ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  4 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  20 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  30 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  55 minutes ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 1 ਮੱਘਰ ਸੰਮਤ 550

ਮਾਨਸਾ

ਹਾਈਵੇ ਸੰਘਰਸ਼ ਕਮੇਟੀ ਨੇ ਸਰਕਾਰ ਤੇ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਬਰੇਟਾ, 15 ਨਵੰਬਰ (ਜੀਵਨ ਸ਼ਰਮਾ)- ਸਥਾਨਕ ਹਾਈਵੇ ਸੰਘਰਸ਼ ਕਮੇਟੀ ਵਲੋਂ ਭੁੱਖ ਹੜਤਾਲ ਦੇ 22ਵੇ ਦਿਨ ਵਲੋਂ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਕੈਂਚੀਆਂ 'ਤੇ ਕੈਪਟਨ ਸਰਕਾਰ, ਨੈਸ਼ਨਲ ਹਾਈਵੇ ਅਥਾਰਿਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਪੁਤਲਾ ਫੁਕਿਆ ਗਿਆ | ਇਸ ਮੌਕੇ ਬੋਲਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੀੜਤ ਪਰਿਵਾਰਾਂ ਦੀਆ ਮੰਗਾਂ ਜਿਸ ਵਿਚ ਸੜਕ ਦੇ ਫ਼ਰੰਟ 'ਤੇ ਗ੍ਰਹਿਣ ਕੀਤੀਆਂ ਵਾਲੀਆਂ ਜ਼ਮੀਨਾਂ ਦੇ ਅਸਲ ਕਾਬਜ਼ ਮਾਲਕਾਂ ਨੂੰ ਹੀ ਮਾਰਕੀਟ ਭਾਅ ਦੇ ਮੁਤਾਬਿਕ ਮੁਆਵਜ਼ੇ ਦਿੱਤੇ ਜਾਣ ਅਤੇ ਪੁਲ ਪਿੱਲਰਾਂ 'ਤੇ ਬਣਾਏ ਜਾਣ | ਬੁਲਾਰਿਆਂ ਨੇ ਕਿਹਾ ਕਿ ਜ਼ਮੀਨ ਐਕੁਆਇਰ ਕਰਨ ਅਤੇ ਪੁਲ ਦੀ ਉਸਾਰੀ ਸ਼ੁਰੂ ਕਰਨ ਤੋਂ ਪਹਿਲਾਂ ਪ੍ਰਭਾਵਿਤ ਪਰਿਵਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣ ਨਹੀਂ ਤਾਂ ਸੰਘਰਸ਼ ਨੂੰ ਹੋਰ ਵਿਸਾਲ ਅਤੇ ਤਿੱਖਾ ਕੀਤਾ ਜਾਵੇਗਾ | ਬੁਲਾਰਿਆਂ ਨੇ ਹੁਣ ਤੱਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਨ ਕੀਤੇ ਰਵੱਈਏ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ | ਇਸ ਮੌਕੇ ਕਿਸਾਨ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਐਡਵੋਕੇਟ ਗੁਰਵਿੰਦਰ ਸਿੰਘ ਖੱਤਰੀਵਾਲਾ, ਮੇਜਰ ਸਿੰਘ ਰਾਮਫਲ ਸਿੰਘ, ਛੱਜੂ ਸਿੰਘ, ਜਤਿੰਦਰ ਮੋਹਨ ਗਰਗ ਆੜ੍ਹਤੀਆ ਐਸੋਸੀਏਸ਼ਨ, ਤਾਰਾ ਚੰਦ ਇਨਕਲਾਬੀ ਕੇਂਦਰ ਪੰਜਾਬ, ਕਿਸਾਨ ਆਗੂ ਲਛਮਣ ਸਿੰਘ, ਗੋਬਿੰਦ ਸ਼ਰਮਾ ਮੁਨੀਮ ਯੂਨੀਅਨ, ਤਰਸੇਮ ਸਿੰਘ, ਛੱਜੂ ਰਾਮ ਰਿਸੀ , ਸੰਸਾਰ ਸਿੰਘ, ਦਸੋਧਾ ਸਿੰਘ ਬਹਾਦਰਪੁਰ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ |

ਰਾਜ ਪੱਧਰੀ ਅੰਡਰ-14 (ਲੜਕੇ) ਸਕੂਲ ਕ੍ਰਿਕਟ ਚੈਂਪੀਅਨਸ਼ਿਪ ਸ਼ੁਰੂ

ਮਾਨਸਾ, 15 ਨਵੰਬਰ (ਧਾਲੀਵਾਲ)-ਰਾਜ ਪੱਧਰੀ ਅੰਡਰ-14 (ਲੜਕੇ) ਸਕੂਲ ਕ੍ਰਿਕਟ ਚੈਂਪੀਅਨਸ਼ਿਪ ਅੱਜ ਇੱਥੇ ਖਾਲਸਾ ਸੈਕੰਡਰੀ ਸਕੂਲ ਤੇ ਪੀ.ਸੀ.ਏ. ਸਟੇਡੀਅਮ ਜਵਾਹਰਕੇ ਵਿਖੇ ਸ਼ੁਰੂ ਹੋ ਗਈ ਹੈ | ਉਦਘਾਟਨ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਿਕਰਮ ਸਿੰਘ ਮੋਫ਼ਰ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਸੂਬਾ ਪੱਧਰੀ ਬਾਸਕਟਬਾਲ ਖੇਡਾਂ 'ਚ ਭੀਖੀ ਦੀਆਂ ਖਿਡਾਰਨਾਂ ਨੇ ਮਾਰੀਆਂ ਮੱਲਾਂ

ਭੀਖੀ, 15 ਨਵੰਬਰ (ਗੁਰਿੰਦਰ ਸਿੰਘ ਔਲਖ)- 64ਵੀਆਂ ਸੂਬਾ ਪੱਧਰੀ ਬਾਸਕਟਬਾਲ ਖੇਡਾਂ ਜੋ ਪਿਛਲੇ ਦਿਨੀਂ ਅੰਮਿ੍ਤਸਰ ਵਿਖੇ ਸੰਪੰਨ ਹੋਈਆਂ 'ਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਦੀ ਅਗਵਾਈ ਕਰਦੇ ਹੋਏ ਅੰਡਰ 19 ਉਮਰ ਵਰਗ 'ਚ ...

ਪੂਰੀ ਖ਼ਬਰ »

ਪਸ਼ੂ ਪਾਲਨ ਵਿਭਾਗ ਦੇ ਕੱਚੇ ਫਾਰਮਾਸਿਸਟ ਵਲੋਂ ਸੰਘਰਸ਼ ਦੀ ਚਿਤਾਵਨੀ

ਝੁਨੀਰ, 15 ਨਵੰਬਰ (ਵਸ਼ਿਸ਼ਟ)- 7 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ 'ਤੇ ਕੰਮ ਕਰਨ ਲਈ ਮਜਬੂਰ ਪੰਜਾਬ ਵੈਟਰਨਰੀ ਫਾਰਮਾਸਿਸਟ ਯੂਨੀਅਨ ਦੀ ਬਲਾਕ ਇਕਾਈ ਦੇ ਪ੍ਰਧਾਨ ਸੁਖਪ੍ਰੀਤ ਸਿੰਘ ਦਾਨੇਵਾਲਾ, ਜਨਰਲ ਸਕੱਤਰ ਰਮਨਦੀਪ ਸਿੰਘ ਚਚੋਹਰ ਅਤੇ ਜਗਤਾਰ ਸਿੰਘ ਲਾਲਿਆਂਵਾਲੀ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਸਰਦੂਲਗੜ੍ਹ, 15 ਨਵੰਬਰ (ਅਰੋੜਾ)- ਜਟਾਣਾ ਕੈਂਚੀਆਂ ਨਜ਼ਦੀਕ 'ਤੇ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁੱਚਾ ਸਿੰਘ ਪੁੱਤਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਮੇਜਰ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ, 2 'ਤੇ ਮਾਮਲਾ ਦਰਜ

ਸਰਦੂਲਗੜ੍ਹ 15 ਨਵੰਬਰ (ਨਿ.ਪ.ਪ) - ਸਥਾਨਕ ਸ਼ਹਿਰ ਦੀ ਇਕ ਨਾਬਾਲਗ ਲੜਕੀ (16) ਨਾਲ ਜਬਰ ਜਨਾਹ ਕਰਨ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ 2 ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਹੈ | ਇਸ ਸੰਬੰਧੀ ਸਬ ਡਵੀਜਨ ਸਰਦੂਲਗੜ੍ਹ ਦੇ ਡੀ. ਐਸ. ਪੀ. ਸੰਜੀਵ ਗੋਇਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜੇਲ੍ਹ ਪ੍ਰਬੰਧਾਂ ਵਿਚ ਦਹਾਕਿਆਂ ਪੁਰਾਣੇ ਪ੍ਰਬੰਧ ਬਰਕਰਾਰ

ਬੋਹਾ, 15 ਨਵੰਬਰ (ਸਲੋਚਨਾ ਤਾਂਗੜੀ)- ਕੰਪਿਊਟਰ ਯੁੱਗ ਤੇ ਬਿਜਲਈ ਮੀਡੀਆ ਨੇ ਜਿੱਥੇ ਸਾਰੇ ਵਿਭਾਗਾਂ ਦਾ ਪ੍ਰਬੰਧ ਬਦਲ ਕੇ ਰੱਖ ਦਿੱਤਾ ਹੈ ਉੱਥੇ ਜੇਲ੍ਹ ਵਿਭਾਗ ਦਾ ਪ੍ਰਬੰਧ ਹਾਲੇ ਵੀ ਪੁਰਾਣਾ ਚੱਲ ਰਿਹਾ ਹੈ | ਜੇਲ੍ਹ ਪ੍ਰਬੰਧ ਭਾਵੇਂ ਵੱਡੀਆਂ ਵੱਡੀਆਂ ਜੇਲ੍ਹਾਂ ਅੰਦਰ ...

ਪੂਰੀ ਖ਼ਬਰ »

ਖੇਤੀ ਉਪਜ ਵਧਾਉਣ ਤੇ ਕਿਸਾਨਾਂ ਨੂੰ ਸ਼ਾਹੂਕਾਰੇ ਦੇ ਮੱਕੜਜਾਲ 'ਚੋਂ ਕੱਢਣ ਲਈ ਖੇਤੀ ਸਭਾਵਾਂ ਦਾ ਵੱਡਾ ਰੋਲ-ਸੰਗਰਾਮ ਸਿੰਘ

ਮਾਨਸਾ, 15 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਖੇਤੀ ਉਪਜ ਵਧਾਉਣ ਅਤੇ ਕਿਸਾਨਾਂ ਨੂੰ ਸਾਹੂਕਾਰੇ ਦੇ ਮੱਕੜ ਜਾਲ ਵਿਚੋਂ ਕੱਢਣ ਲਈ ਸਹਿਕਾਰੀ ਸਭਾਵਾਂ ਅਤੇ ਸਹਿਕਾਰੀ ਬੈਂਕਾਂ ਨੇ ਮਹੱਤਵਪੂਰਨ ਰੋਲ ਨਿਭਾਇਆ ਹੈ | ਇਹ ਪ੍ਰਗਟਾਵਾ ਸੰਗਰਾਮ ਸਿੰਘ ਉਪ ਰਜਿਸਟਰਾਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਖਿਡਾਰੀਆਂ ਵਾਲੇ ਇਲਾਕਾ ਸਰਦੂਲਗੜ੍ਹ 'ਚ ਖੇਡ ਸਹੂਲਤਾਂ ਦੀ ਵੱਡੀ ਘਾਟ

ਪ੍ਰਕਾਸ਼ ਸਿੰਘ ਜ਼ੈਲਦਾਰ ਸਰਦੂਲਗੜ੍ਹ- ਅੰਤਰਰਾਸ਼ਟਰੀ ਖਿਡਾਰੀਆਂ ਵਾਲੇ ਇਲਾਕੇ ਸਰਦੂਲਗੜ੍ਹ 'ਚ ਖੇਡ ਸਹੂਲਤਾਂ ਦੀ ਵੱਡੀ ਘਾਟ ਹੈ | ਤਹਿਸੀਲ ਬਣਨ ਦੇ 26 ਸਾਲ ਬਾਅਦ ਵੀ ਸਥਾਨਕ ਸ਼ਹਿਰ 'ਚ ਅਜੇ ਤੱਕ ਜ਼ਿਲ੍ਹਾ ਪੱਧਰ ਦੇ ਖੇਡ ਮੈਦਾਨ ਤਿਆਰ ਨਹੀਂ ਹੋ ਸਕੇ | ਸਾਰੇ ਵਿਧਾਨ ...

ਪੂਰੀ ਖ਼ਬਰ »

ਪਿੰਡ ਵਾਸੀ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਸਰਦੂਲਗੜ੍ਹ, 15 ਨਵੰਬਰ (ਨਿ. ਪ. ਪ.)- ਪਿੰਡ ਖੈਰਾ ਕਲਾਂ ਦੇ ਵਾਟਰ ਵਰਕਸ ਵਲੋਂ ਜੋ ਪਾਣੀ ਸਪਲਾਈ ਆ ਰਹੀ ਹੈ ਉਸ ਵਿਚ ਦੂਸ਼ਿਤ ਪਾਣੀ ਆ ਰਿਹਾ ਹੈ | ਇਸ ਸਬੰਧੀ ਪਿੰਡ ਦੇ ਦਰਸ਼ਨ ਕੁਮਾਰ, ਓਮ ਪ੍ਰਕਾਸ਼, ਮਾਂਗੇ ਰਾਮ ਨੇ ਦੱਸਿਆ ਕਿ ਪਿੰਡ ਨੂੰ ਜੋ ਵਾਟਰ ਸਪਲਾਈ ਮਿਲ ਰਹੀ ਹੈ ਉਸ ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਰੱਲਾ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਪ੍ਰਦਰਸ਼ਨੀ

ਜੋਗਾ, 15 ਨਵੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਕਾਲਜ ਦੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ ਵਿਦਿਆਰਥਣਾਂ ਦੁਆਰਾ ਆਪਣੇ ਹੱਥੀਂ ਤਿਆਰ ਕੀਤੇ ਗਏ ਵਸਤਰਾਂ ਦੀ ਪ੍ਰਦਰਸ਼ਨੀ ਲਗਾਈ ਗਈ ¢ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮੁਖੀ ਪ੍ਰੋ. ...

ਪੂਰੀ ਖ਼ਬਰ »

ਸੜਕਾਂ ਕਿਨਾਰੇ ਪਰਾਲੀ ਨੂੰ ਅੱਗ ਲਾਉਣ ਨਾਲ ਵਾਪਰ ਸਕਦੇ ਨੇ ਹਾਦਸੇ

ਬਰੇਟਾ, 15 ਨਵੰਬਰ (ਪ. ਪ.)- ਇਲਾਕੇ ਅੰਦਰ ਝੋਨੇ ਦੀ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ ਉੱਥੇ ਸੜਕਾਂ ਕਿਨਾਰੇ ਪਰਾਲੀ ਨੂੰ ਲਗਾਈ ਜਾਂਦੀ ਅੱਗ ਕਾਰਨ ਉੱਠਦੇ ਧੰੂਏਾ ਕਰ ਕੇ ਕੁਝ ਵੀ ਵਿਖਾਈ ਨਾ ਦੇਣ ਕਾਰਨ ਹਾਦਸੇ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ ...

ਪੂਰੀ ਖ਼ਬਰ »

ਰਜਵਾਹੇ ਵਿਚ ਪਾਣੀ ਦੀ ਘਾਟ ਕਾਰਨ ਜਲ ਘਰ ਹੋਏ ਪਾਣੀ ਤੋਂ ਪਿਆਸੇ

ਬਰੇਟਾ, 15 ਨਵੰਬਰ (ਰਵਿੰਦਰ ਕੌਰ ਮੰਡੇਰ)- ਘੱਗਰ ਬਰਾਂਚ ਦੇ ਬੋਹਾ ਰਜਵਾਹੇ ਵਿਚ ਇਸ ਸੀਜ਼ਨ ਦੌਰਾਨ ਕਦੇ ਵੀ ਪੂਰੀ ਲੋੜੀਂਦੀ ਮਾਤਰਾ ਵਿਚ ਪਾਣੀ ਨਹੀ ਛੱਡਿਆ ਗਿਆ, ਜਿਸ ਕਾਰਨ ਇਸ ਰਜਵਾਹੇ 'ਤੇ ਲਗਦੇ ਪਿੰਡ ਅਤੇ ਵਾਟਰ ਵਰਕਸਾਂ ਨੂੰ ਪੂਰਾ ਪਾਣੀ ਨਹੀਂ ਮਿਲਦਾ | ਹੁਣ ਭਾਵੇਂ ...

ਪੂਰੀ ਖ਼ਬਰ »

ਸਰਦੂਲਗੜ੍ਹ ਖੇਤਰ ਦੇ ਲੋਕ ਅਵਾਰਾ ਪਸ਼ੂਆਂ ਤੇ ਅਵਾਰਾ ਕੁੱਤਿਆਂ ਤੋਂ ਦੁਖੀ

ਸਰਦੂਲਗੜ੍ਹ, 15 ਨਵੰਬਰ (ਜੀ.ਐਮ.ਅਰੋੜਾ)- ਜਿੱਥੇ ਸਰਦੂਲਗੜ੍ਹ ਹਲਕੇ ਦੇ ਸ਼ਹਿਰ ਅਤੇ ਪਿੰਡਾਂ ਵਿਚ ਲੋਕ ਆਵਾਰਾ ਪਸ਼ੂਆਂ ਤੋ ਦੁਖੀ ਸਨ ਉੱਥੇ ਹੁਣ ਲੋਕ ਆਵਾਰਾ ਕੁੱਤਿਆਂ ਤੋਂ ਵੀ ਜ਼ਿਆਦਾ ਦੁਖੀ ਹਨ ਕਿਉਂਕਿ ਆਵਾਰਾ ਕੁੱਤਿਆਂ ਦੇ ਵਧਣ ਕਾਰਨ ਲੋਕਾਂ ਦਾ ਲੰਘਣਾ ਮੁਸ਼ਕਿਲ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 15 ਨਵੰਬਰ (ਸ.ਰਿ.)- ਥਾਣਾ ਬੋਹਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ ਸ਼ਰਾਬ ਫੜੀ ਹੈ | ਹੌਲਦਾਰ ਸੁਖਦਰਸ਼ਨ ਸਿੰਘ ਤੇ ਪੁਲਿਸ ਪਾਰਟੀ ਵਲੋਂ ਬਲਵਾਨ ਸਿੰਘ ਵਾਸੀ ਬੋਹਾ ਕੋਲੋਂ 36 ਬੋਤਲਾਂ ਸ਼ਰਾਬ ਠੇਕਾ ਬਰਾਮਦ ਕਰ ਕੇ ਉਸ ਿਖ਼ਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ...

ਪੂਰੀ ਖ਼ਬਰ »

ਮੈਗਜ਼ੀਨ 'ਨਿੱਕੀਆਂ ਪੈੜਾਂ' ਦਾ ਛੇਵਾਂ ਅੰਕ ਜਾਰੀ

ਬਰੇਟਾ, 15 ਨਵੰਬਰ (ਰਵਿੰਦਰ ਕੌਰ ਮੰਡੇਰ)- ਸਰਕਾਰੀ ਸੈਕੰਡਰੀ ਸਕੂਲ ਕਿਸ਼ਨਗੜ੍ਹ ਵਿਖੇ ਬਾਲ ਮੈਗਜ਼ੀਨ 'ਨਿੱਕੀਆਂ ਪੈੜਾਂ' ਦੀ ਨਿਰੰਤਰਤਾ ਜਾਰੀ ਰੱਖਦੇ ਹੋਏ ਛੇਵਾਂ ਅੰਕ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਮਾਨਸਾ ਸੁਭਾਸ਼ ਚੰਦਰ ਬਾਂਸਲ ਨੇ ਜਾਰੀ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਿਆਂ 'ਚ ਬਾਜ਼ੀ ਮਾਰੀ

ਮਾਨਸਾ, 15 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਨਹਿਰੂ ਯੁਵਾ ਕੇਂਦਰ ਮਾਨਸਾ ਵਲੋਂ ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ ਗਏ | ਕੇਂਦਰ ਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਸੋਹਲ ਅਤੇ ਸਟੇਟ ਪ੍ਰਬੰਧਕੀ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਦੀ ਰਕਮ ਨਾ ਮਿਲਣ ਕਾਰਨ ਸਹਿਕਾਰੀ ਸਭਾਵਾਂ ਡਾਵਾਂਡੋਲ ਹੋਈਆਂ

ਝੁਨੀਰ 15 ਨਵੰਬਰ (ਵਸ਼ਿਸ਼ਟ)- ਭਾਵੇਂ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਰਾਹੀਂ ਗਰੀਬ ਅਤੇ ਛੋਟੇ ਕਿਸਾਨਾਂ ਨੂੰ ਮੁਕੰਮਲ ਰੂਪ ਵਿਚ ਕਰਜ਼ਾ ਮੁਕਤ ਕਰਨ ਦਾ ਖੁੱਲ੍ਹੇ ਰੂਪ ਵਿਚ ਐਲਾਨ ਕੀਤਾ ਸੀ ਪ੍ਰੰਤੂ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਢਾਈ ਏਕੜ ਦੀ ਮਾਲਕੀ ...

ਪੂਰੀ ਖ਼ਬਰ »

ਪਿੰਡ ਜੌੜਕੀਆਂ ਵਿਖੇ ਕਈ ਦੁਕਾਨਾਂ ਦੇ ਤੋੜੇ ਜਿੰਦਰੇ

ਝੁਨੀਰ, 15 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਜੌੜਕੀਆਂ ਵਿਖੇ ਲੰਘੀ ਰਾਤ ਨੂੰ ਚੋਰਾਂ ਵਲੋਂ 6 ਦੁਕਾਨਾਂ ਦੇ ਜਿੰਦਰੇ ਤੋੜ ਕੇ ਕੁਝ ਨਕਦੀ ਅਤੇ ਕੀਮਤੀ ਸਾਮਾਨ ਚੋਰੀ ਕੀਤਾ ਗਿਆ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਾਜਨ ਸਿੰਘ, ਜਸਵੰਤ ਸਿੰਘ, ਨਵੀਨ ...

ਪੂਰੀ ਖ਼ਬਰ »

ਧਰਮਸ਼ਾਲਾ ਦੇ ਸਾਹਮਣੇ ਲੱਗੇ ਕੂੜੇ ਦੇ ਢੇਰਾਂ ਤੋਂ ਵਾਰਡ ਵਾਸੀ ਪ੍ਰੇਸ਼ਾਨ

ਮਾਨਸਾ, 15 ਨਵੰਬਰ (ਸਟਾਫ਼ ਰਿਪੋਰਟਰ)- ਸ਼ਹਿਰ ਦੇ ਵਾਰਡ ਨੰਬਰ 17 ਅਤੇ 25 ਦੀ ਸਾਂਝੀ ਧਰਮਸ਼ਾਲਾ ਦੇ ਸਾਹਮਣੇ ਲੱਗੇ ਕੂੜੇ ਦੇ ਢੇਰਾਂ ਤੋਂ ਵਾਰਡ ਵਾਸੀ ਅਤੇ ਲੰਘਣ ਵਾਲੇ ਲੋਕ ਪ੍ਰੇਸ਼ਾਨ ਹਨ | ਵਾਰਡ ਦੇ ਵਸਨੀਕ ਅਤੇ ਵਾਰਡ ਸੁਧਾਰ ਕਮੇਟੀ ਦੇ ਆਗੂਆਂ ਰਜਿੰਦਰ ਸਿੰਘ, ਹੈਪੀ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਾਂ ਨੇ ਐਸ. ਡੀ. ਐਮ. ਨੂੰ ਮੰਗ-ਪੱਤਰ ਦਿੱਤਾ

ਬੁਢਲਾਡਾ, 15 ਨਵੰਬਰ (ਰਾਹੀ)- ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਨਾਂਅ ਐਸ. ਡੀ. ਐਮ. ਬੁਢਲਾਡਾ ਰਾਹੀਂ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਪ੍ਰਧਾਨ ਲਾਭ ਸਿੰਘ ਅਤੇ ਲੱਖਾ ਸਿੰਘ ਸਲਾਹਕਾਰ ਮੈਂਬਰ ਸੂਬਾ ...

ਪੂਰੀ ਖ਼ਬਰ »

ਬਾਲ ਅਧਿਕਾਰ ਸਪਤਾਹ ਦੇ ਤਹਿਤ ਜਾਗਰੂਕਤਾ ਕੈਂਪ ਲਗਾਇਆ

ਮਾਨਸਾ, 15 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਬਾਲ ਸੁਰੱਖਿਆ ਅਤੇ ਚਾਈਲਡ ਲਾਈਨ ਮਾਨਸਾ ਵਲੋਂ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਅਧਿਕਾਰਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਹਰਜੋਤ ਸਿੰਘ ...

ਪੂਰੀ ਖ਼ਬਰ »

ਬਿੱਲਾਂ ਦੇ ਵਾਧੇ ਿਖ਼ਲਾਫ਼ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਧਰਨਾ ਲਗਾਇਆ

ਮਾਨਸਾ, 15 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਿਜਲੀ ਬਿੱਲਾਂ ਦੇ ਵਾਧੇ ਦੇ ਿਖ਼ਲਾਫ਼ ਸੀ.ਪੀ.ਆਈ. (ਐ ੱਮ.ਐ ੱਲ) ਲਿਬਰੇਸ਼ਨ ਵਲੋਂ ਸਥਾਨਕ ਬਿਜਲੀ ਬੋਰਡ ਦਫ਼ਤਰ ਦੇ ਗੇਟ ਅੱਗੇ ਧਰਨਾ ਲਗਾਇਆ ਗਿਆ | ਸੰਕੇਤਕ ਧਰਨੇ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਬਿੱਲਾਂ 'ਚ ...

ਪੂਰੀ ਖ਼ਬਰ »

ਸ਼ਹੀਦ ਜੱਗਾ ਸਿੰਘ ਦੇ ਬੁੱਤ ਦੇ ਕੈਬਿਨ ਨੂੰ ਤੋੜਨ ਨਾਲ ਸ਼ਹੀਦ ਦੇ ਪਰਿਵਾਰ 'ਚ ਭਾਰੀ ਰੋਸ

ਸੀਂਗੋ ਮੰਡੀ, 15 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਬਹਿਮਣ ਕੌਰ ਸਿੰਘ ਦੇ ਸ਼ਹੀਦ ਜੱਗਾ ਸਿੰਘ ਦੇ ਬੁੱਤ ਦੇ ਕੈਬਿਨ ਨੂੰ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਇੱਟ ਮਾਰ ਕੇ ਤੋੜ ਦਿੱਤਾ, ਜਿਸ ਨਾਲ ਸ਼ਹੀਦ ਦੇ ਪਰਿਵਾਰ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਸ਼ਹੀਦ ਦੇ ...

ਪੂਰੀ ਖ਼ਬਰ »

ਕੋਟਸ਼ਮੀਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤਾ ਸਨਮਾਨਿਤ

ਬਠਿੰਡਾ, 15 ਨਵੰਬਰ (ਭਰਪੂਰ ਸਿੰਘ)- ਸ਼ੋ੍ਰਮਣੀ ਕਮੇਟੀ ਦੇ ਨਵਨਿਯੁਕਤ ਕਾਰਜਕਾਰਨੀ ਦੇ ਨਵੇਂ ਬਣੇ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਹਰਪ੍ਰੀਤ ਸਿੰਘ ਨੇ ਕੀਤਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੰਗੀ ਨਿਹਾਲ ਦੇ ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ

ਰਾਮਾਂ ਮੰਡੀ, 15 ਨਵੰਬਰ (ਅਮਰਜੀਤ ਸਿੰਘ ਲਹਿਰੀ)- ਨੇੜਲੇ ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸਥਿਤ ਅਕਾਲ ਅਕੈਡਮੀ ਦੇ ਵਿਦਿਆਰਥੀਆਂ ਵੱਲੋਂ ਪਿ੍ੰਸੀਪਲ ਭੁਪਿੰਦਰ ਕੌਰ ਦੀ ਅਗਵਾਈ ਅਤੇ ਮਾਲਵਾ ਵੈੱਲਫੇਅਰ ਕਲੱਬ ਬੰਗੀ ਨਿਹਾਲ ਦੇ ਸਹਿਯੋਗ ਨਾਲ ਪਿੰਡ ਮੱਲਵਾਲਾ ਵਿਖੇ ...

ਪੂਰੀ ਖ਼ਬਰ »

ਗੁਰੂਘਰ ਲਈ 100 ਗੱਟੇ ਸੀਮਿੰਟ ਭੇਟ

ਰਾਮਾਂ ਮੰਡੀ, 15 ਨਵੰਬਰ (ਤਰਸੇਮ ਸਿੰਗਲਾ)-ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਅੰਦਰ ਸ੍ਰੀ ਦਰਬਾਰ ਸਾਹਿਬ ਏ. ਸੀ. ਹਾਲ ਦੀ ਚੱਲ ਰਹੀ ਕਾਰ ਸੇਵਾ ਲਈ ਇਕ ਦਾਨਵੀਰ ਵਲੋਂ ਸੀਮਿੰਟ ਦੇ 100 ਗੱਟੇ ਗੁਪਤ ਤੌਰ 'ਤੇ ਦੀ ਸੇਵਾ ਕੀਤੀ ਗਈ | ਇਸ ਭੇਟਾ ਲਈ ਗੁਰਦੁਆਰਾ ਕਮੇਟੀ ਦੇ ਕਾਰਜ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਹਮਲਾ ਕਰਨ ਵਾਲੇ ਨਾਮਜ਼ਦ

ਮਾਨਸਾ, 15 ਨਵੰਬਰ (ਸਟਾਫ਼ ਰਿਪੋਰਟਰ)- ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਬੀਤੇ ਦਿਨੀਂ ਅਣਪਛਾਤੇ ਨੌਜਵਾਨਾਂ ਵਲੋਂ ਇਕ ਆਰ.ਐਮ.ਪੀ. ਦੇ ਘਰ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਪਰਿਵਾਰ ਦੇ 4 ਮੈਂਬਰਾਂ ਨੂੰ ਜਖ਼ਮੀ ਕਰ ਦੇਣ ਵਾਲੇ 5 ...

ਪੂਰੀ ਖ਼ਬਰ »

ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਲਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਬਠਿੰਡਾ, 15 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵੱਲੋਂ ਚਲਾਏ ਜਾ ਰਹੇ ਮਾਈਗਰੇਟਰੀ ਪਲਸ ਪੋਲੀਓ ਰਾਊਾਡ ਲਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰਵਾਸੀ ਲੋਕਾਂ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਝੁਨੀਰ, 15 ਨਵੰਬਰ (ਰਮਨਦੀਪ ਸਿੰਘ ਸੰਧੂ)- ਨੇੜਲੇ ਪਿੰਡ ਫੱਤਾ ਮਾਲੋਕਾ ਦੇ ਕੋਲ ਮੁੱਖ ਸੜਕ 'ਤੇ ਇਕ ਮਾਰੂਤੀ ਕਾਰ ਸਵਾਰ ਵਿਅਕਤੀ ਦੀ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਰਦੂਲਗੜ੍ਹ ਸ਼ਹਿਰ ਤੋਂ ਬਸੰਤ ਸਿੰਘ ...

ਪੂਰੀ ਖ਼ਬਰ »

ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਨਗਰ ਕੀਰਤਨ 22 ਨੂੰ

ਰਾਮਾਂ ਮੰਡੀ, 15 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਸਥਾਨਕ ਗੁਰਦੁਆਰਾ ਸਿੰਘ ਸਭਾ ਰਾਮਾਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਹਿਲੀ ਪਾਤਸ਼ਾਹੀ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਲਾਬਤਪੁਰਾ ਦੇ ਕਿ੍ਕਟ ਟੂਰਨਾਮੈਂਟ 'ਚ ਪਹਿਲਾ ਇਨਾਮ ਮੰਡੀਰਾਂ ਦੀ ਝੋਲੀ ਪਿਆ

ਭਾਈਰੂਪਾ, 15 ਨਵੰਬਰ (ਵਰਿੰਦਰ ਲੱਕੀ)-ਡਾ: ਭੀਮ ਰਾਓ ਅੰਬੇਡਕਰ ਕਿ੍ਕਟ ਕਲੱਬ ਪਿੰਡ ਕਾਂਗੜ ਵਲੋਂ ਕਿ੍ਕਟ ਟੂਰਨਾਮੈਂਟ ਪਿੰਡ ਸਲਾਬਤਪੁਰਾ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ 'ਚ ਦੂਰ ਨੇੜੇ ਦੀਆਂ ਤਕਰੀਬਨ 32 ਟੀਮਾਂ ਨੇ ਭਾਗ ਲਿਆ | ਇਸ ਮੌਕੇ ਟੀਮਾਂ ਦੇ ਆਪਸ 'ਚ ਚੰਗੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ 20 ਨੂੰ ਦੇਣਗੀਆਂ ਮੰਗ-ਪੱਤਰ

ਬਠਿੰਡਾ, 15 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਬਠਿੰਡਾ ਦੀ ਅਗਵਾਈ ਵਿਚ ਜਨਤਕ ਜਥੇਬੰਦੀਆਂ ਦੀ ਤਰਫ਼ੋਂ ਅਧਿਆਪਕਾਂ ਦੀਆਂ ਮੁਅੱਤਲੀਆਂ ਅਤੇ ਬਦਲੀਆਂ ਰਾਹੀਂ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਦਬਾਉਣ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX