ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  15 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ...
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  13 minutes ago
ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ) ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਪਹਿਲੇ ਪਿੰਡ ਵਿਚ ਅੱਜ ਤੜਕੇ ਇੱਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਆਪਣੀ ਦੋ ਜਵਾਨ ਧੀਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  48 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਵਿਚ ਇੱਕ ਨਾਗਰਿਕ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ...
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  55 minutes ago
ਮਨੀਲਾ, 20 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਫਿਲਪੀਨਜ਼ ਦੇ ਮਨੀਲਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ...
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਬਾਕਸਿੰਗ ਕੋਚ ਪਾਟਿਲ ਦਾ ਕਹਿਣਾ ਹੈ ਕਿ ਮਿਲਟਰੀ ਖੇਡਾਂ ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਤਿਆਰ ਹੋਣ ਲਈ...
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 1 hour ago
ਬਰਨਾਲਾ/ਹੰਡਿਆਇਆ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ/ਗੁਰਜੀਤ ਸਿੰਘ ਖੁੱਡੀ) - ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਪੁੱਜਿਆ, ਜਿੱਥੇ ਕਿ ਸੰਗਤਾਂ...
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਦਿੱਲੀ 'ਚ ਅੱਜ ਸਵੇਰੇ ਹਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਇਸ ਹਾਫ਼ ਮੈਰਾਥਨ ਨੂੰ ਖੇਡ ਮੰਤਰੀ ਕਿਰਨ ਰਿਜਿਜੂ ਨੇ ਝੰਡੀ...
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 1 hour ago
ਲਖਨਊ, 20 ਅਕਤੂਬਰ - ਉੱਤਰ ਪ੍ਰਦੇਸ਼ ਦੇ ਸਾਂਭਲ ਵਿਖੇ ਲੜਕੀ ਪੈਦਾ ਹੋਣ 'ਤੇ ਪਤੀ ਵੱਲੋਂ ਪਤਨੀ ਨੂੰ ਫ਼ੋਨ ਉੱਪਰ ਤਿੰਨ ਤਲਾਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ...
ਅੱਜ ਦਾ ਵਿਚਾਰ
. . .  about 2 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 1 hour ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 1 hour ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  42 minutes ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  56 minutes ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਲੁਧਿਆਣਾ

ਕਿੱਲੋ ਹੈਰੋਇਨ ਤੇ ਇਨੋਵਾ ਕਾਰ ਸਮੇਤ 3 ਗਿ੍ਫ਼ਤਾਰ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਐਸ.ਟੀ.ਐਫ਼. (ਸਪੈਸ਼ਲ ਟਾਸਕਫੋਰਸ) ਲੁਧਿਆਣਾ ਵਲੋਂ ਟਰਾਂਸਪੋਰਟ ਨਗਰ ਕੱਟ ਤੋਂ 3 ਨਸ਼ਾ ਸਮਗਲਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਕਿੱਲੋ ਹੈਰੋਇਨ ਬਰਾਮਦ ਕਰਨ ਦੀ ਖ਼ਬਰ ਹੈ | ਏ. ਆਈ. ਜੀ. ਲੁਧਿਆਣਾ/ ਫਿਰੋਜ਼ਪੁਰ ਰੇਂਜ਼ ਸਨੇਹ ਸ਼ਰਮਾ ਤੇ ਇਸਪੈਕਟਰ ਹਰਬੰਸ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਸ਼ਾ ਸਮਗਲਰਾਂ ਦੀ ਭਾਲ ਲਈ ਐਸ.ਟੀ.ਐਫ਼. ਦੀ ਟੀਮ ਟਰਾਂਸਪੋਰਟ ਨਗਰ ਕੱਟ 'ਤੇ ਮੌਜੂਦ ਸੀ ਕਿ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਪਰਮਿੰਦਰ ਸਿੰਘ ਟਿੱਡਾ ਪੁੱਤਰ ਮੇਹਰ ਚੰਦ ਵਾਸੀ ਗਊਸ਼ਾਲਾ ਰੋਡ ਮਾਛੀਵਾੜਾ, ਸੁਖਜਿੰਦਰਪਾਲ ਸਿੰਘ ਪੁੱਤਰ ਮਨਿੰਦਰਪਾਲ ਸਿੰਘ ਵਾਸੀ ਪਿੰਡ ਜੁਲਫਗੜ੍ਹ ਵਾਸੀ ਮਾਛੀਵਾੜਾ ਤੇ ਬਲਦੇਵ ਸਿੰਘ ਉਰਫ਼ ਰਵੀ ਪੁੱਤਰ ਭਾਗ ਸਿੰਘ ਵਾਸੀ ਪਿੰਡ ਝਰੋੜੀ ਵਾਸੀ ਥਾਣਾ ਮਾਛੀਵਾੜਾ ਲੁਧਿਆਣਾ ਤਿੰਨੋਂ ਇਕੱਠੇ ਪੈਸੇ ਲਗਾ ਕੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ ਤੇ ਦਿੱਲੀ ਤੋਂ ਸਸਤੇ ਭਾਅ 'ਤੇ ਇਕ ਨਾਇਜੀਰੀਅਨ ਤੋਂ ਲਿਆ ਕੇ ਲੁਧਿਆਣਾ ਤੇ ਆਸ-ਪਾਸ ਦੇ ਇਲਾਕਿਆਂ 'ਚ ਮਹਿੰਗੇ ਭਾਅ ਵੇਚ ਕੇ ਮੁਨਾਫ਼ਾ ਆਪਸ ਵਿਚ ਵੰਡ ਲੈਂਦੇ ਹਨ | ਦੋਸ਼ੀਆਂ ਵਲੋਂ ਇਸ ਕਾਲੇ ਕਾਰੋਬਾਰ ਲਈ ਇਨੋਵਾ ਕਾਰ ਪੀ.ਬੀ.08-ਸੀ.ਪੀ.-8891 ਰੰਗ ਚਿੱਟਾ ਰੱਖੀ ਹੋਈ ਹੈ | ਉਨ੍ਹਾਂ ਦੱਸਿਆ ਕਿ ਮੁਖਬਰੀ ਦੇ ਅਧਾਰ 'ਤੇ ਤਿੰਨਾਂ ਦੋਸ਼ੀਆਂ ਿਖ਼ਲਾਫ਼ ਥਾਣਾ ਮੋਤੀ ਨਗਰ ਵਿਚ ਮੁਕੱਦਮਾ ਦਰਜ ਕੀਤਾ ਗਿਆ ਤੇ ਐਸ.ਟੀ.ਐਫ਼. ਸਟਾਫ਼ ਵਲੋਂ ਇਨੋਵਾ ਕਾਰ ਤੇ ਉਕਤ ਤਿੰਨਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ | ਉਨ੍ਹਾਂ ਦੱਸਿਆ ਕਿ ਤਲਾਸ਼ੀ ਲੈਣ 'ਤੇ ਇਨੋਵਾ ਕਾਰ ਦੇ ਏਅਰ ਫਿਲਟਰ ਵਿਚ ਲੁਕਾ ਕੇ ਰੱਖੀ ਇਜ ਕਿੱਲੋ ਹੈਰੋਇਨ ਬਰਾਮਦ ਹੋਈ ਜਿਸ ਦੀ ਬਜਾਰੀ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਪਰਮਿੰਦਰ ਸਿੰਘ ਟਿੱਡਾ (48) ਨੇ ਪੁੱਛ ਪੜਤਾਲ ਦੌਰਾਨ ਦੱਸਿਆ ਕਿ ਉਸ ਦੇ ਿਖ਼ਲਾਫ਼ ਭੁੱਕੀ, ਚੂਰਾ ਪੋਸਤ, ਹੈਰੋਇਨ, ਸ਼ਰਾਬ ਦੀ ਸਮਗਲਿੰਗ ਅਤੇ ਸੰਗੀਨ ਜ਼ੁਰਮਾ ਦੇ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ ਜਿਨ੍ਹਾਂ ਵਿਚੋਂ ਭੁੱਕੀ ਚੂਰਾ ਪੋਸਤ ਬਰਾਮਦਗੀ ਵਿਚ 10 ਸਾਲ ਦੀ ਕੈਦ ਹੋਈ ਸੀ ਜਿਸ ਵਿਚੋਂ 3-4 ਮਹੀਨੇ ਪਹਿਲਾਂ ਹੀ ਜਮਾਨਤ 'ਤੇ ਜੇਲ੍ਹ ਤੋਂ ਬਾਹਰ ਆਇਆ ਹੈ ਅਤੇ ਇਸ ਦਾ ਲੜਕਾ ਵੀ ਨਸ਼ੇ ਦੀ ਸਮਗਲਿੰਗ ਦੇ ਇਕ ਮੁਕੱਦਮੇ 'ਚ ਕੇਂਦਰੀ ਜੇਲ੍ਹ ਲੁਧਿਆਣਾ ਵਿਚ ਬੰਦ ਹੈ | ਦੋਸ਼ੀ ਸੁਖਜਿੰਦਰਪਾਲ ਸਿੰਘ (32) ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਆਈ.ਟੀ. ਵਿਭਾਗ ਵਿਚ ਠੇਕੇ 'ਤੇ ਬੈਕਅਪ ਸਿਸਟਮ ਅਸਿਟੈਂਟ ਲੱਗਾ ਹੋਇਆ ਹੈ | ਦੋਸ਼ੀ ਰਵੀ ਕੁਮਾਰ ਨੇ ਦੱਸਿਆ ਕਿ ਉਹ ਡਰਾਈਵਰੀ ਦਾ ਕੰਮ ਕਰਦਾ ਹੈ ਜਿਸ ਦੇ ਿਖ਼ਲਾਫ਼ ਥਾਣਾ ਮਾਛੀਵਾੜਾ 'ਚ ਨਸ਼ਾ ਸਮਗਲਿੰਗ ਦਾ ਇਕ ਮਾਮਲਾ ਦਰਜ ਹੈ | ਉਨ੍ਹਾਂ ਦੱਸਿਆ ਕਿ ਅਦਾਲਤ ਵਿਚ ਪੇਸ਼ ਕਰਕੇ ਦੋਸ਼ੀਆਂ ਦਾ ਇਕ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ |

ਮਜ਼ਦੂਰ ਪਰਿਵਾਰ ਦੀ ਕੁੱਟਮਾਰ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਫੁੱਲਾਾਵਾਲ, 17 ਨਵੰਬਰ (ਮਨਜੀਤ ਸਿੰਘ ਦੁੱਗਰੀ)- ਛਾਬੜਾ ਕਾਲੋਨੀ ਸਰਾਭਾ ਨਗਰ ਐਕਸਟੈਨਸ਼ਨ ਨੇੜੇ ਦੇਵ ਕਾਲੋਨੀ ਵਿਖੇ ਧਰਮਪਾਲ ਪਾਹਵਾ ਦੇ ਫਾਰਮ ਹਾਊਸ ਵਿਖੇ ਪਿਛਲੇ ਤਿੰਨ ਸਾਲ ਤੋਂ ਰਹਿ ਰਹੇ ਪ੍ਰਵਾਸੀ ਮਜ਼ਦੂਰ ਰਾਮ ਚੰਦਰ ਤੇ ਉਸ ਦੇ ਪਰਿਵਾਰ 'ਤੇ ਦੇਰ ਰਾਤ ਕੀਤੇ ...

ਪੂਰੀ ਖ਼ਬਰ »

ਵੈਟਰਨਰੀ 'ਵਰਸਿਟੀ 'ਚ ਯੁਵਕ ਮੇਲਾ ਸਮਾਪਤ

ਲੁਧਿਆਣਾ, 17 ਨਵੰਬਰ (ਬੀ. ਐਸ. ਬਰਾੜ)- ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵਿਖੇ ਚੱਲ ਰਿਹਾ ਨੌਵਾਂ ਅੰਤਰ-ਕਾਲਜ ਯੁਵਕ ਮੇਲਾ ਸੰਪੂਰਨ ਹੋ ਗਿਆ | ਦੋ ਪੜਾਵਾਂ ਵਿਚ ਚੱਲੇ ਇਸ ਮੇਲੇ ਦੇ ਸਮਾਪਤੀ ਸਮਾਗਮ ਵਿਚ ਕੈਬਨਿਟ ਮੰਤਰੀ ਬਲਬੀਰ ਸਿੰਘ ...

ਪੂਰੀ ਖ਼ਬਰ »

ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਪੀ.ਓ. ਸਟਾਫ਼ ਲੁਧਿਆਣਾ ਵਲੋਂ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗੁਰਮੇਜ਼ ਸਿੰਘ ਪੁੱਤਰ ਕੇਸਰ ਸਿੰਘ ਨੂੰ ਗਿ੍ਫ਼ਤਾਰ ਕੀਤਾ ਹੈ | ਪੀ.ਓ. ਸਟਾਫ਼ ਦੇ ਜਾਂਚ ਅਧਿਕਾਰੀ ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਚੌਾਤਾ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕਿਆਂ, ਹੋਟਲਾਂ, ਹਸਪਤਾਲਾਂ, ਮੋਬਾਈਲ ਟਾਵਰਾਂ ਨੂੰ ਪ੍ਰਾਪਰਟੀ ਟੈਕਸ ਦਾ ਰਿਕਾਰਡ ਦਿਖਾਉਣ ਲਈ ਜਾਰੀ ਕੀਤੇ ਜਾ ਰਹੇ ਨੋਟਿਸ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਰਾਬ ਦੇ ਠੇਕਿਆਂ/ਅਹਾਤਿਆਂ, ਮੋਬਾਈਲ ਟਾਵਰਾਂ, ਸਰਕਾਰੀ ਵਿਭਾਗਾਂ, ਹਸਪਤਾਲਾਂ, ਹੋਟਲਾਂ, ਨਰਸਿੰਗ ਹੋਮਜ਼ ਤੇ ਕਿਰਾਏ 'ਤੇ ਦਿੱਤੀਆਂ ਦੁਕਾਨਾਂ ਦੇ ਮਾਲਕਾਂ ਨੂੰ ਨੋਟਿਸ ਭੇਜ ਕੇ ਭਰੇ ਗਏ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਗਿ੍ਫ਼ਤਾਰ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਡਵੀਜਨ ਨੰਬਰ 5 ਵਲੋਂ ਮਾਣਯੋਗ ਜੱਜ ਵਰਿੰਦਰ ਅਗਰਵਾਲ ਦੀ ਅਦਾਲਤ ਵਿਚ ਝੂਠਾ ਹਲਫੀਆ ਬਿਆਨ ਦੇਣ ਵਾਲੇ ਜਤਿੰਦਰ ਕੁਮਾਰ ਪੁੱਤਰ ਹੀਰਾ ਲਾਲ ਵਾਸੀ 1363 ਗਲੀ ਨੰ: 5 ਸ਼ਹੀਦ ਭਗਤ ਸਿੰਘ ਨਗਰ ਦੁਗਰੀ ਲੁਧਿਆਣਾ, ਜਿਸ ਨੂੰ ਅਦਾਲਤ ...

ਪੂਰੀ ਖ਼ਬਰ »

31 ਦਸੰਬਰ ਤੱਕ ਪੂਰਾ ਹੋਵੇਗਾ ਯੂ. ਆਈ. ਡੀ. ਨੰਬਰ ਪਲੇਟ ਲਗਾਉਣ ਦਾ ਕੰਮ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਹਦੂਦ ਅੰਦਰ ਮੌਜੂਦ ਜਾਇਦਾਦ ਨੂੰ ਯੂ.ਆਈ.ਡੀ. ਨੰਬਰ ਲਗਾਉਣ ਲਈ ਚੱਲ ਰਹੀ ਕਾਰਵਾਈ ਤਹਿਤ ਹੁਣ ਤੱਕ ਦੋ ਵਾਰਡਾਂ ਵਿਚ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਵਿਸ਼ੇਸ਼ ਨੰਬਰਾਂ ਰਾਹੀਂ ਹੀ ਪਾਣੀ, ਸੀਵਰੇਜ ਬਿੱਲ ਭੇਜੇ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਤੋਂ ਦੁਖੀ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਨਿਊ ਸ਼ਿਵਪੁਰੀ ਵਾਸੀ 24 ਸਾਲਾ ਨੌਜਵਾਨ ਜਿਸ ਦਾ 5-6 ਮਹੀਨੇ ਪਹਿਲਾਂ ਹੀ ਮਨਜੀਤ ਨਗਰ ਦੀ ਰਹਿਣ ਵਾਲੀ ਜੋਤੀ ਨਾਲ ਵਿਆਹ ਹੋਇਆ ਸੀ, ਨੇ ਆਪਣੀ ਪਤਨੀ, ਸੱਸ, ਚਾਚੀ ਸੱਸ ਤੇ ਚਾਚਾ ਸਹੁਰਾ ਤੋਂ ਦੁਖੀ ਹੋ ਕੇ ਆਪਣੇ ਘਰ ਪੱਖੇ ਨਾਲ ਲਟਕ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲਿਆਂ ਿਖ਼ਲਾਫ਼ ਮਾਮਲੇ ਦਰਜ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਥਾਣਾ ਵੁਮੈਨ ਸੈੱਲ ਵਲੋਂ ਦਾਜ ਕਾਰਨ ਲੜਕੀਆਂ ਨੂੰ ਪ੍ਰੇਸ਼ਾਨ ਕਰਨ ਵਾਲੇ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਸਬ ਇੰਸਪੈਕਟਰ ਮੱਖਣ ਸਿੰਘ ਨੇ ਦੱਸਿਆ ਕਿ ਪੂਜਾ ਪੁਤਰੀ ਜੀਤ ਵਾਸੀ ਵਰਿਆਮ ਨਗਰ ਜੱਸੀਆਂ ਰੋਡ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾਉਣ ਦਾ ਮਾਮਲਾ ਦਰਜ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)-ਪੀ. ਏ. ਯੂ. ਦੀ ਪੁਲਿਸ ਵਲੋਂ ਨਵਰਾਜ ਸਿੰਘ ਵਾਸੀ ਬਸੰਤ ਕਾਲੋਨੀ ਪ੍ਰਤਾਪ ਸਿੰਘ ਵਾਲਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀ ਿਖ਼ਲਾਫ਼ ਉਸ ਦੀ ਲੜਕੀ ਨੂੰ ਵਰਗਲਾ ਕੇ ਕਿਤੇ ਛੁਪਾਉਣ ਦਾ ਮਾਮਲਾ ਦਰਜ ਕੀਤਾ ਹੈ | ਮੁਦੱਈ ਨੇ ...

ਪੂਰੀ ਖ਼ਬਰ »

ਹਿੰਦੂ ਨਿਆਂ ਪੀਠ ਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਨੇ ਸ੍ਰੀ ਹਨੂੰਮਾਨ ਚਾਲੀਸਾ ਦਾ ਸਮੂਹਿਕ ਪਾਠ ਕਰਵਾਇਆ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)- ਸ੍ਰੀ ਹਿੰਦੂ ਨਿਆ ਪੀਠ ਤੇ ਹਿੰਦੂ ਸਿੱਖ ਜਾਗਿ੍ਤੀ ਸੈਨਾ ਵਲੋਂ ਮੁੱਖ ਬੁਲਾਰਾ ਪ੍ਰਵੀਨ ਡੰਗ ਤੇ ਸੰਤ ਸਮਾਜ ਦੇ ਆਸ਼ੀਰਵਾਦ ਨਾਲ ਸ੍ਰੀ ਹਨੂਮਾਨ ਚਾਲੀਸਾ ਪਾਠ ਦਾ ਉਪਰਾਲਾ ਸ੍ਰੀ ਰਾਮ ਲੀਲਾ ਮੈਦਾਨ ਦਰੇਸੀ ਵਿਚ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਧਾਰਮਿਕ ਏਕਤਾ ਵੈੱਲਫੇਅਰ ਸੁਸਾਇਟੀ ਵਲੋਂ ਬੂਟੇ ਲਗਾਏ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਧਾਰਮਿਕ ਏਕਤਾ ਵੈਲਫੇਅਰ ਸੁਸਾਇਟੀ ਅਤੇ ਨਿਊ ਆਹਲੂਵਾਲੀਆ ਯੂਥ ਵੈਲਫੇਅਰ ਸੁਸਾਇਟੀ ਵਲੋਂ ਸੁਰਜੀਤ ਇਨਕਲੇਵ ਜੱਸੀਆਂ 'ਚ ਵਾਤਾਵਰਣ ਦੀ ਸ਼ੁੱਧਤਾ ਲਈ ਬੂਟੇ ਲਗਾਏ ਗਏ | ਇਸ ਮੌਕੇ ਸੁਸਾਇਟੀ ਮੈਂਬਰਾਂ ਵਲੋਂ ਕੁਸ਼ਦੀਪ ਸਿੰਘ ...

ਪੂਰੀ ਖ਼ਬਰ »

ਹਰਦੇਵ ਸਿੰਘ ਕੌਾਸਲ ਲਿੱਪ ਪਿਛੜੀਆਂ ਸ਼੍ਰੇਣੀਆਂ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੀ ਮੀਟਿੰਗ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਸ਼ਿਮਲਾਪੁਰੀ ਵਿਖੇ ਹੋਈ, ਜਿਸ ਵਿਚ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਹਦਾਇਤ 'ਤੇ ਹੁਸ਼ਿਆਰਪੁਰ ਨਾਲ ਸਬੰਧਤ ਅਗਾਂਹਵਧੂ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਬੂਥ ਪੱਧਰ 'ਤੇ 20 ਮੈਂਬਰਾਂ ਨੂੰ ਨਿਯੁਕਤ ਕੀਤਾ ਜਾਵੇਗਾ-ਈਸ਼ਵਰਜੋਤ ਸਿੰਘ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਯੂਥ ਕਾਂਗਰਸ ਵਲੋਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਰੇਕ ਬੂਥ 'ਤੇ 20 ਮੈਂਬਰਾਂ ਦੀ ਨਿਯੁਕਤੀ ਕੀਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਇਕਨੋਮਿਕ ਐਾਡ ਪੋਲੀਟਿਕਲ ਪਲੈਨਿੰਗ ਸੈੱਲ ਦੇ ਚੇਅਰਮੈਨ ...

ਪੂਰੀ ਖ਼ਬਰ »

ਲੁਧਿਆਣਾ 'ਚ ਮਿਲਣਗੀਆਂ ਸਸਤੀ ਕੀਮਤ 'ਤੇ ਕੰਨਾਂ ਦੀਆਂ ਮਸ਼ੀਨਾਂ

ਲੁਧਿਆਣਾ, 17 ਨਵੰਬਰ (ਸਲੇਮਪੁਰੀ)- ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਵਲੋਂ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਅਧਿਆਪਕਾਂ ਦਾ ਸਿਖਲਾਈ ਪ੍ਰੋਗਰਾਮ

ਲੁਧਿਆਣਾ, 17 ਨਵੰਬਰ (ਪਰਮੇਸ਼ਰ ਸਿੰਘ)- ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਤਹਿਤ ਇਕ ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਸਰਕਾਰੀ ਸੀਨੀ: ਸੈਕੰ: ਸਕੂਲ ਮਲਟੀਪਰਪਜ਼ ਲੁਧਿਆਣਾ ਵਿਖੇ ਕਰਵਾਇਆ ਗਿਆ¢ ਬਲਾਕ ਮੈਂਟਰ ਦਵਿੰਦਰ ਸਿੰਘ ਨੇ ਪ੍ਰੋਜੈਕਟ ਦੀ ਜਾਣਕਾਰੀ ਦੇਣ ਦੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਗਿ੍ਫ਼ਤਾਰ, ਔਰਤ ਫ਼ਰਾਰ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਲੁੁਧਿਆਣਾ ਪੁਲਿਸ ਦੇ ਸਬ ਇੰਸਪੈਕਟਰ ਜਤਿੰਦਰ ਕੁਮਾਰ ਨੇ ਦੱਸਿਆ ਕਿ 16 ਨਵੰਬਰ ਨੂੰ ਪੁਲਿਸ ਪਾਰਟੀ ਸਮੇਤ ਸਲੇਮਟਾਬਰੀ ਚੌਕ ਕੋਲ ਮੌਜੂਦ ਸਨ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅਮਨੋਲ ਸਿੰਘ ਪੁੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਸੀਸੂ ਵਲੋਂ ਰੁਜ਼ਗਾਰ ਮੇਲੇ ਦੌਰਾਨ 1000 ਆਈ. ਟੀ. ਆਈ. ਹੋਲਡਰਾਂ ਨੂੰ ਰੁਜ਼ਗਾਰ ਦੇਣ ਦਾ ਫ਼ੈਸਲਾ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਤੇ ਜਨਰਲ ਸਕੱਤਰ ਪੰਕਜ ਸ਼ਰਮਾ ਨੇ ਐਲਾਨ ਕੀਤਾ ਕਿ ਲੁਧਿਆਣਾ ਵਿਖੇ 19, 20, 21 ਤੇ 22 ਨਵੰਬਰ ਨੂੰ ਜੋ 4 ਰੋਜ਼ਾ ਰੁਜ਼ਗਾਰ ਮੇਲਾ ਲਗਾਇਆ ...

ਪੂਰੀ ਖ਼ਬਰ »

25 ਬੋਤਲਾਂ ਸ਼ਰਾਬ ਸਮੇਤ 3 ਗਿ੍ਫ਼ਤਾਰ

ਲੁਧਿਆਣਾ, 17 ਨਵੰਬਰ (ਅਮਰੀਕ ਸਿੰਘ ਬੱਤਰਾ)- ਲੁਧਿਆਣਾ ਪੁਲਿਸ ਨੇ 3 ਵਿਅਕਤੀਆਂ ਤੋਂ 25 ਬੋਤਲਾਂ ਸ਼ਰਾਬ ਬਰਾਮਦ ਕਰਕੇ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ ਹੈ | ਐਾਟੀਨਾਰਕੋਟਿਕ ਸੈੱਲ 'ਚ ਤੈਨਾਤ ਹੌਲਦਾਰ ਕੁਲਵੰਤ ਸਿੰਘ ਨੇ ਦੱਸਿਆ ਕਿ 16 ਨਵੰਬਰ ...

ਪੂਰੀ ਖ਼ਬਰ »

ਬਾਪੂ ਗੁਰਬਚਨ ਸਿੰਘ ਨੱਤ ਨੂੰ ਭਾਵਭਿੰਨੀਆਂ ਸ਼ਰਧਾਂਜਲੀ ਭੇਟ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)- ਇਸ਼ਮੀਤ ਸਿੰਘ ਮਿਊੁਜ਼ਿਕ ਇੰਸਟੀਚਿਊਟ ਦੀ ਗਵਰਨਿੰਗ ਬਾਡੀ ਦੇ ਮੈਂਬਰ, ਪੰਜਾਬੀ ਸਾਹਿਤ ਅਕੈਡਮੀ ਦੇ ਸਾਬਕਾ ਪ੍ਰਧਾਨ ਤੇ ਸ਼ੋ੍ਰਮਣੀ ਕਵੀ ਪ੍ਰੋ:ਗੁਰਭਜਨ ਗਿੱਲ ਦੇ ਸਹੁਰਾ, ਸਹਾਇਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪੁਨੀਤਪਾਲ ...

ਪੂਰੀ ਖ਼ਬਰ »

ਸਮਾਜ ਸੇਵੀ ਸਵਿੰਦਰ ਸਿੰਘ ਪਾਹਵਾ ਨੂੰ ਸ਼ਰਧਾਂਜਲੀ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਲੁਧਿਆਣਾ ਦੇ ਪ੍ਰਸਿੱਧ ਅਕਾਲੀ ਨੇਤਾ ਜਥੇ: ਤੇਜਿੰਦਰ ਸਿੰਘ ਡੰਗ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪ੍ਰਮੁੱਖ ਸਮਾਜ ਸੇਵਕ ਜਸਵੀਰ ਸਿੰਘ ਪਾਹਵਾ ਦੇ ਭਰਾ ਸਵਿੰਦਰ ਸਿੰਘ ਪਾਹਵਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਵੱਖ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਆਸ਼ੂ ਦੇ ਪਿਤਾ ਦੀ ਯਾਦ 'ਚ ਖੂਨਦਾਨ ਕੈਂਪ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)- ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਤੰਦਰੁਸਤ ਜੀਵਨ, ਵਧੀਆ ਸਿੱਖਿਆ ਤੇ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਇਹ ਸ਼ਬਦ ਸਥਾਨਕ ਵਾਰਡ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ 5500 ਨੌਜਵਾਨਾਂ ਨੂੰ ਸਿੱਖ ਧਰਮ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ-ਸਿੱਧੂ

ਲੁਿ ਧਆਣਾ, 17 ਨਵੰਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ 23 ਨਵੰਬਰ ਨੂੰ ਕਰਵਾਏ ਜਾ ਰਹੇ ਸਮਾਗਮਾਂ ਸਬੰਧੀ ਸਥਾਨਕ ਲੋਕਾਂ ਸਮੇਤ ਦੇਸ਼ ਅਤੇ ਵਿਦੇਸ਼ਾਂ ਵਿਚ ਵੱਸਦੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਸ੍ਰੀ ਗੁਰੂ ...

ਪੂਰੀ ਖ਼ਬਰ »

ਨਮੋ ਨਾਰਾਇਣ ਦੁੱਧ ਸੇਵਾ ਸੁਸਾਇਟੀ ਵਲੋਂ ਗੁਰਪੁਰਬ ਸੀ. ਐਮ. ਸੀ. ਦੇ ਮਰੀਜ਼ਾਂ ਨਾਲ ਮਨਾਇਆ ਜਾਵੇਗਾ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)- ਨਮੋ ਨਾਰਾਇਣ ਦੁੱਧ ਸੇਵਾ ਸੁਸਾਇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ 23 ਨਵੰਬਰ ਨੂੰ ਸੀ.ਐਮ.ਸੀ. ਹਸਪਤਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਮਰੀਜ਼ਾਂ ਦੇ ਨਾਲ ਮਨਾਉਣ ਦਾ ਫੈਸਲਾ ਕੀਤਾ ਗਿਆ | ਪਰਵਿੰਦਰ ਹਾਂਡਾ ...

ਪੂਰੀ ਖ਼ਬਰ »

ਡੀ. ਏ. ਵੀ. ਪੱਖੋਵਾਲ ਰੋਡ ਦੀ ਬਾਸਕਿਟਬਾਲ ਟੀਮ ਉਪ ਜੇਤੂ ਰਹੀ

ਲੁਧਿਆਣਾ, 17 ਨਵੰਬਰ (ਪਰਮੇਸ਼ਰ ਸਿੰਘ)- ਡੀ. ਏ. ਵੀ. ਪੱਖੋਵਾਲ ਰੋਡ ਦੀ ਬਾਸਕਿਟਬਾਲ ਦੀ ਅੰਡਰ-19 ਲੜਕੀਆਂ ਦੀ ਟੀਮ ਅੰਤਰ ਜ਼ਿਲ੍ਹਾ ਸਕੂਲ ਬਾਸਕਿਟਬਾਲ ਟੂਰਨਾਮੈਂਟ 'ਚ ਉਪ ਜੇਤੂ ਰਹੀ ਤੇ ਟੀਮ ਦੀਆਂ ਪੰਜ ਖਿਡਾਰਨਾਂ ਨੇ ਕੌਮੀ ਕੈਂਪ ਵਿਚ ਆਪਣਾ ਸਥਾਨ ਪੱਕਾ ਕੀਤਾ | ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਭੇਟ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਕੀਟ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਲੂਜਾ ਦੀ ਅਗਵਾਈ ਵਿਚ ਮਾਰਕੀਟ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਮਤਾ ਨਾ ਰੱਖਣ ਦੇਣ 'ਤੇ ਹੀ ਜਥੇ: ਬੈਂਸ ਨੇ ਸ਼ੋ੍ਰਮਣੀ ਕਮੇਟੀ ਦੇ ਇਜਲਾਸ ਦਾ ਬਾਈਕਾਟ ਕੀਤਾ-ਲਿਪ ਆਗੂ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਸੀਨੀਅਰ ਆਗੂਆਂ ਜਸਵਿੰਦਰ ਸਿੰਘ ਖਾਲਸਾ, ਜਤਿੰਦਰ ਪਾਲ ਸਿੰਘ ਸਲੂਜਾ, ਰਣਧੀਰ ਸਿੰ ਘ ਸਿਬੀਆ, ਵਿਪਨ ਸੂਦ ਕਾਕਾ, ਸੁਰਿੰਦਰ ਸਿੰਘ ਗਰੇਵਾਲ, ਜਸਵੰਤ ਸਿੰਘ ਗੱਜਣਮਾਜਰਾ, ਜਤਿੰਦਰ ਸਿੰਘ ਭੱਲਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਟਾਰ ਕਿਡਜ਼ ਪਲੇਅ ਵੇਅ ਸਕੂਲ ਦੇ ਸਾਲਾਨਾ ਖੇਡ ਮੁਕਾਬਲੇ

ਲੁਧਿਆਣਾ, 17 ਨਵੰਬਰ (ਪਰਮੇਸ਼ਰ ਸਿੰਘ)- ਸਟਾਰ ਕਿਡਜ ਪਲੇਅ ਵੇਅ ਸਕੂਲਾਂ ਦਾ ਸਾਂਝਾ ਸਾਲਾਨਾ ਖੇਡ ਸਮਾਗਮ ਪ੍ਰਬੰਧ ਨਿਰਦੇਸ਼ਕ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਾਕੋਵਾਲ ਰੋਡ ਵਿਖੇ ਕਰਵਾਇਆ ਗਿਆ ਜਿਸ ਵਿਚ ਸਕੂਲਾਂ ਦੇ 200 ਦੇ ਕਰੀਬ ਵਿਦਿਆਰਥੀਆਂ ਨੇ ਉਤਸ਼ਾਹ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX