ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  14 minutes ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  18 minutes ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 1 hour ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 2 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 2 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 2 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 2 hours ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 2 hours ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 3 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 3 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 3 hours ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 4 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 4 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 2 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 4 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 4 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 4 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 5 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 5 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 6 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 6 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 6 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 7 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 6 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 7 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 7 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 7 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 7 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 7 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 7 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 7 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 7 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 7 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 8 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 8 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 8 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 8 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 8 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 8 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 9 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਹਰਿਆਣਾ ਹਿਮਾਚਲ

ਤਸਕਰਾਂ ਦੇ ਕਬਜ਼ੇ 'ਚੋਂ 3260 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਕੈਥਲ, 13 ਨਵੰਬਰ (ਅ.ਬ.)- ਠੇਕਾ ਸ਼ਰਾਬ ਦੀ ਨਾਜਾਇਜ਼ ਤਸਕਰੀ ਦਾ ਧੰਦਾ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ 3 ਮਾਮਲਿਆਂ ਵਿਚ ਤਸਕਰਾਂ ਦੇ ਕਬਜ਼ੇ ਤੋਂ 3035 ਬੋਤਲ, 300 ਅੱਧੇ, 300 ਪਉਏ ਠੇਕਾ ਸ਼ਰਾਬ ਦੇਸੀ ਸਮੇਤ 303 ਪੇਟੀਆਂ ਤੋਂ ਕੁੱਲ 3260 ਬੋਤਲ ਠੇਕਾ ਸ਼ਰਾਬ ਦੇਸੀ ਬਰਾਮਦ ਕਰਕੇ ਤਸਕਰੀ 'ਚ ਇਸਤੇਮਾਲ ਮਹਿੰਦਰਾ ਪਿਕਅਪ, ਹਾਂਡਾ ਅਮੇਜ਼ ਗੱਡੀ ਅਤੇ ਸਪਲੈਂਡਰ ਪਲੱਸ ਮੋਟਰਸਾਈਕਲ ਜ਼ਬਤ ਕਰ ਲਿਆ ਗਿਆ | ਇਸ ਦੌਰਾਨ ਇਕ ਦੋਸ਼ੀ ਰਾਤ ਦੇ ਹਨੇਰੇ ਦਾ ਲਾਭ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ ਜਦਕਿ 2 ਤਸਕਰ ਪੁਲਿਸ ਵਲੋਂ ਕਾਬੂ ਕਰ ਲਏ ਗਏ, ਜਿਨ੍ਹਾਂ ਿਖ਼ਲਾਫ਼ ਨਿਯਮਾਂ ਮੁਤਾਬਕ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ ਅਤੇ ਤੀਜੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਮੁਖੀ ਆਸਥਾ ਮੋਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸ਼ਹਿਰ ਪ੍ਰਬੰਧਕ ਸਬ ਇੰਸਪੈਕਟਰ ਮਨਦੀਪ ਸਿੰਘ ਦੀ ਅਗਵਾਈ 'ਚ ਸਹਾਇਕ ਸਬ ਇੰਸਪੈਕਟਰ ਜੈਕਿਸ਼ਨ, ਏ. ਐੱਸ. ਆਈ. ਸ਼ਮਸ਼ੇਰ ਸਿੰਘ, ਐੱਚ. ਸੀ. ਪ੍ਰਭਾਤ ਸਰਕਾਰੀ ਗੱਡੀ 'ਤੇ ਚਾਲਕ ਹੌਲਦਾਰ ਬਲਜੀਤ ਸਿੰਘ ਸਮੇਤ ਰਾਤ ਨਾਕਾਬੰਦੀ ਦੌਰਾਨ ਮਾਨਸ ਰੋਡ 'ਤੇ ਵਾਹਨਾਂ ਦੀ ਜਾਂਚ ਕਰ ਰਹੀ ਹੈ | ਕਰੀਬ 9.30 ਵਜੇ ਪਿੰਡ ਮਾਨਸ ਵਲੋਂ ਆ ਰਹੀ ਇਕ ਤਰਪਾਲ ਢੱਕੀ ਮਹਿੰਦਰਾ ਪਿਕਅਪ ਗੱਡੀ ਨੂੰ ਸ਼ਹਿਰ ਪੁਲਿਸ ਵਲੋਂ ਰੁਕਣ ਦਾ ਸੰਕੇਤ ਦਿੱਤਾ ਗਿਆ ਤਾਂ ਸ਼ੱਕੀ ਅਣਪਛਾਤੇ ਚਾਲਕ ਗੱਡੀ ਰੋਕਦੇ ਹੀ ਇਕਦਮ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਿਆ | ਤਲਾਸ਼ੀ ਦੌਰਾਨ ਤਰਪਾਲ ਢੱਕੀ ਗੱਡੀ ਨੰਬਰ ਐੱਚ. ਆਰ. 46 ਬੀ-9929 'ਚ 300 ਪੇਟੀ ਠੇਕਾ ਸ਼ਰਾਬ ਦੇਸ਼ੀ ਮਿਲੀ | ਜਾਂਚ ਦੌਰਾਨ 250 ਪੇਟੀਆਂ ਤੋਂ 3 ਹਜ਼ਾਰ ਬੋਤਲ, 25 ਪੇਟੀਆਂ ਤੋਂ 300 ਅੱਧੇ, 25 ਪੇਟੀਆਂ ਤੋਂ 300 ਪੱਵੇ ਸਮੇਤ ਕੁਲ 3225 ਬੋਤਲ ਸ਼ਰਾਬ ਬਰਾਮਦ ਕਰਕੇ ਗੱਡੀ ਜ਼ਬਤ ਕਰ ਲਈ ਗਈ | ਇਕ ਹੋਰ ਮਾਮਲੇ ਵਿਚ ਕੈਥਲ ਪੁਲਿਸ ਐਕਸਾਈਜ਼ ਸਟਾਫ਼ ਇੰਚਾਰਜ ਐੱਸ. ਆਹੀ. ਬਲਵੰਤ ਸਿੰਘ, ਏ. ਐੱਸ. ਆਈ. ਮਹੀਪਾਲ ਸਿੰਘ, ਐੱਚ. ਸੀ. ਰਾਜ ਕੁਮਾਰ, ਸਿਪਾਹੀ ਸੁਖਚੈਨ ਅਤੇ ਏ. ਈ. ਟੀ. ਓ. ਅਜੀਤ ਸਿੰਘ ਦੀ ਟੀਮ ਵਲੋਂ 13 ਨਵੰਬਰ ਸਵੇਰੇ ਕਰੀਬ 9.30 ਵਜੇ ਰੇਲਵੇ ਸਟੇਸ਼ਨ ਕੈਥਲ ਦੇ ਨੇੜੇ ਤੋਂ ਹਾਂਡਾ ਅਮੇਜ਼ ਗੱਡੀ ਨੰਬਰ ਐੱਚ. ਆਰ. 08 ਜੈੱਡ.-0281 'ਚ ਦੋਸ਼ੀ ਵਿਜੈ ਨੇੜੇ ਰੇਲਵੇ ਸਟੇਸ਼ਨ ਦੇ ਕਬਜ਼ੇ ਤੋਂ 2 ਪੇਟੀ ਠੇਕਾ ਸ਼ਰਾਬ ਦੇਸ਼ੀ ਬਰਾਮਦ ਕੀਤੀ ਗਈ ਹੈ | ਚੌਕੀ ਅਨਾਜ ਮੰਡੀ ਇੰਚਾਰਜ ਸਬ ਇੰਸਪੈਕਟਰ ਬਲਵਾਨ ਸਿੰਘ ਦੀ ਅਗਵਾਈ ਤਹਿਤ ਇਕ ਮਾਮਲੇ ਵਿਚ ਹੈੱਡ ਕਾਂਸਟੇਬਲ ਜੈਪਾਲ ਦੀ ਟੀਮ ਵਲੋਂ ਰਾਮਨਗਰ ਰੇਲਵੇ ਫਾਟਕ ਦੇ ਨੇੜੇ ਤੋਂ ਹੀਰੋ ਹਾਂਡਾ ਸਪਲੈਂਡਰ ਪਲੱਸ ਮੋਟਰਸਾਈਕਲ ਸਵਾਰ ਦੋਸ਼ੀ ਗੋਕੁਲ ਵਾਸੀ ਵਾਲਮੀਕਿ ਬਸਤੀ ਦੇ ਕਬਜ਼ੇ ਤੋਂ 11 ਬੋਤਲ ਠੇਕਾ ਸ਼ਰਾਬ ਦੇਸ਼ੀ ਬਰਾਮਦ ਕੀਤੀ ਗਈ |

ਐੱਸ. ਡੀ. ਐੱਮ. ਵਲੋਂ ਪਟਵਾਰੀਆਂ, ਪਿੰਡ ਸਕੱਤਰਾਂ ਤੇ ਥਾਣਾ ਇੰਚਾਰਜਾਂ ਨਾਲ ਬੈਠਕ

ਨਰਵਾਨਾ, 13 ਨਵੰਬਰ (ਅ.ਬ.)- ਐੱਸ. ਡੀ. ਐੱਮ. ਡਾ. ਕਿਰਨ ਸਿੰਘ ਦੀ ਪ੍ਰਧਾਨਗੀ 'ਚ ਮਿੰਨੀ ਸਕੱਤਰੇਤ ਦੇ ਸਭਾਗਾਰ 'ਚ ਇਕ ਬੈਠਕ ਕੀਤੀ ਗਈ। ਇਸ ਬੈਠਕ 'ਚ ਨਰਵਾਨਾ ਉਪ ਮੰਡਲ ਦੇ ਅਧੀਨ ਆਉਣ ਵਾਲੇ ਸਾਰੇ ਪਟਵਾਰੀਆਂ, ਪਿੰਡ ਸਕੱਤਰਾਂ ਅਤੇ ਸਾਰੇ ਥਾਣਾ ਇੰਚਾਰਜ਼ ਹਾਜ਼ਰ ਸਨ। ਇਸ ਬੈਠਕ 'ਚ ...

ਪੂਰੀ ਖ਼ਬਰ »

ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖ਼ਾਲੀ ਸੀਟਾਂ 'ਤੇ ਦਾਖ਼ਲੇ ਕੱਲ੍ਹ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)-ਸ੍ਰੀ ਕ੍ਰਿਸ਼ਨਾ ਆਯੂਸ਼ ਯੂਨੀਵਰਸਿਟੀ ਵਲੋਂ ਸੈਸ਼ਨ 2018-19 ਲਈ ਸੂਬੇ ਦੇ ਵੱਖ-ਵੱਖ ਕਾਲਜਾਂ ਵਿਚ ਬੀ. ਏ. ਐੱਮ. ਐੱਸ. ਅਤੇ ਬੀ. ਐੱਚ. ਐੱਮ. ਐੱਸ. ਵਿਸ਼ੇ ਦੀਆਂ ਖਾਲੀ ਆਸਾਮੀਆਂ 'ਤੇ ਕੌਮੀ ਪਾਤਰਤਾ ਦਾਖ਼ਲਾ ਪ੍ਰੀਖਿਆ ...

ਪੂਰੀ ਖ਼ਬਰ »

ਚੋਰ ਗਰੋਹ ਦੇ 10 ਮੈਂਬਰ ਕਾਬੂ, 20 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਦਾ ਕੀਤਾ ਖੁਲਾਸਾ

ਰਿਵਾੜੀ, 13 ਨਵੰਬਰ (ਅ.ਬ.)- ਹਰਿਆਣਾ ਪੁਲਿਸ ਵਲੋਂ ਮੋਬਾਈਲ ਟਾਵਰ, ਖੜੇ੍ਹ ਵਾਹਨਾਂ ਅਤੇ ਹੋਰ ਥਾਵਾਂ ਤੋਂ ਬੈਟਰੀ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦੇ ਹੋਏ ਇਸ ਦੇ 10 ਮੈਂਬਰਾਂ ਨੂੰ ਜ਼ਿਲ੍ਹਾ ਰਿਵਾੜੀ ਤੋਂ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਮੁਤਾਬਿਕ ਬੈਟਰੀ ...

ਪੂਰੀ ਖ਼ਬਰ »

ਪ੍ਰੀਖਿਆ ਦੇਣ ਆਇਆ ਨੌਜਵਾਨ ਅਗਵਾ

ਸਮਾਲਖਾ, 13 ਨਵੰਬਰ (ਅ.ਬ.)-ਐੱਚ. ਐੱਸ. ਐੱਸ. ਸੀ. ਦੀ ਗਰੁੱਪ ਡੀ ਦੀ ਪ੍ਰੀਖਿਆ ਦੇਣ ਆਏ ਇਕ ਨੌਜਵਾਨ ਨੂੰ ਜ਼ਬਰਦਸਤੀ ਮਰੂਤੀ ਵੈਨ 'ਚ ਸੁੱਟ ਕੇ ਅਗਵਾ ਕਰ ਲਿਆ ਗਿਆ | ਪੁਲਿਸ ਨੇ ਸਾਈਬਰ ਸੈੱਲ ਦੇ ਏ. ਐੱਸ. ਆਈ. ਪ੍ਰਵੀਨ ਦੀ ਸ਼ਿਕਾਇਤ 'ਤੇ ਇਕ ਔਰਤ ਸਮੇਤ ਕਰੀਬ ਅੱਧਾ ਦਰਜਨ ...

ਪੂਰੀ ਖ਼ਬਰ »

ਹਾਈਟੈਂਸ਼ਨ ਤਾਰਾਂ ਦੇ ਕਰੰਟ 'ਚ ਝੁਲਸੇ ਨੌਜਵਾਨ ਦੀ ਮੌਤ

ਪਲਵਲ, 13 ਨਵੰਬਰ (ਅ.ਬ.)- ਕਿਠਵਾੜੀ ਰੋਡ ਸਥਿਤ ਸ਼ੇਖਪੁਰਾ ਮੁਹੱਲੇ ਵਿਚ ਦੁਕਾਨ ਦੀ ਛੱਤ ਦੇ ਉੱਪਰੋਂ ਲੰਘ ਰਹੀਆਂ ਹਾਈਟੈਂਸ਼ਨ ਤਾਰਾਂ ਦੀ ਲਪੇਟ 'ਚ ਆਉਣ ਕਾਰਨ 22 ਸਾਲਾ ਨੌਜਵਾਨ ਸਚਿਨ ਬੁਰੀ ਤਰ੍ਹਾਂ ਝੁਲਸ ਗਿਆ | ਮਿ੍ਤਕ ਸਚਿਨ ਦੇ ਚਾਚਾ ਵੇਦ ਪ੍ਰਕਾਸ਼ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਮਥਾਣਾ ਸੀ. ਐੱਚ. ਸੀ. ਦੇ ਐੱਸ. ਐੱਮ. ਓ. ਨੂੰ ਬੈਠਕ 'ਚ ਨਾ ਆਉਣ 'ਤੇ ਕਾਰਨ ਦੱਸੋ ਨੋਟਿਸ ਜਾਰੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਜਿਸ-ਜਿਸ ਖੇਤਰ ਅਤੇ ਪਿੰਡ 'ਚ ਿਲੰਗ ਅਨੁਪਾਤ ਦੇ ਹਾਲਾਤ ਚੰਗੇ ਹਨ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਛੇਤੀ ਪੂਰਾ ਕੀਤਾ ਜਾਵੇਗਾ-ਖੱਟਰ

ਝੱਜਰ , 13 ਨਵੰਬਰ (ਅ.ਬ.)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੇਵਰਖਾਨਾ (ਝੱਜਰ) ਵਿਚ ਯੋਗ ਤੇ ਕੁਦਰਤੀ ਮੈਡੀਕਲ ਸੰਸਥਾਨ ਦਾ ਨਿਰਮਾਣ ਤੇਜੀ ਨਾਲ ਪੂਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੋ ਕੰਮ ਬਾਕੀ ਬਚਿਆ ਹੈ, ਉਹ ਇਸ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਇਸ ...

ਪੂਰੀ ਖ਼ਬਰ »

ਬੱਸਾਂ ਦੀ ਆਹਮੋ-ਸਾਹਮਣੇ ਦੀ ਟੱਕਰ 'ਚ 12 ਜ਼ਖ਼ਮੀ, 2 ਦੀ ਹਾਲਤ ਗੰਭੀਰ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਪਿੰਡ ਵਣੀ ਕੋਲ ਬੀਤੀ ਰਾਤ 2 ਬੱਸਾਂ ਦੀ ਹੋਈ ਆਹਮੋ-ਸਾਹਮਣੇ ਦੀ ਟੱਕਰ 'ਚ ਦੋਵਾਂ ਬੱਸਾਂ ਦੇ ਡਰਾਈਵਰਾਂ ਸਮੇਤ 12 ਜਣੇ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਹੈ | ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਨੰਬਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਦਾ ਉਦਘਾਟਨ 19 ਨੂੰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਮੁੱਖ ਮੰਤਰੀ ਮਨੋਹਰ ਲਾਲ ਨੇ ਦੱਸਿਆ ਕਿ 19 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾ ਸਿਰਫ਼ ਹਰਿਆਣਾ, ਸਗੋਂ ਕੌਮੀ ਰਾਜਧਾਨੀ ਖੇਤਰ ਦੇ ਵਿਕਾਸ ਦੀ ਧੁਰੀ ਸਾਬਿਤ ਹੋਣ ਵਾਲੇ ਕੇ. ਐੱਮ. ਪੀ. ਐਕਸਪ੍ਰੈੱਸ ਵੇਅ ਨੂੰ ...

ਪੂਰੀ ਖ਼ਬਰ »

ਹੈਰੋਇਨ ਸਮੇਤ 4 ਕਾਬੂ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਨਾਥੂਸਰੀ ਚੌਪਟਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਮੋਟਰਸਾਈਕਲਾਂ 'ਤੇ ਸਵਾਰ 4 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 28 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਮੋਹਨ ਲਾਲ ਪੁੱਤਰ ਇੰਦਰ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਭਗਵਾਨ ਵਾਮਨ ਅਵਤਾਰ ਪ੍ਰਸੰਗ

ਥਾਨੇਸਰ, 13 ਨਵੰਬਰ (ਅ.ਬ.)- ਦੱਰਾਖੇੜਾ ਮੁਹੱਲਾ ਥਾਨੇਸਰ ਦੀ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦ ਭਾਗਵਤ ਕਥਾ ਵਿਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਜੜਭਰਤ ਅਤੇ ਵਾਮਨ ਅਵਤਾਰ ਪ੍ਰਸੰਗ ਸੁਣਾਇਆ | ਇਸ ਮੌਕੇ ਰੇਲਵੇ ਰੋਡ ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਗਗਨ ...

ਪੂਰੀ ਖ਼ਬਰ »

ਵਰਕਰ ਸੋਸ਼ਲ ਮੀਡੀਏ ਰਾਹੀਂ ਕਰਨ ਪਾਰਟੀ ਦਾ ਪ੍ਰਚਾਰ-ਸੁਰੇਂਦਰ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਹਰਿਆਣਾ ਸੂਬਾਈ ਕਾਂਗਰਸ ਕਮੇਟੀ ਆਈ. ਟੀ. ਸੈੱਲ ਦੀ ਇਕ ਬੈਠਕ ਪਿੰਡ ਮਦਨਪੁਰ 'ਚ ਹੋਈ, ਜਿਸ 'ਚ ਆਈ. ਟੀ. ਸੈੱਲ ਦੇ ਸੂਬਾਈ ਸਕੱਤਰ ਸੁਰੇਂਦਰ ਸਿੰਘ ਨੇ ਵਰਕਰਾਂ ਨੂੰ ਸੋਸ਼ਲ ਮੀਡੀਏ ਰਾਹੀਂ ਪਾਰਟੀ ਦੀਆਂ ਨੀਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਐਲਾਨਾਂ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕਰਨ ਅਧਿਕਾਰੀ-ਡੀ. ਸੀ.

ਥਾਨੇਸਰ, 13 ਨਵੰਬਰ (ਅ.ਬ.)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲੀਆ ਨੇ ਕਿਹਾ ਕਿ ਮੁੱਖ ਮੰਤਰੀ ਦੇ ਐਲਾਨ ਸਮੇਂ 'ਤੇ ਪੂਰੇ ਕਰਨ ਦਾ ਅਧਿਕਾਰੀ ਹਰ ਸੰਭਵ ਯਤਨ ਕਰਨ, ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ | ਡੀ. ਸੀ. ਡਾ. ਐੱਸ. ਐੱਸ. ਫੁਲੀਆ ...

ਪੂਰੀ ਖ਼ਬਰ »

ਐਡੀਸ਼ਨਲ ਮੁੱਖ ਸਕੱਤਰ ਵਲੋਂ ਖੰਡ ਮਿੱਲ 'ਚ ਪਿੜਾਈ ਸੈਸ਼ਨ ਦਾ ਸ਼ੁੱਭ ਆਰੰਭ

ਪਲਵਲ, 13 ਨਵੰਬਰ (ਅ.ਬ.)- ਸਹਿਕਾਰਤਾ ਵਿਭਾਗ ਦੀ ਐਡੀਸ਼ਨਲ ਮੁੱਖ ਸਕੱਤਰ ਜੋਤੀ ਅਰੋੜਾ ਨੇ ਪਲਵਲ ਸ਼ੂਗਰ ਮਿੱਲ ਦੇ ਕੰਪਲੈਕਸ 'ਚ ਖੰਡ ਮਿੱਲ ਦੇ ਪਿੜਾਈ ਸੈਸ਼ਨ 2018-19 ਦਾ ਹਵਨ-ਪੂਜਾ ਕਰਕੇ ਅਤੇ ਕੇਨ ਕਰੀਅਰ 'ਚ ਗੰਨੇ ਦੀ ਪੂਲੀ ਸੁੱਟ ਕੇ ਸ਼ੁਰੂਆਤ ਕੀਤੀ | ਖੰਡ ਮਿੱਲ ਦੇ ਪਿੜਾਈ ...

ਪੂਰੀ ਖ਼ਬਰ »

ਦਿਗਵਿਜੇ ਚੌਟਾਲਾ ਵਲੋਂ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਲਈ ਪਿੰਡਾਂ ਦੇ ਦੌਰੇ

ਏਲਨਾਬਾਦ, 13 ਨਵੰਬਰ (ਜਗਤਾਰ ਸਮਾਲਸਰ)- ਆਪਣੀ ਮਾਤਾ ਅਤੇ ਡੱਬਵਾਲੀ ਤੋਂ ਵਿਧਾਇਕਾ ਨੈਨਾ ਸਿੰਘ ਚੌਟਾਲਾ ਦੀ ਅਗਵਾਈ 'ਚ ਪੂਰੇ ਸੂਬੇ 'ਚ ਚਲਾਈ ਜਾ ਰਹੀ 'ਹਰੀ ਚੁਨਰੀ ਚੌਪਾਲ' ਪ੍ਰੋਗਰਾਮ ਤਹਿਤ ਅੱਜ ਅਜੇ ਸਿੰਘ ਚੌਟਾਲਾ ਦੇ ਪੁੱਤਰ ਦਿੱਗਵਿਜੇ ਸਿੰਘ ਚੌਟਾਲਾ ਨੇ 16 ਨਵੰਬਰ ...

ਪੂਰੀ ਖ਼ਬਰ »

ਵਿਕਾਸ ਦੇ ਨਾਂਅ 'ਤੇ ਧੋਖਾ ਕਰਨ ਵਾਲਿਆਂ ਨੂੰ ਲੋਕ ਇਸ ਵਾਰ ਸਿਖਾਉਣਗੇ ਸਬਕ-ਜੈਭਗਵਾਨ ਸ਼ਰਮਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਨ ਸਭਾ ਲਈ ਤਾਲ ਠੋਕ ਚੁੱਕੇ ਜੈਭਗਵਾਨ ਸ਼ਰਮਾ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਉਹ ਉੱਤਰੀ ਹਰਿਆਣਾ ਦੇ ਲੋਕਾਂ ਦੀ ਅਣਦੇਖੀ ਨਹੀਂ ਹੋਣ ਦੇਣਗੇ | ਅੱਜ ਤੱਕ ਸਾਰੇ ਮੁੱਖ ਮੰਤਰੀਆਂ ਨੇ ...

ਪੂਰੀ ਖ਼ਬਰ »

ਹਰਿਆਣਾ ਦੀਆਂ 3 ਯੂਨੀਵਰਸਿਟੀਆਂ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਸੂਬਾ ਸਰਕਾਰ ਨੇ ਚੇਰੀ ਸਿੱਖਿਆ ਵਿਭਾਗ ਦੇ ਅਧੀਨ ਆਉਣ ਵਾਲੇ ਰਾਜ ਦੀ ਤਕਨੀਕੀ ਯੂਨੀਵਰਸਿਟੀਆਂ ਦੇ ਵਿੱਦਿਅਕ ਸਟਾਫ਼ ਅਤੇ ਬਰਾਬਰ ਕਾਡਰ ਨੂੰ 7ਵੇਂ ਤਨਖਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ | ਮੁੱਖ ਮੰਤਰੀ ...

ਪੂਰੀ ਖ਼ਬਰ »

ਉਸਾਰੀ ਕਾਰਜ ਪੂਰਾ ਹੋਣ 'ਤੇ ਸੜਕ ਦੀ ਫੋਟੋ ਪੋਰਟਲ 'ਤੇ ਫ਼ੌਰੀ ਅੱਪਲੋਡ ਕੀਤੀ ਜਾਵੇ-ਏ. ਡੀ. ਸੀ.

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਵਧੀਕ ਡਿਪਟੀ ਕਮਿਸ਼ਨਰ ਅਨੀਸ਼ ਯਾਦਵ ਨੇ ਕਿਹਾ ਕਿ ਸੀ. ਐੱਮ. ਵਿੰਡੋ 'ਤੇ ਆਈਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਅੰਦਰ ਨਿਪਟਾਰਾ ਕਰਨਾ ਜ਼ਰੂਰੀ ਹੈ ਅਤੇ ਜਿਹੜਾ ਅਧਿਕਾਰੀ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ...

ਪੂਰੀ ਖ਼ਬਰ »

ਲਿਫ਼ਟ ਦੇ ਕੇ 4250 ਰੁਪਏ ਲੁੱਟੇ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਪਿੰਡ ਧੌਲੂ ਨੇੜੇ ਇਕ ਵਿਅਕਤੀ ਤੋਂ ਲਿਫ਼ਟ ਦੇ ਕੇ 4250 ਰੁਪਏ ਲੁੱਟਣ ਦਾ ਮਾਮਲਾ ਸਾਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ ਵਿਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਧਰਮਪਾਲ ਸਿੰਘ ਵਾਸੀ ...

ਪੂਰੀ ਖ਼ਬਰ »

ਝੌਾਪੜੀ 'ਚੋਂ ਡੇਢ ਲੱਖ ਰੁਪਏ ਤੇ ਅੱਧਾ ਕਿੱਲੋ ਚਾਂਦੀ ਚੋਰੀ

ਫਤਿਹਾਬਾਦ, 13 ਨਵੰਬਰ (ਹਰਬੰਸ ਮੰਡੇਰ)- ਭੱਟੂਕਲਾਂ 'ਚ ਝੁੱਗੀ ਝੌਾਪੜੀ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਅਪਣੇ ਗੁਆਂਢੀ 'ਤੇ ਉਸ ਦੀ ਝੌਾਪੜੀ 'ਚੋਂ ਡੇਢ ਲੱਖ ਰੁਪਏ ਅਤੇ ਅੱਧਾ ਕਿੱਲੋ ਚਾਂਦੀ ਚੋਰੀ ਕਰਨ ਅਤੇ ਉਸ ਦੀ ਝੌਾਪੜੀ ਨੂੰ ਅੱਗ ਲਾਉਣ ਦਾ ਦੋਸ਼ ਲਗਾਇਆ ਹੈ | ਪੁਲਿਸ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਰਸੋਈ ਗੈਸ ਸਿਲੰਡਰ ਦਾ ਭਾਅ ਵਧਾਏ ਜਾਣ 'ਤੇ ਕਾਂਗਰਸੀਆਂ ਨੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਕੱਠੇ ਹੋਏ ਕਾਂਗਰਸੀਆਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਸੂਬਾਈ ਬੁਲਾਰੇ ਹੁਸ਼ਿਅਰੀ ਲਾਲ ਸ਼ਰਮਾ ...

ਪੂਰੀ ਖ਼ਬਰ »

ਮਾਈਨਰ 'ਚ ਪਾੜ ਪੈਣ ਕਾਰਨ 300 ਏਕੜ ਖੇਤੀ ਰਕਬਾ ਪਾਣੀ 'ਚ ਡੁੱਬਿਆ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਪਿੰਡ ਜੋਗੇਵਾਲਾ ਨੇੜੇ ਮਾਈਨਰ 'ਚ ਪਾੜ ਪੈਣ ਕਰਕੇ 300 ਏਕੜ ਖੇਤਾਂ ਵਿਚ ਪਾਣੀ ਭਰ ਗਿਆ | ਮਾਈਨਰ 'ਚ ਪਾੜ ਪੈਣ ਕਰਕੇ ਕਣਕ ਦੀ ਤਾਜ਼ਾ ਬੀਜਾਂਦ ਤਹਿਸ-ਨਹਿਸੋ ਹੋ ਗਈ ਅਤੇ ਨਰਮੇ ਦੀਆਂ ਫ਼ਸਲਾਂ 'ਚ ਪਾਣੀ ਭਰ ਗਿਆ | ਸਿੰਚਾਈ ਵਿਭਾਗ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਕਰਨ ਸਮੀਖਿਆ-ਸੁਨਹੇੜੀ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਜ਼ਿਲ੍ਰਾ ਪ੍ਰੀਸ਼ਦ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦੀ ਅਧਿਕਾਰੀ ਸਮੇਂ-ਸਮੇਂ 'ਤੇ ਸਮੀਖਿਆ ਕਰਨ ਅਤੇ ਸਬੰਧਿਤ ਥਾਵਾਂ ਦਾ ਨਿਰੀਖ਼ਣ ਕਰਨ, ...

ਪੂਰੀ ਖ਼ਬਰ »

ਸਿੱਖ ਪ੍ਰੀਖਿਆਰਥੀਆਂ ਦੇ ਕਕਾਰ ਉਤਰਵਾਉਣ ਦੇ ਵਿਰੋਧ 'ਚ ਡੀ. ਸੀ. ਨੂੰ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 13 ਨਵੰਬਰ (ਜਸਬੀਰ ਸਿੰਘ ਦੁੱਗਲ)- ਪ੍ਰਤੀਯੋਗੀ ਪ੍ਰੀਖਿਆਵਾਂ 'ਚ ਅੰਮਿ੍ਤਧਾਰੀ ਸਿੱਖ ਪ੍ਰੀਖਿਆਰਥੀਆਂ ਦੇ ਧਾਰਮਿਕ ਚਿੰਨ੍ਹ (ਕਕਾਰ) ਉਤਰਵਾਉਣ ਦੇ ਵਿਰੋਧ ਵਿਚ ਸਿੱਖ ਵਫ਼ਦ ਡੀ. ਸੀ. ਡਾ. ਐੱਸ. ਐੱਸ. ਫੁਲੀਆ ਨੂੰ ਮਿਲਿਆ ਅਤੇ ਹਰਿਆਣਾ ਸਰਕਾਰ ਦੇ ਨਾਂਅ ਇਕ ...

ਪੂਰੀ ਖ਼ਬਰ »

ਮੋਬਾਈਲ ਚੋਰੀ ਕਰਨ ਵਾਲਾ ਕਾਬੂ

ਕਾਲਾਂਵਾਲੀ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਭੀਵਾਂ 'ਚ ਬੀਤੀ 11 ਨਵੰਬਰ ਨੂੰ ਪਿੰਡ ਦੇ ਵਾਸੀ ਅਤੇ ਕਿਸਾਨ ਹਰਬੰਸ ਸਿੰਘ ਦੇ ਖੇਤਾਂ 'ਚ ਨਰਮਾ ਦੀ ਚੁਗਾਈ ਕਰਨ ਲਈ ਆਏ ਇਕ ਮਜ਼ਦੂਰ ਧਮਿੰਦਰ ਸਿੰਘ ਦਾ ਮੋਬਾਈਲ ਫੋਨ ਪਿੰਡ ਦੇ ਹੀ ਵਿਅਕਤੀ ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਸੀ. ਐੱਮ. ਸਿਟੀ ਵਿਖੇ ਪ੍ਰਦਰਸ਼ਨ

ਕਰਨਾਲ, 13 ਨਵੰਬਰ (ਗੁਰਮੀਤ ਸਿੰਘ ਸੱਗੂ)- ਸਰਵ ਕਰਮਚਾਰੀ ਸੰਘ ਹਰਿਆਣਾ ਦੇ ਸੱਦੇ 'ਤੇ ਜ਼ਿਲ੍ਹੇ ਦੇ ਕਰਮਚਾਰੀਆਂ ਨੇ ਸੀ.ਐੱਮ. ਸਿਟੀ ਵਿਖੇ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਵੀ ਦਿੱਤਾ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਸੰਘ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਭਗਤ ਨਾਮਦੇਵ ਦਰਸ਼ਨ ਯਾਤਰਾ ਦਾ ਦਿੱਲੀ ਕਮੇਟੀ ਵਲੋਂ ਸਵਾਗਤ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਮਹਾਰਾਜ ਜੀ ਦਾ ਜਨਮ ਦਿਹਾੜਾ ਘੁਮਾਣ ਵਿਖੇ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਪ੍ਰਤੀ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਨਾਨਕ ਸਾਈਾ ਫਾਊਾਡੇਸ਼ਨ ਦੀ ਅਗਵਾਈ ਵਿਚ ਭਗਤ ...

ਪੂਰੀ ਖ਼ਬਰ »

ਅਜੈ ਚੌਟਾਲਾ ਹੁਣ 18 ਨੂੰ ਦਾਦਾ ਦੀ ਮੂਰਤੀ ਕਰਨਗੇ ਲੋਕ ਅਰਪਣ

ਡੱਬਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)- ਦਿੱਲੀ ਵਿਖੇ ਅਦਾਲਤ 'ਚ ਪੇਸ਼ੀ ਕਾਰਨ ਇਨੈਲੋ ਦੇ ਮੁੱਖ ਸਕੱਤਰ ਜਨਰਲ ਡਾ. ਅਜੈ ਸਿੰਘ ਚੌਟਾਲਾ ਦਾ ਪਿੰਡ ਬਨਵਾਲਾ ਦੌਰਾ 15 ਨਵੰਬਰ ਦੀ ਬਜਾਇ ਹੁਣ 18 ਨਵੰਬਰ ਨੂੰ ਹੋਵੇਗਾ | ਡੱਬਵਾਲੀ ਹਲਕੇ ਦੇ ਪਿੰਡ ਬਨਵਾਲਾ ਵਿਖੇ ਸ੍ਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX