ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  12 minutes ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  16 minutes ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 1 hour ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 2 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 2 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 2 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 2 hours ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 2 hours ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 3 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 3 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 3 hours ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 4 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 4 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 2 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 4 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 4 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 4 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 5 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 5 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 6 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 6 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 6 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 minute ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 6 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 7 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 7 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 7 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 7 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 7 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 7 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 7 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 7 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 7 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 8 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 8 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 8 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 8 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 8 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 8 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 9 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਿਆਸੀ ਰੈਲੀ ਹੋ ਨਿੱਬੜਿਆ ਜਰਸੀਆਂ ਵੰਡਣ ਦਾ ਸਮਾਗਮ

ਗੁਰਦਾਸਪੁਰ, 16 ਨਵੰਬਰ (ਆਰਿਫ਼)-ਸਥਾਨਕ ਸ਼ਹਿਰ ਦੇ ਹਨੰੂਮਾਨ ਚੌਕ ਵਿਖੇ ਅੱਜ ਅਕਾਲੀ ਆਗੂ ਯੋਗੇਸ਼ ਭੰਡਾਰੀ ਵਲੋਂ ਆਪਣੇ ਪਿਤਾ ਦੀ ਯਾਦ ਵਿਚ ਜਰਸੀਆਂ ਵੰਡਣ ਦਾ ਕਰਵਾਇਆ ਜਾ ਰਿਹਾ ਸਮਾਗਮ ਇਕ ਸਿਆਸੀ ਰੈਲੀ ਹੋ ਨਿੱਬੜਿਆ | ਜਿਸ ਦੌਰਾਨ ਬਹੁਤ ਸਾਰੇ ਅਕਾਲੀ ਤੇ ਭਾਜਪਾ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਿਖ਼ਲਾਫ਼ ਜੰਮ ਕੇ ਭੜਾਸ ਕੱਢੀ | ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿਚ ਹਜ਼ਾਰ ਲੋੜਵੰਦਾਂ ਨੰੂ ਗਰਮ ਜਰਸੀਆਂ ਵੰਡਣੀਆਂ ਸਨ | ਪਰ ਇਸ ਸਮਾਗਮ ਵਿਚ ਜੋ ਹੋਇਆ, ਉਸ ਵਿਚ ਸਿਆਸਤ ਦੀ ਕੜਵਾਹਟ ਨਜ਼ਰ ਆਈ | ਇਸ ਸਮਾਗਮ ਵਿਚ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਮੇਸ਼ ਸ਼ਰਮਾ, ਅਸ਼ੋਕ ਵੈਦ, ਰਜਿੰਦਰ ਬਿੱਟਾ, ਵਿਜੇ ਵਰਮਾ, ਰਵਿੰਦਰ ਸ਼ਰਮਾ ਅਤੇ ਅਕਾਲੀ ਆਗੂ ਤੇ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਯੋਗੇਸ਼ ਭੰਡਾਰੀ, ਹਰਦੇਵ ਬਾਜੇਚੱਕ ਅਤੇ ਪਿੰਡ ਤਿੱਬੜ ਦੇ ਸਰਪੰਚ ਗੁਰਮੁਖ ਸਿੰਘ ਨੇ ਸ. ਬੱਬੇਹਾਲੀ ਿਖ਼ਲਾਫ਼ ਭੜਾਸ ਕੱਢਦੇ ਹੋਏ ਕਿਹਾ ਕਿ ਸ. ਬੱਬੇਹਾਲੀ ਨੇ ਜ਼ਿਲ੍ਹੇ ਵਿਚ ਭਾਜਪਾ ਦੇ ਵਿਚ ਫੁੱਟ ਪਾਈ ਹੈ ਅਤੇ ਅਕਾਲੀ ਦਲ ਨੰੂ ਜ਼ਿਲ੍ਹੇ ਵਿਚੋਂ ਖ਼ਤਮ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ ਬੱਬੇਹਾਲੀ ਨੰੂ ਟਿਕਟ ਦੇ ਕੇ ਅਕਾਲੀ ਬਣਾਇਆ ਗਿਆ ਸੀ | ਪਰ ਉਨ੍ਹਾਂ ਦੀਆਂ ਨੀਤੀਆਂ ਕਾਂਗਰਸ ਦੀਆਂ ਹੀ ਹਨ | ਜ਼ਿਲ੍ਹੇ ਦੇ ਲੋਕ ਅਜੇ ਵੀ ਅਕਾਲੀ ਦਲ ਅਤੇ ਭਾਜਪਾ ਨਾਲ ਜੁੜੇ ਹੋਏ ਹਨ | ਪਰ ਉਹ ਬੱਬੇਹਾਲੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਬਦਲਵਾਂ ਉਮੀਦਵਾਰ ਚਾਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸਾਰੇ ਆਗੂ ਇਕੱਠੇ ਹੋ ਕੇ ਸ. ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੰੂ ਮਿਲਣਗੇ ਅਤੇ ਉਨ੍ਹਾਂ ਤੋਂ ਮੰਗ ਕਰਨਗੇ ਕਿ ਜ਼ਿਲ੍ਹੇ ਨੰੂ ਅਜਿਹਾ ਆਗੂ ਦਿੱਤਾ ਜਾਵੇ ਜੋ ਅਕਾਲੀ ਭਾਜਪਾ ਦੇ ਆਗੂਆਂ ਨੰੂ ਨਾਲ ਲੈ ਕੇ ਤੁਰੇ | ਯੋਗੇਸ਼ ਭੰਡਾਰੀ ਨੇ ਕਿਹਾ ਕਿ ਬੱਬੇਹਾਲੀ ਕੋਲ ਇੰਨੀ ਜਾਇਦਾਦ ਬਣਾਉਣ ਦੇ ਪੈਸੇ ਕਿਥੋਂ ਆਏ, ਇਸ ਸਬੰਧੀ ਉਹ ਜਨਤਾ ਨੰੂ ਜਵਾਬ ਦੇਣ | ਇਸ ਮੌਕੇ 'ਤੇ ਰਜਨੀਸ਼ ਮਹੰਤ, ਮਨਮੋਹਨ ਸਿੰਘ ਭਾਗੋਵਾਲੀਆ, ਪਰਮਜੀਤ ਸਿੰਘ ਆੜ੍ਹਤੀ, ਅਜੀਤ ਮਸੀਹ, ਵੱਸਣ ਸਿੰਘ ਰਾਮਨਗਰ, ਸ਼ੀਤਲ ਭੰਡਾਰੀ ਅਤੇ ਡਾ: ਸ਼ਫਕ ਭੰਡਾਰੀ ਹਾਜ਼ਰ ਸਨ |
ਲੋਕਾਂ ਵਲੋਂ ਨਕਾਰੇ ਅਤੇ ਅਕਾਲੀ ਭਾਜਪਾ ਤੋਂ ਕੱਢੇ ਹੋਏ ਵਿਅਕਤੀਆਂ ਤੋਂ ਮੈਨੰੂ ਪ੍ਰਮਾਣ ਪੱਤਰ ਲੈਣ ਦੀ ਲੋੜ ਨਹੀਂ-ਬੱਬੇਹਾਲੀ
ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਜੋ ਵਿਅਕਤੀ ਉਨ੍ਹਾਂ ਿਖ਼ਲਾਫ਼ ਕੂੜ ਪ੍ਰਚਾਰ ਕਰ ਰਹੇ ਹਨ, ਉਹ ਨਵੀਂ ਗੱਲ ਨਹੀਂ ਹੈ, ਕਿਉਂਕਿ ਦੋ ਚੋਣਾਂ ਵਿਚ ਇਹ ਵਿਅਕਤੀ ਮੇਰੇ ਿਖ਼ਲਾਫ਼ ਅਜਿਹਾ ਹੀ ਕੂੜ ਪ੍ਰਚਾਰ ਕਰ ਚੁੱਕੇ ਹਨ ਅਤੇ ਇਹ ਸਭ ਪ੍ਰਚਾਰ ਕਾਂਗਰਸ ਦੇ ਇਸ਼ਾਰੇ 'ਤੇ ਹੋ ਰਿਹਾ ਹੈ | ਇਸ ਬਾਰੇ ਵੀ ਲੋਕ ਭਲੀ-ਭਾਂਤੀ ਜਾਣਦੇ ਹਨ | ਉਨ੍ਹਾਂ ਨੇ ਕਿਹਾ ਕਿ ਦੋਸ਼ ਲਗਾਉਣ ਵਾਲੇ ਵਿਅਕਤੀ ਭਾਜਪਾ ਅਤੇ ਅਕਾਲੀ ਦਲ ਵਿਚੋਂ ਕੱਢੇ ਹੋਏ ਹਨ ਅਤੇ ਲੋਕਾਂ ਵਲੋਂ ਨਕਾਰੇ ਗਏ ਹਨ, ਅਜਿਹੇ ਵਿਅਕਤੀਆਂ ਤੋਂ ਉਨ੍ਹਾਂ ਨੰੂ ਕਿਸੇ ਵੀ ਤਰ੍ਹਾਂ ਦਾ ਪ੍ਰਮਾਣ ਪੱਤਰ ਲੈਣ ਦੀ ਜ਼ਰੂਰਤ ਨਹੀਂ ਹੈ | ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀ ਬੌਖਲਾਹਟ ਵਿਚ ਆ ਕੇ ਅਜਿਹੇ ਵਿਅਕਤੀਆਂ ਨੰੂ ਮੋਹਰਾ ਬਣਾ ਕੇ ਸਿਆਸੀ ਲਾਹਾ ਲੈਣਾ ਚਾਹੁੰਦੀ ਹੈ |

ਪਿੰਡ ਸੱਲੋਚਾਹਲ ਵਾਸੀਆਂ 'ਚ ਭਾਰੀ ਰੋਸ ਦੀ ਲਹਿਰ

ਬਟਾਲਾ, 16 ਨਵੰਬਰ (ਕਾਹਲੋਂ)-ਨਜ਼ਦੀਕੀ ਪਿੰਡ ਸੱਲੋਚਾਹਲ ਵਾਸੀਆਂ ਦੀ ਇਕ ਹੰਗਾਮੀ ਮੀਟਿੰਗ ਹੋਈ, ਜਿਸ ਵਿਚ ਪਿੰਡ ਵਾਸੀਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਪਿੰਡ ਸੱਲੋਚਾਹਲ ਦੇ ਰਕਬੇ 'ਚ ...

ਪੂਰੀ ਖ਼ਬਰ »

ਬਸਪਾ ਤੇ ਸ਼ਹਿਰ ਵਾਸੀਆਂ ਦਾ ਵਫ਼ਦ ਐਸ.ਐਸ.ਪੀ. ਦਫ਼ਤਰ ਪੁੱਜਾ

ਬਟਾਲਾ, 16 ਨਵੰਬਰ (ਕਾਹਲੋਂ)-ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਅਤੇ ਸ਼ਹਿਰ ਵਾਸੀਆਂ ਦਾ ਇਕ ਵੱਡੀ ਗਿਣਤੀ ਵਫ਼ਦ ਐਸ.ਐਸ.ਪੀ. ਬਟਾਲਾ ਦਫ਼ਤਰ ਪੱੁਜਾ, ਜਿਸ ਨੇ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ. ਸ: ਪਰਮਜੀਤ ਸਿੰਘ ਨੂੰ ਮੰਗ ਪੱਤਰ ਦਿੱਤਾ | ਇਸ ਮੌਕੇ ਸ੍ਰੀ ਮਹਿੰਦਰਪਾਲ ਸੈਕਟਰ ...

ਪੂਰੀ ਖ਼ਬਰ »

ਝਗੜੇ 'ਚ ਨਾਮਜ਼ਦ ਵਿਅਕਤੀ ਪੁਲਿਸ ਦੀ ਹਾਜ਼ਰੀ ਦੌਰਾਨ ਭੇਦਭਰੀ ਹਾਲਤ 'ਚ ਹਸਪਤਾਲ ਤੋਂ ਭੱਜਿਆ

ਗੁਰਦਾਸਪੁਰ, 16 ਨਵੰਬਰ (ਗੁਰਪ੍ਰਤਾਪ ਸਿੰਘ/ਆਲਮਬੀਰ ਸਿੰਘ)-ਝਗੜੇ ਦੇ ਮਾਮਲੇ ਵਿਚ ਨਾਮਜ਼ਦ ਵਿਅਕਤੀ ਦੇ ਪੁਲਿਸ ਦੀ ਹਾਜ਼ਰੀ ਦੌਰਾਨ ਹਸਪਤਾਲ ਤੋਂ ਭੱਜਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਦਲਬੀਰ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਦਾਖਲਾ ਜੋ ਕਿ ਝਗੜੇ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅਥਲੈਟਿਕਸ ਐਸੋਸੀਏਸ਼ਨ ਦੀ ਚੋਣ ਹੋਈ

ਬਟਾਲਾ, 16 ਨਵੰਬਰ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਅਥਲੈਟਿਕਸ ਐਸੋਸੀਏਸ਼ਨ ਦੀ ਮੀਟਿੰਗ ਕਾਦੀਆਂ ਵਿਖੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਨਿਯੁਕਤ ਕੀਤੇ ਅਬਜਰਵਰ ਸ: ਮਹਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਧਰਮੀ ਫ਼ੌਜੀਆਂ ਦੀਆਂ ਕੁਰਬਾਨੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਣੇ-ਆਗੂ

ਧਾਰੀਵਾਲ, 16 ਨਵੰਬਰ (ਸਵਰਨ ਸਿੰਘ)-ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਿਵਾਰ ਵੈੱਲਫ਼ੇਅਰ ਐਸੋਸੀਏਸ਼ਨ ਰਜਿ: ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਅਗਵਾਈ 'ਚ ਆਪਣੀ ਦੋ ਸਾਲਾਂ ਤੋਂ ਲਟਕਦੀਆਂ ਮੰਗਾਂ ਦੇ ਸਬੰਧ 'ਚ ਸ਼੍ਰੋਮਣੀ ਗੁਰਦੁਆਰਾ ਪਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਕਿਸਾਨਾਂ ਦੀ ਹੋ ਰਹੀ ਲੱੁਟ ਨੂੰ ਰੋਕਣ ਲਈ ਭਾਕਿਯੂ ਆਗੂਆਂ ਵਲੋਂ ਸੰਘਰਸ਼ ਦੀ ਚਿਤਾਵਨੀ

ਫਤਹਿਗੜ੍ਹ ਚੂੜੀਆਂ, 16 ਨਵੰਬਰ (ਜੇ.ਐਸ. ਮਾਨ)-ਦਾਣਾ ਮੰਡੀ ਫਤਹਿਗੜ੍ਹ ਚੂੜੀਆਂ ਜੋ ਦੋ ਜ਼ਿਲਿ੍ਹਆਂ ਅੰਮਿ੍ਤਸਰ ਅਤੇ ਗੁਰਦਾਸਪੁਰ ਦੀ ਹੱਦ 'ਤੇ ਸਥਿਤ ਇਲਾਕੇ ਦੀ ਸਭ ਤੋਂ ਵੱਡੀ ਅਨਾਜ ਮੰਡੀ ਮੰਨੀ ਜਾਂਦੀ ਹੈ, ਜਿਸ ਦੇ ਆਲੇ-ਦੁਆਲੇ ਦੇ ਸੈਂਕੜੇ ਪਿੰਡਾਂ ਤੋਂ ਆਏ ਹਜ਼ਾਰਾਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਾਪਿਆ

ਗੁਰਦਾਸਪੁਰ, 16 ਨਵੰਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾਵਾਂ ਵਿਚ ਟੀਚਰ ਪ੍ਰੈਕਟਿਸ ਸਬੰਧੀ ਆਏ ਨਵੇਂ ਫ਼ੈਸਲਿਆਂ ਿਖ਼ਲਾਫ਼ ਵਿਦਿਆਰਥੀਆਂ ਅੰਦਰ ਭਾਰੀ ਰੋਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਰਾਹੀਂ ਮੁੱਖ ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਪ੍ਰਧਾਨ, ਰਾਮ ਪ੍ਰਤਾਪ ਜਨ: ਸਕੱ: ਅਤੇ ਵਿੱਟੀ ਭਗਤੂਪੁਰ ਸੀਨੀ: ਉਪ ਪ੍ਰਧਾਨ ਬਣੇ
ਜ਼ਿਲ੍ਹਾ ਗੁਰਦਾਸਪੁਰ ਅਥਲੈਟਿਕਸ ਐਸੋਸੀਏਸ਼ਨ ਦੀ ਚੋਣ ਹੋਈ

ਬਟਾਲਾ, 16 ਨਵੰਬਰ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਅਥਲੈਟਿਕਸ ਐਸੋਸੀਏਸ਼ਨ ਦੀ ਮੀਟਿੰਗ ਕਾਦੀਆਂ ਵਿਖੇ ਪੰਜਾਬ ਅਥਲੈਟਿਕਸ ਐਸੋਸੀਏਸ਼ਨ ਵਲੋਂ ਨਿਯੁਕਤ ਕੀਤੇ ਅਬਜਰਵਰ ਸ: ਮਹਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਹੋਈ, ਜਿਸ ਵਿਚ ਐਸੋਸੀਏਸ਼ਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸੇੇਖੜੀ ਦੀ ਅਗਵਾਈ 'ਚ ਨਗਰ ਕੌਾਸਲ ਫ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਬਟਾਲਾ, 16 ਨਵੰਬਰ (ਕਾਹਲੋਂ)-ਅੱਜ ਸ਼ਹਿਰੀ ਕਾਂਗਰਸ ਬਟਾਲਾ ਵਲੋਂ ਸ਼ਹਿਰੀ ਪ੍ਰਧਾਨ ਸਵਰਨ ਮੁੱਢ ਦੀ ਅਗਵਾਈ 'ਚ ਨਗਰ ਕੌਾਸਲ ਿਖ਼ਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਅਤੇ ਹਾਜ਼ਰ ...

ਪੂਰੀ ਖ਼ਬਰ »

ਦਿਆਲਗੜ੍ਹ ਖੇਡ ਮੇਲੇ ਦੇ ਦੂਜੇ ਦਿਨ ਵੀ ਹੋਏ ਗਹਿਗਚ ਮੁਕਾਬਲੇ

ਬਟਾਲਾ, 16 ਨਵੰਬਰ (ਕਾਹਲੋਂ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਦਿਆਲਗੜ੍ਹ ਵਲੋਂ ਕਰਵਾਏ ਜਾ ਰਹੇ ਚਾਰ ਰੋਜ਼ਾ ਖੇਡ ਮੇਲੇ ਦੇ ਅੱਜ ਦੂਜੇ ਦਿਨ ਵੀ ਫੁੱਟਬਾਲ ਦੇ ਗਹਿਗੱਚ ਮੁਕਾਬਲੇ ਹੋਏ, ਜਿਨ੍ਹਾਂ ਦੌਰਾਨ ਦਿਆਲਗੜ੍ਹ ਨੇ ਗੋਧਰਪੁਰ ਨੂੰ , ਜੈਤੋਸਰਜਾ ਨੇ ਧਿਆਨਪੁਰ, ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਰਾਏਚੱਕ 'ਚ ਸਾਲਾਨਾ ਖੇਡਾਂ ਕਰਵਾਈਆਂ

ਕੋਟਲੀ ਸੂਰਤ ਮੱਲ੍ਹੀ, 16 ਨਵੰਬਰ (ਕੁਲਦੀਪ ਸਿੰਘ ਨਾਗਰਾ)-ਸ੍ਰੀ ਗੁਰੂ ਅਰਜਨ ਦੇਵ ਸੀਨੀਅਰ ਸੈਕੰਡਰੀ ਸਕੂਲ ਰਾਏਚੱਕ 'ਚ ਬੱਚਿਆਂ ਦੀਆਂ ਸਾਲਾਨਾ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਵੱਡੀ ਗਿਣਤੀ 'ਚ ਸੰਸਥਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਦੀ ਯਾਤਰਾ ਲਈ ਜਥਾ ਰਵਾਨਾ

ਸ੍ਰੀ ਹਰਿਗੋਬਿੰਦਪੁਰ, 16 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਰਾਮਪੁਰ ਤਲਵਾੜਾ ਵਾਰਡ ਤੋਂ ਡਾ: ਮਨਜੀਤ ਸਿੰਘ ਪੀਟਾ ਮੁੱਖ ਸੇਵਾਦਾਰ ਵਲੋਂ ਹਰ ਸਾਲ ਦੀ ਤਰ੍ਹਾਂ 13 ਵੀਂ ਯਾਤਰਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ (ਮਹਾਂਰਾਸ਼ਟਰ) ਅਤੇ ਇਸ ਦੇ ...

ਪੂਰੀ ਖ਼ਬਰ »

ਪਿੰਡ ਡਡਵਾਂ ਵਿਖੇ ਲੰਬੇ ਸਮੇਂ ਤੋਂ ਲਟਕਿਆਂ ਮਿਡਲ ਸਕੂਲ ਦੀ ਗਰਾਊਾਡ ਨੂੰ ਬਣਾਉਣ ਦਾ ਕੰਮ ਸ਼ੁਰੂ

ਧਾਰੀਵਾਲ, 16 ਨਵੰਬਰ (ਜੇਮਸ ਨਾਹਰ)-ਪਿੰਡ ਡਡਵਾਂ ਵਾਸੀਆਂ ਅਤੇ ਸਕੂਲ ਪ੍ਰਬੰਧਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਅੱਜ ਉਸ ਵੇਲੇ ਹਕੀਕਤ ਵਿਚ ਬੂਰ ਪਿਆ, ਜਿਸ ਵੇਲੇ ਬਾਬਾ ਫਰੀਦ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਸਮਾਜ ਸੇਵੀ ਬਲਵਿੰਦਰ ਸਿੰਘ ਅਤੇ ਯੂਥ ਆਗੂ ...

ਪੂਰੀ ਖ਼ਬਰ »

ਇੰਟਰਲਾਕ ਟਾਇਲ ਲਗਾਉਣ ਦਾ ਕੰਮ ਸ਼ੁਰੂ

ਕੋਟਲੀ ਸੂਰਤ ਮੱਲ੍ਹੀ, 16 ਨਵੰਬਰ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਦੇ ਸਮਸ਼ਾਨਘਾਟ 'ਚ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਇੰਟਰਲਾਕ ਟਾਇਲ ਲਗਾਉਣ ਦਾ ਕੰਮ ਅੱਜ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸਵਿੰਦਰ ਸਿੰਘ ਭੰਮਰਾ ਵਲੋਂ ਸ਼ੁਰੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਬਿਕਰਮ ਸਿੰਘ ਮਜੀਠੀਆ ਸਮੇਤ ਕਈ ਆਗੂਆਂ ਵਲੋਂ ਲੱਧਾ ਮੁੰਡਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਘੁਮਾਣ, 16 ਨਵੰਬਰ (ਬੰਮਰਾਹ)-ਪਿਛਲੇ ਦਿਨੀਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਜਤਿੰਦਰ ਸਿੰਘ ਲੱਧਾ ਮੁੰਡਾ ਦੇ ਵੱਡੇ ਭਰਾ ਪਿ੍ੰ: ਬਲਜਿੰਦਰ ਸਿੰਘ ਦੀ ਹੋਈ ਬੇਵਕਤੀ ਮੌਤ ਕਾਰਨ ਲੱਧਾ ਮੁੰਡਾ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਡਿੱਗਾ ਸੀ | ਪਿ੍ੰ: ...

ਪੂਰੀ ਖ਼ਬਰ »

ਵੇਦ ਕੌਰ ਆਰੀਆ ਸਕੂਲ ਕਾਦੀਆਂ 'ਚ ਬਾਲ ਦਿਵਸ 'ਖੇਡ ਦਿਵਸ' ਦੇ ਰੂਪ 'ਚ ਮਨਾਇਆ

ਬਟਾਲਾ, 16 ਨਵੰਬਰ (ਕਾਹਲੋਂ)-ਵੇਦ ਕੌਰ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਬਾਲ ਦਿਵਸ ਖੇਡ ਦਿਵਸ ਦੇ ਰੂਪ ਵਿਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਕੂਲ ਦੇ ਪਿ੍ੰ: ਸ੍ਰੀਮਤੀ ਸਰਬਜੀਤ ਕੌਰ ਬੋਪਾਰਾਏ ਦੀ ਮੌਜੂਦਗੀ ਵਿਚ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ...

ਪੂਰੀ ਖ਼ਬਰ »

ਗੁਰਮੀਤ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ

ਬਟਾਲਾ, 16 ਨਵੰਬਰ (ਕਾਹਲੋਂ)-ਬੀਤੇ ਦਿਨ ਗੁਰੂ ਚਰਨਾਂ 'ਚ ਜਾ ਬਿਰਾਜੇ ਸ: ਗੁਰਮੀਤ ਸਿੰਘ ਸਿੱਧੂ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਡਾਲੇਚੱਕ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਜੀਤ ਸਿੰਘ ਹਰਚੋਵਾਲ ਦੇ ਜਥੇ ਨੇ ਵੈਰਾਗਮਈ ...

ਪੂਰੀ ਖ਼ਬਰ »

ਕਾਂਗਰਸ ਦੀ ਸਰਕਾਰ ਆਉਣ 'ਤੇ ਹੀ ਹਰ ਵਰਗ ਦੇ ਲੋਕਾਂ ਨੂੰ ਇਨਸਾਫ਼ ਮਿਲਿਆ -ਗ਼ਰੀਬ ਤੇ ਗੁਪਤਾ

ਡੇਰਾ ਬਾਬਾ ਨਾਨਕ, 16 ਨਵੰਬਰ (ਹੀਰਾ ਸਿੰਘ ਮਾਂਗਟ)-ਕਾਂਗਰਸ ਦੀ ਸਰਕਾਰ ਆਉਣ 'ਤੇ ਹੀ ਹਰ ਵਰਗ ਦੇ ਲੋਕਾਂ ਨੂੰ ਇਨਸਾਫ਼ ਮਿਲਿਆ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਮੈਂਬਰ ਪੀ.ਪੀ.ਸੀ.ਸੀ. ਮਹਿੰਗਾ ਰਾਮ ਗ਼ਰੀਬ ਨਗਰ ਕੌ ਾਸਲ ਡੇਰਾ ਬਾਬਾ ਨਾਨਕ ...

ਪੂਰੀ ਖ਼ਬਰ »

ਤਲਬੀਰ ਗਿੱਲ, ਜਲਾਲ ਉਸਮਾਂ ਤੇ ਏ. ਆਰ. ਨੇ ਲੱਧਾਮੁੰਡਾ ਨਾਲ ਕੀਤਾ ਦੁੱਖ ਸਾਂਝਾ

ਚੌਕ ਮਹਿਤਾ, 16 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਬੀਤੇ ਦਿਨੀਂ ਪਿ੍ੰਸੀਪਲ ਬਲਜਿੰਦਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਤੇ ਹਲਕਾ ਦੱਖਣੀ (ਅੰਮਿ੍ਤਸਰ) ਦੇ ਮੌਜੂਦਾ ਇੰਚਾਰਜ ਤਲਬੀਰ ਸਿੰਘ ਗਿੱਲ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹਰ ਵਰਗ ਦੁਖੀ- ਦੇਸ ਰਾਜ ਧੁੱਗਾ

ਸ੍ਰੀ ਹਰਿਗੋਬਿੰਦਪੁਰ, 16 ਨਵੰਬਰ (ਕੰਵਲਜੀਤ ਸਿੰਘ ਚੀਮਾ)-ਹਲਕੇ ਤੋਂ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਸ: ਦੇਸ ਰਾਜ ਧੁੱਗਾ ਨੇ ਆਪਣੇ ਦਫ਼ਤਰ ਵਿਚ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ ਆਇਆਂ 2 ਸਾਲ ਦਾ ਸਮਾਂ ...

ਪੂਰੀ ਖ਼ਬਰ »

ਸੇਂਟ ਥੋਮਸ ਸਕੂਲ ਮਸਤਕੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ

ਵਡਾਲਾ ਬਾਂਗਰ, 16 ਨਵੰਬਰ (ਭੁੰਬਲੀ)-ਸੇਂਟ ਥੋਮਸ ਹਾਈ ਸਕੂਲ ਮਸਤਕੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਅੱਜ 17 ਨਵੰਬਰ ਨੂੰ ਪੂਰੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ | ਸਕੂਲ ਦੇ ਫ਼ਾਦਰ ਐਲਵਿਨ ਐਾਟਨੀ ਤੇ ਸਕੂਲ ਪਿ੍ੰ: ਸਿਸਟਰ ਸਾਲੂਮ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਰੰਧਾਵਾ ਨੇ ਸਵ: ਪ੍ਰੀਤਮ ਸਿੰਘ ਕੌਾਟਾ ਨੰੂ ਕੀਤੇ ਸ਼ਰਧਾ ਦੇ ਫੁੱਲ ਭੇਟ

ਦੀਨਾਨਗਰ, 16 ਨਵੰਬਰ (ਸ਼ਰਮਾ/ਸੰਧੂ/ਸੋਢੀ)-ਸ਼ੂਗਰ ਮਿੱਲ ਪਨਿਆੜ ਦੇ 2018/19 ਦੇ ਪਿੜਾਈ ਸੀਜ਼ਨ ਦਾ ਉਦਘਾਟਨ ਕਰਨ ਤੋਂ ਬਾਅਦ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੂਗਰ ਮਿੱਲ ਪਨਿਆੜ ਵਿਖੇ ਸਥਾਪਿਤ ਕੀਤੇ ਗਏ ਸਾਬਕਾ ਸ਼ੂਗਰਫੈੱਡ ਪੰਜਾਬ ਦੇ ਤੇ ...

ਪੂਰੀ ਖ਼ਬਰ »

ਪੰਜਾਬ ਦੀ ਕਿਸਾਨੀ ਦੀ ਬਾਂਹ ਹਮੇਸ਼ਾ ਕਾਂਗਰਸ ਸਰਕਾਰ ਨੇ ਹੀ ਫੜੀ- ਕਾਂਗਰਸੀ ਆਗੂ

ਡੇਰਾ ਬਾਬਾ ਨਾਨਕ, 16 ਨਵੰਬਰ (ਹੀਰਾ ਸਿੰਘ ਮਾਂਗਟ)-ਕਰਜ਼ੇ ਦੀ ਚੱਕੀ 'ਚ ਪਿਸ ਕੇ ਖ਼ਤਮ ਹੋ ਰਹੀ ਪੰਜਾਬ ਦੀ ਕਿਸਾਨੀ ਦੀ ਬਾਹ ਹਮੇਸ਼ਾ ਕਾਂਗਰਸ ਸਰਕਾਰ ਨੇ ਹੀ ਫੜੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਮੁਨੀਸ਼ ਸ਼ਰਮਾ ਸਾਹਪੁਰ ਜਾਜਨ ਤੇ ...

ਪੂਰੀ ਖ਼ਬਰ »

ਉਮੀਦਵਾਰ ਆਪਣੇ ਟੈੱਟ ਦੇ ਸਰਟੀਫਿਕੇਟ ਡਾਈਟ ਤੋਂ ਪ੍ਰਾਪਤ ਕਰਨ-ਪਿ੍ੰਸੀ: ਬਲਬੀਰ ਸਿੰਘ

ਗੁਰਦਾਸਪੁਰ, 16 ਨਵੰਬਰ (ਸੁਖਵੀਰ ਸਿੰਘ ਸੈਣੀ)-ਰਿਵਾਈਜ਼ ਪੀ. ਟੈੱਟ 2011, 2013, 2014 ਅਤੇ 2017 ਦੇ ਰਹਿੰਦੇ ਸਰਟੀਫਿਕੇਟ ਡਾਈਟ ਗੁਰਦਾਸਪੁਰ ਤੋਂ 15 ਦਿਨਾਂ ਅੰਦਰ-ਅੰਦਰ ਹਾਸਲ ਕੀਤੇ ਜਾ ਸਕਦੇ ਹਨ | ਇਸ ਸਬੰਧੀ ਪਿ੍ੰਸੀ: ਡਾਈਟ ਬਲਬੀਰ ਸਿੰਘ ਨੇ ਦੱਸਿਆ ਕਿ ਰਿਵਾਈਜ਼ ਕੀਤੇ ...

ਪੂਰੀ ਖ਼ਬਰ »

ਟੀਮ ਗਲੋਬਲ ਵਲੋਂ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ ਲਗਵਾਉਣ ਦਾ ਸਿਲਸਿਲਾ ਜਾਰੀ

ਗੁਰਦਾਸਪੁਰ, 16 ਨਵੰਬਰ (ਆਰਿਫ਼)-ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਸੰਸਥਾਂ ਟੀਮ ਗਲੋਬਲ ਵਲੋਂ ਇਕ ਹੋਰ ਵਿਦਿਆਰਥਣ ਦਾ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅੰਮਿ੍ਤਪਾਲ ਕੌਰ ਪੁੱਤਰੀ ...

ਪੂਰੀ ਖ਼ਬਰ »

ਪੰਜਾਬ ਸਟੇਟ ਅੰਤਰ ਜ਼ਿਲ੍ਹਾ ਓਪਨ ਟੇਬਲ ਟੇਨਿਸ ਚੈਂਪੀਅਨਸ਼ਿਪ ਤੀਜੇ ਦਿਨ 'ਚ ਦਾਖ਼ਲ

ਪਠਾਨਕੋਟ, 16 ਨਵੰਬਰ (ਚੌਹਾਨ)-ਚੱਕਰਧਾਰੀ ਵੈੱਲਫੇਅਰ ਅਤੇ ਚੈਰੀਟੇਬਲ ਕਲੱਬ ਪਠਾਨਕੋਟ ਦੇ ਸਹਿਯੋਗ ਨਾਲ ਪਠਾਨਕੋਟ ਜ਼ਿਲ੍ਹਾ ਟੇਬਲ ਟੈਨਿਸ ਐਸੋਸੀਏਸ਼ਨ ਵਲੋਂ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਪੰਜਾਬ ਸਟੇਟ ਇੰਟਰ ਜ਼ਿਲ੍ਹਾ ਓਪਨ ਟੇਬਲ ...

ਪੂਰੀ ਖ਼ਬਰ »

ਤਿੰਨ ਦਿਨ ਬੀਤਣ ਪਿੱਛੋਂ ਵੀ ਪੁਲਿਸ ਨਹੀਂ ਲੱਭ ਸਕੀ ਅਣਪਛਾਤੇ ਸ਼ੱਕੀ ਲੋਕ ਤੇ ਖੋਹੀ ਇਨੋਵਾ ਗੱਡੀ

ਮਾਧੋਪੁਰ, 16 ਨਵੰਬਰ (ਨਰੇਸ਼ ਮਹਿਰਾ)-ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਦੇਖੇ ਪਾਕਿਸਤਾਨ ਦੇ ਇਕ ਜੈਸ਼-ਏ-ਮੁਹੰਮਦ ਸੰਗਠਨ ਦੇ ਅੱਤਵਾਦੀ ਛਿਪੇ ਹੋਣ ਕਰਕੇ ਜਿੱਥੇ ਸਮੁੱਚੇ ਪੰਜਾਬ ਵਿਚ ਹਾਈ ਅਲਰਟ ਕਰ ਦਿੱਤਾ ਗਿਆ ਹੈ | ਉੱਥੇ ਬੀਤੇ ਦਿਨ ਪਠਾਨਕੋਟ ਦੇ ਨਜ਼ਦੀਕੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਅਨੁਮਾਨ ਕਮੇਟੀ ਵਲੋਂ ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦਾ ਦੌਰਾ

ਸ਼ਾਹਪੁਰ ਕੰਢੀ, 16 ਨਵੰਬਰ (ਰਣਜੀਤ ਸਿੰਘ)-ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਵਿਧਾਇਕਾਂ 'ਤੇ ਆਧਾਰਿਤ ਬਣੀ ਪੰਜਾਬ ਸਰਕਾਰ ਦੀ ਅਨੁਮਾਨ ਕਮੇਟੀ ਵਲੋਂ ਚੇਅਰਮੈਨ ਹਰਦਿਆਲ ਸਿੰਘ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਤੇ ਸ਼ਾਹਪੁਰ ਕੰਢੀ ਡੈਮ ਦਾ ਦੌਰਾ ਕੀਤਾ ਤੇ ਦੋਹਾਂ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ 102ਵੇਂ ਗਵਾਹ ਦੀ ਗਵਾਹੀ ਸ਼ੁਰੂ

ਪਠਾਨਕੋਟ, 16 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਰੋਜ਼ਾਨਾ ਦੀ ਸੁਣਵਾਈ ਅਧੀਨ ਚੱਲ ਰਹੇ ਬਹੁਚਰਚਿਤ ਰਸਾਨਾ ਕਠੂਆ ਜਬਰ ਜਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਅੱਜ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਵਿਚ ...

ਪੂਰੀ ਖ਼ਬਰ »

ਅੱਜ ਕਰਵਾਈ ਜਾਵੇਗੀ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਮੋਕ ਪੋਲ

ਪਠਾਨਕੋਟ, 16 ਨਵੰਬਰ (ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਮਵੀਰ ਪਠਾਨਕੋਟ ਨੇ ਇਕ ਪੈੱ੍ਰਸ ਬਿਆਨ ਰਾਹੀਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ ਬੀ.ਈ.ਐਲ. ਕੰਪਨੀ, ਪੰਚਕੂਲਾ ...

ਪੂਰੀ ਖ਼ਬਰ »

5.80 ਗਰਾਮ ਚਿੱਟੇ ਸਮੇਤ ਔਰਤ ਗਿ੍ਫ਼ਤਾਰ

ਡਮਟਾਲ, 16 ਨਵੰਬਰ (ਰਾਕੇਸ਼ ਕੁਮਾਰ)-ਐਸ.ਪੀ. ਸੰਤੋਸ਼ ਪਟਿਆਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਦੇਰ ਰਾਤ ਨਾਰਕੋਟਿਕ ਸੈੱਲ ਦੀ ਟੀਮ ਨੇ ਠਾਕੁਰਦੁਆਰਾ ਦੇ ਅਧੀਨ ਪੈਂਦੇ ਪਿੰਡ ਬਰੋਟਾ ਦੇ ਕੋਲ ਗਸ਼ਤ ਦੌਰਾਨ ਇਕ ਔਰਤ ਕੋਲੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਸਵਿਮਿੰਗ ਅਤੇ ਦੌੜ 'ਚ ਮਾਰੀਆਂ ਮੱਲ੍ਹਾਂ

ਪਠਾਨਕੋਟ, 16 ਨਵੰਬਰ (ਚੌਹਾਨ)-ਪੰਜਾਬ ਟ੍ਰਾਈ ਐਥਲੋਨ ਐਸੋਸੀਏਸ਼ਨ ਵਲੋਂ ਲੁਧਿਆਣਾ ਦੇ ਐਮ.ਸੀ. ਪੁਲ 'ਤੇ ਐਕੁਆਥਿਲੋਨ ਚੈਂਪੀਅਨਸ਼ਿਪ 2018 ਕਰਵਾਈ ਗਈ | ਜਿਸ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਦੇ ਬੱਚਿਆਂ ਨੇ ਹਿੱਸਾ ਲਿਆ | ਗਰੁੱਪ 2 'ਚ ਜਿਸ ਦੀ ਉਮਰ ਸੀਮਾ 16 ਸਾਲ ਸੀ | ਜਿਸ ਵਿਚ ...

ਪੂਰੀ ਖ਼ਬਰ »

ਕ੍ਰਾਇਸਟ ਦਾ ਕਿੰਗ ਸਕੂਲ 'ਚ ਸੰਸਕ੍ਰਿਤਕ ਪ੍ਰੋਗਰਾਮ ਕਰਵਾਇਆ

ਪਠਾਨਕੋਟ, 16 ਨਵੰਬਰ (ਚੌਹਾਨ)-ਕ੍ਰਇਸਟ ਦਾ ਕਿੰਗ ਕਾਨਵੈਂਟ ਸਕੂਲ ਪਠਾਨਕੋਟ ਰੋਡ ਵਿਖੇ ਸੰਸਕ੍ਰਿਤਿਕ ਸਾਲਾਨਾ ਸਮਾਗਮ 'ਰਾਇਲ ਐਕਸਟ੍ਰਵਗੈਂਜ਼ਾ' ਪਿ੍ੰਸੀ: ਸਿਸਟਰ ਸੈਲੀ ਸਕਾਰਿਆ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਚਾਂਸਲਰ ਅਤੇ ...

ਪੂਰੀ ਖ਼ਬਰ »

ਖੱਬਾ ਬਦਲ ਹੀ ਲੋਕਾਂ ਨੰੂ ਸਹੀ ਰਸਤਾ ਦੇਵੇਗਾ-ਮੰਗਤ ਰਾਮ ਪਾਸਲਾ

ਨਰੋਟ ਮਹਿਰਾ, 16 ਨਵੰਬਰ (ਰਾਜ ਕੁਮਾਰੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਰੈਵੀਲਿਊਸ਼ਨਰੀ ਪਾਰਟੀ ਵਲੋਂ 'ਲੋਕ ਜਗਾਓ ਲੁਟੇਰੇ ਭਜਾਓ' ਦੇ ਨਾਅਰੇ ਤਹਿਤ 12 ਨਵੰਬਰ ਨੰੂ ਜਲਿ੍ਹਆਂ ਵਾਲੇ ਬਾਗ਼ ਦੀ ਧਰਤੀ ਤੋਂ ਚੱਲੇ ਜਥੇ ਦਾ ਵਿਧਾਨ ਸਭਾ ਹਲਕਾ ਭੋਆ ਦੀ ਧਰਤੀ ਝਾਖੋਲਾਹੜੀ ...

ਪੂਰੀ ਖ਼ਬਰ »

ਕੱਲ੍ਹ ਤੋਂ ਸ਼ੁਰੂ ਹੋ ਰਹੇ ਪਲਸ ਪੋਲਿਓ ਮਾਈਗ੍ਰੇਟਰੀ ਰਾਊਾਡ ਸਬੰਧੀ ਤਿਆਰੀਆਂ ਮੁਕੰਮਲ-ਡਾ. ਨੈਨਾ

ਪਠਾਨਕੋਟ, 16 ਨਵੰਬਰ (ਆਰ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ 18 ਨਵੰਬਰ ਤੋਂ ਸ਼ੁਰੂ ਹੋ ਰਹੇ ਪਲਸ ਪੋਲਿਓ ਮਾਈਗ੍ਰੇਟਰੀ ਰਾਊਾਡ ਸਬੰਧੀ ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ | ਉਨ੍ਹਾਂ ਦੱਸਿਆ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ 0 ਤੋਂ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਭਾਸ਼ਣ ਮੁਕਾਬਲੇ

ਪਠਾਨਕੋਟ, 16 ਨਵੰਬਰ (ਆਰ. ਸਿੰਘ)-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਪੰਜਾਬੀ ਵਿਭਾਗ ਵਲੋਂ ਪਿ੍ੰਸੀ: ਡਾ: ਗੁਰਮੀਤ ਕੌਰ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਅੱਤਵਾਦ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ-ਸੁਨੀਲ ਜਾਖੜ

ਪਠਾਨਕੋਟ, 16 ਨਵੰਬਰ (ਚੌਹਾਨ/ਆਸ਼ੀਸ਼ ਸ਼ਰਮਾ)-ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਲੋਕਾਂ ਨੇ ਬਹਿਬਲ ਕਲਾਂ ਵਰਗੇ ਕਾਂਡ ਕਰਵਾ ਕੇ ਸਿੱਖੀ ਦਾ ਘਾਣ ...

ਪੂਰੀ ਖ਼ਬਰ »

ਪਿੰਡ ਗੁਲਪੁਰ 'ਚ ਹੋਏ ਝਗੜੇ 'ਚ ਜ਼ਖ਼ਮੀ ਦੇ ਪਿਤਾ ਨੇ ਵਿਧਾਇਕ ਸਾਹਮਣੇ ਲਗਾਈ ਇਨਸਾਫ਼ ਦੀ ਗੁਹਾਰ

ਨਰੋਟ ਮਹਿਰਾ, 16 ਨਵੰਬਰ (ਰਾਜ ਕੁਮਾਰੀ)-ਪਿੰਡ ਗੁਲਪੁਰ ਸਿੰਬਲੀ 'ਚ ਬੀਤੇ ਦਿਨਾਂ ਵਿਚ ਹੋਏ ਝਗੜੇ ਵਿਚ ਜ਼ਖ਼ਮੀ ਦੇ ਪਿਤਾ ਪੱਥਰਸ ਨੇ ਵਿਧਾਇਕ ਜੋਗਿੰਦਰਪਾਲ ਦੇ ਅੱਗੇ ਇਨਸਾਫ਼ ਦੀ ਗੁਹਾਰ ਲਗਾਈ ਹੈ | ਜ਼ਖ਼ਮੀ ਦੇ ਪਿਤਾ ਨੇ ਸੁੰਦਰਚੱਕ ਪਹੰੁਚ ਕੇ ਇਨਸਾਫ਼ ਦੀ ਮੰਗ ...

ਪੂਰੀ ਖ਼ਬਰ »

ਕਮਿਊਨਿਟੀ ਹੈਲਥ ਸੈਂਟਰ 'ਚ ਸਟਾਫ਼ ਦੀ ਕਮੀ ਨੰੂ ਲੈ ਕੇ ਦਿੱਤਾ ਮੰਗ ਪੱਤਰ

ਪਠਾਨਕੋਟ, 16 ਨਵੰਬਰ (ਚੌਹਾਨ)-ਬਧਾਨੀ ਕਮਿਊਨਿਟੀ ਹੈਲਥ ਸੈਂਟਰ ਵਿਖੇ ਸਟਾਫ਼ ਦੀ ਘਾਟ ਨੰੂ ਲੈ ਕੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਏਰੀਏ ਵਾਸੀਆਂ ਦਾ ਇਕ ਵਫ਼ਦ ਬਲਾਕ ਸੰਮਤੀ ਮੈਂਬਰ ਮੁਕੇਸ਼ ਲਵਲੀ ਦੀ ਪ੍ਰਧਾਨਗੀ ਹੇਠ ਐਸ.ਐਮ.ਓ. ਬਧਾਨੀ ਡਾ: ਸੰਤੋਸ਼ ਨੰੂ ਮਿਲਿਆ | ਲਵਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਧੋਬੜਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ

ਪਠਾਨਕੋਟ, 16 ਨਵੰਬਰ (ਆਰ. ਸਿੰਘ)-ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚਲਾਈ ਜਾ ਰਹੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੋਬੜਾ ਵਿਖੇ ਪਿ੍ੰਸੀ: ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX