ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  about 2 hours ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  about 2 hours ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 3 hours ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 3 hours ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 3 hours ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 4 hours ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 4 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 4 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 5 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 5 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 5 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 5 hours ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 5 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 6 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 6 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 6 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 6 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 6 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 6 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 7 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 7 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 7 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 7 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 7 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 7 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 7 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 7 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 7 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 8 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 8 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 8 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 8 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 9 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 9 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 9 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 9 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 10 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 10 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 10 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 10 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 11 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 11 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 11 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 12 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਜਲੰਧਰ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਜਾਇਆ ਨਗਰ ਕੀਰਤਨ

ਜਲੰਧਰ 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਅਮਰਦਾਸ ਪਬਲਿਕ ਸਕੂਲ ਮਾਡਲ ਟਾਊਨ ਜਲੰਧਰ ਦੇ ਵਿਦਿਆਰਥੀਆਂ ਨੇ ਪ੍ਰਧਾਨ ਅਜੀਤ ਸਿੰਘ ਸੇਠੀ ਅਤੇ ਸਮੂਹ ਪ੍ਰਬੰਧਕ ਕਮੇਟੀ ਦੀ ਯੋਗ ਅਤੇ ਸੁਚੱਜੀ ਦੇਖ-ਰੇਖ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ | ਗੁਰੂੁ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਸਨ | ਨਗਰ ਕੀਰਤਨ ਦਾ ਸ਼ੁੱਭ ਆਰੰਭ ਸਵੇਰੇ 11.30 ਵਜੇ ਅਰਦਾਸ ਨਾਲ ਹੋਇਆ | ਇਸ ਮੌਕੇ ਪਾਈਪ ਬੈਂਡ ਅਤੇ ਸਕੂਲ ਦੀ ਬੈਂਡ ਟੀਮ ਸ਼ਬਦਾਂ ਦੀਆਂ ਧੁੰਨਾਂ ਵਜਾ ਰਹੇ ਸਨ | ਵਿਦਿਆਰਥੀਆਂ ਨੇ ਰੰਗ-ਬਿਰੰਗੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ | ਆਪਣੀਆਂ ਵਰਦੀਆਂ ਵਿਚ ਸਜੇ ਹੋਏ ਐਨ.ਸੀ.ਸੀ. ਦੇ ਕੈਡਿਟ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ | ਵਿਦਿਆਰਥੀਆਂ ਦੇ ਨਾਲ ਪ੍ਰਬੰਧਕ ਕਮੇਟੀ ਅਤੇ ਹੋਰ ਸੰਗਤਾਂ ਗੁਰਬਾਣੀ ਕੀਰਤਨ ਕਰਦੀਆਂ ਹੋਈਆਂ ਪਾਲਕੀ ਸਾਹਿਬ ਦੇ ਪਿਛੇ ਚੱਲ ਰਹੀਆਂ ਸਨ | ਨਗਰ ਕੀਰਤਨ ਦੌਰਾਨ ਵਿਦਿਆਰਥੀਆਂ ਨੇ ਆਪਣੇ ਆਲੇ-ਦੁਆਲੇ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਸੰਦੇਸ਼ ਦੇਣ ਲਈ ਸਾਈਕਲ ਰੈਲੀ ਵੀ ਕੱਢੀ ਗਈ, ਜਿਸ ਵਿਚ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਵੱਖ-ਵੱਖ ਸੰਦੇਸ਼ ਦਿੰਦੇ ਹੋਏ ਮਾਟੋ ਲੱਗੇ ਹੋਏ ਸਨ, ਜੋ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ | ਨਗਰ ਕੀਰਤਨ ਸਕੂਲ ਤੋਂ ਆਰੰਭ ਹੋ ਕੇ ਮਾਡਲ ਟਾਊਨ ਵਾਲੀ ਸੜਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਪਹੁੰਚਿਆ, ਜਿੱਥੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ, ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਸੁਰਜੀਤ ਸਿੰਘ ਅਰੋੜਾ, ਕੁਲਤਾਰਨ ਸਿੰਘ ਅਨੰਦ, ਐਚ.ਐਸ.ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਡਾਇਰੈਕਟਰ ਪਿ੍ੰਸੀਪਲ ਸ਼੍ਰੀਮਤੀ ਹਰਮਿੰਦਰਜੀਤ ਕੌਰ ਚਾਵਲਾ, ਕਾਰਜਕਾਰੀ ਪਿ੍ੰਸੀਪਲ ਸ਼੍ਰੀਮਤੀ ਨਵਨੀਤ ਕੌਰ ਕੁਕਰੇਜਾ ਨੇ ਨਗਰ ਕੀਰਤਨ ਦਾ ਨਿੱਘਾ ਸੁਆਗਤ ਕੀਤਾ | ਇੱਥੋਂ ਚੱਲ ਕੇ ਨਗਰ ਕੀਰਤਨ ਮਾਡਲ ਟਾਊਨ ਮਾਰਕੀਟ ਪਹੁੰਚਣ ਤੇੇ ਸ਼੍ਰੀਮਤੀ ਅਰੁਣਾ ਅਰੋੜਾ ਕੌਾਸਲਰ ਮਾਡਲ ਟਾਊਨ, ਲਖਬੀਰ ਸਿੰਘ ਲਾਲੀ ਚੇਅਰਮੈਨ ਮਾਡਲ ਟਾਊਨ ਮਾਰਕਿਟ ਕਮੇਟੀ ਅਤੇ ਅਨਿਲ ਅਰੋੜਾ ਪ੍ਰਧਾਨ ਮਾਡਲ ਟਾਊਨ ਮਾਰਕੀਟ ਦੇ ਸਹਿਯੋਗ ਨਾਲ ਸਮੂਹ ਦੁਕਾਨਦਾਰਾਂ ਨੇ ਨਗਰ ਕੀਰਤਨ ਦਾ ਸੁਆਗਤ ਕੀਤਾ | ਨਗਰ ਕੀਰਤਨ ਦੇ ਰਸਤੇ ਵਿਚ ਸ਼ਰਧਾਲੂਆਂ ਵਲੋਂ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ | ਡਵੀਜ਼ਨ ਨੰਬਰ -6 ਦੇ ਪੁਲਿਸ ਕਰਮਚਾਰੀਆਂ ਨੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੂਰਨ ਸਹਿਯੋਗ ਦਿੱਤਾ | ਨਗਰ ਕੀਰਤਨ ਦੇ ਵਾਪਸ ਸਕੂਲ ਪਹੁੰਚਣ 'ਤੇ ਸੰਪਨਤਾ ਤੋਂ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |

ਫੀਬਾ ਏਸ਼ੀਅਨ ਬਾਸਕਿਟਬਾਲ ਚੈਂਪੀਅਨਸ਼ਿਪ 'ਚੋਂ ਜਿੱਤ ਕੇ ਪਰਤੀ ਸਾਕਸ਼ੀ ਦਾ ਸਵਾਗਤ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ)-ਫੀਬਾ ਏਸ਼ੀਆ ਅੰਡਰ 18 ਸਾਲ ਵਰਗ ਦੀ ਬਾਸਕਿਟਬਾਲ ਚੈਂਪੀਅਨਸ਼ਿਪ 'ਚੋ ਜਿੱਤ ਕੇ ਵਾਪਿਸ ਲੁਧਿਆਣਾ ਪਰਤੀ ਸਾਕਸ਼ੀ ਸ਼ਰਮਾ ਦਾ ਸ਼ਾਨਦਾਰ ਸਵਾਗਤ ਕੀਤਾ | ਇਸ ਮੌਕੇ ਤੇ ਇਲਾਕਾ ਨਿਵਾਸੀ ਬਲਵੀਰ ਸ਼ਾਰਦਾ, ਜਤਿੰਦਰ ਜੌਹਰ, ਮੁਕੇਸ਼ ਕਪੂਰ, ...

ਪੂਰੀ ਖ਼ਬਰ »

ਪੀ. ਏ. ਪੀ. ਤੋਂ ਅਜੇ ਸਰਵਿਸ ਲੇਨ 'ਤੇ ਨਹੀਂ ਚੱਲੇਗਾ ਟ੍ਰੈਫਿਕ

ਜਲੰਧਰ, 13 ਨਵੰਬਰ (ਸ਼ਿਵ)-ਪੀ. ਏ. ਪੀ. ਦੇ ਚਾਰ ਨੰਬਰ ਗੇਟ ਤੋਂ ਲੈ ਕੇ ਰਾਮਾ ਮੰਡੀ ਚੌਕ ਤੱਕ ਦੀ ਮੁੱਖ ਸੜਕ ਦਾ ਟ੍ਰੈਫਿਕ ਅਜੇ ਸਰਵਿਸ ਲੇਨ 'ਤੇ ਨਹੀਂ ਬਦਲਿਆ ਜਾਵੇਗਾ ਕਿਉਂਕਿ ਅਜੇ ਇਸ ਕੰਮ ਲਈ ਇਕ ਹਫ਼ਤੇ ਤੋਂ 10 ਦਿਨ ਦਾ ਸਮਾਂ ਲੱਗ ਸਕਦਾ ਹੈ | ਪੀ. ਏ. ਪੀ. ਚੌਕ ਵਿਚ ਫਲਾਈ ਓਵਰ ...

ਪੂਰੀ ਖ਼ਬਰ »

ਲੋਕਾਂ ਦੀ ਮਦਦ ਨਾਲ ਨਸ਼ਿਆਂ ਦੀ ਬੁਰਾਈ ਦਾ ਖ਼ਾਤਮਾ ਸੰਭਵ-ਰਾਣਾ

ਜਲੰਧਰ, 13 ਨਵੰਬਰ (ਸ਼ਿਵ)-ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਦੇ ਕਾਨੂੰਨੀ ਸਲਾਹਕਾਰ ਅਤੇ ਸੈਕਟਰ ਦੀ ਲਾਅ ਐਾਡ ਆਰਡਰ ਵਿਕਰਾਂਤ ਰਾਣਾ ਨੇ ਖ਼ਾਲਸਾ ਕਾਲਜ ਆਫ਼ ਇੰਜੀਨੀਅਰ ਐਾਡ ਤਕਨਾਲੋਜੀ ਜਲੰਧਰ ਵਿਚ ਨਾਰਕੋਟਿਕਸ 'ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ | ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਅਕਾਦਮਿਕ ਮੁਕਾਬਲੇ ਐਲ. ਪੀ. ਯੂ. ਵਿਖੇ ਹੋਏ ਸ਼ੁਰੂ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਸਹਿ-ਪਾਠਕ੍ਰਮ ਅਕਾਦਮਿਕ ਮੁਕਾਬਲਿਆਂ-2018 ਦੀ ਸ਼ੁਰੂਆਤ ਹੋਈ | ਜਲੰਧਰ ਜ਼ੋਨ ਦੇ ਹੇਠ ਆਉਂਦੇ 6 ਜ਼ਿਲਿ੍ਹਆਂ ਲੁਧਿਆਣਾ, ਮੋਗਾ, ਬਰਨਾਲਾ, ...

ਪੂਰੀ ਖ਼ਬਰ »

12ਵਾਂ ਮਹਾਨ ਕੀਰਤਨ ਦਰਬਾਰ ਛੋਟੀ ਬਾਰਾਂਦਰੀ ਮੈਡੀਕਲ ਕਾਲਜ (ਪਿੰਮਜ਼) ਵਿਖੇ ਅੱਜ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਰਾਮ ਦਾਸ ਸੇਵਕ ਜਥੇ ਵਲੋਂ 14 ਨਵੰਬਰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਛੋਟੀ ਬਾਰਾਂਦਰੀ ਮੈਡੀਕਲ ਕਾਲਜ (ਪਿੰਮਜ਼) ਗੜ੍ਹਾ ਰੋਡ ਨੇੜੇ ਬੱਸ ਸਟੈਡ ਵਿਖੇ ...

ਪੂਰੀ ਖ਼ਬਰ »

ਬਰਾਮਦਕਾਰਾਂ ਦੀ ਵਿੱਤੀ ਮਦਦ ਲਈ ਡਰਿੱਪ ਕੈਪੀਟਲ ਨੇ ਕੀਤਾ ਜਾਗਰੂਕ

ਜਲੰਧਰ, 13 ਨਵੰਬਰ (ਸ਼ਿਵ)-ਬਰਾਮਦਕਾਰਾਂ ਦੀ ਘੱਟ ਸਮੇਂ ਵਿਚ ਵਿੱਤੀ ਮਦਦ ਕਰਨ ਲਈ ਡਰਿੱਪ ਕੈਪੀਟਲ ਨੇ ਜਾਣਕਾਰੀ ਦਿੱਤੀ ਜਿਸ ਵਿਚ ਦੱਸਿਆ ਕਿ ਕਿਸ ਤਰਾਂ ਨਾਲ ਉਹ ਘੱਟ ਸਮੇਂ ਅਤੇ ਕਾਫ਼ੀ ਘੱਟ ਕਾਗ਼ਜ਼ੀ ਕਾਰਵਾਈ ਦੇ ਬਿਨਾਂ ਹੀ ਰਕਮਾਂ ਉਪਲਬਧ ਕਰਵਾ ਦਿੰਦੇ ਹਨ | ਡਰਿੱਪ ...

ਪੂਰੀ ਖ਼ਬਰ »

ਧੀਣਾ 'ਚ ਮਜਾਰ ਬਣਾਉਣ ਨੂੰ ਲੈ ਕੇ ਦੋ ਧਿਰਾਂ ਹੋਈਆਂ ਆਹਮੋ-ਸਾਹਮਣੇ

ਜਲੰਧਰ ਛਾਉਣੀ, 13 ਨਵੰਬਰ (ਪਵਨ ਖਰਬੰਦਾ)-ਧੀਣਾ ਵਿਖੇ ਸਥਿਤ ਬਾਬਾ ਦੁੱਲੇ ਸ਼ਾਹ ਦੀ ਮਜਾਰ 'ਤੇ ਕਈ ਸਾਲਾਂ ਤੋਂ ਸੇਵਾ ਕਰਦੇ ਆ ਰਹੇ ਸੇਵਾਦਾਰ ਬਾਬਾ ਰੋਡੇ ਸ਼ਾਹ ਦੀ ਬੀਤੇ ਦਿਨੀਂ ਕੁਦਰਤੀ ਮੌਤ ਹੋਣ ਅਤੇ ਉਨ੍ਹਾਂ ਦੀ ਮਜਾਰ ਬਣਾਉਣ ਨੂੰ ਲੈ ਕੇ ਅੱਜ ਪਿੰਡ ਦੀਆਂ ਹੀ ਦੋ ...

ਪੂਰੀ ਖ਼ਬਰ »

ਐਮ.ਜੀ.ਐਨ. ਪਬਲਿਕ ਸਕੂਲ ਦੀ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ

ਲੰਧਰ, 13 ਨਵੰਬਰ (ਜਤਿੰਦਰ ਸਾਬੀ)-ਐਮ.ਜੀ.ਐਨ ਪਬਲਿਕ ਸਕੂਲ ਆਦਰਸ਼ ਨਗਰ ਦੀ ਸਾਲਾਨਾ ਅਥਲੈਟਿਕਸ ਮੀਟ ਸ਼ੁਰੂ ਹੋਈ | ਇਸ ਦਾ ਉਦਘਾਟਨ ਮੁਖਤਿਆਰ ਸਿੰਘ ਦਹੀਆ ਸਕੱਤਰ ਨੇ ਕੀਤਾ ਤੇ ਇਸ ਮੌਕੇ ਪਿ੍ੰਸੀਪਲ ਕੇ.ਐਸ ਰੰਧਾਵਾ, ਵਾਈਸ ਪਿ੍ੰਸੀਪਲ ਸੁਰਜੀਤ ਸਿੰਘ ਹਾਜ਼ਰ ਸਨ | ਇਸ ...

ਪੂਰੀ ਖ਼ਬਰ »

-ਮਾਮਲਾ ਏ.ਸੀ. ਮਾਰਕਿਟ 'ਚ ਹੋਏ ਗੋਲੀ ਕਾਂਡ ਦਾ- ਬੌਬੀ, ਸਾਹਿਲ ਅਤੇ ਨਰੇਸ਼ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

ਜਲੰਧਰ, 13 ਨਵੰਬਰ (ਚੰਦੀਪ ਭੱਲਾ)-ਬੀਤੇ ਕੁਝ ਦਿਨ ਪਹਿਲਾਂ ਜਲੰਧਰ ਦੇ ਰੈਣਕ ਬਾਜ਼ਾਰ 'ਚ ਸਥਿਤ ਏ.ਸੀ. ਮਾਰਕਿਟ ਵਿਖੇ ਜੂਆ ਖੇਡਣ ਦੌਰਾਨ ਹੋਏ ਝਗੜੇ ਦੌਰਾਨ ਗੋਲੀ ਚਲਾਏ ਜਾਣ ਦੀ ਘਟਨਾ 'ਚ ਨਾਮਜ਼ਦ ਮਨਜੀਤ ਸਿੰਘ ਉਰਫ ਬੌਬੀ, ਸਾਹਿਲ ਅਤੇ ਨਰੇਸ਼ ਦੇਵਗਨ ਦੀ ਪੇਸ਼ਗੀ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚ ਜੂਆ ਖੇਡਦੇ 6 ਕਾਬੂ, 4000 ਰੁਪਏ ਬਰਾਮਦ

ਮਕਸੂਦਾਂ, 13 ਨਵੰਬਰ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਚੌਾਕੀ ਵਲੋਂ ਸਈਪੁਰ ਦੀ ਸ਼ਮਸ਼ਾਨਘਾਟ 'ਚ ਜੁਆ ਖੇਡਦੇ 6 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਸਈਪੁਰ ਦੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਨੇ 33 ਬੱਸਾਂ ਦੇ ਕੀਤੇ ਚਾਲਾਨ, 8 ਆਟੋ ਕੀਤੇ ਜ਼ਬਤ

ਜਲੰਧਰ, 13 ਨਵੰਬਰ (ਐੱਮ.ਐੱਸ. ਲੋਹੀਆ)-ਟ੍ਰੈਫਿਕ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਤੋਂ ਇਲਾਵਾ ਬੱਸ ਅੱਡੇ ਦੇ ਬਾਹਰ ਕੀਤੀ ਕਾਰਵਾਈ ਦੌਰਾਨ ਆਵਾਜਾਈ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਕਰੀਬ 393 ਵਾਹਨ ਚਾਲਕਾਂ ਦੇ ਚਾਲਾਨ ਕੱਟੇ ਹਨ | ਇਸ ਸਬੰਧੀ ਜਾਣਕਾਰੀ ਹੋਏ ...

ਪੂਰੀ ਖ਼ਬਰ »

ਭੋਜਨ ਸੁਰੱਖਿਆ ਟੀਮਾਂ ਵਲੋਂ 11 ਖਾਦ ਪਦਾਰਥਾਂ ਦੇ ਲਏ ਗਏ ਨਮੂਨੇ

ਜਲੰਧਰ, 13 ਨਵੰਬਰ (ਐੱਮ.ਐੱਸ. ਲੋਹੀਆ)-ਭੋਜਨ ਸੁਰੱਖਿਆ ਟੀਮਾਂ ਵਲੋਂ ਵੱਖ-ਵੱਖ ਖਾਣ ਵਾਲੀਆਂ ਚੀਜਾਂ ਵੇਚਣ ਵਾਲੇ ਸਥਾਨਾਂ ਦਾ ਨਿਰੀਖਣ ਕਰਕੇ 11 ਖਾਧ ਪਦਾਰਥਾਂ ਦੇ ਨਮੂਨੇ ਲਏ ਗਏ | ਜ਼ਿਲ੍ਹਾ ਸਿਹਤ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਜਿਸ 'ਚ ਭੋਜਨ ...

ਪੂਰੀ ਖ਼ਬਰ »

ਸਕਸ਼ਮ ਪੰਜਾਬ ਵਲੋਂ ਬਿਨਾਂ ਦੇਖੇ ਪੜ੍ਹਨ ਵਿਸ਼ੇ 'ਤੇ ਸੈਮੀਨਾਰ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਸਕਸ਼ਮ ਪੰਜਾਬ ਵਲੋਂ ਸਥਾਨਕ ਵਿੱਦਿਅਕ ਸੰਸਥਾ ਡੀ. ਏ. ਵੀ ਕਾਲਜ ਵਿਖੇ 'ਬਿਨਾਂ ਦੇਖੇ ਪੜ੍ਹਨ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੇ ਮੁੱਖ ਮੰਤਵ ਨੇਤਰਹੀਣ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ...

ਪੂਰੀ ਖ਼ਬਰ »

ਨਿਗਮ ਅਧਿਕਾਰੀਆਂ ਦੀ ਹੜਤਾਲ ਨਾਜਾਇਜ਼ ਉਸਾਰੀਆਂ ਕਰਨ ਵਾਲਿਆਂ ਲਈ ਬਣੀ ਵਰਦਾਨ

ਜਲੰਧਰ ਛਾਉਣੀ, 13 ਨਵੰਬਰ (ਪਵਨ ਖਰਬੰਦਾ)-ਬੀਤੇ ਦਿਨੀਂ ਨਗਰ ਨਿਗਮ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਵਲੋਂ ਨਗਰ ਨਿਗਮ ਦੇ ਇੰਸਪੈਕਟਰ ਦਿਨੇਸ਼ ਜੋਸ਼ੀ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ 'ਚ ਨਗਰ ਨਿਗਮ ਦੇ ਅਧਿਕਾਰੀਆਂ ਵਲੋਂ ਕੰਮਕਾਜ ਬੰਦ ਕਰਕੇ ਅਣਮਿੱਥੇ ਸਮੇਂ ਲਈ ...

ਪੂਰੀ ਖ਼ਬਰ »

ਨਿਗਮ ਇੰਸਪੈਕਟਰ ਨਾਲ ਝਗੜਾ ਕਰਨ ਵਾਲੇ ਇਮਾਰਤ ਮਾਲਕ ਨੇ ਲਗਾਈ ਜ਼ਮਾਨਤ

ਜਲੰਧਰ, 13 ਨਵੰਬਰ (ਚੰਦੀਪ ਭੱਲਾ)-ਸਾਬਕਾ ਮੇਅਰ ਸੁਰੇਸ਼ ਸਹਿਗਲ ਸਮੇਤ ਨਗਰ ਨਿਗਮ ਦੇ ਇੰਸਪੈਕਟਰ ਦਿਨੇਸ਼ ਜੋਸ਼ੀ ਨਾਲ ਝਗੜਾ ਕਰਨ ਅਤੇ ਸਰਕਾਰੀ ਕੰਮ 'ਚ ਰੁਕਾਵਟ ਪਾਉਣ ਦੇ ਮਾਮਲੇ 'ਚ ਨਾਮਜ਼ਦ ਅਤੇ ਗਿ੍ਫ਼ਤਾਰ ਕੀਤੇ ਗਏ ਇਮਾਰਤ ਮਾਲਕ ਸੁਲਕਸ਼ਨ ਸ਼ਰਮਾ ਅਤੇ ਸੰਨੀ ...

ਪੂਰੀ ਖ਼ਬਰ »

ਬਿਨਾ ਕਰਾਸ ਮੈਚ ਕੀਤੇ ਦੇ ਦਿੱਤਾ ਖੂਨ, ਜੋਸ਼ੀ ਹਸਪਤਾਲ ਦਾ ਬਲੱਡ ਬੈਂਕ ਸੀਲ

ਜਲੰਧਰ, 13 ਨਵੰਬਰ (ਐੱਮ.ਐੱਸ. ਲੋਹੀਆ)-ਬਿਨਾਂ ਕਰਾਸ ਮੈਚ ਕੀਤੇ ਵਿਅਕਤੀ ਨੂੰ ਖੂਨ ਜਾਰੀ ਕਰਨ ਦੇ ਮਾਮਲੇ ਦੀ ਸੂਚਨਾ ਮਿਲਦੇ ਹੀ ਡਰੱਗ ਵਿਭਾਗ ਦੀ ਟੀਮ ਨੇ ਅੱਜ ਦੇਰ ਰਾਤ ਜੋਸ਼ੀ ਹਸਪਤਾਲ ਦੇ ਬਲੱਡ ਬੈਂਕ ਨੂੰ ਸੀਲ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਰੱਗ ...

ਪੂਰੀ ਖ਼ਬਰ »

ਰਜਿਸਟ੍ਰੇਸ਼ਨਾਂ ਦੀਆਂ ਫਲੈਟ ਫਾਈਲਾਂ ਬਣਨ ਵਾਲਾ ਸਾਫਟਵੇਅਰ ਬੰਦ

ਜਲੰਧਰ, 13 ਨਵੰਬਰ (ਸ਼ਿਵ)-ਗੱਡੀਆਂ ਦੀ ਰਜਿਸਟ੍ਰੇਸ਼ਨਾਂ ਨੂੰ ਨਵਿਆਉਣ, ਡੁਪਲੀਕੇਟ ਬਣਾਉਣ ਤੇ ਟਰਾਂਸਫ਼ਰ ਕਰਾਉਣ ਲਈ ਫਲੈਟ ਫਾਈਲਾਂ ਤਿਆਰ ਕਰਨ ਦਾ ਸਾਫ਼ਟਵੇਅਰ ਬੰਦ ਹੋਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਮਾਮਲੇ ਵਿਚ ਆਰ. ਟੀ. ਏ. ...

ਪੂਰੀ ਖ਼ਬਰ »

ਦੁਪਹਿਰ ਬਾਅਦ ਛੋਟੇ ਡੰਪਾਂ 'ਤੇ ਕੂੜਾ ਸੁੱਟਣ ਦੀ ਰੋਕ

ਜਲੰਧਰ, 13 ਨਵੰਬਰ (ਸ਼ਿਵ)-ਇਕ ਵਾਰ ਸਾਫ਼ ਕਰਨ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਉਨ੍ਹਾਂ ਛੋਟੇ ਡੰਪਾਂ (ਸਕੈਂਡਰੀ ਕਲੈਕਸ਼ਨ ਪੁਆਇੰਟ) 'ਤੇ ਰਿਕਸ਼ਿਆਂ ਵਾਲਿਆਂ ਵਲੋਂ ਕੂੜਾ ਸੱੁਟਣ 'ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਡੰਪਾਂ 'ਤੇ ਇਕ ਵਾਰ ਗੱਡੀਆਂ ਕੂੜਾ ਚੁੱਕ ਕੇ ਚੂਨਾ ...

ਪੂਰੀ ਖ਼ਬਰ »

ਰਿਹਾਇਸ਼ੀ ਕਾਲੋਨੀ ਵਿਚ ਬੇਕਰੀਆਂ ਦਾ ਆਵਾਜ਼ ਪ੍ਰਦੂਸ਼ਣ ਬੰਦ ਕਰਵਾਉਣ ਦੀ ਮੰਗ

ਜਲੰਧਰ, 13 ਨਵੰਬਰ (ਸ਼ਿਵ)- ਹੁਸ਼ਿਆਰਪੁਰ ਨੇੜੇ ਹਰਦੀਪ ਨਗਰ ਦੇ ਲੋਕਾਂ ਨੇ ਨਿਗਮ ਕਮਿਸ਼ਨਰ ਦੇ ਨਾਂਅ ਇਕ ਸ਼ਿਕਾਇਤ ਦੇ ਕੇ ਰਿਹਾਇਸ਼ੀ ਇਲਾਕੇ ਵਿਚੋਂ ਪ੍ਰਦੂਸ਼ਣ ਫੈਲਾਉਂਦੀ ਬੇਕਰੀਆਂ ਦੀ ਸ਼ਿਕਾਇਤ ਕਰਦੇ ਹੋਏ ਕਾਰਵਾਈ ਦੀ ਮੰਗ ਕੀਤੀ ਹੈ | ਲੋਕਾਂ ਦਾ ਕਹਿਣਾ ਸੀ ਕਿ ...

ਪੂਰੀ ਖ਼ਬਰ »

ਪਿੰਡ ਬਸ਼ੇਸ਼ਰਪੁਰ 'ਚ ਖੂਹ ਦੌੜ ਮੇਲਾ ਕਰਵਾਇਆ

ਲਾਂਬੜਾ, 13 ਨਵੰਬਰ (ਕੁਲਜੀਤ ਸਿੰਘ ਸੰਧੂ)-ਇੱਥੋਂ ਦੇ ਨਜ਼ਦੀਕੀ ਪਿੰਡ ਬਸ਼ੇਸ਼ਰਪੁਰ 'ਚ ਸਾਲਾਨਾ ਖੂਹ ਦੌੜ ਮੇਲਾ ਬੜੀ ਸ਼ਾਨੋ ਸੌਕਤ ਨਾਲ ਕਰਵਾਇਆ ਗਿਆ | ਇਸ ਸਾਲਾਨਾ ਖੂਹ ਦੌੜ ਮੇਲੇ 'ਚ ਇਸ ਵਾਰ ਉਚੇਚੇ ਤੌਰ 'ਤੇ ਪੁੱਜੇ ਮੁੱਖ ਮਹਿਮਾਨ ਵਿਧਾਇਕ ਗੁਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਰਿਕਸ਼ਾ ਸਵਾਰ ਦੀ ਮੌਤ, ਸਿਪਾਹੀ ਅਮਿਤ ਕੁਮਾਰ ਿਖ਼ਲਾਫ਼ ਹੋਇਆ ਮੁਕੱਦਮਾ ਦਰਜ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ)-ਬੀਤੀ ਰਾਤ ਲਾਡੋਵਾਲੀ ਰੋਡ 'ਤੇ ਫਾਟਕਾਂ ਤੋਂ ਪਹਿਲਾਂ ਇਕ ਰਿਕਸ਼ਾ 'ਚ ਟੱਕਰ ਮਾਰਨ ਵਾਲੇ ਐੱਕਸ. ਯੂ. ਵੀ ਕਾਰ ਚਾਲਕ ਸਿਪਾਹੀ ਅਮਿਤ ਕੁਮਾਰ ਿਖ਼ਲਾਫ਼ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇਸ ਹਾਦਸੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਕਰਮਚਾਰੀਆਂ ਦੇ ਤਬਾਦਲੇ

ਜਲੰਧਰ, 13 ਨਵੰਬਰ (ਚੰਦੀਪ ਭੱਲਾ)-ਡੀ.ਸੀ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਲੋਕ ਹਿੱਤ ਨੂੰ ਧਿਆਨ 'ਚ ਰੱਖਦੇ ਹੋਏ 11 ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਮਿਲੀ ਜਾਣਕਾਰੀ ਮੁਤਾਬਿਕ ਇੰਦੂ ਬਾਲਾ ਵਿਦੇਸ਼ੀ ਛੁੱਟੀ ਕੱਟਣ ਉਪਰੰਤ ਜੀ.ਪੀ.ਐਫ-3 ਸ਼ਾਖਾ ਸ੍ਰੀ ਅਮਿਤ ...

ਪੂਰੀ ਖ਼ਬਰ »

ਜਲੰਧਰ ਅਦਾਲਤਨਾਮਾ ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 13 ਨਵੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਮਰਜੀਤ ਪੁੱਤਰ ਪਾਲ ਰਾਮ ਵਾਸੀ ਧੀਨਾ, ਜਲੰਧਰ ਨੂੰ 10 ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਰਹੀਮਪੁਰ 'ਚ ਸਾਲਾਨਾ ਟੂਰਨਾਮੈਂਟ 27 ਤੋਂ 29 ਤੱਕ

ਮੱਲ੍ਹੀਆਂ ਕਲਾਂ, 13 ਨਵੰਬਰ (ਮਨਜੀਤ ਮਾਨ)-ਯੰਗ ਸਪੋਰਟਸ ਕਲੱਬ ਰਹੀਮਪੁਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਪਿੰਡ ਵਾਸੀ ਅਤੇ ਐਨ.ਆਈ.ਆਈਜ਼ ਦੇ ਵਿਸ਼ੇਸ਼ ਸਹਿਯੋਗ ਨਾਲ ਬਾਬਾ ਕੌਰ ਦੀ ਯਾਦ ਵਿਚ 30ਵਾਂ ਸਾਲਾਨਾ ਕਬੱਡੀ ਟੂਰਨਾਮੈਂਟ 27, 28 ਤੇ 29 ਨੂੰ ...

ਪੂਰੀ ਖ਼ਬਰ »

17 ਦੇ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ 17 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ ਵਿਚ ਗੁਰਦੁਆਰਾ ਦੀਵੈਾਨ ਅਸਥਾਨ ਵਿਖੇ ਇਕ ਭਰਵੀਂ ਮੀਟਿੰਗ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ...

ਪੂਰੀ ਖ਼ਬਰ »

ਦੁਪਹਿਰ ਬਾਅਦ ਛੋਟੇ ਡੰਪਾਂ 'ਤੇ ਕੂੜਾ ਸੁੱਟਣ ਦੀ ਰੋਕ

ਜਲੰਧਰ, 13 ਨਵੰਬਰ (ਸ਼ਿਵ)-ਇਕ ਵਾਰ ਸਾਫ਼ ਕਰਨ ਤੋਂ ਬਾਅਦ ਨਿਗਮ ਪ੍ਰਸ਼ਾਸਨ ਨੇ ਉਨ੍ਹਾਂ ਛੋਟੇ ਡੰਪਾਂ (ਸਕੈਂਡਰੀ ਕਲੈਕਸ਼ਨ ਪੁਆਇੰਟ) 'ਤੇ ਰਿਕਸ਼ਿਆਂ ਵਾਲਿਆਂ ਵਲੋਂ ਕੂੜਾ ਸੱੁਟਣ 'ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਡੰਪਾਂ 'ਤੇ ਇਕ ਵਾਰ ਗੱਡੀਆਂ ਕੂੜਾ ਚੁੱਕ ਕੇ ਚੂਨਾ ...

ਪੂਰੀ ਖ਼ਬਰ »

ਰੇਲਵੇ ਪੈਨਸ਼ਨਰਾਂ ਦੀ ਚੋਣ ਮੀਟਿੰਗ

ਜਲੰਧਰ, 13 ਨਵੰਬਰ (ਹਰਿੰਵਦਰ ਸਿੰਘ ਫੁੱਲ)-ਜਲੰਧਰ ਵਿਚ ਰੇਲਵੇ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ ਵਿਚ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਅੰਮਿ੍ਤਸਰ ਤੋਂ ਚੋਣ ਅਧਿਕਾਰੀ ਵਜੋਂ ਮੰਡਲ ਚੇਅਰਮੈਨ ਮਹਿੰਦਰ ਸਿੰਘ ਪਹੁੰਚੇ | ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਸਬਿਆ ਟੈੱਕ-2018 ਮੁਕਾਬਲੇ ਕਰਵਾਏ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਸ਼ਾਹਪੁਰ ਕੈਂਪਸ ਵਿਖੇ ਸਬਿਆ ਟੈੱਕ-2018 ਤਕਨੀਕੀ ਤੇ ਸੱਭਿਆਚਾਰਕ ਮੁਕਾਬਲੇ ਕਰਵਾਏ ਗਏ | ਇਸ ਸਮਾਗਮ ਦਾ ਉਦਘਾਟਨ ਕਰਨਲ ਕਰਨ ਪਠਾਨੀਆ, ਮੇਜਰ ਸੂਬੇਦਾਰ ਹਰਦੇਵ ਸਿੰਘ-2 ਪੰਜਾਬ ਬਟਾਲੀਅਨ ...

ਪੂਰੀ ਖ਼ਬਰ »

ਵਿਧਾਇਕਾਂ ਨੇ ਕਿਹਾ 'ਸਮਾਰਟ ਸਿਟੀ' ਪ੍ਰਾਜੈਕਟਾਂ ਨਾਲ ਸ਼ਹਿਰ ਦੀ ਵਧੇਗੀ ਸੁੰਦਰਤਾ

ਜਲੰਧਰ 13 ਨਵੰਬਰ (ਸ਼ਿਵ)-ਜਲੰਧਰ ਤੋਂ ਵਿਧਾਇਕ ਸ੍ਰੀ ਪਰਗਟ ਸਿੰਘ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਬਾਵਾ ਹੈਨਰੀ ਅਤੇ ਸ੍ਰੀ ਰਜਿੰਦਰ ਬੇਰੀ ਨੇ ਕਿਹਾ ਕਿ 'ਸਮਾਰਟ ਸਿਟੀ ਪ੍ਰੋਜੈਕਟ' ਸ਼ਹਿਰ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਵਿਖੇ ਇੰਟਰ ਜ਼ੋਨਲ ਮੁਕਾਬਲਿਆਂ ਦਾ ਭੰਗੜੇ ਨਾਲ ਹੋਇਆ ਸ਼ਾਨਦਾਰ ਆਗਾਜ਼

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਚਾਰ ਦਿਨਾਂ ਇੰਟਰ ਜ਼ੋਨਲ ਯੁਵਕ ਮੇਲੇ ਦਾ ਭੰਗੜੇ ਨਾਲ ਸ਼ਾਨਦਾਰ ਆਗਾਜ਼ ਹੋਇਆ | ਇਸ ਯੁਵਕ ਮੇਲੇ 'ਚ ਤਕਰੀਬਨ 74 ਕਾਲਜਾਂ ਦੇ ਵਿਦਿਆਰਥੀ 34 ...

ਪੂਰੀ ਖ਼ਬਰ »

ਦੋਆਬਾ ਕਾਲਜ ਦੀ ਰੈਸਲਿੰਗ ਟੀਮ ਬਣੀ ਓਵਰਆਲ ਚੈਂਪੀਅਨ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ)-ਦੋਆਬਾ ਕਾਲਜ ਦੇ ਪਿ੍ੰ. ਡਾ. ਨਰੇਸ਼ ਕੁਮਾਰ ਧੀਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀ ਰੈਸਲਿੰਗ ਟੀਮ ਨੇ ਫ੍ਰੀ-ਸਟਾਈਲ ਵਰਗ ਵਿੱਚ 32 ਅੰਕ ਹਾਸਲ ਕਰਕੇ ਓਵਰਆਲ ਚੈਂਪਿਅਨ 'ਤੇ ਕਬਜ਼ਾ ਕੀਤਾ | ਕਾਲਜ ਦੇ ਵਿਦਿਆਰਥੀ ਨਿਰਮਲ ...

ਪੂਰੀ ਖ਼ਬਰ »

ਵਿਧਾਇਕਾਂ ਨੇ ਕਿਹਾ 'ਸਮਾਰਟ ਸਿਟੀ' ਪ੍ਰਾਜੈਕਟਾਂ ਨਾਲ ਸ਼ਹਿਰ ਦੀ ਵਧੇਗੀ ਸੁੰਦਰਤਾ

ਜਲੰਧਰ 13 ਨਵੰਬਰ (ਸ਼ਿਵ)-ਜਲੰਧਰ ਤੋਂ ਵਿਧਾਇਕ ਸ੍ਰੀ ਪਰਗਟ ਸਿੰਘ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਬਾਵਾ ਹੈਨਰੀ ਅਤੇ ਸ੍ਰੀ ਰਜਿੰਦਰ ਬੇਰੀ ਨੇ ਕਿਹਾ ਕਿ 'ਸਮਾਰਟ ਸਿਟੀ ਪ੍ਰੋਜੈਕਟ' ਸ਼ਹਿਰ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਵਿਖੇ ਇੰਟਰ ਜ਼ੋਨਲ ਮੁਕਾਬਲਿਆਂ ਦਾ ਭੰਗੜੇ ਨਾਲ ਹੋਇਆ ਸ਼ਾਨਦਾਰ ਆਗਾਜ਼

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਚਾਰ ਦਿਨਾਂ ਇੰਟਰ ਜ਼ੋਨਲ ਯੁਵਕ ਮੇਲੇ ਦਾ ਭੰਗੜੇ ਨਾਲ ਸ਼ਾਨਦਾਰ ਆਗਾਜ਼ ਹੋਇਆ | ਇਸ ਯੁਵਕ ਮੇਲੇ 'ਚ ਤਕਰੀਬਨ 74 ਕਾਲਜਾਂ ਦੇ ਵਿਦਿਆਰਥੀ 34 ...

ਪੂਰੀ ਖ਼ਬਰ »

ਅਕਾਲ ਅਕੈਡਮੀ ਖਿੱਚੀਪੁਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਅੱਜ

ਚੁਗਿੱਟੀ/ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)-ਅਕਾਲ ਅਕੈਡਮੀ ਖਿੱਚੀਪੁਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ 14 ਨਵੰਬਰ ਨੂੰ ਪਤਾਰਾ ਤੇ ਕਪੂਰ ਪਿੰਡ ਵਿਖੇ ਕੱਢੀ ਜਾਵੇਗੀ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਕਪਿਲ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਜਲੰਧਰ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਦਿਵਿਆ-ਦਿ੍ਸ਼ਟੀ ਤੇ ਯੋਗ ਵਿੱਦਿਆ ਪ੍ਰਾਣਿਕ-ਹੀਲਿੰਗ ਫਾਉਂਡੇਸ਼ਨ ਟਰੱਸਟ ਪੰਜਾਬ ਦੀ ਮੈਂਬਰ ਸ਼ਵੇਤਾ ਚੋਪੜਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX