ਤਾਜਾ ਖ਼ਬਰਾਂ


ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  20 minutes ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  51 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 minute ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 2 hours ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 2 hours ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 2 hours ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 3 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 4 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 5 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 6 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 6 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 6 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 7 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 7 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 8 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 9 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 9 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 9 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 10 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 11 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 12 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  about 1 hour ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਮੋਗਾ

ਅੱਤਵਾਦੀ ਮੂਸਾ ਜ਼ਾਕਿਰ ਦੇ ਦਾਖ਼ਲੇ ਨੂੰ ਲੈ ਕੇ ਮੋਗਾ ਪੁਲਿਸ ਚੌਕਸ-ਜ਼ਿਲ੍ਹਾ ਪੁਲਿਸ ਮੁਖੀ

ਮੋਗਾ, 16 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪਾਕਿਸਤਾਨ ਵਿਚ ਸਰਗਰਮ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਫ਼ਾਕਰ ਜ਼ਾਕਿਰ ਮੂਸਾ ਅਤੇ ਹੋਰ ਸਾਥੀਆਂ ਦੇ ਵੱਖ-ਵੱਖ ਸ਼ਹਿਰਾਂ ਵਿਚ ਦੇਖੇ ਜਾਣ ਦੇ ਮਾਮਲੇ ਨੂੰ ਲੈ ਕੇ ਜਿੱਥੇ ਸਮੁੱਚੀ ਪੰਜਾਬ ਦੀ ਪੁਲਿਸ ਨੇ ਹਾਈ ਅਲਰਟ ਜਾਰੀ ਕੀਤਾ ਹੈ, ਉੱਥੇ ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਮੋਗਾ ਦੀ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੈ | ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ ਨੇ ਦੱਸਿਆ ਕਿ ਪੁਲਿਸ ਵਲੋਂ ਸਮੁੱਚੇ ਜ਼ਿਲ੍ਹੇ ਅੰਦਰ ਸੁਰੱਖਿਆ ਦੇ ਪ੍ਰਬੰਧ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰਾਂ ਨਾਲ ਲੱਗਦੇ ਹਾਈਵੇ ਅਤੇ ਮੋਗਾ ਸ਼ਹਿਰ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਸ਼ੱਕੀ ਪੁਰਸ਼ਾਂ ਦੀ ਭਾਲ ਅਤੇ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਖ਼ੁਫ਼ੀਆ ਏਜੰਸੀਆਂ ਵਲੋਂ ਫ਼ਿਰੋਜ਼ਪੁਰ ਵਿਖੇ ਸ਼ੱਕ ਪ੍ਰਗਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਵੀ ਮੋਗਾ ਪੁਲਿਸ ਜ਼ਿਆਦਾ ਮੁਸਤੈਦ ਹੈ ਕਿਉਂਕਿ ਫ਼ਿਰੋਜ਼ਪੁਰ ਮੋਗਾ ਦੀ ਹੱਦ ਨਾਲ ਲੱਗਦਾ ਹੈ | ਇਸ ਲਈ ਮੋਗਾ ਸ਼ਹਿਰ ਅੰਦਰ ਚੌਕਸੀ ਵਧਾਉਣੀ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ | ਅੱਜ ਇਸੇ ਮਾਮਲੇ ਨੂੰ ਲੈ ਕੇ ਮੋਗਾ ਦੇ ਰੇਲਵੇ ਸਟੇਸ਼ਨ 'ਤੇ ਰੇਲਵੇ ਪੁਲਿਸ ਅਤੇ ਜੀ.ਆਰ.ਪੀ. ਪੁਲਿਸ ਨੇ ਸਾਰਾ ਦਿਨ ਚੌਕਸੀ ਵਰਤੀ ਅਤੇ ਹਰ ਆਉਣ ਜਾਣ ਵਾਲੀ ਰੇਲ ਗੱਡੀ ਅੰਦਰ ਜਾਂਚ ਕਰਨ ਦੇ ਨਾਲ-ਨਾਲ ਸਵਾਰੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ | ਭਾਵੇਂ ਇਸ ਮਾਮਲੇ ਵਿਚ ਕੋਈ ਪੁਖ਼ਤਾ ਸਬੂਤ ਨਹੀਂ ਮਿਲੇ, ਪਰ ਖ਼ੁਫ਼ੀਆ ਏਜੰਸੀਆਂ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ਦੇ ਫ਼ਾਕਰ ਮੂਸਾ ਜ਼ਾਕਿਰ ਅਤੇ ਉਸ ਦੇ ਸਾਥੀ ਪੰਜਾਬ ਦੇ ਖ਼ਾਸ ਕਰਕੇ ਸਰਹੱਦੀ ਖੇਤਰਾਂ ਵਿਚ ਸਰਗਰਮੀਆਂ ਵਧਾ ਰਹੇ ਹਨ | ਇਸੇ ਕਾਰਨ ਸਮੁੱਚੇ ਪੰਜਾਬ ਦੀ ਪੁਲਿਸ ਇਸ ਮਾਮਲੇ ਨੂੰ ਲੈ ਕੇ ਹਾਈ ਅਲਰਟ 'ਤੇ ਹੈ |

ਕੋਆਪ੍ਰੇਟਿਵ ਸੁਸਾਇਟੀ ਪਿੰਡ ਮਾਣੂੰਕੇ ਦੇ ਪ੍ਰਧਾਨ ਦੀ ਸਰਬਸੰਮਤੀ ਨਾਲ ਚੋਣ

ਸਮਾਧ ਭਾਈ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਕੋਆਪਰੇਟਿਵ ਸੁਸਾਇਟੀ 'ਚ ਸਰਬਸੰਮਤੀ ਨਾਲ ਚੁਣੇ ਹੋਏ ਮੈਂਬਰਾਂ 'ਚੋਂ ਅਹੁਦੇਦਾਰਾਂ ਦੀ ਚੋਣ ਵੀ ਸਰਬਸੰਮਤੀ ਨਾਲ ਕੀਤੀ ਗਈ | ਇਸ ਸਮੇਂ ਸਕੱਤਰ ਰਾਜ ਬਹਾਦਰ ਸਿੰਘ ਅਤੇ ਸਾਬਕਾ ਚੇਅਰਮੈਨ ਮੋਹਰ ਸਿੰਘ ...

ਪੂਰੀ ਖ਼ਬਰ »

ਗੰਦੇ ਨਾਲੇ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਬਾਘਾ ਪੁਰਾਣਾ, 16 ਨਵੰਬਰ (ਬਲਰਾਜ ਸਿੰਗਲਾ)-ਅੱਜ ਸਵੇਰੇ ਸਥਾਨਕ ਸ਼ਹਿਰ 'ਚ ਇਕ ਗੰਦੇ ਨਾਲੇ 'ਚ ਡੁੱਬਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਕ ਅੱਜ ਤੜਕੇ ਜਦ ਲੋਕਾਂ ਨੇ ਸਥਾਨਕ ਸ਼ਹਿਰ ਦੀ ਮੁਗਲੂ ਪੱਤੀ ਗੁਰਦੁਆਰਾ ਸਾਹਿਬ ਨਜ਼ਦੀਕ ਇਕ ਘਰ ਦੇ ਅੱਗੇ ਗੰਦੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹੇ ਦੇ ਸਮੂਹ ਅਧਿਕਾਰੀ ਜ਼ਿਲ੍ਹਾ ਮੋਗਾ ਨੂੰ ਵਿਕਾਸ ਪੱਖੋਂ ਮੋਹਰੀ ਜ਼ਿਲ੍ਹਾ ਬਣਾਉਣ ਲਈ ਪੂਰੀ ਤਨਦੇਹੀ, ਲਗਨ ਤੇ ਦਿਆਨਤਦਾਰੀ ਨਾਲ ਕੰਮ ਕਰਨ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵਿਕਾਸ ਨੀਤੀਆਂ ...

ਪੂਰੀ ਖ਼ਬਰ »

25 ਨੂੰ ਵੱਡਾ ਜਥਾ ਬਰਗਾੜੀ ਮੋਰਚੇ 'ਚ ਜਾਵੇਗਾ-ਜਥੇ: ਰਣਸੀਂਹ

ਨਿਹਾਲ ਸਿੰਘ ਵਾਲਾ, 16 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)-ਸ਼ੋ੍ਰਮਣੀ ਅਕਾਲੀ 1920 ਦੇ ਪਾਰਟੀ ਦੇ ਮੰਡੀ ਨਿਹਾਲ ਸਿੰਘ ਵਾਲਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਮੀਟਿੰਗ ਪਾਰਟੀ ਦੇ ਕੌਮੀ ਜਨਰਲ ਸਕੱਤਰ ਜਥੇਦਾਰ ਬੂਟਾ ਸਿੰਘ ਰਣਸੀਂਹ ਦੀ ਪ੍ਰਧਾਨਗੀ ਹੇਠ ਹੋਈ, ਜਿਸ ...

ਪੂਰੀ ਖ਼ਬਰ »

ਨਿਗਮ ਨੇ ਕਿਸੇ ਵੀ ਏਜੰਸੀ ਨੂੰ ਨਹੀਂ ਦਿੱਤਾ ਇਸ਼ਤਿਹਾਰਬਾਜ਼ੀ ਦਾ ਠੇਕਾ-ਅਨੀਤਾ ਦਰਸ਼ੀ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ ਨੇ ਇਕ ਪੈੱ੍ਰਸ ਬਿਆਨ ਵਿਚ ਦੱਸਿਆ ਕਿ ਨਗਰ ਨਿਗਮ ਮੋਗਾ ਦੀ ਹਦੂਦ ਅੰਦਰ ਕੰਮ ਕਰ ਰਹੇ ਸਮੂਹ ਵਪਾਰੀਆਂ/ਕਾਰੋਬਾਰੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਨਗਰ ...

ਪੂਰੀ ਖ਼ਬਰ »

ਪਰਾਲੀ ਦੀ ਅੱਗ ਨਾਲ ਕਾਰ ਸੜਨ ਦੇ ਮਾਮਲੇ 'ਚ ਖੇਤ ਮਾਲਕ 'ਤੇ ਕੇਸ ਦਰਜ

ਮੋਗਾ, 16 ਨਵੰਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਰਜੀਤ ਸਿੰਘ ਸ਼ਾਮ 7:30 ਵਜੇ ਪਿੰਡ ਸਿੰਘਾਂਵਾਲਾ ਵਿਖੇ ਗਸ਼ਤ ਕਰ ਰਿਹਾ ਸੀ ਤਾਂ ਮੁੱਖ ਮੁਨਸ਼ੀ ਥਾਣਾ ਸਿਟੀ ਸਾਊਥ ਮੋਗਾ ਨੇ ਰਿਪੋਰਟ ਦਿੱਤੀ ਕਿ ਗੁਰਦੀਪ ਸਿੰਘ ਪੁੱਤਰ ਹੀ ਸਿੰਘ ਵਾਸੀ ਚੁੱਪਕੀਤੀ ਨੇ ...

ਪੂਰੀ ਖ਼ਬਰ »

ਬਾਘਾ ਪੁਰਾਣਾ ਪੁਲਿਸ ਵਲੋਂ ਦੋ ਭਗੌੜੇ ਕਾਬੂ

ਬਾਘਾ ਪੁਰਾਣਾ, 16 ਨਵੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਹਰਮਨ ਸਿੰਘ ਅਤੇ ਅਮਨਦੀਪ ਸਿੰਘ ਵਾਸੀਆਨ ਆਲਮਵਾਲਾ ਨੰੂ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਪੁਲਿਸ ਪਾਰਟੀ ਦੀ ਸਹਾਇਤਾ ਨਾਲ ਕਾਬੂ ਕੀਤਾ | ਸਹਾਇਕ ਥਾਣੇਦਾਰ ਜਗਸੀਰ ...

ਪੂਰੀ ਖ਼ਬਰ »

ਕੱਚਾ ਆੜ੍ਹਤੀਆ ਯੂਨੀਅਨ ਫ਼ਤਿਹਗੜ੍ਹ ਪੰਜਤੂਰ ਦੀ ਮੀਟਿੰਗ

ਜਤਿੰਦਰ ਮਿੱਠੂ ਟੱਕਰ ਪ੍ਰਧਾਨ ਤੇ ਦਿਲਬਾਗ ਸਿੰਘ ਢੋਲਣੀਆਂ ਮੀਤ ਪ੍ਰਧਾਨ ਬਣੇ

ਫ਼ਤਿਹਗੜ੍ਹ ਪੰਜਤੂਰ, 16 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੀ ਦਾਣਾ ਮੰਡੀ ਦੇ ਆੜ੍ਹਤੀਆਂ ਵਲੋਂ ਆਪਣੇ ਸਾਥੀ ਆੜ੍ਹਤੀਆਂ ਦੀ ਸਹਿਮਤੀ ਨਾਲ ਕੱਚਾ ਆੜ੍ਹਤੀਆ ਯੂਨੀਅਨ ਦੀ ਮੀਟਿੰਗ ਕੀਤੀ ਗਈ, ਜਿਸ ਦੌਰਾਨ ਸਾਰਿਆਂ ਦੀ ਸਹਿਮਤੀ ਨਾਲ ਕੱਚਾ ਆੜ੍ਹਤੀਆ ਯੂਨੀਅਨ ਦੇ ...

ਪੂਰੀ ਖ਼ਬਰ »

ਬੱਧਨੀ ਕਲਾਂ 'ਚ 65ਵਾਂ ਸਰਬ ਭਾਰਤੀ ਸਹਿਕਾਰੀ ਹਫ਼ਤਾ ਮਨਾਇਆ

ਬੱਧਨੀ ਕਲਾਂ, 16 ਨਵੰਬਰ (ਸੰਜੀਵ ਕੋਛੜ)-ਕੁਲਦੀਪ ਕੁਮਾਰ ਉੱਪ ਰਜਿਸਟਰਾਰ ਸਹਿਕਾਰੀ ਸਭਾਵਾਂ ਮੋਗਾ ਦੀ ਰਹਿਨੁਮਾਈ ਅਤੇ ਗੁਰਪ੍ਰੀਤ ਸਿੰਘ ਸਕੱਤਰ ਸਹਿਕਾਰੀ ਸਭਾ ਦੀ ਦੇਖ-ਰੇਖ ਹੇਠ 65ਵਾਂ ਸਰਬ ਭਾਰਤੀ ਸਹਿਕਾਰੀ ਹਫ਼ਤਾ ਬਹੁ-ਮੰਤਵੀ ਸਹਿਕਾਰੀ ਸਭਾ ਬੱਧਨੀ ਕਲਾਂ ਵਿਖੇ ...

ਪੂਰੀ ਖ਼ਬਰ »

ਆਈ.ਐੱਸ. ਕਾਲਜ ਆਫ਼ ਫਾਰਮੇਸੀ 'ਚ ਵਿਸ਼ਵ ਸ਼ੂਗਰ ਦਿਵਸ 'ਤੇ ਵਰਕਸ਼ਾਪ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਆਈ.ਐੱਸ.ਐੱਫ. ਕਾਲਜ ਆਫ ਫਾਰਮੇਸੀ ਮੋਗਾ ਵਿਚ ਚੇਅਰਮੈਨ ਪ੍ਰਵੀਨ ਗਰਗ ਤੇ ਸਕੱਤਰ ਇੰਜੀ. ਜਨੇਸ਼ ਗਰਗ ਦੀ ਅਗਵਾਈ ਹੇਠ ਵਿਸ਼ਵ ਸ਼ੂਗਰ ਦਿਵਸ 'ਤੇ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਸ਼ੁਰੂਆਤ ਡਾਇਰੈਕਟਰ ਡਾ. ਜੀ.ਡੀ. ਗੁਪਤਾ, ਵਾਈਸ ...

ਪੂਰੀ ਖ਼ਬਰ »

ਮਕਾਨ ਉਸਾਰੀ ਵਰਕਰਜ਼ ਯੂਨੀਅਨ ਮੋਗਾ ਤੇ ਕਾਰਪੈਂਟਰ ਯੂਨੀਅਨ ਦੀ ਮੀਟਿੰਗ

ਮੋਗਾ, 16 ਨਵੰਬਰ (ਜਸਪਾਲ ਸਿੰਘ ਬੱਬੀ)-ਮਕਾਨ ਉਸਾਰੀ ਵਰਕਰਜ਼ ਯੂਨੀਅਨ ਮੋਗਾ ਅਤੇ ਕਾਰਪੈਂਟਰ ਯੂਨੀਅਨ ਦੀ ਸਾਂਝੀ ਦੀ ਮੀਟਿੰਗ ਠੇਕੇਦਾਰ ਪ੍ਰਧਾਨ ਦਿਆਲ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਇਸ ਮੌਕੇ ਠੇਕੇਦਾਰ ਪ੍ਰਧਾਨ ਦਿਆਲ ਸਿੰਘ ਨੇ ਦੱਸਿਆ ਕਿ ਨਿਊ ...

ਪੂਰੀ ਖ਼ਬਰ »

ਵੱਧ ਨਮੀ ਤੇ ਹੋਰ ਕਾਰਨਾਂ ਕਰਕੇ ਮੰਡੀਆਂ 'ਚ ਰੁਲਣ ਲੱਗਾ ਝੋਨਾ

ਬਾਘਾ ਪੁਰਾਣਾ, 16 ਨਵੰਬਰ (ਬਲਰਾਜ ਸਿੰਗਲਾ)- ਝੋਨੇ ਦੀਆਂ ਬੋਰੀਆਂ ਦੀ ਮੰਡੀਆਂ ਵਿਚੋਂ ਚੁਕਾਈ ਤੇ ਸਮੇਂ ਸਿਰ ਖ਼ਰੀਦ ਨਾ ਕਰਨ ਅਤੇ 17 ਫ਼ੀਸਦੀ ਤੋਂ ਵੱਧ ਨਮੀ ਹੋਣ ਕਾਰਨ ਝੋਨਾ ਮੰਡੀਆਂ ਵਿਚ ਰੁਲਣ ਲੱਗਾ ਹੈ | ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਖ਼ਰੀਦ ਕੀਤੇ ਝੋਨੇ ਦੇ 10 ...

ਪੂਰੀ ਖ਼ਬਰ »

ਡਾ: ਹਰਜੋਤ ਵਲੋਂ ਜਗਜੀਤ ਸਿੰਘ ਜੀਤਾ ਨੂੰ ਚੇਅਰਮੈਨ ਬਣਨ 'ਤੇ ਵਧਾਈ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਜਗਜੀਤ ਸਿੰਘ ਜੀਤਾ ਨੂੰ ਜ਼ਿਲ੍ਹਾ ਮੋਗਾ ਦਾ ਐੱਸ.ਸੀ. ਸੈੱਲ ਦਾ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ ਅਤੇ ਐੱਸ.ਸੀ. ਸੈੱਲ ਪੰਜਾਬ ਦੇ ਚੇਅਰਮੈਨ ਅਤੇ ਵਿਧਾਇਕ ਡਾ. ਰਾਜ ...

ਪੂਰੀ ਖ਼ਬਰ »

ਪੰਜਾਬੀ ਸਿਨੇਮੇ ਨੇ ਪਹਿਲਾਂ ਨਾਲੋਂ ਵੱਧ ਵਿਕਾਸ ਕੀਤਾ-ਰਾਜਵੀਰ ਜਵੰਦਾ

ਮੋਗਾ, 16 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)- ਚਰਚਿਤ ਗੀਤਾਂ 'ਕੰਗਣੀ' ਅਤੇ 'ਸਰਦਾਰੀ' ਨਾਲ ਚਰਚਾ ਵਿਚ ਆਏ ਨੌਜਵਾਨ ਗਾਇਕ ਰਾਜਵੀਰ ਸਿੰਘ ਜਵੰਦਾ ਮੋਗਾ ਵਿਖੇ ਫ਼ੈਬਰਿਕ ਸ਼ੋਅ ਰੂਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜਾ, ਜੋ ਫ਼ੈਬਰਿਕ ਕੰਪਨੀ ਦੇ ਬਰਾਂਡ ਅੰਬੈਸਡਰ ਵੀ ...

ਪੂਰੀ ਖ਼ਬਰ »

ਮਾਤਾ ਸੀਤਾ ਦੇਵੀ ਨੂੰ ਅੰਤਿਮ ਵਿਦਾਇਗੀ

ਬਿਲਾਸਪੁਰ, 16 ਨਵੰਬਰ (ਸੁਰਜੀਤ ਸਿੰਘ ਗਾਹਲਾ)-ਆਦਮਪੁਰੇ ਵਾਲੇ ਸੰਦੀਪ ਕੁਮਾਰ ਬਿੱਟਾ ਦੀ ਮਾਤਾ ਸੀਤਾ ਦੇਵੀ ਦੇ ਅਕਾਲ ਚਲਾਣੇ ਕਰ ਜਾਣ ਉਪਰੰਤ ਸੈਂਕੜੇ ਲੋਕਾਂ ਵਲੋਂ ਉਨ੍ਹਾਂ ਨੂੰ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਅੰਤਿਮ ਵਿਦਾਇਗੀ ਦਿੱਤੀ | ਇਸ ਮੌਕੇ ਨਗਰ ਪੰਚਾਇਤ ...

ਪੂਰੀ ਖ਼ਬਰ »

3 ਲੱਖ ਪਸ਼ੂਆਂ ਦਾ ਟੀਕਾਕਰਨ ਕੀਤਾ-ਡੀ.ਸੀ.

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਪਸ਼ੂ-ਪਾਲਕਾਂ ਨੂੰ ਪਸ਼ੂਆਂ ਦੀ ਨਸਲ ਸੁਧਾਰਨ ਅਤੇ ਪਸ਼ੂ-ਧਨ ਦੀ ਸਿਹਤ ਸੰਭਾਲ ਦੇ ਮਕਸਦ ਨਾਲ ਹਰ ਤਰ੍ਹਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਡਿਪਟੀ ...

ਪੂਰੀ ਖ਼ਬਰ »

ਬਲੌਜ਼ਮ ਸਕੂਲ 'ਚ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 16 ਨਵੰਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਵਿਖੇ ਐਲ.ਕੇ.ਜੀ. ਜਮਾਤ ਦੇ ਬੱਚਿਆਂ ਵਿਚਕਾਰ ਗੁਰਬਾਣੀ ਕੰਠ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਦੇ ਕੰਠ ਕੀਤੀ ਗੁਰਬਾਣੀ ਅਨੁਸਾਰ ਨੰਬਰ ਲਗਾਏ ਗਏ | ਇਸੇ ਤਹਿਤ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮੁਕਾਬਲਿਆਂ 'ਚ ਕਲੇਰ ਸਕੂਲ ਨੇ ਮਾਰੀਆਂ ਮੱਲਾਂ

ਸਮਾਧ ਭਾਈ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਮਾਤਾ ਬਲਜਿੰਦਰ ਕੌਰ ਮੈਮੋਰੀਅਲ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਾਘਾ ਪੁਰਾਣਾ ਖੇਤਰ ਵਲੋਂ ਅੰਤਰ ਸਕੂਲ ਯੁਵਕ ਮੇਲਾ-2018 ਦੇ ਤਹਿਤ ਵੱਖ-ਵੱਖ ਤਰ•ਾਂ ਦੇ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਸਿਮਰਨਜੀਤ ਨੇ ਪਿੰਡ ਦਾ ਨਾਂਅ ਰੌਸ਼ਨ ਕੀਤਾ

ਕੋਟ ਈਸੇ ਖਾਂ, 16 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਰੂਪਨਗਰ ਵਿਖੇ ਹੋਈਆਂ 64ਵੀਂਆਂ ਅੰਤਰ ਸਕੂਲ ਖੇਡਾਂ ਵਿਚ ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਵਿਦਿਆਰਥੀ ਸਿਮਰਨਜੀਤ ਸਿੰਘ ਪੁੱਤਰ ਡਾ. ਸੁਖਵਿੰਦਰ ਸਿੰਘ ਵਾਸੀ ਪਿੰਡ ਮਹਿਲ ਨੇ ਸੋਨ ਤਗਮਾ ਜਿੱਤ ਕੇ ਆਪਣੇ ਮਾਪਿਆਂ ਅਤੇ ...

ਪੂਰੀ ਖ਼ਬਰ »

ਮੁੱਢਲੀ ਸਹਾਇਤਾ ਤੇ ਸਰਕਾਰੀ ਸਿਹਤ ਸਕੀਮਾਂ ਸਬੰਧੀ ਸੈਮੀਨਾਰ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਈ.ਐੱਸ.ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਸਿਹਤ ਵਿਭਾਗ ਮੋਗਾ ਦੀ ਟੀਮ ਵਲੋਂ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਸੰਸਥਾ ਚੇਅਰਮੈਨ ਪ੍ਰਵੀਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਵਾਈਸ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਜੀਂਦੜਾ ਸਕੂਲ ਦਾ ਜ਼ੋਨਲ ਸਾਇੰਸ ਮੇਲੇ 'ਚ ਪਹਿਲਾ ਸਥਾਨ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)-ਡੀ.ਐੱਸ.ਐੱਸ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਸਾਇੰਸ ਮੇਲਾ ਸਰਕਾਰੀ ਹਾਈ ਸਕੂਲ ਲੋਹਗੜ੍ਹ ਵਿਚ ਕਰਵਾਇਆ ਗਿਆ, ਜਿਸ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀਆਂ ਨੇ ਓਵਰਆਲ ਪਹਿਲਾ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ 'ਚ ਧਾਰਮਿਕ ਮੁਕਾਬਲੇ ਕਰਵਾਏ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਦਸਮੇਸ਼ ਹਾਈ ਸਕੂਲ ਦੇ ਵਿਦਿਆਰਥੀਆਂ ਦੁਆਰਾ ਸਤਿਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ (ਰਜਿ) ਵਲੋਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਿਚ ਧਾਰਮਿਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਤਕਰੀਬਨ 32 ਸਕੂਲਾਂ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰਮਤਿ ਮੁਕਾਬਲੇ-ਐੱਚ. ਐੱਸ. ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਧਰਮਕੋਟ, 16 ਨਵੰਬਰ (ਹਰਮਨਦੀਪ ਸਿੰਘ)-ਐੱਚ. ਐੱਸ. ਕਾਨਵੈਂਟ ਸਕੂਲ ਧਰਮਕੋਟ ਦੇ ਵਿਦਿਆਰਥੀਆਂ ਨੇ ਸਤਿਨਾਮ ਸਰਬ ਕਲਿਆਣ ਟਰੱਸਟ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਗੁਰਦੁਆਰਾ ਸਾਹਿਬ ਮੋਗਾ ਵਿਖੇ ਕਰਵਾਏ ਗੁਰਮਿਤ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਨ੍ਹਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਰੱਸੀ ਟੱਪਣ ਮੁਕਾਬਲੇ- ਮੈਸ਼ੀਅਨ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਨੱਥੂਵਾਲਾ ਗਰਬੀ, 16 ਨਵੰਬਰ (ਸਾਧੂ ਰਾਮ ਲੰਗੇਆਣਾ)-ਖੇਡ ਵਿਭਾਗ ਪੰਜਾਬ ਵਲੋਂ 64ਵੀਆਂ ਰਾਜ ਪੱਧਰੀ ਰੱਸੀ ਟੱਪਣ ਟੂਰਨਾਮੈਂਟ ਜਨਰਲ ਸਕੱਤਰ ਵਰਸ਼ਾ ਬਾਵਾ ਦੀ ਅਗਵਾਈ ਹੇਠ ਮੁਹਾਲੀ 'ਚ ਕਰਵਾਇਆ ਗਿਆ, ਜਿਸ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੇ ਅੰਡਰ-14, 17 ...

ਪੂਰੀ ਖ਼ਬਰ »

ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

ਕੋਟ ਈਸੇ ਖਾਂ, 16 ਨਵੰਬਰ (ਨਿਰਮਲ ਸਿੰਘ ਕਾਲੜਾ)-ਜ਼ਿਲ੍ਹਾ ਪੱਧਰੀ ਕਿ੍ਕਟ ਟੂਰਨਾਮੈਂਟ ਜੋ ਕਿ ਗੁਰਦਾਸਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ ਪੰਜਾਬ ਭਰ ਜ਼ਿਲਿ੍ਹਆਂ ਦੀਆਂ ਵੱਖ-ਵੱਖ ਟੀਮਾਂ ਨੇ ਵਧ ਚੜ੍ਹ ਕੇ ਭਾਗ ਲਿਆ, ਵਿਚ ਜ਼ਿਲ੍ਹਾ ਮੋਗਾ ਦੀ ਟੀਮ ਨੇ ਦੂਜਾ ਸਥਾਨ ਹਾਸਲ ...

ਪੂਰੀ ਖ਼ਬਰ »

ਜਥੇ: ਤੋਤਾ ਸਿੰਘ ਸਰਪੰਚ ਰਮਨਦੀਪ ਸਿੰਘ ਦੇ ਗ੍ਰਹਿ ਅਫ਼ਸੋਸ ਕਰਨ ਪੁੱਜੇ

ਕੋਟ ਈਸੇ ਖਾਂ, 16 ਨਵੰਬਰ (ਨਿਰਮਲ ਸਿੰਘ ਕਾਲੜਾ)-ਸਾਬਕਾ ਸਰਪੰਚ ਰਮਨਦੀਪ ਸਿੰਘ ਰਿੰਪੀ ਦੇ ਮਾਤਾ ਬਲਵਿੰਦਰ ਕੌਰ ਪਤਨੀ ਸਵ. ਸਾਬਕਾ ਸਰਪੰਚ ਦਰਸ਼ਨ ਸਿੰਘ ਖੋਸਾ ਰਣਧੀਰ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ | ਇਸ ਦੁੱਖ ਦੀ ਘੜੀ 'ਚ ਸਾਬਕਾ ਮੰਤਰੀ ਜਥੇ: ਤੋਤਾ ਸਿੰਘ ਉਨ੍ਹਾਂ ...

ਪੂਰੀ ਖ਼ਬਰ »

ਐਨ. ਆਰ. ਆਈ. ਪਰਿਵਾਰ ਵਲੋਂ ਪਾਰਕ 'ਚ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਸਮਾਧ ਭਾਈ, 16 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ 'ਚ ਐਨ.ਆਰ.ਆਈ. ਪਰਿਵਾਰ ਵਲੋਂ ਪਾਰਕ ਨੂੰ ਨਵੀਂ ਦਿੱਖ ਦੇਣ ਲਈ ਵੱਡੇ ਪੱਧਰ 'ਤੇ ਕੰਮ ਸ਼ੁਰੂ ਕਰਵਾਇਆ ਗਿਆ | ਇਸ ਸਮੇਂ ਸਾਬਕਾ ਸਰਪੰਚ ਮੋਹਰ ਸਿੰਘ ਕੈਨੇਡੀਅਨ ਅਤੇ ਕਬੱਡੀ ਖੇਡ ਪ੍ਰਮੋਟਰ ਗੁਰਲਾਲ ਸਿੰਘ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ 'ਚ ਵਿਸ਼ੇਸ਼ ਸਭਾ ਕਰਵਾਈ ਗਈ, ਜਿਸ ਦੌਰਾਨ ਬੱਚਿਆਂ ਵਲੋਂ ਅੰਤਰਰਾਸ਼ਟਰੀ ਸਹਿਣਸ਼ੀਲਤਾ ਅਤੇ ਸ਼ਾਂਤੀ ਦਿਵਸ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਭਲਾਈ ਵਿਭਾਗ ਨੇ ਪਰਾਲੀ ਨਾ ਸਾੜਨ ਸਬੰਧੀ ਕਰਵਾਇਆ ਵਿਸ਼ੇਸ਼ ਸੈਮੀਨਾਰ

ਮੋਗਾ, 16 ਨਵੰਬਰ (ਅਮਰਜੀਤ ਸਿੰਘ ਸੰਧੂ)-ਖ਼ਾਲਸਾ ਸਕੂਲ ਮੋਗਾ ਵਿਖੇ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਸੈਮੀਨਾਰ ਕਰਵਾਇਆ | ਸੈਮੀਨਾਰ ਵਿਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆ ...

ਪੂਰੀ ਖ਼ਬਰ »

ਐਲੀਮੈਂਟਰੀ ਟੀਚਰ ਯੂਨੀਅਨ ਦੇ ਆਗੂ ਚੰਚਲ ਸਿੰਘ ਦੀ ਮੌਤ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਦੇ ਬਹੁਤ ਹੀ ਜੁਝਾਰੂ ਆਗੂ ਚੰਚਲ ਸਿੰਘ ਜ਼ਿਲ੍ਹਾ ਦੀ ਬਰੇਨ ਹੈਮਰੇਜ ਕਾਰਨ ਡੀ. ਐਮ. ਸੀ. ਲੁਧਿਆਣਾ ਵਿਖੇ ਮੌਤ ਹੋ ਗਈ ਸੀ, ਜਿਨ੍ਹਾਂ ਦਾ ਸਸਕਾਰ ਉਨ੍ਹਾਂ ਦੇ ਪਿੰਡ ਡਗਰੂ ਨੇੜੇ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਸਰਕਾਰੀ ਸਕੂਲ ਦੌਧਰ ਲਗਾਤਾਰ 5ਵੀਂ ਵਾਰ ਜੇਤੂ

ਬੱਧਨੀ ਕਲਾਂ, 16 ਨਵੰਬਰ (ਸੰਜੀਵ ਕੋਛੜ)-ਬਲਾਕ ਮੋਗਾ-1 ਵਿਗਿਆਨ ਪ੍ਰਦਰਸ਼ਨੀ ਜੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਾਲਾ ਵਿਚ ਕਰਵਾਈ ਗਈ, ਵਿਚ ਓਵਰਆਲ ਟਰਾਫ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਧਰ ਨੇ ਲਗਾਤਾਰ ਪੰਜਵੀਂ ਵਾਰ ਜਿੱਤੀ | ਇਸ ਵਿਚ ਐਲੀਮੈਂਟਰੀ, ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਬੱਚਿਆਂ ਦਾ ਲੱਗਾ ਕੈਨੇਡਾ ਦਾ ਵੀਜ਼ਾ-ਅਨੁਜ ਗੁਪਤਾ

ਮੋਗਾ, 16 ਨਵੰਬਰ (ਸੁਰਿੰਦਰਪਾਲ ਸਿੰਘ)- ਮਾਊਾਟ ਲਿਟਰਾ ਜੀ ਸਕੂਲ ਮੋਗਾ ਨੇ ਪਿਛਲੇ ਸਾਲ ਯੂ.ਐੱਸ.ਏ. ਦਾ 50 ਬੱਚਿਆ ਦਾ ਮਲਟੀਪਲ ਐਾਟਰੀ ਵੀਜ਼ਾ ਲਵਾ ਕੇ ਨਾਸਾ ਜਾਣ ਦਾ ਸਪਨਾ ਸਕਾਰ ਕੀਤਾ ਸੀ | ਹੁਣ ਇਕ ਵਾਰ ਫਿਰ ਮਾਉਂਟ ਲਿਟਰਾ ਜੀ ਸਕੂਲ ਮੋਗਾ ਨੇ ਕੈਨੇਡਾ ਦੇ ਵੀਜ਼ੇ ਲਗਾਉਣ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾਉਣ ਸਬੰਧੀ ਮੀਟਿੰਗ

ਕਿਸ਼ਨਪੁਰਾ ਕਲਾਂ, 16 ਨਵੰਬਰ (ਅਮੋਲਕ ਸਿੰਘ ਕਲਸੀ)-ਪੰਥਕ ਗੁਰਦੁਆਰਾ ਸਾਹਿਬ (ਸੰਤ ਬਾਬਾ ਵਿਸਾਖਾ ਸਿੰਘ) ਕਿਸ਼ਨਪੁਰਾ ਕਲਾਂ ਵਿਖੇ ਗੁਰਦੁਆਰਾ ਸਾਹਿਬ ਦੇ ਬਾਹਰਲੇ ਪਾਸੇ ਇੰਟਰਲਾਕ ਟਾਈਲਾਂ ਲਗਾਉਣ ਸਬੰਧੀ ਮੀਟਿੰਗ ਹੋਈ, ਜਿਸ 'ਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਦੀ ਮੀਟਿੰਗ

ਮੋਗਾ, 16 ਨਵੰਬਰ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ, ਅਵਤਾਰ ਸਿੰਘ ਪੰਚਾਇਤ ਅਫ਼ਸਰ ਦੀ ...

ਪੂਰੀ ਖ਼ਬਰ »

ਅਧਿਆਪਕ ਆਗੂ ਸਿਕੰਦਰ ਸਿੰਘ ਭਾਗੀਕੇ ਸੇਵਾ-ਮੁਕਤੀ ਮੌਕੇ ਸਨਮਾਨਿਤ

ਨਿਹਾਲ ਸਿੰਘ ਵਾਲਾ/ਬਿਲਾਸਪੁਰ, 16 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)-ਸਿੱਖਿਆ ਖੇਤਰ ਦੀ ਮਾਣਮੱਤੀ ਸ਼ਖ਼ਸੀਅਤ ਅਤੇ ਅਧਿਆਪਕ ਦਲ ਪੰਜਾਬ ਦੇ ਸੀਨੀਅਰ ਆਗੂ ਮਾ. ਸਿਕੰਦਰ ਸਿੰਘ ਭਾਗੀਕੇ ਵਲੋਂ ਸਿੱਖਿਆ ਦੇ ਖੇਤਰ ਵਿਚ ਪਾਏ ਗਏ ਵਡਮੁੱਲੇ ਯੋਗਦਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX