ਤਾਜਾ ਖ਼ਬਰਾਂ


ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  14 minutes ago
ਮੁੰਬਈ, 29 ਮਾਰਚ - ਕੋਰੋਨਾਵਾਇਰਸ ਦੇ ਚਲੱਦਿਆਂ ਮੁੰਬਈ ਵਿਚ ਇਕ ਹੋਰ ਮੌਤ ਹੋਈ ਹੈ। ਕੋਰੋਨਾਵਾਇਰਸ ਦੀ ਮਰੀਜ਼ 40 ਸਾਲਾ ਔਰਤ ਦੀ ਮੌਤ ਹੋ ਗਈ ਹੈ। ਬੀਤੇ ਕੱਲ੍ਹ ਉਸ ਨੂੰ ਸਾਹ ਦੀ ਤਕਲੀਫ ਕਾਰਨ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ ਖੂਨ ਦੇ ਉੱਚ ਦਬਾਅ ਦੀ ਮਰੀਜ਼ ਵੀ ਸੀ। ਇਸ ਮੌਤ...
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  21 minutes ago
ਖੇਮਕਰਨ, 29 ਮਾਰਚ (ਰਾਕੇਸ਼ ਬਿੱਲਾ) - ਕੋਰੋਨਾਵਾਇਰਸ ਕਾਰਨ ਪੰਜਾਬ ਅੰਦਰ ਲੱਗੇ ਕਰਫਿਊ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਐਸ.ਐਸ.ਪੀ ਤਰਨ ਤਾਰਨ ਧਰੁਵ ਦਾਹੀਆ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਤੇ ਕਸਬਿਆਂ ਦਾ ਦੌਰਾ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ...
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  41 minutes ago
ਗੁਰੂ ਹਰ ਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚੱਲਦਿਆਂ ਗੁਰੂ ਹਰ ਸਹਾਏ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵੱਲੋਂ ਸਮੂਹ ਪੰਚਾਇਤਾਂ ਨੂੰ ਸੈਨੇਟਾਈਜ਼ਰ ਕੈਮੀਕਲ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  47 minutes ago
ਨਾਭਾ, 29 ਮਾਰਚ (ਕਰਮਜੀਤ ਸਿੰਘ) - ਵਿਸ਼ਵ ਭਰ ਵਿਚ ਚੱਲ ਰਹੀ ਮਹਾਂਮਾਰੀ ਕਾਰਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ 37 ਕੈਦੀ ਰਿਹਾਅ ਕਰ ਦਿੱਤੇ ਗਏ, ਇਹ ਸਾਰੇ ਅੰਡਰ ਟਰਾਇਲ ਹਨ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ...
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  51 minutes ago
ਲੋਪੋਕੇ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿਚ ਲੱਗੇ ਕਰਫਿਊ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੱਕ ਮਿਸ਼ਰੀ ਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਮੀਡੀਆ ਸਲਾਹਕਾਰ ਸ਼ੈਲਿੰਦਰ ਸਿੰਘ ਸ਼ੈਲੀ...
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  about 1 hour ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ ਕੀਤਾ...
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  about 1 hour ago
ਕੁਹਾੜਾ, 29 ਮਾਰਚ (ਤੇਲੂ ਰਾਮ ਕੁਹਾੜਾ) - ਪਿੰਡ ਗਾਹੀ ਭੈਣੀ ਵਿਖੇ ਸੁਖਵੀਰ ਸਿੰਘ ਪੁੱਤਰ ਪਾਲ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ। ਕੂੰਮ ਕਲਾਂ ਦੀ ਪੁਲਿਸ ਨੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ...
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 1 hour ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਅਤੇ ਪਠਲਾਵਾ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਗੜ੍ਹਸ਼ੰਕਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਕਈ ਪਿੰਡਾਂ ਵਿਚ ਲੰਘੀ ਰਾਤ ਤੋਂ ਲੈ ਕੇ ਅੱਜ ਸਵੇਰ ਤੱਕ ਗੁਰੂ ਘਰਾਂ ਤੋਂ ਅਨਾਉਂਸਮੈਂਟਾਂ ਕੀਤੀਆਂ ਗਈਆਂ ਕੀ...
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 1 hour ago
ਆਗਰਾ, 29 ਮਾਰਚ - ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ...
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 1 hour ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ 'ਚ ਫੈਲਦੇ ਜਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ ਨੂੰ ਕੀਤੇ ਲਾਕਡਾਊਨ ਅਤੇ ਪੰਜਾਬ 'ਚ ਲਗਾਏ ਕਰਫਿਊ ਦੌਰਾਨ ਘਰਾਂ 'ਚ ਬੰਦ ਪਰਿਵਾਰਾਂ ਦੀ ਮਦਦ ਲਈ ਫਿਲਮੀ ਅਭਿਨੇਤਰੀ ਸੋਨੀਆ ਮਾਨ ਅੱਗੇ ਆਈ ਹੈ। ਅੱਜ ਦਿਨ ਚੜ੍ਹਦਿਆਂ ਹੀ...
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਅਹਿਮਦਾਬਾਦ, 29 ਮਾਰਚ- ਗੁਜਰਾਤ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਅਹਿਮਦਾਬਾਦ 'ਚ 3 ਹੋਰ ਲੋਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ...
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 2 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 3 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 minute ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 3 hours ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 3 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 3 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 3 hours ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 3 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 3 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 4 hours ago
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 4 hours ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 4 hours ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 4 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 4 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 5 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 5 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਚੋਰੀ ਦੀ ਕਾਰ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਕਾਬੂ

ਮਮਦੋਟ, 17 ਨਵੰਬਰ (ਜਸਬੀਰ ਸਿੰਘ ਕੰਬੋਜ)- ਬੀਤੇ ਦਿਨੀਂ ਕਸਬਾ ਮਮਦੋਟ 'ਚ ਹੋਈਆਂ ਚੋਰੀਆਂ ਦੇ ਸਬੰਧ 'ਚ ਮਮਦੋਟ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਤੇ ਮਮਦੋਟ ਪੁਲਿਸ ਵਲੋਂ ਇਕ ਇੰਡੀਕਾ ਕਾਰ, 4 ਐਲ.ਸੀ.ਡੀ. ਅਤੇ ਚੋਰੀ ਦੀ ਵਾਰਦਾਤ ਸਮੇਂ ਵਰਤੇ ਇਕ ਮੋਟਰਸਾਈਕਲ ਸਮੇਤ 5 ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਹੋਰ ਜਾਣਕਾਰੀ ਜਿੰਦੇ ਹੋਏ ਰਣਜੀਤ ਸਿੰਘ ਥਾਣਾ ਮੁਖੀ ਮਮਦੋਟ ਨੇ ਦੱਸਿਆ ਕਿ ਕੱਲ੍ਹ ਜਦ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਤਲਾਸ਼ 'ਚ ਮਮਦੋਟ ਤੋਂ ਚਪਾਤੀ ਰੋਡ ਨੂੰ ਜਾ ਰਹੇ ਸੀ ਤਾਂ ਸਟੇਡੀਅਮ ਮਮਦੋਟ ਦੇ ਪਾਸ ਸਾਹਮਣੇ ਤੋਂ ਇੰਡੀਕਾ ਕਾਰ ਦਿਖਾਈ ਦਿੱਤੀ | ਇੰਡੀਕਾ ਕਾਰ ਨੂੰ ਰੁਕਣ ਦਾ ਇਸ਼ਾਰਾ ਕਰਨ 'ਤੇ ਕਾਰ ਵਿਚ ਸਵਾਰ ਵਿਅਕਤੀਆਂ ਨੇ ਕਾਰ ਨੂੰ ਰੋਕਣ ਦੀ ਬਿਜਾਏ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਕਾਰ ਅਚਾਨਕ ਬੰਦ ਹੋ ਗਈ | ਉਨ੍ਹਾਂ ਦੱਸਿਆ ਕਿ ਕਾਰ ਵਿਚ ਸਵਾਰ ਨੌਜਵਾਨਾਂ ਦੀ ਪਛਾਣ ਜੱਜ ਕੁਮਾਰ ਪੁੱਤਰ ਮੇਜਰ ਸਿੰਘ ਵਾਸੀ ਕੋਠੀ ਰਾਏ ਸਾਹਬ ਸਿੰਘ, ਜਸਮੀਤ ਉਰਫ਼ ਸਾਹਬੀ ਪੁੱਤਰ ਬੋਹੜ ਸਿੰਘ ਵਾਸੀ ਬੂਟੇ ਵਾਲਾ, ਰੋਹਿਤ ਪੁੱਤਰ ਸ਼ੰਕਰ ਵਾਸੀ ਮੁਰਾਦਾਬਾਦ (ਤਰਨਤਾਰਨ) ਜੋਗਾ ਪੁੱਤਰ ਪਾਲਾ ਵਾਸੀ ਖਾਈ ਫੇਮੇ ਕੀ ਅਤੇ ਰਾਹੁਲ ਪੁੱਤਰ ਬਲਵਿੰਦਰ ਵਾਸੀ ਦੁਲਚੀ ਕੇ ਰੋਡ ਫ਼ਿਰੋਜ਼ਪੁਰ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਦੀ ਲਈ ਤਲਾਸ਼ੀ ਸਮੇਂ ਜੱਜ ਕੁਮਾਰ ਪਾਸੋਂ 1150 ਅਲਫਾਜੋਮ (ਨਸ਼ੇ ਵਾਲੀਆਂ ਗੋਲੀਆਂ) ਬਰਾਮਦ ਹੋਈਆਂ ਹਨ ਤੇ ਉਕਤ ਵਿਅਕਤੀਆਂ ਿਖ਼ਲਾਫ਼ ਐਨ.ਡੀ.ਪੀ.ਸੀ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਕਾਬੂ ਕੀਤੇ 5 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਉਮੀਦ ਹੈ | ਇਸ ਮੌਕੇ ਏ.ਐਸ.ਆਈ. ਸ਼ਿੰਗਾਰਾ ਸਿੰਘ, ਸੁਖਦਰਸ਼ਨ ਕੁਮਾਰ ਅਤੇ ਤਰਸੇਮ ਸਿੰਘ ਮੁੱਖ ਮੁਨਸ਼ੀ ਵੀ ਹਾਜ਼ਰ ਸਨ |

ਜ਼ਿਲ੍ਹਾ ਸੈਸ਼ਨ ਜੱਜ ਦੀ ਅਗਵਾਈ ਹੇਠ ਲੋਕ ਅਦਾਲਤ 'ਚ 65 ਲੱਖ 42 ਹਜ਼ਾਰ 576 ਰੁਪਏ ਦੇ ਐਵਾਰਡ ਪਾਸ

ਫ਼ਿਰੋਜ਼ਪੁਰ, 17 ਨਵੰਬਰ (ਰਾਕੇਸ਼ ਚਾਵਲਾ)- ਪੰਜਾਬ ਕਾਨੂੰਨੀ ਸੇਵਾਵਾਂ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਟੀ.ਪੀ.ਐਸ. ਮਾਨ ਦੇ ਨਿਰਦੇਸ਼ ਅਧੀਨ ਆਯੋਜਿਤ ਮਹੀਨੇਵਾਰ ਲੋਕ ਅਦਾਲਤ ਮੌਕੇ ਫ਼ਿਰੋਜ਼ਪੁਰ ਵਿਖੇ ਕੁੱਲ 26 ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਿਹਤ ਅਧਿਕਾਰੀਆਂ ਵਲੋਂ ਪਲਸ ਪੋਲੀਓ ਰਾਊਾਡ ਸਬੰਧੀ ਸਟਾਫ਼ ਨਾਲ ਮੀਟਿੰਗ

ਗੁਰੂਹਰਸਹਾਏ, 17 ਨਵੰਬਰ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਥਾਨਕ ਸਿਵਲ ਹਸਪਤਾਲ ਵਿਖੇ ਮਾਈਗ੍ਰੇਟਰੀ ਪਲਸ ਪੋਲੀਓ ਰਾਊਾਡ ਅਤੇ ਪੁਰਸ਼ ਨਸਬੰਦੀ ਪੰਦ੍ਹਰਵਾੜੇ ਸਬੰਧੀ ਅਧਿਕਾਰੀਆਂ ਵਲੋਂ ਸਮੂਹ ਸਟਾਫ਼ ਨਾਲ ਇਕ ਮੀਟਿੰਗ ...

ਪੂਰੀ ਖ਼ਬਰ »

ਲੜਕੀਆਂ ਜੂਡੋ ਕਰਾਟਿਆਂ ਨਾਲ ਕਰਨਗੀਆਂ ਖ਼ੁਦ ਦਾ ਬਚਾਅ

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)- ਪੰਜਾਬ ਪੁਲਿਸ ਸਾਂਝ ਕੇਂਦਰ ਅਤੇ ਜੂਡੋ ਕਰਾਟੇ ਦੀ ਟੀਮ ਦੇ ਕੋਚ ਵਿਕਾਸ ਕੰਬੋਜ ਦੀ ਨਿਗਰਾਨੀ ਅਤੇ ਆਈ.ਜੀ. ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੂਡੋ ਕਰਾਟੇ ਦੀ ਟੀਮ ਨੇ ਨਾਰੀ ਦੇ ਆਤਮ ਰੱਖਿਆ ਬਾਰੇ ਸਰਕਾਰੀ ਕੰਨਿਆ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਨਗਰ ਕੌਾਸਲ ਤੇ ਸਿਹਤ ਵਿਭਾਗ ਦੀ ਸਾਂਝੀ ਮੀਟਿੰਗ

ਤਲਵੰਡੀ ਭਾਈ, 17 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਅੰਦਰ ਫੈਲੇ ਡੇਂਗੂ ਦੀ ਰੋਕਥਾਮ ਲਈ ਨਗਰ ਕੌਾਸਲ ਅਤੇ ਸਿਹਤ ਵਿਭਾਗ ਦੀ ਸਾਂਝੀ ਮੀਟਿੰਗ ਇੱਥੇ ਕਾਰਜ ਸਾਧਕ ਅਫ਼ਸਰ ਗੌਰਵ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਡਾ: ਬੇਅੰਤ ਸਿੰਘ ਮੈਡੀਕਲ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ 20-21 ਨਵੰਬਰ ਨੂੰ

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)- ਰਾਜ ਸਾਇੰਸ ਸਿੱਖਿਆ ਸੰਸਥਾਨ ਚੰਡੀਗੜ੍ਹ, ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇਕ ਸਿੰਘ, ਡਿਪਟੀ ਡੀ.ਈ.ਓ. ਪ੍ਰਗਟ ਸਿੰਘ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਪਿ੍ੰਸੀਪਲ ਰਾਜੇਸ਼ ਮਹਿਤਾ ਦੀ ਅਗਵਾਈ 'ਚ ਦੋ ਰੋਜ਼ਾ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਤਲਵੰਡੀ ਭਾਈ, 17 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਅੱਜ ਸਵੇਰੇ ਇੱਥੇ ਤਲਵੰਡੀ ਭਾਈ-ਮੋਗਾ ਰੋਡ 'ਤੇ ਨੈਸ਼ਨਲ ਹਾਈਵੇ-54 ਦੇ ਪੁਲ ਹੇਠ ਇਕ ਮਹਿੰਦਰਾ ਪਿਕਅਪ ਗੱਡੀ ਅਤੇ ਟਰੱਕ ਦਰਮਿਆਨ ਹੋਈ ਟੱਕਰ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਸੂਚਨਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਕਦੀ ਸਮੇਤ ਕਾਰ ਖੋਹਣ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਪੁਲਿਸ ਵਲੋਂ ਗਿ੍ਫ਼ਤਾਰ

ਤਲਵੰਡੀ ਭਾਈ, 17 ਨਵੰਬਰ (ਕੁਲਜਿੰਦਰ ਸਿੰਘ ਗਿੱਲ)-13 ਨਵੰਬਰ ਨੂੰ ਸਥਾਨਿਕ ਚੋਟੀਆਂ ਰੋਡ ਨੇੜੇ ਇਕ ਵਿਅਕਤੀ ਤੋਂ ਨਗਦੀ ਸਮੇਤ ਕਾਰ ਖੋਹ ਕੇ ਫ਼ਰਾਰ ਹੋਏ ਵਿਅਕਤੀ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ...

ਪੂਰੀ ਖ਼ਬਰ »

ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ 'ਚ ਪੁਜ਼ੀਸ਼ਨਾਂ ਹਾਸਲ ਕੀਤੀਆਂ

ਤਲਵੰਡੀ ਭਾਈ, 17 ਨਵੰਬਰ (ਰਵਿੰਦਰ ਸਿੰਘ ਬਜਾਜ)- ਪਿੰਡ ਮਾਛੀਬੁਗਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਪੱਧਰੀ ਹੋਈ ਸਾਇੰਸ ਪ੍ਰਦਰਸ਼ਨੀ ਅਤੇ ਕੁਇਜ਼ ਮੁਕਾਬਲੇ ਵਿਚ 27 ਸਕੂਲਾਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਤਲਵੰਡੀ ਭਾਈ ਦੀਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂਆਂ ਵਲੋਂ ਕੀਤੀਆਂ ਗਈਆਂ ਮੀਟਿੰਗਾਂ

ਗੋਲੂ ਕਾ ਮੋੜ, 17 ਨਵੰਬਰ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨ ਆਗੂਆਂ ਵਲੋਂ ਹਲਕਾ ਗੁਰੂਹਰਸਹਾਏ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਇਨ੍ਹਾਂ ਮੀਟਿੰਗਾਂ ਦੌਰਾਨ ਹਾਜ਼ਰ ਕਿਸਾਨ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਵਲੋਂ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕਤਾ ਸੈਮੀਨਾਰ

ਤਲਵੰਡੀ ਭਾਈ, 17 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਪੁਲਿਸ ਸਾਂਝ ਕੇਂਦਰ ਸਬ-ਡਵੀਜ਼ਨ ਫ਼ਿਰੋਜ਼ਪੁਰ ਦਿਹਾਤੀ ਅਤੇ ਸਿਹਤ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਡੇਂਗੂ/ਮਲੇਰੀਆ ਸਬੰਧੀ ਜਾਣਕਾਰੀ ਦੇਣ ਵਾਸਤੇ ਸਥਾਨਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ...

ਪੂਰੀ ਖ਼ਬਰ »

ਗਊ ਅਸ਼ਟਮੀ ਦੇ ਤਿਉਹਾਰ 'ਤੇ ਗਊਆਂ ਦੀ ਪੂਜਾ ਕੀਤੀ ਗਈ

ਮੁੱਦਕੀ, 17 ਨਵੰਬਰ (ਭਾਰਤ ਭੂਸ਼ਨ ਅਗਰਵਾਲ)- ਕਸਬਾ ਮੁੱਦਕੀ ਵਿਖੇ ਗਊ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸ਼ਿਵ ਮੰਦਿਰ ਦੇ ਪੁਜਾਰੀ ਪੰਡਿਤ ਗੋਬਿੰਦ ਰਾਮ ਦੀ ਅਗਵਾਈ 'ਚ ਸੰਗਤਾਂ ਵਲੋਂ ਗਊਆਂ ਦੀ ਪੂਜਾ ਕੀਤੀ ਗਈ | ਗਊਆਂ ਦੇ ਮੱਥੇ 'ਤੇ ਤਿਲਕ ਲਗਾ ਕੇ ਫੁੱਲਾਂ ਦੇ ਹਾਰ ਪਾ ...

ਪੂਰੀ ਖ਼ਬਰ »

ਪੁਲਿਸ ਵਲੋਂ ਫ਼ਰਜ਼ੀ ਡਾਕਟਰ ਦਾ ਪਰਦਾਫ਼ਾਸ਼

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਛਾਉਣੀ ਪੁਲਿਸ ਨੇ ਇਕ ਜਾਲ੍ਹੀ ਡਾਕਟਰ ਦਾ ਪਰਦਾਫਾਸ਼ ਕੀਤਾ, ਜੋ ਰੋਮੀ ਕਾਂਤ ਗਰੋਵਰ ਦੇ ਨਾਂਅ 'ਤੇ ਬਤੌਰ ਡਾਕਟਰ ਹੁਸ਼ਿਆਰਪੁਰ, ਲੋਹੀਆਂ ਅਤੇ ਜਲੰਧਰ ਦੇ ਕਲੀਨਿਕਾਂ ਵਿਚ ਕੰਮ ਕਰਦਾ ਰਿਹਾ | ਡਾ: ਰੋਮੀ ਕਾਂਤ ...

ਪੂਰੀ ਖ਼ਬਰ »

ਬਹੁ-ਕੌਮੀ ਆਈ. ਟੀ. ਕੰਪਨੀ ਇਨਫੋਸਿਸ ਨੇ ਐਸ.ਬੀ.ਐਸ ਕੈਂਪਸ ਦੇ 11 ਵਿਦਿਆਰਥੀਆਂˆਦੀ ਚੋਣ ਕੀਤੀ

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)- ਪ੍ਰਮੁੱਖ ਬਹੁ-ਕੌਮੀ ਆਈ ਟੀ ਕੰਪਨੀ ਇਨਫੋਸਿਸ ਲਿਮਟਿਡ ਵਲੋਂ ਸਥਾਨਕ ਐਸ. ਬੀ. ਐਸ. ਸਟੇਟ ਟੈਕਨੀਕਲ ਕੈਂਪਸ ਅਤੇ ਐਨ. ਆਈ. ਟੀ ਜਲੰਧਰ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀ ਸਾਂਝੀ ਕੈਂਪਸ ਪਲੇਸਮੈਂਟ ਮੁਹਿੰਮ ਦੌਰਾਨ ਐਸ. ਬੀ. ਐਸ. ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦੇ ਬੀ.ਐਸ ਸੀ. ਦਾ ਨਤੀਜਾ 100 ਫ਼ੀਸਦੀ ਰਿਹਾ

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਫ਼ਿਰੋਜ਼ਪੁਰ ਦੇ ਬੀ.ਐਸ.ਸੀ. ਤੀਜੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਤੋਂ ਇਲਾਵਾ ਬੀ.ਐਸ.ਸੀ. ਚੌਥੇ ਸਾਲ ਅਤੇ ਪੋਸਟ ਬੇਸਿਕ ਦੂਜੇ ਸਾਲ ਦਾ ਨਤੀਜਾ ਵੀ 100 ਫ਼ੀਸਦੀ ਰਿਹਾ | ਇਸ ਦੇ ਸਬੰਧ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਜੰਡਵਾਲਾ ਭੀਮੇਸ਼ਾਹ ਤੋਂ 21 ਨਵੰਬਰ ਨੂੰ

ਮੰਡੀ ਰੋੜਾਂਵਾਲੀ, 17 ਨਵੰਬਰ (ਮਨਜੀਤ ਸਿੰਘ ਬਰਾੜ)-ਮਹਾਨ ਤਪੱਸਵੀ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਦੇ ਤਪ ਅਸਥਾਨ ਜੰਡਵਾਲਾ ਭੀਮੇਸ਼ਾਹ ਤੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 21 ਨਵੰਬਰ ਦਿਨ ...

ਪੂਰੀ ਖ਼ਬਰ »

ਮਾਲ ਮਾਮਲਿਆਂ ਦੀ ਲੋਕ ਅਦਾਲਤ 'ਚ 24 ਕੇਸਾਂ ਦਾ ਨਿਪਟਾਰਾ

ਤਲਵੰਡੀ ਭਾਈ, 17 ਨਵੰਬਰ (ਕੁਲਜਿੰਦਰ ਸਿੰਘ ਗਿੱਲ)- ਜਾਇਦਾਦ ਦੇ ਝਗੜਿਆਂ ਦੇ ਸੁਖਾਲੇ ਢੰਗ ਨਾਲ ਨਿਪਟਾਰੇ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦੇ ਤਹਿਤ ਸਥਾਨਿਕ ਸਬ ਤਹਿਸੀਲ ਕੰਪਲੈਕਸ ਵਿਖੇ ਲੋਕ ਅਦਾਲਤ ਲਗਾਈ, ਜਿਸ ਦੌਰਾਨ ਨਾਇਬ ਤਹਿਸੀਲਦਾਰ ...

ਪੂਰੀ ਖ਼ਬਰ »

ਜਾਰਜ ਵਾਸ਼ਿੰਗਟਨ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ: ਗੌਰਵ ਵਿਦਿਆਰਥੀਆਂ ਦੇ ਹੋਏ ਰੂ-ਬਰੂ

ਫ਼ਿਰੋਜ਼ਪੁਰ, 17 ਨਵੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀ ਪਿ੍ੰਸੀਪਲ ਮੈਡਮ ਡਾ: ਮਧੂ ਪਰਾਸ਼ਰ ਦੀ ਅਗਵਾਈ 'ਚ ਕਾਲਜ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਅਤੇ ਕਾਮਰਸ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ, ਜਿਸ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX