ਤਾਜਾ ਖ਼ਬਰਾਂ


ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਪ੍ਰਧਾਨ ਬਣੇ
. . .  1 day ago
ਅੰਮ੍ਰਿਤਸਰ -24 ਫਰਵਰੀ {ਅ.ਬ.} -ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੂੰ ਅੱਜ ਸਰਬਸੰਮਤੀ ਨਾਲ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ। ਇਸ ਮੌਕੇ ਪੱਤਰਕਾਰਾਂ ...
ਕੈਪਟਨ ਨੇ ਐੱਨ. ਸੀ. ਸੀ. ਟਰੇਨਿੰਗ ਜਹਾਜ਼ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 24 ਫਰਵਰੀ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ 'ਚ ਐੱਨ. ਸੀ. ਸੀ. ਦੇ ਇੱਕ ਟਰੇਨਿੰਗ ਜਹਾਜ਼ ਦੇ ਹਾਦਸਾਗ੍ਰਸਤ ਹੋਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਵਿਚ...
ਯੋਗੀ ਆਦਿਤਆਨਾਥ ਨੇ ਟਰੰਪ ਨੂੰ ਭੇਟ ਕੀਤੀ ਤਾਜ ਮਹਿਲ ਦੀ ਵਿਸ਼ਾਲ ਤਸਵੀਰ
. . .  1 day ago
ਆਗਰਾ, 24੪ ਫਰਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਮੇਲਾਨੀਆ ਟਰੰਪ ਨੂੰ ਆਗਰਾ ਤੋਂ ਦਿੱਲੀ ਲਈ ਰਵਾਨਾ ਹੋਣ ਸਮੇਂ ਤਾਜ ਮਹਿਲ ਦੀ...
88.88 ਲੱਖ ਦੇ ਸੋਨੇ ਸਮੇਤ 4 ਗ੍ਰਿਫ਼ਤਾਰ
. . .  1 day ago
ਚੇਨਈ, 24 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਤੋਂ 2.059 ਕਿੱਲੋ ਸੋਨਾ ਬਰਾਮਦ ਕਰ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 88.88 ਲੱਖ ਰੁਪਏ ਦੱਸੀ ਜਾ...
ਫ਼ੌਜ ਮੁਖੀ ਕੱਲ੍ਹ ਕਰਨਗੇ ਕਸ਼ਮੀਰ ਘਾਟੀ ਦਾ ਦੌਰਾ
. . .  1 day ago
ਨਵੀਂ ਦਿੱਲੀ, 24 ਫਰਵਰੀ - ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਦੌਰਾਨ ਫ਼ੌਜ ਮੁਖੀ ਜਨਰਲ ਐਮ.ਐਮ ਨਰਵਾਣੇ ਕੱਲ੍ਹ ਕਸ਼ਮੀਰ ਘਾਟੀ ਦਾ ਦੌਰਾ ਕਰਨਗੇ। ਇਸ ਦੌਰਾਨ...
ਭਰਾ ਵੱਲੋਂ ਪਿਤਾ ਤੇ ਹੋਰਨਾਂ ਨਾਲ ਮਿਲ ਕੇ ਭਰਾ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਫਰਵਰੀ (ਹਰਿੰਦਰ ਸਿੰਘ) - ਤਰਨ ਤਾਰਨ ਦੇ ਨਜ਼ਦੀਕੀ ਪਿੰਡ ਕੋਟ ਜਸਪਤ ਵਿਖੇ ਜ਼ਮੀਨੀ ਵਿਵਾਦ ਦੇ ਕਾਰਨ ਉਸ ਸਮੇਂ ਖ਼ੂਨ ਸਫ਼ੇਦ ਹੋ ਗਿਆ, ਜਦ ਭਰਾ ਨੇ ਆਪਣੇ ਪਿਤਾ, ਪੁੱਤਰਾਂ ਅਤੇ ਹੋਰਨਾਂ ਨਾਲ ਮਿਲ ਕੇ ਛੋਟੇ ਭਰਾ ਬਲਦੇਵ ਸਿੰਘ ਦਾ ਗੋਲੀਆਂ...
ਹਿੰਸਾ ਨੂੰ ਦੇਖਦੇ ਹੋਏ ਕਈ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ
. . .  1 day ago
ਨਵੀਂ ਦਿੱਲੀ, 24 ਫਰਵਰੀ - ਦਿੱਲੀ ਦੇ ਉੱਤਰ ਪੂਰਬ ਜ਼ਿਲ੍ਹੇ ਵਿਚ ਹਿੰਸਾ ਨੂੰ ਦੇਖਦੇ ਹੋਏ ਜਾਫਰਾਬਾਦ, ਮੌਜਪੁਰ-ਬਾਬਰਪੁਰ, ਗੋਕਲਪੁਰੀ, ਜੌਹਰੀ ਐਨਕਲੇਵ ਅਤੇ ਸ਼ਿਵ ਵਿਹਾਰ ਮੈਟਰੋ ਸਟੇਸ਼ਨਾਂ ਦੇ ਗੇਟ ਬੰਦ...
ਕੈਬਨਿਟ ਮੰਤਰੀ ਸਿੰਗਲਾ ਨੇ ਲੌਂਗੋਵਾਲ ਵੈਨ ਹਾਦਸੇ ਦੇ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
. . .  1 day ago
ਲੌਂਗੋਵਾਲ, 24 ਫਰਵਰੀ (ਸ. ਸ. ਖੰਨਾ, ਵਿਨੋਦ ਸ਼ਰਮਾ)- ਬੀਤੇ ਦਿਨੀਂ ਲੌਂਗੋਵਾਲ ਵਿਖੇ ਵਾਪਰੇ ਦਰਦਨਾਕ ਵੈਨ ਹਾਦਸੇ ਵਿਚ ਮਾਰੇ ਗਏ 4 ਮਾਸੂਮ ਬੱਚਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਵਲੋਂ ਐਲਾਨੀ ਗਈ ਪ੍ਰਤੀ...
ਬਜਟ ਇਜਲਾਸ : ਰੌਲੇ-ਰੱਪੇ ਮਗਰੋਂ ਸਦਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਟਰੰਪ ਦੀ ਧੀ ਅਤੇ ਜਵਾਈ ਨੇ ਕੀਤੇ ਤਾਜ ਮਹਿਲ ਦੇ ਦੀਦਾਰ
. . .  1 day ago
ਆਗਰਾ, 24 ਫਰਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਨੇ ਵੀ ਆਗਰਾ ਸਥਿਤ ਤਾਜ ਮਹਿਲ...
ਬਜਟ ਇਜਲਾਸ : ਮਜੀਠੀਆ ਵਲੋਂ ਸਪੀਕਰ ਵਿਰੁੱਧ ਨਾਅਰੇਬਾਜ਼ੀ ਕਰਨ ਮਗਰੋਂ ਆਪਸ 'ਚ ਉਲਝੇ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਨੇ 'ਪੰਜਾਬ ਪੁਲਿਸ ਦੀ ਗੁੰਡਾਗਰਦੀ ਬੰਦ ਕਰ' ਦੇ ਲਾਏ ਨਾਅਰੇ
. . .  1 day ago
ਬਜਟ ਇਜਲਾਸ : ਮਾਰਸ਼ਲਾਂ ਵਲੋਂ 'ਆਪ' ਵਿਧਾਇਕਾਂ ਨੂੰ ਸਦਨ 'ਚੋਂ ਬਾਹਰ ਕੱਢਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਸਦਨ ਦੀ ਕਾਰਵਾਈ 15 ਮਿੰਟ ਲਈ ਮੁਲਤਵੀ
. . .  1 day ago
ਬਜਟ ਇਜਲਾਸ : 'ਆਪ' ਦੇ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਮਹਿਲਾ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ
. . .  1 day ago
ਤਾਜ ਮਹਿਲ ਪਹੁੰਚੇ ਟਰੰਪ ਨੇ ਵਿਜ਼ਟਰ ਬੁੱਕ 'ਚ ਲਿਖਿਆ ਸੰਦੇਸ਼
. . .  1 day ago
ਤਾਜ ਮਹਿਲ ਦੇ ਦੀਦਾਰ ਕਰ ਰਹੇ ਹਨ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਨੂੰ ਬਰਖ਼ਾਸਤ ਕਰਨ ਦੀ ਲਗਾਤਾਰ ਕੀਤੀ ਜਾ ਰਹੀ ਹੈ ਮੰਗ
. . .  1 day ago
ਜਲਦ ਹੀ ਤਾਜ ਮਹਿਲ 'ਚ ਪਹੁੰਚਣਗੇ ਰਾਸ਼ਟਰਪਤੀ ਟਰੰਪ ਅਤੇ ਫ਼ਸਟ ਲੇਡੀ ਮੇਲਾਨੀਆ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ-ਭਾਜਪਾ ਵਿਧਾਇਕ ਸਰਕਾਰ ਵਿਰੁੱਧ ਕਰ ਰਹੇ ਹਨ ਨਾਅਰੇਬਾਜ਼ੀ, ਸਦਨ 'ਚ ਹੰਗਾਮਾ ਜਾਰੀ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਸੁਰੱਖਿਆ ਘੇਰਾ ਤੋੜਨ ਦੀ ਕੋਸ਼ਿਸ਼, ਹੋਰ ਸਿਵਲ ਸੁਰੱਖਿਆ ਕਰਮੀ ਬੁਲਾਏ ਗਏ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਿਧਾਇਕਾਂ ਵਲੋਂ ਮਾਰਸ਼ਲਾਂ ਦਾ ਸੁਰੱਖਿਆ ਘੇਰਾ ਤੋੜ ਕੇ ਸਪੀਕਰ ਦੀ ਕੁਰਸੀ ਵੱਲ ਜਾਣ ਦੀ ਕੋਸ਼ਿਸ਼
. . .  1 day ago
ਬਜਟ ਇਜਲਾਸ : ਹੰਗਾਮੇ ਦੌਰਾਨ ਕਾਂਗਰਸ ਵਿਧਾਇਕਾਂ ਵਲੋਂ ਅਕਾਲੀ ਦਲ ਵਿਰੁੱਧ ਨਾਅਰੇਬਾਜ਼ੀ, ਸਦਨ ਬਣਿਆ ਰੌਲ਼ੇ-ਰੱਪੇ ਅਤੇ ਹੰਗਾਮੇ ਦਾ ਮੈਦਾਨ
. . .  1 day ago
ਤਾਜ ਮਹਿਲ ਲਈ ਰਵਾਨਾ ਹੋਇਆ ਟਰੰਪ ਅਤੇ ਉਨ੍ਹਾਂ ਦਾ ਪਰਿਵਾਰ
. . .  1 day ago
ਆਗਰਾ ਪਹੁੰਚਣ 'ਤੇ ਯੋਗੀ ਨੇ ਕੀਤਾ ਰਾਸ਼ਟਰਪਤੀ ਟਰੰਪ ਅਤੇ ਮੇਲਾਨੀਆ ਦਾ ਸਵਾਗਤ
. . .  1 day ago
ਬਜਟ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਦਾ ਸਦਨ 'ਚ ਰੌਲ਼ਾ-ਰੱਪਾ ਜਾਰੀ
. . .  1 day ago
ਆਗਰਾ ਹਵਾਈ ਅੱਡੇ 'ਤੇ ਪਹੁੰਚਿਆ ਟਰੰਪ ਦਾ ਜਹਾਜ਼
. . .  1 day ago
ਸੀ.ਏ.ਏ ਪ੍ਰਦਰਸ਼ਨ ਦੌਰਾਨ ਝੜਪ 'ਚ ਹੈੱਡ ਕਾਂਸਟੇਬਲ ਦੀ ਮੌਤ
. . .  1 day ago
ਵਿਰੋਧ ਪ੍ਰਦਰਸ਼ਨਾਂ ਦੇ ਚੱਲਦਿਆਂ ਉੱਤਰੀ-ਪੂਰਬੀ ਦਿੱਲੀ 'ਚ ਧਾਰਾ 144 ਲਾਗੂ
. . .  1 day ago
ਬਜਟ ਇਜਲਾਸ : ਜਿਨ੍ਹਾਂ ਨੇ ਪੰਜਾਬ ਨੂੰ ਕਰਜ਼ੇ 'ਚ ਡੋਬਿਆ ਹੈ, ਉਨ੍ਹਾਂ 'ਤੇ ਸਰਕਾਰ ਕਾਰਵਾਈ ਕਰੇ, ਪਰਚੇ ਦਰਜ ਕੀਤੇ ਜਾਣ- ਹਰਮਿੰਦਰ ਗਿੱਲ
. . .  1 day ago
ਬਜਟ ਇਜਲਾਸ : ਕੱਲ੍ਹ ਕੈਪਟਨ ਸਦਨ 'ਚ ਹਾਜ਼ਰ ਹੋਣਗੇ, ਉਨ੍ਹਾਂ ਕੋਲੋਂ ਡੀ. ਜੀ. ਪੀ. ਅਤੇ ਆਸ਼ੂ ਦੇ ਮਾਮਲੇ 'ਤੇ ਵਿਰੋਧੀ ਧਿਰਾਂ ਨੂੰ ਜਵਾਬ ਮਿਲ ਜਾਣਗੇ- ਸਪੀਕਰ
. . .  1 day ago
ਬਜਟ ਇਜਲਾਸ : ਡੀ. ਜੀ. ਪੀ. ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਵਿਧਾਇਕਾਂ ਦਾ ਸਦਨ 'ਚ ਹੰਗਾਮਾ ਜਾਰੀ
. . .  1 day ago
ਦਿੱਲੀ ਦੇ ਮੌਜਪੁਰ ਇਲਾਕੇ 'ਚ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਜੰਮ ਹੋ ਕੇ ਹੋਈ ਪੱਥਰਬਾਜ਼ੀ
. . .  1 day ago
ਲੌਂਗੋਵਾਲ ਵੈਨ ਹਾਦਸਾ : ਪੀੜਤ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੇ ਮਾਲੀ ਸਹਾਇਤਾ ਦੇ ਚੈੱਕ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਚ ਸਦਨ 'ਚ ਹੰਗਾਮਾ ਜਾਰੀ
. . .  1 day ago
ਮੋਟੇਰਾ ਸਟੇਡੀਅਮ 'ਚ ਲੋਕਾਂ ਨੇ ਇਵਾਂਕਾ ਨਾਲ ਲਈਆਂ ਸੈਲਫੀਆਂ
. . .  1 day ago
ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਰੋਸ ਮਾਰਚ
. . .  1 day ago
ਬਜਟ ਇਜਲਾਸ: ਡੀ.ਜੀ.ਪੀ ਅਤੇ ਭਾਰਤ ਭੂਸ਼ਨ ਆਸ਼ੂ ਦੇ ਮਾਮਲੇ 'ਤੇ ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਹੰਗਾਮਾ
. . .  1 day ago
ਬਜਟ ਇਜਲਾਸ: ਕਾਂਗਰਸੀ ਵਿਧਾਇਕ ਵੀ ਹੰਗਾਮੇ 'ਚ ਹੋਏ ਸ਼ਾਮਿਲ, ਅਕਾਲੀ ਦਲ ਖ਼ਿਲਾਫ਼ ਸ਼ੁਰੂ ਕੀਤੀ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਅਕਾਲੀ ਵਿਧਾਇਕਾਂ ਵੱਲੋਂ ਸਦਨ 'ਚ ਭਾਰੀ ਰੌਲਾ ਰੱਪਾ ਅਤੇ ਨਾਅਰੇਬਾਜ਼ੀ
. . .  1 day ago
ਬਜਟ ਇਜਲਾਸ: ਆਪ ਵਿਧਾਇਕਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਮੁੜ ਨਾਅਰੇਬਾਜ਼ੀ ਸ਼ੁਰੂ
. . .  1 day ago
ਤਾਜ ਮਹਿਲ ਦੇ ਦੀਦਾਰ ਕਰਨ ਲਈ ਆਗਰਾ ਰਵਾਨਾ ਹੋਏ ਰਾਸ਼ਟਰਪਤੀ ਟਰੰਪ
. . .  1 day ago
ਬਜਟ ਇਜਲਾਸ: ਹਰਪਾਲ ਚੀਮਾ ਨੇ ਡੀ.ਜੀ.ਪੀ ਵੱਲੋਂ ਦਿੱਤੇ ਵਿਵਾਦਿਤ ਬਿਆਨ ਅਤੇ ਭਾਰਤ ਭੂਸ਼ਨ ਆਸ਼ੂ ਦਾ ਸਦਨ ਚੁੱਕਿਆ ਮੁੱਦਾ
. . .  1 day ago
ਬਜਟ ਇਜਲਾਸ: ਪ੍ਰਸ਼ਨਕਾਲ ਤੋਂ ਬਾਅਦ ਸਪੀਕਰ ਨੇ ਅਗਲੀ ਕਾਰਵਾਈ ਕੀਤੀ ਸ਼ੁਰੂ
. . .  1 day ago
ਬਜਟ ਇਜਲਾਸ: ਸਦਨ ਦੀ ਕਾਰਵਾਈ ਮੁੜ ਹੋਈ ਸ਼ੁਰੂ
. . .  1 day ago
ਬਜਟ ਇਜਲਾਸ : 'ਆਪ' ਤੇ ਅਕਾਲੀ ਵਰਕਰਾਂ ਵੱਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  1 day ago
ਪਟਿਆਲਾ 'ਚ ਐੱਨ. ਸੀ. ਸੀ. ਟਰੇਨਿੰਗ ਦਾ ਜਹਾਜ਼ ਹੋਇਆ ਹਾਦਸੇ ਦਾ ਸ਼ਿਕਾਰ, ਗਰੁੱਪ ਲੀਡਰ ਦੀ ਮੌਤ
. . .  1 day ago
ਸਦਨ ਦੀ ਕਾਰਵਾਈ ਮੁੜ ਤੋਂ ਹੋਈ ਸ਼ੁਰੂ
. . .  1 day ago
ਸਦਨ ਦੀ ਕਾਰਵਾਈ ਮੁਲਤਵੀ ਹੋਣ ਮਗਰੋਂ ਆਪਸ 'ਚ ਹੀ ਉਲਝੇ ਕਾਂਗਰਸੀ ਵਿਧਾਇਕ
. . .  1 day ago
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਰੋਸ ਧਰਨਾ ਮੁੜ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਦੀ ਖੁਦਮੁਖ਼ਤਿਆਰੀ, ਫੈੱਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ-ਡਾ. ਧਰਮਵੀਰ ਗਾਂਧੀ

ਚੰਡੀਗੜ੍ਹ•, 17 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਕੇਂਦਰੀ ਸਿੰਘ ਸਭਾ ਸੈਕਟਰ 28 ਵਿਖੇ ਅੱਜ ਹੋਈ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਪ੍ਰੋ. ਗੁਰਦਰਸ਼ਨ ਸਿੰਘ ਢਿੱਲੋਂ ਅਤੇ ਉਨ੍ਹ•ਾਂ ਦੇ ਸਾਥੀਆਂ 'ਚ ਅਧਿਆਪਕ, ਵਕੀਲ, ਇੰਜੀਨੀਅਰ ਅਤੇ ਹੋਰ ਬੁੱਧੀਜੀਵੀ ਆਦਿ ਸ਼ਾਮਿਲ ਹੋਏ | ਇਨ੍ਹ•ਾਂ ਸਾਰਿਆਂ ਵਲੋਂ ਪੰਜਾਬ ਦੀ ਨਿਘਰਦੀ ਹਾਲਤ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵੀ ਆਪਣੇ ਪੰਜਾਬ ਮੰਚ ਦੇ ਸਾਥੀਆਂ ਨਾਲ ਇਸ ਵਿਚ ਸ਼ਾਮਿਲ ਹੋਏ | ਇਸ ਮੌਕੇ ਡਾ. ਧਰਮਵੀਰ ਗਾਂਧੀ ਅਤੇ ਡਾ. ਗੁਰਦਰਸ਼ਨ ਸਿੰਘ ਢਿੱਲੋਂ ਨੇ ਸਾਰੇ ਪੰਜਾਬੀਆਂ ਨੂੰ ਪੰਜਾਬੀਅਤ ਦੇ ਇਕ ਮੰਚ ਉੱਤੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ | ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਦੀ ਖੁਦਮੁਖਤਿਆਰੀ, ਫੈਡਰਲ ਢਾਂਚੇ ਦੀ ਉਸਾਰੀ ਦੇ ਮੁੱਦਿਆਂ 'ਤੇ ਸਹਿਮਤੀ ਬਣਾਈ ਜਾਵੇਗੀ | ਇਸੇ ਦੌਰਾਨ ਡਾ. ਗੁਰਦਰਸ਼ਨ ਸਿੰਘ ਢਿੱਲੋਂ ਨੇ ਵੀ ਡਾ. ਧਰਮਵੀਰ ਗਾਂਧੀ ਦੇ ਪੰਜਾਬ ਮੰਚ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਕੱਤਰਤਾ ਨੇ ਪੰਜਾਬ ਮੰਚ ਦੇ ਐਲਾਨਨਾਮੇ ਵਿਚ ਦਰਜ ਸਿਆਸੀ ਨਿਸ਼ਾਨੇ 'ਫ਼ੈਡਰਲ ਭਾਰਤ, ਜਮਹੂਰੀ ਪੰਜਾਬ' ਦੀ ਤਾਈਦ ਕੀਤੀ ਅਤੇ ਪੰਜਾਬੀਆਂ ਨੂੰ 'ਪੰਜਾਬੀਅਤ' ਦੇ ਇਕੋ-ਇਕ ਝੰਡੇ ਹੇਠ ਇਕੱਠੇ ਕਰਨ ਦਾ ਪ੍ਰਣ ਲਿਆ¢ ਡਾ: ਧਰਮਵੀਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵੰਡ ਸਮੇਂ ਭਾਰਤ ਵਿਚ ਜੋ ਪ੍ਰਬੰਧ 'ਸਰਕਾਰ ਜੋ ਚੱਲੇ' ਸਥਾਪਤ ਕਰਨ ਲਈ ਕੀਤਾ ਗਿਆ, ਸਾਰੇ ਤਜੁਰਬਿਆਂ ਤੋਂ ਬਾਅਦ ਫੇਲ੍ਹ •ਸਾਬਤ ਹੋਇਆ ਹੈ | ਡਾ: ਗਾਂਧੀ ਨੇ ਕੇਂਦਰ ਸਰਕਾਰ 'ਤੋਂ ਮੰਗ ਕੀਤੀ ਕਿ ਉਹ ਫ਼ੌਰੀ ਤੌਰ 'ਤੇ ਕੇਂਦਰ ਰਾਜ ਸਬੰਧਾਂ 'ਤੇ ਨਜ਼ਰਸਾਨੀ ਕਰਨ ਲਈ ਇਕ ਗੋਲ-ਮੇਜ਼ ਕਾਨਫ਼ਰੰਸ ਸੱਦਣ ਅਤੇ ਨੀਮ-ਕੌਮੀਅਤਾਂ 'ਤੇ ਆਧਾਰਤ ਰਾਜਾਂ ਨੂੰ ਭਾਰਤੀ ਸੰਘ ਅੰਦਰ ਬਣਦੀ ਖੁਦਮੁਖਤਿਆਰੀ ਦੇਵੇ | ਡਾ: ਢਿੱਲੋਂ ਨੇ ਪੰਜਾਬੀਆਂ ਨੂੰ ਭਗਤੀ ਲਹਿਰ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਸਾਰੇ ਪੰਜਾਬੀਆਾ ਦਾ ਅਜ਼ਾਦੀ, ਬਰਾਬਰੀ ਅਤੇ ਭਾਈਚਾਰੇ ਦੇ ਸਿਧਾਂਤ 'ਤੇ ਅਧਾਰਤ ਇਕ-ਮਿਕ ਹੋਣ ਤੇ ਇਕ ਨਵਾਾ ਪੰਜਾਬ ਬਨਾਉਣ ਦਾ ਸੱਦਾ ਦਿੱਤਾ | ਸ. ਸੁਖਦੇਵ ਸਿੰਘ ਨੇ ਲੋਕ ਸਭਾ ਚੋਣਾਂ 2019 ਦੇ ਹਵਾਲੇ ਨਾਲ ਕਿਹਾ ਕਿ ਇਸ ਚੋਣ ਲੜਨ ਵਾਲੀਆਂ ਸਭ ਧਿਰਾਂ ਨੂੰ ਇਹ ਬਿਲਕੁਲ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹ ਲੋਕ ਸਭਾ ਵਿਚ ਪੰਜਾਬੀਆਂ ਦੀ ਨੁਮਾਇੰਦਗੀ ਕਰਦੇ ਹੋਏ ਕੀ ਨਿਸ਼ਾਨੇ ਪ੍ਰਾਪਤ ਕਰਨ ਦਾ ਟੀਚਾ ਰੱਖਦੇ ਹਨ ¢ ਇਸ ਮੌਕੇ ਡਾ: ਜਗਜੀਤ ਚੀਮਾ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ, ਵਕੀਲ ਅਮਰ ਸਿੰਘ, ਜਗਦੇਵ ਸਿੰਘ ਗਰੇਵਾਲ, ਜੀਵਨਜੋਤ ਕੌਰ, ਗੁਰਪ੍ਰੀਤ ਕੌਰ ਬਰਾੜ, ਪਰਮਜੀਤ ਸਿੰਘ ਅਤੇ ਆਰਕੀਟੈਕਟ ਰਣਜੀਤ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ |

ਪੰਜਾਬ ਕਲਾ ਭਵਨ 'ਚ ਡਾ: ਲਖਵਿੰਦਰ ਸਿੰਘ ਜੌਹਲ ਤੇ ਹੋਰਨਾਂ ਨੇ ਗਾਇਕੀ ਬਾਰੇ ਵਿਚਾਰ ਪ੍ਰਗਟਾਏ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਇਪਟਾ ਪੰਜਾਬ ਵਲੋਂ ਪੰਜਾਬੀ ਗਾਇਕੀ ਵਿਚ ਲੱਚਰਤਾ ਅਤੇ ਹਿੰਸਾ ਬਾਰੇ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਸੈਮੀਨਾਰ ਵਿਚ ਮੁੱਖ ਰੂਪ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਪੰਜਾਬੀ ਗਾਇਕੀ ...

ਪੂਰੀ ਖ਼ਬਰ »

ਘਰ ਅੰਦਰ ਦਾਖ਼ਲ ਹੋ ਔਰਤ ਦਾ ਪਰਸ ਝਪਟਣ ਵਾਲੇ ਦੋਵੇਂ ਮੁਲਜ਼ਮ ਗਿ੍ਫ਼ਤਾਰ

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 21 ਦੇ ਇਕ ਘਰ ਅੰਦਰ ਦਾਖ਼ਲ ਹੋ ਕੇ ਔਰਤ ਪਰਸ ਝਪਟਣ ਵਾਲੇ ਦੋ ਝਪਟਮਾਰਾਂ ਨੂੰ ਪੁਲਿਸ ਨੇ ਇਕ ਦਿਨ ਬਾਅਦ ਹੀ ਗਿ੍ਫ਼ਤਾਰ ਕਰ ਲਿਆ | ਦੋਵੇਂ ਮੁਲਜ਼ਮ ਝਪਟਮਾਰੀ ਦੇ ਹੋਰ ਮਾਮਲਿਆਂ ਵਿਚ ਵੀ ਸ਼ਾਮਲ ਹਨ | ਜਾਣਕਾਰੀ ...

ਪੂਰੀ ਖ਼ਬਰ »

ਪੁਰਾਣੇ ਗਹਿਣਿਆਂ ਨੂੰ ਬਦਲਣ ਦਾ ਝਾਂਸਾ ਦੇ ਕੇ 9 ਲੱਖ ਦੀ ਠੱਗੀ

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪੁਰਾਣੇ ਗਹਿਣਿਆਂ ਬਦਲੇ ਨਵੇਂ ਗਹਿਣੇ ਦੇਣ ਦਾ ਝਾਂਸਾ ਦੇ ਕੇ ਨੌ ਲੱਖ ਦੀ ਠੱਗੀ ਮਾਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 34 ਦੇ ਰਹਿਣ ਵਾਲੇ ਅਮਿਤ ਕਪੂਰ ...

ਪੂਰੀ ਖ਼ਬਰ »

ਸੈਕਟਰ 36 ਵਿਖੇ ਘਰ 'ਚੋਂ ਗਹਿਣੇ ਚੋਰੀ

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 36 ਦੇ ਇਕ ਮਕਾਨ ਵਿਚੋਂ ਚੋਰ ਕੀਮਤੀ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਦੇ ਬਾਅਦ ਪੁਲਿਸ ਨੇ ਸਬੰਧਤ ਮਾਮਲਾ ਪੁਲਿਸ ਸਟੇਸ਼ਨ ਸੈਕਟਰ 36 ਵਿਚ ਦਰਜ ਕਰਕੇ ਚੋਰਾਂ ਦੀ ਭਾਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਦਾ ਮਾਮਲਾ ਦਰਜ

ਚੰਡੀਗੜ੍ਹ, 17 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸਿੰਗਾਪੁਰ ਦਾ ਵੀਜ਼ਾ ਦਿਵਾਉਣ ਦੇ ਨਾਮ 'ਤੇ ਠੱਗੀ ਕਰਨ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਰਾਏਬਰੇਲੀ ਦੇ ਰਹਿਣ ਵਾਲੇ ਰਾਕੇਸ਼ ਸ਼ਰਮਾ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਟੈਕਸ ਦੀ ਫਾਈਲ ਬੰਦ ਕਰਨ ਬਦਲੇ ਸੈਂਟਰਲ ਐਕਸਾਈਜ਼ ਦੇ ਅਧਿਕਾਰੀ ਰਿਸ਼ਵਤ ਲੈਂਦੇ ਸੀ. ਬੀ. ਆਈ. ਵਲੋਂ ਗਿ੍ਫ਼ਤਾਰ

ਪੰਚਕੂਲਾ, 17 ਨਵੰਬਰ (ਕਪਿਲ)- ਚੰਡੀਗੜ੍ਹ ਸੀ. ਬੀ. ਆਈ. ਨੇ ਹਿਸਾਰ ਤੋਂ ਗਿ੍ਫ਼ਤਾਰ ਕੀਤੇ ਤਿੰਨ ਸੈਂਟਰਲ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਨੀਵਾਰ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਤਿੰਨਾਂ ਨੂੰ 14 ...

ਪੂਰੀ ਖ਼ਬਰ »

ਸੱਭਿਆਚਾਰਕ ਪ੍ਰੋਗਰਾਮ 'ਕਲਾ ਸੰਗਮ' ਦੌਰਾਨ ਵਿਦਿਆਰਥਣਾਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਬੰਨਿ੍ਹਆ ਰੰਗ

ਚੰਡੀਗੜ੍ਹ, 17 ਨਵੰਬਰ (ਅਜਾਇਬ ਸਿੰਘ ਔਜਲਾ)- ਸਥਾਨਕ ਲੜਕੀਆਂ ਦੇ ਪੋਸਟ ਗ੍ਰੈਜੂਏਟ ਕਾਲਜ ਸੈਕਟਰ-11 ਵਿਖੇ ਅੱਜ ਸੱਭਿਆਚਾਰਕ ਪ੍ਰੋਗਰਾਮ ਕਲਾ ਸੰਗਮ ਕਰਾਇਆ ਗਿਆ¢ ਇਸ ਵਿਚ ਫਸਟ ਲੇਡੀ ਸ੍ਰੀਮਤੀ ਅਲਕਾ ਸਿੰਘ (ਪਤਨੀ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ •ਦੇ ਪ੍ਰਸ਼ਾਸਕ ...

ਪੂਰੀ ਖ਼ਬਰ »

ਹਲਕਾਅ ਰੋਕੂ ਸੀਰਮ ਨਾ ਮਿਲਣ 'ਤੇ ਡਿਸਪੈਂਸਰੀ ਬਾਹਰ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ•੍ਹ, 17 ਨਵੰਬਰ (ਅਜੀਤ ਬਿਊਰੋ)- ਸੈਕਟਰ-19 ਦੀ ਡਿਸਪੈਂਸਰੀ ਵਿਚ ਹਲਕਾਅ ਰੋਕੂ ਸੀਰਮ ਨਾ ਮਿਲਣ ਤੇ ਮਰੀਜ਼ ਦੇ ਪਰਿਵਾਰਕ ਮੈਂਬਰਾਂ ਨਾਲ ਬਦਸਲੂਕੀ ਕਰਨ ਨੂੰ ਕੇ ਜੰਮ ਕੇ ਹੰਗਾਮਾ ਹੋਇਆ | ਸੈਕਟਰ-30 ਵਿਚ ਇਕ ਲੜਕੀ ਨੂੰ ਕੱੁਤੇ ਨੇ ਵੱਢ ਲਿਆ ਸੀ, ਨੂੰ ਇਲਾਜ ਲਈ ਸੈਕਟਰ-19 ...

ਪੂਰੀ ਖ਼ਬਰ »

ਪਸ਼ੂ ਪਾਲਣ ਵਿਭਾਗ ਵਲੋਂ ਮੱਤੇਵਾੜਾ ਫਾਰਮ 'ਤੇ ਤਾਇਨਾਤ 3 ਅਫਸਰ ਮੁਅੱਤਲ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪਸ਼ੂ ਪਾਲਣ ਵਿਭਾਗ ਨੇ ਮੱਤੇਵਾੜਾ ਪਸ਼ੂ ਪਾਲਣ ਫਾਰਮ ਵਿਚ ਸਟਾਫ਼ ਦੀ ਵੱਡੇ ਪੱਧਰ 'ਤੇ ਗੈਰ ਹਾਜ਼ਰੀ, ਪਸ਼ੂਆਂ ਦੀ ਸਾਂਭ ਸੰਭਾਲ, ਆਲੇ ਦੁਆਲੇ ਦੀ ਗੰਦਗੀ ਤੇ ਸਟਾਕ ਰਜਿਸਟਰ ਵਿੱਚ ਕਮੀਆਂ ਦੀ ਰਿਪੋਰਟ ਦੇ ਆਧਾਰ 'ਤੇ 3 ਅਫਸਰਾਂ ਨੂੰ ...

ਪੂਰੀ ਖ਼ਬਰ »

ਕੰਪਨੀ ਦੀ ਦੇਣਦਾਰੀ ਨੂੰ ਐਨ.ਕੇ. ਸ਼ਰਮਾ ਦੀ ਦੇਣਦਾਰੀ ਕਿਵੇਂ ਮੰਨਿਆ ਜਾ ਸਕਦੈ?

ਚੰਡੀਗੜ੍ਹ, 17 ਨਵੰਬਰ (ਸੁਰਜੀਤ ਸਿੰਘ ਸੱਤੀ)- ਡੇਰਾਬੱਸੀ ਹਲਕੇ ਤੋਂ ਵਿਧਾਇਕ ਐਨ.ਕੇ. ਸ਼ਰਮਾ ਵਿਰੁੱਧ ਕਾਂਗਰਸੀ ਉਮੀਦਵਾਰ ਦੀਪਇੰਦਰ ਸਿੰਘ ਢਿੱਲੋਂ ਮੂਹਰੇ ਹਾਈਕੋਰਟ ਨੇ ਵੱਡਾ ਸੁਆਲ ਖੜ੍ਹਾ ਕੀਤਾ ਹੈ | ਸ਼ਰਮਾ ਦੀ ਚੋਣ ਰੱਦ ਕਰਨ ਦੀ ਮੰਗ ਕਰਦੀ ਚੋਣ ਪਟੀਸ਼ਨ ਦੀ ...

ਪੂਰੀ ਖ਼ਬਰ »

ਕੈਬ ਸਵਾਰ ਲੜਕੇ ਨੂੰ ਗ਼ਲਤ ਢੰਗ ਨਾਲ ਛੂਹਣ ਵਾਲੇ ਚਾਲਕ ਨੂੰ ਚਾਰ ਸਾਲ ਦੀ ਕੈਦ

ਚੰਡੀਗੜ੍ਹ•, 17 ਨਵੰਬਰ (ਰਣਜੀਤ ਸਿੰਘ/ਜਾਗੋਵਾਲ)- ਜ਼ਿਲ੍ਹ•ਾ ਅਦਾਲਤ ਨੇ ਇਕ 45 ਸਾਲਾ ਕੈਬ ਚਾਲਕ ਨੂੰ 17 ਸਾਲਾ ਦੇ ਲੜਕੇ ਨਾਲ ਸਰੀਰਕ ਛੇੜਛਾੜ ਕਰਨ ਦੇ ਮਾਮਲੇ ਵਿਚ ਚਾਰ ਸਾਲ ਦੀ ਸਜ਼ਾ ਸੁਣਾਈ ਹੈ | ਦੋਸ਼ੀ ਅਮਰੀਕ ਸਿੰਘ ਨੂੰ ਅਦਾਲਤ ਨੇ ਪੋਕਸੋ ਐਕਟ ਦੇ ਸੈਕਸ਼ਨ 8 ਤੇ 12 ਤਹਿਤ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਦੌਰਾਨ 753 ਕੇਸਾਂ ਦਾ ਨਿਪਟਾਰਾ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ) - ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ. ਪੀ. ਐੱਸ. ਮਾਨ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਕੌਮੀ ਲੋਕ ਅਦਾਲਤ ਲਗਾਈ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮ 21 ਤੋਂ

ਕੁਰਾਲੀ, 17 ਨਵੰਬਰ (ਹਰਪ੍ਰੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖ ਕੇ ਗੁਰਦੁਆਰਾ ਸ੍ਰੀ ਹਰਗੋਬਿੰਦਗੜ੍ਹ ਸਾਹਿਬ ਅਤੇ ਸਬਜ਼ੀ ਮੰਡੀ ਵਿਚਲੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਕੀਰਤਨ ਅਸਥਾਨ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਇਕ ਵਿਅਕਤੀ ਦੀ ਮੌਤ

ਲਾਲੜੂ, 17 ਨਵੰਬਰ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ• ਕੌਮੀ ਮਾਰਗ 'ਤੇ ਲਾਲੜੂ ਬੱਸ ਅੱਡੇ 'ਤੇ ਬੱਸ ਦੀ ਉਡੀਕ ਕਰ ਰਹੇ ਇਕ ਵਿਅਕਤੀ ਦੀ ਕਾਰ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ | ਮਿ੍ਤਕ ਦੇ ਚਾਚਾ ਰਾਮ ਧੀਰਜ ਯਾਦਵ ਪੁੱਤਰ ਦਾਨ ਪਾਲ ਵਾਸੀ ਗੋਰਬਰਨ ਲਾਦੀ ਕੇ, ਯੂ. ਪੀ. ਹਾਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ 'ਨਿਜਤਾ ਦਾ ਅਧਿਕਾਰ' ਵਿਸ਼ੇ 'ਤੇ ਲੈਕਚਰ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬ ਯੂਨੀਵਰਸਿਟੀ ਵਿਚ ਇੰਡੀਅਨ ਕੌਾਸਲ ਆਫ਼ ਸੋਸ਼ਲ ਸਾਇਸ ਰਿਸਰਚ (ਆਈ.ਸੀ.ਐਸ.ਐਸ.ਆਰ.) ਨੋਰਥ- ਵੈਸਟਰਨ ਰੀਜਨਲ ਸੈਂਟਰ ਵਲੋਂ 'ਨਿਜਤਾ ਦੇ ਅਧਿਕਾਰ ਦੀ ਗਤੀਸ਼ੀਲਤਾ: ਭਾਰਤੀ ਸੰਵਿਧਾਨ ਤਹਿਤ ਇਸ ਦੀ ਵਿਸ਼ੇਸ਼ਤਾ' ਵਿਸ਼ੇ 'ਤੇ ...

ਪੂਰੀ ਖ਼ਬਰ »

ਡੇਰਾ ਪ੍ਰਬੰਧਕ ਰਣਜੀਤ ਸਿੰਘ ਤੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਹੋਈ ਸੁਣਵਾਈ

ਪੰਚਕੂਲਾ, 17 ਨਵੰਬਰ (ਕਪਿਲ)- ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ ਰਾਮ ਰਹੀਮ ਉੱਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਸੁਣਵਾਈ ਹੋਈ | ਇਸ ਦੌਰਾਨ ਰਾਮ ...

ਪੂਰੀ ਖ਼ਬਰ »

ਹੱਤਿਆ ਦੇ ਮਾਮਲੇ ਵਿਚ ਚਾਰ ਬਰੀ

ਚੰਡੀਗੜ੍ਹ, 17 ਨਵੰਬਰ (ਰਣਜੀਤ ਸਿੰਘ/ਜਾਗੋਵਾਲ) - ਨੇਪਾਲੀ ਮੂਲ ਦੇ ਇਕ ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਜ਼ਿਲ੍ਹਾ ਅਦਾਲਤ ਨੇ ਚਾਰ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ | ਪੁਲਿਸ ਅਦਾਲਤ ਵਿਚ ਮਾਮਲੇ ਨੂੰ ਸਾਬਤ ਕਰਨ ਵਿਚ ਸਫਲ ਨਹੀਂ ਹੋ ਸਕੀ ਜਿਸ ਦੇ ਬਾਅਦ ਅਦਾਲਤ ਨੇ ...

ਪੂਰੀ ਖ਼ਬਰ »

ਧਰਮਸੋਤ ਨੇ ਕਾਂਗਰਸ ਨੰੂ ਨਮੋਸ਼ੀ ਤੋਂ ਬਚਾਉਣ ਲਈ ਅੰਕੜੇ ਬਦਲੇ-ਅਕਾਲੀ ਦਲ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬ ਦੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਕਾਂਗਰਸ ਸਰਕਾਰ ਨੂੰ ਨਮੋਸ਼ੀ ਤੋਂ ਬਚਾਉਣ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਅੰਕੜਿਆਾ ਨੂੰ ਤੋੜਣ ਮਰੋੜਣ ਦੇ ਦੋਸ਼ ਲਾਉਂਦਿਆਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵੇਂ ਪ੍ਰਕਾਸ਼ ਉਤਸਵ ਮਨਾਉਣ ਲਈ 97 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 17 ਨਵੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਰਾਜ ਪੱਧਰ 'ਤੇ ਸੁਚੱਜੇ ਢੰਗ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧ ਵਿਚ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਦੇਵ ਜੀ ਦੇ ...

ਪੂਰੀ ਖ਼ਬਰ »

ਵੱਡੀ ਮਾਤਰਾ ਵਿਚ ਅਫੀਮ ਲਿਆ ਰਹੀਆਂ ਦੋ ਮਹਿਲਾਵਾਂ ਸਮੇਤ 6 ਵਿਅਕਤੀ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਦੇ ਡੀ. ਐਸ. ਪੀ. ਤਜਿੰਦਰ ਸਿੰਘ ਸੰਧੂ ਦੀ ਸੂਚਨਾ ਉੱਤੇ ਇੰਸਪੈਕਟਰ ਗੁਰਚਰਨ ਸਿੰਘ ਅਤੇ ਭੁਪਿੰਦਰ ਸਿੰਘ ਨੇ ਟੀਮ ਸਮੇਤ ਝਾਰਖੰਡ ਤੋਂ ਵੱਡੀ ਮਾਤਰਾ ਵਿਚ ਅਫੀਮ ਨੂੰ ...

ਪੂਰੀ ਖ਼ਬਰ »

ਖਾਲਸਾ ਸਕੂਲ ਖਰੜ ਤੋਂ ਨਗਰ ਕੀਰਤਨ 20 ਨੂੰ

ਖਰੜ, 17 ਨਵੰਬਰ (ਮਾਨ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ 20 ਨਵੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਸਕੂਲ ਪਿ੍ੰਸੀਪਲ ਜਸਬੀਰ ਸਿੰਘ ਧਨੋਆ ਨੇ ਦੱਸਿਆ ਕਿ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਸੇਬ ਵਿਕਰੇਤਾ ਨਾਲ ਲੱਖਾਂ ਦੀ ਠੱਗੀ ਮਾਰਨ ਵਾਲਾ ਕਸ਼ਮੀਰੀ ਵਪਾਰੀ ਹਵਾਈ ਅੱਡੇ ਤੋਂ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਕੌਮਾਂਤਰੀ ਹਵਾਈ ਅੱਡਾ ਮੁਹਾਲੀ ਤੋਂ ਜੰਮੂ ਕਸ਼ਮੀਰ ਦੇ ਇਕ ਵਪਾਰੀ ਨੂੰ ਸੇਬ ਵਿਕਰੇਤਾ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਜੰਮੂ ਕਸ਼ਮੀਰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਉਕਤ ...

ਪੂਰੀ ਖ਼ਬਰ »

ਮੁਸਲਮਾਨ ਭਾਈਚਾਰੇ ਿਖ਼ਲਾਫ਼ ਗ਼ਲਤ ਸ਼ਬਦਾਵਲੀ ਬੋਲਣ ਵਾਲੀ ਮਹਿਲਾ ਿਖ਼ਲਾਫ਼ ਕਾਰਵਾਈ ਦੀ ਮੰਗ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਚੇਅਰਮੈਨ ਘੱਟ ਗਿਣਤੀਆਂ ਕਾਂਗਰਸ ਜ਼ਿਲ੍ਹਾ ਮੁਹਾਲੀ ਡਾ: ਅਨਵਰ ਹੁਸੈਨ ਦੀ ਪ੍ਰਧਾਨਗੀ ਹੇਠ ਇੱਥੇ ਇਕ ਮੀਟਿੰਗ ਹੋਈ | ਇਸ ਮੌਕੇ ਚੇਅਰਮੈਨ ਡਾ: ਅਨਵਰ ਹੁਸੈਨ ਨੇ ਕਿਹਾ ਕਿ ਹਾਲ ਹੀ ਵਿਚ ਇਕ ਵੀਡੀਓ ਵਾਇਰਲ ਹੋਈ ਹੈ ਜਿਸ ਵਿਚ ...

ਪੂਰੀ ਖ਼ਬਰ »

ਸਾਂਝ ਕੇਂਦਰਾਂ ਦੀ ਸਾਂਝੀ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਸਬ ਡਵੀਜ਼ਨ ਸਾਂਝ ਕੇਂਦਰ ਸਿਟੀ 1 ਮੁਹਾਲੀ ਵਿਖੇ ਥਾਣੇਦਾਰ ਬਲਜੀਤ ਸਿੰਘ ਇੰਚਾਰਜ ਸਬ ਡਵੀਜ਼ਨ ਸਾਂਝ ਕੇਂਦਰ ਸਿਟੀ 1 ਮੁਹਾਲੀ ਵਲੋਂ ਸਮੂਹ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੰਜਾਬ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 21 ਤੋਂ

ਐੱਸ. ਏ. ਐੱਸ. ਨਗਰ, 17 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਫੇਜ਼ 1 ਮੁਹਾਲੀ ਵਿਖੇ 21 ਤੋਂ 24 ਨਵੰਬਰ ਤੱਕ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ | ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ...

ਪੂਰੀ ਖ਼ਬਰ »

ਗੋਲਡਨ ਬੈਲਜ਼ ਸਕੂਲ 'ਚ 34ਵਾਂ ਸਾਲਾਨਾ ਸਮਾਰੋਹ ਵਿਦਿਆਰਥੀਆਂ ਨੇ ਕਲਾਂ ਦਾ ਕੀਤਾ ਪ੍ਰਦਰਸ਼ਨ

ਐੱਸ. ਏ. ਐੱਸ. ਨਗਰ, 17 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਸੈਕਟਰ 77 'ਚ ਸਥਿਤ ਗੋਲਡਨ ਬੈਲਜ਼ ਪਬਲਿਕ ਸਕੂਲ ਨੇ ਆਪਣਾ 34ਵਾਂ ਸਾਲਾਨਾ ਅਤੇ ਇਨਾਮ ਵੰਡ ਸਮਾਰੋਹ 'ਗੂੰਜ-2018' ਸਕੂਲ ਦੇ ਵਿਹੜੇ 'ਚ ਮਨਾਇਆ | ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ.) ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਤੇ ਘਰ ਤੱਕ ਪਿੱਛਾ ਕਰਨ ਦੇ ਦੋਸ਼ 'ਚ 3 ਨੌਜਵਾਨਾਂ ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 17 ਨਵੰਬਰ (ਸ਼ਾਮ ਸਿੰਘ ਸੰਧੂ)- ਮੋਟਰਸਾਈਕਲ 'ਤੇ ਸਵਾਰ ਤਿੰਨ ਨੌਜਵਾਨਾਂ ਵਲੋਂ ਕਾਲਜ ਕਾਲੋਨੀ ਦੀ ਇਕ 20 ਸਾਲਾ ਲੜਕੀ ਨੂੰ ਉਸ ਦੇ ਘਰ ਤੱਕ ਗ਼ਲਤ ਕੁਮੈਂਟ ਕਰਦਿਆਂ ਪਿੱਛਾ ਕਰਦੇ 3 ਨੌਜਵਾਨਾਂ ਦੀ ਪਹਿਲਾਂ ਲੜਕੀ ਦੇ ਗੁਆਂਢੀਆਂ ਨੇ ਜੰਮ ਕੇ ਛਿੱਤਰ ਪ੍ਰੇਡ ...

ਪੂਰੀ ਖ਼ਬਰ »

ਸ਼ਿਵ ਮੰਦਰ ਲਾਲੜੂ ਮੰਡੀ ਵਿਖੇ ਕਰਾਟੇ ਚੈਂਪੀਅਨਸ਼ਿਪ ਕਰਵਾਈ

ਲਾਲੜੂ, 17 ਨਵੰਬਰ (ਰਾਜਬੀਰ ਸਿੰਘ)- ਸ਼ਿਵ ਮੰਦਰ ਲਾਲੜੂ ਮੰਡੀ ਵਿਖੇ ਆਈ. ਐਸ. ਕੇ. ਯੂ. ਪੰਜਾਬ ਸਟੇਟ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ ਜਿਸ ਵਿਚ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਖਿਡਾਰੀਆਂ ਨੇ ਹਿੱਸਾ ਲਿਆ | ਚੈਂਪੀਅਨਸ਼ਿਪ ਦਾ ਉਦਘਾਟਨ ਕਰਨ ਉਪਰੰਤ ਨਗਰ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਯੁਵਕ ਸੇਵਾਵਾਂ ਵਿਭਾਗ ਐੱਸ. ਏ. ਐੱਸ. ਨਗਰ ਵਲੋਂ ਸਹਾਇਕ ਡਾਇਰੈਕਟਰ ਰੁਪਿੰਦਰ ਕੌਰ ਦੀ ਅਗਵਾਈ ਵਿਚ ਖਾਲਸਾ ਕਾਲਜ ਆਫ ਟੈਕਨਾਲੋਜੀ ਐਾਡ ਬਿਜ਼ਨਸ ਸਟੱਡੀ, ਮੁਹਾਲੀ ਵਿਖੇ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ...

ਪੂਰੀ ਖ਼ਬਰ »

ਸਿੱਖ ਅਜਾਇਬ ਘਰ ਬਲੌਾਗੀ ਦੇ ਪ੍ਰਬੰਧਕ ਪਰਮਿੰਦਰ ਸਿੰਘ ਸਨਮਾਨਿਤ

ਐੱਸ. ਏ. ਐੱਸ. ਨਗਰ, 17 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)- ਹੈਂਡੀਕੈਪਡ ਵੈੱਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਵਲੋਂ ਸਿੱਖ ਅਜਾਇਬ ਘਰ ਬਲੌਾਗੀ (ਮੁਹਾਲੀ) ਵਿਖੇ ਬੁੱਤ ਸਾਜ ਕਲਾਕਾਰ ਅਤੇ ਸਿੱਖ ਅਜਾਇਬ ਘਰ ਦੇ ਸਰਪ੍ਰਸਤ ਪਰਮਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਜ਼ਿਲ੍ਹਾ ਪੱਧਰ 'ਤੇ 'ਘਰ-ਘਰ ਰੁਜ਼ਗਾਰ ਬਿਊਰੋ' ਕੇਂਦਰ ਖੋਲ੍ਹੇਗੀ : ਚੰਨੀ

ਐੱਸ. ਏ. ਐੱਸ. ਨਗਰ, 17 ਨਵੰਬਰ (ਕੇ. ਐੱਸ. ਰਾਣਾ)- ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਅਤੇ ਵਿਦੇਸ਼ ਭੇਜਣ ਦਾ ਸੁਚਾਰੂ ਮਾਧਿਆਮ ਉਪਲੱਬਧ ਕਰਵਾਉਣ ਦੇ ਮਕਸਦ ਦੇ ਨਾਲ ਜ਼ਿਲ੍ਹਾ ਪੱਧਰ 'ਤੇ 'ਘਰ-ਘਰ ਰੁਜ਼ਗਾਰ ਬਿਊਰੋ' ...

ਪੂਰੀ ਖ਼ਬਰ »

ਬਲਟਾਣਾ ਸਥਿਤ ਅਹਾਤੇ 'ਚ ਗੋਲੀ ਚਲਾਉਣ ਦੇ ਮਾਮਲੇ ਵਿਚ ਇਕ ਗਿ੍ਫ਼ਤਾਰ

ਜ਼ੀਰਕਪੁਰ, 17 ਨਵੰਬਰ (ਹੈਪੀ ਪੰਡਵਾਲਾ)- ਬੀਤੇ ਕੱਲ੍ਹ ਇੱਥੋਂ ਦੇ ਬਲਟਾਣਾ ਖੇਤਰ 'ਚ ਅਹਾਤੇ 'ਤੇ ਸ਼ਰਾਬ ਪੀਂਦੇ ਹੋਏ ਹੋਈ ਤਕਰਾਰ ਦੌਰਾਨ 2 ਨੌਜਵਾਨ ਜ਼ਖ਼ਮੀ ਹੋ ਗਏ ਸੀ | ਪੁਲਿਸ ਨੇ ਜ਼ਖ਼ਮੀ ਸੰਜੀਵ ਕੁਮਾਰ ਵਾਸੀ ਰਾਮਦਰਬਾਰ ਚੰਡੀਗੜ੍ਹ ਦੇ ਬਿਆਨਾਂ 'ਤੇ 3 ਿਖ਼ਲਾਫ਼ ਕੇਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX