ਤਾਜਾ ਖ਼ਬਰਾਂ


ਜਲੰਧਰ ਜ਼ਿਲ੍ਹੇ 'ਚ ਅੱਜ ਇਸ ਭਾਅ 'ਤੇ ਵਿਕਣਗੇ ਫਲ ਤੇ ਸਬਜ਼ੀਆਂ
. . .  1 day ago
ਜਲੰਧਰ, 9 ਅਪ੍ਰੈਲ (ਚਿਰਾਗ਼ ਸ਼ਰਮਾ) - ਜਲੰਧਰ ਜ਼ਿਲ੍ਹੇ 'ਚ ਅੱਜ ਫਲਾਂ ਤੇ ਸਬਜ਼ੀਆਂ ਦੀ ਰੇਟ ਲਿਸਟ ਜਾਰੀ ਹੋਈ ਹੈ। ਜਿਸ ਮੁਤਾਬਿਕ ਲੋਕ ਕਾਲਾਬਾਜ਼ਾਰੀ ਤੋਂ ਬੱਚ ਸਕਦੇ ਹਨ। ਜ਼ਿਕਰਯੋਗ ਹੈ ਕਿ ਕੋਰੋਨਾਵਾਇਰਸ ਦੇ ਕਾਰਨ ਭਾਰਤ ਸਮੇਤ ਪੰਜਾਬ 'ਚ ਲਾਕਡਾਊਨ ਹੈ ਤੇ ਕਰਫ਼ਿਊ ਦੇ...
ਕੋਰੋਨਾ ਨਾਲ ਪੀੜਤ ਦੀ ਮੌਤ 'ਤੇ ਭਾਰਤ ਸਰਕਾਰ ਵੱਲੋਂ ਸਸਕਾਰ ਕਰਨ ਸਬੰਧੀ ਹਦਾਇਤਾਂ ਜਾਰੀ
. . .  1 day ago
ਜਲੰਧਰ ,9 ਅਪ੍ਰੈਲ {ਚਿਰਾਗ਼ ਸ਼ਰਮਾ}- ਕੋਰੋਨਾ ਵਾਇਰਸ ਪੀੜਤਾਂ ਦੀ ਮੌਤ ਹੋਣ 'ਤੇ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਹਦਾਇਤਾਂ ਜਾਰੀ ਕੀਤੀਆ ਹਨ ।ਸਰਕਾਰ ਦੀਆਂ ਗਾਈਡ ਲਾਈਨਜ਼ ਤੇ ਗਠਿਤ ਕਮੇਟੀ ਦੀ ਹਾਜ਼ਰੀ ...
ਕਰੋਨਾ ਪੀੜਤ ਕਰਮਜੀਤ ਕੌਰ ਦਾ ਮਹਿਲ ਕਲਾਂ 'ਚ ਹੋਇਆ ਅੰਤਿਮ ਸਸਕਾਰ ,ਪਤੀ ਅਤੇ ਪੁੱਤਰ ਦਿੱਤੀ ਚਿਖਾ ਨੂੰ ਅਗਨੀ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ)-ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਕਰੋਨਾ ਵਾਇਰਸ ਕਾਰਨ ਮੌਤ ਦਾ ਸ਼ਿਕਾਰ ਹੋਈ ਕਰਮਜੀਤ ਕੌਰ (52) ਪਤਨੀ ਦਲਜੀਤ ਸਿੰਘ ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ...
ਪੰਜਾਬ 'ਚ ਵੀ ਘਰਾਂ ਤੋਂ ਬਾਹਰ ਜਾਣ 'ਤੇ ਮਾਸਕ ਪਹਿਨਣਾ ਜ਼ਰੂਰੀ
. . .  1 day ago
ਚੰਡੀਗੜ੍ਹ, 09 ਅਪ੍ਰੈਲ - ਪੰਜਾਬ ਸਰਕਾਰ ਨੇ ਵੀ ਹੁਣ ਘਰ ਤੋਂ ਬਾਹਰ ਨਿਕਲਣ 'ਤੇ ਮਾਸਕ ਪਹਿਨਣਾ ਜ਼ਰੂਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਤੁਸੀਂ ਘਰ ਤੋਂ ਬਾਹਰ ...
ਕੋਰੋਨਾ ਵਾਇਰਸ ਮਰੀਜ਼ ਦੇ ਸਸਕਾਰ 'ਚ ਵਿਘਨ ਪਾਉਣ ਵਾਲੇ 60 ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
. . .  1 day ago
ਜਲੰਧਰ, 9 ਅਪ੍ਰੈਲ (ਐੱਮ.ਐੱਸ. ਲੋਹੀਆ) - ਕੋਰੋਨਾ ਮਰੀਜ਼ ਦਾ ਹਰਨਾਮਦਾਸਪੁਰਾ ਸ਼ਮਸ਼ਾਨ ਘਾਟ 'ਚ ਸਸਕਾਰ ਕਰਨ 'ਚ ਵਿਘਨ ਪਾਉਣ ਵਾਲੇ 60 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਮਿਸ਼ਨ ਰੇਟ ਪੁਲਿਸ ਨੇ ਮੁਕੱਦਮਾ ...
ਕੋਰੋਨਾ ਮ੍ਰਿਤਕ ਕਰਮਜੀਤ ਕੌਰ ਦੀ ਮ੍ਰਿਤਕ ਦੇਹ ਪੁੱਜੀ ਮਹਿਲ ਕਲਾਂ
. . .  1 day ago
ਮਹਿਲ ਕਲਾਂ, 9 ਅਪ੍ਰੈਲ (ਅਵਤਾਰ ਸਿੰਘ ਅਣਖੀ) - ਕੋਰੋਨਾ ਮ੍ਰਿਤਕ ਕਰਮਜੀਤ ਕੌਰ (52) ਵਾਸੀ ਮਹਿਲ ਕਲਾਂ (ਬਰਨਾਲਾ) ਦੀ ਮ੍ਰਿਤਕ ਦੇਹ ਮਹਿਲ ਕਲਾਂ ਸੋਢੇ ਦੇ ਸ਼ਮਸ਼ਾਨਘਾਟ ਵਿਚ ਪਹੁੰਚ ਚੁੱਕੀ ਹੈ। ਕੁੱਝ ਹੀ ਮਿੰਟਾਂ ਵਿਚ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ । ਸਸਕਾਰ ਸਮੇਂ ਮ੍ਰਿਤਕਾ ਦੇ ਪਤੀ ਅਤੇ ਪੁੱਤਰ ਨੂੰ ਹੀ ਸ਼ਾਮਿਲ ਹੋਣ ਦੀ ਆਗਿਆ ਦਿੱਤੀ...
ਕੋਰੋਨਾ ਵਾਇਰਸ : ਚਾਈਲਡ ਲਾਈਨ ਕਰੇਗੀ ਲੋੜਵੰਦ ਬੱਚਿਆਂ ਦੀ ਚੋਣ -ਉਪ ਨਿਰਦੇਸ਼ਕ ਹਿਨੂ ਸਿੰਘ
. . .  1 day ago
ਲੋਹਟਬੱਦੀ, 9 ਅਪ੍ਰੈਲ ( ਕੁਲਵਿੰਦਰ ਸਿੰਘ ਡਾਂਗੋਂ) - ਕੋਵਿਡ-19 ਦੌਰਾਨ ਛੋਟੇ ਬੱਚਿਆਂ ਨੂੰ ਮਾਨਸਿਕ ਪੀੜਾ 'ਚੋਂ ਕੱਢਣ ਅਤੇ ਲੋੜੀਂਦੀਆਂ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਭਾਰਤ ਸਰਕਾਰ ਅਧੀਨ ਚਾਈਲਡ ਲਾਈਨ ਇੰਡੀਆ ਫਾਊਂਡੇਸ਼ਨ ਨਵੀਂ ਦਿੱਲੀ ਵੱਲੋਂ ਵੀ ਸਰਕਾਰ ਨੂੰ ਵਿਸ਼ੇਸ਼ ਸਹਿਯੋਗ...
ਸਰਕਾਰੀਆ ਦੇ ਹੁਕਮਾਂ ਤੇ ਪਿੰਡਾਂ ਨੂੰ ਸੀਲ ਕਰਨ ਦਾ ਕੰਮ ਜ਼ੋਰਾਂ 'ਤੇ
. . .  1 day ago
ਓਠੀਆਂ, 9 ਅਪ੍ਰੈਲ (ਗੁਰਵਿੰਦਰ ਸਿੰਘ) - ਕੋਰੋਨਾ ਵਾਇਰਸ ਤੋਂ ਬਚਾਅ ਲਈ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਹਲਕਾ ਰਾਜਾਸਾਂਸੀ ਦੇ ਪਿੰਡਾਂ ਨੂੰ ਦਿਤੇ ਗਏ ਹੁਕਮਾਂ...
ਕੋਰੋਨਾ ਪੀੜਤ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣੇ ਕੀਤੇ ਗਏ ਕੁਆਰੰਟਾਇਨ
. . .  1 day ago
ਜਲੰਧਰ, 9 ਅਪ੍ਰੈਲ - ਜਲੰਧਰ ਵਿਖੇ ਅੱਜ ਸਵੇਰੇ ਕੋਰੋਨਾ ਵਾਇਰਸ ਦੀ ਪਾਜ਼ੀਟਿਵ ਪਾਈ ਗਈ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 10 ਜਣਿਆ ਨੂੰ ਸਿਹਤ ਵਿਭਾਗ ਨੇ ਕੁਆਰੰਟਾਇਨ...
ਲੁਧਿਆਣਾ 'ਚ ਕੋਰੋਨਾ ਦੇ 12 ਮਾਮਲੇ ਪਾਜ਼ੀਟਿਵ - ਡੀ.ਸੀ
. . .  1 day ago
ਲੁਧਿਆਣਾ, 9 ਅਪ੍ਰੈਲ (ਰੁਪੇਸ਼ ਕੁਮਾਰ) ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਕਿ ਹੁਣ ਤੱਕ 507 ਸੈਂਪਲ ਲਏ ਨੇ ਜਿਨ੍ਹਾਂ ਚੋਂ 467 ਸੈਂਪਲ ਨੈਗੇਟਿਵ ਆਏ ਨੇ ਜਦੋਂ ਕਿ 12 ਮਾਮਲੇ ਪਾਜ਼ੀਟਿਵ ਨੇ ਅਤੇ ਬਾਕੀਆਂ ਦੀ ਅਜੇ ਰਿਪੋਰਟ ਆਉਣੀ ਬਾਕੀ...
ਕੋਰੋਨਾ ਵਾਇਰਸ : ਯੂ ਕੇ 'ਚ 24 ਘੰਟਿਆਂ ਦੌਰਾਨ 887 ਮੌਤਾਂ
. . .  1 day ago
ਲੰਡਨ, 9 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬੀਤੇ 24 ਘੰਟਿਆਂ ਵਿਚ ਯੂ ਕੇ ਵਿਚ 887 ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਹੋਈਆਂ ਹਨ। ਹੁਣ ਤੱਕ ਯੂ ਕੇ ਵਿਚ ਕੁੱਲ...
ਕੋਰੋਨਾ ਵਾਇਰਸ ਦੇ 279 'ਚੋਂ 243 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਡਾ: ਜਸਬੀਰ ਸਿੰਘ
. . .  1 day ago
ਹੁਸ਼ਿਆਰਪੁਰ, 9 ਅਪ੍ਰੈਲ (ਬਲਜਿੰਦਰਪਾਲ ਸਿੰਘ) - ਅੱਜ ਕੋਰੋਨਾ ਵਾਇਰਸ ਦੇ ਕੇਸਾਂ ਦੀ ਤਾਜੀ ਸਥਿਤੀ ਬਿਆਨ ਕਰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ: ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ 279 ਸੈਂਪਲ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਲਏ...
ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 172 ਨਮੂਨੇ ਨੈਗੇਟਿਵ
. . .  1 day ago
ਚੰਡੀਗੜ੍ਹ, 9 ਅਪ੍ਰੈਲ (ਸੁਰਿੰਦਰਪਾਲ) - ਯੂ.ਟੀ ਵੱਲੋਂ ਜਾਰੀ ਸਿਹਤ ਬੁਲਿਟਨ ਅਨੁਸਾਰ ਚੰਡੀਗੜ੍ਹ 'ਚ ਹੁਣ ਤੱਕ ਕੋਰੋਨਾ ਦੇ 203 ਨਮੂਨੇ ਲਏ ਗਏ ਸਨ, ਜਿਨ੍ਹਾਂ 'ਚੋਂ 172 ਨੈਗੇਟਿਵ, 18 ਪਾਜ਼ੀਟਿਵ...
ਕੋਰੋਨਾ ਮ੍ਰਿਤਕ ਔਰਤ ਦੇ ਬੇਟੇ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ
. . .  1 day ago
ਲੁਧਿਆਣਾ, 9 ਅਪ੍ਰੈਲ (ਸਲੇਮਪੁਰੀ) - ਲੁਧਿਆਣਾ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਅਮਰਪੁਰਾ ਦੀ ਵਸਨੀਕ ਔਰਤ ਮਰੀਜ਼ ਪੂਜਾ ਰਾਣੀ, ਜਿਸ ਦੀ ਪਿਛਲੇ ਦਿਨੀਂ ਕੋਰੋਨਾ ਵਾਇਰਸ ਕਾਰਨ...
ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਹੀ ਕੀਤੀ ਤਾਲਾਬੰਦੀ
. . .  1 day ago
ਫ਼ਾਜ਼ਿਲਕਾ, 9 ਅਪ੍ਰੈਲ (ਪ੍ਰਦੀਪ ਕੁਮਾਰ) - ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਕਈ ਪਿੰਡਾਂ ਦੇ ਲੋਕਾਂ ਨੇ ਖ਼ੁਦ ਦੀ ਤਾਲਾਬੰਦੀ ਕਰਦਿਆਂ ਪਿੰਡਾਂ ਅੰਦਰ ਬਾਹਰਲੇ ਵਿਅਕਤੀਆਂ ਦੇ ਆਉਣ ਤੇ ਰੋਕ ਲਗਾ ਦਿਤੀ ਹੈ। ਪਿੰਡ ਰਾਮਗੜ੍ਹ, ਨੁਕੇਰੀਆ, ਮੰਡੀ ਅਮੀਨਗੰਜ, ਚੱਕ ਸੋਹਨਾ ਸੰਦੜ ਆਦਿ ਦੇ ਵਸਨੀਕਾਂ ਨੇ ਨਾਕੇ ਲਗਾ...
ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ 'ਤੇ ਪਿੰਡ ਗਗੜਪੁਰ ਸੀਲ
. . .  1 day ago
ਕੋਰੋਨਾ ਪੀੜਤ ਦੇ ਸੰਪਰਕ 'ਚ ਆਏ ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਕੋਰੋਨਾ ਸਬੰਧੀ ਅਫ਼ਵਾਹ ਫੈਲਾਉਣ ਵਾਲੇ ਨੌਜਵਾਨ 'ਤੇ ਪਰਚਾ ਦਰਜ
. . .  1 day ago
ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਨੂੰ ਸਿਹਤ ਸਬੰਧੀ ਸਾਵਧਾਨੀਆਂ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ
. . .  1 day ago
ਗਿਆਨੀ ਰਘਵੀਰ ਸਿੰਘ ਵੱਲੋਂ ਕੋਰੋਨਾ ਦੀ ਰੋਕਥਾਮ ਲਈ 25000 ਰੁਪਏ ਦੀ ਸੇਵਾ
. . .  1 day ago
ਪ੍ਰੀਖਿਆਵਾਂ ਸਬੰਧੀ ਜਾਰੀ ਕੀਤਾ ਪ੍ਰੈੱਸ ਨੋਟ ਅਗਲੇ ਹੁਕਮਾਂ ਤੱਕ ਤੁਰੰਤ ਲਿਆ ਗਿਆ ਵਾਪਸ
. . .  1 day ago
ਵਿਸ਼ੇਸ਼ ਹਵਾਈ ਜਹਾਜ਼ ਰਾਹੀਂ ਭਾਰਤ 'ਚ ਫਸੇ ਕੈਨੇਡਾ ਜਾਣ ਵਾਲੇ ਯਾਤਰੀ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 130 ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਪੰਜਾਬ ਸਰਕਾਰ ਨੂੰ ਅਪਣਾਉਣੀ ਚਾਹੀਦੀ ਹੈ ਕੇਜਰੀਵਾਲ ਸਰਕਾਰ ਵੱਲੋਂ ਲਾਗੂ 5 ਟੀ ਯੋਜਨਾ : ਕੈਪਟਨ
. . .  1 day ago
ਗੁਰੂ ਹਰਕ੍ਰਿਸ਼ਨ ਹਸਪਤਾਲ ਦਾ ਇਸਤੇਮਾਲ ਕੋਰੋਨਾ ਪੀੜਤਾਂ ਦੇ ਲਈ ਕਰੇ ਦਿੱਲੀ ਸਰਕਾਰ : ਡੀ.ਐੱਸ.ਜੀ.ਐਮ.ਸੀ
. . .  1 day ago
ਪੱਤਰਕਾਰ ਵੱਲੋਂ ਕੋਰੋਨਾ ਪੀੜਤ ਮ੍ਰਿਤਕ ਲੋਕਾਂ ਦਾ ਸਸਕਾਰ ਕਰਨ ਲਈ ਕੀਤੀ ਨਿਸ਼ਕਾਮ ਪੇਸ਼ਕਸ਼
. . .  1 day ago
ਪੰਜਾਬ ਸਰਕਾਰ ਵੱਲੋਂ ਮੰਡੀਆਂ 'ਚ ਕੀਤੇ ਗਏ ਸਾਰੇ ਪ੍ਰਬੰਧ : ਕੈਪਟਨ
. . .  1 day ago
ਲੌਂਗੋਵਾਲ 'ਚ ਬਾਹਰਲੇ ਸੂਬਿਆਂ 'ਚੋਂ ਆਏ ਵਿਅਕਤੀਆਂ ਤੇ ਨਜ਼ਰ ਰੱਖ ਰਹੀ ਹੈ ਸਿਹਤ ਵਿਭਾਗ ਦੀ ਟੀਮ : ਐੱਸ.ਐਮ.ਓ
. . .  1 day ago
ਸਿੱਖਿਆ ਬੋਰਡ ਵੱਲੋਂ 5, 10 ਅਤੇ 12 ਵੀਂ ਸ਼੍ਰੇਣੀ ਦੀਆਂ ਮੁਲਤਵੀ ਕੀਤੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਮੁੜ ਕੀਤੀ ਜਾਰੀ
. . .  1 day ago
ਜਗਰਾਉਂ ਇਲਾਕੇ ਦੇ ਪਿੰਡ ਰਾਮਗੜ੍ਹ ਭੁੱਲਰ ਦੇ ਇਕ ਵਿਅਕਤੀ ਨੂੰ ਹੋਇਆ ਕੋਰੋਨਾ
. . .  1 day ago
ਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ, 24 ਘੰਟਿਆਂ ਦੌਰਾਨ 549 ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ ਤੇ ਜਲੰਧਰ ਤੋਂ ਪਰਤੀਆਂ ਲੇਬਰਾਂ ਨੂੰ ਘਰਾਂ 'ਚ ਹੀ ਕੀਤਾ ਗਿਆ ਇਕਾਂਤਵਾਸ
. . .  1 day ago
ਫ਼ਾਜ਼ਿਲਕਾ ਜ਼ਿੱਲ੍ਹੇ 'ਚ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 382 ਵਿਅਕਤੀ ਗ੍ਰਿਫ਼ਤਾਰ, 169 ਮੁਕੱਦਮੇ ਦਰਜ
. . .  1 day ago
5 ਪਾਜ਼ੀਟਿਵ ਜਮਾਤੀਆਂ ਦੇ ਸੰਪਰਕ 'ਚ ਆਉਣ ਵਾਲੇ 6 ਸਥਾਨਕ ਨਿਵਾਸੀਆਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਆਇਆ ਸਾਹਮਣੇ
. . .  1 day ago
ਕੋਰੋਨਾ ਨਾਲ ਮਰਨ ਵਾਲੇ ਦਾ ਅੰਤਿਮ ਸਸਕਾਰ ਕਰਨ ਲਈ ਸੀ.ਐਮ ਸਿਟੀ ਪ੍ਰਸ਼ਾਸਨ ਨੇ ਤੈਅ ਕੀਤਾ ਲਿਬਰਟੀ ਚੌਂਕ ਸਥਿਤ ਸ਼ਮਸ਼ਾਨ ਘਾਟ
. . .  1 day ago
ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਮ੍ਰਿਤਕ ਔਰਤ ਵੀ ਪਾਈ ਗਈ ਕੋਰੋਨਾ ਪਾਜ਼ੀਟਿਵ
. . .  1 day ago
ਕੋਰੋਨਾ ਵਾਇਰਸ : ਅਵਤਾਰ ਹੈਨਰੀ ਅਤੇ ਉਨ੍ਹਾਂ ਦੇ ਬੇਟੇ ਬਾਵਾ ਹੈਨਰੀ ਨੇ ਖ਼ੁਦ ਨੂੰ ਪਰਿਵਾਰ ਸਮੇਤ ਕੀਤ ਕੁਆਰੰਟੀਨ
. . .  1 day ago
ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੀਤਾ ਗਿਆ ਕੋਰੋਨਾ ਕਾਰਨ ਮਰੇ ਵਿਅਕਤੀ ਦਾ ਅੰਤਿਮ ਸਸਕਾਰ
. . .  1 day ago
ਯੂ.ਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਾ ਹਾਲਤ 'ਚ ਸੁਧਾਰ
. . .  1 day ago
ਪੰਚਕੂਲਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਕੋਰੋਨਾ ਦੇ ਖ਼ਿਲਾਫ਼ ਲੜਾਈ ਲੜ ਰਹੇ ਡਾਕਟਰਾਂ ਤੇ ਨਰਸਾਂ ਨੂੰ ਨਵਜੋਤ ਸਿੱਧੂ ਨੇ ਦਿੱਤੇ ਮਾਸਕ ਅਤੇ ਸੈਨੇਟਾਈਜ਼
. . .  1 day ago
ਮੰਤਰੀ ਦੀਆ ਹਦਾਇਤਾਂ ਉੱਪਰ ਪਿੰਡਾ ਨੂੰ ਸੀਲ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਵਿਰਕ ਪਿੰਡ ਦੇ 3 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਆਮ ਵਾਂਗ ਹੋਣ ਲੱਗੇ ਹਾਲਾਤ
. . .  1 day ago
ਆਈ.ਐਮ.ਏ ਦਾ ਕੋਰੋਨਾ ਨੂੰ ਲੈ ਕੇ ਵੱਡਾ ਫ਼ੈਸਲਾ, ਨਿੱਜੀ ਡਾਕਟਰ ਸਰਕਾਰੀ ਪਰਚੀ 'ਤੇ ਮੁਫ਼ਤ ਕਰਨਗੇ ਮਰੀਜ਼ ਦੀ ਜਾਂਚ
. . .  1 day ago
ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਪੁਲਿਸ ਅਧਿਕਾਰੀਆਂ ਨੇ ਕਰਫ਼ਿਊ ਨਿਯਮਾਂ ਦਾ ਪੜ੍ਹਾਇਆ ਪਾਠ
. . .  1 day ago
ਤਬਲੀਗ਼ੀ ਜਮਾਤ ਨਾਲ ਸਬੰਧਿਤ ਕੋਰੋਨਾ ਮਰੀਜ਼ ਦੇ ਸੰਪਰਕ 'ਚ ਆਏ 21 ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਮੰਤਰੀ ਸਰਕਾਰੀਆ ਵੱਲੋਂ ਸਰਪੰਚਾ ਨੂੰ ਕੋਰੋਨਾ ਦੀ ਰੋਕਥਾਮ ਲਈ ਅੱਗੇ ਆਉਣ ਦੀ ਅਪੀਲ
. . .  1 day ago
ਦਿੱਲੀ ਦੇ ਬੰਗਾਲੀ ਮਾਰਕੀਟ 'ਚ ਕੋਰੋਨਾ ਦੇ 4 ਮਾਮਲੇ ਆਏ ਸਾਹਮਣੇ
. . .  1 day ago
200 ਯਾਤਰੀਆਂ ਨੂੰ ਲੈ ਕੇ ਅੱਜ ਰਾਤ ਲੰਡਨ ਰਵਾਨਾ ਹੋਵੇਗੀ ਵਿਸ਼ੇਸ਼ ਉਡਾਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਸੰਗਰੂਰ

ਸਰਕਾਰੀ ਵਿਭਾਗਾਂ 'ਚ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਨਾ ਕਰਵਾਉਣ ਵਾਲਿਆਂ ਖਿਲਾਫ਼ ਹੋਵੇਗੀ ਵਿਭਾਗੀ ਕਾਰਵਾਈ - ਰਜ਼ੀਆ ਸੁਲਤਾਨਾ

ਸੰਗਰੂਰ, 16 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਸਬੰਧੀ ਜ਼ਿਲ੍ਹਾ ਸੰਗਰੂਰ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਨਿਰਧਾਰਤ ਸਮੇਂ ਅੰਦਰ ਸਰਕਾਰੀ ਸੇਵਾਵਾਂ ਨਾ ਮੁਹੱਈਆ ਕਰਵਾਉਣ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਅਣਗਹਿਲੀ ਵਰਤਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ | ਕੈਬਨਿਟ ਮੰਤਰੀ ਨੇ ਪੈਨਸ਼ਨਾਂ ਹਾਸਲ ਕਰਨ ਲਈ ਸਬੰਧਤ ਵਿਭਾਗਾਂ 'ਚ ਪਹੰੁਚ ਕਰਨ ਵਾਲੇ ਅਪਾਹਜ ਅਤੇ ਬਜ਼ੁਰਗ ਬਿਨੇਕਾਰਾਂ ਨੂੰ ਤਰਜੀਹ ਦੇ ਆਧਾਰ 'ਤੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਲੋੜ 'ਤੇ ਵੀ ਜ਼ੋਰ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ ਡਾ. ਸੰਦੀਪ ਗਰਗ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮੁਹੱਈਆ ਕਰਵਾਉਣ ਲਈ ਲਾਗੂ ਕੀਤੀਆਂ ਸਮਾਰਟ ਰਾਸ਼ਨ ਕਾਰਡ ਸਕੀਮ, ਆਸ਼ੀਰਵਾਦ ਸਕੀਮ, ਕਿਸਾਨ ਕਰਜ਼ਾ ਮੁਆਫ਼ੀ ਸਕੀਮ, ਘਰ-ਘਰ ਰੋਜ਼ਗਾਰ ਸਕੀਮ, ਪੰਜਾਬ ਸ਼ਹਿਰੀ ਆਵਾਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਮੀਟਿੰਗ ਦੌਰਾਨ ਜ਼ਿਲ੍ਹੇ 'ਚ ਨਸ਼ਿਆਂ ਦੀ ਮੁਕੰਮਲ ਤੌਰ 'ਤੇ ਰੋਕਥਾਮ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਡੇਪੋ ਮੁਹਿੰਮ ਅਤੇ ਬੱਡੀ ਪ੍ਰੋਗਰਾਮ ਦਾ ਜਾਇਜ਼ਾ ਵੀ ਲਿਆ | ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਾਰੀਆਂ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੇਂ-ਸਮੇਂ 'ਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ ਅਤੇ ਝੋਨੇ ਦੀ ਖਰੀਦ ਸਬੰਧੀ ਸਮੁੱਚੀ ਪ੍ਰਕਿਰਿਆ ਵੀ ਸਹੀ ਢੰਗ ਨਾਲ ਚੱਲ ਰਹੀ ਹੈ | ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਅਵਿਕੇਸ਼ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਰਨਦੀਪ ਸਿੰਘ, ਐਸ.ਡੀ.ਐਮ ਧੂਰੀ ਦੀਪਕ ਰੁਹੀਲਾ, ਐਸ.ਡੀ.ਐਮ ਲਹਿਰਾ ਸੂਬਾ ਸਿੰਘ, ਐਸ.ਡੀ.ਐਮ ਲਹਿਰਾ ਚਰਨਦੀਪ ਸਿੰਘ, ਸਹਾਇਕ ਕਮਿਸ਼ਨਰ ਇਨਾਇਤ, ਓ.ਐਸ.ਡੀ ਟੂ ਕੈਬਨਿਟ ਮੰਤਰੀ ਦਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |

ਜ਼ਮਾਨਤ 'ਤੇ ਆਏ ਨੌਜਵਾਨ ਸਾਥੀ ਸਮੇਤ ਹੈਰੋਇਨ ਦੀ ਤਸਕਰੀ ਕਰਦੇ ਕਾਬੂ

ਸੰਗਰੂਰ, 16 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸਪੈਸ਼ਲ ਟਾਸਕ ਫੋਰਸ ਸੰਗਰੂਰ ਵਲੋਂ 150 ਗ੍ਰਾਮ ਹੈਰੋਈਨ ਸਣੇ 3 ਨੌਜਵਾਨਾਂ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਪੈਸ਼ਲ ਟਾਸਕ ਫੋਰਸ ਦੇ ਡਿਪਟੀ ਸੁਪਰਡੈਂਟ ਸ੍ਰੀ ਕੰਵਰਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਢਾਬੇ ਤੋਂ ਮਿਆਦ ਲੰਘੀ ਕੋਲਡ ਡਰਿੰਕ ਤੇ ਜੂਸ ਬਰਾਮਦ ਕਰ ਕੇ ਕਰਵਾਇਆ ਨਸ਼ਟ- ਭਰੇ ਨਮੂਨੇ

ਨਦਾਮਪੁਰ/ ਚੰਨੋਂ, 16 ਨਵੰਬਰ (ਹਰਜੀਤ ਸਿੰਘ ਨਿਰਮਾਣ) - ਸਥਾਨਕ ਨਗਰ ਵਿਖੇ ਭਵਾਨੀਗੜ੍ਹ ਪਟਿਆਲਾ ਬਾਈਪਾਸ ਉੱਪਰ ਸਥਿਤ ਮਾਲਵਾ ਹਾਈਵੇ ਵੈਸ਼ਨੂੰ ਫੈਮਲੀ ਢਾਬੇ ਉੱਪਰ ਸਿਹਤ ਵਿਭਾਗ ਦੀ ਟੀਮ ਨੇ ਛਾਪਾ ਮਾਰੀ ਕਰਕੇ ਵੱਡੀ ਮਾਤਰਾ ਵਿਚ ਇੱਥੇ ਪਏ ਮਿਆਦ ਪੁਗਾ ਚੁੱਕੇ ਕੋਲਡ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਮੇਰਾ ਮੁੱਖ ਟੀਚਾ - ਭਲਵਾਨ

ਧੂਰੀ, 16 ਨਵੰਬਰ (ਸੰਜੇ ਲਹਿਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਦਾ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਧੂਰੀ ਪਹੁੰਚਣ 'ਤੇ ਉਨ੍ਹਾਂ ਦੇ ਸਮਰਥਕਾਂ ਸ਼੍ਰੀ ਮਨਵਿੰਦਰ ਸਿੰਘ ਬਿੰਨਰ, ...

ਪੂਰੀ ਖ਼ਬਰ »

8 ਕੁਝ ਵਿਅਕਤੀਆਂ ਨੇ ਨਾਇਬ ਤਹਿਸੀਲਦਾਰ ਸਮੇਤ ਹੋਰ ਮੁਲਾਜ਼ਮਾਂ 'ਤੇ ਲਗਾਏ ਬੋਲੀਕਾਰ ਨਾਲ ਮਿਲੀਭੁਗਤ ਦੇ ਦੋਸ਼
ਨਾਇਬ ਤਹਿਸੀਲਦਾਰ ਦਿੜ੍ਹਬਾ ਵਲੋਂ ਅਮਰ ਕਰਨ ਰਾਈਸ ਮਿੱਲ ਦੀ ਕੀਤੀ ਨਿਲਾਮੀ ਦੀ ਬੋਲੀ ਵਿਵਾਦਾਂ ਦੇ ਘੇਰੇ 'ਚ

ਦਿੜ੍ਹਬਾ ਮੰਡੀ, 16 ਨਵੰਬਰ (ਪਰਵਿੰਦਰ ਸੋਨੂੰ) - ਬੀਤੇ ਦਿਨ ਨਾਇਬ ਤਹਿਸੀਲਦਾਰ ਦਿੜ੍ਹਬਾ ਵਲੋਂ ਅਮਰ ਕਰਨ ਰਾਈਸ ਮਿੱਲ ਦੀਵਾਨਗੜ੍ਹ ਕੈਂਪਰ ਦੀ ਕੀਤੀ ਗਈ ਨਿਲਾਮੀ ਦੀ ਬੋਲੀ ਨੂੰ ਲੈ ਕੇ ਕੁਝ ਵਿਅਕਤੀਆਂ ਨੇ ਨਾਇਬ ਤਹਿਸੀਲਦਾਰ, ਕਾਨੂੰਨਗੋ ਅਤੇ ਪੰਜਾਬ ਐਗਰੋ ਦੇ ...

ਪੂਰੀ ਖ਼ਬਰ »

ਅਧਿਆਪਕਾਂ ਦੇ ਹੱਕ 'ਚ ਝੰਡਾ ਮਾਰਚ

ਸੰਗਰੂਰ, 16 ਅਕਤੂਬਰ (ਧੀਰਜ ਪਸੌਰੀਆਂ) - ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਬੈਨਰ ਹੇਠ ਚੱਲ ਰਹੇ ਸੰਘਰਸ਼ ਦੀ ਹਮਾਇਤ 'ਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਸੰਗਰੂਰ ਵਿਧਾਨ ਸਭਾ ਹਲਕੇ ਵਿਚ ਪੰਜਾਬ ਸਰਕਾਰ ਦੇ ਸਿੱਖਿਆ ...

ਪੂਰੀ ਖ਼ਬਰ »

ਘਰ 'ਚ ਲੱਗੀ ਅੱਗ

ਸੂਲਰ ਘਰਾਟ, 16 ਨਵੰਬਰ (ਹਰਪਾਲ ਸਿੰਘ ਘੁਮਾਣ) - ਬੀਤੇ ਦਿਨ ਰਾਤ ਦੇ ਸਮੇਂ ਸ਼ਾਰਟ ਸਰਕਟ ਹੋਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋਣ ਨਾਲ ਇਕ ਗਰੀਬ ਪਰਿਵਾਰ ਲਈ ਕਹਿਰ ਦਾ ਰੂਪ ਲੈ ਆਇਆ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਿਜਲਪੁਰ ਦਾ ਦਲਿਤ ਪਰਿਵਾਰ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਕੱਲ੍ਹ ਤੋਂ ਪਿਆਈਆਂ ਜਾਣਗੀਆਂ ਪੋਲੀਓ ਬੂੰਦਾਂ

ਸੰਗਰੂਰ, 16 ਨਵੰਬਰ (ਦਮਨ, ਬਿੱਟਾ) - ਸਿਹਤ ਵਿਭਾਗ ਵਲੋਂ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 18 ਤੋਂ 20 ਨਵੰਬਰ ਤੱਕ ਪੋਲੀਓ ਬੂੰਦਾਂ ਪਿਆਈਆਂ ਜਾਣੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਸੰਗਰੂਰ ਡਾ. ਅਰੁਣ ਕੁਮਾਰ ਗੁਪਤਾ ਨੇ ਦਫ਼ਤਰ ਸਿਵਲ ਸਰਜਨ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ ਉੱਪਰ ਠੱਗੀ ਮਾਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ ਉੱਪਰ ਠੱਗੀ ਮਾਰਨ ਵਾਲੇ ਇਕ ਟਰੈਵਲ ਏਜੰਟ ਿਖ਼ਲਾਫ਼ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਥਾਣਾ ਮੁਖੀ ਡਾ.ਜਗਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਿੰਡ ਭੁਟਾਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਸਮਰਥਨ 'ਚ ਜਾਗੋ ਕੱਢੀ

ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ (ਭੁੱਲਰ, ਧਾਲੀਵਾਲ, ਸੱਗੂ) - ਬੀਤੀ ਸ਼ਾਮ ਸਾਂਝਾ ਅਧਿਆਪਕ ਮੋਰਚਾ ਬਲਾਕ ਸੁਨਾਮ ਅਤੇ ਚੀਮਾ ਵਲੋਂ ਵੱਖ ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅਧਿਆਪਕ ਆਗੂ ਗੁਰਸਿਮਰਤ ਸਿੰਘ ਜਖੇਪਲ ਦੀ ਅਗਵਾਈ ਵਿਚ ਪਟਿਆਲਾ ਵਿਖੇ ਸਾਂਝਾ ਅਧਿਆਪਕ ...

ਪੂਰੀ ਖ਼ਬਰ »

ਨਗਰ ਪੰਚਾਇਤ ਵਲੋਂ ਵਿਕਾਸ ਕਾਰਜ ਸ਼ੁਰੂ

ਅਮਰਗੜ੍ਹ, 16 ਨਵੰਬਰ (ਸੁਖਜਿੰਦਰ ਸਿੰਘ ਝੱਲ) - ਨਗਰ ਪੰਚਾਇਤ ਅਮਰਗੜ੍ਹ ਵਲੋਂ ਵਿਕਾਸ ਕਾਰਜ ਜਾਰੀ ਰੱਖਦਿਆਂ ਵਾਰਡ ਨੰਬਰ 2 ਵਿਚ ਉਸ ਗਲੀ ਦਾ ਕੰਮ ਸ਼ੁਰੂ ਕਰਵਾਇਆ ਗਿਆ ਜੋ ਸਰਪੰਚ ਫਕੀਰ ਸਿੰਘ ਦੇ ਸਮੇਂ ਦੌਰਾਨ 2005 ਵਿਚ ਬਣੀ ਸੀ | ਵਾਰਡ ਦੇ ਕੌਾਸਲਰ ਅਤੇ ਨਗਰ ਪੰਚਾਇਤ ਦੇ ਉਪ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਅੱਜ ਆਉਣਗੇ ਸੰਗਰੂਰ

ਸੰਗਰੂਰ, 16 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ, ਜੋ ਪਿਛਲੇ ਕੁਝ ਸਮੇਂ ਤੋਂ ਸਿਹਤ ਪੱਖੋਂ ਨਾਸਾਜ ਚੱਲ ਰਹੇ ਸਨ, ਦੀ ਸਿਹਤਯਾਬੀ ਲਈ ਉਨ੍ਹਾਂ ਦੇ ਜੱਦੀ ਪਿੰਡ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਕੀਤਾ ਜਾਮ

ਲਹਿਰਾਗਾਗਾ, 16 ਨਵੰਬਰ (ਗਰਗ, ਗੋਇਲ) - ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਇੱਥੇ ਘੱਗਰ ਬਰਾਂਚ ਨਹਿਰ ਦੇ ਪੁਲ ਉੱਪਰ ਲਗਾਤਾਰ 3 ਘੰਟੇ ਆਵਾਜਾਈ ਰੋਕ ਕੇ ਲਹਿਰਾਗਾਗਾ-ਸੁਨਾਮ ਮੁੱਖ ਮਾਰਗ ਜਾਮ ਕੀਤਾ | ਯੂਨੀਅਨ ਦੇ ਬਲਾਕ ਪ੍ਰਧਾਨ ਗੁਰਲਾਲ ਸਿੰਘ ਜਲੂਰ, ਚਰਨਜੀਤ ...

ਪੂਰੀ ਖ਼ਬਰ »

ਸਰਬ-ਸੰਮਤੀ ਨਾਲ ਯੂਨੀਅਨ ਦੇ ਅਹੁਦੇਦਾਰ ਚੁਣੇ

ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਿਲਡਿੰਗ ਵਰਕਰਜ਼ ਯੂਨੀਅਨ ਸੰਗਰੂਰ ਦੀ ਹੋਈ ਮੀਟਿੰਗ ਵਿਚ ਸਰਬ-ਸੰਮਤੀ ਨਾਲ ਵੱਖ-ਵੱਖ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਅਹੁਦੇਦਾਰਾਂ ਦੀ ਹੋਈ ਚੋਣ ਵਿਚ ਪ੍ਰਧਾਨ ਸੁਰਜੀਤ ਸਿੰਘ ਝਨੇੜੀ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ) - ਜ਼ਿਲ੍ਹਾ ਅਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਇਕ ਨਾਬਾਲਿਗ ਲੜਕੀ ਨਾਲ ਜਬਰ ਜਨਾਹ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਿੰਦਰ ਪਾਲ ਕਰਤਾਰਪੁਰਾ ਨੇ ਦੱਸਿਆ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਹਾਈਵੇਅ ਜਾਮ ਕਰ ਕੇ ਨਾਅਰੇਬਾਜ਼ੀ

ਭਵਾਨੀਗੜ੍ਹ, 16 ਨਵੰਬਰ (ਜਰਨੈਲ ਸਿੰਘ ਮਾਝੀ) - ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਬਠਿੰਡਾ ਚੰਡੀਗੜ੍ਹ ਹਾਈਵੇਅ ਜਾਮ ਕਰ ਕੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਹਿਗੜ੍ਹ ਭਾਦਸੋਂ ਨੇ ਕਿਹਾ ਕਿ ਮੰਡੀਆਂ ...

ਪੂਰੀ ਖ਼ਬਰ »

ਕਿਸਾਨਾਂ ਨੇ ਸੜਕ ਜਾਮ ਕਰਕੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 16 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਰੀਬ ਇਕ ਹਫ਼ਤੇ ਤੋਂ ਬਠਿੰਡਾ ਵਿਖੇ ਝੋਨਾ ਨਾ ਵਿਕਣ ਕਾਰਨ ਭੁੱਖ ਹੜਤਾਲ 'ਤੇ ਬੈਠੇ ਕਿਸਾਨਾਂ ਦੀ ਸੁਣਵਾਈ ਨਾ ਹੋਣ 'ਤੇ ਸਥਾਨਕ ਸ਼ਹਿਰ ਵਿਖੇ ਮੁੱਖ ਮਾਰਗ ਜਾਮ ...

ਪੂਰੀ ਖ਼ਬਰ »

ਵਿਦਿਆਰਥੀ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ ਤੇ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ -ਡੀ.ਐਸ.ਪੀ

ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ (ਰੁਪਿੰਦਰ ਸਿੰਘ ਸੱਗੂ) - ਡੀ.ਏ.ਵੀ ਪਬਲਿਕ ਸਕੂਲ ਸੁਨਾਮ ਵਿਖੇ ਸਕੂਲ ਦੇ ਪਿ੍ੰਸੀਪਲ ਸ੍ਰੀ ਵੀ.ਪੀ.ਗੁਪਤਾ ਦੀ ਅਗਵਾਈ ਵਿਚ ਇਕ ਤਿੰਨ ਰੋਜ਼ਾ ਸ਼ਾਨਦਾਰ ਖੇਡ ਮੇਲਾ ਕਰਵਾਇਆ ਗਿਆ | ਇਸ ਮੌਕੇ ਖੇਡ ਮੇਲੇ ਦੇ ਅਖੀਰਲੇ ਦਿਨ ਮੁੱਖ ਮਹਿਮਾਨ ...

ਪੂਰੀ ਖ਼ਬਰ »

ਭਾਜਪਾ ਮੰਡਲ ਧੂਰੀ ਦੀ ਮੀਟਿੰਗ

ਧੂਰੀ, 16 ਨਵੰਬਰ (ਨਰਿੰਦਰ ਸੇਠ) - ਭਾਰਤੀ ਜਨਤਾ ਪਾਰਟੀ ਮੰਡਲ ਧੂਰੀ ਦੀ ਮੀਟਿੰਗ ਮੰਡਲ ਪ੍ਰਧਾਨ ਸੱਤਪਾਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਜਨਰਲ ਸੈਕਟਰੀ ਰਣਦੀਪ ਦਿਓਲ, ਵਾਇਸ ਪ੍ਰਧਾਨ ਨਰੇਸ਼ ਕੁਮਾਰ ਅਤੇ ਬਿ੍ਜੇਸ਼ ਗੋਇਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਾਇਨੀਅਰ ਦੀ ਲੁੱਡੀ ਟੀਮ ਪਹਿਲੇ ਸਥਾਨ 'ਤੇ

ਰੁੜਕੀ ਕਲਾਂ, 16 ਨਵੰਬਰ (ਜਤਿੰਦਰ ਮੰਨਵੀ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਟਿਆਲਾ ਵਿਖੇ ਕਰਵਾਏ ਖੇਤਰੀ ਪੱਧਰ ਦੇ ਅਕਾਦਮਿਕ ਮੁਕਾਬਲਿਆਂ ਵਿਚ ਪਾਇਨੀਅਰ ਸੀ.ਸੈ.ਸਕੂਲ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਜਖੇਪਲ, 16 ਨਵੰਬਰ (ਮੇਜਰ ਸਿੰਘ ਸਿੱਧੂ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਸ. ਬਲਜੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਦੇ ਚਾਰ ਵਿਦਿਆਰਥੀਆਂ ਨੇ ਚੀਮਾਂ ਬਲਾਕ ਦੀ ਵਿਗਿਆਨ ਪ੍ਰਦਰਸ਼ਨੀ ਵਿਚ ਭਾਗ ਲਿਆ ਜਿਸ ਵਿਚ ...

ਪੂਰੀ ਖ਼ਬਰ »

ਗੋਪ ਅਸ਼ਟਮੀ ਦਾ ਤਿਉਹਾਰ ਮਨਾਇਆ

ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ) - ਸ਼੍ਰੀ ਗਊਸ਼ਾਲਾ ਕਮੇਟੀ ਲਹਿਰਾਗਾਗਾ ਵਲੋਂ ਗੋਪ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਗਊਸ਼ਾਲਾ ਵਿਖੇ ਗਊ ਪੂਜਣ ਅਤੇ ਝੰਡਾ ਲਹਿਰਾਉਣ ਦੀ ਰਸਮ ਕਮੇਟੀ ਦੇ ਪ੍ਰਧਾਨ ਯੋਗਰਾਜ ਬਾਂਸਲ ਅਤੇ ਸੈਕਟਰੀ ਜੀਵਨ ਕੁਮਾਰ ਸੇਖੂਵਾਸ ਵਾਲਿਆਂ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ-ਸੰਭਾਲ 'ਚ ਹੋਰਨਾਂ ਲਈ ਪ੍ਰੇਰਨਾ ਸਰੋਤ ਬਣ ਰਿਹੈ ਕਮਲਜੀਤ ਸਿੰਘ ਹਥਨ

ਮਲੇਰਕੋਟਲਾ, 16 ਨਵੰਬਰ (ਕੁਠਾਲਾ) - ਖੇਤਾਂ ਵਿਚ ਪਰਾਲੀ ਨੂੰ ਅੱਗ ਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ, ਵਾਤਾਵਰਨ, ਮਿੱਤਰ ਕੀੜਿਆਂ ਅਤੇ ਪੈਸਿਆਂ ਦੀ ਬਰਬਾਦੀ ਕਰ ਰਹੇ ਕਿਸਾਨਾਂ ਲਈ ਪ੍ਰੇਰਨਾ ਸਰੋਤ ਤੇ ਚਾਨਣ ਮੁਨਾਰਾ ਬਣ ਰਹੇ ਮਲੇਰਕੋਟਲਾ ਨੇੜਲੇ ਪਿੰਡ ਹਥਨ ਦੇ ਨੌਜਵਾਨ ...

ਪੂਰੀ ਖ਼ਬਰ »

ਕੌਹਰੀਆਂ ਸਕੂਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ

ਕੌਹਰੀਆਂ, 16 ਨਵੰਬਰ (ਮਾਲਵਿੰਦਰ ਸਿੰਘ ਸਿੱਧੂ) - ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿਚ ਵਿਗਿਆਨ ਵਿਸ਼ੇ ਨੂੰ ਰੌਚਕ ਬਣਾਉਣ ਲਈ ਬਲਾਕ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਾਕ ਵਿਚ ਕਰਵਾਈ ਗਈ | ਜਿਸ ਵਿਚ ਕੌਹਰੀਆਂ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ 'ਚ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਧਰਮਗੜ੍ਹ, 16 ਨਵੰਬਰ (ਗੁਰਜੀਤ ਸਿੰਘ ਚਹਿਲ) - ਸਥਾਨਕ ਸਰਕਾਰੀ ਸੈਕੰਡਰੀ ਸਕੂਲ ਧਰਮਗੜ੍ਹ ਦੇ ਵਿਦਿਆਰਥੀਆਂ ਨੇ ਸਰਕਾਰੀ ਸੈਕੰਡਰੀ ਸਕੂਲ ਚੀਮਾ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ...

ਪੂਰੀ ਖ਼ਬਰ »

ਬਹਿਣੀਵਾਲ ਨੇ 5 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਚੈੱਕ

ਲਹਿਰਾਗਾਗਾ, 16 ਨਵੰਬਰ (ਗਰਗ, ਢੀਂਡਸਾ) -ਇੱਥੇ ਮੰਡੀ ਵਾਲਾ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਮੈਂਬਰ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ ਨੇ 5 ਜ਼ਰੂਰਤਮੰਦ ਪਰਿਵਾਰਾਂ ...

ਪੂਰੀ ਖ਼ਬਰ »

ਡੀ.ਏ.ਵੀ.ਸਕੂਲ ਦਾ ਖੇਡ ਮੇਲਾ ਸਮਾਪਤ

ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ (ਭੁੱਲਰ, ਧਾਲੀਵਾਲ) - ਸਥਾਨਕ ਡੀ.ਏ.ਵੀ.ਸੀਨੀਅਰ ਸੈਕੰਡਰੀ ਸਕੂਲ ਵਲੋਂ ਆਪਣਾ 44ਵਾਂ ਚਾਰ ਰੋਜ਼ਾ ਸਾਲਾਨਾ ਖੇਡ ਮੇਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੀਆਂ ਉੱਚੀ ਛਾਲ, ਲੰਮੀ ਛਾਲ, ਤਲਵਾਰਬਾਜ਼ੀ, ਕਬੱਡੀ, ਵੁਸ਼ੂ, ਮਟਕਾ ਦੌੜ ...

ਪੂਰੀ ਖ਼ਬਰ »

ਡੇਂਗੂ ਦੇ ਮਰੀਜ਼ਾਂ ਲਈ ਸਿਵਲ ਹਸਪਤਾਲ ਨੂੰ ਦਿੱਤੀਆਂ ਦਵਾਈਆਂ

ਲਹਿਰਾਗਾਗਾ, 16 ਨਵੰਬਰ (ਅਸ਼ੋਕ ਗਰਗ) - ਸ੍ਰੀ ਵਿਸ਼ਾਲ ਦੁਰਗਾ ਸੰਕੀਰਤਨ ਮੰਡਲ ਅਤੇ ਕਾਲੀ ਮਾਤਾ ਮੰਦਰ ਕਮੇਟੀ ਨੇ ਸਿਵਲ ਹਸਪਤਾਲ ਲਹਿਰਾਗਾਗਾ ਵਿਚ ਡੇਂਗੂ ਦੇ ਪੀੜਤ ਮਰੀਜ਼ਾਂ ਦੇ ਇਲਾਜ ਲਈ ਦਵਾਈਆਂ ਦੀ ਘਾਟ ਦਾ ਪਤਾ ਲੱਗਣ 'ਤੇ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਸਿਵਲ ...

ਪੂਰੀ ਖ਼ਬਰ »

ਖਿਡਾਰਨ ਨਵਜੋਤ ਭੰਗੂ ਫਲ਼ੇੜਾ ਖੇਡ ਮੰਤਰੀ ਵਲੋਂ ਨਕਦ ਇਨਾਮ ਨਾਲ ਸਨਮਾਨਿਤ

ਧਰਮਗੜ੍ਹ, 16 ਅਕਤੂਬਰ (ਗੁਰਜੀਤ ਸਿੰਘ ਚਹਿਲ) - ਸ੍ਰੀ ਹਰਿਕਿ੍ਸ਼ਨ ਪਬਲਿਕ ਸਕੂਲ ਫਲੇੜਾ ਦੇ ਚੇਅਰਮੈਨ ਹਰਚਰਨ ਸਿੰਘ ਭੰਗੂ ਅਤੇ ਬਲਵਿੰਦਰ ਕੌਰ ਦੀ ਹੋਣਹਾਰ ਸਪੁੱਤਰੀ ਕੌਮੀ ਖਿਡਾਰਨ ਨਵਜੋਤ ਕੌਰ ਭੰਗੂ ਨੂੰ ਪੰਜਾਬ ਸਰਕਾਰ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਖੇਡ ਮੰਤਰੀ ...

ਪੂਰੀ ਖ਼ਬਰ »

ਘਨੌਰੀ ਸਕੂਲ ਦੇ ਵਿਦਿਆਰਥੀ ਰਹੇ ਜੇਤੂ

ਧੂਰੀ, 16 ਨਵੰਬਰ (ਸੰਜੇ ਲਹਿਰੀ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ 'ਤੇ ਬਲਾਕ ਸ਼ੇਰਪੁਰ ਅਧੀਨ ਆਉਂਦੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਪੁਰ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ | ਇਸ ਪ੍ਰਦਰਸ਼ਨੀ ਵਿਚ ਵੱਖ-ਵੱਖ ਵਿਸ਼ਿਆਂ ਅਧੀਨ ਮਾਡਲਾਂ ਦੀ ...

ਪੂਰੀ ਖ਼ਬਰ »

ਅਲਪਾਈਨ ਪਬਲਿਕ ਸਕੂਲ ਵਿਖੇ ਅਥਲੈਟਿਕ ਮੀਟ ਸਮਾਪਤ

ਭਵਾਨੀਗੜ੍ਹ, 16 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਅਲਪਾਈਨ ਪਬਲਿਕ ਸਕੂਲ ਵਿਖੇ ਸਾਲਾਨਾ ਦੋ ਰੋਜ਼ਾ ਅਥਲੈਟਿਕ ਮੀਟ ਕਰਾਈ ਗਈ, ਜਿਸ ਦਾ ਉਦਘਾਟਨ ਰਮਨਦੀਪ ਸ਼ਰਮਾ ਨੇ ਝੰਡਾ ਲਹਿਰਾ ਕੇ ਕੀਤਾ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਇਮਾਨਦਾਰੀ ਅਤੇ ਮਿਹਨਤ ਕਰਕੇ ਖੇਡਣ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਟੀਮ ਲੋਕ ਨਾਚ ਮੁਕਾਬਲੇ 'ਚ ਅੱਵਲ

ਸੰਗਰੂਰ, 16 ਨਵੰਬਰ (ਦਮਨ, ਬਿੱਟਾ) -ਪਿਛਲੇ ਦਿਨੀਂ ਜੀ.ਜੀ.ਐਸ. ਪਬਲਿਕ ਸਕੂਲ ਵਿਚ ਪੰਜਾਬ ਲੋਕ ਕਲਾਵਾਂ ਦੇ ਮੁਕਾਬਲੇ ਹੋਏ ਜਿਸ ਵਿਚ ਵੱਡੀ ਗਿਣਤੀ ਵਿਚ ਸਕੂਲਾਂ ਨੇ ਭਾਗ ਲਿਆ, ਇਨ੍ਹਾਂ ਮੁਕਾਬਲਿਆਂ ਵਿਚ ਆਪਣੀ ਧਾਂਕ ਜਮਾਉਂਦਿਆਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਟੀਮ ...

ਪੂਰੀ ਖ਼ਬਰ »

ਪੱਤਰਕਾਰਤਾ ਦੇ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸੰਗਰੂਰ, 16 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੇ ਅਕਾਲ ਡਿਗਰੀ ਕਾਲਜ ਫ਼ਾਰ ਵਿਮੈਨ ਵਿਚ ਰਾਸ਼ਟਰੀ ਪ੍ਰੈੱਸ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਪੱਤਰਕਾਰੀ ਅਤੇ ਜਨਸੰਚਾਰ ਵਿਭਾਗ ਵਲਾੋ ''ਪੱਤਰਕਾਰਾਂ ਵਿਰੁੱਧ ਵੱਧ ਰਹੀਆਂ ਹਿੰਸਾ ਦੀਆਂ ...

ਪੂਰੀ ਖ਼ਬਰ »

ਪ੍ਰਧਾਨ ਗੁਰਵਿੰਦਰ ਸਿੰਘ ਸੱਗੂ ਸਨਮਾਨਿਤ

ਭਵਾਨੀਗੜ੍ਹ, 16 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਵਿਸ਼ਵਕਰਮਾ ਮੰਦਰ ਕਮੇਟੀ ਨੇ ਨਵੇਂ ਬਣੇ ਪ੍ਰਧਾਨ ਗੁਰਵਿੰਦਰ ਸਿੰਘ ਸੱਗੂ ਨੂੰ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਆਗੂਆਂ ਵਲੋਂ ਸਨਮਾਨ ਕਰਨ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕਿਸਾਨਾਂ ਨੇ ਵਿਚਾਰੇ ਮਸਲੇ

ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਮੀਟਿੰਗ ਰੋਹੀ ਸਿੰਘ ਮੰਗਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਰਾਲੀ ਨੰੂ ਅੱਗ ਲਗਾਉਣ ਤੋਂ ਰੋਕਣ ਲਈ ਸਰਕਾਰ ਵਲੋਂ ਕਿਸਾਨਾਂ ਨੰੂ ਉਚਿਤ ਮਸ਼ੀਨਰੀ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਲਗਾਈ ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਚੀਮਾ ਮੰਡੀ, 16 ਨਵੰਬਰ (ਦਲਜੀਤ ਸਿੰਘ ਮੱਕੜ) - ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਗਿਆਨ ਪ੍ਰਦਰਸ਼ਨੀ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਡੀ.ਜੀ.ਐਸ.ਈ. ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ (ਸੰਗਰੂਰ) ਦੀ ਅਗਵਾਈ ਹੇਠ ਹੋਏ ਇਸ ...

ਪੂਰੀ ਖ਼ਬਰ »

ਡੇਂਗੂ ਦੇ ਲੱਛਣਾਂ ਦਾ ਸਰਵੇ

ਮਲੇਰਕੋਟਲਾ, 16 ਨਵੰਬਰ (ਕੁਠਾਲਾ) - ਪੰਜਾਬ ਅੰਦਰ ਡੇਂਗੂ ਬੁਖ਼ਾਰ ਦੀਆਂ ਸਾਹਮਣੇ ਆ ਰਹੀਆਂ ਸ਼ਿਕਾਇਤਾਂ ਦੇ ਮੱਦੇ ਨਜ਼ਰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਐਸ.ਐਮ.ਓ. ਅਮਰਗੜ੍ਹ ਡਾ. ਦਲਵੀਰ ਕੌਰ ਦੀ ਅਗਵਾਈ ਹੇਠ ਬਿੰਝੋਕੀ ਖ਼ੁਰਦ ਪਿੰਡ 'ਚ ...

ਪੂਰੀ ਖ਼ਬਰ »

ਅੰਤਰ ਸਕੂਲ ਲੋਕ ਨਾਚ ਮੁਕਾਬਲੇ 'ਚੋਂ ਦੂਜਾ ਸਥਾਨ

ਲੌਾਗੋਵਾਲ,­ 16 ਨਵੰਬਰ (ਵਿਨੋਦ) - ਇਸ ਖੇਤਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਗਿੱਧੇ ਦੇ ਅੰਤਰ ਸਕੂਲ ਲੋਕ ਨਾਚ ਮੁਕਾਬਲੇ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਪਿ੍ੰਸੀਪਲ ਨਰਪਿੰਦਰ ...

ਪੂਰੀ ਖ਼ਬਰ »

ਰੋਲਰ ਸਕੇਟਿੰਗ 'ਚ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 16 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਰਾਜ ਪੱਧਰੀ ਰੋਲਰ ਸਕੇਟਿੰਗ ਵਿਚ ਜੇਤੂ ਖਿਡਾਰੀਆਂ ਦੇ ਸੰਗਰੂਰ ਪੁੱਜਣ ਉੱਤੇ ਕਰਵਾਏ ਸਨਮਾਨ ਸਮਾਰੋਹ ਨੰੂ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਨੇ ਕਿਹਾ ਕਿ ਖਿਡਾਰੀਆਂ ਦੀ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਵਜੋਂ ਦੁੱਗਲ ਨੇ ਅਹੁਦਾ ਸੰਭਾਲਿਆ

ਅਮਰਗੜ੍ਹ, 16 ਨਵੰਬਰ (ਸੁਖਜਿੰਦਰ ਸਿੰਘ ਝੱਲ) - ਅਮਰਗੜ੍ਹ ਨਗਰ ਪੰਚਾਇਤ ਦੇ ਨਵੇਂ ਕਾਰਜ ਸਾਧਕ ਅਫ਼ਸਰ ਵਜੋਂ ਭਰਤਵੀਰ ਸਿੰਘ ਦੁੱਗਲ ਨੇ ਅਹੁਦਾ ਸੰਭਾਲਿਆ | ਉਨ੍ਹਾਂ ਅਹੁਦਾ ਸੰਭਾਲਦਿਆਂ ਅਮਰਗੜ੍ਹ ਵਾਸੀਆਂ ਨੰੂ ਅਪੀਲ ਕੀਤੀ ਕਿ ਉਹ ਸ਼ਹਿਰ ਨੰੂ ਸਾਫ਼ ਰੱਖਣ ਵਿਚ ਆਪਣਾ ...

ਪੂਰੀ ਖ਼ਬਰ »

ਭਾਜਪਾ ਯੂਥ ਪੱਧਰ ਤੱਕ ਵਰਕਰਾਂ ਨੂੰ ਮਜ਼ਬੂਤ ਕਰਨ 'ਚ ਜੁਟੀ

ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ) - ਆ ਰਹੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਆਪਣੇ ਵਰਕਰਾਂ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਵਿਚ ਜੁਟ ਗਈ ਹੈ | ਸੰਗਰੂਰ ਵਿਖੇ ਹੋਈ ਬੈਠਕ ਨੂੰ ਸੰਬੋਧਨ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਪ੍ਰਵੀਨ ਬਾਂਸਲ ...

ਪੂਰੀ ਖ਼ਬਰ »

ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਮੇਰਾ ਮੁੱਖ ਟੀਚਾ - ਭਲਵਾਨ

ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਮੇਰਾ ਮੁੱਖ ਟੀਚਾ - ਭਲਵਾਨ ਧੂਰੀ, 16 ਨਵੰਬਰ (ਸੰਜੇ ਲਹਿਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬਣੇ ਅੰਤਿ੍ਗ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਦਾ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਧੂਰੀ ...

ਪੂਰੀ ਖ਼ਬਰ »

24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਬਰਨਾਲਾ, 16 ਨਵੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਟੇਕ ਚੰਦ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

2 ਰੋਜ਼ਾ ਡੈਪੋ ਟਰੇਨਿੰਗ ਕੈਂਪ ਲਗਾਇਆ

ਭਵਾਨੀਗੜ੍ਹ, 16 ਨਵੰਬਰ (ਜਰਨੈਲ ਸਿੰਘ ਮਾਝੀ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਵਾਨੀਗੜ੍ਹ ਵਿਖੇ ਬੱਚਿਆਂ ਨੰੂ ਨਸ਼ਿਆਂ ਤੋਂ ਬਚਾਉਣ ਲਈ ਬਡੀ ਤੇ ਡੈਪੋ ਪ੍ਰੋਗਰਾਮ ਰਾਹੀਂ ਮਨੋਵਿਗਿਆਨਕ ਤੌਰ 'ਤੇ ਇਸ ਸਮੱਸਿਆ ਨਾਲ ਲੜਨ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸੂਬਾ ਪੱਧਰ ਦੇ ਮੁਕਾਬਲੇ ਲਈ ਵਿਦਿਆਰਥਣਾਂ ਦੀ ਚੋਣ

ਸੰਦੌੜ, 16 ਨਵੰਬਰ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਖੇਤਰੀ ਪੱਧਰ ਦੇ ਸਭਿਆਚਾਰਕ ਮੁਕਾਬਲਿਆਂ ਦੇ ਦੂਜੇ ਵਰਗ ਵਿਚ ਗੁਰੂ ਹਰਿ ਰਾਇ ਮਾਡਲ ਸਕੂਲ ਝੁਨੇਰ ਦੀ ਵਿਦਿਆਰਥਣ ਮਨਜੋਤ ਕੌਰ ਪੁੱਤਰੀ ਅਵਤਾਰ ਸਿੰਘ ਦੁਲਮਾਂ ਕਲਾਂ ਨੇ ...

ਪੂਰੀ ਖ਼ਬਰ »

ਸੰਗਰੂਰ ਵਿਚ ਤਿੰਨ ਦਿਨਾ ਇੰਟਰਨੈਸ਼ਨਲ ਬੁੱਕ ਫ਼ੈਸਟੀਵਲ ਸ਼ੁਰੂ
ਵੱਡੀ ਗਿਣਤੀ 'ਚ ਪਾਠਕਾਂ ਨੇ ਦਿੱਤਾ ਭਰਵਾਂ ਹੁੰਗਾਰਾ

ਸੰਗਰੂਰ, 16 ਨਵੰਬਰ (ਧੀਰਜ ਪਸ਼ੌਰੀਆ) - ਵੱਡੀ ਗਿਣਤੀ ਪਾਠਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਦੇ ਨਾਲ ਸੰਗਰੂਰ ਵਿਖੇ ਤਿੰਨ ਦਿਨਾਂ ਸੰਗਰੂਰ ਇੰਟਰਨੈਸ਼ਨਲ ਬੁਕ ਫ਼ੈਸਟੀਵਲ ਸ਼ੁਰੂ ਹੋ ਗਿਆ ਹੈ | ਸੰਗਰੂਰ ਹੈਰੀਟੇਜ ਪਰੀਜਰਵੇਸ਼ਨ ਸੁਸਾਇਟੀ ਵਲੋਂ ਸਰਕਾਰੀ ਗਰਲਜ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸੈਮੀਨਾਰ

ਭਵਾਨੀਗੜ੍ਹ, 16 ਨਵੰਬਰ (ਰਣਧੀਰ ਸਿੰਘ ਫੱਗੂਵਾਲਾ) - ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਅਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਵਾਹੁਣ ਲਈ ਘੱਟ ਮਿਹਨਤ ਨਾਲ ਵਧੀਆ ਵਹਾਈ ਕਰਾਉਣ ਸਬੰਧੀ ਪਿੰਡ ਰਾਏ ਸਿੰਘ ਵਾਲਾ ਦੇ ਕਿਸਾਨ ਨੂੰ ਹੈਪੀ ਸੀਡਰ ...

ਪੂਰੀ ਖ਼ਬਰ »

ਵਿੱਦਿਅਕ ਮੁਕਾਬਲੇ 'ਚ ਉੱਚ ਸਥਾਨ ਹਾਸਲ ਕੀਤੇ

ਧੂਰੀ, 16 ਨਵੰਬਰ (ਸੁਖਵੰਤ ਸਿੰਘ ਭੁੱਲਰ) - ਰੌਬਿਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਧੂਰੀ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿੱਦਿਅਕ ਮੁਕਾਬਲਿਆਂ ਵਿਚ ਭਾਗ ਲਿਆ | ਇਨ੍ਹਾਂ ਮੁਕਾਬਲਿਆਂ ਦੇ ਪ੍ਰਾਇਮਰੀ ਵਰਗ ਵਿਚ ਵਿਦਿਆਰਥਣ ਹਰਸ਼ਦੀਪ ਨੇ ਲੋਕ ਗੀਤ ...

ਪੂਰੀ ਖ਼ਬਰ »

ਅਮਰਗੜ੍ਹ ਵਿਖੇ ਲਗਾਇਆ ਨਸ਼ਾ ਵਿਰੋਧੀ ਸੈਮੀਨਾਰ

ਅਮਰਗੜ੍ਹ, 16 ਨਵੰਬਰ (ਸੁਖਜਿੰਦਰ ਸਿੰਘ ਝੱਲ) - ਸਾਇੰਟੇਫਿਕ ਅਵੇਅਰਨੈੱਸ ਅਤੇ ਸੋਸ਼ਲ ਵੈੱਲਫੇਅਰ ਫੋਰਮ ਵਲੋਂ ਸੋਸਵਾ ਅਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਸੰਗਰੂਰ ਦੇ ਸਹਿਯੋਗ ਸਦਕਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ 40ਵਾਂ ਨਸ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਬੀ.ਡੀ.ਪੀ.ਓ. ਨੂੰ ਦਿੱਤਾ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, 16 ਨਵੰਬਰ (ਭੁੱਲਰ, ਧਾਲੀਵਾਲ) - ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦਾ ਇਕ ਵਫ਼ਦ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ, ਜਗਦੀਪ ਸਿੰਘ ਕਾਲਾ ਆਦਿ ਦੀ ਅਗਵਾਈ ਵਿਚ ਪਿੰਡ ਰਵਿਦਾਸਪੁਰਾ ਟਿੱਬੀ, ਮੌਜੋਵਾਲ, ਭੈਣੀ ਗੰਢੂਆਂ ਦੇ ...

ਪੂਰੀ ਖ਼ਬਰ »

ਅੱਖਾਂ ਦੇ ਜਾਂਚ ਕੈਂਪ ਦੌਰਾਨ 222 ਮਰੀਜ਼ਾਂ ਦਾ ਨਿਰੀਖਣ

ਅਮਰਗੜ੍ਹ, 16 ਨਵੰਬਰ (ਸੁਖਜਿੰਦਰ ਸਿੰਘ ਝੱਲ) - ਭਾਰਤ ਵਿਕਾਸ ਪ੍ਰੀਸ਼ਦ ਅਮਰਗੜ੍ਹ ਵਲੋਂ ਦਸਮੇਸ਼ ਮਕੈਨੀਕਲ ਵਰਕਸ ਦੇ ਸਹਿਯੋਗ ਸਦਕਾ ਸਰਕਾਰੀ ਹਸਪਤਾਲ ਅਮਰਗੜ੍ਹ ਵਿਖੇ ਮੁਫ਼ਤ ਅੱਖਾਂ ਦੀ ਜਾਂਚ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸ. ਸਵਰਨਜੀਤ ਸਿੰਘ ...

ਪੂਰੀ ਖ਼ਬਰ »

ਗੱਤਕੇ ਦੇ ਮੁਕਾਬਲੇ ਕਰਵਾਏ

ਸ਼ੇਰਪੁਰ, 16 ਨਵੰਬਰ (ਦਰਸ਼ਨ ਸਿੰਘ ਖੇੜੀ)- ਸੰਤ ਹਰਚੰਦ ਸਿੰਘ ਪਬਲਿਕ ਸਕੂਲ ਸ਼ੇਰਪੁਰ ਵਿਖੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਵਲੋਂ ਖ਼ਾਲਸਾ ਅਕਾਲ ਪੁਰਖ ਕੀ ਫ਼ੌਜ ਟਰੱਸਟ ਦੇ ਸਹਿਯੋਗ ਨਾਲ ਗੱਤਕੇ ਦੇ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX