ਤਾਜਾ ਖ਼ਬਰਾਂ


ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  4 minutes ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  20 minutes ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  30 minutes ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  55 minutes ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 1 hour ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 1 hour ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 2 hours ago
ਗੁਰਦਾਸਪੁਰ, 22 ਸਤੰਬਰ (ਭਾਗਦੀਪ ਸਿੰਘ ਗੋਰਾਇਆ)- ਬੀਤੀ ਦੇਰ ਰਾਤ ਐਂਟੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੇ ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ...
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 1 hour ago
ਇਸਲਾਮਾਬਾਦ, 22 ਸਤੰਬਰ- ਉੱਤਰੀ-ਪੱਛਮੀ ਪਾਕਿਸਤਾਨ ਦੇ ਇੱਕ ਪਹਾੜੀ ਇਲਾਕੇ 'ਚ ਬਰੇਕ ਖ਼ਰਾਬ ਹੋਣ ਕਾਰਨ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੁਰਘਟਨਾ 'ਚ...
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਅੱਜ ਸਿੱਖਿਆ ਮੰਤਰੀ...
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 2 hours ago
ਸ਼ਿਮਲਾ, 22 ਸਤੰਬਰ- ਮੌਸਮ ਵਿਭਾਗ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ ਅਤੇ ਕਾਂਗੜਾ ਜ਼ਿਲ੍ਹਿਆਂ 'ਚ...
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 2 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ...
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 3 hours ago
ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਬਾਬਾ ਬਕਾਲਾ ਸਾਹਿਬ ਸਬ-ਡਵੀਜ਼ਨ ਦੀ ਪੁਲਿਸ ਨੂੰ ਅੱਜ ਇੱਕ ਅਣਪਛਾਤੀ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮਿਲੀ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 3 hours ago
ਨੂਰ ਸੁਲਤਾਨ, 22 ਸਤੰਬਰ- ਭਾਰਤੀ ਪਹਿਲਵਾਨ ਦੀਪਕ ਪੂਨੀਆ ਸੱਟ ਕਾਰਨ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਨਹੀਂ ਖੇਡਣਗੇ, ਜਿਸ ਕਾਰਨ ਉਨ੍ਹਾਂ ਨੂੰ ਚਾਂਦੀ...
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 3 hours ago
ਨਵੀਂ ਦਿੱਲੀ, 22 ਸਤੰਬਰ- ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਦੇ ਨੇੜੇ ਅਕਸ਼ਰਧਾਮ ਮੰਦਰ ਦੇ ਬਾਹਰ ਅੱਜ ਸਵੇਰੇ ਚਾਰ ਅਣਪਛਾਤੇ ਹਮਲਾਵਰਾਂ ਨੇ ਪੁਲਿਸ ਦੀ ਟੀਮ 'ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਮੁਤਾਬਕ...
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 3 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 3 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 4 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 4 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  about 4 hours ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 5 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 5 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 5 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 6 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 6 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 7 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 5 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 1 hour ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 1 hour ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 1 hour ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 1 hour ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 1 hour ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  3 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਰੂਪਨਗਰ

ਮੀਂਹ ਕਾਰਨ ਬੀ. ਬੀ. ਐਮ. ਬੀ. ਦਫ਼ਤਰਾਂ ਅੰਦਰ ਟਪਕਿਆ ਪਾਣੀ, ਜ਼ਰੂਰੀ ਰਿਕਾਰਡ ਖ਼ਰਾਬ ਹੋਣ ਤੋਂ ਬਚਿਆ

ਨੰਗਲ, 16 ਨਵੰਬਰ (ਪ੍ਰੋ: ਅਵਤਾਰ ਸਿੰਘ)-ਬੀਤੇ ਦਿਨੀਂ ਦੁਪਹਿਰ ਸਮੇਂ ਹੋਏ ਮੀਂਹ ਦੇ ਚਲਦੇ ਬੀ. ਬੀ. ਐਮ. ਬੀ. ਨੰਗਲ ਦੀ ਇਸਟੇਬਲਿਸ਼ਮੈਂਟ ਬ੍ਰਾਂਚ ਸਮੇਤ ਬਜਟ ਬ੍ਰਾਂਚ ਦੇ ਦਫ਼ਤਰਾਂ 'ਚ ਪਾਣੀ ਟਪਕਣ ਨਾਲ ਬੀ. ਬੀ. ਐਮ. ਬੀ. ਮੈਨੇਜਮੈਂਟ ਦੀ ਕਾਰਜ ਪ੍ਰਣਾਲੀ 'ਤੇ ਕਈ ਤਰ ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਹਨ | ਟੀਨ ਦੀਆਂ ਛੱਤਾਂ ਤੋਂ ਮੀਂਹ ਟਪਕਣ ਕਾਰਨ ਬ੍ਰਾਂਚ ਤੇ ਬਜਟ ਬ੍ਰਾਂਚ ਦੇ ਕਰਮਚਾਰੀਆਂ 'ਚ ਹਫੜਾ-ਦਫੜੀ ਮੱਚ ਗਈ | ਕਿਉਂਕਿ ਉਨ੍ਹ ਾਂ ਦੇ ਦਫ਼ਤਰਾਂ ਦੀਆਂ ਛੱਤਾਂ 'ਤੇ ਟੀਨਾਂ ਬਦਲਣ ਦਾ ਕੰਮ ਚੱਲ ਰਿਹਾ ਸੀ | ਮੀਂਹ ਤੇ ਹਨ ੇਰੀ ਦੇ ਕਾਰਨ ਕੰਮ ਰੁਕ ਗਿਆ, ਮੀਂਹ ਦਾ ਪਾਣੀ ਸਿੱਧਾ ਅਸਮਾਨ ਤੋਂ ਦਫ਼ਤਰਾਂ ਦੇ ਅੰਦਰ ਟਪਕਣਾ ਸ਼ੁਰੂ ਹੋ ਗਿਆ | ਦਫ਼ਤਰਾਂ 'ਚ ਕਾਫ਼ੀ ਮਹੱਤਵਪੂਰਨ ਰਿਕਾਰਡ ਮੌਜੂਦ ਸੀ | ਕਰਮਚਾਰੀ ਜਿਵੇਂ ਤਿਵੇਂ ਕਰਕੇ ਰਿਕਾਰਡ ਸੰਭਾਲਣ 'ਚ ਲੱਗ ਗਏ | ਭਾਰੀ ਮੁਸ਼ੱਕਤ ਤੋਂ ਬਾਅਦ ਕਰਮਚਾਰੀਆਂ ਨੇ ਆਪਣੀ-ਆਪਣੀ ਜ਼ਿੰਮੇਵਾਰੀ ਦਾ ਰਿਕਾਰਡ ਤਾਂ ਸੰਭਾਲ ਲਿਆ ਪਰ ਬੀ. ਬੀ. ਐਮ. ਬੀ. ਮੈਨੇਜਮੈਂਟ ਦੁਆਰਾ ਜੋ ਛੱਤਾਂ ਦੀਆਂ ਟੀਨਾਂ ਬਦਲੀਆਂ ਜਾ ਰਹੀਆਂ ਸੀ ਉਸ ਨੂੰ ਲੈ ਕੇ ਕਰਮਚਾਰੀਆਂ'ਚ ਕਾਫ਼ੀ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ | ਬੀ. ਬੀ. ਐਮ. ਬੀ. ਮੁਲਾਜ਼ਮ ਯੂਨੀਅਨ ਨੰਗਲ ਭਾਖੜਾ ਮਜ਼ਦੂਰ ਸੰਘ (ਇੰਟਕ) ਨੇ ਮੀਂਹ ਦਾ ਪਾਣੀ ਦਫ਼ਤਰਾਂ ਵਿਚ ਟਪਕਣ ਦੇ ਪਿੱਛੇ ਸਿੱਧੇ ਤੌਰ 'ਤੇ ਅਧਿਕਾਰੀਆਂ ਦੀ ਲਾਪਰਵਾਹੀ ਦੱਸਿਆ | ਉਨ੍ਹ ਾਂ ਕਿਹਾ ਕਿ ਪਹਿਲਾਂ ਜੋ ਛੱਤਾਂ ਸੀ ਉਹ ਮਜ਼ਬੂਤ ਅਤੇ ਬਿਲਕੁਲ ਠੀਕ ਸਨ | ਉਨ੍ਹ ਾਂ ਵਲੋਂ ਪੁਰਾਣੀਆਂ ਟੀਨਾਂ ਉਖਾੜਨ ਨੂੰ ਲੈ ਕੇ ਅਧਿਕਾਰੀਆਂ 'ਤੇ ਵੱਡੇ ਪੱਧਰ 'ਤੇ ਟੀਨ ਗੜਬੜੀ ਹੋਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ ਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ ਵੀ ਕੀਤੀ ਜਾ ਰਹੀ ਹੈ | ਦੂਜੇ ਪਾਸੇ ਬੀ. ਬੀ. ਐਮ. ਬੀ. ਅਧਿਕਾਰੀਆਂ ਨੇ ਬੀ. ਬੀ. ਐਮ. ਬੀ. ਅਤੇ ਨੰਗਲ ਦੀ ਤਰੱਕੀ ਤੇ ਚੰਗੇ ਕੰਮਾਂ 'ਚ ਰੋੜਾ ਅਟਕਾਉਣ ਵਾਲੀ ਯੂਨੀਅਨ 'ਤੇ ਦੋਸ਼ ਲਗਾਏ ਹੈ | ਭਾਖੜਾ ਮਜ਼ਦੂਰ ਸੰਘ (ਇੰਟਕ) ਦੇ ਪ੍ਰਧਾਨ ਸੁਖਦੇਵ ਸਿੰਘ, ਸਕੱਤਰ ਰਹਿਮਤ ਅਲੀ, ਜ਼ਿਲ੍ਹ ਾ ਪ੍ਰਧਾਨ ਇਕਬਾਲ ਸਿੰਘ, ਅਸ਼ੋਕ ਕੁਮਾਰ, ਗੁਰਪਾਲ ਕਿ੍ਸ਼ਣ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਨੇ ਕਿਹਾ ਕਿ ਦਫ਼ਤਰਾਂ 'ਚ ਮੀਂਹ ਦਾ ਪਾਣੀ ਟਪਕਣਾ ਸਿੱਧੇ ਤੌਰ 'ਤੇ ਅਧਿਕਾਰੀਆਂ ਦੀ ਲਾਪਰਵਾਹੀ ਦਾ ਨਤੀਜਾ ਹੈ | ਜਦੋਂ ਅਧਿਕਾਰੀਆਂ ਨੇ ਟੀਨਾਂ ਬਦਲਣ ਦਾ ਕੰਮ ਸ਼ੁਰੂ ਕੀਤਾ ਸੀ ਤਾਂ ਉਨ੍ਹ ਾਂ ਨੂੰ ਪੂਰੇ ਪ੍ਰਬੰਧ ਕਰਨੇ ਚਾਹੀਦੇ ਸਨ | ਇਸਟੇਬਲਿਸ਼ਮੈਂਟ ਤੇ ਬਜਟ ਬ੍ਰਾਂਚ ਕਾਫ਼ੀ ਮਹੱਤਵਪੂਰਨ ਬ੍ਰਾਂਚ ਹੈ | ਅਧਿਕਾਰੀਆਂ ਨੂੰ ਪਤਾ ਸੀ ਕਿ ਸਵੇਰ ਤੋਂ ਮੀਂਹ ਦੇ ਆਸਾਰ ਬਣ ਰਹੇ ਸਨ | ਜੇਕਰ ਬ੍ਰਾਂਚ 'ਚ ਕੰਮ ਕਰਣ ਵਾਲੇ ਕਰਮਚਾਰੀ ਭੱਜਦੌੜ ਨਾ ਕਰਦੇ ਤਾਂ ਰਿਕਾਰਡ ਦਾ ਕਾਫ਼ੀ ਨੁਕਸਾਨ ਹੋ ਜਾਣਾ ਸੀ | ਫਿਰ ਵੀ ਥੋੜ੍ਹ ਾ ਬਹੁਤ ਰਿਕਾਰਡ ਭਿੱਜ ਕੇ ਖ਼ਰਾਬ ਹੋ ਗਿਆ ਹੈ | ਮੀਂਹ ਦਾ ਪਾਣੀ ਦਫ਼ਤਰਾਂ 'ਚ ਭਰ ਗਿਆ | ਉਨ ੍ਹਾਂ ਕਿਹਾ ਕਿ ਛੱਤਾਂ ਦੀਆਂ ਟੀਨਾਂ ਬਦਲਣ ਦੀ ਕੋਈ ਜ਼ਰੂਰਤ ਨਹੀਂ ਸੀ, ਟੀਨਾਂ ਬਹੁਤ ਪੁਰਾਣੀਆਂ ਤਾਂ ਸੀ ਪਰ ਮੋਟੇ ਲੋਹੇ ਦੀਆਂ ਸਨ |ਟੀਨਾਂ ਬਦਲਣ ਦਾ ਕੰਮ ਸਿਰਫ਼ ਆਪਣੇ ਫ਼ਾਇਦੇ ਲਈ ਕੀਤਾ ਗਿਆ ਹੈ | ਨਵੀਆਂ ਟੀਨਾਂ ਪਾਉਣ ਦੀ ਕੋਈ ਜ਼ਰੂਰਤ ਨਹੀਂ ਸੀ | ਜਿੰਨਾ ਪੈਸਾ ਅਧਿਕਾਰੀਆਂ ਨੇ ਗ਼ੈਰ ਜ਼ਰੂਰਤ ਟੀਨਾਂ ਬਦਲਣ 'ਚ ਲਗਾਇਆ ਜੇਕਰ ਇੰਨਾ ਪੈਸਾ ਕਰਮਚਾਰੀਆਂ ਦੇ ਕੁਆਰਟਰਾਂ ਤੇ ਕਰਮਚਾਰੀਆਂ ਦੀਆਂ ਸਹੂਲਤਾਂ ਲਈ ਲਗਾਇਆ ਜਾਂਦਾ ਤਾਂ ਕਰਮਚਾਰੀਆਂ ਦੀਆਂ ਬਹੁਤ ਸਮੱਸਿਆਵਾਂ ਦਾ ਹੱਲ ਹੋ ਜਾਣਾ ਸੀ | ਇਸ ਦੀ ਉੱਚ ਪੱਧਰ 'ਤੇ ਜਾਂਚ ਹੋਣੀ ਚਾਹੀਦੀ ਹੈ | ਡਿਪਟੀ ਚੀਫ ਇੰਜ: ਹੁਸਨ ਲਾਲ ਕੰਬੋਜ ਨੇ ਕਿਹਾ ਕਿ ਟੀਨਾਂ ਬਹੁਤ ਪੁਰਾਣੀਆਂ ਹੋ ਚੁੱਕੀਆਂ ਸਨ ਤਾਂ ਬਦਲੀਆਂ ਗਈਆਂ, ਜਿਸ ਕਾਰਨ ਕਾਫ਼ੀ ਮੁਸ਼ਕਿਲ ਵੀ ਹੁੰਦੀ ਸੀ | ਟੀਨਾਂ ਕਰਮਚਾਰੀਆਂ ਦੀਆਂ ਸਹੂਲਤਾਂ ਲਈ ਹੀ ਬਦਲੀਆਂ ਜਾ ਰਹੀਆਂ ਹਨ | ਹੁਣ ਜੋ ਨਵੀਆਂ ਟੀਨਾਂ ਪਾਈਆਂ ਜਾ ਰਹੀਆਂ ਹਨ ਉਹ ਵਧੀਆ ਕੰਪਨੀ ਦੀਆਂ ਹਨ, ਮੀਂਹ ਦੇ ਪਾਣੀ ਨਾਲ ਕੋਈ ਰਿਕਾਰਡ ਖ਼ਰਾਬ ਨਹੀਂ ਹੋਇਆ | ਸਾਰਾ ਰਿਕਾਰਡ ਸਮਾਂ ਰਹਿੰਦੇ ਸੰਭਾਲ ਲਿਆ ਗਿਆ ਸੀ | ਅਸੀਂ ਦੋ-ਦੋ ਟੀਨਾਂ ਬਦਲਦੇ ਹਾਂ ਤੇ ਤਰਪਾਲ ਦਾ ਪ੍ਰਬੰਧ ਰੱਖਦੇ ਹਾਂ |

ਅਧਿਆਪਕਾਂ ਦੀਆਂ ਖ਼ਾਲੀ ਅਸਾਮੀਆਂ ਦੇ ਸਤਾਏ ਮਾਪਿਆਂ ਨੇ ਹਾਈ ਸਕੂਲ ਚੰਦਪੁਰ ਬੇਲਾ ਦੇ ਗੇਟ ਨੂੰ ਲਗਾਇਆ ਤਾਲਾ

ਕੀਰਤਪੁਰ ਸਾਹਿਬ, 16 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪਰ ਅੱਜ ਉਸ ਸਮੇਂ ਇਨ੍ਹਾਂ ਦਾਅਵਿਆਂ ਦੀ ਫ਼ੂਕ ਨਿਕਲ ਗਈ ਜਦੋਂ ਬਲਾਕ ਸ੍ਰੀ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਸਲੇ ਨੂੰ ਲੈ ਕੇ ਵਿਧਾਨ ਸਭਾ ਸਪੀਕਰ ਮੁੱਖ ਮੰਤਰੀ ਨਾਲ ਕਰਨਗੇ ਗੱਲਬਾਤ

ਰੂਪਨਗਰ, 16 ਨਵੰਬਰ (ਹੁੰਦਲ)-7 ਅਕਤੂਬਰ ਤੋਂ ਐਸ.ਏ.ਐਸ. /ਰਮਸਾ ਤੇ ਆਦਰਸ਼ ਮਾਡਲ ਕਰਮਚਾਰੀ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਦੇ ਵਿਰੋਧ 'ਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਲਗਾਤਾਰ ਪਟਿਆਲਾ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ | ਜਿਸ ਲੜੀ ਤਹਿਤ ਪਿਛਲੇ ਦਿਨੀਂ ਜ਼ਿਲ੍ਹਾ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਰੂਪਨਗਰ, 16 ਨਵੰਬਰ (ਸੱਤੀ)-132 ਕੇ. ਵੀ. ਗਰਿੱਡ ਸ/ਸ ਰੋਪੜ ਦੀ ਜ਼ਰੂਰੀ ਮੁਰੰਮਤ ਕਾਰਨ 11 ਕੇ. ਵੀ. ਯੂ. ਪੀ. ਐਸ.-2, ਪੀ. ਐਸ. ਟੀ. ਸੀ. ਸੰਗਤਪੁਰਾ, ਝੱਲੀਆਂ ਤੇ ਬਹਿਰਾਮਪੁਰ ਫੀਡਰਾਂ ਦੀ ਬਿਜਲੀ ਸਪਲਾਈ 17 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰੱਖੀ ਜਾਵੇਗੀ | ਜਿਸ ...

ਪੂਰੀ ਖ਼ਬਰ »

ਮੋਰਿੰਡਾ-ਰੋਪੜ ਰੋਡ 'ਤੇ ਲਾਂਘਾ ਬੰਦ ਹੋਣ 'ਤੇ ਵੱਡੀ ਗਿਣਤੀ 'ਚ ਓਵਰਲੋਡ ਵਾਹਨ ਲਿੰਕ ਸੜਕਾਂ ਤੋਂ ਲੰਘਣ ਲੱਗੇ

ਮੋਰਿੰਡਾ, 16 ਨਵੰਬਰ (ਪਿ੍ਤਪਾਲ ਸਿੰਘ)-ਰੂਪਨਗਰ ਤੋਂ ਮੋਰਿੰਡਾ ਨੂੰ ਲੰਘਦੇ ਓਵਰ ਲੋਡ ਵਾਹਨਾਂ ਦਾ ਲਾਂਘਾ ਬੰਦ ਹੋਣ ਕਾਰਨ ਓਵਰ ਲੋਡ ਵਾਹਨਾਂ ਨੇ ਆਪਣਾ ਰੁੱਖ ਪਿੰਡਾਂ ਦੀਆਂ ਲਿੰਕ ਸੜਕਾਂ ਵੱਲ ਨੂੰ ਕਰ ਲਿਆ ਹੈ ਪ੍ਰੰਤੂ ਪਿੰਡਾਂ ਦੇ ਲੋਕਾਂ ਨੇ ਓਵਰ ਲੋਡ ਵਾਹਨਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ

ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਡਾਕਟਰ ਸੁਮੀਤ ਜਾਰੰਗਲ ਜ਼ਿਲ੍ਹ•ਾ ਮਜਿਸਟਰੇਟ ਰੂਪਨਗਰ ਨੇ ਜ਼ਿਲ੍ਹ•ੇ 'ਚ ਰੋਸ, ਮੁਜ਼ਾਹਰੇ, ਧਰਨੇ ਆਦਿ ਕਾਰਨ ਆਮ ਜਨਤਾ ਨੂੰ ਹੋਣ ਵਾਲੀ ਪ੍ਰੇਸ਼ਾਨੀ ਨੂੰ ਮੁੱਖ ਰੱਖਦਿਆਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ...

ਪੂਰੀ ਖ਼ਬਰ »

ਖੋਜ ਗੱਠਜੋੜ 'ਚ ਸਹਿਯੋਗ ਲਈ ਆਈ. ਆਈ. ਟੀ. ਰੋਪੜ ਤੇ ਕੌਨਕੋਰਡੀਆ ਯੂਨੀਵਰਸਿਟੀ ਕੈਨੇਡਾ ਵਿਚਾਲੇ ਐਮ. ਓ. ਯੂ. 'ਤੇ ਹਸਤਾਖ਼ਰ

ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਆਈ. ਆਈ. ਟੀ. ਰੋਪੜ ਵਲੋਂ ਖੋਜ ਸਹਿਯੋਗ, ਸਮਰੱਥਾ ਨਿਰਮਾਣ ਤੇ ਕਈ ਹੋਰਨਾਂ ਪ੍ਰਕਾਰ ਦੀਆਂ ਅਕਾਦਮਿਕ ਸਾਂਝੇਦਾਰੀਆਂ ਦੇ ਸਮਰਥਨ ਹਿਤ ਅੱਜ ਕੈਨੇਡਾ ਦੇ ਮੋਨਟ੍ਰੀਅਲ ਦੀ ਕੌਨਕੋਰਡੀਆ ਯੂਨੀਵਰਸਿਟੀ ਦੇ ਨਾਲ ਇਕ ਸਮਝੌਤਾ ਪੱਤਰ 'ਤੇ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਦੋ ਅਧਿਆਪਕਾਂ 'ਤੇ ਮੁਕੱਦਮਾ ਦਰਜ

ਭਰਤਗੜ੍ਹ, 16 ਨਵੰਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਪੁਲਿਸ ਮੁਖੀ ਨੂੰ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਵਲੋਂ ਭਰਤਗੜ੍ਹ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥਣ ਨੂੰ ਪ੍ਰੇਸ਼ਾਨ ਕਰਨ ਦੇ ਮਾਮਲੇ ਸਬੰਧੀ ਕੀਤੀ ਸ਼ਿਕਾਇਤ ਮਗਰੋਂ ਥਾਣਾ ਕੀਰਤਪੁਰ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਲੜਕੀ ਨੇ ਮਾਰੀ ਛਾਲ

ਰੂਪਨਗਰ, 16 ਨਵੰਬਰ (ਪ. ਪ.)-ਰੂਪਨਗਰ ਦੇ ਮਾਜਰੀ ਠੇਕੇਦਾਰਾਂ ਨੂੰ ਜਾਂਦੀ ਸੜਕ 'ਤੇ ਭਾਖੜਾ ਨਹਿਰ ਦੇ ਪੁਲ ਤੋਂ ਇਕ ਲੜਕੀ ਨੇ ਛਾਲ ਮਾਰ ਦਿੱਤੀ ਤੇ ਲੋਕਾਂ ਨੇ ਉਸ ਨੂੰ ਨਹਿਰ 'ਚ ਰੁੜਦੇ ਵੇਖਿਆ ਜੋ ਕਿ ਉਹ ਆਪਣੇ ਆਪ ਨੂੰ ਬਚਾਉਣ ਲਈ ਹੱਥ ਪੈਰ ਮਾਰ ਰਹੀ ਸੀ | ਮੌਜੂਦ ਲੋਕਾਂ ਨੇ ...

ਪੂਰੀ ਖ਼ਬਰ »

ਵਿਦਿਆਰਥਣ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਹੇਠ ਦੋ ਅਧਿਆਪਕਾਂ 'ਤੇ ਮੁਕੱਦਮਾ ਦਰਜ

ਭਰਤਗੜ੍ਹ, 16 ਨਵੰਬਰ (ਜਸਬੀਰ ਸਿੰਘ ਬਾਵਾ)-ਜ਼ਿਲ੍ਹਾ ਪੁਲਿਸ ਮੁਖੀ ਨੂੰ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਵਲੋਂ ਭਰਤਗੜ੍ਹ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥਣ ਨੂੰ ਪ੍ਰੇਸ਼ਾਨ ਕਰਨ ਦੇ ਮਾਮਲੇ ਸਬੰਧੀ ਕੀਤੀ ਸ਼ਿਕਾਇਤ ਮਗਰੋਂ ਥਾਣਾ ਕੀਰਤਪੁਰ ...

ਪੂਰੀ ਖ਼ਬਰ »

ਰੱਤੇਵਾਲ-ਨੀਲੇਵਾੜਾ ਲਿੰਕ ਸੜਕ ਦੀ ਹਾਲਤ ਖਸਤਾ

ਰੱਤੇਵਾਲ, 16 ਨਵੰਬਰ (ਜੋਨੀ ਭਾਟੀਆ)- ਬੀਤੇ ਲੰਮੇ ਸਮੇਂ ਤੋਂ ਰੱਤੇਵਾਲ ਤੋਂ ਪਿੰਡ ਨੀਲੇਵਾੜੇ ਨੰੂ ਜਾਣ ਵਾਲੀ ਲਿੰਕ ਸੜਕ ਦੀ ਹਾਲਤ ਕਾਫ਼ੀ ਖਸਤਾ ਹੋਣ ਨਾਲ ਰਾਹਗੀਰਾਂ ਤੇ ਸਕੂਲੀ ਬੱਚਿਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਲੋਕਾਂ ਨੇ ਦੱਸਿਆ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਡਿਫੈਂਸ ਅਕੈਡਮੀ ਦਾ ਉਦਘਾਟਨ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਭਾਰਤੀ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਵਧੀਆ ਸੇਧ ਦੇਣ ਅਤੇ ਉਨ੍ਹਾਂ ਨੂੰ ਫ਼ੌਜ ਵਿਚ ਭਰਤੀ ਹੋਣ ਦੇ ਲਈ ਲੋੜੀਂਦੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਇਕ ਮੀਟਿੰਗ ਸਥਾਨਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਬਲਦੇਵ ਸਿੰਘ ਹਾਫਿਜਾਬਾਦ ਦੀ ਪ੍ਰਧਾਨਗੀ ਹੇਠ ਬਾਬਾ ਸੰਗਤ ਸਿੰਘ ਦੀਵਾਨ ਹਾਲ 'ਚ ਹੋਈ, ਜਿਸ ਵਿਚ ਪਾਰਟੀ ਦੀ ਬਿਹਤਰੀ ਲਈ ...

ਪੂਰੀ ਖ਼ਬਰ »

ਪੁਰਖਾਲੀ ਸਕੂਲ ਦੇ ਵਿਦਿਆਰਥੀ ਦੀ ਜਵਾਹਰ ਨਵੋਦਿਆ ਵਿਦਿਆਲਾ ਲਈ ਚੋਣ

ਪੁਰਖਾਲੀ, 16 ਨਵੰਬਰ (ਬੰਟੀ)-ਸਰਕਾਰੀ ਪ੍ਰਾਇਮਰੀ ਸਕੂਲ ਪੁਰਖਾਲੀ ਦੇ ਵਿਦਿਆਰਥੀ ਪਰਵਿੰਦਰ ਸਿੰਘ ਦੀ ਜਵਾਹਰ ਨਵੋਦਿਆ ਵਿਦਿਆਲਾ ਲਈ ਚੋਣ ਹੋਈ ਹੈ | ਇਸ ਸਬੰਧੀ ਸਕੂਲ ਸਟਾਫ਼ ਮੈਡਮ ਅਮਰਪਾਲ ਕੌਰ ਅਤੇ ਬਲਜਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੇ ਉਕਤ ਵਿਦਿਆਰਥੀ ਵਲੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦੀ ਬਾਗਾਂਵਾਲਾ ਸਹਿਕਾਰੀ ਸਭਾ ਦੀ ਕਾਰਗੁਜ਼ਾਰੀ 'ਤੇ ਉਠਾਏ ਸਵਾਲ

ਮੋਰਿੰਡਾ, 16 ਨਵੰਬਰ (ਕੰਗ)-ਅੱਜ ਇਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ, ਰਣਧੀਰ ਸਿੰਘ ਮਾਜਰੀ, ਕਰਨੈਲ ਸਿੰਘ ਡੂਮਛੇੜ੍ਹੀ ਆਦਿ ਮੈਂਬਰਾਂ ਨੇ ਦੀ ਬਾਗਾਂਵਾਲਾ ਸਹਿਕਾਰੀ ਸਭਾ ਮੋਰਿੰਡਾ ਦੀ ਕਾਰਗੁਜ਼ਾਰੀ ਤੇ ਡੀ. ਏ. ਪੀ. ਖਾਦ ਦੀ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਦਘੌੜ ਦੇ ਲੋਕ ਪ੍ਰੇਸ਼ਾਨ

ਨੰਗਲ, 16 ਨਵੰਬਰ (ਪ੍ਰੋ: ਅਵਤਾਰ ਸਿੰਘ)-ਨੰਗਲ ਤਹਿਸੀਲ ਅਧੀਨ ਪੈਂਦੇ ਪਿੰਡ ਦਘੌੜ ਵਿਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਨੂੰ ਲੈ ਕੇ ਪਿੰਡ ਵਾਸੀਆਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ¢ ਪਿੰਡ ਦੇ ਸ਼ਮਸ਼ਾਨ ਘਾਟ ਨੂੰ ਜਾਣ ਵਾਲੇ ਰਸਤੇ 'ਤੇ ਹਰ ਸਮੇਂ ਗੰਦਾ ਪਾਣੀ ਖੜ੍ਹਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਗਰ ਕੌਾਸਲ ਨੂੰ 29.82 ਲੱਖ ਪ੍ਰਾਪਤ ਹੋਏ

ਰੂਪਨਗਰ, 16 ਨਵੰਬਰ (ਹੁੰਦਲ)ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਲਈ ਨਗਰ ਕੌਾਸਲ ਨੂੰ 29.82 ਲੱਖ ਰੁਪਏ ਦੀ ਰਕਮ ਪ੍ਰਾਪਤ ਹੋਈ | ਇਸ ਮੌਕੇ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਉਨ੍ਹਾਂ ਲਾਭਪਾਤਰੀਆਂ ਨਾਲ ਮੀਟਿੰਗ ਕੀਤੀ ਜਿਨ੍ਹਾਂ ਨੇ ਆਪਣੀਆਂ ...

ਪੂਰੀ ਖ਼ਬਰ »

ਸਪੀਕਰ ਵਲੋਂ ਭਰਤਗੜ੍ਹ 'ਚ ਗਊਸ਼ਾਲਾ ਦੇ ਨਵੇਂ ਹਾਲ ਦਾ ਉਦਘਾਟਨ

ਭਰਤਗੜ੍ਹ, 16 ਨਵੰਬਰ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਬਾਬਾ ਹੰਸਦਾਸ ਵਲੋਂ ਅੱਜ ਗੋਪਾਲ ਗਊਸ਼ਾਲਾ ਭਰਤਗੜ੍ਹ ਵਿਖੇ ਬਣਾਏ ਨਵੇਂ ਹਾਲ ਦਾ ਉਦਘਾਟਨ ਕੀਤਾ | ਇਸ ਮੌਕੇ ਕਾਂਗਰਸ ਦੇ ਸੂਬਾਈ ਜਨਰਲ ਸਕੱਤਰ ਸੁਖਵਿੰਦਰ ...

ਪੂਰੀ ਖ਼ਬਰ »

ਜੰਗਲਾਤ ਵਰਕਰ ਯੂਨੀਅਨ 21 ਨੂੰ ਦੇਵੇਗੀ ਧਰਨਾ

ਰੂਪਨਗਰ, 16 ਨਵੰਬਰ (ਹੁੰਦਲ)-ਰੂਪਨਗਰ ਡਵੀਜ਼ਨ ਦੀਆਂ ਵੱਖ-ਵੱਖ ਰੇਂਜਾਂ 'ਚ ਕੰਮ ਕਰ ਰਹੇ ਵਰਕਰਾਂ ਨੇ ਐਲਾਨ ਕਰ ਦਿੱਤਾ ਹੈ ਕਿ 21 ਨਵੰਬਰ ਨੂੰ ਧਰਨਾ ਦੇਣਗੇ ਤੇ ਜ਼ਿਲ੍ਹਾ ਵਣ ਅਫ਼ਸਰ ਰੂਪਨਗਰ ਦਾ ਘਿਰਾਓ ਕਰਨਗੇ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਪਿਛਲੀਆਂ ਰਹਿੰਦੀਆਂ ...

ਪੂਰੀ ਖ਼ਬਰ »

65ਵੇਂ ਸਰਬ ਭਾਰਤੀ ਸਹਿਕਾਰੀ ਹਫ਼ਤੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ

ਕੀਰਤਪੁਰ ਸਾਹਿਬ, 16 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਰਾਣਾ ਕੰਵਰਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ 65ਵੇਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਮਾਗਮ ਦੇ ਤੀਜੇ ਦਿਨ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ...

ਪੂਰੀ ਖ਼ਬਰ »

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਅਧੀਨ ਸ੍ਰੀ ਅਨੰਦਪੁਰ ਸਾਹਿਬ ਦੇ ਸਕੂਲਾਂ ਦੇ ਕੁਇਜ਼ ਮੁਕਾਬਲੇ ਕਰਵਾਏ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸਿੱਖਿਆ ਵਿਭਾਗ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀਆ ਹਦਾਇਤਾਂ ਅਨੁਸਾਰ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦੇ ਕੁਇਜ਼ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਰੱਸਾਕਸ਼ੀ ਦੇ ਦੋ ਦਿਨਾ ਮੁਕਾਬਲੇ ਸ਼ੁਰੂ

ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, 'ਚ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਰੱਸਾਕਸੀ ਮੁਕਾਬਲਿਆਂ ਦੀ ਸ਼ੁਰੂਆਤ ਹੋਈ | ਜਿਸ ਦੀ ਸ਼ੁਰੂਆਤ ਕਰਵਾਉਂਦਿਆਂ ਸਹਾਇਕ ਸਿੱਖਿਆ ...

ਪੂਰੀ ਖ਼ਬਰ »

65ਵੇਂ ਸਰਬ ਭਾਰਤੀ ਸਹਿਕਾਰੀ ਹਫ਼ਤੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ

ਕੀਰਤਪੁਰ ਸਾਹਿਬ, 16 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਰਾਣਾ ਕੰਵਰਪਾਲ ਸਿੰਘ ਸਪੀਕਰ ਪੰਜਾਬ ਵਿਧਾਨ ਸਭਾ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ 65ਵੇਂ ਸਰਬ ਭਾਰਤੀ ਸਹਿਕਾਰੀ ਸਪਤਾਹ ਸਮਾਗਮ ਦੇ ਤੀਜੇ ਦਿਨ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੀ ...

ਪੂਰੀ ਖ਼ਬਰ »

ਕਾਂਗੜ ਸਕੂਲ ਦੇ ਵਿਦਿਆਰਥੀ ਨੇ ਸਾਇੰਸ ਪ੍ਰਦਰਸ਼ਨੀ 'ਚ ਜਿੱਤਿਆ ਪਹਿਲਾ ਇਨਾਮ

ਨੂਰਪੁਰ ਬੇਦੀ, 16 ਨਵੰਬਰ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਂਗੜ ਦੇ ਵਿਦਿਆਰਥੀ ਅਭਿਸ਼ੇਕ ਕੁਮਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਹੋਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਆਪਣਾ ਵਰਕਿੰਗ ਮਾਡਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਕਰਵਾਇਆ ਵਾਤਾਵਰਨ ਵਿਸ਼ੇ 'ਤੇ ਸੈਮੀਨਾਰ

ਸ੍ਰੀ ਚਮਕੌਰ ਸਾਹਿਬ, 16 ਨਵੰਬਰ (ਜਗਮੋਹਣ ਸਿੰਘ ਨਾਰੰਗ)-ਜੇਕਰ ਅੱਜ ਅਸੀਂ ਦੂਸ਼ਿਤ ਹੋ ਰਹੇ ਵਾਤਾਵਰਨ ਪ੍ਰਤੀ ਸੁਚੇਤ ਨਾ ਹੋਏ ਤਾਂ ਆਉਣ ਵਾਲਾ ਸਮਾਂ ਧਰਤੀ 'ਤੇ ਜੀਵਨ ਲਈ ਕਿੰਨਾ ਭਿਆਨਕ ਹੋਵੇਗਾ ਇਸ ਦਾ ਅੰਦਾਜ਼ਾ ਲਗਾਉਣਾ ਵੀ ਮੁਸ਼ਕਿਲ ਜਾਪ ਰਿਹਾ ਹੈ | ਇਹ ਵਿਚਾਰ ਅੱਜ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਘੜੂੰਆਂ ਵਿਖੇ ਸਮਾਗਮ 23 ਤੋਂ

ਮੋਰਿੰਡਾ, 16 ਨਵੰਬਰ (ਕੰਗ)-ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਾਤਸ਼ਾਹੀ 9ਵੀਂ ਪਿੰਡ ਘੜੂੰਆਂ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ 24 ਨਵੰਬਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਤੇ ਕੁਇਜ਼ ਮੇਲਾ ਕਰਵਾਇਆ

ਨੂਰਪੁਰ ਬੇਦੀ, 16 ਨਵੰਬਰ (ਰਾਜੇਸ਼ ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਵਿਖੇ ਪਿ੍ੰਸੀਪਲ ਵਰਿੰਦਰ ਸ਼ਰਮਾ ਦੀ ਦੇਖ-ਰੇਖ ਹੇਠ ਬਲਾਕ ਪੱਧਰੀ ਇਕ ਦਿਨਾ ਵਿਗਿਆਨ ਤੇ ਕੁਇਜ਼ ਮੇਲਾ ਲਗਾਇਆ ਗਿਆ ਜਿਸ ਦਾ ਉਦਘਾਟਨ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ...

ਪੂਰੀ ਖ਼ਬਰ »

ਭਾਖੜਾ ਨਹਿਰ ਕਿਨਾਰੇ ਲਾਵਾਰਸ ਸਕੂਟਰੀ ਮਿਲੀ

ਰੂਪਨਗਰ, 16 ਨਵੰਬਰ (ਪ. ਪ.)- ਰੂਪਨਗਰ ਦੇ ਮਾਜਰੀ ਠੇਕੇਦਾਰਾਂ ਨੂੰ ਜਾਂਦੀ ਸੜਕ 'ਤੇ ਭਾਖੜਾ ਨਹਿਰ ਦੇ ਕਿਨਾਰੇ ਦੋ ਦਿਨਾਂ ਤੋਂ ਇਕ ਲਾਵਾਰਸ ਸਕੂਟਰੀ ਮਿਲੀ ਹੈ ਜਿਸ ਦੀ ਚਾਬੀ ਵੀ ਉਸ ਵਿਚ ਲੱਗੀ ਹੋਈ ਹੈ ਅਤੇ ਜ਼ਮੀਨ 'ਤੇ ਇਕ ਅੱਧੀ ਬਾਂਹਾਂ ਦੀ ਜੈਕੇਟ ਤੇ ਇਕ ਲੋਈ ਪਈ ਹੈ | ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਸਖ਼ਤੀ ਮਗਰੋਂ ਲੋਕ ਰਾਤ ਨੂੰ ਕਰਨ ਲੱਗੇ ਨਾਜਾਇਜ਼ ਕਬਜ਼ੇ

ਮੋਰਿੰਡਾ, 16 ਨਵੰਬਰ (ਕੰਗ)-ਨਗਰ ਕੌਾਸਲ ਮੋਰਿੰਡਾ ਵਲੋਂ ਸ਼ਹਿਰ 'ਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਸਖ਼ਤੀ ਕਾਰਨ ਹੁਣ ਲੋਕਾਂ ਨੇ ਨਾਜਾਇਜ਼ ਕਬਜ਼ੇ ਕਰਨ ਦਾ ਇਕ ਨਿਵੇਕਲਾ ਢੰਗ ਅਪਣਾ ਲਿਆ ਹੈ | ਹੁਣ ਲੋਕ ਰਾਤ ਸਮੇਂ ਸਰਕਾਰੀ ਥਾਵਾਂ 'ਤੇ ਨਾਜਾਇਜ਼ ...

ਪੂਰੀ ਖ਼ਬਰ »

ਸਟੱਡੀ ਸਰਕਲ ਵਲੋਂ ਪਹਿਲੀ ਨੂੰ ਕਰਵਾਏ ਜਾਣਗੇ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਵਿੱਦਿਅਕ, ਧਾਰਮਿਕ, ਸਮਾਜਿਕ ਤੇ ਸਭਿਆਚਾਰਕ ਸੇਵਾ ਕਾਰਜਾਂ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਰੂਪਨਗਰ-ਨਵਾਂ ਸ਼ਹਿਰ ਜ਼ੋਨ ਵਲੋਂ 1 ਦਸੰਬਰ ਨੂੰ ਸਥਾਨਕ ਐਸ. ਜੀ. ਐਸ. ਖ਼ਾਲਸਾ ...

ਪੂਰੀ ਖ਼ਬਰ »

ਐਨ.ਸੀ.ਸੀ. ਸਿਖਲਾਈ ਕੈਂਪ 'ਚ ਕੈਡਿਟਾਂ ਨੂੰ ਅੰਗਦਾਨ ਬਾਰੇ ਕੀਤਾ ਜਾਗਰੂਕ

ਰੂਪਨਗਰ, 16 ਨਵੰਬਰ (ਸਤਨਾਮ ਸਿੰਘ ਸੱਤੀ)-ਕਮਾਂਡਿੰਗ ਅਫ਼ਸਰ ਕਰਨਲ ਬਾਵਾ ਪ੍ਰਦੀਪ ਸਿੰਘ ਠਾਕੁਰ ਦੀ ਕਮਾਂਡ ਹੇਠ ਐਨ.ਸੀ.ਸੀ. ਟੇ੍ਰਨਿੰਗ ਸਕੂਲ ਰੂਪਨਗਰ 'ਚ ਚੱਲ ਰਹੇ ਸਲਾਨਾ ਸਿਖਲਾਈ ਕੈਂਪ ਦੇ ਚੌਥੇ ਦਿਨ ਕੈਡਿਟਾਂ ਨੂੰ ਅੰਗਦਾਨ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਈ.ਆਈ.ਟੀ. ਨੰਗਲ 'ਚ ਮੈਗਾ ਰੁਜ਼ਗਾਰ ਮੇਲੇ 'ਚ 650 'ਚੋਂ 225 ਦੀ ਨਿਯੁਕਤੀ

ਸੁਖਸਾਲ/ਨੰਗਲ, 16 ਨਵੰਬਰ (ਧਰਮ ਪਾਲ, ਬਰਾਰੀ)-ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਮੇਲੇ ਲਗਾਉਣ ਦਾ ਮਨੋਰਥ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਹੈ | ਸਰਕਾਰੀ ਤੇ ਗ਼ੈਰ ਸਰਕਾਰੀ ਅਦਾਰਿਆਂ 'ਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬਧ ...

ਪੂਰੀ ਖ਼ਬਰ »

ਕੰਨਿਆ ਸਕੂਲ ਨੂਰਪੁਰ ਬੇਦੀ ਵਿਖੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ

ਨੂਰਪੁਰ ਬੇਦੀ, 16 ਨਵੰਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਨੂਰਪੁਰ ਬੇਦੀ ਵਿਖੇ ਬੀਤੇ ਦਿਨ ਪਿੰ੍ਰਸੀਪਲ ਪ੍ਰੋਮਿਲਾ ਸ਼ਰਮਾ ਦੀ ਅਗਵਾਈ ਵਿਚ ਹੋਏ ਬਲਾਕ ਪੱਧਰੀ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਕੇ ਵਧੀਆ ...

ਪੂਰੀ ਖ਼ਬਰ »

ਮੁੰਡੀਆਂ ਸਕੂਲ ਦਾ ਭੰਗੜਾ ਰਿਹਾ ਬੋਰਡ ਦੇ ਖੇਤਰੀ ਮੁਕਾਬਲਿਆਂ 'ਚ ਤੀਜੇ ਸਥਾਨ 'ਤੇ

ਮੋਰਿੰਡਾ, 16 ਨਵੰਬਰ (ਪਿ੍ਤਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾਂਦੇ ਸਹਿ ਅਕਾਦਮਿਕ ਗਤੀਵਿਧੀਆਂ ਦੇ ਮੁਕਾਬਲਿਆਂ 'ਚ ਖੇਤਰੀ ਪੱਧਰ 'ਤੇ ਸਰਕਾਰੀ ਮਿਡਲ ਸਕੂਲ ਮੁੰਡੀਆ ਦਾ ਭੰਗੜਾ ਤੀਜੇ ਸਥਾਨ 'ਤੇ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੈਡਮ ...

ਪੂਰੀ ਖ਼ਬਰ »

ਸੂਬੇ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਨੂੰ ਚੇਤੇ ਕਰਨ ਲੱਗੇ- ਡਾ: ਚੀਮਾ

ਪੁਰਖਾਲੀ, 16 ਨਵੰਬਰ (ਬੰਟੀ)-ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬੇ 'ਚ ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਹਰ ਵਰਗ ਨਿਰਾਸ਼ਾ ਦੇ ਆਲਮ 'ਚ ਹੈ ਪਰ ਸਰਕਾਰ ਨੂੰ ਸੂਬੇ ਦੀ ਜਨਤਾ ਦੀ ਕੋਈ ਵੀ ਪ੍ਰਵਾਹ ਨਹੀਂ ਹੈ | ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਗੁਆਚੇ ਛੇਵੀਂ ਦੇ ਵਿਦਿਆਰਥੀ ਨੂੰ ਪੁਲਿਸ ਨੇ ਰਾਤੋਂ ਰਾਤ ਲੱਭ ਕੇ ਕੀਤਾ ਮਾਪਿਆਂ ਹਵਾਲੇ

ਨੂਰਪੁਰ ਬੇਦੀ, 16 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਪੁਲਿਸ ਵਲੋਂ ਇਲਾਕੇ ਦੇ ਇਕ ਸਰਕਾਰੀ ਮਿਡਲ ਸਕੂਲ ਦੇ ਗੁਆਚੇ ਛੇਵੀਂ ਕਲਾਸ ਦੇ ਵਿਦਿਆਰਥੀ ਨੂੰ ਰਾਤੋਂ ਰਾਤ ਲੱਭ ਕਰਕੇ ਮਾਪਿਆਂ ਹਵਾਲੇ ਕਰ ਦੇਣ ਦੀ ਖ਼ਬਰ ਹੈ | ਪਿੰਡ ਜਤੋਲੀ ਦੇ ਰਾਕੇਸ਼ ਪੁੱਤਰ ਲੇਖ ...

ਪੂਰੀ ਖ਼ਬਰ »

ਮੋਰਿੰਡਾ-ਕੁਰਾਲੀ ਸੜਕ 'ਤੇ ਵਾਪਰੇ ਹਾਦਸੇ 'ਚ ਔਰਤ ਗੰਭੀਰ ਜ਼ਖ਼ਮੀ, ਵਾਹਨਾਂ ਦਾ ਨੁਕਸਾਨ

ਮੋਰਿੰਡਾ, 16 ਨਵੰਬਰ (ਕੰਗ)-ਮੋਰਿੰਡਾ-ਕੁਰਾਲੀ ਸੜਕ 'ਤੇ ਪੈਂਦੇ ਪਿੰਡ ਰੰਗੀਆਂ ਮੋੜ ਲਾਗੇ ਇਕ ਕਾਰ ਤੇ ਸਕੂਟਰੀ ਵਿਚਕਾਰ ਵਾਪਰੇ ਸੜਕ ਹਾਦਸੇ 'ਚ ਇਕ ਸਕੂਟਰੀ ਸਵਾਰ ਔਰਤ ਗੰਭੀਰ ਜ਼ਖ਼ਮੀ ਹੋ ਗਈ ਜਦੋਂ ਕਿ ਦੋਵੇਂ ਵਾਹਨਾਂ ਦਾ ਨੁਕਸਾਨ ਹੋ ਗਿਆ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਨੇ ਐਡਵੋਕੇਟ ਰਾਮੇਸ਼ਵਰ ਚੰਦੇਲ ਦੀ ਮੌਤ 'ਤੇ ਸ਼ੋਕ ਮਤਾ ਪਾਸ ਕੀਤਾ

ਸ੍ਰੀ ਅਨੰਦਪੁਰ ਸਾਹਿਬ, 16 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਂਬਰ ਐਡਵੋਕੇਟ ਰਾਮੇਸ਼ਵਰ ਚੰਦੇਲ ਦੀ ਬੀਤੀ ਰਾਤ ਅਚਾਨਕ ਹੋਈ ਬੇਵਕਤੀ ਮੌਤ 'ਤੇ ਅੱਜ ਬਾਰ ਦੇ ਸਮੂਹ ਮੈਂਬਰਾਂ ਨੇ ਅਦਾਲਤੀ ਕੰਮ ਬੰਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX