ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਹੁਸ਼ਿਆਰਪੁਰ / ਮੁਕੇਰੀਆਂ

ਮੈਗਾ ਰੁਜ਼ਗਾਰ ਮੇਲੇ 'ਚ ਰੁਜ਼ਗਾਰ ਮਿਲਣ ਨਾਲ ਨੌਜਵਾਨਾਂ ਦੇ ਚਿਹਰੇ ਖਿੜੇ-ਡੀ.ਸੀ.

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਦੇ ਮੁਹੱਲਾ ਲਾਭ ਨਗਰ ਦਾ 28 ਸਾਲਾ ਚਰਨਜੀਤ ਸਿੰਘ ਸਰੀਰਕ ਤੌਰ 'ਤੇ ਅਸਮਰੱਥ ਹੈ ਅਤੇ ਵੀਲ੍ਹਚੇਅਰ ਹੀ ਇਸ ਦੀ ਹਮਸਫ਼ਰ ਹੈ, ਜਿਸ ਕਾਰਨ ਨੌਕਰੀ ਲਈ ਇਨ੍ਹਾਂ ਨੂੰ ਕਾਫ਼ੀ ਮੁਸ਼ੱਕਤ ਕਰਨੀ ਪੈ ਰਹੀ ਸੀ | ਚਰਨਜੀਤ ਨੇ ਹੁਸ਼ਿਆਰਪੁਰ ਦੇ ਮੈਗਾ ਰੁਜ਼ਗਾਰ ਮੇਲੇ ਵਿਚ ਕੰਪਿਊਟਰ ਓਪਰੇਟਰ ਦੀ ਪੋਸਟ ਲਈ ਅਪਲਾਈ ਕੀਤਾ ਅਤੇ ਪੰਜਾਬ ਨੈਸ਼ਨਲ ਬੈਂਕ ਵਿਚ ਉਨ੍ਹਾਂ ਦੀ ਬਤੌਰ ਕੰਪਿਊਟਰ ਓਪਰੇਟਰ ਚੋਣ ਹੋ ਗਈ ਹੈ | ਉਹ ਖੁਸ਼ ਹੈ ਕਿ ਉਸ ਨੂੰ ਨੌਕਰੀ ਮਿਲ ਗਈ, ਉਥੇ ਉਸ ਦੀ ਮਾਤਾ ਹਰਜਿੰਦਰ ਕੌਰ ਖੁਸ਼ੀ ਵਿਚ ਆਪਣੇ ਹੰਝੂ ਰੋਕ ਨਾ ਸਕੀ, ਕਿਉਂਕਿ ਘਰ ਵਿਚ ਕਮਾਉਣ ਵਾਲਾ ਉਹ ਇਕੱਲਾ ਸੀ | ਚਰਨਜੀਤ ਨੂੰ ਪੂਰੀ ਉਮੀਦ ਸੀ ਕਿ ਉਸ ਨੂੰ ਨੌਕਰੀ ਮਿਲੇਗੀ | ਉਸ ਨੇ ਦੱਸਿਆ ਕਿ ਉਸ ਦੇ ਪਿਤਾ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ | ਸਿਰਫ ਚਰਨਜੀਤ ਸਿੰਘ ਹੀ ਨਹੀਂ ਅਜਿਹੇ ਸੈਂਕੜੇ ਨੌਜਵਾਨਾਂ ਦੀਆਂ ਉਮੀਦਾਂ ਹੁਸ਼ਿਆਰਪੁਰ ਦੇ ਰਿਆਤ ਬਾਹਰਾ ਇੰਸਟੀਚਿਊਟ ਵਿੱਚ ਬੀਤੇ ਦਿਨ ਲੱਗੇ ਮੈਗਾ ਰੁਜ਼ਗਾਰ ਮੇਲੇ ਵਿਚ ਆ ਕੇ ਪੂਰੀਆਂ ਹੋਈਆਂ | ਇਸ ਮੇਲੇ ਵਿਚ ਵੱਡੀਆਂ-ਵੱਡੀਆਂ ਕੰਪਨੀਆਂ ਨੇ ਅੱਠਵੀਂ, ਮੈਟਿ੍ਕ, ਬਾਹਰਵੀਂ, ਗਰੈਜੂਏਸ਼ਨ, ਆਈ.ਟੀ.ਆਈ., ਬੀ.ਟੈਕ, ਬੀ.ਐਡ, ਈ.ਟੀ.ਟੀ., ਬੀ.ਫਾਰਮੇਸੀ, ਡੀ. ਫਾਰਮੇਸੀ, ਜੀ.ਐਨ.ਐਮ. ਪਾਸ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਹਨ | ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਵਿੱਚ ਹੁਸ਼ਿਆਰਪੁਰ ਤੋਂ ਇਲਾਵਾ ਦੇਸ਼ ਵਿਆਪੀ ਕਰੀਬ 62 ਕੰਪਨੀਆਂ ਵਲੋਂ ਯੋਗ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਸੀ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਈ ਮਾਣ ਵਾਲੀ ਹੈ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ 3239 ਨੌਜਵਾਨਾਂ ਦੀ ਇੰਟਰਵਿਊ ਹੋਈ, ਜਿਸ ਵਿੱਚ 759 ਨੌਜਵਾਨਾਂ ਦੀ ਮੌਕੇ 'ਤੇ ਹੀ ਚੋਣ ਹੋਈ, ਜਦਕਿ 482 ਉਮੀਦਵਾਰਾਂ ਨੂੰ ਸ਼ਾਰਟਲਿਸਟ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕੁੱਲ 1241 ਨੌਜਵਾਨਾਂ ਨੂੰ ਇਸ ਮੇਲੇ ਦਾ ਲਾਭ ਪ੍ਰਾਪਤ ਹੋਇਆ ਹੈ | ਇਸ ਮੇਲੇ ਵਿੱਚ ਐਸ.ਬੀ.ਆਈ. ਲਾਈਫ ਵਲੋਂ ਵੀ ਨੌਜਵਾਨਾਂ ਦੀ ਨੌਕਰੀ ਲਈ ਇੰਟਰਵਿਊ ਲਈ ਗਈ, ਜਿਸ ਵਿਚ ਖਾਸ ਗੱਲ ਇਹ ਰਹੀ ਕਿ ਇੰਟਰਵਿਊ ਲੈਣ ਵਾਲੇ ਐਸ.ਬੀ.ਆਈ. ਲਾਈਫ ਦੇ ਯੂਨਿਟ ਮੈਨੇਜਰ ਰੁਚਿਨ ਮਿਨਹਾਸ ਖੁਦ ਫਰਵਰੀ 2018 ਵਿਚ ਇਸ ਸਥਾਨ 'ਤੇ ਹੋਏ ਰੁਜ਼ਗਾਰ ਮੇਲੇ ਵਿਚ ਨੌਕਰੀ ਲਈ ਇੰਟਰਵਿਊ ਦੇਣ ਆਏ ਸਨ ਅਤੇ ਉਸ ਸਮੇਂ ਉਨ੍ਹਾਂ ਦੀ ਯੂਨਿਟ ਮੈਨੇਜਰ ਵਜੋਂ ਚੋਣ ਹੋਈ ਸੀ | ਰੁਚਿਨ ਨੇ ਦੱਸਿਆ ਕਿ ਐਸ.ਬੀ.ਆਈ. ਲਾਈਫ ਵਲੋਂ 255 ਨੌਜਵਾਨਾਂ ਦੇ ਇੰਟਰਵਿਊ ਲਏ ਗਏ, ਜਿਸ ਵਿੱਚ 23 ਦੀ ਚੋਣ ਕੀਤੀ ਗਈ ਹੈ, ਜਦਕਿ 58 ਸ਼ਾਰਟਲਿਸਟ ਕੀਤੇ ਗਏ ਹਨ | ਇਨ੍ਹਾਂ ਤੋਂ ਇਲਾਵਾ ਵਰਧਮਾਨ ਗਰੁੱਪ ਵਿੱਚ ਸਿਲੈਕਟ ਹੋਈਆਂ ਲੜਕੀਆਂ ਲਖਵਿੰਦਰ ਕੌਰ ਤੇ ਦਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੀ ਬਹੁਤ ਜ਼ਰੂਰਤ ਸੀ ਅਤੇ ਮੈਗਾ ਰੋਜ਼ਗਾਰ ਮੇਲੇ ਵਿਚ ਆ ਕੇ ਉਨ੍ਹਾਂ ਦੀ ਨੌਕਰੀ ਲੱਭਣ ਦੀ ਭਾਲ ਖਤਮ ਹੋ ਗਈ ਹੈ | ਮੈਗਾ ਰੋਜ਼ਗਾਰ ਮੇਲੇ ਵਿੱਚ ਮੁੱਖ ਤੌਰ 'ਤੇ ਪੀ.ਐਨ.ਬੀ. ਵਲੋਂ 117, ਐਲ.ਆਈ.ਸੀ ਵਲੋਂ 93, ਵਰਧਮਾਨ ਯਾਰਨ ਗਰੁੱਪ ਵਲੋਂ 70, ਪੁਖਰਾਜ ਹੈਲਥ ਕੇਅਰ ਵਲੋਂ 52, ਆਈ.ਡੀ.ਬੀ.ਆਈ. ਫੈਡਰਲ ਵਲੋਂ 39, ਲਿਊਮਨਸ ਗਗਰੇਟ ਵਲੋਂ 23, ਟੀ.ਡੀ. ਦੇ ਇਪਕੋਸ ਵਲੋਂ 18 ਨੌਜਵਾਨਾਂ ਦੀ ਚੋਣ ਕੀਤੀ ਗਈ ਹੈ |

ਕਰ ਤੇ ਆਬਕਾਰੀ ਵਿਭਾਗ ਵਲੋਂ ਗੱਡੀ 'ਚੋਂ 11 ਲੱਖ 40 ਹਜ਼ਾਰ ਐਮ.ਐਲ. ਦੇਸੀ ਸ਼ਰਾਬ ਬਰਾਮਦ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਕਰ ਤੇ ਆਬਕਾਰੀ ਵਿਭਾਗ ਵਲੋਂ ਹੁਸ਼ਿਆਰਪੁਰ ਨਜ਼ਦੀਕ ਈ.ਟੀ.ਓ. ਨਿਤਿਕਾ ਅਗਰਵਾਲ ਦੀ ਅਗਵਾਈ 'ਚ ਜੀ.ਐਸ.ਟੀ. ਦੀ ਚੈਕਿੰਗ ਲਈ ਕੀਤੀ ਨਾਕਾਬੰਦੀ ਦੌਰਾਨ ਇੱਕ ਗੱਡੀ 'ਚੋਂ 11 ਲੱਖ 40 ਹਜ਼ਾਰ ਐਮ.ਐਲ. (57 ਕੈਨ) ਨਾਜਾਇਜ਼ ਦੇਸੀ ਸ਼ਰਾਬ ...

ਪੂਰੀ ਖ਼ਬਰ »

ਹਾਜੀਪੁਰ ਪੁਲਿਸ ਨੇ ਨਾਜਾਇਜ਼ ਦੇਸੀ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ ਕੀਤੇ

ਹਾਜੀਪੁਰ, 16 ਨਵੰਬਰ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਹਾਜੀਪੁਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐੱਸ. ਐੱਚ. ਓ. ਬਲਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ...

ਪੂਰੀ ਖ਼ਬਰ »

ਟਾਂਡਾ ਦੀ ਲੇਡੀ ਡਾਕਟਰ ਦੇ ਤਬਾਦਲੇ ਵਿਰੁੱਧ ਲੋਕਾਂ ਵਿਚ ਰੋਹ ਜਾਗਿਆ

ਟਾਂਡਾ ਉੜਮੁੜ, 16 ਨਵੰਬਰ (ਦੀਪਕ ਬਹਿਲ)-ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਤੈਨਾਤ ਔਰਤਾਂ ਦੇ ਰੋਗਾਂ ਦੀ ਮਹਿਲਾ ਡਾਕਟਰ ਨਵਜੋਤ ਕੌਰ ਦੇ ਹੋਏ ਤਬਾਦਲੇ ਨੂੰ ਲੈ ਕੇ ਸ਼ਹਿਰ ਤੇ ਇਲਾਕੇ ਦੀਆਂ ਵੱਖ-ਵੱਖ ਜਥੇਬੰਦੀਆਂ ਅੰਦਰ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨਵ-ਨਿਯੁਕਤ ਕਾਰਜਕਾਰੀ ਮੈਂਬਰ ਜਥੇਦਾਰ ਤਾਰਾ ਸਿੰਘ ਦਾ ਟਾਂਡਾ 'ਚ ਸਨਮਾਨ

ਟਾਂਡਾ ਉੜਮੁੜ, 16 ਨਵੰਬਰ (ਦੀਪਕ ਬਹਿਲ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤਾਰਾ ਸਿੰਘ ਨੂੰ ਸ਼੍ਰੋਮਣੀ ਕਮੇਟੀ ਦਾ ਕਾਰਜਕਾਰਨੀ ਮੈਂਬਰ ਨਿਯੁਕਤ ਕਰਨ ਨਾਲ ਹੁਸ਼ਿਆਰਪੁਰ ਜ਼ਿਲ੍ਹੇ ਦਾ ਮਾਨ ਵਧਿਆ ...

ਪੂਰੀ ਖ਼ਬਰ »

ਨਿੱਜੀ ਕੰਪਨੀ ਦੀ ਬੱਸ ਹੋਈ ਹਾਦਸਾਗ੍ਰਸਤ

ਖੁੱਡਾ, 16 ਨਵੰਬਰ (ਸਰਬਜੀਤ ਸਿੰਘ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਗ ਮਾਰਗ 'ਤੇ ਸਥਿਤ ਅੱਡਾ ਖੁੱਡਾ ਵਿਖੇ ਇਕ ਨਿੱਜੀ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸਾ ਰੇਲਵੇ ਸਟੇਸ਼ਨ ਖੱੁਡਾ ਨਜ਼ਦੀਕ ਅੱਜ ਸਵੇਰੇ 9 ਵਜੇ ਵਾਪਰਿਆ ਜਦੋਂ ਇਕ ...

ਪੂਰੀ ਖ਼ਬਰ »

ਸਰੀਏ ਨਾਲ ਲੱਦੇ ਟਰੱਕ ਪਿੱਛੇ ਟਰੱਕ ਵੱਜਣ ਨਾਲ ਇਕ ਜ਼ਖ਼ਮੀ

ਐਮਾਂ ਮਾਂਗਟ, 16 ਨਵੰਬਰ (ਗੁਰਾਇਆ)-ਅੱਜ ਸਵੇਰੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਹੋਏ ਸਰੀਏ ਨਾਲ ਲੱਦੇ ਟਰੱਕ ਪਿੱਛੇ ਟਰੱਕ ਵੱਜਣ ਨਾਲ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 5 ਵਜੇ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੇ ਖੇਤਰੀ ਸੈਂਟਰ 'ਚ ਅੰਤਰਰਾਸ਼ਟਰੀ ਕਾਨਫ਼ਰੰਸ ਦੇ ਦੂਜੇ ਦਿਨ ਦੇਸ਼-ਵਿਦੇਸ਼ ਤੋਂ ਮਾਹਿਰਾਂ ਨੇ ਵਿਚਾਰ ਸਾਂਝੇ ਕੀਤੇ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਬਜਵਾੜਾ 'ਚ 'ਐਡਵਾਂਸਮੈਂਟ ਅਤੇ ਫਿਊਚਰਿਸਟਿਕ ਟਰੈਂਡਜ਼, ਮਕੈਨੀਕਲ ਐਾਡ ਮੈਟੀਰੀਅਲ ਇੰਜੀਨੀਅਰਿੰਗ' ਵਿਸ਼ੇ 'ਤੇ ਸ਼ੁਰੂ ਹੋਈ 3 ਦਿਨਾਂ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟਮਾਰ ਨੌਜਵਾਨ ਕੋਲੋਂ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਸੇਵਾ ਕੇਂਦਰ ਤੋਂ ਆ ਰਹੇ ਇੱਕ ਨੌਜਵਾਨ ਦੀ ਤਿੰਨ ਝਪਟਮਾਰਾਂ ਨੇ 35 ਹਜ਼ਾਰ ਰੁਪਏ ਦੀ ਨਕਦੀ ਅਤੇ ਉਸ ਦਾ ਮੋਬਾਈਲ ਫ਼ੋਨ ਖੋਹ ਲਿਆ | ਥਾਣਾ ਗੜ੍ਹਸ਼ੰਕਰ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਪਿੰਡ ਮਹਿੰਦਵਾਣੀ ਦੇ ਵਾਸੀ ...

ਪੂਰੀ ਖ਼ਬਰ »

ਦੋ ਭੈਣਾਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 2 ਸਕੇ ਭਰਾ ਨਾਮਜ਼ਦ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਦੋ ਭੈਣਾਂ ਨਾਲ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਦੋ ਸਕੇ ਭਰਾਵਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪ੍ਰੋਮਿਲਾ ਦੇਵੀ ਪੁੱਤਰੀ ਹਰਮਿੰਦਰ ਸਿੰਘ ਆਦਮਵਾਲ ਨੇ ਪੁਲਿਸ ...

ਪੂਰੀ ਖ਼ਬਰ »

ਜਲੰਧਰ ਬਾਈਪਾਸ ਤੋਂ ਆਦਰਸ਼ ਕਾਲੋਨੀ ਤੱਕ 49.54 ਲੱਖ ਦੀ ਲਾਗਤ ਨਾਲ ਜਲਦ ਬਣੇਗੀ ਸੜਕ-ਪ੍ਰੇਮ ਸਿੰਘ ਪਿੱਪਲਾਂਵਾਲਾ

ਹੁਸ਼ਿਆਰਪੁਰ 16 ਨਵੰਬਰ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2015 ਵਿਚ ਹਾਊਸ ਦੀ ਮੀਟਿੰਗ ਦੌਰਾਨ ਜਲੰਧਰ ਬਾਈਪਾਸ ਤੋਂ ਸੀਵਰੇਜ ਟਰੀਟਮੈਂਟ ਪਲਾਂਟ ਆਦਰਸ਼ ਕਲੋਨੀ ਤੱਕ ...

ਪੂਰੀ ਖ਼ਬਰ »

ਟੋਲ ਪਲਾਜ਼ਾ ਮਾਨਸਰ ਵਿਖੇ ਸ਼ਿਵ ਸੈਨਾ ਹਿੰਦੋਸਤਾਨ ਵਲੋਂ ਰੋਸ ਪ੍ਰਦਰਸ਼ਨ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਅੱਜ ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਮਾਨਸਰ ਟੋਲ ਪਲਾਜ਼ਾ ਵਿਖੇ ਸ਼ਿਵ ਸੈਨਾ ਹਿੰਦੋਸਤਾਨ ਵਲੋਂ ਦੋਆਬਾ ਜ਼ੋਨ ਪ੍ਰਧਾਨ ਸ੍ਰੀ ਰਾਮਪਾਲ ਸ਼ਰਮਾ ਦੀ ਅਗਵਾਈ ਹੇਠ ਸੰਕੇਤਕ ਰੋਸ ਧਰਨਾ ਦਿੱਤਾ ਗਿਆ ਅਤੇ ਟੋਲ ਪਲਾਜ਼ਾ ...

ਪੂਰੀ ਖ਼ਬਰ »

ਜ਼ਰੂਰਤਮੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ

ਦਸੂਹਾ, 16 ਨਵੰਬਰ (ਭੁੱਲਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਵਿਖੇ ਸਮਾਗਮ ਦੌਰਾਨ ਜ਼ਰੂਰਤ ਮੰਦ ਵਿਦਿਆਰਥੀਆਂ ਨੂੰ ਕੋਟੀਆਂ ਵੰਡੀਆਂ ਗਈਆਂ | ਕੁੱਲ 20 ਕੋਟੀਆਂ ਸਕੂਲ ਨੂੰ ਪ੍ਰਦੀਪ ਰਿਹਾਨ ਸੋਨੰੂ ਗਿਫ਼ਟ ਸੈਂਟਰ ਵਲੋਂ ਉਨ੍ਹਾਂ ਦੇ ਸਵਰਗਵਾਸੀ ...

ਪੂਰੀ ਖ਼ਬਰ »

ਮੁੱਖ ਰਸਤੇ 'ਚ ਖੜ੍ਹੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਸਰਾਲਾ ਕਾਲੋਨੀ ਵਾਸੀਆਂ ਵਲੋਂ ਮੀਟਿੰਗ

ਨਸਰਾਲਾ, 16 ਨਵੰਬਰ (ਸਤਵੰਤ ਸਿੰਘ ਥਿਆੜਾ)-ਮੇਨ ਰਸਤੇ 'ਚ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਦੇ ਸਬੰਧ ਵਿਚ ਨਸਰਾਲਾ ਕਲੋਨੀ ਵਾਸੀਆਂ ਦੀ ਮੀਟਿੰਗ ਨਰਿੰਦਰ ਨਹਿਰੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿਚਾਰ ਵਟਾਂਦਰਾ ਕਰਦਿਆਂ ਸਾਰੇ ਮੈਂਬਰਾਂ ਵਲੋਂ ਇਹ ਫ਼ੈਸਲਾ ਲਿਆ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ

ਦਸੂਹਾ, 16 ਨਵੰਬਰ (ਭੁੱਲਰ) ਜੇ. ਸੀ. ਡੀ. ਏ. ਵੀ. ਕਾਲਜ ਦਸੂਹਾ ਦੇ ਐਨ. ਐੱਸ. ਐੱਸ. ਯੂਨਿਟ ਅਤੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ | ਜਿਸ ਦਾ ਵਿਸ਼ਾ 'ਸ਼੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਏ.ਟੀ.ਐਮ. 'ਚੋਂ ਨਕਦੀ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ 1 ਕਾਬੂ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੀਤੇ ਦਿਨੀਂ ਕੇਂਦਰੀ ਜੇਲ੍ਹ ਤੋਂ ਕੁੱਝ ਹੀ ਦੂਰੀ 'ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਏ.ਟੀ.ਐਮ. ਦੀ ਭੰਨ ਤੋੜ ਕਰਕੇ ਨਕਦੀ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ 'ਚ ਥਾਣਾ ਸਿਟੀ ਪੁਲਿਸ ਨੇ ਇੱਕ ਕਥਿਤ ...

ਪੂਰੀ ਖ਼ਬਰ »

ਨਗਰ ਕੀਰਤਨ 22 ਨੂੰ

ਦਸੂਹਾ, 16 ਨਵੰਬਰ (ਭੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਗੁਰਦੁਆਰਾ ਗਰਨਾ ਸਾਹਿਬ ਬੋਦਲ ਵਿਖੇ ਨਗਰ ਕੀਰਤਨ 22 ਨਵੰਬਰ ਨੂੰ ਕੱਢਿਆ ਜਾ ਰਿਹਾ ਹੈ | ਇਸ ਸਬੰਧੀ ਮੈਨੇਜਰ ਸਤਿੰਦਰ ਸਿੰਘ ਬਾਜਵਾ ਨੇ ਅਤੇ ਸੁਖਵਿੰਦਰ ਸਿੰਘ ਬੋਦਲ ਪ੍ਰਧਾਨ ਸਿੱਖੀ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਸੰਦੀਪ ਕੁਮਾਰ ਸ਼ਰਮਾ ਦੀ ਅਗਵਾਈ 'ਚ ਸ਼ਹੀਦ ਊਧਮ ਸਿੰਘ ਪਾਰਕ ਹੁਸ਼ਿਆਰਪੁਰ ਵਿਖੇ ਸੂਬਾ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ...

ਪੂਰੀ ਖ਼ਬਰ »

ਸਟਾਰ ਪਬਲਿਕ ਸਕੂਲ ਵਿਚ ਖੇਡ ਮੁਕਾਬਲਾ ਕਰਵਾਇਆ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਦੇ ਮੌਕੇ ਬੱਚਿਆਂ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪ੍ਰੀ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ | ਇਹ ਮੁਕਾਬਲਾ ...

ਪੂਰੀ ਖ਼ਬਰ »

ਕੈਂਬਰਿਜ ਓਵਰਸੀਜ਼ ਸਕੂਲ ਵਿਖੇ ਮਨਾਇਆ ਗਿਆ ਗ੍ਰੈਂਡ ਪੇਰੇਂਟਸ-ਡੇ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਕੈਂਬਰਿਜ ਓਵਰਸੀਜ਼ ਸਕੂਲ ਮੁਕੇਰੀਆਂ ਵਿਖੇ ਗ੍ਰੈਂਡ ਪੇਰੇਂਟਸ ਡੇ ਸਬੰਧੀ 2 ਦਿਨਾਂ ਸਮਾਗਮ 15 ਅਤੇ 16 ਨਵੰਬਰ ਨੂੰ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਦਾਦਾ ਦਾਦੀ ਅਤੇ ਨਾਨਾ ਨਾਨੀ ਹਾਜ਼ਰ ਹੋਏ | ਇਸ ਸਮਾਗਮ ਵਿਚ ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਗੰਨਾ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਧਰਨਾ ਦੇਣ ਸਬੰਧੀ ਮੀਟਿੰਗ

ਦਸੂਹਾ, 16 ਨਵੰਬਰ (ਭੁੱਲਰ)- ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਅਹੁਦੇਦਾਰਾਂ ਵਲੋਂ ਅੱਡਾ ਗਰਨਾ ਸਾਹਿਬ ਵਿਖ਼ੇ 17 ਨਵੰਬਰ ਨੂੰ ਅਣਮਿਥੇ ਸਮੇਂ ਲਈ ਦਿੱੱਤੇ ਜਾ ਰਹੇ ਸੜਕ ਤੇ ਰੇਲ ਰੋਕੇ ਧਰਨੇ ਸਬੰਧੀ ਮੀਟਿੰਗ ਹੋਈ | ਇਸ ਮੌਕੇ ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ਪ੍ਰਧਾਨ ...

ਪੂਰੀ ਖ਼ਬਰ »

ਬੁੱਢੀ ਪਿੰਡ ਵਿਖੇ ਛੱਪੜ ਵਾਲੀ ਜ਼ਮੀਨ ਦੀ ਮਾਲਕੀ ਨੂੰ ਲੈ ਕੇ ਮਾਮਲਾ ਭਖਿਆ

ਅੱਡਾ ਸਰਾਂ, 16 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਬਲਾਕ ਟਾਂਡਾ ਦੇ ਬੁੱਢੀ ਪਿੰਡ ਵਿਖੇ ਸ਼ੋ੍ਰਮਣੀ ਕਮੇਟੀ ਅੰਮਿ੍ਤਸਰ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੀ ਛੱਪੜ ਵਾਲੀ ਜਗ੍ਹਾ ਦੀ ਮਾਲਕੀ ਨੂੰ ਲੈ ਕੇ ਉਸ ਸਮੇਂ ਤਣਾਅ ਪੈਦਾ ਹੋ ਗਿਆ ਜਦੋਂ ...

ਪੂਰੀ ਖ਼ਬਰ »

ਅਨਮੋਲਪ੍ਰੀਤ ਸਿੰਘ ਨੇ ਖੇਤਰੀ ਪੱਧਰੀ ਲੋਕ ਗੀਤ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤਿਆ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਖੇਤਰੀ ਪੱਧਰੀ ਵਿੱਦਿਅਕ ਮੁਕਾਬਲੇ, ਜੋ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ ਚੱਲੇ ਰਹੇ ਹਨ, 'ਚ ਲੋਕ ਗੀਤ ਮੁਕਾਬਲੇ ਦੌਰਾਨ ਸ੍ਰੀ ਗੁਰੂ ਹਰਿਕ੍ਰਿਸ਼ਨ ...

ਪੂਰੀ ਖ਼ਬਰ »

ਛਿੰਝ ਛਰਾਹਾਂ ਮੌਕੇ ਬੀਤ ਭਲਾਈ ਕਮੇਟੀ ਵਲੋਂ ਕਰਵਾਇਆ ਜਾਵੇਗਾ ਖੇਡ ਮੇਲਾ

ਬੀਣੇਵਾਲ, 16 ਨਵੰਬਰ (ਬੈਜ ਚੌਧਰੀ)-ਬੀਤ ਇਲਾਕੇ ਦੀ ਸਵੈ-ਸੇਵੀ ਸੰਸਥਾ ਬੀਤ ਭਲਾਈ ਕਮੇਟੀ ਵਲੋਂ ਛਿੰਝ ਛਰਾਹਾਂ ਮੌਕੇ 18 ਨਵੰਬਰ ਤੋਂ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ | ਤਿੰਨ ਦਿਨ ਚੱਲਣ ਵਾਲੇ ਮੇਲੇ ਛਿੰਝ ਛਰਾਹਾਂ ਵਿਚ ਕਬੱਡੀ ਭਾਰ ਖੁੱਲਾ (ਆਲ ਓਪਨ) ਨੈਸ਼ਨਲ ਸਟਾਈਲ, ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ 23 ਨੂੰ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਵਿਸ਼ੇਸ਼ ਮੀਟਿੰਗ 22 ਨਵੰਬਰ ਦਿਨ ਵੀਰਵਾਰ ਨੂੰ 11 ਵਜੇ ਤੋਂ 1 ਵਜੇ ਤੱਕ ਜੰਗੀ ਲਾਲ ਮਹਾਜਨ ਹਾਲ ਨੇੜੇ ਮਾਤਾ ਰਾਣੀ ਚੌਾਕ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੇਵਾ-ਮੁਕਤ ਬਿ੍ਗੇਡੀਅਰ ਗਾਖ਼ਲ ਕੱਲ੍ਹ ਗੜ੍ਹਸ਼ੰਕਰ ਆਉਣਗੇ

ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)-ਭਾਰਤੀ ਫ਼ੌਜ ਦੀ ਸਿੱਖ ਰੈਜੀਮੈਂਟ ਦੇ ਸੇਵਾ-ਮੁਕਤ ਬਿ੍ਗੇਡੀਅਰ ਆਈ.ਐੱਸ. ਗਾਖ਼ਲ 18 ਨਵੰਬਰ ਨੂੰ ਗੜ੍ਹਸ਼ੰਕਰ ਪਹੁੰਚ ਰਹੇ ਹਨ | ਸੂਬੇਦਾਰ ਕੇਵਲ ਸਿੰਘ ਭੱਜਲ ਨੇ ਦੱਸਿਆ ਕਿ (ਸੇਵਾ-ਮੁਕਤ) ਬਿ੍ਗੇਡੀਅਰ ਆਈ.ਐੱਸ. ਗਾਖ਼ਲ ਗੜ੍ਹਸ਼ੰਕਰ ...

ਪੂਰੀ ਖ਼ਬਰ »

ਗੰਨਾ ਉਤਪਾਦਕ ਅੱਜ ਕਰਨਗੇ ਦਸੂਹਾ 'ਚ ਰੇਲ ਤੇ ਸੜਕੀ ਆਵਾਜਾਈ ਠੱਪ

ਜਲੰਧਰ, 16 ਨਵੰਬਰ (ਮੇਜਰ ਸਿੰਘ)-ਪੰਜਾਬ ਭਰ ਦੇ ਗੰਨਾ ਉਤਪਾਦਕ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਉਪਰ 17 ਨਵੰਬਰ ਨੂੰ ਦਸੂਹਾ ਨੇੜੇ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਨੈਸ਼ਨਲ ਹਾਈਵੇ ਉਪਰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨਗੇ | ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ...

ਪੂਰੀ ਖ਼ਬਰ »

ਮਿਲਾਪ ਦਿਵਸ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ• ਸਾਹਿਬ ਪਹੁੰਚਣ 'ਤੇ ਕੀਤਾ ਜਾਵੇਗਾ ਸਵਾਗਤ -ਸੰਤ ਹੀਰਾ

ਸੜੋਆ, 16ਨਵੰਬਰ ( ਨਾਨੋਵਾਲੀਆ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਤ 17 ਨਵੰਬਰ ਨੂੰ ਅੰਮਿ੍ਤ ਵੇਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਡੀ. ਐਸ. ਪੀ. ਏ. ਆਰ. ਸ਼ਰਮਾ ਨੇ ਇਲਾਕੇ ਅੰਦਰ ਵਾਰਦਾਤਾਂ ਨੂੰ ਖਤਮ ਕਰਨ ਲਈ ਉਲੀਕੀ ਵਿਸ਼ੇਸ਼ ਮੁਹਿੰਮ

ਦਸੂਹਾ, 16 ਨਵੰਬਰ (ਕੌਸ਼ਲ)- ਦਸੂਹਾ ਖੇਤਰ ਅੰਦਰ ਵੱਧ ਰਹੀਆਂ ਵਾਰਦਾਤਾਂ ਨੂੰ ਮੁੱਖ ਰੱਖਦੇ ਹੋਏ ਡੀ. ਐੱਸ.ਪੀ. ਦਸੂਹਾ ਏ. ਆਰ. ਸ਼ਰਮਾ ਨੇ ਇਕ ਵਿਸ਼ੇਸ਼ ਮੁਹਿੰਮ ਚਲਾਈ | ਇਸ ਮੌਕੇ ਡੀ. ਐਸ. ਪੀ. ਏ. ਆਰ. ਸ਼ਰਮਾ ਨੇ ਦੱਸਿਆ ਕਿ ਪੀ. ਸੀ. ਆਰ. ਪਾਰਟੀ, ਸੀ. ਆਈ. ਏ. ਸਟਾਫ਼ ਅਤੇ ਆਪਣੀ ...

ਪੂਰੀ ਖ਼ਬਰ »

ਮਹੰਤ ਰਾਮ ਪ੍ਰਕਾਸ਼ ਦੀ ਬਰਸੀ ਮੌਕੇ ਮੱਕੜ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੁਕੇਰੀਆਂ, 16 ਨਵੰਬਰ (ਰਾਮਗੜ੍ਹੀਆ)- ਐੱਸ. ਪੀ. ਐਨ. ਚੈਰੀਟੇਬਲ ਮੱਕੜ ਹਸਪਤਾਲ ਮੁਕੇਰੀਆਂ ਵਿਖੇ ਅੱਜ ਕਮੇਟੀ ਦੇ ਪ੍ਰਧਾਨ ਸ੍ਰੀ ਸਤੀਸ਼ ਅਗਰਵਾਲ ਦੀ ਅਗਵਾਈ ਹੇਠ ਇਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ | ਇਸ ਵਿਚ ਮੁੱਖ ਮਹਿਮਾਨ ਵਜੋ ਰਾਜਨ ਮੱਕੜ ਨੇ ਸ਼ਿਰਕਤ ...

ਪੂਰੀ ਖ਼ਬਰ »

ਆਵਾਰਾ ਹਲਕੇ ਹੋਏ ਕੁੱਤੇ ਨੇ ਹਮਲਾ ਕਰ ਕੇ ਕਈ ਲੋਕਾਂ ਨੂੰ ਬਣਾਇਆ ਨਿਸ਼ਾਨਾ

ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਪਿੰਡਾਂ ਅਤੇ ਸ਼ਹਿਰਾਂ 'ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਇਸ ਕਦਰ ਵਧਦੀ ਜਾ ਰਹੀ ਹੈ ਕਿ ਹੁਣ ਆਵਾਰਾ ਅਤੇ ਹਲਕੇ ਹੋਏ ਕੁੱਤੇ ਲੋਕਾਂ ਨੂੰ ਸ਼ਰੇਆਮ ਆਪਣਾ ਨਿਸ਼ਾਨਾ ਬਣਾ ਰਹੇ ਹਨ | ਇਹ ਗੱਲ ਆਮ ਦੇਖਣ 'ਚ ਆਉਂਦੀ ਸੀ ਕਿ ...

ਪੂਰੀ ਖ਼ਬਰ »

ਮਾਤਾ ਮਹਿੰਦਰ ਕੌਰ ਦਾ ਅੰਤਿਮ ਸੰਸਕਾਰ

ਘੋਗਰਾ, 16 ਨਵੰਬਰ (ਆਰ.ਐਸ.ਸਲਾਰੀਆ)- ਉੱਘੇ ਉਦਯੋਗਪਤੀ ਗੁਰਮੀਤ ਸਿੰਘ ਬਾਜਵਾ, ਏ.ਐੱਸ.ਆਈ.ਸਤਪਾਲ ਸਿੰਘ ਵਿਜੀਲੈਂਸ ਦੇ ਮਾਤਾ ਅਤੇ ਸੋਹਣ ਸਿੰਘ ਬਾਜਵਾ ਦੀ ਪਤਨੀ ਮਾਤਾ ਮਹਿੰਦਰ ਕੌਰ ਜੀ (65) ਅਚਾਨਕ ਦਿਲ ਦੀ ਰੁਕ ਜਾਣ ਕਰਕੇ ਅਕਾਲ ਚਲਾਣਾ ਕਰ ਗਏ, ਉਨ੍ਹਾਂ ਦਾ ਅੰਤਿਮ ...

ਪੂਰੀ ਖ਼ਬਰ »

ਜੀ.ਓ.ਜੀ. ਵਲੋਂ ਦਿੱਤੀ ਫੀਡ ਬੈਕ ਤਹਿਤ ਹਾਂ ਪੱਖੀ ਰੁਝਾਨ ਨਾਲ ਕਾਰਵਾਈ ਕੀਤੀ ਜਾਵੇ-ਈਸ਼ਾ ਕਾਲੀਆ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਗਾਰਡੀਅਨ ਆਫ਼ ਗਵਰਨੈਂਸ ਤਹਿਤ ਵਿਭਾਗਾਂ ਨੂੰ ਦਿੱਤੀ ਜਾ ਰਹੀ ਫੀਡ ਬੈਕ ਤਹਿਤ ਹਾਂਪੱਖੀ ਰੁਝਾਨ ਨਾਲ ਕਾਰਵਾਈ ਕੀਤੀ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖ਼ਮੀ

ਟਾਂਡਾ ਉੜਮੁੜ, 16 ਨਵੰਬਰ (ਭਗਵਾਨ ਸਿੰਘ ਸੈਣੀ/ਦੀਪਕ ਬਹਿਲ)- ਸਥਾਨਕ ਬਿਜਲੀ ਘਰ ਚੌਕ ਟਾਂਡਾ ਨਜ਼ਦੀਕ ਹੋਏ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰਾਂ ਦੇ ਇਕ ਕਾਰ ਦੀ ਲਪੇਟ 'ਚ ਆ ਜਾਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ...

ਪੂਰੀ ਖ਼ਬਰ »

ਠਾਣੇਦਾਰ ਜਸਪਾਲ ਸਿੰਘ ਵਲੋਂ ਸਰਬੱਤ ਦਾ ਭਲਾ ਟਰੱਸਟ ਨੂੰ ਐਬੂਲੈਂਸ ਦਾਨ

ਕੋਟਫਤੂਹੀ, 16 ਨਵੰਬਰ (ਅਟਵਾਲ)-ਪਿੰਡ ਬਿੰਜੋਂ ਦੇ ਸਮਾਜ ਸੇਵਕ ਠਾਣੇਦਾਰ ਜਸਪਾਲ ਸਿੰਘ ਵੱਲੋਂ ਸਰਬੱਤ ਦਾ ਭਲਾ ਟਰੱਸਟ ਬਿੰਜੋਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਇੱਕ ਐਾਬੂਲੈਂਸ ਦਾਨ ਕੀਤੀ ਹੈ, ਜਿਸ ਨਾਲ ਇਸ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 16 ਨਵੰਬਰ (ਨਰਿੰਦਰ ਸਿੰਘ ਬੱਡਲਾ)-ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੇ ਤਪ ਅਸਥਾਨ 'ਤੇ ਸੰਤ ਜਵਾਲਾ ਸਿੰਘ ਹਰਖੋਵਾਲ ਵਾਲਿਆਂ ਦੀ ਯਾਦ 'ਚ ਸਾਲਾਨਾ 61ਵੀਂ ਬਰਸੀ ਮੌਕੇ ਗੁਰਮਤਿ ਸਮਾਗਮ ਡੇਰੇ ਦੇ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਘੁੰਮਣ ਟਰੇਡਿੰਗ ਕੰਪਨੀ ਦਸੂਹਾ ਵਿਖੇ ਚੋਰਾਂ ਵਲੋਂ ਬਾਸਮਤੀ ਦੇ 65 ਬੋਰੇ ਚੋਰੀ

ਦਸੂਹਾ, 16 ਨਵੰਬਰ (ਭੁੱਲਰ)- ਬੀਤੀ ਰਾਤ ਦਸੂਹਾ ਵਿਖੇ ਘੁੰਮਣ ਟਰੇਡਿੰਗ ਕੰਪਨੀ ਤੋਂ ਅਣਪਛਾਤੇ ਚੋਰਾਂ ਵਲੋਂ 65 ਬੋਰੀਆਂ ਬਾਸਮਤੀ ਦੀਆਂ ਚੋਰੀ ਕਰ ਲਈਆਂ ਗਈਆਂ | ਨਰਿੰਦਰ ਸਿੰਘ ਘੁੰਮਣ ਪਿੰਡ ਖੈਰਾਬਾਦ ਨੇ ਦੱਸਿਆ ਕਿ ਦਸੂਹਾ ਵਿਖੇ ਅਣਪਛਾਤੇ ਚੋਰਾਂ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਢਾਬਾ ਮਾਲਕ ਤੇ ਫਾਸਟ ਫੂਡ ਵਿਕਰੇਤਾ ਪਾਬੰਦੀਸ਼ੁਦਾ ਪਲਾਸਟਿਕ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ-ਕਮਿਸ਼ਨਰ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)- ਸਵੱਛਤਾ ਸਰਵੇਖਣ 2019 ਤਹਿਤ ਸ਼ਹਿਰ ਨੂੰ ਸਾਫ-ਸੂਥਰਾ ਬਣਾਉਣ ਲਈ ਕਮਿਸ਼ਨਰ ਬਲਬੀਰ ਰਾਜ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੇ ਡਾ: ਬੀ.ਆਰ ਅੰਬੇਡਕਰ ਮੀਟਿੰਗ ਹਾਲ ਵਿਖੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਰੋਕਥਾਮ ਲਈ ...

ਪੂਰੀ ਖ਼ਬਰ »

15 ਲੱਖ ਰੁਪਏ ਦੀ ਮੰਗ ਨੂੰ ਲੈ ਕੇ ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਾ ਪਤੀ ਨਾਮਜ਼ਦ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਹੇਜ 'ਚ 15 ਲੱਖ ਰੁਪਏ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਪਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ...

ਪੂਰੀ ਖ਼ਬਰ »

ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲਾ ਵਿਅਕਤੀ ਗਿ੍ਫ਼ਤਾਰ

ਟਾਂਡਾ ਉੜਮੁੜ, 16 ਨਵੰਬਰ (ਭਗਵਾਨ ਸਿੰਘ ਸੈਣੀ)- ਟਾਂਡਾ ਪੁਲਿਸ ਨੇ ਚੋਰੀ ਅਤੇ ਲੁੱਟ ਖੋਹ ਦੀ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਡੀ.ਐੱਸ. ਪੀ. ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ 'ਚ ਚੋਰੀ ...

ਪੂਰੀ ਖ਼ਬਰ »

ਧਾਰਮਿਕ ਸਥਾਨ 'ਤੇ ਨਾਬਾਲਗਾ ਨਾਲ ਜਬਰ-ਜਨਾਹ ਦੀ ਕੋਸ਼ਿਸ਼, ਮਾਮਲਾ ਦਰਜ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਧਾਰਮਿਕ ਸਥਾਨ 'ਤੇ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਥਾਣਾ ਗੜ੍ਹਸ਼ੰਕਰ ਪੁਲਿਸ ਨੇ ਇੱਕ ਨੌਜਵਾਨ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬੀਰਮਪੁਰ ਦੀ ...

ਪੂਰੀ ਖ਼ਬਰ »

ਤਲਵਾੜਾ ਪੁਲਿਸ ਵਲੋਂ ਦੋ ਟਰੱਕਾਂ 'ਚ ਦੋ ਕਿੱਲੋ ਭੁੱਕੀ ਬਰਾਮਦ, ਦੋ ਡਰਾਈਵਰਾਂ ਤੇ ਦੋ ਕਲੀਨਰਾਂ ਖਿਲਾਫ਼ ਕੇਸ ਦਰਜ

ਤਲਵਾੜਾ, 16 ਨਵੰਬਰ (ਸੁਰੇਸ਼ ਕੁਮਾਰ)- ਤਲਵਾੜਾ ਪੁਲਿਸ ਨੇ ਦੋ ਟਰੱਕ ਡਰਾਈਵਰਾਂ ਨੂੰ ਦੋ ਕਿੱਲੋ ਚੂਰਾ ਪੋਸਤ ਸਮੇਤ ਕਾਬੂ ਕਰਕੇ ਮਾਮਲਾ ਦਰਜ਼ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ¢ ਪੁਲਿਸ ਨੇ ਇਸ ਕੇਸ ਵਿੱਚ ਦੋ ਡਰਾਈਵਰਾਂ ਤੇ ਦੋ ਕਲੀਨਰਾਂ ਨੂੰ ਨਾਮਜ਼ਦ ਕੀਤਾ ਹੈ | ਇਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX