ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  12 minutes ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  16 minutes ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 1 hour ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 2 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 2 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 2 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 2 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 2 hours ago
ਕੋਲਕਾਤਾ, 21 ਸਤੰਬਰ- ਪੱਛਮੀ ਬੰਗਾਲ ਦੀ ਅਲੀਪੁਰ ਕੋਰਟ ਨੇ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਦਾਇਰ ਅਗਾਊਂ ...
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 2 hours ago
ਚੰਡੀਗੜ੍ਹ, 21 ਸਤੰਬਰ- ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਨੂੰ ਲੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇੱਕ ਵਾਰ ਫਿਰ ਕਾਂਗਰਸ...
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 2 hours ago
ਜੈਪੁਰ, 21 ਸਤੰਬਰ- ਰਾਜਸਥਾਨ 'ਚ ਸ੍ਰੀਗੰਗਾਨਗਰ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ ਕੀਤੀ ਗਈ...
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 3 hours ago
ਸੰਗਰੂਰ, 21 ਸਤੰਬਰ (ਧੀਰਜ ਪਸ਼ੋਰੀਆ)- ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੇ ਧਰਨੇ 'ਚ ਪੁੱਜੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 3 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਪਹਿਲਵਾਨ ਦੀਪਕ ਪੂਨੀਆ ਨੇ ਅੱਜ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 3 hours ago
ਫਰੈਂਕਫਰਟ, 21 ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਦੇ ਹਿਊਸਟਨ ਜਾਂਦੇ ਸਮੇਂ ਜਹਾਜ਼ 'ਚ ਤਕਨੀਕੀ ਖ਼ਰਾਬੀ ਦੀ ਵਜ੍ਹਾ ਕਾਰਨ ਜਰਮਨੀ ਦੇ ਫਰੈਂਕਫਰਟ...
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 4 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 4 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 2 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 4 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 4 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 4 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 5 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 5 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 6 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 6 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 6 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 minute ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 6 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 7 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 7 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 7 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 7 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 7 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 7 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 7 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 7 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 7 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 7 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 7 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 8 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 8 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 8 hours ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 8 hours ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 8 hours ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 9 hours ago
ਕੁਝ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 8 hours ago
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 9 hours ago
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਪਟਿਆਲਾ

18 ਤੋਂ 20 ਨਵੰਬਰ ਤੱਕ ਪਿਲਾਈਆਂ ਜਾਣਗੀਆਂ ਪੋਲੀਓ ਦੀਆਂ ਬੰੂਦਾਂ

ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੋੜ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ 'ਚ ਪੋਲੀਓ ਦੀ ਰੋਕਥਾਮ ਲਈ 18 ਤੋਂ 20 ਨਵੰਬਰ ਤੱਕ ਚਲਾਈ ਜਾ ਰਹੀ ਮਾਈਗਰੇਟਰੀ ਪੱਲਸ ਪਲਿਓ ਮੁਹਿੰਮ ਦੀ ਜਾਗਰੂਕਤਾ ਲਈ ਸਿਵਲ ਸਰਜਨ ਡਾ: ਮਨਜੀਤ ਸਿੰਘ ਵਲਾੋ ਪੋਲੀਓ ਮੁਹਿੰਮ ਦੇ ਪ੍ਰਚਾਰ ਲਈ ਦਫ਼ਤਰ ਸਿਵਲ ਸਰਜਨ ਤੋਂ ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਰਿਕਸ਼ਿਆਂ ਦਾ ਪ੍ਰਬੰਧ ਝੁੱਗੀ ਝੌਾਪੜੀਆਂ, ਸਲੱਮ ਬਸਤੀਆਂ, ਮਾਈਗਰੇਟਰੀ ਆਬਾਦੀ ਦੇ ਪਰਿਵਾਰਾਂ ਨੂੰ ਮੁਹਿੰਮ ਸਬੰਧੀ ਜਾਗਰੂਕ ਕਰ ਲਈ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 18 ਤੋਂ 20 ਨਵੰਬਰ ਤੱਕ ਇਨ੍ਹਾਂ ਪਰਿਵਾਰਾਂ ਦੇ 0 ਤੋਂ 5 ਸਾਲ ਤੱਕ ਦੇ 24811 ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੰੂਦਾਂ ਘਰ ਘਰ ਜਾ ਕੇ ਪਿਲਾਈਆਂ ਜਾਣਗੀਆਂ | ਉਨ੍ਹਾਂ ਦੱਸਿਆਂ ਕਿ ਜ਼ਿਲੇ੍ਹ ਵਿਚ ਇਨ੍ਹਾਂ ਬੱਚਿਆਂ ਨੂੰ ਪੋਲਿਓ ਰੋਕੂ ਦਵਾਈ ਦੀਆਂ ਬੰੂਦਾਂ ਪਿਲਾਉਣ ਲਈ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 183 ਟੀਮਾਂ,12 ਮੋਬਾਈਲ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਤਿੰਨੇ ਦਿਨ ਝੁੰਗੀ ਝੋਂਪੜੀਆਂ, ਮੈਰਿਜ ਪੈਲੇਸਾਂ, ਭੱਠਿਆਂ, ਪਥੇਰਾ, ਦਾਣਾ ਮੰਡੀਆਂ, ਸ਼ੈਲਰਾਂ ਤੇ ਨਵੀਆਂ ਉਸਾਰੀ ਅਧੀਨ ਇਮਾਰਤਾਂ 'ਚ ਰਹਿੰਦੇ ਮਜ਼ਦੂਰਾਂ ਦੇ ਬੱਚਿਆ ਨੂੰ ਘਰ ਘਰ ਜਾ ਕੇ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਉਣਗੀਆਂ | ਇਨ੍ਹਾਂ ਦੇ ਕੰਮ ਕਾਜ ਦੀ ਦੇਖਰੇਖ ਕਰਨ ਲਈ 19 ਸੁਪਰਵਾਈਜਰ ਲਗਾਏ ਗਏ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਵੇਂ ਬੱਚਾ ਬਿਮਾਰ ਹੈ, ਪਹਿਲਾਂ ਦਵਾਈ ਪੀਤੀ ਹੋਈ ਹੈ ਜਾਂ ਬੱਚਾ ਨਵ ਜੰਮਿਆਂ ਹੈ, ਤਾਂ ਵੀ ਬੱਚੇ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਜ਼ਰੂਰ ਪਿਲਾਉਣ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸ਼ੇਲੀ ਜੇਤਲੀ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਸੂਧਾ ਗਰੋਵਰ, ਜ਼ਿਲ੍ਹਾ ਦੰਦ ਸਿਹਤ ਅਫਸਰ ਡਾ. ਸਰਿਤਾ ਮਿੱਤਲ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਸੁਖਮਿੰਦਰ ਸਿੰਘ, ਡਾ. ਕੁਸ਼ਲਦੀਪ ਕੌਰ, ਡਾ.ਸੁਮੀਤ ਸਿੰਘ, ਡਾ.ਮਨਜੀਤ ਕੋਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਕਿ੍ਸ਼ਨ ਕੁਮਾਰ, ਡਿਪਟੀ ਐਮ.ਈ.ਆਈ.ਓ ਕੁਲਬੀਰ ਕੋਰ ਤੇ ਜਸਜੀਤ ਕੌਰ ਤੋਂ ਇਲਾਵਾ ਦਫ਼ਤਰ ਦਾ ਸਮੂਹ ਸਟਾਫ਼ ਹਾਜਰ ਸਨ |

ਮੁਲਾਜ਼ਮ ਫ਼ਰੰਟ ਪੰਜਾਬ ਵਲੋਂ ਸਾਂਝੇ ਅਧਿਆਪਕ ਮੋਰਚੇ ਦੇ ਧਰਨਿਆਂ ਦੀ ਹਮਾਇਤ ਦਾ ਫ਼ੈਸਲਾ

ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਜਿਨ੍ਹਾਂ 'ਚ ਅਧਿਆਪਕ ਦਲ ਪੰਜਾਬ, ਇੰਪਲਾਈਜ਼ ਫੈਡਰੇਸ਼ਨ ਬਿਜਲੀ ਬੋਰਡ, ਕਰਮਚਾਰੀ ਦਲ ਪੰਜਾਬ, ਪੀ.ਆਰ.ਈ.ਸੀ.ਕਰਮਚਾਰੀ ਦਲ ਤੇ ਆਲ ਇੰਡੀਆ ਮਜ਼ਦੂਰ ਦਲ ਦੇ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਤਿੰਨ ਲੱਖ ਦੀ ਚੋਰੀ ਦੇ ਮਾਮਲੇ 'ਚ ਮੁਲਜ਼ਮਾਂ ਦੀ ਭਾਲ ਜਾਰੀ

ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੋੜ)-11 ਅਕਤੂਬਰ ਦੀ ਰਾਤ ਨੂੰ ਗੁੜ ਮੰਡੀ 'ਚ ਸਥਿਤ ਕਰਿਆਨੇ ਦੀ ਦੁਕਾਨ 'ਚੋਂ ਕੋਈ ਤਿੰਨ ਲੱਖ ਦੀ ਚੋਰੀ ਦੇ ਮਾਮਲੇ 'ਚ ਹਾਲੇ ਮੁਲਜ਼ਮ ਦੀ ਭਾਲ ਜਾਰੀ ਹੈ | ਇਸ ਸਬੰਧ 'ਚ ਥਾਣਾ ਕੋਤਵਾਲੀ ਦੇ ਮੁਖੀ ਰਾਹੁਲ ਕੌਸ਼ਲ ਨਾਲ ਸੰਪਰਕ ਕਰਨ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਸਮਾਣਾ, 16 ਨਵੰਬਰ (ਹਰਵਿੰਦਰ ਸਿੰਘ ਟੋਨੀ)-ਬੀਤੀ ਰਾਤ ਸਮਾਣਾ-ਪਾਤੜਾਂ ਸੜਕ 'ਤੇ ਪਿੰਡ ਰੇਤਗੜ੍ਹ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਇੱਕ 24 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਿਸ ਦੀ ਮਿ੍ਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਲਿਜਾਇਆ ਗਿਆ | ...

ਪੂਰੀ ਖ਼ਬਰ »

ਥਾਪਰ ਇੰਸਟੀਚਿਊਟ ਦਾ ਸਲਾਨਾ ਸਮਾਰੋਹ ਅੱਜ ਤੋਂ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲ਼ਖ)-ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਪਟਿਆਲਾ ਦੀ ਵਿਰਾਸਤ ਸਾਰਨਾਲੀਆ ਕੌਮੀ-ਤਕਨੀਕੀ ਤੇ ਸਭਿਆਚਾਰਕ ਮੇਲਾ ਅੱਜ ਤੋ ਸ਼ੁਰੂ ਹੋ ਰਿਹਾ ਹੈ¢ ਪ੍ਰੋਗਰਾਮ ਦੇ ਪ੍ਰਬੰਧਕ ਰਜਨੀਸ਼ ਝਾਹ ਨੇ ਇਸ ਸਬੰਧੀ ...

ਪੂਰੀ ਖ਼ਬਰ »

ਝਗੜੇ ਤੋਂ ਪ੍ਰੇਸ਼ਾਨ ਵਿਅਕਤੀ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ

ਪਟਿਆਲਾ, 16 ਨਵੰਬਰ (ਮਨਦੀਪ ਸਿੰਘ ਖਰੌੜ)-ਜ਼ਹਿਰੀਲੀ ਦਵਾਈ ਪੀਣ ਕਾਰਨ ਇਕ ਵਿਅਕਤੀ ਦੀ ਸਥਾਨਕ ਰਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਗਈ ਹੈ | ਇਸ ਸਬੰਧੀ ਮਿ੍ਤਕ ਦੀ ਪਤਨੀ ਰੇਨੂੰ ਮਹਿਤਾ ਨੇ ਪੁਲਿਸ ਨੂੰ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਤੀ ਦਾ ਰਤੇਸ਼ ਚੋਪੜਾ ਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਸਨੌਰ ਦੇ ਪ੍ਰਧਾਨ ਛਿੰਦੀ ਤੇ 3 ਹੋਰ ਕੌ ਾਸਲਰਾਂ ਿਖ਼ਲਾਫ਼ ਮਾਮਲਾ ਦਰਜ

ਸਨੌਰ , 16 ਨਵੰਬਰ (ਸੋਖਲ)-ਨਗਰ ਕੌਾਸਲ ਸਨੌਰ ਦੀ ਬੈਠਕ ਦੌਰਾਨ ਅਕਾਲੀ ਦਲ ਦੇ ਕੌਾਸਲਰਾਂ ਵਲੋਂ ਕੀਤੀ ਗਈ ਔਰਤ ਕੌਾਸਲਰ ਸੁਨੀਤਾ ਦੇਵੀ ਤੇ ਉਸ ਦੇ ਪਤੀ ਦੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਪ੍ਰਧਾਨ ਤੇ 3 ਕੌਾਸਲਰਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਥਾਣਾ ਸਨੌਰ ਦੀ ...

ਪੂਰੀ ਖ਼ਬਰ »

ਚੋਰੀ ਦੀ ਨੀਯਤ ਨਾਲ ਘਰ 'ਚ ਦਾਖਲ ਹੋਏ ਵਿਅਕਤੀ ਦੀ ਮੌਤ ਦਾ ਮਾਮਲਾ

ਪਟਿਆਲਾ, 16 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਘੁੰਮਣ ਨਗਰ ਪਟਿਆਲਾ ਵਿਖੇ ਸਥਿਤ ਘਰ 'ਚ ਚੋਰੀ ਦੀ ਨੀਅਤ ਨਾਲ ਦਾਖਲ ਹੋਏ ਵਿਅਕਤੀਆਂ 'ਤੇ ਘਰ ਦੇ ਮਾਲਕ ਵਲੋਂ ਬਚਾਅ 'ਚ ਚਲਾਈ ਗਈ ਗੋਲੀ ਲੱਗਣ ਕਰਕੇ ਇਕ ਦੀ ਮੌਤ ਹੋ ਗਈ ਸੀ ਜਦ ਕਿ ਦੋ ਹੋਰ ਵਿਅਕਤੀ ਫ਼ਰਾਰ ਹੋ ਗਏ ਸਨ | ਇਸ ਘਟਨਾ ਦੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ 'ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਦੌੜ ਕਰਵਾਈ

ਪਟਿਆਲਾ, 16 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕਰਤਾਰ ਸਿੰਘ ਸਰਾਭਾ ਚੇਅਰ ਵਲੋਂ ਸਪੋਰਟਸ ਵਿਭਾਗ ਦੇ ਸਹਿਯੋਗ ਨਾਲ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ 'ਤੇ ਇਕ ਜਾਗਰੂਕਤਾ ਦੌੜ ਕਰਵਾਈ ਗਈ | ਇਸ ਦੌੜ ਨੂੰ ਉਪ-ਕੁਲਪਤੀ ...

ਪੂਰੀ ਖ਼ਬਰ »

ਰੇਲਵੇ ਪੁਲਿਸ ਵਲੋਂ ਫ਼ੌਜ ਦੀ ਵਰਦੀ 'ਚ ਨਕਲੀ ਫ਼ੌਜੀ ਗਿ੍ਫ਼ਤਾਰ

ਰਾਜਪੁਰਾ, 16 ਨਵੰਬਰ (ਜੀ.ਪੀ. ਸਿੰਘ)-ਸਥਾਨਕ ਰੇਲਵੇ ਪੁਲਿਸ ਚੌਾਕੀ ਦੀ ਪੁਲਿਸ ਨੇ ਸਥਾਨਕ ਰੇਲਵੇ ਸਟੇਸ਼ਨ ਤੋਂ ਫ਼ੌਜ ਦੀ ਵਰਦੀ ਪਾ ਕੇ ਬੈਠੇ ਨਕਲੀ ਫ਼ੌਜੀ ਨੂੰ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਸਥਾਨਕ ਰੇਲਵੇ ਪੁਲਿਸ ਚੌਾਕੀ ਦੇ ਇੰਚਾਰਜ ...

ਪੂਰੀ ਖ਼ਬਰ »

ਵਿਆਹੁਤਾ ਔਰਤ ਵਲੋਂ ਪਤੀ ਸਮੇਤ ਸਹੁਰਾ ਪਰਿਵਾਰ 'ਤੇ ਦਾਜ ਦਹੇਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਦਾ ਦੋਸ਼

ਸਮਾਣਾ, 16 ਨਵੰਬਰ (ਹਰਵਿੰਦਰ ਸਿੰਘ ਟੋਨੀ)-ਵਿਰਕ ਕਾਲੋਨੀ ਨੇੜੇ ਬਾਈਪਾਸ ਪਟਿਆਲਾ ਦੀ ਰਹਿਣ ਵਾਲੀ ਤੇ ਸਮਾਣਾ ਨੇੜੇ ਪਿੰਡ ਚੱਕ ਅੰਮਿ੍ਤਸਰੀਆ ਵਿਖੇ ਵਿਆਹੀ ਇੱਕ ਵਿਆਹੁਤਾ ਔਰਤ ਨੇ ਆਪਣੀ ਪਤੀ ਸਮੇਤ ਸਹੁਰਾ ਪਰਿਵਾਰ 'ਤੇ ਦਾਜ ਦਹੇਜ ਦੀ ਮੰਗ ਨੂੰ ਲੈ ਕੇ ਕਥਿਤ ਕੁੱਟਮਾਰ ...

ਪੂਰੀ ਖ਼ਬਰ »

ਨਵੀਂ ਜ਼ਿਲ੍ਹਾ ਜੇਲ੍ਹ 'ਚ ਕੈਦੀ ਕੋਲੋਂ ਮੋਬਾਈਲ ਬਰਾਮਦ

ਨਾਭਾ, 16 ਨਵੰਬਰ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਬੰਦ ਕੈਦੀ ਕੋਲੋਂ ਮੋਬਾਈਲ ਸਮੇਤ ਸਿਮ ਦੇ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜੇਲ੍ਹ ਸੁਪਰਡੈਂਟ ਹਰਪ੍ਰੀਤ ਸਿੰਘ ਨੇ ਥਾਣਾ ਸਦਰ ਨਾਭਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ...

ਪੂਰੀ ਖ਼ਬਰ »

ਬਰਸੀ ਨਾਲ ਸਬੰਧਿਤ ਮਹਾਂਮਿ੍ਤੂਅੰਜਯ ਪਾਠ ਦੀ ਸਮਾਪਤੀ

ਪਟਿਆਲਾ, 16 ਨਵੰਬਰ (ਅਜੀਤ ਬਿਊਰੋ)- 'ਅਜੀਤ' ਦੇ ਵਿਸ਼ੇਸ਼ ਪੱਤਰਕਾਰ ਭਗਵਾਨ ਦਾਸ ਦੀ ਸੁਪਤਨੀ ਤੇ ਡਾ ਰਾਕੇਸ਼ ਕੁਮਾਰ ਗੁਪਤਾ ਡਾਇਰੈਕਟਰ (ਰਿਟ.) ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਦੀ ਮਾਤਾ ਸ਼੍ਰੀਮਤੀ ਕਮਲਾ ਗੁਪਤਾ ਦੀ ਬਰਸੀ ਨਾਲ ਸਬੰਧਤ ਮਹਾਂਮਿ੍ਤੂਅੰਜਯ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਕੀਤਾ ਸੋਲ ਲੈਬ ਪ੍ਰਾਜੈਕਟ ਦਾ ਉਦਘਾਟਨ

ਪਟਿਆਲਾ, 16 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਪਿੰਡ ਦੌਣ ਕਲਾਂ ਦੇ ਸਰਕਾਰੀ ਸਕੂਲ ਵਿਖੇ ਇਕ ਸਮਾਰੋਹ ਦੌਰਾਨ ਸੈੱਲਫ਼ ਆਰਗੇਨਾਈਜ਼ਡ ਲਰਨਿੰਗ ਇਨਵਾਇਰਨਮੈਂਟ (ਸੋਲ ਲੈਬ) ਦਾ ਉਦਘਾਟਨ ਕੀਤਾ ਤੇ ਇਹ ਲੈਬ ...

ਪੂਰੀ ਖ਼ਬਰ »

ਟੋਡਰਪੁਰ ਸਕੂਲ ਵਿਖੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲਾ

ਸਮਾਣਾ, 16 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੋਡਰਪੁਰ ਵਿਖੇ ਪਿ੍ੰਸੀਪਲ ਧਰਮਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨ ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ 'ਚ ਸਮਾਣਾ-2 ਬਲਾਕ ਦੇ 30 ...

ਪੂਰੀ ਖ਼ਬਰ »

ਮਗਰ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਦੇਵੀਗੜ੍ਹ, 16 ਨਵੰਬਰ (ਰਾਜਿੰਦਰ ਸਿੰਘ ਮੌਜੀ)-ਭਾਵੇਂ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਅਧਿਆਪਕਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਪਰ ਫੇਰ ਵੀ ਉਕਤ ਸਕੂਲ ਦੇ ਵਿਦਿਆਰਥੀ ਅਧਿਆਪਕਾਂ ਦੀ ਮਿਹਨਤ ਸਦਕਾ ਹਰ ਖੇਤਰ ਵਿਚ ਮੱਲ੍ਹਾਂ ਮਾਰ ਕੇ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਸਾਇੰਸਦਾਨਾਂ ਤੇ ਕਿਸਾਨਾਂ ਨਾਲ ਵਿਚਾਰ ਗੋਸ਼ਟੀ

ਪਟਿਆਲਾ, 16 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕਿ੍ਸ਼ੀ ਵਿਗਿਆਨ ਕੇਂਦਰ, ਪਟਿਆਲਾ ਵਲੋਂ ਸਾਇੰਸਦਾਨਾਂ ਤੇ ਕਿਸਾਨਾਂ ਦੀ ਵਿਚਾਰ ਗੋਸ਼ਟੀ ਦਾ ਆਯੋਜਨ ਕੀਤਾ ਗਿਆ | ਪਿੰਡ ਬੂਰੜ ਵਿਖੇ ਹੋਈ ਗੋਸ਼ਟੀ 'ਚ ਪਰਾਲੀ ਨੂੰ ਅੱਗ ਲਾਉਣ ਦੇ ਬੁਰੇ ਪ੍ਰਭਾਵਾਂ ਬਾਰੇ ...

ਪੂਰੀ ਖ਼ਬਰ »

ਮੰਤਰੀਆਂ ਤੇ ਵਿਧਾਇਕਾਂ ਵਲੋਂ ਔਰਤ ਅਧਿਕਾਰੀਆਂ ਨਾਲ ਕੀਤਾ ਦੁਰਵਿਵਹਾਰ ਸੂਬਾ ਸਰਕਾਰ ਦੀ ਸੋਚ ਦਾ ਪ੍ਰਮਾਣ-ਪੋ੍ਰ. ਬਲਜਿੰਦਰ ਕੌਰ

ਪਟਿਆਲਾ, 16 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਮ ਆਦਮੀ ਪਾਰਟੀ (ਆਪ) ਦੇ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਮੁੱਖ ਬੁਲਾਰੇ ਪ੍ਰੋ. ਬਲਜਿੰਦਰ ਕੌਰ ਨੇ ਸੂਬੇ ਦੀ ਨਿਆਂ ਵਿਵਸਥਾ ਤੇ ਫੈਲੇ ਵੱਡੇ ਪੱਧਰ 'ਤੇ ਭਿ੍ਸ਼ਟਾਚਾਰ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਕਾਂਗਰਸੀਆਂ ਨੇ ...

ਪੂਰੀ ਖ਼ਬਰ »

ਸੜਕਾਂ ਦੇ ਨਿਰਮਾਣ ਕਾਰਜ ਜਲਦ ਸ਼ੁਰੂ ਕਰਾਉਣ 'ਤੇ ਮੇਅਰ ਦਾ ਕੀਤਾ ਵਿਸ਼ੇਸ਼ ਸਨਮਾਨ

ਪਟਿਆਲਾ, 16 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰਬਰ 57 ਅਧੀਨ ਆਉਂਦੇ ਅੰਬੇਡਕਰ ਨਗਰ (ਕੱਲਰ ਕਲੋਨੀ) ਦੀਆਂ ਦੋ ਕੱਚੀਆਂ ਸੜਕਾਂ ਦੇ ਇੰਟਰਲਾਕਿੰਗ ਨਿਰਮਾਣ ਕਾਰਜ ਜਲਦ ਸ਼ੁਰੂ ਕਰਵਾਉਣ ਤੇ ਇਲਾਕਾ ਵਾਸੀਆਂ ਵੱਲੋਂ ਕੌਾਸਲਰ ਸਤਵੰਤ ਰਾਣੀ, ਮਹਾਂਰਿਸ਼ੀ ਵਾਲਮੀਕੀ ...

ਪੂਰੀ ਖ਼ਬਰ »

ਨਿਰਮਲ ਸਿੰਘ ਕਾਠਗੜ੍ਹ ਸ਼੍ਰੋਮਣੀ ਅਕਾਲੀ ਦਲ ਪਛੜੀਆਂ ਸ਼੍ਰੇਣੀਆਂ ਦੇ ਮੀਤ ਪ੍ਰਧਾਨ ਬਣੇ

ਭੁਨਰਹੇੜੀ, 16 ਨਵੰਬਰ (ਧਨਵੰਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸਿਫ਼ਾਰਸ਼ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਨਿਰਮਲ ਸਿੰਘ ਕਾਠਗੜ ਨੂੰ ਸ਼੍ਰੋਮਣੀ ...

ਪੂਰੀ ਖ਼ਬਰ »

ਬਿ੍ਟਿਸ਼ ਕੋ ਐਡ ਸਕੂਲ ਨੇ ਕਰਵਾਈਆਂ ਦੌੜਾਂ

ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਬਿ੍ਟਿਸ਼ ਕੋ ਐਡ ਹਾਈ ਸਕੂਲ ਨੇ ਲੋਕ ਭਲਾਈ ਲਈ ਫੰਡ ਇਕੱਠ ਕਰਨ ਲਈ ਦੌੜ ਕਰਵਾਈ | ਇਸ ਦੌੜ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਮਾਨਸਿਕ ਤੇ ਸਰੀਰਕ ਤੌਰ 'ਤੇ ਮਜਬੂਤ ਕਰਨ ਦੇ ਨਾਲ-ਨਾਲ ਫੰਡ ਇਕੱਠਾ ਕਰ ਲੋਕ ਭਲਾਈ ਦੇ ਕੰਮਾਂ 'ਚ ...

ਪੂਰੀ ਖ਼ਬਰ »

ਕਾਂਗਰਸ ਦੇ ਐਾਟੀ ਨਾਰਕੋਟਿਕਸ ਸੈੱਲ ਵਲੋਂ ਵਿਸ਼ੇਸ਼ ਕੈਂਪ ਅੱਜ

ਪਟਿਆਲਾ, 16 ਨਵੰਬਰ (ਜ.ਸ. ਢਿੱਲੋਂ)-ਐਾਟੀ ਨਾਰਕੋਟਿਕ ਸੈਲ ਪਟਿਆਲਾ ਰੂਰਲ ਤੇ ਅਰਬਨ ਵਲੋਂ ਐਾਟੀ ਨਾਰਕੋਟਿਕ ਸੈਲ ਪੰਜਾਬ ਦੇ ਚੇਅਰਮੈਨ ਰਣਜੀਤ ਸਿੰਘ ਨਿਕੜਾ ਦੀ ਅਗਵਾਈ 'ਚ ਡੇਂਗੂ ਦੇ ਵੱਧਦੇ ਮਰੀਜ਼ਾਂ ਦੀ ਤਾਦਾਦ ਨੂੰ ਦੇਖਦੇ ਹੋਏ ਮੈਗਾ ਕੈਂਪ ਮਾਸਟਰ ਤਾਰਾ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਔਰਤਾਂ ਦੀ ਦਸ਼ਾ ਵਿਚਲੇ ਸੁਧਾਰ' ਵਿਸ਼ੇ 'ਤੇ ਕਾਨਫ਼ਰੰਸ ਆਰੰਭ

ਪਟਿਆਲਾ, 16 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਮੈਨ ਸਟੱਡੀਜ਼ ਸੈਂਟਰ ਵਲੋਂ 'ਔਰਤਾਂ ਦੀ ਦਸ਼ਾ ਵਿਚਲੇ ਸੁਧਾਰ' ਹਿਤ ਚਰਚਾ ਕਰਨ ਲਈ ਕਰਵਾਈ ਜਾ ਰਹੀ ਦਸਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਉਦਘਾਟਨ ਸੈਨੇਟ ਹਾਲ ਵਿਖੇ ਹੋਇਆ | ...

ਪੂਰੀ ਖ਼ਬਰ »

ਫਲ ਤੇ ਸਬਜ਼ੀ ਉਤਪਾਦਕਾਂ ਨੂੰ 25 ਫ਼ੀਸਦੀ ਸਬਸਿਡੀ 'ਤੇ ਮਿਲਣਗੇ ਕਰੇਟ

ਪਟਿਆਲਾ, 16 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਉਪ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ ਮਾਨ ਨੇ ਦੱਸਿਆ ਹੈ ਕਿ ਬਾਗ਼ਬਾਨੀ ਵਿਭਾਗ ਵਲੋਂ ਫਲ ਤੇ ਸਬਜ਼ੀ ਉਤਪਾਦਕਾਂ ਨੂੰ 25 ਫ਼ੀਸਦੀ ਸਬਸਿਡੀ 'ਤੇ ਪਲਾਸਟਿਕ ਦੇ ਕਰੇਟ ਉਪਲਬਧ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਔਰਤਾਂ ਦੀ ਦਸ਼ਾ ਵਿਚਲੇ ਸੁਧਾਰ' ਵਿਸ਼ੇ 'ਤੇ ਕਾਨਫ਼ਰੰਸ ਆਰੰਭ

ਪਟਿਆਲਾ, 16 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਮੈਨ ਸਟੱਡੀਜ਼ ਸੈਂਟਰ ਵਲੋਂ 'ਔਰਤਾਂ ਦੀ ਦਸ਼ਾ ਵਿਚਲੇ ਸੁਧਾਰ' ਹਿਤ ਚਰਚਾ ਕਰਨ ਲਈ ਕਰਵਾਈ ਜਾ ਰਹੀ ਦਸਵੀਂ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਉਦਘਾਟਨ ਸੈਨੇਟ ਹਾਲ ਵਿਖੇ ਹੋਇਆ | ...

ਪੂਰੀ ਖ਼ਬਰ »

ਆਈ.ਟੀ.ਆਈ 'ਚ ਲੱਗੇ ਰੁਜ਼ਗਾਰ ਮੇਲੇ 'ਚ ਵੱਡੀ ਗਿਣਤੀ ਨੌਜਵਾਨ ਪਹੁੰਚੇ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮਾਡਲ ਟਾਊਨ ਪਟਿਆਲਾ ਆਈ.ਟੀ.ਆਈ ਵਿਖੇ ਲਗਾਏ ਰੁਜ਼ਗਾਰ ਮੇਲੇ ਦੇ ਦੂਸਰੇ ਦਿਨ ਵੱਡੀ ਗਿਣਤੀ ਨੌਜਵਾਨਾਂ ਨੇ ਰੁਜ਼ਗਾਰ ਮੇਲੇ 'ਚ ਲਿਖਤ ਪ੍ਰੀਖਿਆ ਤੇ ਇੰਟਰਵਿਊ ਦਿੱਤੀ | ਅੱਜ ਦੇ ਰੁਜ਼ਗਾਰ ਮੇਲੇ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਨਵੀਰ ਕੌਰ ਬਣੀ ਦੇਸ਼ ਦੀ ਸਭ ਤੋਂ ਤੇਜ਼ ਦੌੜਾਕ

ਪਟਿਆਲਾ, 16 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਨਾਮਵਰ ਅਥਲੈਟਿਕਸ ਕੋਚ ਰੁਪਿੰਦਰ ਸਿੰਘ ਦੀ ਸ਼ਾਗਿਰਦ ਮਨਵੀਰ ਕੌਰ ਨੇ ਰਿਲਾਇੰਸ ਕੌਮੀ ਅਥਲੈਟਿਕਸ ਚੈਂਪੀਅਨਸ਼ਿਪ ਦੇ ਕਾਲਜ ਵਰਗ 'ਚੋਂ ਦੋ ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਮਨਵੀਰ ਕੌਰ ਨੇ 100 ਤੇ 200 ਮੀਟਰ ...

ਪੂਰੀ ਖ਼ਬਰ »

ਕਿਸਾਨ ਮੰਚ ਸੋਸ਼ਲ ਕਲੱਬ ਭਾਦਸੋਂ ਦੀ ਹੋਈ ਬੈਠਕ

ਭਾਦਸੋਂ, 16 ਨਵੰਬਰ (ਪਰਦੀਪ ਦੰਦਰਾਲ਼ਾ)-ਕਿਸਾਨ ਮੰਚ ਸੋਸ਼ਲ ਕਲੱਬ ਭਾਦਸੋਂ ਦੀ ਬੈਠਕ ਪਿੰਡ ਹੱਲੋਤਾਲੀ ਵਿਖੇ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਸਰਪ੍ਰਸਤੀ 'ਚ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਕੀਤੀ ਗਈ ਜਿਸ 'ਚ ਚੇਅਰਮੈਨ ਸੁਖਵੀਰ ਸਿੰਘ ਪੰਧੇਰ ਨੇ ਦੱਸਿਆ ਕਿ 24 ...

ਪੂਰੀ ਖ਼ਬਰ »

ਮਨਵੀਰ ਕੌਰ ਬਣੀ ਦੇਸ਼ ਦੀ ਸਭ ਤੋਂ ਤੇਜ਼ ਦੌੜਾਕ

ਪਟਿਆਲਾ, 16 ਨਵੰਬਰ (ਚਹਿਲ)-ਸ਼ਾਹੀ ਸ਼ਹਿਰ ਦੇ ਨਾਮਵਰ ਅਥਲੈਟਿਕਸ ਕੋਚ ਰੁਪਿੰਦਰ ਸਿੰਘ ਦੀ ਸ਼ਾਗਿਰਦ ਮਨਵੀਰ ਕੌਰ ਨੇ ਰਿਲਾਇੰਸ ਕੌਮੀ ਅਥਲੈਟਿਕਸ ਚੈਂਪੀਅਨਸ਼ਿਪ ਦੇ ਕਾਲਜ ਵਰਗ 'ਚੋਂ ਦੋ ਸੋਨ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਮਨਵੀਰ ਕੌਰ ਨੇ 100 ਤੇ 200 ਮੀਟਰ ...

ਪੂਰੀ ਖ਼ਬਰ »

ਕੋਈ ਵੀ ਡਿਫਾਲਟਰ ਜਾਂ ਨਾਜਾਇਜ਼ ਕਬਜ਼ਾ ਧਾਰਕ ਪੰਚਾਇਤ ਚੋਣਾਂ ਨਹੀਂ ਲੜ ਸਕੇਗਾ

ਪਟਿਆਲਾ, 16 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਪੰਚਾਇਤ ਚੋਣਾਂ ਦਾ ਐਲਾਨ ਕਰ ਦਿੱਤਾ ਹੈ | ਇਸ ਵਾਰ ਪੰਚਾਇਤ ਵਿਭਾਗ ਨੇ ਸਾਰੇ ਜ਼ਿਲਿਆਂ ਨੂੰ ਸਪਸ਼ਟ ਆਦੇਸ਼ ਦਿੱਤੇ ਹਨ ਕਿ ਜੋ ਪਿਛਲੇ ਸਮੇਂ ਦਾ ਸਰਪੰਚ ਜਾਂ ਪੰਚ ਇਸ ਵਾਰ ਚੋਣ ਲੜੇਗਾ ਉਹ ਡਿਫਾਲਟਰ ...

ਪੂਰੀ ਖ਼ਬਰ »

ਕਿਸਾਨ ਮੰਚ ਸੋਸ਼ਲ ਕਲੱਬ ਭਾਦਸੋਂ ਦੀ ਹੋਈ ਬੈਠਕ

ਭਾਦਸੋਂ, 16 ਨਵੰਬਰ (ਪਰਦੀਪ ਦੰਦਰਾਲ਼ਾ)-ਕਿਸਾਨ ਮੰਚ ਸੋਸ਼ਲ ਕਲੱਬ ਭਾਦਸੋਂ ਦੀ ਬੈਠਕ ਪਿੰਡ ਹੱਲੋਤਾਲੀ ਵਿਖੇ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਸਰਪ੍ਰਸਤੀ 'ਚ ਕਲੱਬ ਦੇ ਸਮੂਹ ਮੈਂਬਰਾਂ ਵਲੋਂ ਕੀਤੀ ਗਈ ਜਿਸ 'ਚ ਚੇਅਰਮੈਨ ਸੁਖਵੀਰ ਸਿੰਘ ਪੰਧੇਰ ਨੇ ਦੱਸਿਆ ਕਿ 24 ...

ਪੂਰੀ ਖ਼ਬਰ »

ਰੰਗ ਪੰਜਾਬ ਦੇ ਫ਼ਿਲਮ ਦੀ ਸਟਾਰ ਕਾਸਟ ਪ੍ਰਮੋਸ਼ਨ ਲਈ ਪਟਿਆਲਾ ਪੁੱਜੀ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਰੰਗ ਪੰਜਾਬ' ਦੇ ਪੰਜਾਬੀ ਫ਼ਿਲਮ ਦੀ ਸਟਾਰ ਕਾਸਟ ਅੱਜ ਫ਼ਿਲਮ ਦੀ ਪ੍ਰਮੋਸ਼ਨ ਲਈ ਪਟਿਆਲਾ ਪੁੱਜੀ | ਇਸ ਮੌਕੇ ਫ਼ਿਲਮ 'ਚ ਮੁੱਖ ਭੂਮਿਕਾ ਨਿਭਾ ਰਹੇ ਦੀਪ ਸਿੱਧੂ ਤੇ ਰੀਨਾ ਰਾਏ ਨੇ ਪੱਤਰਕਾਰ ਮਿਲਣੀ 'ਚ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਮੋਰਚੇ ਦੇ 41ਵੇਂ ਦਿਨ ਅਧਿਆਪਕਾਂ ਨਾਲ ਧੱਕੇਸ਼ਾਹੀ ਿਖ਼ਲਾਫ਼ ਸਾਹਿਤਕਾਰਾਂ ਨੇ ਸਰਕਾਰ ਨੂੰ ਵੰਗਾਰਿਆ

ਪਟਿਆਲਾ, 16 ਨਵੰਬਰ (ਧਰਮਿੰਦਰ ਸਿੰਘ ਸਿੱਧੂ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਆਰੰਭੇ ਸੰਘਰਸ਼ ਦੇ 41ਵੇਂ ਦਿਨ ਪੰਜਾਬੀ ਸਾਹਿਤ ਨਾਲ ਜੁੜੀਆਂ ਵੱਖ-ਵੱਖ ਜਥੇਬੰਦੀਆਂ ਪ੍ਰਗਤੀਸ਼ੀਲ ਲੇਖਕ ਸੰਘ, ਜਨਵਾਦੀ ਕਵਿਤਾ ਮੰਚ ਪੰਜਾਬ, ਸਾਹਿਤ ਸੱਭਿਆਚਾਰ ਮੰਚ ਤੇ ਭਾਈ ਕਾਹਨ ...

ਪੂਰੀ ਖ਼ਬਰ »

ਬਾਬਾ ਨਾਮਦੇਵ ਦੇ ਜਨਮ ਦਿਹਾੜੇ ਸਬੰਧੀ ਮਹਾਨ ਕੀਰਤਨ ਦਰਬਾਰ 18 ਨੂੰ

ਰਾਜਪੁਰਾ, 16 ਨਵੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਦੇ ਗੁਰੂ ਨਾਨਕ ਨਗਰ ਨਲਾਸ ਰੋਡ 'ਤੇ ਸਥਿਤ ਭਗਤ ਨਾਮਦੇਵ ਗੁਰਮਤਿ ਸੰਗੀਤ ਅਕੈਡਮੀ ਵਿਖੇ ਬਾਰ੍ਹਵਾਂ ਮਹਾਨ ਕੀਰਤਨ ਦਰਬਾਰ 18 ਨਵੰਬਰ ਦਿਨ ਐਤਵਾਰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

24 ਬੋਤਲਾਂ ਦੇਸੀ ਸ਼ਰਾਬ ਸਮੇਤ ਕਾਬੂ

ਨਾਭਾ, 16 ਨਵੰਬਰ (ਕਰਮਜੀਤ ਸਿੰਘ)-ਥਾਣਾ ਸਦਰ ਨਾਭਾ ਦੇ ਸਹਾਇਕ ਥਾਣੇਦਾਰ ਮੱਘਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਲੁਬਾਣਾ ਕਰਮੂ ਕੋਲ ਸ਼ੱਕ ਦੇ ਆਧਾਰ 'ਤੇ ਜਦ ਬਲਵੀਰ ਸਿੰਘ ਪੁੱਤਰ ਨਿਰਮਨ ਸਿੰਘ ਵਾਸੀ ਰੋਹਟੀ ਛੰਨਾ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 24 ...

ਪੂਰੀ ਖ਼ਬਰ »

ਸਮਾਣਾ 'ਚ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਹੈ ਵਾਹਨ ਖੜ੍ਹੇ ਕਰਨ ਦੀ ਸਮੱਸਿਆ

ਸਮਾਣਾ, 16 ਨਵੰਬਰ (ਸਾਹਿਬ ਸਿੰਘ) -ਜਿਵੇਂ-ਜਿਵੇਂ ਆਵਾਜਾਈ ਦੇ ਸਾਧਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਸਮਾਣਾ 'ਚ ਵਾਹਨ ਖੜ੍ਹੇ ਕਰਨ (ਪਾਰਕਿੰਗ) ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ | ਇਹ ਸਮੱਸਿਆ ਅਮਨ ਕਾਨੂੰਨ ਦੀ ਵਿਵਸਥਾ ਨੂੰ ਵੀ ਖ਼ਤਰਾ ਪੈਦਾ ਕਰ ਰਹੀ ਹੈ | ਸ਼ਹਿਰ 'ਚ ...

ਪੂਰੀ ਖ਼ਬਰ »

ਪਾਣੀ ਨੂੰ ਵਿਅਰਥ ਹੋਣ ਤੋਂ ਬਚਾਉਣ ਸਬੰਧੀ ਜਲ ਸਪਲਾਈ ਵਿਭਾਗ ਵਲੋਂ ਜਾਗਰੂਕਤਾ ਕੈਂਪ

ਰਾਜਪੁਰਾ, 16 ਨਵੰਬਰ (ਜੀ.ਪੀ. ਸਿੰਘ)-ਪਿੰਡ ਨੀਲਪੁਰ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਇਸ ਦੇ ਐਕਸੀਅਨ ਜਸਵੀਰ ਸਿੰਘ ਦੀ ਅਗਵਾਈ 'ਚ ਪਾਣੀ ਨੂੰ ਵਿਅਰਥ ਹੋਣ ਤੋਂ ਬਚਾਉਣ ਸਬੰਧੀ ਰਾਜਪੁਰਾ ਡਵੀਜ਼ਨ ਅਧੀਨ ਵਿਭਾਗ ਦੀਆਂ ਸਮੂਹ ਸਬ-ਡਵੀਜ਼ਨਾਂ ਦੇ ਐੱਸ.ਡੀ.ਓ, ...

ਪੂਰੀ ਖ਼ਬਰ »

ਮਹਿੰਦਰਾ ਕਾਲਜ ਵਿਖੇ ਦੋ ਦਿਨਾ ਕੌਮਾਂਤਰੀ ਕਾਨਫ਼ਰੰਸ 'ਜੰਗੀ ਸਹਿਤ' ਸ਼ੁਰੂ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਕਰਵਾਈ ਜਾ ਰਹੀ ਦੋ ਦਿਨਾ ਅੰਤਰਾਸ਼ਟਰੀ ਕਾਨਫ਼ਰੰਸ 'ਜੰਗੀ ਸਹਿਤ' ਅੱਜ ਸ਼ੁਰੂ ਹੋ ਗਈ | ਸੋਸਾਇਟੀ ਫ਼ਾਰ ਅਕਾਦਮਿਕ ਰਿਸਰਚ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਕਾਨਫ਼ਰੰਸ ਦਾ ਉਦਘਾਟਨ ...

ਪੂਰੀ ਖ਼ਬਰ »

ਮਿਡਲ ਸਕੂਲ ਮੁੱਢੜੀਆਂ ਦੇ ਸਨੀ ਕੁਮਾਰ ਨੇ ਵਿਗਿਆਨ ਮੇਲੇ 'ਚ ਮਾਰੀ ਬਾਜ਼ੀ

ਸਲਾਣਾ, 16 ਨਵੰਬਰ (ਗੁਰਚਰਨ ਸਿੰਘ ਜੰਜੂਆ)-ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮੰਡੀ ਗੋਬਿੰਦਗੜ੍ਹ ਵਿਖੇ ਬਲਾਕ ਸਰਹਿੰਦ-2 ਦਾ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ 'ਚ ਬਲਾਕ ਦੇ 34 ਸਕੂਲਾਂ ਨੇ ਭਾਗ ਲਿਆ | ਛੇਵੀਂ ਤੋਂ ...

ਪੂਰੀ ਖ਼ਬਰ »

ਵਿਦਿਆਰਥੀ 'ਤੰਦਰੁਸਤ ਪੰਜਾਬ ਮਿਸ਼ਨ' ਨੂੰ ਸਫਲ ਬਣਾਉਣ ਲਈ ਹੰਭਲਾ ਮਾਰਨ- ਉਪ-ਕੁਲਪਤੀ ਘੁੰਮਣ

ਸਮਾਣਾ, 16 ਨਵੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਸ. ਬੀ.ਐਸ. ਘੁੰਮਣ ਨੇ ਹਵਾ, ਪਾਣੀ ਤੇ ਧਰਤੀ ਨੂੰ ਸ਼ੁੱਧ ਰੱਖਣ ਲਈ ਜ਼ੋਰਦਾਰ ਕੋਸ਼ਿਸ਼ਾਂ ਦੀ ਵਕਾਲਤ ਕਰਦਿਆਂ ਵਿਦਿਆਰਥੀਆਂ ਨੂੰ 'ਤੰਦਰੁਸਤ ਪੰਜਾਬ ਮਿਸ਼ਨ' ਨੂੰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਪੁਸਤਕ ਸੰਗ੍ਰਹਿ ਸਥਾਪਿਤ

ਪਟਿਆਲਾ, 16 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 103ਵੇਂ ਸ਼ਹੀਦੀ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਦੀ ਭਾਈ ਕਾਨ੍ਹ ਸਿੰਘ ਨਾਭਾ ਲਾਇਬਰੇਰੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਨਾਲ ਸਬੰਧਿਤ ਵਡਮੁੱਲੀਆਂ ਪੁਸਤਕਾਂ ਦਾ ਇਕ ਪੁਸਤਕ ...

ਪੂਰੀ ਖ਼ਬਰ »

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ 12 ਲੱਖ ਮੀਟਰਿਕ ਟਨ -ਕੁਮਾਰ ਅਮਿਤ

ਪਟਿਆਲਾ, 16 ਨਵੰਬਰ (ਜਸਪਾਲ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਅੱਜ ਤੱਕ 12 ਲੱਖ 2 ਹਜ਼ਾਰ 295 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ ਇਸ 'ਚੋਂ ਹੁਣ ਤੱਕ 12 ਲੱਖ 2 ਹਜ਼ਾਰ 228 ਮੀਟਰਿਕ ਝੋਨੇ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਪੀ.ਯੂ. ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ

ਪਟਿਆਲਾ, 16 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਵਲੋ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਸਬੰਧੀ ਜਾਣਕਾਰੀ ਦਿੰਦਿਆਂ ਹਰਮਨ ਵਿਰਕ, ਗੁਵਿੰਦਰ ਸਿੰਘ, ਅਮਨਜੋਤ ਨੇ ...

ਪੂਰੀ ਖ਼ਬਰ »

ਗਿਆਨੀ ਗੁਰਦੀਪ ਸਿੰਘ ਨੂੰ ਵੱਖ-ਵੱਖ ਆਗੂਆਂ ਨੇ ਸ਼ਰਧਾਂਜਲੀਆਂ ਦਿੱਤੀਆਂ

ਸ਼ੁਤਰਾਣਾ, 16 ਨਵੰਬਰ (ਬਲਦੇਵ ਸਿੰਘ ਮਹਿਰੋਕ)-ਪੰਜਾਬ ਪੁਲਿਸ 'ਚ ਸੇਵਾਵਾਂ ਦੇ ਰਹੇ ਇੰਸਪੈਕਟਰ ਭੁਪਿੰਦਰ ਸਿੰਘ ਰੋਮਾਣਾ ਇੰਚਾਰਜ ਈ.ੳ. ਵਿੰਗ ਪਟਿਆਲਾ ਤੇ ਇੰਸਪੈਕਟਰ ਬਲਵਿੰਦਰ ਸਿੰਘ ਰੋਮਾਣਾ ਐਸ.ਐਚ.ਓ. ਥਾਣਾ ਜੋਗਾ (ਮਾਨਸਾ) ਦੇ ਪਿਤਾ ਗਿਆਨੀ ਗੁਰਦੀਪ ਸਿੰਘ ਰੋਮਾਣਾ ...

ਪੂਰੀ ਖ਼ਬਰ »

ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦਾ ਸ਼੍ਰੋਮਣੀ ਕਮੇਟੀ ਕਾਰਜਕਾਰੀ ਮੈਂਬਰ ਬਣਨ 'ਤੇ ਹਲਕਾ ਨਾਭਾ 'ਚ ਖ਼ੁਸ਼ੀ ਦੀ ਲਹਿਰ-ਜਥੇਦਾਰ ਅਲਹੌਰਾਂ

ਨਾਭਾ, 16 ਨਵੰਬਰ (ਅਮਨਦੀਪ ਸਿੰਘ ਲਵਲੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੜ ਜਥੇਦਾਰ ਗੋਬਿੰਦ ਸਿੰਘ ਲੌਾਗੋਵਾਲ ਨੂੰ ਪ੍ਰਧਾਨ ਚੁਣੇ ਜਾਣ ਦੇ ਨਾਲ-ਨਾਲ ਭੁੱਨਰਹੇੜੀ ਤੋਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਕਮੇਟੀ ਦਾ ...

ਪੂਰੀ ਖ਼ਬਰ »

ਮਾਲਵਾ ਰਿਸਰਚ ਸੈਂਟਰ ਪਟਿਆਲਾ ਵਲੋਂ ਸੈਮੀਨਾਰ 18 ਨੂੰ

ਪਟਿਆਲਾ, 16 ਨਵੰਬਰ (ਗੁਰਵਿੰਦਰ ਸਿੰਘ ਔਲਖ)-ਮਾਲਵਾ ਰਿਸਰਚ ਸੈਂਟਰ ਪਟਿਆਲਾ (ਰਜਿ.) ਵਲੋਂ ਇਕ ਸੈਮੀਨਾਰ 18 ਨਵੰਬਰ 2018 ਨੂੰ 10.00 ਵਜੇ ਸਵੇਰੇ ਭਾਸ਼ਾ ਭਵਨ ਸ਼ੇਰਾਂਵਾਲਾ ਗੇਟ, ਪਟਿਆਲਾ ਵਿਖੇ ਕਰਾਇਆ ਜਾ ਰਿਹਾ ਹੈ ਜਿਸ 'ਚ ਅਜੋਕੇ ਪ੍ਰਸੰਗ 'ਚ ਪੰਜਾਬ ਨੂੰ ਵਿਆਪਤ ਸਮੱਸਿਆਵਾਂ, ...

ਪੂਰੀ ਖ਼ਬਰ »

ਲੰਗ ਪਿੰਡ ਦਾ 47ਵਾਂ ਖੇਡ ਮੇਲਾ 19 ਤੋਂ

ਪਟਿਆਲਾ, 16 ਨਵੰਬਰ (ਚਹਿਲ)-ਯੁਵਕ ਸੇਵਾਵਾਂ ਕਲੱਬ ਤੇ ਗਰਾਮ ਪੰਚਾਇਤ ਲੰਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ 47ਵਾਂ ਖੇਡ ਮੇਲਾ 19 ਤੇ 20 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਿਸ ਦੌਰਾਨ ਕਬੱਡੀ 60, 65, 75 ਕਿੱਲੋ ਤੇ ਇੱਕ ਪਿੰਡ ਓਪਨ ਦੇ ਮੁਕਾਬਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX