ਤਾਜਾ ਖ਼ਬਰਾਂ


ਸ਼ਸ਼ੀ ਥਰੂਰ ਨੇ ਰਵੀਸ਼ੰਕਰ ਪ੍ਰਸਾਦ ਵਿਰੁੱਧ ਦਰਜ ਕਰਾਇਆ ਅਪਰਾਧਿਕ ਮਾਮਲਾ
. . .  4 minutes ago
ਨਵੀਂ ਦਿੱਲੀ, 10 ਦਸੰਬਰ- ਕਾਂਗਰਸ ਨੇਤਾ ਸ਼ਸ਼ੀ ਥਰੂਰ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਵਿਰੁੱਧ ਕੇਰਲ 'ਚ ਤਿਰੂਵਨੰਤਪੁਰਮ ਅਦਾਲਤ 'ਚ ਅਪਰਾਧਿਕ ਮਾਮਲਾ ਦਰਜ ਕਰਾਇਆ ਹੈ। ਥਰੂਰ ਦਾ ਕਹਿਣਾ ਹੈ ਕਿ ਰਵੀਸ਼ੰਕਰ ਪ੍ਰਸਾਦ ਨੇ ਉਨ੍ਹਾਂ 'ਤੇ ਇਤਰਾਜ਼ਯੋਗ ਟਿੱਪਣੀ...
ਅੱਜ ਭਾਵੇਂ ਜਿਸ ਤੋਂ ਮਰਜ਼ੀ ਮੁਆਫ਼ੀ ਮੰਗਵਾ ਲਓ, ਮੈਂ ਮੰਗਣ ਨੂੰ ਤਿਆਰ ਹਾਂ- ਬਾਦਲ
. . .  25 minutes ago
ਅੰਮ੍ਰਿਤਸਰ, 10 ਦਸੰਬਰ (ਰਾਜੇਸ਼ ਕੁਮਾਰ)- ਸੱਤਾ ਦੌਰਾਨ ਜਾਣੇ-ਅਣਜਾਣੇ 'ਚ ਹੋਈਆਂ ਗ਼ਲਤੀਆਂ ਦੀ ਮੁਆਫ਼ੀ ਲਈ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਦਿੱਲੀ 'ਚ ਸ਼ੁਰੂ ਹੋਈ ਸਰਬ ਪਾਰਟੀ ਬੈਠਕ, ਸੰਸਦ ਦੇ ਸਰਦ ਰੁੱਤ ਇਜਲਾਸ 'ਤੇ ਹੋਵੇਗੀ ਚਰਚਾ
. . .  35 minutes ago
ਨਵੀਂ ਦਿੱਲੀ, 10 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਇੱਕ ਦਿਨ ਪਹਿਲਾਂ ਅੱਜ ਸਰਕਾਰ ਵਲੋਂ ਦੋਹਾਂ ਸਦਨਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬੁਲਾਈ ਗਈ ਸਰਬ ਪਾਰਟੀ ਬੈਠਕ ਦਿੱਲੀ 'ਚ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਸ਼ਾਮਲ ਹੋਣ ਲਈ ਗ੍ਰਹਿ ਮੰਤਰੀ...
ਜੰਮੂ-ਕਸ਼ਮੀਰ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ
. . .  50 minutes ago
ਨਵੀਂ ਦਿੱਲੀ, 10 ਦਸੰਬਰ- ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਨੂੰ ਭੰਗ ਕਰਨ ਦੇ ਫੈਸਲੇ ਵਿਰੁੱਧ ਦਾਇਰ ਪਟੀਸ਼ਨ ਸੁਪਰੀਮ ਕੋਰਟ 'ਚ ਖਾਰਜ ਹੋ ਗਈ ਹੈ ਜੰਮੂ ਭਾਜਪਾ ਤੋਂ ਮੁਅੱਤਲ ਕੀਤੇ ਗਏ ਸਾਬਕਾ ਵਿਧਾਇਕ ਗਗਨ ਭਗਤ ਨੇ ਰਾਜਪਾਲ ਸਤਿਆਪਾਲ ਮਲਿਕ ਦੇ ਵਿਧਾਨ...
ਮੁਹਾਲੀ ਪਹੁੰਚੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ
. . .  about 1 hour ago
ਐੱਸ. ਏ. ਐੱਸ. ਨਗਰ, 10 ਦਸੰਬਰ (ਕੇ. ਐੱਸ. ਰਾਣਾ)- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰ ਕਈ ਕਾਂਗਰਸੀ ਆਗੂ ਅੱਜ ਮੁਹਾਲੀ ਵਿਚਲੇ ਸੈਕਟਰ 78 ਦੇ ਸਟੇਡੀਅਮ 'ਚ ਕਰੀਬ ਪਹੁੰਚੇ ਹਨ। ਇਸ ਫੇਰੀ ਤਹਿਤ ਉਨ੍ਹਾਂ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਿਆ ਭੋਗ
. . .  about 1 hour ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਆਪਣੇ ਰਾਜ ਦੇ 10 ਸਾਲਾਂ ਦੌਰਾਨ ਜਾਣੇ-ਅਣਜਾਣੇ 'ਚ ਹੋਈਆਂ ਭੁੱਲਾਂ ਦੀ ਖਿਮਾ ਯਾਚਨਾ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਪੈ ਗਿਆ ਹੈ। ਇਸ ਮੌਕੇ...
ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਛੇ ਬੰਧਕਾਂ ਦੀ ਕੀਤੀ ਹੱਤਿਆ
. . .  about 2 hours ago
ਤ੍ਰਿਪੋਲੀ, 10 ਦਸੰਬਰ- ਅੱਤਵਾਦੀ ਸੰਗਠਨ ਆਈ. ਐੱਸ. ਦੇ ਅੱਤਵਾਦੀਆਂ ਨੇ ਲੀਬੀਆ 'ਚ ਦੋ ਮਹੀਨਾ ਪਹਿਲਾਂ ਬੰਧਕ ਬਣਾਏ ਗਏ ਛੇ ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਲੀਬੀਆਈ ਅਧਿਕਾਰੀ ਓਥਮਨ ਹਾਸੁਨਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇੱਕ ਸਥਾਨਕ...
ਐਡੀਲੇਡ ਟੈਸਟ ਮੈਚ 'ਚ ਭਾਰਤ ਦੀ ਇਤਿਹਾਸਕ ਜਿੱਤ, ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਦਿੱਤੀ ਮਾਤ
. . .  about 1 hour ago
ਐਡੀਲੇਡ, 10 ਦਸੰਬਰ- ਭਾਰਤ ਨੇ ਐਡੀਲੇਡ ਟੈਸਟ ਮੈਚ 'ਚ ਆਸਟ੍ਰੇਲੀਆ ਨੂੰ 31 ਦੌੜਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ ਟੀਮ ਨੇ ਆਸਟ੍ਰੇਲੀਆ 'ਚ ਸੀਰੀਜ਼ ਦਾ ਪਹਿਲਾ ਟੈਸਟ ਮੈਚ ਜਿੱਤਿਆ ਹੈ। ਆਸਟ੍ਰੇਲੀਆ ਸਾਹਮਣੇ ਦੂਜੀ...
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਜਿੱਤ ਤੋਂ ਇੱਕ ਵਿਕਟ ਦੂਰ ਭਾਰਤ
. . .  about 2 hours ago
ਪਾਰਕਿੰਗ ਨੂੰ ਲੈ ਕੇ ਹੋਇਆ ਮਾਮੂਲੀ ਵਿਵਾਦ, ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ
. . .  about 2 hours ago
ਨਵੀਂ ਦਿੱਲੀ, 10 ਦਸੰਬਰ- ਦਿੱਲੀ ਦੇ ਮਯੂਰ ਵਿਹਾਰ ਇਲਾਕੇ 'ਚ ਪਾਰਕਿੰਗ ਨੂੰ ਲੈ ਕੇ ਹੋਏ ਮਾਮੂਲੀ ਵਿਵਾਦ ਕਾਰਨ ਬੀਤੀ ਰਾਤ ਗੋਲੀਆਂ ਮਾਰ ਕੇ ਇੱਕ ਨੌਜਵਾਨ ਦੀ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਮਯੂਰ ਵਿਹਾਰ ਦੇ ਫੇਜ 1 'ਚ ਡੀ. ਡੀ. ਏ. ਫਲੈਟ...
ਭੁੱਲਾਂ ਬਖ਼ਸ਼ਾਉਣ ਲਈ ਅਕਾਲੀ ਦਲ ਵਲੋਂ ਰੱਖੇ ਸ੍ਰੀ ਅਖੰਡ ਸਾਹਿਬ ਦਾ ਅੱਜ ਪਵੇਗਾ ਭੋਗ
. . .  about 3 hours ago
ਅੰਮ੍ਰਿਤਸਰ, 10 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੌਰਾਨ ਹੋਈਆਂ ਭੁੱਲਾਂ ਨੂੰ ਬਖ਼ਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋ ਦਿਨਾਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਹੁਣ ਤੋਂ ਥੋੜ੍ਹੀ ਦੇਰ ਬਾਅਦ ਪਵੇਗਾ। ਇਸ...
ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਠੱਕਰ ਦਾ ਦੇਹਾਂਤ, ਮੋਦੀ ਨੇ ਜਤਾਇਆ ਦੁੱਖ
. . .  about 3 hours ago
ਨਵੀਂ ਦਿੱਲੀ, 10 ਦਸੰਬਰ- ਪ੍ਰਧਾਨ ਮੰਤਰੀ ਦਫ਼ਤਰ 'ਚ ਲੋਕ ਸੰਪਰਕ ਅਧਿਕਾਰੀ ਜਗਦੀਸ਼ ਠੱਕਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 72 ਸਾਲਾਂ ਦੇ ਸਨ। ਠੱਕਰ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ...
ਆਈਸਲੈਂਡ ਦੇ ਵਿਦੇਸ਼ ਮੰਤਰੀ ਨੇ ਕੀਤਾ ਤਾਜ ਮਹਿਲ ਦਾ ਦੌਰਾ
. . .  1 minute ago
ਲਖਨਊ, 10 ਦਸੰਬਰ- ਆਈਸਲੈਂਡ ਦੇ ਵਿਦੇਸ਼ ਮੰਤਰੀ ਗੁਡਲੁਗੁਰ ਥੋਰ ਨੇ ਅੱਜ ਸਵੇਰੇ ਆਗਰਾ ਵਿਖੇ ਤਾਜ ਮਹਿਲ ਦਾ ਦੌਰਾ ਕੀਤਾ। ਥੋਰ ਭਾਰਤ ਦੇ ਅੱਠ ਦਿਨਾਂ ਦੌਰੇ 'ਤੇ ਆਏ...
ਵਿਜੇ ਮਾਲਿਆ ਦੀ ਹਵਾਲਗੀ 'ਤੇ ਅੱਜ ਫੈਸਲਾ ਕਰੇਗੀ ਲੰਡਨ ਦੀ ਅਦਾਲਤ
. . .  about 4 hours ago
ਨਵੀਂ ਦਿੱਲੀ, 10 ਦਸੰਬਰ- 9000 ਕਰੋੜ ਦੀ ਧੋਖਾਧੜੀ ਅਤੇ ਹਵਾਲਾ ਰਾਸ਼ੀ ਮਾਮਲੇ 'ਚ ਭਗੌੜੇ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਹੋ ਸਕਦੀ ਹੈ। ਸੀ. ਬੀ. ਆਈ. ਦੇ ਜੁਆਇੰਟ ਨਿਰਦੇਸ਼ਕ ਐੱਸ. ਸਾਈ ਮਨੋਹਰ ਦੀ ਅਗਵਾਈ 'ਚ ਅਧਿਕਾਰੀਆਂ ਦੀ ਇੱਕ ਟੀਮ ਵਿਜੇ...
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  about 1 hour ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 1 hour ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  about 1 hour ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  about 1 hour ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  4 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  9 minutes ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  27 minutes ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  35 minutes ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  about 1 hour ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  about 1 hour ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  about 1 hour ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  37 minutes ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਗਰਾਓਂ

ਦੇਸ਼ ਵਾਸੀਆਂ ਨੂੰ ਲਾਲਾ ਲਾਜਪਤ ਰਾਏ ਦੀ ਕੁਰਬਾਨੀ 'ਤੇ ਮਾਣ-ਦਾਖਾ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)-ਜੰਗੇ-ਏ-ਆਜ਼ਾਦੀ ਦੇ ਸ਼ਹੀਦ ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਹਾੜੇ ਸਬੰਧੀ ਅੱਜ ਇਥੇ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਹ ਸਕੂਲ ਲਾਲਾ ਲਾਜਪਤ ਰਾਏ ਵਲੋਂ ਆਪਣੇ ਪਿਤਾ ਸ੍ਰੀ ਰਾਧਾ ਕ੍ਰਿਸ਼ਨ ਦੀ ਯਾਦ 'ਚ ਸਥਾਪਤ ਕੀਤਾ ਗਿਆ ਸੀ ਅਤੇ ਇਸ ਸਕੂਲ 'ਚ ਹਰ ਸਾਲ ਸ਼ਹੀਦੀ ਦਿਹਾੜੇ ਮੌਕੇ ਦੇਸ਼ ਭਗਤੀ ਨਾਲ ਸਬੰਧਤ ਇੰਟਰ ਸਕੂਲ ਕੋਰੀਓਗ੍ਰਾਫੀ ਦੇ ਮੁਕਾਬਲੇ ਕਰਵਾਏ ਜਾਂਦੇ ਹਨ | ਇਸ ਸ਼ਹੀਦੀ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਸ਼ਹੀਦ ਲਾਲਾ ਲਾਜਪਤ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਲਾਲਾ ਜੀ ਦੀ ਸ਼ਹਾਦਤ 'ਤੇ ਸਮੁੱਚੇ ਦੇਸ਼ ਵਾਸੀਆਂ ਨੂੰ ਮਾਣ ਹੈ | ਉਨ੍ਹਾਂ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਇਸ ਸਕੂਲ ਲਈ 5 ਲੱਖ ਰੁਪਏ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਕੋਟੇ 'ਚੋਂ ਦੇਣ ਦਾ ਐਲਾਨ ਕੀਤਾ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਲਾਲਾ ਲਾਜਪਤ ਰਾਏ ਦੀ ਯਾਦ 'ਚ ਸ਼ਹਿਰ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ | ਇਸ ਮੌਕੇ ਮੇਜਰ ਸਿੰਘ ਭੈਣੀ ਨੇ ਵੀ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਆਰ.ਕੇ. ਸਕੂਲ ਵੱਲੋਂ ਹਰ ਸਾਲ ਕੀਤੇ ਜਾਂਦੇ ਉਪਰਾਲੇ ਦੀ ਪਿੰ੍ਰਸੀਪਲ ਨਰੇਸ਼ ਵਰਮਾ ਨੂੰ ਵਧਾਈ ਦਿੱਤੀ | ਸਕੂਲ ਵਲੋਂ ਪਿੰ੍ਰਸੀਪਲ ਨਰੇਸ਼ ਵਰਮਾ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਜੀ ਆਇਆ ਆਖਿਆ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਦੌਰਾਨ ਸੱਤਿਆ ਭਾਰਤੀ ਸਕੂਲ ਬੁਜਰਗ ਤੇ ਤਾਰਾ ਦੇਵੀ ਸਕੂਲ ਜਗਰਾਉਂ ਪਹਿਲੇ, ਡੀ.ਏ.ਵੀ. ਸਕੂਲ ਅਤੇ ਅਨੁਵਰਤ ਸਕੂਲ ਜਗਰਾਉਂ ਦੀ ਟੀਮ ਦੂਸਰੇ ਅਤੇ ਸਨਮਤੀ ਵਿਮਲ ਜੈਨ ਸਕੂਲ ਤੇ ਗੌਰਮਿੰਟ ਗਰਲਜ ਸਕੂਲ ਦੀ ਟੀਮ ਤੀਸਰੇ ਸਥਾਨ 'ਤੇ ਰਹੀ | ਇਸ ਮੌਕੇ ਜੇਤੂ ਟੀਮ ਦੇ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕਟ ਮੋਹਨ ਸਰੂਪ ਸਹਿਗਲ ਤੇ ਜੱਜ ਪ੍ਰੋ. ਮੋਹਨ ਲਾਲਾ ਗੁਪਤਾ ਨੇ ਕੀਤੀ | ਇਸ ਮੌਕੇ ਆਜ਼ਾਦੀ ਘੁਲਾਟੀਆ ਨਾਲ ਸਬੰਧਤ ਪਰਿਵਾਰਾਂ 'ਚੋਂ ਏ.ਐਸ.ਆਟੋਮੋਬਾਇਲ ਦੇ ਮਾਲਕ ਗੁਰਿੰਦਰ ਸਿੰਘ ਸਿੱਧੂ ਅਤੇ ਜੱਜ ਪ੍ਰੋ. ਮੋਹਨ ਲਾਲ ਗੁਪਤਾ ਨੂੰ ਵਿਸ਼ੇਸ਼ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪਿੰ੍ਰਸੀਪਲ ਚਰਨਜੀਤ ਸਿੰਘ ਭੰਡਾਰੀ, ਵਿਨੋਦ ਕੁਮਾਰ ਦੂਆ, ਸੁਖਨੰਦਨ ਗੁਪਤਾ, ਰਾਕੇਸ਼ ਕੁਮਾਰ, ਸਾਸਤਰੀ ਜਗਰਾਉਂ, ਨਾਰੇਸ਼ ਕੁਮਾਰ ਘਈ, ਸਤਿੰਦਰਪਾਲ ਸਿੰਘ ਗਰੇਵਾਲ, ਰਜਿੰਦਰ ਜੈਨ, ਸਮਾਜ ਸੇਵੀ ਡਿੰਪਲ ਵਰਮਾ, ਕੰਚਨ ਗਰਗ ਆਦਿ ਹਾਜ਼ਰ ਸਨ |

ਸ਼ਹੀਦ ਸਰਾਭਾ ਯਾਦਗਾਰੀ ਗੋਲਡ ਕੱਪ ਖੇਡ ਮੇਲਾ ਸਮਾਪਤ

ਸਰਾਭਾ/ਸੁਧਾਰ/ਜੋਧਾਂ, 17 ਨਵੰਬਰ (ਕਿਰਨਜੀਤ ਕੌਰ ਗਰੇਵਾਲ, ਜਸਵਿੰਦਰ ਸਿੰਘ ਗਰੇਵਾਲ, ਗੁਰਵਿੰਦਰ ਸਿੰਘ ਹੈਪੀ)-ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਪੋਰਟਸ ਕੱਲਬ ਵਲੋਂ ਗ੍ਰਾਮ ਪੰਚਾਇਤ ਪ੍ਰਵਾਸੀ ਪੰਜਾਬੀਆਂ ਅਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਗਾਲਿਬ ਕਲਾਂ ਦੀਆਂ ਤਿੰਨ ਖੋ-ਖੋ ਖਿਡਾਰਨਾਂ ਦੀ ਨੈਸ਼ਨਲ ਖੇਡਾਂ ਲਈ ਚੋਣ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਦੀਆਂ ਤਿੰਨ ਖੋ-ਖੋ ਖਿਡਾਰਨਾਂ ਦੀ ਚੋਣ ਨੈਸ਼ਨਲ ਖੇਡਾਂ ਲਈ ਹੋਈ ਹੈ | ਇਸ ਸਕੂਲ ਦੀ ਅੰਡਰ 14 ਲੜਕੀਆਂ ਦੀ ਟੀਮ ਨੇ ਰਾਜ ਪੱਧਰੀ ਖੇਡਾਂ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ, ਇਸ ਟੀਮ 'ਚੋਂ ...

ਪੂਰੀ ਖ਼ਬਰ »

ਮੋਬਾਈਲ ਸ਼ੋਅ ਰੂਮ 'ਚੋਂ ਲੱਖਾਂ ਦੇ ਮੋਬਾਈਲ ਚੋਰੀ

ਹੰਬੜਾਂ/ਮੁੱਲਾਪੁਰ-ਦਾਖਾ, 17 ਨਵੰਬਰ (ਕੁਲਦੀਪ ਸਿੰਘ ਸਲੇਮਪੁਰੀ, ਨਿਰਮਲ ਸਿੰਘ ਧਾਲੀਵਾਲ)-ਕਸਬਾ ਹੰਬੜਾਂ ਵਿਖੇ ਚੋਰਾਂ ਵਲੋਂ ਬੀਤੀ ਰਾਤ ਇਕ ਮੋਬਾਈਲ ਸ਼ੋਅ-ਰੂਮ ਤੋਂ ਲੱਖਾਂ ਦੀ ਕੀਮਤ ਵਾਲੇ ਮੋਬਾਈਲ ਫੋਨ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ | ਹੰਬੜਾਂ ਦੇ ਕਲਿਆਣੀ ...

ਪੂਰੀ ਖ਼ਬਰ »

ਸੁਖਵਿੰਦਰ ਕੌਰ ਮਹਿਲਾ ਦੁੱਧ ਉਤਪਾਦਕ ਸਹਿਕਾਰੀ ਸਭਾ ਰਾਜੋਆਣਾ ਕਲਾਂ ਦੀ ਪ੍ਰਧਾਨ ਬਣੀ

ਗੁਰੂਸਰ ਸੁਧਾਰ, 17 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਡਾ: ਅਮਰ ਸਿੰਘ ਬੋਪਾਰਾਏ ਦੇ ਦਿਸਾ-ਨਿਰਦੇਸ਼ਾਂ ਅਤੇ ਬਲਾਕ ਪ੍ਰਧਾਨ ਸਰਪੰਚ ਗੁਰਮੀਤ ਸਿੰਘ ਗਿੱਲ ਦੀ ਦੇਖ-ਰੇਖ ਹੇਠ ਨਜ਼ਦੀਕੀ ਪਿੰਡ ਰਾਜੋਆਣਾ ਕਲਾਂ ਵਿਖੇ ਮਹਿਲਾ ਦੁੱਧ ...

ਪੂਰੀ ਖ਼ਬਰ »

ਸ਼ਹੀਦੀ ਸਮਾਗਮ ਦੌਰਾਨ ਹੁੱਲੜਬਾਜ਼ੀ ਤੇ ਪੁਲਿਸ ਨਾਲ ਝੜਪ ਦੇ ਮਾਮਲੇ 'ਚ 13 ਨਾਮਜ਼ਦ

ਜੋਧਾਂ, 17 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਸਰਾਭਾ 'ਚ ਹੋਏ ਰਾਜ ਪੱਧਰੀ ਸਮਾਗਮ ਦੀ ਰਾਤ ਨੂੰ ਹੋਏ ਸੱਭਿਆਚਾਰਕ ਸਮਾਗਮ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਹੁੱਲੜਬਾਜ਼ੀ ...

ਪੂਰੀ ਖ਼ਬਰ »

ਜੇਲ੍ਹ 'ਚੋਂ ਆ ਕੇ ਮੁੜ ਨਸ਼ਾ ਤਸਕਰੀ 'ਚ ਲੱਗਾ ਵਿਅਕਤੀ 17 ਗ੍ਰਾਮ ਹੈਰੋਇਨ ਸਮੇਤ ਕਾਬੂ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)-ਪੰਜਾਬ ਪੁਲਿਸ ਦੀ ਸਪੈਸਲ ਟਾਸਕ ਫੋਰਸ (ਐਸ.ਟੀ.ਐਫ.) ਵਲੋਂ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਪਾਸੋਂ ਪ੍ਰਾਪਤ ...

ਪੂਰੀ ਖ਼ਬਰ »

ਆਸ਼ੂ ਤੇ ਬਿੱਟੂ ਵਲੋ ਸਰਾਭਾ ਸਕੂਲ 'ਚ ਬਣੇ ਕਮਰੇ ਦਾ ਉਦਘਾਟਨ

ਪੱਖੋਵਾਲ/ਸਰਾਭਾ, 17 ਨਵੰਬਰ (ਕਿਰਨਜੀਤ ਕੌਰ ਗਰੇਵਾਲ)-ਸ਼ਹੀਦ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਰੱਖਦੀਆਂ ਹਨ ਉਹ ਸਦਾ ਚੜ੍ਹਦੀ ਕਲਾਂ 'ਚ ਰਹਿੰਦੀਆਂ ਹਨ | ਇਸ ਪ੍ਰਗਟਾਵਾ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਸ਼ਹੀਦ ਕਰਤਾਰ ਸਿੰਘ ...

ਪੂਰੀ ਖ਼ਬਰ »

ਕਿਸਾਨ ਪਾਣੀ ਦੀ ਬੱਚਤ ਅਤੇ ਚੰਗੇ ਮੁਨਾਫ਼ੇ ਲਈ ਗੰਨੇ ਦੀ ਕਾਸ਼ਤ ਕਰਨ-ਕਲੇਰ

ਮੁੱਲਾਂਪੁਰ-ਦਾਖਾ, 17 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਕਸਬਾ ਹੰਬੜਾਂ ਦੇ ਅਗਾਂਹਵਧੂ ਕਿਸਾਨ ਮਨਜੀਤ ਸਿੰਘ ਹੰਬੜਾਂ ਡਾਇਰੈਕਟਰ ਨੈਸ਼ਨਲ ਫੈਡਰੇਸ਼ਨ ਦਿੱਲੀ ਦੇ ਧਾਲੀਵਾਲ ਫਾਰਮ ਹੰਬੜਾਂ 'ਚ ਗੰਨੇ ਦੀ ਬਿਜਾਈ ਕਰਨ ਸਬੰਧੀ ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ੁਰੂ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ, ਵਿ.ਪ੍ਰ.)-ਸ਼ਿਵਾਲਿਕ ਮਾਡਲ ਸਕੂਲ 'ਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਆਰੰਭ ਹੋ ਗਏ ਹਨ | ਅੱਜ ਸਕੂਲ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਪ੍ਰਕਾਸ਼ ਕੀਤੇ ਗਏ ਤੇ ਰੋਜ਼ਾਨਾ ਸ਼ਾਮ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਥ ਫ਼ੈਸਟੀਵਲ 'ਚ ਨਾਮਣਾ ਖੱਟਿਆ

ਕੁੱਪ ਕਲਾਂ, 17 ਨਵੰਬਰ (ਰਵਿੰਦਰ ਸਿੰਘ ਬਿੰਦਰਾ) - ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਏ ਯੂਥ ਫ਼ੈਸਟੀਵਲ 'ਚ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਨਾਮਣਾ ਖੱਟਿਆ ਹੈ | ਇਸ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਸਿੱਧਵਾਂ ਖੁਰਦ ਨੇ ਹੈਂਡਬਾਲ ਟੂਰਨਾਮੈਂਟ ਜਿੱਤਿਆ

ਚੌਾਕੀਮਾਨ, 17 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰੂ ਹਰਿਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਮੈਡਮ ਸਤਿੰਦਰਜੀਤ ਕੌਰ ਨੇ ਦੱਸਿਆ ਕਿ ਮਾਊਾਟ ਲਿਟੇਰਾ ਸਕੂਲ ਮੋਗਾ ਵਿਖੇ ਹੋਈ ਸਹੋਦਿਆ ਸਕੂਲ ਖੇਡਾਂ ਦੀ ਹੈਂਡਬਾਲ ਚੈਂਪੀਅਨਸ਼ਿਪ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ ਦੇ ਸਬੰਧ ਵਿਚ 11 ਨਾਮਜ਼ਦ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ)- ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਵਲੋਂ ਦੋ ਧਿਰਾਂ ਦੀ ਹੋਈ ਲੜਾਈ ਵਿਚ 2 ਅਣਪਛਾਤਿਆਂ ਅਤੇ ਇਕ ਔਰਤ ਸਮੇਤ 11 ਤੇ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਦੀ ਪਹਿਚਾਣ ਵਿਜੇ ਕੁਮਾਰ ਉਰਫ਼ ਨਿੰਮਾ, ...

ਪੂਰੀ ਖ਼ਬਰ »

ਮੁੱਲਾਂਪੁਰ ਰੇਲਵੇ ਬਿ੍ਜ 'ਤੇ ਹਾਦਸੇ ਰੋਕਣ ਲਈ ਦਿੱਤਾ ਯਾਦ ਪੱਤਰ

ਮੁੱਲਾਂਪੁਰ-ਦਾਖਾ, 17 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਰੋਹਨ-ਰਾਜਦੀਪ ਦੇ ਟੋਲ ਪਲਾਜ਼ਾ ਮੁੱਲਾਂਪੁਰ-ਰਾਏਕੋਟ ਰਾਜ ਮਾਰਗ 'ਤੇ ਮੁੱਲਾਂਪੁਰ ਰੇਲਵੇ ਬਿ੍ਜ ਦੇ ਦੋਵੇਂ ਦਿਸ਼ਾਵਾਂ ਕੋਈ ਪੀਲੀ ਬੱਤੀ ਜਾਂ ਪੁਲ ਚੜ੍ਹਦਿਆਂ ਡਿਵਾਈਡਰ ਨਾ ਹੋਣ ਕਰਕੇ ਉਪਰੋਥਲੀ ਹੋਏ ਸੜਕ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਨੂੰ ਨਗਰ ਕੌਾਸਲ 'ਚ ਸ਼ਰਧਾਂਜਲੀ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)-ਲਾਲਾ ਲਾਜਪਤ ਰਾਏ ਜੀ ਦਾ ਸ਼ਹੀਦੀ ਦਿਵਸ ਉਨ੍ਹਾਂ ਦੇ ਜੱਦੀ ਸ਼ਹਿਰ ਜਗਰਾਉਂ 'ਚ ਨਗਰ ਕੌਾਸਲ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਨਗਰ ਕੌਾਸਲ ਪ੍ਰਧਾਨ ਚਰਨਜੀਤ ਕੌਰ ਕਲਿਆਣ ਅਤੇ ਕਾਰਜ ਸਾਧਕ ਅਫ਼ਸਰ ...

ਪੂਰੀ ਖ਼ਬਰ »

ਸਾਇੰਸ ਕਾਲਜ ਦੀ ਐਲੂਮਨੀ ਐਸੋਸੀਏਸ਼ਨ ਦੀ ਮੀਟਿੰਗ

ਜਗਰਾਉਂ, 17 ਨਵੰਬਰ (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਦੀ ਐਲੂਮਨੀ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਕਾਲਜ ਦੇ ਡਾਇਰੈਕਟਰ ਪ੍ਰੋ: ਗੁਰਚਰਨ ਸਿੰਘ ਅਤੇ ਐਲੂਮਨੀ ਐਸੋਸੀਏਸ਼ਨ ਦੇ ਪ੍ਰਧਾਨ ਡਾ: ਕੁਲਦੀਪ ਸਿੰਘ ਦੀ ...

ਪੂਰੀ ਖ਼ਬਰ »

ਰਮਸਾ ਅਧਿਆਪਕਾ ਦੇ ਡਿਊਟੀ 'ਤੇ ਹਾਜ਼ਰ ਹੋਣ ਤੋਂ ਬਾਅਦ ਵਿਵਾਦ ਟਲਿਆ

ਮੁੱਲਾਂਪੁਰ-ਦਾਖਾ, 17 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਹਾਈ ਸਕੂਲ ਮੁੱਲਾਂਪੁਰ ਮੰਡੀ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10300 ਪ੍ਰਤੀ ਮਹੀਨਾ ਦੀ ਥਾਂ 15300 (ਰੈਗੂਲਰ ਤਨਖ਼ਾਹ ਸਕੇਲ ਦੀ ਮੁੱਢਲੀ ਤਨਖ਼ਾਹ) ਸਰਕਾਰ ਦੇ ਫ਼ੈਸਲੇ ਨੂੰ ਪ੍ਰਵਾਨ ਕਰਕੇ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਸ਼ਨ ਉੱਤਰ ਮੁਕਾਬਲੇ 'ਚ ਸਰਕਾਰੀ ਸਕੂਲ ਸ਼ਹਿਬਾਜ਼ਪੁਰਾ ਦੇ ਵਿਦਿਆਰਥੀ ਜੇਤੂ

ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਬਾਜ਼ਪੁਰਾ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵਲੋਂ ਕਰਵਾਏੇ ਗਏ ਬਲਾਕ ਪੱਧਰੀ ਪ੍ਰਸ਼ਨ ਉੱਤਰ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਨ੍ਹਾਂ ਮੁਕਾਬਲਿਆਂ ਦੌਰਾਨ ਬਲਾਕ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਨੇ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਮੱਲਾਂ ਮਾਰੀਆਂ

ਰਾਏਕੋਟ, 17 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਦੇ ਨੌਵੀਂ ਤੋਂ ਬਾਰਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਤਹਿਸੀਲ ਪੱਧਰ ਦੀ ਮਾਡਲ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੀਆਂ ਵਿਦਿਆਰਥਣਾਂ ਨੇ ਤਗਮੇ ਜਿੱਤੇ

ਚੌਾਕੀਮਾਨ, 17 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 2018-19 ਦੇ ਸਹਿ ਅਕਾਦਮਿਕ ਮੁਕਾਬਲੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿਖੇ 6 ਜ਼ਿਲਿ੍ਹਆਂ ਵਿਚਕਾਰ ਖੇਤਰੀ ਪੱਧਰ ਦੇ ਮੁਕਾਬਲੇ ਕਰਵਾਏ ਗਏ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਜੀ.ਐੱਚ.ਜੀ. ਨਰਸਿੰਗ ਕਾਲਜ ਦਾ ਐੱਮ.ਐੱਸ.ਸੀ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 17 ਨਵੰਬਰ (ਸੁਸ਼ੀਲ)-ਸਥਾਨਕ ਜੀ.ਐੱਚ.ਜੀ. ਕਾਲਜ ਆਫ਼ ਨਰਸਿੰਗ ਦਾ ਐੱਮ.ਐੱਸ.ਸੀ (ਭਾਗ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਮੈਡਮ ਅਨੀਤਾ ਸ਼ਰਮਾ ਅਤੇ ਨਰਸਿੰਗ ਡਾਇਰੈਕਟਰ ਮੈਡਮ ਸ਼ਮੀਮ ਸਾਗਰ ਨੇ ਦੱਸਿਆ ਕਿ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX