ਤਾਜਾ ਖ਼ਬਰਾਂ


ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋ) - ਪਿੰਡ ਡਾਂਗੋ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋਈ ਮਿੰਨੀ ਬੱਸ ਪਲਟ ਗਈ।ਜਿਸ ਨਾਲ ਪਿੰਡ ਡਾਂਗੋ ਨਿਵਾਸੀ ਨੌਜਵਾਨ ਜਸਵਿੰਦਰ ਸਿੰਘ ਬੁਰੀ ਤਰ੍ਹਾਂ ਬੱਸ ਹੇਠ ਦੱਬਿਆ ਗਿਆ ਜਿਸ ਨੂੰ ...
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਬੰਗਾ ,27 ਜਨਵਰੀ { ਜਸਬੀਰ ਸਿੰਘ ਨੂਰਪੁਰ } -ਸਫ਼ੇਦ ਰੰਗ ਦੀ ਗੱਡੀ 'ਚ ਆਏ 4 ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਗੁਣਾਚੌਰ ਸਥਿਤ ਸ਼ਰਾਬ ਦੇ ਠੇਕੇ ਤੋਂ 50 ਹਜ਼ਾਰ ਲੁੱਟੇ ਹਨ ।ਇਸ ਮੌਕੇ ਉਹ ਆਪਣੇ ਨਾਲ ਮਹਿੰਗੀ ਸ਼ਰਾਬ ਵੀ ...
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
ਮੁੱਲਾਂਪੁਰ ਗਰੀਬਦਾਸ, 27 ਜਨਵਰੀ (ਦਿਲਬਰ ਸਿੰਘ ਖੈਰਪੁਰ )- ਪਿੰਡ ਮਾਜਰਾ ਚੌਕ 'ਚ ਭਿਆਨਕ ਹਾਦਸੇ ਦੌਰਾਨ ਇੱਕ ਨੌਜਵਾਨ ਲੜਕੀ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ...
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ ,27 ਜਨਵਰੀ - ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਐਲਾਨ ਕਰਦਿਆਂ ਪੰਜਾਬ ਪੁਲਿਸ ਦੇ 19 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ।
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਲਕਾਤਾ, 27 ਜਨਵਰੀ - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) 2020 ਦਾ ਫਾਈਨਲ ਮੁਕਾਬਲਾ ਮੁੰਬਈ 'ਚ ਹੋਵੇਗਾ। ਇਸ ਦੀ ਜਾਣਕਾਰੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ)ਦੇ ਮੁਖੀ ਸੌਰਵ ...
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਰਾਜਾਸਾਂਸੀ, 27 ਜਨਵਰੀ (ਹੇਰ, ਖੀਵਾ) - ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸ਼ਿਵਦੁਲਾਰ ਸਿੰਘ ਢਿੱਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਵਿਖੇ ਕੀਤੀ ਗਈ, ਜਿਸ ਵਿਚ ਡਾਇਰੈਕਟਰ ਏਅਰਪੋਰਟ...
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਅਜਨਾਲਾ, 27 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਐੱਸ.ਐੱਸ.ਪੀ ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਸਮੂਹ ਕਰਮਚਾਰੀਆਂ/ਅਧਿਕਾਰੀਆਂ ਦੀ ਸਹਿਮਤੀ ਨਾਲ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ' ਸ਼ੁਰੂ ਕੀਤਾ ਗਿਆ ਹੈ। ਇਸ ਫ਼ੰਡ ਦੀ ਮਦਦ ਨਾਲ ਹਰ ਪੁਲਿਸ...
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਖਮਾਣੋਂ, 27 ਜਨਵਰੀ (ਪਰਮਵੀਰ ਸਿੰਘ) - ਸਵੇਰ ਦੀ ਬੱਦਲਵਾਈ ਤੋਂ ਬਾਅਦ ਇਲਾਕੇ ਵਿਚ ਮੀਂਹ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਠੰਢ ਨੇ ਇਕ ਵਾਰ ਫੇਰ ਆਪਣੀ ਪਕੜ ਸ਼ੁਰੂ ਕਰ ਦਿੱਤੀ ਹੈ। ਠੰਢ ਅਤੇ ਮੀਂਹ ਨੂੰ ਜਿੱਥੇ ਕਿਸਾਨਾਂ...
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਭਿੰਡੀ ਸੈਦਾਂ, 27 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਸਥਾਨਕ ਕਸਬਾ ਭਿੰਡੀ ਸੈਦਾਂ ਵਿਖੇ ਦੋ ਧਿਰਾਂ ਵਿਚਾਲੇ ਅੱਜ ਕਿਸੇ ਪੁਰਾਣੀ ਰੰਜਸ਼ ਨੂੰ ਲੈ ਕੇ ਜੰਮ ਕੇ ਇੱਟਾਂ ਰੋੜੇ ਚੱਲੇ। ਇੱਕ ਧਿਰ...
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਪਟਨਾ, 27 ਜਨਵਰੀ- ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਭਲਕੇ 28 ਜਨਵਰੀ ਨੂੰ ਪਟਨਾ ਸਥਿਤ ਆਪਣੀ ਰਿਹਾਇਸ਼ 'ਤੇ ਬੈਠਕ ਬੁਲਾਈ ਹੈ। ਇਸ ਬੈਠਕ 'ਚ ਜੇ. ਡੀ. ਯੂ. ਦੇ ਸਾਰੇ ਸੰਸਦ ਮੈਂਬਰ...
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਬਾਘਾਪੁਰਾਣਾ, 27 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰੇ ਦਿਨ ਚੜ੍ਹਦਿਆਂ ਹੀ ਮੌਸਮ ਦੇ ਮਿਜ਼ਾਜ ਵਿਗੜਨ ਨਾਲ ਸ਼ੁਰੂ ਹੋਈ ਕਿਣ ਮਿਣ ਨਾਲ ਬਾਘਾਪੁਰਾਣਾ ਸ਼ਹਿਰ ਅਤੇ ਇਲਾਕੇ ਅੰਦਰ ਜਨ-ਜੀਵਨ ਕਾਫ਼ੀ...
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 27 ਜਨਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਗੜ੍ਹਸ਼ੰਕਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਕੋਲਕਾਤਾ, 27 ਜਨਵਰੀ- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਪੱਛਮੀ ਬੰਗਾਲ ਵਿਧਾਨ ਸਭਾ 'ਚ ਵੀ ਮਤਾ ਪਾਸ ਹੋ ਗਿਆ। ਵਿਧਾਨ ਸਭਾ 'ਚ ਇਹ ਮਤਾ ਸੂਬਾ ਸਰਕਾਰ ਵਲੋਂ ਪੇਸ਼ ਕੀਤਾ ਗਿਆ...
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਚੰਡੀਗੜ੍ਹ, 27 ਜਨਵਰੀ- 'ਕਿਸਮਤ ਚਮਕਦੀ ਦਾ ਪਤਾ ਨਹੀਂ ਲੱਗਦਾ', ਇਹ ਗੱਲ ਪਠਾਨਕੋਟ ਵਾਸੀ ਰਾਕੇਸ਼ ਸ਼ਰਮਾ 'ਤੇ ਬਿਲਕੁਲ ਢੁੱਕਦੀ ਹੈ, ਜਿਸ ਨੂੰ ਪੰਜਾਬ ਰਾਜ ਨਿਊ ਈਅਰ ਬੰਪਰ ਨੇ ਮਹਿਜ਼ ਤਿੰਨ ਘੰਟਿਆਂ 'ਚ ਡੇਢ ਕਰੋੜ...
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਮੋਗਾ, 27 ਜਨਵਰੀ (ਗੁਰਤੇਜ ਬੱਬੀ)- ਥਾਣਾ ਨਿਹਾਲ ਸਿੰਘ ਪੁਲਿਸ ਗੈਂਗਸਟਰ ਸੁਖਪ੍ਰੀਤ ਉਰਫ਼ ਬੁੱਢਾ ਨੂੰ 22 ਜਨਵਰੀ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸੰਗਰੂਰ ਜੇਲ੍ਹ ਤੋਂ ਤਹਿਸੀਲ ਨਿਹਾਲ ਸਿੰਘ ਵਾਲਾ ਲੈ ਕੇ ਆਈ ਸੀ...
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  1 day ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  1 day ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  1 day ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  1 day ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  1 day ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  1 day ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  1 day ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  1 day ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  1 day ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਚੋਰਾਂ ਨੇ ਬੈਂਕ ਦੀ ਕੰਧ ਪਾੜ ਕੇ ਕੀਤੀ ਚੋਰੀ
. . .  1 day ago
ਹਜ਼ਾਰਾਂ ਕਿਸਾਨ ਅੱਜ ਕਰਨਗੇ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦਾ ਘਿਰਾਓ
. . .  1 day ago
ਜੈਪੁਰ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਮਰੀਜ਼
. . .  1 day ago
ਜ਼ਿਲ੍ਹਾ ਸੰਗਰੂਰ 'ਚ ਆਮ ਵਾਂਗ ਖੁੱਲ੍ਹਣਗੇ ਸਕੂਲ
. . .  1 day ago
ਅੱਜ ਦਾ ਵਿਚਾਰ
. . .  1 day ago
ਦੂਸਰੇ ਟੀ-20 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 7 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  2 days ago
ਪੰਜਾਬ ਚ ਕੋਰੋਨਾ ਵਾਇਰਸ ਨਾਂ ਦੀ ਕੋਈ ਬਿਮਾਰੀ ਨਹੀਂ - ਬਲਬੀਰ ਸਿੱਧੂ
. . .  1 day ago
ਸੜਕ ਹਾਦਸੇ 'ਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ, ਦੂਜਾ ਜ਼ਖ਼ਮੀ
. . .  2 days ago
ਸੰਤ ਬਾਬਾ ਅਵਤਾਰ ਸਿੰਘ ਕਲਿਆਣ ਸੰਪਰਦਾਇ ਰਾੜਾ ਸਾਹਿਬ ਵਾਲੇ ਹੋਏ ਸਵਰਗਵਾਸ
. . .  2 days ago
ਭੀਮ ਆਰਮੀ ਦਾ ਮੁਖੀ ਚੰਦਰਸ਼ੇਖਰ ਆਜ਼ਾਦ ਗ੍ਰਿਫ਼ਤਾਰ
. . .  2 days ago
22 ਫਰਵਰੀ ਤੋਂ 1 ਮਾਰਚ ਤੱਕ ਭੁਵਨੇਸ਼ਵਰ 'ਚ ਹੋਣਗੀਆਂ 'ਖੇਲੋ ਇੰਡੀਆ ਯੂਨੀਵਰਸਿਟੀ' ਖੇਡਾਂ - ਪ੍ਰਧਾਨ ਮੰਤਰੀ
. . .  2 days ago
ਔਰਤ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  2 days ago
ਲੌਂਗੋਵਾਲ ਵਿਖੇ ਵੱਡੇ ਇਕੱਠ ਵਲੋਂ ਢੀਂਡਸਾ ਨੂੰ ਸਮਰਥਨ
. . .  2 days ago
ਜਲੰਧਰ ਦੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  2 days ago
ਗੁਰਦਾਸਪੁਰ ਦੇ ਵਿੱਦਿਅਕ ਅਦਾਰਿਆਂ ਵਿਚ ਕੱਲ੍ਹ ਹੋਵੇਗੀ ਛੁੱਟੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਮਾਨਸਾ

ਪਰਾਲ਼ੀ ਨੂੰ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਬੇਵੱਸ

ਸਰਦੂਲਗੜ੍ਹ, 13 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਝੋਨੇ ਦੀ ਪਰਾਲ਼ੀ ਨੂੰ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰਾਂ ਬੇਵੱਸ ਨਜ਼ਰ ਆ ਰਿਹਾ ਹੈ | ਬਹੁਤੇ ਲੋਕ ਸੰਘਣੀ ਆਵਾਜਾਈ ਵਾਲੀ ਸੜਕ ਦੇ ਨੇੜੇ ਵੀ ਅੱਗ ਲਗਾਉਣ ਤੋਂ ਗੁਰੇਜ਼ ਨਹੀਂ ਕਰਦੇ, ਜਿਸ ਦਾ ਖ਼ਮਿਆਜ਼ਾ ਰਾਹਗੀਰ ਲੋਕਾਂ ਨੂੰ ਭੁਗਤਣਾ ਪੈਂਦਾ ਹੈ | ਅਜਿਹਾ ਇਕ ਦਿ੍ਸ਼ ਸਿਰਸਾ-ਮਾਨਸਾ ਮੁੱਖ ਸੜਕ 'ਤੇ ਉਸ ਸਮੇਂ ਦੇਖਣ ਨੂੰ ਮਿਲਿਆ ਜਦੋਂ ਸਰਦੂਲਗੜ੍ਹ ਤੇ ਸਰਦੂਲੇਵਾਲਾ ਪਿੰਡ ਦੇ ਵਿਚਕਾਰ ਰਿਲਾਇੰਸ ਪੰਪ ਨੇੜੇ ਕੁਝ ਕਿਸਾਨਾਂ ਨੇ ਦੁਪਹਿਰ ਸਮੇਂ ਪਰਾਲੀ ਨੂੰ ਅੱਗ ਲਗਾ ਦਿੱਤੀ, ਜਿਸ ਨਾਲ ਪੂਰੀ ਸੜਕ 'ਤੇ ਧੰੂਏਾ ਦਾ ਗੁਬਾਰ ਫੈਲ ਗਿਆ | ਅਸਮਾਨੀ ਚੜ੍ਹੇ ਧੰੂਏਾ ਦੇ ਬੱਦਲਾਂ ਨਾਲ ਸੜਕ ਘੁੱਪ ਹਨੇਰੇ 'ਚ ਗੁਆਚ ਗਈ | ਆਉਣ ਜਾਣ ਵਾਲੇ ਆਵਾਜਾਈ ਸਾਧਨ ਲੰਬਾ ਸਮਾਂ ਰਸਤਾ ਦਿਸਣ ਦਾ ਇੰਤਜ਼ਾਰ ਕਰਦੇ ਰਹੇ ਤਾਂ ਜੋ ਕਿਸੇ ਹਾਦਸੇ ਦਾ ਸ਼ਿਕਾਰ ਨਾ ਹੋ ਜਾਣ | ਕਾਫੀ ਦੂਰ ਤੱਕ ਲੋਕਾਂ ਨੂੰ ਆਪਣੇ ਵਾਹਨਾਂ ਦੀਆਂ ਲਾਈਟਾਂ ਜਗਾ ਕੇ ਚੱਲਣਾ ਪਿਆ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਇਸੇ ਤਰ੍ਹਾਂ ਇਕ ਸੜਕ ਦੇ ਨਜ਼ਦੀਕ ਲਗਾਈ ਅੱਗ ਦੀ ਵਜ੍ਹਾ ਨਾਲ ਮੋਟਰਸਾਈਕਲ ਸਵਾਰ ਪਿੰਡ ਮੀਰਪੁਰ ਕਲਾਂ ਦੇ ਨੌਜਵਾਨ ਤੇ ਇਕ ਮਹਿਲਾ ਨੂੰ ਗੰਭੀਰ ਸੱਟਾਂ ਲੱਗੀਆਂ ਸਨ | ਇਸ ਤੋਂ ਇਲਾਵਾ ਹਾਲ ਹੀ ਵਿਚ ਪੰਜਾਬ ਸਰਕਾਰ ਵੱਲੋਂ ਸੰਪਰਕ ਸੜਕਾਂ ਦੇ ਕਿਨਾਰਿਆਂ ਤੇ ਲਗਾਏ ਲੱਖਾਂ ਰੁਪਏ ਖ਼ਰਚ ਕਰ ਕੇ ਲਗਾਏ ਬੂਟਿਆਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ | ਆਲੀਕੇ ਪਿੰਡ ਦੇ ਕਿਸਾਨ ਬੇਅੰਤ ਸਿੰਘ ਨੇ ਦੱਸਿਆ ਕਿ ਤਕਰੀਬਨ 60 ਫ਼ੀਸਦੀ ਬੂਟੇ ਬੁਰੀ ਤਰਾਂ ਝੁਲ਼ਸ ਗਏ ਹਨ | ਪਰਾਲੀ ਮੁੱਦੇ 'ਤੇ ਗੱਲਬਾਤ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨਾ ਕਿਸਾਨਾਂ ਦੀ ਮਜਬੂਰੀ ਹੈ ਜਿਸ ਲਈ ਸਮੇਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ ਪ੍ਰੰਤੂ ਫਿਰ ਵੀ ਉਹ ਜਥੇਬੰਦੀ ਵਲੋਂ ਕਿਸਾਨ ਭਰਾਵਾਂ ਨੂੰ ਅਪੀਲ ਕਰਦੇ ਹਨ ਕਿ ਸੜਕਾਂ ਨੇੜੇ ਅੱਗ ਲਗਾਉਣ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ ਤੇ ਹੋ ਸਕੇ ਤਾਂ ਸੜਕ ਤੋਂ ਕੁਝ ਥਾਂ ਛੱਡ ਕੇ ਅੱਗ ਲਗਾਈ ਜਾਵੇ ਤਾਂ ਜੋ ਧੂੰਆਂ ਸੜਕ 'ਤੇ ਚਲਦੇ ਰਾਹਗੀਰ ਲੋਕਾਂ ਲਈ ਕਿਸੇ ਪ੍ਰੇਸ਼ਾਨੀ ਦਾ ਕਾਰਨ ਨਾ ਬਣ ਸਕੇ |

ਸੰਘਰਸ਼ੀ ਯੋਧਿਆਂ ਦੇ ਕਾਨੰੂਨੀ ਵਾਰਸਾਂ ਨੂੰ ਵੀ ਸਹੂਲਤਾਂ ਦੇਣ ਦੀ ਮੰਗ

ਮਾਨਸਾ, 13 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸੰਘਰਸ਼ੀ ਯੋਧਿਆਂ ਦੀ ਮੀਟਿੰਗ ਜਵਾਲਾ ਸਿੰਘ ਭੁਪਾਲ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਹੋਈ, ਜਿਸ ਵਿਚ ਸੰਘਰਸ਼ੀ ਯੋਧਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸਰਕਾਰ ...

ਪੂਰੀ ਖ਼ਬਰ »

ਪ੍ਰਦੂਸ਼ਣ ਦੀ ਰੋਕਥਾਮ ਲਈ ਲੋਕਾਂ ਨੂੰ ਅੱਗੇ ਆਉਣ ਦਾ ਸੱਦਾ

ਮਾਨਸਾ, 13 ਨਵੰਬਰ (ਸ. ਰਿ.)- ਸਹਾਰਾ ਰੂਰਲ ਬਲੱਡ ਕਲੱਬ ਮਾਨਸਾ ਦੇ ਸਾਬਕਾ ਚੇਅਰਮੈਨ ਜਗਸੀਰ ਸਿੰਘ ਬਿੱਲੂ, ਦਲਜੀਤ ਸਿੰਘ, ਹਰੀ ਸਿੰਘ, ਪ੍ਰੇਮ ਸਿੰਘ ਅਤੇ ਸੁਨੀਲ ਕੁਮਾਰ ਨੀਨੂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਦੂਸ਼ਣ ਨੂੰ ਰੋਕਣ ਵਿਚ ਆਪਣਾ ਸਹਿਯੋਗ ਦੇਣ | ...

ਪੂਰੀ ਖ਼ਬਰ »

ਵੱਡੀ ਗਿਣਤੀ 'ਚ ਘੁੰਮਦੇ ਲਾਵਾਰਸ ਪਸ਼ੂਆਂ ਤੋਂ ਕਿਸਾਨਾਂ ਸਮੇਤ ਸਭ ਵਰਗਾਂ ਦੇ ਲੋਕ ਦੁਖੀ

ਸੁਰਜੀਤ ਵਸ਼ਿਸ਼ਟ ਝੁਨੀਰ, 13 ਨਵੰਬਰ- ਇਲਾਕਾ ਝੁਨੀਰ ਦੇ ਪਿੰਡਾਂ ਦੇ ਕਿਸਾਨ ਅਤੇ ਆਮ ਲੋਕ ਹਰਲ ਹਰਲ ਕਰਦੇ ਘੁੰਮਦੇ ਵੱਡੀ ਗਿਣਤੀ ਵਿਚ ਲਾਵਾਰਸ ਪਸ਼ੂਆਂ ਤੋਂ ਦੁਖੀ ਹਨ | ਇਹ ਲਾਵਾਰਸ ਪਸ਼ੂ ਕਿਸਾਨਾਂ ਵੱਲੋਂ ਰਾਤਾਂ ਨੂੰ ਆਪਣੀਆਂ ਫ਼ਸਲਾਂ ਦੀ ਵਿਉਂਤਬੰਦ ਤਰੀਕੇ ਨਾਲ ...

ਪੂਰੀ ਖ਼ਬਰ »

180 ਨਸ਼ੀਲੀਆਂ ਗੋਲੀਆਂ ਤੇ 24 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 13 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਵਿਅਕਤੀਆਂ ਕੋਲੋਂ ਨਸ਼ੀਲੀਆਂ ਗੋਲੀਆਂ ਅਤੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਹੈ | ਸੀ.ਆਈ.ਏ. ਸਟਾਫ਼ ਮਾਨਸਾ ਦੇ ਐਸ.ਆਈ. ਹਰਭਜਨ ਸਿੰਘ ਤੇ ਪੁਲਿਸ ਪਾਰਟੀ ਵਲੋੋ ਪਰਗਟ ਸਿੰਘ ...

ਪੂਰੀ ਖ਼ਬਰ »

ਹਾਈਵੇ ਰੋਡ ਪੀੜਤ ਸੰਘਰਸ਼ ਕਮੇਟੀ ਵਲੋਂ ਅਰਥੀ ਫੂਕ ਮੁਜ਼ਾਹਰਾ ਕੱਲ੍ਹ

ਬਰੇਟਾ, 13 ਨਵੰਬਰ (ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)- ਸਥਾਨਕ ਨੈਸ਼ਨਲ ਹਾਈਵੇ ਰੋਡ ਪੀੜਤ ਸੰਘਰਸ਼ ਕਮੇਟੀ ਵਲੋਂ ਕੈਂਚੀਆਂ ਉੱਪਰ ਆਪਣੀਆਂ ਮੰਗਾਂ ਨੂੰ ਕੇ ਕੀਤੀ ਲੜੀਵਾਰ ਭੁੱਖ ਹੜਤਾਲ ਤਹਿਤ ਜਰਨੈਲ ਸਿੰਘ, ਹਰੀਸ ਸਿੰਗਲਾ, ਰਾਮ ਸਿੰਘ, ਗੁਰਲਾਲ ਸਿੰਘ ਅਤੇ ਬੰਟੀ ...

ਪੂਰੀ ਖ਼ਬਰ »

ਸੜਕਾਂ 'ਤੇ ਆਏ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਬੁਢਲਾਡਾ, 13 ਨਵੰਬਰ (ਸਵਰਨ ਸਿੰਘ ਰਾਹੀ)- ਗ੍ਰਾਮ ਪੰਚਾਇਤ ਅਹਿਮਦਪੁਰ ਵਲੋਂ ਪਿਛਲੇ ਸਮੇਂ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਆਂ ਜ਼ਮੀਨਦੋਜ਼ ਪਾਈਪਾਂ ਦੇ ਕੁਝ ਹਿੱਸੇ ਤੋਂ ਬੰਦ ਹੋਣ ਅਤੇ ਕੁਝ ਨਿਕਾਸੀ ਡੱਗਾਂ ਦੀ ਸਫ਼ਾਈ ਸਮੇਂ ਸਿਰ ਨਾ ਹੋਣ ਕਾਰਨ ਨਾਲੀਆਂ ਦਾ ...

ਪੂਰੀ ਖ਼ਬਰ »

ਸਰਦੂਲਗੜ੍ਹ 'ਚ ਹੱਡਾਰੋੜੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਸਰਦੂਲਗੜ੍ਹ, 13 ਨਵੰਬਰ (ਪ. ਪ.)- ਸਥਾਨਕ ਸ਼ਹਿਰ ਵਿਖੇ ਹੱਡਾਰੋੜੀ ਦਾ ਪ੍ਰਬੰਧ ਨਾ ਹੋਣ ਕਾਰਨ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਹਨ | ਖੇਤੀ ਜੋਤੀ ਦਾ ਕੰਮ ਕਰਨ ਵਾਲੇ ਲੋਕਾਂ ਨੇ ਘਰਾਂ 'ਚ ਪਸ਼ੂ ਰੱਖੇ ਹੋਏ ਹਨ ਅਤੇ ਇਸੇ ਤਰ੍ਹਾਂ ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਵੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮੰਡੇਰ ਵਲੋਂ ਪਿੰਡ ਵਿਚ ਲਗਾਏ ਬੂਟੇ

ਬਰੇਟਾ, 13 ਨਵੰਬਰ (ਵਿ. ਪ੍ਰਤੀ.)-ਵਾਤਾਵਰਨ ਨੂੰ ਹਰਾ ਭਰਿਆ ਬਣਾਉਣ ਲਈ ਅਤੇ ਸਵੱਛ ਰੱਖਣ ਲਈ ਅਕਾਲ ਅਕੈਡਮੀ ਮੰਡੇਰ ਵਿਖੇ ਸੈਂਕੜੇ ਲਗਾਏ ਗਏ | ਅਕੈਡਮੀ ਦੀ ਪਿ੍ੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਬੂਟੇ ਲਗਾਉਣਾ ਇਕ ਵੱਡਾ ਉੱਦਮ ਹੈ ਪ੍ਰੰਤੂ ਇਨ੍ਹਾਂ ਦੀ ਸੰਭਾਲ ਕਰਨੀ ...

ਪੂਰੀ ਖ਼ਬਰ »

ਬਠਿੰਡਾ ਵਿਖੇ ਖੇਤ ਮਜ਼ਦੂਰ ਰੈਲੀ ਇਤਿਹਾਸਕ ਹੋਵੇਗੀ- ਅਰਸ਼ੀ

ਬਰੇਟਾ, 13 ਨਵੰਬਰ (ਰਵਿੰਦਰ ਕੌਰ ਮੰਡੇਰ)- ਭਾਰਤੀ ਖੇਤ ਮਜ਼ਦੂਰ ਯੂਨੀਅਨ ਦੀ ਗੋਲਡਨ ਜੁਬਲੀ ਨੂੰ ਸਮਰਪਿਤ ਬਠਿੰਡਾ ਵਿਖੇ 24 ਨਵੰਬਰ ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਵੱਖ ਵੱਖ ਪਿੰਡ ਖੁਡਾਲ ਕਲਾਂ, ਕਾਹਨਗੜ੍ਹ, ਰੰਘੜਿਆਲ ਅਤੇ ਬਰੇਟਾ ਪਿੰਡ ...

ਪੂਰੀ ਖ਼ਬਰ »

ਸਿਖਲਾਈ ਸਮਾਂ ਵਧਾਉਣ ਦੇ ਰੋਸ ਵਜੋਂ ਈ. ਟੀ. ਟੀ. ਸਿੱਖਿਆਰਥੀਆਂ ਵਲੋਂ ਮਾਰਚ

ਮਾਨਸਾ, 13 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਈ.ਟੀ.ਟੀ. ਕੋਰਸ ਦੀ ਸਿਖਲਾਈ ਵਿਚ ਬਿਨਾਂ ਕਿਸੇ ਯੋਜਨਾ ਤੋਂ ਵਾਧਾ ਕਰਨ ਦੀ ਨੀਤੀ ਦੇ ਿਖ਼ਲਾਫ਼ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿਚ ਸਥਾਨਕ ਬਾਬਾ ਬੂਝਾ ਸਿੰਘ ਯਾਦਗਾਰੀ ਭਵਨ ਤੋਂ ਲੈ ਕੇ ਡਿਪਟੀ ...

ਪੂਰੀ ਖ਼ਬਰ »

ਝੋਨੇ ਦੀ ਫ਼ਸਲ ਵੇਚਣ ਲਈ ਕਿਸਾਨ ਮੰਡੀਆਂ 'ਚ ਰੁਲਿਆ

ਬਰੇਟਾ, 13 ਨਵੰਬਰ (ਮੰਡੇਰ)- ਕਾਂਗਰਸ ਦੀ ਸਰਕਾਰ ਸਮੇਂ ਕਿਸਾਨ ਹਮੇਸ਼ਾ ਮੰਡੀਆਂ ਵਿਚ ਰੁਲਿਆ ਹੈ | ਇਸ ਵਾਰ ਵੀ ਨਾਕਸ ਪ੍ਰਬੰਧਾਂ ਕਾਰਨ ਪੰਜਾਬ ਦੇ ਕਿਸਾਨਾਂ ਦਾ ਬਹੁਤਾ ਝੋਨਾ ਹਰਿਆਣਾ ਦੀਆਂ ਮੰਡੀਆਂ ਵਿਚ ਵਿਕਿਆ ਹੈ, ਜਿਸ ਨਾਲ ਪੰਜਾਬ ਨੂੰ ਮਿਲਣ ਵਾਲੀ ਮਾਰਕੀਟ ਫ਼ੀਸ ...

ਪੂਰੀ ਖ਼ਬਰ »

ਸੁਖਮਨੀ ਬਲੱਡ ਕੇਅਰ ਫਾਊਾਡੇਸ਼ਨ ਵਲੋਂ ਖ਼ੂਨਦਾਨ ਕੈਂਪ

ਬਰੇਟਾ, 13 ਨਵੰਬਰ (ਪ. ਪ.)- ਸੁਖਮਨੀ ਬਲੱਡ ਕੇਅਰ ਫਾਊਾਡੇਸ਼ਨ ਮਾਨਸਾ ਵਲੋਂ ਪਿੰਡ ਚੱਕ ਅਲੀਸ਼ੇਰ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ ਖ਼ੂਨਦਾਨੀਆਂ ਵਲੋਂ 40 ਯੂਨਿਟ ਖੂਨਦਾਨ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਆਗੂ ਜਤਿੰਦਰ ਸਿੰਘ ਦੋਦੜਾ ਨੇ ਕਿਹਾ ਕਿ ...

ਪੂਰੀ ਖ਼ਬਰ »

ਲੇਖ ਲਿਖਣ ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ

ਮਾਨਸਾ, 13 ਨਵੰਬਰ (ਰਵੀ)- ਸਥਾਨਕ ਐਸ. ਡੀ. ਕੰਨਿਆ ਮਹਾਂਵਿਦਿਆਲਾ ਵਿਖੇ ਕਿ੍ਸ਼ੀ ਵਿਗਿਆਨ ਦੇ ਸਹਿਯੋਗ ਨਾਲ 'ਪਰਾਲੀ ਦੀ ਸੁਚੱਜੀ ਸੰਭਾਲ' ਵਿਸ਼ੇ 'ਤੇ ਲੇਖ ਲਿਖਣ ਅਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ ਗਏ | ਚਿੱਤਰਕਲਾ ਮੁਕਾਬਲੇ ਵਿਚ ਪਰਮਜੀਤ ਕੌਰ, ਰਾਜਵੀਰ ਅਤੇ ਅੰਚਲ, ...

ਪੂਰੀ ਖ਼ਬਰ »

ਵਣ ਵਿਭਾਗ ਨੇ ਨਾਜਾਇਜ਼ ਕਬਜ਼ੇ ਹਟਾਉਣ ਦੀ ਵਿੱਢੀ ਮੁਹਿੰਮ

ਬਰੇਟਾ, 13 ਨਵੰਬਰ (ਰਵਿੰਦਰ ਕੌਰ ਮੰਡੇਰ)- ਵਣ ਵਿਭਾਗ ਦੀ ਸੁਨਾਮ ਰਜਵਾਹੇ ਤੋਂ ਬੋਹਾ ਰਜਵਾਹਾ ਅਧੀਨ ਆਉਂਦੀ ਜ਼ਮੀਨ 'ਤੇ ਗੈਰ ਕਾਨੂੰਨੀ ਕੀਤੇ ਗਏ ਕਬਜ਼ੇ ਪਿਛਲੇ ਸਮੇਂ ਦੌਰਾਨ ਹਟਾਏ ਗਏ | ਵਿਭਾਗ ਵਲੋਂ ਬਕਾਇਦਾ ਰੂਪ ਵਿਚ ਸਰਕਾਰੀ ਜ਼ਮੀਨ 'ਤੇ ਨਿਸ਼ਾਨਦੇਹੀ ਵੀ ਕਰਵਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, 3 ਗੰਭੀਰ ਜ਼ਖ਼ਮੀ

ਮਾਨਸਾ/ਜੋਗਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ/ਬਲਜੀਤ ਸਿੰਘ ਅਕਲੀਆ)-ਪਿੰਡ ਕੋਟੜਾ ਕਲਾਂ ਤੋਂ ਭੁਪਾਲ ਨੂੰ ਜਾਂਦੀ ਸੰਪਰਕ ਸੜਕ 'ਤੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਅਤੇ 3 ਹੋਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਹਾਸਲ ਕੀਤੀ ਜਾਣਕਾਰੀ ਅਨੁਸਾਰ ਅਮਨਦੀਪ ...

ਪੂਰੀ ਖ਼ਬਰ »

ਮਾਨਸਾ 'ਚ ਰਾਜ ਪੱਧਰੀ ਰੁਜ਼ਗਾਰ ਮੇਲਾ ਅੱਜ,

ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੇ ਉਦੇਸ਼ ਨਾਲ ਤੀਜਾ ਰਾਜ ਪੱਧਰੀ ਰੁਜ਼ਗਾਰ ਮੇਲਾ 14 ਨਵੰਬਰ ਸਥਾਨਕ ਨਹਿਰੂ ਮੈਮੋਰੀਅਲ ਕਾਲਜ ਵਿਖੇ ਲਗਾਇਆ ਜਾ ਰਿਹਾ ਹੈ | ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ...

ਪੂਰੀ ਖ਼ਬਰ »

ਬਿਜਲੀ ਮੰਤਰੀ ਦੇ ਹਲਕੇ 'ਚ ਰੋਸ ਧਰਨਾ ਤੇ ਮੁਜ਼ਾਹਰਾ ਅੱਜ

ਭੀਖੀ, 13 ਨਵੰਬਰ (ਪ. ਪ.)- ਪਾਵਰਕਾਮ ਦੀ ਮੈਨੇਜਮੈਂਟ ਵਲੋਂ ਆਪਣੇ ਪੈਨਸ਼ਨਰਜ਼ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਪ੍ਰਤੀ ਅਪਣਾਏ ਜਾ ਰਹੇ ਅੜੀਅਲ ਵਤੀਰੇ ਦੇ ਿਖ਼ਲਾਫ਼ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਹਲਕੇ ਰਾਮਪੁਰਾ ਫੂਲ ਵਿਖੇ ਜ਼ੋਨਲ ਪੱਧਰੀ ਰੋਸ ਧਰਨਾ ਤੇ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਨੂੰ ਮੁੜ ਸ਼ੋ੍ਰਮਣੀ ਕਮੇਟੀ ਦਾ ਪ੍ਰਧਾਨ ਚੁਣਨ ਦਾ ਸਵਾਗਤ

ਮਾਨਸਾ, 13 ਨਵੰਬਰ (ਧਾਲੀਵਾਲ)- ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੂਸਰੀ ਵਾਰ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਪ੍ਰਧਾਨ ਚੁਣਨ ਦਾ ਜ਼ਿਲੇ੍ਹ ਦੇ ਅਕਾਲੀ ਤੇ ਪੰਥਕ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ | ਸ਼ੋ੍ਰਮਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX