ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  1 day ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 day ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  1 day ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  1 day ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  1 day ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  1 day ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  2 days ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  2 days ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  2 days ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  2 days ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  2 days ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  2 days ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਅੰਮ੍ਰਿਤਸਰ

ਅੱਤਵਾਦੀ ਦੇਖੇ ਜਾਣ ਤੋਂ ਬਾਅਦ ਅੰਮਿ੍ਤਸਰ 'ਚ ਵੀ ਹੋਇਆ ਹਾਈ ਅਲਰਟ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)-ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਖਤਰਨਾਕ ਅੱਤਵਾਦੀ ਜਾਕਿਰ ਮੂਸਾ ਨੂੰ ਪੰਜਾਬ ਦੇ ਕੁਝ ਸ਼ਹਿਰਾਂ 'ਚ ਦੇਖੇ ਜਾਣ ਉਪਰੰਤ ਹੋਏ ਸੂਬੇ 'ਚ ਹੋਏ ਹਾਈ ਅਲਰਟ ਤਹਿਤ ਅੰਮਿ੍ਤਸਰ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਜਿਸ ਤਹਿਤ ਦੇਰ ਰਾਤ ਤੱਕ ਸ਼ਹਿਰ ਭਰ 'ਚ ਨਾਕੇ ਲਗਾਏ ਜਾ ਰਹੇ ਹਨ | ਪੁਲਿਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆਂ ਘੇਰਾ ਵਧਾ ਦਿੱਤਾ ਗਿਆ ਹੈ ਤੇ ਬਾਹਰੋਂ ਆਉਣ ਵਾਲੇ ਲੋਕਾਂ 'ਤੇ ਖਾਸ ਨਜ਼ਰ ਰੱਖੀ ਜਾ ਰਹੀ ਹੈ | ਬੀਤੇ ਦਿਨ ਇਹ ਅਲਰਟ ਉਸ ਵੇਲੇ ਹੋਇਆ ਸੀ ਜਦੋਂ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਠਾਨਕੋਟ ਦੇ ਨੇੜੇ ਮਾਧੋਪੁਰ ਤੋਂ 4 ਸ਼ੱਕੀ ਵਿਅਕਤੀ ਹਥਿਆਰ ਦਿਖਾ ਕੇ ਕੇ ਇਨੋਵਾ ਕਾਰ ਖੋਹ ਕੇ ਲੈ ਗਏ ਹਨ | ਪੁਲਿਸ ਸੂਤਰਾਂ ਅਨੁਸਾਰ ਇਸ ਘਟਨਾ ਨੂੰ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖੇ ਜਾਣ ਉਪਰੰਤ ਹਾਈ ਅਲਰਟ ਕੀਤਾ ਗਿਆ ਸੀ | ਇਥੇ ਸ੍ਰੀ ਦਰਬਾਰ ਸਾਹਿਬ ਤੋਂ ਇਲਾਵਾ ਦੁਰਗਿਆਨਾ ਮੰਦਰ, ਰਾਮ ਤੀਰਥ, ਹਵਾਈ ਅੱਡਾ, ਬੱਸ ਅੱਡਾ ਤੇ ਰੇਲਵੇ ਸ਼ਟੇਸ਼ਨ ਆਦਿ ਮਹੱਤਵਪੂਰਨ ਥਾਂਵਾਂ 'ਤੇ ਵੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ਜਿਥੇ ਸ਼ਹਿਰ 'ਚ ਤਲਾਸ਼ੀ ਅਭਿਆਨ ਚਲਾਏ ਜਾ ਰਹੇ ਹਨ ਉਥੇ ਸ਼ਹਿਰ 'ਚ ਵੱਖ-ਵੱਖ ਥਾਂਵਾਂ ਤੋਂ ਦਾਖਲ ਹੋਣ ਵਾਲੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਕਮਿਸ਼ਨਰ ਐਸ ਸ੍ਰੀ ਵਾਸਤਵਾ ਨੇ ਕਿਹਾ ਕਿ ਇਹ ਅਲਰਟ ਆਮ ਦੇ ਦਿਨਾਂ ਵਾਂਗ ਹੈ ਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਪਰਮਪਾਲ ਸਿੰਘ ਨੇ ਵੀ ਕਿਹਾ ਪੁਲਿਸ ਪੂਰੀ ਤਰ੍ਹਾਂ ਮੁਸ਼ਤੈਦ ਹੈ |
ਸਰਹੱਦੀ ਖੇਤਰ 'ਚ ਵਧਾਈ ਚੌਕਸੀ
ਅਜਨਾਲਾ, (ਗੁਰਪ੍ਰੀਤ ਸਿੰਘ ਢਿੱਲੋਂ)-ਪਠਾਨਕੋਟ ਖੇਤਰ 'ਚ 6 ਅੱਤਵਾਦੀਆਂ ਨੂੰ ਦੇਖੇ ਜਾਣ ਤੋਂ ਬਾਅਦ ਡੀ. ਜੀ. ਪੀ. ਪੰਜਾਬ ਸ੍ਰੀ ਸੁਰੇਸ਼ ਅਰੋੜਾ ਵਲੋਂ ਪੂਰੇ ਪੰਜਾਬ 'ਚ ਜਾਰੀ ਕੀਤੇ ਅਲਰਟ ਦੇ ਚੱਲਦਿਆਂ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਅਜਨਾਲਾ ਦੀ ਪੁਲਿਸ ਵਲੋਂ ਵੱਖ-ਵੱਖ ਜਗ੍ਹਾ 'ਤੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਗੱਲਬਾਤ ਕਰਦਿਆਂ ਐਸ. ਐਚ. ਓ. ਅਜਨਾਲਾ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆਂ ਕਿ ਲੋਕਾਂ ਦੀ ਜਾਨ ਮਾਨ ਦੀ ਰਾਖੀ ਲਈ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਮੁਸ਼ਤੈਦੀ ਨਾਲ ਆਪਣੀ ਡਿਊਟੀ ਨਿਭਾਈ ਜਾ ਰਹੀ ਹੈ |

ਫ਼ੰਡਾਂ ਦੀ ਕਿੱਲਤ ਵਿਰਾਸਤੀ ਮਾਰਗ ਦੇ ਸਮਾਰਕਾਂ 'ਤੇ ਵਿਖਾਉਣ ਲੱਗੀ ਆਪਣਾ ਪ੍ਰਭਾਵ

ਸੁਰਿੰਦਰ ਕੋਛੜ ਅੰਮਿ੍ਤਸਰ, 16 ਨਵੰਬਰ-ਸੂਬੇ ਦੀ ਪਿਛਲੀ ਅਕਾਲੀ-ਭਾਜਪਾ ਦੀ ਗਠਜੋੜ ਵਾਲੀ ਸਰਕਾਰ ਦੇ ਸਮੇਂ ਕਰੋੜਾਂ ਰੁਪਇਆਂ ਦੀ ਲਾਗਤ ਨਾਲ ਅੰਮਿ੍ਤਸਰ ਦੇ ਟਾਊਨ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਨੂੰ ਵਿਰਾਸਤੀ ਦਿੱਖ ਦਿੰਦਿਆਂ ਉਸਾਰੇ ਗਏ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਤਿੰਨ ਕਾਰਾਂ ਅੱਗੜ ਪਿੱਛੜ ਟਕਰਾਈਆਂ

ਮਾਨਾਂਵਾਲਾ, 16 ਨਵੰਬਰ (ਗੁਰਦੀਪ ਨਾਗੀ ਸਿੰਘ)-ਅੰਮਿ੍ਤਸਰ-ਜਲੰਧਰ ਜੀ. ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਵਾਪਰੇ ਸੜਕ ਹਾਦਸੇ 'ਚ 3 ਕਾਰਾਂ ਦੇ ਅੱਗੜ ਪਿੱਛੜ ਟਕਰਾਉਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ ਜਦ ਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ | ਜਾਣਕਾਰੀ ...

ਪੂਰੀ ਖ਼ਬਰ »

ਪੁਰਾਤਨ ਸਿੱਖ ਸੰਸਥਾ ਵਲੋਂ ਖਾਣੇ 'ਚ ਪਰੋਸੇ ਮਾਸਾਹਾਰੀ ਪਦਾਰਥ ਚਰਚਾ ਦਾ ਵਿਸ਼ਾ ਬਣੇ

ਅਣਖੀ-ਮਜੀਠਾ ਧੜੇ ਵਲੋਂ ਚੋਣ ਮਨੋਰਥ ਪੱਤਰ ਜਾਰੀ ਕਰਨ ਲਈ ਇਕ ਹੋਟਲ 'ਚ ਕੀਤੀ ਗਈ ਪ੍ਰੈੱਸ ਕਾਨਫਰੰਸ ਦੀ ਦਿਲਚਸਪ ਗੱਲ ਇਹ ਰਹੀ ਕਿ ਸਿੱਖੀ ਸਿਧਾਂਤਾ ਦੀ ਰਾਖੀ ਤੇ ਸਿੱਖੀ ਦੇ ਪ੍ਰਚਾਰ ਲਈ ਵਚਨਬੱਧ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਹਾਜ਼ਰ ਦੀਵਾਨ ਦੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਚੋਣਾਂ

ਅਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀਆਂ 2 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਅਣਖੀ-ਮਜੀਠਾ ਧੜੇ ਵਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ 'ਚ ਦੀਵਾਨ ਦੇ ਪੁਰਾਤਨ ਵਿਧਾਨ ਨੂੰ ਮੁੜ ਬਹਾਲ ਕਰਨ ਦਾ ਕੀਤਾ ਵਾਅਦਾ ਕਰਦਿਆਂ ਦੀਵਾਨ ਦੀ ਸਾਖ ਦੀ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਨੌਜਵਾਨ ਨੂੰ ਲਾਇਆ ਨਸ਼ੇ ਦਾ ਟੀਕਾ, 2 ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)-ਨਸ਼ਾ ਤਸਕਰੀ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਇਕ ਨੌਜਵਾਨ ਨੂੰ ਦੂਜੇ ਕੈਦੀ ਵਲੋਂ ਨਸ਼ੇ ਦਾ ਟੀਕਾ ਲਗਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਉਪਰੰਤ ਪੁਲਿਸ ਵਲੋਂ ਦੋਵਾਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਬੇਹੋਸ਼ ਹੋਏ ...

ਪੂਰੀ ਖ਼ਬਰ »

ਰੁਜ਼ਗਾਰ ਮੇਲਿਆਂ ਦੌਰਾਨ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਦਿੱਤਾ ਰੁਜ਼ਗਾਰ-ਸੋਨੀ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)­-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚੋਣ ਮਨੋਰਥ ਪੱਤਰ 'ਚ ਘਰ-­ਘਰ ਰੋਜਗਾਰ ਦੇ ਵਾਅਦੇ ਨੂੰ ਪੂਰਾ ਕਰਦਿਆਂ ਡੇਢ ਸਾਲ ਦੇ ਦੌਰਾਨ ਰੁਜ਼ਗਾਰ ਮੇਲਿਆਂ ਰਾਹੀਂ 3 ਲੱਖ ਤੋਂ ਵੱਧ ਬੇਰੁਜ਼ਗਾਰਾਂ ਨੂੰ ਰੁਜ਼ਗਾਰ ...

ਪੂਰੀ ਖ਼ਬਰ »

ਬਿਆਨ ਕਲਮਬੱਧ ਕਰਵਾਉਣ ਤੋਂ ਬਾਅਦ ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ-ਬੋਨੀ ਅਜਨਾਲਾ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਕੋਰ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਪਿਛਲੇ ਦਿਨੀਂ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖ਼ਾਰਜ ਕੀਤੇ ਗਏ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਅੱਜ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੇ ਭਤੀਜੇ ਦੀ ਅੰਮਿ੍ਤਸਰ ਫੇਰੀ ਕੱਲ੍ਹ

ਅੰਮਿ੍ਤਸਰ, 16 ਨਵੰਬਰ (ਵਰਪਾਲ)-ਆਜ਼ਾਦ ਹਿੰਦ ਫੌਜ ਦੇ ਬਾਨੀ ਨੇਤਾ ਸੁਭਾਸ਼ ਚੰਦਰ ਬੋਸ ਦੇ ਭਤੀਜੇ ਸ੍ਰੀ ਚੰਦਰ ਕੁਮਾਰ ਬੋਸ 18 ਨਵੰਬਰ ਨੂੰ ਅੰਮਿ੍ਤਸਰ ਪਹੁੰਚ ਰਹੇ ਹਨ | ਉਕਤ ਜਾਣਕਾਰੀ ਦਿੰਦੇ ਹੋਏ ਪਿ੍ੰ: ਰਮਾ ਮਹਾਜਨ ਨੇ ਦੱਸਿਆ ਕਿ ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਰੰਧਾਵਾ ਨੂੰ ਦਿੱਤਾ ਨਿਗਮ ਦੇ ਐਮ. ਟੀ. ਪੀ. ਦਾ ਪੂਰਾ ਚਾਰਜ

ਅੰਮਿ੍ਤਸਰ, 16 ਨਵੰਬਰ (ਹਰਮਿੰਦਰ ਸਿੰਘ)-ਸਥਾਨਕ ਸਰਕਾਰਾ ਵਿਭਾਗ ਦੇ ਮੁੱਖ ਸਕੱਤਰ ਏ. ਵੇਨੂੰ ਪ੍ਰਸ਼ਾਦ ਦੇ ਨਿਰਦੇਸ਼ਾਂ 'ਤੇ ਨਗਰ ਨਿਗਮ ਦੇ ਐਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨੂੰ ਪੂਰਾ ਚਾਰਜ ਦੇ ਦਿੱਤਾ ਗਿਆ ਹੈ | ਇਸ ਤੋਂ ਇਲਾਵਾ ਇਕ ਵੱਖਰੇ ਆਦੇਸ਼ਾਂ ਦੇ ਤਹਿਤ ...

ਪੂਰੀ ਖ਼ਬਰ »

ਪਤਨੀ ਤੇ ਧੀ ਦਾ ਕਤਲ ਕਰਨ ਵਾਲੇ ਵਿਅਕਤੀ ਨੂੰ ਉਮਰ ਕੈਦ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)-­­­­ਘਰੇਲੂ ਝਗੜੇ ਕਾਰਨ ਆਪਣੀ ਪਤਨੀ ਤੇ ਨੌਜਵਾਨ ਧੀ ਦਾ ਕਤਲ ਕਰਨ ਵਾਲੇ ਇਕ ਵਿਅਕਤੀ ਨੂੰ ਅੱਜ ਇਥੇ ਜ਼ਿਲ੍ਹਾ ਸ਼ੈਸ਼ਨ ਜੱਜ ਕਰਮਜੀਤ ਸਿੰਘ ਦੀ ਅਦਾਲਤ ਵਲੋਂ ਇਸ ਦੋਹਰੇ ਕਤਲ ਕੇਸ 'ਚ ਉਮਰ ਕੈਦ ਤੇ 20 ਹਜ਼ਾਰ ਰੁਪਿਆ ਜੁਰਮਾਨੇ ਦੀ ...

ਪੂਰੀ ਖ਼ਬਰ »

ਨਾਜਾਇਜ਼ ਕੱਟੀ ਕਾਲੋਨੀ 'ਤੇ ਨਿਗਮ ਵਲੋਂ ਕਾਰਵਾਈ

ਅੰਮਿ੍ਤਸਰ, 16 ਨਵੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਦੀਆਂ ਹਦਾਇਤਾ 'ਤੇ ਐਮ. ਟੀ. ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਦੀ ਨਿਗਰਾਨੀ ਹੇਠ ਏ. ਟੀ. ਪੀ. ਪਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਨਿਗਮ ਦੀ ਟੀਮ ਵਲੋਂ ਨਾਜਾਇਜ਼ ਕਾਲੋਨੀ 'ਤੇ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਮਿਲੀ ਲਾਸ਼

ਬਿਆਸ, 16 ਨਵੰਬਰ (ਰੱਖੜਾ)-ਜੀ. ਆਰ. ਪੀ. ਪੁਲਿਸ ਨੂੰ ਪਟੜੀ ਤੋਂ ਨੌਜਵਾਨ ਦੀ ਲਾਸ਼ ਮਿਲੀ ਹੈ | ਜਾਣਕਾਰੀ ਦਿੰਦਿਆਂ ਜੀ. ਆਰ. ਪੀ. ਚੌਕੀ ਬਿਆਸ ਦੇ ਏ. ਐਸ. ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਿਆਸ-ਖ਼ਡੂਰ ਸਾਹਿਬ ਦਰਮਿਆਨ ਕਿਲੋਮੀਟਰ ਨੰਬਰ 6/2-3 ਰੇਲਵੇ ਸਟੇਸ਼ਨ ਭਲੋਜਲਾ ਵਿਖੇ ...

ਪੂਰੀ ਖ਼ਬਰ »

ਵਿਅਕਤੀ ਕੋਲੋਂ ਨਕਦੀ ਤੇ ਮੋਬਾਈਲ ਖੋਹਿਆ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਨਾਲ ਲੱਗਦੇ ਇਤਿਹਾਸਕ ਅਸਥਾਨ ਬਾਬਾ ਮਹਿਰ ਬੁਖਾਰੀ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਅਜਨਾਲਾ ਵਾਸੀ ਇਕ ਵਿਅਕਤੀ ਕੋਲੋਂ ਨਕਦੀ ਅਤੇ ਮੋਬਾਈਲ ਖੋਹਣ ਵਾਲੇ ਦੋ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਲੋਕ ਬਾਦਲ ਪਰਿਵਾਰ ਤੋਂ ਜਵਾਬ ਚਾਹੁੰਦੇ ਹਨ-ਵਿਧਾਇਕ ਵੇਰਕਾ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)-ਬੇਅਦਬੀ ਮਾਮਲਿਆਂ 'ਚ ਗਠਿਤ ਕੀਤੀ ਵਿਸ਼ੇਸ ਜਾਂਚ ਟੀਮ (ਸਿੱਟ) ਦੀ ਨੁਕਤਾਚੀਨੀ ਕੀਤੇ ਜਾਣ ਤੋਂ ਖਫ਼ਾ ਹੋਏ ਹਲਕਾ ਪੱਛਮੀ ਤੋਂ ਕਾਂਗਰਸੀ ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ ਨੇ ਦੋਸ਼ ਲਾਇਆ ਕਿ ਅਜਿਹੇ ਬੇਤੁਕੇ ਦੋਸ਼ ਲਗਾ ਕੇ ਬਾਦਲ ...

ਪੂਰੀ ਖ਼ਬਰ »

ਕਾਂਗਰਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੈਗਾ ਪੈਨਸ਼ਨ ਕੈਂਪ ਲਗਾਇਆ

ਅਜਨਾਲਾ, 16 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਸ਼ਿਵ ਮੰਦਰ ਸਮੂਹ ਵਿਖੇ ਸ਼ਹਿਰੀ ਕਾਂਗਰਸ ਵਲੋਂ ਸਿਵਲ ਪ੍ਰਸ਼ਾਸ਼ਨ ਤੇ ਸਮਾਜਿਕ ਸੁਰੱਖਿਆ ਵਿਭਾਗ (ਪੈਨਸ਼ਨ) ਦੇ ਸਹਿਯੋਗ ਨਾਲ ਮੈਗਾ ਪੈਨਸ਼ਨ ਕੈਂਪ ਲਗਾਇਆ | ਕੈਂਪ ਦਾ ਉਦਘਾਟਨ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਨਚੇਤੀ ਚੈਕਿੰਗ

ਬਾਬਾ ਬਕਾਲਾ ਸਾਹਿਬ, 16 ਨਵੰਬਰ (ਰਾਜਨ)-ਇਥੇ ਸਬ ਡਵੀਜਨਲ ਮੈਜਿਸਟਰੇਟ ਡਾ: ਦੀਪਕ ਭਾਟੀਆ ਨੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਨਚੇਤੀ ਚੈਕਿੰਗ ਕੀਤੀ ਅਤੇ ਹਸਪਤਾਲ ਵਿਖੇ ਚੱਲ ਰਹੇ ਓ. ਏ. ਟੀ. ਸੈਂਟਰ (ਨਸ਼ਾ ਛੁਡਾਊ ਕੇਂਦਰ) ਦੀ ਜਾਂਚ ਕੀਤੀ ਅਤੇ ਉਥੇ ਦਵਾਈ ...

ਪੂਰੀ ਖ਼ਬਰ »

ਇੰਜੀਨੀਅਰ ਅਨੀਸਦੀਪ ਸਿੰਘ ਨੇ ਐਕਸੀਅਨ ਅਜਨਾਲਾ ਵਜੋਂ ਚਾਰਜ ਸੰਭਾਲਿਆ

ਅਜਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਿ: ਸਬ-ਡਵੀਜ਼ਨ ਅਜਨਾਲਾ ਦੇ ਨਵੇਂ ਆਏ ਐਕਸੀਅਨ ਇੰਜੀਨੀਅਰ ਅਨੀਸਦੀਪ ਸਿੰਘ ਵਲੋਂ ਆਪਣਾ ਚਾਰਜ ਸੰਭਾਲ ਲਿਆ | ਉਹ ਸਬ-ਡਵੀਜ਼ਨ ਜੰਡਿਆਲਾ ਤੋਂ ਬਦਲ ਕੇ ਇਥੇ ਆਏ ਹਨ ...

ਪੂਰੀ ਖ਼ਬਰ »

ਭਾਈ ਧਰਮ ਸਿੰਘ ਤੇ ਭਾਈ ਸਾਹਿਬ ਸਿੰਘ ਕਾਸ਼ਤੀਵਾਲ ਦਾ ਸ਼ਹੀਦੀ ਸਮਾਗਮ 28 ਨੂੰ

ਸੁਲਤਾਨਵਿੰਡ, 16 ਨਵੰਬਰ (ਗੁਰਨਾਮ ਸਿੰਘ ਬੁੱਟਰ)-ਭਾਈ ਧਰਮ ਸਿੰਘ ਕਾਸ਼ਤੀਵਾਲ, ਭਾਈ ਸਾਹਿਬ ਸਿੰਘ ਕਾਸ਼ਤੀਵਾਲ ਤੇ ਹੋਰ ਸਿੰਘਾਂ ਦਾ 26ਵਾਂ ਸਾਲਾਨਾ ਸ਼ਹੀਦੀ ਸਮਾਗਮ 28 ਨਵੰਬਰ ਨੂੰ ਪਿੰਡ ਸੁਲਤਾਨਵਿੰਡ ਦੀ ਦੋਬੁਰਜੀ ਲਿੰਕ ਰੋਡ 'ਤੇ ਸਥਿਤ ਭਾਈ ਧਰਮ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਵਲੋਂ ਕੱਕੜ ਪਰਿਵਾਰ ਨਾਲ ਦੁੱਖ ਦਾ ਪ੍ਰਗਟ

ਬੱਚੀਵਿੰਡ, 16 ਨਵੰਬਰ (ਬਲਦੇਵ ਸਿੰਘ)-ਸਾਬਕਾ ਬਲਾਕ ਸੰਮਤੀ ਮੈਂਬਰ ਸਵ: ਕਸ਼ਮੀਰ ਸਿੰਘ ਕੱਕੜ ਦੇ ਮਾਤਾ ਮਹਿੰਦਰ ਕੌਰ (90) ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੇ ਸਬੰਧ 'ਚ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਉਨ੍ਹਾਂ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਨਹੀਂ ਉਤਰੀ-ਚੇਅਰਮੈਨ ਗੁਰੂਵਾਲੀ

ਚੱਬਾ, 16 ਨਵੰਬਰ (ਜੱਸਾ ਅਨਜਾਣ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸਰਕਾਰ ਤਾਂ ਬਣਾ ਲਈ ਪਰ ਦੋ ਸਾਲ ਬੀਤ ਜਾਣ 'ਤੇ ਵੀ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ...

ਪੂਰੀ ਖ਼ਬਰ »

ਹਿੰਦੂ ਸਭਾ ਸਕੂਲ ਵਿਖੇ ਬਲਾਕ ਪੱਧਰੀ ਬਡੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

ਅੰਮਿ੍ਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾਂ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ: ਸਲਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ਬਲਾਕ ਪੱਧਰੀ ਬਡੀ ਟ੍ਰੇਨਿੰਗ ਨਾਲ ਸਬੰਧਤ ਪ੍ਰੋਗਰਾਮ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਚੁੱਕੇ ਅਧਿਆਪਕ 19 ਨੂੰ ਪ੍ਰਾਪਤ ਕਰਨਗੇ ਰੈਗੂਲਰ ਨਿਯੁਕਤੀ ਹੁਕਮ

ਅਜਨਾਲਾ, 16 ਨਵੰਬਰ (ਸੁੱਖ ਮਾਹਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਜਾਰੀ ਨੋਟਿਸ ਰਾਹੀਂ ਸਮੂਹ ਅਧਿਆਪਕਾਂ ਤੇ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਰਵ ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਮਿਕ ਸਿੱਖਿਆ ਅਭਿਆਨ ਤੇ ਹੋਰ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਜਿਹੜੇ ...

ਪੂਰੀ ਖ਼ਬਰ »

ਬਦਲਦੇ ਮੌਸਮ ਦੇ ਪਹਿਲੇ ਤੇ ਆਖ਼ਰੀ 7 ਦਿਨ ਹੁੰਦੇ ਹਨ ਭਿਅੰਕਰ-ਡਾ: ਅਰੋੜਾ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)-ਕਿਸੇ ਵੀ ਮੌਸਮ ਦੇ ਸ਼ੁਰੂ ਹੋਣ ਦੇ ਪਹਿਲੇ ਤੇ ਸਮਾਪਤ ਹੋਣ ਦੇ ਆਖ਼ਰੀ 7 ਦਿਨ ਸਰੀਰਕ ਪੱਖੋਂ ਕਮਜ਼ੋਰ ਲੋਕਾਂ ਲਈ ਭਿਅੰਕਰ ਸਾਬਤ ਹੋ ਸਕਦੇ ਹਨ | ਬਿਮਾਰੀ ਦੀ ਇਸ ਮਾਰ ਤੋਂ ਬਚਣ ਦਾ ਸਭ ਤੋਂ ਸਰਲ ਤੇ ਸਫ਼ਲ ਉਪਾਅ ਆਂਵਲਾ ਹੈ ਅਤੇ ਜੋ ...

ਪੂਰੀ ਖ਼ਬਰ »

ਜੀ. ਐਨ. ਡੀ. ਯੂ. ਦੇ ਰਿਸਰਚ ਸਕਾਲਰ ਨੂੰ ਸਰਬੋਤਮ ਥੀਸਿਸ ਪੁਰਸਕਾਰ ਮਿਲਿਆ

ਅੰਮਿ੍ਤਸਰ, 16 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨਵਿਰਸਿਟੀ ਦੀ ਰਿਸਰਚ ਸਕਾਲਰ ਨੂੰ ਸਰਬੋਤਮ ਥੀਸਿਸ ਪੁਰਸਕਾਰ ਮਿਲਿਆ ਹੈ | ਨੈਸ਼ਨਲ ਆਰਗੈਨਿਕ ਸਿੰਪੋਜ਼ੀਅਮ ਟਰੱਸਟ (ਐਨ. ਐਸ. ਟੀ.) ਕੌਾਸਿਲ ਤੋਂ ਮਿਲੀ ਜਾਣਕਾਰੀ ਤਹਿਤ ਡਾ: ਸੁਖਮੀਤ ਕੌਰ ਨੂੰ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ 'ਆਪ' ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਬਾਬਾ ਬਕਾਲਾ ਸਾਹਿਬ ਦੇ ਹਲਕਾ ਇੰਚਾਰਜ ਤੇ ਜਨਰਲ ਸਕੱਤਰ ਪੰਜਾਬ ਦਲਬੀਰ ਸਿੰਘ ਟੌਾਗ ਦੀ ਪ੍ਰਧਾਨਗੀ ਹੇਠ ਹੋਈ | ਦੇਖਦੇ ਹੀ ਦੇਖਦੇ ਇਹ ਮੀਟਿੰਗ ਰੈਲੀ ਦਾ ...

ਪੂਰੀ ਖ਼ਬਰ »

ਸੱਚੀਆਂ ਮਾਈਆਂ ਦਾ ਮੇਲਾ ਵਿਰਾਸਤੀ ਹੋਵੇਗਾ-ਗਿੰਦਾ

ਸਠਿਆਲਾ, 16 ਨਵੰਬਰ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਵਿਖੇ ਐਤਕੀਂ ਵੀ ਸੱਚੀਆਂ ਮਾਈਆਂ ਦਾ ਮੇਲਾ ਵਿਸਾਰਤੀ ਹੋਵੇਗਾ | ਇਹ ਪ੍ਰਗਟਾਵਾ ਸੱਚੀਆਂ ਮਾਈਆਂ ਸਪਰੋਟਸ ਕਲੱਬ ਸਠਿਆਲਾ ਦੇ ਪ੍ਰਧਾਨ ਗੁਰਜਿੰਦਰ ਸਿੰਘ ਗਿੰਦਾ ਨੇ ਕਰਦਿਆਂ ਦੱਸਿਆ ਕਿ ਸੱਚੀਆਂ ਮਾਈਆਂ ਦਾ ...

ਪੂਰੀ ਖ਼ਬਰ »

ਗੈਸਟ ਹਾਉੂਸ 'ਚ ਚਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)-ਅੰਦਰੂਨ ਚਾਰ ਦੀਵਾਰੀ ਦੇ ਸਥਿਤ ਹੋਟਲਾਂ 'ਚ ਚਲ ਰਹੇ ਦੇਹ ਵਪਾਰ ਦੇ ਅੱਡਿਆਂ ਦੀਆਂ ਨਸ਼ਰ ਹੋ ਰਹੀਆਂ ਸੁੂਚਨਾਵਾਂ ਦੇ ਮੱਦੇਨਜ਼ਰ ਪੁਲਿਸ ਨੇ ਇਕ ਹੋਟਲ 'ਤੇ ਛਾਪੇਮਾਰੀ ਕਰਕੇ ਉਥੇ ਚਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ...

ਪੂਰੀ ਖ਼ਬਰ »

ਕਪਿਲ ਸ਼ਰਮਾ ਦੇ ਵਿਆਹ ਦੀਆਂ ਤਿਆਰੀਆਂ ਪਰਿਵਾਰ ਵਲੋਂ ਸ਼ੁਰੂ

ਅੰਮਿ੍ਤਸਰ, 16 ਨਵੰਬਰ (ਹਰਮਿੰਦਰ ਸਿੰਘ)-ਫ਼ਿਲਮ ਅਦਾਕਾਰ ਤੇ ਹਾਸਰਸ ਕਲਾਕਾਰ ਕਪਿਲ ਸ਼ਰਮਾ ਦੇੇ ਵਿਆਹ ਦੀਆਂ ਤਿਆਰੀਆਂ ਪਰਿਵਾਰ ਵਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਪਤਾ ਲੱਗਾ ਹੈ ਕਿ ਕਪਲ ਸ਼ਰਮਾ ਦੇ ਪਰਿਵਾਰ ਵਲੋਂ ਸਥਾਨਕ ਮਦਨ ਮੋਹਨ ਮਾਲਵੀਆ ਰੋਡ ਵਿਖੇ ਸਥਿਤ ...

ਪੂਰੀ ਖ਼ਬਰ »

ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 16 ਨਵੰਬਰ (ਜੱਸ)-ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਅੱਜ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ | ਗੁਰੂ ਘਰ ਸ਼ਰਧਾ ਸਹਿਤ ਨਤਮਸਤਕ ਹੋਣ ਉਪਰੰਤ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਪਰਿਵਾਰ ਨਾਲ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਗੁਰੂ ਰਾਮਦਾਸ ਹਸਪਤਾਲ ਵੱਲਾ ਫਿਰ ਕਟਹਿਰੇ 'ਚ

ਟਾਹਲੀ ਸਾਹਿਬ, 16 ਨਵੰਬਰ (ਪਲਵਿੰਦਰ ਸਿੰਘ ਸਰਹਾਲਾ)-ਨਿੱਤ ਦਿਨ ਵੱਖ-ਵੱਖ ਵਿਵਾਦਾਂ ਕਾਰਨ ਸੁਰਖੀਆਂ 'ਚ ਰਹਿਣ ਵਾਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ (ਅੰਮਿ੍ਤਸਰ) ਦੇ ਡਾਕਟਰਾਂ 'ਤੇ ਇਕ ਵਾਰ ਫਿਰ ਚੇਅਰਮੈਨ ਐਸ. ਸੀ. ਕਮਿਸ਼ਨ ਪੰਜਾਬ ਡਾ: ਤਰਸੇਮ ਸਿੰਘ ਸਿਆਲਕਾ ਨੇ ...

ਪੂਰੀ ਖ਼ਬਰ »

ਮੇਅਰ ਵਲੋਂ ਜ਼ੋਨਲ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ

ਅੰਮਿ੍ਤਸਰ, 16 ਨਵੰਬਰ (ਹਰਮਿੰਦਰ ਸਿੰਘ)-ਮੇਅਰ ਸ: ਕਰਮਜੀਤ ਸਿੰਘ ਰਿੰਟੂ ਵਲੋਂ ਅੰਮਿ੍ਤਸਰ ਨੇ ਜ਼ੋਨਲ ਪ੍ਰਣਾਲੀ ਤਹਿਤ ਕੇਂਦਰੀ, ਪੂਰਬੀ, ਦੱਖਣੀ, ਉੱਤਰੀ ਤੇ ਪੱਛਮੀ ਜ਼ੋਨਾਂ ਦੇ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਦੀ ਅਗਵਾਈ 'ਚ ਪਿੰਡਾਂ ਦੇ ਵਿਕਾਸ ਕਾਰਜ ਜਲਦ ਸ਼ੁਰੂ ਹੋਣਗੇ-ਸਾਬਕਾ ਥਾਣੇਦਾਰ

ਚੱਬਾ, 16 ਨਵੰਬਰ (ਜੱਸਾ ਅਨਜਾਣ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਵਲੋਂ ਜਿਹੜੇ ਚੋਣਾਂ ਵੇਲੇ ਵਾਅਦੇ ਕੀਤੇ ਗਏ ਸਨ, ਉਸ ਨੂੰ ਅਮਲੀ ਜਾਮ੍ਹਾ ਪਹਿਨਾਉਣ ਦਾ ਕੰਮ ਨੇੜੇ ਆ ਰਿਹਾ ਹੈ | ਇਹ ਪ੍ਰਗਟਾਵਾ ਸਾਬਕਾ ਥਾਣੇਦਾਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਵਲੋਂ ਸੂਬਾ ਪੱਧਰੀ ਕਵੀ ਦਰਬਾਰ ਅੱਜ

ਅੰਮਿ੍ਤਸਰ, 16 ਨਵੰਬਰ (ਹਰਮਿੰਦਰ ਸਿੰਘ)-ਪ੍ਰਗਤੀਸ਼ੀਲ ਲੇਖਕ ਸੰਘ ਅੰਮਿ੍ਤਸਰ ਇਕਾਈ ਦੀ ਮੀਟਿੰਗ ਲੇਖਿਕਾ ਡਾ: ਇੰਦਰਾ ਵਿਰਕ ਦੇ ਗ੍ਰਹਿ ਵਿਖੇ ਸੰਘ ਦੇ ਸੂਬਾਈ ਸਕੱਤਰ ਪ੍ਰੋ: ਸੁਰਜੀਤ ਜੱਜ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ 17 ਨਵੰਬਰ ਨੂੰ ਵਿਰਸਾ ਵਿਹਾਰ ਵਿਖੇ ...

ਪੂਰੀ ਖ਼ਬਰ »

ਸਵੱਛਤਾ ਅਭਿਆਨ 'ਚ ਸਥਾਨ ਉੱਪਰ ਲਿਆਉਣ 'ਚ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਲੋੜ-ਮੇਅਰ

ਅੰਮਿ੍ਤਸਰ, 16 ਨਵੰਬਰ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ ਦੀ ਸਾਫ਼-ਸਫਾਈ 'ਚ ਸੁਧਾਰ ਹੋ ਰਿਹਾ ਹੈ | ਭਾਰਤ ਸਰਕਾਰ ਵਲੋਂ ਦੇਸ਼ ਭਰ 'ਚ ਚਲਾਏ ਸਵੱਛ ਭਾਰਤ ਅਭਿਆਨ 'ਚ ਅੰਮਿ੍ਤਸਰ ਸ਼ਹਿਰ ਹੌਲੀ-ਹੌਲੀ ਉਪਰਲੇ ਸਥਾਨਾਂ 'ਤੇ ਪਹੁੰਚ ਰਿਹਾ ਹੈ | ਦੇਸ਼ ਭਰ 'ਚ ਹਰ ਵਰ੍ਹੇ ਹੋਣ ...

ਪੂਰੀ ਖ਼ਬਰ »

ਰਜਿਸਟਰਾਰ ਪ੍ਰੋ: ਕਾਹਲੋਂ ਦੇ ਛੁੱਟੀ ਜਾਣ ਬਾਅਦ ਪ੍ਰੋ: ਬਹਿਲ ਸੰਭਾਲਣਗੇ ਚਾਰਜ

ਅੰਮਿ੍ਤਸਰ, 16 ਨਵੰਬਰ (ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ: ਕਰਨਜੀਤ ਸਿੰਘ ਕਾਹਲੋਂ ਦੇ ਛੁੱਟੀ ਜਾਣ ਕਾਰਨ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦੀ ਜਗਾ 'ਤੇ ਡੀਨ ਵਿਦਿਆਰਥੀ ਭਲਾਈ ਪ੍ਰੋ: ਸਰਬਜੋਤ ਸਿੰਘ ਬਹਿਲ ਨੂੰ ਰਜਿਸਟਰਾਰ ...

ਪੂਰੀ ਖ਼ਬਰ »

ਹਾਈਕੋਰਟ 'ਚ ਆਖਰ ਉਜਾੜਾ ਭੱਤਾ ਦੇਣਾ ਮੰਨਿਆ

ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)-ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ ਨੂੰ ਚੌੜਾ ਕਰਨ ਲਈ ਸਾਲ 2009 ਤੋਂ ਲੈ ਕੇ 2012 ਤੱਕ ਅੰਮਿ੍ਤਸਰ, ਗੁਰਦਾਸਪੁਰ ਤੇ ਪਠਾਨਕੋਟ ਜਿਲਿ੍ਹਆਂ 'ਚ ਐਕੁਆਇਰ ਕੀਤੀ ਗਈ ਜ਼ਮੀਨਾਂ ਦੇ ਮਾਲਕਾਂ ਨੂੰ ਆਖਰ ਹਾਈਕੋਰਟ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਉਤਰੀ ਖੇਤਰ ਸੰਮੇਲਨ ਕਰਵਾਇਆ

ਅੰਮਿ੍ਤਸਰ, 16 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿੱਲੀ ਦੀ ਪ੍ਰਸਿੱਧ ਐਨਜੀਓ ਸੈਂਟਰ ਫ਼ਾਰ ਸਾਇੰਸ ਐਾਡ ਇੰਨਵਾਰਿਓਮੈਂਟ ਵਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਾਤਾਵਰਨ ਪ੍ਰਤੀ ਸੁਚੇਤ ਕਰਨ ਲਈ ਉਤਰੀ ਖੇਤਰ ਸੰਮੇਲਨ ...

ਪੂਰੀ ਖ਼ਬਰ »

ਹਾਈਕੋਰਟ 'ਚ ਆਖਰ ਉਜਾੜਾ ਭੱਤਾ ਦੇਣਾ ਮੰਨਿਆ

ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)-ਅੰਮਿ੍ਤਸਰ-ਪਠਾਨਕੋਟ ਨੈਸ਼ਨਲ ਹਾਈਵੇ ਨੂੰ ਚੌੜਾ ਕਰਨ ਲਈ ਸਾਲ 2009 ਤੋਂ ਲੈ ਕੇ 2012 ਤੱਕ ਅੰਮਿ੍ਤਸਰ, ਗੁਰਦਾਸਪੁਰ ਤੇ ਪਠਾਨਕੋਟ ਜਿਲਿ੍ਹਆਂ 'ਚ ਐਕੁਆਇਰ ਕੀਤੀ ਗਈ ਜ਼ਮੀਨਾਂ ਦੇ ਮਾਲਕਾਂ ਨੂੰ ਆਖਰ ਹਾਈਕੋਰਟ ਦੀ ਸਖ਼ਤੀ ਨਾਲ ...

ਪੂਰੀ ਖ਼ਬਰ »

ਸਰਵਿਸ ਕਲੱਬ ਦਾ ਚੋਣ ਮੈਦਾਨ ਭੱਖਿਆ, ਛੀਨਾ ਧੜੇ ਨੇ ਚੋਣਾਂ ਸਬੰਧੀ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)-25 ਨਵਬੰਰ ਨੂੰ ਹੋ ਰਹੀਆਂ ਸਰਵਿਸ ਕਲੱਬ ਦੀਆਂ ਚੋਣਾਂ ਦਾ ਮੈਦਾਨ ਪੂਰਾ ਭੱਖ ਚੁੱਕਿਆ ਹੈ ਤੇ ਚੋਣਾਂ 'ਚ ਇਕ ਧੜੇ ਵਲੋਂ ਲਾਏ ਇਲਜਾਮਾਂ ਉਪਰੰਤ ਕਲੱਬ ਦੇ ਪ੍ਰਧਾਨ ਤੇ ਸਾਬਕਾ ਪੁਲਿਸ ਅਧਿਕਾਰੀ ਐਸ. ਐਸ. ਛੀਨਾ ਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਪਰਾਲੀ ਨੂੰ ਬਿਨਾਂ ਸਾੜੇ ਖੇਤਾਂ 'ਚ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰਵਾਈ

ਗੱਗੋਮਾਹਲ, 16 ਨਵੰਬਰ (ਬਲਵਿੰਦਰ ਸਿੰਘ ਸੰਧੂ)-ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਣ ਤੇ ਕਣਕ ਦੀ ਬਿਜਾਈ ਕਰਨ ਲਈ ਹੈਪੀ ਸੀਡਰ ਮਸ਼ੀਨ ਸਭ ਤੋਂ ਸਸਤੀ, ਸੁਖਾਲੀ ਤੇ ਕਾਰਗਰ ਸਾਬਤ ਹੋ ਰਹੀ ਹੈ | ਇਸ ਸਬੰਧੀ ਖੇਤੀ ਇੰਜੀਨੀਅਰ ਰਣਬੀਰ ਸਿੰਘ ਰੰਧਾਵਾ ਨੇ ...

ਪੂਰੀ ਖ਼ਬਰ »

ਜਸਟ ਸੇਵਾ ਸੁਸਾਇਟੀ ਨੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦਾ ਸਾਮਾਨ ਵੰਡਿਆ

ਰਾਜਾਸਾਂਸੀ, 16 ਨਵੰਬਰ (ਹੇਰ)-ਬਲਾਕ ਅੰਮਿ੍ਤਸਰ 3 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਮਾਲਾਂਵਾਲੀ ਦੇ ਵਿਦਿਆਰਥੀਆਂ ਨੂੰ ਜਸਟ ਸੇਵਾ ਸੁਸਾਇਟੀ ਨਾਮਕ ਸਮਾਜ ਸੇਵੀ ਸੰਸਥਾ ਵਲੋਂ ਲੋੜ ਅਨੁਸਾਰ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਅੰਮਿ੍ਤਸਰ, 16 ਨਵੰਬਰ (ਵਰਪਾਲ)-ਮਾਊਾਟ ਲਿਟਰਾ ਜੀ ਸਕੂਲ ਦੇ ਵਿਹੜੇ 'ਚ ਬਾਲ ਦਿਵਸ ਮਨਾਇਆ ਗਿਆ | ਜਿਸ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਬੱਚਿਆਂ ਦੇ ਨਾਲ ਬਾਸਕਟਬਾਲ, ਕਿ੍ਕਟ ਤੇ ਅਥਲੈਟਿਕਸ ਆਦਿ ਖੇਡਾਂ 'ਚ ਭਾਗ ਲੈ ਕੇ ਉਨ੍ਹਾਂ ਦੀ ਖ਼ੁਸ਼ੀ ਨੂੰ ਚਾਰ-ਚੰਨ ਲਾ ਦਿੱਤੇ | ਇਸ ...

ਪੂਰੀ ਖ਼ਬਰ »

ਸਪਰਿੰਗ ਫੀਲਡਜ਼ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ

ਅੰਮਿ੍ਤਸਰ, 16 ਨਵੰਬਰ (ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਅਜ਼ਾਦ ਨਗਰ ਵਿਖੇ ਪਿ੍ੰ: ਤੇਜਿੰਦਰ ਮਲਹੋਤਰਾ ਦੀ ਅਗਵਾਈ ਹੇਠ ਬਾਲ ਦਿਵਸ ਮਨਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੂੰ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਤੇ ...

ਪੂਰੀ ਖ਼ਬਰ »

ਸੀਵਰੇਜ ਪਾਉਣ ਲਈ ਕੌ ਾਸਲਰਾਂ ਦੀ ਸਾਂਝੀ ਵਾਰਡ 'ਚ ਪੁੱਟਿਆ ਟੋਆ ਲੋਕਾਂ ਲਈ ਬਣਿਆ ਮੁਸੀਬਤ

ਸੁਲਤਾਨਵਿੰਡ, 16 ਨਵੰਬਰ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਹਲਕਾ ਦਖਣੀ ਦੇ ਅਧੀਨ ਆਉਂਦੀ ਸਾਂਝੀ ਵਾਰਡ 34-35 ਦੇ ਇਲਾਕੇ ਪੱਤੀ ਮਨਸੂਰ ਦੀ ਵਿਖੇ ਸੀਵਰੇਜ ਪਾਉਣ ਲਈ ਪੁੱਟਿਆ ਗਿਆ ਟੋਆ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰ ਰਿਹਾ ਹੈ | ਇਸ ਸਬੰਧੀ ਸੀਨੀਅਰ ਅਕਾਲੀ ਆਗੂ ...

ਪੂਰੀ ਖ਼ਬਰ »

5.89 ਕਰੋੜ ਦਾ ਬਿੱਲ ਪਾਸ ਹੋਣ ਦੇ ਬਾਵਜੂਦ ਨਹੀਂ ਸ਼ੁਰੂ ਹੋ ਸਕੀ ਗੰਦੇ ਨਾਲੇ ਦੀ ਸਫ਼ਾਈ-ਡਾਲਮੀਆ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)-ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਨੇ ਸਨਅਤੀ ਇਕਾਈਆਂ ਦੀ ਹੋਣ ਵਾਲੀ ਨਿਰਵਿਘਨ ਪਾਣੀ ਦੀ ਨਿਕਾਸੀ ਲਈ ਉਚਿਤ ਉਪਾਅ ਕੀਤੇ ਜਾਣ ਦੀ ਮੰਗ ਕੀਤੀ ਹੈ | ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਕਮਲ ਡਾਲਮੀਆ ਨੇ ਦੱਸਿਆ ਕਿ ਫੋਕਲ ...

ਪੂਰੀ ਖ਼ਬਰ »

ਸੇਵਾਮੁਕਤ ਮੈਡੀਕਲ ਅਧਿਆਪਕਾਂ ਦੀ ਮੁੜ ਤਾਇਨਾਤੀ 'ਤੇ ਨਹੀਂ ਮਿਲਣਗੇ ਪ੍ਰਸ਼ਾਸਕੀ ਅਧਿਕਾਰ

ਅੰਮਿ੍ਤਸਰ, 16 ਨਵੰਬਰ (ਰੇਸ਼ਮ ਸਿੰਘ)¸ਸੇਵਾਮੁਕਤ ਮੈਡੀਕਲ ਅਧਿਆਪਕਾਂ ਨੂੰ ਮੁੜ ਤਾਇਨਾਤੀ ਕੀਤੇ ਜਾਣ ਦੀ ਸੂਰਤ 'ਚ ਪ੍ਰਸ਼ਾਸਨਿਕ ਅਧਿਕਾਰ ਨਹੀਂ ਮਿਲਣਗੇ | ਇਹ ਪ੍ਰਗਟਾਵਾ ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਵੱਲੋਂ ਅੱਜ ਜਾਰੀ ...

ਪੂਰੀ ਖ਼ਬਰ »

ਟਾਟਾ ਟਰੱਸਟ ਵਲੋਂ ਪਿੰਡ ਬਰਾੜ ਵਿਖੇ ਹੈਪੀ ਸੀਡਰ ਨਾਲ ਪ੍ਰਦਰਸ਼ਨੀ ਲਗਾਈ

ਰਾਮ ਤੀਰਥ, 16 ਨਵੰਬਰ (ਧਰਵਿੰਦਰ ਸਿੰਘ ਔਲਖ)¸ਰੀਵਾਈਵਿੰਗ ਗ੍ਰੀਨ ਰੈਵੋਲਿਊਸ਼ਨ ਸੈੱਲ (ਟਾਟਾ ਟਰੱਸਟ) ਪੰਜਾਬ, ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪ੍ਰਬੰਧਕ ਡਾ: ਗੁਲਜ਼ਾਰ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਚੋਗਾਵਾਂ ਦੇ ਪਿੰਡ ਬਰਾੜ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਨੇ ਵਣ ਮਹਾਂ ਉਸਤਵ ਮਨਾਇਆ

ਤਰਸਿੱਕਾ, 16 ਨਵੰਬਰ (ਅਤਰ ਸਿੰਘ ਤਰਸਿੱਕਾ)-ਮਨੁੱਖਤਾ ਲਈ ਵਧੀਆ ਸਿਹਤ ਤੇ ਪ੍ਰਦੂਸ਼ਣ ਖ਼ਤਮ ਕਰਨ ਲਈ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਸੈਦੋਲ੍ਹੇਲ ਖਜ਼ਾਲਾ ਨੇ ਡਾ: ਇੰਦਰਜੀਤ ਸਿੰਘ ਗੁੰਮਟਾਲਾ ਡਾਇਰੈਕਟਰ ਹੁਣਾਂ ਦੀ ਰਹਿਨੁਮਾਈ ਹੇਠ ਵਣ ਮਹਾਂ ਉਤਸਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX