ਤਾਜਾ ਖ਼ਬਰਾਂ


ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  6 minutes ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  35 minutes ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  37 minutes ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  40 minutes ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  28 minutes ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  10 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  39 minutes ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  32 minutes ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਨੂੰ ਦੇਖਦੇ ਹੋਏ ਉੱਤਰ ਪੂਰਬੀ ਦਿੱਲੀ 'ਚ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ...
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਏ ਦੰਗਿਆਂ 'ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕਈ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਵਿਵਾਦਿਤ...
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 1 hour ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ...
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 1 hour ago
ਫਗਵਾੜਾ, 27 ਫਰਵਰੀ (ਹਰੀਪਾਲ ਸਿੰਘ)- ਸਥਾਨਕ ਜੀ.ਟੀ.ਰੋਡ 'ਤੇ ਜਮਾਲਪੁਰ ਦੇ ਨੇੜੇ ਕਾਰ ਅਤੇ ਟਿੱਪਰ ਵਿਚਾਲੇ...
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 1 hour ago
ਅੰਮ੍ਰਿਤਸਰ, 27 ਫਰਵਰੀ (ਸੁਰਿੰਦਰ ਕੋਛੜ)- ਸਥਾਨਕ ਆਈ. ਟੀ. ਆਈ. ਰਣਜੀਤ ਐਵਿਨਿਊ 'ਚ 28 ਫਰਵਰੀ ਤੋਂ ਸ਼ੁਰੂ ਹੋਣ ਵਾਲੇ ਉੱਦਮੀ ਮੇਲੇ 'ਚ ਅੰਮ੍ਰਿਤਸਰ ਦੇ ...
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 1 hour ago
ਚੰਡੀਗੜ੍ਹ, 27 ਫਰਵਰੀ(ਗੁਰਿੰਦਰ)-ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ 'ਤੇ ਸੰਸਦ ਮੈਂਬਰ ਰਵਨੀਤ ਸਿੰਘੁ ਬਿੱਟੂ ਨੇ ਕਿਹਾ ਕਿ ਪਾਰਟੀ ਦੇ ...
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 2 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 2 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 2 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 2 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 2 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 3 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 3 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 3 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 3 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 3 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  1 minute ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 4 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 4 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 3 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 4 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 4 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 4 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 5 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 5 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 5 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 5 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 5 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 5 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 5 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 5 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 5 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 5 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 5 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 6 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 6 hours ago
ਕੋਰੋਨਾ ਵਾਇਰਸ ਵਾਲੇ ਮੁੱਖ ਮੰਤਰੀ ਦੇ ਬਿਆਨ ਨੂੰ ਲੈ ਕੇ ਅਕਾਲੀ ਦਲ ਤੇ 'ਆਪ' ਦੇ ਵਰਕਰਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ
. . .  about 6 hours ago
ਦਾਰਜੀਲਿੰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 6 hours ago
ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ 2 ਮਾਮਲੇ ਆਏ ਸਾਹਮਣੇ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਤਰਨਤਾਰਨ

ਡਿਪਟੀ ਕਮਿਸ਼ਨਰ ਨੇ ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਸੈਨਿਕਾਂ ਨੂੰ ਵਿੱਤੀ ਰਾਸ਼ੀ ਦੇ ਚੈੱਕ ਵੰਡੇੇ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)¸ਸਾਬਕਾ ਸੈਨਿਕਾਂ ਅਤੇੇ ਉਨ੍ਹਾਂ ਦੇ ਪਰਿਵਾਰਾਂ ਦਾ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ | ਇਨ੍ਹਾਂ ਜਾਣਕਾਰੀ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਾਬਕਾ ਸੈਨਿਕਾਂ ਅਤੇ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਜ਼ਿਲ੍ਹੇ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮਕਾਜ ਲਈ ਆਏ ਸਾਬਕਾ ਸੈਨਿਕ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਅਧਾਰ 'ਤੇ ਕੀਤਾ ਜਾਵੇ ਅਤੇ ਬਣਦਾ ਸਤਿਕਾਰ ਕੀਤਾ ਜਾਵੇ | ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਨੂੰ ਸਰਕਾਰ ਵਲੋਂ ਦਿੱਤੀ ਜਾਂਦੀ ਰਾਸ਼ੀ ਦੇ ਚੈੱਕ ਵੀ ਦਿੱਤੇ ਗਏ | ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਕਰਨਲ ਰਿਟਾ. ਗੁਰਿੰਦਰਜੀਤ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਬਾਜ਼ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਪਲਵਿੰਦਰ ਸਿੰਘ ਬੱਲ, ਮੁੱਖ ਖੇਤੀਬਾੜੀ ਅਫ਼ਸਰ ਹਰਿੰਦਰਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਸ੍ਰੀਮਤੀ ਸੰਦੀਪ ਕੌਰ ਪੁੱਤਰੀ ਸਵ. ਹੌਲਦਾਰ ਜਗਤਾਰ ਸਿੰਘ ਵਾਸੀ ਮਰਹਾਣਾ ਨੂੰ ਸ਼ਾਦੀ ਗ੍ਰਾਂਟ 25 ਹਜ਼ਾਰ ਰੁਪਏ, ਸ੍ਰੀਮਤੀ ਦਵਿੰਦਰ ਕੌਰ ਪਤਨੀ ਸਵ. ਸਿਪਾਹੀ ਸਰਬਜੀਤ ਸਿੰਘ ਵਾਸੀ ਲਾਲਪੁਰਾ ਨੂੰ ਐਕਸ ਗੇ੍ਰਸ਼ੀਆ (ਭਾਰਤ ਸਰਕਾਰ) 1 ਲੱਖ 70 ਹਜ਼ਾਰ ਰੁਪਏ, ਸ੍ਰੀਮਤੀ ਸੁਖਵਿੰਦਰ ਕੌਰ ਪਤਨੀ ਸਵ. ਨਾਇਕ ਗੁਰਵਰਿਆਮ ਸਿੰਘ ਵਾਸੀ ਅਹਿਮਦਪੁਰਾ ਨੂੰ 2 ਲੱਖ 50 ਹਜ਼ਾਰ ਰੁਪਏ, ਸ੍ਰੀਮਤੀ ਰਾਜਵਿੰਦਰ ਕੌਰ ਪਤਨੀ ਸਵ. ਸਿਪਾਹੀ ਰਣਜੀਤ ਸਿੰਘ ਵਾਸੀ ਕਿਰਤੋਵਾਲ ਨੂੰ ਐਕਸ ਗ੍ਰੇਸ਼ੀਆ (ਭਾਰਤ ਸਰਕਾਰ) 1 ਲੱਖ 70 ਹਜ਼ਾਰ ਰੁਪਏ, ਸਿਪਾਹੀ ਨਿਰੰਜਣ ਸਿੰਘ ਵਾਸੀ ਉੱਪਲ ਫਲੈਗ ਡੇ ਫੰਡ ਵਿਚੋਂ 5 ਹਜ਼ਾਰ ਰੁਪਏ, ਸਾਬਕਾ ਸਿਪਾਹੀ ਸੇਵਾ ਸਿੰਘ ਵਾਸੀ ਢੋਟੀਆਂ ਨੂੰ ਫਲੈਗ ਡੇ ਫੰਡ ਵਿਚੋਂ 5 ਹਜ਼ਾਰ ਰੁਪਏ, ਸ੍ਰੀਮਤੀ ਦਲਬੀਰ ਕੌਰ ਪਤਨੀ ਸਵ. ਸਿਪਾਹੀ ਸਤਨਾਮ ਸਿੰਘ ਵਾਸੀ ਮੁਰਾਦਪੁਰ, ਮਨੋਹਿਤਪ੍ਰੀਤ ਸਿੰਘ ਪੁੱਤਰ ਸਵ. ਐੱਲ.ਡੀ. ਕੁਲਵੰਤ ਸਿੰਘ ਵਾਸੀ ਪੋਨੀਆਂ ਨੂੰ ਫਲੈਡ ਡੇ ਫੰਡ ਵਿਚੋਂ 5 ਹਜ਼ਾਰ ਰੁਪਏ ਅਤੇ ਸਿਪਾਹੀ ਪ੍ਰੇਮ ਸਿੰਘ ਵਾਸੀ ਕੋਟ ਮੁਹੰਮਦ ਕਾਂ ਨੂੰ ਫਲੈਡ ਡੇ ਫੰਡ ਵਿਚੋਂ 5 ਹਜ਼ਾਰ ਰੁਪਏ ਦੇ ਚੈੱਕ ਦਿੱਤੇ ਗਏ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਾਬਕਾ ਸੈਨਿਕਾਂ ਲਈ ਡੀਸਟੇ੍ਰਸ ਗ੍ਰਾਂਟ (ਡਾਇਰੈਕਟਰ ਜਨਰਲ ਵੈਸਟਰਨ ਕਮਾਂਡ), ਸ਼ਾਦੀ ਗ੍ਰਾਂਟ ਸ਼ਹੀਦ ਅਤੇ ਬੈਟਲ ਕੇਜ਼ੁਅਲਟੀ (ਕੇਂਦਰੀ ਸੈਨਕ ਬੋਰਡ), ਸ਼ਾਦੀ ਗ੍ਰਾਂਟ ਸਾਬਕਾ ਸੈਨਿਕ, ਵਿਧਵਾਵਾਂ (ਕੇਂਦਰੀ ਸੈਨਿਕ ਬੋਰਡ), ਮੈਡੀਕਲ ਬਿੱਲ ਰੀਇੰਬਰਸਮੈਂਟ, ਜ਼ਰੂਰਤਮੰਦ ਸਾਬਕਾ ਸੈਨਿਕਾਂ ਨੂੰ ਪ੍ਰਤੀ ਮਾਂਹ ਗ੍ਰਾਂਟ, ਜ਼ਰੂਰਤ ਮੰਦ ਵਿਧਵਾਵਾਂ ਨੂੰ ਮਾਲੀ ਸਹਾਇਤਾ, ਡਿਮਾਇਸ ਗ੍ਰਾਂਟ, ਵਜੀਫਾ ਸਾਬਕਾ ਹਵਾਲਦਾਰ ਤੱਕ ਦੇ ਬੱਚਿਆਂ ਤੱਕ ਅਤੇ ਮਕਾਨ ਰਿਪੇਅਰ ਕਰਵਾਉਣ ਵਰਗੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ | ਇਸ ਮੌਕੇ 'ਤੇ ਲੈਫਟੀਨੇਟ ਕਰਨਲ ਰਿਟਾ. ਗੁਰਿੰਦਰਜੀਤ ਸਿੰਘ ਗਿੱਲ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਦੱਸਿਆ ਕਿ ਪਹਿਲੀ ਵਿਸ਼ਵ ਜੰਗ ਦੇ ਸ਼ਹੀਦ ਹੋਏ ਯੋਧਿਆਂ ਦੀ ਯਾਦ ਵਿਚ ਸਾਬਕਾ ਸੈਨਿਕ, ਵਿਧਵਾ ਅਤੇ ਉਨ੍ਹਾਂ ਦੇ ਆਸ਼ਰਿਤਾ ਦੀ ਪੰਜਾਬ ਪੱਧਰੀ ਰੈਲੀ ਵਾਰ ਮਿਊਜ਼ੀਅਮ ਲੁਧਿਆਣਾ ਵਿਖੇ 21 ਨਵੰਬਰ ਨੂੰ ਕਰਵਾਈ ਜਾ ਰਹੀ ਹੈ ਅਤੇ ਉਸ ਰੈਲੀ ਵਿਚ ਜੰਗੀ ਯੋਧਿਆਂ ਦੀ ਅਗਲੇ ਇਕ ਵਾਰਸ਼ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧ ਰੱਖਣ ਵਾਲੇ ਜੰਗੀ ਯੋਧਿਆਂ ਦੇ ਪਰਿਵਾਰ ਵਾਲੇ ਆਪਣੇ ਨਾਮ ਜ਼ਿਲ੍ਹਾ ਰੱਖਿਆ ਸੇਵਾਵਾਂ ਵਿਚ 19 ਨਵੰਬਰ ਤੱਕ ਦੇਣ |

ਹਲਕਾ ਖਡੂਰ ਸਾਹਿਬ ਦੇ ਲੋਕ ਮੌਕਾਪ੍ਰਸਤ ਲੋਕਾਂ ਨੂੰ ਕਰਾਰਾ ਸਬਕ ਸਿਖਾਉਣਗੇ- ਬ੍ਰਹਮਪੁਰਾ

ਖਡੂਰ ਸਾਹਿਬ, 15 ਨਵੰਬਰ (ਮਾਨ ਸਿੰਘ)-ਹਲਕਾ ਖਡੂਰ ਸਾਹਿਬ ਜੋ ਕਿ ਬ੍ਰਹਮਪੁਰਾ ਪਰਿਵਾਰ ਲਈ ਆਪਣੇ ਪਰਿਵਾਰ ਵਾਂਗ ਹੈ | ਬ੍ਰਹਮਪੁਰਾ ਪਰਿਵਾਰ ਇਸ ਹਲਕੇ ਦੇ ਲੋਕਾਂ ਦੀ ਬੀਤੇ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ ਭਵਿੱਖ ਵਿੱਚ ਵੀ ਸੇਵਾ ਕਰਦਾ ਰਹੇਗਾ | ਇਨ੍ਹਾਂ ...

ਪੂਰੀ ਖ਼ਬਰ »

ਚੇਅਰਮੈਨ ਰਛਪਾਲ ਸਿੰਘ ਮਲਕਾ ਦੇ ਛੋਟੇ ਭਰਾ ਸੁਖਦੇਵ ਸਿੰਘ ਮਲਕਾ ਦੀ ਸੜਕ ਹਾਦਸੇ 'ਚ ਮੌਤ

ਅਮਰਕੋਟ, 15 ਨਵੰਬਰ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਨਾਮੀ, ਰਾਜਸੀ ਮਲਕਾ ਪਰਿਵਾਰ ਨਾਲ ਸਬੰਧਤ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਦੇ ਅਤੀ ਨਜ਼ਦੀਕੀਆਂ ਵਿਚੋਂ ਗਿਣੇ ਜਾਂਦੇ ਸਵ. ਰਛਪਾਲ ਸਿੰਘ ਮਲਕਾ ਚੇਅਰਮੈਨ ਦੇ ਛੋਟੇ ਭਰਾ ...

ਪੂਰੀ ਖ਼ਬਰ »

ਸਿਟੀਜ਼ਨ ਕੌਾਸਲ ਵਲੋਂ ਐਤਵਾਰ ਨੂੰ 27ਵੇਂ ਕੰਨਿਆ ਦਾਨ ਸਮਾਗਮ ਦੌਰਾਨ 23 ਲੜਕੀਆਂ ਦੇ ਕੀਤੇ ਜਾਣਗੇ ਵਿਆਹ-ਧਾਮੀ

ਤਰਨ ਤਾਰਨ, 15 ਨਵੰਬਰ (ਕੱਦਗਿੱਲ)—ਪ੍ਰਮੁੱਖ ਸਮਾਜ ਸੇਵੀ ਸੰਸਥਾ ਸਿਟੀਜਨ ਕੌਾਸਲ ਤਰਨ ਤਾਰਨ ਵਲੋਂ ਮਿਤੀ 18 ਨਵੰਬਰ ਐਤਵਾਰ ਨੂੰ ਸ਼ਾਲੀਮਾਰ ਪੈਲੇਸ ਵਿਖੇ 27ਵੇਂ ਕੰਨਿਆ ਦਾਨ ਸਮਾਗਮ ਦੌਰਾਨ 23 ਲੜਕੀਆਂ ਦੇ ਵਿਆਹ ਕੀਤੇ ਜਾਣਗੇ | ਕੰਨਿਆ ਦਾਨ ਸਮਾਗਮ ਸਬੰਧੀ ਵਧੇਰੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਝਬਾਲ, 15 ਨਵੰਬਰ (ਸੁਖਦੇਵ ਸਿੰਘ)-ਥਾਣਾ ਝਬਾਲ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਕੁਲਦੀਪ ਰਾਏ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਅੰਦਰ ਗਸ਼ਤ ਕਰ ਰਹੇ ਸਨ | ਜਦ ਉਹ ...

ਪੂਰੀ ਖ਼ਬਰ »

110 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਥਾਣਾ ਹਰੀਕੇ ਪੁਲਿਸ ਨੇ ਇਕ ਵਿਅਕਤੀ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਏ.ਐੱਸ.ਆਈ. ਹਰਦਿਆਲ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਕਿਸਾਨਾਂ ਨੂੰ ਖ਼ਰੀਦੇ ਝੋਨੇ ਦੀ ਕੀਤੀ 1199 ਕਰੋੜ 60 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)¸ਜ਼ਿਲੇ੍ਹ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 14 ਨਵੰਬਰ ਤੱਕ 1199 ਕਰੋੜ 60 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 14 ਨਵੰਬਰ ਤੱਕ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਮਾਡਰਨ ਸਕੂਲ ਭਰੋਵਾਲ ਵਿਖੇ ਬਾਲ ਦਿਵਸ ਮਨਾਇਆ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਮਾਤਾ ਸਾਹਿਬ ਕੌਰ ਮਾਡਰਨ ਸੀ: ਸੈ: ਸਕੂਲ ਭਰੋਵਾਲ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਤੇ ਬੱਚਿਆਂ ਦੇ ਕਵਿਤਾ, ਲਿਖਤ, ਡਰਾਇੰਗ ਤੇ ਹੋਰ ਮੁਕਾਬਲੇ ਕਰਵਾਏ ਗਏ | ਇਸ ਮੌਕੇ ਤੇ ਪਿ੍ੰਸੀਪਲ ਮੈਡਮ ਨਵਜੋਤੀ ਨੇ ਸੰਬੋਧਨ ...

ਪੂਰੀ ਖ਼ਬਰ »

ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਭਾਟੀਆ ਦਾ ਰਾਮਗੜ੍ਹੀਆ ਬਿਰਾਦਰੀ ਵਲੋਂ ਕੀਤਾ ਸਵਾਗਤ

ਪੱਟੀ, 15 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਗੁਰਦਆਰਾ ਪ੍ਰਬੰਧਕ ਕਮੇਟੀ ਦੀ ਚੋਣ ਵਿਚ ਪੱਟੀ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਦਾ ਅੰਤਿ੍ੰਗ ਕਮੇਟੀ ਮੈਂਬਰ ਚੁਣੇ ਜਾਣ ਤੋਂ ਬਾਅਦ ਪੱਟੀ ਪੁੱਜਣ ਤੇ ਸਮੂਹ ਰਾਮਗੜੀਆਂ ਬਰਾਦਰੀ ਵਲੋਂ ...

ਪੂਰੀ ਖ਼ਬਰ »

ਵੇਦੀ ਸ਼ਾਹ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਵੇਦ ਪ੍ਰਕਾਸ਼ ਮਹਾਸ਼ਾ (ਵੇਦੀ ਮਹਾਸ਼ਾ) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਬਾਉਲੀ ਸਾਹਿਬ ਦੇ ਹਜ਼ੂਰੀ ਰਾਗੀ ਭਾਈ ...

ਪੂਰੀ ਖ਼ਬਰ »

ਮਾਝਾ ਫਰੈਂਡਜ਼ ਕਲੱਬ ਵਲੋਂ ਕਰਵਾਈਆਂ ਸਾਲਾਨਾ ਕੁੱਤਿਆਂ ਦੀਆਂ ਦੌੜਾਂ

ਤਰਨ ਤਾਰਨ, 15 ਨਵੰਬਰ (ਲਾਲੀ ਕੈਰੋਂ)-ਮਾਝਾ ਫਰੈਂਡਜ਼ ਕਲੱਬ ਤਰਨ ਤਾਰਨ ਵਲੋਂ ਹਰ ਸਾਲ ਦੀ ਤਰ੍ਹਾਂ ਕੁੱਤਿਆਂ ਦੀਆਂ ਟਰੈਕ ਦੌੜਾਂ ਪੂਰੇ ਉਤਸ਼ਾਹ ਤੇ ਸ਼ਾਨੋ ਸ਼ੌਕਤ ਨਾਲ ਕਰਵਾਈਆਂ ਗਈਆਂ | ਤਰਨਤਾਰਨ ਦੇ ਨੇੜਲੇ ਪਿੰਡ ਪੰਡੋਰੀ ਗੋਲਾ ਵਿਖੇ ਹੋਈਆਂ ਇਨ੍ਹਾਂ ਦੌੜਾਂ ਵਿਚ ...

ਪੂਰੀ ਖ਼ਬਰ »

ਮੰਗਾਂ ਨਾ ਪੂਰੀਆਂ ਹੋਣ 'ਤੇ 2019 ਦੀਆਂ ਚੋਣਾਂ 'ਚ ਕਰਾਂਗੇ ਕਾਂਗਰਸ ਸਰਕਾਰ ਦਾ ਵਿਰੋਧ-ਨੰਬਰਦਾਰ ਯੂਨੀਅਨ

ਖਡੂਰ ਸਾਹਿਬ, 15 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਪੰਜਾਬ ਦੀ ਕੈਪਟਨ ਸਰਕਾਰ ਵਲੋਂ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਤੇ ਆਪਣੀ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਪੰਜਾਬ ਨੰਬਰਦਾਰਾਂ ਯੂਨੀਅਨ ਦੇ ਤਹਿਸੀਲ ਪ੍ਰਧਾਨ ਪਲਵਿੰਦਰ ਸਿੰਘ ਵੜਿੰਗ ਨੇ ਆਪਣੇ ...

ਪੂਰੀ ਖ਼ਬਰ »

ਵਿਧਾਇਕ ਗਿੱਲ ਨੇ ਸ਼ਕਰੀ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

ਪੱਟੀ, 15 ਨਵੰਬਰ (ਪ੍ਰਭਾਤ ਮੌਾਗਾ)-ਉੱਘੇ ਟਰਾਂਸਪੋਟਰ ਸ਼ਕਰੀ ਪਰਿਵਾਰ ਜਿਨ੍ਹਾਂ ਦੇ ਸਪੁੱਤਰ ਧਰਮਿੰਦਰ ਸਿੰਘ ਸ਼ਕਰੀ ਜੋ ਕੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਜਿਸ ਤੇ ਸ਼ਕਰੀ ਪਰਿਵਾਰ ਨਾਲ ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਪੱਟੀ ਵਿਖੇ ਲੱਡੂ ਵੰਡ ਕੇ ਮਨਾਇਆ ਬਾਲ ਦਿਵਸ

ਪੱਟੀ, 15 ਨਵੰਬਰ (ਪ੍ਰਭਾਤ ਮੌਾਗਾ)¸ਸਰਕਾਰੀ ਸੰਕੈਡਰੀ ਸਕੂਲ ਪੱਟੀ ਲੜਕੇ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ''ਬਾਲ ਦਿਵਸ'' ਵਜੋਂ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਗੀਤਾਂ, ...

ਪੂਰੀ ਖ਼ਬਰ »

ਬੀਬੀ ਰਜਨੀ ਜੀ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸੈਮੀਨਾਰ ਕਰਵਾਇਆ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਅਗਸਤ ਮਹੀਨੇ ਵਿੱਚ ਲਏ ਜਾਂਦੇ ਨੈਤਿਕ ਸਿੱਖਿਆ ਇਮਤਿਹਾਨ ਦੇ ਨਤੀਜੇ ਆਉਣ ਤੋਂ ਬਾਅਦ ਸੰਸਥਾ ਵਲੋਂ ਵੱਖ ਵੱਖ ਸਕੂਲਾਂ ਵਿੱਚ ਪਹੁੰਚ ਕਰਕੇ ਇਨਾਮ ਵੰਡ ਸਮਾਗਮ ਕੀਤੇ ਜਾ ਰਹੇ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਵਲੋਂ ਕੁਸ਼ਟ ਰੋਗ ਸਬੰਧੀ ਜਾਗਰੂਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਤਰਨ ਤਾਰਨ, 15 ਨਵੰਬਰ (ਕੱਦਗਿੱਲ)-ਕੁਸ਼ਟ ਰੋਗ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਦਫ਼ਤਰ ਤੋਂ ਵਿਸ਼ੇਸ਼ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਤੋਂ ਨਹਿਰ ਕੰਢੇ ਛੀਨਾ ਬਿਧੀ ਚੰਦ ਨੂੰ ਜਾਂਦੀ ਸੜਕ ਦੀ ਮੁਰੰਮਤ ਕਰਨ ਦੀ ਮੰਗ

ਸਰਾਏਾ ਅਮਾਨਤ ਖਾਂ, 15 ਨਵੰਬਰ (ਨਰਿੰਦਰ ਸਿੰਘ ਦੋਦੇ)-ਭਾਰਤ ਅਤੇ ਪਾਕਿਸਤਾਨ ਦੀ ਸਰਹੱਦ ਦੇ ਬਿਲਕੁੱਲ ਨਜ਼ਦੀਕ ਪੈਦੇ ਪਿੰਡ ਰਸੂਲਪੁਰ ਤੋ ਨਹਿਰ ਕੰਢੇ ਛੀਨਾ ਬਿਧੀ ਚੰਦ ਨੂੰ ਜਾਂਦੀ ਸੜਕ ਦਾ ਇੰਨਾ ਬੁਰਾ ਹਾਲ ਹੈ ਕਿ ਜਿੰਨੇ ਵੀ ਲੋਕ ਇਸ ਸੜਕ ਤੋਂ ਲੰਘਦੇ ਹਨ ਉਹ ਆਪਣੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ਬ੍ਰਹਮਪੁਰਾ ਵਲੋਂ ਚੁੱਕੇ ਹਰ ਕਦਮ ਤੇ ਦਿੱਤੇ ਹੁਕਮ 'ਤੇ ਫੁੱਲ ਚੜਾਵਾਂਗੇ-ਅਕਾਲੀ ਆਗੂ

ਫਤਿਆਬਾਦ, 15 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਅਬਾਦ ਵਿਖੇ ਐੱਸ.ਜੀ.ਪੀ.ਸੀ. ਮੈਂਬਰ ਜਥੇ: ਬਲਵਿੰਦਰ ਸਿੰਘ ਵੇਈਾਪੂੰਈ, ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ ਅਤੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਛਿੰਦਾ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ...

ਪੂਰੀ ਖ਼ਬਰ »

24 ਕਰੋੜ ਤੋਂ ਵੱਧ ਸਾਲਾਨਾ ਬਿੱਲ ਇਕੱਠੇ ਕਰਨ ਵਾਲਾ ਪਾਵਰ ਕਾਰਪੋਰੇਸ਼ਨ ਦਾ ਦਫ਼ਤਰ ਐੱਸ. ਡੀ. ਓ. ਤੇ ਆਪਣੀ ਬਿਲਡਿੰਗ ਤੋਂ ਸੱਖਣਾ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ)-24 ਕਰੋੜ ਤੋਂ ਵੱਧ ਸਲਾਨਾ ਬਿਜਲੀ ਬਿੱਲ ਦੀ ਰਕਮ ਇਕੱਠੀ ਕਰਕੇ ਸਕਰਾਰ ਦੇ ਖਜ਼ਾਨੇ 'ਚ ਜਮ੍ਹਾਂ ਕਰਵਾਉਣ ਵਾਲੇ ਪਾਵਰ ਕਾਰਪੋਰੇਸ਼ਨ ਦੇ ਸ਼ਹਿਰੀ ਦਫਤਰ ਨੂੰ ਆਪਣੀ ਬਿਲਡਿੰਗ ਅਜੇ ਤਕ ਨਸੀਬ ਨਹੀਂ ਹੋਈ ਤੇ ਦਫ਼ਤਰ ਜਿਥੇ ਪਾਵਰ ...

ਪੂਰੀ ਖ਼ਬਰ »

ਸ੍ਰੀ ਗੁਰੂੁ ਹਰਿਕਿ੍ਸ਼ਨ ਸੀਨੀ ਸੈਕੰ. ਪਬਲਿਕ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਐਵਾਰਡ ਪ੍ਰੋਗਰਾਮ ਵਿਚ ਮੱਲਾਂ ਮਾਰੀਆਂ

ਪੱਟੀ, 15 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਵਿਦਿਆਰਥੀਆਂ ਵਿਚ ਅੰਗਰੇਜ਼ੀ ਭਾਸ਼ਾ ਦੀ ਰੁਚੀ ਨੂੰ ਪ੍ਰਫੁਲਿਤ ਕਰਨ ਲਈ ਐਡੂਬਰੁੱਕ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ, ਆਈ.ਸੀ.ਐਸ.ਈ ਅਤੇ ਸੀ. ਬੀ. ਐਸ ਈ ਬੋਰਡ ਦੇ ਸਾਰੇ ਸਕੂਲਾਂ ਲਈ ਸਨਮਾਨ ਸਮਾਰੋਹ ''ਅੰਗਰੇਜੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਨੈਸ਼ਨਲ ਮੈਰਿਟ ਐਵਾਰਡਜ਼ ਸਕੀਮ ਅਧੀਨ ਅਮਨਦੀਪ ਕੌਰ ਵਿੱਤੀ ਰਾਸ਼ੀ ਤੇ ਮੈਰਿਟ ਸਰਟੀਫਿਕੇਟ ਨਾਲ ਸਨਮਾਨਿਤ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)-ਹਲਕਾ ਵਿਧਾਇਕ ਪੱਟੀ ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਪਬਲਿਕ ਸਕੂਲ, ਬਹਾਦਰ ਨਗਰ ਦੀ ਵਿਦਿਆਰਥਣ ਅਮਨਦੀਪ ਕੌਰ ਸਪੁੱਤਰੀ ਸ. ਬੋਹੜ ਸਿੰਘ ਨੂੰ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)-ਇਲਾਕੇ ਭਰ ਵਿਚ ਵਿੱਦਿਆ ਦਾ ਚਾਨਣ ਵੰਡ ਰਹੇ ਤਰਨ ਤਾਰਨ ਦੇ ਮਾਝਾ ਪਬਲਿਕ ਸਕੂਲ ਵਿਖੇ ਸਲਾਨਾ ਖੇਡ ਸਮਾਰੋਹ ਯਾਦਗਾਰ ਹੋ ਨਿੱਬੜਿਆ | ਇਸ ਖੇਡ ਸਮਾਰੋਹ ਦਾ ਮੁੱਖ ਮੰਤਵ ਨੌਜਵਾਨ ਮੁੰਡਿਆਂ ਨੂੰ ਨਸ਼ਿਆਂ ਵਰਗੀ ਲਾਹਨਤ ਤੋਂ ਸੁਚੇਤ ...

ਪੂਰੀ ਖ਼ਬਰ »

ਸ੍ਰ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਲੋੜਵੰਦਾਂ ਨੂੰ ਕੱਪੜੇ ਦਾਨ ਕਰਨ ਦਾ ਅਹਿਮ ਉਪਰਾਲਾ

ਤਰਨ ਤਾਰਨ, 15 ਨਵੰਬਰ (ਪਰਮਜੀਤ ਜੋਸ਼ੀ)¸ਜ਼ਿਲ੍ਹੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ Ðਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁੁਸਾਇਟੀ ਅੰਮਿ੍ਤਸਰ ਤਰਨ ਤਾਰਨ ਦੇ ਵਿਦਿਆਰਥੀਆਂ ਵਲੋਂ ਪਿਛਲੀ ਦਿਨੀਂ ਮਨਾਏ ਗਏ 'ਗ੍ਰੀਨ ਦੀਵਾਲੀ' ਦੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਮਨਾਇਆ ਆਪਣਾ ਸਥਾਪਨਾ ਦਿਵਸ

ਤਰਨ ਤਾਰਨ, 15 ਨਵੰਬਰ (ਕੱਦਗਿੱਲ)—ਨਹਿਰੂ ਯੁਵਾ ਕੇਂਦਰ ਵਲੋਂ ਅਮਨਦੀਪ ਵੈੱਲਫੇਅਰ ਸੁਸਾਇਟੀ ਕੱਦਗਿੱਲ ਦੇ ਸਹਿਯੋਗ ਨਾਲ ਆਈ.ਟੀ.ਆਈ. ਕੱਦਗਿੱਲ ਵਿਖੇ ਨਹਿਰੂ ਯੁਵਾ ਕੇਂਦਰ ਦਾ ਸਥਾਪਨਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਵਿਚ ਨਹਿਰੂ ਯੁਵਾ ਕੇਂਦਰ ਦੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬਾਸਰਕੇ ਦੇ ਬੱਚਿਆਂ ਵਲੋਂ ਨਸ਼ਿਆਂ ਵਿਰੁੱਧ ਪੈਦਲ ਰੋਸ ਮਾਰਚ ਕੱਢਿਆਂ

ਸਰਾਏਾ ਅਮਾਨਤ ਖਾਂ, 15 ਨਵੰਬਰ (ਨਰਿੰਦਰ ਸਿੰਘ ਦੋਦੇ)¸ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਸੰਸਥਾ ਅਕਾਲ ਅਕੈਡਮੀ ਬਾਸਰਕੇ ਦੇ ਬੱਚਿਆਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਢੰਡ ਅਤੇ ਕਸੇਲ ਦੀਆ ਗਲੀਆਂ ਵਿਚ ਪੈਦਲ ਰੋਸ ਮਾਰਚ ...

ਪੂਰੀ ਖ਼ਬਰ »

64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ

ਤਰਨ ਤਾਰਨ, 15 ਨਵੰਬਰ (ਲਾਲੀ ਕੈਰੋਂ)-64ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵਾਲੀਬਾਲ ਵਰਗ 14 ਸਾਲ (ਲੜਕੇ-ਲੜਕੀਆਂ) ਦੇ ਪੰਜ ਰੋਜ਼ਾ ਖੇਡ ਮੁਕਾਬਲੇ ਸਥਾਨਕ ਸੇਵਾ ਦੇਵੀ ਐੱਸ.ਡੀ. ਕਾਲਜ ਦੇ ਖੇਡ ਮੈਦਾਨ ਵਿਖੇ ਪੂਰੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਕਰਵਾਏ ਗਏ ਤੇ ਇਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਦੀ ਸਾਲਾਨਾ ਪੜਤਾਲ

ਪੱਟੀ, 15 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਦੀ ਸਲਾਨਾ ਪੜਤਾਲ ਕੀਤੀ ਗਈ | ਇਸ ਦੌਰਾਨ ਸਕੂਲ ਦੇ ਦਫ਼ਤਰੀ ਰਿਕਾਰਡ ਤੋਂ ਇਲਾਵਾ ਵਿਦਿਆਰਥੀਆਂ ਦਾ ਪੜ੍ਹਾਈ ਦਾ ਪੱਧਰ ਵਿਦਿਆਰਥੀਆਂ ਦੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਵਲੋਂ ਧੂਮ ਧਾਮ ਨਾਲ ਮਨਾਇਆ ਛੱਠ ਪੂਜਾ ਦਾ ਤਿਓਹਾਰ

ਤਰਨ ਤਾਰਨ, 15 ਨਵੰਬਰ (ਲਾਲੀ ਕੈਰੋਂ)-ਤਰਨ ਤਾਰਨ ਦੇ ਮੁਰਾਦਪੁਰਾ ਕਲੋਨੀ ਵਿਖੇ ਛੱਠ ਪੂਜਾ ਸੰਮਤੀ ਤਰਨ ਤਾਰਨ ਦੀ ਅਗਵਾਈ 'ਚ ਪ੍ਰਵਾਸੀ ਮਜ਼ਦੂਰਾਂ ਵਲੋਂ ਛੱਠ ਪੂਜਾ ਦਾ ਤਿਓਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੀਤੀ ਰਾਤ ਕਰਵਾਏ ਗਏ ਜਾਗਰਣ ਮੌਕੇ ਪੁੱਜੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਨਤਮਸਤਕ ਹੋਣ 'ਤੇ ਜਥੇ. ਭਾਟੀਆ ਦਾ ਸਨਮਾਨ

ਪੱਟੀ, 15 ਨਵੰਬਰ (ਅਵਤਾਰ ਸਿੰਘ ਖਹਿਰਾ)-ਗੁਰਦਵਾਰਾ ਬਾਬਾ ਵਿਸ਼ਵਕਰਮਾ ਪੱਟੀ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਮੈਂਬਰ ਜਥੇ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸ਼੍ਰੋਮਣੀ ਕਮੇਟੀ ਦੀ ਜਰਨਲ ਐਗ਼ਜੈਕਟਿਵ ਕਮੇਟੀ ਮੈਂਬਰ ਚੁਣੇ ਜਾਣ 'ਤੇ ਨਤਮਸਤਕ ਹੋਏ ਅਤੇ ਸਰਬੱਤ ...

ਪੂਰੀ ਖ਼ਬਰ »

16 ਨੂੰ ਤਰਨ ਤਾਰਨ ਪੁੱਜਣ ਤੇ ਜਥੇ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ -ਮਾੜੀਮੇਘਾ, ਸੋਹਲ

ਝਬਾਲ, 15 ਨਵੰਬਰ (ਸਰਬਜੀਤ ਸਿੰਘ)-ਸੀ. ਪੀ. ਆਈ. ਤਰਨ ਤਾਰਨ ਜ਼ਿਲ੍ਹੇ ਦੇ ਸਕੱਤਰ ਪਿ੍ਥੀਪਾਲ ਸਿੰਘ ਮਾੜੀਮੇਘਾ ਅਤੇ ਸੀ.ਪੀ.ਆਈ ਦੇ ਜ਼ਿਲ੍ਹਾ ਮੀਤ ਸਕੱਤਰ ਦਵਿੰਦਰ ਸੋਹਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਂ ਵਲੋਂ ਚੌਕਾਂ ਬੀਬੀ ਰਜਨੀ ਦਾ ਵਿਖੇ 15000 ਰੁਪਏ ਦਿੱਤਾ ਦਾਨ

ਪੱਟੀ, 15 ਨਵੰਬਰ (ਕੁੁਲਵਿੰਦਰ ਪਾਲ ਸਿੰਘ ਕਾਲੇਕੇ)-ਵਿੱਦਿਆ ਦੇ ਖੇਤਰ ਵਿਚ ਮੋਹਰੀ ਸੰਸਥਾਂ ਸ਼ਹੀਦ ਭਗਤ ਸਿੰਘ ਸਿੱਖਿਆ ਦੇ ਚੇਅਰਮੈਨ ਰਾਮ ਇਕਬਾਲ ਸ਼ਰਮਾਂ, ਐਮ. ਡੀ. ਰਾਜੇਸ਼ ਭਾਰਦਵਾਜ਼, ਡਾਇਰੈਕਟਰ ਡਾ. ਮਰਿਦੁਲਾ ਭਾਰਦਵਾਜ਼, ਸੀ. ਈ. ਉ. ਇਸ਼ਾਤਾ ਭਾਰਦਵਾਜ਼ ਵਲੋਂ ਹਰ ...

ਪੂਰੀ ਖ਼ਬਰ »

ਗੁਪਤਾ ਹਸਪਤਾਲ ਝਬਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਝਬਾਲ, 15 ਨਵੰਬਰ (ਸਰਬਜੀਤ ਸਿੰਘ)-ਗੁਪਤਾ ਹਸਪਤਾਲ ਝਬਾਲ ਦੀ 16ਵੀਂ ਵਰੇਗੰਢ ਮਨਾਉਣ ਤੇ ਡਾ. ਰਮੇਸ਼ ਚੰਦਰ ਗੁਪਤਾ ਦੀ ਯਾਦ 'ਚ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਮੁਫ਼ਤ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਾਲ ਦਿਵਸ ਦੇ ਰੂਪ ਵਿਚ ਮਨਾਇਆ ਨਹਿਰੂ ਦਾ ਜਨਮ ਦਿਨ

ਤਰਨ ਤਾਰਨ, 15 ਨਵੰਬਰ (ਲਾਲੀ ਕੈਰੋਂ)-ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਬਾਲ ਦਿਵਸ ਦੇ ਰੂਪ ਵਿਚ ਰੂਪ ਵਿਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪਹੂਵਿੰਡ ਵਿਖੇ ਕਰਵਾਈ ਸਪੋਰਟਸ ਮੀਟ

ਭਿੱਖੀਵਿੰਡ, 15 ਨਵੰਬਰ (ਬੌਬੀ)-ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਵਿਚ ਸਪੋਰਟਸ ਮੀਟ ਕਰਵਾਈ ਗਈ, ਜਿਸ ਵਿਚ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ, ਡੀ.ਐੱਸ.ਪੀ. ਸੁਲੱਖਣ ਸਿੰਘ ਮਾਨ ਭਿੱਖੀਵਿੰਡ, ਐੱਸ.ਐਚ.ਓ. ਮਨਜਿੰਦਰ ਸਿੰਘ ਥਾਣਾ ਭਿੱਖੀਵਿੰਡ ਨੇ ਸ਼ਿਰਕਤ ...

ਪੂਰੀ ਖ਼ਬਰ »

ਬਾਬਾ ਰਤਨ ਦੇਵ ਦਾ ਸਾਲਾਨਾ ਜੋੜ ਮੇਲਾ ਮਨਾਇਆ

ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਪਿੰਡ ਮਰਹਾਣਾ ਦੇ ਗੁਰਦੁਆਰਾ ਰਾਠੀਕੇ ਸਾਹਿਬ ਵਿਖੇ ਧੰਨ ਧੰਨ ਬਾਬਾ ਰਤਨ ਦੇਵ ਜੀ ਦਾ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਪੂਰਵਕ ਮਨਾਇਆਿ ਗਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ...

ਪੂਰੀ ਖ਼ਬਰ »

ਬਾਬਾ ਰਤਨ ਦੇਵ ਦਾ ਸਾਲਾਨਾ ਜੋੜ ਮੇਲਾ ਮਨਾਇਆ

ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਪਿੰਡ ਮਰਹਾਣਾ ਦੇ ਗੁਰਦੁਆਰਾ ਰਾਠੀਕੇ ਸਾਹਿਬ ਵਿਖੇ ਧੰਨ ਧੰਨ ਬਾਬਾ ਰਤਨ ਦੇਵ ਜੀ ਦਾ ਸਲਾਨਾ ਜੋੜ ਮੇਲਾ ਬਹੁਤ ਹੀ ਸ਼ਰਧਾ ਪੂਰਵਕ ਮਨਾਇਆਿ ਗਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ...

ਪੂਰੀ ਖ਼ਬਰ »

ਬਾਬਾ ਬੁੱਧਦਾਸ ਦਾ ਸਾਲਾਨਾ ਮੇਲਾ ਸ਼ਰਧਾ ਪੂਰਵਕ ਮਨਾਇਆ

ਖਡੂਰ ਸਾਹਿਬ, 15 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਇਥੋਂ ਨੇੜਲੇ ਪਿੰਡ ਵੇਰੋਵਾਲ ਦੇ ਬਾਹਰਵਾਰ ਬਾਬਾ ਬੁੁੱਧਦਾਸ ਜੀ ਦੇ ਤਪ ਅਸਥਾਨ 'ਤੇ ਪਿੰਡ ਤੇ ਇਲਾਕੇ ਦੀਆਂ ਸ਼ਰਧਾਲੂ ਸੰਗਤਾਂ ਨੇ ਸਾਲਾਨਾ ਮੇਲਾ ਸ਼ਰਧਾਪੂਰਵਕ ਮਨਾਇਆ | ਇਸ ਮੌਕੇ ਰਖਾਏ ਗਏ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮੌਕੇ ਗੁ. ਬਾਉਲੀ ਸਾਹਿਬ ਤੋਂ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜੇਗਾ

ਗੋਇੰਦਵਾਲ ਸਾਹਿਬ, 15 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਧੰਨ ਧੰਨ ਸ਼੍ਰੀ ਨਾਨਕ ਦੇਵ ਜੀ ਦੇ 550 ਵੀਂ ਸ਼ਤਾਬਦੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ 23 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਤੇ ਵਿਸ਼ਾਲ ਨਗਰ ਕੀਰਤਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX