ਤਾਜਾ ਖ਼ਬਰਾਂ


ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  44 minutes ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  about 1 hour ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  about 1 hour ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  about 2 hours ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  about 2 hours ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  about 2 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  about 3 hours ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  about 3 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ...
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  about 3 hours ago
ਫ਼ਰੀਦਕੋਟ, 21 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਦੇ ਸਾਬਕਾ ਵਿਧਾਇਕ ਅਤੇ ਦਸਮੇਸ਼ ਵਿੱਦਿਅਕ ਤੇ ਸਿਹਤ ਸੰਸਥਾਵਾਂ ਦੇ ਬਾਨੀ ਕਰਨੈਲ ਸਿੰਘ ਡੋਡ ਦਾ ਅੱਜ ਉਨ੍ਹਾਂ ਦੇ ਗ੍ਰਹਿ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ...
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  about 4 hours ago
ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਪੁਲਿਸ ਨੇ ਅੱਜ ਕਿਸਾਨਾਂ ਦੇ ਖੇਤਾਂ 'ਚੋਂ ਬਿਜਲੀ ਟਰਾਂਸਫ਼ਾਰਮਰਾਂ ਨੂੰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ 12 ਮੈਂਬਰੀ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸੰਬੰਧੀ ਥਾਣਾ ਸਦਰ ਵਿਖੇ ਪ੍ਰੈੱਸ ਕਾਨਫ਼ਰੰਸ...
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  about 4 hours ago
ਤਪਾ ਮੰਡੀ, 21 ਅਪ੍ਰੈਲ (ਪ੍ਰਵੀਨ ਗਰਗ)- ਸੂਬਾ ਸਰਕਾਰ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਦਾਅਵੇ ਅੱਜ ਉਸ ਸਮੇਂ ਖੋਖਲੇ ਨਜ਼ਰ ਆਏ, ਜਦੋਂ ਬਾਹਰਲੀ ਅਨਾਜ ਮੰਡੀ ਦੇ ਮੁੱਖ ਯਾਰਡ ਅਤੇ ਹੋਰ ਖ਼ਰੀਦ ਕੇਂਦਰਾਂ 'ਚ ਕਣਕ ਦੀ ਖ਼ਰੀਦ ਸਮੇਂ ਸਿਰ ਨਾ ਸ਼ੁਰੂ ਹੋਈ। ਇਸ ਕਾਰਨ...
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  about 4 hours ago
ਨਾਭਾ, 21 ਅਪ੍ਰੈਲ (ਕਰਮਜੀਤ ਸਿੰਘ)- ਨਾਭਾ 'ਚ ਪਿਛਲੇ ਕਾਫ਼ੀ ਸਮੇਂ ਤੋਂ ਆਵਾਰਾ ਜਾਨਵਰਾਂ ਤੋਂ ਸਥਾਨਕ ਲੋਕ ਕਾਫ਼ੀ ਪਰੇਸ਼ਾਨ ਹਨ। ਇਨ੍ਹਾਂ ਕਾਰਨ ਇੱਥੇ ਕਈ ਲੋਕ ਆਪਣੀਆਂ ਕੀਮਤ ਜਾਨਾਂ ਗੁਆ ਚੁੱਕੇ ਹਨ ਅਤੇ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਜ਼ਖ਼ਮੀ ਹੋਏ ਹਨ। ਇਸ...
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  about 4 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਹੋਏ ਅੱਠ ਬੰਬ ਧਮਾਕਿਆਂ ਤੋਂ ਬਾਅਦ ਸਰਕਾਰ ਨੇ ਇੱਥੇ ਕਰਫ਼ਿਊ ਦਾ ਐਲਾਨ ਕਰ ਦਿੱਤਾ ਹੈ। ਕਰਫ਼ਿਊ ਸ਼ਾਮੀਂ 6 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਹੇਗਾ। ਉੱਥੇ ਹੀ ਧਮਾਕਿਆਂ ਤੋਂ ਬਾਅਦ ਇੱਥੇ ਸੋਸ਼ਲ ਮੀਡੀਆ ਜਿਵੇਂ ਕਿ ਫੇਸਬੁੱਕ...
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਲੱਖੇਵਾਲੀ, 21 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਮਿਲਖ ਰਾਜ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰੱਸਾ ਵਿਖੇ ਚੰਦਭਾਨ ਡਰੇਨ 'ਚ ਅੱਜ ਦੋ ਬੱਚਿਆਂ ਦੇ ਰੁੜ੍ਹਨ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਕਿ ਡਰੇਨ 'ਚ ਚਾਰ ਬੱਚੇ ਨਹਾਉਣ ਗਏ...
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  about 5 hours ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  about 5 hours ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  about 5 hours ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  about 6 hours ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  about 6 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  about 6 hours ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  about 6 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 7 hours ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 7 hours ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 7 hours ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 8 hours ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 8 hours ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 8 hours ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 9 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 9 hours ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 9 hours ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 9 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 10 hours ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 11 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 11 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  about 1 hour ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 minute ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  16 minutes ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  39 minutes ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  53 minutes ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  about 1 hour ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  about 1 hour ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  about 1 hour ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 minute ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  57 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550
ਿਵਚਾਰ ਪ੍ਰਵਾਹ: ਹਰ ਨਵੀਂ ਜ਼ਿੰਮੇਵਾਰੀ ਨਾਲ ਮਹਾਨ ਸਮਰੱਥਾ ਨਾ ਸਿਰਫ ਵਿਕਾਸ ਹੀ ਕਰਦੀ ਹੈ, ਸਗੋਂ ਪ੍ਰਗਟ ਵੀ ਹੁੰਦੀ ਹੈ। -ਬਲਟਾਸਰ ਗਰੈਕ ਲੈਨ

ਬਰਨਾਲਾ

ਅਧਿਆਪਕਾਂ ਨੇ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਕੀਤਾ ਘਿਰਾਓ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਿਖ਼ਲਾਫ਼ ਅਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ ਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 38 ਦਿਨਾਂ ਬਾਅਦ ਵੀ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਜਾਾ ਅਧਿਕਾਰੀ ਵਲੋਂ ਅਧਿਆਪਕ ਮੰਗਾਂ ਮਸਲਿਆਾ ਦੇ ਹੱਲ ਕਰਨ ਦੀ ਬਜਾਏ ਉਲਟਾ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਾ ਧੱਕੇ ਨਾਲ ਬਦਲੀਆਾ ਜਾਾ ਸਸਪੈਂਸ਼ਨਾਾ ਕਰਨ ਦੇ ਰੋਸ ਵਜੋਂ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਸਮੂਹ ਮੁਲਾਜ਼ਮ ਤੇ ਜਨਤਕ ਜਥੇਬੰਦੀਆਾ ਦੇ ਸਹਿਯੋਗ ਨਾਲ ਸਾਾਝਾ ਅਧਿਆਪਕ ਮੋਰਚਾ ਵਲੋਂ ਅੱਜ ਸਾਬਕਾ ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕੋਠੀ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਾਂਝਾ ਅਧਿਆਪਕ ਮੋਰਚੇ ਦੇ ਜ਼ਿਲ੍ਹਾ ਆਗੂ ਨਿਰਮਲ ਚੁਹਾਣਕੇ, ਹਰਿੰਦਰ ਮੱਲ੍ਹੀਆਾ, ਗੁਰਮੀਤ ਸੁਖਪੁਰ, ਪ੍ਰਮਿੰਦਰ ਕਾਹਨੇਕੇ, ਸਿਕੰਦਰ ਸਿੰਘ ਤੇ ਬਲਦੇਵ ਧੌਲਾ ਨੇ ਕਿਹਾ ਕਿ ਪਿਛਲੇ 10 ਸਾਲਾਾ ਤੋਂ ਕੰਮ ਕਰ ਰਹੇ ਅਧਿਆਪਕਾਾ ਦੀਆਾ ਤਨਖ਼ਾਹਾਂ 'ਤੇ ਜਬਰੀ ਕੱਟ ਲਾ ਕੇ ਸਰਕਾਰ ਜਿੱਥੇ ਅਧਿਆਪਕਾਾ ਨੂੰ ਆਰਥਿਕ ਅਤੇ ਮਾਨਸਿਕ ਸੰਕਟ ਵਿਚ ਸੁੱਟ ਕੇ ਖੁਦਕੁਸ਼ੀਆਾ ਕਰਨ ਲਈ ਮਜਬੂਰ ਕਰ ਰਹੀ ਹੈ, ਉੱਥੇ ਹੀ ਸਰਕਾਰ ਸਰਕਾਰੀ ਸਕੂਲਾਾ ਦਾ ਭੋਗ ਪਾ ਕੇ ਗ਼ਰੀਬ ਬੱਚਿਆਾ ਦੇ ਹੱਥੋਂ ਪੜ੍ਹਾਈ ਦਾ ਹੱਕ ਖੋਹ ਰਹੀ ਹੈ, ਜਿਸ ਨੂੰ ਸਮੂਹ ਮੁਲਾਜ਼ਮ ਤੇ ਸੰਘਰਸ਼ੀ ਜਥੇਬੰਦੀਆਾ ਕਦੇ ਵੀ ਮਨਜ਼ੂਰ ਨਹੀਂ ਕਰਨਗੀਆਾ¢ਇਸ ਮੌਕੇ ਭਰਾਤਰੀ ਜਥੇਬੰਦੀਆਾ ਦੇ ਆਗੂ ਜੁਗਰਾਜ ਟੱਲੇਵਾਲ, ਕਰਮਜੀਤ ਬੀਹਲਾ, ਰਜਿੰਦਰ ਭਦੌੜ, ਅਨਿਲ ਕੁਮਾਰ, ਬਾਬੂ ਸਿੰਘ ਖੁੱਡੀ ਕਲਾਂ ਨੇ ਕਿਹਾ ਕਿ ਇਕ ਪਾਸੇ ਕਾਾਗਰਸ ਸਰਕਾਰ ਘਰ-ਘਰ ਨੌਕਰੀ ਦੇਣ ਦਾ ਢੌਾਗ ਰਚ ਰਹੀ ਹੈ, ਦੂਜੇ ਪਾਸੇ ਆਪਣੇ ਹੱਕਾਾ ਦੀ ਪ੍ਰਾਪਤੀ ਲਈ ਮਹੀਨੇ ਤੋਂ ਵੱਧ ਸਮਾਾ ਪਟਿਆਲਾ 'ਚ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਾ ਦੀ ਸਾਰ ਨਹੀਂ ਲੈ ਰਹੀ, ਜਿਸ ਨੂੰ ਲੈ ਕੇ ਸਮੂਹ ਅਧਿਆਪਕ ਵਰਗ ਤੇ ਮੁਲਾਜ਼ਮਾਾ ਵਿਚ ਰੋਸ ਪਾਇਆ ਜਾ ਰਿਹਾ ਹੈ¢ ਆਗੂਆਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਾ ਮੰਗਾਾ ਵੱਲ ਧਿਆਨ ਨਾ ਦਿੱਤਾ ਤਾਾ 18 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਅੰਮਿ੍ਤਸਰ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਰਿਹਾਇਸ਼ ਬਠਿੰਡਾ ਵਿਖੇ ਸਮੂਹ ਮੁਲਾਜ਼ਮ ਤੇ ਜਨਤਕ ਜਥੇਬੰਦੀਆਾ ਦੇ ਨਾਲ ਘਿਰਾਓ ਕੀਤਾ ਜਾਵੇਗਾ |


ਭਗੌੜਾ ਵਿਅਕਤੀ ਕੀਤਾ ਕਾਬੂ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਪੀ.ਓ. ਸਟਾਫ਼ ਵਲੋਂ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ਼ ਦੇ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ 2017 ਵਿਚ ਮੰਗਾ ਸਿੰਘ ਪੱੁਤਰ ਬਿੱਲੂ ...

ਪੂਰੀ ਖ਼ਬਰ »

ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-1 ਨਵੰਬਰ ਤੋਂ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਗੇਟ 'ਤੇ ਦਿਤੇ ਜਾ ਰਹੇ ਲਗਾਤਾਰ ਰੋਸ ਧਰਨੇ ਦੀ ਲੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂਆਂ ਦੀ ਅਗਵਾਈ 'ਚ ...

ਪੂਰੀ ਖ਼ਬਰ »

ਰੂੜੇਕੇ ਕਲਾਂ ਵਿਖੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਲਗਾਇਆ ਰੋਸ ਧਰਨਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਨਜ਼ਦੀਕ ਚੱਲ ਰਹੇ ਸ਼ਰਾਬ ਦੇ ਠੇਕੇ ਦੇ ਗੇਟ ਅੱਗੇ ਸ਼ਰਾਬ ਦਾ ਠੇਕਾ ਚੁਕਵਾਉਣ, ਸ਼ਰਾਬ ਦੇ ਠੇਕੇਦਾਰਾਂ ਦੇ ਧੱਕੇਸ਼ਾਹੀ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਨੂੰੂਨੀ ਕਾਰਵਾਈ ਕਰਨ, ...

ਪੂਰੀ ਖ਼ਬਰ »

ਪਰਮਾਰ ਬਣੇ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਦੇ ਪਿ੍ੰਸੀਪਲ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਨਾਮੀ ਵਿੱਦਿਅਕ ਅਦਾਰਿਆਂ ਦੀ ਉੱਘੀ ਸ਼ਖ਼ਸੀਅਤ ਰਵੀ ਐਸ. ਪਰਮਾਰ ਦਾ ਨਾਂਅ ਹੁਣ ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਨਾਲ ਜੁੜ ਗਿਆ ਹੈ, ਸ੍ਰੀ ਪਰਮਾਰ ਨੇ ਬੀਤੇ ਦਿਨੀਂ ਬਤੌਰ ਪਿ੍ੰਸੀਪਲ ਸਕੂਲ ਦਾ ਚਾਰਜ ਲਿਆ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਬਰੀ

ਸੰਗਰੂਰ, 13 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ 'ਚੋਂ ਟਰੱਕ ਚਾਲਕ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »

ਨਾਮਦੇਵ ਮਾਰਗ 'ਤੇ ਪਾਣੀ ਦੀ ਨਿਕਾਸੀ ਦੇ ਨਹੀਂ ਕੀਤੇ ਕੋਈ ਪੁਖ਼ਤਾ ਪ੍ਰਬੰਧ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਪਿਛਲੇ ਕਾਫੀ ਸਮੇਂ ਤੋਂ ਵਿਵਾਦਾਂ 'ਚ ਚੱਲ ਰਹੀ ਨਾਮਦੇਵ ਮਾਰਗ ਨੂੰ ਬਣਾਉਣ ਦੀ ਉਸ ਸਮੇਂ ਆਸ ਬੱਝੀ ਜਦੋਂ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਦੇ ਯਤਨਾਂ ਸਦਕਾ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ੍ਰੀ ਵਿਜੇ ਇੰਦਰ ...

ਪੂਰੀ ਖ਼ਬਰ »

ਟਰੈਫ਼ਿਕ ਸਮੱਸਿਆ ਨੇ ਰਾਹਗੀਰਾਂ ਨੂੰ ਕੀਤਾ ਹਾਲੋ ਬੇਹਾਲ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)-ਬੱਸ ਸਟੈਂਡ ਧਨੌਲਾ ਤੋਂ ਗੁਰਦੁਆਰਾ ਰਾਮਸਰ ਸਾਹਿਬ ਤੱਕ ਦੁਪਹਿਰ ਤਿੰਨ ਵਜੇ ਤੋਂ ਬਾਅਦ ਰਸਤਾ ਇਸ ਕਦਰ ਬੰਦ ਹੋ ਜਾਂਦਾ ਹੈ ਕਿ ਲੰਘਣ ਵਾਲੇ ਰਾਹੀ ਘੰਟਿਆਂ ਬੱਧੀ ਕਤਾਰਾਂ 'ਚ ਅਟਕੇ ਰਹਿੰਦੇ ਹਨ | ਵੱਡਾ ਦੁਖਾਂਤ ਇਹ ਵੀ ਹੈ ਕਿ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 1589 ਨੌਜਵਾਨਾਂ ਨੇ ਦਿੱਤੀ ਇੰਟਰਵਿਊ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਰਨਾਲਾ ਵਿਖੇ ਲਗਾਏ ਗਏ ਦੋ ਦਿਨਾਂ ਰੁਜ਼ਗਾਰ ਮੇਲੇ 'ਚ 2330 ਬੇਰੁਜ਼ਗਾਰ ਮੁੰਡੇ-ਕੁੜੀਆਂ ਵਲੋਂ ਸ਼ਿਰਕਤ ਕੀਤੀ ਗਈ | ਰੁਜ਼ਗਾਰ ਮੇਲੇ ਦੇ ਦੂਸਰੇ ਦਿਨ ਵਧੀਕ ...

ਪੂਰੀ ਖ਼ਬਰ »

''ਗੋਲਡਨ ਅਰਥ ਗਲੋਬਲ ਨੇ ਸ਼ਾਨਦਾਰ ਤਰੀਕੇ ਮਨਾਇਆ ਬਾਲ-ਦਿਵਸ''

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ) - ਸਥਾਨਕ ਗੋਲਡਨ ਅਰਥ ਗਲੋਬਲ ਸਕੂਲ ਵਿਖੇ ਬਾਲ- ਦਿਵਸ ਬਹੁਤ ਸ਼ਾਨਦਾਰ ਤਰੀਕੇ ਨਾਲ ਮਨਾਇਆ ਗਿਆ | ਇਸ ਸਕੂਲ 'ਚ ਇਕ ਮੇਲੇ ਨੁਮਾ ਸਮਾਰੋਹ ਆਯੋਜਿਤ ਕੀਤਾ ਗਿਆ | ਜਿਸ ਵਿੱਚ ਚਾਰੇ ਹਾਊਸ ਅਜੀਤ ਹਾਊਸ, ਅਟਾਰੀ ਹਾਊਸ, ਨਲਵਾ ਹਾਊਸ ਅਤੇ ...

ਪੂਰੀ ਖ਼ਬਰ »

ਮਹਿਬੂਬ ਮਲੇਰਕੋਟਲਾ ਪਰੈੱਸ ਕਲੱਬ ਦੇ ਪ੍ਰਧਾਨ ਤੇ ਜੌੜਾ ਜਨਰਲ ਸਕੱਤਰ ਬਣੇ

ਮਲੇਰਕੋਟਲਾ, 13 ਨਵੰਬਰ (ਕੁਠਾਲਾ) - ਮਲੇਰਕੋਟਲਾ ਪਰੈੱਸ ਕਲੱਬ ਦੀ ਅੱਜ ਇੱਥੇ ਹੋਈ ਚੋਣ ਮੀਟਿੰਗ 'ਚ ਜਨਾਬ ਅਨਵਰ ਮਹਿਬੂਬ ਨੂੰ ਸਰਵ ਸੰਮਤੀ ਨਾਲ ਕਲੱਬ ਦਾ ਪ੍ਰਧਾਨ ਅਤੇ ਮੁਹੰਮਦ ਜਮੀਲ ਜੌੜਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ | ਚੋਣ ਮੀਟਿੰਗ ਦੀ ਕਾਰਵਾਈ ਬਾਰੇ ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਦੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਨ ਲਈ ਡੀ.ਐਸ.ਪੀ ਨੂੰ ਮੰਗ-ਪੱਤਰ ਦਿੱਤਾ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦਿਨੀਂ ਸ਼ਰਾਬ ਦੇ ਠੇਕੇਦਾਰਾਂ ਦੇ ਵਿਅਕਤੀਆਂ ਵਲੋਂ ਸ਼ਰੇ੍ਹਆਮ ਕੀਤੀ ਗਈ ਗੁੰਡਾਗਰਦੀ, ਫਲਾਂ ਵਾਲੇ ਗਰੀਬ ਵਿਅਕਤੀ ਦੀ ਜ਼ਬਰਦਸਤੀ ਦੁਕਾਨ ਅਤੇ ਘਰ ਦੀ ਤਲਾਸ਼ੀ ਲੈਣ, ਸ਼ਰਾਬ ਦੇ ਠੇਕੇਦਾਰਾਂ ਵਲੋਂ ...

ਪੂਰੀ ਖ਼ਬਰ »

'ਲੋਕ ਜਗਾਓ, ਲੁਟੇਰੇ ਭਜਾਓ' ਜਥਾ ਮਾਰਚ ਦਾ ਕੀਤਾ ਜਾਵੇਗਾ ਭਰਵਾਂ ਸੁਆਗਤ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਚੇਅਰਮੈਨ ਅਮਰਜੀਤ ਸਿੰਘ ਕੁੱਕੂ ਦੀ ਪ੍ਰਧਾਨਗੀ ਹੇਠ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਕਸਬਾ ਮਹਿਲ ਕਲਾਂ ਵਿਖੇ ਹੋਈ | ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਮਜ਼ਦੂਰਾਂ ਨੇ ਪਿਛਲੇ ਕਈ ਦਿਨਾਂ ਤੋਂ ਦਿਹਾੜੀ ਨਾ ਚੱਲਣ ਕਾਰਨ ਸਰਕਾਰ ਤੋਂ ਮੰਗ ਕੀਤੀ ਕਿ ਸਾਨੂੰ ਆਪਣੇ ਪਰਿਵਾਰਾਂ ਦਾ ਪਾਲਨ ਪੋਸ਼ਣ ਕਰਨ ਲਈ ਕੰਮ ਦਿੱਤਾ ਜਾਵੇ | ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਚੁਣੇ ਜਾਣ 'ਤੇ ਲੱਡੂ ਵੰਡੇ

ਧਨੌਲਾ, 13 ਨਵੰਬਰ (ਜਤਿੰਦਰ ਸਿੰਘ ਧਨੌਲਾ)- ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਦਾ ਦੂਸਰੀ ਵਾਰ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਇਲਾਕਾ ਭਰ ਅੰਦਰ ਖ਼ੁਸ਼ੀ ਦੀ ਲਹਿਰ ਹੈ | ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇ: ਨਿਹਾਲ ਸਿੰਘ ...

ਪੂਰੀ ਖ਼ਬਰ »

ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼- ਖ਼ਾਲਸਾ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ ਦੇ ਹਿਤਾਂ ਲਈ ਸੰਘਰਸ਼ਸ਼ੀਲ ਸੁਖਪਾਲ ਸਿੰਘ ਖਹਿਰਾ ਨੂੰ ਝੂਠਾ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ | ਇਹ ਸ਼ਬਦ ਵਿਧਾਇਕ ਪਿਰਮਲ ਸਿੰਘ ਖ਼ਾਲਸਾ ਨੇ ਸ਼ਹਿਣਾ ਵਿਖੇ ਪਰਮਜੀਤ ਸਿੰਘ ਦੇ ...

ਪੂਰੀ ਖ਼ਬਰ »

ਅਧਿਕਾਰੀਆਂ ਨੇ ਸਕੀਮਾਂ ਤਹਿਤ ਜਾਣਕਾਰੀ ਦਿੱਤੀ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜੀ.ਪੀ.ਡੀ.ਪੀ (ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲਾਨ) ਤਹਿਤ ਕੈਂਪ ਲਾ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਸਰਕਾਰ ਦੀਆਂ ਸਕੀਮਾਂ ਤਹਿਤ ਜਾਣਕਾਰੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੇ ਦੰਦ ਚੈੱਕ ਕਰਨ ਉਪਰੰਤ ਪੇਸਟ ਅਤੇ ਬੁਰਸ਼ ਵੰਡੇ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਸੇਵਾ ਮੁਕਤ ਕੈਪਟਨ ਰਘੁਵੀਰ ਸਿੰਘ ਅਤੇ ਵਾਰੰਟ ਅਫ਼ਸਰ ਕੁਲਦੀਪ ਸਿੰਘ ਦੀ ਦੋਹਤੀ ਡਾ: ਆਸ਼ਾ ਜੋ ਕਿ ਇੰਗਲੈਂਡ ਵਿਖੇ ਦੰਦਾਂ ਦੇ ਡਾਕਟਰ ਹਨ ਨੇ ਆਪਣੇ ਨਾਨਕੇ ਪਿੰਡ ਉੱਗੋਕੇ ਦੇ ਸਮੂਹ ਸਕੂਲੀ ਬੱਚਿਆਂ ਦੇ ਦੰਦਾ ਦਾ ...

ਪੂਰੀ ਖ਼ਬਰ »

'ਧੀ ਪੰਜਾਬ ਦੀ' ਪੁਰਸਕਾਰ ਹਾਂਸਲ ਕਰ ਕੇ ਮੈਂ ਬੇਹੱਦ ਖ਼ੁਸ਼ ਹਾਂ-ਜਸਪ੍ਰੀਤ ਕੌਰ ਜੱਸੀ

ਧਨੌਲਾ, 13 ਨਵੰਬਰ (ਰਘਵੀਰ ਸਿੰਘ ਚੰਗਾਲ)-ਨੈਸ਼ਨਲ ਵੈਲਫੇਅਰ ਕਲੱਬ ਫ਼ਰੀਦਕੋਟ ਵਲੋਂ ਕਰਵਾਏ ਗਏ 18ਵੇਂ 'ਧੀ ਪੰਜਾਬ ਦੀ' ਪ੍ਰੋਗਰਾਮ ਦੀ ਪਹਿਲੀ ਪੁਜ਼ੀਸ਼ਨ ਹਾਸਲ ਕਰਨ ਵਾਲੀ ਮੁਟਿਆਰ ਜਸਪ੍ਰੀਤ ਕੌਰ ਜੱਸੀ ਅੱਜ ਇੱਥੇ ਅਜੀਤ ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਨ ਪੱੁਜੀ | ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਿੱਖ ਸੇਵਾ ਸੁਸਾਇਟੀ ਪੰਜਾਬ ਦੇ ਆਗੂ ਭਾਈ ਜਗਸੀਰ ਸਿੰਘ ਮੌੜ ਨੇ ਦੱਸਿਆ ਕਿ ਸੁਸਾਇਟੀ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਦੀ ਵੰਡ ਕੀਤੀ ਗਈ | ਇਸ ਰਾਸ਼ਨ ਲਈ ਹਰਪਾਲ ਸਿੰਘ ਇੰਗਲੈਂਡ, ਡਾ: ਕਲਮਜੀਤ ਸਿੰਘ ਮਾਨ ਤੋਂ ...

ਪੂਰੀ ਖ਼ਬਰ »

18 ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੰੂਦਾਂ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਦੀ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹੋਈ ¢ ਮੀਟਿੰਗ ਦੌਰਾਨ ਸਿਵਲ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਕੈਂਪ ਲਾਇਆ

ਟੱਲੇਵਾਲ, 13 ਨਵੰਬਰ (ਸੋਨੀ ਚੀਮਾ)-ਸੀਨੀਅਰ ਮੈਡੀਕਲ ਅਫ਼ਸਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਚੰੂਘਾਂ ਦੇ ਪ੍ਰਾਇਮਰੀ ਸਕੂਲ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਡੇਂਗੂ ਬੁਖ਼ਾਰ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX