ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  1 day ago
ਪਟਿਆਲਾ : ਦੁੱਧਨ ਸਾਧਾਂ ਵਿਖੇ ਸਿਹਤ ਮੰਤਰੀ ਵਲੋਂ ਹਸਪਤਾਲ ਦਾ ਦੌਰਾ, ਪਰੇਸ਼ਾਨ ਹੋਏ ਮਰੀਜ਼
. . .  1 day ago
3 ਮਾਰਚ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਸ਼ਰਜੀਲ ਇਮਾਮ
. . .  1 day ago
ਖੇਤਾਂ 'ਚ ਪਲਟੀ ਸਕੂਲ ਬੱਸ, ਅੱਧਾ ਦਰਜਨ ਬੱਚੇ ਜ਼ਖ਼ਮੀ
. . .  1 day ago
ਜਲੰਧਰ : ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ 'ਚ ਛਾਏ ਸਥਾਨਕ ਮੁੱਦੇ
. . .  1 day ago
ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ, ਮੀਟ ਦੀਆਂ ਦੁਕਾਨਾਂ ਹਟਾਉਣ ਨੂੰ ਲੈ ਕੇ ਕੱਢਿਆ ਗਿਆ ਮਾਰਚ
. . .  1 day ago
ਪ੍ਸ਼ਾਂਤ ਕਿਸ਼ੋਰ ਦਾ ਨਿਤਿਸ਼ 'ਤੇ ਹਮਲਾ- ਗੋਡਸੇ ਦੀ ਵਿਚਾਰਧਾਰਾ ਵਾਲਿਆਂ ਦੇ ਨਾਲ ਕਿਉਂ ਖੜ੍ਹੇ ਹੋ?
. . .  1 day ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵਲੋਂ ਭੇਜੇ ਮਿੱਟੀ ਦੇ ਤੇਲ 'ਚ ਹੋਈ ਕਰੋੜਾਂ ਦੀ ਠੱਗੀ- ਬੈਂਸ
. . .  1 day ago
ਈ. ਡੀ. ਦੀ ਕਾਰਵਾਈ ਵਿਰੁੱਧ ਮਾਲਿਆ ਦੀ ਪਟੀਸ਼ਨ 'ਤੇ ਹੁਣ ਸੁਪਰੀਮ ਕੋਰਟ ਹੋਲੀ ਤੋਂ ਬਾਅਦ ਕਰੇਗਾ ਸੁਣਵਾਈ
. . .  1 day ago
ਅੱਜ ਸੰਗਰੂਰ ਆਉਣਗੇ ਕੇਂਦਰੀ ਰਾਜ ਮੰਤਰੀ ਰਾਓਸਾਹੇਬ ਦਾਨਵੇ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਕਾਂਗਰਸ ਵਲੋਂ ਵਿਧਾਨ ਸਭਾ ਕੰਪਲੈਕਸ 'ਚ ਪ੍ਰਦਰਸ਼ਨ
. . .  1 day ago
ਫਗਵਾੜਾ 'ਚ ਦਿੱਤਾ ਜਾ ਰਿਹਾ ਹੈ ਧਰਨਾ, ਕੁਝ ਬਾਜ਼ਾਰ ਬੰਦ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਨੇ ਨਕਾਰਾ ਕੀਤਾ 5 ਕਿਲੋ ਆਈ. ਈ. ਡੀ.
. . .  1 day ago
ਬਿਜਲੀ ਖਪਤਕਾਰਾਂ ਲਈ ਯੋਗੀ ਸਰਕਾਰ ਦਾ ਵੱਡਾ ਫ਼ੈਸਲਾ, ਤੈਅ ਸਮੇਂ 'ਚ ਸ਼ਿਕਾਇਤਾਂ ਨਾ ਦੂਰ ਹੋਈਆਂ ਤਾਂ ਮਿਲੇਗਾ ਮੁਆਵਜ਼ਾ
. . .  1 day ago
ਫਲਾਈਓਵਰ ਤੋਂ ਡਿੱਗੀ ਕਾਰ, ਇੱਕ ਦੀ ਮੌਤ-5 ਜ਼ਖਮੀ
. . .  1 day ago
ਵਿਆਹ ਸਮਾਰੋਹ 'ਚ ਜ਼ਹਿਰੀਲੇ ਖਾਣੇ ਤੋਂ ਬਾਅਦ 50 ਲੋਕ ਹੋਏ ਬਿਮਾਰ
. . .  1 day ago
ਆਗਰਾ-ਲਖਨਊ ਐਕਸਪ੍ਰੈੱਸ ਵੇ 'ਤੇ ਕਾਰ ਹਾਦਸੇ 'ਚ 4 ਮੌਤਾਂ
. . .  1 day ago
ਟੀ.ਐੱਮ.ਸੀ ਦੇ ਸਾਬਕਾ ਸੰਸਦ ਮੈਂਬਰ ਤਾਪਸ ਪਾਲ ਦਾ ਦੇਹਾਂਤ
. . .  1 day ago
ਸਚਿਨ ਤੇਂਦੁਲਕਰ ਨੇ ਜਿੱਤਿਆ ਲਾਰੇਸ ਸਪੋਰਟਿੰਗ ਮੋਮੈਂਟ ਦਾ ਪੁਰਸਕਾਰ
. . .  1 day ago
ਸੀਤਾਰਮਨ ਵੱਲੋਂ ਉਦਯੋਗ ਤੇ ਵਪਾਰ ਸੰਗਠਨਾਂ ਨਾਲ ਮੀਟਿੰਗ ਅੱਜ
. . .  1 day ago
ਵਿਜੇ ਮਾਲਿਆ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 1800
. . .  1 day ago
ਅੱਜ ਦਾ ਵਿਚਾਰ
. . .  1 day ago
ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ
. . .  2 days ago
ਨਵਾਂ ਪਿੰਡ ਦੋਨੇਵਾਲ 'ਚ ਪ੍ਰਾਈਵੇਟ ਸਕੂਲ ਬੱਸ ਹੇਠ ਬੱਚਾ ਆਇਆ, ਮੌਤ
. . .  2 days ago
ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  2 days ago
ਸਵਾਮੀ ਦਵਿੰਦਰਾ ਨੰਦ ਥੋਪੀਆ ਸੱਚਖੰਡ ਪਿਆਨਾ ਕਰ ਗਏ
. . .  2 days ago
ਕੈਪਟਨ ਅਮਰਿੰਦਰ ਵੱਲੋਂ ਅਮਨਦੀਪ ਕੌਰ ਲਈ ਬਹਾਦਰੀ ਪੁਰਸਕਾਰ ਦਾ ਐਲਾਨ
. . .  2 days ago
ਵਿਕਾਸ ਕਾਰਜਾਂ ਦੇ ਲਈ ਪੰਜਾਬ ਸਰਕਾਰ ਨੇ 125 ਕਰੋੜ ਦੇ ਪ੍ਰਾਜੈਕਟਾਂ ਨੂੰ ਦਿੱਤੀ ਪ੍ਰਵਾਨਗੀ
. . .  2 days ago
ਦਿਨ ਦਿਹਾੜੇ ਲੁਟੇਰੇ ਫਾਈਨਾਂਸ ਮੁਲਾਜ਼ਮ ਕੋਲੋਂ ਨਗਦੀ ਲੁੱਟ ਕੇ ਹੋਏ ਫ਼ਰਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਸੰਪਾਦਕੀ

ਪਰਿਵਾਰਕ ਹਿੰਸਾ ਨੂੰ ਕਿਵੇਂ ਰੋਕਿਆ ਜਾਏ?

ਇਹ ਕਲਪਨਾ ਕਰਨੀ ਚੰਗੀ ਹੈ ਕਿ ਪਤੀ-ਪਤਨੀ ਵਿਚਕਾਰ ਚੰਗੇ ਸਬੰਧ ਹੋਣ, ਜੀਵਨ ਇਕ-ਦੂਸਰੇ ਨਾਲ ਪ੍ਰੇਮ ਪੂਰਵਕ ਬਤੀਤ ਹੋਵੇ ਅਤੇ ਦੋਵੇਂ ਇਕ-ਦੂਸਰੇ ਦੇ ਪੂਰਕ ਬਣ ਕੇ ਰਹਿਣ। ਪਰ ਜਦੋਂ ਦੋਵਾਂ ਵਿਚਕਾਰ ਹੱਥੋ-ਪਾਈ ਹੋਣ ਲੱਗੇ, ਜਿਸ ਵਿਚ ਪਤੀ ਦੀ ਭੂਮਿਕਾ ਜ਼ਿਆਦਾ ਹੋਵੇ ਅਤੇ ਲੱਗੇ ਕਿ ਉਨ੍ਹਾਂ ਦਾ ਸੰਸਾਰ ਟੁੱਟਣ ਵਾਲਾ ਹੈ ਤਾਂ ਇਸ ਦਾ ਵਿਅਕਤੀਗਤ ਤੌਰ 'ਤੇ ਤਾਂ ਅਸਰ ਪੈਂਦਾ ਹੀ ਹੈ, ਸਮਾਜਿਕ ਪੱਧਰ 'ਤੇ ਵੀ ਇਸ ਬਿਖਰਾਅ ਦਾ ਵੱਡਾ ਪ੍ਰਭਾਵ ਪੈਂਦਾ ਹੈ। ਆਧੁਨਿਕ ਦੌਰ ਵਿਚ ਜਦੋਂ ਪਤੀ-ਪਤਨੀ ਦੋਵੇਂ ਕੰਮ ਕਰਦੇ ਹੋਣ, ਉਨ੍ਹਾਂ ਦੀ ਆਮਦਨੀ ਦੀ ਪਰਿਵਾਰਕ ਜ਼ਰੂਰਤਾਂ ਲਈ ਵਰਤੋਂ ਸਬੰਧੀ ਵੰਡ ਨੂੰ ਲੈ ਕੇ ਬਹਿਸ ਹੋਣ ਲੱਗੇ ਅਤੇ ਕੁੱਟਮਾਰ ਦੀ ਨੌਬਤ ਆ ਜਾਵੇ ਤਾਂ ਇਸ ਦਾ ਅਸਰ ਘਰ ਜਾਂ ਦਫ਼ਤਰੀ ਕੰਮਕਾਰ 'ਤੇ ਵੀ ਪੈਂਦਾ ਹੈ।
ਹੁਣ ਭਾਰਤ ਜਿਹੇ ਵਿਕਾਸਸ਼ੀਲ ਦੇਸ਼ਾਂ ਵਿਚ ਵੀ ਅਜਿਹੀਆਂ ਘਟਨਾਵਾਂ ਕਾਫ਼ੀ ਵੱਡੀ ਗਿਣਤੀ ਵਿਚ ਹੋਣ ਲੱਗੀਆਂ ਹਨ ਅਤੇ ਪਤੀ-ਪਤਨੀ ਵਿਚਕਾਰ ਲੜਾਈ ਅਤੇ ਮਾਰਕੁੱਟ ਘਰ ਦੀਆਂ ਕੰਧਾਂ ਟੱਪ ਕੇ ਚੁਰਾਹੇ 'ਤੇ ਆਉਣ ਲੱਗੀ ਹੈ। ਇਸ ਦਾ ਸਮਾਜਿਕ ਅਤੇ ਮਨੋਵਿਗਿਆਨਕ ਵਿਸ਼ਲੇਸ਼ਣ ਕੀਤਾ ਜਾਵੇ ਤਾਂ ਪਤਨੀ 'ਤੇ ਹੋਣ ਵਾਲੇ ਤਸ਼ੱਦਦ ਦੇ ਤਿੰਨ ਰੂਪ ਸਰੀਰਕ, ਆਰਥਿਕ ਅਤੇ ਮਾਨਸਿਕ ਹੁੰਦੇ ਹਨ। ਜਿਥੋਂ ਤੱਕ ਸਰੀਰਕ ਤਸ਼ੱਦਦ ਦੀ ਗੱਲ ਹੈ ਤਾਂ ਕਈ ਵਾਰ ਪਹਿਲੀ ਵਾਰ ਦਾ ਹੱਥ ਚੁੱਕਣਾ ਹੀ ਸਬੰਧ ਖ਼ਤਮ ਹੋਣ ਦੀ ਨੌਬਤ ਲਿਆ ਸਕਦਾ ਹੈ, ਜਦਕਿ ਕੁਝ ਮਾਮਲਿਆਂ ਵਿਚ ਜਦੋਂ ਚਾਹੇ ਉਦੋਂ ਅਤੇ ਕਦੇ-ਕਦੇ ਬਿਨਾਂ ਕਿਸੇ ਖਾਸ ਵਜ੍ਹਾ ਦੇ ਵੀ ਪਤਨੀ ਨਾਲ ਮਾਰਕੁੱਟ ਦਾ ਜ਼ਿਆਦਾ ਅਸਰ ਨਹੀਂ ਪੈਂਦਾ। ਇਸੇ ਤਰ੍ਹਾਂ ਅਕਸਰ ਪਤਨੀ ਨੂੰ ਜਦੋਂ ਇਹ ਲੱਗੇ ਕਿ ਉਸ ਦੇ ਸਰੀਰ ਵਿਚ ਦਰਦ ਕਿਉਂ ਹੋ ਰਿਹਾ ਹੈ ਅਤੇ ਦਿਲ, ਫੇਫੜੇ ਅਤੇ ਮਾਸਪੇਸ਼ੀਆਂ ਦੀ ਜਾਂਚ ਕਰਵਾਉਣ 'ਤੇ ਵੀ ਕੋਈ ਰੋਗ ਨਾ ਨਿਕਲੇ ਤਾਂ ਇਸ ਦਾ ਮਤਲਬ ਹੈ ਕਿ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਹੈ ਅਤੇ ਸਮਝਣਾ ਚਾਹੀਦਾ ਹੈ ਕਿ ਪਤੀ ਵਲੋਂ ਉਸ ਨੂੰ ਦਿਮਾਗੀ ਤੌਰ 'ਤੇ ਦੁੱਖ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਥੇ ਇਹ ਸਮਝਣਾ ਜ਼ਰੂਰੀ ਹੈ ਕਿ ਕਦੋਂ ਆਮ ਜਿਹੀ ਲੱਗਣ ਵਾਲੀ ਇਹ ਹਿੰਸਾ ਪਤਨੀ 'ਤੇ ਤਸ਼ੱਦਦ ਬਣ ਜਾਂਦੀ ਹੈ ਅਤੇ ਕਦੋਂ ਪਤਨੀ ਵੀ ਬਦਲਾ ਲੈਣ ਲਈ ਇਹੋ ਜਿਹਾ ਹਿੰਸਕ ਵਿਹਾਰ ਕਰਨ ਲੱਗਦੀ ਹੈ, ਇਸ ਦੀ ਸ਼ੁਰੂਆਤ ਕਿਸੇ ਵੀ ਛੋਟੀ-ਮੋਟੀ ਗੱਲ ਤੋਂ ਲੈ ਕੇ ਮਰਨ ਤੱਕ ਦੀ ਧਮਕੀ ਦੇਣ ਵਰਗੀਆਂ ਗੱਲਾਂ ਤੋਂ ਹੁੰਦੀ ਹੋਈ ਪਰਿਵਾਰ, ਰਿਸ਼ਤੇਦਾਰੀ ਤੋਂ ਨਿਕਲ ਕੇ ਸਮਾਜ ਵਿਚਕਾਰ ਚਰਚਾ ਦਾ ਵਿਸ਼ਾ ਬਣਨ ਤੱਕ ਚਲੇ ਜਾਂਦੀ ਹੈ। ਆਏ ਦਿਨ ਨਾਮਵਰ ਲੋਕਾਂ ਤੋਂ ਲੈ ਕੇ ਆਮ ਪਰਿਵਾਰਾਂ ਵਿਚ ਹੋਈਆਂ ਅਜਿਹੀਆਂ ਘਟਨਾਵਾਂ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।
ਬੱਚਿਆਂ 'ਤੇ ਅਸਰ
ਤ੍ਰਾਸਦੀ ਇਹ ਹੈ ਕਿ ਇਹ ਹਿੰਸਾ ਸਿਰਫ਼ ਪਤੀ-ਪਤਨੀ ਤੱਕ ਹੀ ਸੀਮਤ ਨਹੀਂ ਰਹਿੰਦੀ, ਸਗੋਂ ਬੱਚਿਆਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ 'ਤੇ ਵੀ ਇਸ ਦਾ ਅਸਰ ਪੈਣ ਲਗਦਾ ਹੈ। ਜਿਹੜੇ ਘਰਾਂ ਵਿਚ ਪਤਨੀ ਨਾਲ ਮਾਰਕੁੱਟ ਹੁੰਦੀ ਹੈ, ਉਨ੍ਹਾਂ ਵਿਚ ਬਜ਼ੁਰਗ, ਬੱਚੇ ਜਾਂ ਕੋਈ ਵੀ ਹੋਵੇ, ਸਭ ਨਾਲ ਹਿੰਸਕ ਵਿਹਾਰ ਹੋਣ ਲਗਦਾ ਹੈ। ਇਸ ਦਾ ਅਸਰ ਜਿਥੇ ਇਕ ਪਾਸੇ ਪਤਨੀ 'ਤੇ ਤਾਂ ਪੈਂਦਾ ਹੀ ਹੈ, ਉਥੇ ਹੀ ਬੱਚਿਆਂ ਵਿਚ ਹੀਣ ਭਾਵਨਾ ਇਸ ਤਰ੍ਹਾਂ ਘਰ ਕਰ ਜਾਂਦੀ ਹੈ ਕਿ ਉਹ ਸਾਰੀ ਜ਼ਿੰਦਗੀ ਇਸ ਤੋਂ ਬਾਹਰ ਨਹੀਂ ਨਿਕਲ ਪਾਉਂਦੇ। ਉਨ੍ਹਾਂ ਦੇ ਜੀਵਨ ਵਿਚ ਨਾਂਹ-ਪੱਖੀ ਭਾਵਨਾ ਆ ਜਾਂਦੀ ਹੈ ਅਤੇ ਉਹ ਯੋਗ ਹੁੰਦੇ ਹੋਏ ਵੀ ਖੁਦ ਨੂੰ ਕਿਸੇ ਵੀ ਚੀਜ਼ ਲਈ ਅਯੋਗ ਸਮਝਣ ਲਗਦੇ ਹਨ। ਇਹੀ ਹੀਣ ਭਾਵਨਾ ਜੇਕਰ ਵਿਰੋਧੀ ਦਿਸ਼ਾ ਵਿਚ ਚਲੀ ਗਈ ਤਾਂ ਅਜਿਹੇ ਬੱਚਿਆਂ ਦਾ ਵਤੀਰਾ ਹਿੰਸਕ ਹੋ ਜਾਂਦਾ ਹੈ। ਇਹ ਇਕ ਤਰ੍ਹਾਂ ਦਾ ਪਾਗਲਪਣ ਹੀ ਹੈ ਕਿ ਕੁਝ ਲੋਕ ਘਰੇਲੂ ਹਿੰਸਾ ਨੂੰ ਜਾਇਜ਼ ਮੰਨਦੇ ਹਨ ਅਤੇ ਅਜਿਹਾ ਇਸ ਲਈ ਕਰਦੇ ਹਨ, ਤਾਂ ਜੋ ਪਤਨੀ ਅਤੇ ਬੱਚੇ ਅਨੁਸ਼ਾਸਨ ਵਿਚ ਰਹਿਣ।
ਝੂਠੀ ਮਰਦਾਨਗੀ
ਕਈ ਵਾਰ ਨਾਲ ਕਾਨੂੰਨ ਵੀ ਜ਼ਿਆਦਾ ਸਖ਼ਤੀ ਨਹੀਂ ਦਿਖਾਉਂਦਾ, ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਉਹ ਪਤਨੀ ਨਾਲ ਮਾਰਕੁੱਟ ਤੋਂ ਲੈ ਕੇ ਤਲਾਕ ਲੈਣ ਤੱਕ ਨੂੰ ਆਪਣੀ ਮਰਦਾਨਗੀ ਸਮਝਦਾ ਹੈ। ਇਹ ਭਾਵਨਾ ਅਜਿਹੇ ਮਰਦਾਂ ਵਿਚ ਬਚਪਨ ਤੋਂ ਹੀ ਪੈਦਾ ਹੋਣ ਲਗਦੀ ਹੈ, ਜਿਨ੍ਹਾਂ ਦੇ ਪਰਿਵਾਰਾਂ ਵਿਚ ਮਾਂ ਆਪਣੇ ਪੁੱਤਰ ਅਤੇ ਧੀਆਂ ਨਾਲ ਵੱਖ-ਵੱਖ ਤਰ੍ਹਾਂ ਦਾ ਵਿਹਾਰ ਕਰਦੀ ਹੈ। ਜੇਕਰ ਮਾਂ ਇਹ ਸਿਖਾਉਂਦੀ ਹੈ ਕਿ ਪੁੱਤਰ ਨੂੰ ਔਰਤ ਦੇ ਨਾਲ ਸਨਮਾਨਜਨਕ ਵਿਹਾਰ ਕਰਨਾ ਚਾਹੀਦਾ ਹੈ ਤਾਂ ਉਹ ਔਰਤ ਦੀ ਇੱਜ਼ਤ ਕਰੇਗਾ। ਅਜਿਹਾ ਉਸ ਦੀਆਂ ਨਿੱਜੀ ਜੀਵਨ ਦੀਆਂ ਘਟਨਾਵਾਂ 'ਤੇ ਵੀ ਨਿਰਭਰ ਹੈ ਕਿ ਉਸ ਦਾ ਪਾਲਣ-ਪੋਸ਼ਣ ਕਿਸ ਤਰ੍ਹਾਂ ਦੇ ਵਾਤਾਵਰਨ ਵਿਚ ਹੋਇਆ ਹੈ। ਧੀ ਅਤੇ ਪੁੱਤਰ ਨੂੰ ਬਰਾਬਰ ਕਹਿਣ ਨਾਲ ਹੀ ਕੰਮ ਨਹੀਂ ਚਲਦਾ, ਸਗੋਂ ਆਪਣੇ ਵਿਹਾਰ ਵਿਚ ਵੀ ਬਰਾਬਰਤਾ ਲਿਆਉਣੀ ਹੋਵੇਗੀ, ਉਦੋਂ ਹੀ ਮਾਰ-ਕੁੱਟ ਵਰਗੀਆਂ ਘਟਨਾਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ। (ਭਾਰਤ)

pooranchandsarin@gmail.com

 

ਅੱਜ ਲਈ ਵਿਸ਼ੇਸ਼

'ਗੁਰੂ ਕਾ ਬਾਗ਼' ਮੋਰਚੇ ਵਿਚ ਅਕਾਲੀਆਂ ਨੇ ਸ਼ਾਂਤਮਈ ਸੰਘਰਸ਼ ਦੀ ਪੇਸ਼ ਕੀਤੀ ਇਕ ਨਵੀਂ ਮਿਸਾਲ

ਇਸ ਸਾਲ, ਅਗਸਤ-ਸਤੰਬਰ 1922 ਵਿਚ ਜਿਥੋਂ ਤੱਕ ਮੈਨੂੰ ਯਾਦ ਹੈ, ਦੋ ਬੜੀਆਂ ਦੁਰਘਟਨਾਵਾਂ ਹੋਈਆਂ, ਜਿਨ੍ਹਾਂ ਦਾ ਅਸਰ ਸਾਰੇ ਹਿੰਦੁਸਤਾਨ ਦੀ ਰਾਜਨੀਤੀ ਦੇ ਵਾਤਾਵਰਨ ਉੱਤੇ ਪਿਆ। ਪਹਿਲੀ ਘਟਨਾ ਉਹ ਸੀ ਜੋ ਗੁਰੂ ਕੇ ਬਾਗ਼ ਨਾਲ ਸਬੰਧ ਰੱਖਦੀ ਸੀ। ਕੁਝ ਚਿਰ ਪਹਿਲਾਂ ਤੋਂ ...

ਪੂਰੀ ਖ਼ਬਰ »

ਸਬਰੀਮਾਲਾ ਦਾ ਵਿਵਾਦ

ਸਹੀ ਹੈ ਰਾਜ ਸਰਕਾਰ ਦਾ ਰੁਖ਼

ਭਾਰਤੀ ਸਮਾਜ ਵਿਚ ਪੁਰਾਣੇ ਰੀਤੀ-ਰਿਵਾਜਾਂ ਅਤੇ ਪਰੰਪਰਾਵਾਂ ਦੀ ਵਿਸ਼ੇਸ਼ ਥਾਂ ਬਣੀ ਰਹੀ ਹੈ। ਬਹੁਤ ਵਾਰ ਅੰਧ-ਵਿਸ਼ਵਾਸ ਅਤੇ ਵਹਿਮ-ਭਰਮ ਵੀ ਇਨ੍ਹਾਂ 'ਚ ਆ ਸ਼ਾਮਿਲ ਹੁੰਦੇ ਹਨ। ਸਮਾਜਿਕ ਅਤੇ ਸੱਭਿਆਚਾਰਕ ਖੇਤਰ ਦੇ ਨਾਲ-ਨਾਲ ਧਰਮਾਂ ਦੇ ਖੇਤਰ 'ਚ ਵੀ ਅਜਿਹੀਆਂ ਅਨੇਕ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX