ਤਾਜਾ ਖ਼ਬਰਾਂ


ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 7 ਮਾਰਚ ਤੱਕ ਮੁਲਤਵੀ
. . .  1 minute ago
ਨਵੀਂ ਦਿੱਲੀ, 21 ਫਰਵਰੀ- ਅਦਾਲਤ ਵੱਲੋਂ ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ ਨੂੰ 7 ਮਾਰਚ ਤੱਕ ਮੁਲਤਵੀ ਕਰ ਦਿੱਤਾ....
ਕਸ਼ਮੀਰ 'ਚ ਫੌਜ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਹਵਾਈ ਮਾਰਗ ਰਾਹੀਂ ਸ੍ਰੀਨਗਰ ਜਾਣਗੇ ਜਵਾਨ
. . .  11 minutes ago
ਨਵੀਂ ਦਿੱਲੀ, 21 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਨਗਰ 'ਚ ਨੀਮ ਫੌਜੀ ਬਲਾਂ ਦੀ ਸੁਰੱਖਿਆ ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਵੱਡਾ ਫ਼ੈਸਲਾ ਲਿਆ ਹੈ। ਗ੍ਰਹਿ ਮੰਤਰਾਲੇ ਦੇ ਫ਼ੈਸਲੇ ਮੁਤਾਬਕ ਹੁਣ ਹਰ ਜਵਾਨ ਅਤੇ ਹਰ ਅਫ਼ਸਰ ਦਿੱਲੀ-ਸ੍ਰੀਨਗਰ, ਸ੍ਰੀਨਗਰ...
ਮਮਦੋਟ ਵਿਖੇ ਕਰਿਆਨੇ ਦੀ ਦੁਕਾਨ 'ਚੋਂ ਲੱਖਾਂ ਦੇ ਸਮਾਨ ਦੀ ਚੋਰੀ ਕਰ ਕੇ ਫ਼ਰਾਰ ਹੋਏ ਲੁਟੇਰੇ
. . .  25 minutes ago
ਮਮਦੋਟ 21 ਫਰਵਰੀ (ਸੁਖਦੇਵ ਸਿੰਘ ਸੰਗਮ) - ਲੰਘੀ ਰਾਤ ਨੂੰ ਮਮਦੋਟ ਵਿਖੇ ਚੋਰਾਂ ਵੱਲੋਂ ਮੇਨ ਰੋਡ ਸਥਿਤ ਕੱਕੜ ਜਨਰਲ ਸਟੋਰ 'ਤੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਟੋਰ ਮਾਲਕਾਂ ਮੁਤਾਬਿਕ, ਅੱਧੀ ਰਾਤ ਤੋਂ ਬਾਅਦ ਦੁਕਾਨ ਅੰਦਰ ਦਾਖਲ....
ਪੰਜਾਬ ਦੇ ਸਕੂਲਾਂ 'ਚ ਅਜੇ ਤੱਕ ਵੀ ਨਹੀਂ ਸੁਧਰੇ ਹਾਲਾਤ- ਰਾਜਾ ਵੜਿੰਗ
. . .  34 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਮੌਕੇ ਸਦਨ 'ਚ ਵਿਧਾਇਕ ਰਾਜਾ ਵੜਿੰਗ ਨੇ ਪ੍ਰਸਤਾਵ ਰੱਖਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਹੋਰ ਢਾਂਚੇ ਲਈ ਮਾਸਟਰ ਪਲਾਨ...
ਬਠਿੰਡਾ 'ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਤਾਇਨਾਤ ਕੀਤੀਆ ਗਈਆਂ ਪੁਲਿਸ ਟੀਮਾਂ
. . .  38 minutes ago
ਬਠਿੰਡਾ, 21 ਫਰਵਰੀ (ਕਮਲਜੀਤ) - ਬਠਿੰਡਾ ਦੇ ਆਦੇਸ਼ ਮੈਡੀਕਲ ਕਾਲਜ ਅਤੇ ਰਿਸਰਚ ਕੇਂਦਰ ਵਿਖੇ ਮੈਡੀਕਲ ਅਤੇ ਪੈਰਾਮੈਡੀਕਲ ਕੋਰਸਾਂ ਦੀ ਸਿੱਖਿਆ ਲੈ ਰਹੇ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਨੇ ਕਾਲਜ ਦੇ ਬਾਹਰ ਪੁਲਿਸ ਸੁਰੱਖਿਆ .....
ਮੁੱਖ ਮੰਤਰੀ ਦੇ ਓ. ਐੱਸ. ਡੀ. ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨਾਲ ਕੀਤੀ ਮੁਲਾਕਾਤ
. . .  48 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਠੇਕਾ ਮੁਲਾਜ਼ਮਾਂ ਨੂੰ ਮਿਲਣ ਮੁੱਖ ਮੰਤਰੀ ਦੇ ਓ. ਐੱਸ. ਡੀ. ਜਗਦੀਪ ਸਿੱਧੂ ਧਰਨਾ ਸਥਾਨ 'ਤੇ ਪਹੁੰਚੇ। ਇਸ ਮੌਕੇ ਮੰਗ ਪੱਤਰ ਲੈਣ ਉਪਰੰਤ ਜਗਦੀਪ ਸਿੱਧੂ ਵਲੋਂ...
ਸੁਖਬੀਰ ਬਾਦਲ ਮਲੌਦ ਵਿਖੇ ਰੂਬਰੂ ਸਮਾਗਮ 'ਚ ਹੋਏ ਸ਼ਾਮਲ
. . .  50 minutes ago
ਮਲੌਦ, 21 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਬਲੈਸਿੰਗ ਪੈਰਾਡਾਈਜ਼ ਮਲੌਦ ਵਿਖੇ ਵਰਕਰ ਮਿਲਣੀ ....
ਆਬਕਾਰੀ ਵਿਭਾਗ ਦਾ ਹਵਾਲਦਾਰ ਤੇ ਉਸ ਦਾ ਸਾਥੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਫ਼ਿਰੋਜ਼ਪੁਰ, 21 ਫਰਵਰੀ (ਜਸਵਿੰਦਰ ਸਿੰਘ ਸੰਧੂ) - ਜ਼ਿਲ੍ਹਾ ਫ਼ਾਜ਼ਿਲਕਾ ਦੇ ਜਲਾਲਾਬਾਦ ਆਬਕਾਰੀ ਵਿਭਾਗ 'ਚ ਤਾਇਨਾਤ ਹਵਲਦਾਰ ਕਮਲਜੀਤ ਸਿੰਘ ਅਤੇ ਸ਼ਰਾਬ ਦੇ ਠੇਕੇਦਾਰ ਦੇ ਕਰਿੰਦੇ ਬਖ਼ਸ਼ੀਸ਼ ਸਿੰਘ ਨੂੰ ਪੀੜਤ ਜੱਗਾ ਸਿੰਘ ਦੀ ਸ਼ਿਕਾਇਤ ਤੇ 5 ਹਜ਼ਾਰ ਰੁਪਏ ਦੀ ....
ਮਨਿਸਟਰੀਅਲ ਕਾਮਿਆਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਚੋਣਾਂ ਦੇ ਕੰਮ ਦਾ ਕੀਤਾ ਜਾਵੇਗਾ ਮੁਕੰਮਲ ਬਾਈਕਾਟ - ਪਰਗਟ ਹੇਰ
. . .  about 1 hour ago
ਅਜਨਾਲਾ, 21 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਦਿੱਤੇ ਸੱਦੇ ਦੇ ਚੱਲਦਿਆਂ ਅੱਜ 9ਵੇਂ ਦਿਨ ਵੀ ਐੱਸ.ਡੀ.ਐਮ, ਤਹਿਸੀਲ ....
ਐੱਸ.ਜੀ.ਪੀ.ਸੀ. ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਹੋਈ ਸ਼ੁਰੂ
. . .  about 1 hour ago
ਅੰਮ੍ਰਿਤਸਰ, 21 ਫਰਵਰੀ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਇਸ 'ਚ ਸ਼੍ਰੋਮਣੀ ਕਮੇਟੀ ਨਾਲ ਸੰਬੰਧਿਤ ਵੱਖ-ਵੱਖ ਮਾਮਲਿਆਂ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ....
ਬਿਜਲੀ ਦੇ ਬਿੱਲਾਂ ਦੀ ਅਦਾਇਗੀ ਕਰਨ ਦੇ ਲਈ ਲੋਕਾਂ ਨੂੰ ਵੇਚਣੇ ਪੈ ਰਹੇ ਹਨ ਆਪਣੇ ਘਰ - ਕੁਲਤਾਰ ਸੰਧਵਾਂ
. . .  about 1 hour ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਸਦਨ 'ਚ ਕਿਹਾ ਕਿ ਪੰਜਾਬ 'ਚ ਬਿਜਲੀ ਦੇ ਬਿੱਲ ਇੰਨੇ -ਇੰਨੇ ਵੱਡੇ....
ਆਮਦਨ ਕਰ ਵਿਭਾਗ ਵੱਲੋਂ ਏ. ਸੀ. ਮਾਰਕੀਟ ਵਿਖੇ ਦਸਤਕ
. . .  about 1 hour ago
ਲੁਧਿਆਣਾ, 21 ਫ਼ਰਵਰੀ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵੱਲੋਂ ਅੱਜ ਲੁਧਿਆਣਾ ਦੇ ਭਦੌੜ ਹਾਊਸ ਵਿਖੇ ਸਥਿਤ ਏ.ਸੀ. ਮਾਰਕੀਟ ਵਿਚਲੀਆਂ ਦੁਕਾਨਾਂ 'ਤੇ ਦਸਤਕ ਦਿੱਤੀ ਗਈ ਹੈ। ਵਿਭਾਗ ਦੀ ਟੀਮ ਵੱਲੋਂ ਪੜਤਾਲ ਦਾ ਕੰਮ...
ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਦੇਹਾਂਤ
. . .  about 1 hour ago
ਮੁੰਬਈ, 21 ਫਰਵਰੀ- ਰਾਜਸ੍ਰੀ ਫ਼ਿਲਮ ਦੇ ਮਸ਼ਹੂਰ ਨਿਰਮਾਤਾ ਰਾਜਕੁਮਾਰ ਬੜਜਾਤਿਆ ਦਾ ਮੁੰਬਈ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਸਰ ਐੱਚ.ਐਨ. ਰਿਲਾਇੰਸ ਫਾਊਂਡੇਸ਼ਨ ਹਸਪਤਾਲ 'ਚ ਆਖ਼ਰੀ ਸਾਹ...
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ' (2)
. . .  about 2 hours ago
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'..........
ਸਰਹੱਦੀ ਖੇਤਰ 'ਚ ਰਾਤ ਭਰ ਪਏ ਮੀਂਹ ਨੇ ਕਰਾਈ ਜਲ-ਥਲ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 21ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਸਰਹੱਦੀ ਖੇਤਰ 'ਚ ਬੀਤੇ ਕੱਲ੍ਹ ਸਵੇਰ ਤੋਂ ਲੈ ਕੇ ਰੁੱਕ-ਰੁੱਕ ਹੋ ਰਹੀ ਬਾਰਸ਼ ਤੇ ਪੂਰੀ ਰਾਤ ਤਕਰੀਬਨ 10 ਘੰਟੇ ਪਏ ਮੋਹਲ਼ੇਧਾਰ ਮੀਂਹ ਨੇ ਇਲਾਕੇ 'ਚ ਜਲ-ਥਲ ਕਰਵਾ....
ਮਨਮਾੜ ਸਟੇਸ਼ਨ ਵਿਖੇ ਅੱਜ ਵੀ ਪ੍ਰਚੰਡ ਹੈ ਬਾਬੇ ਨਾਨਕ ਦਾ 'ਸੱਚਾ ਸੌਦਾ'(1)
. . .  about 2 hours ago
ਡੀ. ਪੀ. ਆਰ. ਓ. ਵਿਭਾਗ 'ਚ ਕੀਤੇ ਗਏ ਤਬਾਦਲੇ
. . .  about 2 hours ago
ਜੋਧਪੁਰ ਅਦਾਲਤ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 2 hours ago
ਦਲਿਤ ਭਾਈਚਾਰੇ ਨੂੰ ਦਿੱਤੀ ਜਾਂਦੀ ਬਿਜਲੀ ਦੀਆਂ ਮੁਫ਼ਤ ਯੂਨਿਟਾਂ 'ਚ ਹੇਰ ਫੇਰ ਕਰਨ ਦੇ ਮਸਲੇ 'ਤੇ ਅਕਾਲੀ-ਭਾਜਪਾ ਵੱਲੋਂ ਸਦਨ 'ਚੋਂ ਵਾਕ ਆਊਟ
. . .  about 2 hours ago
ਅਕਾਲੀ ਦਲ ਵੱਲੋਂ ਐੱਸ.ਸੀ/ਐੱਸ.ਟੀ. ਭਾਈਚਾਰੇ ਦੇ ਬਿਜਲੀ ਦੇ ਬਿੱਲਾਂ ਦੇ ਮਸਲੇ 'ਤੇ ਸਦਨ 'ਚ ਨਾਅਰੇਬਾਜ਼ੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਸਦਨ ਦੀ ਕਾਰਵਾਈ ਦੇਖਣ ਆਏ ਹਰਿਆਣਾ ਦੇ ਖ਼ਜ਼ਾਨਾ ਮੰਤਰੀ
. . .  about 2 hours ago
ਪੰਜਾਬ ਵਿਧਾਨ ਸਭਾ 'ਚ ਬਿਕਰਮ ਮਜੀਠੀਆ ਨੇ ਚੁੱਕਿਆ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮੁੱਦਾ
. . .  about 2 hours ago
ਨਿੱਜੀ ਕਾਲਜਾਂ ਵੱਲੋਂ ਕਸ਼ਮੀਰ ਸਮੇਤ ਹੋਰ ਸੂਬਿਆਂ ਤੋਂ ਆਏ ਵਿਦਿਆਰਥੀਆਂ ਨਹੀਂ ਕੀਤੀ ਜਾਂਦੀ ਤਸਦੀਕ- ਮਾਣੂਕੇ
. . .  1 minute ago
ਰਾਜਾ ਵਡਿੰਗ ਨੇ ਸਦਨ 'ਚ ਅਕਾਲੀ ਆਗੂ ਦੀ ਬੱਸ ਹੇਠਾਂ ਆਉਣ ਕਾਰਨ ਹੋਈ ਵਿਅਕਤੀ ਦੀ ਮੌਤ ਦਾ ਚੁੱਕਿਆ ਮੁੱਦਾ
. . .  about 3 hours ago
ਪੰਜਾਬ ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਹੋਈ ਖ਼ਤਮ
. . .  about 3 hours ago
ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  about 3 hours ago
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  about 3 hours ago
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  about 3 hours ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  about 3 hours ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  about 3 hours ago
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 4 hours ago
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 5 hours ago
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਨਿਰਮਾਣ ਅਧੀਨ ਮੰਦਰ ਦੀ ਸਲੈਬ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ, 2 ਜ਼ਖਮੀ
. . .  1 day ago
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਬੰਦੇ ਦੇ ਅਮਲਾਂ ਦਾ ਮੁੱਲ ਪੈਂਦਾ ਹੈ, ਜਾਤ-ਪਾਤ ਦਾ ਨਹੀਂ। -ਬੁੱਲੇਸ਼ਾਹ

ਮਾਨਸਾ

ਆਧੁਨਿਕ ਸਹੂਲਤਾਂ ਵਾਲੇ ਆਡੀਟੋਰੀਅਮ ਤੋਂ ਸੱਖਣਾ ਹੈ ਰੰਗਕਰਮੀਆਂ ਦਾ ਮਾਨਸਾ

ਰਾਵਿੰਦਰ ਸਿੰਘ ਰਵੀ
ਮਾਨਸਾ-ਜਿਲ੍ਹੇ 'ਚ ਆਧੁਨਿਕ ਸਹੂਲਤਾਂ ਨਾਲ ਲੈਸ ਆਡੋਟੋਰੀਅਮ ਦੀ ਅਣਹੋਂਦ ਰੰਗਕਰਮੀਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੋਈ ਹੈ ¢ ਇਥੇ ਕੋਈ ਵੀ ਅਜਿਹਾ ਕੇਂਦਰ ਨਹੀਂ ਜਿੱਥੇ ਸਾਹਿਤਕ ਤੇ ਰੰਗ ਮੰਚ ਗਤੀਵਿਧੀਆਂ ਨੂੰ ਇਕੋ ਛੱਤ ਥੱਲੇ ਵਿਗਸਣ ਦਾ ਮੌਕਾ ਮਿਲ ਸਕੇ ¢ ਮਾਨਸਾ ਦੀ ਜਰਖੇਜ ਮਿੱਟੀ ਨੇ ਕਲਾ, ਸਾਹਿਤ ਤੇ ਰੰਗਮੰਚ ਦੇ ਖੇਤਰ ਵਿਚ ਨਾਮਵਰ ਸ਼ਖਸ਼ੀਅਤਾਂ ਪੈਦਾ ਕੀਤੀਆਂ ਹਨ, ਜਿਨ੍ਹਾਂ ਦਾ ਨਾਂਅ ਦੇਸ਼ ਵਿਦੇਸ਼ 'ਚ ਮਕਬੂਲ ਹੋਇਆ ਹੈ ¢ ਇਸ ਗੱਲ 'ਚ ਕੋਈ ਅਤਿਕਥਨੀ ਨਹੀਂ ਹੋਵੇਗੀ ਕਿ ਮਾਨਸਾ ਸਾਹਿਤਕ ਗਤੀਵਿਧੀਆਂ ਦਾ ਗੜ੍ਹ ਰਿਹਾ ਹੈ ¢ ਅਨੇਕਾਂ ਸਾਹਿਤਕ ਤੇ ਰੰਗਮੰਚ ਸੰਸਥਾਵਾਂ ਆਪਣੀਆਂ ਗਤੀਵਿਧੀਆਂ ਸਦਕਾ ਸਾੈਕੜੇ ਕਲਾਕਾਰਾਂ ਨੂੰ ਮੌਕੇ ਪ੍ਰਦਾਨ ਕਰ ਕੇ ਇਨ੍ਹਾਂ ਖੇਤਰਾਂ ਦੇ ਉੱਚ ਮੁਕਾਮ 'ਤੇ ਪਹੁੰਚਾ ਰਹੀਆਂ ਹਨ ¢ ਮਾਨਸਾ ਨੂੰ ਜਿਲ੍ਹਾ ਬਣਿਆ 26 ਸਾਲ ਹੋ ਚੱਲੇ ਨੇ ਪਰ ਸਮੇਂ ਦੀਆਾ ਰਕੂਮਤਾਂ ਵਲੋਂ ਹਾਲੇ ਤੱਕ ਇੱਥੇ ਕੋਈ ਅਜਿਹਾ ਮੰਚ ਨਹੀਂ ਸਥਾਪਤ ਕੀਤਾ ਗਿਆ, ਜਿਸ ਨਾਲ ਇੱਥੋਂ ਦੇ ਕਲਾਕਾਰਾਂ ਨੂੰ ਆਪਣੀ ਪ੍ਰਤਿਭਾ ਨੂੰ ਹੋਰ ਨਿਖਰਨ ਦਾ ਮੌਕਾ ਮਿਲ ਸਕੇ ¢ ਜ਼ਿਕਰਯੋਗ ਗੱਲ ਇਹ ਵੀ ਹੈ ਕਿ ਭਾਵੇਂ ਰੰਗਮੰਚੀ ਸੰਸਥਾਵਾਂ ਆਪਣੇ ਹੀਲੇ-ਵਸੀਲਿਆਂ ਨਾਲ ਯਤਨ ਜਰੂਰ ਕਰ ਰਹੀਆਂ ਨੇ ਪਰ ਆਰਥਿਕਤਾ ਦੀ ਮਾਰ ਕਾਰਨ ਆਪਣੇ ਅਸਲ ਮੁਕਾਮ ਪੂਰੇ ਕਰਨ ਤੋਂ ਖੁੰਝ ਰਹੀਆਂ ਹਨ ¢ ਕਈ ਵਾਰ ਤਾਂ ਇਨ੍ਹਾਂ ਸੰਸਥਾਵਾਂ ਨੂੰ ਸਕੂਲਾਂ, ਕਾਲਜਾਂ ਤੇ ਮਹਿੰਗੇ ਹੋਟਲਾਂ 'ਚ ਆਰਜੀ ਮੰਚ ਸਥਾਪਤ ਕਰਨੇ ਪੈਂਦੇ ਹਨ ¢ ਦੱਸਣਾ ਬਣਦਾ ਹੈ ਕਿ ਜ਼ਿਲ੍ਹੇ ਦੇ ਪਿੰਡ ਕੋਟਲੱਲੂ ਵਿਖੇ 1987 'ਚ ਓਪਨ ਏਅਰ ਥੀਏਟਰ ਦਾ ਨਿਰਮਾਣ ਕੀਤਾ ਗਿਆ ਪਰ ਇਹ ਆਧੁਨਿਕ ਸਹੂਲਤਾਂ ਤੋਂ ਸੱਖਣਾ ਹੋਣ ਕਰ ਕੇ ਕਲਾਕਾਰਾਂ ਲਈ ਲਾਹੇਵੰਦ ਸਾਬਤ ਨਹੀਂ ਹੋ ਸਕਿਆ ¢ ਇਸੇ ਤਰ੍ਹਾਂ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ 2006-07 'ਚ ਓਪਨ ਏਅਰ ਥੀਏਟਰ ਬਣਾਇਆ ਗਿਆ ਸੀ ਪਰ ਇਹ ਬਹੁਮੰਤਵੀ ਖੇਡ ਸਟੇਡੀਅਮ ਦੇ ਨਿਰਮਾਣ ਦੀ ਭੇਟ ਚੜ੍ਹ ਗਿਆ ਹੈ ¢
ਪ੍ਰੋ: ਔਲਖ ਦੀ ਯਾਦ 'ਚ ਆਡੋਟੀਰੀਅਮ ਸਥਾਪਿਤ ਕਰਨ ਦੀ ਮੰਗ
ਸ਼੍ਰੋਮਣੀ ਨਾਟਕਕਾਰ ਪ੍ਰੋ: ਅਜਮੇਰ ਸਿੰਘ ਔਲਖ ਜਿਨ੍ਹਾਂ ਦੀ ਬਦੌਲਤ ਮਾਨਸਾ ਦਾ ਨਾਂਅ ਰੰਗ ਮੰਚ ਦੁਨੀਆਂ 'ਚ ਗੂੰਜਿਆ, ਦੀ ਯਾਦ 'ਚ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਆਡੋਟੋਰੀਅਮ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ¢ ਪ੍ਰੋ: ਔਲਖ ਜਿਨ੍ਹਾਂ 1966 ਤੋਂ ਲੈ ਕੇ ਸਾਲ 2000 ਤੱਕ ਇਸੇ ਕਾਲਜ 'ਚ ਅਧਿਆਪਕ ਦੇ ਨਾਲ ਨਾਲ ਨਾਟਕ ਲਿਖਣ, ਖੇਡਣ ਤੇ ਖਿਡਾਉਣ ਦਾ ਕੰਮ ਕਰ ਕੇ ਮਾਨਸਾ ਦੀ ਝੋਲੀ ਅਜਿਹੇ ਨੌਜਵਾਨ ਕਲਾਕਾਰ ਪਾਏ, ਜਿਨ੍ਹਾਂ ਦੀ ਧਾਕ ਅੱਜ ਵੀ ਰੰਗਮੰਚ ਦੇ ਖੇਤਰ 'ਚ ਜਿਕਰਯੋਗ ਹੈ ¢ ਪ੍ਰੋ: ਔਲਖ ਵਲੋਂ 1977 'ਚ ਸਥਾਪਤ ਕੀਤਾ ਲੋਕ ਕਲਾ ਮੰਚ ਅੱਜ ਵੀ ਪੂਰੇ ਪੰਜਾਬ ਦੇ ਪੰਜਾਬ ਦੇ ਬਾਹਰ ਵੀ ਆਪਣੀਆਂ ਪੇਸ਼ਕਾਰੀਆਂ ਕਰ ਰਹੇ ਹਨ ¢ ਇਸ ਤਰ੍ਹਾਂ ਪੂਰਨ ਕਲਾ ਮੰਚ ਮਾਨਸਾ, ਪੰਜਾਬ ਕਲਾ ਮੰਚ ਮਾਨਸਾ, ਜੁਗਨੂੰ ਕਲਾ ਮੰਚ ਮਾਨਸਾ, ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ, ਕੁੰਦਰ ਆਰਟ ਥੀਏਟਰ ਮਾਨਸਾ ਆਦਿ ਅਜਿਹੀਆਂ ਰੰਗਮੰਚੀ ਸੰਸਥਾਵਾਂ ਹਨ ਜੋ ਆਪਣੀਆਂ ਗਤੀਵਿਧੀਆਂ ਨਾਲ ਅਨੇਕਾਂ ਕਲਾਕਾਰਾਂ ਨੂੰ ਨਿਖਾਰਨ 'ਚ ਆਪਣਾ ਯੋਗਦਾਨ ਪਾ ਰਹੀਆਂ ਹਨ ¢ ਜਿਲ੍ਹੇ ਦੇ ਰੰਗਮੰਚੀ ਕਲਾਕਾਰਾਂ, ਸਾਹਿਤ ਪ੍ਰੇਮੀਆਂ, ਸ਼ਹਿਰ ਵਾਸੀਆਂ, ਰੰਗਮੰਚੀ ਸੰਸਥਾਵਾਂ ਤੇ ਨਹਿਰੂ ਕਾਲਜ ਦੇ ਵਿਦਿਆਰਥੀਆਂ ਦੀ ਪੰਜਾਬ ਸਰਕਾਰ ਪਾਸੋਂ ਮੰਗ ਹੈ ਕਿ ਕਾਲਜ 'ਚ ਪ੍ਰੋ: ਔਲਖ ਦੀ ਯਾਦ 'ਚ ਆਡੋਟੋਰੀਅਮ ਸਥਾਪਤ ਕੀਤਾ ਜਾਵੇ |

ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ

ਸਰਦੂਲਗੜ੍ਹ, 16 ਨਵੰਬਰ (ਪ. ਪ.)- ਸਪੈਸ਼ਲ ਟਾਸਕ ਵਹੀਕਲ ਟੀਮ ਵਲੋਂ ਸ਼ਹਿਰ ਦੇ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਦੇ ਸਿੱਖਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ | ਸਹਾਇਕ ਥਾਣੇਦਾਰ ਹਰਮੰਦਰ ਸਿੰਘ ਤੇ ਹੌਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਨਸ਼ਾ ...

ਪੂਰੀ ਖ਼ਬਰ »

ਭੁੱਖ ਹੜਤਾਲ 23ਵੇਂ ਦਿਨ ਵੀ ਜਾਰੀ

ਬਰੇਟਾ, 16 ਨਵੰਬਰ (ਪ. ਪ.)- ਸਥਾਨਕ ਨੈਸ਼ਨਲ ਹਾਈਵੇ ਰੋਡ ਪੀੜਤ ਸੰਘਰਸ਼ ਕਮੇਟੀ ਬਰੇਟਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ 'ਤੇ 23ਵੇਂ ਦਿਨ ਰਿੰਕੂ ਕੁਮਾਰ, ਦਰਸਨ ਸਿੰਘ, ਲੀਲਾ ਸਿੰਘ, ਸਤਗੂਰ ਸਿੰਘ ਅਤੇ ਮਿੱਠੂ ਸਿੰਘ ਬੈਠੇ | ਸੰਘਰਸ਼ ਕਮੇਟੀ ਵਲੋਂ ...

ਪੂਰੀ ਖ਼ਬਰ »

ਕਿਸਾਨਾਂ ਨੇ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ

ਮਾਨਸਾ, 16 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਨਹਿਰੀ ਵਿਭਾਗ ਦੇ ਐਕਸੀਅਨ ਦਫ਼ਤਰ ਮਾਨਸਾ ਅੱਗੇ ਰੋਸ ਧਰਨਾ ਦਿੱਤਾ ਗਿਆ ¢ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਚੂਹੜ ਭੈਣੀ ਵੱਲ ਜਾਂਦਾ ਰਜਵਾਹਾ ਬੁਰਜ ਢਿੱਲਵਾਾ ਦੇ ਨੇੜੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕਾਲਜ ਗੇਟ ਅੱਗੇ ਅਰਥੀ ਫੂਕ ਕੀਤਾ ਪ੍ਰਦਰਸ਼ਨ

ਮਾਨਸਾ, 16 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਦਲਿਤ ਵਿਦਿਆਰਥੀ ਸਵ: ਮੱਖਣ ਸਿੰਘ ਦੇ ਮਾਮਲੇ 'ਚ ਇਨਸਾਫ਼ ਦਿਵਾਉਣ ਲਈ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੀ ਅਗਵਾਈ ਵਿਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਗੇਟ ਅੱਗੇ ਅਰਥੀ ਫ਼ੂਕ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਸੰਘਰਸ਼ੀ ਅਧਿਆਪਕਾਂ ਦੇ ਹੱਕ ਵਿਚ ਰੈਲੀਆਂ

ਬੋਹਾ, 16 ਨਵੰਬਰ (ਪ.ਪ.)- ਸਾਂਝਾ ਅਧਿਆਪਕ ਮੋਰਚਾ ਅਤੇ ਰਮਸਾ ਐਸ.ਐਸ.ਏ. ਅਧਿਆਪਕਾਂ ਵਲੋਂ ਵਿੱਢੇ ਸੰਘਰਸ਼ ਦੇ ਹੱਕ ਵਿਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਡਟ ਕੇ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਇਸ ...

ਪੂਰੀ ਖ਼ਬਰ »

ਹਾਦਸੇ 'ਚ ਪਤੀ-ਪਤਨੀ ਗੰਭੀਰ ਜ਼ਖ਼ਮੀ

ਬੋਹਾ, 16 ਨਵੰਬਰ (ਤਾਂਗੜੀ)- ਬੋਹਾ-ਹਾਕਮਵਾਲਾ ਸੰਪਰਕ ਸੜਕ ਦੇ ਥਾਂ-ਥਾਂ ਤੋਂ ਟੁੱਟੀ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰਦੇ ਰਹਿੰਦੇ ਹਨ | ਇਸੇ ਤਰ੍ਹਾਂ ਬੋਹਾ-ਹਾਕਮਵਾਲਾ ਸੜਕ 'ਤੇ ਪਤੀ-ਪਤਨੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਹੋ ਰਹੀ ਖੱਜਲ ਖ਼ੁਆਰੀ ਦੇ ਰੋਸ ਵਜੋਂ ਕਿਸਾਨਾਂ ਨੇ ਜਾਮ ਲਗਾਇਆ

ਮਾਨਸਾ, 16 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਮਾਨਸਾ-ਸਿਰਸਾ ਮੁੱਖ ਸੜਕ 'ਤੇ ਮੂਸਾ ਚੌਕ ਕੋਲ 3 ਘੰਟੇ ਸੜਕ ਜਾਮ ਕੀਤੀ ਗਈ | ਕਿਸਾਨਾਂ ਦਾ ਦੋਸ਼ ਸੀ ਕਿ ਮਾਲਵਾ ਪੱਟੀ ਦੇ ਇੱਧਰਲੇ ਜ਼ਿਲਿ੍ਹਆਂ 'ਚ ਵਪਾਰੀਆਂ ਵਲੋਂ ਖ਼ਰੀਦ ...

ਪੂਰੀ ਖ਼ਬਰ »

ਅਧਿਆਪਕਾਂ ਦੀ ਘਾਟ ਕਾਰਨ ਲੋਕਾਂ ਨੇ ਸਕੂਲ ਨੂੰ ਤਾਲਾ ਲਗਾ ਕੇ ਕੀਤੀ ਨਾਅਰੇਬਾਜ਼ੀ

ਬਰੇਟਾ, 16 ਨਵੰਬਰ Ð(ਜੀਵਨ ਸ਼ਰਮਾ)- ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੁੱਲਰੀਆਂ ਵਿਖੇ ਅਧਿਆਪਕਾਂ ਦੀ ਵੱਡੀ ਘਾਟ ਹੋਣ ਕਾਰਨ ਰੋਹ ਵਿਚ ਆਏ ਵਿਦਿਆਰਥੀਆਂ, ਮਾਪਿਆਂ ਅਤੇ ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸਕੂਲ ਨੂੰ ਜਿੰਦਰਾ ਲਗਾਉਣ ਉਪਰੰਤ ਸਰਕਾਰ ਅਤੇ ...

ਪੂਰੀ ਖ਼ਬਰ »

ਫ਼ੌਜੀ ਜਵਾਨ ਦੀ ਗੱਡੀ 'ਚੋਂ ਡਿੱਗਣ ਕਾਰਨ ਮੌਤ

ਬਰੇਟਾ, 16 ਨਵੰਬਰ (ਮੰਡੇਰ)- ਬਰੇਟਾ ਨੇੜੇ ਰਾਤ ਸਮੇਂ ਮੁਸਾਫ਼ਰ ਰੇਲ ਗੱਡੀ ਵਿਚੋਂ ਡਿੱਗਣ ਕਾਰਨ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ | ਰੇਲਵੇ ਪੁਲਿਸ ਚੌਾਕੀ ਬਰੇਟਾ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਜੇਬ ਵਿਚੋਂ ਸ਼ਨਾਖ਼ਤੀ ਕਾਰਡ ਤੋਂ ਉਸ ਦੀ ...

ਪੂਰੀ ਖ਼ਬਰ »

ਡਾਈਟ ਅਹਿਮਦਪੁਰ ਤੇ ਹੋਰਨਾਂ ਕਾਲਜਾਂ ਦੇ ਸਿੱਖਿਆਰਥੀਆਂ ਨੇ ਬੁਢਲਾਡਾ ਵਿਖੇ ਲਗਾਇਆ ਜਾਮ

ਬੁਢਲਾਡਾ, 16 ਨਵੰਬਰ (ਸਵਰਨ ਸਿੰਘ ਰਾਹੀ)- ਐਸ. ਸੀ. ਈ. ਆਰ. ਟੀ. ਵਲੋਂ ਰਾਜ ਭਰ ਦੇ ਈ. ਟੀ. ਟੀ. ਸਿੱਖਿਆਰਥੀਆਂ ਦੀ ਸਕੂਲਾਂ 'ਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ ਵਧਾਉਣ ਦੇ ਿਖ਼ਲਾਫ਼ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਅਹਿਮਦਪੁਰ ਸਮੇਤ ਹੋਰਨਾਂ ਕਾਲਜਾਂ 'ਚ ਈ. ...

ਪੂਰੀ ਖ਼ਬਰ »

ਨਹਿਰ ਦਾ ਪਾਣੀ ਸੰਘਾ ਪਿੰਡ ਵਿਚ ਆਉਣ ਕਾਰਨ ਗਲੀਆਂ ਪਾਣੀ ਨਾਲ ਭਰੀਆਂ

ਸਰਦੂਲਗੜ੍ਹ, 16 ਨਵੰਬਰ (ਜੀ.ਐਮ.ਅਰੋੜਾ)- ਪਿੰਡ ਸੰਘਾ ਵਿਖੇ ਜਾਂਦੀ ਨਿਊ ਟੁਡਾਲ ਨਹਿਰ ਦਾ ਪਾਣੀ ਸਵੇਰੇ ਸੰਘਾ ਪਿੰਡ ਦੀਆਂ ਗਲੀਆਂ ਵਿਚ ਆ ਵੜਿਆ, ਜਿਸ ਕਾਰਨ ਜਿੱਥੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਜਾਣ ਲਈ ਗੋਡੇ ਗੋਡੇ ਪਾਣੀ ਵਿਚੋਂ ਦੀ ਗੁਜ਼ਰ ਕੇ ਅਤੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਦੀ ਪੜ੍ਹਾਈ ਯਕੀਨੀ ਬਣਾਉਣ ਤੇ ਅਦਾਰਿਆਂ 'ਚ ਲਾਗੂ ਕਰਵਾਉਣ ਲਈ ਮੰਗ-ਪੱਤਰ ਦਿੱਤਾ

ਮਾਨਸਾ, 16 ਨਵੰਬਰ (ਰਾਵਿੰਦਰ ਸਿੰਘ ਰਵੀ)-ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਜ਼ਿਲ੍ਹਾ ਇਕਾਈ ਮਾਨਸਾ ਵਲੋਂ ਪ੍ਰਾਈਵੇਟ ਸਕੂਲਾਂ 'ਚ ਪਹਿਲੀ ਜਮਾਤ ਤੋਂ 10ਵੀਂ ਤੱਕ ਮਾਤ ਭਾਸ਼ਾ ਦੀ ਪੜ੍ਹਾਈ ਯਕੀਨੀ ਬਣਾਉਣ, ਵਿਦਿਆਰਥੀਆਂ ਦੇ ਪੰਜਾਬੀ ਬੋਲਣ 'ਤੇ ਲਗਾਈ ਪਾਬੰਦੀ ਹਟਾਉਣ ਅਤੇ ...

ਪੂਰੀ ਖ਼ਬਰ »

ਬੱਛੋਆਣਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ

ਬੁਢਲਾਡਾ, 16 ਨਵੰਬਰ (ਸਵਰਨ ਸਿੰਘ ਰਾਹੀ)- ਪਿੰਡ ਬੱਛੋਆਣਾ ਵਿਖੇ ਸਕੂਲੀ ਬੱਚਿਆਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਅਕਾਲ ਅਕੈਡਮੀ ਚੱਕ ਭਾਈਕੇੇ ਦੇ ਵਿਦਿਆਰਥੀਆਂ ਵਲੋਂ ਪਿੰਡ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਪੈਰਾਂ ਸਿਰ ਕਰਨ ਲਈ ਸਹਿਕਾਰਤਾ ਲਹਿਰ ਦਾ ਵੱਡਾ ਯੋਗਦਾਨ- ਸਮਸ਼ੇਰ ਸਿੰਘ

ਬੋਹਾ, 16 ਨਵੰਬਰ (ਸਲੋਚਨਾ ਤਾਂਗੜੀ)- ਪੰਜਾਬ ਵਿਚ ਸਹਿਕਾਰਤਾ ਲਹਿਰ ਨੂੰ ਸਮਰਪਿਤ 65ਵਾਂ ਸਹਿਕਾਰੀ ਸਪਤਾਹ ਅੱਜ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਬੋਹਾ ਵਿਖੇ ਮਨਾਇਆ ਗਿਆ | ਪਨਕੋਫੈੱਡ ਦੇ ਈ.ਆਈ. ਸਮਸ਼ੇਰ ਸਿੰਘ ਨੇ ਕਿਹਾ ਕਿ ਕਦੇ ਵੇਲਾ ਸੀ ਜਦੋਂ ਕਿਸਾਨ ...

ਪੂਰੀ ਖ਼ਬਰ »

ਵੀ. ਕੇ. ਤਨੇਜਾ ਨੇ ਮੱਛੀ ਫਾਰਮ ਦਾ ਕੀਤਾ ਦੌਰਾ

ਝੁਨੀਰ, 16 ਨਵੰਬਰ (ਸੰਧੂ)- ਨੇੜਲੇ ਪਿੰਡ ਕੋਰਵਾਲਾ ਵਿਖੇ 6 ਏਕੜ ਵਿਚ ਬਣੇ ਝੀਂਗਾ ਮੱਛੀ ਫਾਰਮ ਵਿਖੇ ਵਿਸ਼ੇਸ਼ ਤੌਰ 'ਤੇ ਡਾ: ਵੀ.ਕੇ. ਤਨੇਜਾ ਸਾਬਕਾ ਵਾਈਸ ਚਾਂਸਲਰ ਗੁਰੂ ਅੰਗਦ ਦੇਵ ਯੂਨੀਵਰਸਿਟੀ ਲੁਧਿਆਣਾ ਪਹੁੰਚੇ | ਉਨ੍ਹਾਂ ਨਾਲ ਡਾ: ਨਿਤਿਨ ਅਤੇ ਡਾ: ਕਮਲ ਗੁਪਤਾ ਨੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਲਗਾਈ

ਬਰੇਟਾ, 16 ਨਵੰਬਰ (ਜੀਵਨ ਸ਼ਰਮਾ)- ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ (ਮੁੰਡੇ) ਵਿਖੇ ਲਗਾਈ ਗਈ | ਮਿਡਲ, ਸੈਕੰਡਰੀ ਗਰੁੱਪ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਇਸ ਵਿਗਿਆਨ ਪ੍ਰਦਰਸ਼ਨੀ ਵਿਚ 6ਵੀਂ ਤੋਂ 8ਵੀਂ ਦੀਆਂ ...

ਪੂਰੀ ਖ਼ਬਰ »

ਬੀ. ਸੀ. ਏ. ਸਮੈਸਟਰ ਚੌਥਾ ਦਾ ਸ਼ਾਨਦਾਰ ਨਤੀਜਾ

ਜੋਗਾ, 16 ਨਵੰਬਰ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ. ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ ਵਿਚ ਮਾਈ ਭਾਗੋ ਡਿਗਰੀ ਕਾਲਜ (ਲੜਕੀਆਂ) ਰੱਲਾ ਦੀਆਂ ਵਿਦਿਆਰਥਣਾਂ ਨੇ ਵਧੀਆ ਕਾਰਗੁਜ਼ਾਰੀ ਦਿਖਾਈ ਹੈ ¢ ਕੰਪਿਊਟਰ ਵਿਭਾਗ ਦੇ ਪ੍ਰੋ. ਕਰੁਣ ...

ਪੂਰੀ ਖ਼ਬਰ »

ਵਾਟਰ ਵਰਕਸ ਦੀ ਹਾਲਤ ਸੁਧਾਰਨ ਦੀ ਮੰਗ

ਮਾਨਸਾ, 16 ਨਵੰਬਰ (ਵਿ.ਪ੍ਰਤੀ.)- ਸੀ.ਪੀ.ਆਈ. (ਐ ਮ.ਐ ਲ.) ਲਿਬਰੇਸ਼ਨ ਦੇ ਤਹਿਸੀਲ ਸਕੱਤਰ ਕਾਮਰੇਡ ਗੁਰਸੇਵਕ ਸਿੰਘ ਮਾਨਬੀਬੜੀਆਂ, ਜੁਗਰਾਜ ਸਿੰਘ ਰਾਜ ਨੇ ਡਿਪਟੀ ਕਮਿਸ਼ਨਰ ਮਾਨਸਾ ਤੋਂ ਮੰਗ ਕੀਤੀ ਹੈ ਕਿ ਪਿੰਡ ਮਾਨਬੀਬੜੀਆਂ ਦੇ ਵਾਟਰ ਵਰਕਸ ਦੀ ਹਾਲਤ ਸੁਧਾਰੀ ਜਾਵੇ | ...

ਪੂਰੀ ਖ਼ਬਰ »

ਦੁੱਧ ਦਾ ਭਾਅ ਨਾ ਵਧਣ ਕਾਰਨ ਦੁੱਧ ਉਤਪਾਦਕ ਡਾਢੇ ਪ੍ਰੇਸ਼ਾਨ

ਝੁਨੀਰ, 16 ਨਵੰਬਰ (ਵਸ਼ਿਸ਼ਟ)- ਕਸਬਾ ਝੁਨੀਰ ਦੇ ਇਕ ਦਰਜਨ ਦੇ ਕਰੀਬ ਦੁੱਧ ਉਤਪਾਦਕਾਂ ਨੇ ਦੱਸਿਆ ਕਿ ਇਸ ਭਾਰੀ ਮਹਿੰਗਾਈ ਅਤੇ ਮੰਦਹਾਲੀ ਦੇ ਦੌਰ ਵਿਚ ਦੁੱਧ ਦਾ ਭਾਅ ਨਾ ਵਧਣ ਕਾਰਨ ਦੁੱਧ ਉਤਪਾਦਕਾਂ ਭਾਰੀ ਮਾਯੂਸ ਅਤੇ ਆਰਥਿਕ ਤੌਰ 'ਤੇ ਪ੍ਰੇਸ਼ਾਨ ਹਨ | ਇਕ ਪਾਸੇ ਤਾਂ ...

ਪੂਰੀ ਖ਼ਬਰ »

ਭਗਤ ਨਾਮਦੇਵ ਦਾ ਪ੍ਰਕਾਸ਼ ਉਤਸਵ 25 ਨੂੰ

ਬਰੇਟਾ, 16 ਨਵੰਬਰ (ਵਿ. ਪ੍ਰਤੀ.)- ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 748ਵਾਂ ਪ੍ਰਕਾਸ਼ ਉਤਸਵ ਸੰਗਤਾਂ ਦੇ ਸਹਿਯੋਗ ਨਾਲ ਨਾਮਦੇਵ ਭਵਨ ਬਰੇਟਾ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਪ੍ਰਧਾਨ ਰਾਜਵਿੰਦਰ ਸਿੰਘ ਅਤੇ ਮਾਸਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ 23 ...

ਪੂਰੀ ਖ਼ਬਰ »

ਸੁਖਪਾਲ ਸਿੰਘ ਹਾਕਮਵਾਲਾ ਕਾਰਜਕਾਰੀ ਪ੍ਰਧਾਨ ਬਣੇ

ਬੋਹਾ, 16 ਨਵੰਬਰ (ਪ.ਪ.)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਬੋਹਾ ਦੀ ਬੈਠਕ ਜ਼ਿਲ੍ਹਾ ਆਗੂ ਅਸ਼ੋਕ ਕੁਮਾਰ ਗਾਮੀਵਾਲਾ ਅਤੇ ਬਲਾਕ ਮੀਤ ਪ੍ਰਧਾਨ ਸੁਖਵੰਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਤੇ ਬਲਾਕ ਪੱਧਰ ਦੀਆਂ ਚੱਲ ਰਹੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX