ਤਾਜਾ ਖ਼ਬਰਾਂ


ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹਾਕੀ ਵਿਸ਼ਵ ਕੱਪ ਦੇ ਕੁਆਰਟ ਫਾਈਨਲ 'ਚ ਇੰਗਲੈਂਡ ਨੇ ਅਰਜਨਟੀਨਾ ਅਤੇ ਆਸਟ੍ਰੇਲੀਆ ਨੇ ਫਰਾਂਸ ਨੂੰ ਹਰਾਇਆ
. . .  1 day ago
ਗੰਨੇ ਦੇ ਖੇਤ 'ਚੋਂ ਮਿਲੀ ਮਾਂ ਅਤੇ ਬੱਚੀ ਦੀ ਲਾਸ਼
. . .  1 day ago
ਆਦਮਪੁਰ, 12 ਦਸੰਬਰ - ਨਾਲ ਲੱਗਦੇ ਪਿੰਡ ਸ਼ਾਹਪੁਰ ਨੇੜੇ ਗੰਨੇ ਦੇ ਖੇਤ 'ਚੋਂ ਮਾਂ ਅਤੇ ਉਸ ਦੀ 2 ਕੁ ਸਾਲਾਂ ਬੱਚੀ ਦੀ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਇਸ ਦਾ ਪਤਾ ਚੱਲਦਿਆ...
ਕਪਿਲ ਸ਼ਰਮਾ ਬਰਾਤ ਲੈ ਕੇ ਪਹੁੰਚੇ ਕਲੱਬ ਕਬਾਨਾ
. . .  1 day ago
ਜਲੰਧਰ, 12 ਦਸੰਬਰ (ਜਸਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਗਿੰਨੀ ਨਾਲ ਵਿਆਹ ਕਰਵਾਉਣ ਲਈ ਬੈਂਡ ਬਾਜਿਆ ਨਾਲ ਬਰਾਤ ਲੈ ਕੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੀਆਂ ਕਈ ਪ੍ਰਮੁੱਖ ਹਸਤੀਆਂ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਐਸ਼ਵਰਿਆ ਰਾਏ ਬਚਨ ਅਤੇ ਅਭਿਸ਼ੇਕ ਬਚਨ ਆਪਣੀ ਬੇਟੀ ਅਰਾਧਿਆ ਨਾਲ, ਪ੍ਰਿਅੰਕਾ ਚੋਪੜਾ...
ਦਿੱਲੀ : ਫ਼ਰਨੀਚਰ ਬਾਜ਼ਾਰ ਨੂੰ ਲੱਗੀ ਅੱਗ ਉੱਪਰ ਪਾਇਆ ਗਿਆ ਕਾਬੂ
. . .  1 day ago
ਨਵੀਂ ਦਿੱਲੀ, 12 ਦਸੰਬਰ - ਦਿੱਲੀ ਦੇ ਕੀਰਤੀ ਨਗਰ ਵਿਖੇ ਫ਼ਰਨੀਚਰ ਬਾਜਾਰ ਨੂੰ ਲੱਗੀ ਉੱਪਰ ਉੱਪਰ ਅੱਗ ਬੁਝਾਊ ਦਸਤੇ ਦੀਆਂ 20 ਗੱਡੀਆਂ ਦੀ ਮਦਦ ਨਾਲ ਕਾਬੂ ਪਾ ਲਿਆ...
ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਪਹੁੰਚੇ ਪ੍ਰਣਬ ਮੁਖਰਜੀ
. . .  1 day ago
ਮੁੰਬਈ, 12 ਦਸੰਬਰ - ਈਸ਼ਾ ਅੰਬਾਨੀ-ਆਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਣ ਲਈ ਸਾਬਕਾ ਮੁੱਖ ਮੰਤਰੀ ਪ੍ਰਣਬ ਮੁਖਰਜੀ ਐਂਟੀਲੀਆ ਪਹੁੰਚ ਗਏ...
ਭੋਪਾਲ : ਵਿਧਾਇਕਾਂ ਦੀ ਮੀਟਿੰਗ 'ਚ ਇੱਕ ਲਾਈਨ ਦਾ ਪ੍ਰਸਤਾਵ ਪਾਸ
. . .  1 day ago
ਭੋਪਾਲ, 12 ਦਸੰਬਰ - ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਲੈ ਕੇ ਕਾਂਗਰਸੀ ਵਿਧਾਇਕ ਪਾਰਟੀ ਦੀ ਮੀਟਿੰਗ ਦੌਰਾਨ ਇੱਕ ਲਾਈਨ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਮੁੱਖ ਮੰਤਰੀ...
ਪੰਥਕ ਆਗੂਆਂ 'ਚ ਕੋਈ ਦਰਾੜ ਨਹੀਂ, 20 ਦਸੰਬਰ ਨੂੰ ਹੋਵੇਗਾ ਅਗਲੇ ਸੰਘਰਸ਼ ਦਾ ਐਲਾਨ - ਭਾਈ ਮੰਡ
. . .  1 day ago
ਫ਼ਿਰੋਜ਼ਪੁਰ 12 ਦਸੰਬਰ (ਜਸਵਿੰਦਰ ਸਿੰਘ ਸੰਧੂ) - ਬਰਗਾੜੀ ਮੋਰਚੇ ਨੂੰ ਸਫਲ ਦੱਸਦਿਆਂ ਸਰਬੱਤ ਖ਼ਾਲਸਾ ਵੱਲੋਂ ਐਲਾਨੇ ਗਏ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਮੋਰਚੇ ਦੀ ਸਮਾਪਤੀ ਸਮੇਂ ਕੁੱਝ ਵੀ ਗਲਤ ਨਹੀਂ ....
ਸਿਮੋਨਾ ਚੱਕਰਵਰਤੀ ਅਤੇ ਕ੍ਰਿਸ਼ਨਾ ਅਭਿਸ਼ੇਕ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 12 ਦਸੰਬਰ (ਸੁਰਿੰਦਰ ਪਾਲ ਸਿੰਘ)- ਕਾਮੇਡੀ ਕਿੰਗ ਕਪਿਲ ਸ਼ਰਮਾ ਅੱਜ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ। ਉਨ੍ਹਾਂ ਦੇ ਵਿਆਹ 'ਚ ਸ਼ਾਮਲ ਹੋਣ ਆਏ ਸਿਮੋਨਾ ਚੱਕਰਵਰਤੀ, ਕ੍ਰਿਸ਼ਨਾ ਅਭਿਸ਼ੇਕ ਅਤੇ ਰਾਜੀਵ ਠਾਕੁਰ ਸ੍ਰੀ ਹਰਿਮੰਦਰ ਸਾਹਿਬ.....
ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਲੇ ਤਿੱਤਰ ਦਾ ਦਿੱਤਾ ਤੋਹਫ਼ਾ
. . .  1 day ago
ਚੰਡੀਗੜ੍ਹ, 12 ਦਸੰਬਰ- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕਾਲੇ ਤਿੱਤਰ ਦੀ ਮੂਰਤ ਦਾ ਤੋਹਫ਼ਾ ਭੇਟ ਕੀਤਾ। ਜਾਣਕਾਰੀ ਲਈ ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਇਸ ....
ਦਿੱਲੀ ਦੇ ਫ਼ਰਨੀਚਰ ਬਾਜ਼ਾਰ 'ਚ ਲੱਗੀ ਅੱਗ
. . .  1 day ago
ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਕਾਰਜਭਾਰ
. . .  1 day ago
ਮੱਧ ਪ੍ਰੇਦਸ਼ 'ਚ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਪਰਿਵਾਰ ਦਾ ਮੈਂਬਰ ਬਣ ਕੇ ਚਲਾਈ ਸਰਕਾਰ - ਸ਼ਿਵਰਾਜ
. . .  1 day ago
ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
. . .  1 day ago
ਵਿਆਹ ਤੋਂ ਪਹਿਲਾਂ ਖ਼ੂਬਸੂਰਤ ਅੰਦਾਜ਼ 'ਚ ਨਜ਼ਰ ਆਈ ਗਿੰਨੀ ਚਤਰਥ
. . .  1 day ago
ਮੁੰਬਈ 'ਚ ਇੱਕ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਕਪਿਲ, ਅੰਮ੍ਰਿਤਸਰ ਤੋਂ ਜਲੰਧਰ ਗਿੰਨੀ ਨੂੰ ਆਉਣਗੇ ਵਿਆਹੁਣ
. . .  1 day ago
ਸੁਪਰੀਮ ਕੋਰਟ ਨੇ ਵਧਾਇਆ ਪੰਜਾਬ ਦੇ ਡੀ. ਜੀ. ਪੀ. ਦਾ ਕਾਰਜਕਾਲ
. . .  1 day ago
ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਿਚਾਲੇ ਹੈ ਗਠਜੋੜ- ਪ੍ਰਕਾਸ਼ ਸਿੰਘ ਬਾਦਲ
. . .  1 day ago
ਅੰਮ੍ਰਿਤਸਰ ਦੇ ਇੱਕ ਹੋਰ ਪਿੰਡ 'ਚ ਸਰਬ ਸੰਮਤੀ ਨਾਲ ਹੋਈ ਸਰਪੰਚ ਦੀ ਚੋਣ
. . .  1 day ago
ਰਿਜ਼ਰਵ ਬੈਂਕ ਦੇ ਗਵਰਨਰ ਦੀ ਨਿਯੁਕਤੀ 'ਤੇ ਸਵਾਮੀ ਨੇ ਚੁੱਕੇ ਸਵਾਲ, ਮੋਦੀ ਨੂੰ ਲਿਖੀ ਚਿੱਠੀ
. . .  1 day ago
ਐਕਸਾਈਜ਼ ਵਿਭਾਗ ਵਲੋਂ ਗੁਰਦਾਸਪੁਰ 'ਚ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਪੇਸ਼ ਕੀਤਾ ਦਾਅਵਾ
. . .  1 day ago
ਸ਼ਿਵਰਾਜ ਚੌਹਾਨ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਮੱਧ ਪ੍ਰਦੇਸ਼ 'ਚ ਸਰਕਾਰ ਦੇ ਗਠਨ ਲਈ ਸਮਾਜਵਾਦੀ ਪਾਰਟੀ ਨੇ ਵੀ ਕੀਤਾ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ
. . .  1 day ago
ਰਾਜਸਥਾਨ : ਵਿਧਾਇਕਾਂ ਅਤੇ ਰਾਹੁਲ ਵਲੋਂ ਲਿਆ ਜਾਵੇਗਾ ਮੁੱਖ ਮੰਤਰੀ ਦੇ ਨਾਂ ਦਾ ਫ਼ੈਸਲਾ- ਪਾਇਲਟ
. . .  1 day ago
ਮੱਧ ਪ੍ਰਦੇਸ਼ : ਅੱਜ ਰਾਜਪਾਲ ਨਾਲ ਮੁਲਾਕਾਤ ਕਰੇਗਾ ਕਾਂਗਰਸ ਦਾ ਵਫ਼ਦ
. . .  1 day ago
ਈ. ਡੀ. ਦੀ ਛਾਪੇਮਾਰੀ 'ਤੇ ਬੋਲੇ ਵਾਡਰਾ- ਮੈਂ ਕੋਈ ਦੇਸ਼ ਛੱਡ ਕੇ ਨਹੀਂ ਭੱਜ ਰਿਹਾ ਹਾਂ
. . .  1 day ago
ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ
. . .  1 day ago
ਅੱਜ ਸੰਗਰੂਰ ਜ਼ਿਲ੍ਹੇ 'ਚ ਦਾਖ਼ਲ ਹੋਵੇਗਾ ਇਨਸਾਫ਼ ਮਾਰਚ
. . .  1 day ago
ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ
. . .  1 day ago
'ਆਪ' ਯੂਥ ਵਰਕਰ ਅੱਜ ਕਰਨਗੇ ਕੈਪਟਨ ਦੇ ਮਹਿਲ ਦਾ ਘਿਰਾਓ
. . .  1 day ago
ਫਰਾਂਸ 'ਚ ਗੋਲੀਬਾਰੀ ਦੌਰਾਨ ਦੋ ਦੀ ਮੌਤ, 11 ਹੋਰ ਜ਼ਖ਼ਮੀ
. . .  1 day ago
ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.
. . .  1 day ago
ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਅੱਜ ਦਾ ਵਿਚਾਰ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  2 days ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  2 days ago
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  2 days ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  2 days ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  2 days ago
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  2 days ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  2 days ago
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਮੋਗਾ

ਲਾਲਾ ਲਾਜਪਤ ਰਾਏ ਦਾ ਆਜ਼ਾਦੀ ਸੰਘਰਸ਼ 'ਚ ਵਡਮੁੱਲਾ ਯੋਗਦਾਨ-ਏ.ਡੀ.ਸੀ. ਅਜੇ ਸੂਦ

ਅਜੀਤਵਾਲ, 17 ਨਵੰਬਰ (ਸ਼ਮਸ਼ੇਰ ਸਿੰਘ ਗ਼ਾਲਿਬ/ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਵਲੋਂ ਦਿੱਤੀ ਗਈ ਲਾਮਿਸਾਲ ਸ਼ਹਾਦਤ ਦਾ ਕੋਈ ਮੁੱਲ ਨਹੀਂ ਅਤੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ | ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਜੇ ਸੂਦ ਨੇ ਅੱਜ ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ 'ਤੇ ਉਨ੍ਹਾਂ ਦੇ 90ਵੇਂ ਬਲੀਦਾਨ ਦਿਵਸ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਅਤੇ ਸਾਬਕਾ ਮੰਤਰੀ ਡਾ. ਮਾਲਤੀ ਥਾਪਰ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਲਾਲਾ ਲਾਜਪਤ ਰਾਏ ਦੀ ਸਮਾਰਕ 'ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਨੇ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਇਸ ਮਹਾਨ ਸ਼ਹੀਦ ਦੀ ਬਦੌਲਤ ਹੀ ਪਿੰਡ ਢੁੱਡੀਕੇ ਵਿਸ਼ਵ ਭਰ ਵਿਚ ਪ੍ਰਸਿੱਧ ਹੋਇਆ ਹੈ | ਇਨ੍ਹਾਂ ਤੋਂ ਇਲਾਵਾ ਸਾਬਕਾ ਮੰਤਰੀ ਡਾ: ਮਾਲਤੀ ਥਾਪਰ ਨੇ ਵੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਸਥਾਨ ਕਮੇਟੀ ਢੁੱਡੀਕੇ ਵਲੋਂ ਵਧੀਕ ਡਿਪਟੀ ਕਮਿਸ਼ਨਰ ਅਜੇ ਸੂਦ, ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਅਤੇ ਸਾਬਕਾ ਮੰਤਰੀ ਡਾ: ਮਾਲਤੀ ਥਾਪਰ ਨੂੰ ਸਨਮਾਨਿਤ ਵੀ ਕੀਤਾ ਗਿਆ | ਲਾਲਾ ਲਾਜਪਤ ਰਾਏ ਜਨਮ ਸਥਾਨ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਨੇ ਜੀ ਆਇਆਂ ਕਹਿੰਦਿਆਂ ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਹਰਿੰਦਰ ਦੀਵਾਨਾ ਦੀ ਨਿਰਦੇਸ਼ਨਾ ਹੇਠ ਲੋਕ ਕਲਾ ਮੰਚ ਬਰਨਾਲਾ ਦੀ ਨਾਟਕ ਮੰਡਲੀ ਵਲੋਂ 'ਜਦੋਂ ਬੋਹਲ ਰੋਂਦੇ ਨੇ' ਨਾਟਕ ਪੇਸ਼ ਕੀਤਾ | ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਸਥਾਨ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ, ਖ਼ਜ਼ਾਨਚੀ ਕੇਵਲ ਸਿੰਘ ਗਿੱਲ, ਮੋਹਨ ਲਾਲ ਗਰਗ, ਨੰਬਰਦਾਰ ਇਕਬਾਲ ਸਿੰਘ, ਡਾ: ਪਵਨ ਥਾਪਰ, ਸਰਪੰਚ ਅਜੀਤਵਾਲ ਇੰਦਰਜੀਤ ਸਿੰਘ ਰਾਜਾ, ਸਰਬਜੀਤ ਸਿੰਘ, ਰਾਜੇਸ਼ ਬੱਗਾ, ਬਲਦੇਵ ਸਿੰਘ ਸੀਨੀਅਰ ਮੈਨੇਜਰ, ਸ਼ਮਸ਼ੇਰ ਸਿੰਘ ਜੋਤੀ, ਜਗਦੇਵ ਸਿੰਘ ਜੱਗਾ, ਜਗਤਾਰ ਸਿੰਘ ਘਾਲੀ, ਮਾਸਟਰ ਬਿੱਕਰ ਸਿੰਘ, ਕਮੇਟੀ ਦੇ ਹੋਰ ਅਹੁਦੇਦਾਰ ਅਤੇ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |

ਇਨਸਾਫ਼ ਲੈਣ ਲਈ ਪੁਲਿਸ ਥਾਣੇ ਮੂਹਰੇ ਕੀਤਾ ਰੋਸ ਦਿਖਾਵਾ

ਬੱਧਨੀ ਕਲਾਂ, 17 ਨਵੰਬਰ (ਸੰਜੀਵ ਕੋਛੜ)-ਪਿੰਡ ਦੌਧਰ ਵਿਖੇ ਬੀਬੀ ਬਲਜਿੰਦਰ ਕੌਰ ਦੀ ਹੋਈ ਕੁੱਟਮਾਰ ਦੇ ਸਬੰਧ 'ਚ ਸੀਟੂ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਪ੍ਰਕਾਸ਼ ਸਿੰਘ ਹਿੱਸੋਵਾਲ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਨੂੰ ਨਾਲ ਲੈ ਕੇ ਪੁਲਿਸ ਥਾਣਾ ਬੱਧਨੀ ਕਲਾਂ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰਵਿੰਦਰ ਜੌਹਲ ਨੇ ਲਗਾਈ ਸਪੈਸ਼ਲ ਲੋਕ ਅਦਾਲਤ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਸਬ-ਡਵੀਜ਼ਨ ਪੱਧਰ ਦੀ ਸਪੈਸ਼ਲ ਲੋਕ ਅਦਾਲਤ ਗੁਰਵਿੰਦਰ ਸਿੰਘ ਜੌਹਲ ਐਸ.ਡੀ.ਐਮ. ਮੋਗਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਲਗਾਈ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਆਵਾਜਾਈ ਦੀ ਸਮੱਸਿਆ ਨੇ ਪੈਰ ਪਸਾਰੇ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮੇਂ-ਸਮੇਂ 'ਤੇ ਹੋਂਦ ਵਿਚ ਆਈਆਂ ਸਰਕਾਰਾਂ ਅਤੇ ਸਮੇਂ-ਸਮੇਂ 'ਤੇ ਆਏ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਬੇਸ਼ੱਕ ਸੜਕੀ ਆਵਾਜਾਈ ਦੀ ਸਮੱਸਿਆ ਦੇ ਹੱਲ ਲਈ ਅਨੇਕਾਂ ਬਿਆਨ ਦਾਗੇ ਗਏ ਅਤੇ ਅਨੇਕਾਂ ਕਾਰਵਾਈਆਂ ਅਮਲ ਵਿਚ ...

ਪੂਰੀ ਖ਼ਬਰ »

ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੀ ਪੈਨੀ ਨਜ਼ਰ ਹੁਣ ਮੋਗਾ ਜ਼ਿਲ੍ਹੇ 'ਤੇ

ਮੋਗਾ, 17 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬਰਗਾੜੀ ਕਾਂਡ ਤੋਂ ਬਾਅਦ ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹਕੇ ਵਿਖੇ 5 ਨਵੰਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੇ ਅੰਗ ਖਿੱਲਰੇ ਮਿਲੇ ਸਨ | ਉਸ ਵਕਤ ਸਿੱਖ ਸੰਗਤ ਦੇ ਗੁੱਸੇ ਨੂੰ ਸ਼ਾਂਤ ਕਰਨ ਲਈ ...

ਪੂਰੀ ਖ਼ਬਰ »

ਪਿਉ-ਪੁੱਤਰ ਤੋਂ 24 ਬੋਤਲਾਂ ਚੰਡੀਗੜ੍ਹ ਸ਼ਰਾਬ ਬਰਾਮਦ

ਮੋਗਾ, 17 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਹੌਲਦਾਰ ਗੁਰਚਰਨ ਸਿੰਘ ਅਤੇ ਉਸ ਦੀ ਡਿਊਟੀ 'ਤੇ ਤਾਇਨਾਤ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਾਮ 7 ਵਜੇ ਦੇ ਕਰੀਬ ਪਿੰਡ ਰਣੀਆ ਤੋਂ ਗੁਰਮੀਤ ਸਿੰਘ ਪੁੱਤਰ ਸੁਦਾਗਰ ਸਿੰਘ ਵਾਸੀ ਪਿੰਡ ਰਣੀਆ ...

ਪੂਰੀ ਖ਼ਬਰ »

ਔਰਤਾਂ ਤੋਂ ਨਵੇਂ ਕੱਪੜੇ ਤੇ ਨਕਦੀ ਖੋਹ ਕੇ ਲੁਟੇਰੇ ਫ਼ਰਾਰ

ਕੋਟ ਈਸੇ ਖਾਂ, 17 ਨਵੰਬਰ (ਗੁਰਮੀਤ ਸਿੰਘ ਖ਼ਾਲਸਾ)-ਬਾਜ਼ਾਰ 'ਚੋਂ ਕੱਪੜੇ ਖ਼ਰੀਦ ਕੇ ਵਾਪਸ ਘਰ ਜਾਂਦੀਆਂ ਔਰਤਾਂ ਕੋਲੋਂ ਅਣਪਛਾਤੇ ਨੌਜਵਾਨਾਂ ਵਲੋਂ ਕੱਪੜੇ ਅਤੇ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਜਗਜੀਤ ਸਿੰਘ ਰਾਜੂ ਪੁੱਤਰ ਬਲਦੇਵ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਲੜਕੀ ਦੇ ਵਿਆਹ ਮੌਕੇ ਦਿੱਤਾ ਘਰੇਲੂ ਸਾਮਾਨ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)-ਸਮਾਜ ਸੇਵਾ ਨੂੰ ਸਮਰਪਿਤ ਰੋਟਰੀ ਕਲੱਬ ਬਾਘਾ ਪੁਰਾਣਾ ਵਲੋਂ ਆਪਣੀਆਂ ਸੇਵਾਵਾਂ ਨੂੰ ਹੋਰ ਅੱਗੇ ਵਧਾਉਂਦਿਆਂ ਹੋਇਆ ਇਕ ਗ਼ਰੀਬ ਪਰਿਵਾਰ ਦੀ ਲੋੜਵੰਦ ਲੜਕੀ ਦੇ ਵਿਆਹ ਲਈ ਸਹਿਯੋਗ ਦਿੰਦਿਆਂ ਹੋਇਆ ਵਿਆਹ ਦੀ ਰਸਮ ਮੌਕੇ ...

ਪੂਰੀ ਖ਼ਬਰ »

ਸ਼ੁਕਦੇਵਾ ਕ੍ਰਿਸ਼ਨਾ ਕਾਲਜ ਵਿਖੇ ਵਿਸਥਾਰ ਭਾਸ਼ਣ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਘੱਲ ਕਲਾਂ ਵਿਖੇ ਰਾਮ ਸਿੰਗਲ ਜੋ ਕਿ ਪੇਸ਼ੇ ਵਜੋਂ ਸਿਵਲ ਇੰਜੀਨੀਅਰ ਹਨ ਅਤੇ ਅਮਰੀਕਾ ਵਿਚ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਜੇ.ਐਮ.ਐਸ. ਦੀ ਵਿਦਿਆਰਥਣ ਨੇ 6.5 ਬੈਂਡ ਲਏ

ਬਾਘਾ ਪੁਰਾਣਾ, 17 ਨਵੰਬਰ (ਬਲਰਾਜ ਸਿੰਗਲਾ)- ਆਈਲਟਸ ਸੰਸਥਾ ਜੇ.ਐਮ.ਐਸ. ਜੋ ਸਥਾਨਕ ਸ਼ਹਿਰ ਦੀ ਨਹਿਰੂ ਦਾਣਾ ਮੰਡੀ ਵਿਖੇ ਸਥਿਤ ਹੈ, ਦੀ ਵਿਦਿਆਰਥਣ ਰਾਜਦੀਪ ਕੌਰ ਵਾਸੀ ਲੰਡੇ ਨੇ ਥੋੜ੍ਹੇ ਹੀ ਸਮੇਂ ਦੀ ਕੋਚਿੰਗ ਲੈ ਕੇ ਆਈਲਟਸ ਦੀ ਪ੍ਰੀਖਿਆ 'ਚ ਓਵਰਆਲ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਕੈਰੀਅਰ ਜ਼ੋਨ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਕੈਰੀਅਰ ਜ਼ੋਨ ਆਈਲਟਸ ਅਤੇ ਇੰਗਲਿਸ਼ ਦੇ ਕੋਰਸ ਕਰਵਾ ਕੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ 'ਚ ਪੂਰੀ ਮਦਦਗਾਰ ਸਾਬਤ ਹੋ ਰਹੀ ਹੈ | ਪਰਮਿੰਦਰ ਸਿੰਘ ਗਰੋਵਰ ਐਮ.ਡੀ. ਨੇ ਦੱਸਿਆ ਕਿ ਇਸ ਵਾਰ ਵਿਦਿਆਰਥਣ ਕਮਲਦੀਪ ਕੌਰ ਵਾਸੀ ...

ਪੂਰੀ ਖ਼ਬਰ »

ਬੇਅੰਤ ਸਿੰਘ ਪ੍ਰਧਾਨ ਸਮਾਲਸਰ ਨੂੰ ਸ਼ਰਧਾਂਜਲੀਆਂ ਭੇਟ

ਸਮਾਲਸਰ, 17 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਸਮਾਲਸਰ ਮੋਗਾ ਦੇ ਸੀਨੀਅਰ ਅਕਾਲੀ ਆਗੂ ਬੇਅੰਤ ਸਿੰਘ ਪ੍ਰਧਾਨ ਅਚਾਨਕ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਨਮਿਤ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਨਾਨਕ ਨਿਵਾਸ ਕੋਠੇ ਸਮਾਲਸਰ (ਮੋਗਾ) ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਹੋਣ ਦੀ ਲੋੜ-ਡਾ: ਸਾਗਰ

ਬਿਲਾਸਪੁਰ, 17 ਨਵੰਬਰ (ਸੁਰਜੀਤ ਸਿੰਘ ਗਾਹਲਾ)-ਜੇਕਰ ਲੋਕ ਵਾਤਾਵਰਨ, ਪਾਣੀ ਦੀ ਸੰਭਾਲ ਅਤੇ ਆਵਾਜ਼ ਪ੍ਰਦੂਸ਼ਣ ਪ੍ਰਤੀ ਸੁਚੇਤ ਨਾ ਹੋਏ ਤਾਂ ਸਾਹ ਲੈਣਾ ਵੀ ਮੁਸ਼ਕਿਲ ਹੋ ਜਾਵੇਗਾ | ਇਹ ਵਿਚਾਰ ਡਾ. ਸਾਗਰ ਸਿੰਘ ਰਣਸੀਂਹ ਕਲਾਂ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਾਣੀ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਬਿਨਾਂ ਆਈਲਟਸ ਵਿਦਿਆਰਥੀਆਂ ਦੇ ਸੁਪਨੇ ਕਰ ਰਹੀ ਹੈ ਸਾਕਾਰ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਮੋਗਾ ਕੇ ਅੰਮਿ੍ਤਸਰ ਰੋਡ 'ਤੇ ਢਿੱਲੋਂ ਕਲੀਨਿਕ ਦੇ ਬਿਲਕੁਲ ਨਾਲ ਸਥਿਤ ਹੈ, ਵਲੋਂ ਲਖਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਨਿਵਾਸੀ ਧਰਮਕੋਟ ਦਾ ਆਸਟ੍ਰੇਲੀਆ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫ਼ਤਿਹਗੜ੍ਹ ਪੰਜਤੂਰ, 17 ਨਵੰਬਰ (ਜਸਵਿੰਦਰ ਸਿੰਘ)-ਸਥਾਨਕ ਕਸਬੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਅਮਰਗੜ੍ਹ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਸ਼ੁਰੂਆਤ ਕਰਨ ਸਮੇਂ ਗੁਰਦੁਆਰਾ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਨੇ ਲਵਾਇਆ ਕੈਨੇਡਾ ਦਾ ਓਪਨ ਵਰਕ ਪਰਮਿਟ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)- ਗੋਲਡਨ ਐਜੂਕੇਸ਼ਨ ਨੇ ਗੁਰਸੇਵਕ ਸਿੰਘ ਧਨੋਆ ਵਾਸੀ ਮੁਕਤਸਰ ਸਾਹਿਬ ਦਾ ਕੈਨੇਡਾ ਦਾ ਓਪਨ ਵਰਕ ਪਰਮਿਟ ਵੀਜ਼ਾ ਲਵਾ ਕੇ ਦਿੱਤਾ ਹੈ | ਰਮਨ ਅਰੋੜਾ ਅਤੇ ਅਮਿਤ ਪਲਤਾ ਤੇ ਸਟਾਫ਼ ਨੇ ਗੁਰਸੇਵਕ ਸਿੰਘ ਧਨੋਆ ਨੂੰ ਵੀਜ਼ਾ ਸੌਾਪਦਿਆਂ ...

ਪੂਰੀ ਖ਼ਬਰ »

ਏ.ਐਨ.ਐਮ. ਤੇ ਜੀ.ਐਨ.ਐਮ. ਦੀ ਦਾਖ਼ਲਾ ਮਿਤੀ ਵਧੀ

ਮੋਗਾ, 17 ਨਵੰਬਰ (ਸੁਰਿੰਦਰਪਾਲ ਸਿੰਘ)-ਏ.ਐਨ.ਐਮ. ਜੀ.ਐਨ.ਐਮ. ਕਰਕੇ ਮਾਨਵਤਾ ਦੀ ਸੇਵਾ ਦੇ ਮਕਸਦ ਨਾਲ ਨਰਸਿੰਗ ਦਾ ਕਿੱਤਾ ਅਪਣਾਉਣ ਵਾਲੇ ਵਿਦਿਆਰਥੀਆਂ 'ਚ ਉਸ ਸਮੇਂ ਖ਼ੁਸ਼ੀ ਦੀ ਲਹਿਰ ਦੌੜ ਗਈ ਜਦ ਦਾਖ਼ਲਿਆਂ ਤੋਂ ਵਾਂਝੇ ਵਿਦਿਆਰਥੀਆਂ ਲਈ ਵਿਭਾਗ ਵਲੋਂ ਏ.ਐਨ.ਐਮ. ...

ਪੂਰੀ ਖ਼ਬਰ »

ਯਾਦਗਾਰੀ ਹਾਲ ਲਈ ਇਕ ਲੱਖ ਦੀ ਰਾਸ਼ੀ ਭੇਟ

ਨੱਥੂਵਾਲਾ ਗਰਬੀ, 17 ਨਵੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਭਲੂਰ ਵਿਖੇ ਬਾਬਾ ਤਾਰਾ ਸਿੰਘ ਬੇਦੀ ਦੀ ਨਿੱਘੀ ਯਾਦ ਨੂੰ ਸਮਰਪਿਤ ਪਬਲਿਕ ਵਾਸਤੇ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਯਾਦਗਾਰੀ ਹਾਲ ਬਣਾਇਆ ਜਾ ਰਿਹਾ ਹੈ | ਇਸ ਦੀ ਚੱਲ ਰਹੀ ਕਾਰਸੇਵਾ ਵਾਸਤੇ ਬਾਬਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX