ਤਾਜਾ ਖ਼ਬਰਾਂ


ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਪਿਛਲੀ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਸਡਨ ਡੈੱਥ ਰਾਹੀਂ ਹਰਾ ਕੇ, ਹਾਲੈਂਡ ਦੀ ਟੀਮ ਨੇ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਥਾਂ ਬਣਾ ਲਈ ...
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  1 day ago
ਨਵੀਂ ਦਿੱਲੀ, 15 ਦਸੰਬਰ - ਰਾਫੇਲ ਸੌਦੇ ਨੂੰ ਲੈ ਕੇ ਮਚੇ ਘਮਸਾਣ ਵਿਚਕਾਰ ਮੋਦੀ ਸਰਕਾਰ ਨੇ ਆਪਣੇ ਬਚਾਅ 'ਚ ਸਫ਼ਾਈ ਪੇਸ਼ ਕੀਤੀ ਹੈ। ਕੇਂਦਰ ਵੱਲੋਂ ਸੁਪਰੀਮ ਕੋਰਟ 'ਚ ਅਰਜ਼ੀ ਦਾਖਲ ਕੀਤੀ ਗਈ ਹੈ। ਜਿਸ ਵਿਚ ਸਰਕਾਰ ਨੇ ਕਿਹਾ ਹੈ ਕਿ ਉਸ ਨੇ ਕੋਰਟ ਨੂੰ ਗੁਮਰਾਹ ਨਹੀਂ...
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 day ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਭੁਵਨੇਸ਼ਵਰ 15 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਚੱਲ ਰਹੇ ਉਡੀਸ਼ਾ ਵਿਸ਼ਵ ਕੱਪ ਹਾਕੀ ਦੇ ਟੂਰਨਾਮੈਂਟ ਦੇ ਪਹਿਲੇ ਸੈਮੀਫਾਈਨਲ 'ਚ ਬੈਲਜ਼ੀਅਮ ਦੀ ਟੀਮ ਨੇ ਇੰਗਲੈਂਡ ਨੂੰ 6-੦ ਦੇ ਵੱਡੇ ਅੰਤਰ ਨਾਲ ਹਰਾਕੇ, ਪਹਿਲੀ ਵਾਰ ਆਲਮੀ ਕੱਪ ਦੇ ਫਾਈਨਲ 'ਚ ਖੇਡਣ ਦਾ...
ਦਿੱਲੀ ਹਾਈਕੋਰਟ ਸਜਣ ਕੁਮਾਰ 'ਤੇ ਸੋਮਵਾਰ ਸੁਣਾਏਗਾ ਅਹਿਮ ਫ਼ੈਸਲਾ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਹਾਈਕੋਰਟ 17 ਦਸੰਬਰ ਸੋਮਵਾਰ ਨੂੰ 1984 ਸਿੱਖ ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਖਿਲਾਫ ਅਰਜ਼ੀ 'ਤੇ ਫ਼ੈਸਲਾ...
ਚੋਰਾਂ ਦੇ ਹੌਸਲੇ ਬੁਲੰਦ, ਖੇਤਾਂ 'ਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ
. . .  1 day ago
ਜੈਤੋ, 15 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਚੋਰਾਂ ਦੇ ਹੋਏ ਹੌਸਲੇ ਬੁਲੰਦ 'ਤੇ ਕਿਸਾਨਾਂ ਦੇ ਖੇਤਾਂ ਵਿਚੋਂ ਨਿਰੰਤਰ ਟਰਾਂਸਫਾਰਮ ਚੋਰੀ ਕਰਨ ਦਾ ਸਿਲਸਿਲਾ ਜਾਰੀ ਪ੍ਰੰਤੂ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਕਾਬੂ ਕਰਨ 'ਚ ਪੂਰੀ ਅਸਫਲ ਸਾਬਤ ਹੋਇਆ। ਪ੍ਰਾਪਤ...
ਸੁਲਤਾਨਪੁਰ ਲੋਧੀ ਵਿਖੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਸੁਲਤਾਨਪੁਰ ਲੋਧੀ, 15 ਦਸੰਬਰ (ਜਗਮੋਹਨ ਸਿੰਗ ਥਿੰਦ, ਨਰੇਸ਼ ਹੈਪੀ)- ਜ਼ਮੀਨੀ ਝਗੜੇ ਦੇ ਚਲਦਿਆ ਸੁਲਤਾਨ ਲੋਧੀ ਵਿਖੇ ਦਰਸ਼ਨ ਸਿੰਘ ਨਾਂਅ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪਰਿਵਾਰਕ ਮੈਂਬਰਾਂ ਅਤੇ ਜਥੇਬੰਦੀਆਂ ਵੱਲੋਂ ਸਿਵਲ .....
ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ
. . .  1 day ago
ਨਰੋਟ ਜੈਮਲ ਸਿੰਘ, 15 ਦਸੰਬਰ (ਗੁਰਮੀਤ ਸਿੰਘ)- ਸੂਬੇ 'ਚ 30 ਦਸੰਬਰ ਨੂੰ ਹੋਣ ਜਾ ਰਹੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਹਾਲਾਂਕਿ ਨਾਮਜ਼ਦਗੀ ਪੱਤਰ ਭਰਨ ਦੇ ਪਹਿਲੇ ਦਿਨ ਸਰਪੰਚ ਅਤੇ......
ਅਗਸਤਾ ਵੈਸਟਲੈਂਡ ਮਾਮਲਾ : 19 ਦਸੰਬਰ ਨੂੰ ਹੋਵੇਗੀ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 15 ਦਸੰਬਰ- ਅਗਸਤਾ ਵੈਸਟਲੈਂਡ ਮਾਮਲੇ 'ਚ ਸੀ.ਬੀ.ਆਈ. ਵਕੀਲ ਨੇ ਕੋਰਟ ਨੂੰ ਦੱਸਿਆ ਕਿ ਹੈਲੀਕਾਪਟਰ ਸੌਦੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੇ ਵਕੀਲ ਦਾ ਮਾਮਲਾ ਵਿਦੇਸ਼ ਮੰਤਰਾਲੇ 'ਚ ਵਿਚਾਰ ਅਧੀਨ ਹੈ। ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ....
ਛੱਤੀਸਗੜ੍ਹ : ਕੱਲ੍ਹ ਹੋਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਪੀ.ਐਲ. ਪੁਨੀਆ
. . .  1 day ago
ਰਾਏਪੁਰ, 15 ਦਸੰਬਰ- ਛੱਤੀਸਗੜ੍ਹ ਕਾਂਗਰਸ ਦੇ ਸੀਨੀਅਰ ਆਗੂ ਪੀ.ਐਲ. ਪੁਨੀਆ ਨੇ ਕਿਹਾ ਕਿ ਰਾਏਪੁਰ 'ਚ ਐਤਵਾਰ ਨੂੰ ਇਕ ਬੈਠਕ ਹੋਵੇਗੀ। ਇਸ ਤੋਂ ਬਾਅਦ ਹੀ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਉਨ੍ਹਾਂ ਨੂੰ ਸਹੁੰ ਚੁੱਕ ਸਮਾਗਮ ਲਈ ....
ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਨੇ ਚਰਨਜੀਤ ਸਿੰਘ ਚੰਨੀ ਨਾਲ ਕੀਤੀ ਮੁਲਾਕਾਤ
. . .  1 day ago
ਚੰਡੀਗੜ੍ਹ, 15 ਦਸੰਬਰ- ਕੈਨੇਡਾ ਦੇ ਪ੍ਰਵਾਸ ਬਾਰੇ ਮੰਤਰੀ ਕ੍ਰਿਸਟੋਫਰ ਕੇਰ ਨੇ ਧੋਖੇਬਾਜ਼ ਏਜੰਟਾਂ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਦੇ ਮਕਸਦ ਨਾਲ ਪੰਜਾਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ .....
ਸਿੱਖ ਨਸਲਕੁਸ਼ੀ ਦੇ ਦੋਸ਼ੀ ਨੂੰ ਮੁੱਖ ਮੰਤਰੀ ਲਗਾ ਕੇ ਕਾਂਗਰਸ ਨੇ ਪੀੜਿਤ ਪਰਿਵਾਰਾਂ ਨੂੰ ਪਹੁੰਚਾਇਆ ਦੁੱਖ- ਲੌਂਗੋਵਾਲ
. . .  1 day ago
ਫ਼ਾਜ਼ਿਲਕਾ, 15 ਦਸੰਬਰ (ਪ੍ਰਦੀਪ ਕੁਮਾਰ)- ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲ ਨਾਥ ਨੂੰ ਮਦਪ੍ਰਦੇਸ਼ ਦਾ ਮੁੱਖਮੰਤਰੀ ਲਗਾ ਕੇ ਕਾਂਗਰਸ ਪਾਰਟੀ ਨੇ ਪੀੜਿਤ ਪਰਿਵਾਰਾਂ ਦੇ ਜ਼ਖ਼ਮਾਂ ਤੇ ਨਮਕ ਛਿੜਕਿਆ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ .....
ਕਿਸਾਨ ਯੂਨੀਅਨ ਵੱਲੋਂ ਜ਼ਿਲ੍ਹਾ ਹੈਡਕੁਆਰਟਰਾਂ ਤੇ ਬੈਂਕਾਂ ਅਗੇ ਪੰਜ ਦਿਨ ਦਾ ਪੱਕਾ ਮੋਰਚਾ ਲਗਾਉਣ ਦਾ ਐਲਾਨ
. . .  1 day ago
ਸੰਗਰੂਰ, 15 ਦਸੰਬਰ (ਧੀਰਜ ਪਸ਼ੋਰੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਸਾਲ 2019 ਦੀ ਸ਼ੁਰੂਆਤ 'ਚ ਰਾਜ ਦੇ ਕਰਜ਼ਾਈ ਕਿਸਾਨਾਂ ਲਈ ਗੱਲ.....
ਸੀ.ਬੀ.ਆਈ ਕੋਰਟ ਨੇ 4 ਦਿਨ ਲਈ ਵਧਾਇਆ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ
. . .  1 day ago
ਨਵੀਂ ਦਿੱਲੀ, 15 ਦਸੰਬਰ- ਹੈਲੀਕਾਪਟਰ ਸੌਦੇ 'ਚ ਕਥਿਤ ਘੋਟਾਲੇ ਦੇ ਵਿਚੋਲੀਏ ਕ੍ਰਿਸਚੀਅਨ ਮਿਸ਼ੇਲ ਦਾ ਰਿਮਾਂਡ ਸੀ.ਬੀ.ਆਈ. ਕੋਰਟ ਨੇ 4 ਦਿਨਾਂ ਲਈ ਵਧਾ ਦਿੱਤਾ ....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ 'ਚ ਸੱਤ ਨਾਗਰਿਕਾਂ ਦੀ ਮੌਤ
. . .  1 day ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਉੱਥੇ ਹੀ ਇਸ ਦੌਰਾਨ ਇੱਕ ਜਵਾਨ ਵੀ ਸ਼ਹੀਦ ਹੋ ਗਿਆ, ਜਦੋਂਕਿ ਇਲਾਕੇ 'ਚ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ...
ਕਾਰਾਂ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 172/3
. . .  1 day ago
ਅੰਮ੍ਰਿਤਸਰ ਗੋਲੀਕਾਂਡ : ਜ਼ਖਮੀ ਨੌਜਵਾਨ ਦੀ ਹੋਈ ਮੌਤ
. . .  1 day ago
ਦਿੱਲੀ ਦੇ ਪਟਿਆਲਾ ਹਾਊਸ ਕੋਰਟ ਪਹੁੰਚੀ ਕ੍ਰਿਸਚੀਅਨ ਮਿਸ਼ੇਲ ਦੀ ਵਕੀਲ
. . .  1 day ago
ਕੇਂਦਰ ਨੇ ਰਾਫੇਲ ਸੌਦੇ 'ਚ ਸੁਪਰੀਮ ਕੋਰਟ ਨੂੰ ਕੀਤਾ ਗੁੰਮਰਾਹ - ਕਪਿਲ ਸਿੱਬਲ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਪਾਕਿਸਤਾਨੀ ਵੀਜ਼ਾ ਅਪਲਾਈ ਕਰਨ ਵਾਲੇ 23 ਭਾਰਤੀਆਂ ਦੇ ਲਾਪਤਾ ਹੋਏ ਪਾਸਪੋਰਟ
. . .  1 day ago
ਵਿਜੇ ਗੋਇਲ ਦੀ ਅਗਵਾਈ 'ਚ ਭਾਜਪਾ ਵੱਲੋਂ ਰਾਹੁਲ ਗਾਂਧੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ
. . .  1 day ago
ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  1 day ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  1 day ago
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  1 day ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  1 day ago
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  1 day ago
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  1 day ago
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  1 day ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  1 day ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  1 day ago
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  2 days ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  2 days ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  2 days ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  2 days ago
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  2 days ago
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  2 days ago
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਅੰਮ੍ਰਿਤਸਰ

ਏ. ਟੀ. ਐਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਵਾਲੇ 4 ਅਨਸਰ ਕਾਬੂ

ਅੰਮਿ੍ਤਸਰ, 17 ਨਵਬੰਰ (ਰੇਸ਼ਮ ਸਿੰਘ)-ਬੈਂਕ ਦੀ ਏ. ਟੀ. ਐਮ. ਮਸ਼ੀਨ ਤੋੜ ਕੇ ਪੈਸੇ ਚੋਰੀ ਕਰਨ ਵਾਲੇ ਅਨਸਰਾਂ ਨੂੰ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ ਚੋਰੀ ਕੀਤੀ ਨਕਦੀ 'ਚੋਂ 4300 ਰੁਪਿਆ ਤੇ ਤੋੜਿਆ ਇੰਜੈਕਟਰ ਵੀ ਬਰਾਮਦ ਕਰ ਲਿਆ ਗਿਆ ਹੈ | ਇਹ ਖੁਲਾਸਾ ਇਥੇ ਕਰਵਾਏ ਪੱਤਰਕਾਰ ਸੰਮੇਲਨ 'ਚ ਏ. ਡੀ. ਸੀ. ਪੀ. ਲਖਬੀਰ ਸਿੰਘ ਨੇ ਕਰਦਿਆਂ ਦੱਸਿਆ ਕਿ ਇਹ ਮਾਮਲਾ ਬੀਤੇ 6 ਨਵੰਬਰ ਦਾ ਹੈ, ਜਦੋਂ ਕਿ ਓਰੀਐਾਟਲ ਬੈਂਕ ਆਫ਼ ਕਾਮਰਸ ਦੇ ਹਵਾਈ ਅੱਡਾ ਮਾਰਗ 'ਤੇ ਲੱਗੇ ਇਕ ਇਕ ਏ. ਟੀ. ਐਮ. ਤੋੜ ਕੇ 19 ਹਜ਼ਾਰ ਰੁਪਿਆ ਚੋਰੀ ਹੋਣ ਦੀ ਸ਼ਿਕਾਇਤ ਪੁਨੀਤ ਕੁਮਾਰ ਮੁੱਖ ਮੈਨੇਜਰ ਵਲੋਂ ਦਰਜ ਕਰਵਾਈ ਗਈ ਸੀ | ਉਪਰੰਤ ਚੌਕੀ ਗੁੰਮਟਾਲਾ ਦੇ ਇੰਚਾਰਜ਼ ਏ. ਐਸ. ਆਈ. ਸ਼ਮਸ਼ੇਰ ਸਿੰਘ ਵਲੋਂ ਆਪਣੇ ਸਾਥੀ ਕਰਮਚਾਰੀਆਂ ਤੇ ਸਾਈਬਲ ਸੈਲ ਦੀ ਮਦਦ ਨਾਲ ਗੁਰਦੀਪ ਸਿੰਘ ਵਾਸੀ ਰਾਜਾਸਾਂਸੀ, ਗੁਰਲਾਲ ਸਿੰਘ ਵਾਸੀ ਪਿੰਡ ਕਾਂਵੇ, ਜੁਗਰਾਜ ਸਿੰਘ ਵਾਸੀ ਪਿੰਡ ਰਾਏ ਤੇ ਕੁਲਵਿੰਦਰ ਸਿੰਘ ਵਾਸੀ ਪਿੰਡ ਝੰਜੋਟੀ ਨੂੰ ੂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਰਕਮ 'ਚੋਂ ਕੁਝ ਰਕਮ ਉਕਤ ਵਿਅਕਤੀ ਖਰਚ ਗਏ ਸਨ ਜਿਨ੍ਹਾਂ ਨੂੰ ਗਿ੍ਫ਼ਤਾਰ ਕਰਕੇ ਪੰਜਾਬ 'ਚ ਟੁੱਟੀਆਂ ਹੋਰ ਏ. ਟੀ. ਐਮ. ਮਸ਼ੀਨਾਂ ਬਾਰੇ ਪੁੱਛਗਿੱਛ ਕਰਨ ਲਈ ਪੁਲਿਸ ਵਲੋਂ ਰਿਮਾਂਡ ਲਿਆ ਜਾ ਰਿਹਾ ਹੈ | ਇਸ ਮੌਕੇ ਹੋਰ ਪੁਲਿਸ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਚੌਕੀ ਇੰਚਾਰਜ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਅੰਮਿ੍ਤਸਰ, 17 ਨਵਬੰਰ (ਰੇਸ਼ਮ ਸਿੰਘ)-ਥਾਣਾ ਮੋਹਕਮਪੁਰਾ ਦੀ ਚੌਕੀ ਗੋਲਡਨ ਐਵੀਨਿਊ ਦੇ ਇੰਚਾਰਜ ਏ. ਐਸ. ਆਈ. ਸਤਨਾਮ ਸਿੰਘ ਨੂੰ ਵਿਜੀਲੈਂਸ ਪੁਲਿਸ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਿਸ ਿਖ਼ਲਾਫ਼ ਥਾਣਾ ਵਿਜੀਲੈਂਸ ਵਿਖੇ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਤੋਂ ਮਿਲਿਆ ਸਿਗਰੇਟਾਂ ਦਾ ਬੰਡਲ ਤੇ 15 ਕੂਪਨ

ਅੰਮਿ੍ਤਸਰ, 17 ਨਵਬੰਰ (ਰੇਸ਼ਮ ਸਿੰਘ)-ਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਸਜ਼ਾ ਭੁਗਤ ਰਹੇ ਇਕ ਕੈਦੀ ਪਾਸੋਂ ਜ਼ੇਲ੍ਹ ਪ੍ਰਸ਼ਾਸਨ ਨੇ ਸਿਗਰੇਟਾਂ ਦਾ ਬੰਡਲ ਤੇ 15 ਕੂਪਨ ਬਰਾਮਦ ਬਰਾਮਦ ਕੀਤੇ ਹਨ | ਇਸ ਸਬੰਧੀ ਪੁਲਿਸ ਨੇ ਥਾਣਾ ਇਸਲਾਮਾਬਾਦ ਵਿਖੇ ਪਰਚਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »

ਛਾਪੇਮਾਰੀ ਦੌਰਾਨ ਪੁਲਿਸ ਪਾਸੋਂ ਵਿਅਕਤੀ ਛੁਡਵਾਉਣ ਵਾਲੇ ਪਰਿਵਾਰ ਦੇ ਮੈਂਬਰਾਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 17 ਨਵੰਬਰ (ਰੇਸ਼ਮ ਸਿੰਘ)-ਥਾਣਾ ਕੱਥੂਨੰਗਲ ਦੀ ਪੁਲਿਸ ਪਾਰਟੀ ਵਲੋਂ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਪੁਲਿਸ ਪਾਸੋਂ ਛੁਡਵਾ ਕੇ ਭਜਾਉਣ ਵਾਲੇ ਉਸ ਦੇ ਪਰਿਵਾਰਕ ਮੈਂਬਰਾਂ ਿਖ਼ਲਾਫ਼ ਪੁਲਿਸ ਨੇ ਪਰਚਾ ਦਰਜ ਕਰ ਲਿਆ ਗਿਆ ਹੈ ਜਿਸ 'ਚ 2 ਔਰਤਾਂ ਵੀ ਸ਼ਾਮਿਲ ...

ਪੂਰੀ ਖ਼ਬਰ »

ਬਾਹਰਲੇ ਮੁਲਕ ਦੀ ਬੰਦ ਕਰੰਸੀ ਦੇ ਕੇ ਦੋ ਨੌਜਵਾਨਾਂ ਨੇ 17500 ਦੀ ਮਾਰੀ ਠੱਗੀ

ਅਜਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਆਮ ਤੌਰ 'ਤੇ ਪਹਿਲਾਂ ਜਿਥੇ ਠੱਗ ਕਿਸਮ ਦੇ ਲੋਕ ਲੋਕਾਂ ਨੂੰ ਝਾਂਸੇ 'ਚ ਲਿਆ ਕੇ ਵੱਖ-ਵੱਖ ਤਰੀਕਿਆਂ ਨਾਲ ਠੱਗੀ ਮਾਰਦੇ ਸਨ ਉਥੇ ਹੀ ਹੁਣ ਕੁਝ ਸ਼ਾਤਿਰ ਦਿਮਾਗ਼ ਲੋਕਾਂ ਵਲੋਂ ਬਾਹਰਲੇ ਮੁਲਕਾਂ ਦੀ ਬੰਦ ਹੋਈ ਕਰੰਸੀ ਨਾਲ ...

ਪੂਰੀ ਖ਼ਬਰ »

ਗੁਰਦੁਆਰੇ ਮੱਥਾ ਟੇਕ ਕੇ ਪਰਤ ਰਹੀ ਔਰਤ ਨੂੰ ਨੌਸਰਬਾਜ਼ ਨੇ ਠੱਗਿਆ, ਸੋਨੇ ਦੇ ਗਹਿਣੇ ਲੈ ਕੇ ਹੋਏ ਫ਼ਰਾਰ

ਅੰਮਿ੍ਤਸਰ, 17 ਨਵਬੰਰ (ਰੇਸ਼ਮ ਸਿੰਘ)-ਗੁਰਦੁਆਰੇ ਮੱਥਾ ਟੇਕ ਕੇ ਪਰਤ ਰਹੀ ਇਕ ਸ਼ਰਧਾਲੂ ਔਰਤ ਨੂੰ ਨੌਸਰਬਾਜ਼ਾਂ ਨੇ ਠੱਗ ਲਿਆ ਤੇ ਨਾਟਕੀ ਢੰਗ ਨਾਲ ਉਸ ਦੀਆਂ ਪਹਿਨੀਆਂ ਹੋਈਆਂ ਸੋਨੇ ਦੀਆਂ ਚੂੜੀਆਂ, ਚੇਨ ਤੇ ਮੁੰਦਰੀ ਲੈ ਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਧੋਖਾਧੜੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ

ਅਜਨਾਲਾ, 17 ਨਵੰਬਰ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਅਜਨਾਲਾ ਵਲੋਂ ਪੁਲਿਸ ਜ਼ਿਲ੍ਹਾ ਦਿਹਾਤੀ ਅੰਮਿ੍ਤਸਰ ਦੇ ਐਸ. ਐਸ. ਪੀ. ਤੇ ਡੀ. ਐਸ. ਪੀ. ਅਜਨਾਲਾ ਹਰਪ੍ਰੀਤ ਸਿੰਘ ਦੀਆਂ ਹਦਾਇਤਾਂ 'ਤੇ ਭੈੜੇ ਪੁਰਸ਼ਾਂ ਤੇ ਨਸ਼ਾ ਤਸਕਰਾਂ ਵਿਰੁੱਧ ਚਲਾਈ ...

ਪੂਰੀ ਖ਼ਬਰ »

ਪ੍ਰੇਮ ਵਿਆਹ ਕਰਵਾਉਣ ਵਾਲੀ ਕੁੜੀ ਨੇ ਪਤੀ 'ਤੇ ਲਾਏ ਜ਼ਹਿਰੀਲੀ ਵਸਤੂ ਪਿਲਾਉਣ ਦੇ ਦੋਸ਼

ਅੰਮ੍ਰਿਤਸਰ, 17 ਨਵੰਬਰ (ਰੇਸ਼ਮ ਸਿੰਘ)-ਪ੍ਰੇਮ ਵਿਆਹ ਕਰਵਾਉਣ ਵਾਲੀ ਇਕ ਕੁੜੀ ਨੇ ਦੋਸ਼ ਲਾਇਆ ਕਿ ਵਿਆਹ ਉਪਰੰਤ ਉਸ ਦਾ ਪਤੀ ਤੇ ਸਹੁਰਾ ਪਰਿਵਾਰ ਦਾਜ ਖ਼ਾਤਰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ ਤੇ ਉਸ ਨੂੰ ਕੁੱਟਮਾਰ ਕਰਕੇ ਕੋਈ ਜਹਿਰੀਲੀ ਵਸਤੂ ਵੀ ਪਿਲਾ ਦਿੱਤੀ। 'ਅਜੀਤ' ਉਪ ਦਫਤਰ ...

ਪੂਰੀ ਖ਼ਬਰ »

ਗੋਡਿਆਂ ਦੇ ਜੋੜਾਂ ਦਾ ਚੈੱਕਅਪ ਕੈਂਪ ਅੱਜ-ਡਾ: ਰਣਜੀਤ ਸਿੰਘ

ਅੰਮਿ੍ਤਸਰ, 17 ਨਵਬੰਰ (ਰੇਸ਼ਮ ਸਿੰਘ)-ਫ਼ੋਰਟਿਸ ਐਸਕਾਰਟ ਹਸਪਤਾਲ ਗੋਡਿਆਂ ਦੀ ਤਬਦੀਲੀ ਦੇ ਪ੍ਰਸਿੱਧ ਸਰਜਨ ਡਾ: ਰਣਜੀਤ ਸਿੰਘ ਵਲੋਂ 18 ਨਵੰਬਰ ਨੂੰ ਡੀ. ਬਲਾਕ ਰਣਜੀਤ ਐਵੀਨਿਊ ਵਿਖੇ ਸਥਿਤ ਆਰਥੋਪੈਡਿਕ ਕੇਂਦਰ ਵਿਖੇ ਮੁਫ਼ਤ ਚੈੱਕਅਪ ਕੈਂਪ ਲਾਇਆ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਉੱਘੇ ਟਕਸਾਲੀ ਅਕਾਲੀ ਆਗੂ ਹਰਬੰਸ ਸਿੰਘ ਚੌਧਰੀ ਨੂੰ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ

ਖਡੂਰ ਸਾਹਿਬ 17 ਨਵੰਬਰ (ਮਾਨ ਸਿੰਘ)-ਉੱਘੇ ਟਕਸਾਲੀ ਅਕਾਲੀ ਆਗੂ ਬਾਪੂ ਹਰਬੰਸ ਸਿੰਘ ਨੂੰ ਸੈਕੜੇ ਸੇਜ਼ਲ ਅੱਖਾਂ ਵਲੋਂ ਅੰਤਿਮ ਵਿਦਾਇਗੀ ਦਿੱਤੀ ਗਈ | ਜਿਕਰਯੋਗ ਹੈ ਕਿ ਬਾਪੂ ਹਰਬੰਸ ਸਿੰਘ ਸੰਸਦ ਮੈਂਬਰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਬਹੁਤ ਕਰੀਬੀ ਸਾਥੀ ਸਨ ...

ਪੂਰੀ ਖ਼ਬਰ »

ਚਹੇਤਿਆਂ ਨੂੰ ਕਾਨੂੰਨ ਦੀਆਂ ਧੱਜੀਆਂ ਉਡਾਉਣ ਲਈ ਹੱਲਾਸ਼ੇਰੀ ਦੇ ਰਹੇ ਹਨ ਕਾਂਗਰਸੀ ਵਿਧਾਇਕ-ਯਾਦਵਿੰਦਰ ਮਾਣੋਚਾਹਲ

ਤਰਨ ਤਾਰਨ, 17 ਨਵੰਬਰ (ਲਾਲੀ ਕੈਰੋਂ)-ਕਾਂਗਰਸ ਸਰਕਾਰ ਵਲੋਂ ਸਤਾ ਸੰਭਾਲਣ ਤੋਂ ਬਾਅਦ ਸੂਬੇ ਅੰਦਰ ਕਾਨੂੰਨ ਵਿਵਸਥਾ ਦਿਨ ਬ ਦਿਨ ਖ਼ਰਾਬ ਹੁੰਦੀ ਗਈ ਹੈ ਤੇ ਹੁਣ ਹਾਲਾਤ ਇਥੋਂ ਤਕ ਆ ਗਏ ਹਨ ਕਿ ਕਾਂਗਰਸ ਦੇ ਚੁਣੇ ਹੋਏ ਨੁਮਾਇੰਦੇ ਆਪਣੇ ਚਹੇਤਿਆਂ ਨੂੰ ਕਾਨੂੰਨ ਦੀਆਂ ...

ਪੂਰੀ ਖ਼ਬਰ »

ਡੁਬਈ ਤੋਂ ਆਇਆ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਡੁਬਈ ਤੋਂ ਆਏ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 9 ਵਿਅਕਤੀਆਂ ਦੇ ਖਿਲਾਫ ਇਰਾਦਾ ਕਤਲ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਜਥੇ. ਭਾਟੀਆ ਗੁਰਦੁਆਰਾ ਭੱਠ ਸਾਹਿਬ ਵਿਖੇ ਹੋਏ ਨਤਮਸਤਕ

ਪੱਟੀ, 17 ਨਵੰਬਰ (ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਹੋਈ ਚੋਣ ਦੌਰਾਨ ਜਿਥੇ ਗੋਬਿੰਦ ਸਿੰਘ ਲੌਾਗੋਂਵਾਲ ਦੂਸਰੀ ਬਾਰ ਪ੍ਰਧਾਨ ਚੁਣੇ ਗਏ, ਉਥੇ ਹੀ ਪੱਟੀ ਹਲਕੇ ਤੋ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਐਗਜੀਟਿਵ ਕਮੇਟੀ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਝਬਾਲ, 17 ਨਵੰਬਰ (ਸਰਬਜੀਤ ਸਿੰਘ)-ਡਾਇਰੈਕਟਰ ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਸਾਲ 2018-19 ਦੀਆਂ ਵਿਗਿਆਨ ਪ੍ਰਦਰਸ਼ਨੀਆਂ ਐਨ. ਸੀ. ਆਰ. ਟੀ, ਨਵੀਂ ਦਿੱਲੀ ਵੱਲੋਂ ਪ੍ਰਾਪਤ ਵਿਸ਼ਾ 'ਜੀਵਨ ਵਿੱਚ ਚੁਣੌਤੀਆਂ ਲਈ ਵਿਗਿਆਨਿਕ ਹੱਲ' ਤਹਿਤ ਬਲਾਕ ਪੱਧਰ ਦੀ ਵਿਗਿਆਨ ...

ਪੂਰੀ ਖ਼ਬਰ »

ਅੰਡੇਮਾਨ ਨਿਕੋਬਾਰ ਦਾ ਨਾਂਅ ਹੋਵੇਗਾ 'ਸ਼ਹੀਦ ਸ਼ਵਰਾਜ ਦੀਪ'-ਚੰਦਰ ਕੁਮਾਰ ਬੋਸ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਨੇਕਾਂ ਸੂਰਬੀਰ ਯੋਧਿਆਂ ਤੇ ਸ਼ਹੀਦਾਂ ਦੇ ਬਲੀਦਾਨ ਕਾਰਨ ਹੀ ਅੱਜ ਦੇਸ਼ ਦੀ ਆਜ਼ਾਦੀ ਦਾ ਨਿੱਘ ਮਾਣਿਆ ਜਾ ਰਿਹਾ ਹੈ ਪਰ ਲਗਪਗ ਪਿਛਲੇ 72 ਸਾਲਾਂ ਤੋਂ ਗਿਣੀ ਮਿਥੀ ਸਾਜਿਸ਼ ਤਹਿਤ ਆਜ਼ਾਦੀ ਦਾ ਸਿਹਰਾ ਕੁਝ ਗਿਣੇ ...

ਪੂਰੀ ਖ਼ਬਰ »

ਦੂਜੀ ਵਾਰ ਪ੍ਰਧਾਨ ਬਣਨ ਉਪਰੰਤ ਦਫ਼ਤਰ ਪੁੱਜੇ ਭਾਈ ਲੌਾਗੋਵਾਲ ਦਾ ਸਵਾਗਤ

ਅੰਮਿ੍ਤਸਰ 17 ਨਵੰਬਰ (ਜੱਸ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਦੂਜੀ ਵਾਰ ਪ੍ਰਧਾਨ ਚੁਣੇ ਜਾਣ ਉਪਰੰਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪਹਿਲੀ ਵਾਰ ਪਹੁੰਚਣ 'ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਮੈਮੋਰੀਅਲ ਸਕੂਲ ਵੇਰਕਾ ਦਾ ਇਨਾਮ ਵੰਡ ਸਮਾਗਮ ਕਰਵਾਇਆ

ਵੇਰਕਾ, 17 ਨਵੰਬਰ (ਪਰਮਜੀਤ ਸਿੰਘ ਬੱਗਾ)-ਬਾਬਾ ਦੀਪ ਸਿੰਘ ਮੈਮੋਰੀਅਲ ਸਕੂਲ ਪੰਡੋਰੀ ਰੋਡ ਵੇਰਕਾ ਵਿਖੇ ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਦਾ ਰਸਮੀ ਉਦਘਾਟਨ ਇਥੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਅਜੀਤ ਵਿਦਿਆਲਾ ਸੀ: ਸੈ: ਸਕੂਲ ਦਾ ਇਨਾਮ ਵੰਡ ਸਮਾਗਮ ਕਰਵਾਇਆ

ਅੰਮਿ੍ਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ (ਪ੍ਰਾਇਮਰੀ ਵਿੰਗ) ਪਿ੍ੰ: ਰਮਾ ਮਹਾਜਨ ਦੀ ਅਗਵਾਈ ਹੇਠ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਜਿਸ 'ਚ ਮੁੱਖ ਮਹਿਮਾਨ ਵਜੋਂ ਮੇਜਰ ਜਨਰਲ ਜਸਬੀਰ ...

ਪੂਰੀ ਖ਼ਬਰ »

ਸਰਵਿਸ ਕਲੱਬ ਦਾ ਚੋਣ ਮੈਦਾਨ ਭੱਖਿਆ, ਛੀਨਾ ਧੜੇ ਦੇ ਉਮੀਦਵਾਰਾਂ ਨੇ ਕਾਗਜ਼ ਭਰੇ

ਅੰਮਿ੍ਤਸਰ, 17 ਨਵੰਬਰ (ਰੇਸ਼ਮ ਸਿੰਘ)-25 ਨਵਬੰਰ ਨੂੰ ਹੋ ਰਹੀਆਂ ਸਰਵਿਸ ਕਲੱਬ ਦੀਆਂ ਚੋਣਾ 'ਚ ਹੋ ਰਹੀਆਂ ਨਾਮਜਦਗੀਆਂ ਦੇ ਦੌਰ 'ਚ ਪ੍ਰਧਾਨਗੀ ਪਦ ਲਈ ਉਮੀਦਵਾਰ ਸਾਬਕਾ ਪੁਲਿਸ ਅਧਿਕਾਰੀ ਸ: ਸੁਖਦੇਵ ਸਿੰਘ ਛੀਨਾ ਧੜੇ ਵਲੋਂ ਆਪਣੇ ਨਾਮਜਦਗੀ ਪੱਤਰ ਭਰ ਦਿੱਤੇ ਗਏ ਹਨ | ...

ਪੂਰੀ ਖ਼ਬਰ »

ਲੋਕਾਂ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਪਿੰਡ ਬਣ ਗਏ ਹਨ ਨਰਕ

ਚੋਗਾਵਾਂ, 17 ਨਵੰਬਰ (ਗੁਰਬਿੰਦਰ ਸਿੰਘ ਬਾਗ਼ੀ)-ਵੈਸੇ ਤਾਂ ਸਮੁੱਚੇ ਪੰਜਾਬ ਦੇ ਹੀ ਹਜ਼ਾਰਾਂ ਪਿੰਡਾਂ 'ਚ ਪੰਚਾਇਤੀ, ਵਾਹੀ ਯੋਗ ਜ਼ਮੀਨ, ਬਰਸਾਤੀ ਨਾਲਿਆਂ, ਛੱਪੜਾਂ, ਧਰਮਸ਼ਾਲਾਵਾਂ, ਸਕੂਲਾਂ, ਹਸਪਤਾਲਾਂ, ਦੀਆਂ ਜ਼ਮੀਨਾਂ 'ਤੇ ਲੋਕਾਂ ਨੇ ਸਰਕਾਰ ਦੀ ਸ਼ਹਿ 'ਤੇ ਕਬਜ਼ੇ ...

ਪੂਰੀ ਖ਼ਬਰ »

ਡਿਪਟੀ ਸਪੀਕਰ ਭੱਟੀ ਤੇ ਸੁਖਪਾਲ ਖਹਿਰਾ ਅਫ਼ਸੋਸ ਲਈ ਡਾ: ਸਿਆਲਕਾ ਦੇ ਘਰ ਪੁੱਜੇ

ਟਾਹਲੀ ਸਾਹਿਬ, 17 ਨਵੰਬਰ (ਪਲਵਿੰਦਰ ਸਿੰਘ ਸਰਹਾਲਾ)-ਡਾ: ਤਰਸੇਮ ਸਿੰਘ ਸਿਆਲਕਾ ਚੇਅਰਮੈਨ ਐਸ. ਸੀ. ਸੈੱਲ ਦੇ ਛੋਟੇ ਪੁੱਤਰ ਹਰਸੁੱਖਪ੍ਰੀਤ ਸਿੰਘ ਦੀ ਪਿਛਲੇ ਦਿਨੀ ਹੋਈ ਮੌਤ 'ਤੇ ਪਰਿਵਾਰ ਨਾਲ ਅਫਸੋਸ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ...

ਪੂਰੀ ਖ਼ਬਰ »

ਕੱਲ੍ਹ ਬਿਜਲੀ ਬੰਦ ਰਹੇਗੀ

ਮਜੀਠਾ, 17 ਨਵੰਬਰ (ਮਨਿੰਦਰ ਸਿੰਘ ਸੋਖੀ)-ਪੰਜਾਬ ਰਾਜ ਪਾਵਰਕਾਮ ਲਿਮ: ਦੇ ਉਪ ਮੰਡਲ ਮਜੀਠਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਸੁਖਜਿੰਦਰ ਸਿੰਘ ਤੇ ਜੇ. ਈ. ਹਰਭਿੰਦਰ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ 220 ਕੇ. ਵੀ. ਗਰਿੱਡ ਸਬ-ਸਟੇਸ਼ਨ ਸਿਵਲ ਲਾਈਨਜ਼ ਲੁਹਾਰਕਾ ਰੋਡ ...

ਪੂਰੀ ਖ਼ਬਰ »

ਸਟੇਟ ਕਬੱਡੀ ਚੈਂਪੀਅਨਸ਼ਿਪ ਲਈ ਲੜਕੇ ਤੇ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਟਰਾਇਲ ਕੱਲ੍ਹ

ਮਾਨਾਂਵਾਲਾ, 17 ਨਵੰਬਰ (ਗੁਰਦੀਪ ਸਿੰਘ ਨਾਗੀ)-ਪੰਜਾਬ ਕਬੱਡੀ ਐਸੋਸੀਏਸ਼ਨ ਵਲੋਂ 23, 24 ਤੇ 25 ਨਵੰਬਰ ਨੂੰ ਸੰਗਰੂਰ ਵਿਖੇ ਕਰਵਾਈ ਜਾ ਰਹੀ ਨੈਸ਼ਨਲ ਸਟਾਇਲ ਸੀਨੀਅਰ ਕਬੱਡੀ ਸਟੇਟ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਲਈ ਜ਼ਿਲ੍ਹਾ ਅੰਮਿ੍ਤਸਰ ਦੀਆਂ ਸੀਨੀਅਰ ਲੜਕੇ ਤੇ ...

ਪੂਰੀ ਖ਼ਬਰ »

ਨੰਬਰਦਾਰ ਚਰਨ ਸਿੰਘ ਦਨਿਆਲ ਨੂੰ ਸ਼ਰਧਾਂਜਲੀਆਂ ਭੇਟ

ਰਈਆ, 17 ਨਵੰਬਰ (ਸੁੱਚਾ ਸਿੰਘ ਘੁੰਮਣ)-ਪਿੰਡ ਦਨਿਆਲ (ਰਈਆ) ਵਿਖੇ ਬੀਬੀ ਅਮਰਜੀਤ ਕੌਰ ਦੇ ਪਤੀ, ਡਾਕਟਰ ਨਰਿੰਦਰ ਸਿੰਘ, ਠੇਕੇਦਾਰ ਰਵਿੰਦਰ ਸਿੰਘ, ਦੇ ਪਿਤਾ ਨੰਬਰਦਾਰ ਚਰਨ ਸਿੰਘ ਦਨਿਆਲ ਨਮਿਤ ਸ੍ਰੀ ਅਖੰਡ ਪਾਠ ਦਾ ਭੋਗ ਪੈਣ ਉਪਰੰਤ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਕਰਕੇ ...

ਪੂਰੀ ਖ਼ਬਰ »

ਦੇਵੀਦਾਸਪੁਰਾ ਸਕੂਲ ਸਾਇੰਸ ਪ੍ਰਦਰਸ਼ਨੀ ਤੇ ਕੁਇਜ਼ ਮੁਕਾਬਲੇ 'ਚੋਂ ਅੱਵਲ

ਜੰਡਿਆਲਾ ਗੁਰੂ, 17 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਬਲਾਕ ਦੇ ਸਮੂਹ ਸਕੂਲਾਂ ਦੇ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਨਾਂਵਾਲਾ ਦੇ ਮੈਦਾਨ 'ਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਸਿੱ:) ਅੰਮਿ੍ਤਸਰ ਸ: ਸਲਵਿੰਦਰ ਸਿੰਘ ਸਮਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਾਟਕਕਾਰ ਕੇਵਲ ਧਾਲੀਵਾਲ ਦਾ ਨਾਂਅ ਐਨ. ਐਸ. ਡੀ. ਦੇ ਡਾਇਰੈਕਟਰ ਦੀ ਚੋਣ ਲਈ ਸ਼ਾਰਟ ਸੂਚੀ 'ਚ

ਅੰਮਿ੍ਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਪੰਜਾਬ ਦੇ ਉੱਘੇ ਰੰਗਮੰਚ ਨਿਰਦੇਸ਼ਕ-ਅਦਾਕਾਰ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਨਾਂਅ ਏਸ਼ੀਆ ਦਾ ਸਭ ਤੋਂ ਵੱਡੀ ਤੇ ਵੱਕਾਰੀ ਰੰਗਮੰਚ ਸਿਖਲਾਈ ਸੰਸਥਾ ਨੈਸ਼ਨਲ ...

ਪੂਰੀ ਖ਼ਬਰ »

ਸਕੂਲ ਮੁਖੀਆਂ ਦਾ ਨਸ਼ਾ ਵਿਰੋਧੀ ਜਾਗਰੂਕਤਾ ਸਿਖਲਾਈ ਕੈਂਪ ਲਗਾਇਆ

ਅਜਨਾਲਾ, 17 ਨਵੰਬਰ (ਐਸ. ਪ੍ਰਸ਼ੋਤਮ)-ਅਜਨਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਬਲਾਕ ਭਰ ਦੇ ਸਰਕਾਰੀ ਤੇ ਮਾਨਤਾ ਪ੍ਰਾਪਤ ਸੀਨੀਅਰ ਸੈਕੰਡਰੀ/ਹਾਈ ਸਕੂਲਾਂ ਦੇ ਮੁਖੀਆਂ ਦਾ 'ਤੂੰ ਮੇਰਾ ਸਾਥੀ (ਬੱਡੀ)' ਮੁਹਿੰਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿਖਲਾਈ ...

ਪੂਰੀ ਖ਼ਬਰ »

ਬੇਰੁਜ਼ਗਾਰ ਟੀਚਰ ਯੂਨੀਅਨ ਵਲੋਂ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਭੁੱਖ ਹੜਤਾਲ

ਅੰਮਿ੍ਤਸਰ, 17 ਨਵੰਬਰ (ਵਰਪਾਲ)-ਬੇਰੁਜ਼ਗਾਰ ਟੀਚਰ ਯੂਨੀਅਨ ਵਲੋਂ ਪ੍ਰਧਾਨ ਕੇਸ਼ਵ ਕੋਹਲੀ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਦੀ ਕੋਠੀ ਮੂਹਰੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕੀਤੀ | ਇਸ ਮੌਕੇ ਕੇਸ਼ਵ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਈ ਵਾਰ ...

ਪੂਰੀ ਖ਼ਬਰ »

ਗੁ: ਸੱਚੀਆਂ ਮਾਈਆਂ ਸਠਿਆਲਾ ਵਿਖੇ ਜੋੜ ਮੇਲਾ 20 ਨੂੰ

ਸਠਿਆਲਾ, 17 ਨਵੰਬਰ (ਜਗੀਰ ਸਿੰਘ ਸਫਰੀ)-ਗੁ: ਸੱਚੀਆਂ ਮਾਈਆਂ ਦਾ ਮੇਲਾ ਸਠਿਆਲਾ ਵਿਖੇ 20 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ | ਇਸ ਬਾਰੇ ਤਰਨਾ ਦਲ ਬਾਬਾ ਗੱਜਣ ਸਿੰਘ ਦੀ ਅਗਵਾਈ ਹੇਠ ਚਲ ਰਹੇ ਗੁ: ਸਾਹਿਬ ਦੇ ਸੇਵਾਦਾਰ ਅਜੀਤ ਸਿੰਘ ਤੇ ਜੱਥੇਦਾਰ ਸਾਹਿਬ ਸਿੰਘ ਨੇ ਦੱਸਿਆ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX