ਤਾਜਾ ਖ਼ਬਰਾਂ


ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 21 ਫਰਵਰੀ- ਅਦਾਲਤ ਵੱਲੋਂ ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ ਨੂੰ 7 ਮਾਰਚ ਤੱਕ ਮੁਲਤਵੀ ਕਰ ਦਿੱਤਾ....
ਕਸ਼ਮੀਰ 'ਚ ਫੌਜ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  11 minutes ago
ਨਵੀਂ ਦਿੱਲੀ, 21 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਨਗਰ 'ਚ ਨੀਮ ਫੌਜੀ ਬਲਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਹੁਣ ਹਰ ਜਵਾਨ ਅਤੇ ਹਰ ਅਫ਼ਸਰ ਦਿੱਲੀ-ਸ੍ਰੀਨਗਰ, ਸ੍ਰੀਨਗਰ...
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  25 minutes ago
ਮਮਦੋਟ 21 ਫਰਵਰੀ (ਸੁਖਦੇਵ ਸਿੰਘ ਸੰਗਮ) - ਲੰਘੀ ਰਾਤ ਨੂੰ ਮਮਦੋਟ ਵਿਖੇ ਚੋਰਾਂ ਵੱਲੋਂ ਮੇਨ ਰੋਡ ਸਥਿਤ ਕੱਕੜ ਜਨਰਲ ਸਟੋਰ 'ਤੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਮਾਲਕਾਂ ਮੁਤਾਬਿਕ, ਅੱਧੀ ਰਾਤ ਤੋਂ ਬਾਅਦ ਦੁਕਾਨ ਅੰਦਰ ਦਾਖਲ....
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  34 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਮੌਕੇ ਸਦਨ 'ਚ ਵਿਧਾਇਕ ਰਾਜਾ ਵੜਿੰਗ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਹੋਰ ਢਾਂਚੇ ਲਈ ਮਾਸਟਰ ਪਲਾਨ...
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  38 minutes ago
ਬਠਿੰਡਾ, 21 ਫਰਵਰੀ (ਕਮਲਜੀਤ) - ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ .....
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  48 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਮਿਲਣ ਮੁੱਖ ਮੰਤਰੀ ਦੇ ਓ. ਐੱਸ. ਡੀ. ਜਗਦੀਪ ਸਿੱਧੂ ਧਰਨਾ ਸਥਾਨ 'ਤੇ ਪਹੁੰਚੇ। ਇਸ ਮੌਕੇ ਮੰਗ ਪੱਤਰ ਲੈਣ ਉਪਰੰਤ ਜਗਦੀਪ ਸਿੱਧੂ ਵਲੋਂ...
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  50 minutes ago
ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਬਲੈਸਿੰਗ ਪੈਰਾਡਾਈਜ਼ ਮਲੌਦ ਵਿਖੇ ਵਰਕਰ ਮਿਲਣੀ ....
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਆਬਕਾਰੀ ਵਿਭਾਗ 'ਚ ਤਾਇਨਾਤ ਹਵਲਦਾਰ ਕਮਲਜੀਤ ਸਿੰਘ ਅਤੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਬਖ਼ਸ਼ੀਸ਼ ਸਿੰਘ ਨੂੰ ਪੀੜਤ ਜੱਗਾ ਸਿੰਘ ਦੀ ਸ਼ਿਕਾਇਤ ਤੇ 5 ਹਜ਼ਾਰ ਰੁਪਏ ਦੀ ....
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  about 1 hour ago
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੱਦੇ ਦੇ ਚੱਲਦਿਆਂ ਅੱਜ 9ਵੇਂ ਦਿਨ ਵੀ ਐੱਸ.ਡੀ.ਐਮ, ਤਹਿਸੀਲ ....
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਸ 'ਚ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ....
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਦਨ 'ਚ ਕਿਹਾ ਕਿ ਪੰਜਾਬ 'ਚ ਬਿਜਲੀ ਦੇ ਬਿੱਲ ਇੰਨੇ -ਇੰਨੇ ਵੱਡੇ....
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  about 1 hour ago
ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵੱਲੋਂ ਅੱਜ ਲੁਧਿਆਣਾ ਦੇ ਭਦੌੜ ਹਾਊਸ ਵਿਖੇ ਸਥਿਤ ਏ.ਸੀ. ਮਾਰਕੀਟ ਵਿਚਲੀਆਂ ਦੁਕਾਨਾਂ 'ਤੇ ਦਸਤਕ ਦਿੱਤੀ ਗਈ ਹੈ। ਵਿਭਾਗ ਦੀ ਟੀਮ ਵੱਲੋਂ ਪੜਤਾਲ ਦਾ ਕੰਮ...
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  about 1 hour ago
ਮੁੰਬਈ, 21 ਫਰਵਰੀ- ਰਾਜਸ੍ਰੀ ਫ਼ਿਲਮ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਸਰ ਐੱਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ 'ਚ ਆਖ਼ਰੀ ਸਾਹ...
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  about 2 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'..........
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 21ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਸਰਹੱਦੀ ਖੇਤਰ 'ਚ ਬੀਤੇ ਕੱਲ੍ਹ ਸਵੇਰ ਤੋਂ ਲੈ ਕੇ ਰੁੱਕ-ਰੁੱਕ ਹੋ ਰਹੀ ਬਾਰਸ਼ ਤੇ ਪੂਰੀ ਰਾਤ ਤਕਰੀਬਨ 10 ਘੰਟੇ ਪਏ ਮੋਹਲ਼ੇਧਾਰ ਮੀਂਹ ਨੇ ਇਲਾਕੇ 'ਚ ਜਲ-ਥਲ ਕਰਵਾ....
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  about 2 hours ago
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  about 2 hours ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  about 2 hours ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  1 minute ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  about 3 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 3 hours ago
ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  about 3 hours ago
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  about 3 hours ago
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  about 3 hours ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  about 3 hours ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  about 3 hours ago
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 4 hours ago
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 5 hours ago
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਬਰਨਾਲਾ

ਰੂੜੇਕੇ ਕਲਾਂ ਵਿਖੇ ਬਰਨਾਲਾ-ਮਾਨਸਾ ਰੋਡ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ

ਰੂੜੇਕੇ ਕਲਾਂ, 15 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬੱਸ ਸਟੈਂਡ ਰੂੜੇਕੇ ਕਲਾਂ ਨਜਦੀਕ ਚਲਦਾ ਸ਼ਰਾਬ ਦਾ ਠੇਕਾ ਚੁਕਵਾਉਣ, ਦੁਕਾਨਦਾਰ ਨਰਿੰਦਰ ਸ਼ਰਮਾ ਦੀ ਦੁਕਾਨ ਅਤੇ ਘਰ ਦੀ ਜ਼ਬਰਦਸ਼ਤੀ ਤਲਾਸ਼ੀ ਲੈਣ ਵਾਲੇ ਠੇਕੇਦਾਰਾਂ ਦੇ ਵਿਆਕਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਪਿਛਲੇ ਦੋ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਸੀ.ਪੀ.ਐਮ. ਐਲ. ਲਿਬਰੇਸ਼ਨ, ਪੰਜਾਬ ਕਿਸਾਨ ਯੂਨੀਅਨ, ਭਕਿਯੂ ਡਕੌਦਾ, ਭਕਿਯੂ ਉਗਰਾਹਾਂ ਦੇ ਆਗੂਆਂ ਦੀ ਅਗਵਾਈ ਵਿਚ ਸਾਂਝੀ ਐਕਸਨ ਕਮੇਟੀ ਵਲੋਂ ਲਗਾਤਾਰ ਦਿਨ ਰਾਤ ਦੇ ਦਿੱਤੇ ਜਾ ਰਹੇ ਰੋਸ ਧਰਨੇ ਦੀ ਲੜੀ ਤਹਿਤ ਧਰਨਾਕਾਰੀਆਂ ਵਲੋਂ ਬਰਨਾਲਾ-ਮਾਨਸਾ ਰੋਡ ਜਾਮ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਧਰਨੇ ਨੂੰ ਸੰਬੋਧਨ ਕਰਦਿਆਂ ਸੀ. ਪੀ. ਆਈ. ਐਮ. ਐਲ ਲਿਬਰੇਸ਼ਨ ਦੇ ਸੂਬਾ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਕਲਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਪ੍ਰਧਾਨ ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ, ਅਵਤਾਰ ਸਿੰਘ ਬਬਲੀ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਹਰਚਰਨ ਸਿੰਘ ਰੂੜੇਕੇ ਕਲਾਂ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਕਾਮਰੇਡ ਮੋਹਣ ਸਿੰਘ ਰੂੜੇਕੇ ਕਲਾਂ, ਕਲੱਬ ਪ੍ਰਧਾਨ ਕਰਮ ਸਿੰਘ ਲੋਗੜੀ, ਤੇਜਾ ਸਿੰਘ ਤਰਕਸ਼ੀਲ, ਆਪ ਆਗੂ ਪ੍ਰਗਟ ਸਿੰਘ, ਭਾਕਿਯੂ ਡਕੌਾਦਾ ਦੇ ਜੀਤ ਸਿੰਘ ਕਾਹਨੇਕੇ, ਕਲੱਬ ਪ੍ਰਧਾਨ ਨਾਜਰ ਸਿੰਘ ਨਾਜਾ, ਡਰਾਈਵਰ ਮੇਜਰ ਸਿੰਘ ਨੇ ਕਿਹਾ ਕਿ ਸ਼ਰਾਬ ਦੇ ਠੇਕੇਦਾਰ ਇਲਾਕੇ ਦੇ ਗਰੀਬ ਲੋਕਾਂ ਨਾਲ ਸ਼ਰ੍ਹੇਆਮ ਧੱਕੇਸ਼ਾਹੀਆਂ ਕਰ ਰਹੇ ਹਨ | ਪਿਛਲੇ ਦਿਨੀਂ ਸ਼ਰਾਬ ਦੇ ਠੇਕੇਦਾਰਾਂ ਦੇ ਵਿਆਕਤੀਆਂ ਨੇ ਰੂੜੇਕੇ ਕਲਾਂ ਬੱਸ ਸਟੈਂਡ 'ਤੇ ਫਲਾਂ ਦੀ ਦੁਕਾਨ ਕਰਦੇ ਨਰਿੰਦਰ ਕੁਮਾਰ ਦੀ ਦੁਕਾਨ ਅਤੇ ਘਰ ਦੀ ਤਲਾਸ਼ੀ ਲਈ ਬਦਸਲੂਕੀ ਕੀਤੀ | ਠੇਕੇਦਾਰਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਸ਼ਰਾਬ ਦੀ ਨਾਜਾਇਜ਼ ਵਿਕਰੀ ਦੇ ਨਾਂਅ 'ਤੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਦੋਂ ਕਿ ਖ਼ੁਦ ਸ਼ਰਾਬ ਦੇ ਠੇਕੇਦਾਰ ਕਾਨੂੰਨ ਦੀਆਂ ਧੱਜ਼ੀਆਂ ਉਡਾ ਕੇ ਬਿਨਾਂ ਮਨਜ਼ੂਰੀ ਸ਼ਰਾਬ ਦੇ ਠੇਕੇ ਬਣਾ ਕੇ ਨਾਜਾਇਜ਼ ਸ਼ਰਾਬ ਵੇਚ ਰਹੇ ਹਨ | ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਗਹਿਰੀ ਨੀਂਦ ਸੁੱਤੇ ਪਏ ਹਨ | ਧਰਨਾਕਾਰੀਆਂ ਨੇ ਡੀ. ਸੀ. ਬਰਨਾਲਾ ਤੋਂ ਮੰਗ ਕੀਤੀ ਕਿ ਸ਼ਰਾਬ ਦੇ ਠੇਕੇਦਾਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਡੀ.ਐਸ.ਪੀ ਤਪਾ ਤੇਜਿੰਦਰ ਸਿੰਘ ਧਾਲੀਵਾਲ, ਇੰਸਪੈਕਟਰ ਕਮਲਜੀਤ ਸਿੰਘ ਗਿੱਲ ਮੁੱਖ ਅਫ਼ਸਰ ਪੁਲਿਸ ਥਾਣਾ ਰੂੜੇਕੇ ਕਲਾਂ ਦੀ ਹਾਜ਼ਰੀ ਵਿਚ ਸ਼ਰਾਬ ਦੇ ਠੇਕੇਦਾਰ ਤੇਜਾ ਸਿੰਘ ਨੇ ਆਪਣੇ ਵਿਆਕਤੀਆਂ ਦੀ ਗਲਤੀ ਦਾ ਅਹਿਸਾਸ ਕਰਦਿਆਂ ਧਰਨਾਕਾਰੀਆਂ ਤੋਂ ਗਲਤੀ ਮੰਨੀ ਅਤੇ ਬੱਸ ਸਟੈਂਡ ਰੂੜੇਕੇ ਕਲਾਂ ਨਜਦੀਕ ਚੱਲਦਾ ਸ਼ਰਾਬ ਦਾ ਠੇਕਾ ਇਕ ਹਫ਼ਤੇ ਦੇ ਅੰਦਰ-ਅੰਦਜ ਚੁੱਕਣ ਦਾ ਭਰੋਸਾ ਦਿਵਾਇਆ | ਠੇਕੇਦਾਰ ਵਲੋਂ ਵਲੋਂ ਭਰੋਸਾ ਦਿਵਾਉਣ 'ਤੇ ਧਰਨਾਕਾਰੀਆਂ ਨੇ ਧਰਨਾ ਚੁੱਕ ਲਿਆ | ਇਸ ਮੌਕੇ ਇਲਾਕਾ ਨਿਵਾਸੀ ਹਾਜ਼ਰ ਸਨ |


8ਸ਼ਰਾਬ ਦੇ ਠੇਕੇਦਾਰ ਨੇ ਮੰਨੀ ਗਲਤੀ, ਠੇਕਾ ਚੁੱਕਣ ਦਾ ਭਰੋਸਾ


ਭਾਕਿਯੂ ਉਗਰਾਹਾਂ ਵਲੋਂ ਕਿਸਾਨਾਂ ਤੇ ਮੁਲਾਜ਼ਮਾਂ ਦੀਆਂ ਮੰਗਾਂ ਲਈ ਝੰਡਾ ਮਾਰਚ

ਮਹਿਲ ਕਲਾਂ, 15 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨਾਂ ਅਤੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਤੋਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਚੇਤਨ ਕਰਨ ਲਈ ਅੱਜ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ...

ਪੂਰੀ ਖ਼ਬਰ »

ਸਰਕਾਰ ਦੀਆਂ ਅਪੀਲਾਂ ਬੇਅਸਰ, ਪਰਾਲ਼ੀ ਦੇ ਧੰੂਏਾ ਨੇ ਕੀਤਾ ਲੋਕਾਂ ਦਾ ਜਿਊਣਾ ਦੁੱਭਰ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਝੋਨੇ ਦੀ ਪਰਾਲੀ ਤੇ ਰਹਿੰਦ ਖੂੰਹਦ ਨੂੰ ਸਾੜਨ ਤੋਂ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕੀਤੀਆਂ ਅਪੀਲਾਂ ਬੇਅਸਰ ਸਾਬਤ ਹੋ ਰਹੀਆਂ ਹਨ, ਕਿਉਂਕਿ ਬਲਾਕ ਮਹਿਲ ਕਲਾਂ ਦੇ ਪਿੰਡ ਅੰਦਰ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਗਾਂਧੀ ਬਸਤੀ ਦੇ ਵਸਨੀਕ ਗੰਦੇ ਪਾਣੀ ਦੀ ਬਦਬੂ ਤੋਂ ਪ੍ਰੇਸ਼ਾਨ

 ਬਰਨਾਲਾ, 15 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਦੇ ਵਾਰਡ ਨੰਬਰ 3 ਵਿਚ ਪੈਂਦੀ ਗਾਂਧੀ ਬਸਤੀ ਦੇ ਵਸਨੀਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ਦੀ ਮਾਰ ਰਹੀ ਭੈੜੀ ਬਦਬੂ ਤੋਂ ਨਰਕ ਭਰਿਆ ਜੀਵਨ ਬਿਤਾਉਣ ਲਈ ਮਜਬੂਰ ਹਨ । ਇੱਥੇ ਹੀ ਬੱਸ ਨਹੀਂ ਸਗੋਂ ਬਸਤੀ ਵਿਚ ਲੱਗੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ 'ਚ ਨੌਜਵਾਨ 'ਤੇ ਪਰਚਾ ਦਰਜ

ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਬੀਹਲਾ ਦੀ ਇਕ ਨਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਇਕ ਨੌਜਵਾਨ 'ਤੇ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਅਥਲੈਟਿਕਸ ਮੀਟ 'ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੂੰ ਪਹਿਲਾ ਸਥਾਨ

ਭਦੌੜ, 15 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਵਿਚ ਸਕੂਲ ਦੇ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫਤਿਹ ਸਿੰਘ ਦੇ ...

ਪੂਰੀ ਖ਼ਬਰ »

ਪੈਰਾਡਾਈਜ਼ ਅਕੈਡਮੀ 'ਚ ਬਾਲ ਦਿਵਸ ਮਨਾਇਆ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ (ਹਮੀਦੀ-ਅਮਲਾ ਸਿੰਘ ਵਾਲਾ ਰੋਡ) ਵਿਖੇ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਫੈਂਸੀ ਡਰੈਸ ...

ਪੂਰੀ ਖ਼ਬਰ »

ਬਲਾਕ ਮਹਿਲ ਕਲਾਂ ਦੇ ਨਵੇਂ ਆਏ ਬੀ.ਡੀ.ਪੀ.ਓ. ਭੂਸ਼ਨ ਕੁਮਾਰ ਨੇ ਅਹੁਦਾ ਸੰਭਾਲਿਆ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹਿਲ ਕਲਾਂ ਦੀ ਪਿਛਲੇ ਲੰਮੇ ਸਮੇਂ ਤੋਂ ਖਾਲੀ ਪਈ ਅਸਾਮੀ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੀ ਮੈਂਬਰ ਤੇ ਹਲਕਾ ਇੰਚਾਰਜ ਬੀਬੀ ਹਰਚੰਦ ਕੌਰ ਘਨੌਰੀ ਦੇ ਯਤਨਾਂ ਸਦਕਾ ਨਿਯੁਕਤ ਕੀਤੇ ਗਏ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਦੀ ਵਿਦਿਆਰਥਣ ਨੇ ਆਈਲੈੱਟਸ 'ਚ 7 ਬੈਂਡ ਹਾਸਲ ਕੀਤੇ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟਵੇ ਏਅਰਿਲੰਕਸ ਦੀ ਬ੍ਰਾਂਚ ਬਰਨਾਲਾ ਦੇ ਵਿਦਿਆਰਥੀਆਂ ਦੇ ਆਈਲੈਟਸ ਅਤੇ ਪੀ.ਟੀ.ਈ. ਵਿਚ ਸ਼ਾਨਦਾਰ ਨਤੀਜੇ ਆ ਰਹੇ ਹਨ | ਜਿਸ ਦੀ ਲੜੀ ਵਜੋਂ ਵਿਦਿਆਰਥਣ ਤਾਨੀਆ ਬਾਂਸਲ ਪੁੱਤਰੀ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਸ਼ਰਮਾ ਦੀ ਅਗਵਾਈ 'ਚ ਨਰੇਗਾ ਕਰਮਚਾਰੀਆਂ ਦੀ ਮੀਟਿੰਗ

ਸ਼ਹਿਣਾ, 15 ਨਵੰਬਰ (ਸੁਰੇਸ਼ ਗੋਗੀ)-ਸ੍ਰੀ ਨਰਿੰਦਰਪਾਲ ਸ਼ਰਮਾ ਦੀ ਅਗਵਾਈ ਵਿਚ ਸਮੂਹ ਨਰੇਗਾ ਸਟਾਫ਼ ਦੀ ਮੀਟਿੰਗ ਬਲਾਕ ਦਫ਼ਤਰ ਸਹਿਣਾ ਵਿਖੇ ਕੀਤੀ ਗਈ | ਜਿਸ ਵਿਚ ਪਰਮਿੰਦਰ ਸਿੰਘ ਜੇ.ਈ, ਹਰਦੇਵ ਸਿੰਘ ਏ.ਪੀ.ਓ, ਜਸਮੀਤ ਸਿੰਘ, ਗੁਰਮੇਲ ਸਿੰਘ, ਗੁਰਦੀਪ ਦਾਸ, ਜੁਲਫ ਅਲੀ, ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਨਸ਼ਾ ਵਿਰੋਧੀ ਰੈਲੀ

ਮੂਣਕ, 15ੇ ਨਵੰਬਰ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਕਲਗੀਧਰ ਟਰੱਸਟ ਬੜੂ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਕਾਲ ਅਕਾਦਮੀ ਮੂਣਕ ਦੇ ਵਿਦਿਆਰਥੀਆਂ ਵਲੋਂ ਸ਼ਹਿਰ ਵਿਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ | ਤਾਲਿਬ ਚੌਾਕ ਤੋਂ ਡੀ.ਐਸ.ਪੀ. ਅਜੇਪਾਲ ਸਿੰਘ ਨੇ ...

ਪੂਰੀ ਖ਼ਬਰ »

ਇੰਟਕ ਸਕੂਲ ਸਹੋਦਿਆ ਲੋਕ ਨਾਚ ਮੁਕਾਬਲਾ ਕਰਵਾਇਆ

ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਵਿਖੇ ਇੰਟਰ ਸਕੂਲ ਸਹੋਦਿਆ ਲੋਕ ਨਾਚ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲ ਦੀਆਂ ਛੇ ਟੀਮਾਂ ਨੇ ਭਾਗ ਲਿਆ ਜਿਸ ਵਿਚ ਹੈਰੀਟੇਜ਼ ਪਬਲਿਕ ਸਕੂਲ ਭਵਾਨੀਗੜ੍ਹ, ...

ਪੂਰੀ ਖ਼ਬਰ »

ਜੈਨ ਮੁਨੀ ਦੇ ਮੂਣਕ ਪਹੁੰਚਣ 'ਤੇ ਭਰਵਾਂ ਸਵਾਗਤ

ਮੂਣਕ, 15 ਨਵੰਬਰ (ਵਰਿੰਦਰ ਭਾਰਦਵਾਜ) - ਦਿਗੰਬਰ ਜੈਨ ਧਰਮ ਦੇ ਜੈਨ ਮੁਨੀ ਉਪਾਧਿਆਏ ਸ੍ਰੀ ਨੈਨ ਸਾਗਰ ਮਹਾਰਾਜ ਦਾ ਮੂਣਕ ਪਹੁੰਚਣ 'ਤੇ ਜੈਨ ਸ਼ਰਧਾਲੂਆ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਜੈਨ ਮੁਨੀ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਗੁਜਰਾਤ ਤੱਕ ਦੀ ਪੈਦਲ ਯਾਤਰਾ ...

ਪੂਰੀ ਖ਼ਬਰ »

ਵਾਈ. ਐਸ. ਦੇ ਖਿਡਾਰੀਆਂ ਨੇ ਰਾਜ ਪੱਧਰੀ ਰੱਸਾ ਟੱਪਣ ਦੇ ਮੁਕਾਬਲਿਆਂ 'ਚ ਪੁਜ਼ੀਸ਼ਨਾਂ ਲਈਆਂ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਵਾਈ. ਐਸ. ਹੰਡਿਆਇਆ ਦੇ ਖਿਡਾਰੀਆਂ 64 ਵੀਆਂ ਰਾਜ ਪੱਧਰੀ ਰੱਸਾ ਟੱਪਣ ਦੇ ਮੁਕਾਬਲਿਆਂ 'ਚੋਂ 19 ਤਗਮੇ ਹਾਸਲ ਕੀਤੇ ਕੀਤੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੋਰਟਸ ਡਾਇਰੈਕਟਰ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਅੰਡਰ-14, 17, 19 ਲੜਕਿਆਂ ...

ਪੂਰੀ ਖ਼ਬਰ »

ਹੈਪੀ ਸੀਡਰ ਨਾਲ ਸਿੱਧੀ ਬਿਜਾਈ ਦਾ ਖੇਤੀਬਾੜੀ ਵਿਭਾਗ ਵਲੋਂ ਨਿਰੀਖਣ

ਰੂੜੇਕੇ ਕਲਾਂ, 15 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਪੱਖੋਂ ਕਲਾਂ, ਧੂਰਕੋਟ, ਰੂੜੇਕੇ ਕਲਾਂ ਵਿਖੇ ਕਿਸਾਨ ਗੁਰਤੇਜ ਸਿੰਘ, ਗਗਨਦੀਪ ਸਿੰਘ, ਬਲਕਰਨ ਸਿੰਘ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਰਾਜੂ ਸਿੰਘ ਤੇ ਹੋਰ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਭਾਜਪਾ ਜ਼ਿਲ੍ਹਾ ਬਰਨਾਲਾ ਦੇ ਮੰਡਲ ਤੇ ਮੋਰਚਾ ਪ੍ਰਧਾਨਾਂ ਅਤੇ ਸੈੱਲਾਂ ਦੇ ਕਨਵੀਨਰ ਕੀਤੇ ਨਿਯੁਕਤ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਸ੍ਰੀ ਯਾਦਵਿੰਦਰ ਸ਼ੰਟੀ ਵਲੋਂ ਆਪਣੀ ਟੀਮ ਵਿਚ ਵਿਸਥਾਰ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ, ਮੰਡਲ ਪ੍ਰਧਾਨਾਂ ਅਤੇ ਸੈੱਲਾਂ ਦੇ ਕਨਵੀਨਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ 'ਚ ਮਨਾਇਆ 'ਬਾਲ ਦਿਵਸ' ਮਨਾਇਆ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਕੇਸ਼ ਕੁਮਾਰ ਗੁਪਤਾ, ਵਾਈਸ ਚੇਅਰਮੈਨ ਰਾਜੀਵ ਮੰਗਲਾ, ਡਾਇਰੈਕਟਰ ਪ੍ਰਮੋਦ ਅਰੋੜਾ ਨੇ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀਆਂ ਖਿਡਾਰਨਾਂ ਦਾ ਮੁਕਾਬਲਿਆਂ 'ਚ ਸਰਵੋਤਮ ਪ੍ਰਦਰਸ਼ਨ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੱਧਾਹੂਰ ਦੀਆਂ ਵਿਦਿਆਰਥਣਾਂ ਨੇ ਪੰਜਾਬ ਪੱਧਰੀ ਖੋ-ਖੋ ਮੁਕਾਬਲਿਆਂ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਮਾਤਾ-ਪਿਤਾ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਵਿਖੇ ਐਨ.ਐਸ.ਐਸ. ਕੈਂਪ ਲਾਇਆ

ਤਪਾ ਮੰਡੀ, 15 ਨਵੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਪਾ ਵਿਖੇ ਯੁਵਕ ਸੇਵਾਵਾਂ ਵਿਭਾਗ, ਬਰਨਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ. ਐਸ. ਐਸ. ਵਲੰਟੀਅਰਾਂ ਨੂੰ ਸਵੈ-ਰੱਖਿਆ ਸਬੰਧੀ ਜਾਣਕਾਰੀ ਅਤੇ ਟਰੇਨਿੰਗ ਦੇਣ ਲਈ ਪ੍ਰੋਗਰਾਮ ਅਫ਼ਸਰ ...

ਪੂਰੀ ਖ਼ਬਰ »

ਹੋਲੀ ਹਾਰਟ ਪਬਲਿਕ ਸਕੂਲ 'ਚ ਸਾਲਾਨਾ ਅਥਲੈਟਿਕਸ ਮੀਟ ਕਰਵਾਈ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਨਾਮਵਰ ਵਿੱਦਿਅਕ ਸੰਸਥਾ ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ ¢ ਜਿਸ ਵਿਚ ਸਮੂਹ ਵਿਦਿਆਰਥੀਆਾ ਨੇ ਵਧ ਚੜ ਕੇ ਭਾਗ ਲਿਆ ¢ ਜਿਸ ਦਾ ਉਦਘਾਟਨ ਸੰਸਥਾ ਦੇ ਮੈਨੇਜਿੰਗ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਮੈਨੀਫੈਸਟੋ 'ਚ ਕੀਤੇ ਵਾਅਦੇ ਛੇਤੀ ਕੀਤੇ ਜਾਣਗੇ ਪੂਰੇ-ਕਾਂਗਰਸੀ ਆਗੂ

ਬਰਨਾਲਾ, 15 ਨਵੰਬਰ (ਰਾਜ ਪਨੇਸਰ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਚੋਣ ਮੈਨੀਫੈਸਟੋ 'ਚ ਵਾਅਦੇ ਕੀਤੇ ਗਏ ਸਨ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਛੇਤੀ ਹੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਦੇ ਦੂਸਰੀ ਵਾਰ ਪ੍ਰਧਾਨ ਬਣਨ 'ਤੇ ਸਾਬਕਾ ਸੈਨਿਕ ਵਿੰਗ ਨੇ ਲੱਡੂ ਵੰਡੇ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਨੂੰ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਸਾਬਕਾ ਸੈਨਿਕ ਵਿੰਗ ਸ਼ੋ੍ਰਮਣੀ ਅਕਾਲੀ ਦਲ ਵਲੋਂ ਵਿੰਗ ਦੇ ਮੁੱਖ ...

ਪੂਰੀ ਖ਼ਬਰ »

ਪੈਰਾਡਾਈਜ਼ ਅਕੈਡਮੀ 'ਚ ਬਾਲ ਦਿਵਸ ਮਨਾਇਆ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਪੈਰਾਡਾਈਜ਼ ਅਕੈਡਮੀ ਸੀਨੀਅਰ ਸੈਕੰਡਰੀ ਵਜੀਦਕੇ ਖ਼ੁਰਦ (ਹਮੀਦੀ-ਅਮਲਾ ਸਿੰਘ ਵਾਲਾ ਰੋਡ) ਵਿਖੇ ਬਾਲ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਫੈਂਸੀ ਡਰੈਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੀਲੀ ਪੱਟੀ ਲਾ ਕੇ ਬੀ.ਜੀ.ਐਸ. ਸਕੂਲ ਬਣਾਇਆ ਤੰਬਾਕੂ ਮੁਕਤ ਜ਼ੋਨ

ਮਹਿਲ ਕਲਾਂ, 15 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਸਿਹਤ ਵਿਭਾਗ ਵਲੋਂ ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਨੰੂ ਦੇ ਮੁੱਖ ਗੇਟ ਅੱਗੇ ਪੀਲੀ ਪੱਟੀ ਲਗਾ ਕੇ ਤੰਬਾਕੂ ਮੁਕਤ ਜ਼ੋਨ ਐਲਾਨਿਆ ਗਿਆ ਹੈ | ਵਿਭਾਗ ਵਲੋਂ ਇਹ ਜ਼ੋਨ ਸਿਵਲ ਸਰਜਨ ...

ਪੂਰੀ ਖ਼ਬਰ »

ਜੋਧਪੁਰ ਦੇ ਕਲੱਬ ਪ੍ਰਧਾਨ ਨੇ 50 ਏਕੜ ਕਣਕ ਦੀ ਸਿੱਧੀ ਬਿਜਾਈ ਕੀਤੀ

ਸ਼ਹਿਣਾ, 15 ਨਵੰਬਰ (ਸੁਰੇਸ਼ ਗੋਗੀ)-ਬਾਬਾ ਭਾਈ ਮੂਲ ਚੰਦ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਈਨਾ ਵਲੋਂ 50 ਏਕੜ ਦੇ ਕਰੀਬ ਝੋਨੇ ਦੀ ਪਰਾਲੀ ਨੂੰ ਸਾੜੇ ਬਿਨਾਂ ਕਣਕ ਦੀ ਸਿੱਧੀ ਬਿਜਾਈ ਕੀਤੀ | ਉਨ੍ਹਾਂ ਦੱਸਿਆ ਕਿ ਉਹ ਯੁਵਕ ਸੇਵਾਵਾਂ ਅਤੇ ਨਹਿਰੂ ...

ਪੂਰੀ ਖ਼ਬਰ »

ਪੱਖੋਕੇ ਵਿਖੇ ਸਹਿਕਾਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

ਟੱਲੇਵਾਲ, 15 ਨਵੰਬਰ (ਸੋਨੀ ਚੀਮਾ)-ਸਹਿਕਾਰੀ ਸਭਾ ਪੱਖੋਕੇ ਵਿਖੇ ਸਹਿਕਾਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਸਭਾ ਦੇ ਸਕੱਤਰ ਗੁਰਚਰਨ ਸਿੰਘ ਦੇ ਉਚੇਚੇ ਪ੍ਰਬੰਧਾਂ ਤਹਿਤ ਲਾਈ ਗਈ | ਇਸ ਮੌਕੇ ਜਤਿੰਦਰਪਾਲ ਸਿੰਘ ਚਹਿਲ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਵਾਤਾਵਰਨ 'ਚ ਫੈਲ ਰਹੇ ਧੰੂਏਾ ਤੋਂ ਲੋਕ ਰਹਿਣ ਸੁਚੇਤ-ਡਾ: ਬੁੱਟਰ

ਤਪਾ ਮੰਡੀ, 15 ਨਵੰਬਰ (ਪ੍ਰਵੀਨ ਗਰਗ)-ਪਰਾਲੀ ਦੇ ਧੰੂਏਾ ਕਾਰਨ ਦਿਨ ਬ ਦਿਨ ਵਾਤਾਵਰਨ ਦੂਸ਼ਿਤ ਹੁੰਦਾ ਜਾ ਰਿਹਾ ਹੈ ਜਿਸ ਕਾਰਨ ਲੋਕ ਅਨੇਕ ਪ੍ਰਕਾਰ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ, ਖ਼ਾਸ ਕਰ ਇਨ੍ਹਾਂ ਦਿਨਾਂ ਵਿਚ ਸਾਹ ਦੇ ਮਰੀਜ਼ਾਂ ਦੀ ਤਾਦਾਦ ਵਧ ਜਾਂਦੀ ਹੈ ¢ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਚਾਰਟ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 15 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਿਆਂ ਿਖ਼ਲਾਫ਼ ਜਯੋਤੀ ਵਿੱਦਿਆ ਮੰਦਰ ਸਕੂਲ ਰੂੜੇਕੇ ਕਲਾਂ ਦੇ ਚਾਰਟ ਮੁਕਾਬਲੇ ਕਰਵਾਏ ਗਏ | ਸਕੂਲ ਦੇ ਡਾਇਰੈਕਟਰ ਰਮੇਸ਼ ਗੋਇਲ ਨੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮਹਿਲ ਕਲਾਂ ਵਲੋਂ ਨਸ਼ਿਆਂ ਿਖ਼ਲਾਫ਼ ਚੇਤਨਾ ਰੈਲੀ

ਬਰਨਾਲਾ, 15 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਅਕਾਲ ਅਕੈਡਮੀ ਮਹਿਲ ਕਲਾਂ ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਚੇਤਨਾ ਰੈਲੀ ਕੱਢੀ ਗਈ | ਇਹ ਰੈਲੀ ਬਰਨਾਲਾ ਦੇ ਰੇਲਵੇ ਸਟੇਸ਼ਨ ਸ਼ੁਰੂ ਹੋ ਕੇ ਬੱਸ ਸਟੈਂਡ ਵਿਖੇ ਜਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੀਆਂ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਲ ਕੀਤੀਆਂ

ਰੂੜੇਕੇ ਕਲਾਂ, 15 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਵਿਚ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਮਸ਼ਹੂਰ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਸ: ਰਵਿੰਦਰਜੀਤ ਸਿੰਘ ਬਿੰਦੀ ਨੇ 64ਵੀਆਂ ਪੰਜਾਬ ਸਕੂਲ ...

ਪੂਰੀ ਖ਼ਬਰ »

ਛੱਠ ਪੂਜਾ ਦਾ ਤਿਉਹਾਰ ਮਨਾਇਆ

ਮਲੇਰਕੋਟਲਾ , 15 ਨਵੰਬਰ (ਪਾਰਸ ਜੈਨ) - ਛੱਠ ਦਿਵਸ ਮੌਕੇ ਕੌਾਸਲਰ ਮਨੋਜ ਉਪਲ ਅਤੇ ਕੌਾਸਲਰ ਅਜੇ ਕੁਮਾਰ ਅੱਜੂ ਦੇ ਸਹਿਯੋਗ ਨਾਲ ਇੰਡਸਟਰੀ ਏਰੀਆ ਤੇ ਮਦੇਵੀ ਫਾਟਕ ਨੇੜੇ ਤਲਾਬ ਬਣਾ ਕੇ ਮਲੇਰਕੋਟਲਾ ਵਿਖੇ ਝੁੱਗੀ, ਝੋਂਪੜੀਆਂ ਅਤੇ ਕਾਰਖ਼ਾਨਿਆਂ ਵਿਚ ਯੂ.ਪੀ , ਬਿਹਾਰ ਦੇ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਵਜੋਂ ਦੁੱਗਲ ਨੇ ਅਹੁਦਾ ਸੰਭਾਲਿਆ

ਅਮਰਗੜ੍ਹ, 15 ਨਵੰਬਰ (ਸੁਖਜਿੰਦਰ ਸਿੰਘ ਝੱਲ) - ਅਮਰਗੜ੍ਹ ਨਗਰ ਪੰਚਾਇਤ ਦੇ ਨਵੇਂ ਕਾਰਜ ਸਾਧਕ ਅਫ਼ਸਰ ਵਜੋਂ ਭਰਤਵੀਰ ਸਿੰਘ ਦੁੱਗਲ ਨੇ ਅਹੁਦਾ ਸੰਭਾਲਿਆ | ਉਨ੍ਹਾਂ ਅਹੁਦਾ ਸੰਭਾਲਦਿਆਂ ਅਮਰਗੜ੍ਹ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਸ਼ਹਿਰ ਨੰੂ ਸਾਫ਼ ਰੱਖਣ ਵਿਚ ਆਪਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਬਿੰਝੋਕੀ ਖ਼ੁਰਦ ਪਿੰਡ 'ਚ ਡੇਂਗੂ ਦੇ ਲੱਛਣਾਂ ਦਾ ਸਰਵੇ

ਮਲੇਰਕੋਟਲਾ, 15 ਨਵੰਬਰ (ਕੁਠਾਲਾ) - ਪੰਜਾਬ ਰਾਜ ਅੰਦਰ ਡੇਂਗੂ ਬੁਖ਼ਾਰ ਦੀਆਂ ਸਾਹਮਣੇ ਆ ਰਹੀਆਂ ਸ਼ਿਕਾਇਤਾਂ ਦੇ ਮੱਦੇ ਨਜ਼ਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਐਸ.ਐਮ.ਓ. ਅਮਰਗੜ੍ਹ ਡਾ. ਦਲਵੀਰ ਕੌਰ ਦੀ ਅਗਵਾਈ ਹੇਠ ਬਿੰਝੋਕੀ ਖ਼ੁਰਦ ਪਿੰਡ 'ਚ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹੇ 'ਚ ਕੀਤਾ ਨਵੇਂ ਢਾਂਚੇ ਦਾ ਵਿਸਥਾਰ

ਬਰਨਾਲਾ, 15 ਨਵੰਬਰ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਵਲੋਂ ਆਪਣੇ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਭੰਗੂ ਨੂੰ ਜ਼ਿਲ੍ਹਾ ਬਰਨਾਲਾ ਦਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ ¢ ਇਸ ਮੌਕੇ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ...

ਪੂਰੀ ਖ਼ਬਰ »

ਐਸ.ਡੀ. ਹਾਈ ਸਕੂਲ ਵਲੋਂ 'ਬਾਲ ਦਿਵਸ' ਨੂੰ ਸਮਰਪਿਤ ਸਾਲਾਨਾ ਅਥਲੈਟਿਕ ਮੀਟ ਕਰਵਾਈ

ਬਰਨਾਲਾ, 15 ਨਵੰਬਰ (ਅਸ਼ੋਕ ਭਾਰਤੀ)-ਐਸ.ਡੀ. ਹਾਈ ਸਕੂਲ ਵਲੋਂ 'ਬਾਲ ਦਿਵਸ' ਨੂੰ ਸਮਰਪਿਤ ਸਾਲਾਨਾ ਐਥਲੈਟਿਕ ਮੀਟ ਕਰਵਾਈ ਗਈ | ਜਿਸ ਦਾ ਆਗਾਜ਼ ਐਸ.ਐਸ.ਡੀ.ਕਾਲਜ ਬਰਨਾਲਾ ਦੇ ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਨੇ ਕੀਤਾ | ਐਥਲੈਟਿਕ ਮੀਟ ਵਿਚ ਸੰਸਥਾ ਦੇ ਵਿਦਿਆਰਥੀਆਂ ਨੇ 100 ...

ਪੂਰੀ ਖ਼ਬਰ »

'ਭੰਗੜਾ ਬਥੇਰਾ ਪਊਗਾ' ਨਾਲ ਚਰਚਾ 'ਚ ਬੇਚਿੰਤ ਅਮਲੇ ਵਾਲਾ

ਮਹਿਲ ਕਲਾਂ, 15 ਨਵੰਬਰ (ਅਵਤਾਰ ਸਿੰਘ ਅਣਖੀ)-ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਗੀਤਕਾਰੀ ਦੇ ਖੇਤਰ 'ਚ ਅਹਿਮ ਮੁਕਾਮ ਹਾਸਲ ਕਰਨ ਵਾਲਾ ਗੀਤਕਾਰ ਬੇਚਿੰਤ ਅਮਲੇ ਵਾਲਾ ਆਪਣੇ ਨਵੇਂ ਗੀਤ 'ਭੰਗੜਾ ਬਥੇਰਾ ਪਊਗਾ' ਨਾਲ ਇਕ ਵਾਰ ਫੇਰ ਚਰਚਾ ਵਿਚ ਹੈ | ਯੰਗਸਟਰ ਮਿਊਜ਼ਿਕ ਕੰਪਨੀ ...

ਪੂਰੀ ਖ਼ਬਰ »

ਪ੍ਰੀ-ਪ੍ਰਾਈਮਰੀ ਦੀ ਵਰੇ੍ਹਗੰਢ ਜਗਜੀਤਪੁਰਾ ਸਕੂਲ ਵਿਖੇ ਮਨਾਈ

ਸ਼ਹਿਣਾ, 15 ਨਵੰਬਰ (ਸੁਰੇਸ਼ ਗੋਗੀ)-ਸਿੱਖਿਆ ਸਕੱਤਰ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਜਗਜੀਤਪੁਰਾ ਵਿਖੇ ਚੱਲ ਰਹੀ ਪ੍ਰੀ-ਪ੍ਰਾਈਮਰੀ ਕਲਾਸ ਦੀ ਵਰੇ੍ਹਗੰਢ ਮਨਾਈ ਗਈ | ਜਿਸ ਵਿਚ ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੀ ...

ਪੂਰੀ ਖ਼ਬਰ »

ਰਾਕੇਸ਼ ਗੋਇਲ ਬਣੇ ਭਾਜਪਾ ਦੇ ਜ਼ਿਲ੍ਹਾ ਸਕੱਤਰ

ਤਪਾ ਮੰਡੀ, 15 ਨਵੰਬਰ (ਵਿਜੇ ਸ਼ਰਮਾ)-ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਵਲੋਂ ਭਾਜਪਾ ਮੰਡਲ ਦੇ ਸਾਬਕਾ ਪ੍ਰਧਾਨ ਰਾਕੇਸ਼ ਗੋਇਲ ਨੂੰ ਜ਼ਿਲ੍ਹਾ ਸਕੱਤਰ ਥਾਪ ਦਿੱਤਾ ਗਿਆ ਹੈ | ਇਸ ਮੌਕੇ ਨਵ-ਨਿਯੁਕਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX