ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਮੋਗਾ

ਸਰਕਾਰ ਦੀ ਬੇਰੁਖ਼ੀ ਤੋਂ ਖ਼ਫ਼ਾ ਸਾਂਝਾ ਅਧਿਆਪਕ ਮੋਰਚਾ ਵਲੋਂ ਦਰਸ਼ਨ ਸਿੰਘ ਬਰਾੜ ਦੇ ਘਰ ਦਾ ਘਿਰਾਓ

ਨਿਹਾਲ ਸਿੰਘ ਵਾਲਾ/ਸਮਾਧ ਭਾਈ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਗੁਰਮੀਤ ਸਿੰਘ ਮਾਣੰੂਕੇ)-ਪੰਜਾਬ ਦੇ ਐੱਸ.ਐੱਸ.ਏ. ਰਮਸਾ ਅਧਿਆਪਕਾਂ ਦੀ ਤਨਖ਼ਾਹ ਕਟੌਤੀ, ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਦੀਆਂ ਹੋਈਆਂ ਜਬਰੀ ਮੁਅਤਲੀਆਂ ਅਤੇ ਬਦਲੀਆਂ ਦੇ ਵਿਰੋਧ, 5178, ਕੰਪਿਊਟਰ ਅਧਿਆਪਕਾਂ ਸਮੇਤ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਪੱਕੇ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 7 ਅਕਤੂਬਰ ਤੋਂ ਪਟਿਆਲਾ ਵਿਖੇ ਚੱਲ ਰਹੇ ਪੱਕੇ ਮੋਰਚੇ ਦੇ 40 ਦਿਨਾਂ ਬਾਅਦ ਵੀ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਜਾਂ ਅਧਿਕਾਰੀ ਵਲੋਂ ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਕਰਨ ਦੀ ਬਜਾਏ ਉਲਟਾ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਧੱਕੇ ਨਾਲ ਬਦਲੀਆਂ ਜਾਂ ਸਸਪੈਸ਼ਨਾਂ ਕਰਨ ਦੇ ਰੋਸ ਵਜੋਂ ਸੂਬਾ ਪੱਧਰੀ ਫ਼ੈਸਲੇ ਅਨੁਸਾਰ ਸਮੂਹ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝਾ ਅਧਿਆਪਕ ਮੋਰਚਾ ਵਲੋਂ ਅੱਜ ਬਾਘਾ ਪੁਰਾਣਾ ਤੋਂ ਵਿਧਾਇਕ ਦਰਸ਼ਨ ਸਿੰਘ ਬਰਾੜ ਦਾ ਉਨ੍ਹਾਂ ਦੇ ਜੱਦੀ ਪਿੰਡ ਖੋਟੇ ਵਿਖੇ ਕੋਠੀ ਦਾ ਘਿਰਾਓ ਕੀਤਾ ਗਿਆ¢ ਇਸ ਮੌਕੇ ਦਿਗਵਿਜੇਪਾਲ ਸ਼ਰਮਾ, ਕੇਵਲ ਸਿੰਘ, ਹਰਜੰਟ ਸਿੰਘ ਬੌਡੇ, ਅਮਨਦੀਪ ਮਾਛੀਕੇ, ਬੂਟਾ ਸਿੰਘ ਭੱਟੀ, ਸਰਬਨ ਮਾਣੰੂਕੇ ਨੇ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖ਼ਾਹਾਂ ਤੇ ਜਬਰੀ ਕੱਟ ਲਾ ਕੇ ਪੰਜਾਬ ਸਰਕਾਰ ਜਿੱਥੇ ਅਧਿਆਪਕਾਂ ਨੂੰ ਆਰਥਿਕ ਅਤੇ ਮਾਨਸਿਕ ਸੰਕਟ ਵਿਚ ਸੁੱਟ ਕੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ ਉੱਥੇ ਹੀ ਸਰਕਾਰ ਸਰਕਾਰੀ ਸਕੂਲਾਂ ਦਾ ਭੋਗ ਪਾ ਕੇ ਗਰੀਬ ਬੱਚਿਆਂ ਦੇ ਹੱਥੋਂ ਪੜ੍ਹਾਈ ਦਾ ਹੱਕ ਖੋਹ ਰਹੀ ਹੈ |, ਜਿਸ ਨੰੂ ਸਮੂਹ ਮੁਲਾਜ਼ਮ ਤੇ ਸੰਘਰਸ਼ੀ ਜਥੇਬੰਦੀਆਂ ਕਦੇ ਵੀ ਮਨਜ਼ੂਰ ਨਹੀਂ ਕਰਨਗੀਆਂ¢ ਇਸ ਮੌਕੇ ਅਧਿਆਪਕ ਆਗੂਆਂ ਨੇ ਕਿਹਾ ਕਿ ਇਕ ਪਾਸੇ ਕਾਾਗਰਸ ਸਰਕਾਰ ਘਰ ਘਰ ਨੌਕਰੀ ਦੇਣ
ਦਾ ਢੌਾਗ ਰਚ ਰਹੀ ਹੈ ਦੂਜੇ ਪਾਸੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਮਹੀਨੇ ਤੋਂ ਵੱਧ ਸਮਾਂ ਪਟਿਆਲਾ 'ਚ ਪੱਕਾ ਮੋਰਚਾ ਲਾਈ ਬੈਠੇ ਅਧਿਆਪਕਾਂ ਦੀ ਸਾਰ ਨਹੀਂ ਲੈ ਰਹੀ | ਉਕਤ ਆਗੂਆਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਅਧਿਆਪਕਾਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲੋਕਾਂ ਵਿਚ ਲੈ ਕੇ ਜਾਇਆ ਜਾਵੇਗਾ ਅਤੇ ਪਿੰਡਾਾ ਅਤੇ ਸ਼ਹਿਰਾਂ ਵਿਚ ਲਾਮਬੰਦੀ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 18 ਨਵੰਬਰ ਨੂੰ ਸਿੱਖਿਆ ਮੰਤਰੀ ਪੰਜਾਬ ਦੀ ਕੋਠੀ ਅੰਮਿ੍ਤਸਰ ਦਾ ਸਮੂਹ ਮੁਲਾਜ਼ਮ ਤੇ ਜਨਤਕ ਜਥੇਬੰਦੀਆਂ ਦੇ ਨਾਲ ਘਿਰਾਓ ਕੀਤਾ ਜਾਵੇਗਾ¢ ਵਿਧਾਇਕ ਦੇ ਘਿਰਾਓ ਦੇ ਬਾਵਜੂਦ ਵੀ ਨਾ ਤਾ ਖੁਦ ਵਿਧਾਇਕ ਬਰਾੜ ਅਤੇ ਨਾ ਹੀ ਵਿਧਾਇਕ ਦਾ ਕੋਈ ਨੁਮਾਇੰਦਾ ਅਧਿਆਪਕਾਂ ਦੀ ਗੱਲ ਸੁਣਨ ਲਈ ਆਇਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਅਤੇ ਸੁਦਾਗਰ ਸਿੰਘ ਖਾਈ ਦੀ ਅਗਵਾਈ ਹੇਠ ਪਹਿਲਾਂ ਅਧਿਆਪਕ ਮੋਰਚੇ ਦੇ ਹੱਕ ਵਿਚ ਪਿੰਡਾਂ ਵਿਚ ਮੋਟਰਸਾਈਕਲਾਂ 'ਤੇ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਬਲਾਕ ਸਕੱਤਰ ਕਿਸਾਨ ਆਗੂ ਬੂਟਾ ਸਿੰਘ ਭਾਗੀਕੇ, ਕਰਮ ਰਾਮਾਂ, ਕਾਕਾ ਸਿੰਘ ਮਾਛੀਕੇ, ਮਾ. ਦਰਸਨ ਸਿੰਘ ਹਿੰਮਤਪੁਰਾ, ਸੁਖਵਿੰਦਰ ਘੋਲੀਆ, ਸਰਵਨ ਭਗਤਾ, ਸੁਖਮੰਦਰ ਸਿੰਘ ਨਿਹਾਲ ਸਿੰਘ ਵਾਲਾ, ਰਛਪਾਲ ਡੇਮਰੂ, ਸੁਰਿੰਦਰ ਰਾਮ ਕੁੱਸਾ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਮੇਜਰ ਸਿੰਘ ਕਾਲੇਕੇ, ਬਲਵੰਤ ਸਿੰਘ, ਮੋਹਨ ਸਿੰਘ ਔਲਖ, ਬਲਜੀਤ ਕੌਰ, ਜਸਵਿੰਦਰ ਸਿੰਘ ਚੰਨੂਵਾਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਅਤੇ ਜਨਤਕ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ¢

ਮਿ੍ਤਕ ਨੌਜਵਾਨ ਦੇ ਪਰਿਵਾਰ ਵਲੋਂ ਲਾਇਆ ਧਰਨਾ ਦੂਜੇ ਦਿਨ ਵੀ ਜਾਰੀ

ਸਮਾਧ ਭਾਈ, 15 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਕੱਲ੍ਹ ਪਿੰਡ ਮਾਣੂੰਕੇ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਹੋਈ ਮੌਤ ਦੇ ਕਾਰਨ ਪਰਿਵਾਰਕ ਮੈਂਬਰਾਂ ਅਤੇ ਹੋਰ ਅਨੇਕਾਂ ਜਥੇਬੰਦੀਆਂ ਵਲੋਂ ਇਨਸਾਫ਼ ਲੈਣ ਲਈ ਦਿੱਤਾ ਧਰਨਾ ਸਾਰੀ ਰਾਤ ਅਤੇ ਦੂਜੇ ਦਿਨ ਤੱਕ ਵੀ ਜਾਰੀ ...

ਪੂਰੀ ਖ਼ਬਰ »

ਸਹਿਕਾਰੀ ਸਭਾ ਲੋਪੋ ਦੇ ਜਗਜੀਤ ਸਿੰਘ ਜੱਗੂ ਪ੍ਰਧਾਨ ਬਣੇ ਦਿਲਬਾਗ ਸਿੰਘ ਬਾਘਾ ਸੀਨੀਅਰ ਮੀਤ ਪ੍ਰਧਾਨ ਚੁਣੇ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲੋਪੋ 'ਤੇ ਸੱਤਾਧਾਰੀ ਕਾਂਗਰਸ ਪਾਰਟੀ ਕਾਬਜ਼ ਹੋ ਗਈ ਹੈ | ਅੱਜ ਸਭਾ ਦੇ ਅਹੁਦੇਦਾਰਾਂ ਦੀ ਚੋਣ ਵਿਚ ਸਰਬਸੰਮਤੀ ਨਾਲ ਕਾਂਗਰਸ ਪਾਰਟੀ ਲੋਪੋ ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਜੱਗੂ ...

ਪੂਰੀ ਖ਼ਬਰ »

ਅਦਾਲਤੀ ਭਗੌੜਾ ਕਾਬੂ ਕਰਕੇ ਨਵਾਂ ਮੁਕੱਦਮਾ ਦਰਜ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਹਰਦੀਪ ਉਰਫ਼ ਹੈਪੀ ਪੁੱਤਰ ਹਰਭਜਨ ਸਿੰਘ ਵਾਸੀ ਗੁਰੂ ਅਰਜਨ ਦੇਵ ਨਗਰ ਮੋਗਾ ਥਾਣਾ ਸਿਟੀ ਮੋਗਾ ਨੂੰ ਮੁਕੱਦਮਾ ਨੰਬਰ 61, 17 ਅਪ੍ਰੈਲ 2015 ਅਧੀਨ ਅਦਾਲਤ ਸ੍ਰੀ ਐੱਸ.ਕੇ. ਗਰਗ ਐੱਸ.ਜੇ.ਐਮ. ਮੋਗਾ ਵਲੋਂ ਹੁਕਮਾਂ ਦੀ ਪਾਲਣਾ ਨਾ ਕਰਨ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਵਲੋਂ ਆਵਾਜਾਈ ਦੀ ਸਮੱਸਿਆ ਹੱਲ ਕਰਨ ਸਬੰਧੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਅਨੀਤਾ ਦਰਸ਼ੀ ਪੀ.ਸੀ.ਐੱਸ. ਕਮਿਸ਼ਨਰ ਨਗਰ ਨਿਗਮ ਮੋਗਾ ਨੇ ਸ਼ਹਿਰ ਵਿਚ ਆਵਾਜਾਈ ਦੀ ਸਮੱਸਿਆ ਹੱਲ ਕਰਨ ਲਈ ਗੁਰਪ੍ਰੀਤ ਸਿੰਘ ਸਹਾਇਕ ਟਾਊਨ ਪਲੈਨਰ, ਟ੍ਰੈਫ਼ਿਕ ਇੰਚਾਰਜ ਜਗਤਾਰ ਸਿੰਘ ਇੰਸਪੈਕਟਰ ਨਾਲ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਦਾਜ 'ਚ ਮਹਿੰਗੀ ਕਾਰ ਤੇ 5 ਲੱਖ ਹੋਰ ਨਾ ਦੇਣ 'ਤੇ ਪਤਨੀ ਨੂੰ ਘਰੋਂ ਕੱਢਿਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਦਾਜ ਵਿਚ ਹੋਰ ਮਹਿੰਗੀ ਕਾਰ ਅਤੇ 5 ਲੱਖ ਰੁਪਏ ਦੀ ਮੰਗ ਪੂਰੀ ਨਾ ਕਰਨ 'ਤੇ ਪਤਨੀ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦਾ ਸਮਾਚਾਰ ਹੈ | ਇਸ ਸਬੰਧੀ ਅਲਕਾ ਅਰੋੜਾ ਪਤਨੀ ਰਜੀਵ ਕੁਮਾਰ ਅਰੋੜਾ ਪੁੱਤਰੀ ਓਮ ਪ੍ਰਕਾਸ਼ ਵਾਸੀ ਅਮਰ ਕੋਟ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਾਬੂ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਭਗੌੜਾ ਕਰਾਰ ਦਿੱਤੇ ਰਮਨਦੀਪ ਸਿੰਘ ਉਰਫ਼ ਰਮਨਾ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਮੁਤਾਬਕ ਰਮਨਦੀਪ ਸਿੰਘ ਉਰਫ਼ ਰਮਨਾ ਵਾਸੀ ਘੋਲੀਆ ਕਲਾਂ ਿਖ਼ਲਾਫ਼ ਪੁਲਿਸ ਥਾਣਾ ਬਾਘਾ ਪੁਰਾਣਾ ਵਿਖੇ ...

ਪੂਰੀ ਖ਼ਬਰ »

ਵਿਸ਼ੇਸ਼ ਲੋਕ ਅਦਾਲਤ ਕੱਲ੍ਹ-ਤਰਸੇਮ ਮੰਗਲਾ

ਮੋਗਾ 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਜਨਤਾ ਦੀ ਸਹੂਲਤ ਲਈ ਲਗਾਈਆਂ ਜਾ ਰਹੀਆਂ ਲੋਕ ਅਦਾਲਤਾਂ ਦੀ ਲੜੀ ਵਿਚ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪਾਲਣਾ ਹਿਤ ਅਤੇ ਤਰਸੇਮ ਮੰਗਲਾ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਨਿਹਾਲ ਸਿੰਘ ਵਾਲਾ, 15 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਤੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਦਾਈ ਦੀ ਅਣਗਹਿਲੀ ਕਾਰਨ ਜਣੇਪੇ ਦੌਰਾਨ ਔਰਤ ਦੀ ਮੌਤ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਨੇ ਜਣੇਪੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਜਣੇਪੇ ਦੇ ਵੀ ਉਚੇਚੇ ਪ੍ਰਬੰਧ ਕਰ ਕੇ ਸਪੈਸ਼ਲ ਜੱਚਾ-ਬੱਚਾ ਹਸਪਤਾਲਾਂ ਦਾ ਨਿਰਮਾਣ ਕੀਤਾ ਗਿਆ ਹੈ, ਪਰ ...

ਪੂਰੀ ਖ਼ਬਰ »

ਕਾਰ ਦੇ ਡਿਵਾਈਡਰ ਨਾਲ ਟਕਰਾਉਣ 'ਤੇ ਸਾਬਕਾ ਸਰਪੰਚ ਦੀ ਮੌਤ, ਦੋ ਜ਼ਖ਼ਮੀ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਦੇਰ ਸ਼ਾਮ ਸੰਤੁਲਨ ਵਿਗੜ ਜਾਣ 'ਤੇ ਇਕ ਬਰੇਜ਼ਾ ਕਾਰ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਕ ਜ਼ਿਲ੍ਹਾ ...

ਪੂਰੀ ਖ਼ਬਰ »

ਪੀਪ ਸਾਈਟ ਸ਼ੂਟਿੰਗ ਮੁਕਾਬਲੇ-

ਬਲੂਮਿੰਗ ਬਡਜ਼ ਸਕੂਲ ਨੇ ਜਿੱਤਿਆ ਸੋਨ ਤਗਮਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਚੇਅਰਪਰਸਨ ਮੈਡਮ ਕਮਲ ਸੈਣੀ ਦੇ ਸੁਚੱਜੇ ਪ੍ਰਬੰਧਾਂ ਹੇਠ ਜਿੱਥੇ ਵਿੱਦਿਅਕ ਖੇਤਰ ਵਿਚ ਆਪਣੀ ਵੱਖਰੀ ਬਣਾਉਂਦਾ ਹੋਇਆ ਅੱਗੇ ਵਧ ਰਿਹਾ ਹੈ, ਉੱਥੇ ਹੀ ਖੇਡ ਜਗਤ ਵਿਚ ...

ਪੂਰੀ ਖ਼ਬਰ »

ਮੀਰੀ-ਪੀਰੀ ਸਿੱਖਿਆ ਸੰਸਥਾ ਨੇ ਅੰਤਰਰਾਸ਼ਟਰੀ ਪ੍ਰਦਰਸ਼ਨੀ ਲਗਾਈ

ਨਿਹਾਲ ਸਿੰਘ ਵਾਲਾ, 15 ਨਵੰਬਰ (ਜਗਸੀਰ ਸਿੰਘ ਲੁਹਾਰਾ)- ਮੀਰੀ-ਪੀਰੀ ਸੀਨੀਅਰ ਸੈਕੰ. ਸਕੂਲ ਕੁੱਸਾ ਦੇ ਹਾਲ 'ਚ ਅੰਤਰਰਾਸ਼ਟਰੀ ਸਾਇੰਸ ਅਤੇ ਸ਼ਾਂਤੀ ਹਫ਼ਤੇ ਦੌਰਾਨ ਸੰਸਥਾ ਦੇ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਸਾਇੰਸ ਅਧਿਆਪਕਾ ਅਮਨਦੀਪ ਕੌਰ, ...

ਪੂਰੀ ਖ਼ਬਰ »

ਅਥਲੀਟ ਅੰਮਿ੍ਤਪਾਲ ਸਿੰਘ ਨੇ ਰਾਇਲ ਸਕੂਲ ਦਾ ਨਾਂਅ ਕੀਤਾ ਰੌਸ਼ਨ

ਨਿਹਾਲ ਸਿੰਘ ਵਾਲਾ, 15 ਨਵੰਬਰ (ਜਗਸੀਰ ਸਿੰਘ ਲੁਹਾਰਾ)-ਬੀਤੇ ਦਿਨੀਂ ਅੰਮਿ੍ਤਸਰ ਸਾਹਿਬ ਵਿਖੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਇਸ ਸਕੂਲ ਦੀ ਜੂਨੀਅਰ ਅਥਲੈਟਿਕਸ ਟੀਮ 'ਚੋਂ ਖਿਡਾਰੀ ਅੰਮਿ੍ਤਪਾਲ ਸਿੰਘ ਦਕਸ਼, ਅਰਹਮ ਜੈਨ ਤੇ ਯੁਵਰਾਜ ਸ਼ਰਮਾ ...

ਪੂਰੀ ਖ਼ਬਰ »

ਗੋਲਡ ਟ੍ਰੈਵਲ ਨੇ ਪਤੀ-ਪਤਨੀ ਦਾ ਲਵਾਇਆ ਦਾ ਕੈਨੇਡਾ ਵਿਜ਼ਟਰ ਵੀਜ਼ਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸੰਸਥਾ ਗੋਲਡਨ ਟ੍ਰੈਵਲ ਜੋ ਕਿ ਸ਼ਹੀਦ ਭਗਤ ਸਿੰਘ ਮਾਰਕੀਟ ਵਿਖੇ ਸਥਿਤ ਹੈ, ਵਲੋਂ ਬਲਦੇਵ ਸਿੰਘ ਵਿਰਕ ਅਤੇ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਵਿਰਕ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ | ਬਲਦੇਵ ਸਿੰਘ ਵਿਰਕ ...

ਪੂਰੀ ਖ਼ਬਰ »

ਐਸ.ਐਫ.ਸੀ. ਕਾਨਵੈਂਟ ਸਕੂਲ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਸਮਾਗਮ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾਨ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਜੋ ਕਿ ਸਥਾਨਕ ਧਰਮਕੋਟ-ਮੋਗਾ ਰੋਡ 'ਤੇ ਸਥਿਤ ਹੈ ਵਿਖੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ 'ਤੇ ਇਕ ਸਮਾਗਮ ਦਾ ਕਰਵਾਇਆ ਗਿਆ | ਸਵੇਰੇ ਦੀ ...

ਪੂਰੀ ਖ਼ਬਰ »

ਗਗੜਾ ਕਾਲਜ ਵਿਖੇ ਤਿੰਨ ਰੋਜ਼ਾ ਰੁਜ਼ਗਾਰ ਮੇਲਾ ਲਗਾਇਆ

ਗਗੜਾ (ਮੋਗਾ), 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ, ਯਸ਼ਪਾਲ ਗੁਲਾਟੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉਸਾਰੂ ਸੋਚ ਸਦਕਾ 'ਘਰ-ਘਰ ਰੁਜ਼ਗਾਰ' ਦੇਣ ਦੇ ਮੰਤਵ ਦੀ ਪੂਰਤੀ ਲਈ ਸੂਬੇ ਵਿਚ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲਿਆਂ ਦੀ ਕੜੀ ਤਹਿਤ ਬਾਬਾ ਈਸ਼ਰ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਤੀਰਾ ਖ਼ਤਮ ਕਰੇ-ਪ੍ਰਧਾਨ ਬਾਵਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਕੇਂਦਰ ਵਿਚ ਅੱਜ ਤੱਕ ਆਈਆਂ ਸਭ ਸਰਕਾਰਾਂ ਨੇ ਹਿੰਦੋਸਤਾਨ ਦੇ ਕਿਸਾਨਾਂ ਨਾਲ ਹਮੇਸ਼ਾ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਇਹ ਪ੍ਰਗਟਾਵਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਨਸੀਬ ਬਾਵਾ ਨੇ ਕੀਤਾ¢ ਬਾਵਾ ਨੇ ਇਸ ਸਬੰਧੀ ਭਾਰਤ ਦੇ ...

ਪੂਰੀ ਖ਼ਬਰ »

ਕਲੱਬ ਨੇ ਪੰਡਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਇਆ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਇਨ੍ਹਰਵੀਲ ਕਲੱਬ ਮੋਗਾ ਰਾਇਲ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਸਿੰਘ ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ 'ਚ ਅਥਲੈਟਿਕਸ ਮੀਟ ਸਮਾਪਤ

ਬੱਧਨੀ ਕਲਾਂ, 15 ਨਵੰਬਰ (ਸੰਜੀਵ ਕੋਛੜ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਜੇ ਕੁਮਾਰ, ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਪ੍ਰਾਇਮਰੀ ਸਕੂਲਾਂ 'ਚ ਬਾਲ ਮੇਲੇ ਸਮਾਪਤ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਨੂੰ ਇਕ ਸਾਲ ਦਾ ਸਮਾਂ ਪੂਰਾ ਹੋਣ ਦੀ ਖ਼ੁਸ਼ੀ ਵਿਚ ਸਾਰੇ ਪ੍ਰਾਇਮਰੀ ਸਕੂਲਾਂ ਵਿਚ ਬਾਲ ਮੇਲੇ ਕਰਵਾਏ ਗਏ | ਜ਼ਿਲ੍ਹਾ ਮੋਗਾ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਬਾਲ ਦਿਵਸ ਨੂੰ ਸਮਰਪਿਤ ਵੱਖ-ਵੱਖ ਸਕੂਲਾਂ 'ਚ ਸਮਾਗਮ ਕਰਵਾਏ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਂਟ ਲਿਟਰਾ ਜੀ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਦੇ ਤੌਰ 'ਤੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਸਬ-ਡਵੀਜ਼ਨ ਸਾਂਝ ਕੇਂਦਰ ਮੋਗਾ ਇੰਚਾਰਜ ਸਬ-ਇੰਸਪੈਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਐਸ.ਆਈ. ਹਰਜੀਤ ਸਿੰਘ ਇੰਚਾਰਜ ਸਬ-ਡਵੀਜ਼ਨ ਸਾਂਝ ਕੇਂਦਰ ...

ਪੂਰੀ ਖ਼ਬਰ »

ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ

ਮੋਗਾ, 15 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਗੁਰਮਤਿ ਰਾਗੀ ਗ੍ਰੰਥ ਸਭਾ ਜ਼ਿਲ੍ਹਾ ਇਕਾਈ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ ਸਿੰਘਾਂਵਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਰਦਾਰ ਨਗਰ ਮੋਗਾ ਵਿਖੇ ਹੋਈ ...

ਪੂਰੀ ਖ਼ਬਰ »

ਬੀ.ਪੀ.ਈ.ਓ. ਬਾਘਾ ਪੁਰਾਣਾ ਦਾ ਪ੍ਰੋਮਿਲਾ ਕੁਮਾਰੀ ਗਰਗ ਨੇ ਸੰਭਾਲਿਆ ਚਾਰਜ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਾਘਾ ਪੁਰਾਣਾ ਵਿਖੇ ਪਦ-ਉੱਨਤ ਹੋ ਕੇ ਆਏ ਸ੍ਰੀਮਤੀ ਪ੍ਰੋਮਿਲਾ ਕੁਮਾਰੀ ਗਰਗ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਬਤੌਰ ਬੀ.ਪੀ.ਈ.ਓ. ਸੰਭਾਲਿਆ | ਚਾਰਜ ਸੰਭਾਲਦਿਆਂ ਹੀ ਪ੍ਰੋਮਿਲਾ ਕੁਮਾਰੀ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਭਾਵ ਮੋਗਾ ਦੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਨਿਸ਼ਕਾਮ ਸੇਵਾ ਭਾਵ ਦੀ ਮੀਟਿੰਗ ਆਰੀਆ ਸਕੂਲ ਮੋਗਾ ਵਿਖੇ ਸੀਨੀਅਰ ਐਡਵੋਕੇਟ ਬੋਧ ਰਾਜ ਮਜੀਠੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਸਥਾ ਦੇ ਜਰਨਲ ਸਕੱਤਰ ਕੌਾਸਲਰ ਚਰਨਜੀਤ ਸਿੰਘ ਝੰਡੇਆਣਾ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਚਾਂਦੀ ਤਗਮਾ ਜੇਤੂ ਜੈਵਨਦੀਪ ਸਿੰਘ ਦਾ ਸਨਮਾਨ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਡੀ. ਐਮ. ਕਾਲਜੀਏਟ ਸਕੂਲ ਮੋਗਾ ਵਿਖੇ ਪਿ੍ੰਸੀਪਲ ਵਰਿੰਦਰਜੀਤ ਕੌਰ ਸੋਢੀ ਦੀ ਅਗਵਾਈ ਹੇਠ ਸਾਦਾ ਅਤੇ ਪ੍ਰਭਾਵ ਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ 64ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਵੇਟ ਲਿਫ਼ਟਿੰਗ 108 ...

ਪੂਰੀ ਖ਼ਬਰ »

ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀ ਅੰਤਰ ਜ਼ਿਲ੍ਹਾ ਖੇਡਾਂ ਲਈ ਰਵਾਨਾ

ਕੋਟ ਈਸੇ ਖਾਂ, 15 ਨਵੰਬਰ (ਨਿਰਮਲ ਸਿੰਘ ਕਾਲੜਾ)-64ਵੀਂਆਂ ਅੰਤਰ ਜ਼ਿਲ੍ਹਾ ਖੇਡਾਂ ਮੁਹਾਲੀ ਵਿਖੇ ਹੋ ਰਹੀਆਂ ਹਨ, ਉਨ੍ਹਾਂ ਖੇਡਾਂ ਵਿਚ ਭਾਗ ਲੈਣ ਲਈ ਇੰਟਰਨੈਸ਼ਨਲ ਪਬਲਿਕ ਸਕੂਲ ਕੋਟ ਈਸੇ ਖਾਂ ਦੇ ਖਿਡਾਰੀ ਰਵਾਨਾ ਹੋਏ | ਇਸ ਸਮੇਂ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸਕੂਲ ਧੱਲੇਕੇ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਸਕੂਲ ਧੱਲੇਕੇ ਵਿਖੇ ਕਮੇਟੀ ਚੇਅਰਮੈਨ ਪ੍ਰੀਤਮ ਸਿੰਘ, ਮੈਂਬਰ ਗੁਰਪ੍ਰੀਤ ਸਿੰਘ ਤੇ ਸਕੂਲ ਮੁਖੀ ਨਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ ਵਿਚ ਸਾਲ 2017, 2018 ਵਿਚ ਪੜ੍ਹਾਈ ਅਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਦੀ ਕਾਰਜਕਾਰਨੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸੀਨੀਅਰ ਸਿਟੀਜ਼ਨ ਕੌਾਸਲ (ਸੇਵਾ ਮੁਕਤ ਮੁਲਾਜ਼ਮ) ਫੈਡਰੇਸ਼ਨ ਕਾਰਜਕਾਰਨੀ ਮੀਟਿੰਗ ਪ੍ਰਧਾਨ ਸਰਦਾਰੀ ਲਾਲ ਕਾਮਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਦੇਵਰਾਜ ਅਗਰਵਾਲ ਅਤੇ ...

ਪੂਰੀ ਖ਼ਬਰ »

ਖੇਤੀਬਾੜੀ ਅਫ਼ਸਰਾਂ ਵਲੋਂ ਬਿਨਾਂ ਅੱਗ ਲਾਏ ਕਣਕ ਬੀਜਣ ਵਾਲੇ ਕਿਸਾਨਾਂ ਨਾਲ ਵਿਚਾਰਾਂ

ਅਜੀਤਵਾਲ, 15 ਨਵੰਬਰ (ਹਰਦੇਵ ਸਿੰਘ ਮਾਨ, ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਕਿਸਾਨਾਂ ਨੂੰ ਕੀਤੀ ਗਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਨੂੰ ਮੰਨਦਿਆਂ ਜਿਨ੍ਹਾਂ ਕਿਸਾਨਾਂ ਨੇ ਬਿਨਾਂ ਅੱਗ ਲਾਏ ਕਣਕ ਦੀ ਬਿਜਾਈ ਕੀਤੀ ਹੈ, ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਨੇ ਮੋਗਾ ਮੰਡੀ ਦਾ ਕੀਤਾ ਦੌਰਾ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਆਗੂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਉਚੇਚੇ ਤੌਰ 'ਤੇ ਮੋਗਾ ਮੰਡੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਆ ਰਹੀਆਂ ...

ਪੂਰੀ ਖ਼ਬਰ »

ਡਰੋਲੀ ਭਾਈ 'ਚ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਪਿੰਡ ਡਰੋਲੀ ਭਾਈ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਐਾਡ ਵੈੱਲਫੇਅਰ ਕਲੱਬ ਡਰੋਲੀ ਭਾਈ ਵਲੋਂ ਗਰਾਮ ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਬਾਬਾ ...

ਪੂਰੀ ਖ਼ਬਰ »

ਸੁਖਨੇਚਰ ਹੋਮਿਓਪੈਥਿਕ ਕਲੀਨਿਕ ਵਿਖੇ ਮੁਫ਼ਤ ਕੈਂਪ ਲਗਾਇਆ

ਮੋਗਾ, 15 ਨਵੰਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੀ ਗਲੀ ਨੰਬਰ ਇਕ ਦਸਮੇਸ਼ ਨਗਰ ਵਿਖੇ ਸਥਿਤ ਸੁਖਨੇਚਰ ਹੋਮਿਓਪੈਥਿਕ ਕੈਂਪ ਆਪਣੇ ਕਲੀਨਿਕ ਵਿਖੇ ਸਫਲਤਾਪੂਰਵਕ ਲਗਾਇਆ ਗਿਆ | ਕੈਂਪ ਵਿਚ ਔਰਤਾਂ ਦੇ ਰੋਮ, ਪੁਰਾਣੇ ਸਿਰ ਦਰਦ, ਜਿਗਰ ਸਬੰਧੀ ਰੋਗ, ਪੇਟ ਦੀਆਂ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਨੱਥੂਵਾਲਾ ਗਰਬੀ, 15 ਨਵੰਬਰ (ਸਾਧੂ ਰਾਮ ਲੰਗੇਆਣਾ)-ਸਥਾਨਕ ਕਸਬੇ ਵਿਚ ਸਥਿਤ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਚ ਨਸ਼ਿਆਂ ਵਿਰੋਧੀ ਟਾਸਕ ਫੋਰਸ ਬਾਘਾ ਪੁਰਾਣਾ ਵਲੋਂ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਪਿ੍ੰਸੀਪਲ ਤੇਜਿੰਦਰ ਕੌਰ ਗਿੱਲ ਦੀ ...

ਪੂਰੀ ਖ਼ਬਰ »

ਡਾ: ਸੁਰਜੀਤ ਸਿੰਘ ਸਿੱਧੂ ਜ਼ਿਲ੍ਹਾ ਅਥਲੈਟਿਕ ਐਸੋ. ਦੇ ਬਣੇ ਪ੍ਰਧਾਨ

ਕੋਟ ਈਸੇ ਖਾਂ, 15 ਨਵੰਬਰ (ਯਸ਼ਪਾਲ ਗੁਲਾਟੀ)-ਸਿੱਖਿਆ, ਵਿਰਾਸਤੀ ਖੇਡਾਂ, ਸਾਹਿਤ ਅਤੇ ਫ਼ਿਲਮੀ ਦੁਨੀਆ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੇ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਦੇ ਪਿ੍ੰਸੀਪਲ ਡਾ. ਸੁਰਜੀਤ ਸਿੰਘ ਸਿੱਧੂ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਅਥਲੈਟਿਕ ਐਸੋ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 15 ਨਵੰਬਰ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਮੀਟਿੰਗ ਕਿਸਾਨ ਆਗੂ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੋਈ | ਇਸ ਮੌਕੇ ਜ਼ਿਲ੍ਹਾ ਸਕੱਤਰ ਜਨਰਲ ਜਗਤਾਰ ਸਿੰਘ ਚੋਟੀਆਂ ਖ਼ੁਰਦ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀ ਅਗਵਾਈ 'ਚ ਤਹਿਸੀਲ 'ਚ ਨਸ਼ਾ ਛੁਡਾਊ ਕੈਂਪ ਲਗਾਇਆ

ਬਾਘਾ ਪੁਰਾਣਾ, 15 ਨਵੰਬਰ (ਬਲਰਾਜ ਸਿੰਗਲਾ)-ਸਥਾਨਕ ਤਹਿਸੀਲ ਕੰਪਲੈਕਸ ਵਿਚ ਐੱਸ.ਡੀ.ਐਮ. ਸਵਰਨਜੀਤ ਕੌਰ ਵਲੋਂ ਤਹਿਸੀਲਦਾਰ ਲਕਸ਼ੈ ਕੁਮਾਰ ਗੁਪਤਾ ਅਤੇ ਸਾਹਿਬ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਦੇ ਪ੍ਰਬੰਧਾਂ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX