ਤਾਜਾ ਖ਼ਬਰਾਂ


ਕੋਰੋਨਾ ਨਾਲ ਪੀੜਤ ਦੀ ਮੌਤ 'ਤੇ ਭਰਤ ਸਰਕਾਰ ਵੱਲੋਂ ਸਸਕਾਰ ਕਰਨ ਸਬੰਧੀ ਹਦਾਇਤਾਂ ਜਾਰੀ
. . .  1 minute ago
ਜਲੰਧਰ ,9 ਅਪ੍ਰੈਲ {ਚਿਰਾਗ਼ ਸ਼ਰਮਾ}- ਕੋਰੋਨਾ ਵਾਇਰਸ ਪੀੜਤਾਂ ਦੀ ਮੌਤ ਹੋਣ 'ਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਹਦਾਇਤਾਂ ਜਾਰੀ ਕੀਤੀਆ ਹਨ ।ਸਰਕਾਰ ਦੀਆਂ ਗਾਈਡ ਲਾਈਨਜ਼ ਤੇ ਗਠਿਤ ਕਮੇਟੀ ਦੀ ਹਾਜ਼ਰੀ ...
ਕਰੋਨਾ ਪੀੜਤ ਕਰਮਜੀਤ ਕੌਰ ਦਾ ਮਹਿਲ ਕਲਾਂ 'ਚ ਹੋਇਆ ਅੰਤਿਮ ਸਸਕਾਰ ,ਪਤੀ ਅਤੇ ਪੁੱਤਰ ਦਿੱਤੀ ਚਿਖਾ ਨੂੰ ਅਗਨੀ
. . .  29 minutes ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਈ ਕਰਮਜੀਤ ਕੌਰ (52) ਪਤਨੀ ਦਲਜੀਤ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ...
ਪੰਜਾਬ 'ਚ ਵੀ ਘਰਾਂ ਤੋਂ ਬਾਹਰ ਜਾਣ 'ਤੇ ਮਾਸਕ ਪਹਿਨਣਾ ਜ਼ਰੂਰੀ
. . .  48 minutes ago
ਚੰਡੀਗੜ੍ਹ, 09 ਅਪ੍ਰੈਲ - ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੁਸੀਂ ਘਰ ਤੋਂ ਬਾਹਰ ...
ਕੋਰੋਨਾ ਵਾਇਰਸ ਮਰੀਜ਼ ਦੇ ਸਸਕਾਰ 'ਚ ਵਿਘਨ ਪਾਉਣ ਵਾਲੇ 60 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
. . .  about 2 hours ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਕੋਰੋਨਾ ਮਰੀਜ਼ ਦਾ ਹਰਨਾਮਦਾਸਪੁਰਾ ਸ਼ਮਸ਼ਾਨ ਘਾਟ 'ਚ ਸਸਕਾਰ ਕਰਨ 'ਚ ਵਿਘਨ ਪਾਉਣ ਵਾਲੇ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਮਿਸ਼ਨ ਰੇਟ ਪੁਲਿਸ ਨੇ ਮੁਕੱਦਮਾ ...
ਕੋਰੋਨਾ ਮ੍ਰਿਤਕ ਕਰਮਜੀਤ ਕੌਰ ਦੀ ਮ੍ਰਿਤਕ ਦੇਹ ਪੁੱਜੀ ਮਹਿਲ ਕਲਾਂ
. . .  about 2 hours ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ) - ਕੋਰੋਨਾ ਮ੍ਰਿਤਕ ਕਰਮਜੀਤ ਕੌਰ (52) ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ਦੇਹ ਮਹਿਲ ਕਲਾਂ ਸੋਢੇ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਚੁੱਕੀ ਹੈ। ਕੁੱਝ ਹੀ ਮਿੰਟਾਂ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ । ਸਸਕਾਰ ਸਮੇਂ ਮ੍ਰਿਤਕਾ ਦੇ ਪਤੀ ਅਤੇ ਪੁੱਤਰ ਨੂੰ ਹੀ ਸ਼ਾਮਿਲ ਹੋਣ ਦੀ ਆਗਿਆ ਦਿੱਤੀ...
ਕੋਰੋਨਾ ਵਾਇਰਸ : ਚਾਈਲਡ ਲਾਈਨ ਕਰੇਗੀ ਲੋੜਵੰਦ ਬੱਚਿਆਂ ਦੀ ਚੋਣ -ਉਪ ਨਿਰਦੇਸ਼ਕ ਹਿਨੂ ਸਿੰਘ
. . .  about 2 hours ago
ਲੋਹਟਬੱਦੀ, 9 ਅਪ੍ਰੈਲ ( ਕੁਲਵਿੰਦਰ ਸਿੰਘ ਡਾਂਗੋਂ) - ਕੋਵਿਡ-19 ਦੌਰਾਨ ਛੋਟੇ ਬੱਚਿਆਂ ਨੂੰ ਮਾਨਸਿਕ ਪੀੜਾ 'ਚੋਂ ਕੱਢਣ ਅਤੇ ਲੋੜੀਂਦੀਆਂ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਭਾਰਤ ਸਰਕਾਰ ਅਧੀਨ ਚਾਈਲਡ ਲਾਈਨ ਇੰਡੀਆ ਫਾਊਂਡੇਸ਼ਨ ਨਵੀਂ ਦਿੱਲੀ ਵੱਲੋਂ ਵੀ ਸਰਕਾਰ ਨੂੰ ਵਿਸ਼ੇਸ਼ ਸਹਿਯੋਗ...
ਸਰਕਾਰੀਆ ਦੇ ਹੁਕਮਾਂ ਤੇ ਪਿੰਡਾਂ ਨੂੰ ਸੀਲ ਕਰਨ ਦਾ ਕੰਮ ਜ਼ੋਰਾਂ 'ਤੇ
. . .  about 2 hours ago
ਓਠੀਆਂ, 9 ਅਪ੍ਰੈਲ (ਗੁਰਵਿੰਦਰ ਸਿੰਘ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਨੂੰ ਦਿਤੇ ਗਏ ਹੁਕਮਾਂ...
ਕੋਰੋਨਾ ਪੀੜਤ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣੇ ਕੀਤੇ ਗਏ ਕੁਆਰੰਟਾਇਨ
. . .  about 2 hours ago
ਜਲੰਧਰ, 9 ਅਪ੍ਰੈਲ - ਜਲੰਧਰ ਵਿਖੇ ਅੱਜ ਸਵੇਰੇ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਪਾਈ ਗਈ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣਿਆ ਨੂੰ ਸਿਹਤ ਵਿਭਾਗ ਨੇ ਕੁਆਰੰਟਾਇਨ...
ਲੁਧਿਆਣਾ 'ਚ ਕੋਰੋਨਾ ਦੇ 12 ਮਾਮਲੇ ਪਾਜ਼ੀਟਿਵ - ਡੀ.ਸੀ
. . .  about 3 hours ago
ਲੁਧਿਆਣਾ, 9 ਅਪ੍ਰੈਲ (ਰੁਪੇਸ਼ ਕੁਮਾਰ) ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ 507 ਸੈਂਪਲ ਲਏ ਨੇ ਜਿਨ੍ਹਾਂ ਚੋਂ 467 ਸੈਂਪਲ ਨੈਗੇਟਿਵ ਆਏ ਨੇ ਜਦੋਂ ਕਿ 12 ਮਾਮਲੇ ਪਾਜ਼ੀਟਿਵ ਨੇ ਅਤੇ ਬਾਕੀਆਂ ਦੀ ਅਜੇ ਰਿਪੋਰਟ ਆਉਣੀ ਬਾਕੀ...
ਕੋਰੋਨਾ ਵਾਇਰਸ : ਯੂ ਕੇ 'ਚ 24 ਘੰਟਿਆਂ ਦੌਰਾਨ 887 ਮੌਤਾਂ
. . .  about 3 hours ago
ਲੰਡਨ, 9 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 887 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ...
ਕੋਰੋਨਾ ਵਾਇਰਸ ਦੇ 279 'ਚੋਂ 243 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਡਾ: ਜਸਬੀਰ ਸਿੰਘ
. . .  about 3 hours ago
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ) - ਅੱਜ ਕੋਰੋਨਾ ਵਾਇਰਸ ਦੇ ਕੇਸਾਂ ਦੀ ਤਾਜੀ ਸਥਿਤੀ ਬਿਆਨ ਕਰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 279 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ...
ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 172 ਨਮੂਨੇ ਨੈਗੇਟਿਵ
. . .  about 3 hours ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਯੂ.ਟੀ ਵੱਲੋਂ ਜਾਰੀ ਸਿਹਤ ਬੁਲਿਟਨ ਅਨੁਸਾਰ ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 203 ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 172 ਨੈਗੇਟਿਵ, 18 ਪਾਜ਼ੀਟਿਵ...
ਕੋਰੋਨਾ ਮ੍ਰਿਤਕ ਔਰਤ ਦੇ ਬੇਟੇ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ
. . .  about 4 hours ago
ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਅਮਰਪੁਰਾ ਦੀ ਵਸਨੀਕ ਔਰਤ ਮਰੀਜ਼ ਪੂਜਾ ਰਾਣੀ, ਜਿਸ ਦੀ ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ...
ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਹੀ ਕੀਤੀ ਤਾਲਾਬੰਦੀ
. . .  about 4 hours ago
ਫ਼ਾਜ਼ਿਲਕਾ, 9 ਅਪ੍ਰੈਲ (ਪ੍ਰਦੀਪ ਕੁਮਾਰ) - ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਦੀ ਤਾਲਾਬੰਦੀ ਕਰਦਿਆਂ ਪਿੰਡਾਂ ਅੰਦਰ ਬਾਹਰਲੇ ਵਿਅਕਤੀਆਂ ਦੇ ਆਉਣ ਤੇ ਰੋਕ ਲਗਾ ਦਿਤੀ ਹੈ। ਪਿੰਡ ਰਾਮਗੜ੍ਹ, ਨੁਕੇਰੀਆ, ਮੰਡੀ ਅਮੀਨਗੰਜ, ਚੱਕ ਸੋਹਨਾ ਸੰਦੜ ਆਦਿ ਦੇ ਵਸਨੀਕਾਂ ਨੇ ਨਾਕੇ ਲਗਾ...
ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪਿੰਡ ਗਗੜਪੁਰ ਸੀਲ
. . .  about 4 hours ago
ਸੰਗਰੂਰ, 9 ਅਪ੍ਰੈਲ (ਧੀਰਜ ਪਸ਼ੋਰੀਆ) ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪੀੜਤ ਵਿਅਕਤੀ ਦੇ ਪਿੰਡ ਗੱਗੜਪੁਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ...
ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  about 4 hours ago
ਕੋਰੋਨਾ ਸਬੰਧੀ ਅਫ਼ਵਾਹ ਫੈਲਾਉਣ ਵਾਲੇ ਨੌਜਵਾਨ 'ਤੇ ਪਰਚਾ ਦਰਜ
. . .  about 4 hours ago
ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ
. . .  about 4 hours ago
ਗਿਆਨੀ ਰਘਵੀਰ ਸਿੰਘ ਵੱਲੋਂ ਕੋਰੋਨਾ ਦੀ ਰੋਕਥਾਮ ਲਈ 25000 ਰੁਪਏ ਦੀ ਸੇਵਾ
. . .  about 4 hours ago
ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਲਿਆ ਗਿਆ ਵਾਪਸ
. . .  about 5 hours ago
ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਭਾਰਤ 'ਚ ਫਸੇ ਕੈਨੇਡਾ ਜਾਣ ਵਾਲੇ ਯਾਤਰੀ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  about 5 hours ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 130 ਮਾਮਲਿਆਂ ਦੀ ਹੋਈ ਪੁਸ਼ਟੀ
. . .  about 5 hours ago
ਪੰਜਾਬ ਸਰਕਾਰ ਨੂੰ ਅਪਣਾਉਣੀ ਚਾਹੀਦੀ ਹੈ ਕੇਜਰੀਵਾਲ ਸਰਕਾਰ ਵੱਲੋਂ ਲਾਗੂ 5 ਟੀ ਯੋਜਨਾ : ਕੈਪਟਨ
. . .  about 5 hours ago
ਗੁਰੂ ਹਰਕ੍ਰਿਸ਼ਨ ਹਸਪਤਾਲ ਦਾ ਇਸਤੇਮਾਲ ਕੋਰੋਨਾ ਪੀੜਤਾਂ ਦੇ ਲਈ ਕਰੇ ਦਿੱਲੀ ਸਰਕਾਰ : ਡੀ.ਐੱਸ.ਜੀ.ਐਮ.ਸੀ
. . .  about 5 hours ago
ਪੱਤਰਕਾਰ ਵੱਲੋਂ ਕੋਰੋਨਾ ਪੀੜਤ ਮ੍ਰਿਤਕ ਲੋਕਾਂ ਦਾ ਸਸਕਾਰ ਕਰਨ ਲਈ ਕੀਤੀ ਨਿਸ਼ਕਾਮ ਪੇਸ਼ਕਸ਼
. . .  about 5 hours ago
ਪੰਜਾਬ ਸਰਕਾਰ ਵੱਲੋਂ ਮੰਡੀਆਂ 'ਚ ਕੀਤੇ ਗਏ ਸਾਰੇ ਪ੍ਰਬੰਧ : ਕੈਪਟਨ
. . .  about 5 hours ago
ਲੌਂਗੋਵਾਲ 'ਚ ਬਾਹਰਲੇ ਸੂਬਿਆਂ 'ਚੋਂ ਆਏ ਵਿਅਕਤੀਆਂ ਤੇ ਨਜ਼ਰ ਰੱਖ ਰਹੀ ਹੈ ਸਿਹਤ ਵਿਭਾਗ ਦੀ ਟੀਮ : ਐੱਸ.ਐਮ.ਓ
. . .  1 minute ago
ਸਿੱਖਿਆ ਬੋਰਡ ਵੱਲੋਂ 5, 10 ਅਤੇ 12 ਵੀਂ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਮੁੜ ਕੀਤੀ ਜਾਰੀ
. . .  about 6 hours ago
ਜਗਰਾਉਂ ਇਲਾਕੇ ਦੇ ਪਿੰਡ ਰਾਮਗੜ੍ਹ ਭੁੱਲਰ ਦੇ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  about 6 hours ago
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ਦੌਰਾਨ 549 ਮਾਮਲੇ ਆਏ ਸਾਹਮਣੇ
. . .  about 6 hours ago
ਕਪੂਰਥਲਾ ਤੇ ਜਲੰਧਰ ਤੋਂ ਪਰਤੀਆਂ ਲੇਬਰਾਂ ਨੂੰ ਘਰਾਂ 'ਚ ਹੀ ਕੀਤਾ ਗਿਆ ਇਕਾਂਤਵਾਸ
. . .  about 6 hours ago
ਫ਼ਾਜ਼ਿਲਕਾ ਜ਼ਿੱਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 382 ਵਿਅਕਤੀ ਗ੍ਰਿਫ਼ਤਾਰ, 169 ਮੁਕੱਦਮੇ ਦਰਜ
. . .  about 6 hours ago
5 ਪਾਜ਼ੀਟਿਵ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 6 ਸਥਾਨਕ ਨਿਵਾਸੀਆਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  about 7 hours ago
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  about 7 hours ago
ਕੋਰੋਨਾ ਨਾਲ ਮਰਨ ਵਾਲੇ ਦਾ ਅੰਤਿਮ ਸਸਕਾਰ ਕਰਨ ਲਈ ਸੀ.ਐਮ ਸਿਟੀ ਪ੍ਰਸ਼ਾਸਨ ਨੇ ਤੈਅ ਕੀਤਾ ਲਿਬਰਟੀ ਚੌਂਕ ਸਥਿਤ ਸ਼ਮਸ਼ਾਨ ਘਾਟ
. . .  about 7 hours ago
ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮ੍ਰਿਤਕ ਔਰਤ ਵੀ ਪਾਈ ਗਈ ਕੋਰੋਨਾ ਪਾਜ਼ੀਟਿਵ
. . .  about 7 hours ago
ਕੋਰੋਨਾ ਵਾਇਰਸ : ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਬਾਵਾ ਹੈਨਰੀ ਨੇ ਖ਼ੁਦ ਨੂੰ ਪਰਿਵਾਰ ਸਮੇਤ ਕੀਤ ਕੁਆਰੰਟੀਨ
. . .  about 7 hours ago
ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਅੰਤਿਮ ਸਸਕਾਰ
. . .  about 7 hours ago
ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਹਾਲਤ 'ਚ ਸੁਧਾਰ
. . .  about 8 hours ago
ਪੰਚਕੂਲਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  about 7 hours ago
ਕੋਰੋਨਾ ਦੇ ਖ਼ਿਲਾਫ਼ ਲੜਾਈ ਲੜ ਰਹੇ ਡਾਕਟਰਾਂ ਤੇ ਨਰਸਾਂ ਨੂੰ ਨਵਜੋਤ ਸਿੱਧੂ ਨੇ ਦਿੱਤੇ ਮਾਸਕ ਅਤੇ ਸੈਨੇਟਾਈਜ਼
. . .  about 8 hours ago
ਮੰਤਰੀ ਦੀਆ ਹਦਾਇਤਾਂ ਉੱਪਰ ਪਿੰਡਾ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ
. . .  about 9 hours ago
ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  about 9 hours ago
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  about 9 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  about 9 hours ago
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 9 hours ago
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  about 9 hours ago
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  about 9 hours ago
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  1 minute ago
ਕੋਰੋਨਾ ਵਾਇਰਸ ਪੀੜਤ ਮ੍ਰਿਤਕ ਦੇ ਸਸਕਾਰ ਨੂੰ ਲੈ ਕੇ ਮੁਹੱਲਾ ਵਾਸੀ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਬਠਿੰਡਾ /ਮਾਨਸਾ

ਮੁਲਾਜ਼ਮ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ਼ ਕੱਢਿਆ ਝੰਡਾ ਮਾਰਚ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਦੋ ਦਰਜਨ ਮੁਲਾਜ਼ਮ ਜਥੇਬੰਦੀਆਂ ਨੇ ਸਥਾਨਕ ਚਿਲਡਰਨ ਪਾਰਕ 'ਚ ਇਕੱਠੇ ਹੋਣ ਉਪਰੰਤ ਵਿੱਤ ਮੰਤਰੀ ਮਨਪ੍ਰੀਤ ਸਿੰਘ ਦੇ ਦਫ਼ਤਰ ਤੱਕ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ਼ ਝੰਡਾ ਮਾਰਚ ਕੱਢਿਆ | ਹਾਲਾਕਿ ਪ੍ਰਸ਼ਾਸ਼ਨ ਦੁਆਰਾ ਪੀਰਖਾਨੇ ਕੋਲ ਬੈਰੀਗੇਟਿੰਗ ਕਰਕੇ ਉਨ੍ਹਾਂ ਨੂੰ ਵਿੱਤ ਮੰਤਰੀ ਦੇ ਦਫ਼ਤਰ ਕੋਲ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ ਜਿਥੇ ਮਾਰਚ ਵਿਚ ਸ਼ਾਮਲ ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿਚ ਲਾਲ, ਕਾਲੀਆਂ ਝੰਡੀਆਂ ਅਤੇ 'ਰੋਜੀ ਰੋਟੀ ਦੇ ਨਾ ਸਕੇ ਜੋ, ਉਹ ਸਰਕਾਰ ਨਿਕੰਮੀ ਹੈ, ਜੋ ਸਰਕਾਰ ਨਿਕੰਮੀ ਹੈ, ਉਹ ਸਰਕਾਰ ਬਦਲਣੀ ਹੈ', 'ਰੋਕੋ-ਰੋਕੋ ਮਹਿੰਗਾਈ, ਨਹੀਂ ਤੁਹਾਡੀ ਸਾਮਤ ਆਈ', 'ਤਖਤ ਬਦਲ ਦੋ, ਤਾਜ ਬਦਲ ਦੋ, ਬੇਈਮਾਨਾਂ ਦਾ ਰਾਜ ਬਦਲ ਦੋ' ਦੇ ਨਾਅਰੇ ਵਾਲੀਆਂ ਹੱਥ ਲਿਖਤ ਤਖਤੀਆਂ ਹੱਥਾਂ ਵਿਚ ਚੁੱਕ ਕੇ ਨਾਅਰੇ ਲਾਉਂਦਿਆਂ ਦੋਨੋਂ ਸਰਕਾਰਾਂ ਦਾ ਪਿੱਟ ਸਿਆਪਾ ਕੀਤਾ | ਮੁਲਾਜ਼ਮਾਂ ਦਾ ਦੋਸ਼ ਹੈ ਕਿ ਦੋਵੇਂ ਸਰਕਾਰ ਦੀਆਂ ਨੀਤੀਆਂ ਮੁਲਾਜ਼ਮ, ਮਜ਼ਦੂਰ, ਪੈਨਸ਼ਨਰ ਅਤੇ ਦਲਿਤ ਵਰਗ ਵਿਰੋਧੀ ਹਨ ਜਿਨ੍ਹਾਂ ਕਾਰਨ ਮੁਲਾਜ਼ਮਾਂ ਅਤੇ ਆਮ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ | ਮਾਰਚ ਦੀ ਅਗਵਾਈ ਮੁਲਾਜ਼ਮ ਆਗੂ ਸੱਜਣ ਸਿੰਘ, ਦਰਸ਼ਨ ਲੁਬਾਣਾ, ਰਣਬੀਰ ਢਿੱਲੋ, ਜਗਦੀਸ਼ ਸਿੰਘ ਚਹਿਲ, ਅਸ਼ੋਕ ਕੌਸ਼ਲ, ਮੋਹਨ ਸਿੰਘ ਨੇਗੀ, ਬਲਕਾਰ ਸਿੰਘ ਵਲਟੋਹਾ, ਰਣਜੀਤ ਸਿੰਘ ਰਾਣਵਾਂ, ਲਛਮਣ ਸਿੰਘ ਮਲੂਕਾ, ਪ੍ਰੇਮ ਚਾਲਵਾ, ਮਨਜੀਤ ਸਿੰਘ, ਗੁਰਬੰਸ ਸਿੰਘ, ਜਗਮੋਹਨ ਨੌਲੱਖਾ ਆਦਿ ਨੇ ਕੀਤੀ | ਪੰਜਾਬ ਅਤੇ ਯੂ.ਟੀ.ਇੰਪਲਾਈਜ਼ ਜੁਆਇੰਟ ਐਕਸ਼ਨ ਕਮੇਟੀ ਨਾਲ ਸਬੰਧਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ, ਦੀ ਕਲਾਸਫੋਰ ਗੌਰਮਿੰਟ ਇੰਪਲਾਈਜ਼ ਵਰਕਰਜ਼ ਯੂਨੀਅਨ (ਏਟਕ), ਪੈਰਾ ਮੈਡੀਕਲ ਅਤੇ ਹੈਲਥ ਇੰਪਲਾਈਜ਼ ਯੂਨੀਅਨ, ਪੀਆਰਟੀਸੀ ਵਰਕਰਜ਼ ਯੂਨੀਅਨ (ਏਟਕ), ਪੰਜਾਬ ਗੌਰਮਿੰਟ ਟੀਚਰਜ਼ ਯੂਨੀਅਨ, ਆਸ਼ਾ ਵਰਕਰ, ਆਂਗਣਵਾੜੀ, ਮਿਡ ਡੇ ਮੀਲ, ਪੰਜਾਬ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ, ਮਿਉਂਸਪਲ ਵਰਕਰ ਯੂਨੀਅਨ (ਦਿਹਾੜੀਦਾਰ), ਪੈਨਸ਼ਨਰ ਅਤੇ ਆਊਟ ਸੋਰਸ ਕਰਮੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੁਆਰਾ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੇ ਵਾਅਦਿਆਂ ਨੂੰ ਨਿਰੇ ਝੂਠ ਦੇ ਪੁਲੰਦੇ ਕਰਾਰ ਦਿੱਤਾ | ਬੁਲਾਰਿਆਂ ਨੇ ਕਿਹਾ ਕਿ ਨਾ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ ਕੰਟਰੋਲ 'ਚ ਹੋਈਆਂ ਹਨ ਅਤੇ ਨਾ ਹੀ ਮੁਲਾਜ਼ਮਾਂ, ਪੈਨਸ਼ਨਰਾਂ ਤੇ ਗਰੀਬਾਂ ਦੇ ਮਸਲਿਆਂ ਦਾ ਕੋਈ ਹੱਲ ਹੋਇਆ | ਮਾਰਚ 'ਚ ਮੇਲਾ ਸਿੰਘ ਪੂਨਾਵਾਲ, ਨਛੱਤਰ ਸਿੰਘ ਭਾਣਾ, ਰਾਜ ਕੁਮਾਰ ਗੰਗਾ, ਹਰਭਗਵਾਨ, ਰਾਮ ਪ੍ਰਸਾਦ, ਜੋਗਿੰਦਰ ਸਿੰਘ, ਨਾਜਮ ਸਿੰਘ, ਰਮੇਸ਼ ਕੁਮਾਰ, ਮੋਹਨ ਸਿੰਘ, ਸੁਖਵੰਤ ਸਿੰਘ ਪੰਜਾਬ ਰੋਡਵੇਜ਼, ਵਰਿੰਦਰ ਸਿੰਘ ਪ੍ਰਧਾਨ ਮਨਰੇਗਾ ਵਰਕਰ ਯੂਨੀਅਨ, ਰਜਿੰਦਰ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ, ਮੇਘ ਸਿੰਘ ਸਿੱਧੂ ਪ੍ਰਧਾਨ ਪੰਜਾਬ ਮਨਿਸਟ੍ਰੀਅਲ ਸਰਵਿਸਿਜ਼ ਯੂਨੀਅਨ, ਜੁਗਰਾਜ ਰਾਮਾਂ ਆਦਿ ਵੀ ਸਾਮਲ ਹੋਏ | ਇਸ ਮੌਕੇ ਉਨ੍ਹਾਂ ਨਾਇਬ ਤਹਿਸੀਲਦਾਰ ਲਖਵੀਰ ਸਿੰਘ ਵਿਰਕ ਦੀ ਮੌਜੂਦਗੀ ਵਿਚ ਆਪਣਾ ਮੰਗ ਮੰਗ ਪੱਤਰ ਹਰਬੰਸ ਸਿੰਘ ਸੱਗੂ ਦਫ਼ਤਰ ਇੰਚਾਰਜ ਵਿੱਤ ਮੰਤਰੀ ਨੂੰ ਦਿੱਤਾ |

ਕਰਜ਼ੇ ਦੇ ਸਤਾਏ ਮਜ਼ਦੂਰ ਨੇ ਕੀਤੀ ਖੁਦਕੁਸ਼ੀ

ਬੱਲੂਆਣਾ, 15 ਨਵੰਬਰ (ਗੁਰਨੈਬ ਸਾਜਨ)- ਥਾਣਾ ਨੰਦਗੜ੍ਹ ਦੇ ਅਧੀਨ ਪੈਂਦੇ ਪਿੰਡ ਝੰੁਬਾ ਵਿਖੇ ਕਰਜ਼ੇ ਤੋਂ ਤੰਗ ਆ ਕੇ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਹੈ | ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਕਮੇਟੀ ...

ਪੂਰੀ ਖ਼ਬਰ »

132 ਬੋਤਲਾਂ ਸਮੇਤ ਪੁਲਿਸ ਅੜਿੱਕੇ

ਸੀਂਗੋ ਮੰਡੀ, 15 ਨਵੰਬਰ (ਪਿ੍ੰਸ ਸੌਰਭ ਗਰਗ)- ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਨੂੰ 132 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸੀਂਗੋ ਚੌਕੀ ਇੰਚਾਰਜ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਐਸ.ਆਈ ਕੌਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਪਰਾਲੀ ਦੀਆਂ ਗੱਠਾਂ ਦਾ ਟਰਾਲਾ ਅੱਗ ਦੀ ਭੇਟ ਚੜਿ੍ਹਆ

ਨਥਾਣਾ, 15 ਨਵੰਬਰ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਦੇ ਬੱਸ ਸਟੈਂਡ ਕੋਲ ਸੜਕ ਪਾਰ ਕਰਦੀਆਂ ਬਿਜਲੀ ਦੀਆਂ ਤਾਰਾਂ ਨਾਲ ਟਕਰਾਉਣ ਉਪਰੰਤ ਝੋਨੇ ਦੀ ਪਰਾਲੀ ਦੀਆਂ ਗੱਠਾਂ ਨਾਲ ਭਰੇ ਹੋਏ ਟਰਾਲੇ ਨੂੰ ਅੱਗ ਲੱਗ ਗਈ | ਇਸ ਦੌਰਾਨ ਪਲਾਂ ਵਿਚ ਹੀ ਬੱਸ ਸਟੈਂਡ 'ਤੇ ...

ਪੂਰੀ ਖ਼ਬਰ »

ਫੌਜ ਮੁਖੀ ਰਾਵਤ ਆਰ. ਐਸ. ਐਸ. ਤੇ ਭਾਜਪਾ ਦੇ ਇਸ਼ਾਰੇ 'ਤੇ ਸਿਆਸੀ ਬਿਆਨਬਾਜ਼ੀ ਕਰ ਰਹੇ ਹਨ-ਸਿਮਰਨਜੀਤ ਸਿੰਘ ਮਾਨ

ਤਲਵੰਡੀ ਸਾਬੋ, 15 ਨਵੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਭਾਰਤੀ ਫੌਜ ਦੇ ਮੁਖੀ ਜਨਰਲ ਵਿਪਿਨ ਰਾਵਤ ਵਲੋਂ ਪੰਜਾਬ ਵਿਚ ਅੱਤਵਾਦ ਪੈਦਾ ਹੋਣ ਸਬੰਧੀ ਜੋ ਬਿਆਨ ਦਿੱਤਾ ਗਿਆ ਉਹ ਉਨ੍ਹਾਂ ਦੇ ਕਾਰਜ ਖੇਤਰ ਤੋਂ ਬਾਹਰ ਸੀ ਅਤੇ ਉਕਤ ਬਿਆਨ ਆਰ. ਐਸ. ਐਸ. ਅਤੇ ਭਾਜਪਾ ਦੇ ...

ਪੂਰੀ ਖ਼ਬਰ »

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਿੱਖ ਕੌਮ ਦੇ ਮਹਾਨ ਸ਼ਹੀਦ ਅਤੇ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ਼੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ...

ਪੂਰੀ ਖ਼ਬਰ »

ਭਾਈਰੂਪਾ ਦੀਆਂ ਖਿਡਾਰਨਾਂ ਨੇ ਰਾਜ ਪੱਧਰੀ ਖੇਡ ਮੁਕਾਬਲਿਆਂ 'ਚ ਮਨਵਾਇਆ ਲੋਹਾ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਬਾਬਾ ਭਾਈ ਰੂਪ ਚੰਦ ਖੇਡ ਸਟੇਡੀਅਮ ਭਾਈਰੂਪਾ ਦੀਆਂ ਖਿਡਰਾਨਾਂ ਨੇ ਰਾਜ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 4 ਸੋਨ ਤਗ਼ਮਿਆਂ ਸਮੇਤ 6 ਤਗ਼ਮੇ ਹਾਸਲ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਲਾਬਤਪੁਰਾ ਦੇ ਕਿ੍ਕਟ ਟੂਰਨਾਮੈਂਟ 'ਚ ਪਹਿਲਾ ਇਨਾਮ ਮੰਡੀਰਾਂ ਦੀ ਝੋਲੀ ਪਿਆ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਡਾ: ਭੀਮ ਰਾਓ ਅੰਬੇਡਕਰ ਕਿ੍ਕਟ ਕਲੱਬ ਪਿੰਡ ਕਾਂਗੜ ਵਲੋਂ ਕਿ੍ਕਟ ਟੂਰਨਾਮੈਂਟ ਪਿੰਡ ਸਲਾਬਤਪੁਰਾ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ 'ਚ ਦੂਰ ਨੇੜੇ ਦੀਆਂ ਤਕਰੀਬਨ 32 ਟੀਮਾਂ ਨੇ ਭਾਗ ਲਿਆ | ਇਸ ਮੌਕੇ ਟੀਮਾਂ ਦੇ ਆਪਸ 'ਚ ਚੰਗੇ ...

ਪੂਰੀ ਖ਼ਬਰ »

ਭੂੰਦੜ ਵਿਖੇ ਕਰਵਾਈ ਗਈ ਜ਼ਿਲ੍ਹਾ ਗਤਕਾ ਚੈਂਪੀਅਨਸ਼ਿਪ 'ਚ ਲੜਕੇ ਤੇ ਲੜਕੀਆਂ ਨੇ ਵਿਖਾਏ ਜੌਹਰ

ਬਾਲਿਆਂਵਾਲੀ, 15 ਨਵੰਬਰ (ਕੁਲਦੀਪ ਮਤਵਾਲਾ)- ਇੰਟਰਨੈਸ਼ਨਲ ਸਿੱਖ ਆਰਟ ਮਾਰਸ਼ਲ ਅਕੈਡਮੀ ਤੇ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਬਠਿੰਡਾ ਵਲੋਂ ਖੇਤਰ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਭੂੰਦੜ (ਬਠਿੰਡਾ) ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ 22 ਨੂੰ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਗੁਰਦੁਆਰਾ ਸਿੰਘ ਸਭਾ ਰਾਮਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸ਼ਹੀਦ ਜੱਗਾ ਸਿੰਘ ਦੇ ਬੁੱਤ ਦੇ ਕੈਬਿਨ ਨੂੰ ਤੋੜਨ ਨਾਲ ਸ਼ਹੀਦ ਦੇ ਪਰਿਵਾਰ 'ਚ ਭਾਰੀ ਰੋਸ

ਸੀਂਗੋ ਮੰਡੀ, 15 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਬਹਿਮਣ ਕੌਰ ਸਿੰਘ ਦੇ ਸ਼ਹੀਦ ਜੱਗਾ ਸਿੰਘ ਦੇ ਬੁੱਤ ਦੇ ਕੈਬਿਨ ਨੂੰ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਇੱਟ ਮਾਰ ਕੇ ਤੋੜ ਦਿੱਤਾ, ਜਿਸ ਨਾਲ ਸ਼ਹੀਦ ਦੇ ਪਰਿਵਾਰ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹੀਦ ਦੇ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਬਠਿੰਡਾ ਡਾ: ਐੱਚ. ਐੱਨ. ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਸ਼ਹੀਦ ਬਾਬਾ ਸਿੰਘ ਸਰਕਾਰੀ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਦਰਸ਼ਨ ਕÏਰ ਦੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੰਗੀ ਨਿਹਾਲ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਰਾਮਾਂ ਮੰਡੀ, 15 ਨਵੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਪਿ੍ੰਸੀਪਲ ਭੁਪਿੰਦਰ ਕੌਰ ਦੀ ਅਗਵਾਈ ਅਤੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਦੇ ਸਹਿਯੋਗ ਨਾਲ ਪਿੰਡ ਮੱਲਵਾਲਾ ਵਿਖੇ ...

ਪੂਰੀ ਖ਼ਬਰ »

ਕੋਟਸ਼ਮੀਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤਾ ਸਨਮਾਨਿਤ

ਬਠਿੰਡਾ, 15 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਕਮੇਟੀ ਦੇ ਨਵਨਿਯੁਕਤ ਕਾਰਜਕਾਰਨੀ ਦੇ ਨਵੇਂ ਬਣੇ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਕੀਤਾ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ ਚਲਾਏ ਜਾ ਰਹੇ ਮਾਈਗਰੇਟਰੀ ਪਲਸ ਪੋਲੀਓ ਰਾਊਾਡ ਲਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਵਾਸੀ ਲੋਕਾਂ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਸਬੰਧੀ ਪ੍ਰੋਗਰਾਮ ਕਰਵਾਏ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੇ ਐਸ.ਐਮ.ਐਮ.ਨਿਊ. ਡੀ.ਏ.ਵੀ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲੀ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ | ਸਕੂਲ ਦੀ ਪਿ੍ੰਸੀਪਲ ਵੀਨਾ ਪੁਰੀ ਵਲੋਂ ਬੱਚਿਆਂ ਨੂੰ ਇਸ ਦਿਨ ਦੀ ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਦੀ ਸਖ਼ਤੀ ਤੋਂ ਬਾਅਦ ਬਿਮਾਰੀਆਂ ਦੇ ਕਾਰਨ ਬਣੇ ਲਿਸਾੜਾ ਸੇਮ ਨਾਲੇ ਬਾਰੇ ਲੋਕਾਂ ਨੂੰ ਦਿਖੀ ਉਮੀਦ ਦੀ ਕਿਰਨ

ਸੰਗਤ ਮੰਡੀ, 15 ਨਵੰਬਰ (ਅੰਮਿ੍ਤਪਾਲ ਸ਼ਰਮਾ)-ਪਹਿਲਾਂ ਹੀ ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ ਦਿੰਦੇ ਹੋਏ ਨੈਸ਼ਨਲ ਗਰੀਨ ਟਿ੍ਬਿਊਨਲ ਨੇ ਪ੍ਰਦੂਸ਼ਣ ਫੈਲਾਅ ਰਹੇ ਸੋਮਿਆਂ 'ਤੇ ਕਾਬੂ ਪਾਉਣ 'ਚ ਨਾਕਾਮ ਰਹਿਣ 'ਤੇ ਜੋ 50 ਕਰੋੜ ਦਾ ਜੁਰਮਾਨਾ ...

ਪੂਰੀ ਖ਼ਬਰ »

ਏ. ਟੀ. ਐਮ. ਤੋੜਨ ਦੀ ਨਾਕਾਮ ਕੋਸ਼ਿਸ਼ ਕਰਨ ਵਾਲੇ ਕਾਬੂ

ਬਠਿੰਡਾ, 15 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਸਥਾਨਕ ਥਰਮਲ ਕਾਲੋਨੀ ਵਿਖੇ ਲੱਗੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐਮ. ਨੂੰ ਤੋੜ ਕੇ ਨਕਦੀ ਚੋਰੀ ਕਰਨ ਦੀ ਨਾਕਾਮ ਕੋਸ਼ਿਸ਼ ਕਰਨ ਵਾਲੇ ਦੋ ਕਥਿਤ ਦੋਸ਼ੀਆਂ ਵਿਜੈ ਉਰਫ਼ ਸੋਨੰੂ ਵਾਸੀ ਗਲੀ ਨੰਬਰ 5 ਖੇਤਾ ਸਿੰਘ ਬਸਤੀ ...

ਪੂਰੀ ਖ਼ਬਰ »

ਖੇਤਰੀ ਸਹਿ ਅਕਾਦਮਿਕ ਮੁਕਾਬਲੇ 'ਚ ਕੀਤੀਆਂ ਪੁਜ਼ੀਸ਼ਨਾਂ ਹਾਸਲ

ਚਾਉਕੇ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਆਦਰਸ਼ ਸਕੂਲ ਚਾਉਕੇ ਦੇ ਵਿਦਿਆਰਥੀਆਂ ਨੇ ਸਹਿ ਅਕਾਦਮਿਕ ਮੁਕਾਬਲਿਆਂ 'ਚ ਸ਼ਾਨਦਾਰ ਕਾਰਗੁਜ਼ਾਰੀ ਵਿਖਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਪਿ੍ੰਸੀਪਲ ਬਘੇਲ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸਿਲੇਬਸ ਬਦਲਣ ਦੇ ਨਾਂਅ 'ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਵੱਡਾ ਧੋਖਾ-ਕੋਟਫੱਤਾ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਹਲਕਾ ਬਠਿੰਡਾ ਦਿਹਾਤੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟ ਫੱਤਾ ਨੇ ਆਖਿਆ ਕਿ ਕਾਂਗਰਸ ਸਰਕਾਰ ਨੇ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਇਤਿਹਾਸ ਦੀ ਪੁਸਤਕ ਦਾ ਮਖੌਲ ਬਣਾ ਕੇ ਰੱਖ ਦਿੱਤਾ | ਸੱਤ ਮਹੀਨੇ ਬੀਤਣ ਮਗਰੋਂ ...

ਪੂਰੀ ਖ਼ਬਰ »

ਸਾਂਝੇ ਫੋਰਮ ਦੇ ਸੱਦੇ 'ਤੇ ਬਿਜਲੀ ਕਾਮਿਆਂ ਵਲੋਂ ਪਿੰਡ ਕਾਂਗੜ ਵਿਖੇ ਰੋਸ ਪ੍ਰਦਰਸ਼ਨ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਸਾਂਝੇ ਫੋਰਮ ਦੇ ਸੱਦੇ 'ਤੇ ਅੱਜ ਪੰਜਾਬ ਭਰ ਦੇ ਬਿਜ਼ਲੀ ਕਾਮਿਆਂ ਦੀਆਂ ਪ੍ਰਮੁੱਖ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜੱਦੀ ਪਿੰਡ ਕਾਂਗੜ ਵਿਖੇ ਸੂਬਾ ਪੱਧਰੀ ...

ਪੂਰੀ ਖ਼ਬਰ »

ਦੂਜੀ ਵਾਰ ਅੰਤਿ੍ਗ ਕਮੇਟੀ ਮੈਂਬਰ ਬਣਨ 'ਤੇ ਤਿਲੋਕੇਵਾਲਾ ਨੂੰ ਦਿੱਤੀ ਵਧਾਈ

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮਿ੍ਤਸਰ ਸਾਹਿਬ ਦੇ ਜਨਰਲ ਇਜਲਾਸ ਦੌਰਾਨ ਹਲਕਾ ਕਾਲਾਂਵਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ ਨੂੰ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ 'ਚ ਲੱਗੇ ਨੌਕਰੀ ਮੇਲੇ ਦੇ ਦੂਜੇ ਦਿਨ ਵੀ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਿਰਕਤ

ਤਲਵੰਡੀ ਸਾਬੋ, 15 ਨਵੰਬਰ (ਰਵਜੋਤ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਹਰ ਘਰ ਰੋਜ਼ਗਾਰ ਪਹੁੰਚਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਲਗਾਏ ਗਏ ਨੌਕਰੀ ਮੇਲੇ ਦੇ ਦੂਜੇ ਦਿਨ ਵੀ ਸੂਬੇ ਦੇ ਸੈਂਕੜੇ ...

ਪੂਰੀ ਖ਼ਬਰ »

ਪੰਜ ਦਿਨਾ ਵਿਰਾਸਤੀ ਕੈਂਪ ਲਈ ਨੌਜਵਾਨਾਂ ਦੀ ਟੋਲੀ ਹੋਈ ਰਵਾਨਾ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤੀ ਕਲਾ ਅਤੇ ਵਿਰਾਸਤ ਕੌਸਲ ਦੀ ਬਠਿੰਡਾ ਇਕਾਈ ਵਲੋਂ ਯੁਵਕ ਸੇਵਾਵਾਂ ਬਠਿੰਡਾ ਦੇ ਸਹਿਯੋਗ ਨਾਲ ਪੰਜ ਦਿਨਾ ਵਿਰਾਸਤੀ ਕੈਂਪ ਲਈ ਵੱਖ-ਵੱਖ ਸਕੂਲਾਂ ਕਾਲਜਾਂ ਅਤੇ ਯੁਵਕ ਸੇਵਾਵਾਂ ਕਲੱਬਾਂ ਦੇ 140 ਨੌਜਵਾਨ ਰੇਲਵੇ ...

ਪੂਰੀ ਖ਼ਬਰ »

ਕੋਟਭਾਰਾ 'ਚ ਚੋਰਾਂ ਦੀ ਭਿਣਕ ਪੈਣ 'ਤੇ ਹੋਈ ਫਾਇਰਿੰਗ

ਕੋਟਫੱਤਾ, 15 ਨਵੰਬਰ (ਰਣਜੀਤ ਸਿੰਘ ਬੁੱਟਰ)- ਬੀਤੀ 2 ਨਵੰਬਰ ਦੀ ਰਾਤ ਨੂੰ ਚੋਰਾਂ ਨੇ ਪਿੰਡ ਕੋਟਭਾਰਾ ਦੇ ਇਕ ਘਰ ਵਿਚੋਂ ਲੱਖਾਂ ਦਾ ਸੋਨਾ ਅਤੇ ਦੂਜੇ ਘਰੋਂ ਨਗਦੀ ਚੋਰੀ ਕਰ ਲਈ ਸੀ ਪਰ ਅੱਜ ਤੱਕ ਪੁਲਿਸ ਦੇ ਹੱਥ ਚੋਰੀ ਤਾਂ ਕੋਈ ਸੁਰਾਗ ਨਹੀਂ ਲੱਗਾ ਅਤੇ ਬੀਤੀ ਰਾਤ ਫਿਰ ...

ਪੂਰੀ ਖ਼ਬਰ »

ਬਠਿੰਡਾ ਦੀ ਮਹਿਕ ਜਟਾਣਾ ਵਲੋਂ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੀ ਵਿਦਿਆਰਥਣ, ਮਹਿਕ ਜਟਾਣਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਕਰਵਾਏ ਗਏ ਆਲ ਇੰਡੀਆ ਇੰਟਰ ਯੂਨੀਵਰਸਿਟੀ ਨਿਸ਼ਾਨੇਬਾਜ਼ੀ ...

ਪੂਰੀ ਖ਼ਬਰ »

ਪੰਜਾਬ ਰਾਜ ਸਕੂਲ ਖੇਡਾਂ (ਮੁੱਕੇਬਾਜ਼ੀ) ਦਾ ਬਠਿੰਡਾ 'ਚ ਆਗਾਜ਼

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ 64ਵੀਂਆਂ ਪੰਜਾਬ ਰਾਜ ਸਕੂਲ ਖੇਡਾਂ (ਅੰਡਰ-17/19 ਸਾਲ) ਤਹਿਤ ਮੁੱਕੇਬਾਜ਼ੀ ਦੇ ਮੁਕਾਬਲਿਆਂ ਦਾ ਬਠਿੰਡਾ 'ਚ ਆਗਾਜ਼ ਹੋ ਗਿਆ | ਖੇਡਾਂ 'ਚ 22 ਜਿਲਿ੍ਹਆਂ ਦੇ 800 ਤੋਂ ਵੱਧ ਮੁੱਕੇਬਾਜ਼ ਲੜਕੇ-ਲੜਕੀਆਂ ਲਗਾਤਾਰ 5 ਦਿਨ ਆਪਣੇ ...

ਪੂਰੀ ਖ਼ਬਰ »

ਪੰਜਾਬ ਸਟੇਟ ਦੀਵਾਲੀ ਬੰਪਰ ਦੇ ਡੇਢ ਕਰੋੜ ਦੇ ਇਨਾਮ ਨੇ ਪਰਿਵਾਰ ਦੀ ਬਦਲੀ ਕਿਸਮਤ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਵਿਖੇ ਮਾਪਿਆਂ ਨਾਲ ਦੀਵਾਲੀ ਲਈ ਖ਼ਰੀਦੋ-ਫ਼ਰੋਖ਼ਤ ਕਰਨ ਉਪਰੰਤ ਵਾਪਸ ਆਪਣੇ ਪਿੰਡ ਗੁਲਾਬਗੜ੍ਹ ਜਾਣ ਲਈ ਬੱਸ ਦੀ ਉਡੀਕ ਕਰ ਰਹੀ ਵਿਦਿਆਰਥਣ ਲੱਖਵਿੰਦਰ ਕੌਰ ਦੀ ਕਿਸਮਤ ਬੱਸ ਸਟੈਂਡ 'ਤੇ ਸਥਿਤ ਲਾਟਰੀ ਸਟਾਲ 'ਤੇ ...

ਪੂਰੀ ਖ਼ਬਰ »

ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਬੱਚੀ ਲਈ ਬੀਬਾ ਵੀਨੂੰ ਬਾਦਲ ਵਲੋਂ ਰਾਸੀ ਭੇਟ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੇ ਅਮਰਪੁਰਾ ਬਸਤੀ ਦੀ ਵਸਨੀਕ ਸੁੱਚਾ ਦੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ 14 ਸਾਲਾਂ ਬੱਚੀ ਪੂਜਾ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਧਰਮ ਪਤਨੀ ਬੀਬਾ ਵੀਨੂੰ ਬਾਦਲ ਮਸੀਹਾ ਬਣ ਬਹੁੜੀ ਹੈ | ਜ਼ਿਕਰਯੋਗ ...

ਪੂਰੀ ਖ਼ਬਰ »

ਵਿਸ਼ਵ ਫਿਲਾਸਫ਼ੀ ਦਿਵਸ ਮੌਕੇ ਸਰਕਾਰੀ ਰਾਜਿੰਦਰਾ ਕਾਲਜ 'ਚ ਸਮਾਗਮ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੇ ਫ਼ਿਲਾਸਫ਼ੀ ਅਤੇ ਮਨੋਵਿਗਿਆਨ ਐਸੋਸੀਏਸ਼ਨ ਵਲੋਂ ਵਿਸ਼ਵ ਫ਼ਿਲਾਸਫ਼ੀ ਦਿਵਸ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ਜਯੋਤੀ ਪ੍ਰਕਾਸ਼ ਨੇ ਕਰਦਿਆਂ ਵਿਦਿਆਰਥੀਆਂ ...

ਪੂਰੀ ਖ਼ਬਰ »

ਡੇਂਗੂ ਦੇ ਡੰਗ ਨੇ ਡੰਗੇ ਬਠਿੰਡਾ ਵਾਸੀ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਡੇਂਗੂ ਮੱਛਰ ਦੇ ਡੰਗ ਨੇ ਇਸ ਵਾਰ ਵੀ ਲੰਘੇ 2 ਵਰ੍ਹੇ ਪਹਿਲਾਂ ਬਣੇ ਹਾਲਾਤਾਂ ਨੂੰ ਚੇਤੇ ਲਿਆ ਦਿੱਤਾ ਹੈ | ਬਠਿੰਡਾ ਵਿਚ ਹਾਲਾਤ ਇਸ ਵੇਲੇ ਇਹ ਚੱਲ ਰਹੇ ਹਨ ਕਿ 1400 ਤੋਂ ਵੱਧ ਸ਼ੱਕੀ ਡੇਂਗੂ ਪੀੜਤ ਵੱਖ-ਵੱਖ ਥਾਵਾਂ 'ਤੇ ਇਲਾਜ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਲਾਉਣ 'ਤੇ ਐਸ. ਡੀ. ਐਮ. ਨੇ ਦਿੱਤੇ ਜੁਰਮਾਨਾ ਲਾਉਣ ਦੇ ਆਦੇਸ਼

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ 'ਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 'ਚ ਪ੍ਰਸ਼ਾਸਨ ਨੇ ਸਖ਼ਤੀ ਕਰ ਦਿੱਤੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀ ਖ਼ੁਦ ਖੇਤਰ ਦੇ ਪਿੰਡਾਂ ਦਾ ਦੌਰਾ ਕਰ ਰਹੇ ਹਨ | ਇਸ ਕੜੀ ਵਿਚ ਐਸਡੀਐਮ ਕਾਲਾਂਵਾਲੀ ਬਿਜੇਂਦਰ ਸਿੰਘ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 2724 ਉਮੀਦਵਾਰਾਂ ਨੇ ਲਿਆ ਭਾਗ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤਹਿਤ ਲਗਾਏ ਗਏ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ਮੇਲੇ 'ਚ 2724 ਉਮੀਦਵਾਰਾਂ ਨੇ ਵੱਖ-ਵੱਖ ਕੰਪਨੀਆਂ 'ਚ ਨੌਕਰੀ ਲੈਣ ਲਈ ਹਿੱਸਾ ਲਿਆ | 12 ...

ਪੂਰੀ ਖ਼ਬਰ »

24 ਬੋਤਲਾਂ ਹਰਿਆਣਾ ਸ਼ਰਾਬ ਬਰਾਮਦ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਐਸ. ਐਸ. ਪੀ. ਬਠਿੰਡਾ ਡਾ: ਨਾਨਕ ਸਿੰਘ ਵਲੋਂ ਨਸ਼ਿਆਂ ਦੇ ਖਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਰਾਮਾਂ ਥਾਣਾ ਮੁਖੀ ਮਨੋਜ ਕੁਮਾਰ ਸ਼ਰਮਾ ਦੇ ਦਿਸ਼ਾਂ-ਨਿਰਦੇਸ਼ਾਂ 'ਤੇ ਹੌਲਦਾਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਟਰੱਕ ਚਾਲਕ ਰਿਫ਼ਾਇਨਰੀ ਮਾਲ ਦਾ ਭਰਿਆ ਟਰੱਕ ਲੈ ਕੇ ਫ਼ਰਾਰ

ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਇਕ ਟਰੱਕ ਚਾਲਕ ਮਾਲ ਦਾ ਭਰਿਆ ਟਰੱਕ ਲੈ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਫੁੱਲੋਖਾਰੀ ਦੀ ਨਿਊ ਕੁਲਦੀਪ ਰੋਡਲਾਈਨ ਟਰਾਂਸਪੋਰਟ ਦੇ ਸੰਚਾਲਕ ਸ਼ਾਮ ਲਾਲ ਪੁੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX