ਤਾਜਾ ਖ਼ਬਰਾਂ


ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  16 minutes ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  25 minutes ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  41 minutes ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  57 minutes ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 2 hours ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 3 hours ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 3 hours ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 3 hours ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 4 hours ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 4 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 4 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 4 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 5 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 5 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 5 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 6 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 6 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 6 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 6 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 6 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 6 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 7 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 minute ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 8 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 8 hours ago
ਅੱਜ ਦਾ ਵਿਚਾਰ
. . .  about 9 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸ਼ੂਗਰ ਮਿੱਲ ਪਨਿਆੜ ਦੀ ਅਪਗ੍ਰੇਡੇਸ਼ਨ ਲਈ ਖ਼ਰਚ ਕੀਤਾ ਜਾਵੇਗਾ 320 ਕਰੋੜ ਰੁਪਿਆ- ਸੁਖਜਿੰਦਰ ਸਿੰਘ ਰੰਧਾਵਾ

ਦੀਨਾਨਗਰ, 15 ਨਵੰਬਰ (ਸ਼ਰਮਾ/ਸੰਧੂ/ਸੋਢੀ)- 65ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਬੰਧੀ ਪੰਜਾਬ ਪੱਧਰੀ ਸਮਾਗਮ ਅੱਜ ਸ਼ੂਗਰ ਮਿੱਲ ਪਨਿਆੜ ਦੀਨਾਨਗਰ ਵਿਖੇ ਧੂਮ-ਧਾਮ ਨਾਲ ਕਰਵਾਇਆ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ਾਮਿਲ ਹੋਏ ਜਦ ਕਿ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ, ਕਾਂਗਰਸ ਦੇ ਜ਼ਿਲਾ ਪ੍ਰਧਾਨ ਅਸ਼ੋਕ ਚੌਧਰੀ, ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਭੋਆ ਹਲਕੇ ਦੇ ਵਿਧਾਇਕ ਜੋਗਿੰਦਰਪਾਲ, ਅਜਨਾਲਾ ਹਲਕੇ ਦੇ ਵਿਧਾਇਕ ਹਰਪ੍ਰਤਾਪ ਸਿੰਘ, ਜੁਆਇੰਟ ਰਜਿਸਟਰਾਰ ਭੁਪਿੰਦਰ ਸਿੰਘ ਆਹਲੂਵਾਲੀਆ, ਸ਼ੂਗਰ ਫੈਡ ਪੰਜਾਬ ਦੇ ਐਮ.ਡੀ. ਦਵਿੰਦਰ ਸਿੰਘ, ਸ਼ੂਗਰ ਮਿੱਲ ਪਨਿਆੜ ਦੇ ਚੇਅਰਮੈਨ ਮਹਿੰਦਰਪਾਲ ਸਿੰਘ ਕੌਂਟਾ ਅਤੇ ਕਾਂਗਰਸ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਸ਼ਾਮਿਲ ਹੋਏ। ਇਸ ਮੌਕੇ ਆਪਣੇ ਸੰਬੋਧਨ ਵਿਚ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਹਰ ਖੇਤਰ ਦਾ ਇਕ ਸਾਰ ਹੋਵੇਗਾ ਤੇ ਪੰਜਾਬ ਸਰਕਾਰ ਪੰਜਾਬ ਦੇ ਕਿਸੇ ਵੀ ਖੇਤਰ ਨਾਲ ਪੱਖਪਾਤ ਨਹੀਂ ਕਰੇਗੀ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਸ਼ੂਗਰ ਮਿੱਲ ਪਨਿਆੜ ਦੇ ਲਈ ਪੰਜ ਹਜ਼ਾਰ ਟੀ.ਸੀ.ਡੀ. ਦਾ ਨਵਾਂ ਪਲਾਂਟ, 25 ਮੈਗਾਵਾਟ ਬਿਜਲੀ ਉਤਪਾਦਨ ਦਾ ਪਲਾਂਟ ਤੇ 100 ਕੇ.ਐਲ.ਪੀ.ਡੀ. ਦਾ ਐਥਨੋਲ ਪਲਾਂਟ ਲਗਾਉਣ ਦੀ ਮਨਜ਼ੂਰੀ ਦਿੱਤੀ ਗਈ ਹੈ ਤੇ ਇਨ੍ਹਾਂ ਵਿਚੋਂ ਇਕ ਪਲਾਂਟ ਲਗਾਉਣ ਲਈ 100 ਕਰੋੜ ਰੁਪਿਆ ਵੀ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਸ਼ੂਗਰ ਮਿੱਲ ਪਨਿਆੜ ਦੀ ਅਪਗ੍ਰੇਡੇਸ਼ਨ 'ਤੇ 320 ਕਰੋੜ ਰੁਪਿਆ ਖ਼ਰਚ ਕੀਤਾ ਜਾਵੇਗਾ। ਉਨਾਂ ਮਿੱਲ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਕਿਸੇ ਵੀ ਕਿਸਾਨ ਦੀ ਟਰਾਲੀ ਨੂੰ ਮਿੱਲ ਦੇ ਯਾਰਡ ਵਿਚ 5 ਘੰਟੇ ਤੋਂ ਜ਼ਿਆਦਾ ਖੜਾ ਨਹੀਂ ਰਹਿਣ ਦਿੱਤਾ ਜਾਵੇਗਾ। ਜੇਕਰ ਕੋਈ ਟਰਾਲੀ 5 ਘੰਟੇ ਤੋਂ ਜ਼ਿਆਦਾ ਮਿੱਲ ਵਿਚ ਆ ਕੇ ਖੜੀ ਰਹੀ ਤਾਂ ਉਸ ਦਾ ਕਿਰਾਇਆ ਮਿੱਲ ਅਧਿਕਾਰੀਆਂ ਨੂੰ ਦੇਣਾ ਪਵੇਗਾ। ਉਨਾਂ ਕਿਹਾ ਕਿ ਸਹਿਕਾਰੀ ਮਿੱਲਾਂ ਤੇ ਹੋਰ ਸਹਿਕਾਰੀ ਸੰਸਥਾਵਾਂ ਤੁਹਾਡੀਆਂ ਆਪਣੀਆਂ ਹੀ ਹਨ ਜੋ ਇਨਾਂ ਨੂੰ ਮਿਲ ਕੇ ਸਹੀ ਢੰਗ ਨਾਲ ਚਲਾਇਆ ਜਾਵੇ ਤਾਂ ਕਿਸਾਨਾਂ ਨੂੰ ਇਸ ਤੋਂ 25 ਫ਼ੀਸਦੀ ਘੱਟ ਰੇਟ 'ਤੇ ਚੀਜ਼ਾਂ ਮਿਲ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਿੱਲ ਵਿਚ ਜਿਹੜਾ 25 ਮੈਗਾਵਾਟ ਬਿਜਲੀ ਉਤਪਾਦਨ ਦਾ ਜਿਹੜਾ ਪਲਾਂਟ ਲਗਾਇਆ ਜਾਵੇਗਾ, ਉਸ ਤੋਂ 39 ਕਰੋੜ ਦੀ ਬਿਜਲੀ ਤਿਆਰ ਕਰਕੇ ਹਰ ਸਾਲ ਵੇਚੀ ਜਾਇਆ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮਿੱਲ ਨਾਲ ਸਬੰਧਤ ਸਾਰੇ ਕੰਮ ਡੇਢ ਸਾਲ ਦੇ ਵਿਚ ਵਿਚ ਪੂਰੇ ਕਰ ਲਏ ਜਾਣਗੇ। ਇਹ
ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਦੀ ਪੇਮੈਂਟ ਦੀ ਅਦਾਇਗੀ 15 ਦਿਨਾਂ ਦੇ ਵਿਚ-ਵਿਚ ਕੀਤੀ ਜਾਵੇਗੀ ਤੇ ਮਿੱਲਾਂ ਹਰ ਸਾਲ 7 ਨਵੰਬਰ ਨੂੰ ਚਾਲੂ ਕੀਤੀਆਂ ਜਾਇਆ ਕਰਨਗੀਆਂ। ਉਨਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਮੌਕੇ 'ਤੇ 550 ਕੈਦੀ ਰਿਹਾ ਕੀਤੇ ਜਾਣਗੇ ਜਿਨਾਂ ਨੂੰ ਇਕ-ਇਕ ਬੂਟਾ ਵੀ ਲਗਾਉਣ ਲਈ ਦਿੱਤਾ ਜਾਵੇਗਾ। ਕਿਸਾਨਾਂ ਦੀ ਝੋਨੇ ਦੀ ਸਮੱਸਿਆ ਬਾਰੇ ਬੋਲੇ ਦੇ ਹੋਏ ਕਿਹਾ ਕਿ ਅਗਲੇ ਸਾਲ 5 ਜੂਨ ਤੋਂ ਕਿਸਾਨਾਂ ਨੂੰ ਝੋਨਾ ਲਗਾਉਣ ਦੀ ਇਜਾਜ਼ਤ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਮੌਕੇ ਮੰਤਰੀ ਰੰਧਾਵਾ, ਮੰਤਰੀ ਅਰੁਣਾ ਚੌਧਰੀ ਅਤੇ ਹੋਰ ਆਏ ਮਹਿਮਾਨਾਂ ਵਲੋਂ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਲਈ ਮੋਬਾਈਲ ਐਪ (ਈ-ਪਰਚੀ) ਵੀ ਲਾਂਚ ਕੀਤਾ ਜਿਸ ਨਾਲ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਪਰਚੀ ਤੋਂ ਲੈ ਕੇ ਪੇਮੈਂਟ ਦੀ ਅਦਾਇਗੀ ਤੱਕ ਦੀ ਜਾਣਕਾਰੀ ਐਸ.ਐਮ.ਐਸ. ਰਾਹੀਂ ਮਿਲਿਆ ਕਰੇਗੀ। ਇਸ ਤੋਂ ਪਹਿਲਾਂ ਮੰਤਰੀ ਰੰਧਾਵਾ ਨੇ ਮਿੱਲ ਦੇ ਯਾਰਡ ਵਿਚ ਇਕ ਬੂਟਾ ਲਗਾਇਆ ਤੇ ਇਸ ਤੋਂ ਬਾਅਦ ਉੱਥੇ ਲੱਗੀਆਂ ਪ੍ਰਦਰਸ਼ਨੀਆਂ ਦਾ ਵੀ ਨਿਰੀਖਣ ਵੀ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਅਹਲੂਵਾਲੀਆ, ਐਮ.ਡੀ. ਸ਼ੂਗਰ ਫੈਡ ਪੰਜਾਬ ਦਵਿੰਦਰ ਸਿੰਘ, ਭੋਆ ਹਲਕੇ ਦੇ ਵਿਧਾਇਕ ਜੋਗਿਦੰਰ ਪਾਲ, ਅਜਨਾਲਾ ਹਲਕੇ ਦੇ ਵਿਧਾਇਕ ਹਰਪ੍ਰਤਾਪ ਸਿੰਘ ਤੇ ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਨੇ ਵੀ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਸਮਾਗਮ ਦੇ ਅੰਤ ਵਿਚ ਆਏ ਹੋਏ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਬਾਅਦ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ਼ੂਗਰ ਮਿੱਲ ਪਨਿਆੜ ਦੇ ਪਿੜਾਈ ਦੇ ਨਵੇਂ ਸੀਜ਼ਨ (2018-19) ਦਾ ਉਦਘਾਟਨ ਵੀ ਕੀਤਾ ਅਤੇ ਮਿੱਲ ਵਿਚ ਗੰਨਾ ਲੈ ਕੇ ਆਏ ਪਹਿਲੇ ਪੰਜ ਗੰਨਾ ਕਾਸ਼ਤਕਾਰਾਂ ਨੂੰ ਮੰਤਰੀ ਰੰਧਾਵਾ ਵਲੋਂ ਕੰਬਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉੱਜਵਲ, ਐਸ.ਐਸ.ਪੀ. ਗੁਰਦਾਸਪੁਰ ਸਵਰਨਦੀਪ ਸਿੰਘ, ਐਡਵੋਕੇਟ ਬਲਜੀਤ ਸਿੰਘ ਪਾਹੜਾ, ਕੁਲਬੀਰ ਸਿੰਘ ਗੋਲਡੀ ਭੁੰਬਲੀ, ਸੁੱਚਾ ਸਿੰਘ ਰਾਮਨਗਰ, ਡਾਇਰੈਕਟਰ ਨੈਸ਼ਨਲ ਫੈਡਰੇਸ਼ਨ ਸ਼ੂਗਰ ਮਿੱਲ ਮਨਜੀਤ ਸਿੰਘ ਹੰਬੜਾ, ਰਜਿੰਦਰ ਸਿੰਘ ਤਿੱਬੜ, ਸ਼ੂਗਰ ਮਿੱਲ ਪਨਿਆੜ ਦੇ ਜੀ.ਐਮ. ਸੁਰਿੰਦਰ ਪਾਲ, ਸੁਪਰਡੈਂਟ ਨਿਸ਼ਾਨ ਸਿੰਘ, ਬਲਾਕ ਪ੍ਰਧਾਨ ਮਨਜੀਤ ਸਿੰਘ ਮੰਜ, ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਨੌਸ਼ਹਿਰਾ, ਦਲਬੀਰ ਸਿੰਘ ਬਿੱਟੂ ਦੇ ਇਲਾਵਾ ਭਾਰੀ ਗਿਣਤੀ ਵਿਚ ਗੰਨਾ ਕਾਸ਼ਤਕਾਰ ਹਾਜ਼ਰ ਸਨ।

ਪੰਜਾਬ ਨੂੰ ਕੈਂਸਰ ਮੁਕਤ ਬਣਾਉਣਾ ਸਮੇਂ ਦੀ ਲੋੜ-ਕੁਲਵੰਤ ਸਿੰਘ ਧਾਲੀਵਾਲ

ਕਾਦੀਆਂ, 15 ਨਵੰਬਰ (ਕੁਲਵਿੰਦਰ ਸਿੰਘ/ਮਕਬੂਲ ਅਹਿਮਦ)- ਸਤਿਬਚਨ ਫਾਊਾਡੇਸ਼ਨ ਕਾਦੀਆਂ ਦੇ ਸਹਿਯੋਗ ਨਾਲ ਅੱਜ ਸਥਾਨਕ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਰਲੱਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਯੂ.ਕੇ. ਵਲੋਂ ਸਾਬਕਾ ਮੰਤਰੀ ਸਵਰਗੀ ਸਤਨਾਮ ਸਿੰਘ ...

ਪੂਰੀ ਖ਼ਬਰ »

ਦਿਆਲਗੜ੍ਹ 'ਚ 4 ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਆਰੰਭ

ਬਟਾਲਾ, 15 ਨਵੰਬਰ (ਕਾਹਲੋਂ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਿਆਲਗੜ੍ਹ ਵਲੋਂ ਨਗਰ ਨਿਵਾਸੀਆਂ ਤੇ ਸਮੂਹ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 4 ਰੋਜ਼ਾ ਖੇਡ ਮੇਲਾ ਅੱਜ ਸ਼ਾਨੋ-ਸ਼ੌਕਤ ਨਾਲ ਆਰੰਭ ਹੋਇਆ, ਜਿਸ ਦਾ ਉਦਘਾਟਨ ਬਾਬਾ ਸ਼ਿਵ ਸਿੰਘ ਬੋਹੜੀ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬਟਾਲਾ ਦਾ ਨਵਾਂ ਪਿੜਾਈ ਸੀਜ਼ਨ ਆਰੰਭ

ਬਟਾਲਾ, 15 ਨਵੰਬਰ (ਕਾਹਲੋਂ)-ਸਹਿਕਾਰੀ ਖੰਡ ਮਿੱਲ ਬਟਾਲਾ ਦੇ ਨਵੇਂ ਪਿੜਾਈ ਸੀਜ਼ਨ 2018-19 ਦਾ ਅੱਜ ਸ਼ੁਭ ਆਰੰਭ ਕੀਤਾ ਗਿਆ, ਜਿਸ ਦੇ ਉਦਘਾਟਨੀ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸਹਿਕਾਰਤਾ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਸ਼ਾਮਿਲ ਹੋਏ ਅਤੇ ਉਨ੍ਹਾਂ ਨਾਲ ਵਿਧਾਇਕ ...

ਪੂਰੀ ਖ਼ਬਰ »

ਐਸ. ਐਚ. ਓ. ਅਮੋਲਕਦੀਪ ਸਿੰਘ ਦੇ ਦਾਦਾ ਦਲੀਪ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਬਟਾਲਾ, 15 ਨਵੰਬਰ (ਕਾਹਲੋਂ)- ਕਿਲ੍ਹਾ ਲਾਲ ਸਿੰਘ ਦੇ ਐਸ.ਐਚ.ਓ. ਸ: ਅਮੋਲਕਦਲੀਪ ਸਿੰਘ ਕਾਹਲੋਂ ਦੇ ਦਾਦਾ ਸ: ਦਲੀਪ ਸਿੰਘ ਕਾਹਲੋਂ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਸ਼ੇਖ ਕਬੀਰ ਨੇੜੇ ਕਲਾਨੌਰ ਕਰਵਾਇਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ 'ਚ 'ਸਮਰਪਣ' ਪ੍ਰੋਜੈਕਟ ਚੱਲ ਰਿਹਾ ਹੈ ਸਫ਼ਲਤਾ ਪੂਰਵਕ

ਗੁਰਦਾਸਪੁਰ, 15 ਨਵੰਬਰ (ਆਰਿਫ਼)- ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉੱਜਵਲ ਵਲੋਂ ਸਿੱਖਿਆ ਦੇ ਖੇਤਰ ਵਿਚ ਹੋਰ ਬਿਹਤਰ ਸਹੂਲਤਾਂ ਲਈ ਗੁਰਦਾਸਪੁਰ ਜ਼ਿਲ੍ਹੇ ਵਿਚ ਸ਼ੁਰੂ ਕੀਤਾ ਗਿਆ 'ਸਮਰਪਣ' ਪ੍ਰੋਜੈਕਟ ਦਿਨ-ਬ –ਦਿਨ ਸਫਲਤਾ ਪੂਰਵਕ ਜ਼ਿਲੇ੍ਹ ਅੰਦਰ ਆਪਣੀਆਂ ਮੰਜ਼ਿਲਾਂ ...

ਪੂਰੀ ਖ਼ਬਰ »

ਮੋਟਰਸਾਈਕਲ ਦਰੱਖਤ 'ਚ ਵੱਜਣ ਨਾਲ ਇਕ ਦੀ ਮੌਤ, ਇਕ ਜ਼ਖ਼ਮੀ

ਕਾਲਾ ਅਫਗਾਨਾ, 15 ਨਵੰਬਰ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਮੁਰੀਦਕੇ ਨੇੜੇ ਬਟਾਲਾ ਫਤਹਿਗੜ੍ਹ ਚੂੜੀਆਂ ਸੜਕ ਉੱਪਰ ਇਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਜਾਣ ਕਰਕੇ ਦਰੱਖਤ ਵਿਚ ਵੱਜਣ ਨਾਲ ਇਕ ਵਿਅਕਤੀ ਦੀ ਮੌਤ ਅਤੇ ਦੂਸਰੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਸਹਿਕਾਰਤਾ ਮੰਤਰੀ ਤੇ ਹੋਰ ਆਏ ਵਿਧਾਇਕਾਂ ਨੇ ਸ਼ੂਗਰ ਮਿੱਲ ਪਨਿਆੜ ਦਾ ਕੀਤਾ ਉਦਘਾਟਨ

ਦੀਨਾਨਗਰ, 15 ਨਵੰਬਰ (ਸ਼ਰਮਾ/ਸੰਧੂ/ਸੋਢੀ)- 65ਵਾਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਬੰਧੀ ਪੰਜਾਬ ਪੱਧਰੀ ਸਮਾਗਮ ਅੱਜ ਸ਼ੂਗਰ ਮਿੱਲ ਪਨਿਆੜ ਦੀਨਾਨਗਰ ਵਿਖੇ ਧੂਮ-ਧਾਮ ਨਾਲ ਕਰਵਾਇਆ ਗਿਆ | ਸਮਾਗਮ ਵਿਚ ਮੱੁਖ ਮਹਿਮਾਨ ਦੇ ਤੌਰ 'ਤੇ ਸਹਿਕਾਰਤਾ ਤੇ ਜੇਲ੍ਹ •ਮੰਤਰੀ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਦੇ ਵਫ਼ਦ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਗੁਰਦਾਸਪੁਰ, 15 ਨਵੰਬਰ (ਆਰਿਫ਼)- ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਮਸੀਹੀ ਭਾਈਚਾਰੇ ਦੇ ਇਕ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ | ਮਸੀਹੀ ਆਗੂਆਂ ਨੇ ਕਿਹਾ ਕਿ ਦਸੰਬਰ ਕਿ੍ਸਮਸ ਮਹੀਨਾ ਹੋਣ ਕਰਕੇ ਮਸੀਹੀ ਭਾਈਚਾਰਾ 1 ...

ਪੂਰੀ ਖ਼ਬਰ »

ਸੇਖਵਾਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਥਕ ਏਜੰਡੇ ਲਈ ਲਿਆ ਫੈਸਲਾ ਸ਼ਲਾਘਾਯੋਗ-ਬਾਬਾ ਸੁਰਜੀਤ/ਸਵਿੰਦਰ ਸਿੰਘ

ਧਾਰੀਵਾਲ, 15 ਨਵੰਬਰ (ਜੇਮਸ ਨਾਹਰ)- ਬੇਦਾਗ ਸਖਸ਼ੀਅਤ ਦੇ ਮਾਲਕ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਥਕ ਏਜੰਡੇ ਲਈ ਲਿਆ ਫੈਸਲਾ ਸ਼ਲਾਘਾਯੋਗ ਹੈ | ਬੇਅਦਬੀ ਮਾਮਲਿਆਂ ਨੂੰ ਲੈ ਕੇ ਜਥੇ: ਸੇਖਵਾ ਵਲੋਂ ਕੀਤੀ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਰੋਡ ਸੇਫ਼ਟੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 14 ਨਵੰਬਰ (ਆਰਿਫ਼)- ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੋਡ ਸੇਫ਼ਟੀ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿਚ ਸਬੰਧਤ ਸਮੂਹ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ...

ਪੂਰੀ ਖ਼ਬਰ »

ਰਜ਼ਾਦਾ ਰੋਡ ਦੀ ਹਾਲਤ ਖ਼ਸਤਾ, ਲੋਕਾਂ ਨੰੂ ਭਾਰੀ ਪ੍ਰੇਸ਼ਾਨੀ

ਕਾਦੀਆਂ, 15 ਨਵੰਬਰ (ਮਕਬੂਲ ਅਹਿਮਦ)- ਕਾਦੀਆਂ ਬੱਸ ਸਟੈਂਡ ਦੇ ਨੇੜੇ ਸਥਿਤ ਰਜ਼ਾਦਾ ਰੋਡ ਦੀ ਖ਼ਸਤਾ ਹਾਲਤ ਹੋ ਚੁੱਕੀ ਹੈ, ਜਿਸ ਕਾਰਨ ਇਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੰੂ ਕਾਫ਼ੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਇਸ ਰੋਡ 'ਤੇ ਡੀ.ਏ.ਵੀ. ਸਕੂਲ, ਐਸ.ਐਸ. ਬਾਜਵਾ ਸਕੂਲ ਤੇ ...

ਪੂਰੀ ਖ਼ਬਰ »

ਪਰਮੀਤ ਸਿੰਘ ਬੰਦੇਸ਼ਾ ਤੇ ਸਤਵੰਤ ਸਿੰਘ ਫ਼ੌਜੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਜੇ.ਐਸ. ਮਾਨ)- ਇਥੋਂ ਥੋੜੀ ਦੂਰ ਪਿੰਡ ਠੱਠਾ ਦੇ ਉਘੇ ਕਿਸਾਨ ਪਰਮੀਤ ਸਿੰਘ ਬੰਦੇਸ਼ਾ ਅਤੇ ਸਤਵੰਤ ਸਿੰਘ ਬੰਦੇਸ਼ਾ ਫ਼ੌਜੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਬੰਦੇਸ਼ਾ ਦੀ ਅਚਾਨਕ ਦਿਲ ਦੀ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਇਲਾਕੇ ਦੇ ਮੁਹਤਬਰਾਂ ਨੇ ਐਸ. ਐਚ. ਓ. ਹਰਜੀਤ ਸਿੰਘ ਨੂੰ ਇੰਸਪੈਕਟਰ ਬਣਨ 'ਤੇ ਦਿੱਤੀ ਮੁਬਾਰਕਬਾਦ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਧਰਮਿੰਦਰ ਸਿੰਘ ਬਾਠ)- ਪੰਜਾਬ ਪੁਲਿਸ ਵਲੋ ਫਤਹਿਗੜ੍ਹ ਚੂੜੀਆਂ ਵਿਖੇ ਤਾਇਨਾਤ ਐਸ.ਐਚ.ਓ. ਸ: ਹਰਜੀਤ ਸਿੰਘ ਨੂੰ ਸਬ-ਇੰਸਪੈਕਟਰ ਤੋਂ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ ਅਤੇ ਉਨ੍ਹਾਂ ਦੇ ਇੰਸਪੈਕਟਰ ਬਣਨ ਉਪਰ ਇਲਾਕੇ ਦੇ ਮੋਹਤਬਰ ...

ਪੂਰੀ ਖ਼ਬਰ »

ਦੇਸ਼ ਵਿਚ ਫਿਰਕੂ-ਫਾਸ਼ੀਵਾਦ ਤੇ ਸਮਾਜਿਕ ਜਬਰ ਵਧਿਆ : ਕਾਮਰੇਡ ਪਾਸਲਾ

ਬਟਾਲਾ, 15 ਨਵੰਬਰ (ਕਾਹਲੋਂ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ 'ਲੋਕ ਜਗਾਓ, ਲੁਟੇਰੇ ਭਜਾਓ' ਦੇ ਨਾਅਰੇ ਤਹਿਤ 12 ਨਵੰਬਰ ਨੂੰ ਜਲਿ੍ਹਆਂਵਾਲਾ ਬਾਗ ਦੀ ਧਰਤੀ ਤੋਂ ਚੱਲੇ ਜਥੇ ਮਾਰਚ ਦਾ ਬਟਾਲਾ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਜਥੇ ...

ਪੂਰੀ ਖ਼ਬਰ »

ਪਰਮੀਤ ਸਿੰਘ ਬੰਦੇਸ਼ਾ ਤੇ ਸਤਵੰਤ ਸਿੰਘ ਫ਼ੌਜੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਜੇ.ਐਸ. ਮਾਨ)- ਇਥੋਂ ਥੋੜੀ ਦੂਰ ਪਿੰਡ ਠੱਠਾ ਦੇ ਉਘੇ ਕਿਸਾਨ ਪਰਮੀਤ ਸਿੰਘ ਬੰਦੇਸ਼ਾ ਅਤੇ ਸਤਵੰਤ ਸਿੰਘ ਬੰਦੇਸ਼ਾ ਫ਼ੌਜੀ ਨੂੰ ਉਸ ਵਕਤ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਚਰਨਜੀਤ ਸਿੰਘ ਬੰਦੇਸ਼ਾ ਦੀ ਅਚਾਨਕ ਦਿਲ ਦੀ ...

ਪੂਰੀ ਖ਼ਬਰ »

ਧਾਰੋਵਾਲੀ ਵਿਖੇ ਅੱਜ ਲੱਗਣ ਵਾਲੇ ਮੈਡੀਕਲ ਕੈਂਪ ਦਾ ਲੋਕ ਲਾਭ ਲੈਣ : ਡਾ: ਅਠਵਾਲ

ਕਲਾਨੌਰ, 15 ਨਵੰਬਰ (ਪੁਰੇਵਾਲ)- ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਲਖਵਿੰਦਰ ਸਿੰਘ ਅਠਵਾਲ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਵ: ਸੰਤੋਖ ਸਿੰਘ ਰੰਧਾਵਾ ਦੀ ਯਾਦ 'ਚ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ 16 ...

ਪੂਰੀ ਖ਼ਬਰ »

ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਦਾ ਕੈਪਟਨ ਸਰਕਾਰ ਜਲਦੀ ਭੁਗਤਾਨ ਕਰੇ : ਜਰਨੈਲ ਸਿੰਘ ਮਾਹਲ

ਕਾਹਨੂੰਵਾਨ, 15 ਨਵੰਬਰ (ਹਰਜਿੰਦਰ ਸਿੰਘ ਜੱਜ)- ਪਿਛਲੇ ਸਾਲ ਦੇ ਸੀਜਨ ਤੇ ਗੰਨਾਂ ਮਿੱਲਾਂ ਵਲੋਂ ਬਕਾਇਆ ਰਾਸ਼ੀ ਨਾ ਦੇ ਕੇ ਕਿਸਾਨਾਂ ਨਾਲ ਮਿੱਲਾਂ ਵਲੋਂ ਜੋ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ, ਇਸ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਘਣੀਏ-ਕੇ-ਬਾਂਗਰ ਵਿਖੇ ਸਾਲਾਨਾ ਸਪੋਰਟਸ ਮੀਟ ਦਾ ਬੀ. ਡੀ. ਪੀ. ਓ. ਜਸਪ੍ਰੀਤ ਸਿੰਘ ਵਲੋਂ ਆਗਾਜ਼

ਕਾਲਾ ਅਫਗਾਨਾ, 15 ਨਵੰਬਰ (ਅਵਤਾਰ ਸਿੰਘ ਰੰਧਾਵਾ)- ਅੱਜ ਸੰਤ ਫਰਾਂਸਿਸ ਸਕੂਲ ਘਣੀਏ-ਕੇ-ਬਾਂਗਰ ਦੀ ਤਿੰਨ ਦਿਨਾਂ ਹੋਣ ਵਾਲੀ ਸਪੋਰਟਸ ਮੀਟ ਸ਼ੁਰੂ ਹੋਈ, ਜਿਸ ਦਾ ਆਗਾਜ਼ ਫਤਹਿਗੜ੍ਹ ਚੂੜੀਆਂ ਦੇ ਬੀ.ਡੀ.ਪੀ.ਓ. ਜਸਪ੍ਰੀਤ ਸਿੰਘ ਨੇ ਮਿਸ਼ਾਲ ਜਗਾ ਕੇ ਕੀਤਾ | ਉਪਰੰਤ ...

ਪੂਰੀ ਖ਼ਬਰ »

ਸਾਊਥ ਕੇਰਲਾ ਕਾਨਵੈਂਟ ਸਕੂਲ ਦਾਰਾਪੁਰ ਬਾਲ ਦਿਵਸ ਮਨਾਇਆ

ਕਾਹਨੂੰਵਾਨ, 15 ਨਵੰਬਰ (ਹਰਜਿੰਦਰ ਸਿੰਘ ਜੱਜ)-ਸਾਊਥ ਕੇਰਲਾ ਕਾਨਵੈਂਟ ਸਕੂਲ ਦਾਰਾਪੁਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਪਿ੍ੰਸੀਪਲ ਸੀਮਾ ਸ਼ਰਮਾ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪੰਡਿਤ ਜਵਾਹਰ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਸਹੂਲਤਾਂ ਦਾ ਲਾਭ ਦੇਣ ਦੇ ਮੰਤਵ ਨਾਲ 18 ਨੂੰ ਲੱਗੇਗਾ ਵਿਸ਼ੇਸ਼ ਚੇਤਨਾ ਕੈਂਪ

ਗੁਰਦਾਸਪੁਰ, 15 ਨਵੰਬਰ (ਆਰਿਫ਼)- ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਣਾ ਕੰਵਰਦੀਪ ਕੌਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਕੋਰਟ ਵਲੋਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਦੇਣ ਦੇ ਮੰਤਵ ...

ਪੂਰੀ ਖ਼ਬਰ »

ਕੈਪਟਰ ਸਰਕਾਰ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ : ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 15 ਨਵੰਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕਿਸਾਨਾਂ ਦੇ ਗੰਦੇ ਦੀ ਬਕਾਇਆ ਰਾਸ਼ੀ ਜਾਰੀ ਨਾ ਕਰਨ ਕਰਕੇ ਜਿੱਥੇ ਕਿਸਾਨਾਂ 'ਚ ਨਿਰਾਸ਼ਾ ਪਾਈ ਜਾ ਰਹੀ ਹੈ, ਉੱਥੇ ਚਿੱਟੇ ਮੰਡੀਆਂ 'ਚ ਕਿਸਾਨਾਂ ਦੀ ਹੋ ਰਹੀ ਲੁੱਟ-ਖਸੁੱਟ ਵਲ ...

ਪੂਰੀ ਖ਼ਬਰ »

ਵੁੱਡ ਸਟਾਕ ਜੁੂਡੋ ਟ੍ਰੇਨਿੰਗ ਸੈਂਟਰ ਨੇ ਮੱਲ੍ਹਾਂ ਮਾਰੀਆਂ

ਬਟਾਲਾ, 15 ਨਵੰਬਰ (ਕਾਹਲੋਂ)- ਸੀ.ਬੀ.ਐਸ.ਈ. ਅਤੇ ਭਾਰਤੀ ਜੂਡੋ ਮਹਾਂਸੰਘ ਵਲੋਂ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਰਾਸ਼ਟਰੀ ਜੂਡੋ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਦੇਸ਼ ਦੇ ਸਾਰਿਆਂ ਰਾਜਾਂ 'ਚੋਂ 6 ਜ਼ੋਨਾਂ ਨੇ ਅਤੇ ਗਲਫ ਜ਼ੋਨ ਤੋਂ ਦੁਬਈ ਦੀ ਟੀਮ ਨੇ ਵੀ ਭਾਗ ਲਿਆ | ...

ਪੂਰੀ ਖ਼ਬਰ »

ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਫੁੱਟਬਾਲ ਮੈਚ 'ਚ ਮੱਲਾਂ ਮਾਰੀਆਂ

ਗੁਰਦਾਸਪੁਰ, 15 ਨਵੰਬਰ (ਆਰਿਫ਼)- ਸੁਖਜਿੰਦਰ ਮੈਮੋਰੀਅਲ ਪਬਲਿਕ ਸਕੂਲ ਬੱਬਰੀ ਦੇ ਵਿਦਿਆਰਥੀਆਂ ਨੇ ਰੂਰਲ ਗੇਮਜ਼ ਪੰਜਾਬ ਸਟੇਟ ਚੈਂਪੀਅਨਸ਼ਿਪ 2018 ਵਲੋਂ ਕਰਵਾਏ ਗਏ ਫੁੱਟਬਾਲ ਮੈਚ ਵਿਚ ਮੱਲ੍ਹਾਂ ਮਾਰੀਆਂ ਜਿਸ ਵਿਚ ਸਕੂਲ ਦੇ ਵਿਦਿਆਰਥੀ ਮਾਨਣਪਾਲ ਸਿੰਘ ਤੇ ਪ੍ਰਦੀਪ ...

ਪੂਰੀ ਖ਼ਬਰ »

ਬੀਬੀ ਜਫ਼ਰਵਾਲ ਦਾ ਅੰਤਿ੍ੰਗ ਮੈਂਬਰ ਸ਼ੋ੍ਰਮਣੀ ਕਮੇਟੀ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਚੋਣ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਧਾਰੀਵਾਲ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਜਸਬੀਰ ਕੌਰ ਜਫ਼ਰਵਾਲ ਨੂੰ ਅੰਤਿ੍ੰਗ ਕਮੇਟੀ ਮੈਂਬਰ ਚੁਣੇ ਜਾਣ ਨਾਲ ਇਲਾਕੇ ਭਰ 'ਚ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ

ਬਹਿਰਾਮਪੁਰ 15 ਨਵੰਬਰ (ਬਲਬੀਰ ਸਿੰਘ ਕੋਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਹਿਰਾਮਪੁਰ ਵਲੋਂ ਆਪਣੀਆਂ ਮੰਨੀਆਂ ਗਈਆਂ ਮੰਗਾਂ ਨੰੂ ਲਾਗੂ ਕਰਵਾਉਣ ਲਈ ਪਾਵਰ ਕਾਮ ਦੇ ਚੇਅਰਮੈਨ ਅਤੇ ਬਿਜਲੀ ਮੰਤਰੀ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਬ ਡਵੀਜ਼ਨ ਜੌੜਾ ਛੱਤਰਾਂ ਵਿਖੇ ਟੀ. ਐਸ. ਯੂ ਦੀ ਰੈਲੀ ਕੱਢੀ

ਜੌੜਾ ਛੱਤਰਾਂ, 15 ਨਵੰਬਰ (ਪਰਮਜੀਤ ਸਿੰਘ ਘੁੰਮਣ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਜੌੜਾ ਛੱਤਰਾਂ ਵਲੋਂ ਆਪਣੀਆਂ ਮੰਨੀਆਂ ਮੰਗਾਂ ਨੰੂ ਮਨਵਾਉਣ ਲਈ ਭਰਵੀਂ ਰੋਸ ਰੈਲੀ ਬਬਨਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ 'ਚ ਪਹੁੰਚੇ ਵਿੱਤ ਸਕੱਤਰ ਪੰਜਾਬ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਕਾਂਗਰਸੀ ਆਗੂ

ਕਾਹਨੂੰਵਾਨ, 15 ਨਵੰਬਰ (ਹਰਜਿੰਦਰ ਸਿੰਘ ਜੱਜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ ਸ਼ਾਨਦਾਰ ਕਾਂਗਰਸ ਦੀ ਜਿੱਤ ਵਾਂਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਕਲਾਨੌਰ ਦੇ ਸਾਹਿਤਕਾਰ ਨੇ 15 ਮਿੰਟਾਂ 'ਚ ਕਵਿਤਾ ਲਿਖ ਕੇ ਜਿੱਤਿਆ ਸੋਨ ਤਗਮਾ

ਕਲਾਨੌਰ, 15 ਨਵੰਬਰ (ਪੁਰੇਵਾਲ)-ਬਲਾਕ ਕਲਾਨੌਰ ਦੇ ਸਰਹੱਦੀ ਪਿੰਡ ਬੋਹੜਵਡਾਲਾ ਵਾਸੀ ਸਾਹਿਤਕਾਰ ਦਵਿੰਦਰਪਾਲ ਚੰਦ ਵਲੋਂ ਬੀਤੇ ਦਿਨ ਜਲੰਧਰ 'ਚ ਹੋਏ ਸੂਬਾ ਪੱਧਰੀ ਯੁਵਕ ਮੇਲੇ 'ਚ ਕਵਿਤਾ ਲਿਖਣ ਦੇ ਮੁਕਾਬਲੇ 'ਚ ਸੂਬੇ ਭਰ 'ਚੋਂ ਪਹਿਲੇ ਸਥਾਨ 'ਤੇ ਰਹਿ ਕੇ ਸੋਨ ਤਗਮਾ ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਹੋਣ ਵਾਲੇ ਕਾਰਜਾਂ ਸਬੰਧੀ ਡਿਪਟੀ ਡਾਇਰੈਕਟਰ ਨੇ ਕੀਤਾ ਡੇਰਾ ਬਾਬਾ ਨਾਨਕ ਦਾ ਦੌਰਾ

ਡੇਰਾ ਬਾਬਾ ਨਾਨਕ, 15 ਨਵੰਬਰ (ਵਤਨ)- ਕਸਬਾ ਡੇਰਾ ਬਾਬਾ ਨਾਨਕ ਵਿਚ 550 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਪ੍ਰਸ਼ਾਸਨ ਪੱਬਾਂਭਾਰ ਹੋ ਗਿਆ ਹੈ ਤੇ ਕਸਬੇ ਵਿਚ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਲਈ ਕਈ ਵਿਭਾਗਾਂ ਦੇ ਉਚ ਅਧਿਕਾਰੀ ਸਮੇਂ-ਸਮੇਂ 'ਤੇ ਡੇਰਾ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਬਾਲ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਸੰਤ ਫਰਾਂਸਿਸ ਕਾਨਵੈਂਟ ਸਕੂਲ ਵਿਖੇ ਸਕੂਲ ਦੇ ਡਾਇਰੈਕਟਰ ਫਾਦਰ ਪੋਲ ਅਤੇ ਪਿ੍ੰਸੀਪਲ ਸਿਸਟਰ ਵਿਲਫੀ ਦੀ ਰਹਿਨੁਮਾਈ ਹੇਠ ਬਾਲ ਦਿਵਸ ਮਨਾਇਆ ਗਿਆ ਤੇ ਇਸ ਮੌਕੇ ਫਾਦਰ ਪੋਲ, ਸਿਸਟਰ ...

ਪੂਰੀ ਖ਼ਬਰ »

ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਵਿਖੇ ਇੰਪਲਾਈਜ਼ ਫ਼ੈਡਰੇਸ਼ਨ ਦੀ ਮੀਟਿੰਗ ਦੌਰਾਨ ਅਹੁਦੇਦਾਰਾਂ ਦੀ ਚੋਣ

ਕੋਟਲੀ ਸੂਰਤ ਮੱਲ੍ਹੀ, 15 ਨਵੰਬਰ (ਕੁਲਦੀਪ ਸਿੰਘ ਨਾਗਰਾ)- ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਵਿਖੇ ਪੀ.ਐਸ.ਈ.ਬੀ. ਇੰਪਲਾਈਜ਼ ਫ਼ੈਡਰੇਸ਼ਨ ਏਟਕ ਦੀ ਇਕ ਵਿਸ਼ੇਸ਼ ਮੀਟਿੰਗ ਸਬ-ਡਵੀਜ਼ਨ ਦੇ ਪ੍ਰਧਾਨ ਬਲਦੇਵ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਖੋਦੇਬੇਟ ਦੀ ਅਗਵਾਈ ਹੇਠ ਰੁੱਖ ਲਗਾਏ

ਡੇਰਾ ਬਾਬਾ ਨਾਨਕ, 15 ਨਵੰਬਰ (ਹੀਰਾ ਸਿੰਘ ਮਾਂਗਟ)- ਦੂਸ਼ਿਤ ਹੁੰਦੇ ਜਾ ਰਹੇ ਵਾਤਾਵਰਣ ਨੂੰ ਸ਼ੁੱਧ ਕਰਨ ਵਾਸਤੇ ਅੱਜ ਵਾਤਾਵਰਣ ਪ੍ਰੇਮੀ ਤੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖੋਦੇਬੇਟ ਦੀ ਅਗਵਾਈ ਹੇਠ ਪਿੰਡ ਖੋਦੇਬੇਟ ਦੇ ਸਕੂਲ ਅਤੇ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਕ ਭਲਾਈ ਤੇ ਬਾਲ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ-ਬਾਬਾ ਬਲਬੀਰ ਸਿੰਘ ਬੇਦੀ

ਡੇਰਾ ਬਾਬਾ ਨਾਨਕ, 15 ਨਵੰਬਰ (ਵਿਜੇ ਕੁਮਾਰ ਸ਼ਰਮਾ)- ਮਨੱੁਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ 'ਗੁਰੂ ਨਾਨਕ ਨਾਮ ਸੇਵਾ ਮਿਸ਼ਨ' ਡੇਰਾ ਬਾਬਾ ਨਾਨਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹੀਨਾਵਾਰ ਲੋਕ ਭਲਾਈ ਤੇ ਬਾਲ ਗੁਰਮਤਿ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਹਰਚੋਵਾਲ, 15 ਨਵੰਬਰ (ਢਿੱਲੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਰਜਿ: ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਲ ਹਰਚੋਵਾਲ ਦੀ ਇਕ ਮੀਟਿੰਗ ਗੁਰਦੁਆਰਾ ਛੋਟਾ ਘੱਲੂਘਾਰਾ ਹਰਚੋਵਾਲ ਵਿਖੇ ਸਰਕਲ ਹਰਚੋਵਾਲ ਦੇ ਪ੍ਰਧਾਨ ਡਾ: ਗੁਰਨੇਕ ਸਿੰਘ ਸਰਪੰਚ ਅਤੇ ਜਨਰਲ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਕੀਤਾ ਰੋਸ ਵਿਖਾਵਾ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਧਰਮਿੰਦਰ ਸਿੰਘ ਬਾਠ)- ਟੈਕਨੀਕਲ ਸਰਵਿਸਜ ਯੂਨੀਅਨ ਸ਼ਹਿਰੀ ਅਤੇ ਸਬ ਅਰਬਨ ਸਬ ਡਵੀਜਨ ਫਤਹਿਗੜ੍ਹ ਚੂੜੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਸਬ ਡਵੀਜ਼ਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਾਵਰਕਾਮ ਵਿਰੁਧ ਰੋਸ ...

ਪੂਰੀ ਖ਼ਬਰ »

ਸਾਲਾਨਾ ਖੇਡਾਂ 'ਚ ਸੁਖਪ੍ਰੀਤ ਸਿੰਘ ਤੇ ਗੁਰਲੀਨ ਕੌਰ ਬੈਸਟ ਅਥਲੀਟ ਬਣੇ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਗੁਰੂ ਗੋਬਿੰਦ ਸਿੰਘ ਮਾਡਰਨ ਸਕੂਲ ਬਖਤਪੁਰ ਵਿਖੇ ਸਾਲਾਨਾ ਖੇਡਾਂ ਕਰਵਾਈਆਂ ਗਈਆਂ | ਇਸ ਬਾਬਤ ਸਕੂਲ ਪਿ੍ੰਸੀਪਲ ਮੇਜਰ ਸਿੰਘ ਚਾਹਲ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਬਨੈਨਾ ਰੇਸ ਵਿਚੋਂ ਸਹਿਜਪ੍ਰੀਤ ਸਿੰਘ ਨੇ ਪਹਿਲਾ, ਗੁਰਤੇਜ ...

ਪੂਰੀ ਖ਼ਬਰ »

ਜਨਰਲ ਵਰਗ ਮੰਗਾਂ ਸਬੰਧੀ ਕੈਬਨਿਟ ਮੰਤਰੀ ਨੂੰ ਮਿਲਿਆ

ਗੁਰਦਾਸਪੁਰ, 15 ਨਵੰਬਰ (ਸੁਖਵੀਰ ਸਿੰਘ ਸੈਣੀ)-ਜਨਰਲ ਕੈਟਾਗਰੀਜ਼ ਵੈਲਫੇਅਰ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਆਗੂ ਇੰਜੀ: ਪ੍ਰੀਤਮ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੰੂ ਦਿੱਤਾ ਗਿਆ | ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਚੌੜਾ ਖੁਰਦ ਅਕੈਡਮੀ 'ਚ ਸਾਲਾਨਾ ਗੁਰਮਤਿ ਸਮਾਗਮ

ਕਲਾਨੌਰ, 15 ਨਵੰਬਰ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪਿੰਡ ਚੌੜਾ ਖੁਰਦ ਵਿਖੇ ਸਥਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਵਿਖੇ ਪ੍ਰਬੰਧਕ ਕਮੇਟੀ ਸ: ਹਰਭਜਨ ਸਿੰਘ ਨਾਗਰਾ ਅਤੇ ਗੁਲਾਬ ਸਿੰਘ ਨਾਗਰਾ ...

ਪੂਰੀ ਖ਼ਬਰ »

ਗੁਰਬਾਣੀ ਗਾਇਨ ਕਰਨ ਵਾਲੇ ਬੱਚਿਆਂ ਦਾ ਕੀਤਾ ਵਿਸ਼ੇਸ਼ ਸਨਮਾਨ
ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਚੌੜਾ ਖੁਰਦ ਅਕੈਡਮੀ 'ਚ ਸਾਲਾਨਾ ਗੁਰਮਤਿ ਸਮਾਗਮ

ਕਲਾਨੌਰ, 15 ਨਵੰਬਰ (ਪੁਰੇਵਾਲ)-ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਪਿੰਡ ਚੌੜਾ ਖੁਰਦ ਵਿਖੇ ਸਥਿਤ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸੰਤ ਬਾਬਾ ਹਜ਼ਾਰਾ ਸਿੰਘ ਸੀਨੀਅਰ ਸੈਕੰਡਰੀ ਅਕੈਡਮੀ ਵਿਖੇ ਪ੍ਰਬੰਧਕ ਕਮੇਟੀ ਸ: ਹਰਭਜਨ ਸਿੰਘ ਨਾਗਰਾ ਅਤੇ ਗੁਲਾਬ ਸਿੰਘ ਨਾਗਰਾ ...

ਪੂਰੀ ਖ਼ਬਰ »

ਐਵਰੇਸਟ ਪਬਲਿਕ ਸਕੂਲ ਬਹਾਦੁਰ ਹੁਸੈਨ ਵਿਖੇ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

ਪੰਜਗਰਾਈਆਂ, 15 ਨਵੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਬਹਾਦੁਰ ਹੁਸੈਨ ਦੇ ਐਵਰੈਸਟ ਪਬਲਿਕ ਸੀਨੀਅਰ ਸੈਕੰ: ਸਕੂਲ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਪਿੰਡ ਦੀ ਸੰਗਤ, ਸਕੂਲ ਸਟਾਫ਼ ਅਤੇ ਸਕੂਲੀ ...

ਪੂਰੀ ਖ਼ਬਰ »

ਸਕੂਟਰੀ ਦਾ ਸੰਤੁਲਨ ਵਿਗੜਨ ਨਾਲ ਹੋਏ ਹਾਦਸੇ ਵਿਚ ਵਿਅਕਤੀ ਦੀ ਮੌਤ

ਪਠਾਨਕੋਟ, 15 ਨਵੰਬਰ (ਸੰਧੂ)- ਪਠਾਨਕੋਟ ਦੇ ਧੀਰਾ ਪਿੰਡ ਤੋਂ ਜਾਂਦੇ ਸਰਨਾ-ਲਾਡੋਚੱਕ ਰੋਡ ਵਿਖੇ ਰੇਲਵੇ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਮੁਲਾਜ਼ਮ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ | ਮਿ੍ਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ...

ਪੂਰੀ ਖ਼ਬਰ »

ਇਨੋਵਾ ਖ਼ੋਹ ਕੇ ਫ਼ਰਾਰ ਹੋਣ ਦੇ ਮਾਮਲੇ 'ਚ ਦੋ ਦਿਨ ਬਾਅਦ ਵੀ ਪੁਲਿਸ ਦੇ ਹੱਥ ਨਹੀਂ ਲੱਗਾ ਕੋਈ ਸੁਰਾਗ

ਮਾਧੋਪੁਰ, 15 ਨਵੰਬਰ (ਨਰੇਸ਼ ਮਹਿਰਾ)- ਮਾਧੋਪੁਰ ਤੋਂ ਮੰਗਲਵਾਰ ਰਾਤ 11:30 ਵਜੇ ਦੇ ਕਰੀਬ ਚਾਰ ਹਥਿਆਰਬੰਦ ਵਿਅਕਤੀ ਜੰਮੂ ਤੋਂ ਪਠਾਨਕੋਟ ਆਉਣ ਲਈ ਕੀਤੀ ਇਨੋਵਾ ਗੱਡੀ ਡਰਾਈਵਰ ਨੂੰ ਬੰਦੂਕ ਵਿਖਾ ਕੇ ਤੇ ਉਸ ਨਾਲ ਕੁੱਟਮਾਰ ਕਰਕੇ ਲੈ ਕੇ ਫ਼ਰਾਰ ਹੋ ਗਏ ਸੀ | ਮਾਧੋਪੁਰ ...

ਪੂਰੀ ਖ਼ਬਰ »

283 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ 'ਚ ਮਿਲਿਆ ਰੁਜ਼ਗਾਰ
ਸਰਕਾਰੀ ਆਈ. ਟੀ. ਆਈ (ਲੜਕੇ) ਕੈਂਪਸ ਵਿਖੇ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ

ਪਠਾਨਕੋਟ, 15 ਨਵੰਬਰ ( ਸੰਧੂ/ਆਰ. ਸਿੰਘ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਚਨਬੱਧ ਹੈ ਕਿ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਵੱਧ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਜਾ ਸਕੇ ਤੇ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਜੋ ਲੋਕਾਂ ...

ਪੂਰੀ ਖ਼ਬਰ »

ਸੰਤ ਆਸ਼ਰਮ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਬਾਲ ਦਿਵਸ

ਪਠਾਨਕੋਟ, 15 ਨਵੰਬਰ (ਆਰ. ਸਿੰਘ) - ਸੰਤ ਆਸ਼ਰਮ ਹਾਈ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਪਿ੍ੰਸੀ: ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਧੂਮਧਾਮ ਨਾਲ ਮਨਾਇਆ ਗਿਆ | ਬੱਚਿਆਂ ਵਲੋਂ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਉਪਰੰਤ ਬੱਚਿਆਂ ਦੇ ਵੱਖ-ਵੱਖ ਖੇਡ ...

ਪੂਰੀ ਖ਼ਬਰ »

ਪੰਜਾਬ ਤੇ ਹਿਮਾਚਲ ਪੁਲਿਸ ਵਲੋਂ ਪਿੰਡ ਭਦਰੋਆ ਤੇ ਛੰਨੀ ਬੇਲੀ ਵਿਖੇ ਸਾਂਝੀ ਤਲਾਸ਼ੀ ਮੁਹਿੰਮ

ਪਠਾਨਕੋਟ, 15 ਨਵੰਬਰ (ਆਸ਼ੀਸ਼ ਸ਼ਰਮਾ/ਚੌਹਾਨ)- ਹਿਮਾਚਲ ਪ੍ਰਦੇਸ਼ ਵਿਚ ਚਿੱਟੇ ਲਈ ਮਸ਼ਹੂਰ ਪਿੰਡ ਭਦਰੋਆ ਅਤੇ ਛੰਨੀ ਵਿਖੇ ਅੱਜ ਹਿਮਾਚਲ ਅਤੇ ਪੰਜਾਬ ਪੁਲਿਸ ਵਲੋਂ ਇਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ | ਹਿਮਾਚਲ ਪੁਲਿਸ ਟੀਮ ਦੀ ਪ੍ਰਧਾਨਗੀ ਡੀ.ਐਸ.ਪੀ. ਸਬ ਡਵੀਜ਼ਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਲ ਦਿਵਸ 'ਤੇ ਕਰਵਾਏ ਗਏ ਵੱਖ-ਵੱਖ ਮੁਕਾਬਲੇ ਤੇ ਵਿਸ਼ੇਸ਼ ਪ੍ਰੋਗਰਾਮ

ਪਠਾਨਕੋਟ, 15 ਨਵੰਬਰ (ਆਰ. ਸਿੰਘ)- ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸਕੂਲ ਦੇ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿ੍ੰਸੀ: ਪੂਨਮ ਰਾਮਪਾਲ ਤੇ ਵਾਈਸ ਪਿ੍ੰਸੀ: ਗੁਰਪ੍ਰੀਤ ਕੌਰ ਦੀ ਪ੍ਰਧਾਨਗੀ ਹੇਠ ਬਾਲ ਦਿਵਸ 'ਤੇ ...

ਪੂਰੀ ਖ਼ਬਰ »

ਸਟੇਜ 59 ਦੀ ਪੰਜਾਬ ਸਟੇਟ ਇੰਟਰ ਡਿਸਟਿ੍ਕ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਸ਼ੁਰੂ

ਪਠਾਨਕੋਟ, 14 ਨਵੰਬਰ (ਚੌਹਾਨ)-ਚੱਕਰਧਾਰੀ ਵੈੱਲਫੇਅਰ ਅਤੇ ਚੈਰੀਟੇਬਲ ਕਲੱਬ ਪਠਾਨਕੋਟ ਦੇ ਸਹਿਯੋਗ ਨਾਲ ਪਠਾਨਕੋਟ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਸਟੇਜ 59 ਦੀ ਪੰਜਾਬ ਸਟੇਟ ਇੰਟਰ ਡਿਸਟਿ੍ਕ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਜਿਸ ਨੰੂ ...

ਪੂਰੀ ਖ਼ਬਰ »

ਚਿੱਟੇ ਦਾ ਕਾਰੋਬਾਰ ਕਰਨ ਵਾਲੇ ਘਰਾਂ ਨੂੰ ਤਾਲੇ ਲਾ ਕੇ ਫ਼ਰਾਰ
ਪੰਜਾਬ ਤੇ ਹਿਮਾਚਲ ਪੁਲਿਸ ਵਲੋਂ ਪਿੰਡ ਭਦਰੋਆ ਤੇ ਛੰਨੀ ਬੇਲੀ ਵਿਖੇ ਸਾਂਝੀ ਤਲਾਸ਼ੀ ਮੁਹਿੰਮ

ਪਠਾਨਕੋਟ, 15 ਨਵੰਬਰ (ਆਸ਼ੀਸ਼ ਸ਼ਰਮਾ/ਚੌਹਾਨ)- ਹਿਮਾਚਲ ਪ੍ਰਦੇਸ਼ ਵਿਚ ਚਿੱਟੇ ਲਈ ਮਸ਼ਹੂਰ ਪਿੰਡ ਭਦਰੋਆ ਅਤੇ ਛੰਨੀ ਵਿਖੇ ਅੱਜ ਹਿਮਾਚਲ ਅਤੇ ਪੰਜਾਬ ਪੁਲਿਸ ਵਲੋਂ ਇਕ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ | ਹਿਮਾਚਲ ਪੁਲਿਸ ਟੀਮ ਦੀ ਪ੍ਰਧਾਨਗੀ ਡੀ.ਐਸ.ਪੀ. ਸਬ ਡਵੀਜ਼ਨ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ ਸਿਟ ਦੇ ਡੀ.ਐਸ.ਪੀ. ਨਿਸਾਰ ਦੀ ਜਿਰਾਹ ਹੋਈ ਸਮਾਪਤ

ਪਠਾਨਕੋਟ, 15 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਬਹੁ-ਚਰਚਿਤ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਅੱਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ਬੰਦ ਕਮਰੇ ਵਿਚ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ ਸੱਤ ਦੋਸ਼ੀ ਭਾਰੀ ਸੁਰੱਖਿਆ ਹੇਠ ...

ਪੂਰੀ ਖ਼ਬਰ »

ਸਾਊਥ ਕੇਰਲਾ ਕਾਨਵੈਂਟ ਸਕੂਲ ਦਾਰਾਪੁਰ ਬਾਲ ਦਿਵਸ ਮਨਾਇਆ

ਕਾਹਨੂੰਵਾਨ, 15 ਨਵੰਬਰ (ਹਰਜਿੰਦਰ ਸਿੰਘ ਜੱਜ)-ਸਾਊਥ ਕੇਰਲਾ ਕਾਨਵੈਂਟ ਸਕੂਲ ਦਾਰਾਪੁਰ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਸਹਿਯੋਗ ਨਾਲ ਪਿ੍ੰਸੀਪਲ ਸੀਮਾ ਸ਼ਰਮਾ ਦੀ ਯੋਗ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਪੰਡਿਤ ਜਵਾਹਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦਿਹਾਤੀ ਮੰਡਲ ਸ਼ਕਤੀ ਕੇਂਦਰ ਇੰਚਾਰਜਾਂ ਦੀ ਮੀਟਿੰਗ

ਪਠਾਨਕੋਟ, 15 ਨਵੰਬਰ (ਚੌਹਾਨ)-ਭਾਰਤੀ ਜਨਤਾ ਪਾਰਟੀ ਪਠਾਨਕੋਟ ਦਿਹਾਤੀ ਮੰਡਲ ਦੇ ਸਾਰੇ ਸ਼ਕਤੀ ਕੇਂਦਰ ਇੰਚਾਰਜਾਂ ਦੀ ਮੀਟਿੰਗ ਮੰਡਲ ਪ੍ਰਧਾਨ ਨਰਿੰਦਰ ਸਿੰਘ ਪੰਮੀ ਦੀ ਪ੍ਰਧਾਨਗੀ ਹੇਠ ਤਲਵਾੜਾ ਜੱਟਾਂ ਵਿਖੇ ਹੋਈ | ਇਸ ਵਿਚ ਜ਼ਿਲ੍ਹਾ ਪ੍ਰਧਾਨ ਅਨਿਲ ਮਹਾਜਨ ਅਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਵਲੋਂ ਸਬ ਡਵੀਜ਼ਨ ਬਹਿਰਾਮਪੁਰ ਵਿਖੇ ਰੋਸ ਰੈਲੀ

ਬਹਿਰਾਮਪੁਰ 15 ਨਵੰਬਰ (ਬਲਬੀਰ ਸਿੰਘ ਕੋਲਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਬਹਿਰਾਮਪੁਰ ਵਲੋਂ ਆਪਣੀਆਂ ਮੰਨੀਆਂ ਗਈਆਂ ਮੰਗਾਂ ਨੰੂ ਲਾਗੂ ਕਰਵਾਉਣ ਲਈ ਪਾਵਰ ਕਾਮ ਦੇ ਚੇਅਰਮੈਨ ਅਤੇ ਬਿਜਲੀ ਮੰਤਰੀ ਿਖ਼ਲਾਫ਼ ਰੋਸ ਰੈਲੀ ਕੀਤੀ ਗਈ | ਜਿਸ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਪਹਿਲੀ ਸਾਲਗਿਰ੍ਹਾ ਨੰੂ ਬਾਲ ਮੇਲੇ ਦੇ ਰੂਪ 'ਚ ਮਨਾਇਆ

ਪਠਾਨਕੋਟ, 15 ਨਵੰਬਰ (ਆਸ਼ੀਸ਼ ਸ਼ਰਮਾ/ਚੌਹਾਨ)- ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ ਅਨੁਸਾਰ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਇਕ ਸਾਲ ਪੂਰਾ ਹੋਣ 'ਤੇ ਬਲਾਕ ਪਠਾਨਕੋਟ-3 ਦੇ ਸਮੂਹ ਸਕੂਲਾਂ ਵਿਚ ਬਾਲ ਮੇਲਾ ਕਰਵਾਇਆ ...

ਪੂਰੀ ਖ਼ਬਰ »

ਸਵਾਮੀ ਸਰੂਪਾਨੰਦ ਟੂਰਨਾਮੈਂਟ 'ਚ ਖ਼ਾਲਸਾ ਮਾਝਾ ਅਕੈਡਮੀ ਜੇਤੂ

ਘੁਮਾਣ, 15 ਨਵੰਬਰ (ਗੁਰਚਰਨਜੀਤ ਸਿੰਘ ਬਾਵਾ)-ਸਵਾਮੀ ਸਰੂਪਾਨੰਦ ਕਲੱਬ ਚੱਕ ਚਾਉ (ਨਵਾਂ ਬਲੜਵਾਲ) ਵਲੋਂ ਹਰ ਸਾਲ ਕਰਵਾਏ ਜਾਂਦੇ ਸਵਾਮੀ ਸਰੂਪਾਨੰਦ ਯਾਦਗਾਰੀ ਟੂਰਨਾਮੈਂਟ ਕਰਵਾਇਆ ਗਿਆ | ਇਸ ਦਾ ਉਦਘਾਟਨ ਬਾਬਾ ਰਾਮਦਾਸ ਨੇ ਕੀਤਾ ਤੇ ਇਨਾਮਾਂ ਦੀ ਵੰਡ ਸਵਾਮੀ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਭਾਰੀ ਬਹੁਮਤ ਨਾਲ ਜਿਤਾਵਾਂਗੇ-ਕਾਂਗਰਸੀ ਆਗੂ

ਕਾਹਨੂੰਵਾਨ, 15 ਨਵੰਬਰ (ਹਰਜਿੰਦਰ ਸਿੰਘ ਜੱਜ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਹਲਕਾ ਕਾਦੀਆਂ ਤੋਂ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ ਸ਼ਾਨਦਾਰ ਕਾਂਗਰਸ ਦੀ ਜਿੱਤ ਵਾਂਗ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਬਾਲ ਦਿਵਸ ਸਾਹਿਬਜ਼ਾਦਿਆਂ ਦੀ ਯਾਦ 'ਚ ਮਨਾਇਆ ਜਾਵੇ-ਮਹਾਜਨ

ਪਠਾਨਕੋਟ, 15 ਨਵੰਬਰ (ਚੌਹਾਨ)- ਸਿਆਲੀ ਰੋਡ 'ਤੇ ਸ਼ਿਵ ਸੈਨਾ ਪੰਜਾਬ ਦੇ ਦਫ਼ਤਰ 'ਚ ਸ਼ਿਵ ਸੈਨਾ ਪੰਜਾਬ ਦੇ ਉੱਤਰ-ਭਾਰਤ ਚੇਅਰਮੈਨ ਸਤੀਸ਼ ਮਹਾਜਨ ਦੀ ਪ੍ਰਧਾਨਗੀ ਹੇਠ ਬਾਲ ਦਿਵਸ 'ਤੇ ਛੋਟੇ ਸਾਹਿਬਜ਼ਾਦਿਆਂ ਨੰੂ ਸ਼ਰਧਾਂਜਲੀਆਂ ਭੇਟ ਕੀਤੀਆਂ ਜਿਸ ਵਿਚ ਪਾਰਟੀ ਦੇ ਕਈ ...

ਪੂਰੀ ਖ਼ਬਰ »

ਮਾਡਰਨ ਸੰਦੀਪਨੀ ਸਕੂਲ ਵਿਚ ਧੂਮਧਾਮ ਨਾਲ ਮਨਾਇਆ ਗਿਆ ਬਾਲ ਦਿਵਸ

ਪਠਾਨਕੋਟ, 15 ਨਵੰਬਰ (ਆਰ. ਸਿੰਘ)- ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਵਿਖੇ ਬਾਲ ਦਿਵਸ ਪਿ੍ੰਸੀਪਲ ਨੀਰਜ ਮੋਹਨ ਪੁਰੀ ਦੀ ਪ੍ਰਧਾਨਗੀ ਹੇਠ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਮਿੰਨੀ ਯੁਵਾ ਕਲੱਬ ਵਲੋਂ ਕਰਵਾਇਆ ਗਿਆ ਧਾਰਮਿਕ ਸਮਾਗਮ

ਪਠਾਨਕੋਟ, 15 ਨਵੰਬਰ (ਸੰਧੂ)- ਸੁਤੰਤਰਤਾ ਸੰਗਰਾਮੀ ਜਥੇਦਾਰ ਕੇਸਰ ਸਿੰਘ ਮਾਰਗ ਵਿਖੇ ਸਥਿਤ ਉਂਕਾਰ ਨਗਰ ਵਿਖੇ ਮਿੰਨੀ ਯੁਵਾ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਐਨ.ਸੀ. ਮਹਿਰਾ ਦੀ ਅਗਵਾਈ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ਾਹਪੁਰ ਕੰਢੀ ਆਸ਼ਰਮ ਤੋਂ 1008 ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਵਲੋਂ ਖ਼ਜ਼ਾਨਾ ਦਫ਼ਤਰ ਸਾਹਮਣੇ ਧਰਨਾ

ਸ਼ਾਹਪੁਰ ਕੰਢੀ, 15 ਨਵੰਬਰ (ਰਣਜੀਤ ਸਿੰਘ)- ਸ਼ਾਹਪੁਰ ਕੰਢੀ ਡੈਮ ਦੇ ਕਰਮਚਾਰੀਆਂ ਨੰੂ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ ਵਿਚ ਸਾਂਝੀ ਸੰਘਰਸ਼ ਕਮੇਟੀ ਰਣਜੀਤ ਸਾਗਰ ਡੈਮ ਵਲੋਂ ਸਥਾਨਕ ਖ਼ਜ਼ਾਨਾ ਦਫ਼ਤਰ ਸਾਹਮਣੇ ਧਰਨਾ ਦਿੱਤਾ | ਧਰਨਾਕਾਰੀ ...

ਪੂਰੀ ਖ਼ਬਰ »

ਪਿੰਡ ਦਨੋਰ ਤੇ ਸੈਦੀਪੁਰ ਵਿਚ ਜਲਦ ਲੋਕਾਂ ਨੰੂ ਸਮਰਪਿਤ ਕੀਤੀਆਂ ਜਾਣਗੀਆਂ ਨਵੀਆਂ ਵਾਟਰ ਸਪਲਾਈਆਂ-ਵਿਧਾਇਕ ਜੋਗਿੰਦਰਪਾਲ

ਨਰੋਟ ਮਹਿਰਾ, 15 ਨਵੰਬਰ (ਸੁਰੇਸ਼ ਕੁਮਾਰ)- ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੰੂ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਨ ਸਭਾ ਹਲਕਾ ਭੋਆ ਦੇ ਦੋ ਪਿੰਡਾਂ ਨੰੂ ਜਲਦ ਹੀ ਨਵੀਆਂ ਵਾਟਰ ਸਪਲਾਈਆਂ ਸਮਰਪਿਤ ਕੀਤੀਆਂ ਜਾਣਗੀਆਂ | ਇਨ੍ਹ•ਾਂ ...

ਪੂਰੀ ਖ਼ਬਰ »

ਗ੍ਰੀਨਲੈਂਡ ਕਿ੍ਕਟ ਕਲੱਬ ਵਲੋਂ 40ਵਾਂ ਓਪਨ ਪੰਜਾਬ ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਪਠਾਨਕੋਟ, 15 ਨਵੰਬਰ (ਸੰਧੂ)- ਗ੍ਰੀਨਲੈਂਡ ਕਿ੍ਕਟ ਕਲੱਬ ਵਲੋਂ ਕਲੱਬ ਦੇ ਆਜੀਵਨ ਪ੍ਰਧਾਨ ਇੰਦਰਜੀਤ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਕ ਢਾਂਗੂ ਰੋਡ ਵਿਖੇ 40ਵੇਂ ਓਪਨ ਪੰਜਾਬ ਕ੍ਰਿਕਟ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਹੋਈ ਜਿਸ ਵਿਚ ਕਲੱਬ ਦੇ ...

ਪੂਰੀ ਖ਼ਬਰ »

ਕੱਲ੍ਹ 6ਵੇਂ ਵਾਲੀਬਾਲ ਟੂਰਨਾਮੈਂਟ 'ਚ 3 ਸੂਬਿਆਂ ਦੀਆਂ ਟੀਮਾਂ ਭਿੜਨਗੀਆਂ : ਗੋਰਾਇਆ

ਕਲਾਨੌਰ, 15 ਨਵੰਬਰ (ਪੁਰੇਵਾਲ)-ਸਥਾਨਕ ਕਸਬੇ ਦੀ ਸ਼ਹੀਦ ਭਾਈ ਮਨੀ ਸਿੰਘ ਸਪੋਰਟਸ ਕਲੱਬ ਵਲੋਂ ਕਸਬੇ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ 6ਵਾਂ ਵਾਲੀਬਾਲ ਟੂਰਨਾਮੈਂਟ 17 ਤੇ 18 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਭਾਰਤ ਦੇ ਤਿੰਨ ਸੂਬਿਆਂ ਦੀਆਂ ਪ੍ਰਸਿੱਧ ...

ਪੂਰੀ ਖ਼ਬਰ »

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ 'ਚ ਕਲਾਸੀਕਲ ਨਾਚ ਕਰਵਾਇਆ

ਗੁਰਦਾਸਪੁਰ, 15 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਕਾਹਨੂੰਵਾਨ ਰੋਡ 'ਤੇ ਸਥਿਤ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ ਵਲੋਂ ਕਾਲਜ ਪਿ੍ੰਸੀ: ਡਾ: ਨੀਰੂ ਸ਼ਰਮਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ ਅਨੁਸਾਰ ਪੰਜ ਰੋਜ਼ਾ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸਕੂਲਾਂ 'ਚ ਬਾਲ ਦਿਵਸ ਮਨਾਇਆ

ਸ਼ੈਮਫਰਡ ਲਿਟਲ ਸਟਾਰ ਸਕੂਲ ਵਿਖੇ ਬਾਲ ਦਿਵਸ ਮਨਾਇਆ ਗੁਰਦਾਸਪੁਰ, 15 ਨਵੰਬਰ (ਆਰਿਫ਼)-ਸ਼ੈਮਫਰਡ ਲਿਟਲ ਸਟਾਰ ਪਲੇਅ ਵੇਅ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ 'ਚ ਚੇਅਰਮੈਨ ਕੰਵਲ ਬਖ਼ਸ਼ੀ ਵਲੋਂ ਨੰਨ੍ਹੇ-ਮੁੰਨੇ ਬੱਚਿਆਂ ਨੰੂ ਬਾਲ ਦਿਵਸ ਦੀ ਵਧਾਈ ਦਿੱਤੀ ਅਤੇ ...

ਪੂਰੀ ਖ਼ਬਰ »

ਅੱਚਲ ਸਾਹਿਬ ਨੌਮੀਂ-ਦਸਵੀਂ ਦੇ ਮੇਲੇ ਸਬੰਧੀ ਏ.ਡੀ. ਸੀ. ਮੂਧਲ ਤੇ ਹੋਰ ਅਧਿਕਾਰੀਆਂ ਨੇ ਲਿਆ ਜਾਇਜ਼ਾ

ਅੱਚਲ ਸਾਹਿਬ, 15 ਨਵੰਬਰ (ਗੁਰਚਰਨ ਸਿੰਘ)-ਅੱਚਲ ਸਾਹਿਬ ਅਚਲੇਸ਼ਵਰ ਧਾਮ ਵਿਖੇ 17-18 ਨਵੰਬਰ ਨੂੰ ਮਨਾਏ ਜਾ ਰਹੇ ਨੌਵੀਂ ਅਤੇ ਦਸਵੀਂ ਦੇ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਵਿਸ਼ੇਸ਼ ਤੌਰ 'ਤੇ ਏ.ਡੀ.ਸੀ. ਸ: ਰਣਬੀਰ ਸਿੰਘ ਮੂਧਲ, ਬਲਦੇਵ ਸਿੰਘ ਐਕਸੀਅਨ ਪੰਚਾਇਤੀ ...

ਪੂਰੀ ਖ਼ਬਰ »

ਬੀਬੀ ਜਸਬੀਰ ਕੌਰ ਜਫ਼ਰਵਾਲ ਸ੍ਰੀ ਬੁਰਜ ਸਾਹਿਬ ਨਤਮਸਤਕ ਹੋਏ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਹਲਕਾ ਧਾਰੀਵਾਲ ਤੋਂ ਐਸ.ਜੀ.ਪੀ.ਸੀ. ਮੈਂਬਰ ਬੀਬੀ ਜਸਬੀਰ ਕੌਰ ਜਫ਼ਰਵਾਲ ਨੂੰ ਸੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਗਜੈਕਟਿਵ ਮੈਂਬਰ ਬਣਾਏ ਜਾਣ ਉਪਰੰਤ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਨਤਮਸਤਕ ਹੋਏ | ...

ਪੂਰੀ ਖ਼ਬਰ »

ਸ਼ਤਾਬਦੀ ਸਮਾਗਮਾਂ ਦੀ ਆਰੰਭਤਾ ਦਾ ਡੇਰਾ ਬਾਬਾ ਨਾਨਕ ਵਿਖੇ ਹੋਵੇਗਾ ਸਿੱਧਾ ਪ੍ਰਸਾਰਨ-ਮਹਾਜਨ

ਡੇਰਾ ਬਾਬਾ ਨਾਨਕ, 15 ਨਵੰਬਰ (ਵਤਨ)-ਪੰਜਾਬ ਕਾਂਗਰਸ ਦੇ ਸਕੱਤਰ ਜਨਕ ਰਾਜ ਮਹਾਜਨ, ਕਾਂਗਰਸੀ ਆਗੂ ਮੁਨੀਸ਼ ਮਹਾਜਨ, ਰਾਜੇਸ਼ ਕੁਮਾਰ ਗੁਪਤਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ 23 ਨਵੰਬਰ ਨੂੰ ਗੁਰਪੁਰਬ ਦੇ ਸ਼ੁਭ ਦਿਹਾੜੇ 'ਤੇ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ...

ਪੂਰੀ ਖ਼ਬਰ »

18 ਨੰੂ ਹੋਵੇਗਾ ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ ਸਮਾਗਮ

ਗੁਰਦਾਸਪੁਰ, 15 ਨਵੰਬਰ (ਆਲਮਬੀਰ ਸਿੰਘ)-ਜ਼ਿਲ੍ਹਾ ਸਾਹਿਤ ਕੇਂਦਰ ਦੀ ਮੀਟਿੰਗ ਪ੍ਰੋ: ਕ੍ਰਿਪਾਲ ਸਿੰਘ ਯੋਗੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ 18 ਨਵੰਬਰ ਨੰੂ ਰਾਮ ਸਿੰਘ ਦੱਤ ਹਾਲ ਵਿਖੇ ਕਰਵਾਏ ਜਾਣ ਵਾਲੇ ਪਿ੍ੰਸੀਪਲ ਸੁਜਾਨ ਸਿੰਘ ਯਾਦਗਾਰੀ ਸਨਮਾਨ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਵਿਖੇ ਪਹਿਲੇ ਵਿਸ਼ਵ ਯੁੱਧ ਦੀ 100ਵੀਂ ਵਰੇ੍ਹਗੰਢ ਦੇ ਸਬੰਧੀ ਸਮਾਰੋਹ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿਖੇ ਪਹਿਲੇ ਵਿਸ਼ਵ ਯੁੱਧ ਦੀ 100ਵੀਂ ਵਰੇ੍ਹਗੰਢ ਨੂੰ ਇਕ ਇਤਿਹਾਸਕ ਯਾਦ ਦੇ ਰੂਪ ਵਿਚ ਪੇਸ਼ ਕੀਤਾ ਗਿਆ, ਜਿਸ 'ਚ ਬੱਚਿਆਂ ਨੇ ਪਹਿਲੇ ਵਿਸ਼ਵ ਯੁੱਧ ਵਿਚ ...

ਪੂਰੀ ਖ਼ਬਰ »

ਟਾਂਡਾ ਦੇ ਸ਼ਮਸ਼ਾਨਘਾਟ ਦੀ ਹਾਲਤ 7 ਦਹਾਕਿਆਂ ਤੋਂ ਬਾਅਦ ਵੀ ਤਰਸਯੋਗ

ਪੁਰਾਣਾ ਸ਼ਾਲਾ, 15 ਨਵੰਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪਿੰਡ ਟਾਂਡਾ ਦੇ ਸ਼ਮਸ਼ਾਨਘਾਟ ਦੀ ਹਾਲਤ 7 ਦਹਾਕਿਆਂ ਤੋਂ ਬਾਅਦ ਵੀ ਤਰਸਯੋਗ ਹੈ ਅਤੇ ਬਿਜਲੀ, ਪਾਣੀ ਦੀ ਵੀ ਕੋਈ ਸਹੂਲਤ ਨਹੀਂ ਹੈ | ਜਿਸ ਕਰਕੇ ਪਿੰਡ ਵਾਸੀ ਕਾਫ਼ੀ ਦੁਖੀ ਹਨ | ਪਿੰਡ ਵਾਸੀ ਡਾ: ਬਲਕਾਰ ਸਿੰਘ, ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵੀ ਕੁੂੜੇ ਦੇ ਢੇਰਾਂ ਨੂੰ ਅੱਗ ਲਗਾ ਰਹੇ ਨੇ ਲੋਕ-ਵਾਤਾਵਰਨ ਹੋ ਰਿਹਾ ਦੂਸ਼ਿਤ

ਬਟਾਲਾ, 15 ਨਵੰਬਰ (ਬੁੱਟਰ)-ਮਾਣਯੋਗ ਹਾਈਕੋਰਟ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ਨੇ ਪੂਰਨ ਤੌਰ 'ਤੇ ਇਸ ਦੀ ਵਰਤੋਂ 'ਤੇ ਪਾਬੰਦੀ ਲਗਾਈ ਹੋਈ ਹੈ, ਪਰ ਇਸ ਪਾਬੰਦੀ ਦੇ ਬਾਵਜੂਦ ਵੀ ਲਿਫ਼ਾਫ਼ਿਆਂ ਦੀ ਵਰਤੋਂ ਕਰਕੇ ਕਾਨੂੰਨ ਦੀਆਂ ਸ਼ਰ੍ਹੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਸਨਮਾਨਿਤ
ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਫਰੀਦਕੋਟ ਟੀਮ ਰਹੀ ਜੇਤੂ

ਗੁਰਦਾਸਪੁਰ, 15 ਨਵੰਬਰ (ਆਰਿਫ਼)-64ਵੀਆਂ ਅੰਤਰ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਮੱਤਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਦੋਂ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਟੂਰਨਾਮੈਂਟ 'ਚ ਫਰੀਦਕੋਟ ਟੀਮ ਰਹੀ ਜੇਤੂ

ਗੁਰਦਾਸਪੁਰ, 15 ਨਵੰਬਰ (ਆਰਿਫ਼)-64ਵੀਆਂ ਅੰਤਰ ਖੇਡਾਂ ਤਹਿਤ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਮੱਤਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਜਦੋਂ ਕਿ ...

ਪੂਰੀ ਖ਼ਬਰ »

ਮੌਜੂਦਾ ਸਰਕਾਰ ਸਮੇਂ ਪੰਜਾਬ ਦੇ ਵਿਕਾਸ ਕਾਰਜਾਂ 'ਚ ਖੜੋਤ ਆਈ-ਰਮਨ ਸੰਧੂ

ਬਟਾਲਾ, 15 ਨਵੰਬਰ (ਕਾਹਲੋਂ)-ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਸਮੇਂ ਸੂਬੇ ਅੰਦਰ ਵੱਡੇ ਪੱਧਰ 'ਤੇ ਵਿਕਾਸ ਕਾਰਜ ਹੋਏ ਸਨ, ਪਰ ਮੌਜੂਦਾ ਕਾਂਗਰਸ ਸਰਕਾਰ ਸਮੇਂ ਪੰਜਾਬ ਦੇ ਵਿਕਾਸ ਕਾਰਜਾਂ 'ਚ ਖੜੋਤ ਆਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਸਾਹਿਤਕਾਰਾਂ ਵਲੋਂ ਮਾਨਸੈਂਡਵਾਲ ਵਿਖੇ 'ਸ਼ਬਦ ਸਾਂਝ' ਲਾਇਬ੍ਰੇਰੀ ਦਾ ਉਦਘਾਟਨ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਐਮ.ਐਸ. ਫੁੱਲ)-ਇਥੋਂ ਨਾਲ ਲਗਦੇ ਪਿੰਡ ਮਾਨਸੈਂਡਵਾਲ ਵਿਖੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਲੇਖਕ ਜਸਦੇਵ ਸਿੰਘ ਮਾਨ ਨੇ ਪਿੰਡ ਵਿਚ ਲਾਇਬ੍ਰੇਰੀ ਬਣਾ ਕੇ ਲੋਕਾਂ ਨੰੂ ਪੰਜਾਬੀ ਭਾਸ਼ਾ ਨਾਲ ਜੁੜਣ ਦਾ ਸੱਦਾ ਦਿੱਤਾ ਹੈ, ਜਿਸ ਦਾ ...

ਪੂਰੀ ਖ਼ਬਰ »

ਯੋਗਾ ਮੁਕਾਬਲਿਆਂ 'ਚ ਡੀ.ਏ.ਵੀ. ਸੈਨਟਰੀ ਸਕੂਲ ਨੂੰ ਪਹਿਲਾ ਸਥਾਨ

ਬਟਾਲਾ, 15 ਨਵੰਬਰ (ਕਾਹਲੋਂ)-ਡੀ.ਏ.ਵੀ. ਨੈਸ਼ਨਲ ਯੋਗਾ ਮੁਕਾਬਲਿਆਂ 'ਚ ਡੀ.ਏ.ਵੀ. ਸੈਨਟਰੀ ਸਕੂਲ ਬਟਾਲਾ ਦੇ ਲੜਕੇ-ਲੜਕੀਆਂ ਨੇ ਅੰਡਰ 19 ਸਾਲ ਵਰਗ 'ਚ ਭਾਗ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਬੰਧੀ ਸਕੂਲ ਪਿ੍ੰਸੀਪਲ ਸ੍ਰੀਮਤੀ ਅਨੀਤਾ ਮਹਿਰਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਧਾਰੀਵਾਲ ਕਲਾਂ ਵਿਖੇ ਮੁੱਖ ਸੇਵਾਦਾਰ ਬਾਬਾ ਅਜੈਬ ਸਿੰਘ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਨੂੰ ਸਮਰਪਿਤ ...

ਪੂਰੀ ਖ਼ਬਰ »

ਸਬ ਡਵੀਜ਼ਨ ਤਿੱਬੜੀ ਪੁਲ ਦੀ ਇਮਾਰਤ ਖ਼ਸਤਾ, ਫ਼ਰਨੀਚਰ ਦੀ ਘਾਟ

ਪੁਰਾਣਾ ਸ਼ਾਲਾ, 15 ਨਵੰਬਰ (ਅਸ਼ੋਕ ਸ਼ਰਮਾ)-ਸਬ ਡਵੀਜ਼ਨ ਪੁਲ ਤਿੱਬੜੀ ਦੀ ਇਮਾਰਤ ਦੀ ਖ਼ਸਤਾ ਹਾਲਤ ਹੈ ਅਤੇ ਮੁਲਾਜ਼ਮਾਂ ਲਈ ਫ਼ਰਨੀਚਰ ਦੀ ਘਾਟ ਨਾਲ ਮੁਲਾਜ਼ਮ ਟੁੱਟੀਆਂ ਕੁਰਸੀਆਂ 'ਤੇ ਬੈਠਣ ਲਈ ਮਜਬੂਰ ਹਨ | ਲੋਕ ਨਿਰਮਾਣ ਵਿਭਾਗ ਵਲੋਂ ਪਿਛਲੇ ਲੰਬੇ ਸਮੇਂ ਤੋਂ ਇਮਾਰਤ ...

ਪੂਰੀ ਖ਼ਬਰ »

ਅਦਾਇਗੀ ਨਾ ਹੋਣ ਕਾਰਨ ਆੜ੍ਹਤੀਆਂ ਨੇ ਖ਼ਰੀਦ ਏਜੰਸੀਆਂ ਿਖ਼ਲਾਫ਼ ਰੋਸ ਪ੍ਰਗਟਾਇਆ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਸਥਾਨਕ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਧਾਰੀਵਾਲ ਦੀ ਅਹਿਮ ਮੀਟਿੰਗ ਪ੍ਰਧਾਨ ਮੰਗਲ ਸਿੰਘ ਜਫ਼ਰਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖ਼ਰੀਦੀ ਫ਼ਸਲ ਦੀ ...

ਪੂਰੀ ਖ਼ਬਰ »

ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਬਾਲ ਦਿਵਸ ਦੇ ਸਬੰਧ 'ਚ ਸਮਾਗਮ

ਧਾਰੀਵਾਲ, 15 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਲਿਟਲ ਫਲਾਵਰ ਕਾਨਵੈਂਟ ਸਕੂਲ ਵਿਖੇ ਡਾਇਓਸਿਸ ਆਫ਼ ਜਲੰਧਰ ਦੇ ਨਿਰਦੇਸ਼ਾਂ ਅਤੇ ਡਾਇਰੈਕਟਰ ਫਾਦਰ ਜੋਸਫ ਮੈਥਿਊ ਦੇ ਆਦੇਸ਼ਾਂ 'ਤੇ ਪਿੰ੍ਰਸੀਪਲ ਸਿਸਟਰ ਸੋਮੀਆ ਦੀ ਅਗਵਾਈ ਵਿਚ ਬਾਲ ਦਿਵਸ ਦੇ ਸਬੰਧ ਵਿਚ ਸਮਾਗਮ ...

ਪੂਰੀ ਖ਼ਬਰ »

ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਪੰਚਾਇਤ ਚੋਣਾਂ 'ਚ ਹੰੂਝਾ ਫੇਰ ਜਿੱਤ ਹੋਵੇਗੀ-ਕਾਂਗਰਸੀ ਆਗੂ

ਫਤਹਿਗੜ੍ਹ ਚੂੜੀਆਂ, 15 ਨਵੰਬਰ (ਧਰਮਿੰਦਰ ਸਿੰਘ ਬਾਠ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ: ਤਿ੍ਪਤਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਕਾਂਗਰਸ ਦੀ ਹੰੂਝਾਫੇਰ ਜਿੱਤ ਹੋਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX