ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬਾਬਾ ਘਨੱਯਾ ਸਿੰਘ ਪਠਲਾਵਾ ਵਾਲਿਆਂ ਦੀ ਬਰਸੀ 'ਤੇ ਹੋਏ ਗੁਰਮਤਿ ਸਮਾਗਮ

ਬੰਗਾ, 16 ਨਵੰਬਰ (ਕਰਮ ਲਧਾਣਾ)- ਨਿਰਮਲੇ ਸੰਤ ਮਹਾਂਪੁਰਸ਼ ਬਾਬਾ ਘਨੱਈਆ ਸਿੰਘ ਪਠਲਾਵਾ ਵਾਲਿਆਂ ਦੀ 80ਵੀਂ ਬਰਸੀ ਮੌਕੇ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਨਿਰਮਲ ਬੁੰਗਾ ਪਠਲਾਵਾ ਵਿਖੇ ਭਾਰੀ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ 'ਚ ਭਾਰੀ ਦੀਵਾਨ ਸਜਾਏ ਗਏ | ਦੀਵਾਨ ਦੀ ਅਰੰਭਤਾ 'ਚ ਮਹਾਂਪੁਰਸ਼ਾਂ ਨੇ ਗੁਰਬਾਣੀ ਦੇ ਸ਼ਬਦ ਆਰਤੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਅਸਥਾਨ ਦੇ ਹਜ਼ੂਰੀ ਰਾਗੀ ਗਿਆਨੀ ਬਲਦੇਵ ਸਿੰਘ ਪਠਲਾਵਾ ਵਾਲਿਆਂ ਦੇ ਜਥੇ ਨੇ ਰਸ-ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਉਪਰੰਤ ਪ੍ਰਸਿੱਧ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਜਿਨ੍ਹਾਂ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਆਪਣੀ ਉੱਚੀ-ਸੁੱਚੀ ਕਲਾ ਕਰਕੇ ਮਾਨਤਾ ਪ੍ਰਾਪਤ ਹੈ, ਦੇ ਢਾਡੀ ਜਥੇ ਨੇ ਢਾਡੀ ਵਾਰਾਂ ਦਾ ਗਾਇਨ ਕੀਤਾ | ਇਸੇ ਤਰ੍ਹਾਂ ਹੋਰ ਰਾਗੀ, ਢਾਡੀ ਤੇ ਕਥਾ ਵਾਚਕਾਂ ਨੇ ਸੰਗਤਾਂ ਦਾ ਧਿਆਨ ਗੁਰੂ ਚਰਨਾਂ ਨਾਲ ਜੋੜਿਆ | ਇਸ ਤੋਂ ਬਾਅਦ ਭਾਰਤ ਤੇ ਪੰਜਾਬ ਦੇ ਦੂਰ-ਦੁਰਾਡੇ ਦੇ ਅਸਥਾਨਾਂ ਤੋਂ ਆਏ ਮਹਾਂਪੁਰਸ਼ਾਂ ਦਾ ਸੰਤ ਸਮਾਗਮ ਹੋਇਆ ਜਿਸ 'ਚ ਸੰਤ ਬਾਬਾ ਭਾਗ ਸਿੰਘ ਕਜਲਾ ਵਾਲੇ, ਸੰਤ ਬਾਬਾ ਤੇਜਾ ਸਿੰਘ ਖੁੱਡੇ ਵਾਲੇ, ਸਵਾਮੀ ਸ਼ੰਕਰਾਨੰਦ ਪਰਬਤ ਪੱਦੀ ਮੱਠ ਵਾਲੀ ਵਾਲੇ, ਸੰਤ ਮਨਮੋਹਣ ਸਿੰਘ ਵਾਰਨ ਵਾਲੇ, ਸੰਤ ਕਸ਼ਮੀਰ ਸਿੰਘ, ਸੰਤ ਬਾਬਾ ਜਰਨੈਲ ਸਿੰਘ ਨੌਰਾ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜਥੇਦਾਰ ਤਖਤ ਸ੍ਰੀ ਪਟਨਾ ਸਾਹਿਬ, ਸਿੱਖ ਵਿਦਵਾਨ ਭਗਵਾਨ ਸਿੰਘ ਜੌਹਲ, ਗਿ: ਦਲਜਿੰਦਰ ਸਿੰਘ ਝਿੱਕਾ ਸਟੇਜ ਸਕੱਤਰ ਆਦਿ ਬੁਲਾਰਿਆਂ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਹਾਜ਼ਰ ਹੋਰ ਧਾਰਮਿਕ, ਰਾਜਨੀਤਕ, ਸਮਾਜਿਕ ਸ਼ਖ਼ਸੀਅਤਾਂ 'ਚ ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ, ਜਥੇ: ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ, ਵਿਧਾਇਕ ਬੰਗਾ ਡਾ: ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਵਿਧਾਇਕਾ ਮੈਡਮ ਗੁਰਇਕਬਾਲ ਕੌਰ ਬਬਲੀ, ਸਤਵੀਰ ਸਿੰਘ ਪੱਲੀ ਝਿੱਕੀ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਕਾਂਗਰਸ ਬੰਗਾ, ਭੁਪਿੰਦਰ ਸਿੰਘ ਗਹੂਣੀਆ ਆਗੂ ਪੰਚਾਇਤ ਯੂਨੀਅਨ, ਨਿਰਮਲਜੀਤ ਸਿੰਘ ਸੋਨੂੰ ਝਿੱਕਾ ਮੈਂਬਰ ਬਲਾਕ ਸੰਮਤੀ ਬੰਗਾ, ਡਾ: ਹਰਪ੍ਰੀਤ ਸਿੰਘ ਕੈਂਥ, ਡਾ: ਅਮਰੀਕ ਸਿੰਘ ਸੋਢੀ ਯੂਥ ਆਗੂ ਕਾਂਗਰਸ, ਬਲਵੀਰ ਸਿੰਘ ਸੁੱਜੋਂ ਯੂ.ਕੇ, ਹਰਪਾਲ ਸਿੰਘ ਪਠਲਾਵਾ ਯੂ.ਏ.ਈ. ਵਾਲੇ, ਬੀਬੀ ਸਤਵੰਤ ਕੌਰ ਝਿੱਕਾ ਪੰਚ ਤੇ ਬਲਾਕ ਪ੍ਰਧਾਨ ਮਹਿਲਾ ਕਾਂਗਰਸ ਬੰਗਾ, ਸਰਬਜੀਤ ਸਿੰਘ ਬਾਹੜੋਵਾਲ, ਸਤਨਾਮ ਸਿੰਘ ਝਿੱਕਾ ਮੈਨੇਜਰ ਸਹਿਕਾਰੀ ਬੈਂਕ ਮਾਹਿਲ ਗਹਿਲਾ, ਜਥੇ: ਅਵਤਾਰ ਸਿੰਘ ਪਠਲਾਵਾ, ਕੁਲਦੀਪ ਸਿੰਘ ਪਠਲਾਵਾ ਪੀਜਾ ਹੌਟ, ਸਰਪੰਚ ਜਗਤ ਸਿੰਘ ਪਠਲਾਵਾ, ਤਰਲੋਚਨ ਸਿੰਘ ਵਾਰੀਆ ਸੀਨੀਅਰ ਉਪ-ਚੇਅਰਮੈਨ ਪਠਲਾਵਾ ਸੰਸਥਾ, ਗਿ: ਸੁਰਜੀਤ ਸਿੰਘ ਪਠਲਾਵਾ, ਅਮਰਪ੍ਰੀਤ ਸਿੰਘ ਲਾਲੀ, ਤਰਲੋਚਨ ਸਿੰਘ ਪਠਲਾਵਾ, ਬਲਵੀਰ ਸਿੰਘ ਜਗੈਤ, ਬਲਵੰਤ ਸਿੰਘ ਜਗੈਤ, ਸਾਬਕਾ ਸਰਪੰਚ ਤਰਸੇਮ ਸਿੰਘ ਤੰਬੜ ਆਦਿ ਹਾਜ਼ਰ ਸਨ |

ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਵਲੋਂ 51ਵਾਂ ਪਿੜਾਈ ਸੀਜ਼ਨ ਸ਼ੁਰੂ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਨਵਾਂਸ਼ਹਿਰ ਸਹਿਕਾਰੀ ਖੰਡ ਮਿੱਲ ਨੇ ਆਪਣਾ 51ਵਾਂ ਪਿੜਾਈ ਸੀਜ਼ਨ 2018-19 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸ਼ੁਰੂ ਕਰ ਲਿਆ ਹੈ | ਜਿਸ ਦੀ ਰਸਮੀ ਤੌਰ 'ਤੇ ਸ਼ੁਰੂਆਤ ਚੌਧਰੀ ਦਰਸ਼ਨ ਲਾਲ ਮੰਗੂਪੁਰ ...

ਪੂਰੀ ਖ਼ਬਰ »

ਉਪ-ਰਜਿਸਟਰਾਰ ਵਲੋਂ ਗੈਰ ਵਿਧਾਨਿਕ ਨਿਯੁਕਤੀ ਰੱਦ

ਬੰਗਾ, 16 ਨਵੰਬਰ (ਜਸਬੀਰ ਸਿੰਘ ਨੂਰਪੁਰ)- ਉਪ-ਰਜਿਸਟਰਾਰ ਸਹਿਕਾਰੀ ਸਭਾਵਾਂ ਸ਼ਹੀਦ ਭਗਤ ਸਿੰਘ ਨਗਰ ਮੋਹਣ ਸਿੰਘ ਘੁੰਮਣਾਂ ਬਹੁ-ਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਵਿਖੇ ਪ੍ਰਬੰਧਕ ਕਮੇਟੀ ਵਲੋਂ 16 ਅਪ੍ਰੈਲ 2018 ਨੂੰ ਸਰਕਾਰੀ ਨੁਮਾਇੰਦੇ ਦੀ ਗੈਰ ਹਾਜਰੀ 'ਚ ਕੀਤੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਰਾਹੋਂ, 16 ਨਵੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਕਲਾਂ ਦੇ ਗੁਰਦੁਆਰਾ ਸ਼ਹੀਦਾਂ ਸਿੰਘਾਂ ਵਿਖੇ 23 ਨਵੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਮੀਟਿੰਗ 'ਚ ਵਿਚਾਰ ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਸਟੂਡੈਂਟ ਵੈੱਲਫੇਅਰ ਤੇ ਚੈਰੀਟੇਬਲ ਟਰੱਸਟ ਵਲੋਂ ਲਸਾੜਾ ਸਕੂਲ ਵਿਖੇ ਇਨਾਮ ਵੰਡ ਸਮਾਗਮ

ਉੜਾਪੜ/ਲਸਾੜਾ, 16 ਨਵੰਬਰ (ਲਖਵੀਰ ਸਿੰਘ ਖੁਰਦ)- ਸਟੂਡੈਂਟ ਵੈਲਫੇਅਰ ਤੇ ਚੈਰੀਟੇਬਲ ਟਰੱਸਟ ਲਸਾੜਾ ਵਲੋਂ ਸ਼ਹੀਦੇ ਆਜਮ ਬਾਬੂ ਲਾਭ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸਾੜਾ ਵਿਖੇ ਸਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ | ਜਿਸ ਵਿਚ ਐਸ.ਡੀ.ਐਮ. ਵਰਿੰਦਰ ਪਾਲ ...

ਪੂਰੀ ਖ਼ਬਰ »

ਬੰਗਾ ਪੁਲਿਸ ਨੇ ਹੈਰੋਇਨ ਫੜੀ

ਬੰਗਾ, 16 ਨਵੰਬਰ (ਨੂਰਪੁਰ)-ਥਾਣਾ ਸਦਰ ਪੁਲਿਸ ਨੇ ਪੰਜ ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ | ਥਾਣਾ ਸਦਰ ਦੇ ਏ.ਐਸ.ਆਈ. ਮੋਹਣ ਲਾਲ ਨੇ ਦੱਸਿਆ ਕਿ ਪਿੰਡ ਲੱਖਪੁਰ ਨਜਦੀਕ ਨਾਕੇ ਦੌਰਾਨ ਰਣਜੀਤ ਪੁੱਤਰ ਜੋਗਿੰਦਰ ਵਾਸੀ ਲੱਖਪੁਰ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਗੰਨਾ ਉਤਪਾਦਕ ਅੱਜ ਕਰਨਗੇ ਦਸੂਹਾ 'ਚ ਰੇਲ ਤੇ ਸੜਕੀ ਆਵਾਜਾਈ ਠੱਪ

ਜਲੰਧਰ, 16 ਨਵੰਬਰ (ਮੇਜਰ ਸਿੰਘ)-ਪੰਜਾਬ ਭਰ ਦੇ ਗੰਨਾ ਉਤਪਾਦਕ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਸੱਦੇ ਉਪਰ 17 ਨਵੰਬਰ ਨੂੰ ਦਸੂਹਾ ਨੇੜੇ ਗਰਨਾ ਸਾਹਿਬ ਵਿਖੇ ਜੰਮੂ-ਜਲੰਧਰ ਨੈਸ਼ਨਲ ਹਾਈਵੇ ਉਪਰ ਰੇਲ ਤੇ ਸੜਕੀ ਆਵਾਜਾਈ ਠੱਪ ਕਰਨਗੇ | ਗੰਨਾ ਸੰਘਰਸ਼ ਕਮੇਟੀ ਦਸੂਹਾ ਦੇ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਸਿੱਧੀ ਟੱਕਰ'ਚ 2 ਜ਼ਖ਼ਮੀ

ਰਾਹੋਂ, 16 ਨਵੰਬਰ (ਬਲਬੀਰ ਸਿੰਘ ਰੂਬੀ)- ਰਾਹੋਂ ਮਾਛੀਵਾੜਾ ਰੋਡ 'ਤੇ ਧਾਗਾ ਫ਼ੈਕਟਰੀ ਦੇ ਸਾਹਮਣੇ ਬੀਤੀ ਰਾਤ ਮੋਟਰ ਸਾਈਕਲਾਂ ਦੀ ਸਿੱਧੀ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖਬਰ ਹੈ | ਚੌਾਕੀ ਇੰਚਾਰਜ ਸ਼ੇਖ਼ਾ ਮਜਾਰਾ ਏ.ਐੱਸ.ਆਈ. ਗੁਰਬਖਸ਼ ...

ਪੂਰੀ ਖ਼ਬਰ »

ਬੀ. ਐਲ. ਐਮ. ਗਰਲਜ਼ ਕਾਲਜ ਦੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਕਰਵਾਏ ਗਏ ਅੰਤਰ ਕਾਲਜ ਬੈਡਮਿੰਟਨ ਟੂਰਨਾਮੈਂਟ 'ਚੋਂ ਬੀ.ਐਲ.ਐਮ. ਗਰਲਜ਼ ਕਾਲਜ ਦੀ ਟੀਮ ਨੇ ਚਾਂਦੀ ਦਾ ਤਗ਼ਮਾ ਹਾਸਲ ਕਰਕੇ ਆਪਣੇ ਕਾਲਜ ਦਾ ਨਾਂਅ ਪੂਰੀ ਯੂਨੀਵਰਸਿਟੀ ...

ਪੂਰੀ ਖ਼ਬਰ »

ਬਾਜਰੇ ਦੇ ਸਿੱਟੇ ਸੜਕ 'ਤੇ ਸੁੱਟੇ ਜਾਣ ਨਾਲ ਲੋਕਾਂ ਨੂੰ ਰਹਿੰਦੈ ਹਾਦਸਿਆਂ ਦਾ ਡਰ

ਰੱਤੇਵਾਲ, 16 ਨਵੰਬਰ (ਜੋਨੀ ਭਾਟੀਆ)- ਰੱਤੇਵਾਲ-ਬਲਾਚੌਰ ਮੇਨ ਸੜਕ ਤੋਂ ਜੋ ਲਿੰਕ ਸੜਕ ਪਿੰਡ ਜੱਟ ਮਾਜਰੀ ਨੂੰ ਜਾਂਦੀ ਹੈ ਉਸ 'ਤੇ ਲੋਕਾਂ ਵੱਲੋਂ ਬਾਜਰੇ ਦੇ ਸਿੱਟੇ ਸੁੱਟੇ ਜਾਣ ਕਾਰਨ ਦੋਪਹੀਆ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੇ ਸਲਿਪ ਹੋਣ ਨਾਲ ਸੱਟਾਂ ਆਦਿ ਲੱਗਣ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਦੀ 20 ਕਿੱਲੋਮੀਟਰ ਪੈਦਲ ਦੌੜ 'ਚ ਰਿਕਾਰਡ ਤੋੜ ਪ੍ਰਾਪਤੀ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ 49ਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਇਸ ਵਿਚ ਆਰ.ਕੇ. ਆਰੀਆ ਕਾਲਜ ਨਵਾਂਸ਼ਹਿਰ ਦੇ ਐਮ.ਕਾਮ ਸਮੈਸਟਰ ਪਹਿਲਾ ਦੇ ਵਿਦਿਆਰਥੀ ਰਿਸ਼ਵ ਕੁਮਾਰ ਸ਼ਰਮਾ ਨੇ 20 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੂੰ 34 ਥਾਵਾਂ ਤੋਂ ਮਿਲਿਆ ਲਾਰਵਾ

ਨਵਾਂਸ਼ਹਿਰ, 16 ਨਵੰਬਰ (ਹਰਵਿੰਦਰ ਸਿੰਘ)-ਸਿਹਤ ਵਿਭਾਗ ਵੱਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ ਅਧੀਨ ਅੱਜ ਨਵਾਂਸ਼ਹਿਰ ਦੇ ਵੱਖ ਵੱਖ ਮੁਹੱਲਿਆਂ 'ਚ 13 ਘਰਾਂ 'ਚੋਂ 34 ਥਾਵਾਂ 'ਤੇ ਡੇਂਗੂ ਦਾ ਲਾਰਵਾ ਮਿਲਿਆ | ਜ਼ਿਲ੍ਹਾ ਐਪੀਡੀਮੈਲੋਡਿਸਟ ਡਾ: ਜਗਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਂ ਤੋਂ ਵੱਡਾ ਰਿਸ਼ਤਾ ਸੰਸਾਰ 'ਚ ਹੋਰ ਕੋਈ ਨਹੀਂ-ਅਸ਼ੋਕ ਬਾਠ

ਰੱਤੇਵਾਲ, 16 ਨਵੰਬਰ (ਜੋਨੀ ਭਾਟੀਆ)- ਦੁਨੀਆ 'ਚ ਭਾਵੇਂ ਹਰੇਕ ਰਿਸ਼ਤੇ ਦੀ ਆਪਣੀ-ਆਪਣੀ ਅਹਿਮੀਅਤ ਹੈ, ਪ੍ਰੰਤੂ ਮਾਂ ਦੇ ਰਿਸ਼ਤੇ ਦੇ ਮੁਕਾਬਲੇ ਵਿਚ ਕੋਈ ਵੀ ਹੋਰ ਰਿਸ਼ਤਾ ਨਹੀਂ ਹੈ | ਇਹ ਪ੍ਰਗਟਾਵਾ ਅਸ਼ੋਕ ਬਾਠ ਐੱਸ.ਐੱਸ.ਪੀ ਵਿਜੀਲੈਂਸ ਬਠਿੰਡਾ ਅਤੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸਤਨਾਮ ਸਿੰਘ ਭੋਗਲ ਨੂੰ ਸ਼ਰਧਾ ਦੇ ਫੁੱਲ ਭੇਟ

ਘੁੰਮਣਾ, 16 ਨਵੰਬਰ (ਮਹਿੰਦਰ ਪਾਲ ਸਿੰਘ)- ਪਿੰਡ ਘੁੰਮਣਾਂ ਦੇ ਉੱਘੇ ਸਮਾਜ ਸੇਵਕ ਸਤਨਾਮ ਸਿੰਘ ਭੋਗਲ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਗੁਰਦੁਆਰਾ ਸ਼ਹੀਦ ਸਿੰਘਾ ਵਿਖੇ ਪਾਉਣ ਉਪਰੰਤ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ

ਸੜੋਆ, 16 ਨਵੰਬਰ (ਨਾਨੋਵਾਲੀਆ)-ਤਪ ਅਸਥਾਨ ਬਾਬਾ ਬਣਖੰਡੀ ਜੀ ਪਿੰਡ ਅਟਾਲ ਮਜਾਰਾ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਪ੍ਰਬੰਧਕ ਕਮੇਟੀ,ਗਰਾਮ ਪੰਚਾਇਤ ਤੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰੰਭੀ ...

ਪੂਰੀ ਖ਼ਬਰ »

ਕਮਲਜੀਤ ਸਿੰਘ ਦੀ ਬਦਲੀ ਦਾ ਮਾਮਲਾ ਭਖਿਆ

ਨਵਾਂਸ਼ਹਿਰ, 16 ਨਵੰਬਰ (ਹਰਵਿੰਦਰ ਸਿੰਘ)- ਅੱਜ ਇੰਪਲਾਈਜ਼ ਫੈਡਰੇਸ਼ਨ ਸਰਕਲ ਵਰਕਿੰਗ ਕਮੇਟੀ ਨਵਾਂਸ਼ਹਿਰ ਪਾਵਰਕਾਮ ਦੀ ਮੀਟਿੰਗ ਸਰਕਲ ਪ੍ਰਧਾਨ ਦਿਲਬਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਕਮਲਜੀਤ ਸਿੰਘ ਆਰਗੇਨਾਈਜ਼ਰ ਸਰਕਲ ਨਵਾਂਸ਼ਹਿਰ ਦੀ ਸਿਆਸੀ ਆਧਾਰ ...

ਪੂਰੀ ਖ਼ਬਰ »

ਮਾਰਕਸੀ ਪਾਰਟੀ ਵਲੋਂ ਖਟਕੜ ਕਲਾਂ 'ਚ ਰੈਲੀ 20 ਨੂੰ

ਬੰਗਾ, 16 ਨਵੰਬਰ (ਨੂਰਪੁਰ)- ਇੱਥੇ ਸੀ.ਪੀ.ਆਈ. ਅਤੇ ਸੀ.ਪੀ.ਆਈ. (ਐਮ) ਦੀ ਸਾਲਾਨਾ ਮੀਟਿੰਗ ਬਲਵਿੰਦਰ ਪਾਲ ਬੰਗਾ ਅਤੇ ਨਿਰੰਜਣ ਦਾਸ ਮੇਹਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੀ.ਪੀ.ਆਈ. (ਐਮ) ਦੇ ਸੂਬਾ ਕਮੇਟੀ ਮੈਂਬਰ ਰਾਮ ਸਿੰਘ ਨੂਰਪੁਰੀ ਅਤੇ ਸੀ.ਪੀ.ਆਈ. ਦੇ ਸੂਬਾ ...

ਪੂਰੀ ਖ਼ਬਰ »

ਵਿਨੇ ਦੀਪ ਸਿੰਘ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਪਾਵਰਕਾਮ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ, 16 ਨਵੰਬਰ (ਹਰਵਿੰਦਰ ਸਿੰਘ)- ਪਾਵਰਕਾਮ ਦੇ ਇੰਜ. ਵਿਨੇ ਦੀਪ ਸਿੰਘ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਨਵਾਂਸ਼ਹਿਰ ਡਵੀਜ਼ਨ ਵੰਡ ਵਿਖੇ ਅਹੁਦਾ ਸੰਭਾਲ ਲਿਆ ਹੈ | ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਤੋਂ ਇਲੈਕਟ੍ਰੀਕਲ ਇੰਜੀਨੀਅਰਿੰਗ 'ਚ ...

ਪੂਰੀ ਖ਼ਬਰ »

ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਾਸ਼ਹਿਰ ਵਿਖੇ ਮੱਘਰ ਮਹੀਨੇ ਦੀ ਸੰਗਰਾਾਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਗੁਰਮਿੰਦਰ ਸਿੰਘ ਨੇ ਬਾਰਾਂ ਮਾਹ ਦਾ ਜਾਪ ਅਤੇ ਅਨੰਦ ਸਾਹਿਬ ਦੀਆਾ ਛੇ ਪੌੜੀਆਂ ਦਾ ਪਾਠ ਵੀ ਕੀਤਾ | ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਪਰਮਜੀਤ ਸਿੰਘ ਦੀ ਬਰਸੀ 21 ਨੂੰ

ਭੱਦੀ, 16 ਨਵੰਬਰ (ਨਰੇਸ਼ ਧੌਲ)- ਕਾਰਗਿਲ ਦੀ ਜੰਗ ਚ ਸ਼ੌਰਿਆ ਚੱਕਰ ਪ੍ਰਾਪਤ ਸ਼ਹੀਦ ਪਰਮਜੀਤ ਸਿੰਘ ਪੁੱਤਰ ਸਵ: ਪਿਆਰਾ ਸਿੰਘ ਦੀ ਬਰਸੀ ਸ਼ਹੀਦ ਦੇ ਪਰਿਵਾਰ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ 21 ਨਵੰਬਰ ਨੂੰ ਪਿੰਡ ਧੌਲ ਦੇ ਕਮਿਊਨਿਟੀ ਸੈਂਟਰ ਵਿਖੇ ਮਨਾਈ ਜਾ ...

ਪੂਰੀ ਖ਼ਬਰ »

ਐਮ. ਆਰ. ਗਰੁੱਪ ਆਫ਼ ਸਕੂਲਜ਼ ਦਾ ਸਾਲਾਨਾ ਸਮਾਗਮ ਅੱਜ

ਬਲਾਚੌਰ, 16 ਨਵੰਬਰ (ਦੀਦਾਰ ਸਿੰਘ ਬਲਾਚੌਰੀਆ)- ਐਮ.ਆਰ. ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਬਾਬੂ ਰਾਮ ਦਾਸ ਭੂੰਬਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ ਕਿ ਐਮ.ਆਰ. ਗਰੁੱਪ ਵੱਲੋਂ ਸਾਲਾਨਾ ਸਮਾਗਮ 17 ਨਵੰਬਰ ਨੂੰ ਸ਼ਾਮ 4 ਵਜੇ ਐਮ.ਆਰ ਇੰਟਰਨੈਸ਼ਨਲ ...

ਪੂਰੀ ਖ਼ਬਰ »

ਸਰਕਾਰੀ ਡਿਸਪੈਂਸਰੀ ਰਾਏਪੁਰ ਡੱਬਾ ਨੂੰ ਦਵਾਈਆਂ ਭੇਟ

ਬੰਗਾ, 15 ਨਵੰਬਰ (ਵਿ. ਪ੍ਰ)-ਸਰਕਾਰੀ ਡਿਸਪੈਂਸਰੀ ਪਿੰਡ ਰਾਏਪੁਰ ਡੱਬਾ ਨੂੰ ਪਿੰਡ ਦੇ ਐਨ. ਆਰ. ਆਈ ਸੱਜਣਾਂ ਤੇ ਪਿੰਡ ਦੇ ਹੋਰ ਲੋਕ ਭਲਾਈ ਦੀ ਉੱਚੀ-ਸੁੱਚੀ ਸੋਚ ਰੱਖਣ ਵਾਲੇ ਲੋਕਾਂ ਨੇ ਪਿੰਡ ਦੇ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਮੁਹੱਈਆ ਕਰਵਾਉਣ ਦਾ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੀ ਪਲੇਠੀ ਮੀਟਿੰਗ

ਨਵਾਂਸ਼ਹਿਰ, 15 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਮੁਲਾਜ਼ਮ ਜਥੇਬੰਦੀ ਦੀ ਪਲੇਠੀ ਮੀਟਿੰਗ ਨਵਾਂਸ਼ਹਿਰ ਵਿਖੇ ਜਥੇਬੰਦੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੂਰਪੁਰ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸੁਜੋਂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਮੋਹਣ ਸਿੰਘ ਨੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਦੀ ਨੀਂਹ ਰੱਖੀ

ਘੁੰਮਣਾਂ, 15 ਨਵੰਬਰ (ਮਹਿੰਦਰ ਪਾਲ ਸਿੰਘ) - ਸ੍ਰੀ ਗੁਰੂ ਰਵਿਦਾਸ ਅਬਾਦੀ ਪਿੰਡੀ ਵਿਖੇ ਪਿੰਡ ਘੁੰਮਣਾ ਦੇ ਸਰਦਾਰ ਮੋਹਣ ਸਿੰਘ ਕੈਨੇਡੀਅਨ ਵਲੋਂ ਆਪਣੇ ਪੁੱਤਰ ਸ਼ਹੀਦ ਪਰਮਜੀਤ ਸਿੰਘ ਘੁੰਮਣ ਦੀ ਯਾਦ 'ਚ ਪ੍ਰਬੰਧਕ ਕਮੇਟੀ, ਸਾਬਕਾ ਸਰਪੰਚ ਕੁਲਦੀਪ ਰਾਜ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਿਲਾਪ ਦਿਵਸ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ• ਸਾਹਿਬ ਪਹੁੰਚਣ 'ਤੇ ਕੀਤਾ ਜਾਵੇਗਾ ਸਵਾਗਤ-ਸੰਤ ਹੀਰਾ

ਸੜੋਆ, 16 ਨਵੰਬਰ (ਨਾਨੋਵਾਲੀਆ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਤ 17 ਨਵੰਬਰ ਨੂੰ ਅੰਮਿ੍ਤ ਵੇਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਵਿਰੱੁਧ ਮੁਕੱਦਮਾ ਦਰਜ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਇਕ ਕਥਿਤ ਦੋਸ਼ੀ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਇਸ ਮਾਮਲੇ ਨੂੰ ਲੈ ਕੇ ਕੇਵਲ ਸਿੰਘ ਪੁੱਤਰ ...

ਪੂਰੀ ਖ਼ਬਰ »

ਥਾਣੇਦਾਰ ਹਰਮੇਸ਼ ਲਾਲ ਭਾਟੀਆ ਨੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ

ਪੋਜੇਵਾਲ ਸਰਾਂ, 16 ਨਵੰਬਰ (ਨਵਾਂਗਰਾਈਾ)-ਪਿੰਡ ਨਵਾਂਗਰਾਂ ਦੇ ਥਾਣੇਦਾਰ ਹਰਮੇਸ਼ ਲਾਲ ਭਾਟੀਆ ਨੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ | ਹਰਮੇਸ਼ ਲਾਲ ਭਾਟੀਆ ਥਾਣੇਦਾਰ ਜੋ ਕਿ ਗੜ੍ਹਸ਼ੰਕਰ ਵਿਖੇ ਟਰੈਫ਼ਿਕ ਇੰਚਾਰਜ ਹਨ ਨੂੰ ਪਿਛਲੇ ਦਿਨੀਂ ਡਿਊਟੀ ਦੌਰਾਨ ਇੱਕ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੋਜੇਵਾਲ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ

ਪੋਜੇਵਾਲ ਸਰਾਂ, 16 ਨਵੰਬਰ (ਨਵਾਂਗਰਾਈਾ)-ਬਲਾਕ ਸੜੋਆ ਦੀ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਸ. ਹ. ਸ. ਪੋਜੇਵਾਲ ਵਿਖੇ ਰਘਵੀਰ ਸਿੰਘ ਕਟਾਰੀਆ ਮੁੱਖ ਅਧਿਆਪਕ ਦੀ ਅਗਵਾਈ 'ਚ ਹੋਏ | ਇਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕਾਂ ਦੇ ਉਜਾੜੇ ਦਾ ਫ਼ੈਸਲਾ ਪੰਜਾਬ ਸਰਕਾਰ ਵਾਪਸ ਲਵੇ- ਵਿਧਾਇਕ ਡਾ: ਸੁੱਖੀ

ਕਟਾਰੀਆਂ, 16 ਨਵੰਬਰ (ਨਵਜੋਤ ਸਿੰਘ ਜੱਖੂ)-ਪੰਜਾਬ ਸਰਕਾਰ ਨੇ ਸਰਕਾਰੀ ਅਧਿਆਪਕਾਂ ਦੀਆਂ ਤਨਖਾਹਾਂ 'ਚ ਕਟੌਤੀ ਕਰਕੇ ਅਧਿਆਪਕਾਂ ਨੂੰ ਪੱਕੇ ਕਰਨ ਦੀ ਬਜਾਏ 15 ਹਜ਼ਾਰ ਰੁਪਏ ਦਾ ਤੋਹਫ਼ਾ ਦੇ ਕੇ ਆਪਣਾ ਤਾਨਾਸ਼ਾਹੀ ਰਵੱਈਆ ਦਿਖਾ ਹੀ ਦਿੱਤਾ | ਇਹ ਪ੍ਰਗਟਾਵਾ ਡਾ: ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਵਿਖੇ ਸਾਲਾਨਾ ਖੇਡਾਂ ਸ਼ੁਰੂ

ਮੁਕੰਦਪੁਰ, 16 ਨਵੰਬਰ (ਦੇਸ ਰਾਜ ਬੰਗਾ) - ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਖਾਨਪੁਰ ਵਿਖੇ ਸਾਲਾਨਾ ਖੇਡਾਂ ਦਾ ਆਰੰਭ ਪਿ੍ੰ: ਅਖਲੇਸ਼ ਸੇਮਵਾਲ ਦੀ ਅਗਵਾਈ 'ਚ ਕੀਤਾ ਗਿਆ | ਇਸ ਸਾਲਾਨਾ ਟੂਰਨਾਮੈਂਟ ਦਾ ਉਦਘਾਟਨ ਤੀਰਥ ਰਾਮ ਰੱਤੂ ਸਰਪੰਚ ਨੇ ਕੀਤਾ | ਇਸ ਮੌਕੇ ਵੱਖ-ਵੱਖ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ 'ਚ ਅਧਿਆਪਕ ਪ੍ਰਤਿਭਾ ਨਿਖਾਰ ਪ੍ਰੋਗਰਾਮ ਕਰਵਾਇਆ

ਨਵਾਂਸ਼ਹਿਰ, 16 ਨਵੰਬਰ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਫੈਕਲਟੀ ਡਿਵੈਲਪਮੈਂਟ ਅਧੀਨ ਸੈਣੀ ਮੈਮੋਰੀਅਲ ਹਾਲ ਵਿਚ ਅਧਿਆਪਕ ਪ੍ਰਤਿਭਾ ਨਿਖਾਰ ਪ੍ਰੋਗਰਾਮ ਕਾਲਜ ਦੇ ਪਿ੍ੰਸੀਪਲ ਡਾ. ਸੰਜੀਵ ਡਾਬਰ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਵਿਚ ਤਿੰਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਬਲਾਚੌਰ, 16 ਨਵੰਬਰ (ਗੁਰਦੇਵ ਸਿੰਘ ਗਹੂੰਣ)- ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸੁਰਜੀਤ ਕੌਰ ਦੀ ਅਗਵਾਈ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਲਾਚੌਰ ਵਿਖੇ ਬਲਾਕ ਬਲਾਚੌਰ-1 ਨਾਲ ਸਬੰਧਿਤ ...

ਪੂਰੀ ਖ਼ਬਰ »

ਮਿਲਾਪ ਦਿਵਸ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ• ਸਾਹਿਬ ਪਹੁੰਚਣ 'ਤੇ ਕੀਤਾ ਜਾਵੇਗਾ ਸਵਾਗਤ-ਸੰਤ ਹੀਰਾ

ਸੜੋਆ, 16 ਨਵੰਬਰ (ਨਾਨੋਵਾਲੀਆ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਮਿਲਾਪ ਦਿਵਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਪਿਤ 17 ਨਵੰਬਰ ਨੂੰ ਅੰਮਿ੍ਤ ਵੇਲੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX