ਤਾਜਾ ਖ਼ਬਰਾਂ


ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  28 minutes ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  48 minutes ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 1 hour ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 1 hour ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  1 minute ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 2 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 3 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 3 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 19 ਮਾਰਚ- ਆਗਾਮੀ ਸੰਸਦੀ ਚੋਣਾਂ ਤੋਂ ਪਹਿਲਾਂ ਗੈਂਗਸਟਰਾਂ ਅਤੇ ਸਮਾਜ-ਵਿਰੋਧੀ ਤੱਤਾਂ ਵਿਰੁੱਧ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਜ਼ਿਲ੍ਹਾ ਦਿਹਾਤੀ ਪੁਲਿਸ ਨਾਲ ਇਕ ਸਾਂਝੇ ਅਪਰੇਸ਼ਨ ਦੌਰਾਨ ਬਦਨਾਮ ਕੋਬਰਾ...
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  1 day ago
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  1 day ago
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  1 day ago
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  1 day ago
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  1 day ago
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  1 day ago
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  1 day ago
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  1 day ago
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 1 hour ago
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 1 hour ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  2 minutes ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  16 minutes ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  42 minutes ago
ਗੁਰੂਗ੍ਰਾਮ : ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਪਰੇਡ 'ਚ ਸ਼ਾਮਲ ਹੋਏ ਅਜੀਤ ਡੋਭਾਲ
. . .  about 1 hour ago
ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ
. . .  1 day ago
ਪਾਕਿਸਤਾਨ ਵੱਲੋਂ ਪੂਰੀ ਰਾਤ ਹੁੰਦੀ ਰਹੀ ਗੋਲੀਬਾਰੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਬਰਨਾਲਾ

ਟਰੈਕਟਰ-ਟਰਾਲੀ ਪਲਟਣ ਕਾਰਨ ਇਕ ਦੀ ਮੌਤ, 5 ਗੰਭੀਰ ਜ਼ਖ਼ਮੀ

ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਬਾਜਾਖ਼ਾਨਾ ਰੋਡ 'ਤੇ ਬਣੇ ਓਵਰਬਿ੍ਜ ਉਪਰ ਓਵਰਲੋਡ ਤੂੜੀ ਦੀ ਭਰੀ ਟਰੈਕਟਰ-ਟਰਾਲੀ ਪਲਟ ਜਾਣ ਕਾਰਨ ਇਕ ਵਿਅਕਤੀ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਜਦਕਿ ਪੰਜ ਵਿਅਕਤੀ ਜ਼ਖ਼ਮੀ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਪੁਲਿਸ ਚੌਕੀ ਦੇ ਏ.ਐਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਦਰਾ, ਜਗਸੀਰ ਸਿੰਘ ਪੁੱਤਰ ਨਛੱਤਰ ਸਿੰਘ, ਰਾਮੂ ਸਿੰਘ ਪੁੱਤਰ ਬਿੰਦਰ ਸਿੰਘ, ਬੱਗਾ ਸਿੰਘ ਪੁੱਤਰ ਬੀਰੂ ਸਿੰਘ, ਗੋਰੀ ਸਿੰਘ ਪੁੱਤਰ ਅਜਮੇਰ ਸਿੰਘ, ਵਿਸਾਖਾ ਸਿੰਘ ਉਰਫ਼ ਨੋਟੀ ਪੁੱਤਰ ਪਿਆਰਾ ਸਿੰਘ ਵਾਸੀ ਕਾਹਨੇਕੇ ਹਿੰਮਤਪੁਰਾ ਤੋਂ ਤੂੜੀ ਦੀ ਟਰਾਲੀ ਭਰ ਕੇ ਧੌਲਾ ਫੈਕਟਰੀ ਵਿਚ ਜਾ ਰਹੇ ਸੀ | ਜਦ ਉਹ ਬਰਨਾਲਾ ਬਾਜਾਖਾਨਾ ਰੋਡ 'ਤੇ ਪਹੁੰਚੇ ਤਾਂ ਜ਼ਿਲ੍ਹਾ ਜੇਲ੍ਹ ਨੇੜੇ ਓਵਰਬਿ੍ਜ ਉਪਰ ਟਰੈਕਟਰ ਦੀ ਹੁੱਕ ਟੁੱਟਣ ਕਾਰਨ ਟਰੈਕਟਰ ਪਲਟ ਗਿਆ | ਇਸ ਹਾਦਸੇ ਵਿਚ ਵਿਸਾਖਾ ਸਿੰਘ ਉਰਫ਼ ਨੌਟੀ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ | ਟਰੈਕਟਰ ਚਾਲਕ ਪਰਮਜੀਤ ਸਿੰਘ ਤੋਂ ਇਲਾਵਾ ਜਗਸੀਰ ਸਿੰਘ, ਰਾਮੂ ਸਿੰਘ, ਬੱਗਾ ਸਿੰਘ, ਗੌਰੀ ਸਿੰਘ ਜ਼ਖ਼ਮੀ ਹੋ ਗਏ | ਹਾਦਸੇ ਦੀ ਸੂਚਨਾ ਮਿਲਦਿਆਂ ਹੀ 108 ਐਾਬੂਲੈਂਸ ਦੇ ਈ.ਐਮ.ਟੀ. ਇਕਬਾਲ ਸਿੰਘ ਤੇ ਮਨਿੰਦਰ ਸਿੰਘ ਮੌਕੇ 'ਤੇ ਪੁੱਜ ਗਏ ਜਿਨ੍ਹਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਭਰਤੀ ਕਰਵਾਇਆ | ਡਿਊਟੀ 'ਤੇ ਤਾਇਨਾਤ ਡਾਕਟਰ ਬਾਂਕੇ ਬਿਹਾਹੀ ਤੇ ਫਾਰਮਾਸਿਸਟ ਵਿਸ਼ਨ ਕੁਮਾਰ ਨੇ ਮੁਢਲੀ ਸਹਾਇਤਾ ਦੇਣ ਉਪਰੰਤ ਰਾਮੂ ਸਿੰਘ ਦੀ ਹਾਲਤ ਗੰਭੀਰ ਦੇਖ਼ਦੇ ਹੋਏ ਪੀ.ਜੀ.ਆਈ. ਚੰਡੀਗੜ੍ਹ ਤੇ ਬੱਗਾ ਸਿੰਘ ਤੇ ਗੌਰੀ ਸਿੰਘ ਨੂੰ ਰਜਿੰਦਰ ਹਸਪਤਾਲ ਪਟਿਆਲਾ ਰੈਫ਼ਰ ਕਰ ਦਿੱਤਾ | ਏ.ਐਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਮਿ੍ਤਕ ਦੇ ਭਰਾ ਹਰਬੰਸ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਵਿਸਾਖਾ ਸਿੰਘ ਉਰਫ਼ ਨੌਟੀ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ | ਇਸ ਹਾਦਸੇ ਵਿਚ ਟਰੈਕਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ |

ਪਸ਼ੂ ਪਾਲਕਾਂ ਨੂੰ ਉੱਚ ਨਸਲ ਦੇ ਪਸ਼ੂ ਪਾਲਣ ਲਈ ਉਤਸ਼ਾਹਿਤ ਕੀਤਾ ਜਾ ਰਿਹੈ-ਡਾ: ਸਿੱਧੂ , ਡਾ: ਮਾਨ

ਮਹਿਲ ਕਲਾਂ, 16 ਨਵੰਬਰ (ਅਵਤਾਰ ਸਿੰਘ ਅਣਖੀ)-ਪਸ਼ੂ ਪਾਲਨ ਵਿਭਾਗ ਪੰਜਾਬ ਵਲੋਂ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਖਿਆਲੀ, ਕੁਰੜ, ਛਾਪਾ ਅਤੇ ਮਹਿਲ ਕਲਾਂ ਦੇ ਸਫਲ ਪਸ਼ੂ ਪਾਲਕਾਂ ਤੋਂ ਮੋਹਰਾ ਪੋ੍ਰਜਨੀ ਟੈਸਟਿੰਗ ਸਕੀਮ ਅਧੀਨ 10 ਮਹੀਨੇ ਦੇ ਕੱਟੇ ਖ਼ਰੀਦੇ ਗਏ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੀ ਮੀਟਿੰਗ

ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਬਰਨਾਲਾ ਦੀ ਮੀਟਿੰਗ ਚਿੰਟੂ ਪਾਰਕ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਮੋਰਚੇ ਦੇ ਜ਼ਿਲ੍ਹਾ ਆਗੂ ਸੁਖਦੀਪ ਤਪਾ, ਰਾਜੀਵ ਕੁਮਾਰ,ਸੁਰਿੰਦਰ ਕੁਮਾਰ, ਲਖਵੀਰ ਠੁੱਲੀਵਾਲ, ਸਿਕੰਦਰ ਸਿੰਘ, ਸੁਖਬੀਰ ਸਿੰਘ, ...

ਪੂਰੀ ਖ਼ਬਰ »

ਗਾਗੇਵਾਲ ਵਿਖੇ ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਟੱਲੇਵਾਲ, 16 ਨਵੰਬਰ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਅਨਾਜ ਮੰਡੀ ਗਾਗੇਵਾਲ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੰਡੀ ਦੇ ਤੋਲ ਚੈਕ ਕੀਤੇ | ਇਸ ਮੌਕੇ ਹਰਜੀਤ ਸਿੰਘ ਬਿੱਟੂ ਜ਼ਿਲ੍ਹਾ ਆਗੂ, ਮਿੱਤਰਪਾਲ ਸਿੰਘ ...

ਪੂਰੀ ਖ਼ਬਰ »

ਪੀ.ਪੀ.ਏ. ਦੇ ਪ੍ਰਧਾਨ ਗੁਰਨਾਮ ਸਿੰਘ ਤੇ ਜਨਰਲ ਸਕੱਤਰ ਰਣਧੀਰ ਸਿੰਘ ਦਾ ਧਨੌਲਾ ਪਹੁੰਚਣ 'ਤੇ ਸਨਮਾਨ

(ਬਾਕੀ ਸਫਾ 10 'ਤੇ) ਧਨੌਲਾ, 16 ਨਵੰਬਰ (ਚੰਗਾਲ)-ਪੰਜਾਬ ਫੋਟੋਗਰਾਫ ਐਸੋਸੀਏਸ਼ਨ ਸਮੁੱਚੇ ਪੰਜਾਬ ਦੇ ਫੋਟੋਗਰਾਫਰ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਹਮੇਸ਼ਾ ਸੰਘਰਸ਼ ਕਰਦੀ ਆ ਰਹੀ ਹੈ ਤੇ ਭਵਿੱਖ ਵਿਚ ਵੀ ਆਪਣੀਆਂ ਹੱਕੀ ਮੰਗਾਂ ਤੇ ਮੁਸ਼ਕਲਾਂ ਦੇ ਹੱਲ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਢਿੱਲਵਾਂ ਵਿਖੇ ਸਪੋਰਟਸ ਮੀਟ ਕਰਵਾਈ

ਤਪਾ ਮੰਡੀ, 16 ਨਵੰਬਰ (ਪ੍ਰਵੀਨ ਗਰਗ)-ਦਸਮੇਸ਼ ਪਬਲਿਕ ਸਕੂਲ ਢਿੱਲਵਾਂ ਵਿਖੇ ਸਪੋਰਟਸ ਮੀਟ ਕਰਵਾਈ ਗਈ | ਇਸ ਸਪੋਰਟਸ ਮੀਟ 'ਚ ਨਰਸਰੀ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਸਾਰੇ ਵਿਦਿਆਰਥੀਆਂ ਨੇ ਭਾਗ ਲਿਆ | ਇਹ ਸਪੋਰਟਸ ਮੀਟ ਸਕੂਲ ਦੇ ਅਧਿਆਪਕ ਚਰਨਪਾਲ ਸਿੰਘ, ਚਮਕੌਰ ਸਿੰਘ, ...

ਪੂਰੀ ਖ਼ਬਰ »

ਸ਼ਹਿਣਾ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਲਗਾਇਆ

ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਸ਼ਹੀਦ ਬੁੱਧੂ ਖਾ ਸੋਰੀਆਂ ਚੱਕਰ ਵਿਜੇਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਸਕੂਲ ਦੀ ਪਿ੍ੰਸੀਪਲ ਮੈਡਮ ਇਕਬਾਲ ਕੌਰ ਦੀ ਦੇਖ ਰੇਖ ਹੇਠ ਲਗਾਇਆ ਗਿਆ | ਜਿਸ ਦਾ ਉਦਘਾਟਨ ਗੁਰਦੀਪ ਦਾਸ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹਾ ਪੱਧਰੀ ਕੈਂਪ 21 ਨੂੰ

ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਜ਼ਿਲ੍ਹਾ ਪੱਧਰੀ ਮੈਗਾ ਕੈਂਪ 21 ਨਵੰਬਰ ਨੂੰ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰਿਯਾ ਮਹਿਲਾ ਕਾਲਜ ਬਰਨਾਲਾ ਵਿਖੇ ਲਗਾਇਆ ਜਾ ਰਿਹਾ ਹੈ | ਜਿਸ 'ਚ ਮਾਲ ਤੇ ਮੁੜ ਵਸੇਬਾ, ਪਾਣੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਕੀਤਾ ਚੱਕਾ ਜਾਮ

ਸ਼ਹਿਣਾ, 16 ਨਵੰਬਰ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ 'ਤੇ 3 ਘੰਟੇ ਲਈ ਚੱਕਾ ਜਾਮ ਕੀਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਰੂਪ ਸਿੰਘ ਢਿਲਵਾਂ ਜ਼ਿਲ੍ਹਾ ਪ੍ਰਧਾਨ, ਕਰਨੈਲ ਸਿੰਘ ਗਾਂਧੀ ਸਹਿਜੜ੍ਹਾ ...

ਪੂਰੀ ਖ਼ਬਰ »

ਐਨ.ਐੱਸ.ਐੱਸ. ਵਿਭਾਗ ਨੇ ਲਗਾਇਆ ਚਾਰ ਰੋਜ਼ਾ ਵਿੱਦਿਅਕ ਟੂਰ

ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਐਨ.ਐਸ.ਐਸ. ਵਿਭਾਗ ਵਲੋਂ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪ੍ਰੋਗਰਾਮ ਅਫ਼ਸਰ ਡਾ: ਸਰਬਜੀਤ ਸਿੰਘ ਕੁਲਾਰ, ਪ੍ਰੋ: ਬੇਅੰਤ ਕੌਰ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਸ਼ਬਦ ਗਾਇਨ ਮੁਕਾਬਲਿਆਂ 'ਚ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਹਾਊਸ ਜੇਤੂ

ਭਦÏੜ, 16 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਭਦÏੜ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜੂਰੀ ਹੇਠ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚ ਸਕੂਲ ਦੇ ਗਰੁੱਪ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ...

ਪੂਰੀ ਖ਼ਬਰ »

24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਇਕ ਕਾਬੂ

ਬਰਨਾਲਾ, 16 ਨਵੰਬਰ (ਰਾਜ ਪਨੇਸਰ)-ਸੀ.ਆਈ.ਏ. ਸਟਾਫ਼ ਵਲੋਂ ਇਕ ਵਿਅਕਤੀ ਨੂੰ 24 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਟੇਕ ਚੰਦ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ...

ਪੂਰੀ ਖ਼ਬਰ »

ਯੁਵਕ ਮੇਲੇ 'ਚ ਗਹਿਲ ਕਾਲਜ ਨੇ ਨਾਂਅ ਕੀਤਾ ਰੌਸ਼ਨ

ਟੱਲੇਵਾਲ, 16 ਨਵੰਬਰ (ਸੋਨੀ ਚੀਮਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਮਾਨਸਾ ਜ਼ੋਨ ਵਲੋਂ ਯੁਵਕ ਮੇਲਾ ਕਰਵਾਇਆ ਗਿਆ¢ ਜਿਸ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਕਾਲਜ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਸਕੂਲ 'ਚ ਸਮਾਰਟ ਰੂਮ ਦਾ ਉਦਘਾਟਨ

ਭਦੌੜ, 16 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨੈਣੇਵਾਲ ਵਿਖੇ ਢਾਈ ਲੱਖ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਸਮਾਰਟ ਰੂਮ ਦਾ ਉਦਘਾਟਨ ਕੀਤਾ ਗਿਆ ਅਤੇ ਸਕੂਲ ਦੇ ਵਿਕਾਸ ਲਈ ਹੋਰ 10 ਲੱਖ ਦੀ ਗਰਾਂਟ ਜਲਦੀ ...

ਪੂਰੀ ਖ਼ਬਰ »

ਜੈ ਵਾਟਿਕਾ ਸਕੂਲ ਵਿਖੇ ਬੱਚਿਆਂ ਨੇ ਜਨਮ ਦਿਨ ਮਨਾਏ

ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਜੈ ਵਾਟਿਕਾ ਪਬਲਿਕ ਸਕੂਲ ਬਰਨਾਲਾ ਵਿਖੇ ਨੰਨ੍ਹੇ ਮੰੁਨੇ ਬੱਚਿਆਂ ਨੇ ਸਾਂਝੇ ਤੌਰ 'ਤੇ ਜਨਮ ਦਿਨ ਮਨਾਏ | ਇਸ ਮੌਕੇ ਕੇਕ ਕੱਟਿਆ ਗਿਆ ਅਤੇ ਤੋਹਫ਼ੇ ਦਿੱਤੇ ਗਏ | ਬੱਚਿਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਜੇਤੂ ...

ਪੂਰੀ ਖ਼ਬਰ »

ਲੋਕ ਭਲਾਈ ਵੈੱਲਫੇਅਰ ਸੁਸਾਇਟੀ ਦਾ ਗਠਨ, ਪਰਮਿੰਦਰ ਸਿੰਘ ਹਮੀਦੀ ਪ੍ਰਧਾਨ ਚੁਣੇ

ਮਹਿਲ ਕਲਾਂ, 16 ਨਵੰਬਰ (ਅਵਤਾਰ ਸਿੰਘ ਅਣਖੀ)-ਇਲਾਕੇ ਦੇ ਉੱਦਮੀ ਨੌਜਵਾਨਾਂ ਵਲੋਂ ਸਮਾਜ ਸੇਵੀ ਕਾਰਜਾਂ ਵਿਚ ਯੋਗਦਾਨ ਪਾਉਣ ਅਤੇ ਲੋੜਵੰਦਾਂ ਦੀ ਮਦਦ ਲਈ ਲੋਕ ਭਲਾਈ ਵੈੱਲਫੇਅਰ ਸੁਸਾਇਟੀ (ਰਜਿ) ਮਹਿਲ ਕਲਾਂ ਦਾ ਗਠਨ ਕੀਤਾ ਗਿਆ¢ ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਅੰਗਰੇਜ਼ੀ ਭਾਸ਼ਾ ਦੇ ਰਾਜੇ ਤੇ ਰਾਣੀ ਦੀ ਚੋਣ

ਰੂੜੇਕੇ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ 'ਚ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਕਰਮਗੜ੍ਹ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਮਹਿਲ ਕਲਾਂ, 16 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ੳੁੱਘੀ ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਵਿਖੇ ਸਕੂਲ ਪਿ੍ੰਸੀਪਲ ਹਰਵਿੰਦਰ ਕੌਰ ਦੀ ਅਗਵਾਈ ਹੇਠ ਇਕ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ | ਜਿਸ ਵਿਚ 200 ਮੀਟਰ ਰੇਸ, 100 ਮੀਟਰ ਰੇਸ, ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਵਿਖੇ ਖੇਡ ਦਿਵਸ ਮਨਾਇਆ

ਰੂੜੇਕੇ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਚੇਅਰਮੈਨ ਰਿਸਵ ਜੈਨ ਅਤੇ ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਂਸਲ ਦੀ ਅਗਵਾਈ ਵਿਚ ਪਿ੍ੰਸੀਪਲ ਇੰਦਰਜੀਤ ਸਿੰਘ ਦੀ ...

ਪੂਰੀ ਖ਼ਬਰ »

ਹੰਡਿਆਇਆ ਦੀ ਸੈਦੋ ਪੱਤੀ ਵਿਖੇ ਕੂੜਾ ਡੰਪ ਬਣਾਉਣ 'ਤੇ ਵਾਸੀਆਂ ਵਲੋਂ ਵਿਰੋਧ

ਡੰਪ ਨਹੀਂ ਪਿਟਸ ਬਣਾਏ ਜਾ ਰਹੇ -ਸਿੱਧੂ ਹੰਡਿਆਇਆ, 16 ਨਵੰਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਦੀ ਸੈਦੋ ਪੱਤੀ ਵਿਖੇ ਬਣ ਰਹੇ ਕੂੜਾ ਡੰਪ ਬਣਾਉਣ ਦਾ ਵਾਰਡ ਵਾਸੀਆਂ ਵਲੋਂ ਵਿਰੋਧ ਕੀਤਾ ਗਿਆ | ਇਸ ਸਬੰਧੀ ਕਰਮਜੀਤ ਸਿੰਘ, ਕਾਕਾ ਸਿੰਘ, ਹਰਬੰਸ ਸਿੰਘ, ਸੁਰਜੀਤ ਸਿੰਘ, ...

ਪੂਰੀ ਖ਼ਬਰ »

ਪੰਜਾਬ ਪੱਧਰੀ ਕਵੀਸ਼ਰੀ ਮੁਕਾਬਲਿਆਂ 'ਚੋਂ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਅੱਵਲ

ਮਹਿਲ ਕਲਾਂ, 16 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਮਤਿ ਗਿਆਨ ਦੇ ਪੰਜਾਬ ਪੱਧਰੀ ਮੁਕਾਬਲਿਆਂ ਵਿਚੋਂ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਗੋਬਿੰਦਗੜ੍ਹ-ਦੱਧਾਹੂਰ ਦੇ ਕਵੀਸ਼ਰੀ ਜਥਿਆਂ ਨੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਮਾਪਿਆਂ ਅਤੇ ਸੰਸਥਾ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਐਸ.ਐਸ. ਇੰਟਰਨੈਸ਼ਨਲ ਸਕੂਲ ਵਿਖੇ ਸਮਾਗਮ ਕਰਵਾਇਆ

ਹੰਡਿਆਇਆ, 16 ਨਵੰਬਰ (ਗੁਰਜੀਤ ਸਿੰਘ ਖੱੁਡੀ)-ਐਸ.ਐਸ. ਇੰਟਰਨੈਸ਼ਨਲ ਸਕੂਲ ਖੱੁਡੀ ਕਲਾਂ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪਿ੍ੰਸੀਪਲ ਜਸਵਿੰਦਰ ਕੌਰ, ਮੱੁਖ ਸੰਚਾਲਕ ਰਜਿੰਦਰ ਸਿੰਘ ਤੇ ਪਰਮਜੀਤ ਕੌਰ ਰਾਣੀ ਨੇ ਮੱੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਵਿਖੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ

ਰੂੜੇਕੇ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ 'ਚ ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਦੇ ਵਿਦਿਆਰਥੀ ਦੀ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਲਈ ਚੋਣ

ਮਹਿਲ ਕਲਾਂ, 16 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੀ ਕਰਾਟੇ ਟੀਮ ਦੇ ਸਕੂਲ ਵਿਦਿਆਰਥੀਆਂ ਵਲੋਂ 64ਵੀ ਪੰਜਾਬ ਰਾਜ ਖੇਡਾਂ 'ਚ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਸੰਸਥਾ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ | ਇਸ ਸਮੇਂ ...

ਪੂਰੀ ਖ਼ਬਰ »

8ਗਊ ਅਸ਼ਟਮੀ ਧੂਮਧਾਮ ਨਾਲ ਮਨਾਈ
ਮੰਡੀ ਧਨੌਲਾ ਨੂੰ ਨਮੂਨੇ ਦੀ ਮੰਡੀ ਵਜੋਂ ਵਿਕਸਤ ਕਰਾਂਗੇ-ਕਰੁਨੇਸ਼ ਗਰਗ

ਧਨੌਲਾ, 16 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗਊਸ਼ਾਲਾ ਚੈਰੀਟੇਬਲ ਵੈਲਫੇਅਰ ਸੁਸਾਇਟੀ ਧਨੌਲਾ ਦੇ ਪ੍ਰਧਾਨ ਜੀਵਨ ਕੁਮਾਰ ਅਤੇ ਪ੍ਰਬੰਧਕ ਰਜਨੀਸ਼ ਬਾਂਸਲ ਵਧਾਈ ਦੇ ਪਾਤਰ ਹਨ | ਜਿਹੜੇ ਗਊ ਅਸ਼ਟਮੀ ਮੌਕੇ ਜਿੱਥੇ ਵਿਸ਼ਾਲ ਧਾਰਮਿਕ ਸਮਾਗਮ ਕਰਵਾ ਕੇ ਪ੍ਰਭੂ ਜਸ ਗਾਉਂਦੇ ...

ਪੂਰੀ ਖ਼ਬਰ »

ਭਗਵੰਤ ਮਾਨ ਵਲੋਂ ਧੂਰਕੋਟ ਵਿਖੇ ਸਕੂਲ ਦੇ ਕਮਰਿਆਂ ਦਾ ਉਦਘਾਟਨ

ਰੂੜੇਕੇ ਕਲਾਂ, 16 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਰਕਾਰੀ ਪ੍ਰਾਇਮਰੀ ਸਕੂਲ ਧੂਰਕੋਟ ਵਿਖੇ ਐਮ. ਪੀ. ਕੋਟੇ ਵਿਚੋਂ 10 ਲੱਖ ਰੁਪਏ ਦੀ ਗਰਾਂਟ ਖ਼ਰਚ ਕਰ ਕੇ ਬਣਾਏ ਚਾਰ ਕਮਰਿਆਂ ਦਾ ਉਦਘਾਟਨ ਕਰਨ ਉਪਰੰਤ ਸ: ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਸੰਗਰੂਰ ਨੇ ਕਿਹਾ ...

ਪੂਰੀ ਖ਼ਬਰ »

ਫਰਵਾਹੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ

ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਵਾਹੀ ਦੇ ਵਿਦਿਆਰਥੀਆਂ ਵਲੋਂ ਸਹਾਇਕ ਡਾਇਰੈਕਟਰ ਸ੍ਰੀ ਵਿਜੈ ਭਾਸਕਰ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀਮਤੀ ਰਾਜਵੰਤ ਕੌਰ ...

ਪੂਰੀ ਖ਼ਬਰ »

ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਸਪੋਰਟਸ ਮੀਟ ਕਰਵਾਈ

ਧਨੌਲਾ, 16 ਨਵੰਬਰ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਧਨੌਲਾ ਵਿਖੇ ਸਪੋਰਟਸ ਡੇਅ ਮਨਾਇਆ ਗਿਆ | ਲਖਵੀਰ ਸਿੰਘ ਅਧਿਆਪਕ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲਿਆਂ ਦੌਰਾਨ 100 ਮੀਟਰ ਰੇਸ, ਫਰੌਗ ਰੇਸ, ਸ਼ਾਟ ਪੱੁਟ, ਬੈਕ ਰੇਸ ਅਤੇ ਰੱਸਾਕਸ਼ੀ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਗ੍ਰਾਮ ਸਭਾ ਦਾ ਇਜਲਾਸ ਕਰਵਾਇਆ

ਹੰਡਿਆਇਆ, 16 ਨਵੰਬਰ (ਗੁਰਜੀਤ ਸਿੰਘ ਖੱੁਡੀ)-ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸੰਜੀਵ ਕੁਮਾਰ, ਬੀ.ਡੀ.ਪੀ.ਓ. ਬਰਨਾਲਾ ਸ੍ਰੀ ਚਮਨ ਲਾਲ ਲਾਲਕਾ ਦੇ ਆਦੇਸ਼ਾਂ ਅਨੁਸਾਰ ਗ੍ਰਾਮ ਪੰਚਾਇਤ ਧਨੌਲਾ ਖ਼ੁਰਦ ਵਿਖੇ ਗਰਾਮ ਸਭਾ ਦਾ ਇਜਲਾਸ ਪ੍ਰਬੰਧਕ ਸ੍ਰੀ ਬਲਦੇਵ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਬਾਰੇ ਵਲੰਟੀਅਰਾਂ ਵਲੋਂ ਸੈਮੀਨਾਰ

ਭਦੌੜ, 16 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੂਨਿਟ ਦੇ ਵਲੰਟੀਅਰਾਂ ਨੇ ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਕੇਂਦਰ ਦੇ ਸਹਿਯੋਗ ਨਾਲ ਅਪਣੀ ਬਸਤੀ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਮਨਾਇਆ

ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਸਮਾਜਿਕ ਸਮਰਸਤਾ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਸੁਪਰਡੈਂਟੀ ਮੁਹੱਲਾ ਵਿਖੇ ਚਲਾਏ ਜਾ ਰਹੇ ਬਾਲ ਸੰਸਕਾਰ ਕੇਂਦਰ ਵਿਖੇ ਅਮਰ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ 104ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਮੰਚ ਦੇ ਪ੍ਰਧਾਨ ...

ਪੂਰੀ ਖ਼ਬਰ »

ਏਡਜ਼ ਜਾਗਰੂਕਤਾ ਪ੍ਰਤੀ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਭਦੌੜ, 16 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਰੈੱਡ ਰਿਬਨ ਕਲੱਬ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਅਤੇ ਐਨ.ਐਸ.ਐਸ. ਯੂਨਿਟ ਸਕੂਲ ਵਲੋਂ ਵਿਜੇ ਭਾਸਕਰ ਅਸਿਸਟੈਂਟ ਡਾਇਰੈਕਟਰ ਯੁਵਕ ਸੇਵਾਵਾਂ ਬਰਨਾਲਾ ਦੇ ਸਹਿਯੋਗ ਨਾਲ ਏਡਜ਼ ਦੀ ਭਿਆਨਕ ਬਿਮਾਰੀ ਪ੍ਰੀਤ ...

ਪੂਰੀ ਖ਼ਬਰ »

ਆਰੀਆਭੱਟਾ ਗਰੱੁਪ ਆਫ਼ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 16 ਨਵੰਬਰ (ਅਸ਼ੋਕ ਭਾਰਤੀ)-ਆਰੀਆਭੱਟਾ ਗਰੱੁਪ ਆਫ਼ ਇੰਸਟੀਚਿਊਟ ਬਰਨਾਲਾ ਦਾ ਬੀ.ਸੀ.ਏ. ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਕਾਲਜ ਦੇ ਡਾਇਰੈਕਟਰ ਡਾ: ਅਜੇ ਮਿੱਤਲ ਤੇ ਪਿ੍ੰਸੀਪਲ ਡਾ: ਵੀ.ਕੇ. ਵਾਲੀਆ ਨੇ ਦਿੱਤੀ ਤੇ ਦੱਸਿਆ ਕਿ ਜਗਦੀਪ ...

ਪੂਰੀ ਖ਼ਬਰ »

ਜ਼ਿਲ੍ਹਾ ਗਤਕਾ ਚੈਂਪੀਅਨਸ਼ਿਪ 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ

ਭਦੌੜ, 16 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੇ ਗਤਕਾ ਮੁਕਾਬਲਿਆਂ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਮਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX