ਨੰਗਲ, 17 ਨਵੰਬਰ (ਪ੍ਰੋ. ਅਵਤਾਰ ਸਿੰਘ)-ਨੈਸ਼ਨਲ ਫਰਟੀਲਾਈਜ਼ਰ ਲਿਮਿਟੇਡ (ਐਨ.ਐਫ਼.ਐਲ.) ਨਵਾਂ ਨੰਗਲ ਯੂਨਿਟ ਵਲੋਂ ਆਪਣੇ ਐਸ.ਸੀ.ਐਸ.ਆਰ ਰੌਸ਼ਨੀ ਸਕੀਮ ਤਹਿਤ ਲਾਗਲੇ ਪਿੰਡ ਚੜ੍ਹਤਗੜ ਵਿਖੇ ਉੱਤਮ ਕਿਸਮ ਦੀਆਂ 20 ਸੋਲਰ ਲਾਈਟਾਂ ਲਗਵਾਈਆਂ ਗਈਆਂ | ਇਨ੍ਹਾਂ ਲਾਈਟਾਂ ਦਾ ਰਸਮੀ ਉਦਘਾਟਨ ਐਨ ਐਫ਼ ਐਲ. ਦੀ ਚੀਫ਼ ਜਨਰਲ ਮੈਨੇਜਰ ਸੰਜੀਵ ਮਹਿਤਾ ਵਲੋਂ ਕੀਤਾ ਗਿਆ | ਜ਼ਿਕਰਯੋਗ ਹੈ ਐਨ.ਐਫ਼. ਐਲ. ਵਲੋਂ ਇਸ ਸਕੀਮ ਤਹਿਤ 6 ਪਿੰਡਾਂ ਬੇਲਾ ਧਿਆਨੀ ਗੁਜਰ ਬਸਤੀ, ਅਜੋਲੀ, ਬੰਦਲੈਹੜੀ, ਦਬਖੇੜ੍ਹਾ, ਰਾਏਪੁਰ ਆਦਿ 'ਚ 111 ਲਾਈਟਾਂ ਲਗਾਈਆਂ ਜਾ ਰਹੀਆ ਹਨ | ਇਸ ਮੌਕੇ ਸੰਜੀਵ ਮਹਿਤਾ ਨੇ ਲੋਕਾਂ ਨੂੰ ਇਸ ਦੀ ਸਾਂਭ ਸੰਭਾਲ ਬਾਰੇ ਵੀ ਜਾਗਰੂਕ ਕੀਤਾ | ਇਸ ਮੌਕੇ ਐਸ.ਕੇ. ਸ੍ਰੀਵਾਸਤਵ, ਰਾਕੇਸ਼ ਮੜਕਣ, ਰੇਨੰੂ ਆਰ. ਪੀ. ਸਿੰਘ, ਵੀ.ਵੀ. ਗਰੋਵਰ, ਪ੍ਰਦੀਪ, ਯੋਗੇਸ਼ ਕੁਮਾਰ, ਅਨਿਲ ਕੁਮਾਰ, ਆਰ.ਐਸ. ਰਾਜਪੂਤ, ਰਾਜੇਸ਼ ਵਾਸੁਦੇਵ, ਸੀ.ਐਸ.ਆਰ. ਕਮੇਟੀ ਮੈਂਬਰ ਲੇਖਰਾਜ, ਸ੍ਰੀਮਤੀ ਆਰਤੀ ਸ਼ਰਮਾ, ਸੁਨੀਲ ਸ਼ਰਮਾ, ਸੰਦੀਪ ਰਾਠੌਰ, ਦੀਪਕ ਸ਼ੁਕਲ, ਰਜਿੰਦਰ ਸ਼ਰਮਾ, ਅਜੀਤ ਕੁਮਾਰ ਆਦਿ ਹਾਜ਼ਰ ਸਨ |
ਨੰਗਲ, 17 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ 'ਚ ਅੱਤਵਾਦੀਆਂ ਦੀਆਂ ਘੁਸਪੈਠ ਦੀਆਂ ਖ਼ਬਰਾਂ ਦੇ ਮੱਦੇਨਜ਼ਰ ਨੰਗਲ ਪੁਲਿਸ ਵਲੋਂ ਚੌਕਸੀ ਵਧਾਈ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਡੀ. ਐਸ. ਪੀ. ਜੀ. ਪੀ. ਸਿੰਘ ਵਲੋਂ ਜਾਰੀ ਹੁਕਮਾਂ ...
ਰੂਪਨਗਰ, 17 ਨਵੰਬਰ (ਪੱਤਰ ਪ੍ਰੇਰਕ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੁਆਰਾ ਸਥਾਪਿਤ ਆਲ ਇੰਡੀਆ ਫਾਰਵਰਡ ਬਲਾਕ ਦੀ ਰੋਪੜ ਜ਼ਿਲ੍ਹਾ ਇਕਾਈ ਦੀ ਕਾਨਫ਼ਰੰਸ ਅੱਜ ਨੇਤਾ ਜੀ ਮਾਡਲ ਸਕੂਲ ਦੇ ਪੁਰਾਣੇ ਕੈਂਪਸ 'ਚ ਕੀਤੀ ਗਈ | ਇਸ ਕਾਨਫ਼ਰੰਸ ਦੀ ਪ੍ਰਧਾਨਗੀ ਪਾਰਟੀ ਦੇ ਰਾਸ਼ਟਰੀ ...
ਮੋਰਿੰਡਾ, 17 ਨਵੰਬਰ (ਕੰਗ)-ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਸੜਕ 'ਤੇ ਪੈਂਦੇ ਪਿੰਡ ਚੱਕਲਾਂ ਲਾਗੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਮੁਤਾਬਿਕ ਹਾਦਸਾ ਉਦੋਂ ਵਾਪਰਿਆ ਜਦੋਂ ਕਰਨੈਲ ਸਿੰਘ ਪੁੱਤਰ ਅਮਰ ਸਿੰਘ ਵਾਸੀ ਵਾਰਡ ...
ਰੂਪਨਗਰ, 17 ਨਵੰਬਰ (ਪੱਤਰ ਪ੍ਰੇਰਕ)-ਰੂਪਨਗਰ ਦੇ ਬੇਲਾ ਚੌਾਕ ਨਜ਼ਦੀਕ ਚਿੜੀ ਮਾਰਕੀਟ ਵਿਖੇ ਰੈਡੀਮੇਡ ਦੀ ਦੁਕਾਨ 'ਚ ਦੋ ਨੌਜਵਾਨ ਕੱਪੜੇ ਲੈ ਕੇ ਫ਼ਰਾਰ ਹੋ ਗਏ | ਉਕਤ ਦੁਕਾਨ ਦੇ ਮਾਲਕ ਸੁਨੀਲ ਬਹਿਲ ਨੇ ਦੱਸਿਆ ਕਿ ਅੱਜ ਬਾਅਦ ਦੁਪਹਿਰ ਉਸ ਦੀ ਦੁਕਾਨ 'ਤੇ ਦੋ ਮੋਟਰਸਾਈਕਲ ...
ਇਕ ਧਿਰ ਵੱਲੋਂ ਦੂਜੀ ਧਿਰ 'ਤੇ ਫ਼ਰਜ਼ੀ ਚੋਣ ਇਜਲਾਸ ਕਰਵਾਉਣ ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਰੂਪਨਗਰ, 17 ਨਵੰਬਰ (ਸਟਾਫ਼ ਰਿਪੋਰਟਰ)-ਸਵਰਾਜ ਮਾਜਦਾ ਇਸਜੂ ਕੰਟਰੈਕਟ ਡਰਾਈਵਰ ਕਰਮਚਾਰੀ ਯੂਨੀਅਨ ਦੇ ਇੱਕ ਧੜੇ ਨੇ ਅੱਜ ਪੈ੍ਰੱਸ ਕਾਨਫ਼ਰੰਸ ਕਰਕੇ ਫ਼ੈਕਟਰੀ ਪ੍ਰਬੰਧਕਾਂ ...
ਮਜਾਰੀ/ਸਾਹਿਬਾ, 17 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਲੱਖ ਦਾਤਾ ਪੀਰ ਭੈਰੋਂ ਯਤੀ ਮੰਦਰ ਚੁਸ਼ਮਾ ਦੀ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਜਾ ਰਿਹਾ ਛੇ ਰੋਜ਼ਾ ਪਿੰਡ ਪੱਧਰੀ ਫੁੱਟਬਾਲ ਟੂਰਨਾਮੈਂਟ ਸਰਕਾਰੀ ਹਾਈ ਸਕੂਲ ਦੀ ਗਰਾਊਾਡ 'ਚ ਸ਼ੁਰੂ ਹੋ ਗਿਆ, ਜਿਸ ਦਾ ਉਦਘਾਟਨ ...
ਮੋਰਿੰਡਾ, 17 ਨਵੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਮੁੰਡੀਆਂ ਵਿਖੇ ਦੁੱਧ ਉਤਪਾਦਕ ਸਹਿਕਾਰੀ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਸਾਲ 2017-18 ਦਾ ਸਾਲਾਨਾ ਮੁਨਾਫ਼ਾ ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਸਕੱਤਰ ਮਨਦੀਪ ਸਿੰਘ ਨੇ ਦੱਸਿਆ ਕਿ ਇਸ ਮੌਕੇ ...
ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਆਰਥਿਕ ਹਾਲਾਤਾਂ 'ਚ ਫਸਿਆ ਕਿਸਾਨ ਭਾਵੇਂ ਕਾਫ਼ੀ ਹੱਥ ਪੈਰ ਮਾਰ ਰਿਹਾ ਹੈ ਪਰ ਰਵਾਇਤੀ ਫ਼ਸਲੀ ਚੱਕਰ 'ਚ ਫਸੇ ਹੋਣ ਕਾਰਨ ਉਹ ਹੋਰ ਕਰਜ਼ੇ 'ਚ ਡੁੱਬਦਾ ਜਾ ਰਿਹਾ ਹੈ ਪਰ ਕੁੱਝ ਕਿਸਾਨ ਅਜਿਹੇ ਵੀ ਹਨ ਜੋ ਇਸ ਰਵਾਇਤੀ ...
ਕੀਰਤਪੁਰ ਸਾਹਿਬ, 17 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬੀਤੀ ਰਾਤ ਕੀਰਤਪੁਰ ਸਾਹਿਬ-ਬਿਲਾਸਪੁਰ (ਹਿ: ਪ੍ਰ:) ਰਾਸ਼ਟਰੀ ਮਾਰਗ ਨੰ: 21 (205) 'ਤੇ ਅੰਬ ਵਾਲਾ ਚੌਾਕ ਨਜ਼ਦੀਕ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ...
ਬੇਲਾ, 17 ਨਵੰਬਰ (ਮਨਜੀਤ ਸਿੰਘ ਸੈਣੀ)-ਦਿਨ ਪ੍ਰਤੀ ਦਿਨ ਖ਼ਤਮ ਹੋ ਰਹੇ ਜੰਗਲਾਂ ਕਾਰਨ ਜੰਗਲੀ ਜਾਨਵਰਾਂ ਦਾ ਜਿਊਣਾ ਦੁਸ਼ਵਾਰ ਹੋ ਗਿਆ ਹੈ | ਬੇਟ ਖੇਤਰ ਨਦੀਆਂ, ਦਰਿਆ, ਨਹਿਰ ਤੇ ਬੇਲਾ ਐਸਕੇਪ ਨਾਲ ਚਾਰੇ ਪਾਸੇ ਤੋਂ ਘਿਰਿਆ ਹੋਇਆ ਹੈ ਜਿਸ ਕਰਕੇ ਸਰਦੀਆਂ ਦੇ ਮੌਸਮ ਵਿਚ ...
ਪੁਰਖਾਲੀ, 17 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਜੰਗਲੀ ਜੀਵ ਸੁਰੱਖਿਆ ਵਿਭਾਗ ਤੇ ਕਾਊਾਟਰ ਇੰਟੈਲੀਜੈਂਸ ਦੀ ਸਾਂਝੀ ਕਾਰਵਾਈ ਤਹਿਤ ਪਿੰਡ ਰਾਮਪੁਰ ਵਿਖੇ ਇਕ ਘਰ 'ਚ ਛਾਪਾ ਮਾਰ ਕੇ ਇਕ ਵਿਅਕਤੀ ਨੂੰ ਬਾਰਾਂਸਿੰਗੇ ਦੇ 9ਸਿੰਗਾਂ ਤੇ ਖੋਪੜੀ ਸਮੇਤ ਕਾਬੂ ਕੀਤਾ ਹੈ | ਇਸ ...
ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਵਲੋਂ ਅੱਜ ਕਰਮਚਾਰੀਆਂ ਦੀ ਮੰਗਾਂ ਦੇ ਹੱਕ 'ਚ ਗੰਗੂਵਾਲ ਪਾਵਰ ਹਾਊਸ ਵਿਖੇ ਭਰਵੀਂ ਗੇਟ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ...
ਸੁਖਸਾਲ, 17 ਨਵੰਬਰ (ਧਰਮ ਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੰਗਲ ਵਿਖੇ ਪਿਛਲੇ ਦਿਨੀਂ ਬਲਾਕ ਪੱਧਰੀ ਹੋਏ ਸਾਇੰਸ ਤੇ ਗਣਿਤ ਮੇਲੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ ਦੇ ਵਿਦਿਆਰਥੀਆਂ ਦੇ ...
ਰੂਪਨਗਰ, 17 ਨਵੰਬਰ (ਹੁੰਦਲ)-ਆਲ ਇੰਡੀਆ ਪ੍ਰੋਵੀਡੈਂਟ ਫ਼ੰਡ ਸੇਵਾ ਮੁਕਤ ਪੈਨਸ਼ਨਰਜ਼ ਵਰਕਰਜ਼ ਫੈਡਰੇਸ਼ਨ, ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਕੌਮੀ ਪ੍ਰਧਾਨ ਕਰਨੈਲ ਸਿੰਘ ਲਖਮੀਪੁਰ ਦੀ ਪ੍ਰਧਾਨਗੀ ਹੇਠ ਰਣਜੀਤ ਬਾਗ ਜ਼ਿਲ੍ਹਾ ਰੋਪੜ ਵਿਖੇ ਹੋਈ | ਮੀਟਿੰਗ ਵਿਚ ...
ਕੀਰਤਪੁਰ ਸਾਹਿਬ, 17 ਨਵੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ-ਸ੍ਰੀ ਅਨੰਦਪੁਰ ਸਾਹਿਬ ਮੁੱਖ ਮਾਰਗ ਕੋਟਲਾ ਤੋਂ ਚੰਦਪੁਰ ਬੇਲਾ ਸਮੇਤ ਕਰੀਬ ਅੱਧਾ ਦਰਜਨ ਪਿੰਡਾਂ ਨੂੰ ਆਪਸ 'ਚ ਜੋੜਨ ਵਾਲੀ ਲਿੰਕ ਸੜਕ ਦੀ ਪਿਛਲੇ ਲੰਮੇ ਸਮੇਂ ਤੋਂ ਖਸਤਾ ਹਾਲਤ ਬਣੀ ਹੋਈ ...
ਰੂਪਨਗਰ, 17 ਨਵੰਬਰ (ਹੁੰਦਲ)-ਸਥਾਨਕ ਗੋਪਾਲ ਗਊਸ਼ਾਲਾ ਰੋਪੜ 'ਚ 19ਵਾਂ ਗੋਪਾਸ਼ਟਮੀ ਪਰਵ ਗੋ-ਭਗਤਾਂ ਨੇ ਮਨਾਇਆ ਜਿਸ 'ਚ ਸੁੰਦਰ ਕਾਂਡ ਦੇ ਪਾਠ ਦਾ ਭੋਗ ਪਾਇਆ ਗਿਆ | ਉਪਰੰਤ ਤ੍ਰੀ-ਕੰਠ ਮਿਊਜ਼ੀਕਲ ਗਰੁੱਪ ਰੋਪੜ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ...
ਰੂਪਨਗਰ, 17 ਨਵੰਬਰ (ਹੁੰਦਲ)-ਸਫ਼ਰ-ਏ-ਸ਼ਹਾਦਤ ਗੁਰਦੁਆਰਾ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਨੂੰ ਜਾਂਦੀ ਸੜਕ ਦਾ ਕੰਮ ਇਕ ਹਫ਼ਤੇ 'ਚ ਸ਼ੁਰੂ ਕਰਨ ਦਾ ਡਿਪਟੀ ਕਮਿਸ਼ਨਰ ਵਲੋਂ ਇਲਾਕਾ ਸੰਘਰਸ਼ ਕਮੇਟੀ ਨੂੰ ਭਰੋਸਾ ਦਿੱਤਾ ਗਿਆ ...
ਰੂਪਨਗਰ/ਭਰਤਗੜ੍ਹ, 17 ਨਵੰਬਰ (ਸਤਨਾਮ ਸਿੰਘ ਸੱਤੀ, ਜਸਬੀਰ ਸਿੰਘ ਬਾਵਾ)-ਅੰਬੂਜਾ ਸੀਮੇਂਟ ਫਾੳਾੂਡੇਸ਼ਨ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੋਦੀਮਾਜਰਾ 'ਚ ਸਿੱਖਿਅਤ ਹੋ ਰਹੇ ਬੱਚਿਆਂ ਲਈ ਅਪੇਕਸ਼ਾ ਪ੍ਰੋਗਰਾਮ ਤਹਿਤ ਸਿਹਤ ਸਿੱਖਿਆ ਦੇਣ ਲਈ ਦੋ ਦਿਨਾ ...
ਰੂਪਨਗਰ, 17 ਨਵੰਬਰ (ਸ. ਰ.)-ਸੀਨੀਅਰ ਮੈਡੀਕਲ ਅਫ਼ਸਰ ਭਰਤਗੜ੍ਹ ਡਾ: ਕੁਲਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਭਰਤਗੜ੍ਹ ਦੀਆਂ ਸਮੂਹ ਆਸ਼ਾ ਵਰਕਰਾਂ ਤੇ ਆਸ਼ਾ ਫੈਸਲੀਟੇਟਰਾਂ ਦੀ ਪੰਜ ਦਿਨਾ ਰਿਫਰੈਸ਼ਰ ਟ੍ਰੇਨਿੰਗ ਮਡਿਊਲ 6 ਤੇ 7 ਦੀ ਸ਼ੁਰੂਆਤ ਕੀਤੀ ਗਈ | ਸਿਖਲਾਈ ਦਾ ਆਰੰਭ ...
ਪੁਰਖਾਲੀ, 17 ਨਵੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਬੱਲਮਗੜ੍ਹ ਮੰਦਵਾੜਾ, ਡੇਕਵਾਲਾ, ਬੁਰਜਵਾਲਾ, ਕਾਕਰੋਂ ਤੇ ਕਈ ਹੋਰ ਪਿੰਡਾਂ ਦੇ ਲੋਕ ਸੜਕ 'ਤੇ ਧੜਾਧੜ ਚੱਲ ਰਹੇ ਰੇਤ-ਮਿੱਟੀ ਦੇ ਟਿੱਪਰਾਂ ਤੇ ਟਰੈਕਟਰ-ਟਰਾਲੀਆਂ ਤੋਂ ਬੇਹੱਦ ਪ੍ਰੇਸ਼ਾਨ ਹਨ | ਇਸ ਸਬੰਧੀ ...
ਮੋਰਿੰਡਾ, 17 ਨਵੰਬਰ (ਕੰਗ)-ਦੀ ਸਹਿਕਾਰੀ ਦੁੱਧ ਉਤਪਾਦਕ ਸਭਾ ਨੱਥਮਲਪੁਰ ਵਲੋਂ ਸਾਲਾਨਾ ਮੁਨਾਫ਼ਾ ਵੰਡ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਭਾ ਵਲੋਂ ਦੁੱਧ ਉਤਪਾਦਕਾਂ ਨੂੰ ਸਾਲਾਨਾ ਮੁਨਾਫ਼ਾ (ਬੋਨਸ) ਵੰਡਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੀ ਪ੍ਰਧਾਨ ...
ਸ੍ਰੀ ਚਮਕੌਰ ਸਾਹਿਬ, 17 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਮਕੜੋਨਾ ਖੁਰਦ ਵਿਖੇ ਸ਼ਹੀਦ ਬਾਬਾ ਬਲਾਕਾ ਸਿੰਘ ਦੀ ਯਾਦ 'ਚ ਸ਼ਹੀਦ ਬਾਬਾ ਬਲਾਕਾ ਸਿੰਘ ਯਾਦਗਾਰੀ ਦੰਗਲ ਤੇ ਸਪੋਰਟਸ ਕਮੇਟੀ ਤੇ ਗ੍ਰਾਮ ਪੰਚਾਇਤ ਵਲੋਂ 27 ਨਵੰਬਰ ਨੂੰ ਕਰਵਾਏ ਜਾ ਰਹੇ 21ਵੇਂ ...
ਕਾਹਨਪੁਰ ਖੂਹੀ, 17 ਨਵੰਬਰ (ਗੁਰਬੀਰ ਸਿੰਘ ਵਾਲੀਆ)-ਮਿੰਨੀ ਪੀ.ਐਚ.ਸੀ. ਕਾਹਨਪੁਰ ਖੂਹੀ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸ਼ਿਵ ਕੁਮਾਰ ਦੀ ਅਗਵਾਈ ਹੇਠ ਡੇਪੋ ਮੈਂਬਰਾਂ ਤੇ ਵੱਖ-ਵੱਖ ਪਿੰਡਾਂ ਦੇ ਨਸ਼ਾ ਨਿਗਰਾਨ ਕਮੇਟੀਆਂ ਦੇ ਮੈਂਬਰਾਂ ਨੂੰ ਟਰੇਨਿੰਗ ਦਿੱਤੀ ਗਈ | ...
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਐਨ.ਸੀ.ਈ.ਆਰ.ਟੀ. ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਬਲਾਕ ਤੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਦੇ ਮੁਕਾਬਲੇ ਕਰਵਾਏ ਗਏ | ਇਹ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਰੋਪੜ ਵਿਖੇ ਕਰਵਾਏ ਗਏ | ਇਨ੍ਹਾਂ ...
ਮੋਰਿੰਡਾ, 17 ਨਵੰਬਰ (ਪਿ੍ਤਪਾਲ ਸਿੰਘ)- ਜਥੇਦਾਰ ਅਜਮੇਰ ਸਿੰਘ ਖੇੜਾ ਵਲੋਂ ਮੋਰਿੰਡਾ ਇਲਾਕੇ ਦੇ 2 ਕੈਂਸਰ ਪੀੜਤਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵਲੋਂ ਭੇਜੇ ਸਹਾਇਤਾ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਨੂਰਪੁਰ ਬੇਦੀ, 17 ਨਵੰਬਰ (ਹਰਦੀਪ ਸਿੰਘ ਢੀਂਡਸਾ)-ਅੱਜ ਸੀ. ਪੀ. ਆਈ. ਐਮ. ਤਹਿਸੀਲ ਕਮੇਟੀ ਅਨੰਦਪੁਰ ਸਾਹਿਬ ਦੀ ਮੀਟਿੰਗ ਨਜ਼ਦੀਕੀ ਕਸਬਾ ਪਚਰੰਡੇ ਵਿਖੇ ਕਾਮਰੇਡ ਸ਼ਾਮ ਲਾਲ ਦੇ ਗ੍ਰਹਿ ਵਿਖੇ ਹੁਕਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜ਼ਿਲ੍ਹਾ ਸਕੱਤਰ ਸੁਰਜੀਤ ...
ਨੂਰਪੁਰ ਬੇਦੀ, 17 ਨਵੰਬਰ (ਹਰਦੀਪ ਸਿੰਘ ਢੀਂਡਸਾ)-ਜ਼ਿਲ੍ਹਾ ਪੁਲਿਸ ਮੁਖੀ ਸਵਪਨ ਸ਼ਰਮਾ ਵਲੋਂ ਕੀਤੇ ਗਏ ਤਬਾਦਲਿਆਂ ਦੌਰਾਨ ਨੂਰਪੁਰ ਬੇਦੀ ਦੇ ਨਵੇਂ ਥਾਣਾ ਮੁਖੀ ਇੰਸਪੈਕਟਰ ਕੁਲਵੀਰ ਸਿੰਘ ਕੰਗ ਵਲੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਗਿਆਹੈ | ਨੂਰਪੁਰ ਬੇਦੀ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX