ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  6 minutes ago
ਸ੍ਰੀਨਗਰ, 22 ਜੁਲਾਈ- ਜੰਮੂ-ਕਸ਼ਮੀਰ ਅੱਜ ਪਾਕਿਸਤਾਨ ਵਲੋਂ ਅੱਜ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਪਾਕਿਸਤਾਨੀ ਫੌਜ ਨੇ ਨੇ ਅੱਜ ਸਵੇਰੇ ਸੂਬੇ ਦੇ ਰਾਜੌਰੀ ਜ਼ਿਲ੍ਹੇ 'ਚ ਪੈਂਦੇ ਸੁੰਦਰਬਨੀ ਸੈਟਕਰ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਕੀਤੀ...
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  21 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਦੀ ਦਿੱਗਜ ਨੇਤਾ ਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਿਤ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਦ ਮੈਂਬਰ ਰਾਮ ਚੰਦਰ ਪਾਸਵਾਨ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  32 minutes ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਵਲੋਂ ਕਰਨਾਟਕ ਦੇ ਸਿਆਸੀ ਸੰਕਟ ਨੂੰ ਲੈ ਕੇ ਸਦਨ 'ਚ ਕੀਤੇ ਗਏ ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਲਈ ਮੁਲਤਵੀ ਕਰ...
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  45 minutes ago
ਬੈਂਗਲੁਰੂ, 22 ਜੁਲਾਈ- ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਨੇ ਬਾਗ਼ੀ ਵਿਧਾਇਕਾਂ ਨੂੰ ਸੰਮਨ ਜਾਰੀ ਕੀਤਾ ਹੈ। ਸਪੀਕਰ ਨੇ ਬਾਗ਼ੀ ਵਿਧਾਇਕਾਂ ਨੂੰ ਮੰਗਲਵਾਰ ਸਵੇਰੇ 11 ਵਜੇ ਤੱਕ ਉਨ੍ਹਾਂ ਨਾਲ ਮਿਲਣ ਨੂੰ ਕਿਹਾ ਹੈ। ਇਹ ਸੰਮਨ ਵਿਧਾਇਕਾਂ ਦੀ...
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  53 minutes ago
ਨਵੀਂ ਦਿੱਲੀ, 22 ਜੁਲਾਈ- ਕਰਨਾਟਕ ਦੀ ਕੁਮਾਰਸਵਾਮੀ ਸਰਕਾਰ ਤੋਂ ਸਮਰਥਨ ਵਾਪਸ ਲੈਣ ਵਾਲੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਇਸ ਪਟੀਸ਼ਨ 'ਤੇ ਕੱਲ੍ਹ ਭਾਵ...
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 22 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਮਹੀਨੇ ਭਾਵ ਅਗਸਤ 'ਚ ਭੂਟਾਨ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ। ਹਾਲਾਂਕਿ ਉਨ੍ਹਾਂ ਦੇ ਦੌਰੇ ਦੀ ਤਰੀਕ ਨੂੰ ਲੈ ਕੇ ਕੋਈ ਖ਼ੁਲਾਸਾ ਨਹੀਂ...
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਲਖਨਊ, 22 ਜੁਲਾਈ- ਉੱਤਰ ਪ੍ਰਦੇਸ਼ ਦੇ ਹਾਪੁੜ ਜ਼ਿਲ੍ਹੇ ਦੇ ਹਾਫ਼ਿਜ਼ਪੁਰ ਇਲਾਕੇ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 18 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਵਧੇਰੇ ਬੱਚੇ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਧੌਲਾਨਾ ਇਲਾਕੇ...
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ)- ਇਤਿਹਾਸਕ ਪਿੰਡ ਬਡਰੁੱਖਾਂ, ਜਿੱਥੇ ਪਿਛਲੇ ਦਿਨੀਂ ਇੱਕ ਦਰਜਨ ਦੇ ਕਰੀਬ ਨੌਜਵਾਨਾਂ ਦੇ ਖ਼ਤਰਨਾਕ ਨਸ਼ੇ 'ਚਿੱਟੇ' ਨਾਲ ਗ੍ਰਸਤ ਪਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਦੀ ਪੰਚਾਇਤ ਨੇ ਹੁਣ ਫ਼ੈਸਲਾ ਕੀਤਾ ਹੈ ਕਿ ਨਸ਼ਿਆਂ...
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  about 2 hours ago
ਮੁੰਬਈ, 22 ਜੁਲਾਈ - ਨਵੀਂ ਮੁੰਬਈ ਵਿਖੇ ਬੀਤੀ ਦੇਰ ਸ਼ਾਮ ਇੱਕ ਤੇਜ ਰਫ਼ਤਾਰ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਲੋਕਾਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ...
ਮੁਸਲਿਮ ਨੌਜਵਾਨ ਨੂੰ ਜੈ ਸ੍ਰੀਰਾਮ ਬੋਲਣ ਲਈ ਧਮਕੀਆਂ
. . .  about 2 hours ago
ਲਖਨਊ, 22 ਜੁਲਾਈ - ਉੱਤਰ ਪ੍ਰਦੇਸ਼ ਦੇ ਔਰੰਗਾਬਾਦ ਵਿਖੇ ਇੱਕ ਮੁਸਲਿਮ ਨੌਜਵਾਨ ਨੂੰ ਜੈ ਸ੍ਰੀ ਰਾਮ ਕਹਿਣ ਲਈ ਕੁੱਝ ਲੋਕਾਂ ਵੱਲੋਂ ਧਮਕੀਆਂ ਦਿੱਤੀਆਂ ਗਈਆਂ...
ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ
. . .  about 2 hours ago
ਸ੍ਰੀਨਗਰ, 22 ਜੁਲਾਈ ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ 'ਚ ਪੈਂਦੇ ਕੇਰੀ ਤੇ ਬੱਟਲ ਇਲਾਕੇ ਵਿਚ ਪਾਕਿਸਤਾਨ ਵੱਲੋਂ ਭਾਰਤੀ ਚੌਂਕੀਆਂ 'ਤੇ ਗੋਲੀਬਾਰੀ ਕੀਤੀ ਗਈ। ਭਾਰਤੀ ਜਵਾਨਾਂ ਵੱਲੋਂ...
ਪੰਜਾਬ ਏਕਤਾ ਪਾਰਟੀ ਵੱਲੋਂ ਪਾਵਰਕਾਮ ਖ਼ਿਲਾਫ਼ ਧਰਨਾ ਅੱਜ
. . .  about 2 hours ago
ਸੰਗਰੂਰ, 22 ਜੁਲਾਈ (ਧੀਰਜ ਪਸ਼ੋਰੀਆ) - ਬਿਜਲੀ ਦੀਆਂ ਵਧੀਆਂ ਦਰਾਂ ਖ਼ਿਲਾਫ਼ ਪੰਜਾਬ ਏਕਤਾ ਪਾਰਟੀ ਵੱਲੋਂ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਵਿਚ ਅੱਜ ਸਵੇਰੇ 11 ਵਜੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ...
ਘਰ ਦੇ ਬੂਹੇ ਤੇ ਬੁਲਾ ਕੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਗੋਨਿਆਣਾ ਰੋਡ ਤੇ ਬੀਤੀ ਦੇਰ ਰਾਤ ਘਰ ਦੇ ਬੂਹੇ ਤੇ ਅਵਾਜ ਮਾਰ ਕੇ ਬੁਲਾਉਣ ਉਪਰੰਤ ਚਮਕੌਰ ਸਿੰਘ (42) ਦੀ...
ਸਰਕਾਰੀ ਬੱਸ ਤੇ ਸਕੂਲ ਬੱਸ ਦੀ ਹੋਈ ਟੱਕਰ
. . .  about 3 hours ago
ਜਲੰਧਰ, 22 ਜੁਲਾਈ - ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਵਡਾਲਾ ਨੇੜੇ ਅੱਜ ਸਵੇਰੇ ਇੱਕ ਸਕੂਲ ਬੱਸ ਤੇ ਪੀ.ਆਰ.ਟੀ.ਸੀ ਦੀ ਬੱਸ ਵਿਚਕਾਰ ਹੋਈ ਟੱਕਰ ਦੌਰਾਨ ਕੁੱਝ ਬੱਚਿਆ ਦੇ...
ਕਰਨਾਟਕ ਸਰਕਾਰ ਦੇ ਭਵਿੱਖ ਦਾ ਫ਼ੈਸਲਾ ਅੱਜ
. . .  about 3 hours ago
ਬੈਂਗਲੁਰੂ, 22 ਜੁਲਾਈ - ਕਰਨਾਟਕ 'ਚ ਕਾਂਗਰਸ-ਜੇ.ਡੀ.ਯੂ ਗੱਠਜੋੜ ਦੀ ਸਰਕਾਰ ਦਾ ਸ਼ਕਤੀ ਪ੍ਰੀਖਣ ਅੱਜ ਹੈ। ਇਸ ਦੌਰਾਨ ਪਿਛਲੇ 2 ਹਫ਼ਤਿਆਂ ਤੋਂ ਮੁੰਬਈ ਦੇ ਹੋਟਲ 'ਚ ਠਹਿਰੇ...
ਅੱਜ ਦੁਪਹਿਰ 2.30 ਵਜੇ ਦਾਗਿਆ ਜਾਵੇਗਾ ਚੰਦਰਯਾਨ-2
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ ਨਗਰ ਕੀਰਤਨ ਪਹੁੰਚਿਆ ਗੁਰਦੁਆਰਾ ਸ੍ਰੀ ਬੇਰ ਸਾਹਿਬ
. . .  1 day ago
ਪੁੱਟੇ ਟੋਏ ਵਿਚ ਡਿੱਗੇ 3 ਬੱਚਿਆਂ ਦੀ ਡੁੱਬਣ ਕਾਰਨ ਮੌਤ
. . .  1 day ago
ਪੈਰਾਸ਼ੂਟ ਰੈਜ਼ੀਮੈਂਟ ਬਟਾਲੀਅਨ ਨਾਲ ਟਰੇਨਿੰਗ ਕਰਨਗੇ ਧੋਨੀ
. . .  1 day ago
ਅਣਪਛਾਤੇ ਵਿਅਕਤੀ ਸੋਨੇ ਦੀ ਚੈਨੀ ਅਤੇ ਨਕਦੀ ਝਪਟ ਕੇ ਹੋਏ ਫ਼ਰਾਰ
. . .  1 day ago
ਨਾਲੀਆਂ ਅਤੇ ਟਾਇਲਟ ਸਾਫ ਕਰਵਾਉਣ ਦੇ ਲਈ ਨਹੀਂ ਬਣੀ ਹਾਂ ਸੰਸਦ ਮੈਂਬਰ- ਪ੍ਰਗਿਆ ਠਾਕੁਰ
. . .  1 day ago
ਮੱਧ ਪ੍ਰਦੇਸ਼ ਵਿੱਚ ਜ਼ਮੀਨੀ ਝਗੜੇ ਵਿੱਚ 13 ਲੋਕ ਹੋਏ ਜ਼ਖਮੀ
. . .  1 day ago
ਕਿਸਾਨਾਂ ਦੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਪੂਰਾ ਮੁਆਵਜ਼ਾ- ਸਰਕਾਰੀਆ
. . .  1 day ago
ਭਿਆਨਕ ਸੜਕ ਹਾਦਸੇ ਵਿੱਚ ਪਤੀ-ਪਤਨੀ ਸਮੇਤ ਬੇਟੀ ਦੀ ਮੌਤ
. . .  1 day ago
ਸੁਖ ਸਰਕਾਰੀਆ ਨੇ ਪਿੰਡ ਫੂਲਦ ਨੇੜੇ ਘੱਗਰ ਦਰਿਆ ਦਾ ਜਾਇਜ਼ਾ ਲਿਆ
. . .  1 day ago
ਲੋਕ ਸੰਘਰਸ਼ ਮੋਰਚੇ ਵੱਲੋਂ ਲਗਾਇਆ ਧਰਨਾ ਪ੍ਰਸ਼ਾਸਨ ਦੇ ਭਰੋਸੇ ਨਾਲ ਸਮਾਪਤ
. . .  1 day ago
ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸਜਾਇਆ ਗਿਆ 27ਵਾਂ ਵਿਸ਼ਾਲ ਮਹਾਨ ਨਗਰ ਕੀਰਤਨ
. . .  1 day ago
ਪਾਕਿਸਤਾਨ ਵਿੱਚ ਹੋਏ ਆਤਮਘਾਤੀ ਹਮਲੇ ਵਿੱਚ ਤਿੰਨ ਲੋਕਾਂ ਦੀ ਮੌਤ
. . .  1 day ago
ਸਰਕਾਰੀ ਸਨਮਾਨਾਂ ਨਾਲ ਹੋਇਆ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਯੋਗੀ ਸਰਕਾਰ ਵੱਲੋਂ 18.5 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਇੰਡੋਨੇਸ਼ੀਆ ਓਪਨ : ਫਾਈਨਲ 'ਚ ਜਾਪਾਨ ਦੀ ਯਾਮਾਗੁਚੀ ਤੋਂ ਹਾਰੀ ਪੀ. ਵੀ. ਸਿੰਧੂ
. . .  1 day ago
ਭਾਜਪਾ ਨੇ ਧੋਖੇ ਨਾਲ ਜਿੱਤੀਆਂ ਲੋਕ ਸਭਾ ਚੋਣਾਂ- ਮਮਤਾ
. . .  1 day ago
ਨਿਗਮ ਬੋਧ ਘਾਟ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ
. . .  1 day ago
2700 ਕਰੋੜ ਰੁਪਏ ਦੀ ਹੈਰੋਇਨ ਬਰਾਮਦਗੀ ਦਾ ਮਾਮਲਾ : ਲੂਣ ਵਪਾਰੀ ਗੁਰਪਿੰਦਰ ਸਿੰਘ ਦੀ ਮੌਤ
. . .  1 day ago
ਕਾਂਗਰਸ ਹੈੱਡਕੁਆਟਰ ਤੋਂ ਸ਼ੀਲਾ ਦੀਕਸ਼ਿਤ ਦੀ ਅੰਤਿਮ ਯਾਤਰਾ ਸ਼ੁਰੂ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਧੋਨੀ ਦੀ ਥਾਂ ਰਿਸ਼ਭ ਪੰਤ ਨੂੰ ਮਿਲਿਆ ਮੌਕਾ
. . .  1 day ago
ਰੋਹਿਤ ਸ਼ਰਮਾ ਨੂੰ ਟੈਸਟ ਟੀਮ 'ਚ ਮਿਲੀ ਥਾਂ
. . .  1 day ago
ਟੀ.-20 ਲਈ ਧੋਨੀ, ਹਾਰਦਿਕ ਪੰਡਯਾ ਅਤੇ ਜਸਪ੍ਰੀਤ ਬੁਮਰਾਹ ਨੂੰ ਆਰਾਮ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ 'ਚ ਕਈ ਨੌਜਵਾਨ ਚਿਹਰੇ ਸ਼ਾਮਲ
. . .  1 day ago
ਵੈਸਟਇੰਡੀਜ਼ ਦੌਰੇ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਦੇ ਭਰਾ ਰਾਮ ਚੰਦਰ ਪਾਸਵਾਨ ਦਾ ਦੇਹਾਂਤ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਂਗੇ ਰਾਮ ਗਰਗ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  1 day ago
ਮੇਰੀ ਵੱਡੀ ਭੈਣ ਅਤੇ ਦੋਸਤ ਵਾਂਗ ਸੀ ਸ਼ੀਲਾ ਦੀਕਸ਼ਿਤ- ਸੋਨੀਆ ਗਾਂਧੀ
. . .  1 day ago
ਬਿੱਲ ਦਾ ਭੁਗਤਾਨ ਕਰਨ ਦੇ ਬਾਵਜੂਦ ਵੀ ਬਿਜਲੀ ਮਹਿਕਮੇ ਨੇ ਕੱਟਿਆ ਕੁਨੈਕਸ਼ਨ
. . .  1 day ago
ਕਾਂਗਰਸ ਹੈੱਡਕੁਆਰਟਰ 'ਚ ਲਿਆਂਦੀ ਗਈ ਸ਼ੀਲਾ ਦੀਕਸ਼ਿਤ ਦੀ ਮ੍ਰਿਤਕ ਦੇਹ, ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਝਾਰਖੰਡ 'ਚ ਭੀੜ ਨੇ ਔਰਤ ਸਣੇ ਚਾਰ ਲੋਕਾਂ ਦੀ ਕੁੱਟ-ਕੁੱਟ ਕੇ ਕੀਤੀ ਹੱਤਿਆ
. . .  about 1 hour ago
'ਸ਼ਹੀਦ ਦਿਵਸ' ਮੌਕੇ ਮਮਤਾ ਵਲੋਂ ਧਰਮਤਲਾ 'ਚ ਕੀਤੀ ਜਾਵੇਗੀ ਰੈਲੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਗਰਗ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਪੰਜਾਬ / ਜਨਰਲ

ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ

ਰੰਗ ਬਰੰਗੀਆਂ ਲਾਈਟਾਂ ਤੇ ਸਜਾਵਟੀ ਫੁੱਲਾਂ ਨਾਲ ਕੀਤੀ ਜਾ ਰਹੀ ਅਲੌਕਿਕ ਸਜਾਵਟ

ਅੰਮਿ੍ਤਸਰ, 17 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਦਿਹਾੜੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸਬੰਧੀ ਕੀਰਤਨ ਦਰਬਾਰ ਤੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ | ਇਸ ਦੇ ਮੱਦੇਨਜ਼ਰ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 23 ਨਵੰਬਰ ਨੂੰ ਭੋਗ ਪਾਏ ਜਾਣ ਉਪਰੰਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਜਾਵੇਗਾ | ਲਾਹੌਰ ਤੋਂ ਬਾਬਰ ਜਲੰਧਰੀ ਅਤੇ ਗੁਰਦੁਆਰਾ ਸ੍ਰੀ ਬਾਲ ਲੀਲਾ ਨਨਕਾਣਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਬੀਰ ਸਿੰਘ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਹਿਤ ਗੁਰਦੁਆਰਾ ਸਾਹਿਬ ਨੂੰ ਵਿਸ਼ੇਸ਼ ਪ੍ਰਕਾਰ ਦੀਆਂ ਰੰਗ ਬਰੰਗੀਆਂ ਲਾਈਟਾਂ ਅਤੇ ਦੀਵਾਨ ਹਾਲ ਸਮੇਤ ਹੋਰਨਾਂ ਭਵਨਾਂ ਨੂੰ ਮਹਿਕਦੇ ਫੁੱਲਾਂ ਨਾਲ ਸਜਾਇਆ ਗਿਆ ਹੈ | ਇਸ ਵਾਰ ਗੁਰਦੁਆਰਾ ਸਾਹਿਬ ਦੇ ਸਾਰੇ ਪ੍ਰਵੇਸ਼ ਰਸਤਿਆਂ ਨੂੰ ਰੰਗ-ਬਰੰਗੇ ਗ਼ੁਬਾਰਿਆਂ ਅਤੇ ਬਨਾਵਟੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਦੱਸਿਆ ਕਿ ਸਜਾਵਟ ਦਾ ਸਾਰਾ ਕੰਮ ਯੰਗ ਸਿੰਘ ਸੇਵਾ ਸੁਸਾਇਟੀ ਸ੍ਰੀ ਨਨਕਾਣਾ ਸਾਹਿਬ ਦੇ ਹਰਮੀਤ ਸਿੰਘ, ਦੀਦਾਰ ਸਿੰਘ, ਰਵਿੰਦਰ ਸਿੰਘ ਅਤੇ ਪਰਮਜੀਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ | ਗੁਰਪੁਰਬ ਮੌਕੇ ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ, ਸਿੰਧ, ਪੰਜਾਬ, ਬਲੋਚਿਸਤਾਨ ਅਤੇ ਵਿਦੇਸ਼ ਤੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਰਿਹਾਇਸ਼, ਲੰਗਰ ਅਤੇ ਸਿਹਤ ਸਹੂਲਤ ਲਈ ਮੈਡੀਕਲ ਕੈਂਪ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ | ਪੁਲਿਸ ਪ੍ਰਸ਼ਾਸਨ ਵਲੋਂ ਹੁਕਮ ਜਾਰੀ ਕਰਦਿਆਂ 21 ਤੋਂ 30 ਨਵੰਬਰ ਤਕ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਏਮਨਾਬਾਦ, ਲਾਹੌਰ, ਨਾਰੋਵਾਲ ਆਦਿ ਸ਼ਹਿਰਾਂ ਦੇ ਸਾਰੇ ਗੁਰਦੁਆਰਾ ਸਾਹਿਬਾਨ 'ਚ ਆਮ ਤੇ ਖ਼ਾਸ ਪਾਕਿਸਤਾਨੀ ਮੁਸਲਿਮ ਨਾਗਰਿਕਾਂ ਦੇ ਜਾਣ 'ਤੇ ਰੋਕ ਲਗਾ ਦਿੱਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਗੁਰਪੁਰਬ ਮੌਕੇ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਦੇਸ਼-ਵਿਦੇਸ਼ ਤੋਂ ਪਹਿਲਾਂ ਦੇ ਮੁਕਾਬਲੇ ਵਧੇਰੀ ਗਿਣਤੀ 'ਚ ਸੰਗਤ ਪਹੁੰਚ ਰਹੀ ਹੈ | ਯਾਤਰੂਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਡਿਸਟਿ੍ਕਟ ਪੁਲਿਸ ਅਫ਼ਸਰ ਇਸਮਾਈਲ ਖੜਕ ਵਲੋਂ ਹਿਦਾਇਤਾਂ ਜਾਰੀ ਕਰਦਿਆਂ ਗੁਰਦੁਆਰਿਆਂ ਦੇ ਅੰਦਰ ਕਿਸੇ ਵੀ ਪ੍ਰਕਾਰ ਦੇ ਸਟਾਲ ਲਗਾਉਣ 'ਤੇ ਸਖ਼ਤ ਮਨਾਹੀ ਲਗਾਈ ਗਈ ਹੈ | ਇਸ ਦੇ ਇਲਾਵਾ ਦੇਸ਼-ਵਿਦੇਸ਼ ਤੋਂ ਆਏ ਗੈਰ ਕੇਸ ਧਾਰੀਆਂ ਸਮੇਤ ਸਿੰਧੀ ਹਿੰਦੂਆਂ ਲਈ ਗੁਰਦੁਆਰਿਆਂ 'ਚ ਪ੍ਰਵੇਸ਼ ਮੌਕੇ ਗਲੇ 'ਚ ਆਪਣਾ ਸ਼ਨਾਖ਼ਤੀ ਕਾਰਡ ਜਾਂ ਐਨ.ਆਈ.ਸੀ. ਕਾਰਡ ਪਾਉਣਾ ਲਾਜ਼ਮੀ ਕੀਤਾ ਗਿਆ ਹੈ | ਯਾਤਰੂਆਂ ਦੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ ਤੇ ਲਾਹੌਰ 'ਚ ਠਹਿਰਨ ਦੌਰਾਨ ਆਸ-ਪਾਸ ਦੇ ਸਭ ਬਾਜ਼ਾਰ ਬੰਦ ਰੱਖੇ ਜਾਣਗੇ ਅਤੇ ਗੁਰਦੁਆਰਾ ਸਾਹਿਬ 'ਚ ਪ੍ਰਵੇਸ਼ ਕਰਨ ਉਪਰੰਤ ਯਾਤਰੂਆਂ ਨੂੰ ਕਿਸੇ ਵੀ ਹਾਲਤ 'ਚ ਬਾਹਰ ਨਿਕਲਣ, ਖ਼ਰੀਦਦਾਰੀ ਕਰਨ ਜਾਂ ਬਿਨਾ ਵਜ੍ਹਾ ਘੁੰਮਣ-ਫਿਰਨ ਦੀ ਮਨਜ਼ੂਰੀ ਨਹੀਂ ਹੋਵੇਗੀ | ਇਹ ਵੀ ਪਤਾ ਲੱਗਾ ਹੈ ਕਿ ਯਾਤਰੂਆਂ ਦੀ ਸੁਰੱਖਿਆ ਲਈ 1,500 ਤੋਂ ਵਧੇਰੇ ਸੁਰੱਖਿਆ ਕਰਮਚਾਰੀ ਗੁਰਦੁਆਰਿਆਂ ਦੇ ਆਸ-ਪਾਸ ਤਾਇਨਾਤ ਰਹਿਣਗੇ | ਗੁਰਦੁਆਰਾ ਸਾਹਿਬ 'ਚ ਜਾਣ ਸਮੇਂ ਯਾਤਰੂਆਂ ਦੇ ਸਮਾਨ ਦੀ ਤਲਾਸ਼ੀ ਲਈ ਉੱਚ ਗੁਣਵੱਤਾ ਦੇ ਸਕੈਨਰ ਤੇ ਮੈਟਲ ਡਿਟੈਕਟਰ ਵੀ ਲਗਾਏ ਗਏ ਹਨ |

550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਤਿਆਰ ਕਰਵਾਏ ਸੋਨੇ ਤੇ ਚਾਂਦੀ ਦੇ 'ਯਾਦਗਾਰੀ ਸਿੱਕੇ'

ਅੰਮਿ੍ਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਦੀਵੀ ਤੌਰ 'ਤੇ ਯਾਦਗਾਰੀ ਬਨਾਉਣ ਲਈ ਵੱਖ-ਵੱਖ ਆਕਾਰ ਦੇ ਸੋਨੇ ਤੇ ਚਾਂਦੀ ਦੇ ਚਾਰ ਵਿਸ਼ੇਸ਼ ਸਿੱਕੇ ...

ਪੂਰੀ ਖ਼ਬਰ »

ਲਾਹੌਰ ਦੇ ਮਿਆਓ ਹਸਪਤਾਲ ਨੇ ਸ਼ੁਰੂ ਕੀਤੀ ਗੁਰੂ ਨਾਨਕ ਜੀ ਐਾਬੂਲੈਂਸ ਬੱਸ ਸੇਵਾ

ਅੰਮਿ੍ਤਸਰ, 17 ਨਵੰਬਰ (ਸੁਰਿੰਦਰ ਕੋਛੜ)-ਲਾਹੌਰ ਦੇ ਪ੍ਰਸਿੱਧ ਐਮ. ਏ. ਓ. (ਮਿਆਓ) ਹਸਪਤਾਲ ਵਲੋਂ ਬਾਬਾ ਗੁਰੂ ਨਾਨਕ ਜੀ ਐਾਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ | ਪਾਕਿਸਤਾਨ ਦੇ ਪਹਿਲੇ ਸਿੱਖ ਸਰਕਾਰੀ ਡਾਕਟਰ ਸ: ਮਿਮਪਾਲ ਸਿੰਘ ਅਤੇ ਲੈਬਾਰਟਰੀ ਟੈਕਨੀਸ਼ਨ ਕੋਰਸ ਦੇ ...

ਪੂਰੀ ਖ਼ਬਰ »

ਕੰਡੀ ਖਿੱਤੇ ਦੇ ਕਿਸਾਨਾਂ ਨੂੰ ਇਕ ਹਜ਼ਾਰ ਮੀਟਰ ਕੰਡਿਆਲੀ ਤਾਰ ਲਗਾਉਣ ਲਈ ਮਿਲੇਗੀ ਪੌਣੇ ਦੋ ਲੱਖ ਸਬਸਿਡੀ-ਚੰਦੂਮਾਜਰਾ

ਨੂਰਪੁਰ ਬੇਦੀ, 17 ਨਵੰਬਰ (ਢੀਂਡਸਾ, ਚੌਧਰੀ, ਝਾਂਡੀਆਂ)-ਬੇਅਦਬੀ ਕਾਂਡ ਦੀ ਜਾਂਚ ਲਈ ਕਾਂਗਰਸ ਵਲੋਂ ਬਣਾਈ ਗਈ ਸਪੈਸ਼ਲ ਜਾਂਚ ਟੀਮ (ਸਿੱਟ) ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਲਈ ਰਚੇ ਇਕ ਸਿਆਸੀ ਡਰਾਮੇ ਤੋਂ ਸਿਵਾਏ ਕੁਝ ਨਹੀਂ ਹੈ | ਇਹ ਪ੍ਰਗਟਾਵਾ ਅੱਜ ਇੱਥੇ ...

ਪੂਰੀ ਖ਼ਬਰ »

ਮੌਸਮ ਦੀ ਤਬਦੀਲੀ ਕਾਰਨ ਬਿਜਲੀ ਦੀ ਖਪਤ ਦਾ ਅੰਕੜਾ ਵੀ ਹੇਠਾਂ ਆਇਆ

ਪਟਿਆਲਾ, 17 ਨਵੰਬਰ (ਜਸਪਾਲ ਸਿੰਘ ਢਿੱਲੋਂ)-ਜਿਵੇਂ ਹੀ ਮੌਸਮ 'ਚ ਤਬਦੀਲੀ ਆਈ ਹੈ, ਰਾਜ ਅੰਦਰ ਬਿਜਲੀ ਦੀ ਖਪਤ ਵੀ ਘਟੀ ਹੈ | ਬਿਜਲੀ ਨਿਗਮ ਦੇ ਅੰਕੜੇ ਮੁਤਾਬਿਕ ਇਸ ਵੇਲੇ ਬਿਜਲੀ ਦੀ ਖਪਤ ਦਾ ਅੰਕੜਾ 4686 ਮੈਗਾਵਾਟ 'ਤੇ ਆ ਪਹੰੁਚੀ ਹੈ | ਬਿਜਲੀ ਨਿਗਮ ਨੂੰ ਇਸ ਵੇਲੇ ਸਮਝੌਤੇ ...

ਪੂਰੀ ਖ਼ਬਰ »

ਡੇਰਾ ਬਿਆਸ ਮੁਖੀ ਵਲੋਂ ਭਾਈ ਦਾਦੂਵਾਲ ਨਾਲ ਲੰਬੀ ਮੁਲਾਕਾਤ

ਤਲਵੰਡੀ ਸਾਬੋ/ਕਾਲਾਂਵਾਲੀ, 17 ਨਵੰਬਰ (ਰਣਜੀਤ ਸਿੰਘ ਰਾਜੂ/ਭੁਪਿੰਦਰ ਪੰਨੀਵਾਲੀਆ)-ਬਰਗਾੜੀ ਇਨਸਾਫ਼ ਮੋਰਚੇ 'ਚ ਅਹਿਮ ਭੂਮਿਕਾ ਨਿਭਾ ਰਹੇ ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਜਥੇਦਾਰ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਦੇ ਸਬ-ਡਵੀਜ਼ਨ ...

ਪੂਰੀ ਖ਼ਬਰ »

ਬਲੋਚ ਨਾਗਰਿਕਾਂ ਵਲੋਂ ਪਾਕਿ ਤੋਂ ਆਜ਼ਾਦੀ ਦੀ ਮੰਗ

ਅੰਮਿ੍ਤਸਰ, 17 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਕਰਾਚੀ ਅਤੇ ਇਸਲਾਮਾਬਾਦ ਸ਼ਹਿਰਾਂ ਤੋਂ ਲਾਪਤਾ ਹੋਏ ਬਲੋਚ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਉਨ੍ਹਾਂ ਲਈ ਇਨਸਾਫ਼ ਦੀ ਮੰਗ ਕਰਨ ਵਾਲੇ ਸਮਾਜਿਕ ਕਾਰਕੁਨਾਂ ਤੇ ਵਿਦਿਆਰਥੀਆਂ ਨੇ ਕੋਇਟਾ 'ਚ ਅੱਜ ...

ਪੂਰੀ ਖ਼ਬਰ »

ਸੁਖਬੀਰ ਵਲੋਂ ਐਸ.ਆਈ.ਟੀ. ਨੂੰ ਚੰਡੀਗੜ੍ਹ 'ਚ ਪੁੱਛਗਿੱਛ ਕਰਨ ਦੀ ਅਪੀਲ

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਬੇਅਦਬੀਆਂ ਵਿਰੁੱਧ ਰੋਸ ਧਰਨਾ ਦੇਣ ਵਾਲੇ ਸਿੱਖ ਸ਼ਰਧਾਲੂਆਂ ਵਿਰੁੱਧ 2015 ਦੌਰਾਨ ਹੋਈ ਪੁਲਿਸ ਕਾਰਵਾਈ ਅਤੇ ...

ਪੂਰੀ ਖ਼ਬਰ »

ਧੋਖਾ ਕਰਨ ਵਾਲੇ ਵਿਦੇਸ਼ੀ ਲਾੜਿਆਂ ਦੇ ਪਾਸਪੋਰਟ ਰੱਦ ਕਰਨ ਦੀ ਸ਼ੁਰੂਆਤ

ਲੁਧਿਆਣਾ, 17 ਨਵੰਬਰ (ਪੁਨੀਤ ਬਾਵਾ)-ਵਿਦੇਸ਼ੀ ਲਾੜਿਆਂ ਵਲੋਂ ਪੰਜਾਬ ਦੀਆਂ 40 ਹਜ਼ਾਰ ਤੋਂ ਵਧੇਰੇ ਧੀਆਂ ਦੇ ਨਾਲ ਵਿਆਹ ਕਰਵਾ ਕੇ ਧੋਖਾ ਕੀਤਾ ਗਿਆ ਹੈ, ਜਿੰਨ੍ਹਾਂ ਦੇ ਪਾਸਪੋਰਟ ਰੱਦ ਕਰਕੇ ਉਨ੍ਹਾਂ ਨੂੰ ਵੱਖ-ਵੱਖ ਮੁਲਕਾਂ 'ਚੋਂ ਵਾਪਸ ਮੰਗਵਾਉਣ ਦੀ ਮੁਹਿੰਮ ਸ਼ੁਰੂ ਹੋ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਰਾਜ 'ਚ ਸੀ.ਬੀ.ਆਈ. ਜਾਂਚ 'ਤੇ ਰੋਕ ਤੋਂ ਇਨਕਾਰ

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ 'ਚ ਸੀ. ਬੀ. ਆਈ. ਜਾਂਚ 'ਤੇ ਕਿਸੇ ਤਰ੍ਹਾਂ ਦੀ ਰੋਕ ਤੋਂ ਇਨਕਾਰ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਸਰਕਾਰ ਦਾ ਕੋਈ ਵਿਚਾਰ ਨਹੀਂ ...

ਪੂਰੀ ਖ਼ਬਰ »

ਐਨ. ਜੀ. ਟੀ. ਵਲੋਂ ਭੱਠਿਆਂ ਬਾਰੇ ਆਦੇਸ਼ਾਂ 'ਤੇ ਅਮਲ ਕਰਨ ਦੀਆਂ ਸਖ਼ਤ ਹਦਾਇਤਾਂ

ਜਲੰਧਰ, 17 ਨਵੰਬਰ (ਸ਼ਿਵ ਸ਼ਰਮਾ)-ਐਨ. ਜੀ. ਟੀ. (ਨੈਸ਼ਨਲ ਗਰੀਨ ਟਿ੍ਬਿਊਨਲ) ਨੇ 1 ਅਕਤੂਬਰ ਤੋਂ ਲੈ ਕੇ 31 ਜਨਵਰੀ ਤੱਕ ਭੱਠਿਆਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ਾਂ 'ਤੇ ਸਖ਼ਤੀ ਨਾਲ ਅਮਲ ਕਰਨ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤਾਂ ਦਿੱਤੀਆਂ ਹਨ ਤੇ ...

ਪੂਰੀ ਖ਼ਬਰ »

ਪੰਜਾਬੀ ਪ੍ਰੇਮੀਆਂ ਦੀ ਇਕੱਤਰਤਾ ਅੱਜ

ਜਲੰਧਰ, 17 ਨਵੰਬਰ (ਜਸਪਾਲ ਸਿੰਘ)-ਪੰਜਾਬੀ ਕੌਮ ਦੀ ਪਛਾਣ ਪੰਜਾਬੀ ਭਾਸ਼ਾ ਦੇ ਪੰਜਾਬ ਅਤੇ ਚੰਡੀਗੜ੍ਹ ਵਿਚਲੇ ਸਰੋਕਾਰਾਂ ਬਾਰੇ ਵਿਚਾਰ ਕਰਨ ਲਈ ਪੰਜਾਬ ਜਾਗਿ੍ਤੀ ਮੰਚ ਵਲੋਂ ਪੰਜਾਬੀ ਪ੍ਰੇਮੀਆਂ ਦੀ ਇਕ ਅਹਿਮ ਮੀਟਿੰਗ 18 ਨਵੰਬਰ ਦਿਨ ਐਤਵਾਰ ਨੂੰ ਪੰਜਾਬ ਪ੍ਰੈੱਸ ...

ਪੂਰੀ ਖ਼ਬਰ »

ਲਾਗਤ ਵਧਣ ਕਾਰਨ ਐਸਕਾਰਟਸ ਵਲੋਂ ਟਰੈਕਟਰ ਕੀਮਤਾਂ 'ਚ ਵਾਧਾ

ਜਲੰਧਰ, 17 ਨਵੰਬਰ (ਅਜੀਤ ਬਿਊਰੋ)- ਭਾਰਤ ਦੀ ਵਪਾਰਕ ਟਰੈਕਟਰ ਨਿਰਮਾਤਾ ਕੰਪਨੀ ਐਸਕਾਰਟਸ ਨੇ ਕੱਚੇ ਮਾਲ ਦੀਆਂ ਕੀਮਤਾਂ 'ਚ ਖਾਸ ਕਰ ਸਟੀਲ ਦੀਆਂ ਕੀਮਤਾਂ 'ਚ ਹੋ ਰਹੇ ਵਾਧੇ ਦੇ ਫਲਸਰੂਪ ਐਸਕਾਰਟਸ ਦੇ ਤਿੰਨਾਂ ਉਤਪਾਦਾਂ ਪਾਵਰਟਰੈਕ, ਫਾਰਮਟਰੈਕ ਅਤੇ ਸਟੀਲ ਟਰੈਕ ਦੇ ਸਾਰੇ ...

ਪੂਰੀ ਖ਼ਬਰ »

ਬੇਔਲਾਦ ਪਤੀ-ਪਤਨੀ ਲਈ ਵੈਦਬਾਣ ਹੈ ਗੁਣਕਾਰੀ ਫਾਰਮੂਲਾ

ਜਲੰਧਰ, 17 ਨਵੰਬਰ (ਅ. ਬ.)-ਸੰਤਾਨਹੀਨਤਾ ਆਪਣੇ ਆਪ ਵਿਚ ਇਕ ਬਹੁਤ ਹੀ ਮੁਸ਼ਕਿਲ ਸਮੱਸਿਆ ਹੈ | ਜਿਸ ਜੋੜੇ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਹੀ ਇਸ ਦੇ ਦੁੱਖ ਨੂੰ ਜਾਣਦਾ ਹੈ | ਵੈਦਬਾਣ ਨੇ ਅਜਿਹੇ ਬੇਔਲਾਦ ਦੰਪਤੀਆਂ ਲਈ ਗੁਣਕਾਰੀ ਫਾਰਮੂਲਾ ਤਿਆਰ ਕੀਤਾ ...

ਪੂਰੀ ਖ਼ਬਰ »

ਯਾਮਹਾ ਦੀ 'ਦ ਕਾਲ ਆਫ਼ ਦ ਬਲਿਊ' ਮੁਹਿੰਮ ਨੇ ਜਿੱਤਿਆ ਦਿੱਲੀ ਦਾ ਦਿਲ

ਨਵੀਂ ਦਿੱਲੀ, 17 ਨਵੰਬਰ (ਅ. ਬ.)-ਇੰਡੀਆ ਯਾਮਹਾ ਮੋਟਰ ਪ੍ਰਾਈਵੇਟ ਲਿਮਟਿਡ ਨੇ ਦਿੱਲੀ ਦੇ ਰੋਹਿਣੀ ਸਥਿਤ ਐਡਵੈਂਚਰ ਆਈਲੈਂਡ 'ਚ ਆਪਣੀ 'ਦ ਕਾਲ ਆਫ਼ ਦ ਬਲਿਊ' ਅਭਿਆਨ 'ਚ ਪੰਜਵੇਂ ਗੇੜ ਦਾ ਆਯੋਜਨ ਕੀਤਾ ਹੈ | ਚੇਨਈ, ਕੋਲਕਾਤਾ, ਹੈਦਰਾਬਾਦ ਅਤੇ ਬੈਂਗਲੁਰੂ 'ਚ ਚਾਰ ਸਫ਼ਲ ...

ਪੂਰੀ ਖ਼ਬਰ »

ਜਵੱਦੀ ਟਕਸਾਲ ਦਾ ਗੁਰਮਤਿ ਸੰਗੀਤ ਦੇ ਖੇਤਰ 'ਚ ਵੱਡਮੁੱਲਾ ਯੋਗਦਾਨ-ਗਿਆਨੀ ਰਘਬੀਰ ਸਿੰਘ

ਲੁਧਿਆਣਾ, 17 ਨਵੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਗੁਰਪੁਰ ਵਾਸੀ ਸੰਤ ਸੱੁਚਾ ਸਿੰਘ ਬਾਨੀ ਜਵੱਦੀ ਟਕਸਾਲ ਤੋਂ ਵਰੋਸਾਏ ਸੰਤ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਵਲੋਂ ਕਰਵਾਏ ਜਾ ਰਹੇ 27ਵੇਂ ਅਦੁੱਤੀ ਗੁਰਮਤਿ ਸੰਗੀਤ ਸੰਮੇਲਨ 'ਚ ਸ਼ਾਮਿਲ ...

ਪੂਰੀ ਖ਼ਬਰ »

'ਕੌਣ ਬਣੇਗਾ ਦਸਮੇਸ਼ ਦਾ ਲਾਡਲਾ' ਦੇ ਫਾਈਨਲ ਮੁਕਾਬਲੇ 6 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ-ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 17 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇੰਟਰਨੈਸ਼ਨਲ ਗੁਰਮਤਿ ਪ੍ਰਚਾਰ ਮਿਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਕਰਵਾਏ ਜਾਂਦੇ ਧਾਰਮਿਕ ਸਵਾਲ-ਜਵਾਬ ਮੁਕਾਬਲੇ ਦਸੰਬਰ ਮਹੀਨੇ ਦੇ ਪਹਿਲੇ ...

ਪੂਰੀ ਖ਼ਬਰ »

ਸੰਸਾਰਕ ਦੁੱਖਾਂ ਦੀ ਅਚੂਕ ਦਵਾਈ ਹੈ ਗੀਤਾ-ਭਾਰਦਵਾਜ

ਥਾਨੇਸਰ, 17 ਨਵੰਬਰ (ਅ.ਬ.)- ਦੱਰਾਖੇੜਾ ਪੰਚਾਇਤੀ ਧਰਮਸ਼ਾਲਾ ਵਿਚ ਹੋਈ ਸ੍ਰੀਮਦ ਭਾਗਵਤ ਕਥਾ 'ਚ ਕਥਾਕਾਚਕ ਪੰਡਿਤ ਪਵਨ ਭਾਰਦਵਾਜ ਨੇ ਸ੍ਰੀਕ੍ਰਿਸ਼ਨ ਸੁਦਾਮਾ ਦੋਸਤੀ ਪ੍ਰਸੰਗ ਸੁਣਾਇਆ | ਇਸ ਦੌਰਾਨ ਅਮਰਪਾਲ ਸੈਣੀ, ਡਾ. ਮਹੇਸ਼ ਤਨੇਜਾ ਅਤੇ ਕੁਲਦੀਪ ਸੈਣੀ ਨੇ ...

ਪੂਰੀ ਖ਼ਬਰ »

ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ 'ਤੇ ਸਾਹੋ-ਸਾਹੀ ਹੋ ਰਹੇ ਨੇ ਲੋਕ

ਨਵੀਂ ਦਿੱਲੀ, 17 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਅਤੇ ਐਨ.ਸੀ.ਆਰ. ਦੇ ਲੋਕ ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਵੱਧ ਜਾਣ ਕਾਰਨ ਸਾਹੋ-ਸਾਹੀ ਹੋ ਰਹੇ ਹਨ | ਉਨ੍ਹਾਂ ਨੂੰ ਸਾਹ ਲੈਣ ਵਿਚ ਕਾਫ਼ੀ ਪ੍ਰੇਸ਼ਾਨੀ ਹੋ ਰਹੀ ਹੈ | ਪਰਾਲੀ ਦੇ ਧੂੰਏਾ ਕਾਰਨ ਦਿੱਲੀ ਦੀ ਆਬੋ ਹਵਾ ...

ਪੂਰੀ ਖ਼ਬਰ »

ਗੋਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਬਹੁਮੱਤ ਸਾਬਤ ਕਰੇ ਭਾਜਪਾ-ਕਾਂਗਰਸ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਡਿਗਦੀ ਸਿਹਤ ਨੂੰ ਲੈ ਕੇ ਸਵਾਲ ਉਠਾ ਰਹੀ ਵਿਰੋਧੀ ਧਿਰ ਕਾਂਗਰਸ ਨੇ ਅੱਜ ਭਾਜਪਾ 'ਤੇ ਸੂਬੇ 'ਚ ਪ੍ਰਸ਼ਾਸਨ ਠੱਪ ਕਰਨ ਦਾ ਇਲਜ਼ਾਮ ਲਾਇਆ | ਗੋਆ 'ਚ ਕਾਂਗਰਸ ਪ੍ਰਦੇਸ਼ ਪ੍ਰਧਾਨ ...

ਪੂਰੀ ਖ਼ਬਰ »

ਕਾਂਗਰਸ 'ਚ ਗਾਂਧੀ ਵੰਸ਼ਵਾਦ ਦੀ ਪ੍ਰਧਾਨ ਮੰਤਰੀ ਦੀ ਟਿੱਪਣੀ ਦਾ ਕਾਂਗਰਸੀ ਆਗੂਆਂ ਵਲੋਂ ਕਰਾਰਾ ਜਵਾਬ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਕਾਂਗਰਸ ਨੇ ਛੱਤੀਸਗੜ੍ਹ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਰੈਲੀ 'ਚ 'ਨਾਨਾ-ਨਾਨੀ, ਦਾਦਾ-ਦਾਦੀ' ਬਾਰੇ ਕੀਤੇ ਤਨਜ਼ ਅਤੇ 5 ਸਾਲ ਤੱਕ ਗਾਂਧੀ ਪਰਿਵਾਰ ਤੋਂ ਬਾਹਰ ਦਾ ਪਾਰਟੀ ਪ੍ਰਧਾਨ ਬਣਾਉਣ ਦੀ ਟਿੱਪਣੀ 'ਤੇ ...

ਪੂਰੀ ਖ਼ਬਰ »

ਵਾਤਾਵਰਨ ਸੁਰੱਖਿਆ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਨਰਵਾਨਾ, 17 ਨਵੰਬਰ (ਅ.ਬ.)- ਐੱਸ. ਡੀ. ਸੀਨੀਅਰ ਸੈਕੰਡਰੀ ਸਕੂਲ ਵਿਚ ਵਾਤਾਵਰਣ ਸੰਭਾਲ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | ਮੁਕਾਬਲਾ ਅੰਗਰੇਜ਼ੀ ਬੁਲਾਰੇ ਰਾਜੇਸ਼ ਨੇ ਕਰਵਾਇਆ | ਮੁਕਾਬਲੇ ਵਿਚ ਬੱਚਿਆਂ ਨੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਪੋਸਟਰ ਬਣਾਏ ਅਤੇ ...

ਪੂਰੀ ਖ਼ਬਰ »

ਚਿੱਟੇ ਸਮੇਤ ਇਕ ਨੌਜਵਾਨ ਗਿ੍ਫ਼ਤਾਰ, ਸਾਥੀ ਫ਼ਰਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ ਜਦਕਿ ਉਸ ਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ 'ਚ ਸਫ਼ਲ ਹੋ ਗਿਆ | ਪੁਲਿਸ ਅੜਿੱਕੇ ਚੜ੍ਹੇ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦਾ ਨਵਾਂ ਧੜਾ ਬਣਨ ਸਬੰਧੀ ਕੋਈ ਜਾਣਕਾਰੀ ਨਹੀਂ-ਢੀਂਡਸਾ

ਸੰਗਰੂਰ, 17 ਨਵੰਬਰ (ਦਮਨਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਤੋਂ ਅਲੱਗ ਹੋ ਕੇ ਪਾਰਟੀ ਦੇ ਨਵੇਂ ਬਣ ਰਹੇ ਧੜੇ ਦੀਆਂ ਉੱਡ ਰਹੀਆਂ ਅਫਵਾਹਾਂ 'ਤੇ ਵਿਰਾਮ ਚਿੰਨ੍ਹ ਲਗਾਉਂਦਿਆਂ ...

ਪੂਰੀ ਖ਼ਬਰ »

ਕਾਂਗਰਸ ਨੇ ਭਾਜਪਾ ਨੇਤਾ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੂੰ ਵਸੁੰਧਰਾ ਰਾਜੇ ਦੇ ਿਖ਼ਲਾਫ਼ ਉਮੀਦਵਾਰ ਐਲਾਨਿਆ

ਨਵੀਂ ਦਿੱਲੀ, 17 ਨਵੰਬਰ (ਉਪਮਾ ਡਾਗਾ ਪਾਰਥ)-ਸਾਬਕਾ ਭਾਜਪਾ ਨੇਤਾ ਅਤੇ ਭਾਜਪਾ ਦੇ ਸੀਨੀਅਰ ਆਗੂ ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਜੋ ਪਿਛਲੇ ਮਹੀਨੇ ਹੀ ਕਾਂਗਰਸ 'ਚ ਸ਼ਾਮਿਲ ਹੋਏ ਹਨ, ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਦੇ ਿਖ਼ਲਾਫ਼ ਕਾਂਗਰਸ ਦੇ ...

ਪੂਰੀ ਖ਼ਬਰ »

ਨੌਜਵਾਨਾਂ ਨੇ ਕੰਪਨੀ 'ਚ ਫਾਇਰਿੰਗ ਕਰਕੇ ਮੰਗੇ 5 ਲੱਖ

ਪਲਵਲ, 17 ਨਵੰਬਰ (ਅ.ਬ.)- ਬਘੌਲਾ ਨੈਸ਼ਨਲ ਹਾਈਵੇਅ ਨੰਬਰ-2 ਤੋਂ ਜਨੌਲੀ ਮਾਰਗ ਸਥਿਤ ਇਕ ਕੰਪਨੀ 'ਚ ਸ਼ੁੱਕਰਵਾਰ ਦੇਰ ਰਾਤ ਮੋਟਰਸਾਈਕਲਾਂ 'ਤੇ ਆਏ 6 ਨੌਜਵਾਨਾਂ ਨੇ ਕੰਪਨੀ ਦੇ ਗੇਟ 'ਚ ਵੜ ਕੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ | ਸੂਚਨਾ ਮਿਲਣ 'ਤੇ ਪੁਲਿਸ ਮੌਕੇ 'ਤੇ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ ਕੱਟਣ 'ਤੇ 4 ਿਖ਼ਲਾਫ਼ ਕੇਸ ਦਰਜ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਸਿਟੀ ਪੁਲਿਸ ਨੇ ਟਾਊਨ ਪਲਾਨਿੰਗ ਵਿਭਾਗ ਸਿਰਸਾ ਦੀ ਸ਼ਿਕਾਇਤ 'ਤੇ ਪਿੰਡ ਸ਼ੇਰਗੜ੍ਹ 'ਚ ਨਾਜਾਇਜ਼ ਕਾਲੋਨੀਆਂ ਕੱਟਣ ਦੇ ਦੋਸ਼ਾਂ ਤਹਿਤ ਇਕ ਔਰਤ ਸਮੇਤ ਚਾਰ ਜਣਿਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਸਸਤਾ ਸੋਨਾ ਦੇਣ ਦੇ ਨਾਂਅ 'ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ 'ਤੇ 5 ਿਖ਼ਲਾਫ਼ ਮਾਮਲਾ ਦਰਜ

ਕੈਥਲ, 17 ਨਵੰਬਰ (ਅ.ਬ.)- ਸਸਤਾ ਸੋਨਾ ਦੇਣ ਦਾ ਲਾਲਚ ਦੇ ਕੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਪੁਲਿਸ ਨੇ ਸ਼ਿਕਾਇਤ ਤਹਿਤ ਪਿੰਡ ਕੁਲਤਾਰਨ ਵਾਸੀ ਵਿਕਾਸ ਸਮੇਤ ਪਿੰਡ ਸ਼ਰੀਫ਼ਗੜ੍ਹ (ਸ਼ਾਹਾਬਾਦ) ਵਾਸੀ ਰਾਜੇਸ਼ ਕੈਂਡੀ, ਰਾਜੇਸ਼ ...

ਪੂਰੀ ਖ਼ਬਰ »

ਬਾਦਲ ਦੱਸਣ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ-ਜਾਖੜ

ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਚੰਡੀਗੜ੍ਹ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੱਲ੍ਹ ਐਸ.ਆਈ.ਟੀ ਵਲੋਂ ਕੀਤੀ ਪੁੱਛਗਿੱਛ ਮਗਰੋਂ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਸੀ ਕਿ ...

ਪੂਰੀ ਖ਼ਬਰ »

ਹਾਂਸੀ ਰੋਡ ਦੀ ਖ਼ਸਤਾ ਹਾਲਤ ਸੜਕ ਨੇ ਲਈ ਇਕ ਹੋਰ ਔਰਤ ਦੀ ਜਾਨ

ਕਰਨਾਲ, 17 ਨਵੰਬਰ (ਗੁਰਮੀਤ ਸਿੰਘ ਸੱਗੂ)- ਹਾਂਸੀ ਰੋਡ ਦੀ ਖਸਤਾ ਹਾਲਤ ਸੜਕ ਨੇ ਅੱਜ ਇਕ ਹੋਰ ਔਰਤ ਦੀ ਜਾਨ ਲੈ ਲਈ ਜੋ ਕਿ ਸੜਕ ਖ਼ਰਾਬ ਹੋਣ ਕਾਰਨ ਬੇਕਾਬੂ ਹੋਈ ਮੋਟਰਸਾਈਕਲ ਤੋਂ ਡਿੱਗਣ ਤੋਂ ਬਾਅਦ ਇਕ ਟਰੱਕ ਹੇਠ ਆ ਗਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਪਤੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਵਲੋਂ ਮੁਫ਼ਤ ਹੈਪੀ ਸੀਡਰ ਤੇ ਟਰੈਕਟਰ ਵੰਡ ਸਮਾਗਮ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਨਜ਼ਦੀਕ ਸਥਿਤ ਗੁਰੂ ਗੋਬਿੰਦ ਸਿੰਘ ਰਿਫ਼ਾਈਨਰੀ ਵਲੋਂ ਆਸ ਪਿੰਡਾਂ ਦੇ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕਣਕ ਦੀ ਬਿਜਾਈ ਕਰਨ ਲਈ ਟਰੈਕਟਰ ਅਤੇ ਹੈਪੀ ਸੀਡਰ ਵੰਡਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਘੁਬਾਇਆ ਤੇ ਔਰਤ ਐਸ.ਐਚ.ਓ. ਵਿਵਾਦ ਨੂੰ ਚੜਿ੍ਹਆ ਸਿਆਸੀ ਰੰਗ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਥਾਣਾ ਸਿਟੀ ਦੀ ਐਸ.ਐਚ.ਓ. ਲਵਮੀਤ ਕੌਰ ਵਿਚਾਲੇ ਪੈਦਾ ਹੋਇਆ ਵਿਵਾਦ ਰੁਕਣ ਦੀ ਬਜਾਏ ਸਿਆਸੀ ਰੂਪ ਧਾਰਨ ਕਰਦਾ ਨਜ਼ਰ ਆ ਰਿਹਾ ਹੈ | ਜਿਥੇ ਇਕ ਪਾਸੇ ਵਿਧਾਇਕ ਦਵਿੰਦਰ ...

ਪੂਰੀ ਖ਼ਬਰ »

ਗਾਜਾ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 33 ਤੱਕ ਪੁੱਜੀ ਰਾਹਤ ਕਾਰਜ ਜਾਰੀ-ਮੁੱਖ ਮੰਤਰੀ

ਚੇਨਈ/ਸਾਲੇਮ, 17 ਨਵੰਬਰ (ਏਜੰਸੀ)-ਤਾਮਿਲਨਾਡੂ 'ਚ ਗਾਜਾ ਤੂਫ਼ਾਨ ਨਾਲ ਮਰਨ ਵਾਲਿਆਂ ਦੀ ਗਿਣਤੀ 33 ਤੱਕ ਪੁੱਜ ਗਈ ਹੈ | ਮੁੱਖ ਮੰਤਰੀ ਕੇ. ਪਲਾਨੀਸਵਾਮੀ ਨੇ ਕਿਹਾ ਕਿ ਤਾਮਿਲਨਾਡੂ ਦੇ 6 ਜ਼ਿਲਿ੍ਹਆਂ 'ਚ ਭਿਆਨਕ ਤਬਾਹੀ ਹੋਈ ਹੈ, 30000 ਤੋਂ ਜਿਆਦਾ ਬਿਜਲੀ ਦੇ ਖੰਬੇ ਤੇ ਇਕ ਲੱਖ ...

ਪੂਰੀ ਖ਼ਬਰ »

ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਦਾ ਤਬਾਦਲਾ

ਨਵੀਂ ਦਿੱਲੀ, 17 ਨਵੰਬਰ (ਏਜੰਸੀ)- ਇਸ ਸਾਲ ਫਰਵਰੀ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਦੇ ਘਰ ਵਿਖੇ ਮਾਰ-ਕੁਟਾਈ ਦਾ ਸ਼ਿਕਾਰ ਹੋਏ ਦਿੱਲੀ ਦੇ ਮੁੱਖ ਸਕੱਤਰ ਅਸ਼ੂ ਪ੍ਰਕਾਸ਼ ਦਾ ਟੈਲੀਕਾਮਿਊਨੀਕੇਸ਼ਨ ਵਿਭਾਗ 'ਚ ਤਬਾਦਲਾ ਕਰ ਦਿੱਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਚ 1-ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਕੰਮ ਦਾ ਅਧਿਕਾਰ ਬਚਾਉਣ ਲਈ ਬਿੱਲ ਪੇਸ਼

ਵਾਸ਼ਿੰਗਟਨ, 17 ਨਵੰਬਰ (ਪੀ. ਟੀ. ਆਈ.)-ਐਚ1-ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ ਦੇ ਕੰਮ ਦੇ ਅਧਿਕਾਰ ਨੂੰ ਟਰੰਪ ਪ੍ਰਸ਼ਾਸਨ ਤੋਂ ਬਚਾਉਣ ਲਈ ਦੋ ਕਾਨੂੰਨਗਾੜਿਆਂ ਨੇ ਅਮਰੀਕੀ ਸੰਸਦ ਵਿਚ ਇਕ ਬਿੱਲ ਪੇਸ਼ ਕੀਤਾ ਹੈ | ਇਨ੍ਹਾਂ ਕਾਨੂੰਨਘਾੜਿਆਂ ਦਾ ਕਹਿਣਾ ਕਿ ਇਹ ਲਾਭ ਖਤਮ ...

ਪੂਰੀ ਖ਼ਬਰ »

ਇਰਾਕ 'ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਤ ਪਰਿਵਾਰ ਦਰ-ਦਰ ਭਟਕ ਰਹੇ ਨੇ ਨੌਕਰੀ ਲਈ

ਜਲੰਧਰ, 17 ਨਵੰਬਰ (ਮੇਜਰ ਸਿੰਘ)-ਇਰਾਕ ਦੇ ਮੋਸੂਲ ਸ਼ਹਿਰ 'ਚ ਮਾਰੇ ਗਏ 39 ਭਾਰਤੀਆਂ ਦੇ ਪੀੜਤ ਪਰਿਵਾਰਾਂ 'ਚ ਇਸ ਗੱਲੋਂ ਭਾਰੀ ਰੋਸ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਤੋਂ ਪਿੱਛੇ ਹਟ ਰਹੀ ਹੈ | ਦੋ ਦਰਜਨ ਦੇ ...

ਪੂਰੀ ਖ਼ਬਰ »

ਬੇਅਦਬੀ ਮਾਮਲਿਆਂ 'ਚ ਐਸ.ਆਈ.ਟੀ. ਜਾਂਚ ਤੋਂ ਧਿਆਨ ਹਟਾਉਣ ਦੀਆਂ ਕੋਸ਼ਿਸ਼ਾਂ ਨਾ ਕਰਨ ਬਾਦਲ-ਕੈਪਟਨ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਲੀਡਰ ਅਤੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਬਾਰੀ ਮਾਮਲਿਆਂ 'ਚ ਉਨ੍ਹਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਜਾਂਚ ਟੀਮ ਦੀ ...

ਪੂਰੀ ਖ਼ਬਰ »

ਬਿਹਾਰ ਪੁਲਿਸ ਵਲੋਂ ਸਾਬਕਾ ਮੰਤਰੀ ਮੰਜੂ ਵਰਮਾ ਦੀ ਜਾਇਦਾਦ ਜ਼ਬਤ

ਬੇਗੂਸਰਾਏ (ਬਿਹਾਰ), 17 ਨਵੰਬਰ (ਪੀ.ਟੀ.ਆਈ.)-ਮੁਜ਼ੱਫ਼ਰਪੁਰ ਆਸਰਾ ਗ੍ਰਹਿ ਸੈਕਸ ਸੈਕੰਡਲ ਮਾਮਲੇ 'ਚ ਸੀ.ਬੀ.ਆਈ ਵਲੋਂ ਮੰਜੂ ਵਰਮਾ ਦੇ ਘਰ ਮਾਰੇ ਗਏ ਛਾਪੇ ਦੌਰਾਨ ਉੱਥੋਂ ਹਥਿਆਰ ਮਿਲਣ ਉਪਰੰਤ ਅਸਲਾ ਐਕਟ ਤਹਿਤ ਗਿ੍ਫ਼ਤਾਰੀ ਤੋਂ ਬਚਦੀ ਬਿਹਾਰ ਦੀ ਸਾਬਕਾ ਮੰਤਰੀ ਮੰਜੂ ...

ਪੂਰੀ ਖ਼ਬਰ »

ਸੂਬੇ 'ਚ 15855470 ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬ 'ਚ 16 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 15855470 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਮਹਾਰਾਣੀ ਦੀਪਇੰਦਰ ਕੌਰ ਮਹਿਤਾਬ

ਫ਼ਰੀਦਕੋਟ : ਮਹਾਰਾਣੀ ਦੀਪਇੰਦਰ ਕੌਰ ਮਹਿਤਾਬ ਦਾ ਜਨਮ ਅੱਜ ਤੋਂ 82 ਵਰੇ੍ਹ ਪਹਿਲਾਂ ਫ਼ਰੀਦਕੋਟ ਰਿਆਸਤ ਦੇ ਆਖਰੀ ਰਾਜਾ ਮਹਾਰਾਜਾ ਹਰਿੰਦਰ ਸਿੰਘ ਬਰਾੜ ਬੰਸ ਬਹਾਦਰ ਦੇ ਗ੍ਰਹਿ ਮਾਤਾ ਮਹਾਰਾਣੀ ਨਰਿੰਦਰ ਕੌਰ ਦੀ ਕੁੱਖੋਂ ਫ਼ਰੀਦਕੋਟ ਵਿਖੇ ਹੋਇਆ | ਰਾਜਕੁਮਾਰੀ ...

ਪੂਰੀ ਖ਼ਬਰ »

ਅੱਜ ਬਰਸੀ 'ਤੇ ਵਿਸ਼ੇਸ਼

ਬਾਬਾ ਜੋਗਿੰਦਰ ਸਿੰਘ-ਸਿੱਖ ਅਤੇ ਅਕਾਲੀ ਸੱਭਿਆਚਾਰ ਦੇ ਪ੍ਰਤੀਕ

ਜਲੰਧਰ-ਸਵ: ਬਾਬਾ ਜੋਗਿੰਦਰ ਸਿੰਘ ਇਕ ਸੰਪੂਰਨ ਸਿੱਖ ਅਤੇ ਅਕਾਲੀ ਸੱਭਿਆਚਾਰ ਦੇ ਪ੍ਰਤੀਕ ਸਨ | ਉਹ ਇਕ ਧਾਰਮਿਕ ਅਤੇ ਸਫ਼ਲ ਰਾਜਨੀਤਕ ਸ਼ਖ਼ਸੀਅਤ ਸਨ | ਉਹ ਇਕ ਸੱਚੇ-ਸੁੱਚੇ ਵਿਅਕਤੀ ਸਨ | ਉਹ ਸਫ਼ਲ ਕਿਸਾਨ ਅਤੇ ਸਫ਼ਲ ਗ੍ਰਹਿਸਥੀ ਸਨ | ਇਨ੍ਹਾਂ ਗੁਣਾਂ ਦੇ ਨਾਲ-ਨਾਲ ਉਹ ਇਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX