ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  10 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  21 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  33 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  42 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 6 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 29 ਕੱਤਕ ਸੰਮਤ 550

ਕਪੂਰਥਲਾ / ਫਗਵਾੜਾ

ਸਾਡੇ ਹੱਕਾਂ 'ਤੇ ਡਾਕੇ ਨਾ ਮਾਰ ਵੇ ਮਹਿਲਾਂ ਦੇ ਰਾਜਿਆ ਸਾਂਝਾ ਅਧਿਆਪਕ ਮੋਰਚਾ ਤੇ ਹੋਰ ਭਰਾਤਰੀ ਜਥੇਬੰਦੀਆਂ ਵਲੋਂ ਸਰਕੂਲਰ ਰੋਡ 'ਤੇ ਚੱਕਾ ਜਾਮ

ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਸਾਂਝਾ ਅਧਿਆਪਕ ਮੋਰਚੇ ਵਲੋਂ ਮੁਲਾਜ਼ਮ ਫੈਡਰੇਸ਼ਨਾਂ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਘਰ ਦੇ ਘਿਰਾਓ ਸਮੇਂ ਪੁਲਿਸ ਵਲੋਂ ਬੈਰੀਕੇਡ ਲਗਾ ਕੇ ਰੋਕ ਲਗਾਏ ਜਾਣ 'ਤੇ ਰੋਹ ਵਿਚ ਆਏ ਅਧਿਆਪਕਾਂ ਨੇ ਸਰਕੂਲਰ ਰੋਡ 'ਤੇ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਤੋਂ ਪਹਿਲਾਂ ਅਧਿਆਪਕ ਰਾਜੀਵ ਗਾਂਧੀ ਇਨਕਲੇਵ ਦੇ ਮੂਹਰੇ ਇਕੱਤਰ ਹੋ ਕੇ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਸਾਂਝਾ ਅਧਿਆਪਕ ਮੋਰਚੇ ਦੇ ਆਗੂ ਅਸ਼ਵਨੀ ਟਿੱਬਾ, ਰਜੇਸ਼ ਮੈਂਗੀ, ਸਤਨਾਮ ਸਿੰਘ ਰੰਧਾਵਾ, ਕੁਸ਼ਲ ਕੁਮਾਰ, ਹਰਵਿੰਦਰ ਅੱਲੂਵਾਲ ਤੇ ਰੋਹਿਤ ਸ਼ਰਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਕੇ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਾ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ ਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਕਰਨ ਦੇ ਰਾਹ ਤੋਰਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿਚ ਐਸ.ਐਸ.ਏ., ਰਮਸਾ ਤੇ ਹੋਰ ਕੈਟਾਗਰੀਆਂ ਨਾਲ ਸਬੰਧਿਤ ਅਧਿਆਪਕ ਪਿਛਲੇ ਕਈ ਸਾਲਾਂ ਤੋਂ 2500 ਰੁਪਏ ਤੋਂ ਲੈ ਕੇ 10 ਹਜ਼ਾਰ ਰੁਪਏ ਤਨਖ਼ਾਹ 'ਤੇ ਕੰਮ ਕਰ ਰਹੇ ਹਨ, ਪ੍ਰੰਤੂ ਸਰਕਾਰ ਚੋਣ ਵਾਅਦੇ ਮੁਤਾਬਿਕ ਉਨ੍ਹਾਂ ਨੂੰ ਪੂਰੇ ਸਕੇਲ 'ਤੇ ਰੈਗੂਲਰ ਕਰਨ ਦੀ ਥਾਂ ਉਨ੍ਹਾਂ ਨੂੰ ਸੜਕਾਂ 'ਤੇ ਰੁਲਣ ਲਈ ਮਜਬੂਰ ਕਰ ਰਹੀ ਹੈ | ਬੁਲਾਰਿਆਂ ਨੇ ਸਰਕਾਰ ਤੋਂ ਸਿੱਖਿਆ ਸਕੱਤਰ ਦੇ ਤਬਾਦਲੇ ਦੀ ਵੀ ਮੰਗ ਕੀਤੀ | ਧਰਨੇ ਨੂੰ ਭਰਾਤਰੀ ਜਥੇਬੰਦੀਆਂ ਦੇ ਆਗੂ ਬਲਵਿੰਦਰ ਸਿੰਘ ਭੁੱਲਰ, ਕਰਮ ਸਿੰਘ, ਅਮਰੀਕ ਸਿੰਘ ਸੇਖੋਂ, ਗੁਰਮੇਜ ਸਿੰਘ, ਜੈਮਲ ਸਿੰਘ, ਸੁਖਚੈਨ ਸਿੰਘ, ਜਸਪਾਲ ਸਿੰਘ, ਗੁਰਮੁਖ ਲੋਕ ਪ੍ਰੇਮੀ, ਰਣਜੀਤ ਸਿੰਘ ਦੇਸਲ, ਲਖਬੀਰਪ੍ਰੀਤ ਸਿੰਘ, ਕੰਵਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਬੁਲਾਰਿਆਂ ਨੇ ਮੰਗ ਕੀਤੀ ਕਿ ਐਸ. ਐਸ. ਏ. ਤੇ ਰਮਸਾ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ ਤੇ ਅਧਿਆਪਕਾਂ ਦੀਆਂ ਹੱਕੀ ਮੰਗਾਂ ਤੁਰੰਤ ਪ੍ਰਵਾਨ ਕੀਤੀਆਂ ਜਾਣ | ਧਰਨੇ ਉਪਰੰਤ ਜਦੋਂ ਰੋਸ ਮਾਰਚ ਕਰਦੇ ਅਧਿਆਪਕ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਵੱਲ ਵਧੇ ਤਾਂ ਪਹਿਲਾਂ ਹੀ ਕਾਂਗਰਸੀ ਵਿਧਾਇਕ ਦੇ ਘਰ ਮੂਹਰੇ ਤਾਇਨਾਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਬੈਰੀਕੇਡ ਲਗਾ ਕੇ ਖੜ੍ਹੇ ਸਨ | ਉਨ੍ਹਾਂ ਨੇ ਅਧਿਆਪਕਾਂ ਨੂੰ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਵੱਲ ਜਾਣ ਤੋਂ ਰੋਕ ਦਿੱਤਾ | ਜਿਸ ਤੋਂ ਰੋਹ ਵਿਚ ਆਏ ਅਧਿਆਪਕ ਨੇ ਸਰਕੁਲਰ ਰੋਡ 'ਤੇ ਜਾਮ ਲਗਾ ਦਿੱਤਾ ਤੇ ਥੋੜ੍ਹੇ ਸਮੇਂ ਬਾਅਦ ਹੀ ਕਾਂਗਰਸੀ ਵਿਧਾਇਕ ਦੇ ਨਿੱਜੀ ਸਹਾਇਕ ਨੇ ਅਧਿਆਪਕਾਂ ਤੋਂ ਮੰਗ-ਪੱਤਰ ਪ੍ਰਾਪਤ ਕੀਤਾ, ਜਿਸ ਪਿੱਛੋਂ ਅਧਿਆਪਕਾਂ ਨੇ ਚੱਕਾ ਜਾਮ ਸਮਾਪਤ ਕਰ ਦਿੱਤਾ | ਇਸ ਮੌਕੇ ਹਰਭਜਨ ਸਿੰਘ, ਜੀਵਨਜੋਤ ਮੱਲ੍ਹੀ, ਬਲਵਿੰਦਰ ਭੰਡਾਲ, ਪਵਨ ਕੁਮਾਰ, ਜਸਵਿੰਦਰ ਸਿੰਘ, ਰਣਜੀਤ ਸਿੰਘ ਵਿਰਕ, ਹਰਜਿੰਦਰ ਹੈਰੀ, ਤਜਿੰਦਰ ਸਿੰਘ, ਨਰਿੰਦਰ ਔਜਲਾ, ਵਰਿੰਦਰ ਕੰਬੋਜ, ਬਲਬੀਰ ਸਿੰਘ, ਗੁਰਦੀਪ ਧੰਮ, ਹਰਦੀਪ ਕੌਰ, ਗੁਰਜਿੰਦਰ ਕੌਰ, ਪਰਮਿੰਦਰਜੀਤ ਸਿੰਘ, ਮਨੀ ਪਾਠਕ, ਰਜੇਸ਼ ਥਾਪਰ, ਨਰਿੰਦਰ ਭੰਡਾਰੀ, ਵੀਨੂੰ ਸੇਖੜੀ, ਕਿਰਨ ਬਾਲਾ, ਗੌਰਵ ਗਿੱਲ, ਜਗਜੀਤ ਰਾਜੂ, ਜੋਗਿੰਦਰ ਸਿੰਘ, ਸੁਖਦੇਵ ਸਿੰਘ, ਸੁਰਿੰਦਰਪਾਲ, ਕੁਲਬੀਰ ਸਿੰਘ, ਪ੍ਰਮੋਦ ਕੁਮਾਰ, ਨਿੰਮੀ ਰਾਣੀ, ਮਹਿੰਦਰ ਸਿੰਘ, ਗੁਰਜਿੰਦਰ ਇੱਬਣ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਹਰਨੇਕ ਸਿੰਘ, ਅਮਿੱਤ ਸ਼ਰਮਾ, ਮੇਜਰ ਸਿੰਘ, ਕੁਲਦੀਪ ਉਚਾ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ |

ਜਲੰਧਰ ਦੇ ਰੋਸ ਧਰਨੇ ਲਈ ਐਸ.ਸੀ. ਤੇ ਬੀ.ਸੀ. ਵਿੰਗ ਦੇ ਵਰਕਰ ਵੱਡੀ ਗਿਣਤੀ 'ਚ ਸ਼ਾਮਲ ਹੋਣਗੇ

ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮਾਸਟਰ ਗੁਰਦੇਵ ਸਿੰਘ ਤੇ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਦੱਸਿਆ ਕਿ ਪੋਸਟ ਮੈਟਿ੍ਕ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਸ਼ੁਰੂ

ਕਪੂਰਥਲਾ, 13 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਅੱਜ 13 ਨਵੰਬਰ ਤੋਂ ਸ਼ੁਰੂ ਹੋ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਕਲਗੀਧਰ ਨੌਜਵਾਨ ਸਭਾ ਦੇ ਆਗੂ ਸੁਰਜੀਤ ਸਿੰਘ ਵਾਲੀਆ ਤੇ ਹਰਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਲੋਂ ਮੁਢਲਾ ਸਿਹਤ ਕੇਂਦਰ ਢਿਲਵਾਂ ਦੇ ਸਿਹਤ ਕਰਮੀਆਂ ਨਾਲ ਮੀਟਿੰਗ

ਢਿਲਵਾਂ, 13 ਨਵੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਡਾ. ਬਲਵੰਤ ਸਿੰਘ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਮੁਢਲਾ ਸਿਹਤ ਕੇਂਦਰ ਢਿਲਵਾਂ ਵਿਖੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਮੀਤ ਕੌਰ ਦੁੱਗਲ ਦੀ ਯੋਗ ਅਗਵਾਈ ਹੇਠ ਬਲਾਕ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਫਗਵਾੜਾ, 13 ਨਵੰਬਰ (ਹਰੀਪਾਲ ਸਿੰਘ)-ਸੀ.ਆਈ.ਏ ਸਟਾਫ਼ ਫਗਵਾੜਾ ਦੀ ਟੀਮ ਨੇ ਵੱਖ-ਵੱਖ ਪੁਲਿਸ ਟੀਮਾਂ ਦੇ ਨਾਲ ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਿਖ਼ਲਾਫ਼ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ਼ ਕੀਤੇ ਹਨ | ਸੀ.ਆਈ.ਏ ਸਟਾਫ਼ ਦੇ ਏ. ...

ਪੂਰੀ ਖ਼ਬਰ »

ਬਾਬਾ ਹਸਤਨਾ ਦੀ ਯਾਦ ਵਿਚ ਸਾਲਾਨਾ ਸਮਾਗਮ ਕਰਵਾਇਆ

ਨਡਾਲਾ, 13 ਨਵੰਬਰ (ਮਾਨ)-ਇਥੇ ਗੁਰੂ ਅਰਜਨ ਦੇਵ ਜੀ ਦੇ ਅਨਿੰਨ ਸੇਵਕ ਬਾਬਾ ਹਸਤਨਾ ਜੀ (ਹਸਨਾ) ਦੀ ਯਾਦ ਵਿਚ ਉਨ੍ਹਾਂ ਦੇ ਵੰਸ਼ ਵਿਚੋਂ ਭਗਤਾਨਾ ਪਰਿਵਾਰ ਵਲੋਂ ਚੌਥਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਭਾਈ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀਆਂ ਨੇ ਦੋਆਬਾ ਫ਼ੈਸਟੀਵਲ ਵਿਚ ਲਿਆ ਭਾਗ

ਰਿਹਾਣਾ ਜੱਟਾਂ, 13 ਨਵੰਬਰ (ਅ.ਬ.)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਦੇ ਵਿਦਿਆਰਥੀਆਂ ਦੁਆਰਾ ਦੋਆਬਾ ਕਾਲਜ, ਜਲੰਧਰ ਵਲੋਂ ਕਰਵਾਏ ਗਏ ਦੋਆਬਾ ਫ਼ੈਸਟੀਵਲ ਦੀਆਂ ...

ਪੂਰੀ ਖ਼ਬਰ »

ਵਿਦਿਆਰਥੀ ਦੀ ਕਲਾਤਮਿਕ ਪ੍ਰਤਿਭਾ ਨੂੰ ਉਭਾਰਨ ਲਈ ਜ਼ਿਲ੍ਹਾ ਪੱਧਰੀ ਕਲਾ ਉਤਸਵ ਕਰਵਾਇਆ

ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਦੀ ਕਲਾਤਮਿਕ ਪ੍ਰਤਿਭਾ ਨੂੰ ਉਭਾਰਨ ਦੇ ਮਨੋਰਥ ਨਾਲ ਸਮੱਗਰਾ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਕਲਾ ਉਤਸਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

28ਵਾਂ ਸਾਲਾਨਾ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਸ੍ਰੀ ਦੁਰਗਾ ਮੰਦਿਰ ਕਮੇਟੀ ਹਰਨਾਮਪੁਰ ਵੱਲੋਂ ਦੇਵਾ ਮਨਜੀਤ ਕੌਰ ਦੀ ਅਗਵਾਈ ਹੇਠ 28ਵਾਂ ਸਾਲਾਨਾ ਜਾਗਰਣ ਬੀਤੀ ਰਾਤ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਜਿਸ ਦਾ ਉਦਘਾਟਨ ਪੰਡਿਤ ਵਿਜੇ ਕੁਮਾਰ ਸੁਲਤਾਨਪੁਰ ...

ਪੂਰੀ ਖ਼ਬਰ »

ਪੰਜਾਬੀ ਚਿੰਤਕ ਗਲੋਬਲ ਮੰਚ ਨੇ ਕਰਵਾਇਆ ਪ੍ਰਦੂਸ਼ਣ ਖਿਲਾਫ਼ ਮੁਕਾਬਲਾ

ਨਡਾਲਾ, 13 ਨਵੰਬਰ (ਮਾਨ)-ਦੀਵਾਲੀ ਤੇ ਪਰਾਲੀ ਰਾਹੀਂ ਫੈਲਾਏ ਜਾਂਦੇ ਵਾਤਾਵਰਨ ਪ੍ਰਦੂਸ਼ਣ ਪ੍ਰਤੀ ਵਿਦਿਆਰਥੀਆਂ ਵਿਚ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਪੰਜਾਬੀ ਚਿੰਤਕ ਗਲੋਬਲ ਮੰਚ ਵਲੋਂ ਇਕ ਕੈਲੀਗ੍ਰਾਫ਼ੀ ਸਲੋਗਨ ਮੁਕਾਬਲਾ ਕਰਵਾਇਆ ਗਿਆ | ਗੁਰੂ ਹਰਿਗੋਬਿੰਦ ...

ਪੂਰੀ ਖ਼ਬਰ »

ਪਿੰਡ ਸ਼ੇਖਾਂਵਾਲਾ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਭੰਡਾਲ ਬੇਟ, 13 ਨਵੰਬਰ (ਜੋਗਿੰਦਰ ਸਿੰਘ ਜਾਤੀਕੇ)-ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਮੌਕੇ ਹਲਕਾ ਵਿਧਾਇਕ ਨਵਤੇਜ ਸਿੰਘ ...

ਪੂਰੀ ਖ਼ਬਰ »

ਸੂਬਾ ਸਰਕਾਰ ਪੀ.ਡਬਲਯੂ.ਡੀ. ਦੇ ਫ਼ੀਲਡ ਵਰਕਰਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ-ਸੇਖੋਂ

ਕਪੂਰਥਲਾ, 13 ਨਵੰਬਰ (ਸਡਾਨਾ) -ਪੀ. ਡਬਲਯੂ. ਡੀ. ਫੀਲਡ ਐਾਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਅਮਰੀਕ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਦਫ਼ਤਰ ਵਿਖੇ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਆਗੂ ਸ਼ਾਮਲ ਹੋਏ | ਇਸ ...

ਪੂਰੀ ਖ਼ਬਰ »

ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ 'ਚ ਧਾਰਮਿਕ ਸਮਾਗਮ ਕਰਵਾਉਣ ਬਾਰੇ ਵਿਚਾਰਾਂ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਰਜਿ. ਬਲਾਕ ਫਗਵਾੜਾ ਦੀ ਇਕ ਮੀਟਿੰਗ ਕਮੇਟੀ ਪ੍ਰਧਾਨ ਸੂਬੇਦਾਰ ਸਤਪਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਅਗਲੇ ਸਾਲ ਅਪ੍ਰੈਲ ਵਿਚ ਕਰਵਾਏ ਜਾਣ ਵਾਲੇ ਮਹਾਨ ਸੰਤ ਸੰਮੇਲਨ ਸਬੰਧੀ ਵਿਚਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਹੋਈ

ਬੇਗੋਵਾਲ, 13 ਨਵੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਇਟਾਲੀਅਨ ਸੈਲੀਬਿ੍ੇਸ਼ਨ ਵਿਚ ਹੋਈ | ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਖਿੱਚੀਪੁਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਅੱਜ

ਚੁਗਿੱਟੀ/ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)-ਅਕਾਲ ਅਕੈਡਮੀ ਖਿੱਚੀਪੁਰ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ 14 ਨਵੰਬਰ ਨੂੰ ਪਤਾਰਾ ਤੇ ਕਪੂਰ ਪਿੰਡ ਵਿਖੇ ਕੱਢੀ ਜਾਵੇਗੀ | ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਕਪਿਲ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਪਿੰਡ ਬੱਡੋਂ ਵਿਖੇ ਸੜਕ ਹਾਦਸੇ ਵਿਚ ਲੜਕੀ ਦੀ ਮੌਤ

ਪਾਂਸ਼ਟਾ, 13 ਨਵੰਬਰ (ਸਤਵੰਤ ਸਿੰਘ)-ਨਜ਼ਦੀਕੀ ਪਿੰਡ ਬੱਡੋਂ 'ਚ ਅੱਜ ਸਵੇਰੇ ਹੋਏ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ | ਮਿ੍ਤਕ ਦੇ ਪਿਤਾ ਹਰਵਿੰਦਰ ਸਿੰਘ ਅਤੇ ਹੋਰ ਪਰਿਵਾਰਿਕ ਮੈਂਬਰਾਂ ਅਨੁਸਾਰ ਪਿੰਡ ਡਾਂਡੀਆਂ ਦੀ ਰਹਿਣ ਵਾਲੀ ਅਤੇ ਖ਼ਾਲਸਾ ਕੋ-ਐਜੂਕੇਸ਼ਨ ...

ਪੂਰੀ ਖ਼ਬਰ »

ਚੋਰਾਂ ਵਲੋਂ ਦੋ ਦੁਕਾਨਾਂ 'ਚੋਂ ਨਕਦੀ ਅਤੇ ਹੋਰ ਸਾਮਾਨ ਚੋਰੀ

ਫਗਵਾੜਾ, 13 ਨਵੰਬਰ (ਹਰੀਪਾਲ ਸਿੰਘ)-ਸਥਾਨਕ ਵਰਿੰਦਰ ਪਾਰਕ ਦੇ ਨੇੜੇ ਦੋ ਦੁਕਾਨਾਂ ਨੂੰ ਚੋਰਾਂ ਨੇ ਨਿਸ਼ਾਨਾਂ ਬਣਾਉਂਦੇ ਹੋਏ ਨਕਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਜੱਗੀ ਕਰਿਆਨਾ ਸਟੋਰ ਦੇ ਮਾਲਕ ਜੱਗੀ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਛਠ ਪੂਜਾ ਉਤਸਵ ਮੌਕੇ ਵੱਡੀ ਗਿਣਤੀ ਵਿਚ ਰਾਜਨੀਤਿਕ ਲੋਕਾਂ ਵਲੋਂ ਸ਼ਿਰਕਤ

ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਛਠ ਪੂਜਾ ਉਤਸਵ ਅੱਜ ਫਗਵਾੜਾ ਵਿਖੇ ਪ੍ਰਵਾਸੀ ਭਾਈਚਾਰੇ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਸੂਰਜ ਚੜ੍ਹਨ ਸਮੇਂ ਜਿੱਥੇ ਅਰਘ ਦੇ ਕੇ ਪੂਜਾ ਕੀਤੀ ਜਾਣੀ ਹੈ, ਉੱਥੇ ਹੀ ਸ਼ਾਮ ਨੂੰ ਸੂਰਜ ਢਲਦੇ ਸਮੇਂ ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਸਬੰਧੀ ਵਿਧਾਇਕ ਚੀਮਾ ਤੇ ਡੀ.ਸੀ. ਵਲੋਂ ਪ੍ਰਬੰਧਾਂ ਦਾ ਜਾਇਜ਼ਾ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਮੁਹੰਮਦ ਤਇਅਬ ਨੇ ਅੱਜ ਕਿਹਾ ਕਿ 23 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ...

ਪੂਰੀ ਖ਼ਬਰ »

'ਐਵਾਰਡ ਸਮਾਗਮ 2018' ਵਿਚ ਸਭਰਵਾਲ, ਪ੍ਰਮੋਟਰ ਰਵੀ ਤੇ ਪੋ੍ਰਡਿਊਸਰ ਧਾਰੀਵਾਲ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਪ੍ਰਸਿੱਧ ਗਾਇਕ ਅਤੇ ਐਕਟਰ ਕਮਲ ਸਭਰਵਾਲ, ਪ੍ਰਮੋਟਰ ਰਵੀ ਮਾਨ ਕੈਨੇਡਾ, ਮਨੋਹਰ ਧਾਰੀਵਾਲ ਫ਼ਿਲਮ ਪੋ੍ਰਡਿਊਸਰ ਤੇ ਰਣਜੀਤ ਰਾਣੀ ਦਾ 17 ਨਵੰਬਰ ਨੂੰ ਧਰਮਸ਼ਾਲਾ ਵਿਚ ਹੋਣ ਵਾਲੇ ਹਿਮਾਚਲ ਮਿਊਜ਼ਿਕ ਐਵਾਰਡ ...

ਪੂਰੀ ਖ਼ਬਰ »

ਗੋਲੀ ਚਲਾਉਣ ਦੇ ਦੋਸ਼ ਵਿਚ ਥਾਣਾ ਢਿਲਵਾਂ ਦੀ ਪੁਲਿਸ ਵੱਲੋਂ ਤਿੰਨ ਵਿਅਕਤੀਆਂ 'ਤੇ ਕੇਸ ਦਰਜ

ਢਿਲਵਾਂ, 13 ਨਵੰਬਰ (ਪੱਤਰ ਪ੍ਰੇਰਕਾਂ ਰਾਂਹੀ) –ਬੀਤੀ ਦੇਰ ਰਾਤ ਅੱਡਾ ਮਿਆਣੀ ਬਾਕਰਪੁਰ ਢਿਲਵਾਂ ਨਜਦੀਕ ਗੋਲੀ ਚਲਾਉਣ ਦੇ ਦੋਸ਼ ਵਿੱਚ ਥਾਣਾ ਢਿਲਵਾਂ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਤੇ ਵੱਖ-ਵੱਖ ਧਾਰਾਵਾਂ ਸਮੇਤ ਕੇਸ ਦਰਜ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਅਕਾਦਮਿਕ ਮੁਕਾਬਲੇ ਐਲ. ਪੀ. ਯੂ. ਵਿਖੇ ਹੋਏ ਸ਼ੁਰੂ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰੀ ਸਹਿ-ਪਾਠਕ੍ਰਮ ਅਕਾਦਮਿਕ ਮੁਕਾਬਲਿਆਂ-2018 ਦੀ ਸ਼ੁਰੂਆਤ ਹੋਈ | ਜਲੰਧਰ ਜ਼ੋਨ ਦੇ ਹੇਠ ਆਉਂਦੇ 6 ਜ਼ਿਲਿ੍ਹਆਂ ਲੁਧਿਆਣਾ, ਮੋਗਾ, ਬਰਨਾਲਾ, ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ ਵਿਚ ਮੱਲਾਂ ਮਾਰਨ ਵਾਲੇ ਕ੍ਰਾਈਸਟ ਜਯੋਤੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਯੂਨਾਈਟਿਡ ਵਰਲਡ ਕਰਾਟੇ ਇੰਡੀਆ ਵੱਲੋਂ ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਕਰਵਾਏ ਗਈ ਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਵਿਚ ਕ੍ਰਾਈਸਟ ਜਯੋਤੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਦੇ ਬੱਚਿਆ ਵੱਲੋਂ ਮੱਲਾ ਮਾਰਨ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੀ ਮੀਟਿੰਗ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ ਦੀ ਇਕ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਘੂਬੀਰ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਕੌਮ ਦੇ ਮਹਾਨ ਸ਼ਹੀਦਾਂ ਦਾ ਸ਼ਹੀਦੀ ਪੁਰਬ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫਗਵਾੜਾ ਵਿਚ ਡਾਕਟਰਾਂ ਦੀ ਘਾਟ ਦੇ ਚਲਦੇ ਮਰੀਜ਼ਾਂ ਨੂੰ ਹੋ ਰਹੀ ਪਰੇਸ਼ਾਨੀ

ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸਿਵਲ ਹਸਪਤਾਲ ਫਗਵਾੜਾ ਵਿਖੇ ਡਾਕਟਰਾਂ ਦੀ ਘਾਟ ਦੇ ਚੱਲਦੇ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਦੇ ਹੋਏ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਕਰਵਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਸਮਾਗਮ ਕਰਵਾਇਆ

ਕਪੂਰਥਲਾ, 13 ਨਵੰਬਰ (ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਧਰਮਸ਼ਾਲਾ ਵਿਖੇ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਾਲਾਨਾ ਕੀਰਤਨ ਦਰਬਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ | ਇਸ ਮੌਕੇ ਭਾਈ ...

ਪੂਰੀ ਖ਼ਬਰ »

ਅੰਗਰੇਜ਼ਾਂ ਵਲੋਂ ਬਣਾਈ ਤੰਗ ਪੁਲੀ ਰਾਹਗੀਰਾਂ ਨੂੰ ਕਰਦੀ ਹੈ ਪ੍ਰੇਸ਼ਾਨ

ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ)-ਕਸਬਾ ਢਿਲਵਾਂ ਤੋਂ ਬੱਸ ਸਟੈਂਡ ਨੂੰ ਜਾਂਦਿਆਂ ਰੇਲਵੇ ਕਰਾਸਿੰਗ ਫਾਟਕ ਤੋਂ ਪਹਿਲਾਂ ਧਾਰਮਿਕ ਅਸਥਾਨ ਦੇ ਨਜ਼ਦੀਕ ਪੁਲੀ ਕਾਫ਼ੀ ਪੁਰਾਣੀ ਅਤੇ ਤੰਗ ਹੈ | ਇਲਾਕੇ ਦੇ ਪੁਰਾਣੇ ਬਜ਼ੁਰਗਾਂ ਨੇ ਦੱਸਿਆ ਕਿ ਉਕਤ ਪੁਲੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ 18 ਨੂੰ

ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ, ਹੈਪੀ, ਸੋਨੀਆ)-ਕਿਸਾਨੀ ਮੰਗਾਂ ਨੂੰ ਲੈ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ 18 ਨਵੰਬਰ ਨੂੰ ਆਤਮਾ ਸਿੰਘ ਪਾਰਕ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੌਨ ਪ੍ਰਧਾਨ ...

ਪੂਰੀ ਖ਼ਬਰ »

ਆਲੂਆਂ ਲਈ ਢੁਕਵੀਂ ਬਿਜਲੀ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਪਾਂਸ਼ਟਾ, 13 ਨਵੰਬਰ (ਸਤਵੰਤ ਸਿੰਘ)–'ਆਲੂ ਦੀ ਰਿਆਸਤ' ਵਜੋਂ ਜਾਣੇ ਜਾਂਦੇ ਪਾਂਸ਼ਟਾ ਅਤੇ ਨਜ਼ਦੀਕੀ ਪਿੰਡਾਂ ਵਿਚ ਬਿਜਲੀ ਦੀ ਢੁਕਵੀਂ ਅਤੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਇਹ ਫ਼ਸਲ ਤਬਾਹੀ ਦੇ ਕੰਢੇ ਪਹੁੰਚ ਗਈ ਹੈ | ਨੰਬਰਦਾਰ ਮਹਿੰਦਰ ਸਿੰਘ ਰੱਬ, ਨੰਬਰਦਾਰ ...

ਪੂਰੀ ਖ਼ਬਰ »

ਟਰੈਫਿਕ ਪੁਲਿਸ ਨੇ ਬੀਤੇ ਚਾਰ ਮਹੀਨਿਆਂ ਵਿਚ ਵੱਖ-ਵੱਖ ਮਾਮਲਿਆਂ ਤਹਿਤ 3652 ਚਲਾਨ ਕੀਤੇ

ਕਪੂਰਥਲਾ, 13 ਨਵੰਬਰ (ਸਡਾਨਾ)-ਡੀ.ਐਸ.ਪੀ. ਟਰੈਫਿਕ ਸੰਦੀਪ ਸਿੰਘ ਮੰਡ ਦੀਆਂ ਹਦਾਇਤਾਂ ਤਹਿਤ ਟਰੈਫਿਕ ਇੰਚਾਰਜ ਸਬ ਇੰਸਪੈਕਟਰ ਗਿਆਨ ਸਿੰਘ ਦੀ ਨਿਗਰਾਨੀ ਹੇਠ 1 ਜੁਲਾਈ ਤੋਂ 31 ਅਕਤੂਬਰ ਤੱਕ 4 ਮਹੀਨੇ ਵਿਚ ਟਰੈਫਿਕ ਪੁਲਿਸ ਨੇ ਮੋਟਰ ਵਹੀਕਲ ਐਕਟ ਤਹਿਤ 3652 ਚਲਾਨ ਕਰਕੇ ...

ਪੂਰੀ ਖ਼ਬਰ »

ਕਣਕ ਦੇ ਮੁੱਲ ਵਿਚ 500 ਰੁਪਏ ਪ੍ਰਤੀ ਕੁਇੰਟਲ ਵਾਧਾ ਹੋਵੇ-ਬੀ.ਕੇ.ਯੂ. 8 ਨਡਾਲਾ ਵਿਚ ਭਾਰਤੀ ਕਿਸਾਨ ਯੂਨੀਅਨ ਦੀ ਮਹੀਨਾਵਾਰ ਮੀਟਿੰਗ

ਨਡਾਲਾ, 13 ਨਵੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਲਿਟਾਂ ਨੇ ਕਿਹਾ ਕਿ ਸਾਉਣੀ ਸੀਜ਼ਨ 2018 ...

ਪੂਰੀ ਖ਼ਬਰ »

ਗੁਰੂ ਨਾਨਕ ਪੇ੍ਰਮ ਕਰਮਸਰ ਸਕੂਲ ਦੀ ਵਿਦਿਆਰਥਣ ਨੇ ਮੁਕਾਬਲੇ ਵਿਚੋਂ ਹਾਸਲ ਕੀਤਾ ਪਹਿਲਾ ਸਥਾਨ

ਨਡਾਲਾ, 13 ਨਵੰਬਰ (ਮਾਨ)-ਸਥਾਨਕ ਗੁਰੂ ਨਾਨਕ ਪੇ੍ਰਮ ਕਰਮਸਰ ਪਬਲਿਕ ਸਕੂਲ ਨਡਾਲਾ ਨੇ ਚਾਰ ਵਿਦਿਆਰਥੀਆਂ ਨੇ ਪੰਜਾਬੀ ਚਿੰਤਕ ਗਲੋਬਲ ਮੰਚ ਵੱਲੋਂ ਪ੍ਰਦੂਸ਼ਣ ਵਿਰੁੱਧ ਕਰਵਾਏ ਕੈਲੀਗਰਾਫੀ ਸਲੋਗਨ ਮੁਕਾਬਲੇ ਵਿਚ ਭਾਗ ਲੈ ਕੇ ਇਨਾਮ ਪ੍ਰਾਪਤ ਕੀਤੇ | ਪਿ੍ੰਸੀਪਲ ਦਲਬੀਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ 'ਚ ਲਗਾਇਆ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਇਕ ਰੋਜ਼ਾ ਸੈਮੀਨਾਰ

ਨਡਾਲਾ, 13 ਨਵੰਬਰ (ਮਾਨ)-ਸਿੱਖਿਆ ਸਕੱਤਰ ਪੰਜਾਬ ਦੇ ਹੁਕਮਾਾ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕਪੂਰਥਲਾ ਹਰਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾਈਟ ਪਿ੍ੰਸੀਪਲ ਗੁਰਭਜਨ ਸਿੰਘ ਲਾਸਾਨੀ ਤੇ ਜ਼ਿਲ੍ਹਾ ਮੈਨਟੋਰ ਅੰਗਰੇਜੀ/ ਸਮਾਜਿਕ ਸਿੱਖਿਆ ਦਵਿੰਦਰ ...

ਪੂਰੀ ਖ਼ਬਰ »

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ 'ਚ ਨਾਜਾਇਜ਼ ਕਬਜ਼ਿਆਂ ਨੂੰ ਹਟਾਇਆ

ਸੁਲਤਾਨਪੁਰ ਲੋਧੀ, 13 ਨਵੰਬਰ (ਨਰਿੰਦਰ ਸਿੰਘ ਸੋਨੀਆ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵਾਂ ਪ੍ਰਕਾਸ਼ ਪੁਰਬ ਜੋ 23 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਜਿਸ ਲਈ ਇਲਾਕੇ ਦੀਆਂ ਸੰਗਤਾਂ ਅਤੇ ਪ੍ਰਸ਼ਾਸਨ ਵਲੋਂ ਵੱਡੇ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਕਿਉਂਕਿ 2019 ...

ਪੂਰੀ ਖ਼ਬਰ »

ਸ਼ਾਹਵਾਲਾ ਅੰਦਰੀਸਾ ਵਿਖੇ ਹੋਈ ਦਿਹਾਤੀ ਮਜ਼ਦੂਰ ਸਭਾ ਦੀ ਮੀਟਿੰਗ

ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਦਿਹਾਤੀ ਮਜ਼ਦੂਰ ਸਭਾ ਦੀ ਇੱਕ ਮੀਟਿੰਗ ਪਿੰਡ ਸ਼ਾਹਵਾਲਾ ਅੰਦਰੀਸਾ ਵਿਖੇ ਸਾਥੀ ਹਰਬੰਸ ਮੱਟੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪੁਰਸ਼ਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਔਰਤਾਂ ਨੇ ਵੀ ਭਾਗ ਲਿਆ | ਸਾਥੀ ਹਰਬੰਸ ਮੱਟੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX