕਾਰਨ ਪਿੰਡਾਂ ਦੇ ਲੋਕ ਪ੍ਰੇਸ਼ਾਨ

ਬਰੇਟਾ, 13 ਨਵੰਬਰ (ਪ. ਪ.)- ਪਿੰਡ ਸਸਪਾਲੀ ਤੋਂ ਲੈ ਕੇ ਪਿੰਡ ਅਚਾਨਕ ਤੱਕ ਸੰਪਰਕ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਆਉਣ ਜਾਣ ਸਮੇਂ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਗਦੇਵ ਸਿੰਘ ਸਸਪਾਲੀ, ਬੰਟੂ ਸਿੰਘ, ਦਰਵਾਰਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹਾਕੀ 'ਚ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਜਿੱਤਿਆ ਪੰਜਾਬ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਚੱਲ ਰਹੀਆਂ 64ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17 ਸਾਲ) ਦੇ ਹਾਕੀ ਮੁਕਾਬਲਿਆਂ ਵਿਚ ਪੀ ਆਈ ਐਸ ਮੁਕਤਸਰ ਸਾਹਿਬ ਨੂੰ ਹਰਾ ਕੇ ਸੰਗਰੂਰ ਜ਼ਿਲ੍ਹੇ ਦੀਆਂ ਲੜਕੀਆਂ ਨੇ ਪੰਜਾਬ ਜਿੱਤ ਲਿਆ ਹੈ | ਫਾਈਨਲ ਮੈਚ ਵਿਚ ...

ਪੂਰੀ ਖ਼ਬਰ »

ਔਰਤ ਦੀ ਡੇਂਗੂ ਨਾਲ ਮੌਤ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਕਮਾਲੂ ਰੋਡ ਨਿਵਾਸੀ ਇਕ ਵਿਅਹੁਤਾ ਮਹਿਲਾ ਨੀਰੂ ਗੋਇਲ (40) ਪਤਨੀ ਰਾਮਪਾਲ ਗੋਇਲ ਦੀ ਅੱਜ ਡੇਂਗੂ ਰੋਗ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕਾ ਨੂੰ ਕਰੀਬ 8 ਦਿਨ ਪਹਿਲਾਂ ਬੁਖ਼ਾਰ ਹੋਇਆ ...

ਪੂਰੀ ਖ਼ਬਰ »

ਨਗਰ ਕੌਾਸਲਰਾਂ ਵਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਿਖ਼ਲਾਫ਼ ਕੰਮਕਾਜ ਵਿਚ ਦਖ਼ਲ ਦੇਣ ਦੀ ਸ਼ਿਕਾਇਤ 'ਤੇ ਐਸ. ਡੀ. ਐਮ. ਨੇ ਕੀਤੀ ਕਾਰਵਾਈ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)-ਬੀਤੇ ਦਿਨੀਂ ਮੰਡੀ ਦੇ ਕਈ ਨਗਰ ਕੌਾਸਲਰਾਂ ਵੱਲੋਂ ਨਗਰ ਪਾਲਿਕਾ ਪ੍ਰਧਾਨ ਦੇ ਪਤੀ ਉੱਤੇ ਕੰਮਕਾਜ ਵਿਚ ਦਖ਼ਲ ਦੇਣ ਦੇ ਇਲਜ਼ਾਮ ਲਾਉਂਦੇ ਹੋਏ ਐਸ.ਡੀ.ਐਮ. ਕਾਲਾਂਵਾਲੀ ਨੂੰ ਸ਼ਿਕਾਇਤ ਦਿੱਤੀ ਸੀ ਜਿਸ ਉੱਤੇ ਡੀਸੀ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ ਤਿੰਨ ਸੌ ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ...

ਪੂਰੀ ਖ਼ਬਰ »

ਆਈ. ਜੀ. ਬਠਿੰਡਾ ਨੇ ਕੀਤਾ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਆਈ. ਜੀ. ਬਠਿੰਡਾ ਸ੍ਰੀ ਐਮ.ਐਫ. ਫਾਰੂਕੀ ਨੇ ਅੱਜ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਰਿਫ਼ਾਇਨਰੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਡਾ. ਨਾਨਕ ਸਿੰਘ ਵੀ ...

ਪੂਰੀ ਖ਼ਬਰ »

ਡੀ. ਐਮ. ਗਰੁੱਪ ਕਰਾੜਵਾਲਾ ਹਾਕੀ 'ਚ ਕਰੇਗਾ ਅੱਠਵੀ ਵਾਰ ਜ਼ਿਲ੍ਹੇ ਦੀ ਅਗਵਾਈ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਵਲੋਂ ਕਰਵਾਈਆਾ ਜਾ ਰਹੀਆਂ ਸਕੂਲ ਖੇਡਾਂ ਵਿਚ ਇਲਾਕੇ ਵਿਚ ਹਾਕੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਡੀ. ਐਮ. ਗਰੁੱਪ ਕਰਾੜਵਾਲਾ ਦੀ ਹਾਕੀ ਦੀ ਟੀਮ ਲਗਾਤਾਰ ਅੱਠਵੀ ਵਾਰ ਬਠਿੰਡੇ ਜਿਲ੍ਹੇ ਦੀ ਅਗਵਾਈ ਕਰੇਗੀ ¢ ਇਹ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਬਠਿੰਡਾ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਦਾ ਮੁੱਖ ਉਦੇਸ਼ ਤੰਦਰੁਸਤ ਪੰਜਾਬ ਦੀ ਸਿਰਜਣਾ ਰਿਹਾ | ਨਾਲ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ...

ਪੂਰੀ ਖ਼ਬਰ »

ਐਸ. ਬੀ. ਬੀ. ਐਸ. ਕਾਲਜ 'ਚ ਖੋਜ ਤੇ ਉਸਾਰੂ ਰੁਚੀਆਂ ਨੂੰ ਕੀਤਾ ਉਤਸ਼ਾਹਿਤ

ਭਗਤਾ ਭਾਈਕਾ, 13 ਨਵੰਬਰ (ਸੁਖਪਾਲ ਸਿੰਘ ਸੋਨੀ)- ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਵਿਖੇ ਸਿੱਖਿਅਕ ਅਤੇ ਸਹਿ-ਸਿੱਖਿਅਕ ਗਤੀਵਿਧੀਆਂ ਵਿਚ ਤਾਲਮੇਲ ਸਦਾ ਬਰਕਰਾਰ ਰੱਖਿਆ ਜਾਂਦਾ ...

ਪੂਰੀ ਖ਼ਬਰ »

ਅੰਤਰ ਖੇਤਰੀ ਯੂਥ ਫ਼ੈਸਟੀਵਲ ਤੇ ਲੋਕ ਮੇਲੇ 'ਚ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਛਾਏ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਹਰ ਵਾਰ ਅਕਾਦਮਿਕ, ਖੇਡਾਂ ਅਤੇ ਸਭਿਆਚਾਰਕ ਖੇਤਰ ਵਿਚ ਚੋਟੀ ਦੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਉਂਦੇ ਹਨ | ਇਸ ਵਾਰ ਫਿਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ...

ਪੂਰੀ ਖ਼ਬਰ »

ਰਾਸ਼ਟਰੀ ਸਿੱਖਿਆ ਦਿਵਸ ਮੌਕੇ ਸਿੱਖਿਆ ਜਾਗਰੂਕਤਾ ਰੈਲੀ

ਤਲਵੰਡੀ ਸਾਬੋ,­ 13 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੋਹਰੀ ਵਿੱਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵੱਲੋਂ ਪਿਛਲੇ ਦਿਨੀਂ ਰਾਸ਼ਟਰੀ ਸਿੱਖਿਆ ਦਿਵਸ ਸਮੂਹ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਖੱਜਲ ਖੁਆਰੀ ਦੇ ਝੰਬੇ ਕਿਸਾਨ ਕਾਟ ਦੇ ਕੇ ਝੋਨਾ ਵੇਚਣ ਲਈ ਮਜਬੂਰ

ਨਥਾਣਾ, 13 ਨਵੰਬਰ (ਗੁਰਦਰਸ਼ਨ ਲੁੱਧੜ)-ਮਾਰਕੀਟ ਕਮੇਟੀ ਨਥਾਣਾ ਤਹਿਤ ਪੈਦੀਆਂ ਦਾਣਾ ਮੰਡੀਆਂ ਸਬ ਯਾਰਡ ਨਥਾਣਾ, ਫੋਕਲ ਪੁਆਇੰਟ ਕਲਿਆਣ ਸੁੱਖਾ, ਗੰਗਾ, ਗਿੱਦੜ ਅਤੇ ਨਾਥਪੁਰਾ ਦਾ ਪੱਤਰਕਾਰਾਂ ਵਲੋਂ ਦੌਰਾ ਕਰਨ ਉਪਰੰਤ ਇਹ ਤੱਥ ਸਾਹਮਣੇ ਆਏ ਹਨ ਕਿ ਝੋਨੇ ਦੀ ਤੁਲਾਈ ਸਮੇ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਤਕਸੀਮ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ ਅਤੇ ਖਜਾਨਚੀ ਮਾਸਟਰ ਨਛੱਤਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ...

ਪੂਰੀ ਖ਼ਬਰ »

ਪਿੰਡ ਨਥੇਹਾ ਦੀ ਸਹਿਕਾਰੀ ਸਭਾ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ

ਸੀਗੋਂ ਮੰਡੀ, 13 ਨਵੰਬਰ (ਲੱਕਵਿੰਦਰ ਸ਼ਰਮਾ)- ਪਿੰਡਾਂ ਨਥੇਹਾ ਦੀ ਸਹਿਕਾਰੀ ਸਭਾ ਦੋ ਪਿੰਡਾਂ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਸ ਵਿਚ ਵੀ ਨਥੇਹਾ ਤੇ ਗੋਲੇਵਾਲਾ ਦੇ ਕਿਸਾਨਾਂ ਦੀ ਨਿੱਤ ਵਰਤੋਂ ਵਿਚ ਆਉਣ ਵਾਲੀਆਂ ਕਿਸਾਨੀ ਤੇ ਘਰੇਲੂ ਵਸਤਾਂ ਆਸਾਨੀ ਨਾਲ ...

ਪੂਰੀ ਖ਼ਬਰ »

ਸ਼ਰਾਬ ਦੀਆਂ ਪੇਟੀਆਂ ਤੇ ਨਾਜਾਇਜ਼ ਅਸਲ੍ਹੇ ਸਮੇਤ ਕਾਬੂ

ਬਠਿੰਡਾ, 13 ਨਵੰਬਰ (ਅਜੀਤ ਪ੍ਰਤੀਨਿਧ)- ਜ਼ਿਲ੍ਹੇ ਦੇ ਪਿੰਡ ਜੀਦਾ ਨਾਲ ਸਬੰਧਿਤ ਇਕ ਅਖੌਤੀ ਕਿਸਾਨ ਆਗੂ ਨੂੰ ਸੰਗਤ ਪੁਲਿਸ ਵਲੋਂ ਹਰਿਆਣਵੀ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਸਮੇਤ ਕਾਬੂ ਕੀਤੇ ਜਾਣ ਦੀ ਸੂਚਨਾ ਹੈ | ਪੁਲਿਸ ਦੇ ਉੱਚ ਅਧਿਕਾਰੀ ਅਤਿ ਭਰੋਸੇਯੋਗ ਸੂਤਰਾਂ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਦਾ ਧੂੰਆਂ ਮਨੁੱਖੀ ਜ਼ਿੰਦਗੀਆਂ ਲਈ ਹੋਇਆ ਘਾਤਕ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਾਡੇ ਜੀਵਨ ਦੀਆਂ ਵਧੀਆਂ ਲੋੜਾਂ ਤੇ ਅਜੋਕੇ ਯੁੱਗ ਦੇ ਲਾਲਚੀ ਵਿਅਕਤੀਤਵ ਦੇ ਵਰਤਾਰੇ ਨੇ ਕੁਦਰਤ ਨਾਲ ਆਪਣੇ ਸੁੱਖ ਲਈ ਕੀਤੀ ਛੇੜਛਾੜ ਦੇ ਨਤੀਜੇ ਕਾਰਨ ਘਾਤਕ ਬਿਮਾਰੀਆਂ ਪੈਰ ਪਸਾਰ ਰਹੀਆਂ ਹਨ | ਹਰ ਸਾਲ ਇਸ ਮਹੀਨੇ ...

ਪੂਰੀ ਖ਼ਬਰ »

ਠੇਕਾ ਆਧਾਰਿਤ ਅਧਿਆਪਕਾਂ ਨੂੰ ਅੱਜ ਨੂੰ ਸਕੂਲ 'ਚ ਮੇਲਾ ਲਗਾਉਣ ਦਾ ਸਿੱਖਿਆ ਵਿਭਾਗ ਨੇ ਚਾੜਿ੍ਹਆ ਹੁਕਮ

ਬੱਲੂਆਣਾ, 13 ਨਵੰਬਰ (ਗੁਰਨੈਬ ਸਾਜਨ)- ਭਲਕੇ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਸਾਲ ਪੂਰਾ ਹੋ ਜਾਣ 'ਤੇ ਸੂਬੇ ਦੇ 1 ਲੱਖ 70 ਹਜ਼ਾਰ ਸਕੂਲਾਂ 14 ਨਵੰਬਰ ਬਾਲ ਦਿਵਸ ਵਜੋਂ ਬਾਲ ਮੇਲਾ ਲਗਾ ਕੇ ਮਨਾਇਆ ਜਾਵੇਗਾ | ਇਸ ਮੇਲੇ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਵਲੋਂ ਸਕੂਲਾਂ ਦੇ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਜਨਤਾ ਨੂੰ ਸਮਰਪਿਤ ਕਰਨਗੇ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »

ਬਠਿੰਡਾ ਵਿਚ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵੱਖਰੋ-ਵੱਖ਼ਰੇ ਦਾਅਵੇ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਜ਼ਿਲੇ੍ਹ ਵਿਚ ਝੋਨੇ ਦੀ ਆਮਦ ਅਤੇ ਖ਼ਰੀਦ ਪੂਰੇ ਜ਼ੋਰਾਂ 'ਤੇ ਹੈ ਇਸ ਸਬੰਧੀ ਕਿਸਾਨਾਂ ਅਤੇ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਖੋ-ਵੱਖਰੇ ਦਾਅਵੇ ਪਰ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX