ਤਾਜਾ ਖ਼ਬਰਾਂ


ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  16 minutes ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  34 minutes ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 1 hour ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 1 hour ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 2 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 2 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 1 hour ago
ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ...
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ...
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ...
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 3 hours ago
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ...
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 3 hours ago
ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ...
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ...
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 4 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 4 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 4 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 4 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 5 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 5 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 5 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 5 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 6 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 6 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 7 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 7 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 7 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 7 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 8 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 8 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 9 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 9 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  7 minutes ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  49 minutes ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  about 1 hour ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਮੁਕਤਸਰ ਸਾਹਿਬ

ਇਕ ਹਫ਼ਤੇ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ-ਲੋਕ ਹੋ ਰਹੇ ਨੇ ਪ੍ਰੇਸ਼ਾਨ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਭਾਗਸਰ ਮਾਈਨਰ ਵਿਚ ਪਿੰਡ ਨੰਦਗੜ੍ਹ ਕੋਲ ਕਰੀਬ 70 ਫ਼ੁੱਟ ਚੌੜਾ ਪਾੜ ਪੈਣ ਕਾਰਨ ਇਲਾਕੇ ਦੇ ਦਰਜਨਾਂ ਵਾਟਰ ਵਰਕਸ ਖਾਲੀ ਹੋ ਗਏ ਹਨ, ਜਿਸ ਕਾਰਨ ਇਨ੍ਹਾਂ ਪਿੰਡਾਂ ਦੇ ਲੋਕ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਪ੍ਰੇਸ਼ਾਨ ਹੋ ਰਹੇ ਹਨ | ਸਭ ਤੋਂ ਵੱਧ ਪ੍ਰੇਸ਼ਾਨੀ ਗ਼ਰੀਬ ਵਰਗ ਦੇ ਲੋਕਾਂ ਨੂੰ ਹੋ ਰਹੀ ਹੈ, ਜਿਨ੍ਹਾਂ ਕੋਲ ਨਾ ਤਾਂ ਦੂਰ-ਦੁਰਾਡੇ ਤੋਂ ਪਾਣੀ ਲਿਆਉਣ ਲਈ ਸਾਧਨ ਹਨ ਅਤੇ ਨਾ ਹੀ ਪਾਣੀ ਮੁੱਲ ਲੈਣ ਦੀ ਸਮਰੱਥਾ ਹੈ | ਜ਼ਿਕਰਯੋਗ ਹੈ ਕਿ ਇਸ ਇਲਾਕੇ ਦੇ ਜ਼ਿਆਦਾਤਰ ਪਿੰਡਾਂ ਦਾ ਜਮੀਨ ਹੇਠਲਾ ਪਾਣੀ ਨਾ-ਪੀਣਯੋਗ ਅਤੇ ਖਾਰਾ ਹੈ | ਇਹ ਪਿੰਡ ਸਿਰਫ਼ ਵਾਟਰ ਵਰਕਸਾਂ 'ਤੇ ਹੀ ਨਿਰਭਰ ਕਰਦੇ ਹਨ ਅਤੇ ਇਹ ਵਾਟਰ ਵਰਕਸ ਨਹਿਰਾਂ 'ਤੇ ਨਿਰਭਰ ਕਰਦੇ ਹਨ | ਵੈਸੇ ਵੀ ਉਪਰੋਂ ਫਿਰ 17 ਨਵੰਬਰ ਤੋਂ 7 ਦਸੰਬਰ ਤੱਕ ਇਸ ਇਲਾਕੇ ਦੇ ਪਾਣੀ ਦਾ ਮੁੱਖ ਸਰੋਤ ਸਰਹਿੰਦ ਨਹਿਰ 'ਤੇ ਬੰਦੀ ਆ ਰਹੀ ਹੈ | ਇਲਾਕੇ ਦੇ ਲੋਕਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਹੈ ਕਿ ਉਹ ਜਲਦੀ ਪਾਣੀ ਛੁਡਵਾਉਣ ਲਈ ਖੁਦ ਨਿਗਰਾਨੀ ਕਰੇ ਜਾਂ ਫਿਰ ਵਾਟਰ ਵਰਕਸਾਂ ਅੰਦਰ ਟਿਊਬਵੈੱਲ ਦੇ ਬੋਰ ਲਗਾ ਕੇ ਕੋਈ ਹੋਰ ਬਦਲਵਾਂ ਪ੍ਰਬੰਧ ਕਰਵਾਉਣ ਤਾਂ ਜੋ ਇਲਾਕੇ ਦੇ ਲੋਕ ਪ੍ਰੇਸ਼ਾਨੀਆਂ ਤੋਂ ਬਚ ਸਕਣ |

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 7.83 ਲੱਖ ਟਨ ਝੋਨੇ ਦੀ ਖਰੀਦ ਹੋਈ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸੋਮਵਾਰ ਸ਼ਾਮ ਤੱਕ 7,83,150 ਮੀਟਿ੍ਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ | ਇਹ ਜਾਣਕਾਰੀ ਅੱਜ ਇਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਦਿੱਤੀ | ...

ਪੂਰੀ ਖ਼ਬਰ »

144 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 12 ਪੇਟੀਆਂ ਨਾਜਾਇਜ਼ ਸ਼ਰਾਬ ਠੇਕਾ ਵਿਸਕੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਵਾਸੀ ਫੂਲੇਵਾਲਾ ਜੋ ਕਿ ਬੀਤੀ ਸ਼ਾਮ ਤਕਰੀਬਨ 6 ਵਜੇ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਸੇਤੀਆ ਪੇਪਰ ...

ਪੂਰੀ ਖ਼ਬਰ »

ਆਸਰਾ ਫਾੳਾੂਡੇਸ਼ਨ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਧਰਮਪਤਨੀ ਸ੍ਰੀਮਤੀ ਅੰਮਿ੍ਤਾ ਕੌਰ ਵੜਿੰਗ ਦੀ ਅਗਵਾਈ 'ਚ ਚਿੱਟਾ ਮੋਤੀਆ ਮੁਕਤ ਗਿੱਦੜਬਾਹਾ ਅਭਿਆਨ ਤਹਿਤ ਆਸਰਾ ਫਾੳਾੂਡੇਸ਼ਨ ਟਰੱਸਟ ਵਲੋਂ ਪਿੰਡ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ (ਭਾਗਸਰ) ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ...

ਪੂਰੀ ਖ਼ਬਰ »

ਗੁਰਮੇਲ ਸਿੰਘ ਧਾਲੀਵਾਲ ਨਮਿਤ ਅੰਤਿਮ ਅਰਦਾਸ 16 ਨੂੰ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਸੰਮੇਵਾਲੀ (ਢਾਣੀ) ਵਾਸੀ ਗੁਰਪ੍ਰੀਤ ਸਿੰਘ ਧਾਲੀਵਾਲ ਦੇ ਪਿਤਾ ਅਤੇ ਜਸਵੀਰ ਸਿੰਘ ਕਾਲਾ (ਧਾਲੀਵਾਲ) ਦੇ ਭਰਾ ਗੁਰਮੇਲ ਸਿੰਘ ਧਾਲੀਵਾਲ (ਕਾਉਣੀ ਵਾਲੇ) ਦਾ ਅਚਾਨਕ ਦਿਲ ਦੀ ਧੜਕਣ ਬੰਦ ਹੋਣ ਨਾਲ ਦਿਹਾਂਤ ਹੋ ਗਿਆ ਸੀ, ਨਮਿਤ ਸ੍ਰੀ ...

ਪੂਰੀ ਖ਼ਬਰ »

ਰੈਵੀਨਿਊ ਯੂਨੀਅਨ ਸਿੰਚਾਈ ਵਿਭਾਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੈਵੀਨਿਊ ਯੂਨੀਅਨ ਸਿੰਚਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਸਬ-ਡਵੀਜ਼ਨ ਦੀ ਮੀਟਿੰਗ ਹੋਈ ਜਿਸ ਵਿਚ ਨਹਿਰੀ ਪਟਵਾਰੀ, ਜੇ.ਈ., ਜ਼ਿਲੇ੍ਹਦਾਰ ਅਤੇ ਮਹਿਲਾ ਸਟਾਫ਼ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਸਮੂਹ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਨੌਜਵਾਨਾਂ ਨੂੰ ਨੌਕਰੀ ਉਪਲਬਧ ਕਰਵਾਉਣ ਵਿਚ ਸਹਾਈ ਹੋ ਰਹੇ ਹਨ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਰਕਾਰੀ ਕਾਲਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਕੰਪਨੀਆਂ ਲਗਪਗ 600 ਨੌਕਰੀਆਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਬਾਲ ਦਿਵਸ ਮਨਾਇਆ

ਰੁਪਾਣਾ, 13 ਨਵੰਬਰ (ਜਗਜੀਤ ਸਿੰਘ)-ਦਸਮੇਸ਼ ਪਬਲਿਕ ਹਾਈ ਸਕੂਲ ਰੁਪਾਣਾ 'ਚ ਸਕੂਲ ਪਿ੍ੰਸੀਪਲ ਮਨਿੰਦਰ ਸਿੰਘ ਦੀ ਅਗਵਾਈ ਵਿਚ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸਕੂਲ 'ਚ ਬਾਲ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦਾ ਅਗਾਜ਼ ਸਕੂਲ ਡਾਇਰੈਕਟਰ ਮੈਡਮ ਅਮਰਜੀਤ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਸੂਬਾ ਪੱਧਰੀ ਫੁੱਟਬਾਲ ਮੁਕਾਬਲਿਆਂ 'ਚ ਦਿਖਾਏ ਜੌਹਰ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਪ੍ਰਾਇਮਰੀ ਖੇਡਾਂ-7 ਵਿਚ ਅੰਮਿ੍ਤਸਰ ਵਿਖੇ ਹੋਏ ਸਟੇਟ ਪੱਧਰੀ ਫੁੱਟਬਾਲ ਮੈਚ ਵਿਚ ਜ਼ਿਲ੍ਹਾ ਫਾਜ਼ਿਲਕਾ ਦੀ ਟੀਮ ਵਲੋਂ ਖੇਡਦਿਆਂ ਮਾਤਾ ਗੁਜਰੀ ਪਬਲਿਕ ਸਕੂਲ ਦੇ ਤਿੰਨ ਖਿਡਾਰੀਆਂ ਨੇ ਆਪਣੀ ਖੇਡ ਦਾ ਪ੍ਰਦਰਸ਼ਨ ਕੀਤਾ | ਸਕੂਲ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਪ੍ਰੋਗਰਾਮ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਦੇ ਯਤਨਾਂ ਸਦਕਾ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿਖੇ ਦੋ ਯੂਨਿਟਾਂ ਵਲੋਂ ਇਕ ...

ਪੂਰੀ ਖ਼ਬਰ »

ਕੈਂਸਰ ਨਾਲ ਵਿਅਕਤੀ ਦੀ ਮੌਤ

ਦੋਦਾ, 13 ਨਵੰਬਰ (ਰਵੀਪਾਲ)-ਜੋਗਿੰਦਰ ਸਿੰਘ ਪੁੱਤਰ ਪਾਖਰ ਸਿੰਘ ਪਿੰਡ ਦੋਦਾ ਦੀ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਮੌਤ ਹੋ ਗਈ | ਉਨ੍ਹਾਂ ਦੇ ਬੇਟੇ ਅਜਾਇਬ ਸਿੰਘ ਨੇ ਦੁਖੀ ਮਨ ਨਾਲ ਦੱਸਿਆ ਕਿ ਦੋ ਕੁ ਮਹੀਨੇ ਪਹਿਲਾਂ ਹੀ ਕੈਂਸਰ ਦੀ ਬਿਮਾਰੀ ਨੇ ਘੇਰ ਲਿਆ ਸੀ, ਦਾ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਪ੍ਰਕਾਸ਼ ਪੁਰਬ ਮਨਾਇਆ

ਸ਼੍ਰੀ ਮੁਕਤਸਰ ਸਾਹਿਬ, 13 ਨਵੰਬਰ (ਗੁਲਵਿੰਦਰ ਸਿੰਘ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ ਅਵਤਾਰ ਪੁਰਬ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਬਾਬਾ ਨਾਮਦੇਵ ਭਵਨ ਵਿਖੇ ਮਨਾਇਆ ਗਿਆ | ਸਭਾ ਦੇ ਸਰਪ੍ਰਸਤ ਭਾਈ ਪਿ੍ਤਪਾਲ ਸਿੰਘ, ਬਲਦੇਵ ਸਿੰਘ ...

ਪੂਰੀ ਖ਼ਬਰ »

ਭੁੱਲਰ ਪਿੰਡ ਦੇ ਕਿਸਾਨਾਂ ਨੇ ਮਸ਼ੀਨਰੀ ਨਾਲ ਪਰਾਲੀ ਦਾ ਕੀਤਾ ਨਬੇੜਾ

ਦੋਦਾ, 13 ਨਵੰਬਰ (ਰਵੀਪਾਲ)-ਕਿਸਾਨ ਲਈ ਉਸ ਦੇ ਖੇਤ ਸੱਭ ਤੋਂ ਵੱਡੀ ਪ੍ਰਯੋਗਸ਼ਾਲਾ ਹੁੰਦੇ ਹਨ ਅਤੇ ਜਦ ਉਸਨੂੰ ਆਪਣੇ ਖੇਤ ਵਿਚ ਕੀਤੇ ਤਜਰਬਿਆਂ ਵਿਚ ਸਫਲਤਾ ਮਿਲਦੀ ਹੈ ਤਾਂ ਉਹ ਕੋਈ ਵੀ ਨਵੀਂ ਤਕਨੀਕ ਅਪਨਾਉਣ ਤੋਂ ਪਿੱਛੇ ਨਹੀਂ ਹਟਦਾ | ਅਜਿਹੀ ਹੀ ਉਦਾਹਰਨ ਪਿੰਡ ਭੁੱਲਰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸਮਾਗਮ 23 ਨੂੰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਢਿੱਲੋਂ)-ਪਹਿਲੀ ਪਾਤਸ਼ਾਹੀ ਸਤਿਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਥਾਨਕ ਸੰਤ ਮੰਦਰ (ਡੇਰਾ ਸੰਤ ਬਾਬਾ ਬੱਗੂ ਭਗਤ ਸਾਂਝਾ ਦਰਬਾਰ) ਵਿਖੇ ਮਨਾਇਆ ਜਾਵੇਗਾ | ਡੇਰਾ ਸੇਵਾ ਸੰਭਾਲ ਕਮੇਟੀ ਵਲੋਂ ਇਸ ਸਬੰਧੀ 23 ਨਵੰਬਰ ...

ਪੂਰੀ ਖ਼ਬਰ »

ਬੇਟੀ ਦਾ ਜਨਮ ਦਿਨ ਬੂਟਾ ਲਾ ਕੇ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਢਿੱਲੋਂ)-ਸਥਾਨਕ ਬੂੜਾ ਗੁੱਜਰ ਰੋਡ ਨਜ਼ਦੀਕ ਭਾਰਤ ਗੈਸ ਏਜੰਸੀ ਵਿਖੇ ਨਾਰੰਗ ਪਰਿਵਾਰ ਵਲੋਂ ਆਪਣੀ ਬੇਟੀ ਸਰਗੁਣ ਦਾ ਜਨਮ ਦਿਨ ਬੂਟੇ ਲਾ ਕੇ ਮਨਾਇਆ ਗਿਆ | ਇਸ ਮੌਕੇ ਬੱਚੀ ਦੇ ਦਾਦਾ ਵੇਦ ਪ੍ਰਕਾਸ਼, ਦਾਦੀ ਚੰਦਰ ਕਾਂਤਾ, ਪਿਤਾ ਸੰਜੀਵ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ 'ਤੇ ਆਧਾਰਿਤ ਫ਼ਿਲਮ ਵਿਖਾਈ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਡੀ. ਏ. ਵੀ. ਕਾਲਜ ਦੀ ਲਾਇਬ੍ਰੇਰੀ ਵਿਭਾਗ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੀਵਨੀ 'ਤੇ ਆਧਾਰਿਤ ਇੱਕ ਲਘੂ ਫ਼ਿਲਮ ਕਾਲਜ ਦੇ ਵਿਦਿਆਰਥੀਆਂ ਨੂੰ ਪਿੰ੍ਰਸੀਪਲ ਡਾ: ਸੁਭਾਸ਼ ਚੰਦਰ ਚਾਵਲਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਰਸ਼ਨ ਸਿੰਘ ਰੁਪਾਣਾ ਦੀ ਪ੍ਰਧਾਨਗੀ ਹੇਠ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਜਗਦੇਵ ਸਿੰਘ ਕਾਨਿਆਂਵਾਲੀ ਵਿਸ਼ੇਸ਼ ...

ਪੂਰੀ ਖ਼ਬਰ »

ਚੀਰਾ ਰਹਿਤ ਨਸਬੰਦੀ ਪੰਦਰਵਾੜ੍ਹਾ 21 ਤੋਂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪਰਿਵਾਰ ਨਿਯੋਜਨ ਦੇ ਨਵੇਂ ਸਾਧਨ ਅੰਤਰਾ ਟੀਕਾ ਅਤੇ ਛਾਇਆ ਗੋਲੀਆਂ ਦੀ ਸ਼ੁਰੂਆਤ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰੰਜੂ ...

ਪੂਰੀ ਖ਼ਬਰ »

ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਇਕ ਹੋਰ ਔਰਤ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਢਿੱਲੋਂ)-ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਇਕ ਹੋਰ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਜੀਤ ਕੌਰ ਪਤਨੀ ਬਲਜੀਤ ਸਿੰਘ ਪਿੰਡ ਨੰਦਗੜ੍ਹ ਪਿਛਲੇ 10 ਸਾਲਾਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜ੍ਹਤ ਸੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਲੰਬੀ ਹਲਕੇ ਨੂੰ ਦਿੱਤੀ ਨੁਮਾਇੰਦਗੀ-ਬਿੱਕਰ ਸਿੰਘ ਚੰਨੂੰ ਬਣੇ ਜੂਨੀਅਰ ਮੀਤ ਪ੍ਰਧਾਨ

ਲੰਬੀ, 13 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਲੰਬੀ ਹਲਕੇ ਨੰੂ ਨੁਮਾਇੰਦਗੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਤੇ ਮਿਹਨਤੀ ਜਥੇ: ਬਿੱਕਰ ਸਿੰਘ ਚੰਨੂੰ ਨੰੂ ਕਮੇਟੀ ਦਾ ਜੂਨੀਅਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਲੰਬੀ ਹਲਕੇ ਨੂੰ ਦਿੱਤੀ ਨੁਮਾਇੰਦਗੀ-ਬਿੱਕਰ ਸਿੰਘ ਚੰਨੂੰ ਬਣੇ ਜੂਨੀਅਰ ਮੀਤ ਪ੍ਰਧਾਨ

ਲੰਬੀ, 13 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਚੋਣ ਵਿਚ ਲੰਬੀ ਹਲਕੇ ਨੰੂ ਨੁਮਾਇੰਦਗੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਤੇ ਮਿਹਨਤੀ ਜਥੇ: ਬਿੱਕਰ ਸਿੰਘ ਚੰਨੂੰ ਨੰੂ ਕਮੇਟੀ ਦਾ ਜੂਨੀਅਰ ...

ਪੂਰੀ ਖ਼ਬਰ »

ਸੜਕ ਦੇ ਬਰਮਾਂ 'ਤੇ ਲੱਗੀਆਂ ਰੂੜੀਆਂ ਹਟਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਕੁਲਦੀਪ ਸਿੰਘ ਘੁਮਾਣ)-ਸਥਾਨਕ ਬਠਿੰਡਾ ਰੋਡ 'ਤੇ ਸੜਕ ਦੇ ਇਕ ਪਾਸੇ ਦੇ ਬਰਮਾਂ ਉੱਪਰ ਰੂੜੀਆਂ ਲਾਉਣ ਨਾਲ ਸ਼ਰੇ੍ਹਆਮ ਹਾਦਸਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ | ਜਿਕਰਯੋਗ ਹੈ ਕਿ ਇਸ ਥਾਂ 'ਤੇ ਰੂੜੀਆਂ ਦਾ ਕਚਰਾ ਤੇ ਕੂੜਾ-ਕਰਕਟ ਸੜਕ ...

ਪੂਰੀ ਖ਼ਬਰ »

ਸੁਆਮੀ ਕਮਲਾਨੰਦ ਗਿਰੀ ਦੀ ਜੈਅੰਤੀ ਨੂੰ ਲੈ ਕੇ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਢਿੱਲੋਂ)-ਸ੍ਰੀ ਕਲਿਆਣ ਕਮਲ ਆਸ਼ਰਮ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਮੰਡਲੇਸ਼ਵਰ ਸੁਆਮੀ ਕਮਲਾਨੰਦ ਗਿਰੀ ਦੀ ਜਨਮ ਜੈਅੰਤੀ ਮਨਾਉਣ ਨੂੰ ਲੈ ਕੇ ਸਮਿਤੀ ਵਲੋਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਸੁਆਮੀ ਕਮਲਾਨੰਦ ...

ਪੂਰੀ ਖ਼ਬਰ »

ਮਹੰਤ ਅਜੈਬ ਸਿੰਘ ਨੇ ਡੇਰਾ ਮਸਤਾਨ ਸਿੰਘ ਦੇ ਸੰਚਾਲਕ 'ਤੇ ਲਗਾਏ ਕਬਜ਼ਾ ਕਰਨ ਦੇ ਦੋਸ਼

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਮਹੰਤ ਅਜੈਬ ਸਿੰਘ ਜੋ ਕਿ ਖ਼ੁਦ ਨੰੂ ਡੇਰਾ ਭਾਈ ਮਸਤਾਨ ਸਿੰਘ ਦਾ ਨਿਵਾਸੀ ਦੱਸਦਾ ਹੈ, ਨੇ ਡੇਰਾ ਮਸਤਾਨ ਸਿੰਘ ਦੇ ਸੰਚਾਲਕ ਮਹੰਤ ਕਸ਼ਮੀਰ ਸਿੰਘ 'ਤੇ ਕਬਜ਼ਾ ਕਰਨ ਦੇ ਦੋਸ਼ ਲਗਾਏ ਹਨ ਜਦਕਿ ਮਹੰਤ ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ ਭਾਰਤੀ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਜਸਕਰਨ ਸਿੰਘ ਧੌਲਾ ਦੀ ਅਗਵਾਈ 'ਚ ਕੇਂਦਰ ਦੀ ਮੋਦੀ ਸਰਕਾਰ ਵਲੋਂ ਆਮ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਕਾਰਨ ਪਤੀ-ਪਤਨੀ ਨੇ ਸਪਰੇਅ ਪੀਤੀ-ਪਤਨੀ ਦੀ ਮੌਤ

ਮੰਡੀ ਕਿੱਲਿਆਂਵਾਲੀ, 13 ਨਵੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪਤੀ-ਪਤਨੀ ਵਲੋਂ ਆਪਸੀ ਘਰੇਲੂ ਕਲੇਸ਼ ਕਾਰਨ ਸਪਰੇਅ ਵਗ਼ੈਰਾ ਪੀਣ ਦੀ ਘਟਨਾ ਵਿਚ ਪਤਨੀ ਦੀ ਮੌਤ ਹੋ ਗਈ ਜਦੋਂਕਿ ਪਤੀ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 18 ਤੋਂ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 18 ਤੋਂ 20 ਨਵੰਬਰ ਪਲਸ ਪੋਲੀਓ ਦਾ ਅਗਲਾ ਪੜਾਅ ਚਲਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਨੇ ਦੱਸਿਆ ਕਿ ਪਲਸ ਪੋਲੀਓ ...

ਪੂਰੀ ਖ਼ਬਰ »

ਗਿੱਲਾ ਝੋਨਾ ਅਤੇ ਸਾਫ਼ ਸਫ਼ਾਈ ਨਾ ਕਰਨ ਦੇ ਦੋਸ਼ ਵਿਚ ਦੋ ਆੜ੍ਹਤ ਫ਼ਰਮਾਂ ਨੂੰ ਨੋਟਿਸ ਕੀਤੇ ਜਾਰੀ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਦਾਣਾ ਮੰਡੀਆਂ ਵਿਚ ਗਿੱਲੇ ਝੋਨੇ ਅਤੇ ਆੜ੍ਹਤੀਆ ਵਿਰੁੱਧ ਸ਼ਿਕਾਇਤਾਂ ਮਿਲਣ ਦੇ ਬਾਅਦ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਵਲੋਂ ਪਿੰਡ ਕੋਲਿਆਂਵਾਲੀ ਦੀ ਦਾਣਾ ਮੰਡੀ ਦਾ ...

ਪੂਰੀ ਖ਼ਬਰ »

ਇਕ ਰੋਜ਼ਾ ਕਿਸਾਨ ਸਿਖਲਾਈ ਕੈਂਪ ਲਗਾਇਆ

ਲੰਬੀ, 13 ਨਵੰਬਰ (ਸ਼ਿਵਰਾਜ ਸਿੰਘ ਬਰਾੜ)-ਡਾ: ਨਰਿੰਦਰਜੀਤ ਸਿੰਘ ਸਿੱਧੂ ਸਹਾਇਕ ਡਾਇਰੈਕਟਰ ਬਾਗ਼ਬਾਨੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਸਿਟਰਸ ਅਸਟੇਟ ਬਾਦਲ ਵਿਖੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਫ਼ਲ ਵਿਗਿਆਨ ਵਿਭਾਗ ਦੇ ਮਾਹਿਰਾਂ ਵਲੋਂ ਇਕ ਰੋਜ਼ਾ ...

ਪੂਰੀ ਖ਼ਬਰ »

ਅੱਜ ਦੇ ਰੋਜ਼ਗਾਰ ਮੇਲੇ 'ਚ 1400 ਨੌਕਰੀਆਂ ਦੀ ਰਹੇਗੀ ਆਫ਼ਰ

ਲੰਬੀ, 13 ਨਵੰਬਰ (ਮੇਵਾ ਸਿੰਘ)-ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਹਿੱਤ 14 ਨਵੰਬਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਖਿਉਵਾਲੀ (ਲੰਬੀ) ਵਿਖੇ ਤੀਜਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਾਇਆ ਜਾ ਰਿਹਾ ਹੈ | ਇਸ ਰੋਜ਼ਗਾਰ ਮੇਲੇ ਸਬੰਧੀ ਸਰਕਾਰੀ ...

ਪੂਰੀ ਖ਼ਬਰ »

ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸੇਂਟ ਸਹਾਰਾ ਗਰੁੱਪ ਆਫ ਇੰਸਟੀਚਿਊਟਸ ਅਧੀਨ ਫ਼ਿਰੋਜਪੁਰ ਰੋਡ ਉਪਰ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਕਾਰਨ ਲੋਕ ਡਾਢੇ ਪੇ੍ਰਸ਼ਾਨ

ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਸਥਾਨਕ ਅਤੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਪਸ਼ੂ ਹਰਲ-ਹਰਲ ਕਰਦੇ ਫਿਰਦੇ ਦਿਖਾਈ ਦੇ ਰਹੇ ਹਨ | ਇਹ ਆਵਾਰਾ ਪਸ਼ੂ ਜਿਥੇ ਕਿਸਾਨਾਂ ਦੀਆਂ ਜਿਨਸਾਂ ਦਾ ਨੁਕਸਾਨ ਕਰਦੇ ਹਨ ਉਥੇ ਇਹ ਹਾਦਸਿਆਂ ਦਾ ਕਾਰਨ ਵੀ ਬਣ ਰਹੇ ਹਨ | ਖੇਤਾਂ ...

ਪੂਰੀ ਖ਼ਬਰ »

ਤੰਬਾਕੂ ਐਕਟ ਦੀਆਂ ਧੱਜੀਆਂ ਉਡਾਉਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੱਟੇ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ: ਕਿਰਨਦੀਪ ਕੌਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਚ.ਸੀ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਖੋਲ੍ਹਣ ਦੀ ਮੰਗ

ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਪਿੰਡ ਚੱਕ ਗਾਧਾਂ ਸਿੰਘ ਵਾਲਾ ਵਿਚ ਸਰਕਾਰੀ ਐਲੋਪੈਥੀ ਡਿਸਪੈਂਸਰੀ ਨਹੀਂ ਹੈ | ਗੁਰਦਾਸ ਸਿੰਘ, ਹਰਬੰਸ ਸਿੰਘ, ਦਰਸ਼ਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਵਿਚ ਸਰਕਾਰੀ ਡਿਸਪੈਂਸਰੀ ਨਾ ਹੋਣ ਕਾਰਨ ਸਿਹਤ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨਾਂ ਵਾਲੇ ਵਾਹਨਾਂ 'ਤੇ ਸਖ਼ਤ ਕਾਰਵਾਈ ਦੀ ਮੰਗ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਇਲਾਕੇ ਦੇ ਲੋਕ ਜਿਥੇ ਹੋਰ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣਾਂ ਤੋਂ ਬੇਹੱਦ ਪ੍ਰੇਸ਼ਾਨ ਹਨ, ਉਥੇ ਹੀ ਆਵਾਜਾਈ ਦੇ ਵੱਖ-ਵੱਖ ਸਾਧਨਾਂ 'ਤੇ ਲੱਗੇ ਪ੍ਰੈਸ਼ਰ ਹਾਰਨਾਂ ਨੇ ਲੋਕਾਂ ਦੀ ਨੀਂਦ ਤੇ ਚੈਨ ਭੰਗ ਕਰਕੇ ਰੱਖ ਦਿੱਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਦੀ ਨੁਹਾਰ ਬਦਲੀ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਪਿੰਡ ਲੰਭਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਇੰਚਾਰਜ ਮੁੱਖ ਅਧਿਆਪਕ ਕੁਲਵੰਤ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਨਾਲ ਸਕੂਲ ਦੀ ਦਿੱਖ ਸੁਧਾਰਨ ਲਈ ਯਤਨਸ਼ੀਲ ਹਨ ਅਤੇ ਸਕੂਲ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX