ਤਾਜਾ ਖ਼ਬਰਾਂ


ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  7 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  42 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  57 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  57 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਖਾਈ ਸੜਕ 'ਤੇ ਪਿੰਡ ਪੀਰ ਖਾਂ ਸ਼ੇਖ਼ ਬੱਸ ਅੱਡੇ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਰਾਧਾ ਕ੍ਰਿਸ਼ਨ ਪਿੰਡ ਪੀਰ ਖਾਂ ....
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 4 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 6 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 7 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਰੈਲ ਮਾਜਰਾ ਵਿਖੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਨੂੰ ਭਰਵਾਂ ਹੁੰਗਾਰਾ

ਰੈਲਮਾਜਰਾ, 15 ਨਵੰਬਰ (ਰਾਕੇਸ਼ ਰੋਮੀ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਜ ਸਰਕਾਰ ਦੇ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰੈਲ ਮਾਜਰਾ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਨੂੰ ਆਸ ਤੋਂ ਵੀ ਵਧੇਰੇ ਹੁੰਗਾਰਾ ਪ੍ਰਾਪਤ ਹੋਇਆ, ਜਿਸ ਤਹਿਤ ਸ਼ਾਮ ਤੱਕ 1760 ਤੋਂ ਵਧੇਰੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਕਰਦਿਆਂ ਆਖਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ 10ਵੀਂ ਤੇ ਉਸ ਤੋਂ ਉੱਪਰ ਦੀ ਵਿਦਿਅਕ ਯੋਗਤਾ ਵਾਲੇ ਉਮੀਦਵਾਰਾਂ ਲਈ ਲਗਾਇਆ ਗਿਆ ਸੀ ਜੋ ਕਿ ਸਫਲ ਸਿੱਧ ਹੋਇਆ ਹੈ | ਉਨ੍ਹਾਂ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ 'ਚ ਆਏ ਲੜਕੇ-ਲੜਕੀਆਂ ਵੱਲੋਂ ਸਮੁੱਚੇ ਅਮਲ ਦੌਰਾਨ ਅਪਣਾਏ ਅਨੁਸ਼ਾਸਨੀ ਵਤੀਰੇ ਲਈ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਉਨ੍ਹਾਂ ਆਖਿਆ ਕਿ ਪ੍ਰਸ਼ਾਸਨ ਵਲੋਂ ਉਮੀਦਵਾਰਾਂ ਦੇ ਰੁਜ਼ਗਾਰ ਦੇ ਪ੍ਰਬੰਧ ਲਈ ਦੋ ਦਰਜਨ ਤੋਂ ਵਧੇਰੇ ਕੰਪਨੀਆਂ ਦੇ ਪ੍ਰਤੀਨਿਧਾਂ ਨੂੰ ਬੁਲਾਇਆ ਗਿਆ ਸੀ | ਉਨ੍ਹਾਂ ਆਖਿਆ ਕਿ ਉਕਤ ਤੋਂ ਇਲਾਵਾ ਵੱਡੀ ਗਿਣਤੀ 'ਚ ਰਜਿਸਟਰ ਹੋਏ ਨੌਜਵਾਨਾਂ ਦੀ ਯੋਗਤਾ ਮੁਤਾਬਿਕ ਰੁਜ਼ਗਾਰ ਲਈ ਹੋਰਨਾਂ ਉਦਯੋਗਿਕ ਤੇ ਵਪਾਰਕ ਅਦਾਰਿਆਂ ਨਾਲ ਗੱਲਬਾਤ ਕੀਤੀ ਜਾਵੇਗੀ | ਰੁਜ਼ਗਾਰ ਮੇਲੇ 'ਚ ਨੌਜਵਾਨਾਂ ਦੀ ਹੌਸਲਾ ਅਫ਼ਜਾਈ ਕਰਨ ਪੁੱਜੇ ਵਿਧਾਇਕ ਬਲਾਚੌਰ ਚੌ. ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਘਰ ਘਰ ਨੌਕਰੀ ਦੇ ਚੋਣ ਵਾਅਦੇ 'ਤੇ ਅਮਲ ਸ਼ੁਰੂ ਕਰ ਕੀਤਾ ਹੋਇਆ ਹੈ ਜਿਸ ਤਹਿਤ ਸਮੁੱਚੇ ਪੰਜਾਬ 'ਚ ਜ਼ਿਲ੍ਹਾ ਪੱਧਰ 'ਤੇ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਉਨ੍ਹਾਂ ਆਖਿਆ ਕਿ ਦਿਨੋ-ਦਿਨ ਨੌਕਰੀਆਂ ਦੇ ਮੌਕਿਆਂ 'ਚ ਮੁਕਾਬਲਾ ਸਖ਼ਤ ਹੁੰਦਾ ਜਾ ਰਿਹਾ ਹੈ, ਜਿਸ ਤੋਂ ਇਹ ਗੱਲ ਸਾਫ਼ ਹੈ ਕਿ ਸਾਨੂੰ ਆਪਣਾ ਰੁਜ਼ਗਾਰ ਭਵਿੱਖ ਬਣਾਉਣ ਲਈ ਆਪਣੇ ਅਕਾਦਮਿਕ ਭਵਿੱਖ ਨੂੰ ਸੰਵਾਰਨਾ ਪਵੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਦੇ ਨਤੀਜਿਆਂ ਤੋਂ ਸੰਤੁਸ਼ਟ ਹੈ ਤੇ ਭਵਿੱਖ 'ਚ ਇਨ੍ਹਾਂ ਮੇਲਿਆਂ ਸਬੰਧੀ ਹੋਰ ਵੀ ਬਿਹਤਰ ਪ੍ਰਬੰਧ ਕੀਤੇ ਜਾਣਗੇ | ਉਨ੍ਹਾਂ ਨੇ ਰੁਜ਼ਗਾਰ ਮੇਲੇ ਲਈ ਰਿਆਤ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਕਾਰਜਕਾਰੀ ਏ .ਡੀ. ਸੀ. (ਜ) ਜਗਜੀਤ ਸਿੰਘ, ਐਸ.ਡੀ.ਐਮ. ਬਲਾਚੌਰ ਨੇ ਰੁਜ਼ਗਾਰ ਮੇਲੇ ਦੀ ਪ੍ਰਗਤੀ ਰਿਪੋਰਟ ਦੱਸਦਿਆਂ ਕਿਹਾ ਕਿ ਰੋਜ਼ਗਾਰ ਮੇਲੇ 'ਚ ਸ਼ਮੂਲੀਅਤ ਕਰਨ ਵਾਲੇ 1760 ਉਮੀਦਵਾਰਾਂ 'ਚੋਂ 1625 ਦੀ ਇੰਟਰਵਿਊ ਕੰਪਨੀਆਂ ਵਲੋਂ ਲਈ ਗਈ, ਜਿਸ 'ਚੋਂ 674 ਨੂੰ ਰੁਜ਼ਗਾਰ ਦਿੱਤਾ ਗਿਆ ਜਦਕਿ 484 ਹੋਰ ਉਮੀਦਵਾਰਾਂ ਨੂੰ ਕੰਪਨੀਆਂ ਵਲੋਂ ਸ਼ਾਰਟ-ਲਿਸਟ ਕੀਤਾ ਗਿਆ | ਇਸ ਮੌਕੇ ਕੈਂਪਸ ਡਾਇਰੈਕਟਰ ਸੁਰੇਸ਼ ਸੇਠ, ਸੰਸਥਾ ਦੇ ਜਾਇੰਟ ਡਾਇਰੈਕਟਰ ਪਲੇਸਮੈਂਟ ਤੇ ਸਿਖਲਾਈ ਸਤਬੀਰ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਮੌਜੂਦ ਸਨ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੁਜ਼ਗਾਰ ਮੇਲੇ ਵਾਲੀ ਥਾਂ 'ਤੇ ਉਮੀਦਵਾਰਾਂ ਦੇ ਆਉਣ-ਜਾਣ ਲਈ ਜ਼ਿਲ੍ਹੇ ਦੇ ਪੰਜਾਂ ਬਲਾਕਾਂ ਤੋਂ ਵਿਸ਼ੇਸ਼ ਬੱਸ ਸੇਵਾ ਦਾ ਪ੍ਰਬੰਧ ਕਰਨ ਤੋਂ ਇਲਾਵਾ ਉਨ੍ਹਾਂ ਦੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਵਿਸ਼ੇਸ਼ ਤੌਰ 'ਤੇ ਕੀਤਾ ਗਿਆ ਸੀ |

ਭਾਈਪੁਰ ਵਿਖੇ ਜੰਗਲਾਤ ਵਿਭਾਗ ਦੀ ਜ਼ਮੀਨ ਤੋਂ ਕਬਜ਼ਾ ਛੁਡਵਾਇਆ

ਬਲਾਚੌਰ, 15 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਵਣ ਮੰਡਲ ਨਵਾਂਸ਼ਹਿਰ ਦੇ ਮੁੱਖ ਅਧਿਕਾਰੀ ਸਤਿੰਦਰ ਸਿੰਘ ਦੇ ਨਿਰਦੇਸ਼ਾਂ ਅਧੀਨ ਵਣ ਰੇਂਜ ਬਲਾਚੌਰ 'ਚ ਪੈਂਦੇ ਪਿੰਡ ਭਾਈਪੁਰ ਦੇ ਜੰਗਲ 'ਚ ਕਥਿਤ ਕਾਬਜ਼ਕਾਰਾਂ ਵੱਲੋਂ ਕੀਤੇ ਨਾਜਾਇਜ਼ ਕਬਜ਼ੇ ਹੇਠੋਂ 7 ਏਕੜ ਜ਼ਮੀਨ ...

ਪੂਰੀ ਖ਼ਬਰ »

ਪਿੰਡ ਬਸਿਆਲਾ ਵਿਖੇ ਚੌਥਾ ਗੁਰਮਤਿ ਸਮਾਗਮ 18 ਨੂੰ

ਸਮੁੰਦੜਾ, 15 ਨਵੰਬਰ (ਤੀਰਥ ਸਿੰਘ ਰੱਕੜ)- ਬਸਿਆਲਾ ਐਨ. ਆਰ. ਆਈ. ਵੈੱਲਫੇਅਰ ਸੁਸਾਇਟੀ ਵਲੋਂ ਚੌਥਾ ਗੁਰਮਤਿ ਸਮਾਗਮ ਪਿੰਡ ਬਸਿਆਲਾ ਦੇ ਸ਼ਹੀਦ ਬਾਬਾ ਬੁੱਧ ਸਿੰਘ ਗੁਰਦੁਆਰਾ ਸਾਹਿਬ ਵਿਖੇ 18 ਨਵੰਬਰ ਨੰੂ ਕਰਵਾਇਆ ਜਾ ਰਿਹਾ ਹੈ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸਵਰਾਜ ਮਾਜ਼ਦਾ ਈ. ਸੂ. ਯੂ. ਕੰਪਨੀ ਦੇ ਪ੍ਰਬੰਧਕਾਂ ਵਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਿਖ਼ਲਾਫ਼ ਦਿੱਤਾ ਧਰਨਾ

ਰੈਲਮਾਜਰਾ, 15 ਨਵੰਬਰ (ਰਾਕੇਸ਼ ਰੋਮੀ)- ਅੱਜ ਸਵਰਾਜ ਮਾਜਦਾ ਈ.ਸੂ.ਯੂ. ਕੰਟਰੈਕਟਰ ਡਰਾਈਵਰ ਕਰਮਚਾਰੀ ਯੂਨੀਅਨ (ਸਬੰਧਿਤ ਭਾਰਤੀ ਪ੍ਰਾਈਵੇਟ ਟਰਾਂਸਪੋਰਟ ਮਜ਼ਦੂਰ ਮਹਾਸੰਘ) ਵਲੋਂ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਕੰਪਨੀ ਵਿਖੇ ਰੋਸ ਰੈਲੀ ਕੀਤੀ ਗਈ | ਜਥੇਬੰਦੀ ਦੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਨੇ ਅਧਿਆਪਕਾਂ ਦੇ ਹੱਕ 'ਚ ਵਿਧਾਇਕ ਅੰਗਦ ਸਿੰਘ ਦੀ ਕੋਠੀ ਘੇਰੀ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ/ਹਰਵਿੰਦਰ ਸਿੰਘ)- ਅੱਜ ਅਧਿਆਪਕ ਸੰਘਰਸ਼ ਦੀ ਹਮਾਇਤ'ਚ ਜਨਤਕ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਦੀ ਕੋਠੀ ਦਾ ਘਿਰਾਓਕੀਤਾ ਗਿਆ | ਇਸ ਘਿਰਾਓ 'ਚ ਅਧਿਆਪਕ ਜਥੇਬੰਦੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ...

ਪੂਰੀ ਖ਼ਬਰ »

ਰਮਸਾ ਅਧਿਆਪਕਾਂ ਤੇ ਵਿਦਿਆਰਥੀ ਮੰਗਾਂ ਨੂੰ ਲੈ ਕੇ ਕੀਤੀ ਰੋਸ ਰੈਲੀ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)- ਅੱਜ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ, ਸ਼ਹੀਦ-ਏ-ਆਜ਼ਮ. ਸ. ਭਗਤ ਸਿੰਘ ਆਈ. ਟੀ. ਆਈ. ਦੇ ਵਿਦਿਆਰਥੀਆਂ ਵਲੋਂ ਐੱਸ. ਐੱਸ. ਏ./ਰਮਸਾ ਅਧਿਆਪਕਾਂ ਤੇ ਵਿਦਿਆਰਥੀ ਮੰਗਾ ਸਬੰਧੀ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੰਜਾਬ ਸਟੂਡੈਂਟਸ ...

ਪੂਰੀ ਖ਼ਬਰ »

18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਚੰਦਿਆਣੀ ਖੁਰਦ, 15 ਨਵੰਬਰ (ਰਮਨ ਭਾਟੀਆ)- ਪਿੰਡ ਮਾਲੇਵਾਲ ਵਿਖੇ ਬੈਲੋਰੋ ਮਹਿੰਦਰਾ ਗੱਡੀ 'ਚੋਂ 18 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਪੋਜੇਵਾਲ ਪੁਲਿਸ ਨੇ ਛਾਪਾਮਾਰੀ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਐਚ.ਸੀ ਸਵਰਨ ਸਿੰਘ ਸਾਥੀ ਕਰਮਚਾਰੀਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਲਾਰਵਾ ਮਿਲਣ 'ਤੇ ਕੀਤਾ ਗਿਆ ਜੁਰਮਾਨਾ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)- ਸਿਹਤ ਵਿਭਾਗ ਦੀ ਟੀਮ ਵਲੋਂ ਕੀਤੀ ਜਾ ਰਹੀ ਲਗਾਤਾਰ ਜਾਂਚ ਦੌਰਾਨ ਅੱਜ 13 ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਣ 'ਤੇ ਲੋਕਾਂ ਨੂੰ ਜੁਰਮਾਨੇ ਕੀਤੇ ਗਏ | ਅੱਜ ਦੀ ਵਿਸ਼ੇਸ਼ ਜਾਂਚ ਦੌਰਾਨ ਤਿੰਨ ਟੀਮਾਂ ਬਣਾਈਆਂ ਗਈਆਂ ਸਨ | ...

ਪੂਰੀ ਖ਼ਬਰ »

ਮਾਲ ਵਿਭਾਗ ਦੇ ਕੇਸਾਂ ਨਾਲ ਸਬੰਧਤ ਰਾਜ ਪੱਧਰੀ ਵਿਸ਼ੇਸ਼ ਲੋਕ ਅਦਾਲਤ ਕੱਲ੍ਹ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)- ਮਾਲ ਵਿਭਾਗ ਦੇ ਕੇਸਾਂ ਨਾਲ ਸਬੰਧਤ ਰਾਜ ਪੱਧਰੀ ਵਿਸ਼ੇਸ਼ ਲੋਕ ਅਦਾਲਤ 17 ਨਵੰਬਰ ਨੂੰ ਜ਼ਿਲ੍ਹੇ 'ਚ ਲਗਾਈ ਜਾਵੇਗੀ, ਜਿਸ ਦੌਰਾਨ ਐੱਸ. ਡੀ. ਐਮ.,ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਵਲੋਂ ਕੇਸਾਂ ਦੀ ਸੁਣਵਾਈ ਕੀਤੀ ...

ਪੂਰੀ ਖ਼ਬਰ »

ਮਾਤਾ ਲੀਲਾਵਤੀ ਸਵਰਗਵਾਸ

ਬਹਿਰਾਮ, 15 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ) - ਇਲਾਕੇ ਦੀ ਸਮਾਜ ਸੇਵੀ ਸ਼ਖਸੀਅਤ ਸਵ: ਲਾਲਾ ਤਿਲਕ ਰਾਜ ਘਈ ਜਿਨ੍ਹਾਂ ਦਾ ਦਿਹਾਂਤ ਲਗਪਗ ਦੋ ਮਹੀਨੇ ਪਹਿਲਾਂ ਹੋ ਗਿਆ ਸੀ, ਦੀ ਪਤਨੀ ਲੀਲਾਵਤੀ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਜਿਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਪਿ੍ੰਸੀਪਲ ਦਲਜੀਤ ਸਿੰਘ ਗਿੱਲ ਦਾ ਪੰਦ੍ਹਰਵਾਂ ਕਾਵਿ ਸੰਗ੍ਰਹਿ 'ਕਰੀਮਪੁਰ ਤੋਂ ਕਾਇਨਾਤ ਤੱਕ' ਲੋਕ ਅਰਪਣ

ਨਵਾਂਸ਼ਹਿਰ, 15 ਨਵੰਬਰ (ਹਰਮਿੰਦਰ ਸਿੰਘ ਪਿੰਟੂ)-ਅੱਜ ਜੈ ਸੰਧੂ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਲੰਗੜੋਆ ਵਿਖੇ ਉੱਘੇ ਗੀਤਕਾਰ ਪਿ੍ੰਸੀਪਲ ਦਲਜੀਤ ਸਿੰਘ ਗਿੱਲ ਦਾ ਪੰਦ੍ਹਰਵਾਂ ਕਾਵਿ ਸੰਗ੍ਰਹਿ ਕਰੀਮਪੁਰ ਤੋਂ ਕਾਇਨਾਤ ਤੱਕ' ਲੋਕ ਅਰਪਣ ਕੀਤਾ ਗਿਆ | ਜਿਸ ਦੀ ਘੁੰਡ ...

ਪੂਰੀ ਖ਼ਬਰ »

ਵਰਲਡ ਬੈਂਕ ਦੀ ਟੀਮ ਵਲੋਂ ਪਿੰਡ ਲੰਗੜੋਆ ਦਾ ਦੌਰਾ

ਨਵਾਂਸ਼ਹਿਰ, 15 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਪਿੰਡ ਲੰਗੜੋਆ ਵਿਖੇ ਵਰਲਡ ਬੈਂਕ ਦੀ ਟੀਮ ਦੇ ਮੈਂਬਰ ਸਿੰਮੀ ਮਿਸ਼ਰਾ ਦੀ ਅਗਵਾਈ 'ਚ ਪਿੰਡ ਦਾ ਦੌਰਾ ਕੀਤਾ | ਪਿੰਡ ਵਾਸੀਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਚਲਾਈ ...

ਪੂਰੀ ਖ਼ਬਰ »

ਐਡਵੋਕੇਟ ਸਮਸ਼ੇਰ ਸਿੰਘ ਝਿੱਕਾ ਵਤਨ ਪਰਤੇ

ਬੰਗਾ, 15 ਨਵੰਬਰ (ਕਰਮ ਲਧਾਣਾ) -ਐਸ. ਸੀ. ਬੀ. ਸੀ ਅਧਿਆਪਕ ਯੂਨੀਅਨ ਤੇ ਲੋਕ ਏਕਤਾ ਫਰੰਟ ਦੇ ਕਾਨੂੰਨੀ ਸਲਾਹਕਾਰ ਤੇ ਬਾਰ ਕੌਾਸਲ ਨਵਾਂਸ਼ਹਿਰ ਦੇ ਪ੍ਰਬੰਧਕੀ ਸਕੱਤਰ ਐਡਵੋਕੇਟ ਸਮਸ਼ੇਰ ਸਿੰਘ ਝਿੱਕਾ ਕੈਨੇਡਾ ਦੀ ਇਕ ਮਹੀਨੇ ਦੀ ਸਫ਼ਲ ਫੇਰੀ ਲਗਾ ਕੇ ਪੰਜਾਬ ਪਰਤ ਆਏ ਹਨ | ...

ਪੂਰੀ ਖ਼ਬਰ »

ਜੀ. ਡੀ. ਕਾਂਸਟੇਬਲ ਦੀਆਂ ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਦੀ ਤਿਆਰੀ ਸੀ-ਪਾਈਟ ਵਿਖੇ ਸ਼ੁਰੂ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਟਾਫ਼ ਸਲੈਕਸ਼ਨ ਕਮਿਸ਼ਨ ਵੱਲੋਂ ਮੰਗੀਆਂ ਗਈਆਂ ਜੀ. ਡੀ. ਕਾਂਸਟੇਬਲ ਦੀਆਂ ਅਸਾਮੀਆਂ ਸਬੰਧੀ ਸੀ-ਪਾਈਟ ਕੈਂਪ ਨਵਾਂਸ਼ਹਿਰ ਵਿਖੇ ਲਿਖਤੀ ਪ੍ਰੀਖਿਆ ਦੀ ਕੋਚਿੰਗ ਕਲਾਸ 09-11-2018 ਤੋਂ 08-12-2018 ਤੱਕ ਸ਼ੁਰੂ ਹੋ ਚੁੱਕੀ ਹੈ | ਇਸ ...

ਪੂਰੀ ਖ਼ਬਰ »

ਸਿੰਬਲੀ ਦੇ ਫੁੱਟਬਾਲ ਕਲੱਬ ਨੂੰ ਪ੍ਰਵਾਸੀ ਭਾਰਤੀਆਂ ਵੱਲੋਂ 20 ਫੁੱਟਬਾਲ ਤੇ 200 ਕੈਨੇਡੀਅਨ ਡਾਲਰ ਦੀ ਰਾਸ਼ੀ ਭੇਟ

ਸਮੁੰਦੜਾ, 15 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਦੇ ਪ੍ਰਵਾਸੀ ਭਾਰਤੀ ਪੰਜਾਬ ਸਿੰਘ ਢੱਕ ਕੈਨੇਡਾ, ਮੱਖਣ ਸਿੰਘ ਤੇ ਹਰਵਿੰਦਰ ਸਿੰਘ ਵੱਲੋਂ ਪਿੰਡ ਦੇ ਫੱੁਟਬਾਲ ਕਲੱਬ ਨੰੂ 200 ਕੈਨੇਡੀਅਨ ਡਾਲਰ ਦੀ ਰਾਸ਼ੀ ਤੇ ਖਿਡਾਰੀਆਂ ਦੇ ਖੇਡਣ ਲਈ 20 ਫੁੱਟਬਾਲ ਭੇਟ ਕੀਤੇ ਗਏ ...

ਪੂਰੀ ਖ਼ਬਰ »

ਚੱਕ ਰਾਮੰੂ ਵਿਖੇ ਸੰਗਤਾਂ ਵਲੋਂ ਸੰਤ ਪ੍ਰਮੇਸ਼ਵਰਾ ਨੰਦ ਦਾ ਸਨਮਾਨ

ਬਹਿਰਾਮ, 15 ਨਵੰਬਰ (ਸਰਬਜੀਤ ਸਿੰਘ ਚੱਕਰਾਮੰੂ) - ਸੰਤ ਕੁਟੀਆਂ ਪਿੰਡ ਚੱਕ ਰਾਮੰੂ ਵਿਖੇ ਸੰਤ ਪ੍ਰਮੇਸ਼ਵਰਾਂ ਨੰਦ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸੇਵਾ ਸੁਸਾਇਟੀ ਚੱਕ ਰਾਮੰੂ ...

ਪੂਰੀ ਖ਼ਬਰ »

ਪਠਲਾਵਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ 18 ਨੂੰ

ਜਲੰਧਰ, 15 ਨਵੰਬਰ (ਅ.ਬ.)-ਬਲਬੀਰ ਸਿੰਘ ਸੈਣੀ ਪ੍ਰਧਾਨ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਸੰਤ ਬਾਬਾ ਘਨੱਯਾ ਸਿੰਘ ਜੀ, ਸੰਤ ਬਾਬਾ ਕਰਤਾਰ ਸਿੰਘ ਜੀ, ਸੰਤ ਬਾਬਾ ਸੇਵਾ ਸਿੰਘ ਜੀ ਅਤੇ ਸੰਤ ਬਾਬਾ ਓਾਕਾਰ ਸਿੰਘ ਦੀ ਯਾਦ ਵਿਚ ਸੰਤ ਬਾਬਾ ਗੁਰਬਚਨ ਸਿੰਘ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਅਥਾਰਟੀ ਵਲੰਟੀਅਰਾਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਬੰਗਾ, 15 ਨਵੰਬਰ (ਕਰਮ ਲਧਾਣਾ) - ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ ਜੱਜ ਪਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪੈਰਾ ਲੀਗਲ ਵਲੰਟੀਅਰਾਂ ਨੇ ਇਸ ਬਲਾਕ ਦੇ ਪਿੰਡ ਲਧਾਣਾ ਝਿੱਕਾ ਦੇ ਹਰੇਕ ਘਰ 'ਚ ਜਾ ਕੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)- ਅੱਜ ਪਾਵਰਕਾਮ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਨਰਿੰਦਰ ਕੁਮਾਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮੁਫ਼ਤ ਡਾਕਟਰੀ ਕੈਂਪ 'ਚ 300 ਤੋਂ ਵੱਧ ਮਰੀਜ਼ਾਂ ਦੀ ਜਾਂਚ

ਜਾਡਲਾ, 15 ਨਵੰਬਰ (ਬੱਲੀ)- ਅੱਜ ਇੱਥੇ ਸੰਤ ਓਾਕਾਰ ਸਿੰਘ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਹਿਤਪੁਰ ਉਲੱਦਣੀ ਵੱਲੋਂ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡੇਰਾ ਕਰਤਾਰਗੜ੍ਹ ਦੇ ਮੁਖੀ ਸੰਤ ਅਮਰੀਕ ਸਿੰਘ ਤੇ ਹਸਪਤਾਲ ਕਮੇਟੀ ਦੇ ਪ੍ਰਧਾਨ ਤਾਰਾ ...

ਪੂਰੀ ਖ਼ਬਰ »

ਸੜਕਾਂ 'ਤੇ ਦੌੜਦੇ ਓਵਰਲੋਡ ਵਾਹਨ ਬਣਦੇ ਹਨ ਲੋਕਾਂ ਲਈ ਭਾਰੀ ਸਮੱਸਿਆ ਦਾ ਕਾਰਨ

ਔੜ,15 ਨਵੰਬਰ (ਗੁਰਨਾਮ ਸਿੰਘ ਗਿਰਨ)- ਸੜਕਾਂ 'ਤੇ ਦੌੜਦੇ ਓਵਰਲੋਡ ਟਰੱਕ ਤੇ ਟਰੈਕਟਰ-ਟਰਾਲੀਆਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ 'ਚ ਘੱਟਾ ਪਾ ਕੇ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਆਮ ਲੋਕਾਂ ਲਈ ਭਾਰੀ ਪ੍ਰੇਸ਼ਾਨੀਆਂ ਦਾ ਸਬੱਬ ਵੀ ਬਣੇ ਹੋਏ ਹਨ ਪਰ ...

ਪੂਰੀ ਖ਼ਬਰ »

ਫਰਾਲਾ 'ਚ 19 ਨੂੰ ਹੋਣ ਵਾਲਾ ਮੇਲਾ ਮੁਲਤਵੀ

ਸੰਧਵਾਂ, 15 ਨਵੰਬਰ (ਪ੍ਰੇਮੀ ਸੰਧਵਾਂ) - ਉੱਘੇ ਸੰਗੀਤਕਾਰ ਸਰਦਾਰ ਮੁਹੰਮਦ ਤੇ ਗੁਰੂ ਗੁਲਜਾਰ ਮੁਹੰਮਦ ਨੋਗੀ ਦੀ ਯਾਦ 'ਚ 19 ਨਵੰਬਰ ਨੂੰ ਗਿਆਨਪੁਰੀ ਖੇਡ ਸਟੇਡੀਅਮ ਪਿੰਡ ਫਰਾਲਾ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਜਾਣਾ ਸੀ | ਇਹ ਮੇਲਾ ਮੁੱਖ ਪ੍ਰਬੰਧਕ ਗਾਇਕ ਤੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੁੱਧ ਰੈਲੀ

ਬੰਗਾ, 15 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕ ਕਲਾਲ ਵਿਖੇ ਅਕਾਲ ਅਕੈਡਮੀ ਬੜੂ ਸਾਹਿਬ (ਹਿਮਾਚਲ ਪ੍ਰਦੇਸ਼) ਦੀ ਗੋਬਿੰਦਪੁਰ ਇਕਾਈ ਵਲੋਂ ਨਸ਼ਿਆਂ ਖਿਲਾਫ਼ ਰੈਲੀ ਕੱਢੀ ਗਈ | ਰੈਲੀ ਦੌਰਾਨ ਪਿ੍ੰਸੀਪਲ ਨਵਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ...

ਪੂਰੀ ਖ਼ਬਰ »

ਕਿਸਾਨ ਵਲੋਂ ਖੇਤਾਂ 'ਚ ਪਈ ਕਿੱਕਰ ਚੁੱਕਣ ਦੀ ਮੰਗ

ਮੁਕੰਦਪੁਰ, 15 ਨਵੰਬਰ (ਅਮਰੀਕ ਸਿੰਘ ਢੀਂਡਸਾ) - ਜੰਗਲਾਤ ਵਿਭਾਗ ਹਮੇਸ਼ਾ ਸੁਰਖੀਆਂ 'ਚ ਰਹਿਣ ਦਾ ਆਦੀ ਹੈ ਪ੍ਰੰਤੂ ਇਸ ਦੀ ਸਿਹਤ 'ਤੇ ਅਸਰ ਕਦੇ ਘੱਟ ਹੀ ਹੁੰਦਾ ਹੈ ਲੱਗਦਾ ਹੈ ਕਿ ਜਿਵੇਂ ਪ੍ਰਸ਼ਾਸ਼ਨ ਦੀ ਕੋਈ ਪ੍ਰਵਾਹ ਹੀ ਨਾ ਹੋਵੇ | ਜਿਆਦਾਤਰ ਸੜਕਾਂ 'ਤੇ ਝੁੱਕੇ ਸੁੱਕੇ ...

ਪੂਰੀ ਖ਼ਬਰ »

ਕੇ. ਸੀ. ਬੀ. ਐੱਡ. ਕਾਲਜ ਵਿਖੇ ਬੱਡੀ ਗਰੁੱਪ ਲਈ ਸੈਮੀਨਾਰ ਲਗਾਇਆ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)-ਕੇ.ਸੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਪੰਜਾਬ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਬਣਾਏ ਬੱਡੀ ਗਰੁੱਪਾਂ ਦੀ ਸਹਾਇਤਾ ਲਈ ਕਾਲਜ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ 'ਚ ਮੁੱਖ ...

ਪੂਰੀ ਖ਼ਬਰ »

ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਬੰਗਾ, 15 ਨਵੰਬਰ (ਜਸਬੀਰ ਸਿੰਘ ਨੂਰਪੁਰ)-ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਬਾਲ ਦਿਵਸ ਤਹਿਤ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਸ਼ੋਕ ਕੁਮਾਰ ਵਲੋਂ ਬਲਾਕ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ 'ਚ ਸੁੰਦਰ ਲਿਖਾਈ ਮੁਕਾਬਲੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬੰਗਾ ਵਿਖੇ ਸਿਹਤ ਜਾਂਚ ਕੈਂਪ ਲਗਾਇਆ

ਬੰਗਾ, 15 ਨਵੰਬਰ (ਜਸਬੀਰ ਸਿੰਘ ਨੂਰਪੁਰ) - ਲਾਇਨਜ਼ ਕਲੱਬ ਰਾਜਾ ਸਾਹਿਬ ਦੇ ਸਹਿਯੋਗ ਨਾਲ ਗੁਰੂ ਨਾਨਕ ਕਾਲਜ ਫਾਰ ਵਿਮੈਨ ਬੰਗਾ ਵਿਖੇ ਯੂਥ ਕਲੱਬ ਵਲੋਂ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਤੇ ਸਮੂਹ ਸਟਾਫ਼ ਦੀ ਜਾਂਚ ਕੀਤੀ ਗਈ | ਖੂਨ ਜਾਂਚ ਦੌਰਾਨ ਇਹ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਦੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਵਿਖੇ ਪਿ੍ੰਸੀਪਲ ਡਾ: ਸੰਜੀਵ ਡਾਬਰ ਦੀ ਅਗਵਾਈ ਹੇਠ ਸਵ. ਮੰਗਲ ਸੇਨ ਸਰੀਨ ਤੇ ਚਾਂਦ ਸਰੀਨ ਦੀ ਯਾਦ ਵਿਚ ਮੰਗਲ ਸੇਨ ਸਰੀਨ ਸੰਸਕ੍ਰਿਤੀ ਸੰਸਥਾਨ ਨਵਾਂਸ਼ਹਿਰ ਵੱਲੋਂ ਆਰੀਆ ਪ੍ਰਤੀਨਿਧ ...

ਪੂਰੀ ਖ਼ਬਰ »

ਅਮਿੱਟ ਯਾਦਾਂ ਛੱਡ ਗਿਆ ਪ੍ਰੀ-ਪ੍ਰਾਇਮਰੀ ਬਾਲ-ਮੇਲਾ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਚੱਲ ਰਹੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦਾ ਇਕ ਵਰ੍ਹਾ ਪੂਰਾ ਹੋਣ 'ਤੇ ਜ਼ਿਲੇ੍ਹ ਦੇ ਵੱਖ-ਵੱਖ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਨੇ ਕਰੀਮਪੁਰ ਚਾਹਵਾਲਾ ਵਿਖੇ ਕ੍ਰੈਸ਼ਰ ਤੇ ਨਾਜਾਇਜ਼ ਮਾਈਨਿੰਗ ਬੰਦ ਕਰਵਾਉਣ ਲਈ ਕੱਢੀ ਜਾਗੋ

ਪੋਜੇਵਾਲ ਸਰਾਂ, 15 ਨਵੰਬਰ (ਨਵਾਂਗਰਾਈਾ)- ਕੰਢੀ ਸੰਘਰਸ਼ ਕਮੇਟੀ ਵਲੋਂ ਨਵਾਂ ਗਰਾਂ-ਕੱਲਪੁਰ ਵਿਖੇ ਲੱਗੇ ਕ੍ਰੈਸ਼ਰ ਤੇ ਨਾਜਾਇਜ਼ ਮਾਈਨਿੰਗ ਨੂੰ ਬੰਦ ਕਰਾਉਣ ਲਈ ਲੋਕਾਂ ਦੇ ਸਹਿਯੋਗ ਸਦਕਾ ਕੀਤੇ ਜਾ ਰਹੇ ਸੰਘਰਸ਼ ਦੇ 42 ਵੇਂ ਦਿਨ ਪਿੰਡ ਕਰੀਮਪੁਰ ਚਾਹਵਾਲਾ ਵਿਖੇ ...

ਪੂਰੀ ਖ਼ਬਰ »

'ਔਰਤਾਂ ਦੀ ਸਵੈ-ਰੱਖਿਆ' ਦੀ ਮੁਹਿੰਮ ਤਹਿਤ ਸੰਧੂ ਨਰਸਿੰਗ ਕਾਲਜ ਵਿਖੇ ਮਾਰਸ਼ਲ ਆਰਟ ਟਰੇਨਿੰਗ ਸੈਮੀਨਾਰ

ਨਵਾਂਸ਼ਹਿਰ, 15 ਨਵੰਬਰ (ਗੁਰਬਖਸ਼ ਸਿੰਘ ਮਹੇ)- ਪੁਲਿਸ ਵਿਭਾਗ ਵਲੋਂ ਜ਼ਿਲ੍ਹੇ 'ਚ ਸਾਂਝ ਕੇਂਦਰਾਂ ਰਾਹੀ 'ਔਰਤਾਂ ਦੀ ਸਵੈ-ਰੱਖਿਆ' ਲਈ ਚਲਾਈ ਗਈ ਮੁਹਿੰਮ ਤਹਿਤ ਸੰਧੂ ਨਰਸਿੰਗ ਕਾਲਜ ਨਵਾਂਸ਼ਹਿਰ ਵਿਖੇ ਮਾਰਸ਼ਲ ਆਰਟ ਟਰੇਨਿੰਗ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਵਿਖੇ ਮਲਟੀਮੀਡੀਆ ਕਲਾਸ ਰੂਮ ਦਾ ਉਦਘਾਟਨ

ਚੰਦਿਆਣੀ ਖੁਰਦ, 15 ਨਵੰਬਰ (ਰਮਨ ਭਾਟੀਆ)- ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਵਿਖੇ ਖਵਾਹਿਸ਼ ਸੇਵਾ ਸੁਸਾਇਟੀ ਟਕਾਰਲਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾ, ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿਆਰ ਕੀਤੇ ਗਏ ਮਲਟੀਮੀਡੀਆ ਕਲਾਸ ਰੂਮ ਦਾ ਉਦਘਾਟਨ ਹਲਕਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਚਾਰਟ ਬਣਾਉਣ ਦੇ ਮੁਕਾਬਲੇ

ਬੰਗਾ, 15 ਨਵੰਬਰ (ਜਸਬੀਰ ਸਿੰਘ ਨੂਰਪੁਰ) - ਗੁਰੂ ਨਾਨਕ ਕਾਲਜ ਫਾਰ ਵਿਮੈਨ ਚਰਨ ਕੰਵਲ ਬੰਗਾ ਵਿਖੇ ਪੰਜਾਬੀ ਵਿਭਾਗ ਵਲੋਂ ਚਾਰਟ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਦਾ ਵਿਸ਼ਾ 'ਨਸ਼ੇ ਤੇ ਨਸ਼ਿਆਂ ਦੇ ਮਾਰੂ ਪ੍ਰਭਾਵ' ਸੀ | ਇਸ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਵੱਧ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਸਮਾਗਮ

ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਕਾਲਜ ਦੇ ਸਰਪ੍ਰਸਤ ਕੈਪ: ਸਰਦਾਰਾ ਸਿੰਘ, ਪ੍ਰਧਾਨ ਰਘਵੀਰ ਸਿੰਘ ਰੱਕੜ, ਜਸਪਾਲ ਸਿੰਘ ਜਾਡਲੀ ਅਤੇ ...

ਪੂਰੀ ਖ਼ਬਰ »

ਯਾਦਗਾਰੀ ਕਾਲਜ ਮਜਾਰੀ ਵਿਖੇ ਸਮਾਗਮ

ਮਜਾਰੀ/ਸਾਹਿਬਾ, 15 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਗੁਰੂ ਨਾਨਕ ਬੱਬਰ ਅਕਾਲੀ ਯਾਦਗਾਰੀ ਕਾਲਜ (ਲੜਕੀਆਂ) ਮਜਾਰੀ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਕਾਲਜ ਦੇ ਸਰਪ੍ਰਸਤ ਕੈਪ: ਸਰਦਾਰਾ ਸਿੰਘ, ਪ੍ਰਧਾਨ ਰਘਵੀਰ ਸਿੰਘ ਰੱਕੜ, ਜਸਪਾਲ ਸਿੰਘ ਜਾਡਲੀ ਅਤੇ ...

ਪੂਰੀ ਖ਼ਬਰ »

ਬੱਚੀਆਂ ਦਾ ਦੋਸਤਾਨਾ ਕਬੱਡੀ ਮੈਚ ਕਰਵਾਇਆ

ਸੰਧਵਾਂ, 15 ਨਵੰਬਰ (ਪ੍ਰੇਮੀ ਸੰਧਵਾਂ) -ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰ: ਮਨੋਹਰ ਲਾਲ ਖਟਕੜ ਦੀ ਅਗਵਾਈ ਹੇਠ ਸਕੂਲ ਦੀਆਂ ਕਬੱਡੀ ਖਿਡਾਰਨਾਂ ਦਾ ਫਰੈਂਡਲੀ ਕਬੱਡੀ ਮੈਚ ਕਰਵਾਇਆ ਗਿਆ | ਜਿਸ 'ਚ ਕੈਪਟਨ ਸੰਜਨਾ ਭਰੋਲੀ ਦੀ ਟੀਮ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਇਕਾਈ ਬੰਗਾ ਦੀ ਮੀਟਿੰਗ 19 ਨੂੰ

ਬੰਗਾ, 15 ਨਵੰਬਰ (ਕਰਮ ਲਧਾਣਾ) - ਨੰਬਰਦਾਰ ਯੂਨੀਅਨ ਪੰਜਾਬ ਬਾਡੀ ਦੀ ਬੰਗਾ ਇਕਾਈ ਦੀ ਮੀਟਿੰਗ 19 ਨਵੰਬਰ ਨੂੰ ਸਵੇਰੇ 10 ਵਜੇ ਤਹਿਸੀਲ ਕੰਪਲੈਕਸ ਬੰਗਾ ਵਿਖੇ ਕੀਤੀ ਜਾਵੇਗੀ | ਨੰਬਰਦਾਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੀਤ ਪ੍ਰਧਾਨ ਪ੍ਰਗਣ ਸਿੰਘ ...

ਪੂਰੀ ਖ਼ਬਰ »

ਬਾਡੀ ਬਿਲਡਰ ਖਿਡਾਰੀਆਂ ਦੀ ਮੀਟਿੰਗ

ਬੰਗਾ, 15 ਨਵੰਬਰ (ਲਾਲੀ ਬੰਗਾ) - ਜੀ. ਸਟਾਰ ਜਿੰਮ ਬੰਗਾ ਵਿਖੇ ਬਾਡੀ ਬਿਲਡਰ ਖਿਡਾਰੀਆਂ ਦੀ ਵਿਸ਼ੇਸ਼ ਮੀਟਿੰਗ ਮੈਨੇਜਿੰਗ ਡਾਇਰੈਕਟਰ ਪ੍ਰਸਿੱਧ ਕੋਚ ਗੁਰਿੰਦਰਜੀਤ ਸਿੰਘ ਬਾਂਸਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਜੀ. ਸਟਾਰ ਜਿੰਮ ਦੇ ਪੁਰਾਣੇ ਬਾਡੀ ਬਿਲਡਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਭੱਦੀ ਵਿਖੇ ਮਿਡ-ਡੇ-ਮੀਲ ਕਮਰੇ ਦਾ ਉਦਘਾਟਨ

ਭੱਦੀ, 15 ਨਵੰਬਰ (ਨਰੇਸ਼ ਧੌਲ)- ਸਰਕਾਰ ਵੱਲੋਂ ਚਲਾਈ ਜਾ ਰਹੀ ਮਿਡ-ਡੇ-ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤੇ ਜਾ ਰਹੇ ਦੁਪਹਿਰ ਦੇ ਖਾਣੇ ਨੂੰ ਹੋਰ ਵੀ ਚੰਗੇਰੇ ਢੰਗ ਨਾਲ ਚਲਾਉਣ ਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਸਬਾ ਭੱਦੀ ਵਿਖੇ ਵਿਸ਼ੇਸ਼ ਕਮਰਾ ਤਿਆਰ ...

ਪੂਰੀ ਖ਼ਬਰ »

ਰਾਹੋਂ ਮਲਟੀਪਰਪਜ਼ ਸਭਾ 'ਚ ਕਿਸਾਨਾਂ ਲਈ ਸਸਤੇ ਰੇਟਾਂ 'ਤੇ ਕਣਕ ਦਾ ਬੀਜ ਉਪਲੱਬਧ

ਰਾਹੋਂ, 15 ਨਵੰਬਰ (ਬਲਬੀਰ ਸਿੰਘ ਰੂਬੀ)- ਸਥਾਨਕ ਦੀ ਮਲਟੀਪਰਪਜ਼ ਸਭਾ 'ਚ ਕਿਸਾਨਾਂ ਲਈ ਕਣਕ ਦਾ ਬੀਜ ਉਪਲੱਬਧ ਹੈ | ਸਭਾ ਦੇ ਪ੍ਰਧਾਨ ਮਹਿੰਦਰ ਸਿੰਘ ਸੰਧੂ ਤੇ ਸਕੱਤਰ ਦੀਦਾਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੁਸਾਇਟੀ 'ਚੋਂ ਕਣਕ ਦੇ 2967, 1105, 3086 ਤੇ 725 ...

ਪੂਰੀ ਖ਼ਬਰ »

ਗਾਇਕ ਮਨ ਪੀ ਸਿੰਘ ਦਾ ਗੀਤ ਰਿਲੀਜ਼

ਸਮੁੰਦੜਾ, 15 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਚੱਕ ਫੱੁਲੂ ਵਿਖੇ ਉੱਭਰਦੇ ਨੌਜਵਾਨ ਗਾਇਕ ਮਨ ਪੀ ਸਿੰਘ ਵਲੋਂ ਗਾਇਆ ਗੀਤ 'ਗਿਰਦਾ ਪੰਜਾਬ' ਪ੍ਰੋ: ਰਾਏੇਦੀਪ ਸਿੰਘ ਖ਼ਾਲਸਾ ਕਾਲਜ ਗੜ੍ਹਸ਼ੰਕਰ, ਹਰਦੀਪ ਸਿੰਘ ਅਟਵਾਲ ਤੇ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ 'ਤੇ ਰਲੀਜ਼ ...

ਪੂਰੀ ਖ਼ਬਰ »

ਫਿਰਨੀ ਮਜਾਰਾ ਵਿਖੇ ਸ੍ਰੀ ਵਿਸ਼ਵਕਰਮਾ ਉਤਸਵ 18 ਨੂੰ

ਭੱਦੀ, 15 ਨਵੰਬਰ (ਨਰੇਸ਼ ਧੌਲ)- ਪਿੰਡ ਫਿਰਨੀ ਮਜਾਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲਾ ਸਾਲਾਨਾ ਸ੍ਰੀ ਵਿਸ਼ਵਕਰਮਾ ਮਹਾਂ ਉਤਸਵ 18 ਨਵੰਬਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਕਿ੍ਸ਼ਨ ਲਾਲ ਅਜੀਂਮਲ, ਝੰਡੇ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)- ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਸ਼ੂਗਰ ਰੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਤੇ ਡਾ. ਗੁਰਪਾਲ ਕਟਾਰੀਆਂ ਵਲੋਂ ਆਏ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਪਰਿਵਾਰਿਕ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਨਵਾਂਸ਼ਹਿਰ, 15 ਨਵੰਬਰ (ਹਰਵਿੰਦਰ ਸਿੰਘ)- ਅੱਜ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਸ਼ੂਗਰ ਰੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਵਿੰਦਰ ਸਿੰਘ ਤੇ ਡਾ. ਗੁਰਪਾਲ ਕਟਾਰੀਆਂ ਵਲੋਂ ਆਏ ਮਰੀਜ਼ਾਂ ਅਤੇ ਉਨ੍ਹਾਂ ਨਾਲ ਆਏ ਪਰਿਵਾਰਿਕ ...

ਪੂਰੀ ਖ਼ਬਰ »

ਹਮਦਰਦ ਯਾਦਗਾਰੀ ਮਿਊਾਸਪਲ ਪਾਰਕ ਤੇ ਲਾਇਬ੍ਰੇਰੀ ਦੀ ਉਸਾਰੀ ਦਾ ਕੰਮ ਲੰਬੇ ਸਮੇਂ ਤੋਂ ਅੱਧ ਵਿਚਕਾਰ ਲਟਕਣ ਕਾਰਨ ਲੋਕਾਂ 'ਚ ਮਾਯੂਸੀ ਦਾ ਆਲਮ

ਬਲਾਚੌਰ, 15 ਨਵੰਬਰ (ਗੁਰਦੇਵ ਸਿੰਘ ਗਹੂੰਣ)- ਰਾਜਨੀਤੀਵਾਨਾਂ ਦੀ ਬਦਨੀਅਤੀ ਤੇ ਬਦ-ਦਿਆਨਤਦਾਰੀ ਕਿਸੇ ਕੰਮ ਦੀ ਏਨੀ ਜੱਖਣਾ ਪੁੱਟ ਸਕਦੀ ਹੈ ਕਿ ਇਨਸਾਨ ਉਸ ਕੰਮ ਬਾਰੇ ਸੋਚ ਕੇ ਹੀ ਤ੍ਰਭਕ ਉੱਠਦਾ ਹੈ | ਏਹੀ ਕੁਝ ਹੋਇਆ ਬਲਾਚੌਰ ਵਿਖੇ ਡਾ. ਸਾਧੂ ਸਿੰਘ ਹਮਦਰਦ ਦੀ ਯਾਦ 'ਚ ...

ਪੂਰੀ ਖ਼ਬਰ »

ਹਮਦਰਦ ਯਾਦਗਾਰੀ ਮਿਊਾਸਪਲ ਪਾਰਕ ਤੇ ਲਾਇਬ੍ਰੇਰੀ ਦੀ ਉਸਾਰੀ ਦਾ ਕੰਮ ਲੰਬੇ ਸਮੇਂ ਤੋਂ ਅੱਧ ਵਿਚਕਾਰ ਲਟਕਣ ਕਾਰਨ ਲੋਕਾਂ 'ਚ ਮਾਯੂਸੀ ਦਾ ਆਲਮ

ਬਲਾਚੌਰ, 15 ਨਵੰਬਰ (ਗੁਰਦੇਵ ਸਿੰਘ ਗਹੂੰਣ)- ਰਾਜਨੀਤੀਵਾਨਾਂ ਦੀ ਬਦਨੀਅਤੀ ਤੇ ਬਦ-ਦਿਆਨਤਦਾਰੀ ਕਿਸੇ ਕੰਮ ਦੀ ਏਨੀ ਜੱਖਣਾ ਪੁੱਟ ਸਕਦੀ ਹੈ ਕਿ ਇਨਸਾਨ ਉਸ ਕੰਮ ਬਾਰੇ ਸੋਚ ਕੇ ਹੀ ਤ੍ਰਭਕ ਉੱਠਦਾ ਹੈ | ਏਹੀ ਕੁਝ ਹੋਇਆ ਬਲਾਚੌਰ ਵਿਖੇ ਡਾ. ਸਾਧੂ ਸਿੰਘ ਹਮਦਰਦ ਦੀ ਯਾਦ 'ਚ ...

ਪੂਰੀ ਖ਼ਬਰ »

ਪੱਦੀ ਮੱਠਵਾਲੀ 'ਚ ਹੋਇਆ ਆਮ ਇਜਲਾਸ

ਬੰਗਾ, 15 ਨਵੰਬਰ (ਕਰਮ ਲਧਾਣਾ) - ਗ੍ਰਾਮ ਪੰਚਾਇਤ ਵਿਕਾਸ ਪ੍ਰੋਗਰਾਮ ਤਹਿਤ ਪਿੰਡ ਪੱਦੀ ਮੱਠਵਾਲੀ ਵਿਖੇ ਆਮ ਇਜਲਾਸ ਹੋਇਆ | ਇਸ ਮੌਕੇ ਹਾਜ਼ਰ ਸ਼ਖਸ਼ੀਅਤਾਂ 'ਚ ਸਰਪੰਚ ਪਰਵਿੰਦਰ ਕੌਰ, ਮੈਂਬਰ ਪੰਚਾਇਤ ਬਹਾਦਰ ਸਿੰਘ, ਤਰਲੋਕ ਸਿੰਘ, ਅਜੀਤ ਸਿੰਘ, ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਭੂਰੀਵਾਲੇ ਪਬਲਿਕ ਸਕੂਲ ਟੱਪਰੀਆਂ ਖ਼ੁਰਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਚੰਦਿਆਣੀ ਖੁਰਦ, 15 ਨਵੰਬਰ (ਰਮਨ ਭਾਟੀਆ)- ਸਤਿਗੁਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਵਰਤਮਾਨ ਗੱਦੀਨਸ਼ੀਨ ਵੇਂਦਾਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀਵਾਲਿਆ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ...

ਪੂਰੀ ਖ਼ਬਰ »

ਬੀਬੀ ਸ਼ਮਾ-ਸੁਲਤਾਨਾ ਨਮਿਤ ਸ਼ਰਧਾਂਜਲੀ ਸਮਾਗਮ 18 ਨੂੰ

ਮੁਕੰਦਪੁਰ, 15 ਨਵੰਬਰ (ਦੇਸ ਰਾਜ ਬੰਗਾ) - ਪ੍ਰਸਿੱਧ ਗਾਇਕ ਬੂਟਾ ਮੁਹੰਮਦ ਦੀ ਵੱਡੀ ਭੈਣ ਬੀਬੀ ਸ਼ਮਾਂ ਸੁਲਤਾਨਾ ਪਿਛਲੇ ਦਿਨੀ ਸਵਰਗਵਾਸ ਹੋ ਗਏ ਸਨ | ਜਨਾਬ ਬੂਟਾ ਮੁਹੰਮਦ ਨਾਲ ਉੱਘੇ ਗਾਇਕ ਹੰਸ ਰਾਜ ਹੰਸ, ਸਰਦੂਲ ਸਿਕੰਦਰ, ਕਲੇਰ ਕੰਠ, ਸੋਮ ਪ੍ਰਕਾਸ਼ ਵਿਧਾਇਕ ਫਗਵਾੜਾ, ...

ਪੂਰੀ ਖ਼ਬਰ »

ਸੰਮਤੀ ਮੈਂਬਰ ਸੁਖਦੇਵ ਸਿੰਘ ਮੱਲ੍ਹਾ ਸੋਢੀਆਂ ਨੂੰ ਸਦਮਾ, ਪਿਤਾ ਦਾ ਦਿਹਾਂਤ

ਬਹਿਰਾਮ, 15 ਨਵੰਬਰ (ਨਛੱਤਰ ਸਿੰਘ ਬਹਿਰਾਮ)-ਬਲਾਕ ਸੰਮਤੀ ਮੈਂਬਰ ਸੁਖਦੇਵ ਸਿੰਘ ਮੱਲ੍ਹਾ ਸੋਢੀਆਂ ਅਕਾਲੀ ਆਗੂ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾ ਦੇ ਪਿਤਾ ਪਿਆਰਾ ਲਾਲ ਸਾਬਕਾ ਸਰਪੰਚ ਮੱਲ੍ਹਾ ਸੋਢੀਆਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ...

ਪੂਰੀ ਖ਼ਬਰ »

ਚਾਂਦਪੁਰ ਰੁੜਕੀ ਵਿਖੇ ਪ੍ਰੀ ਪ੍ਰਾਇਮਰੀ ਬਾਲ ਮੇਲਾ ਲਗਾਇਆ

ਪੋਜੇਵਾਲ ਸਰਾਂ 15 ਨਵੰਬਰ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਪੀ੍ਰ ਪ੍ਰਾਇਮਰੀ ਜਮਾਤਾਂ ਦਾ ਇੱਕ ਸਾਲ ਪੂਰਾ ਹੋਣ 'ਤੇ ਅੱਜ ਰਾਜ ਦੇ ਸਰਕਾਰੀ ਸਕੂਲਾਂ 'ਚ'ਪ੍ਰੀ ਪ੍ਰਾਇਮਰੀ ਬਾਲ ਮੇਲੇ ਲਗਾਏ ਗਏ | ਇਸੇ ਲੜੀ ਤਹਿਤ ਬਲਾਕ ਸੜੋਆ ਦੇ ਸਾਰੇ ਪ੍ਰਾਇਮਰੀ ਸਕੂਲਾਂ 'ਚ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਜਗਤਪੁਰ ਵਿਖੇ ਪੋਸ਼ਣ ਦਿਵਸ ਮਨਾਇਆ

ਬਲਾਚੌਰ, 15 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)-ਪਿੰਡ ਜਗਤਪੁਰ ਦੇ ਆਂਗਣਵਾੜੀ ਕੇਂਦਰ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਾਇਆ ਗਿਆ | ਸੁਪਰਵਾਈਜ਼ਰ ਬਲਵੀਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਸਟਾਫ਼ ਵਲੋਂ ਬੱਚਿਆਂ ਤੇ ਔਰਤਾਂ ਦਾ ਟੀਕਾਕਰਨ ...

ਪੂਰੀ ਖ਼ਬਰ »

ਬੀਬੀ ਸ਼ਮਾ-ਸੁਲਤਾਨਾ ਨਮਿਤ ਸ਼ਰਧਾਂਜਲੀ ਸਮਾਗਮ 18 ਨੂੰ

ਮੁਕੰਦਪੁਰ, 15 ਨਵੰਬਰ (ਦੇਸ ਰਾਜ ਬੰਗਾ) - ਪ੍ਰਸਿੱਧ ਗਾਇਕ ਬੂਟਾ ਮੁਹੰਮਦ ਦੀ ਵੱਡੀ ਭੈਣ ਬੀਬੀ ਸ਼ਮਾਂ ਸੁਲਤਾਨਾ ਪਿਛਲੇ ਦਿਨੀ ਸਵਰਗਵਾਸ ਹੋ ਗਏ ਸਨ | ਜਨਾਬ ਬੂਟਾ ਮੁਹੰਮਦ ਨਾਲ ਉੱਘੇ ਗਾਇਕ ਹੰਸ ਰਾਜ ਹੰਸ, ਸਰਦੂਲ ਸਿਕੰਦਰ, ਕਲੇਰ ਕੰਠ, ਸੋਮ ਪ੍ਰਕਾਸ਼ ਵਿਧਾਇਕ ਫਗਵਾੜਾ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX