ਤਾਜਾ ਖ਼ਬਰਾਂ


ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  4 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  39 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  54 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  54 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਖਾਈ ਸੜਕ 'ਤੇ ਪਿੰਡ ਪੀਰ ਖਾਂ ਸ਼ੇਖ਼ ਬੱਸ ਅੱਡੇ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਰਾਧਾ ਕ੍ਰਿਸ਼ਨ ਪਿੰਡ ਪੀਰ ਖਾਂ ....
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 4 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  about 5 hours ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 7 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਨੂੰ ਥੋੜ੍ਹਾ ਸਮਾਂ ਚੱਲ ਕੇ ਲੱਗੀਆਂ ਬਰੇਕਾਂ

ਨਵਾਂਸ਼ਹਿਰ, 17 ਨਵੰਬਰ (ਹਰਵਿੰਦਰ ਸਿੰਘ)- ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਨੇ ਬੀਤੇ ਕੱਲ੍ਹ ਥੋੜ੍ਹਾ ਸਮਾਂ ਚੱਲਣ ਤੋਂ ਬਾਅਦ ਬਰੇਕਾਂ ਮਾਰ ਦਿੱਤੀਆਂ ਹਨ | ਗੰਨੇ ਦੀਆਂ ਅੱਠ ਟਰਾਲੀਆਂ ਖ਼ਾਲੀ ਹੋਣ ਤੋਂ ਬਾਅਦ ਮਿੱਲ ਦੀ ਕਰੇਨ ਦੇ ਪੰਜੇ ਨੇ ਨੌਵੀਂ ਟਰਾਲੀ ਦੇ ਗੰਨਿਆਂ ਨੂੰ ਟਰਾਲੀ ਖ਼ਾਲੀ ਕਰਨ ਲਈ ਆਪਣੀ ਪਕੜ 'ਚ ਲਿਆ ਹੀ ਕਿ ਮਿੱਲ ਦੀ ਮਸ਼ੀਨਰੀ ਨੇ ਚੱਲਣੋਂ ਜਵਾਬ ਦੇ ਦਿੱਤਾ | ਬੀਤੇ ਕੱਲ੍ਹ ਹਲਕਾ ਬਲਾਚੌਰ ਦੇ ਕਾਂਗਰਸੀ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮਿੱਲ ਦੇ ਗੰਨਾ ਪਿੜਾਈ ਸੀਜ਼ਨ ਦਾ ਉਦਘਾਟਨ ਕੀਤਾ ਸੀ | ਅਜੇ ਬੀਤੇ ਕੱਲ੍ਹ ਪੰਜਾਬ ਸਰਕਾਰ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਕਿਸੇ ਵੀ ਮਿੱਲ 'ਚ ਟਰਾਲੀ ਖ਼ਾਲੀ ਕਰਵਾਉਣ ਲਈ ਕਿਸਾਨ ਨੂੰ ਪੰਜ ਘੰਟੇ ਤੋਂ ਵੱਧ ਸਮਾਂ ਨਹੀਂ ਰੁਕਣਾ ਪਵੇਗਾ, ਪਰ ਨਵਾਂਸ਼ਹਿਰ ਦੀ ਮਿੱਲ ਦੀ ਕਾਰਗੁਜ਼ਾਰੀ ਨੇ ਮੰਤਰੀ ਦੇ ਐਲਾਨ 'ਤੇ ਸਵਾਲੀਆ ਚਿੰਨ੍ਹ ਲਾਗਾ ਦਿੱਤਾ ਹੈ | ਇਸ ਮੌਕੇ ਗੰਨੇ ਦੀਆਂ ਟਰਾਲੀਆਂ ਲੈ ਕੇ ਆਏ ਕਿਸਾਨ ਜੋਗਿੰਦਰ ਸਿੰਘ, ਜਸਵੰਤ ਸਿੰਘ, ਬਲਜਿੰਦਰ ਸਿੰਘ, ਰਵੀ ਕੁਮਾਰ, ਦਲਜੀਤ, ਹਰਭਜਨ ਸਿੰਘ, ਮੋਹਨ ਸਿੰਘ, ਮਨਦੀਪ ਸਿੰਘ, ਪੁਸ਼ਪਿੰਦਰ ਸਿੰਘ, ਮਨਜੀਤ ਸਿੰਘ ਨੇ ਦੱਸਿਆ ਕਿ ਅਸੀਂ ਬੀਤੇ ਕੱਲ੍ਹ ਦੇ ਹੀ ਆਪਣੀਆਂ ਗੰਨੇ ਦੀਆਂ ਭਰੀਆਂ ਟਰਾਲੀਆਂ ਲੈ ਕੇ ਆਏ ਹਾਂ | ਮਿੱਲ ਥੋੜ੍ਹਾ ਸਮਾਂ ਚੱਲ ਕੇ ਬੰਦ ਹੋ ਗਈ, ਜਿਸ ਕਰਕੇ ਸਾਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨਾਂ ਨੇ ਕਿਹਾ ਕਿ ਕਣਕ ਦੀ ਬਿਜਾਈ ਦਾ ਸਮਾਂ ਹੈ ਤੇ ਘਰਾਂ 'ਚ ਉਨ੍ਹਾਂ ਨੇ ਪਸ਼ੂਆਂ ਦੀ ਵੀ ਦੇਖ-ਭਾਲ ਕਰਨੀ ਹੁੰਦੀ ਹੈ | ਕਿਸਾਨਾਂ ਨੇ ਮਿੱਲ ਮੈਨੇਜਮੈਂਟ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜੇਕਰ ਮਿੱਲ ਦੀ ਮੁਰੰਮਤ ਤਸੱਲੀਬਖ਼ਸ਼ ਨਹੀਂ ਹੋਈ ਸੀ ਤਾਂ ਉਨ੍ਹਾਂ ਨੂੰ ਖ਼ੱਜਲ਼-ਖ਼ੁਆਰ ਕਿਉਂ ਕੀਤਾ ਗਿਆ? ਇਸ ਸਬੰਧੀ ਮਿਲ ਦੇ ਚੀਫ਼ ਇੰਜੀਨੀਅਰ ਦਲਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਕੰਮ ਕਰਨ ਲਈ ਡੇਢ ਸੌ ਬੰਦਿਆਂ ਦੀ ਜ਼ਰੂਰਤ ਹੈ, ਪਰ ਹੁਣ ਸਾਡੇ ਕੋਲ ਪੱਕੇ ਬੰਦੇ ਸਿਰਫ਼ 30 ਹਨ ਬਾਕੀ ਲੇਬਰ ਠੇਕੇ 'ਤੇ ਭਰਤੀ ਹੁੰਦੀ ਹੈ ਜਿਨ੍ਹਾਂ ਨੂੰ ਕੰਮ ਦੀ ਸਮਝ ਨਹੀਂ ਹੁੰਦੀ | ਉਨ੍ਹਾਂ ਕਿਹਾ ਕਿ ਉਹ ਖ਼ਰਾਬ ਮਸ਼ੀਨਰੀ ਨੂੰ ਬਦਲ ਕੇ ਅੱਜ ਸ਼ਾਮ ਤੱਕ ਮਿਲ 'ਚ ਗੰਨੇ ਦੀ ਪਿੜਾਈ ਸ਼ੁਰੂ ਕਰ ਦੇਣਗੇ |

ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ ਸੂੰਢ 'ਚ ਸਮਾਗਮ

ਸੰਧਵਾਂ, 17 ਨਵੰਬਰ (ਪ੍ਰੇਮੀ ਸੰਧਵਾਂ)-ਗੁਰਦੁਆਰਾ ਸ਼ਹੀਦਾਂ ਸਿੰਘਾਂ ਮਕਸੂਦਪੁਰ ਸੰੂਢ ਵਿਖੇ ਮਨਿੰਦਰ ਸਿੰਘ ਬੋਇਲ ਤੇ ਗੁਰੂ ਘਰ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਬੋਇਲ ਅਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਵਾਤਾਵਰਨ ਤੇ ਮਾਨਵਤਾ ਦੇ ਹਿਤਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ-ਡੀ. ਸੀ.

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਸਪਸ਼ਟ ਕੀਤਾ ਕਿ ਵਾਤਾਵਰਨ ਤੇ ਮਾਨਵਤਾ ਦੇ ਹਿਤਾਂ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ...

ਪੂਰੀ ਖ਼ਬਰ »

ਡੇਂਗੂ ਦਾ ਲਾਰਵਾ ਮਿਲਣ 'ਤੇ ਹੋਵੇਗੀ ਕਾਰਵਾਈ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹਾ ਸਿਹਤ ਤਾਲਮੇਲ ਕਮੇਟੀ ਦੀ ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੂੰ ਨਵਾਂਸ਼ਹਿਰ ਤੇ ਹੋਰਨਾਂ ਥਾਵਾਂ 'ਤੇ ਡੇਂਗੂ ਮੱਛਰ ਦੇ ਲਾਰਵਾ ਮਿਲਣ 'ਤੇ ਤੁਰੰਤ ...

ਪੂਰੀ ਖ਼ਬਰ »

ਸ਼ਤਰੰਜ ਮੁਕਾਬਲੇ 23 ਨੂੰ

ਨਵਾਾਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਅਕਾਦਮੀ ਨਵਾਾਸ਼ਹਿਰ ਵੱਲੋਂ ਇੱਕ ਰੋਜ਼ਾ ਓਪਨ ਸ਼ਤਰੰਜ ਮੁਕਾਬਲਾ 23 ਨਵੰਬਰ ਨੂੰ ਬੰਗਾ ਦੇ ਗੜ੍ਹਸ਼ੰਕਰ ਰੋਡ ਚੌਕ 'ਤੇ ਸਥਿਤ ਹੈਰੀਟੇਜ ਰਿਜ਼ੋਰਟ 'ਚ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਰੋਹਨ ...

ਪੂਰੀ ਖ਼ਬਰ »

ਆਰ. ਕੇ. ਆਰੀਆ ਕਾਲਜ ਨਵਾਂਸ਼ਹਿਰ ਦੀ ਗਿੱਧਾ ਟੀਮ ਅੰਤਰ ਜ਼ੋਨਲ ਯੂਥ ਫ਼ੈਸਟੀਵਲ 'ਚ ਜੇਤੂ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਪਿ੍ੰ: ਡਾ: ਸੰਜੀਵ ਡਾਵਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਏ.ਪੀ.ਜੇ. ਕਾਲਜ ਆਫ਼ ਫਾਈਨ ਆਰਟ ਜਲੰਧਰ ਵਿਖੇ ਚਾਰ ਰੋਜ਼ਾ ਅੰਤਰ ਜ਼ੋਨਲ ਯੂਥ ਫ਼ੈਸਟੀਵਲ ਕਰਵਾਇਆ ਗਿਆ ...

ਪੂਰੀ ਖ਼ਬਰ »

ਬਸਪਾ ਲੜੇਗੀ ਪੰਚਾਇਤੀ ਚੋਣਾਂ-ਬੈਨੀਵਾਲ

ਰਾਹੋਂ, 17 ਨਵੰਬਰ (ਬਲਬੀਰ ਸਿੰਘ ਰੂਬੀ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਨਵਾਂਸ਼ਹਿਰ ਦੀ ਰਾਹੋਂ ਵਿਖੇ ਹੋਈ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਣਵੀਰ ਸਿੰਘ ਬੈਨੀਵਾਲ ਇੰਚਾਰਜ ਬਸਪਾ ਪੰਜਾਬ ਨੇ ਕਿਹਾ ਕਿ ਬਸਪਾ ਆਉਣ ਵਾਲੀਆਂ ਪੰਚਾਇਤੀ ਚੋਣਾਂ ਲੜੇਗੀ | ਡਾ: ...

ਪੂਰੀ ਖ਼ਬਰ »

'ਪ੍ਰੇਰਕ ਵਜੋਂ ਅਧਿਆਪਕ ਦੀ ਭੂਮਿਕਾ' ਬਾਰੇ ਕੀਤਾ ਜਾਗਰੂਕ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)-ਆਰ.ਕੇ.ਆਰੀਆ ਕਾਲਜ ਨਵਾਂਸ਼ਹਿਰ ਦੇ ਸੈਮੀਨਾਰ ਹਾਲ 'ਚ ਚੱਲ ਰਹੇ ਫੈਕਲਟੀ ਡਿਵੈਲਪਮੈਂਟ ਦੇ ਤੀਜੇ ਦਿਨ ਦੀ ਸ਼ੁਰੂਆਤ ਕਾਲਜ ਦੇ ਪਿ੍ੰਸੀਪਲ ਡਾ. ਸੰਜੀਵ ਡਾਵਰ ਦੀ ਅਗਵਾਈ 'ਚ ਹੋਈ | ਇਸ ਪੰਜ ਰੋਜ਼ਾ ਅਧਿਆਪਕ ਪ੍ਰਤਿਭਾ ਨਿਖਾਰ ...

ਪੂਰੀ ਖ਼ਬਰ »

26 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਮੁਕੰਦਪੁਰ, 17 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪੁਲਿਸ ਥਾਣਾ ਮੁਕੰਦਪੁਰ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਮਯਾਬੀ ਮਿਲੀ ਹੈ ਤੇ ਉਨ੍ਹਾਂ 26 ਨਸ਼ੀਲੇ ਟੀਕਿਆਂ ਸਮੇਤ ਇਕ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਜੁਰਮਾਂ ਨੂੰ ਨੱਥ ਪਾਉਣ ਲਈ ਜ਼ਿਲ੍ਹੇ 'ਚ ਵਿਸ਼ੇਸ਼ ਯੋਜਨਾਵਾਂ ਉਲੀਕੀਆਂ-ਐੱਸ. ਐੱਸ. ਪੀ. ਦੀਪਕ ਹਿਲੌਰੀ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪੁਲਿਸ ਦੀ ਸਰਗਰਮੀ ਅੱਗੇ ਹੁਣ ਨਸ਼ੀਲੇ ਪਦਾਰਥਾਂ ਦੇ ਤਸਕਰ ਨਰਮ ਨਜ਼ਰ ਆ ਰਹੇ ਹਨ | ਬਿਨਾਂ ਸ਼ੱਕ ਇਮਾਨਦਾਰ ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ਵੱਲੋਂ ...

ਪੂਰੀ ਖ਼ਬਰ »

ਚੁਸ਼ਮਾ ਦਰਬਾਰ ਦਾ ਫੁੱਟਬਾਲ ਟੂਰਨਾਮੈਂਟ ਸ਼ੁਰੂ

ਮਜਾਰੀ/ਸਾਹਿਬਾ, 17 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾ ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾ ਰਿਹਾ ਛੇ ਰੋਜ਼ਾ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਦੀ ਗਰਾਊਾਡ 'ਚ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਚੱਕ ਹਾਜੀਪੁਰ ਵਿਖੇ ਕਬੱਡੀ ਕੱਪ 21 ਨੂੰ

ਸਮੁੰਦੜਾ, 17 ਨਵੰਬਰ (ਤੀਰਥ ਸਿੰਘ ਰੱਕੜ)- ਪਿੰਡ ਚੱਕ ਹਾਜੀਪੁਰ ਦੇ ਗੁਰਦੁਆਰਾ ਬਾਬਾ ਸ਼ਹੀਦਾਂ ਸਿੰਘਾਂ ਦੇ ਅਸਥਾਨ 'ਤੇ ਸਾਲਾਨਾ 11ਵਾਂ ਕਬੱਡੀ ਕੱਪ 21 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਸੁਖਵੰਤ ਸਿੰਘ ਸੱੁਖਾ ਨੇ ਦੱਸਿਆ ਕਿ ਇਸ ਟੂਰਨਾਮੈਂਟ 'ਚ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਧਾਰਮਿਕ ਪ੍ਰੀਖਿਆ 19 ਤੇ 20 ਨੂੰ

ਬੰਗਾ, 17 ਨਵੰਬਰ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ਧਾਰਮਿਕ ਪ੍ਰੀਖਿਆ ਦਰਜਾ ਪਹਿਲਾ ਤੇ ਦੂਜਾ ਦਾ ਪੇਪਰ ਪੰਜਾਬ ਤੇ ਪੰਜਾਬ ਤੋਂ ਬਾਹਰਲੀਆਂ ਸੰਸਥਾਵਾਂ 'ਚ ਲਿਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਫ਼ਰਾਲਾ 'ਚ ਹੋਣਹਾਰ ਬੱਚਿਆਂ ਦਾ ਸਨਮਾਨ

ਸੰਧਵਾਂ, 17 ਨਵੰਬਰ (ਪ੍ਰੇਮੀ ਸੰਧਵਾਂ) - ਸ਼ਹੀਦ ਸੰਤੋਖ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿੰ੍ਰ: ਮਨੋਹਰ ਲਾਲ ਖਟਕੜ ਦੀ ਅਗਵਾਈ 'ਚ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ 'ਚ ਬਲਾਕ ਪੱਧਰੀ ਕੁਇਜ਼, ਸਾਇੰਸ ਤੇ ਗਣਿਤ ਦੇ ਮਾਡਲਾਂ ਦੀ ਪ੍ਰਦਰਸ਼ਨੀ 'ਚ ...

ਪੂਰੀ ਖ਼ਬਰ »

ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਸਪਾਉਸ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਲਓ-ਅਰੋੜਾ

ਗੜ੍ਹਸ਼ੰਕਰ, 17 ਨਵੰਬਰ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੋਟੀ ਰੋਜ਼ੀ ਕਮਾਉਣ ਵਿਦੇਸ਼ ਗਏ ਨੌਜਵਾਨ ਦੀ ਪਿੰਡ ਪਰਤੀ ਲਾਸ਼

ਔੜ/ਝਿੰਗੜਾਂ, 17 ਨਵੰਬਰ (ਕੁਲਦੀਪ ਸਿੰਘ ਝਿੰਗੜ)- ਬੇਰੁਜ਼ਗਾਰੀ ਦੀ ਮਾਰ ਤੋਂ ਬਚਣ ਲਈ ਲੱਖਾਂ ਪੰਜਾਬੀ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਅਰਬ ਦੇਸ਼ਾਂ 'ਚ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ | ਜਿਨ੍ਹਾਂ 'ਚੋਂ ਅਜਿਹੇ ਬਦਨਸੀਬ ਨੌਜਵਾਨ ਵੀ ਹਨ ...

ਪੂਰੀ ਖ਼ਬਰ »

ਸੰਗਤਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਹੋ ਸਕਦੇ ਨਿਰਮਾਣ ਕਾਰਜ-ਜੁਗਿੰਦਰ ਸਿੰਘ

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵਾਂਸ਼ਹਿਰ ਦੇ ਪ੍ਰਧਾਨ ਅਤੇ 'ਅਜੀਤ' ਪ੍ਰਕਾਸ਼ਨ ਸਮੂਹ ਦੇ ਟਰੱਸਟੀ ਜੁਗਿੰਦਰ ਸਿੰਘ ਆਪਣੇ ਵਿਦੇਸ਼ ਦੌਰੇ ਤੋਂ ਵਾਪਸ ਵਤਨ ਪਰਤ ਆਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ਜੁਗਿੰਦਰ ਸਿੰਘ ...

ਪੂਰੀ ਖ਼ਬਰ »

ਜਗਤਪੁਰ ਦੇ ਕਿਸਾਨ ਨੇ ਸਕੂਟਰ ਨਾਲ ਪੱਠੇ ਵੱਢਣ ਵਾਲਾ ਬਣਾਇਆ ਜੁਗਾੜ

ਬੰਗਾ, 17 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਜਗਤਪੁਰ ਬਘੌਰਾ ਦਾ ਕਿਸਾਨ ਜਗਦੀਪ ਸਿੰਘ ਪੁੱਤਰ ਬਲਵੀਰ ਸਿੰਘ ਇਸ ਸਮੇਂ ਆਪਣੀ ਕਲਾ ਕਰਕੇ ਇਲਾਕੇ ਭਰ 'ਚ ਚਰਚਾ 'ਚ ਹੈ | ਪੰਜਾਬੀਆਂ ਦੇ ਅਨੋਖੇ ਜੁਗਾੜ ਬਣਾਉਣ ਦੀ ਲੜੀ ਤਹਿਤ ਉਸ ਨੇ ਆਪਣੇ ਬਲਦਾਂ ਦੇ ਰੇਹੜੇ ਨਾਲ ਸਕੂਟਰ ...

ਪੂਰੀ ਖ਼ਬਰ »

ਮੁਕੰਦਪੁਰ ਸਕੂਲ ਵਿਖੇ ਬਲਾਕ ਪੱਧਰੀ ਸਾਇੰਸ ਮੇਲਾ ਤੇ ਕੁਇਜ਼ ਮੁਕਾਬਲੇ ਕਰਵਾਏ

ਮੁਕੰਦਪੁਰ, 17 ਨਵੰਬਰ (ਦੇਸ ਰਾਜ ਬੰਗਾ) - ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਕੋਮਲ ਚੌਪੜਾ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਅਮਰਜੀਤ ਖਟਕੜ੍ਹ ਦੀ ਪ੍ਰਧਾਨਗੀ ਅਧੀਨ ...

ਪੂਰੀ ਖ਼ਬਰ »

ਡੈਪੋ ਤੇ ਬੱਡੀ ਦੀ ਸਿਖਲਾਈ 30 ਤੱਕ ਮੁਕੰਮਲ ਕੀਤੀ ਜਾਵੇ-ਡੀ. ਸੀ.

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਜ਼ਿਲ੍ਹੇ 'ਚ ਡੈਪੋ ਤੇ ਬੱਡੀ ਦੀ ਸਿਖਲਾਈ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ 'ਚ ਸਿਖਲਾਈ ਨੂੰ 30 ਨਵੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਦਿੱਤੀ | ਉਨ੍ਹਾਂ ਕਿਹਾ ਕਿ ਡੈਪੋ ਸਿਖਲਾਈ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਬਾਬਾ ਜਸਦੀਪ ਸਿੰਘ

ਬੰਗਾ, 17 ਨਵੰਬਰ (ਲਾਲੀ ਬੰਗਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਗਰ ਅਸਥਾਨ ਬਾਬਾ ਜਵਾਹਰ ਸਿੰਘ ਜੀ ਝੰਡਾ ਜੀ ਖਟਕੜ ਕਲਾਂ ਵਿਖੇ 25 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਉਦਯੋਗ ਨੂੰ ਪ੍ਰਫੁਲਿਤ ਕਰਨ ਅਤੇ ਉਦਯੋਗਿਕ ਨੀਤੀ ਨੂੰ ਲਾਗੂ ਕਰਨ ਲਈ ਬਿਜ਼ਨਸ ਫ਼ਸਟ ਪੋਰਟਲ ਸ਼ੁਰੂ-ਡੀ. ਸੀ.

ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਨੈ ਬਬਲਾਨੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਮਨਜ਼ੂਰੀ ਕਮੇਟੀ ਦੀ ਮੀਟਿੰਗ ਹੋਈ | ਰਾਜ ਸਰਕਾਰ ਵੱਲੋਂ ਇਸ ਜ਼ਿਲ੍ਹਾ ਪੱਧਰੀ ਮਨਜ਼ੂਰੀ ਕਮੇਟੀ ਦੇ ਚੇਅਰਮੈਨ ਵਜੋਂ ...

ਪੂਰੀ ਖ਼ਬਰ »

ਡੈਪੋ ਤੇ ਬੱਡੀ ਦੀ ਸਿਖਲਾਈ 30 ਤੱਕ ਮੁਕੰਮਲ ਕੀਤੀ ਜਾਵੇ-ਡੀ. ਸੀ.

ਨਵਾਂਸ਼ਹਿਰ, 17 ਨਵੰਬਰ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਜ਼ਿਲ੍ਹੇ 'ਚ ਡੈਪੋ ਤੇ ਬੱਡੀ ਦੀ ਸਿਖਲਾਈ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ 'ਚ ਸਿਖਲਾਈ ਨੂੰ 30 ਨਵੰਬਰ ਤੱਕ ਮੁਕੰਮਲ ਕਰਨ ਦੀ ਹਦਾਇਤ ਦਿੱਤੀ | ਉਨ੍ਹਾਂ ਕਿਹਾ ਕਿ ਡੈਪੋ ਸਿਖਲਾਈ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਜਿੱਤ ਦੇ ਝੰਡੇ ਗੱਡੇ

ਬਲਾਚੌਰ, 17 ਨਵੰਬਰ (ਗੁਰਦੇਵ ਸਿੰਘ ਗਹੂੰਣ)- ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਵਿਦਿਆਰਥੀਆਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ...

ਪੂਰੀ ਖ਼ਬਰ »

ਸਰਸਵਤੀ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਜਿੱਤ ਦੇ ਝੰਡੇ ਗੱਡੇ

ਬਲਾਚੌਰ, 17 ਨਵੰਬਰ (ਗੁਰਦੇਵ ਸਿੰਘ ਗਹੂੰਣ)- ਸਰਸਵਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਦੇ ਵਿਦਿਆਰਥੀਆਂ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ...

ਪੂਰੀ ਖ਼ਬਰ »

ਰਾਜ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਅਮਰਦੀਪ ਸਕੂਲ ਮੋਹਰੀ

ਮੁਕੰਦਪੁਰ, 17 ਨਵੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਸਕੂਲ ਖੇਡਾਂ 'ਚ ਰਾਜ ਪੱਧਰ 'ਤੇ ਕਰਵਾਏ ਅੰਡਰ -19 ਕੁਸ਼ਤੀ ਮੁਕਾਬਲੇ 'ਚ ਅਮਰਦੀਪ ਸੈਕੰਡਰੀ ਸਕੂਲ ਦਾ ਵਿਦਿਆਰਥੀ ਮੋਹਰੀ ਰਿਹਾ | ਪਿ੍ੰਸੀਪਲ ਪਰਮਜੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ +2 ਸਾਇੰਸ ਦੇ ...

ਪੂਰੀ ਖ਼ਬਰ »

ਰੋਟੀ ਰੋਜ਼ੀ ਕਮਾਉਣ ਵਿਦੇਸ਼ ਗਏ ਨੌਜਵਾਨ ਦੀ ਪਿੰਡ ਪਰਤੀ ਲਾਸ਼

ਔੜ/ਝਿੰਗੜਾਂ, 17 ਨਵੰਬਰ (ਕੁਲਦੀਪ ਸਿੰਘ ਝਿੰਗੜ)- ਬੇਰੁਜ਼ਗਾਰੀ ਦੀ ਮਾਰ ਤੋਂ ਬਚਣ ਲਈ ਲੱਖਾਂ ਪੰਜਾਬੀ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਅਰਬ ਦੇਸ਼ਾਂ 'ਚ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਹਨ | ਜਿਨ੍ਹਾਂ 'ਚੋਂ ਅਜਿਹੇ ਬਦਨਸੀਬ ਨੌਜਵਾਨ ਵੀ ਹਨ ...

ਪੂਰੀ ਖ਼ਬਰ »

ਜਗਤਪੁਰ ਦੇ ਕਿਸਾਨ ਨੇ ਸਕੂਟਰ ਨਾਲ ਪੱਠੇ ਵੱਢਣ ਵਾਲਾ ਬਣਾਇਆ ਜੁਗਾੜ

ਬੰਗਾ, 17 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਜਗਤਪੁਰ ਬਘੌਰਾ ਦਾ ਕਿਸਾਨ ਜਗਦੀਪ ਸਿੰਘ ਪੁੱਤਰ ਬਲਵੀਰ ਸਿੰਘ ਇਸ ਸਮੇਂ ਆਪਣੀ ਕਲਾ ਕਰਕੇ ਇਲਾਕੇ ਭਰ 'ਚ ਚਰਚਾ 'ਚ ਹੈ | ਪੰਜਾਬੀਆਂ ਦੇ ਅਨੋਖੇ ਜੁਗਾੜ ਬਣਾਉਣ ਦੀ ਲੜੀ ਤਹਿਤ ਉਸ ਨੇ ਆਪਣੇ ਬਲਦਾਂ ਦੇ ਰੇਹੜੇ ਨਾਲ ਸਕੂਟਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX