ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550

ਦਿੱਲੀ

ਬਿਨਾਂ ਧੂੰਏਾ ਤੋਂ ਪਟਾਕੇ ਵਜਾਉਣ ਵਾਲੀ ਮਸ਼ੀਨ ਨੇ ਅੰਤਰਰਾਸ਼ਟਰੀ ਵਪਾਰ ਮੇਲੇ ਵਿਚ ਦਰਸ਼ਕਾਂ ਨੂੰ ਕੀਤਾ ਆਕਰਸ਼ਿਤ

ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਜਿਉਂ-ਜਿਉਂ ਅੰਤਰਰਾਸ਼ਟਰੀ ਵਪਾਰ ਮੇਲਾ ਅੱਗੇ ਵਧ ਰਿਹਾ ਹੈ, ਉਸ ਦੇ ਨਾਲ ਇਥੇ ਆਉਣ ਵਾਲੇ ਦਰਸ਼ਕਾਂ ਵਿਚ ਵੀ ਵਾਧਾ ਹੋ ਰਿਹਾ ਹੈ | ਸਭ ਤੋਂ ਵੱਡੀ ਦਿੱਕਤ ਜੋ ਕਿ ਇਸ ਵਾਰ ਇਹ ਮੇਲਾ ਸੀਮਤ ਥਾਂ ਵਿਚ ਹੀ ਲੱਗਿਆ ਹੋਇਆ ਹੈ, ਜਿਸ ਦੀ ਲੋਕਾਂ ਨੂੰ ਜਾਣਕਾਰੀ ਹੈ | ਇਸ ਕਰਕੇ ਲੋਕ ਘੱਟ ਆ ਰਹੇ ਹਨ | ਮੇਲੇ 'ਚ ਵੱਖ-ਵੱਖ ਰਾਜਾਂ ਦੇ ਸਟਾਲ ਲੱਗੇ ਹੋਏ ਹਨ, ਜਿਨ੍ਹਾਂ 'ਤੇ ਉਨ੍ਹਾਂ ਦੇ ਵੱਖ-ਵੱਖ ਉਤਪਾਦਾਂ ਨੂੰ ਪ੍ਰਦਰਸ਼ਿਤ ਵੀ ਕੀਤਾ ਗਿਆ ਹੈ | ਮੇਲੇ 'ਚ ਪਟਾਕੇ ਚਲਾਉਣ ਦੀ ਮਸ਼ੀਨ ਦਾ ਵਿਖਾਵਾ ਵੀ ਕੀਤਾ ਗਿਆ ਹੈ, ਜਿਸ ਪ੍ਰਤੀ ਲੋਕ ਆਕਰਸ਼ਿਤ ਹੋ ਰਹੇ ਹਨ | ਇਸ ਮਸ਼ੀਨ 'ਤੇ ਵੱਜਣ ਵਾਲੇ ਪਟਾਕਿਆਂ ਦੀ ਆਵਾਜ਼ ਤਾਂ ਆ ਰਹੀ ਹੈ ਪਰ ਪਟਾਕਿਆਂ ਦੇ ਵੱਜਣ 'ਤੇ ਕੋਈ ਧੂੰਆਂ ਪੈਦਾ ਨਹੀਂ ਹੋ ਰਿਹਾ, ਜਿਸ ਕਰਕੇ ਇਸ ਮਸ਼ੀਨ ਨੂੰ ਵੇਖਣ ਲਈ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ | ਜਿਸ ਸਟਾਲ 'ਤੇ ਇਹ ਮਸ਼ੀਨ ਲੱਗੀ ਹੋਈ ਹੈ, ਉਸ ਦੇ ਮਾਲਕ ਦਾ ਕਹਿਣਾ ਹੈ ਕਿ ਪਟਾਕਿਆਂ 'ਤੇ ਸੁਪਰੀਮ ਕੋਰਟ ਨੇ ਰੋਕ ਲਗਾਈ ਹੋਈ ਹੈ, ਜਿਸ ਨੂੰ ਵੇਖਦੇ ਹੋਏ ਇਹ ਮਸ਼ੀਨ ਬਣਾਈ ਗਈ ਹੈ ਅਤੇ ਇਸ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਪ੍ਰਦੂਸ਼ਣ ਨਹੀਂ ਹੁੰਦਾ | ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਪਟਾਕੇ ਚਲਾਉਣ ਦੇ ਨਾਲ ਇਨਸਾਨ ਨੂੰ ਕੋਈ ਖ਼ਤਰਾ ਨਹੀਂ ਹੋਵੇਗਾ | ਇਸ ਮਸ਼ੀਨ ਦੀ ਕੀਮਤ ਕੇਵਲ 100 ਰੁਪਏ ਹੈ | ਇਸ ਮਸ਼ੀਨ ਵਿਚ ਕੇਵਲ ਇਕ ਰਬੜ ਦਾ ਵੈਕੁਅਮ ਬਣਾਇਆ ਗਿਆ ਹੈ ਅਤੇ ਇਸ ਵਿਚ ਰੱਦੀ ਪੇਪਰ ਪਾ ਕੇ ਜ਼ੋਰ ਨਾਲ ਜ਼ਮੀਨ ਜਾਂ ਦੀਵਾਰ 'ਤੇ ਮਾਰਨ ਨਾਲ ਪਟਾਕੇ ਵਰਗੀ ਆਵਾਜ਼ ਆਉਂਦੀ ਹੈ | ਜੰਮੂ ਐਾਡ ਕਸ਼ਮੀਰ ਦੇ ਕਈ ਸਟਾਲ ਲੱਗੇ ਹੋਏ ਹਨ, ਜਿਥੋਂ ਕਿ ਲੋਕ ਉਥੋਂ ਦੇ ਕੱਪੜਿਆਂ ਤੇ ਹੋਰ ਸਾਮਾਨ ਦੀ ਖ਼ਰੀਦਦਾਰੀ ਕਰ ਰਹੇ ਹਨ | ਇਸ ਦੇ ਨਾਲ ਗਰਮ ਕੱਪੜੇ ਵੀ ਪ੍ਰਦਰਸ਼ਿਤ ਕੀਤੇ ਹੋਏ ਹਨ, ਪਰ ਇਨ੍ਹਾਂ ਵਲੋਂ ਲੋਕਾਂ ਦਾ ਜ਼ਿਆਦਾ ਧਿਆਨ ਨਹੀਂ ਹੈ |

ਸਿਰਸਾ ਵਲੋਂ ਚੁੱਕੇ ਗਏ ਕਦਮ ਦੀ ਸਾਬਕਾ ਮੈਂਬਰ ਕਾਹਲੋਂ ਨੇ ਕੀਤੀ ਨਿਖੇਧੀ

ਨਵੀਂ ਦਿੱਲੀ, 16 ਨਵੰਬਰ (ਜਗਤਾਰ ਸਿੰਘ)- 1984 ਕਤਲ-ਏ-ਆਮ ਦੇ ਕੇਸਾਂ ਦੀ ਦੁਬਾਰਾ ਜਾਂਚ ਲਈ ਸੁਪਰੀਮ ਕੋਰਟ ਵਿਚ ਪੀ.ਆਈ.ਐਲ. (ਜਨਹਿਤ ਪਟੀਸ਼ਨ) ਦਾਇਰ ਕਰਨ ਵਾਲੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਗੁਰਲਾਡ ਸਿੰਘ ਕਾਹਲੋਂ ਨੇ, ਵਿਧਾਇਕ ਮਨਜਿੰਦਰ ਸਿੰਘ ਸਿਰਸਾ ਦੀ ...

ਪੂਰੀ ਖ਼ਬਰ »

ਅਦਾਲਤ ਦੇ ਫ਼ੈਸਲੇ ਨਾਲ 1984 ਦੇ ਹੋਰਨਾਂ ਮਾਮਲਿਆਂ 'ਚ ਛੇਤੀ ਇਨਸਾਫ ਦੀ ਉਮੀਦ ਬੱਝੀ-ਭੋਗਲ

ਨਵੀਂ ਦਿੱਲੀ, 16 ਨਵੰਬਰ (ਜਗਤਾਰ ਸਿੰਘ)-ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਮੁਖੀ ਕੁਲਦੀਪ ਸਿੰਘ ਭੋਗਲ ਨੇ ਸਿੱਖ ਦੰਗਿਆਂ ਨਾਲ ਜੁੜੇ ਇਕ ਮਾਮਲੇ 'ਚ ਦੋ ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਸਬੰਧੀ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਨੇੜੇ

ਬਰਨਾਲਾ, 16 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ 'ਚ ਕਾਂਗਰਸ ਸਰਕਾਰ ਬਣੀ ਨੂੰ ਦੋ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਵਲੋਂ ਅਜੇ ਤੱਕ ਜ਼ਿਲ੍ਹਾ ਪੱਧਰ 'ਤੇ ਨਾ ਤਾਂ ਜ਼ਿਲ੍ਹਾ ਯੋਜਨਾ ਕਮੇਟੀਆਂ ਦੇ ਚੇਅਰਮੈਨ ਤੇ ਮੈਂਬਰ ਨਿਯੁਕਤ ਗਏ ਹਨ ਅਤੇ ਨਾ ਹੀ ਮਾਰਕੀਟ ...

ਪੂਰੀ ਖ਼ਬਰ »

ਹਾਈਵੇ ਕਿਨਾਰੇ ਠੇਕੇ ਪਰਖਣ ਲਈ ਕੋਰਟ ਕਮਿਸ਼ਨਰ ਥਾਪੇ

ਚੰਡੀਗੜ੍ਹ, 16 ਨਵੰਬਰ (ਸੱਤੀ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਅਤੇ ਹਰਿਆਣਾ 'ਚ ਹਾਈਵੇ ਦੇ ਕਿਨਾਰਿਆਂ 'ਤੇ ਮੌਜੂਦ ਠੇਕਿਆਂ ਦੀ ਪਰਖ ਕਰਨ ਲਈ ਕੋਰਟ ਕਮਿਸ਼ਨਰ ਲਗਾਏ ਹਨ | ਇਕ ਸੰਸਥਾ ਨੇ ਅਰਜ਼ੀ ਦਾਖ਼ਲ ਕਰਕੇ ਕਿਹਾ ਸੀ ਕਿ ਸੁਪਰੀਮ ਕੋਰਟ ਵਲੋਂ ਹਾਈਵੇ ਕਿਨਾਰੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਚੁੱਕੇ ਅਧਿਆਪਕ 19 ਨੂੰ ਪ੍ਰਾਪਤ ਕਰਨਗੇ ਰੈਗੂਲਰ ਨਿਯੁਕਤੀ ਦੇ ਹੁਕਮ

ਐੱਸ. ਏ. ਐੱਸ. ਨਗਰ, 16 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਸਰਵ-ਸਿੱਖਿਆ ਅਭਿਆਨ ਤੇ ਰਾਸ਼ਟਰੀ ਮਾਧਿਆਮਿਕ ਸਿੱਖਿਆ ਅਭਿਆਨ ਤੇ ਹੋਰਨਾਂ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਜਿਹੜੇ ਅਧਿਆਪਕਾਂ ਨੇ ਸਿੱਖਿਆ ਵਿਭਾਗ 'ਚ ਆਉਣ ਦੀ ਆਪਸ਼ਨ ਦੇ ਦਿੱਤੀ ਹੈ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਦਿੱਲੀ ਸਰਕਾਰ ਤੇ ਸਿੱਖਿਆ ਵਿਭਾਗ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ-ਜੀ.ਐਸ.ਟੀ.ਏ.

ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਸਰਕਾਰੀ ਸਕੂਲਾਂ ਦੀ ਅਧਿਆਪਕ ਐਸੋਸੀਏਸ਼ਨ (ਜੀ. ਐਸ. ਟੀ. ਏ.) ਨੇ ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰ ...

ਪੂਰੀ ਖ਼ਬਰ »

ਜ਼ਹਿਰੀਲੀ ਹਵਾ ਦੇ ਅਸਰ ਕਾਰਨ ਵਿਦੇਸ਼ੀ ਪੰਛੀ ਭੁੱਲ ਰਹੇ ਨੇ ਰਸਤਾ

ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਤੇ ਐਨ. ਸੀ. ਆਰ. ਵਿਚ ਫ਼ੈਲੇ ਪ੍ਰਦੂਸ਼ਣ ਤੇ ਜ਼ਹਿਰੀਲੀ ਹਵਾ ਦਾ ਅਸਰ ਸਰਦੀਆਂ ਬਿਤਾਉਣ ਵਿਦੇਸ਼ ਤੋਂ ਆਏ ਪੰਛੀਆਂ ਦੀ ਸਿਹਤ 'ਤੇ ਵੀ ਪੈ ਰਿਹਾ ਹੈ | ਹਜ਼ਾਰਾਂ ਕਿਲੋਮੀਟਰ ਦੀ ਦੂਰੀ ਤੋਂ ਦਿੱਲੀ ਲਈ ਚੱਲੇ ਹੋਏ ਪੰਛੀ ...

ਪੂਰੀ ਖ਼ਬਰ »

ਮੈਤਰੀ ਕਾਲਜ 'ਚ ਸਾਹਿਤਕ ਮਿਲਣੀ ਸਬੰਧੀ ਪ੍ਰੋਗਰਾਮ

ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਮੈਤਰੀ ਕਾਲਜ ਦਿੱਲੀ ਨੇ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਇਕ ਸਾਹਿਤਕ ਮਿਲਣੀ ਕਰਵਾਈ, ਜਿਸ ਦਾ ਉਦੇਸ਼ ਪੰਜਾਬੀ ਦੇ ਕਹਾਣੀਕਾਰਾਂ ਤੇ ਕਵੀਆਂ ਪ੍ਰਤੀ ਵਿਦਿਆਰਥੀਆਂ ਨੂੰ ਰੂਬਰੂ ਕਰਾਉਣ ਦਾ ਸੀ | ਇਸ ਪ੍ਰੋਗਰਾਮ ਦਾ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ 'ਚ ਦੁਖਾਂਤਕ 'ਦੌਰਾਂ ਦਾ ਪੰਜਾਬੀ ਸਾਹਿਤ' ਵਿਸ਼ੇ 'ਤੇ ਹੋਇਆ ਸੈਮੀਨਾਰ

ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ 'ਦੁਖਾਂਤਕ ਦੌਰਾਂ ਦਾ ਪੰਜਾਬੀ ਸਾਹਿਤ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰੋ: ਦੀਪਕ ਮਨਮੋਹਨ ਸਿੰਘ ਨੇ ਕੀਤੀ ...

ਪੂਰੀ ਖ਼ਬਰ »

ਕੇਂਦਰੀ ਲੀਡਰਸ਼ਿਪ ਨੂੰ ਕਿਹੜੀ ਮਜਬੂਰੀ ਹੈ ਕਿ ਜੀ. ਕੇ. ਦੀ ਦਿੱਲੀ ਕਮੇਟੀ ਦੀ ਪ੍ਰਧਾਨਗੀ ਜਾਰੀ ਰੱਖੀ ਹੈ-ਸਰਨਾ

ਨਵੀਂ ਦਿੱਲੀ, 16 ਨਵੰਬਰ (ਬਲਵਿੰਦਰ ਸਿੰਘ ਸੋਢੀ)-ਪਰਮਜੀਤ ਸਿੰਘ ਸਰਨਾ ਸਾਬਕਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਭੇਜੇ ਆਪਣੇ ਪ੍ਰੈੱਸ ਬਿਆਨ 'ਚ ਖੁਲਾਸਾ ਕੀਤਾ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਉਸ ਦੇ ਸਾਥੀਆਂ ਵਲੋਂ ਗੁਰੂ ਦੀ ਗੋਲਕ ਦੀ ਕੀਤੀ ਲੁੱਟ-ਖਸੁੱਟ ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ

ਨਵੀਂ ਦਿੱਲੀ, 16 ਨਵੰਬਰ (ਜਗਤਾਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ 'ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਮੁਖੀ ...

ਪੂਰੀ ਖ਼ਬਰ »

-ਕਾਂਗਰਸੀ ਵਿਧਾਇਕ ਤੇ ਔਰਤ ਐਸ.ਐਚ.ਓ ਵਿਵਾਦ-

ਐਸ.ਐਚ.ਓ. ਸਹੀ ਕੰਮ ਨਹੀਂ ਕਰੇਗੀ ਤਾਂ ਮੁੱਖ ਮੰਤਰੀ ਨਾਲ ਕਰਾਂਗਾ ਗੱਲ-ਵਿਧਾਇਕ ਘੁਬਾਇਆ

ਚੰਡੀਗੜ੍ਹ, 16 ਨਵੰਬਰ (ਵਿਕਰਮਜੀਤ ਸਿੰਘ ਮਾਨ)- ਫ਼ਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਅਤੇ ਮਹਿਲਾ ਐਸ.ਐਚ.ਓ. ਲਵਮੀਤ ਕੌਰ ਦੀ ਆਡੀਓ ਵਾਇਰਲ ਹੋਣ ਮਗਰੋਂ ਇਹ ਮਾਮਲਾ ਅੱਜ ਦਿਨ ਭਰ ਸੋਸ਼ਲ ਮੀਡੀਆ 'ਤੇ ਛਾਇਆ ਰਿਹਾ | ਦਿਲਚਸਪ ਗੱਲ ਇਹ ਰਹੀ ਕਿ ਇਸ ਮਾਮਲੇ 'ਤੇ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਬਿਲਗਾ ਦਾ ਰੇਲਵੇ ਸਟੇਸ਼ਨ ਬਣੇਗਾ ਅਟਾਰੀ ਰੇਲਵੇ ਸਟੇਸ਼ਨ

ਬਿਲਗਾ, 16 ਨਵੰਬਰ (ਰਾਜਿੰਦਰ ਸਿੰਘ ਬਿਲਗਾ)—ਇਤਿਹਾਸਕ ਨਗਰ ਬਿਲਗਾ ਦਾ ਰੇਲਵੇ ਸਟੇਸ਼ਨ ਬਣਨ ਜਾ ਰਿਹਾ ਹੈ 'ਅਟਾਰੀ ਰੇਲਵੇ' ਸਟੇਸ਼ਨ | ਪ੍ਰਾਪਤ ਜਾਣਕਾਰੀ ਅਨੁਸਾਰ ਅਗਲੇ ਦਿਨਾਂ 'ਚ ਇਥੋਂ ਦੇ ਰੇਲਵੇ ਸਟੇਸ਼ਨ 'ਤੇ ਬਾਲੀਵੁੱਡ ਸੁਪਰ ਸਟਾਰ ਸਲਮਾਨ ਖ਼ਾਨ ਅਤੇ ਅਦਾਕਾਰਾ ...

ਪੂਰੀ ਖ਼ਬਰ »

ਭੁੱਟਾ ਵਿਖੇ ਪਾਲਤੂ ਕੁੱਤੇ ਨੂੰ ਗੋਲੀਆਂ ਮਾਰ ਕੇ ਮਾਰਿਆ-ਪਰਚਾ ਦਰਜ

ਡੇਹਲੋਂ, 16 ਨਵੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਦੇ ਥਾਣਾ ਡੇਹਲੋਂ ਅਧੀਨ ਪੈਂਦੇ ਪਿੰਡ ਭੁੱਟਾ ਵਿਖੇ ਇਕ ਸੇਵਾ-ਮੁਕਤ ਫ਼ੌਜੀ ਵਲੋਂ ਇਕ ਪਾਲਤੂ ਕੁੱਤੇ ਨੰੂ ਗੋਲੀ ਮਾਰ ਕੇ ਮਾਰ ਦੇਣ ਬਾਅਦ ਪੁਲਿਸ ਵਲੋਂ ਉਕਤ ਫ਼ੌਜੀ ਿਖ਼ਲਾਫ਼ ਸੰਗੀਨ ...

ਪੂਰੀ ਖ਼ਬਰ »

ਸਾਲਾਨਾ ਅਖੰਡ ਕੀਰਤਨ ਸਮਾਗਮ 21 ਤੋਂ ਜਲੰਧਰ 'ਚ

ਜਲੰਧਰ, 16 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਅਖੰਡ ਕੀਰਤਨੀ ਜਥੇ ਵਲੋਂ ਕਰਵਾਇਆ ਜਾਂਦਾ ਤਿੰਨ ਦਿਨਾ ਸਾਲਾਨਾ ਅਖੰਡ ਕੀਰਤਨ ਸਮਾਗਮ 21 ਤੋਂ 24 ਨਵੰਬਰ ਤੱਕ ਲਾਇਲਪੁਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਕੋਦਰ ਰੋਡ ਜਲੰਧਰ ...

ਪੂਰੀ ਖ਼ਬਰ »

ਪਾਕਿ ਵਿਵਾਦਗ੍ਰਸਤ ਗਿਲਗਿਤ-ਬਾਲਿਟਸਤਾਨ ਨੂੰ ਪੰਜਵੇਂ ਸੂਬੇ ਵਜੋਂ ਐਲਾਨਣ ਦੀ ਤਿਆਰੀ 'ਚ

ਸੁਰਿੰਦਰ ਕੋਛੜ ਅੰਮਿ੍ਤਸਰ, 16 ਨਵੰਬਰ-ਭਾਰਤੀ-ਕਸ਼ਮੀਰ ਦੇ ਖੇਤਰ ਪੀ. ਓ. ਕੇ. (ਪਾਕਿਸਤਾਨ ਔਕੂਪਾਈਡ ਕਸ਼ਮੀਰ) 'ਤੇ ਕਬਜ਼ਾ ਕਰੀ ਬੈਠੀ ਪਾਕਿਸਤਾਨ ਸਰਕਾਰ ਹੁਣ ਗਿਲਗਿਤ-ਬਾਲਿਟਸਤਾਨ ਇਲਾਕੇ ਨੂੰ ਪੰਜਵੇਂ ਸੂਬੇ ਵਜੋਂ ਐਲਾਨਣ ਦੀ ਯੋਜਨਾ ਬਣਾ ਰਹੀ ਹੈ | ਜਿਸ ਦੇ ਚੱਲਦਿਆਂ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ 'ਚ ਸ਼੍ਰੋਮਣੀ ਕਮੇਟੀ ਨੇ ਆਪਣੇ ਹੀ ਫ਼ੈਸਲੇ ਨੂੰ ਵਿਸਾਰਿਆ

ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਵਾਂਗ ਹਰ ਸਾਲ ਬੰਗਲਾਦੇਸ਼ ਸਥਿਤ ਇਤਿਹਾਸਕ ਗੁਰਧਾਮਾਂ ਦੀ ਯਾਤਰਾ ਕਰਨ ਲਈ ਵੀ ਸਿੱਖ ਤੀਰਥ ਯਾਤਰੀਆਂ ਦੇ ਜਥੇ ਭੇਜਣ ਦੇ ਕੀਤੇ ਫ਼ੈਸਲਿਆਂ ਨੂੰ ਅਜੇ ਤੱਕ ਬੂਰ ...

ਪੂਰੀ ਖ਼ਬਰ »

ਕਣਕ ਦੀ ਨਵੀਂ ਕਿਸਮ ਬੀ. ਆਰ.-36 ਦੀ ਬੀਜਾਈ ਦਾ ਢੁਕਵਾਂ ਸਮਾਂ

ਲੁਧਿਆਣਾ, 16 ਨਵੰਬਰ (ਭੁਪਿੰਦਰ ਸਿੰਘ ਬਸਰਾ)-ਕਣਕ ਦੇ ਚੰਗੇ ਫੁਟਾਰੇ ਅਤੇ ਵਧੇਰੇ ਝਾੜ ਲਈ ਘੱਟ ਤਾਪਮਾਨ ਅਤੇ ਘੱਟ ਨਮੀ ਦੀ ਜ਼ਰੂਰਤ ਹੁੰਦੀ ਹੈ | ਇਹ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਬੀਜ ਮਾਹਿਰ ਹਰਦਿਆਲ ਸਿੰਘ ਬਰਾੜ ਅਤੇ ਬਰਾੜ ਬੀਜ ਸਟੋਰ ਦੇ ...

ਪੂਰੀ ਖ਼ਬਰ »

ਐਚ.ਪੀ.ਪੀ.ਐਸ.ਸੀ. ਦੇ ਸਾਬਕਾ ਚੇਅਰਮੈਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਸ਼ਿਮਲਾ, 16 ਨਵੰਬਰ (ਏਜੰਸੀ)-ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (ਐਚ.ਪੀ.ਪੀ.ਐਸ.ਸੀ.) ਦੇ ਸਾਬਕਾ ਚੇਅਰਮੈਨ ਰਿਟਾ. ਮੇਜਰ ਜਨਰਲ ਸੀ.ਐਮ. ਸ਼ਰਮਾ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ | ਉਸ ਨੇ ਸ਼ਿਮਲਾ ਸਥਿਤ ਆਪਣੇ ਘਰ 'ਚ ਆਪਣੀ ਸਰਵਿਸ ਪਿਸਤੌਲ ਨਾਲ ਆਪਣੇ ਆਪ ਨੂੰ ...

ਪੂਰੀ ਖ਼ਬਰ »

ਪਾਕਿ 'ਚ ਅਣਖ ਖ਼ਾਤਰ ਸਕੀ ਭੈਣ ਤੇ ਚਚੇਰੇ ਭਰਾ ਦਾ ਕਤਲ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਜ਼ਿਲ੍ਹਾ ਸਾਂਘਲਾ ਦੇ ਮਾਰਟੁੰਗ ਇਲਾਕੇ 'ਚ ਦੋ ਭਰਾਵਾਂ ਨੇ ਕਥਿਤ ਅਣਖ ਦੇ ਨਾਂ 'ਤੇ ਅੱਜ ਆਪਣੀ 15 ਸਾਲਾ ਭੈਣ ਤੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ, ਲੜਕੀ ਦੇ ਭਰਾਵਾਂ ਨੂੰ ਦੋਹਾਂ ...

ਪੂਰੀ ਖ਼ਬਰ »

ਭਾਰਤ ਵਲੋਂ ਕਿਸਾਨਾਂ ਨੂੰ ਗੰਨੇ ਲਈ ਦਿੱਤੀ ਜਾਂਦੀ ਸਬਸਿਡੀ ਿਖ਼ਲਾਫ਼ ਵਿਸ਼ਵ ਵਪਾਰ ਸੰਗਠਨ ਪੁੱਜਾ ਆਸਟ੍ਰੇਲੀਆ

ਸਿਡਨੀ, 16 ਨਵੰਬਰ (ਏਜੰਸੀ)-ਭਾਰਤ ਸਰਕਾਰ ਵਲੋਂ ਗੰਨਾ ਕਿਸਾਨਾਂ ਨੂੰ ਦਿੱਤੀ ਜਾਂਦੀ ਸਬਸਿਡੀ ਯੋਜਨਾ ਦਾ ਵਿਰੋਧ ਕਰਦਿਆਂ ਇਸ ਵਿਰੁੱਧ ਵਿਸ਼ਵ ਵਪਾਰ ਸੰਗਠਨ 'ਚ ਸ਼ਿਕਾਇਤ ਕੀਤੀ ਹੈ | ਜਾਣਕਾਰੀ ਅਨੁਸਾਰ ਅਸਟ੍ਰੇਲੀਆ ਨੇ ਡਬਲਯੂ. ਟੀ. ਓ. 'ਚ ਭਾਰਤ ਦੀ ਇਸ ਯੋਜਨਾ ਿਖ਼ਲਾਫ਼ ...

ਪੂਰੀ ਖ਼ਬਰ »

'ਲੋਕ ਜਗਾਓ-ਲੁਟੇਰੇ ਭਜਾਓ' ਜਥਾ ਮਾਰਚ ਦਾ 5ਵਾਂ ਦਿਨ ਸ਼ਹੀਦ ਸਰਾਭਾ ਨੂੰ ਸਮਰਪਿਤ

ਜਲੰਧਰ, 16 ਨਵੰਬਰ (ਅਜੀਤ ਬਿਊਰੋ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਨੇ ਆਪਣੇ 'ਲੋਕ ਜਗਾਓ-ਲੁਟੇਰੇ ਭਜਾਓ ਜਥਾ ਮਾਰਚ' ਦਾ ਪੰਜਵਾਂ ਦਿਨ ਗ਼ਦਰ ਲਹਿਰ ਦੇ ਮਹਾਂਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਮਰਪਿਤ ਕਰਦਿਆਂ ਇਸ ਮਹਾਂਨਾਇਕ ਵਲੋਂ ਚਿਤਵੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦਾ 98ਵਾਂ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 16 ਨਵੰਬਰ (ਜਸਵੰਤ ਸਿੰਘ ਜੱਸ)-'ਸਿੱਖ ਕੌਮ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਇਕੋ-ਇਕ ਅਜਿਹੀ ਸਿੱਖ ਸੰਸਥਾ ਹੈ, ਜੋ ਕੌਮਾਂਤਰੀ ਪੱਧਰ 'ਤੇ ਸਿੱਖਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਅਗਵਾਈ ਕਰਦੀ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਨੂੰ ਵੀ ਆਪਣੀ ਇਸ ...

ਪੂਰੀ ਖ਼ਬਰ »

ਅੱਤਵਾਦੀਆਂ ਵਲੋਂ ਨੌਜਵਾਨ ਦੀ ਅਗਵਾ ਤੋਂ ਬਾਅਦ ਹੱਤਿਆ, ਇਕ ਹੋਰ ਲਾਪਤਾ

ਸ੍ਰੀਨਗਰ, 16 ਨਵੰਬਰ (ਮਨਜੀਤ ਸਿੰਘ)- ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਬੀਤੀ ਰਾਤ ਸ਼ੋਪੀਆਂ ਜ਼ਿਲੇ੍ਹ ਤੋਂ ਅਗਵਾ ਕੀਤੇ ਨੌਜਵਾਨ ਨੂੰ ਅੱਜ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਹੈ | ਪੁਲਿਸ ਨੇ ਦੱਸਿਆ ਕਿ ਸ਼ੌਪੀਆ ਦੇ ਸਫਨਗਰੀ ਇਲਾਕੇ 'ਚੋਂ ...

ਪੂਰੀ ਖ਼ਬਰ »

ਭਾਜਪਾ ਵਿਰੋਧੀ ਸਾਂਝਾ ਫ਼ਰੰਟ ਵਲੋਂ ਕੋਲਕਾਤਾ 'ਚ ਕਨਵੈਨਸ਼ਨ 19 ਜਨਵਰੀ ਨੂੰ

ਚੰਡੀਗੜ੍ਹ, 16 ਨਵੰਬਰ (ਐਨ. ਐਸ. ਪਰਵਾਨਾ)-ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ 'ਚ ਭਾਰਤੀ ਜਨਤਾ ਪਾਰਟੀ ਦੇ ਵਿਰੁੱਧ ਸੈਕੂਲਰ, ਅੱਗੇ ਵਧੂ, ਤਿ੍ਣਮੂਲ ਕਾਂਗਰਸ, ਜਨਤਾ ਦਲ, ਬਹੁਜਨ ਸਮਾਜ ਪਾਰਟੀ, ਨੈਸ਼ਨਲ ਕਾਂਗਰਸ ਪਾਰਟੀ, ਭਾਕਪਾ ਤੇ ਮਾਕਪਾ, ਸਮਾਜਵਾਦੀ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਖ਼ੁਦਕੁਸ਼ੀ

ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਦੇ ਸੇਖਾ ਰੋਡ ਉਪਰ ਪੈਂਦੇ ਕੋਠੇ ਸੁਰਜੀਤਪੁਰਾ ਦੇ ਕਿਸਾਨ ਗੁਰਦੀਪ ਸਿੰਘ (38) ਪੁੱਤਰ ਸਵ: ਦਰਸ਼ਨ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ | ਸਿਵਲ ਹਸਪਤਾਲ ਬਰਨਾਲਾ ਵਿਖੇ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ ਪਤਨੀ ਦਾ ਕਤਲ

ਤਲਵੰਡੀ ਸਾਬੋ, 16 ਨਵੰਬਰ (ਰਣਜੀਤ ਸਿੰਘ ਰਾਜੂ)-ਪਿੰਡ ਭਾਗੀਵਾਂਦਰ ਵਿਖੇ ਇਕ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਸਿਰ 'ਤੇ ਰਾਡ ਅਤੇ ਇੱਟਾਂ ਮਾਰ ਕੇ ਕਤਲ ਕਰ ਦਿੱਤਾ | ਜਾਣਕਾਰੀ ਅਨੁਸਾਰ ਮਿ੍ਤਕਾ ਮੀਨੂ ਰਾਣੀ ਪਿੰਡ ਦੇ ਪ੍ਰਾਈਵੇਟ ਸਕੂਲ 'ਚ ਸਫ਼ਾਈ ਸੇਵਕ ਦਾ ਕੰਮ ...

ਪੂਰੀ ਖ਼ਬਰ »

ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਨਿਕਲਿਆ ਦੀਵਾਲੀ ਬੰਪਰ

ਗੁਰਦਾਸਪੁਰ, 16 ਨਵੰਬਰ (ਆਲਮਬੀਰ ਸਿੰਘ, ਸੁਖਵੀਰ ਸਿੰਘ ਸੈਣੀ)-ਪਿੰਡ ਚੂਹੜਚੱਕ ਦੇ ਮਜ਼ਦੂਰੀ ਕਰਨ ਵਾਲੇ ਮੋਹਣ ਲਾਲ ਦਾ ਡੇਢ ਕਰੋੜ ਦਾ ਦੀਵਾਲੀ ਬੰਪਰ ਨਿਕਲਣ ਨਾਲ ਪਿੰਡ ਅਤੇ ਪਰਿਵਾਰ ਅੰਦਰ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਗੁਰਦਾਸਪੁਰ ਵਿਖੇ ਇਕ ਲਾਟਰੀ ਸਟਾਲ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਸ਼ਰਧਾਲੂਆਂ ਨੂੰ 24 ਘੰਟੇ ਪਹਿਲਾਂ ਮਿਲੇਗਾ ਵੀਜ਼ਾ

ਅੰਮਿ੍ਤਸਰ, 16 ਨਵੰਬਰ (ਸੁਰਿੰਦਰ ਕੋਛੜ)-ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ 'ਤੇ ਜਾਣ ਵਾਲੇ ਯਾਤਰੂਆਂ ਨੂੰ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਸਿਰਫ਼ 24 ਘੰਟੇ ਪਹਿਲਾਂ ਵੀਜ਼ਾ ਲੱਗੇ ਪਾਸਪੋਰਟ ਮਿਲ ...

ਪੂਰੀ ਖ਼ਬਰ »

ਸੁਰਜੀਤ ਸਿੰਘ ਦੀ ਵਤਨ ਵਾਪਸੀ ਲਈ ਪਾਕਿ ਨਾਲ ਮੁੜ ਗੱਲ ਕਰੇ ਕੇਂਦਰ-ਹਾਈਕੋਰਟ

ਚੰਡੀਗੜ੍ਹ, 16 ਨਵੰਬਰ (ਸੁਰਜੀਤ ਸਿੰਘ ਸੱਤੀ)- ਭਾਰਤ-ਪਾਕਿ ਵਿਚਾਲੇ 1971 'ਚ ਹੋਈ ਜੰਗ ਦੌਰਾਨ ਬੰਦੀ ਬਣਾਏ ਜਾਣ ਦਾ ਦਾਅਵਾ ਕਰਦੀ ਬੀ.ਐਸ.ਐਫ. ਦੇ ਤੱਤਕਾਲੀ ਜਵਾਨ ਸੁਰਜੀਤ ਸਿੰਘ ਦੀ ਪਤਨੀ ਅੰਗਰੇਜ ਕੌਰ ਵਲੋਂ ਨਵੇਂ ਤੱਥਾਂ ਨਾਲ ਦਾਖ਼ਲ ਪਟੀਸ਼ਨ ਦੀ ਸੁਣਵਾਈ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਮੂਲ ਮੰਤਰ ਅਸਥਾਨ, ਸਰਾਂਵਾਂ ਤੇ ਹੋਰ ਕਾਰਜਾਂ ਦੀ ਉਸਾਰੀ ਦਾ ਕੰਮ ਜਾਰੀ-ਭਾਈ ਜਰਨੈਲ ਸਿੰਘ

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੀ ਵਿਵਸਥਾ ਲਈ ਸੰਤ ਕਸ਼ਮੀਰ ਸਿੰਘ ਭੂਰੀ ਵਾਲੇ, ਸੰਤ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਵਲੋਂ ...

ਪੂਰੀ ਖ਼ਬਰ »

ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਕੀਤਾ ਜਾਵੇਗਾ ਵਿਸ਼ੇਸ਼ ਪ੍ਰਬੰਧ-ਸੀਚੇਵਾਲ

ਪ੍ਰਕਾਸ਼ ਪੁਰਬ ਸਮਾਗਮਾਂ 'ਚ ਦੇਸ਼ ਵਿਦੇਸ਼ ਤੋਂ ਸੁਲਤਾਨਪੁਰ ਲੋਧੀ 'ਚ ਆਉਣ ਵਾਲੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦਾ ਪ੍ਰਬੰਧ ਸ਼ਹਿਰ ਦੇ 50 ਕਿੱਲੋਮੀਟਰ ਦਾਇਰੇ ਵਿਚ ਪੈਂਦੇ ਪਿੰਡਾਂ ਵਿਚ ਕੀਤਾ ਜਾ ਰਿਹਾ ਹੈ | ਉੱਘੇ ਵਾਤਾਵਰਣ ਪ੍ਰੇਮੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ

ਅਮਰਜੀਤ ਕੋਮਲ, ਨਰੇਸ਼ ਹੈਪੀ ਸੁਲਤਾਨਪੁਰ ਲੋਧੀ, 16 ਨਵੰਬਰ-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦਾ ਆਗਾਜ਼ 23 ਨਵੰਬਰ ਨੂੰ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਹੋ ਰਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX