ਤਾਜਾ ਖ਼ਬਰਾਂ


ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  3 minutes ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  9 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  14 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  44 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  51 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 3 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 3 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 2 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 3 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 3 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 4 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 4 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 4 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 4 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 minute ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 5 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 5 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 6 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 6 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 6 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 6 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 7 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਖੰਨਾ / ਸਮਰਾਲਾ

ਗੋ ਕਾਰਟ ਕਾਰ ਚੈਂਪੀਅਨਸ਼ਿਪ 'ਚ ਗੁਲਜ਼ਾਰ ਗਰੁੱਪ ਜੇਤੂ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ) - ਗੁਲਜ਼ਾਰ ਗਰੱੁਪ ਆਫ਼ ਇੰਸਟੀਚਿਊਟਸ ਖੰਨਾ ਦੇ ਕੈਂਪਸ ਵਿਖੇ ਜੇ. ਕੇ. ਟਾਇਰ ਅਤੇ ਟੀ ਵੀ ਐੱਸ ਮੋਟਰਜ਼ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਗੋ ਕਾਰਟ ਕਾਰ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ | ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਵੱਖ ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੀਆਂ ਟੀਮਾਂ ਨੇ ਭਾਗ ਲਿਆ | ਇਨ੍ਹਾਂ ਟੀਮਾਂ ਨੇ ਵੱਖ ਵੱਖ ਤਰ੍ਹਾਂ ਦੀਆਂ ਗੋ ਕਾਰਟ ਕਾਰਾਂ ਬਣਾਈਆਂ, ਇਨ੍ਹਾਂ ਦੀ ਡਿਜ਼ਾਇਨਿੰਗ ਅਤੇ ਬਾਕੀ ਸਾਰਾ ਕੰਮ ਵਿਦਿਆਰਥੀਆਂ ਵਲੋਂ ਖ਼ੁਦ ਕੀਤਾ ਗਿਆ | ਦੱਸਣਯੋਗ ਹੈ ਕਿ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਇਹ ਗੋ ਕਾਰਟ ਕਾਰਾਂ ਨੂੰ ਬਿਨਾਂ ਕਿਸੇ ਦੀ ਮਦਦ ਅਤੇ ਸਲਾਹ ਦੇ ਹੀ ਬਣਾਉਣਾ ਲਾਜ਼ਮੀ ਹੁੰਦਾ ਹੈ | ਇਸ ਚੈਂਪੀਅਨਸ਼ਿਪ ਵਿਚ ਗੁਲਜ਼ਾਰ ਗਰੁੱਪ ਦੀ ਟੀਮ ਮਕੈਨੋਕਸ ਨੇ ਸਭ ਤੋਂ ਸ਼ਾਨਦਾਰ ਕਾਰ ਬਣਾਈ ਅਤੇ ਜੇਤੂ ਰਹੀ | ਇਸ ਦੇ ਨਾਲ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਦੂਸਰਾ ਅਤੇ ਰਿਮਟ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਜ਼ਿਕਰਯੋਗ ਹੈ ਕਿ ਚੈਂਪੀਅਨਸ਼ਿਪ ਦੌਰਾਨ ਮਾਹਿਰਾਂ ਦੀ ਇਕ ਟੀਮ ਵੱਲੋਂ ਗੋ ਕਾਰਟ ਕਾਰਾਂ ਦੇ ਬਿਜ਼ਨਸ ਪਲਾਨ, ਘੱਟ ਖਰਚੇ ਦੀ ਰਿਪੋਰਟ ਦਾ ਵਿਸ਼ਲੇਸ਼ਣ, ਕੰਪਿਊਟਰ ਏਡਿਡ ਇੰਜੀਨੀਅਰਿੰਗ, ਡਿਜ਼ਾਈਨ ਵੈਧਤਾ ਦੀ ਯੋਜਨਾ ਸਮੇਤ ਕਈ ਹੋਰ ਕੁਆਲਿਟੀ ਦੀ ਕਸੌਟੀ ਦੀ ਜਾਂਚ ਕੀਤੀ ਅਤੇ ਜੇਤੂ ਟੀਮਾਂ ਦੀ ਚੋਣ ਕੀਤੀ ਗਈ ਹੈ | ਇਸ ਮੌਕੇ ਗੁਲਜ਼ਾਰ ਗਰੁੱਪ ਦੇ ਐਗਜ਼ੀਕਿਊਟਿਵ ਡਾਇਰੈਕਟਰ ਗੁਰਕੀਰਤ ਸਿੰਘ ਨੇ ਜੇਤੂ ਟੀਮ ਨੂੰ ਇਸ ਮਾਣਮੱਤੀ ਉਪਲਬਧੀ ਲਈ ਵਧਾਈ ਦਿੰਦਿਆਂ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿ ਗੁਲਜ਼ਾਰ ਗਰੁੱਪ ਵਿਖੇ ਅਤਿ ਆਧੁਨਿਕ ਟੈਕਨੀਕਲ ਲੈਬਜ਼ ਅਤੇ ਪ੍ਰਤਿਭਾਵਾਨ ਅਧਿਆਪਕ ਹੋਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਹਰ ਨਵੇਂ ਪ੍ਰੋਜੈਕਟ ਲਈ ਹਰ ਤਰ੍ਹਾਂ ਦੀ ਮਦਦ ਮੈਨੇਜਮੈਂਟ ਵੱਲੋਂ ਕੀਤੀ ਜਾਂਦੀ ਹੈ | ਜਿਸ ਸਦਕਾ ਸਾਡੇ ਵਿਦਿਆਰਥੀ ਬਿਹਤਰੀਨ ਪ੍ਰਦਰਸ਼ਨ ਕਰਦੇ ਹਨ | ਇਸ ਮੌਕੇ ਜੇਤੂ ਟੀਮ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |

ਮੁਕੰਦਪੁਰ ਵਿਖੇ ਖਸਖਸ ਦੀ ਕਾਸ਼ਤ ਕਰਨ ਦੀ ਸ਼ੁਰੂਆਤ

ਡੇਹਲੋਂ, 16 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਪਿੰਡ ਮੁਕੰਦਪੁਰ ਵਿਖੇ ਅੱਜ ਕਮਿੱਕਰ ਸਿੰਘ ਮੁਕੰਦਪੁਰ ਨੇ ਇਲਾਕੇ ਦੇ ਲੋਕਾਂ ਦੀ ਹਾਜ਼ਰੀ 'ਚ ਆਪਣੀ ਜ਼ਮੀਨ ਵਿਚ ਖਸਖਸ ਦਾ ਛੱਟਾ ਦਿੰਦਿਆਂ ਖਸਖਸ ਦੀ ਖੇਤੀ ਦੀ ਸ਼ੁਰੂਆਤ ਕੀਤੀ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਜੇ ਦੇਸ਼ ...

ਪੂਰੀ ਖ਼ਬਰ »

ਸਤਲੁਜ ਦਰਿਆ 'ਚ ਪੈ ਰਹੇ ਬੁੱਢੇ ਨਾਲੇ ਦੇ ਗੰਦੇ ਪਾਣੀ ਨੂੰ ਬੰਨ੍ਹ ਮਾਰ ਕੇ ਰੋਕਾਂਗੇ-ਪ੍ਰੀਤਮ ਸਿੰਘ ਅਖਾੜਾ

ਜਗਰਾਉਂ, 16 ਨਵੰਬਰ (ਜੋਗਿੰਦਰ ਸਿੰਘ)-ਸਤਲੁਜ ਦਰਿਆ 'ਚ ਪੈ ਰਹੇ ਬੁੱਢੇ ਨਾਲੇ ਦੇ ਗੰਦੇ ਪਾਣੀ ਦੇ ਮਨੁੱਖੀ ਜੀਵਨ 'ਤੇ ਪਏ ਰਹੇ ਮਾਰੂ ਅਸਰ ਦੇ ਮੁੱਦੇ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਸੰਘਰਸ਼ ਕਰਦੀ ਆ ਰਹੀ ਜਥੇਬੰਦੀ ਜੀਵਨ ਬਚਾਓ-ਸਮਾਜ ਬਚਾਓ ਸੰਸਥਾ ਨੇ ਮੁੜ ...

ਪੂਰੀ ਖ਼ਬਰ »

'ਖ਼ਾਲਸਾ' ਫ਼ਿਲਮ ਦਿਖਾਉਣ ਵੇਲੇ ਗੁਰਦੁਆਰਾ ਸਾਹਿਬ ਵਿਚ ਮੰਗਲ ਢਿੱਲੋਂ ਵੀ ਪੁੱਜੇਗਾ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਇੱਥੇ 'ਸਰਬ ਰੋਗ ਕਾ ਅਉਖਦੁ ਨਾਮੁ' ਸੰਸਥਾ ਦੇ ਨੁਮਾਇੰਦੇ ਅਮਰਜੀਤ ਸਿੰਘ ਘਟਹੌੜਾ ਨੇ ਦੱਸਿਆ ਕਿ 17 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 7 ਵਜੇ ਤੋਂ ਸਿੱਖ ਕੌਮ ਦੇ ਇਤਿਹਾਸ ਨੂੰ ਦਰਸਾਉਂਦੀ ਫ਼ਿਲਮ 'ਖ਼ਾਲਸਾ' ਛੋਟਾ ਖੰਨਾ ਦੇ ...

ਪੂਰੀ ਖ਼ਬਰ »

ਵਿਦੇਸ਼ੀ ਨਾਗਰਿਕ ਤੋਂ 85 ਗ੍ਰਾਮ ਹੈਰੋਇਨ ਬਰਾਮਦ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਐਸ. ਪੀ. ਬਲਵਿੰਦਰ ਸਿੰਘ ਭੀਖੀ ਨੇ ਦੱਸਿਆ ਕਿ ਸੀ. ਆਈ. ਏ. ਇੰਚਾਰਜ ਇੰਸ : ਬਲਜਿੰਦਰ ਸਿੰਘ ਅਤੇ ਥਾਣੇਦਾਰ ਲਾਭ ਸਿੰਘ ਨਾਰਕੋਟਿਕ ਸੈਲ ਖੰਨਾ ਦੀ ਪੁਲਿਸ ਪਾਰਟੀ ਵਲ਼ੋਂ ਪਿੰਡ ਲਿਬੜਾ ਨੇੜੇ ਪੀਰ ਦੀ ਜਗਾ ਪਾਸ ਨਾਕਾਬੰਦੀ ...

ਪੂਰੀ ਖ਼ਬਰ »

ਪੁਲ ਹੇਠਾਂ ਸੁੱਤੇ ਵਿਅਕਤੀ ਦੀ ਠੰਢ ਨਾਲ ਮੌਤ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਸਥਾਨਕ ਸਮਰਾਲਾ ਰੋਡ ਪੁਲ ਹੇਠਾਂ ਇਕ ਵਿਅਕਤੀ ਦੀ ਲਾਸ਼ ਮਿਲਣ ਕਰਕੇ ਸਨਸਨੀ ਫੈਲ ਗਈ | ਮੁੱਢਲੀ ਜਾਂਚ ਵਿਚ ਮਿ੍ਤਕ ਦੀ ਮੌਤ ਠੰਢ ਕਾਰਨ ਹੋਈ ਦੱਸੀ ਗਈ ਹੈ | ਥਾਣੇਦਾਰ ਸ਼ਾਮ ਲਾਲ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਧੀਰਾ ਉਰਫ਼ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਮਾਮਲੇ 'ਚ ਭਗੌੜੀ ਔਰਤ ਸਮੇਤ 2 ਕਾਬੂ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਪੁਲਿਸ ਵਲ਼ੋਂ ਪਿਛਲੇ 5 ਸਾਲ ਤੋਂ ਕਥਿਤ ਰੂਪ ਵਿਚ ਧੋਖਾਧੜੀ ਦੇ ਇਕ ਮਾਮਲੇ ਵਿਚ ਭਗੌੜੀ ਕਰਾਰ ਦਿੱਤੀ ਔਰਤ ਨੂੰ ਗਿ੍ਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸਲੌਦੀ ਦੀ ਇਕ ...

ਪੂਰੀ ਖ਼ਬਰ »

ਅਧਿਆਪਕਾਂ ਨੇ ਰੋਸ ਮਾਰਚ ਕਰਕੇ ਲਗਾਇਆ ਵਿਧਾਇਕ ਦੀ ਕੋਠੀ ਅੱਗੇ ਧਰਨਾ

ਪਾਇਲ, 16 ਨਵੰਬਰ (ਰਜਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ 'ਚ 8886 ਐੱਸ. ਐੱਸ. ਏ./ਰਮਸਾ/ਮਾਡਲ/ਆਦਰਸ਼ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਉਨ੍ਹਾਂ ਦੀ 65%-75% ਤੱਕ ਦੀ ਤਨਖ਼ਾਹ ਕਟੌਤੀ ਕਰਨ ਅਤੇ ਹੋਰ ਵਧੀਕੀਆਂ ਦੇ ਖਿਲਾਫ ਅੱਜ ਕਸਬਾ ਪਾਇਲ ਵਿਖੇ ਵਿਸ਼ਾਲ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਬਜ਼ੁਰਗ ਦੀ ਮੌਤ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪੁਲਿਸ ਚੌਕੀ ਖੰਨਾ ਦੇ ਏ. ਐੱਸ. ਆਈ. ਰਣਜੋਧ ਸਿੰਘ ਮੌਕੇ 'ਤੇ ਪੁੱਜੇ | ਮਿ੍ਤਕ ਦੀ ਪਹਿਚਾਣ ਸੁਰਿੰਦਰ ਨਾਗਪਾਲ ਵਾਸੀ ...

ਪੂਰੀ ਖ਼ਬਰ »

ਪਿੰਡ ਕੁੱਬਿਆਂ ਦਾ ਟੋਲ ਬੈਰੀਅਰ ਸਥਾਨਕ ਲੋਕਾਂ ਲਈ ਬਣਿਆ ਮੁਸੀਬਤ

ਸਮਰਾਲਾ, 16 ਨਵੰਬਰ (ਸੁਰਜੀਤ)- ਸਰਹਿੰਦ ਨਹਿਰ ਦੇ ਨਾਲੋਂ-ਨਾਲ ਗੁਰੂ ਗੋਬਿੰਦ ਸਿੰਘ ਮਾਰਗ 'ਤੇ ਪਿੰਡ ਕੁੱਬਿਆਂ ਨੇੜੇ ਨੈਸ਼ਨਲ ਹਾਈ ਵੇਅ ਅਥਾਰਿਟੀ ਵਲੋਂ ਸਥਾਪਿਤ ਕੀਤਾ ਟੋਲ ਬੈਰੀਅਰ ਇਸ ਇਲਾਕੇ ਦੇ ਵਸਨੀਕਾਂ ਲਈ ਮੁਸੀਬਤ ਦਾ ਸਬੱਬ ਬਣ ਗਿਆ ਹੈ | ਇਸੇ ਮਾਰਗ 'ਤੇ ਸਰਹਿੰਦ ...

ਪੂਰੀ ਖ਼ਬਰ »

ਸੰਗਰਾਂਦ ਦਾ ਦਿਹਾੜਾ ਮਨਾਇਆ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ/ਓਬਰਾਏ/ਮਨਜੀਤ/ਗੋਗੀ)-ਅੱਜ ਇੱਥੋਂ ਦੇ ਰਾਮਗੜ੍ਹੀਆ ਭਵਨ ਜੀ. ਟੀ. ਰੋਡ ਭੱਟੀਆ ਵਿਖੇ ਬਾਬਾ ਵਿਸ਼ਵਕਰਮਾ-ਰਾਮਗੜ੍ਹੀਆ ਭਵਨ ਸਭਾ ਖੰਨਾ ਵਲੋਂ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਅਹਿਮਦਗੜ੍ਹ, 16 ਨਵੰਬਰ (ਸੋਢੀ)- ਅਕਾਲ ਅਕੈਡਮੀ ਰਛੀਨ ਵਲੋਂ ਸਥਾਨਕ ਸ਼ਹਿਰ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਅਕਾਲ ਅਕੈਡਮੀ ਬੜੂ ਸਾਹਿਬ ਵਲੋਂ ਚਲਾਈ ਜਾ ਰਹੀ ਨਸ਼ਾ ਛੜਾਓ ਅਤੇ ਪੁਨਰ ਨਿਵਾਸ ਸੰਸਥਾ ਵਲੋਂ ਸਮਾਜ ਨੂੰ ਨਸ਼ਿਆਂ ਦੇ ਬੁਰੇ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ ਦੀ ਸਹੋਦਿਆ ਫੁੱਟਬਾਲ ਟੂਰਨਾਮੈਂਟ 'ਚ ਚੜ੍ਹਤ

ਰਾੜਾ ਸਾਹਿਬ, 16 ਨਵੰਬਰ (ਸਰਬਜੀਤ ਸਿੰਘ ਬੋਪਾਰਾਏ)- ਓਮਾ ਰਾਣਾ ਪਬਲਿਕ ਸਕੂਲ ਸੰਘੋਲ (ਫ਼ਤਿਹਗੜ੍ਹ ਸਾਹਿਬ) ਵਿਖੇ ਸਹੋਦਿਆ ਫੁੱਟਬਾਲ ਟੂਰਨਾਮੈਂਟ ਸਕੂਲ ਕੰਪਲੈਕਸ (ਲੁਧਿਆਣਾ ਈਸਟ) ਦੇ ਫੁੱਟਬਾਲ ਟੂਰਨਾਮੈਂਟ ਕਰਵਾਏ ਗਏ | ਇਸ ਟੂਰਨਾਮੈਂਟ ਵਿਚ ਲੜਕਿਆਂ ਦੀਆ 10 ਟੀਮਾਂ ...

ਪੂਰੀ ਖ਼ਬਰ »

ਸੜਕਾਂ ਦੀ ਮੁਰੰਮਤ ਅਤੇ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ 'ਤੇ- ਵਿਧਾਇਕ ਲੱਖਾ

ਮਲੌਦ, 16 ਨਵੰਬਰ (ਸਹਾਰਨ ਮਾਜਰਾ)- ਜ਼ਿਲ੍ਹਾ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਸਰਪੰਚ ਸਿਆੜ੍ਹ ਦੀ ਅਗਵਾਈ ਹੇਠ ਚੱਲ ਰਹੇ ਇਤਿਹਾਸਕ ਨਗਰ ਸਿਆੜ੍ਹ ਦੇ ਵਿਕਾਸ ਕਾਰਜਾਂ ਦੀ ਕੜੀ ਤਹਿਤ ਪਿੰਡ ਦੇ ਟੋਭੇ ਦੀ ਚਾਰਦੁਆਰੀ ਦਾ ਕੰਮ ਸ਼ੁਰੂ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਸ਼੍ਰੀ ਗੋਪਾਲਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਅਹਿਮਦਗੜ੍ਹ, 16 ਨਵੰਬਰ (ਪੁਰੀ, ਮਹੋਲੀ)- ਸ਼੍ਰੀ ਰਾਧੇ ਕਿ੍ਸ਼ਨਾ ਗਊਸ਼ਾਲਾ ਵੈਲਫੇਅਰ ਕਮੇਟੀ ਵਲੋਂ ਗੋਪਾਲਅਸ਼ਟਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਕੌਾਸਲਰ ਭੋਜਰਾਜ ਸ਼ਰਮਾ, ਪੰਕਜ ਸਿੰਗਲਾ, ਸੁਸ਼ੀਲ ਗੋਇਲ, ਹਿਮਾਸ਼ੂ ਗੁਪਤਾ, ਰੌਮੀ ਗੋਇਲ ਆਦਿ ਦੀ ਅਗਵਾਈ 'ਚ ...

ਪੂਰੀ ਖ਼ਬਰ »

ਅਯੁੱਧਿਆ ਵਿਖੇ ਮੰਦਿਰ ਨਿਰਮਾਣ ਲਈ ਸ਼ਿਵ ਸੈਨਿਕਾਂ ਦਾ ਜਥਾ ਰਵਾਨਾ ਹੋਵੇਗਾ-ਰਮਨ ਵਡੇਰਾ

ਸਮਰਾਲਾ, 16 ਨਵੰਬਰ (ਬਲਜੀਤ ਸਿੰਘ ਬਘੌਰ) - ਸ਼ਿਵ ਸੈਨਾ ਬਾਲ ਠਾਕਰੇ ਦੇ ਅਹੁਦੇਦਾਰਾਂ ਦੀ ਮੀਟਿੰਗ ਸੂਬਾ ਪ੍ਰਮੁੱਖ ਹਰੀਸ਼ ਸਿੰਗਲਾ ਤੇ ਰਮਨ ਵਡੇਰਾ ਦੀ ਦੇਖ ਰੇਖ ਮੁੱਖ ਦਫ਼ਤਰ ਚਾਵਾ ਰੋਡ ਸਮਰਾਲਾ ਵਿਖੇ ਹੋਈ, ਜਿਸ ਵਿਚ 25 ਨਵੰਬਰ ਨੂੰ ਅਯੁੱਧਿਆ ਵਿਖੇ ਸ਼੍ਰੀ ਰਾਮ ਦੇ ...

ਪੂਰੀ ਖ਼ਬਰ »

ਕਿਸ਼ਨਪੁਰਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਜੰਡਾਲੀ ਦਾ ਸਨਮਾਨ

ਮਲੌਦ, 16 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰਾਮਗੜ੍ਹ ਸਰਦਾਰਾਂ ਤੋਂ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਯਾਦਵਿੰਦਰ ਸਿੰਘ ਜੰਡਾਲੀ ਦਾ ਪਿੰਡ ਕਿਸ਼ਨਪੁਰਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗ੍ਰੇਟਰ ਦੀ ਮੀਟਿੰਗ

ਖੰਨਾ, 16 ਨਵੰਬਰ (ਜੋਗਿੰਦਰ ਸਿੰਘ ਓਬਰਾਏ)- ਲਾਇਨਜ਼ ਕਲੱਬ ਖੰਨਾ ਗ੍ਰੇਟਰ ਦੀ ਵਿਕਾਸ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਡਾਕਟਰ ਵਿਨੋਦ ਸੂਦ ਕਲੱਬ ਦੇ ਨਵੇਂ ਮੈਂਬਰ ਬਣਾਏ ਗਏ | ਇਹ ਕਲੱਬ ਜਲਦ ਹੀ ਇਸ ਸ਼ਹਿਰ ਵਿਚ ਇਕ ਲਿਓ ਕਲੱਬ ਬਣਾਉਣ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਲਾਡੀ ਨਮਿਤ ਸ਼ਰਧਾਂਜਲੀ ਸਮਾਗਮ

ਦੋਰਾਹਾ, 16 ਨਵੰਬਰ (ਜਸਵੀਰ ਝੱਜ) -ਕਮਲਪ੍ਰੀਤ ਸਿੰਘ ਲਾਡੀ (ਅਸਟ੍ਰੇਲੀਆ) ਸਪੁੱਤਰ ਬਲਵੀਰ ਸਿੰਘ ਮਾਂਗਟ ਵਾਸੀ ਪਿੰਡ ਰਾਮਪੁਰ, ਮਾਸਟਰ ਬਿਕਰਮ ਸਿੰਘ ਮਾਂਗਟ (ਬਿੱਕਰ ਸਿੰਘ) ਦਾ ਭਤੀਜਾ ਅਤੇ ਅਰਸ਼ਦੀਪ ਸਿੰਘ ਮਾਂਗਟ (ਨਿਊਜ਼ੀਲੈਂਡ) ਦਾ ਭਰਾ 7 ਨਵੰਬਰ 2018 ਨੂੰ ਅਚਾਨਕ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ 'ਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰ' ਵਿਸ਼ੇ 'ਤੇ ਪਸਾਰ ਭਾਸ਼ਨ ਕਰਵਾਇਆ

ਦੋਰਾਹਾ, 16 ਨਵੰਬਰ (ਜੋਗਿੰਦਰ ਸਿੰਘ ਓਬਰਾਏ/ਜਸਵੀਰ ਝੱਜ)- ਅੱਜ ਇੱਥੇ ਗੁਰੂ ਨਾਨਕ ਨੈਸ਼ਨਲ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਵਲੋਂ 'ਸੱਭਿਆਚਾਰ ਅਤੇ ਪੰਜਾਬੀ ਸੱਭਿਆਚਾਰ' ਵਿਸ਼ੇ 'ਤੇ ਪਸਾਰ ਭਾਸ਼ਣ ਪਿ੍ੰਸੀਪਲ ਡਾ. ਨਰਿੰਦਰ ਸਿੰਘ ...

ਪੂਰੀ ਖ਼ਬਰ »

ਇੰਟਰ ਅਕੈਡਮੀ ਡਾਂਸ ਮੁਕਾਬਲੇ ਵਿਚ ਧਰੁਵੀਆ ਤੇ ਜਗਜੋਤ ਰਹੇ ਪਹਿਲੇ ਸਥਾਨ 'ਤੇ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ) - ਲੋਕ ਨਾਚ ਅਕੈਡਮੀ ਖੰਨਾ ਵਿਖੇ ਭੰਗੜਾ ਟਰੇਨਿੰਗ ਸੈਂਟਰ ਦੇ ਡਾਇਰੈਕਟਰ ਬਲਵਿੰਦਰ ਸਿੰਘ ਗੁਰੂ ਦੀ ਅਗਵਾਈ ਹੇਠ 'ਇੰਟਰ ਅਕੈਡਮੀ ਡਾਂਸ ਮੁਕਾਬਲੇ 2018' ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਦੌਰਾਨ ਧਰੁਵੀਆ ਸ਼ਰਮਾ ਅਤੇ ਜਗਜੋਤ ...

ਪੂਰੀ ਖ਼ਬਰ »

ਭਾਸ਼ਣ ਮੁਕਾਬਲੇ ਦੌਰਾਨ ਹਿਮਾਲਿਆ ਸਕੂਲ ਦੀ ਵਿਦਿਆਰਥਣ ਛਾਇਆ ਪਹਿਲੇ ਸਥਾਨ 'ਤੇ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਹਿਮਾਲਿਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਛਾਇਆ ਅੰਤਰ ਸਕੂਲ ਵੈਦਿਕ ਭਾਸ਼ਣ ਮੁਕਾਬਲੇ ਵਿਚ ਪਹਿਲੇ ਸਥਾਨ 'ਤੇ ਰਹੀ | ਇਹ ਮੁਕਾਬਲਾ ਵੇਦ ਪ੍ਰਚਾਰ ਮੰਡਲ ਵਲ਼ੋਂ ਏ. ਐੱਸ. ...

ਪੂਰੀ ਖ਼ਬਰ »

ਪ੍ਰਾਈਵੇਟ ਡਰਾਈਵਰ ਐਸੋਸੀਏਸ਼ਨ ਨੇ ਲਗਾਏ ਮੁਫ਼ਤ ਰਿਫ਼ਲੈਕਟਰ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਚੌਕ ਖੰਨਾ ਵਿਚ ਖੰਨਾ ਪ੍ਰਾਈਵੇਟ ਡਰਾਈਵਰ ਯੂਨੀਅਨ ਐਸੋਸੀਏਸ਼ਨ ਵੱਲੋਂ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਅੱਜ ਟ੍ਰੈਫਿਕ ਇੰਚਾਰਜ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਗੱਡੀਆਂ 'ਤੇ ਰਿਫ਼ਲੈਕਟਰ ਲਾਏ ਗਏ | ...

ਪੂਰੀ ਖ਼ਬਰ »

ਖੰਨਾ ਤੋਂ ਰਾਹੋਂ ਤੱਕ ਸੜਕ ਦੇ ਪੈਚ ਵਰਕ ਦਾ ਕੰਮ ਜਲਦ ਸ਼ੁਰੂ ਹੋਵੇਗਾ- ਢਿੱਲੋਂ

ਸਮਰਾਲਾ, 16 ਨਵੰਬਰ (ਬਲਜੀਤ ਸਿੰਘ ਬਘੌਰ)- ਵਿਧਾਨ ਸਭਾ ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਖੰਨਾ ਤੋਂ ਰਾਹੋਂ ਪੁਲ ਤੱਕ ਸੜਕ ਤੇ ਪੈਚ ਵਰਕ ਦਾ ਕੰਮ ਜਲਦ ਸ਼ੁਰੂ ਹੋਵੇਗਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਸੁਸਾਇਟੀ ਨੇ ਲੋੜਵੰਦਾਂ ਨੰੂ ਰਾਸ਼ਨ ਵੰਡਿਆ

ਡੇਹਲੋਂ, 16 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)- ਗੁਰੂ ਨਾਨਕ ਐਜੂਕੇਸ਼ਨ ਚੈਰੀਟੇਬਲ ਸੁਸਾਇਟੀ, ਗੋਪਾਲਪੁਰ ਵਲੋਂ ਹਰ ਮਹੀਨੇ ਦੀ ਤਰਾਂ ਮੱਘਰ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਲੋੜਵੰਦ ਲੋਕਾਂ ਨੰੂ ਮੁਫ਼ਤ ਰਾਸ਼ਣ ਵੰਡਿਆ ਗਿਆ | ਇਸ ਸਮੇਂ ਗੁਰੂ ਨਾਨਕ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਤੇ ਪ੍ਰਧਾਨ ਮਹਿਤਾ ਨੇ ਗੋਪਾਸ਼ਟਮੀ ਗਊਸ਼ਾਲਾ ਵਿਚ ਮਨਾਈ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਅਜੇ ਸਥਾਨਕ ਸ਼ਮਸ਼ਾਨਘਾਟ ਰੋਡ 'ਤੇ ਸਥਿਤ ਗਊਸ਼ਾਲਾ ਵਿਚ ਸਥਾਨਕ ਵਿਧਾਇਕ ਗੁਰਕੀਰਤ ਸਿੰਘ ਅਤੇ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਨੇ ਗੋਪਾਸ਼ਟਮੀ ਮੌਕੇ ਉਚੇਚੇ ਤੌਰ 'ਤੇ ਜਾ ਗਊਆਂ ਨੂੰ ਪੇੜੇ ਖੁਆਏ ਅਤੇ ਗਊ ਭਗਤਾਂ ਨੂੰ ...

ਪੂਰੀ ਖ਼ਬਰ »

ਟ੍ਰੈਫਿਕ ਇੰਚਾਰਜ ਹਰਵਿੰਦਰ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਦਿੱਤੇ ਫੁੱਲ
ਪ੍ਰਾਈਵੇਟ ਡਰਾਈਵਰ ਐਸੋਸੀਏਸ਼ਨ ਨੇ ਲਗਾਏ ਮੁਫ਼ਤ ਰਿਫ਼ਲੈਕਟਰ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਮਰਾਲਾ ਚੌਕ ਖੰਨਾ ਵਿਚ ਖੰਨਾ ਪ੍ਰਾਈਵੇਟ ਡਰਾਈਵਰ ਯੂਨੀਅਨ ਐਸੋਸੀਏਸ਼ਨ ਵੱਲੋਂ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਅੱਜ ਟ੍ਰੈਫਿਕ ਇੰਚਾਰਜ ਹਰਵਿੰਦਰ ਸਿੰਘ ਦੇ ਸਹਿਯੋਗ ਨਾਲ ਗੱਡੀਆਂ 'ਤੇ ਰਿਫ਼ਲੈਕਟਰ ਲਾਏ ਗਏ | ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ

ਬੀਜਾ, 16 ਨਵੰਬਰ (ਰਣਧੀਰ ਸਿੰਘ ਧੀਰਾ) - ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਅਕਾਲੀ ਵਰਕਰਾਂ ਦੀ ਮੀਟਿੰਗ ਸਰਕਲ ਖੰਨਾ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਜਟਾਣਾ ਅਤੇ ਅਕਾਲੀ ਦਲ ਐੱਸ. ਸੀ. ਵਿੰਗ ਮਾਲਵਾ ਜ਼ੋਨ ਦੇ ਇੰਚਾਰਜ ਗੁਰਦੀਪ ਸਿੰਘ ਅੜੈਚਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰੇਰੂ ਸਾਹਿਬ ਨੰਦਪੁਰ ਵਿਖੇ ਦੀਵਾਨ ਸਜਾਏ

ਸਾਹਨੇਵਾਲ, 16 ਨਵੰਬਰ (ਹਰਜੀਤ ਸਿੰਘ ਢਿੱਲੋਂ)- ਇਤਿਹਾਸਕ ਗੁਰਦੁਆਰਾ ਸ੍ਰੀ ਰੇਰੂ ਸਾਹਿਬ ਪਾਤਸ਼ਾਹੀ ਦਸਵੀਂ ਨੰਦਪੁਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਸੰਗਰਾਂਦ ਦੇ ਪਵਿੱਤਰ ਦਿਹਾੜੇ 'ਤੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਅੰਮਿ੍ਤ ਵੇਲੇ ਸ਼੍ਰੀ ...

ਪੂਰੀ ਖ਼ਬਰ »

ਭੁੱਟਾ ਵਿਖੇ ਪਾਲਤੂ ਕੁੱਤੇ ਨੂੰ ਗੋਲੀਆਂ ਮਾਰ ਕੇ ਮਾਰਿਆ, ਪਰਚਾ ਦਰਜ

ਡੇਹਲੋਂ, 16 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਭੁੱਟਾ ਵਿਖੇ ਇਕ ਸੇਵਾ-ਮੁਕਤ ਫ਼ੌਜੀ ਵਲੋਂ ਇਕ ਪਾਲਤੂ ਕੁੱਤੇ ਨੰੂ ਗੋਲੀ ਮਾਰ ਕੇ ਮਾਰ ਦੇਣ ਬਾਅਦ ਪੁਲਿਸ ਵਲੋਂ ਉਕਤ ਫ਼ੌਜੀ ਿਖ਼ਲਾਫ਼ ਸੰਗੀਨ ...

ਪੂਰੀ ਖ਼ਬਰ »

ਯੋਗੀ ਪੀਰ ਗਊਸ਼ਾਲਾ ਵਿਖੇ ਗਊ ਪੂਜਨ ਸਮਾਗਮ ਕਰਵਾਇਆ

ਸਮਰਾਲਾ, 16 ਨਵੰਬਰ (ਬਲਜੀਤ ਸਿੰਘ ਬਘੌਰ) - ਸ਼੍ਰੀ ਯੋਗੀ ਪੀਰ ਗਊਸ਼ਾਲਾ ਸਮਰਾਲਾ ਅਤੇ ਪ੍ਰਾਚੀਨ ਸ਼ਿਵ ਮੰਦਿਰ ਗਊਸ਼ਾਲਾ ਚਹਿਲਾਂ ਵਿਖੇ ਗਊ ਪੂਜਨ ਸਮਾਗਮ ਕਰਵਾਇਆ, ਜਿਸ ਵਿਚ ਹਲਕਾ ਸਮਰਾਲਾ ਦੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਵਲੋਂ ਸ਼ਮੂਲੀਅਤ ਕੀਤੀ | ਇਸ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ

ਦੋਰਾਹਾ, 16 ਨਵੰਬਰ (ਮਨਜੀਤ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਚ ਕਰਵਾਏ ਖੇਤਰ ਪੱਧਰੀ ਵਿੱਦਿਅਕ ਮੁਕਾਬਲਿਆਂ ਵਿਚ ਸਰਸਵਤੀ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ | ਜਿਸ ਵਿਚ ਪ੍ਰਾਇਮਰੀ ਵਰਗ ਦੇ ਭਾਸ਼ਣ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਅਤੇ ਵਿਧਾਇਕ ਢਿੱਲੋਂ ਵਲੋਂ ਝਕੜੌਦੀ ਵਿਖੇ ਸੂਰਾਂ ਦੇ ਫਾਰਮ ਦਾ ਉਦਘਾਟਨ

ਸਮਰਾਲਾ, 16 ਨਵੰਬਰ (ਬਲਜੀਤ ਸਿੰਘ ਬਘੌਰ)- ਸਮਰਾਲਾ ਨੇੜਲੇ ਪਿੰਡ ਝਕੜੌਦੀ ਵਿਖੇ ਸੂਰਾਂ ਦੇ ਪਹਿਲੇ ਫਾਰਮ ਦਾ ਉਦਘਾਟਨ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਉਦਘਾਟਨੀ ਸਮਾਗਮ ਦੌਰਾਨ ...

ਪੂਰੀ ਖ਼ਬਰ »

ਬਾਲੂ ਦੀ ਅਗਵਾਈ ਵਿਚ ਵਾਲਮੀਕਿ ਭਾਈਚਾਰੇ ਦੇ ਲੋਕ ਜਾਣਗੇ ਅੰਮਿ੍ਤਸਰ

ਖੰਨਾ, 16 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਵਾਲਮੀਕੀ ਧਰਮ ਸਮਾਜ ਭਾਵਾਧਸ ਤਹਿ; ਖੰਨਾ ਦੇ ਯੂਥ ਪ੍ਰਧਾਨ ਬਲਰਾਮ ਬਾਲੂ ਦੀ ਅਗਵਾਈ ਵਿਚ ਭਗਵਾਨ ਵਾਲਮੀਕੀ ਮੂਰਤੀ ਸਥਾਪਨਾ ਦਿਵਸ ਦੇ ਸਬੰਧ ਵਿਚ ਭਾਈਚਾਰੇ ਦੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਭਾਵਾਧਸ ਦੇ ...

ਪੂਰੀ ਖ਼ਬਰ »

ਲੇਖਕ ਮੰਚ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 16 ਨਵੰਬਰ (ਸੁਰਜੀਤ) - ਲੇਖਕ ਮੰਚ ਸਮਰਾਲਾ ਦੀ ਮਾਸਿਕ ਮੀਟਿੰਗ ਵਿਚ ਰਚਨਾਵਾਂ ਦਾ ਲੰਮਾ ਦੌਰ ਚੱਲਿਆ | ਪ੍ਰਧਾਨਗੀ ਮੰਡਲ ਵਿਚ ਮੰਚ ਦੇ ਪ੍ਰਧਾਨ ਦਲਜੀਤ ਸ਼ਾਹੀ, ਪ੍ਰੋ. ਹਮਦਰਦਵੀਰ ਨੌਸ਼ਹਿਰਵੀ, ਪਿ੍ੰ. ਪਰਮਿੰਦਰ ਸਿੰਘ ਬੈਨੀਪਾਲ ਅਤੇ ਰਾਮ ਸਰੂਪ ਰਿਖੀ ...

ਪੂਰੀ ਖ਼ਬਰ »

ਰਾਜ ਪੱਧਰੀ ਕੁਸ਼ਤੀਆਂ ਮੁਕਾਬਲਿਆਂ 'ਚ ਕਿੰਡਰ ਗਾਰਟਨ ਸਕੂਲ ਦਾ ਵਿਦਿਆਰਥੀ ਤੀਜੇ ਸਥਾਨ 'ਤੇ

ਸਮਰਾਲਾ, 16 ਨਵੰਬਰ (ਬਲਜੀਤ ਸਿੰਘ ਬਘੌਰ)- ਸਿੱਖਿਆ ਵਿਭਾਗ ਵਲੋਂ ਸਟੇਟ ਪੱਧਰੀ ਕੁਸ਼ਤੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਕਿੰਡਰ ਗਾਰਟਨ ਸੀਨੀਅਰ ਸੈਕੰਡਰੀ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਹਿੱਸਾ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਚੇਅਰਮੈਨ ਦਲਜੀਤ ...

ਪੂਰੀ ਖ਼ਬਰ »

ਮਾਲਵਾ ਕਾਲਜ ਵਿਚ ਵੈੱਬਸਾਈਟ ਡਿਵੈਲਪਮੈਂਟ 'ਤੇ ਲੈਕਚਰ ਕਰਵਾਇਆ

ਸਮਰਾਲਾ, 16 ਨਵੰਬਰ (ਬਲਜੀਤ ਸਿੰਘ ਬਘੌਰ)- ਮਾਲਵਾ ਕਾਲਜ ਬੌਾਦਲੀ-ਸਮਰਾਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਲੋਂ ਵੈਬਸਾਈਟ ਡਿਵੈਲਪਮੈਂਟ 'ਤੇ ਲੈਕਚਰ ਕਰਵਾਇਆ ਗਿਆ, ਜਿਸ ਵਿਚ ਵੈਬਸਾਈਟ ਬਾਰੇ ਮੁੱਢਲੀ ਜਾਣਕਾਰੀ ਦੇ ਨਾਲ-ਨਾਲ ਭਵਿੱਖ ਵਿਚ ਇਸ ਦੇ ਫ਼ਾਇਦਿਆਂ ਬਾਰੇ ਵੀ ...

ਪੂਰੀ ਖ਼ਬਰ »

ਕੋਟਾਲਾ ਪ੍ਰਾਇਮਰੀ ਸਕੂਲ ਨੂੰ ਪ੍ਰਵਾਸੀ ਭਾਰਤੀ ਨੇ ਦਿੱਤੇ ਇਕ ਲੱਖ ਰੁਪਏ

ਸਮਰਾਲਾ, 16 ਨਵੰਬਰ (ਸੁਰਜੀਤ)- ਪਿੰਡ ਕੋਟਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀਆਂ ਖੇਡਾਂ ਅਤੇ ਵਿੱਦਿਅਕ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੋ ਕੇ ਇਸੇ ਸਕੂਲ ਦੇ ਸਾਬਕਾ ਵਿਦਿਆਰਥੀ ਪ੍ਰਵਾਸੀ ਭਾਰਤੀ ਗੁਰਬਚਨ ਸਿੰਘ ਗਰੇਵਾਲ ਨੇ ਸਕੂਲ ਨੂੰ ਇਕ ਲੱਖ ਰੁਪਏ ਦਿੱਤੇ ਹਨ | ਇਕ ...

ਪੂਰੀ ਖ਼ਬਰ »

ਅੰਬੇਡਕਰ ਟਾਈਗਰ ਫੋਰਸ ਨੇ ਐਸ. ਡੀ. ਐਮ. ਨੂੰ ਦਿੱਤਾ ਮੰਗ-ਪੱਤਰ

ਸਮਰਾਲਾ, 16 ਨਵੰਬਰ (ਸੁਰਜੀਤ)- ਅੰਬੇਦਕਰ ਟਾਈਗਰ ਫੋਰਸ ਦੀ ਸਮਰਾਲਾ ਯੂਨਿਟ ਨੇ ਤਹਿਸੀਲ ਫਲੌਰ ਦੇ ਪਿੰਡ ਗੰਨਾ ਦੀ 13 ਸਾਲਾ ਬੱਚੀ ਨਾਲ ਹੋਏ ਜਬਰ ਜਨਾਹ ਦੇ ਦੋਸ਼ੀਆਂ ਨੂੰ ਸਜਾ ਨਾ ਦਿੱਤੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਥਾਨਕ ਐਸ. ਡੀ. ਐਮ. ਰਾਹੀਂ ਮੰਗ ਪੱਤਰ ਦੇ ਕੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX