ਤਾਜਾ ਖ਼ਬਰਾਂ


ਨਵਾਂਸ਼ਹਿਰ ਦੇ ਦੋ ਡਾਕਟਰਾਂ ਸਮੇਤ 9 ਜਣਿਆਂ ਨੂੰ ਇਕਾਂਤਵਾਸ ਚ ਰੱਖਿਆ
. . .  1 day ago
ਨਵਾਂਸ਼ਹਿਰ, 3 ਅਪ੍ਰੈਲ (ਗੁਰਬਖ਼ਸ਼ ਸਿੰਘ ਮਹੇ)-ਇੱਥੋਂ ਦੇ ਇਕ ਨਿੱਜੀ ਹਸਪਤਾਲ ਦੇ 2 ਡਾਕਟਰਾਂ ਸਮੇਤ ਸਟਾਫ਼ ਦੇ 9 ਮੈਂਬਰ ਇਕਾਂਤਵਾਸ 'ਚ ਰੱਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪਤਾ ਲੱਗਾ ਹੈ ਕਿ ਜ਼ਿਲ੍ਹਾ ...
ਕੋਵਿਡ-19 ਵਾਇਰਸ ਦੀ ਜਾਂਚ ਲਈ ਭੇਜੇ 16 ਸੈਂਪਲ ਆਏ ਨੈਗੇਟਿਵ
. . .  1 day ago
ਜਲੰਧਰ, 3 ਅਪ੍ਰੈਲ (ਐੱਮ.ਐੱਸ. ਲੋਹੀਆ) - ਸਿਵਲ ਹਸਪਤਾਲ 'ਚ ਬਣੇ ਆਇਸੋਲੇਟਿਡ ਵਾਰਡ 'ਚ ਦਾਖ਼ਲ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਪਰਿਵਾਰਕ ਮੈਂਬਰਾਂ ਸਮੇਤ ਕੁੱਝ ਹੋਰ ਵਿਅਕਤੀਆਂ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ...
ਰੂਪਨਗਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜ਼ੀਟਿਵ
. . .  1 day ago
ਰੂਪਨਗਰ , 3 ਅਪ੍ਰੈਲ {ਸਤਨਾਮ ਸਿੰਘ ਸੱਤੀ}-ਰੂਪਨਗਰ ਜ਼ਿਲ੍ਹੇ ਦੇ ਪਿੰਡ ਚਤਾਮਲੀ ਦਾ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਪਾਜਿਟਿਵ ਪਾਇਆ ਗਿਆ ਹੈ ਜੋ ਸਰਕਾਰੀ ਹਸਪਤਾਲ ਸੈਕਟਰ 16 ਚੰਡੀਗੜ੍ਹ 'ਚ ਪਹਿਲਾਂ ਤੋਂ ਹੀ ਦਾਖਲ ...
ਪੁਣੇ 'ਚ ਇਕਾਂਤਵਾਸ 'ਚ ਰਹਿਣ ਵਾਲੇ 10 ਵਿਅਕਤੀ ਫ਼ਰਾਰ, ਪੁਲਿਸ ਨੇ ਭਾਲ 'ਚ
. . .  1 day ago
ਕੋਰੋਨਾਵਾਇਰਸ : ਯੂ ਕੇ ਵਿਚ ਹੋਈਆਂ 684 ਮੌਤਾਂ
. . .  1 day ago
ਲੰਡਨ , (ਮਨਪ੍ਰੀਤ ਸਿੰਘ ਬੱਧਨੀ ਕਲਾਂ) -ਯੂ ਕੇ ਵਿਚ ਅੱਜ ਫਿਰ ਕੋਰੋਨਾਵਾਇਰਸ ਦਾ ਕਹਿਰ ਵੇਖਣ ਨੂੰ ਮਿਲਿਆ ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 684 ਮੌਤਾਂ ਹੋਈਆਂ ਹਨ, ਜਿਸ ਨਾਲ ਕੁੱਲ ਮੌਤਾਂ ਦੀ ਗਿਣਤੀ 3605 ਹੋ ਗਈ ...
ਡਾਕਖ਼ਾਨਾ, ਬੈਂਕ ਦੇ ਕਰਮਚਾਰੀ ਪਿੰਡ-ਪਿੰਡ ਜਾ ਕੇ ਵੰਡਣਗੇ ਲਾਭਪਾਤਰੀਆਂ ਨੂੰ ਪੈਨਸ਼ਨਾਂ
. . .  1 day ago
ਲੁਧਿਆਣਾ 'ਚ ਹੁਣ ਤੱਕ 236 ਲੋਕਾਂ ਦੇ ਲਏ ਗਏ ਸੈਂਪਲ, 5 ਪਾਜ਼ੀਟਿਵ
. . .  1 day ago
ਲੁਧਿਆਣਾ, 3 ਅਪ੍ਰੈਲ (ਰੁਪੇਸ਼)- ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਉਣ...
ਗੜ੍ਹਸ਼ੰਕਰ ਪੁਲਿਸ ਵੱਲੋਂ 5 ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ਼
. . .  1 day ago
ਗੜ੍ਹਸ਼ੰਕਰ, 3 ਅਪ੍ਰੈਲ (ਧਾਲੀਵਾਲ)- ਕੋਰੋਨਾ ਵਾਇਰਸ ਨੂੰ ਮੁੱਖ ਰੱਖਦੇ ਹੋਏ ਚੱਲ ਰਹੇ ਕਰਫ਼ਿਊ ਦੌਰਾਨ ਸੜਕਾਂ 'ਤੇ ਘੁੰਮ ਕੇ ਕਰਫ਼ਿਊ ਦਾ ਉਲੰਘਣ ਕਰਨ ਵਾਲੇ ...
ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਵੇਰਕਾ ਵਾਸੀਆਂ ਵੱਲੋਂ ਸ਼ਮਸ਼ਾਨਘਾਟ ਨੂੰ ਤਾਲੇ ਲਗਾਉਣ ਦੀ ਕੀਤੀ ਨਿਖੇਧੀ
. . .  1 day ago
ਰਾਜਾਸਾਂਸੀ, 3 ਅਪ੍ਰੈਲ (ਹਰਦੀਪ ਸਿੰਘ ਖੀਵਾ) - ਸ੍ਰੋ: ਗੁ: ਪ੍ਰੰ: ਕਮੇਟੀ ਦਾ ਸਾਬਕਾ ਸਕੱਤਰ ਜਥੇ: ਰਘਬੀਰ ਸਿੰਘ ਰਾਜਾਸਾਂਸੀ ਨੇ ਪਦਮ ਸ੍ਰੀ...
ਨਗਰ ਕੌਂਸਲ ਕਾਡਰ ਦੇ 8 ਕਾਰਜ ਸਾਧਕ ਅਫ਼ਸਰਾਂ ਦੀਆਂ ਬਦਲੀਆਂ ਤੇ ਤਾਇਨਾਤੀਆਂ
. . .  1 day ago
ਬੁਢਲਾਡਾ, 3 ਅਪ੍ਰੈਲ (ਸਵਰਨ ਸਿੰਘ ਰਾਹੀ) - ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਲੋਕ ਹਿਤਾਂ ਅਤੇ ਪ੍ਰਬੰਧਕੀ ਕਾਰਨਾਂ ਹੇਠ ਨਗਰ ਕੌਂਸਲ ਕਾਡਰ...
ਸੰਗਰੂਰ 'ਚ ਪੁਲਿਸ ਦੀ ਤੀਸਰੀ ਅੱਖ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਰੱਖੇਗੀ ਨਜ਼ਰ
. . .  1 day ago
ਸੰਗਰੂਰ,3 ਅਪ੍ਰੈਲ (ਦਮਨਜੀਤ ਸਿੰਘ)- ਜਾਣ ਬੁੱਝ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਲੋਕਾਂ 'ਤੇ ਹੁਣ ਸੰਗਰੂਰ ਪੁਲਿਸ ਵੱਲੋਂ...
ਕੋਰੋਨਾ ਦੇ ਸ਼ੱਕੀ ਮਰੀਜ਼ ਨੂੰ ਸਿਹਤ ਵਿਭਾਗ ਦੀ ਟੀਮ ਨੇ ਆਈਸੋਲੇਸ਼ਨ ਵਾਰਡ 'ਚ ਭੇਜਿਆ
. . .  1 day ago
ਅੰਮ੍ਰਿਤਸਰ, 3 ਅਪ੍ਰੈਲ(ਰਾਜੇਸ਼ ਕੁਮਾਰ ਸੰਧੂ)- ਅਜ ਅੰਮ੍ਰਿਤਸਰ ਦੇ ਤਰਨ ਤਾਰਨ ਰੋਡ ਦੇ ਇਲਾਕਾ ਸ਼ੇਰ ਸਿੰਘ ਕਾਲੋਨੀ ਵਿਖੇ ਮੁਹੰਮਦ ਤਾਲਿਬ ਨਾਮ ਦੇ ਸ਼ੱਕੀ...
ਪੁਲਿਸ ਸਬ ਡਵੀਜ਼ਨ ਮਹਿਲ ਕਲਾਂ 'ਚ 8 ਮੁਕੱਦਮੇ ਦਰਜ, 23 ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ 'ਚ ਇਕ ਦੁਕਾਨਦਾਰ ਵੀ ਨਿਕਲਿਆ ਕੋਰੋਨਾ ਪਾਜ਼ੀਟਿਵ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਰੇਸ਼ਮ ਸਿੰਘ) -ਅੰਮ੍ਰਿਤਸਰ 'ਚ ਇਕ ਛੋਟੀ ਜਿਹੀ ਕਰਿਆਨੇ ਦੀ ਦੁਕਾਨ ਕਰਨ ਵਾਲਾ ਇਕ ਦੁਕਾਨਦਾਰ ਵੀ ਕੋਰੋਨਾ ਪਾਜ਼ੀਟਿਵ...
ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀਆਂ ਵੱਲੋਂ ਆਪਣੀ ਅੱਧੀ ਤਨਖ਼ਾਹ ਰਾਹਤ ਕੰਮਾਂ 'ਚ ਲਗਾਉਣ ਦਾ ਐਲਾਨ
. . .  1 day ago
ਅੰਮ੍ਰਿਤਸਰ, 3 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪਰਮ ਵਿਸ਼ਿਸ਼ਟ ਸੇਵਾ ਮੈਡਲ ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ...
ਕਰਨਾਲ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਆਇਆ ਸਾਹਮਣੇ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ
. . .  1 day ago
ਕਰਫ਼ਿਊ ਦੌਰਾਨ ਉਲੰਘਣਾ ਕਰਨ 'ਤੇ ਪੁਲਿਸ ਲੋਕਾਂ ਅਤੇ ਦੁਕਾਨਦਾਰਾਂ ਖ਼ਿਲਾਫ਼ ਨੇ ਪਰਚੇ ਕੀਤੇ ਦਰਜ
. . .  1 day ago
ਮੋਗਾ ਪੁਲਿਸ ਦੇ 1552 ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਤਨਖ਼ਾਹ ਕੋਵਿਡ ਫ਼ੰਡ ਲਈ ਦਾਨ ਦੇਣ ਐਲਾਨ : ਐੱਸ.ਐੱਸ.ਪੀ.
. . .  1 day ago
ਮੁਹਾਲੀ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 12
. . .  1 day ago
ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪਿੰਡ ਪਿਆਲਾਂ ਕੀਤਾ ਸੀਲ
. . .  1 day ago
ਕਰਫ਼ਿਊ ਵਧਾਉਣ 'ਤੇ ਹਾਲੇ ਕੋਈ ਫ਼ੈਸਲਾ ਨਹੀਂ, ਮੌਜੂਦਾ ਸਥਿਤੀ 'ਤੇ ਕਰੇਗਾ ਨਿਰਭਰ : ਕੈਪਟਨ
. . .  1 day ago
ਸ਼੍ਰੋਮਣੀ ਕਮੇਟੀ ਨੇ 300 ਬੈੱਡ ਅਤੇ 10 ਵੈਂਟੀਲੇਟਰ ਰੱਖੇ ਰਾਖਵੇਂ- ਭਾਈ ਲੌਂਗੋਵਾਲ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 70 ਦੇ ਕਰੀਬ ਲੋਕਾਂ 'ਤੇ ਪੁਲਿਸ ਨੇ ਕੀਤੀ ਕਾਨੂੰਨੀ ਕਾਰਵਾਈ
. . .  1 day ago
ਘਰ 'ਚ ਕਹੀ ਨਾਲ ਕੰਮ ਕਰ ਕੇ ਪੰਜਾਬ ਵਾਸੀਆਂ ਨੂੰ ਗੁਰਜੀਤ ਔਜਲਾ ਦੇ ਰਹੇ ਹਨ ਖ਼ਾਸ ਸੁਨੇਹਾ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 51 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਕਰਫ਼ਿਊ ਦੀ ਉਲੰਘਣਾ ਤਹਿਤ 8 ਵਾਹਨ ਜ਼ਬਤ, 1 ਖ਼ਿਲਾਫ਼ ਮਾਮਲਾ ਦਰਜ
. . .  1 day ago
ਵਿਸਾਖੀ ਮੌਕੇ ਨਹੀਂ ਹੋਵੇਗਾ ਇਕੱਠ : ਜਥੇਦਾਰ ਹਰਪ੍ਰੀਤ ਸਿੰਘ
. . .  1 day ago
ਤਪਾ ਪੁਲਿਸ ਨੇ ਮਾਮਲਾ ਦਰਜ਼ ਕਰ ਆਰਜ਼ੀ ਜੇਲ੍ਹ 'ਚ ਭੇਜੇ ਦੋ ਨੌਜਵਾਨ
. . .  1 day ago
ਬਲਾਕ ਬਾਘਾ ਪੁਰਾਣਾ ਦੇ ਦਰਜਨਾਂ ਪਿੰਡ ਨੌਜਵਾਨਾਂ ਨੇ ਕੀਤੇ ਸੀਲ
. . .  1 day ago
ਭਿੰਡੀ ਸੈਦਾਂ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਾਹਨ ਕੀਤੇ ਕਾਬੂ
. . .  1 day ago
ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਭਾਈ ਨਿਰਮਲ ਸਿੰਘ ਖ਼ਾਲਸਾ ਨਮਿਤ ਸ੍ਰੀ ਸਹਿਜ ਪਾਠ ਆਰੰਭ
. . .  1 day ago
ਰਾਜਪੁਰਾ : 7 ਵਿਅਕਤੀਆਂ ਖਿਲਾਫ ਕਰਫ਼ਿਊ ਉਲੰਘਣਾ ਦੇ ਚੱਲਦਿਆਂ ਮਾਮਲੇ ਦਰਜ
. . .  1 day ago
ਵਿਸਾਖੀ ਦਿਹਾੜੇ ਨੂੰ ਸਮਰਪਿਤ ਕੋਈ ਵੀ ਵੱਡਾ ਧਾਰਮਿਕ ਸਮਾਗਮ ਨਾ ਕੀਤਾ ਜਾਵੇ - ਪੰਜ ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ’ਚ ਲਿਆ ਗਿਆ ਫ਼ੈਸਲਾ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
. . .  1 day ago
ਸਿੱਖਿਆ ਵਿਭਾਗ ਦਾ ਹਰੇਕ ਕਲਰਕ ਆਪਣੀ ਇੱਕ ਦਿਨ ਦੀ ਤਨਖਾਹ ਵਿਭਾਗ ਰਾਹੀਂ ਦਾਨ ਕਰੇਗਾ - ਸੂਬਾ ਪ੍ਰਧਾਨ ਯਾਦਵਿੰਦਰ ਸਿੰਘ
. . .  1 day ago
ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅੰਤਿਮ ਸਸਕਾਰ ਮੌਕੇ ਹੋਈ ਵਿਰੋਧਤਾ ਤੋਂ ਨਿਰਾਸ਼ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਵੱਲੋਂ ਲਿਆ ਗਿਆ ਵੱਡਾ ਫ਼ੈਸਲਾ
. . .  1 day ago
78 ਵਿਚੋਂ 42 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਵਿਸਾਖੀ ਬਾਰੇ ਫ਼ੈਸਲਾ ਲੈਣ ਲਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਸ਼ੁਰੂ
. . .  1 day ago
ਹਿਮਾਚਲ ਪ੍ਰਦੇਸ਼ ’ਚ ਕੋਰੋਨਾਵਾਇਰਸ ਦੂਸਰੀ ਮੌਤ
. . .  1 day ago
ਹਸਪਤਾਲ ’ਚ ਜਮਾਤੀਆਂ ਦੀ ਬਦਸਲੂਕੀ ਨੂੰ ਯੋਗੀ ਨੇ ਦੱਸਿਆ ਗੰਭੀਰ ਅਪਰਾਧ
. . .  1 day ago
ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ-ਡਾ ਰੂਪ ਸਿੰਘ
. . .  1 day ago
ਡੀ-ਮਾਰਟ, ਢਿੱਲੋਂ ਗਰੁੱਪ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ’ਚ 5.05 ਕਰੋੜ ਰੁਪਏ ਦਾਨ
. . .  1 day ago
ਹਜ਼ਰਤ ਨਿਜਾਮੁਦੀਨ ਤਬਲੀਗ਼ੀ ਜਮਾਤ ਦੇ ਡਰਾਈਵਰ ਦੇ ਕੋਰੋਨਾ ਟੈਸਟ ਸੈਂਪਲ ਲਏ, ਪਿੰਡ ਹਰਸੀਆਂ ਦਾ ਰਹਿਣ ਵਾਲਾ ਹੈ ਇਹ ਡਰਾਈਵਰ
. . .  1 day ago
ਲੁਧਿਆਣਾ ਵਿਚ ਇਕ ਹੋਰ ਔਰਤ ਵਿਚ ਕੋਰੋਨਾ ਵਾਇਰਸ ਪਾਇਆ ਗਿਆ
. . .  1 day ago
ਗੁਰੂ ਹਰ ਸਹਾਏ ਦੇ ਦਰਜਨਾਂ ਪਿੰਡ ਸੀਲ
. . .  1 day ago
ਯੂਰਪੀਅਨ ਦੇਸ਼ਾਂ ਵਾਂਗ ਭਾਰਤ ਦੇ ਹਾਲਾਤ ਨਹੀਂ - ਕੇਂਦਰੀ ਸਿਹਤ ਮੰਤਰੀ
. . .  1 day ago
ਪਸ਼ੂ ਪਾਲਕਾਂ ਅਤੇ ਦੁੱਧ ਉਤਪਾਦਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਨਹੀਂ ਆਉਣ ਦੇਵੇਗੀ ਪੰਜਾਬ ਸਟੇਟ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਕਰਵਾਇਆ ਜਾਵੇਗਾ ਸ੍ਰੀ ਅਖੰਡ ਪਾਠ ਸਾਹਿਬ
. . .  1 day ago
ਵਾਤਾਵਰਨ ਸਾਫ਼ ਹੋਣ ਕਰਕੇ ਹਿਮਾਲਿਆ ਪਰਬਤ ਦੇ ਬਰਫ ਨਾਲ ਲੱਦੇ ਪਹਾੜ ਦਿਸਣੇ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਸੰਗਰੂਰ

ਮੰਤਰੀ ਰਜ਼ੀਆ ਸੁਲਤਾਨਾ ਿਖ਼ਲਾਫ਼ ਮਲੇਰਕੋਟਲਾ ਵਿਖੇ ਸੂਬਾ ਪੱਧਰੀ ਧਰਨਾ ਤੇ ਰੋਸ ਰੈਲੀ

ਮਲੇਰਕੋਟਲਾ, 15 ਨਵੰਬਰ (ਹਨੀਫ਼ ਥਿੰਦ, ਕੁਠਾਲਾ) - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਵਰਕਰਾਂ ਦੀਆਂ ਵੱਖ-ਵੱਖ ਰੈਗੂਲਰ ਅਤੇ ਕੰਟਰੈਕਟ ਜਥੇਬੰਦੀਆਂ ਵਲੋਂ ਵਰਕਰਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ 'ਤੇ ਰੋਸ ਵਜੋਂ ਮਲੇਰਕੋਟਲਾ ਦੇ ਗਰੇਵਾਲ ਚਾੌਕ ਵਿਖੇ ਹਾਈਵੇ ਸੜਕ ਦੇ ਉੱਪਰ ਸੂਬਾ ਪੱਧਰੀ ਧਰਨਾ ਅਤੇ ਰੋਸ ਰੈਲੀ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਕਨਵੀਨਰਾਂ ਸੱਤਪਾਲ ਭੈਣੀ (ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ, ਮੱਖਣ ਸਿੰਘ ਵਾਹਿਦਪੁਰੀ (ਪੀ.ਯੂ.ਡੀ) ਫ਼ੀਲਡ ਐਾਡ ਵਰਕਰਜ਼ ਯੂਨੀਅਨ ਪੰਜਾਬ, ਵਰਿੰਦਰ ਸਿੰਘ ਮੋਮੀ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਸੁਖਦੇਵ ਸਿੰਘ ਸੈਣੀ (ਪੰਜਾਬ ਫ਼ੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਜ਼ਰੂਰੀ ਸੇਵਾਵਾਂ ਨਾਲ ਜੁੜਿਆ ਹੋਇਆ ਹੈ, ਪਰੰਤੂ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਦੇਣ ਦੀ ਆਪਣੀ ਸੰਵਿਧਾਨਿਕ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ | ਮਲੇਰਕੋਟਲਾ ਪ੍ਰਸ਼ਾਸਨ ਵਲੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨਾਲ 21 ਨਵੰਬਰ ਦਿਨ ਬੁੱਧਵਾਰ ਨੂੰ ਮੀਟਿੰਗ ਦਾ ਭਰੋਸਾ ਦੇਣ ਤੋਂ ਬਾਅਦ ਰੋਸ ਧਰਨਾ ਚੁੱਕਿਆ ਗਿਆ | ਇਸ ਮੌਕੇ ਕੋ-ਕਨਵੀਨਰ ਕੁਲਦੀਪ ਸਿੰਘ ਬੁੱਢੇਵਾਲ, ਮਨਜੀਤ ਸਿੰਘ ਸੈਣੀ, ਮਹਿਮਾ ਸਿੰਘ ਧਨੋਲਾ, ਸੁਰਿੰਦਰ ਸਿੰਘ ਗੁਰਦਾਸਪੁਰ, ਦਰਸ਼ਨ ਸਿੰਘ ਬੇਲੂਮਾਜਰਾ, ਹਰਪ੍ਰੀਤ ਸਿੰਘ ਗਰੇਵਾਲ, ਹਰਜੀਤ ਸਿੰਘ ਵਾਲੀਆ, ਜਸਵੀਰ ਸਿੰਘ ਸੀਰਾ, ਭਰਾਤਰੀ ਜਥੇਬੰਦੀ ਤੋਂ ਬੁਲਾਰੇ ਬੱਗਾ ਸਿੰਘ ਮੋਟੀਵੇਟਰ ਆਦਿ ਨੇ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਪੇਂਡੂ ਜਲ ਘਰਾਂ ਦਾ ਪੰਚਾਇਤੀਕਰਨ ਦੇ ਨਾਂਅ 'ਤੇ ਨਿੱਜੀਕਰਨ ਬੰਦ ਕੀਤਾ ਜਾਵੇ ਅਤੇ ਕੰਟਰੈਕਟ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ | ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ, ਐਸ.ਪੀ. ਰਾਜ ਕੁਮਾਰ ਜਲਹੋਤਰਾ, ਡੀ.ਐਸ.ਪੀ. ਯੋਗੀ ਰਾਜ ਸ਼ਰਮਾ ਮੌਜੂਦ ਸਨ | ਜ਼ਿਕਰਯੋਗ ਹੈ ਕਿ ਦਿੱਤੇ ਜਾ ਰਹੇ ਧਰਨੇ ਕਾਰਨ ਸਕੂਲਾਂ ਦੀ ਛੁੱਟੀ ਦਾ ਸਮਾਂ ਹੋਣ 'ਤੇ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਟਰੈਫ਼ਿਕ ਦੇ ਬੰਦ ਹੋਣ ਨਾਲ ਕਾਫ਼ੀ ਸਮੱਸਿਆਵਾਂ ਨਾਲ ਜੂਝਣਾ ਪਿਆ |

ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਕਾਬੂ

ਭਵਾਨੀਗੜ੍ਹ, 15 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ 2 ਔਰਤਾਂ ਨੂੰ ਕਾਬੂ ਕਰਕੇ ਵੱਖ-ਵੱਖ ਮਾਮਲੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ...

ਪੂਰੀ ਖ਼ਬਰ »

ਗੋਲੀਕਾਂਡ 'ਚ ਜ਼ਖਮੀ ਸਿਪਾਹੀ ਦੇ ਬਿਆਨਾਂ 'ਤੇ 4 ਿਖ਼ਲਾਫ਼ ਮਾਮਲਾ ਦਰਜ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਰਾਤ ਕਿਲਾ ਮਾਰਕਿਟ ਵਿਚ ਗੋਲੀਆਂ ਚੱਲਣ ਦੀ ਦਿਲ ਦਿਲਹਾਉਣ ਵਾਲੀ ਘਟਨਾ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਕਰਮਸੁਖਬੀਰ ਸਿੰਘ ਲਹਿਲ ਪੁੱਤਰ ਰੋਬਿਨ ਲਹਿਲ ਵਾਸੀ ਨਜ਼ਦੀਕ ਬੀ.ਐਸ.ਐਨ.ਐਲ. ਪਾਰਕ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਭੁੱਲਰ, ਧਾਲੀਵਾਲ) - ਲਾਲ ਝੰਡਾ ਮਿਡ-ਡੇ-ਮੀਲ ਵਰਕਰਜ਼ ਯੂਨੀਅਨ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਜਸਮੇਲ ਕੌਰ ਬੀਰ ਕਲ੍ਹਾਂ ਦੀ ਪ੍ਰਧਾਨਗੀ ਹੇਠ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਹੋਈ | ਇਸ ਸਮੇਂ ਸਰਕਾਰ ...

ਪੂਰੀ ਖ਼ਬਰ »

ਗੰਭੀਰ ਬਿਮਾਰੀਆਂ ਨੂੰ ਆਪ ਮੁਹਾਰੇ ਵਧਾ ਰਹੇ ਹਨ ਕੁਲਚਿਆਂ ਛੋਲਿਆਂ ਵਾਲੇ ਰੇਹੜੀ ਚਾਲਕ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ) - ਰਿਆਸਤੀ ਸ਼ਹਿਰ ਸੰਗਰੂਰ ਦੇ ਲੋਕ ਵੱਖ-ਵੱਖ ਵਿਅੰਜਣਾਂ, ਪਕਵਾਨਾਂ ਦੇ ਲੁਤਫ਼ ਲੈਣ ਦੇ ਸ਼ੌਕੀਨ ਸਮਝੇ ਜਾਂਦੇ ਹਨ | ਇਨ੍ਹਾਂ ਲਜ਼ੀਜ਼ ਪਕਵਾਨਾਂ ਕਾਰਨ ਇਸ ਸ਼ਹਿਰ ਦੀ ਪਹਿਚਾਣ ਦੇਸ਼ ਵਿਦੇਸ਼ ਵਿਚ ਮਕਬੂਲ ਸੀ ਪਰ ਅੱਜ ਇਸ ...

ਪੂਰੀ ਖ਼ਬਰ »

ਪਵਿੱਤਰ ਕੁਰਾਨ ਬੇਅਦਬੀ ਮਾਮਲਾ

ਦਿੱਲੀ ਤੋਂ ਆਪ ਵਿਧਾਇਕ ਨਰੇਸ਼ ਯਾਦਵ ਅਦਾਲਤ ਸਾਹਮਣੇ ਪੇਸ਼

 ਮਲੇਰਕੋਟਲਾ, 15 ਨਵੰਬਰ (ਕੁਠਾਲਾ) - ਮਲੇਰਕੋਟਲਾ ਵਿਖੇ 24 ਜੂਨ 2016 ਨੂੰ ਵਾਪਰੇ ਪਵਿੱਤਰ ਕੁਰਾਨ ਬੇਅਦਬੀ ਮਾਮਲੇ ਵਿਚ ਅੱਜ ਇੱਥੇ ਮਾਨਯੋਗ ਜੱਜ ਹਰਪ੍ਰੀਤ ਸਿੰਘ ਸਿੱਮਕ ਦੀ ਅਦਾਲਤ ਵਿਖੇ ਸੁਣਵਾਈ ਦੌਰਾਨ ਨਾਮਜ਼ਦ ਮੁਲਜਮ ਦਿੱਲੀ ਦੇ ਹਲਕਾ ਮਹਿਰੋਲੀ ਤੋਂ ਆਮ ਆਦਮੀ ...

ਪੂਰੀ ਖ਼ਬਰ »

ਐਸ.ਬੀ.ਆਈ. ਵਲੋਂ ਲਿਮਟ 'ਤੇ ਵੱਧ ਵਿਆਜ ਭਰਵਾਉਣ 'ਤੇ ਕਿਸਾਨਾਂ ਵਲੋਂ ਬੈਂਕ ਅੱਗੇ ਧਰਨਾ

ਮਸਤੂਆਣਾ ਸਾਹਿਬ, 15 ਨਵੰਬਰ (ਦਮਦਮੀ) - ਨੇੜਲੇ ਪਿੰਡ ਉਭਾਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸਟੇਟ ਬੈਂਕ ਆਫ਼ ਇੰਡੀਆ ਦੀ ਬ੍ਰਾਂਚ ਅੱਗੇ ਬਲਾਕ ਆਗੂ ਸਰੂਪ ਚੰਦ ਦੀ ਅਗਵਾਈ ਹੇਠ ਰੋਸ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ...

ਪੂਰੀ ਖ਼ਬਰ »

ਏ.ਟੀ.ਐਮ.ਦੀ ਭੰਨਤੋੜ ਕਰਦਾ ਵਿਅਕਤੀ ਪੁਲਿਸ ਨੇ ਦਬੋਚਿਆ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਬੈਂਕ ਏ.ਟੀ.ਐਮ.ਦੀ ਭੰਨਤੋੜ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਚੌਾਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤਾ ਸੰਸਥਾ ਦਾ ਨਾਂ ਰੌਸ਼ਨ

ਚੀਮਾ ਮੰਡੀ, 15 ਨਵੰਬਰ (ਜਗਰਾਜ ਮਾਨ) - ਅੰਮਿ੍ਤਸਰ ਵਿਖੇ ਹੋਈਆਂ 42ਵੀਆਂ ਪ੍ਰਾਇਮਰੀ ਸਕੂਲ ਖੇਡਾਂ ਦੇ ਸਟੇਟ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਂਦੇ ਹੋਏ ਸਰਸਵਤੀ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਸੀ.ਪੀ.ਆਈ.ਐਮ. ਤੇ ਸੀ.ਪੀ.ਆਈ. ਦੀ ਸਾਂਝੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਧਾਲੀਵਾਲ, ਭੁੱਲਰ) - ਸੀ.ਪੀ.ਆਈ.ਐਮ.ਅਤੇ ਸੀ.ਪੀ.ਆਈ. ਦੀ ਸਾਂਝੀ ਮੀਟਿੰਗ ਕਾ.ਕਿਸ਼ਨ ਕੁਮਾਰ ਸ਼ੇਰੋਂ ਅਤੇ ਕਾ.ਹੰਗੀ ਖਾਂ ਦੀ ਪ੍ਰਧਾਨਗੀ ਹੇਠ ਸਥਾਨਕ ਘੁੰਮਣ ਭਵਨ ਵਿਖੇ ਹੋਈ | ਜਿਸ ਵਿਚ ਬੇਰੁਜ਼ਗਾਰੀ, ਭਿ੍ਸ਼ਟਾਚਾਰ, ਮਹਿੰਗਾਈ ਆਦਿ ...

ਪੂਰੀ ਖ਼ਬਰ »

ਰੇਲਵੇ ਥਾਣਾ ਜਾਖਲ ਵਿਖੇ ਅਚਨਚੇਤ ਚੈਕਿੰਗ

ਜਾਖਲ, 15 ਨਵੰਬਰ (ਪ੍ਰਵੀਨ ਮਦਾਨ) - ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਰੇਲਵੇ ਥਾਣਾ ਜਾਖ਼ਲ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ਡਿਊਟੀ ਸਥਾਨ 'ਤੇ ਤਾਇਨਾਤ ਜਵਾਨਾਂ/ਮੁਲਾਜ਼ਮਾਂ ਨੂੰ ਚੈੱਕ ਕੀਤਾ ਗਿਆ ਅਤੇ ਹਦਾਇਤ ਕੀਤੀ ਗਈ ਕਿ ਉਹ ਆਪਣੀ ...

ਪੂਰੀ ਖ਼ਬਰ »

ਬਸਪਾ ਨੇ ਬੂਥ ਪੱਧਰ 'ਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੀ ਵਿਉਂਤਬੰਦੀ

ਸੰਗਰੂਰ, 15 ਨਵੰਬਰ (ਬਿੱਟਾ, ਦਮਨ) - ਸਥਾਨਕ ਬਾਬਾ ਹਿੰਮਤ ਸਿੰਘ ਧਰਮਸਾਲਾ ਵਿਖੇ ਬਸਪਾ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਇਕ ਮੀਟਿੰਗ ਹੋਈ | ਬਸਪਾ ਦੇ ਸੂਬਾਈ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਮੀਟਿੰਗ ਵਿਚ ਵਿਸ਼ੇਸ਼ ਸ਼ਮੂਲੀਅਤ ਕੀਤੀ ਜਦਕਿ ਬਸਪਾ ਦੇ ਸੂਬਾਈ ਜਨਰਲ ...

ਪੂਰੀ ਖ਼ਬਰ »

9 ਕਰੋੜ ਰੁਪਏ ਦੀ ਲਾਗਤ ਨਾਲ ਮੂਣਕ ਪਾਤੜਾਂ ਸੜਕ ਦਾ ਕੰਮ ਸ਼ੁਰੂ

ਮੂਣਕ, 15 ਨਵੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਲੰਮੇ ਸਮੇਂ ਤੋਂ ਖਸਤਾ ਹੋਈ ਮੂਣਕ ਪਾਤੜਾਂ ਸੜਕ 'ਤੇ ਪ੍ਰੀਮਿਕਸ ਪੈਣ ਨਾਲ ਇਲਾਕੇ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ | ਨਗਰ ਪੰਚਾਇਤ ਦੇ ਪ੍ਰਧਾਨ ਜਗਦੀਸ਼ ਗੋਇਲ ਅਤੇ ਉਪ ਪ੍ਰਧਾਨ ਰਾਕੇਸ਼ ਸੈਣੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵੱਖ-ਵੱਖ ਰਾਜਾਂ ਦੇ ਲੋਕ ਨਾਚ ਤੇ ਪਹਿਰਾਵੇ ਦੇ ਮੁਕਾਬਲੇ ਕਰਵਾਏ

ਲਹਿਰਾਗਾਗਾ, 15 ਨਵੰਬਰ (ਅਸ਼ੋਕ ਗਰਗ) - ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੂਮੈਨ ਲਹਿਲ ਖ਼ੁਰਦ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਕਰਵਾਈ ਗਈ, ਜਿਸ ਵਿਚ ਗਿਆਰ੍ਹਵੀਂ, ਬਾਰ੍ਹਵੀਂ, ਬੀ.ਏ., ਬੀ.ਸੀ.ਏ., ਬੀ. ਕਾਮ, ਐਮ.ਐਸ.ਸੀ. ਦੀਆਂ ਵਿਦਿਆਰਥਣਾਂ ਨੇ ਭਾਗ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਰਾਮਪੁਰ ਛੰਨਾਂ ਦੀਆਂ ਵਿਦਿਆਰਥਣਾਂ ਬਣੀਆਂ ਸੂਬਾ ਚੈਂਪੀਅਨ

ਅਮਰਗੜ੍ਹ, 15 ਨਵੰਬਰ (ਸੁਖਜਿੰਦਰ ਸਿੰਘ ਝੱਲ) - ਹਾਕੀ ਦੀ ਨਰਸਰੀ ਵਜੋਂ ਜਾਣੀ ਜਾਂਦੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਾਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਛੰਨਾਂ ਦੀਆਂ ਵਿਦਿਆਰਥਣਾਂ ਨੇ ਅੰਡਰ-17 ਵਰਗ ਵਿਚ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਨਿਯੁਕਤੀਆਂ 'ਤੇ ਖੁਸ਼ੀ ਦਾ ਪ੍ਰਗਟਾਵਾ

ਮਸਤੂਆਣਾ ਸਾਹਿਬ, 15 ਨਵੰਬਰ (ਦਮਦਮੀ) - ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਤੋਂ ਪ੍ਰਧਾਨ ਬਣਾਏ ਜਾਣ ਤੋਂ ਇਲਾਵਾ ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਅਮਰੀਕ ਸਿੰਘ ਕੋਟ ਸਮੀਰ ਤੇ ਬਾਬਾ ਗੁਰਮੀਤ ਸਿੰਘ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਧੂਰੀ, 15 ਨਵੰਬਰ (ਸੰਜੇ ਲਹਿਰੀ) - ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ ਸ਼੍ਰੀ ਮੂਲ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਧੂਰੀ ਵਿਖੇ ਹੋਈ | ਸ਼ੋਕ ਮਤੇ ਵਿਚ ਗੁਰਚਰਨ ਰਾਮਪੁਰੀ, ਬਸੰਤ ਕੁਮਾਰ ਰਤਨ, ਦਰਸ਼ਨ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਮੰਤਰਾਲਾ ਤਾਇਵਾਨ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮ ਲਈ ਕਾਂਗਰਸ ਵਲੋਂ ਜਗਦੇਵ ਗਾਗਾ ਰਵਾਨਾ

ਧਰਮਗੜ੍ਹ, 15 ਅਕਤੂਬਰ (ਗੁਰਜੀਤ ਸਿੰਘ ਚਹਿਲ) - ਹਿਮਾਚਲ ਪ੍ਰਦੇਸ਼ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਸਕੱਤਰ ਜਗਦੇਵ ਸਿੰਘ ਗਾਗਾ ਤਾਇਵਾਨ ਵਿਖੇ ਵਿਦੇਸ਼ ਮੰਤਰਾਲੇ ਵਲੋਂ ਕਰਵਾਏ ਜਾ ਰਹੇ 'ਸਟੱਡੀ ਫਾਰ ਫਿਉਚਰ ਲੀਡਰ' ਕੈਂਪ ਲਈ ...

ਪੂਰੀ ਖ਼ਬਰ »

ਅਕਾਲ ਅਕੈਡਮੀ ਉਭਿਆ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਕੌਹਰੀਆਂ, 15 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਉਭਿਆ ਵਲੋਂ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਲਈ ਪਿੰਡਾਂ ਅੰਦਰ ਪਿ੍ੰਸੀਪਲ ਗੁਰਜੀਤ ਕੌਰ ਦੀ ਅਗਵਾਈ ਹੇਠ ਰੈਲੀ ...

ਪੂਰੀ ਖ਼ਬਰ »

ਨਿੱਜੀ ਤੇ ਸਰਕਾਰੀ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਭਵਾਨੀਗੜ੍ਹ, 15 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਨਿਊ ਵਿਜ਼ਨ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ ਸਮਾਗਮ ਕਰਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੰੁਚੇ ਸਕੂਲ ਦੇ ਡਾਇਰੈਕਟਰ ਵਿਜੈ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ | ...

ਪੂਰੀ ਖ਼ਬਰ »

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਵਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਮੁਨੱਵਰ ਮਸੀਹ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਤੇ ਭਾਈਚਾਰੇ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ | ਸ੍ਰੀ ਮਸੀਹ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਡੇਂਗੂ ਪੀੜਤਾਂ ਦਾ ਆਂਕੜਾ 1457 'ਤੇ ਪਹੁੰਚਿਆ

ਸੰਗਰੂਰ, 15 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਡੇਂਗੂ ਦਾ ਆਂਕੜਾ ਲਗਾਤਾਰ ਉੱਪਰ ਨੂੰ ਜਾ ਰਿਹਾ ਹੈ | ਬੇਸ਼ੱਕ ਤਾਪਮਾਨ ਵਿਚ ਗਿਰਾਵਟ ਆਉਣ ਕਾਰਨ ਨਵੇਂ ਮਰੀਜ਼ਾਂ ਦੀ ਗਿਣਤੀ ਘਟੀ ਹੈ ਪਰ ਫਿਰ ਵੀ ਇਹ ਆਂਕੜਾ 1457 'ਤੇ ਪਹੁੰਚ ਚੁੱਕਾ ਹੈ | ਜ਼ਿਲ੍ਹਾ ਨੋਡਲ ...

ਪੂਰੀ ਖ਼ਬਰ »

11 ਬੱਚਿਆਂ ਵਾਲੇ ਸਕੂਲ 'ਚ ਜਬਰੀ ਤੀਜਾ ਅਧਿਆਪਕ ਲਾਉਣ 'ਤੇ ਭੜਕੇ ਪਿੰਡ ਵਾਸੀ

ਅਮਰਗੜ੍ਹ, 15 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਵਿਖੇ ਮਾਹੌਲ ਉਦੋਂ ਤਨਾਅਪੂਰਨ ਹੋ ਗਿਆ ਜਦੋਂ 2 ਸਿੱਖਿਆ ਪ੍ਰੋਵਾਈਡਰ ਅਧਿਆਪਕਾਵਾਂ ਦੇ ਹੁੰਦਿਆਂ ਤੀਜਾ ਪੱਕਾ ਅਧਿਆਪਕ ਸੇਵਾ ਸੰਭਾਲਣ ਪਹੁੰਚਿਆ | ਇਸ ਸਮੇਂ ਇਕੱਠੇ ਹੋਏ ਪਿੰਡ ...

ਪੂਰੀ ਖ਼ਬਰ »

ਪੰਜਾਬੀਆਂ ਦੀ ਥਾਂ ਪ੍ਰਵਾਸੀਆਂ ਨੂੰ ਰੁਜ਼ਗਾਰ ਦੇਣ ਿਖ਼ਲਾਫ਼ ਆਗੂਆਂ ਵਲੋਂ ਰੋਸ ਧਰਨਾ

ਭਵਾਨੀਗੜ੍ਹ, 15 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਯੂਨਾਈਟਿਡ ਅਕਾਲੀ ਦਲ ਦੇ ਸੂਬਾ ਜਰਨਲ ਸਕੱਤਰ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨੇ ਹੋਰ ਸਾਥੀਆਂ ਸਮੇਤ ਸਥਾਨਕ ਧਾਗਾ ਫ਼ੈਕਟਰੀ ਦੇ ...

ਪੂਰੀ ਖ਼ਬਰ »

ਰਾਜ ਪੱਧਰੀ ਰੁਜ਼ਗਾਰ ਮੇਲੇ ਦੌਰਾਨ 205 ਪ੍ਰਾਰਥੀਆਂ ਨੂੰ ਮੌਕੇ 'ਤੇ ਹੀ ਮਿਲੀਆਂ ਨੌਕਰੀਆਂ

ਧੂਰੀ, 15 ਨਵੰਬਰ (ਸੰਜੇ ਲਹਿਰੀ) - ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਸੰਗਰੂਰ 'ਚ ਦੂਜੇ ਪੜਾਅ ਤਹਿਤ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਗਏ ਰਾਜ ਪੱਧਰੀ ਰੋਜ਼ਗਾਰ ਮੇਲੇ ਵਿਚ 205 ਪ੍ਰਾਰਥੀਆਂ ਨੂੰ ...

ਪੂਰੀ ਖ਼ਬਰ »

ਆਰਕੈਸਟਰਾ ਡਾਂਸਰ 'ਤੇ ਚਲਾਈ ਗੋਲੀ, ਮੁਕੱਦਮਾ ਦਰਜ

ਮੂਣਕ, 15 ਨਵੰਬਰÐ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਇਕ ਆਰਕੈਸਟਰਾ ਡਾਂਸਰ ਪਾਰਟੀ ਦੇ ਮੈਂਬਰਾਂ ਨਾਲ ਗਾਲੀ ਗਲੋਚ ਕਰਨ ਅਤੇ ਗੋਲੀ ਚਲਾ ਕੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਤਹਿਤ ਮੂਣਕ ਪੁਲਿਸ ਨੇ ਗੁਰਪ੍ਰੀਤ ਸਿੰਘ ਵਾਸੀ ਕੋਟ ਸ਼ਮੀਰ ਵਿਰੁੱਧ ਮੁਕੱਦਮਾ ...

ਪੂਰੀ ਖ਼ਬਰ »

ਜਨਵਰੀ ਦੇ ਪਹਿਲੇ ਹਫ਼ਤੇ ਤਹਿਦਿਲ ਸੁਨਾਮ ਵਿਖੇ ਸ਼ੁਰੂ ਕਰੇਗੀ ਨਵੀਂ ਬਰਾਂਚ-ਸੁਖਵਿੰਦਰ ਸਿੰਘ

ਸੰਗਰੂਰ, 15 ਨਵੰਬਰ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਅਕੈਡਮੀ ਜਨਵਰੀ ਦੇ ਪਹਿਲੇ ਹਫ਼ਤੇ ਸੁਨਾਮ ਵਿਚ ਆਪਣੀ ਨਵੀਂ ਬਰਾਂਚ ਸ਼ੁਰੂ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਗਰੂਰ ਮੁੱਖ ਬਰਾਂਚ ...

ਪੂਰੀ ਖ਼ਬਰ »

ਰੇਲਵੇ 'ਚ ਨੌਕਰੀ ਦੇ ਝਾਂਸੇ ਹੇਠ ਠੱਗੀ ਮਾਰਨ ਵਾਲਿਆਂ 'ਤੇ ਪਰਚਾ ਦਰਜ

ਲੌਾਗੋਵਾਲ­ 15 ਨਵੰਬਰ (ਵਿਨੋਦ) - ਲੌਾਗੋਵਾਲ ਪੁਲਿਸ ਨੇ ਰੇਲਵੇ 'ਚ ਨੌਕਰੀ ਦਿਵਾਉਣ ਦੇ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ 4 ਵਿਅਕਤੀਆਂ 'ਤੇ ਕੇਸ ਦਰਜ਼ ਕੀਤਾ ਹੈ | ਥਾਣਾ ਲੌਾਗੋਵਾਲ ਦੇ ਐੱਸ.ਐੱਚ.ਓ. ਇੰਸਪੈਕਟਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੰੂ ਗੁਰਬਾਣੀ ਦੇ ਲੜ੍ਹ ਲੱਗਣ ਦਾ ਦਿੱਤਾ ਹੋਕਾ

ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਲਾਈਫ਼ ਗਾਰਡ ਸੰਸਥਾ ਕਲੌਦੀ ਵਿਚ ਗੁਰੂ ਨਾਨਕ ਮਲਟੀ ਵਰਸਟੀ ਸੰਸਥਾ ਦੇ ਚੇਅਰਮੈਨ ਸ. ਜਸਵਿੰਦਰ ਸਿੰਘ ਖ਼ਾਲਸਾ ਨੇ ਵਿਦਿਆਰਥੀਆਂ ਨੰੂ ਸੰਬੋਧਨ ਕਰਦੇ ਹੋਏ ਉਨ੍ਹਾਂ ਨੰੂ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪੁਲਿਸ ਥਾਣਾ ਸਿਟੀ ਸੰਗਰੂਰ ਵਿਖੇ 14 ਸਤੰਬਰ 2017 ਨੂੰ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਸਰਪੰਚ 'ਤੇ ਧੋਖਾਧੜੀ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 15 ਨਵੰਬਰ (ਭੁੱਲਰ, ਧਾਲੀਵਾਲ) - ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ 'ਤੇ 3 ਲੱਖ ਰੁਪਏ ਹੜੱਪਣ ਦੇ ਕਥਿਤ ਦੋਸ਼ ਵਿਚ ਸੁਨਾਮ ਪੁਲਿਸ ਵਲੋਂ ਇਕ ਅਕਾਲੀ ਸਰਪੰਚ ਸਮੇਤ ਦੋ ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਖ਼ਬਰ ਹੈ | ...

ਪੂਰੀ ਖ਼ਬਰ »

ਟੌਹੜਾ ਯਾਦਗਾਰੀ ਸੁਸਾਇਟੀ 'ਵਿਰਾਸਤ-ਏ-ਸਭਾ' ਦੌਰਾਨ ਨਾਮਵਰ ਸ਼ਖ਼ਸੀਅਤਾਂ ਦਾ ਕਰੇਗੀ ਸਨਮਾਨ

ਕੁੱਪ ਕਲਾਂ, 15 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਵਲੋਂ 29 ਤੇ 30 ਨਵੰਬਰ ਨੂੰ ਰੰਗੀ ਪੱਤੀ ਦਰਵਾਜ਼ਾ ਸਰੌਦ ਵਿਖੇ 'ਵਿਰਾਸਤ-ਏ-ਸਭਾ' ਕਰਵਾਈ ਜਾ ਰਹੀ ਹੈ | ਸਮਾਗਮ ਦੇ ਮੁੱਖ ਪ੍ਰਬੰਧਕ ਜਥੇ. ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਬਾਲ ਦਿਵਸ ਮਨਾਇਆ

ਕੁੱਪ ਕਲਾਂ, 15 ਨਵੰਬਰ (ਰਵਿੰਦਰ ਸਿੰਘ ਬਿੰਦਰਾ)- ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਖ਼ੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਰਲ ਕੇ ਕੇਕ ਕੱਟਿਆ ਅਤੇ ਮਠਿਆਈਆਂ ਵੰਡ ਕੇ ਖ਼ੁਸ਼ੀਆਂ ...

ਪੂਰੀ ਖ਼ਬਰ »

ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਸਮਾਗਮ ਕੱਲ੍ਹ ਤੋਂ

ਸੰਗਰੂਰ, 15 ਨਵੰਬਰ (ਦਮਨ, ਅਮਨ) - ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ 17 ਨਵੰਬਰ ਤੋਂ 19 ਨਵੰਬਰ ਤੱਕ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਸੜਕ ਦੇ ਨਿਰਮਾਣ ਦੌਰਾਨ ਲਾਪਰਵਾਹੀ ਵਰਤਣ ਿਖ਼ਲਾਫ਼ ਰੋਸ ਪ੍ਰਦਰਸ਼ਨ

ਲੌਾਗੋਵਾਲ, 15 ਨਵੰਬਰ (ਵਿਨੋਦ) - ਨਾਲੇ ਦੇ ਪੁਲ ਤੋਂ ਲੈ ਕੇ ਸ਼ਾਹਪੁਰ ਰੋਡ ਤੱਕ ਬਣਾਈ ਜਾ ਰਹੀ ਫਿਰਨੀ ਪ੍ਰਤੀ ਅਣਗਹਿਲੀ ਵਰਤੇ ਜਾਣ ਦਾ ਕਿਸਾਨ ਮੋਰਚਾ ਅਤੇ ਨਗਰ ਕੌਾਸਲ ਦੇ ਪ੍ਰਧਾਨ ਜਗਦੇਵ ਸਿੰਘ ਸਿੱਧੂ ਨੇ ਵਿਰੋਧ ਕੀਤਾ ਹੈ¢ ਕਿਸਾਨ ਮੋਰਚਾ ਦੇ ਜ਼ਿਲ੍ਹਾ ਕਨਵੀਨਰ ...

ਪੂਰੀ ਖ਼ਬਰ »

ਈਦਗਾਹ ਕਮੇਟੀ ਵਲੋਂ ਮਿਲਾਦ-ਉਲ-ਨਬੀ 'ਤੇ ਗਜ਼ਟਿਡ ਛੁੱਟੀ ਦੀ ਮੰਗ

ਮਲੇਰਕੋਟਲਾ, 15 ਨਵੰਬਰ (ਪਾਰਸ ਜੈਨ) - ਇੰਤਜ਼ਾਮੀਆ ਕਮੇਟੀ ਈਦਗਾਹ ਮਲੇਰਕੋਟਲਾ ਦੀ ਇਕ ਅਹਿਮ ਮੀਟਿੰਗ ਈਦਗਾਹ ਕਮੇਟੀ ਦੇ ਪ੍ਰਧਾਨ ਮੁਹੰਮਦ ਨਾਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਮੁਹੰਮਦ ਨਾਸਰ ਨੇ ਦੱਸਿਆ ਕਿ ਮੀਟਿੰਗ 'ਚ ਪੰਜਾਬ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX