ਤਾਜਾ ਖ਼ਬਰਾਂ


ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਮੁੰਬਈ ਏ. ਟੀ. ਐੱਸ. ਦੇ ਮੁਖੀ ਰਹੇ ਸ਼ਹੀਦ ਹੇਮੰਤ ਕਰਕਰੇ ਵਿਰੁੱਧ ਦਿੱਤੇ ਬਿਆਨ 'ਤੇ ਚੋਣ ਕਮਿਸ਼ਨ ਨੇ ਨੋਟਿਸ ਜਾਰੀ ਕੀਤਾ ਹੈ। ਚੋਣ ਕਮਿਸ਼ਨ ਵਲੋਂ...
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਸਮਾਣਾ, 20 ਅਪ੍ਰੈਲ (ਸਾਹਿਬ ਸਿੰਘ)- ਸਮਾਣਾ (ਪਟਿਆਲਾ) ਦੇ ਪਿੰਡ ਬੰਮਣਾ ਵਿਖੇ ਸਥਿਤ ਓ. ਬੀ. ਸੀ. ਬੈਂਕ ਦੀ ਇੱਕ ਸ਼ਾਖਾ 'ਚੋਂ ਅੱਜ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਨੇ ਡਾਕਾ ਮਾਰ ਸੱਤ ਲੱਖ ਰੁਪਏ ਤੋਂ ਵੱਧ ਦੀ ਰਕਮ ਲੁੱਟ ਲਈ। ਘਟਨਾ ਜਾਣਕਾਰੀ ਮਿਲਣ ਤੋਂ...
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  1 day ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  1 day ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  2 days ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਰੀਦਕੋਟ / ਮੁਕਤਸਰ

ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਨੇ ਰਾਸ਼ਟਰਪਤੀ ਨਾਲ ਬਾਲ ਦਿਵਸ ਮਨਾਇਆ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਰਾਸ਼ਟਰਪਤੀ ਭਵਨ ਕਲਚਰ ਸੈਂਟਰ ਨਵੀਂ ਦਿੱਲੀ ਵਿਖੇ ਰਾਸ਼ਟਰੀ ਪੱਧਰ ਦੇ ਮਨਾਏ ਗਏ ਬਾਲ ਦਿਵਸ ਮੌਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਨੂੰ ਰਾਸ਼ਟਰਪਤੀ ਭਵਨ ਵਲੋਂ ਸੱਦਾ ਪੱਤਰ ਪ੍ਰਾਪਤ ਹੋਇਆ ਸੀ | ਜਿਸ 'ਤੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ, ਅਧਿਆਪਕਾ ਅਨੀਤਾ ਅਰੋੜਾ, ਵਿਦਿਆਰਥਣਾਂ 6ਵੀਂ ਜਮਾਤ ਦੀ ਸੁਖਮਨ, ਹੇਮਾ, ਅਮਨਦੀਪ ਕੌਰ ਅਤੇ ਅੱਠਵੀਂ ਜਮਾਤ ਦੀ ਅਰਸ਼ਦੀਪ ਕੌਰ, ਮਹਿਕ ਸ਼ਰਮਾ ਅਤੇ ਜਸ਼ਨਪ੍ਰੀਤ ਕੌਰ ਨੇ ਰਾਸ਼ਟਰਪਤੀ ਭਵਨ ਪਹੁੰਚ ਕੇ ਦੇਸ਼ ਦੇ ਵੱਖ ਵੱਚ ਸਕੂਲਾਂ ਤੋਂ ਪਹੁੰਚੇ ਬੱਚਿਆਂ ਨਾਲ ਰਾਸ਼ਟਰਪਤੀ ਭਵਨ ਵਿਚ ਬਾਲ ਦਿਵਸ ਮਨਾਇਆ | ਸਮਾਗਮ ਦੇ ਮੁੱਖ ਮਹਿਮਾਨ ਭਾਰਤੀ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਸਨ | ਸਮਾਗਮ ਵਿਚ ਬੱਚਿਆਂ ਵਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਪੰਡਤ ਜਵਾਹਰ ਲਾਲ ਨਹਿਰੂ ਜੀ ਦੀ ਜੀਵਨੀ 'ਤੇ ਬੱਚਿਆਂ ਵਲੋਂ ਚਾਨਣਾ ਪਾਇਆ ਗਿਆ | ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਬੱਚਿਆਂ ਨਾਲ ਯਾਦਗਾਰੀ ਤਸਵੀਰਾਂ ਖਿਚਵਾਈਆਂ | ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਵਾਪਸ ਪਰਤਣ 'ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥਣਾਂ ਨੇ ਰਾਸ਼ਟਰਪਤੀ ਭਵਨ ਵਿਚ ਬਣੇ ਮਿਊਜ਼ੀਅਮ ਨੂੰ ਦੇਖਿਆ ਜਿਸ ਵਿਚ ਇਸ ਇਲਾਕੇ ਦੇ ਮਰਹੂਮ ਨੇਤਾ ਗਿਆਨੀ ਜ਼ੈਲ ਸਿੰਘ ਜੀ ਦੀਆਂ ਵਸਤਾਂ ਵੇਖਣ ਨੂੰ ਮਿਲੀਆਂ ਜਿਸ ਵਿਚ ਪਵਿੱਤਰ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਵੀ ਸ਼ਾਮਿਲ ਸੀ | ਰਾਸ਼ਟਰਪਤੀ ਵਲੋਂ ਪਹਿਲੇ ਸਮੇਂ ਵਰਤੀ ਜਾਂਦੀ ਬੱਘੀ, ਸਾਬਕਾ ਰਾਸ਼ਟਰਪਤੀ ਪ੍ਰਤੀਭਾ ਪਾਟਿਲ ਦੇ ਸਮੇਂ ਤੱਕ ਵਰਤੀ ਜਾਂਦੀ ਕਾਰ ਵੀ ਮਿਊਜ਼ੀਅਮ ਦਾ ਸ਼ਿੰਗਾਰ ਵੇਖੀ ਗਈ | ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਸ਼ਾਮਿਲ ਹੋਣ ਵਾਲਾ ਪੰਜਾਬ ਦਾ ਇਕੋ ਇਕ ਸਰਕਾਰੀ ਸਕੂਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਸੀ | ਜਿਸ ਨੂੰ ਇਹ ਮਾਣ ਪ੍ਰਾਪਤ ਹੋਇਆ | ਵਿਦਿਆਰਥਣਾਂ ਨੇ ਇੰਡੀਆ ਗੇਟ ਵਿਖੇ ਵੀ ਵਿਜਟ ਕੀਤਾ | ਸਕੂਲ ਪਹੁੰਚ ਕੇ ਵਿਦਿਆਰਥਣਾਂ ਨੇ ਆਪਣੀ ਇਸ ਵਿਜਟ ਨੂੰ ਸਵੇਰ ਦੀ ਸਭਾ ਵਿਚ ਸਕੂਲ ਦੀਆਂ ਵਿਦਿਆਰਥਣਾਂ ਨਾਲ ਸਾਂਝਾ ਕਰਦਿਆਂ ਪਿ੍ੰਸੀਪਲ ਸੁਰੇਸ਼ ਅਰੋੜਾ ਤੇ ਅਧਿਆਪਕਾ ਅਨੀਤਾ ਅਰੋੜਾ ਦਾ ਧੰਨਵਾਦ ਕੀਤਾ |

ਪੀ.ਐਸ.ਯੂ. ਵਲੋਂ ਟੀਚਿੰਗ ਪ੍ਰੈਕਟਿਸ ਵਧਾਉਣ ਵਿਰੁੱਧ ਰੋਸ ਮਾਰਚ

ਫ਼ਰੀਦਕੋਟ, 17 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਰੀਦਕੋਟ ਵਲੋਂ ਵਿਦਿਆਰਥੀਆਂ ਦੀ ਸਕੂਲਾਂ ਵਿਚ ਲੋੜ ਤੋਂ ਵੱਧ ਟੀਚਿੰਗ ਪ੍ਰੈਕਟਿਸ ਵਧਾਉਣ ਦੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਵਲੋਂ ਸਾਹਿਤਕ ਸਮਾਗਮ ਅੱਜ

ਜੈਤੋ, 17 ਨਵੰਬਰ (ਭੋਲਾ ਸ਼ਰਮਾ)-ਦੀਪਕ ਜੈਤੋਈ ਮੰਚ ਜੈਤੋ ਵਲੋਂ 18 ਨਵੰਬਰ ਦਿਨ ਐਤਵਾਰ ਨੂੰ ਇੱਥੋਂ ਦੇ ਪੈਨਸ਼ਨਰਜ਼ ਭਵਨ ਕੋਟਕਪੂਰਾ ਰੋਡ ਜੈਤੋ ਵਿਚ ਸਾਹਿਤਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੰਚ ਦੇ ਪ੍ਰਧਾਨ ਗੁਰਦੀਪ ਸ਼ਰਮਾ ਚੈਨਾ ਅਤੇ ਮੰਚ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਡਰੀਮਲੈਂਡ ਪਬਲਿਕ ਸਕੂਲ ਦੇ ਵਿਦਿਆਰਥੀ ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਜੇਤੂ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਫ਼ਰੀਦਕੋਟ ਬਲਜੀਤ ਕੌਰ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਜਸਮਿੰਦਰ ਸਿੰਘ ਹਾਂਡਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਰਿਕਸ਼ਾ ਰੇਹੜੀ ਨਾਲ ਬੱਸ ਟਕਰਾਈ, ਇਕ ਦੀ ਮੌਤ

ਬਾਜਾਖਾਨਾ, 17 ਨਵੰਬਰ (ਜੀਵਨ ਗਰਗ)-ਸ੍ਰੀ ਗੰਗਾਨਗਰ-ਪਠਾਨਕੋਟ ਕੌਮੀ ਸ਼ਾਹ ਰਾਹ 'ਤੇ ਪਿੰਡ ਲੰਭਵਾਲੀ ਨੇੜੇ ਇਕ ਬੱਸ ਤੇ ਰਿਕਸ਼ਾ ਰੇਹੜੀ ਵਿਚਕਾਰ ਹੋਈ ਟੱਕਰ 'ਚ ਰੇਹੜੀ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਆਪਣੀ ਰੇਹੜੀ 'ਤੇ ਕਬਾੜ ਲੱਦ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਕਾਂਗਰਸੀ ਨੇਤਾ ਦੇ ਦੋ ਲੜਕਿਆਂ ਸਮੇਤ ਤਿੰਨ ਨੂੰ ਦੋ-ਦੋ ਸਾਲ ਦੀ ਕੈਦ ਤੇ ਜੁਰਮਾਨਾ

ਫ਼ਰੀਦਕੋਟ, 17 ਨਵੰਬਰ (ਕਾਨੂੰਨੀ ਪ੍ਰਤੀਨਿਧ)-ਸੀ.ਜੀ.ਐਮ. ਕਪਿਲ ਦੇਵ ਸਿੰਗਲਾ ਦੀ ਅਦਾਲਤ ਵਲੋਂ ਇਕ ਐਨ.ਆਰ.ਆਈ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿਚ ਇੱਥੋਂ ਦੇ ਇਕ ਕਾਂਗਰਸੀ ਆਗੂ ਦੇ ਦੋ ਲੜਕਿਆਂ ਅਤੇ ਇਕ ਭਤੀਜੇ ਨੂੰ 2-2 ਸਾਲ ਦੀ ਕੈਦ ਅਤੇ 5-5 ਹਜ਼ਾਰ ਰੁਪਏ ਜੁਰਮਾਨੇ ਦੀ ...

ਪੂਰੀ ਖ਼ਬਰ »

ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ 1 ਕਾਬੂ

ਕੋਟਕਪੂਰਾ, 17 ਨਵੰਬਰ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਨੇਕ ਸਿੰਘ ਸਾਥੀ ਕਰਮਚਾਰੀਆਂ ਸਮੇਤ ...

ਪੂਰੀ ਖ਼ਬਰ »

ਲਵੀ ਦਿਉੜਾ ਕਤਲ ਕੇਸ ਨਾਲ ਸਬੰਧਿਤ ਗੈਂਗਸਟਰ ਸੰਪਤ ਨਹਿਰਾ 19 ਤੱਕ ਰਿਮਾਂਡ 'ਤੇ

ਕੋਟਕਪੂਰਾ, 17 ਨਵੰਬਰ (ਮੇਘਰਾਜ, ਮੋਹਰ ਗਿੱਲ)-ਸਥਾਨਕ ਸ਼ਹਿਰੀ ਪੁਲਿਸ ਵਲੋਂ ਗੈਂਗਸਟਰ ਸੰਪਤ ਨਹਿਰਾ ਦਾ ਮਾਣਯੋਗ ਅਦਾਲਤ ਤੋਂ 19 ਨਵੰਬਰ ਤੱਕ ਰਿਮਾਂਡ ਹਾਸਿਲ ਕੀਤਾ ਹੈ | ਜ਼ਿਕਰਯੋਗ ਹੈ ਕਿ ਸ਼ਹਿਰੀ ਥਾਣਾ ਪੁਲਿਸ ਨੇ 15 ਜੁਲਾਈ 2017 ਨੂੰ ਦਾਣਾ ਮੰਡੀ ਕੋਟਕਪੂਰਾ 'ਚ ਮੇਲੇ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 17 ਨਵੰਬਰ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਵਲੋਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਦਰ ਫ਼ਰਦੀਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਵਿਕਾਸ 'ਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ: ਢਿੱਲੋਂ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋੋਗ ਅਗਵਾਈ ਹੇਠ ਸਿੱਖਿਆ ਸਿਹਤ ਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਰਾਜ ਦੇ ਵਸਨੀਕਾਂ ਦੇ ਜੀਵਨ ਪੱਧਰ 'ਤੇ ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀ ਵਲੋਂ ਬੱਚਿਆਂ ਦੇ ਜਨਮ ਦਿਨ ਮੌਕੇ ਵਿਦਿਆਰਥੀਆਂ ਨੂੰ ਵਰਦੀਆਂ ਭੇਟ

ਫ਼ਰੀਦਕੋਟ, 17 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਅਮਰੀਕਾ ਵਿਚ ਰਹਿ ਰਹੇ ਪੰਜਾਬੀ ਸਿੱਖ ਨੌਜਵਾਨ ਗੁਰਲਾਲ ਸਿੰਘ ਵਲੋਂ ਆਪਣੇ ਬੱਚਿਆਂ ਦੇ ਜਨਮ ਦਿਨ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਬੂਟ ਜ਼ੁਰਾਬਾਂ ਭੇਟ ਕੀਤੀਆਂ ਗਈਆਂ | ਇਸ ਸਬੰਧੀ ਭਾਈ ਸ਼ਿਵਜੀਤ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਵੱਧ ਮੁਲਾਜ਼ਮ ਦੋਖੀ ਸਰਕਾਰ ਦਾ ਦਿੱਤਾ ਖਿਤਾਬ

ਫ਼ਰੀਦਕੋਟ, 17 ਨਵੰਬਰ (ਸਰਬਜੀਤ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਅਤੇ 'ਏਟਕ' ਨਾਲ ਸਬੰਧਿਤ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ ਦੀ ਇਕ ਹੰਗਾਮੀ ਬੈਠਕ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਸਿੰਘ ਬਰਾੜ ਦੀ ਅਗਵਾਈ ਵਿਚ ਹੋਈ | ਬੈਠਕ ਨੂੰ ਸੰਬੋਧਨ ਕਰਦੇ ਹੋਏ ...

ਪੂਰੀ ਖ਼ਬਰ »

ਲਾਅ ਕਾਲਜ ਦੇ ਸਮੁੱਚੇ ਵਿਦਿਆਰਥੀਆਂ ਨੇ ਸੈਂਟਰਲ ਜੇਲ੍ਹ ਫ਼ਰੀਦਕੋਟ ਦਾ ਦੌਰਾ ਕੀਤਾ

ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਅਤੇ ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਸੇਵਾਦਾਰ ਮਹੀਪ ਇੰਦਰ ਸਿੰਘ ਤੇ ਪਿ੍ੰਸੀਪਲ ਡਾ. ਵੀ.ਕੇ. ...

ਪੂਰੀ ਖ਼ਬਰ »

ਵਿਸ਼ਾਲ ਗੋਇਲ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਬਣੇ ਪ੍ਰਧਾਨ

ਜੈਤੋ, 17 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨੌਜਵਾਨ ਵੈੱਲਫੇਅਰ ਸੁਸਾਇਟੀ ਜੈਤੋ ਦੇ ਸਰਪ੍ਰਸਤ ਛੱਜੂ ਰਾਮ ਬਾਂਸਲ ਅਤੇ ਚੇਅਰਮੈਨ ਮਨੇਸ਼ ਕੁਮਾਰ ਗੋਇਲ ਅਗਵਾਈ 'ਚ ਮੈਂਬਰਾਂ ਦੀ ਮੀਟਿੰਗ ਹੋਈ | ਜਿਸ ਵਿਚ ਅਹੁਦੇਦਾਰਾਂ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ | ਉਨ੍ਹਾਂ ਨੇ ...

ਪੂਰੀ ਖ਼ਬਰ »

ਤਹਿਸੀਲ ਪੱਧਰੀ ਵਿਗਿਆਨ ਪ੍ਰਦਸ਼ਰਨੀ ਵਿਚ ਦਸਮੇਸ਼ ਮਿਸ਼ਨ ਸਕੂਲ ਹਰੀ ਨੌਾ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)-ਤਹਿਸੀਲ ਪੱਧਰੀ ਵਿਗਿਆਨ ਪ੍ਰਦਰਸ਼ਨੀ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਹੋਈ | ਇਸ ਵਿਚ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌਾ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ...

ਪੂਰੀ ਖ਼ਬਰ »

ਕੈਂਸਰ ਦਾ ਵਿਸ਼ਾਲ ਜਾਂਚ ਕੈਂਪ ਭਲਕੇ

ਕੋਟਕਪੂਰਾ, 17 ਨਵੰਬਰ (ਮੋਹਰ ਸਿੰਘ ਗਿੱਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਕੋਟਕਪੂਰਾ ਵਲੋਂ 'ਵਰਡ ਕੈੈਂਸਰ ਕੇਅਰ ਸੁਸਾਇਟੀ' ਦੇ ਸਹਿਯੋਗ ਨਾਲ ਕੈਂਸਰ ਦਾ ਵਿਸ਼ਾਲ ਮੁਫ਼ਤ ਜਾਂਚ ਕੈਂਪ 19 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 8 ਵਜੇ ਡਾ. ਚੰਦਾ ਸਿੰਘ ਮਰਵਾਹ ...

ਪੂਰੀ ਖ਼ਬਰ »

ਬਾਬਾ ਨਾਮ ਦੇਵ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਨਗਰ ਕੀਰਤਨ ਸਜਾਇਆ

ਫ਼ਰੀਦਕੋਟ, 17 ਨਵੰਬਰ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਭਗਤ ਬਾਬਾ ਨਾਮ ਦੇਵ ਜੀ ਦਾ ਪ੍ਰਕਾਸ਼ ਦਿਵਸ 18 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਾਬਾ ਨਾਮ ਦੇਵ ਜੀ ਵਿਖੇ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਅੱਜ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX