ਤਾਜਾ ਖ਼ਬਰਾਂ


ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  11 minutes ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੰਗੀ ਕਾਰਗੁਜ਼ਾਰੀ ਵਾਲਿਆਂ...
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  19 minutes ago
ਮੁੰਬਈ, 12 ਦਸੰਬਰ- ਮਹਾਰਾਸ਼ਟਰ ਦੀ ਭਾਜਪਾ ਨੇਤਾ ਪੰਕਜ ਮੁੰਡੇ ਨੇ ਇੱਕ ਦਿਨਾਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ...
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  25 minutes ago
ਰਾਂਚੀ, 12 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਲਈ ਅੱਜ ਤੀਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਵਿਚਾਲੇ ਅੱਜ ਭਾਰਤੀ ਕ੍ਰਿਕਟਰ ਮਹਿੰਦਰ ਸਿੰਘ...
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  36 minutes ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਪੰਜਾਬ ਸਟੇਟ ਪਾਵਰ ਕਾਮ ਵੱਲੋਂ ਸੀ.ਆਰ.ਏ 281/13 ਅਧੀਨ ਬਿਜਲੀ ਵਿਭਾਗ 'ਚ ਠੇਕੇ 'ਤੇ ਭਰਤੀ ਕੀਤੇ ਗਏ ਲਾਈਨਮੈਨਾਂ ਨੂੰ ਰੈਗੂਲਰ...
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  57 minutes ago
ਨਵੀਂ ਦਿੱਲੀ, 12 ਦਸੰਬਰ- ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ. ਕੇ. ਅਬਦੁਲ ਮੋਮੇਨ ਨੇ ਆਪਣਾ ਭਾਰਤ ਦਾ ਦੌਰਾ ਰੱਦ ਕਰ ਦਿੱਤਾ ਹੈ। ਉਹ...
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  42 minutes ago
ਬਟਾਲਾ, 12 ਦਸੰਬਰ (ਡਾ. ਕਮਲ ਕਾਹਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ...
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  about 1 hour ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਗਏ ਮੁੱਖ ਅਧਿਆਪਕਾਂ ਨੂੰ ਕੱਲ੍ਹ ਭਾਵ ਕਿ 13 ਦਸੰਬਰ ਨੂੰ ਸਟੇਸ਼ਨ...
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  about 1 hour ago
ਚੰਡੀਗੜ੍ਹ, 12 ਦਸੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸੀ ਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲਾਲਾਬਾਦ ਹਲਕਾ ਫਤਹਿ ਕਰਨ 'ਤੇ ਧੰਨਵਾਦ ਕਰਨ ਲਈ ਹਲਕੇ ਦੇ...
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  about 1 hour ago
ਢਿਲਵਾਂ, 12 ਦਸੰਬਰ (ਪ੍ਰਵੀਨ ਕੁਮਾਰ)- ਸਥਾਨਕ ਅਤੇ ਆਸ-ਪਾਸ ਦੇ ਖੇਤਰਾਂ 'ਚ ਰਾਤ ਤੋਂ ਸ਼ੁਰੂ ਹੋਈ ਹਲਕੀ ਕਿਣ-ਮਿਣ ਨਾਲ ਜਿੱਥੇ ਠੰਢ 'ਚ ਵਾਧਾ ਹੋਇਆ ਹੈ, ਉੱਥੇ ਹੀ ਇਸ ਨਾਲ ਆਮ ਜਨ ਜੀਵਨ...
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 12 ਦਸੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਪੁਣਛ ਦੇ ਸ਼ਾਹਪੁਰ, ਕਿਰਨੀ ਅਤੇ ਕਸਬਾ...
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  about 2 hours ago
ਦਿਸਪੁਰ, 12 ਦਸੰਬਰ- ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਆਸਾਮ 'ਚ ਹਿੰਸਕ ਪ੍ਰਦਰਸ਼ਨ ਜਾਰੀ ਹੈ। ਇਸੇ ਵਿਚਾਲੇ ਗੁਹਾਟੀ 'ਚ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੇ ਜਾਣ ਦੀ...
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  about 2 hours ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  about 2 hours ago
ਗੜ੍ਹਸ਼ੰਕਰ, 12 ਦਸੰਬਰ (ਧਾਲੀਵਾਲ)- ਬੀਤੇ ਦਿਨ ਗੜ੍ਹਸ਼ੰਕਰ ਦੇ ਪਿੰਡ ਸੇਖੋਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਇੱਕ ਨੌਜਵਾਨ ਦਾ ਕਤਲ ਕੀਤੇ ਜਾਣ ਤੋਂ ਬਾਅਦ ਅੱਜ ਮ੍ਰਿਤਕ ਦੇ ਵਾਰਸਾਂ...
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  about 2 hours ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਿਆ ਹੈ। 46 ਮਿਲੀਅਨ ਵੋਟਰ 3322 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ...
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 12 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਧੂੰਦੀ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਬਰਫ਼ਬਾਰੀ ਕਾਰਨ ਇੱਥੇ...
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 minute ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  about 3 hours ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  about 3 hours ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  about 3 hours ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  about 4 hours ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  about 4 hours ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  about 4 hours ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  about 5 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  about 5 hours ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  about 5 hours ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  about 5 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  about 6 hours ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 7 hours ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ,ਦੇਖੋ ਖ਼ੂਬਸੂਰਤ ਨਜ਼ਾਰਾ
. . .  about 7 hours ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਕੈਪਟਨ ਸਰਕਾਰ ਹਰ ਸਮੇਂ ਚਿੰਤਤ- ਡਿਪਟੀ ਸਪੀਕਰ ਭੱਟੀ

ਲੰਬੀ, 15 ਨਵੰਬਰ (ਮੇਵਾ ਸਿੰਘ/ਬਰਾੜ)- ਬਲਾਕ ਲੰਬੀ ਦੇ ਪਿੰਡ ਮਾਹੁੂਆਣਾ ਵਿਖੇ ਬਣੇ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਡਰਾਈਵਿੰਗ ਸਕਿਲਜ਼ ਮਾਹੂਆਣਾ ਵਿਖੇ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਚੌਥਾ ਰੁਜ਼ਗਾਰ ਮੇਲਾ ਸੰਸਥਾ ਦੇ ਪਿ੍ੰਸੀਪਲ ਗੁਰਦੀਪ ਸਿੰਘ ਸੇਖੋਂ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਅਜੈਬ ਸਿੰਘ ਭੱਟੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਜੋਤੀ ਉੱਜਵਲ ਕਰਕੇ ਕੀਤਾ | ਵਿਸ਼ੇਸ਼ ਮਹਿਮਾਨਾਂ ਵਿਚ ਜਥੇ: ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਪ੍ਰਧਾਨ ਕਾਂਗਰਸ, ਗੋਪਾਲ ਸਿੰਘ ਐੱਸ.ਡੀ.ਐੱਮ. ਮਲੋਟ, ਇਕਬਾਲ ਸਿੰਘ ਸੁਪਰਡੈਂਟ ਆਫ਼ ਪੁਲਿਸ ਮਲੋਟ, ਜਤਿੰਦਰਪਾਲ ਸਿੰਘ ਢਿੱਲੋਂ ਨਾਇਬ ਤਹਿਸੀਲਦਾਰ ਲੰਬੀ ਤੇ ਵਿਕਰਮਜੀਤ ਸਿੰਘ ਐੱਸ.ਐੱਚ.ਓ. ਥਾਣਾ ਲੰਬੀ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪਿ੍ੰ. ਗੁਰਦੀਪ ਸਿੰਘ ਨੇ ਆਏ ਮੁੱਖ ਮਹਿਮਾਨ ਅਜੈਬ ਸਿੰਘ ਭੱਟੀ ਡਿਪਟੀ ਸਪੀਕਰ ਅਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆ ਕਿਹਾ | ਪਿ੍ੰਸੀਪਲ ਸੇਖੋਂ ਨੇ ਦੱਸਿਆ ਕਿ ਅੱਜ ਇੰਸਟੀਚਿਊਟ ਵਿਖੇ ਲੱਗੇ ਰੁਜ਼ਗਾਰ ਮੇਲੇ ਵਿਚ ਪਹੁੰਚੀਆਂ ਵੱਖ-ਵੱਖ ਕੰਪਨੀਆਂ ਵਲੋਂ ਸਰਵਿਸ ਸਲਾਹਕਾਰ, ਮੋਟਰ ਮਕੈਨਿਕ, ਡਰਾਈਵਰ, ਵਰਕ ਮੈਨੇਜਰ (ਮੋਟਰ ਮਕੈਨਿਕ) ਮਕੈਨਿਕ ਟੈਕਨੀਸ਼ੀਅਨ, ਵੈਲਡਰ, ਸੇਲ ਸਰਵਿਸ ਸਲਾਹਕਾਰ, ਫਾਇਨਸ਼ੀਅਲ ਐਗਜਕਿਵਟ ਤੇ ਸੇਲ ਐਗਜੀਕਿਟਵ ਵਰਗੀਆਂ ਕਰੀਬ 400 ਉਮੀਦਵਾਰਾਂ ਦੀ ਭਰਤੀ ਕੀਤੀ ਜਾਵੇਗੀ | ਖ਼ਬਰ ਲਿਖੇ ਜਾਣ ਤੱਕ ਲਗਪਗ 250 ਉਮੀਦਵਾਰ ਦੇ ਵੱਖ-ਵੱਖ ਕੰਪਨੀਆਂ ਵਲੋਂ ਫਾਰਮ ਭਰੇ ਜਾ ਚੁੱਕੇ ਸਨ | ਇਸ ਵਕਤ ਮੁੱਖ ਮਹਿਮਾਨ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਲਈ ਹਰ ਸਮੇਂ ਚਿੰਤਤ ਰਹਿੰਦੇ ਹਨ | ਉਨ੍ਹਾਂ ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਜੇਕਰ ਕਾਂਗਰਸ ਦੀ ਪੰਜਾਬ ਸਰਕਾਰ ਬਣੀ ਤਾਂ ਉਹ ਨੌਜਵਾਨਾਂ ਨੂੰ ਘਰ-ਘਰ ਰੁਜ਼ਗਾਰ ਦੇਣਗੇ, ਉਸੇ ਤਹਿਤ ਹੀ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ | ਉਨ੍ਹਾਂ ਆਖ਼ਰ ਵਿਚ ਵੱਖ-ਵੱਖ ਕੰਪਨੀਆਂ ਤੋਂ ਆਏ ਨੁਮਾਇੰਦਿਆਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਇਨ੍ਹਾਂ ਨੂੰ ਹੋਰ ਅੱਗੇ ਵਧਣ ਵਿਚ ਸਹਾਇਤਾ ਕੀਤਾ ਜਾਵੇ | ਇਸ ਦੇ ਨਾਲ ਹੀ ਗੁਰਮੀਤ ਸਿੰਘ ਖੁੱਡੀਆਂ ਨੇ ਆਖਿਆ ਕਿ ਕੈਪਟਨ ਸਰਕਾਰ ਵਲੋਂ ਰੁਜ਼ਗਾਰ ਮੇਲੇ ਲਗਾ ਕੇ ਪੜ੍ਹ ਲਿਖ ਕੇ ਵਿਹਲੇ ਫਿਰਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ | ਪ੍ਰੋਗਰਾਮ ਦੀ ਸਮਾਪਤੀ ਤੇ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਨਛੱਤਰਪਾਲ ਸਿੰਘ ਬਰਾੜ ਸੀਨੀ: ਕਾਂਗਰਸੀ ਆਗੂ, ਗੁਰਬਾਜ ਸਿੰਘ ਵਣਵਾਲਾ ਬਲਾਕ ਪ੍ਰਧਾਨ ਕਾਂਗਰਸ, ਸਰਪੰਚ ਜਸਕਰਨ ਸਿੰਘ ਜੱਸਾ ਅਬੁੱਲ ਖੁਰਾਣਾ, ਬਲਰਾਜ ਸਿੰਘ ਰਾਜਾ ਮਾਹੂਆਣਾ, ਬਾਬਾ ਗੁਰਬਖ਼ਸ ਸਿੰਘ ਅਬੁੱਲ ਖੁਰਾਣਾ ਅਤੇ ਇੰਸਟੀਚਿਊਟ ਦੇ ਸਟਾਫ਼ ਵਿਚ ਸੁਪਰਡੈਂਟ ਰੁਪਿੰਦਰਜੀਤ ਸਿੰਘ ਬਰਾੜ, ਹਰਿੰਦਰ ਸਿੰਘ ਤੇ ਸੁਖਦੇਵ ਸਿੰਘ ਜੀ.ਆਈ., ਪਰਵਿੰਦਰਜੀਤ ਸਿੰਘ, ਜਗਮੋਹਨ ਸਿੰਘ, ਹਰਤੀਸ਼ ਕੁਮਾਰ ਆਦਿ ਨੇ ਰੁਜ਼ਗਾਰ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਪੂਰਨ ਤੌਰ 'ਤੇ ਵਿਸ਼ੇਸ਼ ਸਹਿਯੋਗ ਦਿੱਤਾ |

ਬੂੜਾ ਗੁੱਜਰ ਨੇੜੇ ਹੱਡਾਰੋੜੀ ਦਾ ਪੱਕਾ ਸਥਾਈ ਹੱਲ ਲੱਭਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਕੁਲਦੀਪ ਸਿੰਘ ਘੁਮਾਣ)- ਸਥਾਨਕ ਫ਼ਿਰੋਜ਼ਪੁਰ ਰੋਡ 'ਤੇ ਲਗਾਤਾਰ 2 ਹੱਡਾ ਰੋੜੀਆਂ ਜੋ ਕਿ ਇਕ ਦੂਜੇ ਦੇ ਬਿਲਕੁਲ ਨਾਲ ਜੁੜੀਆਂ ਹੋਈਆਂ ਹਨ, ਤੋਂ ਨੇੜਲੇ ਪਿੰਡ ਬੂੜਾ ਗੁੱਜਰ ਦੇ ਵਸਨੀਕ ਹੀ ਖ਼ੌਫ਼ਜ਼ਦਾ ਨਹੀਂ, ਸਗੋਂ ਇਥੋਂ ਲੰਘਣ ਵਾਲਾ ਹਰ ...

ਪੂਰੀ ਖ਼ਬਰ »

ਜ਼ਿਲ੍ਹਾ ਕੋਆਪ੍ਰੇਟਿਵ ਰਿਟਾ: ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ)- ਜ਼ਿਲ੍ਹਾ ਕੋਆਪ੍ਰੇਟਿਵ ਰਿਟਾਇਰੀਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਮਹੀਨਾਵਾਰ ਮੀਟਿੰਗ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਦੀ ਪ੍ਰਧਾਨਗੀ ਹੇਠ ਸਥਾਨਕ ਕੋਟਕਪੂਰਾ ਰੋਡ ਸਥਿਤ ਦੀ ਮੁਕਤਸਰ ਕੇਂਦਰੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਮੀਟਿੰਗ ਹੋਈ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਪੰਜਾਬ ਪੈਲੇਸ ਵਿਖੇ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਵਿਧਾਇਕ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਤੇ ਹਲਕਾ ਇੰਚਾਰਜ ਅਮਨਪ੍ਰੀਤ ਸਿੰਘ ਭੱਟੀ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਸੰਪੂਰਨ ਟੀਕਾਕਰਨ ਜ਼ਰੂਰੀ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਬੱਚਿਆਂ ਨੂੰ 9 ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਸੰਪੂਰਨ ਟੀਕਾਕਰਨ ਤੇ ਗਰਭਵਤੀ ਮਾਵਾਂ ਨੰੂ ਮਿਆਰੀ ਸਿਹਤ ...

ਪੂਰੀ ਖ਼ਬਰ »

ਕੂੜਾ ਡੰਪ 'ਚ ਸੁੱਟਣ ਦੀ ਬਜਾਏ ਪਲਾਟਾਂ 'ਚ ਖਿਲਾਰਨ ਦਾ ਸਿਲਸਿਲਾ ਬਾਦਸਤੂਰ ਜਾਰੀ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਕੁਲਦੀਪ ਸਿੰਘ ਘੁਮਾਣ)- ਸਥਾਨਕ ਸ਼ਹਿਰ ਵਿਚ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਸਫ਼ਾਈ ਮੁਹਿੰਮ ਵਿਚ ਜੁਟੀਆਂ ਹੋਈਆਂ ਹਨ, ਉਥੇ ਹੀ ਕੁੱਝ ਸ਼ਰਾਰਤੀ ਅਨਸਰ ਇਸ ਮੁਹਿੰਮ ਨੂੰ ਠੁੱਸ ਕਰਨ ਦੀ ਫ਼ਿਰਾਕ ਵਿਚ ਲਗਾਤਾਰ ...

ਪੂਰੀ ਖ਼ਬਰ »

ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ)- ਜਲਾਲਾਬਾਦ ਰੋਡ 'ਤੇ ਰਿਲਾਇੰਸ ਪੰਪ ਦੇ ਕੋਲ ਟਰਾਲੇ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਟੱਕਰ ਦੇ ਬਾਅਦ ਟਰਾਲਾ ਚਾਲਕ ਟਰਾਲੇ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ, ਪਰ ਮੌਕੇ 'ਤੇ ਮੌਜੂਦ ਲੋਕਾਂ ...

ਪੂਰੀ ਖ਼ਬਰ »

ਠੇਕੇਦਾਰ ਦੀ ਕੁੱਟਮਾਰ ਕਰਨ ਵਾਲੇ ਤਿੰਨ ਨੌਜਵਾਨਾਂ ਵਿਰੁੱਧ ਮਾਮਲਾ ਦਰਜ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)- ਬੀਤੀ ਰਾਤ ਕਰੀਬ ਸਾਢੇ 8 ਵਜੇ ਸਥਾਨਕ ਕ੍ਰਿਸ਼ਨਾ ਕਾਲੋਨੀ ਵਾਸੀ ਠੇਕੇਦਾਰ ਵਿੱਕੀ ਗੋਇਲ ਅਤੇ ਤਿੰਨ ਨੌਜਵਾਨਾਂ ਵਿਚਕਾਰ ਝਗੜਾ ਹੋ ਗਿਆ, ਜਿਸ ਵਿਚ ਉਨ੍ਹਾਂ ਨੇ ਵਿੱਕੀ ਗੋਇਲ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਸੱਟਾਂ ਮਾਰ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਰੁਜ਼ਗਾਰ ਮੇਲੇ 'ਚ ਕਰਨਾ ਪਿਆ ਖੱਜਲ-ਖ਼ੁਆਰੀ ਦਾ ਸਾਹਮਣਾ

ਲੰਬੀ, 15 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਸਕਿੱਲਜ਼ ਮਾਹੂਆਣਾ ਵਿਖੇ ਰੁਜ਼ਗਾਰ ਮੇਲੇ ਵਿਚ ਸਵੇਰੇ 10 ਵਜੇ ਤੋਂ ਪਹੁੰਚੇ ਨੌਜਵਾਨਾਂ ਨੂੰ ਉਸ ਸਮੇਂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿ ਜਦੋਂ ਸਬੰਧਿਤ ਕੰਪਨੀਆਂ ਤੇ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਾਇਆ

ਮੰਡੀ ਲੱਖੇਵਾਲੀ, 15 ਨਵੰਬਰ (ਮਿਲਖ ਰਾਜ)- ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਸਾਂਝ ਕੇਂਦਰ ਅਫ਼ਸਰ ਤਲਵਿੰਦਰ ਸਿੰਘ ਦੀ ਯੋਗ ਅਗਵਾਈ ਵਿਚ ਥਾਣਾ ਲੱਖੇਵਾਲੀ ਦੇ ਸਾਂਝ ਕੇਂਦਰ ਵਿਖੇ ਮਲੇਰੀਆ ਤੇ ਡੇਂਗੂ ਦੇ ਵਧ ਰਹੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ-2019 ਦੌਰਾਨ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੇ ਚੱਲ ਰਹੇ ਕੰਮ ਦਾ ਕੀਤਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2019 ਦੌਰਾਨ ਜ਼ਿਲੇ੍ਹ ਵਿਚ ਵਰਤੇ ਜਾਣ ਵਾਲੀਆਂ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫ਼ਸਟ ਲੈਵਲ ਚੈਕਿੰਗ ਦਾ ਕੰਮ ਮਾਨਤਾ ਪ੍ਰਾਪਤ ਰਾਜਨੀਤਿਕ ...

ਪੂਰੀ ਖ਼ਬਰ »

ਸਹਿਕਾਰਤਾ ਵਿਭਾਗ ਨੇ ਤਰਖਾਣਵਾਲਾ 'ਚ ਸਹਿਕਾਰਤਾ ਦਿਵਸ ਮਨਾਇਆ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)- ਸਹਿਕਾਰਤਾ ਵਿਭਾਗ ਵਲੋਂ ਅੱਜ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਲੋਟ ਉਪ ਮੰਡਲ ਦੇ ਪਿੰਡ ਤਰਖਾਣਵਾਲਾ ਵਿਚ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਸਹਿਕਾਰਤਾ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਭਾ ਦੇ ਮੈਂਬਰ ਕਿਸਾਨਾਂ ...

ਪੂਰੀ ਖ਼ਬਰ »

ਮਿਮਿਟ ਦੀ ਮੁਸਕਾਨ ਨਾਗਪਾਲ ਨੇ ਜਿੱਤਿਆ ਸੋਨ ਤਗਮਾ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ, ਪਾਟਿਲ)- ਤਕਨੀਕੀ ਸਿੱਖਿਆ ਸੰਸਥਾ ਮਿਮਿਟ ਕਾਲਜ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਸਮਰਪਿਤ ਹੈ | ਇਹ ਪ੍ਰਗਟਾਵਾ ਸੰਸਥਾ ਦੇ ਪਿ੍ੰਸੀਪਲ ਡਾ: ਸੰਜੀਵ ਸ਼ਰਮਾ ਨੇ ਇੰਟਰ ਜ਼ੋਨਲ ਦੀਆਂ ਵੱਖ-ਵੱਖ ਈਵੈਂਟ ਜਿੱਤ ਕੇ ਆਏ ...

ਪੂਰੀ ਖ਼ਬਰ »

21 ਨੂੰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਲੱਗਣਗੇ ਕੈਂਪ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰ ਤੇ ਉਨ੍ਹਾਂ ਥਾਵਾਂ 'ਤੇ ਜਿੱਥੇ ਗੁਰੂ ਸਹਿਬਾਨ ਦੀ ਚਰਨਛੋਹ ਪ੍ਰਾਪਤ ਹੈ ਮਹਾਤਮਾ ਗਾਂਧੀ ਸਰਬੱਤ ਵਿਕਾਸ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਸ਼ੂਗਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿਹਤ ਵਿਭਾਗ ਵਲੋਂ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਡਾ: ਸੁਖਪਾਲ ਸਿੰਘ ਤੇ ਡਾ: ਅਸ਼ੋਕ ਥਾਪਰ ਨੇ ਦੱਸਿਆ ਕਿ ਸਮਾਜ ਵਿਚ ਸ਼ੂਗਰ ਦੀ ਬਿਮਾਰੀ ਪ੍ਰਤੀ ਦਿਨ ਵਧ ਰਹੀ ਹੈ, ਜਿਸ ਦਾ ...

ਪੂਰੀ ਖ਼ਬਰ »

ਅਨਾਥ ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚੈੱਕ ਭੇਟ ਕੀਤਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਉਦੇਕਰਨ ਰੋਡ ਮਾਡਲ ਟਾਊਨ ਵਿਖੇ ਅਨਾਥ, ਬੇਸਹਾਰਾ ਤੇ ਅਣਗੌਲੇ ਬੱਚਿਆਂ ਲਈ ਬਣੇ ਮਾਨਵਤਾ ਬਾਲ ਆਸ਼ਰਮ ਵਿਖੇ ਬਾਲ ਦਿਵਸ ਮੌਕੇ ਮਾਤਾ ਗੁਜ਼ਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਚੱਕ ਸੁਹੇਲੇਵਾਲਾ ਦੇ ...

ਪੂਰੀ ਖ਼ਬਰ »

ਬੇਅਦਬੀ ਦੇ ਮਾਮਲਿਆਂ 'ਤੇ ਸਰਕਾਰ ਇਨਸਾਫ਼ ਦੇਵੇ- ਸੰਧੂ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਬੇਅਦਬੀ ਕਾਂਡ ਤੇ ਕੋਟਕਪੂਰਾ, ਬਹਿਬਲ ਕਲਾਂ ਗੋਲੀ ਕਾਂਡ ਨੂੰ ਲੈ ਕੇ ਬਰਗਾੜੀ ਵਿਖੇ ਲੰਬੇ ਸਮੇਂ ਤੋਂ ਇਨਸਾਫ਼ ਮੋਰਚਾ ਚੱਲ ਰਿਹਾ ਹੈ ਤੇ ਸਰਕਾਰ ਨੂੰ ਬੇਅਦਬੀ ਦੇ ਮਾਮਲਿਆਂ 'ਤੇ ਤੁਰੰਤ ਇਨਸਾਫ਼ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਪ੍ਰਧਾਨ ਪਿੱਪਲ ਸਿੰਘ ਕੋਲਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਮੀਤ ਪ੍ਰਧਾਨ ਸਿਮਰਜੀਤ ਸਿੰਘ ਘੁੱਦੂਵਾਲਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਵੱਖ-ਵੱਖ ਮੁਕਾਬਲੇ ਕਰਵਾਏ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਵਿਖੇ ਪਿੰ੍ਰਸੀਪਲ ਮੈਡਮ ਸਵਿਤਾ ਦੀ ਅਗਵਾਈ ਵਿਚ 'ਆਸਰਾ ਫਾੳਾੂਡੇਸ਼ਨ ਟਰੱਸਟ' ਦੇ ਵਿਸ਼ੇਸ਼ ਸਹਿਯੋਗ ਨਾਲ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ...

ਪੂਰੀ ਖ਼ਬਰ »

ਦਸਤਾਰ ਬੰਦੀ ਮੁਕਾਬਲੇ ਕਰਵਾਏ

ਫ਼ਰੀਦਕੋਟ, 14 ਨਵੰਬਰ (ਜਸਵੰਤ ਸਿੰਘ ਪੁਰਬਾ)- ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਵਿਖੇ ਅੱਜ ਸਕੂਲੀ ਬੱਚਿਆਂ ਦੇ ਲੇਖ ਰਚਨਾ ਅਤੇ ਦਸਤਾਰ ਬੰਦੀ ਦੇ ਮੁਕਾਬਲੇ ਕਰਵਾਏ ਗਏ | ਟਾਂਕ ਕਸ਼ੱਤਰੀ ਸਭਾ ...

ਪੂਰੀ ਖ਼ਬਰ »

ਡੀ. ਸੀ. ਵਲੋਂ ਫੋਕਲ ਪੁਆਇੰਟ ਕੋਟਕਪੂਰਾ ਵਿਖੇ ਸਨਅਤਕਾਰਾਂ ਨਾਲ ਮੀਟਿੰਗ

ਕੋਟਕਪੂਰਾ, 15 ਨਵੰਬਰ (ਮੇਘਰਾਜ)- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਬਿਜ਼ਨੈਸ ਫਸਟ ਪੋਰਟਲ ਬਾਰੇ ਜ਼ਿਲ੍ਹੇ ਦੇ ਉਦਯੋਗਿਕ ਅਦਾਰਿਆਂ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ...

ਪੂਰੀ ਖ਼ਬਰ »

ਐੱਸ. ਐੱਮ. ਡੀ. ਸਕੂਲ 'ਚ ਬਾਲ ਦਿਵਸ ਮਨਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਐੱਸ. ਐੱਮ. ਡੀ. ਕਿੰਡਰ ਗਾਰਡਨ ਸਕੂਲ ਕੋਟ ਸੁਖੀਆ ਵਿਖੇ ਬਾਲ ਦਿਵਸ, ਸੰਸਥਾ ਦੇ ਕੁਆਰਡੀਨੇਟਰ ਮੇਘਾ ਥਾਪਰ ਦੀ ਦੇਖ ਰੇਖ ਹੇਠ ਮਨਾਇਆ ਗਿਆ | ਮੰਚ ਦਾ ਸੰਚਾਲਨ ਕਰਦਿਆਂ ਪ੍ਰੋਗਰਾਮ ਦੀ ਸ਼ੁਰੂਆਤ ਰਾਜਵੀਰ ਕੌਰ ਤੇ ਸੀਮਾ ਨੇ ...

ਪੂਰੀ ਖ਼ਬਰ »

ਹਰ ਵਿਦਿਆਰਥੀ ਨੂੰ ਸਫ਼ਲ ਇਨਸਾਨ ਬਣਨ ਵਾਸਤੇ ਕਾਨੂੰਨੀ ਜਾਣਕਾਰੀ ਜ਼ਰੂਰੀ- ਹਰਗੁਰਜੀਤ ਕੌਰ

ਫ਼ਰੀਦਕੋਟ, 15 ਨਵੰਬਰ (ਹਰਮਿੰਦਰ ਸਿੰਘ ਮਿੰਦਾ)- ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਅੱਜ ਨੈਸ਼ਨਲ ਲੀਗਲ ਸਰਵਿਸਜ਼ ਡੇ ਮੌਕੇ ਕਰਵਾਏ ਸਕੂਲ ਪੱਧਰੀ ਮੁਕਾਬਿਲਆਂ 'ਚ ਜੇਤੂ ਰਹੇ ਬੱਚਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕ੍ਰਿਕਟ ਅੰਡਰ-19 ਲੜਕੀਆਂ ਫ਼ਰੀਦਕੋਟ ਦੀ ਟੀਮ ਬਣੀ ਪੰਜਾਬ ਚੈਂਪੀਅਨ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਖੇਡ ਵਿਭਾਗ ਵਲੋਂ ਗੁਰਦਾਸਪੁਰ ਵਿਖੇ ਕਰਵਾਏ ਗਏ ਸਟੇਟ ਪੱਧਰੀ ਕ੍ਰਿਕਟ ਅੰਡਰ-19 ਲੜਕੀਆਂ ਦੇ ਟੂਰਨਾਮੈਂਟ 'ਚ ਫ਼ਰੀਦਕੋਟ ਜ਼ਿਲ੍ਹੇ ਦੀ ਟੀਮ ਪੰਜਾਬ ਵਿਚ ਜੇਤੂ ਰਹੀ ਹੈ | ਇਸ ਸਬੰਧੀ ਜਾਣਕਾਰੀ ਸ੍ਰੀ ਹਰਗੋਬਿੰਦ ਸਾਹਿਬ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ ਤਹਿਤ ਸੈਮੀਨਾਰ ਕਰਵਾਇਆ

ਫ਼ਰੀਦਕੋਟ, 15 ਨਵੰਬਰ (ਜਸਵੰਤ ਸਿੰਘ ਪੁਰਬਾ)- ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਖੇ ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਵਲੋਂ 'ਅੰਤਰ-ਰਾਸ਼ਟਰੀ ਸ਼ੂਗਰ ਜਾਂਚ ਤੇ ਜਾਗਰੂਕਤਾ ਕੈਂਪ' ਤਹਿਤ ਇਕ ਸੈਮੀਨਾਰ ਲਾਈਨਜ਼ ਕਲੱਬ ਫ਼ਰੀਦਕੋਟ ਵਿਸ਼ਾਲ ਦੇ ਪ੍ਰਧਾਨ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਕੂਲ 'ਚ ਬਾਲ ਦਿਵਸ ਮਨਾਇਆ

ਫ਼ਰੀਦਕੋਟ, 15 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ 'ਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਸਮਾਗਮ 'ਚ ਮੁੱਖ ਮਹਿਮਾਨ ਵਜੋਂ ਸਮਾਜ ਸੇਵੀ ਪ੍ਰਮੋਦ ਕੁਮਾਰ ...

ਪੂਰੀ ਖ਼ਬਰ »

ਪਹੀ ਪੱਕੀ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ

ਬਰਗਾੜੀ, 15 ਨਵੰਬਰ (ਸੁਖਰਾਜ ਸਿੰਘ ਗੋਂਦਾਰਾ)- ਸੀਨੀਅਰ ਕਾਂਗਰਸੀ ਆਗੂ ਹਿਰਦੇਪਾਲ ਸਿੰਘ ਵਿੱਕੀ ਭਲੂਰੀਆ ਦੇ ਯਤਨਾ ਸਦਕਾ ਕਸਬਾ ਬਰਗਾੜੀ ਵਿਖੇ ਰਣ ਸਿੰਘ ਵਾਲਾ ਰੋਡ ਤੋਂ ਢਿੱਲੋਂ ਪੱਤੀ ਦੇ ਖੇਤਾਂ ਵਿਚ ਬੈਠੇ ਘਰਾਂ ਨੂੰ ਜਾਣ ਵਾਲੀ ਪਹੀ ਨੂੰ ਪੱਕੇ ਕਰਨ ਦੀ ਸ਼ੁਰੂਆਤ ...

ਪੂਰੀ ਖ਼ਬਰ »

ਚਿੰਤਪੂਰਨੀ ਧਾਮ ਲਈ ਬੱਸ ਰਵਾਨਾ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਹਰਮਹਿੰਦਰ ਪਾਲ)- ਜੈ ਮਾਂ ਚਿੰਤਪੁਰਨੀ ਟਰੱਸਟ ਮੁਕਤਸਰ ਵਲੋਂ ਹਰ ਮਹੀਨੇ ਸੰਗਰਾਂਦ ਦੇ ਮੌਕੇ ਚਿੰਤਪੁਰਨੀ ਧਾਮ ਲੰਗਰ ਲਗਾਇਆ ਜਾਂਦਾ ਹੈ | ਇਸ ਲੜੀ ਅਨੁਸਾਰ ਕਰੀਬ 60 ਸ਼ਰਧਾਲੂ ਨਾਲ ਭਰੀ ਬੱਸ ਨੂੰ ਰਵਾਨਾ ਕੀਤਾ ਗਿਆ | ਇਸ ਬੱਸ ਦਾ ਵਿਧੀ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਲਾਇਨਜ਼ ਕਲੱਬ ਇੰਟਰਨੈਸ਼ਨਲ ਜ਼ਿਲ੍ਹਾ 321ਐੱਫ਼ ਵਲੋਂ ਸ਼ੂਗਰ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਲਾਇਨਜ਼ ਕਲੱਬ ਮੁਕਤਸਰ ਆਜ਼ਾਦ ਵਲੋਂ ਸਥਾਨਕ ਬਿਰਧ ਆਸ਼ਰਮ ਵਿਖੇ ਵਿਸ਼ਵ ਸ਼ੂਗਰ ਦਿਵਸ ਲਾਇਨ ਜਗਜੀਤ ...

ਪੂਰੀ ਖ਼ਬਰ »

ਖ਼ੁਸ਼ਹਾਲ ਕਿਸਾਨ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਢਿੱਲੋਂ)-ਪਿੰਡ ਕੋਟਲੀ ਅਬਲੂ ਵਿਖੇ ਖ਼ੁਸ਼ਹਾਲ ਕਿਸਾਨ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਜਸਵਿੰਦਰ ਸਿੰਘ ਮੱਲਣ ਦੀ ਅਗਵਾਈ ਵਿਚ ਹੋਈ, ਜਿਸ ਵਿਚ ਪਿੰਡ ਦੇ ਪੰਚਾਂ, ਸਰਪੰਚਾਂ ਅਤੇ ਪਤਵੰਤਿਆਂ ਨਾਲ ਸਾਹਨੇਵਾਲ ਵਿਖੇ 20 ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਦਾ ਇਨਾਮ ਵੰਡ ਸਮਾਰੋਹ

ਮਲੋਟ, 15 ਨਵੰਬਰ (ਪਾਟਿਲ)- ਸੈਕਰਡ ਹਾਰਟ ਕਾਨਵੈਂਟ ਸਕੂਲ ਮਲੋਟ ਵਿਖੇ ਵਿੱਦਿਅਕ ਖੇਤਰ 'ਚ ਮੱਲਾਂ ਮਾਰਨ ਵਾਲੇ ਸਕੂਲ ਦੇ ਬੱਚਿਆਂ ਦੀ ਹੌਾਸਲਾ ਅਫਜ਼ਾਈ ਲਈ ਇਕ ਵਿਸ਼ੇਸ਼ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ 'ਚ ਕਾਨਵੈਂਟ ਸੰਸਥਾ ਦੇ ਮੁਖੀ ਫਾਦਰ ਜਾਰਜ ਅਲੂਕਾ ਨੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਚ ਅਸ਼ਟਾਮਾਂ ਦਾ ਆਨਲਾਈਨ ਸਿਸਟਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-'ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ਼ ਇੰਡੀਆ' (ਐੱਸ.ਐੱਚ.ਸੀ.ਆਈ. ਐੱਲ.) ਵਲੋਂ ਜਾਰੀ ਕੀਤੇ ਲਾਇਸੰਸਾਂ ਦੇ ਆਧਾਰ 'ਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਅਸ਼ਟਾਮ ਆਨ-ਲਾਈਨ ਜਾਰੀ ਹੋਣੇ ਸ਼ੁਰੂ ਕਰ ਹੋ ਗਏ ਹਨ, ...

ਪੂਰੀ ਖ਼ਬਰ »

ਇਰੀਗੇਸ਼ਨ ਵਿੰਗ ਫੈਡਰੇਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਸ. ਰਿਪੋ.)- ਇਰੀਗੇਸ਼ਨ ਵਿੰਗ ਫੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਇਕ ਅਹਿਮ ਮੀਟਿੰਗ ਕਰਮਜੀਤ ਸ਼ਰਮਾ ਪ੍ਰਧਾਨ ਅਤੇ ਕਾਲਾ ਸਿੰਘ ਬੇਦੀ ਦੀ ਸਾਂਝੀ ਪ੍ਰਧਾਨਗੀ ਹੇਠ ਸਥਾਨਕ ਨਹਿਰੀ ਕਾਲੋਨੀ ਵਿਖੇ ਹੋਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਨੇ ਪਿੰਡਾਂ 'ਚ ਕੱਢਿਆ ਰੋਸ ਮਾਰਚ

ਮੰਡੀ ਲੱਖੇਵਾਲੀ, 15 ਨਵੰਬਰ (ਮਿਲਖ ਰਾਜ)- ਖੇਤ ਮਜ਼ਦੂਰ ਯੂਨੀਅਨ ਬਲਾਕ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਖੁੰਡੇ ਹਲਾਲ, ਚਿੱਬੜਾਂਵਾਲੀ, ਮਹਾਂਬੱਧਰ, ਭਾਗਸਰ, ਲੱਖੇਵਾਲੀ, ਗੰਧੜ੍ਹ ਆਦਿ ਵਿਖੇ ਰੋਸ ਮਾਰਚ ਕੱਢਿਆ ਗਿਆ ਤੇ ਕੈਪਟਨ ਸਰਕਾਰ ਿਖ਼ਲਾਫ਼ ਜੰਮ ਕੇ ...

ਪੂਰੀ ਖ਼ਬਰ »

ਕਿਸ਼ੋਰ ਸਿੱਖਿਆ ਸਬੰਧੀ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਸ. ਰਿਪੋ.)-ਸਰਕਾਰੀ ਹਾਈ ਸਕੂਲ ਪਿੰਡ ਸੰਗੂਧੌਣ ਵਿਖੇ ਕਿਸ਼ੋਰ ਸਿੱਖਿਆ ਤਹਿਤ ਏਡਜ਼ ਦਿਵਸ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਮੌਕੇ 9ਵੀਂ ਅਤੇ 10ਵੀਂ ਜਮਾਤ ਵਿਦਿਆਰਥੀਆਂ ਵਲੋਂ ਲੇਖ ਅਤੇ ਪੇਟਿੰਗ ਮੁਕਾਬਲਾ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ ਦੌਰਾਨ 300 ਨੌਜਵਾਨ ਦੇ ਜੀਵਨ ਬੀਮਾ ਸਲਾਹਕਾਰ ਦੇ ਫਾਰਮ ਭਰੇ

ਲੰਬੀ, 15 ਨਵੰਬਰ (ਮੇਵਾ ਸਿੰਘ)-ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤਹਿਤ ਆਈ.ਟੀ.ਆਈ. ਖਿਉਵਾਲੀ ਵਿਖੇ ਲਾਏ ਗਏ ਰੁਜ਼ਗਾਰ ਮੇਲੇ ਦੌਰਾਨ ਭਾਰਤੀ ਜੀਵਨ ਬੀਮਾ ਨਿਗਮ ਬਰਾਂਚ ਮਲੋਟ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਹਿੱਤ ਲੜਕੇ ਤੇ ਲੜਕੀਆਂ ਦੇ ਬਤੌਰ ਜੀਵਨ ...

ਪੂਰੀ ਖ਼ਬਰ »

ਬਿੱਕਰ ਸਿੰਘ ਚੰਨੂੰ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਦਿਨੀਂ ਨਵੇਂ ਬਣੇ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂੰ ਜੋ ਕਿ ਲੰਬੀ ਹਲਕੇ ਤੋਂ ਸ਼ੋ੍ਰਮਣੀ ਕਮੇਟੀ ਦੇ ਮੈਂਬਰ ਹਨ, ਅੱਜ ਅਹੁਦਾ ਮਿਲਣ ਉਪਰੰਤ ...

ਪੂਰੀ ਖ਼ਬਰ »

ਅਧਿਆਪਕ ਸੰਘਰਸ਼ ਦੇ ਹੱਕ 'ਚ ਖੇਤ ਮਜ਼ਦੂਰਾਂ ਵਲੋਂ ਰੋਸ ਮਾਰਚ

ਦੋਦਾ, 15 ਨਵੰਬਰ (ਰਵੀਪਾਲ)- ਅਧਿਆਪਕਾਂ ਦੇ ਵਰਗਾਂ ਨੂੰ ਪੂਰੀਆਂ ਤਨਖ਼ਾਹਾਂ 'ਤੇ ਰੈਗੂਲਰ ਕਰਵਾਉਣ ਲਈ ਸਾਂਝੇ ਅਧਿਆਪਕ ਮੋਰਚੇ ਵਲੋਂ ਚਲਾਇਆ ਜਾ ਰਿਹਾ ਸੰਘਰਸ਼ ਹੁਣ ਪਿੰਡਾਂ ਦੀਆਂ ਸੱਥਾਂ ਤੱਕ ਪਹੁੰਚ ਗਿਆ ਹੈ | ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ 'ਤੇ ਆਏ ਖੇਤ ...

ਪੂਰੀ ਖ਼ਬਰ »

ਬਾਲ ਦਿਵਸ 'ਤੇ ਸਕੂਲ ਨੂੰ ਲੈਪਟਾਪ ਅਤੇ ਪਿ੍ੰਟਰ ਦਾਨ

ਦੋਦਾ, 15 ਨਵੰਬਰ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ ਵਿਖੇ ਬਾਲ ਦਿਵਸ 'ਤੇ ਪਿੰਡ ਵਾਸੀਆਂ ਅਤੇ ਸਕੂਲ ਸਟਾਫ਼ ਦੇ ਸਹਿਯੋਗ ਨਾਲ ਬਾਲ ਮੇਲਾ ਲਗਾਇਆ ਗਿਆ, ਇਸ ਮੌਕੇ ਪ੍ਰੀ-ਪਾਇਮਰੀ ਕਲਾਸ ਦੀ ਅਧਿਆਪਕਾ ਰਮਨਦੀਪ ਕੌਰ ਤੇ ਬੱਚਿਆਂ ਦੇ ਸਹਿਯੋਗ ਨਾਲ ਪ੍ਰਦਰਸ਼ਨੀ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਮਧੀਰ ਦੇ ਵਿਦਿਆਰਥੀਆਂ ਵਲੋਂ ਅੱਜ ਬਾਲ ਦਿਵਸ ਮੌਕੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ ਗਈ | ਇਸ ਰੈਲੀ ਵਿਚ 110 ਬੱਚਿਆਂ ਨੇ ਭਾਗ ਲਿਆ | ਰੈਲੀ ਨੂੰ ਗੁਰਦੁਆਰਾ ਸਾਹਿਬ ਪਿੰਡ ਹੁਸਨਰ ਦੇ ਗ੍ਰੰਥੀ ਨੇ ...

ਪੂਰੀ ਖ਼ਬਰ »

ਸਥਾਨਕ ਕਿਡਸ ਕਿੰਗਡਮ ਪਲੇਅਵੇ ਸਕੂਲ 'ਚ ਬਾਲ ਦਿਵਸ ਮਨਾਇਆ

ਮਲੋਟ, 15 ਨਵੰਬਰ (ਪਾਟਿਲ)-ਸਥਾਨਕ ਕਿਡਸ ਕਿੰਗਡਮ ਪਲੇਅਵੇ ਸਕੂਲ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਡੋਲੀ ਆਰੀਆ ਦੀ ਅਗਵਾਈ ਹੇਠ ਬੱਚਿਆਂ ਨੇ ਬਾਲ ਦਿਵਸ ਮਨਾਇਆ | ਇਸ ਮੌਕੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਬੱਚਿਆਂ ਨੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੌਲਾ ਦੇ ਵਿਦਿਆਰਥੀਆਂ ਨੇ ਨਸ਼ਿਆਂ ਵਿਰੁਧ ਲੋਕਾਂ ਨੂੰ ਕੀਤਾ ਜਾਗਰੂਕ

ਗਿੱਦੜਬਾਹਾ, 15 ਨਵੰਬਰ (ਬਲਦੇਵ ਸਿੰਘ ਘੱਟੋਂ)-ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚਲ ਰਹੇ ਅਕਾਲ ਅਕੈਡਮੀ ਦੌਲਾ ਵਲੋਂ ਪਿੰ੍ਰਸੀਪਲ ਮੈਡਮ ਸੁਖਵਿੰਦਰ ਕੌਰ ਦੀ ਅਗਵਾਈ 'ਚ ਅਕੈਡਮੀ ਦੇ ਵਿਦਿਆਰਥੀਆਂ ਵਲੋਂ ਅੱਜ ਨਸ਼ਿਆਂ ਿਖ਼ਲਾਫ਼ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਕੋਲਿਆਂਵਾਲੀ ਦੇ ਬੱਚਿਆਂ ਨੇ ਨਸ਼ਿਆਂ ਿਖ਼ਲਾਫ਼ ਕੱਢੀ ਰੈਲੀ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਸ. ਰਿਪੋ.)-ਅਕਾਲ ਅਕੈੱਡਮੀ ਕੋਲਿਆਂਵਾਲੀ ਦੇ 150 ਵਿਦਿਆਰਥੀਆਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਵਿਚ ਪੈਦਲ ਮਾਰਚ ਕੱਢ ਕੇ ਨਸ਼ੇ ਦੇ ਿਖ਼ਲਾਫ਼ ਆਵਾਜ਼ ਬੁਲੰਦ ਕੀਤੀ | ਇਹ ਰੈਲੀ ਅਕੈਡਮੀ ਦੇ ਮੁੱਖ ਗੇਟ ਤੋਂ ਸ਼ੁਰੂ ਹੋ ਕੇ ਡਬਵਾਲੀ, ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਦਿਵਸ ਮੌਕੇ ਡੀ.ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਅਥਲੈਟਿਕਸ ਮੀਟ ਕਰਵਾਈ ਗਈ, ਜਿਸ ਦੀ ਸ਼ੁਰੂਆਤ ਸਕੂਲ ਦੇ ਵਾਈਸ ਪ੍ਰਧਾਨ ਲੀਲਾਧਰ ਗੁਪਤਾ ਨੇ ਝੰਡਾ ਲਹਿਰਾ ਕੇ ਤੇ ਗ਼ੁਬਾਰੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ 'ਐਾਟੀ ਡਰੱਗ ਕੰਪੇਨ' ਦੇ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਵਧ ਰਹੇ ਨਸ਼ਿਆਂ ਦੇ ਰੁਝਾਨ, ਪ੍ਰਭਾਵ ਅਤੇ ਬਚਾਓ ਪ੍ਰਤੀ ...

ਪੂਰੀ ਖ਼ਬਰ »

ਡੈਪੋ ਮੁਹਿੰਮ ਤਹਿਤ ਕਲੱਸਟਰ ਇੰਚਾਰਜਾਂ ਨੂੰ ਸਿਖਲਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਸ. ਰਿਪੋ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਡੈਪੋ ਮੁਹਿੰਮ ਤਹਿਤ ਸ਼ੁਰੂ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਵਿਚ ਕਲੱਸਟਰ ਇੰਚਾਰਜਾਂ ਨੂੰ ਸਿਖਲਾਈ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਸ: ਰਾਜਪਾਲ ਸਿੰਘ ...

ਪੂਰੀ ਖ਼ਬਰ »

ਵਿਸ਼ਵ ਸ਼ੂਗਰ ਦਿਵਸ ਮਨਾਇਆ

ਲੰਬੀ, 15 ਨਵੰਬਰ (ਸ਼ਿਵਰਾਜ ਸਿੰਘ ਬਰਾੜ)- 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਇੰਸਪੈਕਟਰ ਪਿ੍ਤਪਾਲ ਸਿੰਘ ਤੂਰ ਨੇ ਸੰਬੋਧਨ ਵਿਚ ਕਿਹਾ ਕਿ ਸ਼ੂਗਰ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਕਾਲਜ ਵਿਖੇ ਕੈਰੀਅਰ ਕੌਾਸਿਲੰਗ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਦਸਮੇਸ਼ ਖ਼ਾਲਸਾ ਕਾਲਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੈਰੀਅਰ ਕੌਾਸਿਲੰਗ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਤਹਿਤ ਕਾਲਜ ਦੇ ਬੀ. ਸੀ. ਏ. ਤੇ ਪੀ.ਜੀ.ਡੀ.ਸੀ.ਏ. ਦੇ ਵਿਦਿਆਰਥੀਆਂ ਨੂੰ ਆਪਣੇ ਉਜਵਲ ਭਵਿੱਖ ...

ਪੂਰੀ ਖ਼ਬਰ »

ਖੇਤੀਬਾੜੀ ਕਿਸਾਨ ਸਿਖਲਾਈ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਖੇਤੀਬਾੜੀ ਅਫ਼ਸਰ ਡਾ: ਬਲਜਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ, ਜਿਸ ਵਿਚ ਵੱਡੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਨਵੈਂਟ ਸਕੂਲ 'ਚ ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਰਣਜੀਤ ਸਿੰਘ ਢਿੱਲੋਂ)- ਬਾਬਾ ਫ਼ਰੀਦ ਕੌਨਵੈਂਟ ਸਕੂਲ ਥਾਂਦੇਵਾਲਾ ਵਿਖੇ ਚੇਅਰਪਰਸਨ ਵੀਰਦਵਿੰਦਰ ਕੌਰ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੇ ਭਾਸ਼ਣ, ਪੇਂਟਿੰਗ, ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ...

ਪੂਰੀ ਖ਼ਬਰ »

ਅਗਰਵਾਲ ਸਮਾਜ ਸਭਾ ਨੇ ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 15 ਨਵੰਬਰ (ਗੁਲਵਿੰਦਰ ਸਿੰਘ)- ਅਗਰਵਾਲ ਸਮਾਜ ਸਭਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਾਰਕ ਬਾਗ਼ ਵਾਲਾ ਬ੍ਰਾਂਚ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਤਰਸੇਮ ਗੋਇਲ, ਕੁਲਦੀਪ ਗੋਇਲ, ਲਾਲ ਚੰਦ, ਅਰੁਣ ਮਿੱਤਲ, ਸੰਜੀਵ ਕੁਮਾਰ ਪਿ੍ੰਸੀਪਲ ...

ਪੂਰੀ ਖ਼ਬਰ »

ਮ. ਪ. ਹ. ਵ. ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 15 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿਛਲੇ ਕਾਫ਼ੀ ਸਮੇਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਸਮਝੀ ਜਾਂਦੀ ਕੈਟਾਗਰੀ ਮ.ਪ.ਹ.ਵ. ਮੇਲ ਦੀ ਭਰਤੀ ਵਿਚ ਆਈ ਖੜੋਤ ਤੋਂ ਬਾਅਦ ਸਿਹਤ ਵਿਭਾਗ ਵਿਚ ਹੁਣ ਭਰਤੀ ਹੋਏ ਨਵ ਨਿਯੁਕਤ ਮ.ਪ.ਹ.ਵ. ਮੇਲ ਨਾਲ ਜਾਣ ਪਛਾਣ ਕਰਨ ਸਮੇਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX