ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  15 minutes ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  37 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 1 hour ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 5 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 6 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 7 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 9 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 10 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  47 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  23 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਦਿੱਲੀ

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਧਾਰਮਿਕ ਤੌਰ 'ਤੇ ਵਿਤਕਰੇ ਦੀ ਕੋਈ ਮਿਸਾਲ ਨਹੀਂ ਮਿਲਦੀ-ਮਨਜੀਤ ਸਿੰਘ ਜੀ. ਕੇ.

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਸਰਬਪੱਖੀ, ਧਰਮ ਨਿਰਪੱਖ਼ ਤੇ ਦਲੇਰੀ ਭਰਿਆ ਸੀ, ਉਸ ਦੇ ਦਰਬਾਰ ਵਿਚ ਸਮੂਹ ਧਰਮਾਂ ਦੇ ਦਰਬਾਰੀ ਸਨ | ਇਸ ਕਰਕੇ ਮਹਾਰਾਜਾ ਦਾ ਇਤਿਹਾਸ ਸਕੂਲੀ ਕਿਤਾਬਾਂ ਵਿਚ ਸ਼ਾਮਿਲ ਕਰਨਾ ਪੰਜਾਬੀਆਂ ਲਈ ਮਾਣ ਦੀ ਗੱਲ ਹੋਵੇਗੀ | ਇਹ ਪ੍ਰਗਟਾਵਾ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸ਼ੇਰ-ਏ-ਪੰਜਾਬ ਦੇ ਜਨਮ ਦਿਹਾੜੇ 'ਤੇ ਫਲਾਈਓਵਰ ਦੇ ਨੇੜੇ ਸਥਾਪਿਤ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਫੁੱਲਾਂ ਦੀ ਵਰਖ਼ਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਸ: ਜੀ. ਕੇ. ਨੇ ਇਤਿਹਾਸਕਾਰਾਂ ਦੀ ਸੌੜੀ ਸੋਢੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਕੂਟਨੀਤੀ ਤੌਰ 'ਤੇ ਪ੍ਰਪੱਕ ਸੀ ਅਤੇ ਪੰਜਾਬ, ਕਸ਼ਮੀਰ, ਕਾਂਗੜਾ, ਲੱਦਾਖ਼, ਕਾਬਲ ਅਤੇ ਚੀਨ ਦੇ ਕਾਫ਼ੀ ਵੱਡੇ ਹਿੱਸੇ 'ਤੇ ਦਲੇਰੀ ਸਦਕਾ ਰਾਜ ਕੀਤਾ | ਉਨ੍ਹਾਂ ਨੇ ਜਿਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨਾ ਚੜ੍ਹਾਇਆ, ਉਥੇ ਸ਼ਿਵ ਮੰਦਰ ਬਨਾਰਸ ਅਤੇ ਸੁਨਹਿਰੀ ਮਸੀਤ ਲਾਹੌਰ ਵਿਖੇ ਵੀ ਬਰਾਬਰ ਸੋਨਾ ਲਗਵਾਇਆ | ਇਸੇ ਕਾਰਨ ਅੰਗਰੇਜ਼ ਪੂਰੇ ਦੇਸ਼ ਨੂੰ ਗੁਲਾਮ ਬਣਾਉਣ ਦੇ ਬਾਵਜੂਦ 40 ਸਾਲ ਤੱਕ ਸਤਲੁਜ ਦਰਿਆ ਟੱਪਣ ਦੀ ਹਿੰਮਤ ਨਹੀਂ ਕਰ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਉਕਤ ਜੰਗਾਂ ਤੋਂ ਬਾਅਦ ਸਿੱਖ ਵੱਖ-ਵੱਖ ਦੇਸ਼ਾਂ ਵਿਚ ਫਸ ਗਏ ਅਤੇ ਸੰਸਾਰ ਭਰ ਵਿਚ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਸਫ਼ਲਤਾ ਪ੍ਰਾਪਤ ਕਰਨ ਵਿਚ ਕਾਮਯਾਬ ਰਹੇ | ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਸਾਰੇ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਮਾਇਆ ਦੀ ਵੰਡ ਕਰਨ ਵਿਚ ਕੋਈ ਵਿਤਕਰਾ ਨਹੀਂ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਖ਼ਾਲਸਾ ਰਾਜ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਧਾਰਮਿਕ ਤੌਰ 'ਤੇ ਵਿਤਕਰੇ ਦੀ ਕੋਈ ਮਿਸਾਲ ਨਹੀਂ ਮਿਲਦੀ | ਇਸ ਮੌਕੇ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਕਮੇਟੀ ਮੈਂਬਰ ਅਮਰਜੀਤ ਸਿੰਘ ਪਿੰਕੀ, ਕੁਲਵੰਤ ਸਿੰਘ ਬਾਠ ਅਤੇ ਹੋਰ ਮੈਂਬਰ ਤੇ ਸਿੱਖ ਨੇਤਾ ਮੌਜੂਦ ਸਨ |

ਪ੍ਰਦੂਸ਼ਣ ਕਾਰਨ ਬੱਚਿਆਂ ਦੇ ਮਾਪੇ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਦੀਆਂ ਛੁੱਟੀਆਂ ਤੋਂ ਬਾਅਦ ਛੋਟੇ ਬੱਚਿਆਂ ਨੂੰ ਸਕੂਲ ਭੇਜਣ ਲਈ ਉਨ੍ਹਾਂ ਦੇ ਮਾਪੇ ਬਹੁਤ ਪ੍ਰੇਸ਼ਾਨ ਹਨ, ਕਿਉਂਕਿ ਸਵੇਰ ਦੇ ਸਮੇਂ ਪ੍ਰਦੂਸ਼ਣ ਦੇ ਨਾਲ ਧੁੰਦ ਜਿਹੀ ਬਣੀ ਹੁੰਦੀ ਹੈ ਜੋ ਕਿ ਬੱਚਿਆਂ ਦੇ ਲਈ ...

ਪੂਰੀ ਖ਼ਬਰ »

ਹੁਣ ਤਾਂ ਬਾਰਿਸ਼ ਹੀ ਪ੍ਰਦੂਸ਼ਣ ਤੋਂ ਬਚਾਅ ਸਕਦੀ ਹੈ ਦਿੱਲੀ ਦੇ ਲੋਕਾਂ ਨੂੰ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਦਮ ਘੋਟੂ ਮਾਹੌਲ ਤੋਂ ਲੋਕਾਂ ਨੂੰ ਅੱਜ ਸਵੇਰੇ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ ਕਿਉਂਕਿ ਥੋੜ੍ਹੀ ਬਾਰਿਸ਼ ਨੇ ਲੋਕਾਂ ਨੂੰ ਰਾਹਤ ਜ਼ਰੂਰ ਦਿੱਤੀ ਹੈ | ਇਸ ਦੇ ਨਾਲ ਸੜਕਾਂ 'ਤੇ ਫ਼ੈਲੀ ਮਿੱਟੀ ਹੇਠ ਬੈਠ ਗਈ ...

ਪੂਰੀ ਖ਼ਬਰ »

ਸੈਲਫ਼ੀ ਤੇ ਸੈਰ-ਸਪਾਟੇ ਦਾ ਕੇਂਦਰ ਬਣਿਆ ਦਿੱਲੀ ਦਾ ਸਿਗਨੇਚਰ ਬਰਿੱਜ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਲਈ ਸਿਗਨੇਚਰ ਬਰਿੱਜ ਦਾ ਨਿਰਮਾਣ ਕੀਤਾ ਗਿਆ ਹੈ ਅਤੇ ਇਸ ਬਰਿੱਜ ਦੇ ਬਣਨ ਨਾਲ ਲੋਕਾਂ ਨੇ ਖੁਸ਼ੀ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਟੈ੍ਰਫ਼ਿਕ ਜਾਮ ਤੋਂ ਮੁਕਤੀ ਵੀ ਮਿਲੀ ਹੈ ਪਰ ...

ਪੂਰੀ ਖ਼ਬਰ »

ਰੈਣ ਬਸੇਰਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਜਲਦੀ ਦਿੱਤੇ ਜਾਣਗੇ ਮਾਸਕ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਵੱਧਦੇ ਪ੍ਰਦੂਸ਼ਣ ਨੂੰ ਵੇਖਦੇ ਹੋਏ ਦਿੱਲੀ ਸਰਕਾਰ ਰੈਣ ਬਸੇਰਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਮਾਸਕ ਦੇਵੇਗੀ | ਦਿੱਲੀ ਸ਼ਹਿਰੀ ਆਸਰਿਆਂ ਸੁਧਾਰ ਬੋਰਡ ਨੇ ਇਨ੍ਹਾਂ ਬੇਘਰਾਂ ਲਈ 16 ਹਜ਼ਾਰ ਮਾਸਕ ਦੇਣ ਲਈ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਜਾਗਿ੍ਤੀ ਮੰਚ ਦੀ ਬੈਠਕ

ਬਾਬੈਨ, 13 ਨਵੰਬਰ (ਡਾ. ਦੀਪਕ ਦੇਵਗਨ)- ਸ਼ਹੀਦ ਊਧਮ ਸਿੰਘ ਜਾਗਿ੍ਤੀ ਮੰਚ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ 'ਚ ਹੋਈ | ਜ਼ਿਲ੍ਹਾ ਪ੍ਰਧਾਨ ਜੋਗਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜ਼ਿਲ੍ਹਾ ਕੁਰੂਕਸ਼ੇਤਰ ਬਲਾਕ ਅਤੇ ਜ਼ਿਲ੍ਹਾ ਪੱਧਰ ...

ਪੂਰੀ ਖ਼ਬਰ »

ਭਾਈ ਗੋਬਿੰਦ ਸਿੰਘ ਲੌਾਗੋਵਾਲ ਅਤੇ ਰਘੁਜੀਤ ਸਿੰਘ ਵਿਰਕ ਦੀ ਚੋਣ 'ਤੇ ਜਤਾਈ ਖੁਸ਼ੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਪਿਛਲੇ ਲੰਮੇਂ ਸਮੇਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਜੁੜੇ ਗੋਬਿੰਦ ਸਿੰਘ ਲੌਾਗੋਵਾਲ ਨੂੰ ਫਿਰ ਤੋਂ ਐੱਸ. ਜੀ. ਪੀ. ਸੀ. ਪ੍ਰਧਾਨ ਬਣਾਉਣ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰਾਂ ਨੇ ਖੁਸ਼ੀ ਜਤਾਈ ਹੈ | ...

ਪੂਰੀ ਖ਼ਬਰ »

ਲਾਡਵਾ ਹਲਕੇ 'ਚ ਵਿਕਾਸ ਦੇ ਨਾਂਅ 'ਤੇ ਲੱਗੇ ਸਿਰਫ ਪੱਥਰ-ਮੇਵਾ ਸਿੰਘ

ਬਾਬੈਨ, 13 ਨਵੰਬਰ (ਡਾ. ਦੀਪਕ ਦੇਵਗਨ)-ਭਾਜਪਾ ਸਰਕਾਰ 'ਚ ਲਾਡਵਾ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆ ਹੈ ਅਤੇ ਵਿਕਾਸ ਵਜੋਂ ਬੁਰੀ ਤਰ੍ਹਾਂ ਪੱਛੜੇ ਲਾਡਵਾ ਹਲਕੇ 'ਚ ਵਿਕਾਸ ਦੇ ਨਾਂਅ 'ਤੇ ਭਾਜਪਾ ਸਰਕਾਰ ਨੇ ਕੁਝ ਨਹੀਂ ਕੀਤਾ | ਇਹ ਸ਼ਬਦ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ...

ਪੂਰੀ ਖ਼ਬਰ »

ਗੰਭੀਰ ਬਿਮਾਰੀ ਦੇ ਇਲਾਜ ਲਈ ਸਹਾਇਤਾ ਰਾਸ਼ੀ ਦੇ ਚੈੱਕ ਭੇਟ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਮੁੱਖ ਮੰਤਰੀ ਰਾਹਤ ਕੋਸ਼ ਚੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ 13 ਵਿਅਕਤੀਆਂ ਨੂੰ ਗੰਭੀਰ ਬਿਮਾਰੀ ਦੇ ਇਲਾਜ ਲਈ 5 ਲੱਖ ਰੁਪਏ ਤੋਂ ਵੱਧ ਦੇ ਚੈੱਕ ਦਿੱਤੇ ਹਨ | ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਹੈ ...

ਪੂਰੀ ਖ਼ਬਰ »

ਵਿਰੇਂਦਰ ਜਗਾਧਰੀ ਵਿਧਾਨ ਸਭਾ ਇੰਚਾਰਜ ਬਣੇ

ਕੁਰੂਕਸ਼ੇਤਰ/ਸ਼ਾਹਾਬਾਦ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਐਡਵੋਕੇਟ ਵਿਰੇਂਦਰ ਕੁਮਾਰ ਨੂੰ ਜਗਾਧਰੀ ਵਿਧਾਨ ਸਭਾ ਦਾ ਇੰਚਾਰਜ ਬਣਾਏ ਜਾਣ ਨਾਲ ਕਾਂਗਰਸ ਵਰਕਰਾਂ 'ਚ ਖੁਸ਼ੀ ਦੀ ਲਹਿਰ ਹੈ | ਵਿਰੇਂਦਰ ਕੁਮਾਰ ਨੂੰ ਹਰਿਆਣਾ ਸੂਬਾਈ ਕਾਂਗਰਸ ਦੇ ਸੂਬਾਈ ਪ੍ਰਧਾਨ ਡਾ. ...

ਪੂਰੀ ਖ਼ਬਰ »

ਮੱਛਰਾਂ ਕਾਰਨ ਹੋ ਰਹੀਆਂ ਬਿਮਾਰੀਆਂ ਨੂੰ ਲੈ ਕੈ ਸਿਹਤ ਵਿਭਾਗ ਨੇ ਕੀਤਾ ਸਰਵੇਅ

ਰੋੜੀ, 13 ਨਵੰਬਰ (ਅ.ਬ.)- ਪਿੰਡ ਬੱਪਾਂ ਵਿਚ ਪਿਛਲੇ ਲੰਮੇਂ ਸਮੇਂ ਤੋਂ ਮੱਛਰਾਂ ਦੀ ਭਰਮਾਰ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ ਵਰਗੀਆਂ ਬਿਮਾਰੀਆਂ ਤੋਂ ਖ਼ਤਰਾ ਬਣਿਆ ਹੋਇਆ ਹੈ | ਬੀਤੇ ਦਿਨ ਅਖ਼ਬਾਰਾਂ 'ਚ ...

ਪੂਰੀ ਖ਼ਬਰ »

ਬੋਰੀ 'ਚ ਲਾਸ਼ ਹੋਣ ਦੇ ਸ਼ੱਕ ਕਾਰਨ ਪੁੱਜੀ ਪੁਲਿਸ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਬਾਈਪਾਸ ਨੇੜੇ ਇਕ ਸੂਏ ਵਿਚ ਅੱਜ ਬੋਰੀ 'ਚ ਲਾਸ਼ ਹੋਣ ਦੇ ਸ਼ੱਕ ਕਾਰਨ ਲੋਕ ਇਕੱਠੇ ਹੋ ਗਏ | ਇਸ ਬੋਰੀ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਅਤੇ ਸੂਚਨਾ ਮਿਲਦੇ ਹੀ ਸ਼ਹਿਰ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਭਗਵਾਨ ਸ੍ਰੀ ਕ੍ਰਿਸ਼ਨ ਸਾਰੇ ਦੁੱਖਾਂ ਨੂੰ ਦੂਰ ਕਰਨ ਵਾਲੇ- ਅੰਕਿਤ ਗੁਪਤਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਦੁੱਖ ਨਿਵਾਰਨ ਕਮੇਟੀ ਦੇ ਨਿਵਰਤਮਾਨ ਮੈਂਬਰ ਐਡਵੋਕੇਟ ਅੰਕਿਤ ਗੁਪਤਾ ਨੇ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਸਾਰੇ ਦੁੱਖਾਂ ਨੂੰ ਦੂਰ ਕਰਨ ਵਾਲੇ ਹਨ ਅਤੇ ਉਨ੍ਹਾਂ ਦੀ ਸ਼ਰਨ 'ਚ ਜੋ ਵੀ ਜਾਂਦਾ ਹੈ, ਭਵਸਾਗਰ ...

ਪੂਰੀ ਖ਼ਬਰ »

ਭਾਜਪਾ ਨੇ ਨੋਟ ਬੰਦੀ ਦੀ ਆੜ 'ਚ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਕੀਤਾ-ਸ਼ਮਸ਼ੇਰ ਗੋਗੀ

ਅਸੰਧ, 13 ਨਵੰਬਰ (ਅ.ੂਬ.)- ਕਾਂਗਰਸ ਸੂਬਾਈ ਜਨਰਲ ਸਕੱਤਰ ਸ਼ਮਸ਼ੇਰ ਗੋਗੀ ਨੇ ਕਿਹਾ ਕਿ ਜੇਕਰ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਨੋਟ ਬੰਦੀ ਦੇਸ਼ ਦੇ ਇਤਿਹਾਸ ਦਾ ਸੱਭ ਤੋਂ ਵੱਡਾ ਘੁਟਾਲਾ ਸਾਬਿਤ ਹੋਵੇਗੀ | ਉਨ੍ਹਾਂ ਕਿਹਾ ਕਿ ਮੋਦੀ ਰਾਜ 'ਚ ਕੇਵਲ ਗ਼ਰੀਬ ਅਤੇ ਮੀਡੀਅਮ ...

ਪੂਰੀ ਖ਼ਬਰ »

ਜਨ ਸੰਪਰਕ ਵਿਭਾਗ ਦੇ ਕਲਾਕਾਰਾਂ ਨੇ ਕੀਤਾ ਸਰਕਾਰ ਦੀਆਂ ਨੀਤੀਆਂ ਦਾ ਪ੍ਰਚਾਰ

ਫਤਿਆਬਾਦ, 13 ਨਵੰਬਰ (ਅ.ਬ.)- ਵਰਤਮਾਨ ਪ੍ਰਦੇਸ਼ ਸਰਕਾਰ ਨੇ ਆਪਣੇ ਹਾਲੇ ਤੱਕ ਦੇ ਕਾਰਜਕਾਲ ਦੇ ਦੌਰਾਨ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਲਾਗੂ ਕੀਤਾ ਹੈ | ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਸੂਚਨਾ, ਜਨ ਸੰਪਰਕ ਤੇ ਭਾਸ਼ਾ ਵਿਭਾਗ ਵਲੋਂ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਗ੍ਰਾਮੀਣ ਸਫ਼ਾਈ ਕਰਮਚਾਰੀਆਂ ਦਾ ਧਰਨਾ ਜਾਰੀ

ਕੈਥਲ, 13 ਨਵੰਬਰ (ਅ.ਬ.)- ਪੇਂਡੂ ਸਫ਼ਾਈ ਕਰਮਚਾਰੀ ਯੂਨੀਅਨ ਦਾ ਮਿੰਨੀ ਸਕੱਤਰੇਤ ਵਿਚ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ | ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਪਬਨਾਵਾ ਨੇ ਕੀਤੀ ਅਤੇ ਮੰਚ ਸੰਚਾਲਨ ਮੀਤ ਪ੍ਰਧਾਨ ਨਵਾਜਾ ਰਾਮ ਤੇ ਈਸ਼ਵਰ ਹਾਬੜੀ ਨੇ ਕੀਤਾ | ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਮਨੁੱਖ ਨੂੰ ਜ਼ਿੰਦਗੀ ਦਾ ਕੋਈ ਨਾ ਕੋਈ ਉਦੇਸ਼ ਜ਼ਰੂਰ ਬਣਾਉਣਾ ਚਾਹੀਦੈ-ਬੋਕਸਰ ਮਨੋਜ

ਅਸੰਧ, 13 ਨਵੰਬਰ (ਅ.ਬ.)- ਕੌਮਾਂਤਰੀ ਮੁੱਕੇਬਾਜ ਮਨੋਜ ਕੁਮਾਰ ਨੇ ਕਿਹਾ ਕਿ ਮਨੁੱਖ ਨੂੰ ਆਪਣੇ ਜੀਵਨ ਦੇ ਉਦੇਸ਼ ਦਾ ਨਿਰਧਾਰਨ ਜ਼ਰੂਰੀ ਕਰਨਾ ਚਾਹੀਦਾ ਹੈ ਕਿਉਂਕਿ ਬਿਨ੍ਹਾਂ ਉਦੇਸ਼ ਨਿਰਧਾਰਿਤ ਕੀਤੇ ਵਿਅਕਤੀ ਕਦੇ ਵੀ ਸਫਲ ਨਹੀਂ ਹੋ ਸਕਦਾ | ਉਨ੍ਹਾਂ ਕਿਹਾ ਕਿ ਬੱਚੇ ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਪੈਨਸ਼ਨਰਜ਼ ਵਲੋਂ ਖਰੜ ਡਵੀਜ਼ਨ 'ਚ ਧਰਨਾ

ਮੋਰਿੰਡਾ, 13 ਨਵੰਬਰ (ਕੰਗ)-ਮੋਰਿੰਡਾ ਇਲਾਕੇ ਦੇ ਖਰੜ ਡਿਵੀਜ਼ਨ 'ਚ ਪੈਂਦੇ ਬਿਜਲੀ ਬੋਰਡ ਦੀ ਪੈਨਸ਼ਨ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਖਰੜ ਵਿਖੇ ਰੋਸ ਧਰਨਾ ਦਿੱਤਾ ਗਿਆ ਤੇ ਐੱਸ. ਡੀ. ਐੱਮ. ਖਰੜ ਨੂੰ ਮੋਰਿੰਡਾ ਇਲਾਕੇ ਦੇ ਮੋਰਿੰਡਾ, ਘੜੂੰਆਂ, ਖਰੜ ਦੇ ...

ਪੂਰੀ ਖ਼ਬਰ »

ਥੋਕ ਟੈਸਟ ਲਿਖਣ ਵਾਲੇ ਡਾਕਟਰਾਂ ਦੇ ਠਾਹ ਲੱਗਾ ਇੰਜੈਕਸ਼ਨ. .

ਨੰਗਲ, 13 ਨਵੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਪੱਧਰ ਦੇ ਇਕ ਬਹੁਚਰਚਿਤ ਅਧਿਕਾਰੀ ਵਲੋਂ ਦੀਵਾਲੀ ਲਾਗੇ ਡੇਢ ਘੰਟਾ ਲਗਾ ਕੇ ਸਥਾਨਕ ਡਾਕਟਰਾਂ ਦੇ ਲਗਾਏ ਤਿੱਖੇ ਵਿਅੰਗ ਇੰਜੈਕਸ਼ਨ ਦੀ ਸ਼ਹਿਰ 'ਚ ਬਹੁਤ ਹੀ ਜ਼ਬਰਦਸਤ ਚਰਚਾ ਹੈ | ਇਸ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਸਕੂਲੀ ਬੱਚਿਆਂ ਨੂੰ ਸਵੈਟਰ ਦਿੱਤੇ

ਰੂਪਨਗਰ, 13 ਨਵੰਬਰ (ਪ. ਪ.)-ਰੋਟਰੀ ਕਲੱਬ ਰੂਪਨਗਰ ਵਲੋਂ ਰੋਟਰੀ ਗਿਆਨਦੀਪ ਸਕੂਲ, ਬਿਰਲਾ ਫਾਰਮ ਵਿਖੇ ਬੱਚਿਆਂ ਨੂੰ ਕਲੱਬ ਵਲੋਂ ਸਵੈਟਰ ਵੰਡੇ ਗਏ | ਪ੍ਰਬੰਧਕਾਂ ਨੇ ਕਿਹਾ ਕਿ ਬੱਚਿਆਂ ਦੀ ਅੱਗੇ ਦੀ ਪੜ੍ਹਾਈ ਲਈ ਨਜ਼ਦੀਕੀ ਸਰਕਾਰੀ ਪ੍ਰਾਇਮਰੀ ਸਕੂਲ 'ਚ ਦਾਖ਼ਲਾ ਕਰਵਾਇਆ ...

ਪੂਰੀ ਖ਼ਬਰ »

ਤਰਸੇਮ ਲਾਲ ਮੱਟੂ ਦੂਜੀ ਵਾਰ ਬਣੇ ਆਦਰਸ਼ ਵੈੱਲਫੇਅਰ ਸੁਸਾਇਟੀ ਨੰਗਲ ਦੇ ਪ੍ਰਧਾਨ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਆਦਰਸ਼ ਵੈਲਫੇਅਰ ਸੁਸਾਇਟੀ ਇੰਦਰਾ ਨਗਰ ਨੰਗਲ ਦੀ ਮੀਟਿੰਗ ਹੋਈ | ਜਿਸ 'ਚ ਸਮੂਹ ਮੈਂਬਰਾਂ ਨੇ ਭਾਗ ਲਿਆ | ਇਸ ਮੌਕੇ ਪ੍ਰਧਾਨ ਦੀ ਚੋਣ ਕੀਤੀ ਗਈ | ਜਿਸ 'ਚ ਸਰਬਸੰਮਤੀ ਨਾਲ ਤਰਸੇਮ ਲਾਲ ਮੱਟੂ ਨੂੰ ਹੀ ਦੂਜੀ ਵਾਰ ਪ੍ਰਧਾਨ ਚੁਣ ਲਿਆ ...

ਪੂਰੀ ਖ਼ਬਰ »

64ਵੀਆਂ ਪੰਜਾਬ ਸਕੂਲ ਖੇਡਾਂ ਕਿ੍ਕਟ ਦੇ ਤੀਜੇ ਦਿਨ ਹੋਏ ਫਸਵੇਂ ਮੁਕਾਬਲੇ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਇਥੋਂ ਦੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੇ ਕਿ੍ਕਟ ਸਟੇਡੀਅਮ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ 64ਵੀਆਂ ਪੰਜਾਬ ਸਕੂਲ ਖੇਡਾਂ ਕਿ੍ਕਟ ਦੇ 19 ਸਾਲ ਉਮਰ ਵਰਗ ਲੜਕਿਆਂ ਦੇ 5 ਰੋਜ਼ਾ ਮੁਕਾਬਲਿਆਂ ਦੇ ਤੀਜੇ ਦਿਨ ਬਹੁਤ ਹੀ ਫਸਵੇਂ ...

ਪੂਰੀ ਖ਼ਬਰ »

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਅਲੌਕਿਕ ਨਗਰ ਕੀਰਤਨ ਸਜਾਇਆ

ਹਜ਼ੂਰ ਸਾਹਿਬ/ਨਾਂਦੇੜ 13 ਨਵੰਬਰ (ਰਵਿੰਦਰ ਸਿੰਘ ਮੋਦੀ)- ਤਖਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਵਿਖੇ ਪਿਛਲੇ 5 ਦਿਨਾਂ ਤੋਂ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 310ਵੇਂ ਗੁਰਤਾਗੱਦੀ ਸਮਾਰੋਹ ਤੇ ਪ੍ਰਲੋਕ ਗਮਨ ਪ੍ਰੋਗਰਾਮ ਦੇ ਅੰਤਿਮ ਪੜਾਅ 'ਚ ਅੱਜ ...

ਪੂਰੀ ਖ਼ਬਰ »

ਐੱਸ. ਜੀ. ਪੀ. ਸੀ. 'ਚ ਹਰਿਆਣਾ ਨੂੰ ਵਾਜ਼ਿਬ ਅਗਵਾਈ ਨਾ ਮਿਲਣ ਤੋਂ ਬਾਅਦ ਵੀ ਸਿੱਖ ਸੰਗਤ 'ਚ ਮਲਾਲ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਮਿੰਨੀ ਸਿੱਖ ਸੰਸਦ ਦੇ ਨਾਂਅ ਤੋਂ ਸੰਸਾਰ ਭਰ ਵਿਚ ਪ੍ਰਸਿੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ 'ਚ ਭਾਵੇਂ ਹਰਿਆਣਾ ਨੂੰ ਵਾਜਿਬ ਅਗਵਾਈ ਮਿਲ ਗਈ ਹੈ ਪਰ ਪਾਰਟੀ ਹਾਈਕਮਾਨ ਵਲੋਂ ਕੁੱਝ ਸੀਨੀਅਰ ...

ਪੂਰੀ ਖ਼ਬਰ »

ਏਕਤਾ, ਭਾਈਚਾਰੇ ਤੇ ਸ਼ਕਤੀ ਦਾ ਮਹਾਂਪੁਰਬ ਹੈ ਛਠ ਪੂਜਾ-ਜੈ ਭਗਵਾਨ ਗੋਇਲ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਯੂਨਾਈਟਿਡ ਹਿੰਦੂ ਫਰੰਟ ਨੇ ਛਠ ਦੇ ਤਿਉਹਾਰ ਦੇ ਮੌਕੇ ਸ਼ਰਧਾਲੂਆਂ ਤੇ ਵਰਤਧਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ | ਫਰੰਟ ਦੇ ਕਾਰਜਕਾਰੀ ਪ੍ਰਧਾਨ ਜੈ ਭਗਵਾਨ ਗੋਇਲ ਨੇ ਸੋਨੀਆ ਵਿਹਾਰ ਛਠ ਘਾਟ ਹੈਦਰਪੁਰ ਅਤੇ ...

ਪੂਰੀ ਖ਼ਬਰ »

ਰੱਥ ਯਾਤਰਾ ਨੂੰ ਲੈ ਕੇ ਗਰਮ ਹੋ ਰਹੀ ਹੈ ਬੰਗਾਲ ਦੀ ਰਾਜਨੀਤੀ

ਕੋਲਕਾਤਾ, 13 ਨਵੰਬਰ (ਰਣਜੀਤ ਸਿੰਘ ਲੁਧਿਆਣਵੀ)-ਭਾਰਤੀ ਜਨਤਾ ਪਾਰਟੀ ਵਲੋਂ ਲੋਕ ਸਭਾ ਚੋਣਾਂ ਚ ਪਾਰਟੀ ਦੀ ਸਥਿਤੀ ਨੂੰ ਸੁਧਾਰਨ ਲਈ ਰੱਥ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ | ਤਿ੍ਣਮੂਲ ਦਾ ਕਹਿਣਾ ਹੈ ਕਿ ਇਹੋ ਜਿਹੀਆਂ ਯਾਤਰਾਵਾਂ ਦਾ ਉਦੇਸ਼ ਫਿਰਕੂ ਪਾੜਾ ਵਧਾਉਣਾ ਹੈ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੀ ਜਨਮ ਸ਼ਤਾਬਦੀ ਮਨਾਈ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੰਡਾ ਸਿੰਘ ਕਸ਼ੱਤਰੀਆ ਟਾਂਕ ਟਰੱਸਟ ਵਲੋਂ ਸ਼੍ਰੋਮਣੀ ਭਗਤ ਨਾਮਦੇਵ ਦੀ ਜਨਮ ਸ਼ਤਾਬਦੀ ਸਬੰਧੀ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ., ਡਾ: ਜਸਪਾਲ ਸਿੰਘ ...

ਪੂਰੀ ਖ਼ਬਰ »

ਬ੍ਰਹਮ ਸਰੋਵਰ 'ਚ ਸਵੱਛ ਜਲ ਧਾਰਾ ਪ੍ਰਵਾਹ ਯੋਜਨਾ ਪੂਰੀ, ਯੋਜਨਾ 'ਤੇ ਖ਼ਰਚ ਹੋਏ 17 ਕਰੋੜ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੌਮਾਂਤਰੀ ਗੀਤਾ ਮਹੋਤਸਵ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸੂਬਾ ਸਰਕਾਰ ਵਲੋਂ ਬ੍ਰਹਮ ਸਰੋਵਰ ਵਿਚ ਲਗਾਤਾਰ ਸਵੱਛ ਜਲ ਧਾਰਾ ਪ੍ਰਵਾਹ ਯੋਜਨਾ ਦੀ ...

ਪੂਰੀ ਖ਼ਬਰ »

ਦਿਗਵਿਜੈ ਵਲੋਂ ਅਭੈ ਸਿੰਘ ਚੌਟਾਲਾ ਦੇ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਚੌਟਾਲਾ ਪਰਿਵਾਰ 'ਚ ਆਈਆਂ ਤਰੇੜਾਂ ਤੋਂ ਮਗਰੋਂ ਇਨਸੋ ਦੇ ਰਾਸ਼ਟਰੀ ਸਕੱਤਰ ਦਿਗਵਿਜੈ ਸਿੰਘ ਚੌਟਾਲਾ ਵਲੋਂ ਅਭੈ ਸਿੰਘ ਚੌਟਾਲਾ ਦੇ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ | ਦੌਰੇ ਦੌਰਾਨ ਨੇਤਾਵਾਂ ਵਲੋਂ ਨੁੱਕੜ ...

ਪੂਰੀ ਖ਼ਬਰ »

ਖਰੀਂਡਵਾ ਸਕੂਲ 'ਚ ਲਾਈ ਜਲ ਸੰਭਾਲ ਪ੍ਰਣਾਲੀ

ਕੁਰੂਕਸ਼ੇਤਰ/ਸ਼ਾਹਾਬਾਦ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਖਰੀਂਡਵਾ 'ਚ ਪਿ੍ੰਸੀਪਲ ਇੰਦੂ ਕੌਸ਼ਿਕ ਦੇ ਯਤਨਾਂ ਸਦਕਾ ਜਲ ਸੰਭਾਲ ਪ੍ਰਣਾਲੀ ਲਾਈ ਗਈ | ਪਿ੍ੰਸੀਪਲ ਇੰਦੂ ਕੌਸ਼ਿਕ ਨੇ ਦੱਸਿਆ ਕਿ ਇਸ ਪ੍ਰਣਾਲੀ ਨੂੰ ਲਾਉਣ ਲਈ ਸੂਬਾਈ ...

ਪੂਰੀ ਖ਼ਬਰ »

ਵਿਧਾਇਕ ਸੁਧਾ ਨੇ ਜੇਤੂ ਕਲਾਕਾਰਾਂ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਕੁਰੁਕਸ਼ੇਤਰ ਨੂੰ ਸੰਸਾਰ ਦੇ ਨਕਸ਼ੇ 'ਤੇ ਲਿਆਉਣ ਦਾ ਯਤਨ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ | ਇਸ ਧਰਮ ਖੇਤਰ ਕੁਰੂਕਸ਼ੇਤਰ ਨੂੰ ਮਾਡਲ ਸ਼ਹਿਰ ਬਣਾਉਣ ਦੇ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਬੈਡਮਿੰਟਨ ਹਾਲ ਦਾ ਉਦਘਾਟਨ ਅਤੇ ਸੂਬਾ ਪੱਧਰੀ ਖੇਡ ਮਹਾਂਕੁੰਭ ਦਾ ਸ਼ੁੱਭ ਆਰੰਭ

ਅੰਬਾਲਾ, 13 ਨਵੰਬਰ (ਅ.ਬ.)- ਸਿਹਤ, ਖੇਡ ਅਤੇ ਯੁਵਾ ਪ੍ਰੋਗਰਾਮ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਹਰਿਆਣਾ ਦੀ ਖੇਡ ਨੀਤੀ ਦੇਸ਼ ਭਰ ਵਿਚ ਸਭ ਤੋਂ ਬਿਹਤਰ ਹੈ | ਕੇਵਲ ਹਰਿਆਣਾ ਅਜਿਹਾ ਸੂਬਾ ਹੈ, ਜਿੱਥੇ ਓਲੰਪਿਕ ਅਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX