ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਤਰਨਤਾਰਨ

ਵਰਲਡ ਕੈਂਸਰ ਕੇਅਰ ਵਲੋਂ ਗੁਰੂ ਗੋਬਿੰਦ ਸਿੰਘ ਖਾਲਸਾ ਵਿੱਦਿਅਕ ਸੰਸਥਾਵਾਾ ਵਿਖੇ ਲਗਾਇਆ ਕੈਂਸਰ ਜਾਗਰੂਕਤਾ ਕੈਂਪ

ਸਰਹਾਲੀ ਕਲਾਂ, 17 ਨਵੰਬਰ (ਅਜੇ ਸਿੰਘ ਹੁੰਦਲ)-ਗੁਰੂ ਗੋਬਿੰਦ ਸਿੰਘ ਖਾਲਸਾ ਵਿਦਿਅਕ ਸੰਸਥਾਵਾਂ ਸਰਹਾਲੀ ਕਲਾਾ, ਜੋ ਕਿ ਆਪਣੀ ਸਥਾਪਨਾ ਦੇ ਸ਼ਤਾਬਦੀ ਜਸ਼ਨ ਮਨਾ ਰਹੀ ਹੈ, ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ. ਜਸਜੀਤ ਸਿੰਘ ਸਮੁੰਦਰੀ ਦੀ ਅਗਵਾਈ ਹੇਠ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਯੂ. ਕੇ. ਦੀ ਸਹਾਇਤਾ ਨਾਲ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਜਾਂਚ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ¢ ਇਸ ਕੈਂਪ ਵਿਚ ਇਲਾਕੇ ਭਰ ਵਿਚੋਂ ਪਹੁੰਚੇ 1847 ਮਰਦ ਤੇ ਔਰਤਾਾ ਦੀ ਡਾਕਟਰੀ ਜਾਂਚ ਕੀਤੀ ਗਈ ਅਤੇ ਖ਼ੂਨ ਦੇ ਨਮੂਨੇ ਜਾਂਚ ਲਈ ਲਏ ਗਏ, ਜਿਨ੍ਹਾਂ ਦੀ ਰਿਪੋਰਟ ਅਗਲੇ ਮਹੀਨੇ ਆਵੇਗੀ ¢ ਇਸ ਮੌਕੇ ਸੰਬੋਧਨ ਕਰਦੇ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਯੂ. ਕੇ. ਦੇ ਚੇਅਰਮੈਨ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਂਸਰ ਤੋਂ ਬਚਣ ਲਈ ਜ਼ਰੂਰੀ ਹੈ ਕਿ ਅਸੀਂ ਸਾਦਾ ਜੀਵਨ ਬਤੀਤ ਕਰੀਏ ਅਤੇ ਨਰੋਈ ਖਾਧ-ਖੁਰਾਕ ਲਈਏ ¢ ਉਨਾਾ ਕੈਂਸਰ ਤੋਂ ਬਚਣ ਅਤੇ ਸਿਹਤਮੰਦ ਜੀਵਨ ਲਈ 'ਵੀਟ ਗਰਾਸ' ਨੂੰ ਆਪਣੀ ਰੋਜ਼-ਮਰਾ ਦੀ ਖੁਰਾਕ ਦਾ ਹਿੱਸਾ ਬਨਾਉਣ 'ਤੇ ਜ਼ੋਰ ਦਿੱਤਾ¢ ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣਾ ਜੀਵਨ ਸੌਖਾ ਅਤੇ ਤਨਾਅ ਮੁਕਤ ਰੱਖਣਾ ਹੈ ਤਾਂ ਸਾਨੂੰ ਵਿਆਹਾਂ ਅਤੇ ਸਮਾਗਮਾਂ 'ਤੇ ਕੀਤੇ ਜਾਂਦੇ ਫਜ਼ੂਲ ਖਰਚ ਦੇ ਨਾਲ-ਨਾਲ ਆਮ ਜੀਵਨ-ਜਾਚ ਵਿਚੋਂ ਵੀ ਲੋੜ ਤੋਂ ਵੱਧ ਕੀਤੇ ਜਾਂਦੇ ਖ਼ਰਚ ਨੂੰ ਰੋਕਣਾ ਪਵੇਗਾ¢ ਸੰਸਥਾ ਦੇ ਪ੍ਰਧਾਨ ਜਸਜੀਤ ਸਿੰਘ ਸਮੁੰਦਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਉਕਤ ਸੰਸਥਾ, ਜੋ ਕਿ ਇਕ ਸਕੂਲ ਦੇ ਰੂਪ ਵਿਚ 1917 ਵਿਚ ਸੁਤੰਤਰਤਾ ਸੈਨਾਨੀ ਸ. ਤੇਜਾ ਸਿੰਘ ਸਮੁੰਦਰੀ ਨੇ ਸ਼ੁਰੂ ਕੀਤੀ ਸੀ, ਦੇ 100 ਸਾਲਾ ਪੂਰੇ ਹੋਏ ਹਨ ਅਤੇ ਅਸੀਂ ਇਸ ਮੌਕੇ ਇਲਾਕੇ ਦੀ ਸਿਹਤ ਤੰਦਰੁਸਤ ਰੱਖਣ ਦੇ ਮਕਸਦ ਨਾਲ ਸ੍ਰੀ ਧਾਲੀਵਾਲ ਹੁਰਾਾ ਦਾ ਸਾਥ ਲੈ ਕੇ ਇਹ ਕੈਂਸਰ ਜਾਂਚ ਕੈਂਪ ਲਗਾਇਆ ਹੈ ਅਤੇ ਅੱਗੇ ਤੋਂ ਵੀ ਇਹ ਯਤਨ ਜਾਰੀ ਰਹਿਣਗੇ ਅਤੇ ਹਰ ਸਾਲ ਇਹ ਮੈਡੀਕਲ ਕੈਂਪ ਸਰਹਾਲੀ ਕਲਾਂ ਵਿਖੇ ਲਗਾਇਆ ਜਾਵੇਗਾ ¢ ਕੈਂਸਰ ਮਾਹਿਰ ਡਾਕਟਰ ਦਵਿੰਦਰ ਸਿੰਘ ਸੰਧੂ ਵਲੋਂ ਬੜੇ ਵਿਸਥਾਰ ਵਿਚ ਕੈਂਸਰ ਬਾਬਤ ਭਰਮ-ਭੁਲੇਖੇ ਦੂਰ ਕੀਤੇ ਗਏ ਅਤੇ ਮਰੀਜਾਂ ਦੀ ਜਾਂਚ ਦੀ ਅਗਵਾਈ ਕੀਤੀ ਗਈ ¢ ਕਈ ਲੋੜਵੰਦ ਮਰੀਜਾਂ ਨੂੰ ਸੰਸਥਾ ਵਲੋਂ ਮੁਫ਼ਤ ਦਵਾਈ ਦੀ ਸਹੂਲਤ ਵੀ ਦਿੱਤੀ ਗਈ ¢ ਇਸ ਮੌਕੇ ਟਰੱਸਟੀ ਧੰਨਵੰਤ ਸਿੰਘ ਸੰਧੂ, ਮੈਨੇਜਰ ਪਰਮਿੰਦਰ ਸਿੰਘ ਸੰਧੂ, ਸਾਬਕਾ ਬਿ੍ਗੇਡੀਅਰ ਪਰਮਜੀਤ ਸਿੰਘ ਸੰਧੂ ਨੇ ਕੈਂਸਰ ਕੇਅਰ ਟਰੱਸਟ ਦਾ ਧੰਨਵਾਦ ਕਰਦੇ ਪ੍ਰਬੰਧਕਾਾ ਨੂੰ ਸਨਮਾਨਿਤ ਕੀਤਾ ¢

ਪਰਾਲੀ ਸਾੜੇ ਬਿਨਾਂ ਕਣਕ ਦੀ ਸਿੱਧੀ ਬਿਜਾਈ ਕਰਨ ਦਾ ਸਭ ਤੋਂ ਸਸਤਾ ਤੇ ਕਾਰਗਰ ਤਰੀਕਾ ਹੈਪੀ ਸੀਡਰ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਆਰ. ਜੀ. ਆਰ. (ਰਿਵਾਈਵਿੰਗ ਗ੍ਰੀਨ ਰੈਵੋਲਿਊਸ਼ਨ) ਸੈਲ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪ੍ਰਬੰਧਕ ਡਾ. ਗੁਲਜ਼ਾਰ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਦੇ ਹੇਠ ਬਲਾਕ ਤਰਨ ਤਾਰਨ ਦੇ ਪਿੰਡ ਦਬੁਰਜੀ ...

ਪੂਰੀ ਖ਼ਬਰ »

ਡਾ. ਸੋਨੂੰ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦਾ ਵਫਦ ਮਿਲਿਆ ਹਲਕਾ ਵਿਧਾਇਕ ਨੂੰ ਮਿਲਿਆ

ਝਬਾਲ, 17 ਨਵੰਬਰ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ 'ਚ ਪੈਂਦੇ ਇਸ ਸਥਾਨਕ ਕਸਬਾ ਝਬਾਲ ਖਾਮ ਦੇ ਵਿਕਾਸ ਲਈ ਵਿਸ਼ੇਸ਼ ਯਤਨ ਕਰਕੇ ਜਿਥੇ ਪਿੰਡ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰੰਮਲ ਕਰਾਇਆ ਜਾਵੇਗਾ ਉਥੇ ਹੀ ਖਾਸ ਕਰਕੇ ਪਾਣੀ ਦੇ ਨਿਕਾਸ ਲਈ ਪਿੰਡ ਵਾਸੀਆਂ ਦੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਫੜ੍ਹੇ ਗਏ ਵਿਅਕਤੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਕੁੱਟਮਾਰ ਕਰਕੇ ਜ਼ਖ਼ਮੀ ਕਰਨ ਤੇ ਚਾਰ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਨਵੰਬਰ (ਪਰਮਜੀਤ ਜੋਸ਼ੀ)-ਇਕ ਵਿਅਕਤੀ ਦੀ ਕੁਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਦੋ ਔਰਤਾਂ ਸਮੇਤ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਹਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਬਾਸਮਤੀ ਦੀ ਫ਼ਸਲ ਨੂੰ ਵੱਢ ਕੇ ਲਿਜਾਣ ਵਾਲੇ 13 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਥਾਣਾ ਵੈਰੋਵਾਲ ਦੇ ਅਧੀਨ ਪੈਂਦੇ ਪਿੰਡ ਹੋਠੀਆਂ ਵਿਖੇ ਇਕ ਵਿਅਕਤੀ ਵਲੋਂ ਠੇਕੇ 'ਤੇ ਲਈ ਤਿੰਨ ਕਿੱਲੇ ਜ਼ਮੀਨ ਵਿਚ ਬੀਜੀ 1121 ਬਾਸਮਤੀ ਨੂੰ ਵੱਢ ਕੇ ਚੋਰੀ ਕਰਕੇ ਲਏ ਗਏ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਘਰ ਦਾ ਤਾਲਾ ਤੋੜ ਕੇ ਟਰੈਕਟਰ, ਮੋਟਰ-ਸਾਈਕਲ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 17 ਨਵੰਬਰ (ਪਰਮਜੀਤ ਜੋਸ਼ੀ)-ਥਾਣਾ ਸਦਰ ਦੀ ਪੁਲਿਸ ਨੇ ਪਿੰਡ ਬਾਗੜੀਆਂ ਵਿਖੇ ਇਕ ਘਰ ਦਾ ਤਾਲਾ ਤੋੜ ਕੇ ਉਥੋਂ ਟਰੈਕਟਰ ਤੇ ਮੋਟਰ ਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧ ਵਿਚ ...

ਪੂਰੀ ਖ਼ਬਰ »

ਉੱਘੇ ਟਕਸਾਲੀ ਅਕਾਲੀ ਆਗੂ ਹਰਬੰਸ ਸਿੰਘ ਚੌਧਰੀ ਨੂੰ ਸੈਂਕੜੇ ਸੇਜਲ ਅੱਖਾਂ ਵਲੋਂ ਅੰਤਿਮ ਵਿਦਾਇਗੀ

ਖਡੂਰ ਸਾਹਿਬ 17 ਨਵੰਬਰ (ਮਾਨ ਸਿੰਘ)-ਉੱਘੇ ਟਕਸਾਲੀ ਅਕਾਲੀ ਆਗੂ ਬਾਪੂ ਹਰਬੰਸ ਸਿੰਘ ਨੂੰ ਸੈਕੜੇ ਸੇਜ਼ਲ ਅੱਖਾਂ ਵਲੋਂ ਅੰਤਿਮ ਵਿਦਾਇਗੀ ਦਿੱਤੀ ਗਈ | ਜਿਕਰਯੋਗ ਹੈ ਕਿ ਬਾਪੂ ਹਰਬੰਸ ਸਿੰਘ ਸੰਸਦ ਮੈਂਬਰ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਦੇ ਬਹੁਤ ਕਰੀਬੀ ਸਾਥੀ ਸਨ ...

ਪੂਰੀ ਖ਼ਬਰ »

ਚਹੇਤਿਆਂ ਨੂੰ ਕਾਨੂੰਨ ਦੀਆਂ ਧੱਜੀਆਂ ਉਡਾਉਣ ਲਈ ਹੱਲਾਸ਼ੇਰੀ ਦੇ ਰਹੇ ਹਨ ਕਾਂਗਰਸੀ ਵਿਧਾਇਕ-ਯਾਦਵਿੰਦਰ ਮਾਣੋਚਾਹਲ

ਤਰਨ ਤਾਰਨ, 17 ਨਵੰਬਰ (ਲਾਲੀ ਕੈਰੋਂ)-ਕਾਂਗਰਸ ਸਰਕਾਰ ਵਲੋਂ ਸਤਾ ਸੰਭਾਲਣ ਤੋਂ ਬਾਅਦ ਸੂਬੇ ਅੰਦਰ ਕਾਨੂੰਨ ਵਿਵਸਥਾ ਦਿਨ ਬ ਦਿਨ ਖ਼ਰਾਬ ਹੁੰਦੀ ਗਈ ਹੈ ਤੇ ਹੁਣ ਹਾਲਾਤ ਇਥੋਂ ਤਕ ਆ ਗਏ ਹਨ ਕਿ ਕਾਂਗਰਸ ਦੇ ਚੁਣੇ ਹੋਏ ਨੁਮਾਇੰਦੇ ਆਪਣੇ ਚਹੇਤਿਆਂ ਨੂੰ ਕਾਨੂੰਨ ਦੀਆਂ ...

ਪੂਰੀ ਖ਼ਬਰ »

ਡੁਬਈ ਤੋਂ ਆਇਆ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਡੁਬਈ ਤੋਂ ਆਏ ਇਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ 9 ਵਿਅਕਤੀਆਂ ਦੇ ਖਿਲਾਫ ਇਰਾਦਾ ਕਤਲ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਝਬਾਲ, 17 ਨਵੰਬਰ (ਸਰਬਜੀਤ ਸਿੰਘ)-ਡਾਇਰੈਕਟਰ ਸਰਵ ਸਿੱਖਿਆ ਅਭਿਆਨ ਅਥਾਰਟੀ ਪੰਜਾਬ ਵੱਲੋਂ ਸਾਲ 2018-19 ਦੀਆਂ ਵਿਗਿਆਨ ਪ੍ਰਦਰਸ਼ਨੀਆਂ ਐਨ. ਸੀ. ਆਰ. ਟੀ, ਨਵੀਂ ਦਿੱਲੀ ਵੱਲੋਂ ਪ੍ਰਾਪਤ ਵਿਸ਼ਾ 'ਜੀਵਨ ਵਿੱਚ ਚੁਣੌਤੀਆਂ ਲਈ ਵਿਗਿਆਨਿਕ ਹੱਲ' ਤਹਿਤ ਬਲਾਕ ਪੱਧਰ ਦੀ ਵਿਗਿਆਨ ...

ਪੂਰੀ ਖ਼ਬਰ »

ਜਥੇ. ਭਾਟੀਆ ਗੁਰਦੁਆਰਾ ਭੱਠ ਸਾਹਿਬ ਵਿਖੇ ਹੋਏ ਨਤਮਸਤਕ

ਪੱਟੀ, 17 ਨਵੰਬਰ (ਅਵਤਾਰ ਸਿੰਘ ਖਹਿਰਾ)-ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੀ ਹੋਈ ਚੋਣ ਦੌਰਾਨ ਜਿਥੇ ਗੋਬਿੰਦ ਸਿੰਘ ਲੌਾਗੋਂਵਾਲ ਦੂਸਰੀ ਬਾਰ ਪ੍ਰਧਾਨ ਚੁਣੇ ਗਏ, ਉਥੇ ਹੀ ਪੱਟੀ ਹਲਕੇ ਤੋ ਸ਼੍ਰੋਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਐਗਜੀਟਿਵ ਕਮੇਟੀ ...

ਪੂਰੀ ਖ਼ਬਰ »

ਤਰਨ ਤਾਰਨ ਐੱਸ. ਡੀ.ਐੱਮ. ਦਫ਼ਤਰ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਸੂਬਾ ਪੱਧਰ ਤੇ ਮਾਲ ਵਿਭਾਗ ਦੀਆਂ ਸ਼ਿਕਾਇਤਾਂ ਸਬੰਧੀ ਲਗਾਈਆਂ ਗਈਆਂ ਲੋਕ ਅਦਾਲਤਾਂ ਤਹਿਤ ਤਰਨ ਤਾਰਨ ਐੱਸ.ਡੀ.ਐੱਮ. ਦਫਤਰ ਵਿਖੇ ਸਪੈਸ਼ਲ ਲੋਕ ਅਦਾਲਤ ਲਗਾਈ ਗਈ | ਇਸ ਲੋਕ ਅਦਾਲਤ ਵਿਚ ਮਾਲ ਵਿਭਾਗ ਨਾਲ ਸਬੰਧਤ 110 ਕੇਸਾਂ ਦਾ ਮੌਕੇ ...

ਪੂਰੀ ਖ਼ਬਰ »

ਰੋਜ਼ਗਾਰ ਮੇਲੇ ਦੌਰਾਨ 1324 ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ-ਡਿਪਟੀ ਕਮਿਸ਼ਨਰ

ਤਰਨ ਤਾਰਨ 17 ਨਵੰਬਰ (ਹਰਿੰਦਰ ਸਿੰਘ)-ਸਰਕਾਰ ਵਲੋਂ ਆਪਣੇ ਕੀਤੇ ਗਏ ਵਾਅਦੇ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ 20 ਨਵੰਬਰ ਨੂੰ ਵੀ ਮਾਈ ਭਾਗੋ ਨਰਸਿੰਗ ਕਾਲਜ, ਤਰਨ ਤਾਰਨ ਵਿਖੇ ਲਗਾਇਆ ਜਾਵੇਗਾ | ਇਹ ...

ਪੂਰੀ ਖ਼ਬਰ »

ਜਿਸਮਾਨੀ ਛੇੜ ਛਾੜ ਦੇ ਦੋਸ਼ੀਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾਵੇਗਾ-ਰੁਪਿੰਦਰ ਕੌਰ

ਫਤਿਆਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਬਾਰਡਰ ਰੇਂਜ ਅੰਮਿ੍ਤਸਰ ਦੇ ਆਈ.ਜੀ. ਪੁਲਿਸ ਅਤੇ ਐੱਸ.ਐੱਸ.ਪੀ. ਜ਼ਿਲ੍ਹ ਤਰਨ ਤਾਰਨ ਦਰਸ਼ਨ ਸਿੰਘ ਮਾਨ ਵਲੋਂ ਬਣਾਈ ਗਈ ਜ਼ਿਲ੍ਹਾ ਤਰਨ ਤਾਰਨ ਦੀ ਸੈਕਸੂਅਲ ਹਰਾਸਮੈਂਟ ਸ਼ਿਕਾਇਤ ਕਮੇਟੀ ਜਿਸ ਦਾ ਮਨੋਰਥ ਇਸਤਰੀਆਂ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਜਾਮਾਰਾਏ ਦਾ ਸਾਲਾਨਾ ਸਮਾਗਮ 19 ਨੂੰ

ਫਤਿਆਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਬਾਬਾ ਬਿਧੀ ਚੰਦ ਸੰਪ੍ਰਦਾਇ ਨੰਦ ਸਿੰਘ ਮੁੰਡਾਪਿੰਡ ਵਾਲਿਆਂ ਦੀ ਰਹਿਨੁਮਾਈ ਹੇਠ ਚਲਾਈ ਜਾ ਰਹੀ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਹਰਿਗੋਬਿੰਦ ਸਾਹਿਬ ਸੈਕੰਡਕਰੀ ਸਕੂਲ ਜਾਮਾਰਾਏ ਵਿਖੇ ਸਾਲਾਨਾ ਸਮਾਗਮ 19 ...

ਪੂਰੀ ਖ਼ਬਰ »

ਮਾਤਾ ਸਾਹਿਬ ਸਕੂਲ ਭਰੋਵਾਲ ਦੇ ਬੱਚਿਆਂ ਵਲੋਂ ਸਾਇੰਸ ਤੇ ਮੈਥ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫਤਿਆਬਾਦ, 17 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ ਸਾਇੰਸ ਤੇ ਮੈਥ ਮੇਲੇ ਦੌਰਾਨ ਸ਼ਾਮਲ ਹੋਏ ਵੱਖ ਵੱਖ ਸਕੂਲ ਦੇ ਵਿਦਿਆਰਥੀਆਂ 'ਚੋਂ ਮਾਤਾ ਸਾਹਿਬ ਕੌਰ ਮਾਡਰਨ ਸੀ: ਸੈ: ਸਕੂਲ ਭਰੋਵਾਨ ਦੇ ...

ਪੂਰੀ ਖ਼ਬਰ »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਬਾਦਲ ਪਰਿਵਾਰ ਨੂੰ ਮਿਲੇ ਬਣਦੀ ਸਜ਼ਾ-ਸੰਘਾ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਬਰਗਾੜੀ ਕਾਂਡ, ਕੋਟ ਕਪੂਰਾ ਅਤੇ ਬਹਿਬਲ ਕਲਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਵਲੋਂ ਜੋ ਰਿਪੋਰਟ ਦਿੱਤੀ ਗਈ ਹੈ, ਉਸ ਤੋਂ ਬਾਅਦ ਬਾਦਲ ਪਰਿਵਾਰ ਦੀਆਂ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 748ਵਾਂ ਪ੍ਰਕਾਸ਼ ਉਤਸਵ 19 ਨੂੰ ਮਨਾਇਆ ਜਾਵੇਗਾ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 748ਵਾਂ ਪ੍ਰਕਾਸ਼ ਉਤਸਵ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਵਿਖੇ 19 ਨਵੰਬਰ ਨੂੰ ਮਨਾਇਆ ਜਾਵੇਗਾ | ਇਸ ਸਬੰਧ ਵਿਚ ਤਿਆਰੀਆਂ ਸਬੰਧੀ ਮੀਟਿੰਗ ਹੋਈ | ਗੁ: ਭਗਤ ਬਾਬਾ ਨਾਮਦੇਵ ਕਮੇਟੀ ਦੇ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਦੋ ਰੋਜ਼ਾ ਸੂਬਾ ਜਨਰਲ ਕੌਾਸਲ ਮੀਟਿੰਗ ਸ਼ੁਰੂ

ਤਰਨ ਤਾਰਨ, 17 ਨਵੰਬਰ (ਹਰਿੰਦਰ ਸਿੰਘ)-ਬਿਜਲੀ ਕਾਮਿਆਂ ਦੀ ਜਥੇਬੰਦੀ ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਪੰਜਾਬ ਦੀ ਦੋ ਰੋਜ਼ਾ ਸੂਬਾ ਜਨਰਲ ਕੌਾਸਲ ਮੀਟਿੰਗ ਸਥਾਨਿਕ ਸਤਿਕਾਰ ਪੈਲੇਸ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਭਜਨ ਸਿੰਘ ਪਿਲੱਖਣੀ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX