ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  42 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 minute ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 5 hours ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 6 hours ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 6 hours ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 7 hours ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 7 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 7 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 7 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 8 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 8 hours ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  about 8 hours ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  about 8 hours ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  about 8 hours ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 8 hours ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  about 9 hours ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  about 9 hours ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  about 10 hours ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  about 9 hours ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  about 10 hours ago
ਉੜੀਸਾ: ਬੋਲਾਂਗੀਰ 'ਚ ਪੋਲਿੰਗ ਬੂਥ 'ਤੇ ਈ.ਵੀ.ਐਮ ਮਸ਼ੀਨ ਹੋਈ ਖ਼ਰਾਬ, ਰੋਕੀ ਵੋਟਿੰਗ
. . .  about 10 hours ago
9 ਵਜੇ ਤੱਕ ਅਸਮ ਵਿਚ 9.51 ਫ਼ੀਸਦੀ, ਜੰਮੂ ਕਸ਼ਮੀਰ 'ਚ 0.99 ਫ਼ੀਸਦੀ, ਕਰਨਾਟਕਾ 'ਚ 1.14 ਫ਼ੀਸਦੀ
. . .  about 11 hours ago
ਕਮਲ ਹਸਨ ਤੇ ਸ਼ਰੂਤੀ ਹਸਨ ਨੇ ਪਾਈ ਵੋਟ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਮੁਕਤਸਰ ਸਾਹਿਬ

ਭਾਕਿਯੂ ਏਕਤਾ (ਸਿੱਧੂਪੁਰ) ਨੇ ਧਰਨੇ ਦੌਰਾਨ ਮੁੱਖ ਸੜਕ ਕੀਤੀ ਬੰਦ

ਦੋਦਾ, 16 ਨਵੰਬਰ (ਰਵੀਪਾਲ)- ਅੱਜ ਕਿਸਾਨਾਂ ਵਲੋਂ ਝੋਨੇ ਦੇ ਮੁੱਦੇ ਨੂੰ ਲੈ ਕੇ ਸਰਕਾਰ ਖਿਲਾਫ਼ ਸੰਘਰਸ਼ ਦਾ ਬਿਗਲ ਵਜਾਉਂਦੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਦੋਦਾ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਨਿਰਮਲ ਸਿੰਘ ਜੱਸੇਆਣਾ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਸੜਕ 'ਤੇ ਪਿੰਡ ਦੋਦਾ ਦੇ ਕਾਉਣੀ ਮੌੜ 'ਤੇ ਧਰਨਾ ਲਗਾ ਕੇ ਤਿੰਨ ਘੰਟੇ ਤੱਕ ਸੜਕ ਦਾ ਰਸਤਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ, ਜਿਸ ਨਾਲ ਪੁਲਿਸ ਥਾਣਾ ਮੁਖੀ ਦਲਜੀਤ ਸਿੰਘ ਅਤੇ ਪੁਲਿਸ ਚੌਕੀ ਦੋਦਾ ਮੁਖੀ ਜੋਗਿੰਦਰ ਸਿੰਘ ਵਲੋਂ ਕੀਤੇ ਬਦਲਵੇ ਪ੍ਰਬੰਧਾਂ ਕਰਕੇ ਰਾਹਗੀਰਾਂ ਨੂੰ ਕਈ ਕਿੱਲੋਮੀਟਰ ਦਾ ਰਸਤਾ ਹੋਰ ਤੈਅ ਕਰਨਾ ਪਿਆ | ਬੁਲਾਰਿਆਂ ਨੇ ਸੰਬੋਧਨ ਦੌਰਾਨ ਕਿਹਾ ਝੋਨੇ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ 'ਚ ਰੁਲਦੇ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਦੇ ਆਗੂ ਪਿਛਲੇ 6 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਹਨ | ਉਨ੍ਹਾਂ ਜਥੇਬੰਦੀ ਦੇ ਐਲਾਨ ਅਨੁਸਾਰ ਜਦ ਤੱਕ ਸਰਕਾਰ ਮੰਗਾਂ ਨਹੀਂ ਮੰਨਦੀ ਸੰਘਰਸ਼ ਜਾਰੀ ਰਹੇਗਾ | ਉਨ੍ਹਾਂ ਬਿਨਾਂ ਸ਼ਰਤ ਮੰਡੀਆਂ 'ਚੋਂ ਝੋਨਾ ਚੁੱਕਣ, ਪਰਾਲੀ ਸਾੜਣ ਦੇ ਪਰਚੇ ਰੱਦ ਕਰਨ, ਝੋਨਾ ਇਕ ਜੂਨ ਤੋਂ ਲਾਉਣ, ਅਵਾਰਾ ਪਸ਼ੂਆਂ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਜੇਕਰ ਮਰਨ ਵਰਤ 'ਤੇ ਬੈਠੇ ਕਿਸਾਨਾਂ ਦੀ ਸਾਰ ਨਾ ਲਈ ਤਾਂ ਆਉਣ ਵਾਲੀ 18 ਤਰੀਕ ਨੂੰ ਬਠਿੰਡੇ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਸੁਖਚੈਨ ਸਿੰਘ, ਗੋਰਾ ਸਿੰਘ, ਬਲਵੰਤ ਸਿੰਘ, ਬੂਟਾ ਸਿੰਘ ਦੋਦਾ, ਨਿਰਮਲ ਸਿੰਘ, ਬੋਹੜ ਸਿੰਘ, ਬਲਜੀਤ ਸਿੰਘ ਦੋਦਾ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਰੁਪਾਣਾ 'ਚ ਭਾਜਪਾ ਵਰਕਰਾਂ ਦੀ ਮੀਟਿੰਗ ਹੋਈ

ਰੁਪਾਣਾ, 16 ਨਵੰਬਰ (ਜਗਜੀਤ ਸਿੰਘ)- ਲੱਖੇਵਾਲੀ ਮੰਡਲ ਦੇ ਭਾਜਪਾ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਦੀ ਪ੍ਰਧਾਨਗੀ ਹੇਠ ਪਿੰਡ ਰੁਪਾਣਾ 'ਚ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਵਲੋਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਤੇ ...

ਪੂਰੀ ਖ਼ਬਰ »

ਸੜਕ ਦੇ ਨਾਲ ਫ਼ੁੱਟਪਾਥ ਬਣਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਬੱਸ ਸਟੈਂਡ ਤੋਂ ਅਬੋਹਰ ਬਾਈਪਾਸ ਨੂੰ ਜਾਂਦੀ ਸੜਕ ਪਿਛਲੇ ਦਿਨੀਂ ਨਵੀਂ ਬਣਾਈ ਗਈ ਹੈ | ਇਸ ਸਬੰਧੀ ਦੋਵੇਂ ਪਾਸੀਂ ਨਿਕਾਸੀ ਨਾਲੇ ਬਣਾਏ ਜਾ ਰਹੇ ਹਨ | ਇਨ੍ਹਾਂ ਨਾਲਿਆਂ ਨਾਲ ਲੋਕਾਂ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਨੇ 3 ਸੋਨੇ ਦੇ ਤਗਮੇ ਜਿੱਤੇ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਡੀ. ਏ. ਵੀ. ਕਾਲਜ ਦੇ ਵਿਦਿਆਰਥੀ ਸੰਨੀ ਕੁਮਾਰ ਪੁੱਤਰ ਸੁਭਾਸ਼ ਚੰਦਰ ਨੇ ਜ਼ਿਲ੍ਹਾ ਐਥਲੈਟਿਕ ਮੀਟ ਜੋ ਕਿ ਪਿੰਡ ਬਾਦਲ ਵਿਖੇ ਹੋਈ, ਉਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 3 ਗੋਲਡ ਮੈਡਲ ਆਪਣੇ ਨਾਂਅ ਕੀਤੇ, ਜਿਸ ਵਿਚ 1 ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਦੇ 21 ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ 4.96 ਲੱਖ ਦੇ ਇਨਾਮ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਖੇਡ ਅਫ਼ਸਰ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਸਬੰਧੀ 15 ਨਵੰਬਰ ਨੂੰ ਮੋਹਾਲੀ ਵਿਖੇ ਜ਼ਿਲ੍ਹਾ ...

ਪੂਰੀ ਖ਼ਬਰ »

ਦਬੜਾ ਵਾਸੀਆਂ ਨੂੰ ਸ਼ੁੱਧ ਪਾਣੀ ਦੇਣ ਵਾਲਾ ਖ਼ੁਦ ਪਾਣੀ ਤੋਂ ਤਰਸਿਆ

ਰੁਪਾਣਾ, 16 ਨਵੰਬਰ (ਜਗਜੀਤ ਸਿੰਘ)- ਪਿੰਡ ਦਬੜਾ 'ਚ ਆਰ .ਓ. ਸਿਸਟਮ ਪਿਛਲੇ ਲੰਬੇ ਸਮੇਂ ਤੋਂ ਬੰਦ ਪਿਆ ਹੋਣ ਖ਼ੁਦ ਪਾਣੀ ਦੀ ਬੂੰਦ-ਬੰੂਦ ਤੋਂ ਤਰਸ ਰਿਹਾ ਹੈ | ਜਾਣਕਾਰੀ ਦਿੰਦਿਆਂ ਹੋਇਆ ਪਿੰਡ ਵਾਸੀਆਂ ਨੇ ਦੱਸਿਆ ਕਿ ਪੰਜਾਬ 'ਚ ਸੇਵਾ ਨਿਭਾਅ ਚੁੱਕੀ ਅਕਾਲੀ-ਭਾਜਪਾ ਸਰਕਾਰ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਬਰਾੜ ਸੋਈ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਗਿੱਦੜਬਾਹਾ, 16 ਨਵੰਬਰ (ਬਲਦੇਵ ਸਿੰਘ ਘੱਟੋਂ)- ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐੱਸ.ਓ.ਆਈ. (ਸੋਈ) ਵਲੋਂ ਯੂਥ ਵਿੰਗ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਹਰਵਿੰਦਰ ਸਿੰਘ ਬਰਾੜ ਪਿੰਡ ਛੱਤਿਆਣਾ ਨੂੰ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਹੀਰੋ ਕੰਪਨੀ ਵਲੋਂ ਤਿਆਰ 'ਡਿਸਟਨੀ' ਦੀ ਘੁੰਡ ਚੁਕਾਈ

ਦੋਦਾ, 16 ਨਵੰਬਰ (ਰਵੀਪਾਲ)- ਗੁਰੂ ਕ੍ਰਿਪਾ ਮੋਟਰਜ਼ ਦੋਦਾ ਵਲੋਂ ਨਵੀਂ ਤਕਨੀਕ ਨਾਲ ਕੰਪਨੀ ਹੀਰੋ ਵਲੋਂ ਤਿਆਰ ਕੀਤੀ ਨਵੇਂ ਮਾਡਲ ਦੀ ਸਕੂਟਰੀ ਲਾਂਚ ਕੀਤੀ ਗਈ | ਇਸ ਮੌਕੇ ਰਾਹੁਲ ਗਾਂਧੀ ਬਿ੍ਗੇਡ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਕਟਾਰੀਆਂ ਨੇ ਇਸ ਦੀ ਘੁੰਡ ਚੁਕਾਈ ਕਰਦੇ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀ ਜ਼ਖ਼ਮੀ

ਗਿੱਦੜਬਾਹਾ, 16 ਨਵੰਬਰ (ਬਲਦੇਵ ਸਿੰਘ ਘੱਟੋਂ)- ਅੱਜ ਗਿੱਦੜਬਾਹਾ 'ਚ ਹੋਏ ਵੱਖ-ਵੱਖ ਦੋ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਹਿਲਾ ਹਾਦਸਾ ਉਸ ਸਮੇਂ ਹੋਇਆ ਜਦ ਸਥਾਨਕ ਡੀ. ਏ. ਵੀ. ਕਾਲਜ ਨੇੜੇ ਭਾਰੂਵਾਲੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਿਸਾਨ ਲਾਪਤਾ

ਰੁਪਾਣਾ, 16 ਨਵੰਬਰ (ਜਗਜੀਤ ਸਿੰਘ)- ਪਿੰਡ ਪਾਕਾਂ ਦਾ ਕਿਸਾਨ ਮਨਜੀਤ ਸਿੰਘ ਪੁੱਤਰ ਆਤਮਾ ਸਿੰਘ ਦੇ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਨਜੀਤ ਸਿੰਘ ਦੇ ਸਿਰ ਉਪਰ ਚੜ੍ਹੇ ਕਰਜ਼ੇ ਤੋਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕਾਂ ਦੇ ਹੱਕ 'ਚ ਰੋਸ ਮਾਰਚ

ਲੰਬੀ, 16 ਨਵੰਬਰ (ਮੇਵਾ ਸਿੰਘ)- ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਵਿਚ ਅਧਿਆਪਕਾਂ ਦੇ ਹੱਕੀ ਮਸਲਿਆਂ ਦੇ ਮੁੱਦੇ 'ਤੇ ਲਗਾਤਾਰ ਪਿਛਲੇ 40 ਦਿਨਾਂ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਚੱਲ ਰਿਹਾ ਹੈ | ਹੁਣ ਇਲਾਕਾ ਲੰਬੀ ਦੀਆਂ ਸਮੂਹ ਜਨਤਕ ਜਥੇਬੰਦੀਆਂ ਵੀ ਸੰਘਰਸ਼ ਕਰ ਰਹੇ ...

ਪੂਰੀ ਖ਼ਬਰ »

ਪਰਾਲੀ ਸਾੜਨ ਵਾਲੇ 18 ਕਿਸਾਨਾਂ ਦੇ ਚਲਾਨ, ਬਾਕੀਆਂ ਦੀ ਸ਼ਨਾਖ਼ਤ ਜਾਰੀ- ਐੱਸ. ਡੀ. ਐੱਮ.

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਐੱਸ. ਡੀ. ਐੱਮ. ਗੋਪਾਲ ਸਿੰਘ ਵਲੋਂ ਪਰਾਲੀ ਨੂੰ ਸਾੜਨ ਲਈ ਨਿਯੁਕਤ ਕੀਤੇ ਨੋਡਲ ਅਫ਼ਸਰਾਂ ਦੀ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿਚ ਜੋ ਲੋਕ ਪਰਾਲੀ ਨੂੰ ਅੱਗ ਲਗਾਉਂਦੇ ਹਨ, ਉਨ੍ਹਾਂ ਦੀ ਸ਼ਨਾਖ਼ਤ ਕਰਕੇ ਪ੍ਰਦੂਸ਼ਣ ਬੋਰਡ ...

ਪੂਰੀ ਖ਼ਬਰ »

ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਮਿਸ਼ਨ ਤੰਦਰੁਸਤ ਪੰਜਾਬ ਅਧੀਨ ਸਿਹਤ ਵਿਭਾਗ ਵਲੋਂ ਐੱਚ. ਆਈ. ਵੀ. ਏਡਜ਼ ਦੀ ਬਿਮਾਰੀ ਪ੍ਰਤੀ ਆਮ ਲੋਕਾਂ ਤੇ ਸਕੂਲੀ ਬੱਚਿਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਐੱਸ. ਬੀ. ਐੱਸ. ਮਾਡਲ ਸਕੂਲ ਸੀਰਵਾਲੀ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਲਖਵੀਰ ਕੌਰ ਨੇ ਬਾਲ ਦਿਵਸ ...

ਪੂਰੀ ਖ਼ਬਰ »

ਐੱਸ. ਐੱਲ. ਆਰ. ਐੱਮ. ਪ੍ਰੋਜੈਕਟ ਸਬੰਧੀ ਸ਼ਿਵਾਲਿਕ ਸਕੂਲ 'ਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਨੂੰ ਕੂੜਾ ਮੁਕਤ ਬਣਾਉਣ ਲਈ ਐੱਸ.ਐੱਲ.ਆਰ.ਐੱਮ. ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਸਥਾਨਕ ...

ਪੂਰੀ ਖ਼ਬਰ »

ਸਿਹਤ ਪ੍ਰੋਗਰਾਮਾਂ ਸਬੰਧੀ ਆਰ. ਐੱਮ. ਪੀ. ਡਾਕਟਰਾਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਡਾ. ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਆਰ.ਐੱਮ.ਪੀ. ਡਾਕਟਰਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਚੀਰਾ ਰਹਿਤ ਨਸਬੰਦੀ ਪੰਦ੍ਹਰਵਾੜਾ, ...

ਪੂਰੀ ਖ਼ਬਰ »

ਵਿਦਿਆਰਥੀ ਸਹਿਬਾਜ਼ ਸਿੰਘ ਵਲੋਂ ਲੋਕ ਗੀਤ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੀਰਵਾਲੀ-ਭੰਗੇਵਾਲਾ ਦੇ ਵਿਦਿਆਰਥੀ ਸਹਿਬਾਜ਼ ਸਿੰਘ ਪੁੱਤਰ ਬਸੰਤ ਸਿੰਘ ਪਿੰਡ ਸੀਰਵਾਲੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਖੇਤਰ ਪੱਧਰ ਦੇ ਮਿਡਲ ਵਰਗ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਤੇ ਮਲੇਰੀਆ ਸਬੰਧੀ ਕੀਤਾ ਜਾਗਰੂਕ

ਲੰਬੀ, 16 ਨਵੰਬਰ (ਸ਼ਿਵਰਾਜ ਸਿੰਘ ਬਰਾੜ)- 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਦੀਪ ਚਾਵਲਾ ਦੀ ਅਗਵਾਈ ਹੇਠ ਹਲਕੇ ਅੰਦਰ ਮਲੇਰੀਆ ਤੇ ਡੇਂਗੂ ਬਿਮਾਰੀ ਬਾਰੇ ਜਾਗਰੂਕ ਕੈਂਪ ਲਾਏ ਜਾ ਰਹੇ ਹਨ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਕੈਡਿਟਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਬਾਰੇ ਦਿੱਤੀ ਜਾਣਕਾਰੀ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- 2 ਪੰਜਾਬ ਇੰਡੀਪੈਨਡੈਂਟ ਕੰਪਨੀ ਅੱੈਨ. ਸੀ. ਸੀ ਅਬੋਹਰ ਵਲੋਂ ਸਥਾਨਕ ਅੱੈਨ.ਸੀ.ਸੀ. ਵਿਖੇ ਲਗਾਏ ਬੇਸਿਕ ਲੀਡਰਸ਼ਿਪ ਕੈਂਪ ਵਿਚ 7 ਐੱਨ.ਡੀ.ਆਰ.ਐੱਫ਼. ਬਟਾਲੀਅਨ ਦੇ ਵਲੋਂ ਐੱਨ.ਸੀ.ਸੀ. ਕੈਡਿਟਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਣ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਲ ਵਿਗਿਆਨ ਕਾਂਗਰਸ-2018 ਦੇ ਮੁਕਾਬਲੇ ਕਰਵਾਏ ਗਏ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਕੇ. ਸੀ. ਪਬਲਿਕ ਹਾਈ ਸਕੂਲ ਵਿਖੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਵਿੰਦਰ ਸਿੰਘ ਦੀ ਅਗਵਾਈ ਵਿਚ ਤੇ ਜ਼ਿਲ੍ਹਾ ਕੋਆਰਡੀਨੇਟਰ ਬਿੰਦਰ ਸਿੰਘ ਦੀ ਦੇਖ-ਰੇਖ ਵਿਚ 'ਕਲੀਨ, ਗਰੀਨ ਤੇ ਹੈਲਥੀ ਇੰਡੀਆ' ਥੀਮ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਸਾਂਝ ਕੇਂਦਰ ਦੀ ਟੀਮ ਨੇ ਬੱਚਿਆਂ ਨੂੰ ਫ਼ਲ ਵੰਡੇ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਮੈਡਮ ਭਾਵਨਾ ਬਿਸ਼ਨੋਈ ਐੱਸ. ਆਈ. ਦੀ ਅਗਵਾਈ ਹੇਠ ਬਾਲ ਦਿਵਸ ਮੌਕੇ ਕੋਟਲੀ ਰੋਡ ਵਿਖੇ ਪੁਰਾਣੇ ਮਿਸ਼ਨ ਹਸਪਤਾਲ ਵਿਚ ਰਹਿ ਰਹੇ ਬੱਚਿਆਂ ਨੂੰ ਫ਼ਲ ਵੰਡੇ ਗਏ | ਸਾਂਝ ਕੇਂਦਰ ...

ਪੂਰੀ ਖ਼ਬਰ »

ਬਰੀਵਾਲਾ 'ਚ ਸਹਿਕਾਰੀ ਦਿਵਸ ਮਨਾਇਆ

ਮੰਡੀ ਬਰੀਵਾਲਾ, 16 ਨਵੰਬਰ (ਨਿਰਭੋਲ ਸਿੰਘ)- ਸਹਿਕਾਰਤਾ ਵਿਭਾਗ ਵਲੋਂ ਬਰੀਵਾਲਾ ਵਿਚ ਸਹਿਕਾਰੀ ਦਿਵਸ ਮਨਾਇਆ ਗਿਆ | ਇਸ ਸਮੇਂ ਜਸਬੀਰ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸ੍ਰੀ ਮੁਕਤਸਰ ਸਾਹਿਬ ਨੇ ਮਹਿਕਮੇ ਦੀਆਂ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ | ...

ਪੂਰੀ ਖ਼ਬਰ »

ਮੰਨਤ ਫਾੳਾੂਡੇਸ਼ਨ ਨੇ ਬੱਚਿਆਂ ਨੂੰ ਕਿਤਾਬਾਂ ਤੇ ਪੜ੍ਹਾਈ ਦਾ ਸਾਮਾਨ ਵੰਡਿਆ

ਮੰਡੀ ਲੱਖੇਵਾਲੀ, 16 ਨਵੰਬਰ (ਰੁਪਿੰਦਰ ਸਿੰਘ ਸੇਖੋਂ)- ਮੋਹਾਲੀ ਦੀ ਸਮਾਜਸੇਵੀ ਸੰਸਥਾ ਮੰਨਤ ਫਾੳਾੂਡੇਸ਼ਨ ਨੇ ਇਸ ਖਿੱਤੇ ਦੇ ਪਿੰਡਾਂ ਚੱਕ ਸ਼ੇਰੇਵਾਲਾ, ਸੰਮੇਵਾਲੀ, ਲੱਖੇਵਾਲੀ ਵਿਖੇ ਗ਼ਰੀਬ ਬੱਚਿਆਂ ਨੂੰ ਕਿਤਾਬਾਂ, ਕਾਪੀਆਂ ਤੇ ਹੋਰ ਪੜ੍ਹਾਈ ਨਾਲ ਸਬੰਧਿਤ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਲੱਛਮੀ ਨਰੈਣ ਦੀ ਅੰਤਿਮ ਅਰਦਾਸ ਕੱਲ੍ਹ

ਮਲੋਟ, 16 ਨਵੰਬਰ (ਪਾਟਿਲ)- ਸ੍ਰੀ ਚੰਦ ਨਗਰ ਬੁਰਜਾਂ ਫਾਟਕ ਦੇ ਨੇੜੇ ਦੇ ਵਸਨੀਕ ਸ੍ਰੀ ਲੱਛਮੀ ਨਰੈਣ ਸਬ-ਇੰਸਪੈਕਟਰ ਪੰਜਾਬ ਪੁਲਿਸ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ | ਸ੍ਰੀ ਲੱਛਮੀ ਨਰੈਣ ਦੀ ਆਤਮਿਕ ...

ਪੂਰੀ ਖ਼ਬਰ »

ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਲੰਬੀ, 16 ਨਵੰਬਰ (ਮੇਵਾ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਰਵਾਏ ਗਏ ਬਲਾਕ ਪੱਧਰੀ (ਬਲਾਕ ਲੰਬੀ) ਦੇ ਵਿਗਿਆਨ ਤੇ ਕੁਇਜ਼ ਮੁਕਾਬਲੇ ਵਿਚ ਸਰਕਾਰੀ ਸੀਨੀ: ਸੈਕੰਡਰੀ ਸਕੂਲ (ਮੁੰਡੇ) ਅਬੁੱਲਖੁਰਾਣਾ ਦੇ ...

ਪੂਰੀ ਖ਼ਬਰ »

ਅੰਤਰ ਸਕੂਲ ਯੁਵਕ ਮੇਲਾ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਦੁਮਾਲਾ ਸਜਾਉਣ ਵਿਚ ਐੱਚ. ਐੱਸ. ਹਾਈ ਸਕੂਲ ਦੀ ਅੱਠਵੀਂ ...

ਪੂਰੀ ਖ਼ਬਰ »

ਜੀ. ਟੀ. ਬੀ. ਖ਼ਾਲਸਾ ਸਕੂਲ 'ਚ ਕਾਮਰਸ ਗਰੁੱਪ ਵਲੋਂ ਪ੍ਰਦਰਸ਼ਨੀ

ਮਲੋਟ, 16 ਨਵੰਬਰ (ਪਾਟਿਲ)-ਜੀ. ਟੀ. ਬੀ. .ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਵਲੋਂ ਸੇਲ ਮੇਲਾ ਲਾਇਆ ਗਿਆ | ਮੇਲੇ ਵਿਚ ਵਿਦਿਆਰਥੀਆਂ ਦੁਆਰਾ ਫਾਲਤੂ ਮਟੀਰੀਅਲ ਦੀ ਮਦਦ ਨਾਲ ਵੱਖ-ਵੱਖ ਸਜਾਵਟ ਦਾ ਸਮਾਨ ਅਤੇ ਆਮ ਘਰੇਲੂ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਮੇਲਾ ਲਗਾਇਆ

ਲੰਬੀ, 16 ਨਵੰਬਰ (ਮੇਵਾ ਸਿੰਘ)- ਸਰਕਾਰੀ ਸੀਨੀ: ਸੈਕੰਡਰੀ ਸਕੂਲ ਬਾਦਲ ਵਿਖੇ ਹੋਏ ਬਲਾਕ ਪੱਧਰੀ ਵਿਗਿਆਨ ਮੇਲੇ ਵਿਚ ਸਰਕਾਰੀ ਸੀਨੀ: ਸੈਕੰਡਰੀ ਸਕੂਲ ਲਾਲਬਾਈ ਦੇ ਸਾਇੰਸ ਅਧਿਆਪਕ ਗੋਪਾਲ ਕ੍ਰਿਸ਼ਨ ਸ਼ਰਮਾ ਤੇ ਅਮਨਦੀਪ ਸਿੰਘ ਦੀ ਅਗਵਾਈ ਵਿਚ ਸੀਨੀ: ਵਰਗ ਵਿਚੋਂ ...

ਪੂਰੀ ਖ਼ਬਰ »

ਸ਼ਹੀਦ ਪੰਨਾ ਲਾਲ ਗੌਤਮ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਗਿੱਦੜਬਾਹਾ, 16 ਨਵੰਬਰ (ਬਲਦੇਵ ਸਿੰਘ ਘੱਟੋਂ)- ਸਕੂਲੀ ਵਿਦਿਆਰਥੀਆਂ 'ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਤਹਿਤ ਅਤੇ 'ਤੰਦਰੁਸਤ ਪੰਜਾਬ ਮੁਹਿੰਮ' ਅਧੀਨ ਮਾਰਕਫੈੱਡ ਸ੍ਰੀ ਮੁਕਤਸਰ ਸਾਹਿਬ ਵਲੋਂ ਗਿੱਦੜਬਾਹਾ ਦੇ ਸ਼ਹੀਦ ਪੰਨਾ ਲਾਲ ਗੌਤਮ ਪਬਲਿਕ ਸਕੂਲ ਵਿਖੇ ...

ਪੂਰੀ ਖ਼ਬਰ »

ਪਿ੍ੰਸ ਮਾਡਲ ਸਕੂਲ ਵਿਖੇ ਚੱਲ ਰਿਹਾ ਯੋਗ ਕੈਂਪ ਸਮਾਪਤ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਪਿ੍ੰਸ ਮਾਡਲ ਸਕੂਲ 'ਚ ਪਤੰਜਲੀ ਯੋਗ ਸੰਮਤੀ ਦੀ ਯੋਗ ਪ੍ਰਚਾਰਕ ਮੈਡਮ ਹੇਮਲਤਾ ਅਬੋਹਰ ਤੇ ਪਿ੍ੰਸੀਪਲ ਗੁਲਸ਼ਨ ਅਰੋੜਾ ਦੀ ਅਗਵਾਈ ਵਿਚ ਚੱਲ ਰਿਹਾ ਪੰਜ ਰੋਜ਼ਾ ਯੋਗ ਕੈਂਪ ਸਮਾਪਤ ਹੋ ਗਿਆ | ਇਸ ਮੌਕੇ ਪ੍ਰਚਾਰਕ ਹੇਮਲਤਾ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਸੁਸਾਇਟੀ ਦੀ ਮੀਟਿੰਗ ਹੋਈ

ਗਿੱਦੜਬਾਹਾ, 16 ਨਵੰਬਰ (ਬਲਦੇਵ ਸਿੰਘ ਘੱਟੋਂ)- ਪੈਨਸ਼ਨਰ ਵੈੱਲਫੇਅਰ ਸੀਨੀਅਰ ਸਿਟੀਜ਼ਨ ਸੁਸਾਇਟੀ ਗਿੱਦੜਬਾਹਾ ਦੀ ਮੀਟਿੰਗ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਬਜ਼ੁਰਗਾਂ ਨੂੰ ਰੋਜ਼ਾਨਾ ਜ਼ਿੰਦਗੀ 'ਚ ਆਉਂਦੀਆਂ ...

ਪੂਰੀ ਖ਼ਬਰ »

ਸਕੂਲ ਦੇ ਵਿਕਾਸ ਕਾਰਜਾਂ ਲਈ ਤਿੰਨ ਲੱਖ ਦਾ ਚੈੱਕ ਭੇਟ

ਦੋਦਾ, 16 ਨਵੰਬਰ (ਰਵੀਪਾਲ)- ਅੰਮਿ੍ਤਾ ਕੌਰ ਵੜਿੰਗ ਧਰਮਪਤਨੀ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਸਾ ਬੁੱਟਰ ਨੂੰ ਵਿਕਾਸ ਕਾਰਜਾਂ ਲਈ ਤਿੰਨ ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਇਸ ਮੌਕੇ ਅੰਮਿ੍ਤਾ ਕੌਰ ਵੜਿੰਗ ਨੇ ...

ਪੂਰੀ ਖ਼ਬਰ »

ਬਿੱਕਰ ਸਿੰਘ ਚੰਨੂੰ ਨੂੰ ਲੰਬੀ ਹਲਕੇ ਦੇ ਆਗੂਆਂ ਕੀਤਾ ਸਨਮਾਨਿਤ

ਲੰਬੀ, 16 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਭਾਈ ਬਿੱਕਰ ਸਿੰਘ ਚੰਨੂੰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਣਾਏ ਜਾਣ 'ਤੇ ਲੰਬੀ ਹਲਕੇ ਦੇ ਅਕਾਲੀ ਆਗੂਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਭਾਈ ਬਿੱਕਰ ਸਿੰਘ ਚੰਨੂੰ ਨੂੰ ਉਨ੍ਹਾਂ ਦੇ ...

ਪੂਰੀ ਖ਼ਬਰ »

ਸਿਟੀ ਹਾਰਟ ਮੌਨਟੇਂਸਰੀ ਸਕੂਲ ਨੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਗਿੱਦੜਬਾਹਾ, 16 ਨਵੰਬਰ (ਬਲਦੇਵ ਸਿੰਘ ਘੱਟੋਂ)- ਸਿਟੀ ਹਾਰਟ ਮੌਨਟੇਸਰੀ ਸਕੂਲ ਗਿੱਦੜਬਾਹਾ ਦੇ ਚੇਅਰਮੈਨ ਸਤਪਾਲ ਸ਼ਰਮਾ ਤੇ ਪਿ੍ੰਸੀਪਲ ਮੈਡਮ ਕਮਲੇਸ਼ ਸ਼ਰਮਾ ਦੀ ਅਗਵਾਈ 'ਚ ਅੱਜ ਪ੍ਰਸਿੱਧ ਡੇਰਾ ਬਾਬਾ ਗੰਗਾ ਰਾਮ ਜੀ ਦੇ ਹਾਲ 'ਚ ਸਕੂਲ ਦਾ 12ਵਾਂ ਸਾਲਾਨਾ ਇਨਾਮ ਵੰਡ ਤੇ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਪਿੰਡ ਔਲਖ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਗੋਪਾਲ ਸਿੰਘ ਐੱਸ.ਡੀ.ਐੱਮ. ਮਲੋਟ ਨੇ ਕੀਤੀ | ਇਸ ਮੌਕੇ ਬੋਲਦਿਆਂ ਐੱਸ.ਡੀ.ਐੱਮ. ਨੇ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਵਿਖੇ ਸਕੂਲ ਖੇਡਾਂ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸੇਂਟ ਸੋਲਜਰ ਸੀਨੀਅਰ ਸੈਕੰਡਰੀ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ 47ਵੀਂਆਂ ਸਕੂਲ ਖੇਡਾਂ ਦੀ ਸ਼ੁਰੂਆਤ ਹੋਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਵਿਨੋਦ ਕੁਮਾਰ, ਹੈੱਡਮਿਸਟੈ੍ਰੱਸ ਮੈਡਮ ਸ਼ਾਰਦਾ, ...

ਪੂਰੀ ਖ਼ਬਰ »

ਜੀ. ਓ. ਜੀ. ਇੰਚਾਰਜ ਵਲੋਂ ਸਕੂਲਾਂ ਵਿਖੇ ਮਿਡ-ਡੇ-ਮੀਲ ਦੀ ਜਾਂਚ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਜੀ. ਓ. ਜੀ. ਤਹਿਸੀਲ ਮਲੋਟ ਦੇ ਇੰਚਾਰਜ ਸਾਬਕਾ ਵਰੰਟ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਸਕੂਲ ਮੰਡੀ ਹਰਜੀ ਰਾਮ (ਲੜਕੇ) ਵਿਖੇ ਚੈਕਿੰਗ ਕੀਤੀ ਗਈ | ਇਸ ਮੌਕੇ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਮਾਨ ਚੌਾਕ ਨੇੜੇ ਸੀਵਰੇਜ ਸਮੱਸਿਆ ਦਾ ਹੱਲ ਹੋਣ ਦੀ ਆਸ ਬੱਝੀ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਚੱਕ ਬੀੜ ਸਰਕਾਰ ਰੋਡ 'ਤੇ ਪੈਂਦੇ ਮਾਨ ਚੌਾਕ ਨੇੜੇ ਸੀਵਰੇਜ ਦੀ ਸਮੱਸਿਆ ਲੰਬੇ ਸਮੇਂ ਤੋਂ ਬਰਕਰਾਰ ਸੀ | ਇਸ ਮੁਸ਼ਕਿਲ ਨੂੰ ਲੈ ਕੇ ਮੁਹੱਲਾ ਵਾਸੀ ਕਈ ਵਾਰ ਉੱਚ ਅਧਿਕਾਰੀਆਂ ਨੂੰ ਮਿਲ ਚੁੱਕੇ ਸਨ ਤੇ ...

ਪੂਰੀ ਖ਼ਬਰ »

ਬਾਲ ਦਿਵਸ ਮਨਾਇਆ

ਮਲੋਟ, 16 ਨਵੰਬਰ (ਗੁਰਮੀਤ ਸਿੰਘ ਮੱਕੜ)- ਸਥਾਨਕ ਗੋਲਡਨ ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਪੂਜਾ ਰਾਣੀ ਤੇ ਚੇਅਰਮੈਨ ਸੋਮਪਾਲ ਗੂੰਬਰ ਨੇ ਬਾਲ ਦਿਵਸ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ, ...

ਪੂਰੀ ਖ਼ਬਰ »

ਸਾਹਿਲ ਭਾਟੀਆ ਭਾਜਪਾ ਲੀਗਲ ਸੈੱਲ ਦੇ ਜ਼ਿਲ੍ਹਾ ਕਨਵੀਨਰ ਬਣੇ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਵਲੋਂ ਐਡਵੋਕੇਟ ਸਾਹਿਲ ਭਾਟੀਆ ਨੂੰ ਲੀਗਲ ਸੈੱਲ ਦਾ ਜ਼ਿਲ੍ਹਾ ਕਨਵੀਨਰ ਬਣਾਇਆ ਗਿਆ ਹੈ | ਇਸ ਸਬੰਧੀ ਪੰਜਾਬ ਦੇ ਕੋ-ਕਨਵੀਨਰ ਰਾਜਿੰਦਰ ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ...

ਪੂਰੀ ਖ਼ਬਰ »

ਇਨਸਾਫ਼ ਟੀਮ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਇਨਸਾਫ਼ ਟੀਮ ਪੰਜਾਬ ਵਲੋਂ 20 ਨਵੰਬਰ ਨੂੰ ਸਾਹਨੇਵਾਲ (ਲਧਿਆਣਾ) ਦਾਣਾ ਮੰਡੀ ਵਿਖੇ 12 ਵਜੇ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਪੰਜਾਬ ਪ੍ਰਧਾਨ ਜਗਮੀਤ ਸਿੰਘ ਜੱਗਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ...

ਪੂਰੀ ਖ਼ਬਰ »

ਅਕਾਲ ਅਕੈਡਮੀ ਮਧੀਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਅਕਾਲ ਅਕੈਡਮੀ ਪਿੰਡ ਮਧੀਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਸਕੂਲੀ ਬੱਚਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ...

ਪੂਰੀ ਖ਼ਬਰ »

ਐੱਸ. ਐੱਮ. ਓ. ਲੰਬੀ ਵਲੋਂ ਫੀਲਡ ਸਟਾਫ਼ ਤੇ ਮਲਟੀਪਰਪਜ਼ ਵਰਕਰਜ਼ ਨਾਲ ਮੀਟਿੰਗ

ਲੰਬੀ, 16 ਨਵੰਬਰ (ਮੇਵਾ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਲੰਬੀ ਡਾ. ਜਗਦੀਪ ਚਾਵਲਾ ਵਲੋਂ ਫ਼ੀਲਡ ਸਟਾਫ਼ ਤੇ ਮਲਟੀਪਰਪਜ਼ ਵਰਕਰਜ਼ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਾ. ਚਾਵਲਾ ਨੇ ਪਲਸ ਪੋਲੀਓ, ਮਾਈਗ੍ਰੇਟਰੀ, ਫੈਮਿਲੀ ਪਲੇੇਨਿੰਗ, ਨਸਬੰਦੀ ਪੰਦਰਵਾੜਾ, ਆਸ਼ਾ ...

ਪੂਰੀ ਖ਼ਬਰ »

ਤਾਇਕਵਾਂਡੋ ਮੁਕਾਬਲਿਆਂ 'ਚ ਡੀ. ਸੀ. ਐੱਮ. ਸਕੂਲ ਨੇ ਸੋਨ ਤਗਮੇ ਜਿੱਤੇ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਸਥਾਨਕ ਬਾਹਮਣ ਵਾਲਾ ਰੋਡ 'ਤੇ ਸਥਿਤ ਸਿੱਖਿਆ ਸੰਸਥਾ ਡੀ. ਸੀ. ਐੱਮ. ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਤਾਇਕਵਾਂਡੋ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ¢ ਜਾਣਕਾਰੀ ...

ਪੂਰੀ ਖ਼ਬਰ »

ਖੇਤਰ ਪੱਧਰ ਦੇ ਗੁਣਾਤਮਿਕ ਮੁਕਾਬਲਿਆਂ 'ਚ ਦਸਮੇਸ਼ ਸਕੂਲ ਭਾਣਾ ਮੋਹਰੀ

ਫ਼ਰੀਦਕੋਟ, 16 ਨਵੰਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਖੇਤਰ ਪੱਧਰ ਦੇ ਗੁਣਾਤਮਿਕ ਮੁਕਾਬਲੇ ਆਦਰਸ਼ ਸੀ.ਸੈ. ਸਕੂਲ ਨੰਦਗੜ੍ਹ ਬਠਿੰਡਾ ਵਿਖੇ ਕਰਵਾਏ ਗਏ, ਜਿਸ ਵਿਚ ਬਠਿੰਡਾ ਖੇਤਰ ਵਿਚ ਆਉਂਦੇ 6 ਜ਼ਿਲ੍ਹੇ ਬਠਿੰਡਾ, ਫ਼ਰੀਦਕੋਟ, ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਬੱਚਿਆਂ ਨੂੰ ਬੂਟ ਵੰਡੇ

ਕੋਟਕਪੂਰਾ, 16 ਨਵੰਬਰ (ਮੋਹਰ ਸਿੰਘ ਗਿੱਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਰਾ ਵਿਖੇ ਅੰਗਰੇਜ਼ੀ ਦੇ ਲੈਕਚਰਾਰ ਰਾਜ ਕੁਮਾਰ ਨੇ ਆਪਣੀ ਸੇਵਾ ਨਵਿਰਤੀ ਦੀ ਖ਼ੁਸ਼ੀ 'ਚ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੇ ਬਚਾਅ ਲਈ ਬੂਟ ਵੰਡੇ | ਸਕੂਲ ਦੀ ਪਿ੍ੰਸੀਪਲ ਰਣਜੀਤ ...

ਪੂਰੀ ਖ਼ਬਰ »

ਸਵੱਛ ਭਾਰਤ ਨੁੱਕੜ ਨਾਟਕ ਖੇਡਿਆ

ਫ਼ਰੀਦਕੋਟ, 16 ਨਵੰਬਰ (ਸਤੀਸ਼ ਬਾਗ਼ੀ)- ਚਾਈਲਡ ਲਾਈਨ ਫ਼ਰੀਦਕੋਟ ਵਿਖੇ 20 ਨਵੰਬਰ ਤੱਕ ਮਨਾਏ ਜਾਣ ਵਾਲੇ ਦੋਸਤੀ ਸਪਤਾਹ ਦੇ ਸਬੰਧ ਵਿਚ ਅੱਜ ਬਾਬਾ ਜੋਤ ਰਾਮ ਬਸਤੀ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਸੰਜੇ ਨਗਰ ਦੇ ਬੱਚਿਆਂ ਵਲੋਂ ਸਵੱਛ ਭਾਰਤ ਵਿਸ਼ੇ ਸਬੰਧੀ ਨੁੱਕੜ ਨਾਟਕ ...

ਪੂਰੀ ਖ਼ਬਰ »

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਜ਼ਿਲ੍ਹਾ ਲੇਖਾਕਾਰ ਵਲੋਂ ਏਡਿਡ ਸਕੂਲਾਂ ਦੀ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 16 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਤੇ ਜ਼ਿਲ੍ਹਾ ਲੇਖਾਕਾਰ ਰਾਹੁਲ ਬਖ਼ਸ਼ੀ ਵਲੋਂ ਮਿਡ-ਡੇ-ਮੀਲ ਤਹਿਤ ਸ੍ਰੀ ...

ਪੂਰੀ ਖ਼ਬਰ »

ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ਕੰਮੇਆਣਾ 'ਚ ਬਰਤਨ ਭੇਟ ਕੀਤੇ

ਫ਼ਰੀਦਕੋਟ, 16 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਲਖਬੀਰ ਸਿੰਘ ਅਰਾਈਆਂਵਾਲਾ ਤੇ ਸ਼ੋ੍ਰਮਣੀ ਅਕਾਲੀ ਦਲ ਦਿਹਾਤੀ ਫ਼ਰੀਦਕੋਟ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਵਲੋਂ ਗੁਰਦੁਆਰਾ ਅਕਾਲਸਰ ਸਾਹਿਬ ਪਿੰਡ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX