ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  1 day ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  1 day ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  1 day ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  1 day ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  1 day ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਨੇ ਭਾਰਤ ਖਿਲਾਫ ਕੀਤਾ ਗੋਲ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖਤ ਮੁਕਾਬਲਾ ਜਾਰੀ
. . .  2 days ago
ਹਾਕੀ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ, ਗੋਲ ਕਰਨ ਦੇ ਗੁਆਏ ਕਈ ਮੌਕੇ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਵਲੋਂ ਦਿੱਤਾ ਜਾ ਰਿਹੈ ਸਖਤ ਮੁਕਾਬਲਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵੱਲੋਂ ਹਮਲਾਵਰ ਖੇਡ ਜਾਰੀ, ਪਰੰਤੂ ਦੂਸਰਾ ਗੋਲ ਕਰਨ ਲਈ ਕਰਨਾ ਪੈ ਰਿਹੈ ਸੰਘਰਸ਼
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਖੇਡੀ ਜਾ ਰਹੀ ਹੈ ਹਮਲਾਵਰ ਖੇਡ
. . .  2 days ago
ਹਾਕੀ ਵਿਸ਼ਵ ਕੱਪ 2018 : ਪਹਿਲੇ ਕੁਆਟਰ ਦੇ ਖਤਮ ਹੋਣ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ
. . .  2 days ago
ਭਾਰਤ ਨੇ ਤੀਸਰੇ ਪੈਨਲਟੀ ਕਾਰਨਰ ਦਾ ਗੁਆਇਆ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਕੈਨੇਡਾ ਖਿਲਾਫ ਪਹਿਲਾ ਗੋਲ, ਦੂਸਰੇ ਪੈਨਲਟੀ ਕਾਰਨਰ ਦਾ ਉਠਾਇਆ ਲਾਭ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖ਼ਤ ਮੁਕਾਬਲਾ, ਭਾਰਤ ਨੇ ਗੁਆਇਆ ਪੈਨਲਟੀ ਕਾਰਨਰ ਦਾ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਮੈਚ ਸ਼ੁਰੂ
. . .  2 days ago
ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖਾਤਮਾ- ਬੀਬੀ ਭੱਠਲ
. . .  2 days ago
ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ ਅਜਨਾਲਾ
. . .  2 days ago
ਸ਼ਰੀਫ਼ ਤੋਂ ਬਾਅਦ ਇਮਰਾਨ ਖਾਨ ਨੇ ਵੀ ਕੀਤਾ ਕਬੂਲ- ਮੁੰਬਈ ਹਮਲੇ 'ਚ ਸੀ ਪਾਕਿ ਅੱਤਵਾਦੀਆਂ ਦਾ ਹੱਥ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਾਜ਼ਿਲਕਾ / ਅਬੋਹਰ

ਸੈਦਾਵਾਲੀ 'ਚ ਨਵੇਂ ਕੱਢੇ ਜਾ ਰਹੇ ਸੇਮ ਨਾਲੇ ਦੇ ਵਿਰੋਧ 'ਚ ਉਤਰੇ ਕਿਸਾਨ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਉੱਪ ਮੰਡਲ ਦੇ ਪਿੰਡ ਸੈਦਾਵਾਲੀ ਵਿਖੇ ਸੇਮ ਦੇ ਖ਼ਾਤਮੇ ਲਈ ਡ੍ਰੇਨਜ਼ ਵਿਭਾਗ ਵਲੋਂ ਨਵੇਂ ਕੱਢੇ ਜਾ ਰਹੇ ਸੇਮ ਨਾਲੇ ਦੇ ਵਿਰੋਧ ਵਿਚ ਕਿਸਾਨ ਖੁੱਲ੍ਹ ਕੇ ਸਾਹਮਣੇ ਆ ਗਏ ਹਨ | ਪਿੰਡ ਦੇ ਕਿਸਾਨ ਮੇਲ ਪਾਲ, ਸੋਹਣ ਸਿੰਘ, ਆਤਮਾ ਰਾਮ, ਰਾਜ ਪਾਲ, ਹੰਸ ਰਾਜ, ਕਿਸਾਨ ਯੂਨੀਅਨ ਆਗੂ ਤੇਜ਼ ਸਿੰਘ ਸਣੇ ਦਰਜਨਾਂ ਕਿਸਾਨਾਂ ਨੇ ਦੱਸਿਆ ਕਿ ਡ੍ਰੇਨਜ਼ ਵਿਭਾਗ ਵਲੋਂ ਜੋ ਇਹ 33 ਫੁੱਟ ਚੌੜਾ ਨਵਾਂ ਸੇਮ ਨਾਲਾ ਕੱਢਿਆ ਜਾ ਰਿਹਾ ਹੈ | ਇਹ ਸੇਮ ਨਾਲਾ ਕਿਸਾਨਾਂ ਨੂੰ ਅੱਖੋਂ ਪਰੋਖੇ ਕਰਕੇ ਕੱਢਿਆ ਜਾ ਰਿਹਾ ਹੈ | ਇਸ ਸੇਮ ਨਾਲੇ ਦੀ ਨਿਸ਼ਾਨ ਦੇਹੀ ਵੀ ਵਾਧੂ ਸਮਾਂ ਪਹਿਲਾ ਵਿਭਾਗ ਵਲੋਂ ਕਿਸਾਨਾਂ ਨੂੰ ਬਿਨਾ ਸਹਿਮਤੀ ਵਿਚ ਲਏ ਚੁੱਪ-ਚੁਪੀਤੇ ਹੀ ਕੀਤੀ ਗਈ ਸੀ, ਜਿਸ ਢੰਗ ਨਾਲ ਇਹ ਸੇਮ ਨਾਲਾ ਪੱਟਿਆ ਜਾ ਰਿਹਾ, ਉਸ ਢੰਗ ਨਾਲ ਨਾ ਤਾਂ ਕਿਸਾਨਾਂ ਦੇ ਖੇਤਾਂ ਨੂੰ ਸਹੀ ਰਸਤੇ ਲੱਗ ਰਹੇ ਹਨ ਤੇ ਨਾ ਹੀ ਨਹਿਰੀ ਪਾਣੀ ਦੀ ਸਿੰਚਾਈ ਲਈ ਖਾਲ ਸਹੀ ਢੰਗ ਨਾਲ ਲੱਗ ਰਹੇ ਹਨ | ਕਿਸਾਨਾਂ ਦੀ ਮੰਗ ਹੈ ਕਿ ਸੇਮ ਨਾਲ ਪੁੱਟਣ ਤੋਂ ਪਹਿਲਾ ਉਨ੍ਹਾਂ ਦੀ ਸਹਿਮਤੀ ਲਈ ਜਾਵੇ | ਉਨ੍ਹਾਂ ਦੇ ਖੇਤਾਂ ਨੂੰ ਲੱਗਣ ਵਾਲੇ ਰਸਤਿਆਂ ਤੇ ਖਾਲ਼ਾਂ ਦੀਆਂ ਪੁਲੀਆਂ ਪੁਲ ਪਹਿਲਾ ਬਣਾਏ ਜਾਣ ਤਾਂ ਕਿ ਉਨ੍ਹਾਂ ਦੇ ਖੇਤਾਂ ਨੂੰ ਪਾਣੀ ਲੱਗ ਸਕੇ ਤੇ ਉਹ ਆਪਣੇ ਖੇਤਾਂ ਨੂੰ ਆ ਜਾ ਸਕਣ | ਕਿਸਾਨਾਂ ਨੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਉਕਤ ਮੰਗਾਂ 'ਤੇ ਤੁਰੰਤ ਅਮਲ ਕੀਤਾ ਜਾਵੇ ਨਹੀਂ ਤਾਂ ਉਹ ਸਖ਼ਤ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |

ਛੇਵੇਂ ਦਿਨ 379 ਬੇਰੁਜ਼ਗਾਰ ਨੌਜਵਾਨਾਂ ਨੇ ਨੌਕਰੀ ਲਈ ਕੀਤੀ ਸ਼ਿਰਕਤ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 17 ਨਵੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਸ਼ੁਰੂ ਕੀਤੇ ਗਏ ਰੋਜ਼ਗਾਰ ਮੇਲੇ ਦੇ ਛੇਵੇਂ ਦਿਨ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਫ਼ਾਜ਼ਿਲਕਾ, 17 ਨਵੰਬਰ (ਅਮਰਜੀਤ ਸ਼ਰਮਾ)-ਸਥਾਨਕ ਸਿਵਲ ਹਸਪਤਾਲ 'ਚ ਲਾਲਾ ਲਾਜਪਤ ਰਾਏ ਜੀ ਦੀ ਸ਼ਹੀਦੀ ਦਿਹਾੜੇ ਮੌਕੇ ਜ਼ਿਲ੍ਹਾ ਫਾਜ਼ਿਲਕਾ ਦੀ ਮਹਾਰਾਜਾ ਅਗਰਸੈਨ ਹੈਲਪ ਲਾਈਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਸ਼ੇਰੇ-ਪੰਜਾਬ ਲਾਲਾ ਲਾਜਪਤ ਰਾਏ ਨੂੰ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ 'ਚ ਖ਼ਾਲਸਾ ਚੇਤਨਾ ਮਾਰਚ 21 ਨੂੰ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਸਰਹੱਦੀ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੇ ਗੁਰਦੁਆਰਾ ਕਮੇਟੀ ਵਲੋਂ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਅਤੇ ਕਾਰ ਸੇਵਾ ਜਥਾ ਗੁਰਦੁਆਰਾ ਵੱਡ ਤੀਰਥ ਹਰੀਪੁਰਾ ਦੇ ਵਿਸ਼ੇਸ਼ ਉਪਰਾਲੇ ਨਾਲ ਇਲਾਕੇ ਦੇ ...

ਪੂਰੀ ਖ਼ਬਰ »

ਸੰਦੀਪ ਜਾਖੜ ਦੀ ਅਗਵਾਈ 'ਚ ਕਾਫ਼ਲਾ ਹਨੂੰਮਾਨਗੜ੍ਹ ਰਵਾਨਾ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਸੈਂਕੜੇ ਅਹੁਦੇਦਾਰਾਂ ਤੇ ਵਰਕਰਾਂ ਦਾ ਕਾਫ਼ਲਾ ਅੱਜ ਸਵੇਰੇ ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਸਥਿਤ ਬਾਲਾ ਜੀ ਧਾਮ ਮੰਦਿਰ ਨੇੜਿਓ ਰਾਜਸਥਾਨ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀ ਬਣੇ ਸਟੇਟ ਚੈਂਪੀਅਨ

ਜਲਾਲਾਬਾਦ, 17 ਨਵੰਬਰ (ਕਰਨ ਚੁਚਰਾ)-ਪੜ੍ਹਾਈ ਅਤੇ ਸਭਿਆਚਾਰਕ ਗਤੀਵਿਧੀਆਂ ਦੇ ਨਾਲ-ਨਾਲ ਖੇਡਾਂ 'ਚ ਪ੍ਰਸੰਸਾ ਯੋਗ ਪ੍ਰਦਰਸ਼ਨ ਇੱਕ ਵਿਦਿਆਰਥੀ ਦੇ ਪੂਰਨ ਵਿਅਕਤੀਤਵ ਦੇ ਵਿਕਾਸ ਦਾ ਥੰਮ ਹੈ | ਇਸ ਲਈ ਵਿਦਿਆਰਥੀ ਦੇ ਨਾਲ-ਨਾਲ ਮਿਹਨਤੀ ਅਧਿਆਪਕ ਦੀ ਵਧਾਈ ਦੇ ਪਾਤਰ ਹਨ | ...

ਪੂਰੀ ਖ਼ਬਰ »

ਨੂੰ ਹ ਵਲੋਂ ਸਹੁਰੇ ਪਰਿਵਾਰ 'ਤੇ ਕੁੱਟਮਾਰ ਦੇ ਦੋਸ਼

ਜਲਾਲਾਬਾਦ, 17 ਨਵੰਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਝੁੱਗੇ ਫੰਗੀਆ ਵਿਖੇ ਸਥਿਤ ਰੇਲਵੇ ਕੁਆਟਰ ਦੇ ਪਿੰਡ ਘੁਬਾਇਆ ਵਿਖੇ ਵਿਆਹੀ ਗਈ ਲੜਕੀ ਨੇ ਆਪਣੇ ਪਤੀ ਅਤੇ ਸਹੁਰੇ ਪਰਿਵਾਰ 'ਤੇ ਦਾਜ ਲਈ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਹਨ | ਸਿਵਲ ਹਸਪਤਾਲ ...

ਪੂਰੀ ਖ਼ਬਰ »

ਦੀਵਾਲੀ ਮੌਕੇ ਤੇਜ਼ਧਾਰ ਹਥਿਆਰ ਨਾਲ ਗ਼ਰੀਬ ਵਿਅਕਤੀ ਦੀ ਅੱਖ ਕੱਢੀ

ਸੀਤੋਂ ਗੁੰਨੋ, 17 ਨਵੰਬਰ (ਜਸਮੇਲ ਸਿੰਘ ਢਿੱਲੋਂ)-ਦੀਵਾਲੀ ਵਾਲੇ ਦਿਨ ਪਟਾਕੇ ਚਲਾਉਣ ਨੂੰ ਲੈ ਕੇ ਹੋਏ ਤਤਕਾਰ 'ਚ ਪਿੰਡ ਖੁੱਬਣ ਦੇ ਦੋ ਵਿਅਕਤੀਆਂ ਨੇ ਪਿੰਡ ਦੇ ਹੀ ਇੱਕ ਗ਼ਰੀਬ ਵਿਅਕਤੀ ਦੀ ਤੇਜ਼ਧਾਰ ਹਥਿਆਰ (ਟੋਕੀ) ਨਾਲ ਅੱਖ ਕੱਢ ਦਿੱਤੀ | ਜਾਣਕਾਰੀ ਅਨੁਸਾਰ ਤਹਿਸੀਲ ...

ਪੂਰੀ ਖ਼ਬਰ »

ਘਰ ਆ ਕੇ ਮਾਰਕੁੱਟ ਕਰਨ ਦੇ ਮਾਮਲੇ 'ਚ 5 ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਨਾਲ ਮਾਰਕੁੱਟ ਕਰਨ ਦੇ ਮਾਮਲੇ 'ਚ 5 ਮਰਦ ਅਤੇ ਔਰਤਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਛਿੰਦਰ ਕੌਰ ਪਤਨੀ ਕਾਲਾ ਸਿੰਘ ਵਾਸੀ ਗਲੀ ਨੰਬਰ 1 ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੰੂ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਮੁਕੱਦਮਾ ਦਰਜ

ਜਲਾਲਾਬਾਦ, 17 ਨਵੰਬਰ (ਕਰਨ ਚੁਚਰਾ)-ਥਾਣਾ ਸਿਟੀ ਪੁਲਿਸ ਨੇ ਪਿੰਡ ਕੰਨਲਾਵਾਲੇ ਝੁੱਗੇ 'ਚ 17 ਸਾਲਾ ਨਾਬਾਲਗ ਲੜਕੀ ਨੰੂ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਸੁਖਚੈਨ ਸਿੰਘ ਪੁੱਤਰ ਰਾਜ ਸਿੰਘ ਵਾਸੀ ਪਿੰਡ ਗੁਮਾਨੀ ਵਾਲਾ ਥਾਣਾ ਸਦਰ ਜਲਾਲਾਬਾਦ ਦੇ ਖਿਲਾਫ ਧਾਰਾ 363,366ਏ ਦੇ ...

ਪੂਰੀ ਖ਼ਬਰ »

ਇਕ ਉਮੀਦਵਾਰ ਦਸ ਹਜ਼ਾਰ ਤੋਂ ਵੱਧ ਨਕਦ ਭੁਗਤਾਨ ਨਹੀਂ ਕਰੇਗਾ-ਚੋਣ ਕਮਿਸ਼ਨ

ਸ੍ਰੀ ਗੰਗਾਨਗਰ, 17 ਨਵੰਬਰ (ਦਵਿੰਦਰ ਜੀਤ ਸਿੰਘ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਿਕ ਵਿਧਾਨ ਸਭਾ ਆਮ ਚੋਣਾਂ 2018 ਦੇ ਦੌਰਾਨ ਜ਼ਿਲ੍ਹੇ ਦੀਆਂ 6 ਵਿਧਾਨ ਸਭਾਵਾਂ 'ਚ ਚੋਣ ਲੜਨ ਵਾਲੇ ਉਮੀਦਵਾਰ ਦਸ ਹਜ਼ਾਰ ਰੁਪਏ ਤੋਂ ਵਧ ਦੀ ਰਕਮ ਦਾ ਨਗਦ ਭੁਗਤਾਨ ਨਹੀਂ ਕਰਨਗੇ | ...

ਪੂਰੀ ਖ਼ਬਰ »

ਸੁਰਿੰਦਰ ਜਾਖੜ ਇਫਕੋ ਟਰੱਸਟ ਨੇ ਲਗਾਇਆ ਕੈਂਸਰ ਜਾਗਰੂਕਤਾ ਤੇ ਮੈਗਾ ਕੈਂਪ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਚੌਧਰੀ ਸੁਰਿੰਦਰ ਕੁਮਾਰ ਜਾਖੜ ਇਫਕੋ ਟਰੱਸਟ ਵਲੋਂ ਰਾਜੀਵ ਗਾਂਧੀ ਕੈਂਸਰ ਇੰਸਟੀਚਿਊਟ ਤੇ ਰਿਸਰਚ ਸੈਂਟਰ ਨਵੀਂ ਦਿੱਲੀ ਤੇ ਡੀ.ਏ.ਵੀ. ਕਾਲਜ ਕਮੇਟੀ ਦੇ ਸਹਿਯੋਗ ਨਾਲ ਅੱਜ ਸਥਾਨਕ ਡੀ.ਏ.ਵੀ. ਸਕੂਲ ਦੇ ਗਰਾਊਾਡ 'ਚ ਕੈਂਸਰ ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲਿਆਂ 'ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਫਾਜ਼ਿਲਕਾ ਕੁਲਵੰਤ ਸਿੰਘ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਫਾਜ਼ਿਲਕਾ ਡਾ. ਵਿਪਨ ਕਟਾਰੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਰੋਜ਼ਾ ਬਲਾਕ ਪੱਧਰੀ ਵਿਗਿਆਨ ...

ਪੂਰੀ ਖ਼ਬਰ »

ਚਿਮਨੇਵਾਲਾ ਵਿਦਿਆਰਥੀਆਂ ਨੇ ਸਾਇੰਸ ਮੇਲੇ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਸਾਇੰਸ ਮੇਲੇ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਸ੍ਰੀਮਤੀ ਰੇਣੂ ਬਾਲਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਰਾਜਪ੍ਰੀਤ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਮਨਾਈ ਗਈ ਗੋਪਾਅਸ਼ਟਮੀ

ਜਲਾਲਾਬਾਦ, 17 ਨਵੰਬਰ (ਕਰਨ ਚੁਚਰਾ)-ਗਊਸ਼ਾਲਾ ਸੇਵਾ ਸੰਮਤੀ ਵਲੋਂ ਸ਼ਹਿਰ ਦੇ ਜਨਤਾ ਭਵਨ ਨਜ਼ਦੀਕ ਗਊਸ਼ਾਲਾ 'ਚ ਗੋਪਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸ਼ਹਿਰ ਵਾਸੀਆਂ ਨੇ ਪਹੁੰਚ ਕੇ ਗਊ ਪੂਜਨ 'ਚ ਹਿੱਸਾ ਲਿਆ | ਸਭ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗਿ੍ਫ਼ਤਾਰ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਥਾਣਾ ਖੂਈਆਂ ਸਰਵਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੈੱਡ ਕਾਂਸਟੇਬਲ ਪ੍ਰਤਾਪ ਸਿੰਘ ਤੇ ਪੁਲਿਸ ਪਾਰਟੀ ਵਲੋਂ ਚੈਕਿੰਗ ...

ਪੂਰੀ ਖ਼ਬਰ »

ਕੈਂਪ ਦੌਰਾਨ 195 ਮਰੀਜ਼ਾਂ ਦੀ ਜਾਂਚ ਕੀਤੀ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਰਕਾਰੀ ਹਸਪਤਾਲ ਵਲੋਂ ਸੁਭਾਗ ਨਗਰ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਵੱਖ-ਵੱਖ ਡਾਕਟਰਾਂ ਵਲੋਂ 195 ਮਰੀਜ਼ਾਂ ਦੀ ਜਾਂਚ ਕਰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਡਾ: ਐਚ.ਐਸ. ਸੰਧੂ, ਡਾ: ...

ਪੂਰੀ ਖ਼ਬਰ »

ਲੋਕ ਅਦਾਲਤ 'ਚ 50 ਕੇਸਾਂ ਦੇ ਨਿਪਟਾਰੇ ਕਰਵਾਏ

ਅਬੋਹਰ, 17 ਨਵੰਬਰ (ਬਰਾੜ)-ਸਥਾਨਕ ਕੋਰਟ ਕੰਪਲੈਕਸ ਵਿਖੇ ਅੱਜ ਜੱਜ ਅਰੁਣ ਗੁਪਤਾ ਦੀ ਅਦਾਲਤ 'ਚ ਲੱਗੀ ਲੋਕ ਅਦਾਲਤ ਦੌਰਾਨ ਰਾਜ਼ੀ ਨਾਮੇ ਕਰਵਾ ਕੇ ਤੇ ਕਈ ਲੈਣ ਦੇਣ ਦੇ ਕਰੀਬ 50 ਕੇਸਾਂ ਦੇ ਨਿਪਟਾਰੇ ਕਰਵਾਏ ਗਏ | ਇਸ ਮੌਕੇ ਜੱਜ ਅਰੁਣ ਗੁਪਤਾ, ਵਕੀਲ ਸੰਦੀਪ ਬਜਾਜ, ਵਿਨੋਦ ...

ਪੂਰੀ ਖ਼ਬਰ »

ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਕੀਤੀ ਜਾਵੇ ਵਰਤੋਂ-ਡਿਪਟੀ ਕਮਿਸ਼ਨਰ

ਫ਼ਾਜ਼ਿਲਕਾ, 17 ਨਵੰਬਰ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਛਤਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੀ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਸ਼ਨ ਉੱਤਰ ਮੁਕਾਬਲੇ 'ਚ ਸ਼ੇਰਗੜ੍ਹ ਸਕੂਲ ਜੇਤੂ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਸਰਕਾਰੀ ਹਾਈ ਸਕੂਲ ਪਿੰਡ ਸ਼ੇਰਗੜ੍ਹ ਦੇ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਖੂਈਆਂ ਸਰਵਰ ਵਿਖੇ ਹੋਏ ਬਲਾਕ ਪੱਧਰੀ ਪ੍ਰਸ਼ਨ ਉੱਤਰ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕਰ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਮੁਕਾਬਲਿਆਂ ...

ਪੂਰੀ ਖ਼ਬਰ »

ਨਾਮ ਜਾਪ ਕਥਾ ਕੀਰਤਨ ਸਮਾਗਮ ਦੀ ਤੀਸਰੀ ਰਾਤ ਦੇ ਦੀਵਾਨਾਂ 'ਚ ਸੰਗਤਾਂ ਦਾ ਭਾਰੀ ਇਕੱਠ

ਜਲਾਲਾਬਾਦ, 17 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਇਸ ਸਾਲ ਦਾ ਕਰਵਾਇਆ ਜਾ ਰਿਹਾ 30ਵਾਂ ਦੁੱਖ ...

ਪੂਰੀ ਖ਼ਬਰ »

ਭਠੇਜਾ ਮੋਟਰਜ਼ ਅਰਨੀਵਾਲਾ 'ਚ ਹੀਰੋ ਡੈਸਟਨੀ ਦੀ ਹੋਈ ਘੁੰਡ ਚੁਕਾਈ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਭਠੇਜਾ ਮੋਟਰਜ਼ ਅਰਨੀਵਾਲਾ ਵਿਖੇ ਹੀਰੋ ਕੰਪਨੀ ਵਲੋਂ ਬਾਜ਼ਾਰ 'ਚ ਉਤਾਰੇ ਨਵੇਂ ਸਕੂਟਰ ਹੀਰੋ ਡੈਸਟਿਨੀ 125 ਸੀ.ਸੀ. ਦੀ ਘੁੰਡ ਚੁਕਾਈ ਇਲਾਕੇ ਦੇ ਪਤਵੰਤਿਆਂ ਵਲੋਂ ਕੀਤੀ ਗਈ | ਇਸ ਮੌਕੇ ਨਗਰ ਪੰਚਾਇਤ ਅਰਨੀਵਾਲਾ ਦੇ ਪ੍ਰਧਾਨ ...

ਪੂਰੀ ਖ਼ਬਰ »

ਭਾਗ ਸਿੰਘ ਸਕੂਲ 'ਚ ਸੈਮੀਨਾਰ ਲਗਾਇਆ

ਅਬੋਹਰ, 17 ਨਵੰਬਰ (ਸੁਖਜੀਤ ਸਿੰਘ ਬਰਾੜ)-ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਕਾਲਾ ਟਿੱਬਾ ਵਿਖੇ ਸੈਮੀਨਾਰ ਦੌਰਾਨ ਬੁਲਾਰੇ ਡਾ: ਮਨਦੀਪ ਸਿੰਘ ਗੁਰੂ ਨਾਨਕ ਦੇਵ ਜੀ ਦੇ ਗੁਰੂ ਪੁਰਬ ਦੇ ਸਬੰਧ 'ਚ ਗੁਰੂ ਨਾਨਕ ਦੇਵ ਜੀ ਦੇ ਜੀਵਨ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX