ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਹਰ ਸਾਲ ਦੀ ਤਰ੍ਹਾਂ ਧਾਰਮਿਕ ਸਮਾਗਮ ਕਰਵਾਇਆ


ਘੁਮਾਣ, 17 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 'ਸ੍ਰੀ ਸੁਖਮਨੀ ਸਾਹਿਬ ਜੀ' ਦਾ ਪਾਠ ਕਰਵਾਇਆ ਗਿਆ, ਜਿਸ ਵਿਚ ਪੰਜ ਸੂਬਿਆਂ ਰੀਜ਼ਨਲ ਦੇ ਅਫ਼ਸਰ ਸ੍ਰੀ ਆਰ.ਕੇ. ਖੰਡੇਰਾਉ ਨੇ ਉਚੇਚੇ ਤੌਰ 'ਤੇ ਹਾਜ਼ਰੀ ਭਰੀ। ਸਕੂਲ ਦੇ ਸੈਕਟਰੀ ਸ: ਸਰਦੂਲ ਸਿੰਘ ਚੀਮਾ, ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਸੀ੍ਰਮਤੀ ਪ੍ਰਵੀਨ ਸ਼ਰਮਾ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪਾਠ ਉਪਰੰਤ ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨੇ ਸ਼ਬਦ ਕੀਰਤਨ ਦਾ ਆਗਾਜ਼ ਕੀਤਾ ਗਿਆ। ਸਮੂਹ ਸੰਗਤ ਨੇ ਬੜੇ ਹੀ ਪਿਆਰ ਤੇ ਸ਼ਰਧਾ ਨਾਲ ਸ਼ਬਦ ਕੀਰਤਨ ਦਾ ਅਨੰਦ ਮਾਣਿਆ। ਸ੍ਰੀ ਆਰ.ਜੇ. ਖੰਡੇਰਾਉ ਵਿਦਿਆਰਥੀਆਂ ਵਿਚ ਅਨੁਸ਼ਾਸਨ ਤੇ ਧਾਰਮਿਕ ਭਾਵਨਾ ਨੂੰ ਦੇਖ ਕੇ ਬਹੁਤ ਖੁਸ਼ ਹੋਏ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਹੀ ਆਉਣ ਵਾਲੇ ਕੱਲ੍ਹ ਦਾ ਭਵਿੱਖ ਹਨ ਅਤੇ ਇਹ ਭਵਿੱਖ ਤਾਂ ਹੀ ਸ਼ਾਨਦਾਰ ਹੋਵੇਗਾ, ਜੇਕਰ ਸਾਡਾ ਵਿਦਿਅਕ ਮੁਨਾਰਾ ਚੰਗਾ ਤੇ ਮਜ਼ਬੂਤ ਹੋਵੇ ਅਤੇ ਅਜਿਹੀ ਵਿਦਿਅਕ, ਸੰਸਥਾ 'ਚ ਵਿਦਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਜ਼ਰੂਰ ਜ਼ਿੰਦਗੀ ਵਿਚ ਕਾਮਯਾਬ ਹੋਣਗੇ। ਉਨ੍ਹਾਂ ਸਕੂਲ ਦੇ ਵਿਦਿਅਕ ਢਾਂਚੇ ਨੂੰ ਦੇਖ ਕੇ ਪ੍ਰਸੰਸਾ ਕੀਤੀ ਅਤੇ ਖੇਡਾਂ ਵਿਚ ਰਾਜ ਪੱਧਰ 'ਤੇ ਮੱਲਾਂ ਮਾਰ ਕੇ ਆਏ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਵਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਮੁਆਇਨਾ ਕੀਤਾ ਅਤੇ ਬੱਚਿਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਰੰਗ ਨੂੰ ਵੇਖ ਕੇ ਭਰਪੂਰ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਨੇ ਰਿਜ਼ਨਲ ਅਫ਼ਸਰ ਸ੍ਰੀ ਆਰ.ਜੇ. ਖੰਡੇਰਾਉ ਦਾ ਤਹਿ-ਦਿਲੋਂ ਸਵਾਗਤ ਕੀਤਾ ਅਤੇ ਕਿਹਾ ਕਿ ਅਸੀਂ ਉਨ੍ਹਾਂ ਦੇ ਬਹੁਤ ਅਭਾਰੀ ਹਾਂ ਕਿ ਉਹ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਸਾਡੇ ਸਕੂਲ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਆਏ ਹਨ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਨੇ ਸ੍ਰੀ ਆਰ.ਜੇ. ਖੰਡੇਰਾਉ ਦਾ ਸਕੂਲ ਆਉਣ 'ਤੇ ਧੰਨਵਾਦ ਕੀਤਾ। ਇਸ ਮੌਕੇ ਇਲਾਕੇ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਤੋਂ ਇਲਾਵਾ ਸ੍ਰੀਮਤੀ ਰਸ਼ਮੀ ਲੂਵਾਲੀਆ ਮੋਨਟੈਨਸੀ ਕੈਬਰਿਜ਼ ਪਬਲਿਕ ਸਕੂਲ ਪਠਾਨਕੋਟ, ਸ੍ਰੀਮਤੀ ਨੀਰਾ ਸ਼ਰਮਾ ਪ੍ਰਿੰ: ਡੀ.ਏ. ਪਬਲਿਕ ਸਕੂਲ ਅੰਮ੍ਰਿਤਸਰ, ਸ੍ਰੀਮਤੀ ਅਨੀਤਾ ਭੱਲਾ ਐਸ.ਐਲ. ਭਵਨ ਪਬਲਿਕ ਸਕੂਲ ਅੰਮ੍ਰਿਤਸਰ, ਕੁਲਜੀਤ ਸਿੰਘ ਡਾਇਰੈਕਟਰ ਮਾਤਾ ਗੁਜਰੀ ਪਬਲਿਕ ਸਕੂਲ ਅੰਮੀਪੁਰ (ਗੁਰਦਾਸਪੁਰ) ਆਦਿ ਉਚੇਚੇ ਤੌਰ 'ਤੇ ਪਹੁੰਚੇ। ਇਸ ਤੋਂ ਇਲਾਵਾ ਸਕੂਲ ਦੇ ਸਟਾਫ਼ 'ਚ ਸ੍ਰੀਮਤੀ ਰਮਿੰਦਰ ਕੌਰ ਸੀਨੀਅਰ ਕੋਆਰਡੀਨੇਟਰ, ਅਮਨਦੀਪ ਕੌਰ, ਮਨਪ੍ਰੀਤ ਕੌਰ, ਰਾਜ ਕੁਮਾਰ ਸਿੰਘ (ਤਿੰਨੇ ਡੀ.ਪੀ.ਈ.) ਸੀਨੀਅਰ ਅਧਿਆਪਕ ਨਵਪ੍ਰੀਤ ਕੌਰ, ਅਮਨਦੀਪ ਕੌਰ, ਜਸਪਿੰਦਰ ਕੌਰ, ਜਗਦੀਪ ਸਿੰਘ, ਅਨਿਲ ਸ਼ਰਮਾ ਤੇ ਸਰਬਜੀਤ ਕੌਰ ਆਦਿ ਅਧਿਆਪਕ ਨੂੰ ਵਿਸ਼ੇਸ਼ ਪ੍ਰਾਪਤੀਆਂ ਕਰਕੇ ਸਨਮਾਨਿਤ ਕੀਤਾ ਗਿਆ।

ਆਰ.ਟੀ.ਆਈ. ਦੇ ਸਾਬਕਾ ਕਮਿਸ਼ਨਰ ਨਾਗੀ ਵੱਲੋਂ ਪੱਤਰਕਾਰ-ਵਾਰਤਾ

ਬਟਾਲਾ, 17 ਨਵੰਬਰ (ਕਾਹਲੋਂ)-ਆਰ.ਟੀ.ਆਈ. ਦੇ ਸਾਬਕਾ ਕਮਿਸ਼ਨਰ ਤੇ ਪੰਜਾਬ ਰਾਮਗੜੀਆ ਦੇ ਪ੍ਰਧਾਨ ਰਵਿੰਦਰ ਸਿੰਘ ਨਾਗੀ ਨੇ ਅੱਜ ਪੱਤਰਕਾਰਵਾਰਤਾ ਦੌਰਾਨ ਪੰਜਾਬ 'ਚ ਕਾਂਗਰਸ ਦੀ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕਾਂਗਰਸ ਸਰਕਾਰ ਲਾਰਿਆਂ ਦੀ ਸਰਕਾਰ ਹੈ | ਇਨ੍ਹਾਂ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਟਰੱਕ ਵਲੋਂ ਕੁਚਲਣ ਨਾਲ ਸਾਈਕਲ ਸਵਾਰ ਦੀ ਮੌਤ

ਧਾਰੀਵਾਲ, 17 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸੋਹਲ ਨੇੜੇ ਧਾਰੀਵਾਲ-ਗੁਰਦਾਸਪੁਰ ਨੈਸ਼ਨਲ ਹਾਈਵੇਅ ਉਪਰ ਇਕ ਤੇਜ਼ ਰਫ਼ਤਾਰ ਟਰੱਕ ਨੇ ਇਕ ਸਾਈਕਲ ਸਵਾਰ ਨੌਜਵਾਨ ਨੂੰ ਕੁਚਲਣ ਨਾਲ ਮੌਤ ਹੋ ਗਈ | ਮਿ੍ਤਕ ਦੇ ਪਿਤਾ ਜੋਗਿੰਦਰ ਮਸੀਹ ਪੁੱਤਰ ਅਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਸੱਤਯੁਗ ਦਰਸ਼ਨ ਸੰਗੀਤ ਕਲਾ ਕੇਂਦਰ ਵਲੋਂ ਜ਼ਿਲ੍ਹਾ ਪੱਧਰੀ ਸੰਗੀਤ ਮੁਕਾਬਲੇ 21 ਨੂੰ

ਬਟਾਲਾ, 17 ਨਵੰਬਰ (ਕਾਹਲੋਂ)-ਸੱਤਯੁਗ ਦਰਸ਼ਨ ਟਰੱਸਟ ਫਰੀਦਾਬਾਦ ਵਲੋਂ ਚਲਾਏ ਜਾ ਰਹੇ ਸੱਤਯੁਗ ਦਰਸ਼ਨ ਸੰਗੀਤ ਮੁਕਾਬਲੇ ਸਥਾਨਕ ਸ਼ਿਵ ਆਡੀਟੋਰੀਅਮ ਵਿਖੇ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਸ਼ੁਰੂ ਹੋਣਗੇ, ਜਿਸ ਦਾ ਉਦਘਾਟਨ ਐਸ.ਡੀ.ਐਮ. ਸ੍ਰੀ ਰੋਹਿਤ ਗੁਪਤਾ ਕਰਨਗੇ | ...

ਪੂਰੀ ਖ਼ਬਰ »

ਮੇਲਾ ਨੌਮੀ-ਦਸਵੀਂ ਦੇ ਪਹਿਲੇ ਦਿਨ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੱਚਲ ਸਾਹਿਬ, 17 ਨਵੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਸਿੱਧ ਗੋਸ਼ਟਿ ਗੁਰਦੁਆਰਾ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਮੀਂ-ਦਸਵੀਂ ਦੇ ਪਹਿਲੇ ਦਿਨ ਅੱਜ ਲੱਖਾਂ ਸੰਗਤਾਂ ਨੇ ਗੁਰਦੁਆਰਾ ਅੱਚਲ ਸਾਹਿਬ ਅਤੇ ਪੁਰਾਤਨ ...

ਪੂਰੀ ਖ਼ਬਰ »

ਖ਼ਾਤੇ ਜਾਮ ਹੋਣ ਕਾਰਨ ਮੁਲਾਜ਼ਮ ਵਰਗ ਪ੍ਰੇਸ਼ਾਨ

ਗੁਰਦਾਸਪੁਰ, 17 ਨਵੰਬਰ (ਸੁਖਵੀਰ ਸਿੰਘ ਸੈਣੀ)-ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਪੰਜਾਬ ਦੇ ਮੁਲਾਜ਼ਮਾਂ ਦੇ ਖ਼ਾਤੇ ਵਿਚ ਗ਼ਲਤੀ ਨਾਲ ਦੋ ਤਨਖ਼ਾਹਾਂ ਪੈਣ ਕਾਰਨ ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ ਦੇ ਖ਼ਾਤੇ ਜਾਮ ਕਰਨ ਨਾਲ ਮੁਲਾਜ਼ਮਾਂ ਨੰੂ ਆਰਥਿਕ ਤੰਗੀ ਦਾ ਸ਼ਿਕਾਰ ...

ਪੂਰੀ ਖ਼ਬਰ »

ਚੋਰਾਂ ਵਲੋਂ 22 ਹਜ਼ਾਰ ਦੀ ਨਕਦੀ ਚੋਰੀ

ਬਟਾਲਾ, 17 ਨਵੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਚੰਦਰ ਨਗਰ ਮੁਰਗੀ ਮੁਹੱਲਾ ਵਿਖੇ ਘਰ 'ਚ ਦਾਖ਼ਲ ਹੋ ਕੇ ਚੋਰਾਂ ਵਲੋਂ ਨਕਦੀ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਅਨਿਲ ਕੁਮਾਰ ਪੁੱਤਰ ਰਾਜ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ 4 ਵਜੇ ਮੇਰੀ ਦਾਦੀ ਪ੍ਰਭਾਤ ਫੇਰੀ ਲਈ ਘਰੋਂ ਗਈ ...

ਪੂਰੀ ਖ਼ਬਰ »

ਜਥੇਦਾਰਨੀ ਜਸਬੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਮੈਂਬਰ ਬਣਾਉਣ 'ਤੇ ਬਾਦਲ, ਸੁਖਬੀਰ ਅਤੇ ਮਜੀਠੀਆ ਦਾ ਕੀਤਾ ਧੰਨਵਾਦ

ਬਟਾਲਾ, 17 ਨਵੰਬਰ (ਕਾਹਲੋਂ)-ਸ਼੍ਰੋਮਣੀ ਕਮੇਟੀ ਦੇ ਧਰਮ ਪ੍ਰਚਾਰਕ ਜਥੇਦਾਰ ਰਤਨ ਸਿੰਘ ਜਫਰਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੇਰੀ ਧਰਮ ਸੁਪਤਨੀ ਜਥੇਦਾਰਨੀ ਜਸਬੀਰ ਕੌਰ ਜਫਰਵਾਲ ਜੋ ਸ਼੍ਰੋਮਣੀ ਕਮੇਟੀ ਦੇ ਮੈਂਬਰ ਹਨ, ਨੂੰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ...

ਪੂਰੀ ਖ਼ਬਰ »

ਬਟਾਲਾ 'ਚ ਡੇਂਗੂ ਨਾਲ ਨੌਜਵਾਨ ਦੀ ਮੌਤ

ਬਟਾਲਾ, 17 ਨਵੰਬਰ (ਬੁੱਟਰ)-ਬਟਾਲੇ ਦੇ ਇਕ 26 ਸਾਲਾ ਨੌਜਵਾਨ ਦੀ ਡੇਂਗੂ ਦੀ ਬਿਮਾਰੀ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿ੍ਤਕ ਰਾਹੁਲ ਦਮਨ ਪੁੱਤਰ ਸੁਰਿੰਦਰ ਦਮਨ ਵਾਸੀ ਟਿੱਬਾ ਬਾਜ਼ਾਰ ਭੰਡਾਰੀ ਮੁਹੱਲਾ ਬਟਾਲਾ ਦੇ ਮਾਮਾ ਰਕੇਸ਼ ਸੋਢੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਸੀ.ਪੀ.ਐੱਫ. ਕਰਮਚਾਰੀ ਯੂਨੀਅਨ 26 ਨੂੰ ਸੰਸਦ ਦਾ ਘਿਰਾਓ ਕਰੇਗੀ-ਪੁਨੀਤ ਸਾਗਰ

ਗੁਰਦਾਸਪੁਰ, 17 ਨਵੰਬਰ (ਸੁਖਵੀਰ ਸਿੰਘ ਸੈਣੀ)-ਸਥਾਨਕ ਖੇਤੀਬਾੜੀ ਵਿਭਾਗ ਵਿਖੇ ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ 26 ਨਵੰਬਰ ਨੂੰ ਪੂਰੇ ਭਾਰਤ ਦੇ ਸੀ.ਪੀ.ਐਫ. ਕਰਮਚਾਰੀਆਂ ਵਲੋਂ ਦਿੱਲੀ ਵਿਖੇ ਸੰਸਦ ਘਿਰਾਓ ਕਰਨ ਦੇ ਸਬੰਧ ...

ਪੂਰੀ ਖ਼ਬਰ »

ਗੁਰਦੁਅਰਾ ਅੱਚਲ ਸਾਹਿਬ 'ਚ ਗੁਰਮਤਿ ਦੀਵਾਨ ਸਜਾਏ
ਮੇਲਾ ਨੌਮੀ-ਦਸਵੀਂ ਦੇ ਪਹਿਲੇ ਦਿਨ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਅੱਚਲ ਸਾਹਿਬ, 17 ਨਵੰਬਰ (ਗੁਰਚਰਨ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਸਿੱਧ ਗੋਸ਼ਟਿ ਗੁਰਦੁਆਰਾ ਅੱਚਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਨੌਮੀਂ-ਦਸਵੀਂ ਦੇ ਪਹਿਲੇ ਦਿਨ ਅੱਜ ਲੱਖਾਂ ਸੰਗਤਾਂ ਨੇ ਗੁਰਦੁਆਰਾ ਅੱਚਲ ਸਾਹਿਬ ਅਤੇ ਪੁਰਾਤਨ ...

ਪੂਰੀ ਖ਼ਬਰ »

ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਸਾਰੀਆਂ ਜਥੇਬੰਦੀਆਂ ਮੰਗਾਂ ਲਈ ਇਕ ਫਰੰਟ ਉਸਾਰਨ-ਪੈਨਸ਼ਨਰ ਆਗੂ

ਬਟਾਲਾ, 17 ਨਵੰਬਰ (ਕਾਹਲੋਂ)-ਪੰਜਾਬ ਰਾਜ ਬਿਜਲੀ ਬੋਰਡ ਦੇ ਪੈਨਸ਼ਨਰਾਂ ਦੀ ਜਥੇਬੰਦੀ ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ ਦੀ ਮੀਟਿੰਗ ਸੁਖਦੇਵ ਸਿੰਘ ਦਬੁਰਜੀ ਦੀ ਪ੍ਰਧਾਨਗੀ ਹੇਠ ਹੋਈ | ਅੱਜ ਦੀ ਮੀਟਿੰਗ 'ਚ ਬੋਲਦਿਆਂ ਗੁਰਵੇਲ ਸਿੰਘ ਬੱਲਪੁਰੀਆਂ ਤੇ ਸਾਵਨ ਸਿੰਘ ...

ਪੂਰੀ ਖ਼ਬਰ »

ਮੂੜ ਦੇ ਸਾਬਕਾ ਸਾਬਕਾ ਸਰਪੰਚ ਜਥੇਦਾਰ ਕੁਲਵੰਤ ਸਿੰਘ ਨਹੀਂ ਰਹੇ

ਹਰਚੋਵਾਲ, 17 ਨਵੰਬਰ (ਰਣਜੋਧ ਸਿੰਘ ਭਾਮ)-ਜਥੇਦਾਰ ਕੁਲਦੀਪ ਸਿੰਘ ਮੂੜ, ਸ: ਅਜੀਤ ਸਿੰਘ ਮੂੜ ਅਤੇ ਜਥੇਦਾਰ ਜਸਵੰਤ ਸਿੰਘ ਕੈਨੇਡਾ ਦੇ ਵੱਡੇ ਭਰਾ, ਸ: ਭੁਪਿੰਦਰ ਸਿੰਘ ਜਰਮਨ ਅਤੇ ਸ: ਮੇਜਰ ਸਿੰਘ ਜਰਮਨ ਦੇ ਪਿਤਾ ਅਤੇ ਸ: ਗੁਰਲਾਲ ਸਿੰਘ ਦੇ ਦਾਦਾ ਜਥੇਦਾਰ ਕੁਲਵੰਤ ਸਿੰਘ ...

ਪੂਰੀ ਖ਼ਬਰ »

ਖਹਿਰਾ ਨੇ ਅੰਤਰਰਾਸ਼ਟਰੀ ਸਰਹੱਦ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦੂਰਬੀਨ ਰਾਹੀਂ ਕੀਤੇ ਦਰਸ਼ਨ

ਡੇਰਾ ਬਾਬਾ ਨਾਨਕ , 17 ਨਵੰਬਰ (ਹੀਰਾ ਸਿੰਘ ਮਾਂਗਟ, ਵਿਜੇ ਕੁਮਾਰ ਸ਼ਰਮਾ, ਵਤਨ)-ਅੱਜ ਸਾਬਕਾ ਵਿਰੋਧੀ ਧਿਰ ਦੇ ਨੇਤਾ ਸ: ਸੁਖਪਾਲ ਸਿੰਘ ਖਹਿਰਾ ਨੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ 'ਤੇ ਬਣੇ ਦਰਸ਼ਨ ਸਥੱਲ 'ਤੇ ਸਾਥੀਆਂ ਸਮੇਤ ਖਲੋ੍ਹ ਕੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮਾ: ਗਿਆਨ ਸਿੰਘ ਜੌੜਾ ਨੰੂ ਸਦਮਾ-ਮਾਤਾ ਦਾ ਦਿਹਾਾਤ

ਜੌੜਾ ਛੱਤਰਾਂ, 17 ਨਵੰਬਰ (ਪਰਮਜੀਤ ਸਿੰਘ ਘੁੰਮਣ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮਾਰਕੀਟ ਕਮੇਟੀ ਦੀਨਾਨਗਰ ਦੇ ਸਾਬਕਾ ਵਾਈਸ ਚੇਅਰਮੈਨ ਮਾ: ਗਿਆਨ ਸਿੰਘ ਦੇ ਮਾਤਾ ਦਾ ਅਚਾਨਕ ਦਿਹਾਾਤ ਹੋ ਜਾਣ ਕਾਰਨ ਉਨ੍ਹਾਂ ਨੰੂ ਭਾਰੀ ਸਦਮਾ ਪਹੁੰਚਿਆ | ਮਾਤਾ ਰਵੇਲ ...

ਪੂਰੀ ਖ਼ਬਰ »

ਦਿਮਾਗੀ ਤੌਰ 'ਤੇ ਸਧਾਰਨ ਨੌਜਵਾਨ ਲਾਪਤਾ

ਕੋਟਲੀ ਸੂਰਤ ਮੱਲ੍ਹੀ, 17 ਨਵੰਬਰ (ਕੁਲਦੀਪ ਸਿੰਘ ਨਾਗਰਾ)-ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਧਿਆਨਪੁਰ 'ਚੋਂ ਬੀਤੇ ਦਿਨ ਇਕ ਨੌਜਵਾਨ ਦੇ ਭੇਦਭਰੀ ਹਾਲਤ 'ਚ ਲਾਪਤਾ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸੇਵਾ ਮਸੀਹ ਪੁੱਤਰ ਬੱਤੂ ਮਸੀਹ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਕਮਲਜੀਤ ਕੌਰ ਭਾਜਪਾ ਮਹਿਲਾ ਮੋਰਚਾ ਗੁਰਦਾਸਪੁਰ ਦੀ ਪ੍ਰਭਾਰੀ ਨਿਯੁਕਤ

ਧਾਰੀਵਾਲ, 17 ਨਵੰਬਰ (ਜੇਮਸ ਨਾਹਰ)-ਭਾਜਪਾ ਜ਼ਿਲ੍ਹਾ ਪ੍ਰਧਾਨ ਬਾਲ ਕਿਸ਼ਨ ਮਿੱਤਲ ਅਤੇ ਜ਼ਿਲ੍ਹਾ ਪ੍ਰਭਾਰੀ ਸ੍ਰੀ ਨਰੇਸ਼ ਸ਼ਰਮਾ ਵਲੋਂ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਰਟੀ ਵਿਚ ਚੰਗੀਆਂ ਸੇਵਾਵਾਂ ਨਿਭਾਉਣ ਬਦਲੇ ਭਾਜਪਾ ਦੀ ਜ਼ਿਲ੍ਹਾ ਮੀਤ ਪ੍ਰਧਾਨ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਤਨ ਸਾਗਰ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਰਤਨ ਸਾਗਰ ਪਬਲਿਕ ਸਕੂਲ ਬੱਬੇਹਾਲੀ ਦੇ ਵਿਦਿਆਰਥੀਆਂ ਨੇ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਜਿਸ ਵਿਚੋਂ ਬਬਲਦੀਪ ਕੌਰ, ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ 'ਚ ਡੇਂਗੂ ਦੀ ਦਸਤਕ-ਅੰਮਿ੍ਤਸਰ 'ਚ ਮਰੀਜ਼ ਹੋਏ ਭਰਤੀ

ਫਤਹਿਗੜ੍ਹ ਚੂੜੀਆਂ, 17 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਵਿਖੇ ਡੇਂਗੂ ਨੇ ਦਸਤਕ ਦਿੱਤੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਦੇ ਵੱਖ-ਵੱਖ ਪਰਿਵਾਰਾਂ ਦੇ ਮੈਂਬਰਾਂ ਨੂੰ ਡੇਂਗੂ ਬੁਖਾਰ ਦੇ ਲੱਛਣ ਪਾਏ ਗਏ ਹਨ, ਜੋ ਅੰਮਿ੍ਤਸਰ ਦੇ ਹਸਪਤਾਲਾਂ 'ਚ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਪਬਲਿਕ ਸਕੂਲ 'ਚ ਰੋਲ ਪਲੇਅ ਸਮਾਗਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 17 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਐਸ. ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰ 'ਚ ਬੱਚਿਆ ਨੂੰ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸਮਾਗਮ ਰੋਲ ਪਲੇਅ ਕਰਵਾਇਆ ਗਿਆ, ਵਿਚ ਸੰਸਥਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਕਿਰਦਾਰ ਨਿਭਾਏ ...

ਪੂਰੀ ਖ਼ਬਰ »

ਐਸ.ਐਸ.ਪੀ. ਬਟਾਲਾ ਦੇ ਨਾਂਅ ਦਿੱਤਾ ਮੰਗ ਪੱਤਰ
ਸ਼ਿਵ ਸੈਨਾ ਸਮਾਜਵਾਦੀ ਦਾ ਵਫ਼ਦ ਡੀ. ਐਸ. ਪੀ. ਹੈੱਡਕੁਆਰਟਰ ਨੂੰ ਮਿਲਿਆ

ਬਟਾਲਾ, 17 ਨਵੰਬਰ (ਬੁੱਟਰ)-ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦਾ ਵਫ਼ਦ ਰਾਸ਼ਟਰੀ ਉਪ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ ਦੀ ਅਗਵਾਈ 'ਚ ਬਟਾਲਾ ਦੇ ਡੀ. ਐਸ. ਪੀ. ਹੈੱਡਕੁਆਰਟਰ ਹਰੀਸ਼ ਸ਼ਰਮਾ ਨੂੰ ਮਿਲਿਆ ਤੇ ਪੰਜਾਬ ਵਿਚ ਵੱਧ ਰਹੀਆਂ ਅੱਤਵਾਦੀਆਂ ਦੀਆਂ ਸਰਗਰਮੀਆਂ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ ਸਮਾਜਵਾਦੀ ਦਾ ਵਫ਼ਦ ਡੀ. ਐਸ. ਪੀ. ਹੈੱਡਕੁਆਰਟਰ ਨੂੰ ਮਿਲਿਆ

ਬਟਾਲਾ, 17 ਨਵੰਬਰ (ਬੁੱਟਰ)-ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦਾ ਵਫ਼ਦ ਰਾਸ਼ਟਰੀ ਉਪ ਪ੍ਰਧਾਨ ਓਮ ਪ੍ਰਕਾਸ਼ ਸ਼ਰਮਾ ਦੀ ਅਗਵਾਈ 'ਚ ਬਟਾਲਾ ਦੇ ਡੀ. ਐਸ. ਪੀ. ਹੈੱਡਕੁਆਰਟਰ ਹਰੀਸ਼ ਸ਼ਰਮਾ ਨੂੰ ਮਿਲਿਆ ਤੇ ਪੰਜਾਬ ਵਿਚ ਵੱਧ ਰਹੀਆਂ ਅੱਤਵਾਦੀਆਂ ਦੀਆਂ ਸਰਗਰਮੀਆਂ ਦੇ ...

ਪੂਰੀ ਖ਼ਬਰ »

ਆਦਰਸ਼ ਸਕੂਲ ਦੀਆਂ ਖਾਲੀ ਅਸਾਮੀਆਂ ਭਰਨ ਲਈ ਵਿਦਿਆਰਥੀ-ਮਾਪਿਆਂ ਵੱਲੋਂ ਧਰਨਾ

ਕਾਹਨੂੰਵਾਨ/ਕਾਦੀਆਂ, 17 ਨਵੰਬਰ (ਜੱਜ/ਕੁਲਵਿੰਦਰ ਸਿੰਘ)-ਸਰਕਾਰੀ ਆਦਰਸ਼ ਸੀਨੀ: ਸੈਕੰ: ਸਕੂਲ ਕੋਟ ਧੰਦਲ ਵਿਖੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਕਾਰਨ ਇੱਥੇ ਪੜ੍ਹਦੇ ਵਿਦਿਆਰਥੀਆਂ ਦਾ ਭਵਿੱਖ ਹਨੇਰੇ ਵਿਚ ਹੈ ਤੇ ਹੁਣ ਸਥਿਤੀ ਇਹ ਬਣ ਗਈ ਹੈ ਕਿ ਪੜ੍ਹਾਈ ਖ਼ਰਾਬ ਹੋਣ ...

ਪੂਰੀ ਖ਼ਬਰ »

ਬੀਬੀ ਪ੍ਰੀਤ ਬਾਜਵਾ ਨੇ ਚਾਹਲ ਪਰਿਵਾਰ ਨਾਲ ਅਫ਼ਸੋਸ ਕੀਤਾ

ਧਾਰੀਵਾਲ, 17 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਰਣੀਆਂ ਵਾਸੀ ਨੰਬਰਦਾਰ ਅਰਜਨਦੇਵ ਸਿੰਘ ਚਾਹਲ ਦੀ ਹੋਈ ਬੇਵਕਤੀ ਮੌਤ 'ਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਧਰਮਪਤਨੀ ਬੀਬੀ ਪ੍ਰੀਤ ਬਾਜਵਾ ਨੇ ਚਾਹਲ ਪਰਿਵਾਰ ਨਾਲ ਅਫ਼ਸੋਸ ਕੀਤਾ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਵਾਸੀ ਨਰਿੰਦਰ ਜੌਲੀ ਤੇ ਵਰਿੰਦਰ ਜੌਲੀ ਨੂੰ ਸਦਮਾ-ਪਿਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 17 ਨਵੰਬਰ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਰਿੰਦਰ ਕੁਮਾਰ ਜੌਲੀ (ਸੋਨੂੰ) ਤੇ ਵਰਿੰਦਰ ਕੁਮਾਰ ਜੌਲੀ (ਮੋਨੂੰ) ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆਂ, ਜਦੋਂ ਉਨ੍ਹਾਂ ਦੇ ਪਿਤਾ ਅਤੇ ਵਿਜੇ ਜੌਲੀ, ਸੁਰਿੰਦਰ ਜੌਲੀ ਅਤੇ ਅਵਿਨਾਸ਼ ...

ਪੂਰੀ ਖ਼ਬਰ »

ਲਿਟਲ ਸਪਰਾਊਟ ਪਲੇ-ਵੇ ਸਕੂਲ 'ਚ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਧਾਰੀਵਾਲ, 17 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਦੇ ਪਲੇ-ਵੇ ਵਿਭਾਗ ਲਿਟਲ ਸਪਰਾਉਟ ਵਿਖੇ ਛੋਟੇ-ਛੋਟੇ ਬੱਚਿਆਂ 'ਚ ਸਮਾਜ ਸਹਾਇਕ ਦੇ ਵਿਸ਼ੇ 'ਤੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਆਪਣੇ ਵੱਖ-ਵੱਖ ਰੋਲ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਨੀਟ ਅਤੇ ਜੇ. ਈ. ਈ. ਦੇ ਕਰੈਸ਼ ਕੋਰਸ ਅੱਜ ਤੋਂ ਸ਼ੁਰੂ

ਗੁਰਦਾਸਪੁਰ, 17 ਨਵੰਬਰ (ਆਰਿਫ਼)-ਸਥਾਨਕ ਕਾਲਜ ਰੋਡ 'ਤੇ ਸਥਿਤ ਐਜੂਕੇਸ਼ਨ ਵਰਲਡ ਵਿਚ ਨੀਟ ਅਤੇ ਜੇ.ਈ.ਈ. ਦੇ ਕਰੈਸ਼ ਕੋਰਸ 18 ਨਵੰਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਐਜੂਕੇਸ਼ਨ ਵਰਲਡ ਦੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਜੇ.ਈ.ਈ. ਪ੍ਰੀਖਿਆ ਦੋ ਵਾਰ ਜਨਵਰੀ ...

ਪੂਰੀ ਖ਼ਬਰ »

ਬਹਿਬਲ ਚੱਕ ਵਿਖੇ 20ਵਾਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਸ਼ੁਰੂ

ਨੌਸ਼ਹਿਰਾ ਮੱਝਾ ਸਿੰਘ, 17 ਨਵੰਬਰ (ਤਰਸੇਮ ਸਿੰਘ ਤਰਾਨਾ)-ਨਜ਼ਦੀਕੀ ਪਿੰਡ ਬਹਿਬੱਲ ਚੱਕ ਵਿਖੇ ਸਾਹਿਬਜ਼ਾਦਾ ਫ਼ਤਹਿ ਸਿੰਘ ਕਲੱਬ ਬਹਿਬੱਲ ਚੱਕ ਵਜ਼ੀਕ ਚੱਕ ਰਜਿ: ਵਲੋਂ 20ਵਾਂ ਸਾਲਾਨਾ ਪੰਜ ਦਿਨਾਂ ਜ਼ਿਲ੍ਹਾ ਪੱਧਰੀ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ ਅੱਜ ਸੀਨੀਅਰ ...

ਪੂਰੀ ਖ਼ਬਰ »

ਪੰਜ ਪੀਰ ਬਾਬਾ ਬੋਹੜੀ ਦੇ ਸੰਚਾਲਕ ਨਹੀਂ ਰਹੇ

ਪੁਰਾਣਾ ਸ਼ਾਲਾ, 17 ਨਵੰਬਰ (ਅਸ਼ੋਕ ਸ਼ਰਮਾ)-ਪੰਜ ਪੀਰ ਬਾਬਾ ਬੋਹੜੀ ਦੇ ਸੰਚਾਲਕ ਠਾਕੁਰ ਬਾਬਾ ਰਾਜ ਸਿੰਘ ਕਾਟਲ ਪੁੱਤਰ ਸਵ: ਹਰੀ ਸਿੰਘ ਵਾਸੀ ਨਵਾਂ ਨੌਸ਼ਹਿਰਾ ਅੱਜ ਸੰਖੇਪ ਅਜਿਹੀ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ | ਠਾਕੁਰ ਰਾਜ ਸਿੰਘ ਪੰਜ ਪੀਰ ਬਾਬਾ ...

ਪੂਰੀ ਖ਼ਬਰ »

ਦਿੱਲੀ ਹਵਾਈ ਅੱਡੇ ਤੋਂ ਭਗੌੜਾ ਗਿ੍ਫ਼ਤਾਰ

ਪਠਾਨਕੋਟ, 17 ਨਵੰਬਰ (ਚੌਹਾਨ)-ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੇ ਆਦੇਸ਼ਾਂ 'ਤੇ ਭਗੌੜੇ ਵਿਅਕਤੀਆਂ ਨੰੂ ਕਾਬੂ ਕਰਨ ਤਹਿਤ ਚਲਾਈ ਗਈ ਮੁਹਿੰਮ ਤਹਿਤ ਮੁਕੱਦਮਾ ਨੰਬਰ-117 ਮਿਤੀ 28-10-10 ਜੁਰਮ 13-3-67 ਜੀ ਐਕਟ ਥਾਣਾ ਡਵੀਜ਼ਨ ਨੰਬਰ-1 ਪਠਾਨਕੋਟ ਵਿਚ ਬੇਅੰਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸੰਪਰਕ ਸੜਕਾਂ 'ਤੇ ਖੜ੍ਹੇ ਰਹਿੰਦੇ ਵਾਹਨਾਂ ਕਾਰਨ ਵੱਧ ਰਹੇ ਹਨ ਹਾਦਸੇ

ਨਰੋਟ ਮਹਿਰਾ, 17 ਨਵੰਬਰ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਦੇ ਅਧੀਨ ਅੱਡਾ ਕੋਟਲੀ ਤੋਂ ਭੋਆ ਸੁੰਦਰਚੱਕ ਸੰਪਰਕ ਸੜਕ 'ਤੇ ਰੋਜ਼ਾਨਾ ਹਾਦਸੇ ਵੱਧ ਰਹੇ ਹਨ | ਇਹ ਹਾਦਸੇ ਸੰਪਰਕ ਸੜਕ 'ਤੇ ਖੜੀਆਂ ਰਹਿੰਦੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ ਕਾਰਨ ਹੋ ਰਹੇ ਹਨ | ਜਦੋਂ ਰਾਤ ...

ਪੂਰੀ ਖ਼ਬਰ »

90 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਡਮਟਾਲ, 17 ਨਵੰਬਰ (ਰਾਕੇਸ਼ ਕੁਮਾਰ)-ਉਪ ਮੰਡਲ ਜਵਾਲੀ ਦੇ ਅਧੀਨ ਅੱਜ ਦੇਰ ਰਾਤ ਕਾਂਗੜਾ ਪੁਲਿਸ ਦੇ ਐਸ.ਆਈ. ਯੂਨਿਟ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ 90 ਪੇਟੀਆਂ ਨਾਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਿਸ ਵਿਚ ਦੇਸੀ ਸ਼ਰਾਬ ਸੰਤਰਾ 73 ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ 103 ਗਵਾਹਾਂ ਦੀ ਗਵਾਹੀ 'ਤੇ ਜਿਰਾਹ ਮੁਕੰਮਲ

ਪਠਾਨਕੋਟ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ 'ਚ ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਬੰਦ ਕਮਰੇ 'ਚ ਕਠੂਆ ਜਬਰ ਜ਼ਨਾਹ ਅਤੇ ਕਤਲ ਕੇਸ ਦੇ ਮਾਮਲੇ ਦੀ ਅੱਜ ਸੁਣਵਾਈ ਹੋਈ | ਇਸ ਦੌਰਾਨ ਇਸ ਮਾਮਲੇ ਦੇ ਸੱਤ ਦੋਸ਼ੀ ਭਾਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵੀ ਚੱਲੀ ਬਾਦਲ ਸਰਕਾਰ ਦੇ ਰਾਹ-ਪਿਰਮਲ ਸਿੰਘ

ਪਠਾਨਕੋਟ, 17 ਨਵੰਬਰ (ਚੌਹਾਨ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਪਿਰਮਲ ਸਿੰਘ ਦੀ ਪ੍ਰਧਾਨਗੀ ਹੇਠ ਬੇਰੁਜ਼ਗਾਰ ਲਾਈਨਮੈਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਆਗੂਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕ੍ਰਾਇਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ਸਾਲਾਨਾ ਸੰਕ੍ਰਿਤਿਕ ਪ੍ਰੋਗਰਾਮ ਕਰਵਾਇਆ

ਪਠਾਨਕੋਟ, 17 ਨਵੰਬਰ (ਚੌਹਾਨ)-ਕ੍ਰਾਇਸਟ ਦ ਕਿੰਗ ਕਾਨਵੈਂਟ ਸਕੂਲ ਪਠਾਨਕੋਟ ਰੋਡ ਦਾ ਦੋ ਰੋਜ਼ਾ ਸਾਲਾਨਾ ਸੰਕ੍ਰਿਤਿਕ ਰਾਇਲ ਅਕਟ੍ਰਾਵੈਗੇਜ਼ਾ ਪਿ੍ੰਸੀ: ਸਿਸਟਰ ਸੈਲੀ ਸਕਾਰਿਆ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਪ੍ਰੋਗਰਾਮ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ-2019 ਸਬੰਧੀ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਕਰਵਾਈ ਗਈ ਮੋਕ ਪੋਲ

ਪਠਾਨਕੋਟ, 17 ਨਵੰਬਰ (ਸੰਧੂ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਪਠਾਨਕੋਟ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਦੀਆਂ ਆਮ ਚੋਣਾਂ-2019 ਸਬੰਧੀ 740 ਵੀ.ਵੀ.ਪੀ.ਏ.ਟੀ. ਦੇ 5% ਦੇ ਹਿਸਾਬ ਨਾਲ ਬਣਦੇ ...

ਪੂਰੀ ਖ਼ਬਰ »

ਕਾਮਧੇਨੂ ਗਊਸ਼ਾਲਾ ਵਿਖੇ ਗੋਪਾਲ ਅਸ਼ਟਮੀ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਪਠਾਨਕੋਟ, 17 ਨਵੰਬਰ (ਆਰ. ਸਿੰਘ)-ਕਾਮਧੇਨੂ ਗਊਸ਼ਾਲਾ ਵਿਖੇ ਗੋਪਾਲ ਅਸ਼ਟਮੀ ਦੇ ਸਬੰਧ ਵਿਚ ਕੇ.ਕੇ. ਦੀ ਅਗਵਾਈ ਹੇਠ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਵੇਰੇ ਚਾਰ ਵਜੇ ਪ੍ਰਭਾਤ ਫੇਰੀ ਕੱਢੀ ਗਈ | ਇਹ ਪ੍ਰਭਾਤ ਫੇਰੀ ਵੱਖ-ਵੱਖ ਸਥਾਨਾਂ ਤੋਂ ਹੁੰਦੇ ਹੋਏ ਗਊ ...

ਪੂਰੀ ਖ਼ਬਰ »

ਮਾਲ ਮਾਮਲਿਆਂ ਸਬੰਧੀ ਸਪੈਸ਼ਲ ਲੋਕ ਅਦਾਲਤ ਲਗਾਈ

ਪਠਾਨਕੋਟ, 17 ਨਵੰਬਰ (ਸੰਧੂ)-ਮਾਣਯੋਗ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪ੍ਰਾਪਤ ਹੋਏ ਆਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ...

ਪੂਰੀ ਖ਼ਬਰ »

ਸੰਤ ਆਸ਼ਰਮ ਹਾਈ ਸਕੂਲ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ

ਪਠਾਨਕੋਟ, 17 ਨਵੰਬਰ (ਆਰ. ਸਿੰਘ/ਸੰਧੂ)-ਟਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਇੰਚਾਰਜ ਏ.ਐਸ. ਆਈ. ਦੇਵਰਾਜ ਦੀ ਪ੍ਰਧਾਨਗੀ ਹੇਠ ਸੰਤ ਆਸ਼ਰਮ ਹਾਈ ਸਕੂਲ ਪਠਾਨਕੋਟ ਵਿਖੇ ਟਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਪਿ੍ੰਸੀਪਲ ਨਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਰਾਸ਼ਟਰ ਪੱਧਰੀ ਬੈਡਮਿੰਟਨ ਮੁਕਾਬਲੇ 'ਚ ਚੁਣੇ ਜਾਣ ਵਾਲੇ ਖਿਡਾਰੀ ਸਨਮਾਨਿਤ

ਪਠਾਨਕੋਟ, 17 ਨਵੰਬਰ ( ਸੰਧੂ) ਪਠਾਨਕੋਟ ਡਿਸਟਿ੍ਕ ਬੈਡਮਿੰਟਨ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਵਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਮੀਟਿੰਗ ਦੌਰਾਨ ਅੰਡਰ-13 ਗਰੁੱਪ ਵਿਚ ਬੈਡਮਿੰਟਨ ਐਸੋਸੀਏਸ਼ਨ ਆਫ਼ ਇੰਡੀਆ ਵਲੋਂ ਕਡੱਪਾ ਆਂਧਰਾ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਸ਼ੋਨੱਤਰੀ ਤੇ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਕਰਵਾਏ

ਮਾਧੋਪੁਰ, 17 ਨਵੰਬਰ (ਨਰੇਸ਼ ਮਹਿਰਾ)-ਸ.ਸ.ਸ. ਸਕੂਲ ਮਾਧੋਪੁਰ ਕੈਂਟ ਵਿਖੇ ਪਿ੍ੰਸੀ: ਰਾਮ ਮੂਰਤੀ ਸ਼ਰਮਾ ਦੀ ਦੇਖਰੇਖ ਹੇਠ ਬਲਾਕ ਪੱਧਰੀ ਪ੍ਰਸ਼ੋਨਤਰੀ ਅਤੇ ਵਿਗਿਆਨ ਪ੍ਰਦਰਸ਼ਨੀ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਪਿ੍ੰਸੀ: ਰਾਮ ਮੂਰਤੀ ਸ਼ਰਮਾ ਨੇ ਦੱਸਿਆ ਕਿ ਇਹ ਬਲਾਕ ...

ਪੂਰੀ ਖ਼ਬਰ »

ਗਊਸ਼ਾਲਾ ਡੇਹਰੀਵਾਲ 'ਚ ਹਵਨਯੱਗ ਤੇ ਭੰਡਾਰਾ ਕਰਵਾਇਆ

ਸਰਨਾ, 17 ਨਵੰਬਰ (ਬਲਵੀਰ ਰਾਜ)-ਡੇਹਰੀਵਾਲ ਗਊਸ਼ਾਲਾ ਵਿਚ ਪ੍ਰਧਾਨ ਵੈਸ਼ਨੋ ਬੱਬਰ ਦੀ ਦੇਖਰੇਖ ਹੇਠ ਹਵਨਯੱਗ ਅਤੇ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਹਵਨਯੱਗ ਸਮੇਂ ਗਊਆਂ ਨੰੂ ਹਰਾ ਚਾਰਾ ਅਤੇ ਗੁੜ੍ਹ ਤੇ ਚਨ੍ਹੇ ਖਿਲਾ ਕੇ ਗਊਆਂ ਦੀ ਪੂਜਾ ਕੀਤੀ ਗਈ | ਇਸ ਮੌਕੇ ਭਾਜਪਾ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 234 ਨੌਜਵਾਨਾਂ ਨੂੰ ਕੀਤਾ ਗਿਆ ਸ਼ਾਰਟ ਲਿਸਟ

ਪਠਾਨਕੋਟ, 17 ਨਵੰਬਰ (ਸੰਧੂ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਦੇ ਅਧੀਨ ਪਠਾਨਕੋਟ ਦੇ ਸਰਕਾਰੀ ਆਈ.ਟੀ.ਆਈ. ਲੜਕੇ ਵਿਖੇ ਲਗਾਏ ਗਏ ਦੋ ਰੋਜ਼ਾ ਰੁਜ਼ਗਾਰ ਮੇਲੇ 'ਚ 737 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਵਲੋਂ ਚੁਣਿਆ ਗਿਆ ਹੈ | ਮੇਲੇ ਵਿਚ ਪੰਜਾਬ, ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਗੁਰੂ ਦੇ ਬਚਨ ਭਵਸਾਗਰ ਤੋਂ ਪਾਰ ਕਰਦੇ ਹਨ-ਗੁਰਦੀਪ ਗਿਰੀ

ਪਠਾਨਕੋਟ, 17 ਨਵੰਬਰ (ਚੌਹਾਨ)-ਡੇਰਾ ਸੁਆਮੀ ਜਗਤ ਗਿਰੀ ਆਸ਼ਰਮ ਨਵਾਂ ਚੱਕੀ ਪੁਲ ਵਿਖੇ ਵਿਸ਼ਾਲ ਸਤਿਸੰਗ ਗੱਦੀ ਨਸ਼ੀਨ 108 ਸ੍ਰੀ ਸ੍ਰੀ ਗੁਰਦੀਪ ਗਿਰੀ ਮਹਾਰਾਜ ਦੀ ਅਗਵਾਈ 'ਚ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਦਿੱਲੀ ਅਤੇ ਹਰਿਆਣਾ ...

ਪੂਰੀ ਖ਼ਬਰ »

ਸਵੱਛ ਭਾਰਤ ਮਜ਼ਦੂਰ ਯੂਨੀਅਨ ਨੇ ਸੁਨੀਲ ਜਾਖੜ ਨੰੂ ਦਿੱਤਾ ਮੰਗ ਪੱਤਰ

ਪਠਾਨਕੋਟ, 17 ਨਵੰਬਰ (ਚੌਹਾਨ)-ਸਵੱਛ ਭਾਰਤ ਮਜ਼ਦੂਰ ਯੂਨੀਅਨ ਨਗਰ ਨਿਗਮ ਪਠਾਨਕੋਟ ਵਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੰੂ ਆਪਣੀਆਂ ਮੰਗਾਂ ਸਬੰਧੀ ਪ੍ਰਧਾਨ ਧਰਮਿੰਦਰ ਠਾਕੁਰ, ਚੇਅਰਮੈਨ ਉਂਕਾਰ ਅਤੇ ਸੈਕਟਰੀ ਨਰਿੰਦਰ ਦੀ ਅਗਵਾਈ ...

ਪੂਰੀ ਖ਼ਬਰ »

ਕੀਰਤਨ ਸਮਾਗਮ ਕਰਵਾਇਆ

ਪਠਾਨਕੋਟ, 17 ਨਵੰਬਰ (ਚੌਹਾਨ)-ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਸਾਹਨੀ ਦੇ ਪਿਤਾ ਸਵ: ਸ. ਪਰਮਜੀਤ ਸਿੰਘ ਸਾਹਨੀ ਦੀ 28ਵੀਂ ਸਾਲਾਨਾ ਯਾਦ ਅਤੇ ਸੰਗਰਾਂਦ ਦੇ ਦਿਹਾੜੇ ਨੰੂ ਮੁੱਖ ਰੱਖਦੇ ਹੋਏ ਕੀਰਤਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX