ਤਾਜਾ ਖ਼ਬਰਾਂ


ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  2 minutes ago
ਮੁੰਬਈ, 22 ਅਪ੍ਰੈਲ - ਮਹਾਰਾਸ਼ਟਰ ਦੀ ਕੈਬਨਿਟ ਮੰਤਰੀ ਪੰਕਜਾ ਮੁੰਡੇ ਨੇ ਇੱਕ ਚੋਣ ਰੈਲੀ ਦੌਰਾਨ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸਰਜੀਕਲ...
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  12 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  47 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  about 1 hour ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  about 1 hour ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 minute ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 5 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 6 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 8 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਦਿੱਲੀ

71ਵੇਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-71ਵਾਂ ਸਾਲਾਨਾ ਨਿਰੰਕਾਰੀ ਸੰਤ ਸਮਾਗਮ 24 ਨਵੰਬਰ ਨੂੰ ਸ਼ੁਰੂ ਹੋ ਰਿਹਾ ਹੈ | ਇਸ ਪ੍ਰਤੀ 4 ਹਜ਼ਾਰ ਤੋਂ ਜ਼ਿਆਦਾ ਸੰਤ ਨਿਰੰਕਾਰੀ ਸੇਵਾ ਦਲ ਦੇ ਮੈਂਬਰ ਤੇ ਸ਼ਰਧਾਲੂ ਸੇਵਾ ਵਿਚ ਜੁੱਟੇ ਹੋਏ ਹਨ | ਇਸ ਸਮਾਗਮ ਪ੍ਰਤੀ ਪੱਤਰਕਾਰ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਕਿਰਪਾ ਸਾਗਰ (ਮੈਂਬਰ ਇੰਚਾਰਜ ਪ੍ਰੈੱਸ ਤੇ ਪਬਲਸਿਟੀ) ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਸ ਸਮਾਰੋਹ ਦੀ ਸਮੁੱਚੀ ਜਾਣਕਾਰੀ ਪੱਤਰਕਾਰਾਂ ਸਾਹਮਣੇ ਰੱਖੀ | ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਵਿਚ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਪੁੱਜ ਰਹੇ ਹਨ ਅਤੇ ਇਹ ਸਮਾਰੋਹ ਪਹਿਲੀ ਵਾਰ ਆਪਣੀ ਭੂਮੀ ਸੰਤ ਨਿਰੰਕਾਰੀ ਅਧਿਆਤਮਿਕ ਸਥਾਨ ਜੀ.ਟੀ. ਰੋਡ ਸਮਾਲਖਾ ਵਿਖੇ ਕਰਵਾਇਆ ਜਾ ਰਿਹਾ ਹੈ, ਜੋ ਕਿ 600 ਏਕੜ ਤੋਂ ਜ਼ਿਆਦਾ ਖੇਤਰ ਵਿਚ ਫ਼ੈਲਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਦੇ ਸਹਿਯੋਗ ਨਾਲ ਬਿਜਲੀ, ਪਾਣੀ ਤੇ ਸੀਵਰੇਜ ਆਦਿ ਦੀ ਵਿਵਸਥਾ ਕੀਤੀ ਗਈ ਹੈ ਅਤੇ ਨਾਲ ਹੀ ਟ੍ਰੈਫ਼ਿਕ ਕੰਟਰੋਲ ਸੁਰੱਖਿਆ ਦੀਆਂ ਸਹੂਲਤਾਂ ਵੀ ਹੋਣਗੀਆਂ | ਉਨ੍ਹਾਂ ਨੇ ਸਮਾਰੋਹ ਦੌਰਾਨ ਲੰਗਰ, ਡਿਸਪੈਂਸਰੀਆਂ, ਸੁਰੱਖਿਆ, ਰਹਿਣ-ਸਹਿਣ, ਟਰਾਂਸਪੋਰਟ, ਟੈਂਟ, ਕੰਟੀਨ, ਸਫ਼ਾਈ, ਪ੍ਰਦਰਸ਼ਨੀਆਂ, ਐਾਬੂਲੈਂਸ, ਮੁਢਲੇ ਸਹਾਇਤਾ ਕੇਂਦਰ, ਰੇਲਵੇ ਸਟੇਸ਼ਨ ਦੀ ਸਹੂਲਤ, ਰੇਲਵੇ ਕਾਊਾਟਰ, ਏ.ਟੀ.ਐਮ. ਮਸ਼ੀਨਾਂ, ਚੱਲਦਾ-ਫਿਰਦਾ ਏ.ਟੀ.ਐਮ. ਬੈਂਕਾਂ ਦੀਆਂ ਸਹੂਲਤਾਂ 'ਮਾਂ ਸਵਿੰਦਰ ਇਕ ਰੌਸ਼ਨ ਸਫ਼ਰ' ਸ਼ੋਭਾ ਯਾਤਰਾ, ਸੇਵਾਦਾਰ ਰੈਲੀ, ਕਵੀ ਸੰਮੇਲਨ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਸੀ.ਐਲ.ਗੁਲਾਟੀ (ਸਕੱਤਰ ਨਿਰੰਕਾਰੀ ਮੰਡਲ) ਨੇ ਦੱਸਿਆ ਕਿ ਧਰਮ ਸਭ ਨੂੰ ਜੋੜਦਾ ਹੈ ਅਤੇ ਮਿਸ਼ਨ ਉਸ ਲਈ ਲਗਾਤਾਰ ਕੰਮ ਕਰ ਰਿਹਾ ਹੈ | ਉਨ੍ਹਾਂ ਇਹ ਵੀ ਕਿਹਾ ਕਿ ਸਾਰਾ ਸੰਸਾਰ ਇਕ ਪਰਿਵਾਰ ਦੀ ਤਰ੍ਹਾਂ ਹੈ ਅਤੇ ਸਭ ਨੂੰ ਪਿਆਰ ਤੇ ਸ਼ਾਂਤੀ ਦੇ ਨਾਲ ਰਹਿਣ ਦੀ ਲੋੜ ਹੈ ਅਤੇ ਅਸੀਂ ਸਾਰੇ ਇਕੋ ਪਿਤਾ ਦੀ ਸੰਤਾਨ ਹਾਂ | ਇਸ ਮੌਕੇ ਗੋਪਾਲ ਰਾਮ, ਊਸ਼ਾ ਸਿਰੋਹੀ ਤੇ ਵਿਵੇਕ ਮੌਜੀ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |

ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਆ ਕੇ ਲੋਕ ਉੱਡ ਰਹੇ ਮਿੱਟੀ ਘੱਟੇ ਤੋਂ ਹੋਏ ਪ੍ਰੇਸ਼ਾਨ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅੰਤਰਰਾਸ਼ਟਰੀ ਵਪਾਰ ਮੇਲਾ ਸ਼ੁਰੂ ਹੋ ਚੁੱਕਿਆ ਹੈ ਅਤੇ ਲੋਕਾਂ ਨੂੰ ਇਸ ਮੇਲੇ ਵਿਚ ਆਉਣ ਲਈ ਕਾਫ਼ੀ ਉਤਸੁਕਤਾ ਬਣੀ ਹੋਈ ਹੈ | ਇਸ ਮੇਲੇ ਵਿਚ ਨਿਰਮਾਣ ਦਾ ਕੰਮ ਪਿਛਲੇ ਸਾਲ ਤੋਂ ਚੱਲ ਰਿਹਾ ਹੈ, ਜਿਸ ਕਰਕੇ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ 2 ਗਿ੍ਫ਼ਤਾਰ

ਚੰਡੀਗੜ੍ਹ, 15 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਚੋਰੀ ਦੇ ਮਾਮਲੇ 'ਚ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਹੀਰਾ ਲਾਲ ਅਤੇ ਬਲਜੀਤ ਸਿੰਘ ਵਜੋਂ ਹੋਈ ਹੈ | ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ...

ਪੂਰੀ ਖ਼ਬਰ »

ਇਨੈਲੋ ਦੋ ਫਾੜ, ਸੁਲ੍ਹਾ ਦੇ ਸਾਰੇ ਰਸਤੇ ਬੰਦ

ਰਾਮ ਸਿੰਘ ਬਰਾੜ ਚੰਡੀਗੜ੍ਹ, 15 ਨਵੰਬਰ -ਇਨੈਲੋ ਹੁਣ ਸਿੱਧੇ-ਸਿੱਧੇ ਦੋ ਫਾੜ ਹੋਣ ਜਾ ਰਹੀ ਹੈ | ਅਜੇ ਚੌਟਾਲਾ ਨੂੰ ਇਨੈਲੋ 'ਚੋਂ ਕੱਢੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਨੂੰ ਜਿਹੜੀਆਂ ਸੁਲਾਹ ਦੀਆਂ ਜੋ ਥੋੜ੍ਹੀਆਂ ਬਹੁਤ ਉਮੀਦਾਂ ਨਜ਼ਰ ਆ ਰਹੀਆਂ ਸਨ ਉਹ ਵੀ ਖ਼ਤਮ ਹੋ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲੇ 'ਚ ਲੋਕਾਂ ਦੀ ਘੱਟ ਆਮਦ ਕਾਰਨ ਸਟਾਲਾਂ ਵਾਲੇ ਹੋਏ ਨਿਰਾਸ਼

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਅੰਤਰਰਾਸ਼ਟਰੀ ਮੇਲਾ ਸ਼ੁਰੂ ਹੋ ਚੁੱਕਿਆ ਹੈ ਪਰ ਇਸ ਵਿਚ ਆਉਣ ਵਾਲੇ ਦਰਸ਼ਕਾਂ ਦੀ ਕਾਫ਼ੀ ਕਮੀ ਹੈ | ਜਿਸ ਕਰ ਕੇ ਮੇਲੇ 'ਚ ਆਏ ਸਟਾਲਾਂ ਵਾਲੇ ਕਾਫ਼ੀ ਨਿਰਾਸ਼ ਵਿਖਾਈ ਦੇ ਰਹੇ ਹਨ ਪਰ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਇਕੱਤਰਤਾ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸਭਾ ਦੀ ਸਾਹਿਤਕ ਇਕੱਤਰਤਾ ਡਾ: ਰਘਬੀਰ ਸਿੰਘ (ਸਿਰਜਣਾ) ਦੀ ਪ੍ਰਧਾਨਗੀ ਹੇਠ ਪੰਜਾਬੀ ਭਵਨ ਵਿਖੇ ਹੋਈ | ਮੰਚ ਸੰਚਾਲਕ ਬਲਬੀਰ ਮਾਧੋਪੁਰੀ ਨੇ ਇਕੱਤਰਤਾ ਵਿਚ ਸ਼ਾਮਿਲ ਹੋਏ ਲੇਖਕਾਂ ਦਾ ਸਵਾਗਤ ਕਰਦੇ ਹੋਏ ...

ਪੂਰੀ ਖ਼ਬਰ »

ਫਾਇਰਮੈਨ ਦੀ ਭਰਤੀ ਲਈ ਆਪਣੀ ਜਗ੍ਹਾ ਕਿਸੇ ਹੋਰ ਨੂੰ ਪੇਪਰ 'ਚ ਬਿਠਾਉਣ ਵਾਲਾ ਦੋਸ਼ੀ ਕਰਾਰ

ਚੰਡੀਗੜ੍ਹ, 15 ਨਵੰਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਸਾਲ 2010 'ਚ ਫਾਇਰਮੈਨ ਦੀ ਭਰਤੀ ਲਈ ਹੋਏ ਇਕ ਲਿਖਤੀ ਪੇਪਰ ਵਿਚ ਆਪਣੀ ਜਗ੍ਹਾ ਕਿਸੇ ਹੋਰ ਨੂੰ ਬਿਠਾ ਕੇ ਪੇਪਰ ਦਿਵਾਉਣ ਵਾਲੇ ਮੁਲਜ਼ਮ ਸਤਵੀਰ ਨੂੰ ਦੋਸ਼ੀ ਕਰਾਰ ਦਿੱਤਾ ਹੈ | ਦੋਸ਼ੀ ਨੂੰ 17 ਨਵੰਬਰ ਨੂੰ ਅਦਾਲਤ ...

ਪੂਰੀ ਖ਼ਬਰ »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਤੇ ਚਿੱਤਰਕਾਰੀ ਪਰਦਰਸ਼ਨੀ ਕੱਲ੍ਹ ਤੋਂ

ਨਵੀਂ ਦਿੱਲੀ, 15 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਦਾ ਆਯੋਜਨ 17 ਨਵੰਬਰ ਤੋਂ 26 ਨਵੰਬਰ ਤੱਕ ...

ਪੂਰੀ ਖ਼ਬਰ »

ਮਹਾਰਾਣੀ ਦੀਪਇੰਦਰ ਕੌਰ ਨਮਿਤ ਅੰਤਿਮ ਅਰਦਾਸ 18 ਨੂੰ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਰਿਆਸਤ ਦੇ ਆਖ਼ਰੀ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ਬਹਾਦਰ ਦੀ ਬੇਟੀ ਤੇ ਬਰਧਮਾਨ (ਪੱਛਮੀ ਬੰਗਾਲ) ਦੀ ਮਹਾਰਾਣੀ ਦੀਪਇੰਦਰ ਕੌਰ ਦੀਆਂ ਅਸਥੀਆਂ ਗੰਗਾ 'ਚ ਜਲਪ੍ਰਵਾਹ ਕਰਨ ਲਈ ਉਨ੍ਹਾਂ ਦੇ ਸਪੁੱਤਰ ਜੈ ਚੰਦ ...

ਪੂਰੀ ਖ਼ਬਰ »

ਇਨੈਲੋ ਦੇ 10 ਵਿਧਾਇਕ ਅਗਵਾ ਕਰਨ ਦਾ ਦਿਗਵਿਜੈ ਨੇ ਲਗਾਇਆ ਦੋਸ਼

ਚੰਡੀਗੜ੍ਹ, 15 ਨਵੰਬਰ (ਐਨ.ਐਸ. ਪਰਵਾਨਾ)-ਇੰਡੀਅਨ ਨੈਸ਼ਨਲ ਲੋਕ ਦਲ ਦੇ ਸੈਕਟਰੀ ਜਨਰਲ ਅਜੈ ਸਿੰਘ ਚੌਟਾਲਾ ਜਿਨ੍ਹਾਂ ਨੂੰ ਕੱਲ੍ਹ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਹਿੱਸਾ ਲੈਣ ਦੇ ਦੋਸ਼ ਵਿਚ ਇਨੈਲੋ 'ਚੋਂ ਕੱਢ ਦਿੱਤਾ ਗਿਆ ਹੈ ਦੇ ਪੁੱਤਰ ਦਿਗਵਿਜੈ ਸਿੰਘ ਚੌਟਾਲਾ ਨੇ ...

ਪੂਰੀ ਖ਼ਬਰ »

ਸਲਮਾਨ ਖਾਨ ਦੀ ਫ਼ਿਲਮ 'ਚ ਕੰਮ ਕਰਨ ਵਾਲੇ ਲੋਕਾਂ ਨੇ ਪੈਸੇ ਨਾ ਮਿਲਣ ਕਾਰਨ ਕੀਤਾ ਹੰਗਾਮਾ

ਜੋਧਾਂ/ਲੋਹਟਬੱਦੀ, 15 ਨਵੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)- ਜੋਧਾਂ ਨਜ਼ਦੀਕ ਪੈਂਦੇ ਪਿੰਡ ਬੱਲੋਵਾਲ ਵਿਖੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖਾਨ ਵਲੋਂ ਕੀਤੀ ਜਾ ਰਹੀ ਫ਼ਿਲਮ ਦੀ ਸ਼ੂਟਿੰਗ ਦੇ ਅੱਜ 5ਵੇਂ ਦਿਨ ਜਿਉਂ ਹੀ ਸਲਮਾਨ ਖਾਨ ਲੁਧਿਆਣਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਦਿੱਲੀ ਹਵਾਈ ਅੱਡੇ ਨੂੰ ਜਾਣ ਵਾਲੀਆਂ ਪਨਬੱਸਾਂ ਦੀ ਖੁਦ ਰਾਖੀ ਲਈ ਲਿਆ ਫ਼ੈਸਲਾ

ਲੁਧਿਆਣਾ, 15 ਨਵੰਬਰ (ਸਲੇਮਪੁਰੀ)-ਪੰਜਾਬ ਰੋਡਵੇਜ਼ ਦੇ ਕਾਮਿਆਂ ਨੇ ਪੰਜਾਬ ਰੋਡਵੇਜ਼ ਤੇ ਪਨਬੱਸਾਂ ਦੀ ਹੋਂਦ ਬਚਾਉਣ ਲਈ ਖੁਦ ਅੱਗੇ ਆ ਕੇ ਰਾਖੀ ਕਰਨ ਦਾ ਫ਼ੈਸਲਾ ਲਿਆ ਹੈ | ਅੱਜ ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਲੁਧਿਆਣਾ ਵਿਚ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਬੈਠਕ

ਚੰਡੀਗੜ੍ਹ, 15 ਨਵੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਅਗਵਾਈ 'ਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾ ਕੀਤਾ ਗਿਆ | ਇਹ ਇਕੱਤਰਤਾ ਸ਼੍ਰੋਮਣੀ ...

ਪੂਰੀ ਖ਼ਬਰ »

ਸਤਲੁਜ ਦਰਿਆ ਦਾ ਜ਼ਹਿਰੀਲਾ ਪਾਣੀ ਮਾਲਵੇ ਤੇ ਰਾਜਸਥਾਨ ਦੇ ਲੋਕਾਂ ਨੂੰ ਵੰਡ ਰਿਹੈ ਮੌਤ

ਹਰੀਕੇ ਪੱਤਣ, 15 ਨਵੰਬਰ (ਸੰਜੀਵ ਕੁੰਦਰਾ)-ਸਤਲੁਜ ਦਰਿਆ 'ਚ ਮਿਲ ਰਿਹਾ ਵੱਡੇ ਸ਼ਹਿਰਾਂ ਦੀਆਂ ਫੈਕਟਰੀਆਂ ਦਾ ਕੈਮੀਕਲ ਯੁਕਤ ਜ਼ਹਿਰੀਲਾ ਪਾਣੀ ਕਈ ਦਹਾਕਿਆਂ ਤੋਂ ਵਾਤਾਵਰਨ ਦਾ ਘਾਣ ਕਰਕੇ ਮਨੁੱਖੀ ਅਤੇ ਜਲਚਰ ਜੀਵਾਂ ਨੂੰ ਮੌਤ ਵੰਡ ਰਿਹਾ ਹੈ | ਪਰੰਤੂ ਸਰਕਾਰਾਂ ਨੇ ਇਸ ...

ਪੂਰੀ ਖ਼ਬਰ »

ਪ.ਸ.ਸ.ਫ. ਵਲੋਂ ਕੱਚੇ ਮੁਲਾਜ਼ਮਾਂ ਤੇ ਅਧਿਆਪਕਾਂ ਦੇ ਸੰਘਰਸ਼ ਨੂੰ ਸਮਰਥਨ

ਲੁਧਿਆਣਾ, 15 ਨਵੰਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਸੈਣੀ ਨੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ 'ਚ ਲੰਬੇ ਸਮੇਂ ਤੋਂ ਠੇਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ ਕੰਪਿਊਟਰ ਲੈਬਾਂ ਦੇ ਜ਼ਿਲ੍ਹਾ ਪੱਧਰੀ ਸਵੱਛਤਾ ਮੁਕਾਬਲੇ ਕਰਵਾਏ

ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਕੰਪਿਊਟਰ ਦੀ ਸਿੱਖਿਆ ਦੇਣ ਲਈ ਬਣਾਈਆਂ ਗਈਆਂ ਕੰਪਿਊਟਰ ਲੈਬਾਂ ਦੇ ਪਿਛਲੇ ਦਿਨੀਂ ਮਿਡਲ ਅਤੇ ਸੈਕੰਡਰੀ ਵਰਗਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਪਾਕਿ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਯਾਤਰੀ ਕੋਟਾ ਵਧਾਉਣ ਦੀ ਮੰਗ

ਫ਼ਿਰੋਜ਼ਪੁਰ, 15 ਨਵੰਬਰ (ਜਸਵਿੰਦਰ ਸਿੰਘ ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੇ ਮੱਦੇਨਜ਼ਰ ਪਾਕਿਸਤਾਨ ਸਰਕਾਰ ਸਿੱਖ ਯਾਤਰੂਆਂ ਨੂੰ ਗੁਰਧਾਮਾਂ ਦੇ ਦਰਸ਼ਨ ਦੀਦਾਰਿਆਂ ਲਈ ਵੀਜ਼ੇ ਦੇਣ ਦੀ ਗਿਣਤੀ 'ਚ ਵਾਧਾ ਕਰੇ ...

ਪੂਰੀ ਖ਼ਬਰ »

ਪਰਾਲੀ ਦੇ ਧੂੰਏਾ ਕਾਰਨ ਵਾਪਰਿਆ ਹਾਦਸਾ

ਮੋਗਾ, 15 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਾਬੰਦੀ ਦੇ ਬਾਵਜੂਦ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ ਹੈ | ਜਿਥੇ ਪਰਾਲੀ ਦੇ ਧੂੰਏਾ ਨੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਿਮਾਰੀਆਂ ਵੱਲ ਧੱਕਿਆ ਹੋਇਆ ਹੈ, ਉੱਥੇ ਇਸ ਪਰਾਲੀ ਦੇ ਧੂੰਏਾ ਨਾਲ ਸੜਕ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਨਵੇਂ ਫ਼ਰਮਾਨ ਨੇ ਹਿਸਾਬ ਲੈਕਚਰਾਰਾਂ ਨੂੰ ਪਾਇਆ ਪ੍ਰੇਸ਼ਾਨੀ 'ਚ

ਫ਼ਾਜ਼ਿਲਕਾ, 15 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਦਾ ਸਿੱਖਿਆ ਵਿਭਾਗ ਜ਼ਮੀਨੀ ਹਕੀਕਤ ਤੋਂ ਪਰੇ ਬੰਦ ਕਮਰਿਆਂ 'ਚ ਬੈਠ ਕੇ ਨਿੱਤ ਆਏ ਦਿਨ ਨਵੇਂ-ਨਵੇਂ ਫ਼ਰਮਾਨ ਜਾਰੀ ਕਰਕੇ ਅਧਿਆਪਕ ਵਰਗ ਨੂੰ ਪ੍ਰੇਸ਼ਾਨੀ ਵਿਚ ਪਾਉਣ ਲਈ ਮਸ਼ਹੂਰ ਹੈ | ਹੁਣ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਸਤਾਏ ਨੌਜਵਾਨ ਸੇਵਾਦਾਰ ਲੱਗਣ ਨੂੰ ਤਿਆਰ

ਫ਼ਾਜ਼ਿਲਕਾ, 15 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਅਤੇ ਹਰਿਆਣਾ ਦੀ ਜਵਾਨੀ ਬੇਰੁਜ਼ਗਾਰੀ ਨਾਲ ਇਸ ਕਦਰ ਸਤਾਈ ਪਈ ਹੈ ਕਿ ਉਹ ਕੋਈ ਵੀ ਕੰਮ ਮਿਲੇ, ਉਸ ਨੂੰ ਕਰਨ ਲਈ ਤਿਆਰ ਖੜ੍ਹੀ ਹੈ | ਤੱਥ ਬੋਲਦੇ ਹਨ ਕਿ ਸੈਂਕੜੇ ਅਸਾਮੀਆਂ ਲਈ ਹਜ਼ਾਰਾਂ ਨਹੀਂ ਲੱਖਾਂ ਉਮੀਦਵਾਰ ਕਤਾਰ ...

ਪੂਰੀ ਖ਼ਬਰ »

ਬਲਵੀਰ ਕੌਰ ਨੂੰ ਮਿਲਿਆ ਗੋਡਿਆਂ ਦੇ ਦਰਦ ਤੋਂ ਸੁੱਖ ਦਾ ਸਾਹ

ਜਲੰਧਰ, 15 ਨਵੰਬਰ (ਅ.ਬ.)-ਬਠਿੰਡਾ ਵਿਖੇ ਨੇੜੇ ਤਿੰਨਕੋਣੀ ਚੌਕ ਸਾਹਮਣੇ ਸਿੱਪਲ ਹੋਟਲ ਅਤੇ ਨਜ਼ਦੀਕ ਬੱਸ ਸਟੈਂਡ ਮਾਡਲ ਟਾਊਨ ਲੁਧਿਆਣਾ ਦੇ ਡਾ. ਸ਼ਾਰਦਾ ਮੈਡੀਲਾਈਡ ਆਯੁਰਵੈਦਿਕ ਹਸਪਤਾਲ ਤੋਂ ਪਿਛਲੇ 25-30 ਸਾਲਾਂ ਤੋਂ ਗੋਡਿਆਂ ਦੀ ਬਿਮਾਰੀ ਤੋਂ ਪੀੜ੍ਹਤ ਲੋਕਾਂ ਨੂੰ ...

ਪੂਰੀ ਖ਼ਬਰ »

ਗਣਤੰਤਰ ਦਿਵਸ ਪਰੇਡ ਦੇ ਮੁੱਖ ਮਹਿਮਾਨ ਹੋਣਗੇ ਅਫ਼ਰੀਕੀ ਰਾਸ਼ਟਰਪਤੀ ਸਾਇਰਿਲ ਰਾਮਾਫੋਸਾ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਸਾਇਰਿਲ ਰਾਮਾਫੋਸਾ 26 ਜਨਵਰੀ ਪਰੇਡ ਦੇ ਮੁੱਖ ਮਹਿਮਾਨ ਹੋਣਗੇ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਡ ਵੱਲੋਂ ਗਣਤੰਤਰ ਦਿਵਸ ਦਾ ਸੱਦਾ ਅਸਵੀਕਾਰ ਕਰਨ ਤੋਂ ਬਾਅਦ ਭਾਰਤ ਹੁਣ ਇਕ ਅਜਿਹੇ ਦੇਸ਼ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਨੈਸ਼ਨਲ ਹੇਰਾਲਡ ਹਾਊਸ ਨੂੰ ਖ਼ਾਲੀ ਕਰਨ ਦੇ ਆਦੇਸ਼ 'ਤੇ ਰੋਕ

ਨਵੀਂ ਦਿੱਲੀ, 15 ਨਵੰਬਰ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਆਈ.ਟੀ.ਓ. ਵਿਖੇ ਸਥਿਤ ਨੈਸ਼ਨਲ ਹੇਰਾਲਡ ਹਾਊਸ ਨੂੰ ਖ਼ਾਲੀ ਕਰਨ ਦੇ ਕੇਂਦਰ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ ਦੀ ਪਟੀਸ਼ਨ 'ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦਾ ਆਦੇਸ਼ ਦਿੱਤਾ ਹੈ | ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਭਾਈ ਗੁਰਦਾਸ ਗਰੁੱਪ ਦੇ 35 ਵਿਦਿਆਰਥੀਆਂ ਦੀ ਚੋਣ

ਸੰਗਰੂਰ, 15 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਭਾਈ ਗੁਰਦਾਸ ਗਰੁੱਪ ਆਫ ਇੰਸਟੀਚਿਊਸਨਜ਼ 'ਚ ਪ੍ਰਸਿੱਧ ਮਲਟੀਨੈਸ਼ਨਲ ਕੰਪਨੀਆਂ ਵਾਈ ਯੂਸ ਅਤੇ ਕੈਟਾਲਿਸਟ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਵਲੋਂ ਰੋਜ਼ਗਾਰ ਮੇਲਾ ਲਗਾਇਆ ਗਿਆ, ਜਿਸ ਵਿਚ 35 ਵਿਦਿਆਰਥੀਆਂ ...

ਪੂਰੀ ਖ਼ਬਰ »

ਵਾਅਦੇ ਭੁਲਾ ਕੇ ਕੈਪਟਨ ਸਰਕਾਰ ਨੇ ਜਬਰ ਦਾ ਰਾਹ ਅਪਣਾਇਆ-ਪਾਸਲਾ

ਜਲੰਧਰ, 15 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਜਲਿ੍ਹਆਂ ਵਾਲਾ ਬਾਗ ਤੋਂ ਸ਼ੁਰੂ ਕੀਤੇ 'ਲੋਕ ਜਗਾਓ-ਲੁਟੇਰੇ ਭਜਾਓ' ਜਥਾ ਮਾਰਚ ਨੇ ਸੂਬੇ ਅੰਦਰ ਇਕ ਨਵੀਂ ਕਿਸਮ ਦੀ ਹਲਚਲ ਪੈਦਾ ਕਰ ਦਿੱਤੀ ਹੈ ਸਿੱਟੇ ਵਜੋਂ ਇਨ੍ਹਾਂ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਵਿਖੇ ਵਿਸ਼ਵ ਸ਼ਾਂਤੀ ਲਈ ਕੀਤੀ ਅਰਦਾਸ

ਹਜ਼ੂਰ ਸਾਹਿਬ 15 ਨਵੰਬਰ (ਰਵਿੰਦਰ ਸਿੰਘ ਮੋਦੀ)-ਵਿਸ਼ਵ 'ਚ ਭਾਈਚਾਰਾ ਦਿ੍ੜ੍ਹ ਹੋਣ ਅਤੇ ਸ਼ਾਂਤੀ ਕਾਇਮ ਹੋਣ ਦੀ ਮੰਗਲ ਕਾਮਨਾਵਾਂ ਕਰਦੇ ਹੋਏ ਤਖ਼ਤ ਸੱਚਖੰਡ ਸ਼੍ਰੀ ਹਜ਼ੂਰ ਸਾਹਿਬ ਵਿਖੇ ਮਿਤੀ 15 ਨਵੰਬਰ ਦੀ ਸ਼ਾਮ ਨੂੰ ਸਮੂਹਿਕ ਮੂਲ ਮੰਤਰ ਦਾ ਜਾਪ ਕਰ ਸਦਭਾਵਨਾਵਾਂ ...

ਪੂਰੀ ਖ਼ਬਰ »

ਢਾਂਡ ਦੀ ਗਊਸ਼ਾਲਾ 'ਚ ਗੋਪਾਅਸ਼ਟਮੀ ਤਿਉਹਾਰ 'ਤੇ ਪ੍ਰੋਗਰਾਮ ਕਰਵਾਇਆ

ਫਤਿਹਾਬਾਦ, 15 ਨਵੰਬਰ (ਅ.ਬ.)- ਹਰਿਆਣਾ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਵਿੱਦਿਆ ਸਾਗਰ ਬਾਘਲਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ ਅਨੁਭਵ ਮਹਿਤਾ ਤੇ ਪਸ਼ੂ ਪਾਲਣ ਤੇ ਡੇਅਰੀ ਵਿਭਾਗ ਦੇ ਉਪ ਡਾਇਰੈਕਟਰ ਡਾ. ਕਾਸ਼ੀ ਰਾਮ ਆਦਿ ਹੋਰਨਾਂ ਅਧਿਕਾਰੀਆਂ ਤੇ ...

ਪੂਰੀ ਖ਼ਬਰ »

ਭਜਨਾਂ ਤੇ ਗੀਤਾਂ ਰਾਹੀਂ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਫਤਿਹਾਬਾਦ, 15 ਨਵੰਬਰ (ਅ.ਬ.)- ਡੀ. ਸੀ. ਜੇ. ਕੇ. ਆਭੀਰ ਨੇ ਅੱਜ ਦੱਸਿਆ ਕਿ ਸੂਬਾਈ ਸਰਕਾਰ ਦੇ 4 ਸਾਲ ਪੂਰੇ ਹੋਣ ਉਪਰੰਤ ਸੂਚਨਾ, ਜਨ ਸੰਪਰਕ ਤੇ ਭਾਸ਼ਾ ਵਿਭਾਗ ਦੀਆਂ ਟੀਮਾਂ ਸਰਕਾਰ ਵਲੋਂ ਚਲਾਈਆਂ ਗਈਆਂ ਵੱਖ-ਵੱਖ ਜਨ ਕਲਿਆਣਕਾਰੀ ਯੋਜਨਾਵਾਂ ਬਾਰੇ ਜਨਤਾ ਨੂੰ ਜਾਗਰੂਕ ਰਨ ...

ਪੂਰੀ ਖ਼ਬਰ »

ਭਾਗਵਤ ਕਥਾ 'ਚ ਸੁਣਾਇਆ ਗੋਵਰਧਨ ਪੂਜਾ ਦਾ ਪ੍ਰਸੰਗ

ਥਾਨੇਸਰ, 15 ਨਵੰਬਰ (ਅ.ਬ.)- ਦੱਰਾ ਖੇੜਾ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦਭਾਗਵਤ ਕਥਾ ਵਿਚ ਕਥਾਵਾਚਕ ਪੰਡਿਤ ਪਵਨ ਭਾਰਦਵਾਜ ਨੇ ਸ੍ਰੀਕ੍ਰਿਸ਼ਨ ਜੀ ਦੀਆਂ ਲੀਲਾਵਾਂ ਅਤੇ ਗੋਵਰਧਨ ਪੂਜਾ ਪ੍ਰਸੰਗ ਸੁਣਾਇਆ | ਇਸ ਮੌਕੇ ਸ੍ਰੀਕ੍ਰਿਸ਼ਨ ਸ਼ਰਧਾ ਸਹਿਯੋਗ ਸਮਿਤੀ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਬਲਾਕ ਪੱਧਰੀ ਗਣਿਤ ਮੁਕਾਬਲੇ ਕਰਵਾਏ

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਬਸਾ ਔਢਾਂ 'ਚ ਬਲਾਕ ਪੱਧਰੀ ਗਣਿਤ ਮੁਕਾਬਲੇ 6ਵੀਂਾ ਤੋਂ 8ਵੀਂ ਜਮਾਤ ਤੱਕ ਸਰਕਾਰੀ ਕੰਨਿਆ ਹਾਈ ਸਕੂਲ ਅਤੇ ਜਮਾਤ ਨੌਵੀਂ ਤੋਂ ਬਾਰਹਵੀਂ ਤੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਔਢਾਂ 'ਚ ਕਰਵਾਏ ਗਏ | ਛੇਵੀਂ ...

ਪੂਰੀ ਖ਼ਬਰ »

ਡੀ. ਐੱਸ. ਪੀ. ਕਾਲਾਂਵਾਲੀ ਨੇ ਨਸ਼ਾ ਵਿਰੋਧੀ ਰੈਲੀ ਨੂੰ ਦਿਖਾਈ ਝੰਡੀ

ਕਾਲਾਂਵਾਲੀ, 15 ਨਵੰਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਸੂਬਾ ਖੇੜਾ ਦੇ ਸਰਕਾਰੀ ਮਿਡਲ ਸਕੂਲ 'ਚ ਅਕਾਲ ਅਕੈਡਮੀ ਬੜਾਗੁੜ੍ਹਾ ਦੇ ਸਹਿਯੋਗ ਨਾਲ ਬਾਲ ਦਿਵਸ ਦੇ ਸਬੰਧ 'ਚ ਨਸ਼ਾ ਵਿਰੋਧੀ ਰੈਲੀ ਕੱਢੀ ਗਈ, ਜਿਸ 'ਚ ਮੁੱਖ ਮਹਿਮਾਨ ਕਾਲਾਂਵਾਲੀ ਦੇ ਡੀ. ਐੱਸ. ਪੀ. ਰਣ ...

ਪੂਰੀ ਖ਼ਬਰ »

ਸਾਬਕਾ ਖੇਤੀ ਮੰਤਰੀ ਚੌ. ਸੁਰਿੰਦਰ ਸਿੰਘ ਨੂੰ ਕੀਤਾ ਯਾਦ

ਕੁਰੂਕਸ਼ੇਤਰ, 15 ਨਵੰਬਰ (ਜਸਬੀਰ ਸਿੰਘ ਦੁੱਗਲ)– ਸੂਬਾਈ ਕਾਂਗਰਸ ਸੰਗਠਨ ਸਕੱਤਰ ਸੁਭਾਸ਼ ਪਾਲੀ ਨੇ ਸਾਬਕਾ ਖੇਤੀ ਮੰਤਰੀ ਚੌ. ਸੁਰਿੰਦਰ ਸਿੰਘ ਦੇ ਜਨਮ ਦਿਨ 'ਤੇ ਫੁੱਲ ਭੇਟ ਕਰਕੇ ਸ਼ਰਧਾਂਜ਼ਲੀ ਦਿੱਤੀ | ਸੁਭਾਸ਼ ਪਾਲੀ ਨੇ ਕਿਹਾ ਕਿ ਚੌ. ਸੁਰਿੰਦਰ ਸਿੰਘ ਆਮ ਆਦਮੀ ਨਾਲ ...

ਪੂਰੀ ਖ਼ਬਰ »

ਲਕਸ਼ਮੀ ਨਾਰਾਇਣ ਮੰਦਿਰ 'ਚ ਸ਼ਰਧਾਲੂਆਂ ਨੇ ਕੀਤੀ ਪੂਜਾ

ਥਾਨੇਸਰ, 15 ਨਵੰਬਰ (ਅ.ਬ.)- ਸਨਿਹਿਤ ਸਰੋਵਰ ਦੇ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮਿੰਦਰ 'ਚ ਭਗਵਾਨ ਲਕਸ਼ਮੀ ਨਾਰਾਇਣ ਜੀ ਦੀ ਵਿਸ਼ੇਸ਼ ਪੂਜਾ ਕੀਤੀ ਗਈ | ਮਹੰਤ ਵਿਜੈ ਗਿਰੀ ਦੀ ਅਗਵਾਈ ਵਿਚ ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਕਸ਼ਮੀ ਨਾਰਾਇਣ ਦੀ ਪੂਜਾ ਵਿਚ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਕੁਰੂਕਸ਼ੇਤਰ, 15 ਨਵੰਬਰ (ਜਸਬੀਰ ਸਿੰਘ ਦੁੱਗਲ)- ਬਾਲ ਦਿਵਸ 'ਤੇ ਕੁਰੂਕਸ਼ੇਤਰ ਦੇ ਵੱਖ-ਵੱਖ ਸਕੂਲਾਂ 'ਚ 100 ਤੋਂ ਵੱਧ ਬੱਚਿਆਂ ਨੂੰ ਸਟੇਸ਼ਨਰੀ, ਲੋੜ ਦਾ ਸਾਮਾਨ ਅਤੇ ਖਿਡੌਣੇ ਵੰਡੇ ਗਏ | ਡੇਰਾ ਸੱਚਾ ਸੌਦਾ ਜ਼ਿੰਮੇਵਾਰ ਡਾ. ਆਰ. ਕੇ. ਚੌਹਾਨ ਦੀ ਅਗਵਾਈ ਵਿਚ ਕਰਵਾਏ ਗਏ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਉਣ 'ਤੇ ਵਕੀਲਾਂ ਲਈ ਕਰਾਂਗੇ ਕੰਮ-ਵੀਰੇਂਦਰ

ਕੁਰੂਕਸ਼ੇਤਰ/ਸ਼ਾਹਾਬਾਦ, 15 ਨਵੰਬਰ (ਜਸਬੀਰ ਸਿੰਘ ਦੁੱਗਲ)- ਐਡਵੋਕੇਟ ਵੀਰੇਂਦਰ ਕੁਮਾਰ ਨੂੰ ਜਗਾਧਰੀ ਵਿਧਾਨ ਸਭਾ ਦਾ ਇੰਚਾਰਜ ਬਣਾਏ ਜਾਣ 'ਤੇ ਸ਼ਾਹਾਬਾਦ ਬਾਰ ਐਸੋਸੀਏਸ਼ਨ ਨੇ ਖੁਸ਼ੀ ਜ਼ਾਹਿਰ ਕੀਤੀ ਹੈ | ਬਾਰ ਐਸੋਸੀਏਸ਼ਨ ਦੇ ਜਗਜੀਤ ਗਿੱਲ, ਦਲਜੀਤ ਢੀਂਡਸਾ, ...

ਪੂਰੀ ਖ਼ਬਰ »

ਸ਼ਿਵਾਲਾ ਰਾਮਕੁੰਡੀ ਲਾਡਵਾ 'ਚ ਕਾਂਗਰਸ ਵਰਕਰ ਸੰਮੇਲਨ ਕਰਵਾਇਆ

ਕੁਰੂਕਸ਼ੇਤਰ, 15 ਨਵੰਬਰ (ਜਸਬੀਰ ਸਿੰਘ ਦੁੱਗਲ)- ਸ਼ਿਵਾਲਾ ਰਾਮਕੁੰਡੀ ਲਾਡਵਾ 'ਚ ਕਾਂਗਰਸ ਵਰਕਰ ਸੰਮੇਲਨ ਕਰਵਾਇਆ ਗਿਆ, ਜਿਸ 'ਚ ਸੰਦੀਪ ਗਰਗ ਦੀ ਅਗਵਾਈ 'ਚ 25 ਨਵੰਬਰ ਨੂੰ ਦਾਣਾ ਮੰਡੀ ਲਾਡਵਾ 'ਚ ਹੋਣ ਵਾਲੀ ਕਿਰਣ ਚੌਧਰੀ ਦੀ ਰੈਲੀ ਦੀ ਤਿਆਰੀਆਂ ਨੂੰ ਲੈ ਕੇ ਚਰਚਾ ਕਰਕੇ ...

ਪੂਰੀ ਖ਼ਬਰ »

ਪਸ਼ੂ ਤਸਕਰਾਂ ਤੋਂ 13 ਬਲਦ ਮੁਕਤ ਕਰਵਾਏ

ਕੁਰੂਕਸ਼ੇਤਰ/ਸ਼ਾਹਾਬਾਦ, 15 ਨਵੰਬਰ (ਜਸਬੀਰ ਸਿੰਘ ਦੁੱਗਲ)- ਪੁਲਿਸ ਨੇ ਇਕ ਕੈਂਟਰ 'ਚ ਲੋਡ ਬਲਦਾਂ ਨੂੰ ਮੁਕਤ ਕਰਵਾਇਆ | ਡੀ. ਐੱਸ. ਪੀ. ਮੁੱਖ ਦਫ਼ਤਰ ਰਾਜ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਥਾਣਾ ਸ਼ਾਹਾਬਾਦ ਦੇ ਐੱਸ. ਆਈ. ਸੱਤਿਆਵਾਨ ਨੇ ਆਪਣੀ ਟੀਮ ਸਮੇਤ ਇਕ ਕੈਂਟਰ ...

ਪੂਰੀ ਖ਼ਬਰ »

ਕ੍ਰਾਂਤੀਕਾਰੀਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ- ਚੌਹਾਨ

ਕੁਰੂਕਸ਼ੇਤਰ, 15 ਨਵੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਗੰ੍ਰਥ ਅਕਾਦਮੀ ਦੇ ਮੀਤ ਪ੍ਰਧਾਨ ਪ੍ਰੋਫੈਸਰ ਵਿਰੇਂਦਰ ਸਿੰਘ ਚੌਹਾਨ ਨੇ ਕਿਹਾ ਕਿ ਦੇਸ਼ ਦੇ ਨੌਨਿਹਾਲਾਂ ਨੂੰ ਜੀਵਨ 'ਚ ਚੰਗਾ ਬਣਨ ਲਈ ਸਾਡੇ ਮਹਾਨ ਬਜ਼ੁਰਗਾਂ ਅਤੇ ਕ੍ਰਾਂਤੀਕਾਰੀਆਂ ਦੇ ਜੀਵਨ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX