ਤਾਜਾ ਖ਼ਬਰਾਂ


ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : 15 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 94/4
. . .  3 minutes ago
ਸ਼ਾਹਕੋਟ ਦੇ ਸਕੂਲਾਂ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  10 minutes ago
ਸ਼ਾਹਕੋਟ, 26 ਜਨਵਰੀ (ਏ. ਐੱਸ. ਸਚਦੇਵਾ)- ਗਣਤੰਤਰ ਦਿਵਸ ਮੌਕੇ ਸ਼ਾਹਕੋਟ ਵਿਖੇ ਮਨਾਏ ਗਏ ਤਹਿਸੀਲ ਪੱਧਰੀ ਸਮਾਗਮ ਦੌਰਾਨ ਐੱਸ. ਡੀ. ਐੱਮ. ਸ਼ਾਹਕੋਟ ਡਾ. ਸੰਜੀਵ ਸ਼ਰਮਾ ਨੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  35 minutes ago
ਤਲਵੰਡੀ ਸਾਬੋ/ਸੀਂਗੋ ਮੰਡੀ, 26 ਜਨਵਰੀ (ਲਕਵਿੰਦਰ ਸ਼ਰਮਾ, ਰਣਜੀਤ ਸਿੰਘ ਰਾਜੂ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਸੰਗਤ ਖ਼ੁਰਦ ਦੇ ਇੱਕ ਕਿਸਾਨ ਨੇ ਕਰਜ਼ੇ ਦੀ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ...
ਵਿਧਾਇਕ ਡੈਨੀ ਬੰੰਡਾਲਾ ਨੇ ਜੰਡਿਆਲਾ ਵਿਖੇ ਲਹਿਰਾਇਆ ਝੰਡਾ
. . .  42 minutes ago
ਜੰਡਿਆਲਾ ਗੁਰੂ, 26 ਜਨਵਰੀ (ਰਣਜੀਤ ਸਿੰਘ ਜੋਸਨ)- ਅੱਜ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਜੰਡਿਆਲਾ ਗੁਰੂ ਵਿਖੇ ਮਨਾਇਆ ਗਿਆ। ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਹਲਕਾ...
ਡੇਰਾ ਬਾਬਾ ਨਾਨਕ ਵਿਖੇ ਗਣਤੰਤਰ ਦਿਵਸ ਮੌਕੇ ਐੱਸ. ਡੀ. ਐੱਮ. ਨੇ ਲਹਿਰਾਇਆ ਕੌਮੀ ਝੰਡਾ
. . .  46 minutes ago
ਡੇਰਾ ਬਾਬਾ ਨਾਨਕ, 26 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਗਣਤੰਤਰ ਦਿਵਸ ਮੌਕੇ ਸਬ ਡਵੀਜ਼ਨ ਡੇਰਾ ਬਾਬਾ ਨਾਨਕ ਵਿਖੇ ਐੱਸ. ਡੀ. ਐੱਮ. ਗੁਰਸਿਮਰਨ ਸਿੰਘ ਢਿੱਲੋਂ ਨੇ ਕੌਮੀ ਝੰਡਾ ਲਹਿਰਾਇਆ...
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ
. . .  52 minutes ago
ਗਣਤੰਤਰ ਦਿਵਸ ਮੌਕੇ ਪ੍ਰਦੀਪ ਕੁਮਾਰ ਸੱਭਰਵਾਲ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਲਹਿਰਾਇਆ ਤਿਰੰਗਾ.......
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਗਣਤੰਤਰ ਦਿਵਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂ ਗਰਗ ਨੇ ਕੌਮੀ ਝੰਡਾ ਲਹਿਰਾਇਆ.......
ਮਾਨਸਾ ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ ਛੁੱਟੀ ਦਾ ਐਲਾਨ
. . .  about 1 hour ago
ਮਾਨਸਾ, 26 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਵਿੱਦਿਅਕ ਅਦਾਰਿਆਂ 'ਚ ਭਲਕੇ 27 ਜਨਵਰੀ ਨੂੰ ਛੁੱਟੀ ਰਹੇਗੀ। ਇਹ ਐਲਾਨ ਅੱਜ ਇੱਥੇ ਖ਼ੁਰਾਕ ਤੇ ਸਪਲਾਈ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ...
ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ 'ਚ ਡਿਪਟੀ ਕਮਿਸ਼ਨ ਮਨਪ੍ਰੀਤ ਸਿੰਘ ਛਤਵਾਲ ਨੇ ਲਹਿਰਾਇਆ ਤਿਰੰਗਾ
. . .  about 1 hour ago
ਫ਼ਾਜ਼ਿਲਕਾ, 26 ਜਨਵਰੀ (ਪ੍ਰਦੀਪ ਕੁਮਾਰ)- 71ਵਾਂ ਗਣਤੰਤਰ ਦਿਵਸ ਅੱਜ ਫ਼ਾਜ਼ਿਲਕਾ 'ਚ ਬੜੀ ਧੂਮਧਾਮ ਨਾਲ ਸਥਾਨਕ ਐੱਮ. ਆਰ. ਕਾਲਜ ਦੇ ਖੇਡ ਸਟੇਡੀਅਮ 'ਚ ਮਨਾਇਆ...
ਗੜ੍ਹਸ਼ੰਕਰ ਵਿਖੇ ਐੱਸ. ਡੀ. ਐੱਮ. ਹਰਬੰਸ ਸਿੰਘ ਨੇ ਲਹਿਰਾਇਆ ਤਿਰੰਗਾ
. . .  49 minutes ago
ਗੜ੍ਹਸ਼ੰਕਰ, 26 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਅੱਜ 71ਵੇਂ ਗਣਤੰਤਰਤਾ ਮੌਕੇ ਸਬ ਡਿਵੀਜ਼ਨ ਪੱਧਰੀ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ 'ਚ ਕਰਾਇਆ...
ਭਾਰਤ-ਨਿਊਜ਼ੀਲੈਂਡ ਦੂਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ
. . .  about 1 hour ago
ਗਣਤੰਤਰ ਦਿਵਸ ਪਰੇਡ ਖ਼ਤਮ ਹੋਣ ਮਗਰੋਂ ਰਾਜਪਥ 'ਤੇ ਪੈਦਲ ਚੱਲ ਕੇ ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਦਾ ਕੀਤਾ ਸਵਾਗਤ...
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ
. . .  about 1 hour ago
ਪਰੇਡ ਖ਼ਤਮ ਹੋਣ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਬੋਲਸੋਨਾਰ ਰਾਜਪਥ ਤੋਂ ਹੋਏ ਰਵਾਨਾ.....
ਬੀ. ਐੱਸ. ਐੱਫ. ਵਲੋਂ ਅਟਾਰੀ ਸਰਹੱਦ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਅਟਾਰੀ, 26 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ ਸਰਹੱਦ ਵਿਖੇ ਬੀ. ਐੱਸ. ਐੱਫ. ਦੀ 88 ਵੀਂ ਬਟਾਲੀਅਨ ਦੇ ਕਮਾਡੈਂਟ ਮੁਕੰਦ ਝਾਅ ਵਲੋਂ...
ਰਾਸ਼ਟਰੀ ਗਾਣ ਨਾਲ ਖ਼ਤਮ ਹੋਈ ਗਣਤੰਤਰ ਦਿਵਸ ਪਰੇਡ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਜਗੁਆਰ ਜਹਾਜ਼ ਨੇ ਕੀਤਾ ਮਾਰਚ ਪਾਸਟ
. . .  about 2 hours ago
ਐੱਸ. ਯੂ.-30 ਅਤੇ ਐੱਮ. ਕੇ. ਆਈ. ਜਹਾਜ਼ਾਂ ਨੇ ਆਸਮਾਨ 'ਚ ਦਿਖਾਈ ਕਰਤਬ, ਬਣਾਇਆ ਤ੍ਰਿਸ਼ੂਲ
. . .  about 2 hours ago
ਗਣਤੰਤਰ ਦਿਵਸ ਮੌਕੇ ਰਾਜਪਥ 'ਤੇ ਦਮਦਾਰ ਚਿਨੂਕ ਅਤੇ ਅਪਾਚੇ ਹੈਲੀਕਾਪਟਰਾਂ ਨੇ ਆਸਮਾਨ 'ਚ ਦਿਖਾਇਆ ਦਮ
. . .  about 2 hours ago
ਗਣਤੰਤਰ ਦਿਵਸ ਮੌਕੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਲਹਿਰਾਇਆ ਤਿਰੰਗਾ
. . .  about 2 hours ago
ਮਾਨਸਾ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ
. . .  about 2 hours ago
ਗਣਤੰਤਰ ਦਿਵਸ ਮੌਕੇ ਪਹਿਲੀ ਵਾਰ ਸੀ. ਆਰ. ਪੀ. ਐੱਫ. ਦੀਆਂ ਮਹਿਲਾ ਬਾਈਕਰਾਂ ਨੇ ਰਾਜਪਥ 'ਤੇ ਦਿਖਾਏ ਕਰਤਬ
. . .  about 2 hours ago
ਅੰਮ੍ਰਿਤਸਰ 'ਚ ਕੈਬਨਿਟ ਮੰਤਰੀ ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਨੇ ਲਹਿਰਾਇਆ ਰਾਸ਼ਟਰੀ ਝੰਡਾ
. . .  about 2 hours ago
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫ਼ਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ
. . .  about 2 hours ago
ਅਜਨਾਲਾ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ, ਐੱਸ. ਡੀ. ਐੱਮ. ਡਾ. ਦੀਪਕ ਭਾਟੀਆ ਨੇ ਲਹਿਰਾਇਆ ਤਿਰੰਗਾ
. . .  about 2 hours ago
ਬਾਬੇ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜਪਥ 'ਤੇ ਕੱਢੀ ਗਈ ਪੰਜਾਬ ਦੀ ਝਾਕੀ ਨੇ ਮੋਹਿਆ ਸਭ ਦਾ ਮਨ
. . .  about 1 hour ago
ਮੋਗਾ ਵਿਖੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਲਹਿਰਾਇਆ ਤਿਰੰਗਾ
. . .  about 2 hours ago
ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵਲੋਂ ਲਹਿਰਾਇਆ ਗਿਆ ਤਿਰੰਗਾ
. . .  about 2 hours ago
ਰਾਜਪਥ 'ਤੇ ਨਿਕਲ ਰਹੀਆਂ ਹਨ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ
. . .  about 2 hours ago
ਥਲ ਸੈਨਾ ਦੀ ਸਿਗਨਲ ਕੋਰ ਕਮਾਂਡ ਦੀ ਅਧਿਕਾਰੀ ਤਾਨੀਆ ਸ਼ੇਰਗਿੱਲ ਦੀ ਅਗਵਾਈ 'ਚ 147 ਜਵਾਨਾਂ ਵਾਲੇ ਪੁਰਸ਼ ਕੰਟੀਜੈਂਟ ਨੇ ਕੀਤੀ ਪਰੇਡ
. . .  about 2 hours ago
ਰਾਜਪਥ 'ਤੇ ਨਿਕਲੀ ਹਵਾਈ ਫੌਜ ਦੀ ਝਾਕੀ
. . .  about 3 hours ago
ਗਣਤੰਤਰ ਦਿਵਸ ਦੇ ਸੂਬਾ ਪੱਧਰੀ ਸਮਾਗਮ ਮੌਕੇ ਰਾਜਪਾਲ ਪੰਜਾਬ ਨੇ ਲਹਿਰਾਇਆ ਝੰਡਾ
. . .  about 3 hours ago
ਲੁਧਿਆਣਾ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਝੰਡਾ ਲਹਿਰਾਇਆ
. . .  about 3 hours ago
ਰਾਜਪਥ 'ਤੇ ਸਿੱਖ ਲਾਈਟ ਇਨਫੈਂਟਰੀ ਰੈਜੀਮੈਂਟ ਨੇ ਕੀਤੀ ਪਰੇਡ, ਰੈਜੀਮੈਂਟ ਦਾ ਆਦਰਸ਼ ਵਾਕ ਹੈ 'ਦੇਗ ਤੇਗ ਫ਼ਤਿਹ'
. . .  about 3 hours ago
ਰਾਜਪਥ 'ਤੇ ਦੁਨੀਆ ਦੇਖ ਰਹੀ ਹੈ ਭਾਰਤ ਦੀ ਤਾਕਤ, ਪਰੇਡ ਕਰ ਰਹੀਆਂ ਹਨ ਸੈਨਾ ਦੀ ਟੁਕੜੀਆਂ
. . .  about 2 hours ago
ਤਲਵੰਡੀ ਸਾਬੋ : ਗਣਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰੀ ਸਮਾਗਮ 'ਚ ਐੱਸ. ਡੀ. ਐੱਮ. ਨੇ ਲਹਿਰਾਇਆ ਝੰਡਾ
. . .  about 3 hours ago
ਰਾਜਪਥ 'ਤੇ ਗਣਤੰਤਰ ਦਿਵਸ ਪਰੇਡ ਸ਼ੁਰੂ
. . .  about 3 hours ago
21 ਤੋਪਾਂ ਨਾਲ ਦਿੱਤੀ ਗਈ ਸਲਾਮੀ
. . .  about 3 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਜਪਥ 'ਤੇ ਲਹਿਰਾਇਆ ਤਿਰੰਗਾ
. . .  about 3 hours ago
ਰਾਜਪਥ 'ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਗਣਤੰਤਰ ਦਿਵਸ ਪਰੇਡ
. . .  about 3 hours ago
ਗਣਤੰਤਰ ਦਿਵਸ : ਨੈਸ਼ਨਲ ਵਾਰ ਮੈਮੋਰੀਅਲ ਵਿਖੇ ਪ੍ਰਧਾਨ ਮੰਤਰੀ ਮੋਦੀ ਨੇ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਗਣਤੰਤਰ ਦਿਵਸ 2020 : ਰਾਸ਼ਟਰਪਤੀ ਲਹਿਰਾਉਣਗੇ ਝੰਡਾ, 21 ਤੋਪਾਂ ਦੀ ਸਲਾਮੀ ਨਾਲ ਹੋਵੇਗਾ ਰਾਸ਼ਟਰ ਗਾਣ
. . .  about 3 hours ago
ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ 'ਚ ਅੱਜ ਗਣਤੰਤਰ ਦਿਵਸ ਮੌਕੇ ਰੋਸ ਪ੍ਰਦਰਸ਼ਨ ਕਰਨਗੇ ਬੇਰੁਜ਼ਗਾਰ ਅਧਿਆਪਕ
. . .  about 4 hours ago
ਭਾਰਤ ਨਿਊਜ਼ੀਲੈਂਡ ਵਿਚਕਾਰ ਦੂਸਰਾ ਟੀ20 ਮੈਚ ਅੱਜ
. . .  about 4 hours ago
ਅੱਜ ਦੇਸ਼ ਮਨਾ ਰਿਹਾ ਹੈ 71ਵਾਂ ਗਣਤੰਤਰ ਦਿਵਸ, ਰਾਜਪੱਥ 'ਤੇ ਭਾਰਤ ਦਿਖਾਏਗਾ ਤਾਕਤ ਤੇ ਵਿਲੱਖਣਤਾ ਦੀ ਝਾਕੀ
. . .  about 4 hours ago
ਗਣਤੰਤਰ ਦਿਵਸ ਮੌਕੇ 'ਅਦਾਰਾ' ਅਜੀਤ ਵੱਲੋਂ ਲੱਖ ਲੱਖ ਵਧਾਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  1 day ago
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  1 day ago
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਠਿੰਡਾ /ਮਾਨਸਾ

ਨੰਗਲਾ ਦੇ ਕਿਸਾਨਾਂ ਦੀਆਂ ਜ਼ਮੀਨਦੋਜ਼ ਪਾਈਪਾਂ ਨੂੰ ਲੱਗੀ ਭਿਆਨਕ ਅੱਗ ਨਾਲ ਲੱਖਾਂ ਦਾ ਨੁਕਸਾਨ

ਸੀਂਗੋ ਮੰਡੀ, 17 ਨਵੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨੰਗਲਾ ਦੇ ਕਿਸਾਨਾਂ ਦੀ ਨਹਿਰੀ ਪਾਣੀ ਦੀ ਮੁਸ਼ਕਿਲ ਨੂੰ ਦੂਰ ਕਰਨ ਲਈ ਪਿੰਡ ਤੇ ਸਰਕਾਰ ਵਲੋਂ ਸਾਂਝੇ ਪ੍ਰੋਜੈਕਟ ਲਈ ਖ਼ਰੀਦੀਆਂ ਕਰੋੜਾਂ ਰੁਪਏ ਦੀਆਂ ਪਾਈਪਾਂ ਨੂੰ ਭਿਆਨਕ ਅੱਗ ਲੱਗਣ ਨਾਲ ਕਰੋੜਾਂ ਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਜਿੱਥੇ ਨੰਗਲਾ ਪਿੰਡ ਦੇ ਕਿਸਾਨਾਂ ਨੇ ਅੱਗ ਲਾਉਣ ਵਾਲੇ ਕਥਿਤ ਦੋਸ਼ੀ ਦੀ ਭਾਲ ਕਰਕੇ ਸਜਾ ਦੇਣ ਦੇ ਮੱਚੀਆਂ ਪਾਈਪਾਂ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਗਈ, ਪਿੰਡ ਨੰਗਲਾ ਵਾਸੀਆਂ ਦਾ ਦੋਸ਼ ਹੈ ਕਿ ਸ਼ਰਾਰਤੀ ਅਨਸਰਾਂ ਨੇ ਜਾਣਬੁੱਝ ਕੇ ਪਾਈਪਾਂ ਨੂੰ ਅੱਗ ਲਗਾਈ ਹੈ ਜਿਸ ਕਰਕੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਰਵਾਈ ਹੋਣੀ ਚਾਹੀਦੀ ਹੈ | ਜਦੋਂ ਕਿ ਭੂਮੀ ਰੱਖਿਆਂ ਵਿਭਾਗ ਦੇ ਅਧਿਕਾਰੀ ਸਖ਼ਤ ਕਰਵਾਈ ਕਰਵਾਉਣ ਦੀ ਗੱਲ ਕਰ ਰਹੇ ਹਨ | ਇਸ ਸਬੰਧੀ ਮਾਸਟਰ ਸ਼ਿੰਗਾਰਾ ਸਿੰਘ ਤੇ ਜਥੇਦਾਰ ਮੰਦਰ ਸਿੰਘ, ਕਿਸਾਨ ਆਗੂ ਬਹੱਤਰ ਸਮੇਤ ਕਿਸਾਨਾਂ ਨੇ ਦੱਸਿਆ ਕਿ ਪਿੰਡ ਨੰਗਲਾ ਹਰਿਆਣਾ ਦੀ ਸਰਹੱਦ ਅਤੇ ਜ਼ਿਲ੍ਹਾ ਮਾਨਸਾ ਨਾਲ ਲੱਗਦਾ ਹੈ, ਪਿੰਡ ਵਿਚ ਨਹਿਰੀ ਪਾਣੀ ਦੀ ਕਮੀ ਕਰਕੇ ਜ਼ਮੀਨ ਬੰਜਰ ਹੋ ਰਹੀ ਹੈ ਤੇ ਕਿਸਾਨ ਪੇ੍ਰਸ਼ਾਨ ਰਹਿੰਦੇ ਹਨ ਜਿਸ ਕਰਕੇ ਸਰਕਾਰ ਨੇ ਪਿੰਡ ਵਿਚ ਭੂਮੀ ਰੱਖਿਆ ਵਿਭਾਗ ਤਹਿਤ ਸੱਤ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀਆਂ ਪਾਈਪਾਂ ਪਾ ਕੇ ਨਹਿਰੀ ਪਾਣੀ ਲਿਆਉਣ ਦਾ ਪ੍ਰਾਜੈਕਟ ਪਾਸ ਕੀਤਾ ਗਿਆ ਜੋ ਕਿ ਮਾਨਸਾ ਜ਼ਿਲੇ੍ਹ ਦੇ ਪਿੰਡ ਜੌੜਕੀਆਂ, ਜਗਤਗੜ੍ਹ ਬਾਂਦਰ ਤੇ ਚੂੜੀਆ ਵਿਚੋਂ ਦੀ ਆਉਣਾ ਸੀ | ਪਿੰਡ ਵਾਸੀਆਂ ਸੱਤ ਕਰੋੜ ਤੋਂ ਵੱਧ ਦੇ ਇਸ ਪ੍ਰਾਜੈਕਟ ਵਿਚ ਆਪਣੇ ਹਿੱਸਾ ਦਾ 70 ਲੱਖ ਰੁਪਏ ਪਿੰਡ ਵਿਚੋਂ ਇਕੱਠੇ ਕਰਕੇ ਸਰਕਾਰ ਨੂੰ ਦਿੱਤੇ ਹਨ ਪਰ ਉਕਤ ਪਿੰਡਾਂ ਦੇ ਕਿਸਾਨਾਂ ਦੇ ਇਤਰਾਜ਼ ਦੇ ਚਲਦੇ ਪ੍ਰੋਜੈਕਟ ਪੂਰਾ ਨਹੀਂ ਹੋਇਆ ਤੇ ਹੁਣ ਪ੍ਰੋਜੈਕਟ ਦੀਆਂ ਕੀਮਤੀ ਪਾਈਪਾਂ ਪਿੰਡ ਜੌੜਕੀਆਂ ਤੇ ਜਗਤਗੜ੍ਹ ਬਾਦਰ 'ਚ ਪਈਆਂ ਹਨ | ਅੱਜ ਕਰੀਬ ਦੁਪਹਿਰ ਜਗਤਗੜ੍ਹ ਬਾਂਦਰ ਵਿਚ ਪਈਆਂ ਪ੍ਰਾਜੈਕਟ ਦੀਆਂ ਲੱਖਾਂ ਰੁਪਏ ਦੀਆਂ ਪਾਈਪਾਂ ਨੂੰ ਅੱਗ ਲੱਗ ਗਈ | ਅੱਗ 'ਤੇ ਦੋ ਫਾਈਰ ਬਿ੍ਗੇਡ ਦੀਆਂ ਗੱਡੀਆਂ ਨੇ ਮੁਸ਼ਕਿਲ ਨਾਲ ਕਾਬੂ ਪਾਇਆ ਜਿਸ ਦੌਰਾਨ ਆਸ ਪਾਸ ਦੇ ਦਰੱਖਤ ਵੀ ਮੱਚ ਗਏ | ਘਟਨਾ ਸਥਾਨ 'ਤੇ ਪੁੱਜੇ ਪਿੰਡ ਦੇ ਸਰਪੰਚ ਹਰਦੇਵ ਸਿੰਘ, ਕਿਸਾਨ ਆਗੂ ਬਹੱਤਰ ਸਿੰਘ ਨੰਗਲਾ, ਜਥੇਦਾਰ ਮੰਦਰ ਸਿੰਘ , ਕਾਂਗਰਸੀ ਆਗੂ ਸੁਖਵੰਤ ਸਿੰਘ ਮਾਸਟਰ ਸ਼ਿੰਗਾਰਾ ਸਿੰਘ, ਗੁਰਪਿਆਰ ਸਿੰਘ, ਨਾਜ਼ਮ ਸਿੰਘ ਮੈਂਬਰ, ਹਰਪ੍ਰੀਤ ਸਿੰਘ, ਸਵਰਨ ਸਿੰਘ ਕਮੇਟੀ ਪ੍ਰਧਾਨ, ਗੁਰਮੀਤ ਸਿੰਘ, ਬੋਘ ਸਿੰਘ ਨੇ ਦੋਸ਼ ਲਾਇਆ ਕਿ ਪਾਈਪਾਂ ਨੂੰ ਸ਼ਰਾਰਤੀ ਅਨਸਰਾਂ ਨੇ ਜਾਣਬੁੱਝ ਕੇ ਅੱਗ ਲਾਈ ਹੈ | ਉਨ੍ਹਾਂ ਪ੍ਰਸ਼ਾਸਨ ਦੀ ਢਿੱਲੀ ਕਰਵਾਈ 'ਤੇ ਸਵਾਲ ਉਠਾਉਂਦੇ ਕਿਹਾ ਕਿ ਜੇ ਪ੍ਰਸ਼ਾਸਨ ਸਮਾਂ ਰਹਿੰਦੇ ਉਨ੍ਹਾਂ ਦਾ ਪ੍ਰਾਜੈਕਟ ਪੂਰਾ ਕਰੇ ਤਾਂ ਮੁਸ਼ਕਿਲ ਨਾ ਆਵੇ | ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇ ਦੋਸ਼ੀਆਂ ਿਖ਼ਲਾਫ਼ ਕਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਦਾ ਰਾਹ ਤਿਆਰ ਕੀਤਾ ਜਾਵੇਗਾ | ਉੱਧਰ ਘਟਨਾ ਮੌਕੇ ਭੂਮੀ ਰੱਖਿਆ ਅਫ਼ਸਰ ਹਰਪ੍ਰੀਤ ਸਿੰਘ ਨੇ ਮੌਕੇ ਦਾ ਜਾਇਜ਼ਾ ਲੈ ਕੇ ਸਾਰੇ ਮਾਮਲੇ ਦੀ ਜਾਣਕਾਰੀ ਉਚ ਅਧਿਕਾਰੀਆਂ ਨੂੰ ਦਿੱਤੀ | ਉਨ੍ਹਾਂ ਅੱਗ ਲੱਗਣ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਮਾਮਲੇ ਵਿਚ ਦੋਸ਼ੀਆਂ ਿਖ਼ਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ |

6 ਗਰਾਮ ਚਿੱਟੇ ਸਮੇਤ ਸੁੱਖਲੱਦੀ ਦਾ ਨੌਜਵਾਨ ਗਿ੍ਫ਼ਤਾਰ

ਡੱਬਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਸਦਰ ਪੁਲਿਸ ਨੇ ਪਿੰਡ ਫੁੱਲੋ ਵਿਖੇ 6 ਹੈਰੋਇਨ (ਚਿੱਟਾ) ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਦੋਂ ਕਿ ਉਸਦਾ ਕਾਰ ਸਵਾਰ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਵਿਚ ਸਫਲ ਹੋ ਗਿਆ | ਪੁਲਿਸ ਅੜਿੱਕੇ ...

ਪੂਰੀ ਖ਼ਬਰ »

ਨਕਦੀ ਸਮੇਤ ਚਾਂਦੀ ਦੇ ਗਹਿਣੇ ਤੇ ਮੋਬਾਈਲ ਚੋਰੀ

ਲਹਿਰਾ ਮੁਹੱਬਤ, 17 ਨਵੰਬਰ (ਭੀਮ ਸੈਨ ਹਦਵਾਰੀਆ)- ਲੰਘੀ ਰਾਤ ਚੋਰਾਂ ਨੇ ਲਹਿਰਾ ਮੁਹੱਬਤ ਵਿਖੇ ਸੇਵਾ ਕੇਂਦਰ ਨੇੜੇ ਬੈਠੇ ਪਸ਼ੂ ਰਾਖਿਆਂ ਦੀ ਠਾਹਰ ਤੋਂ ਨਗਦੀ ਸਮੇਤ ਚਾਂਦੀ ਦੇ ਗਹਿਣੇ, ਸੋਨੇ ਦਾ ਕੋਕਾ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ | ਚੋਰੀ ਬਾਰੇ ਸਵੇਰੇ ਪਤਾ ਲੱਗਿਆ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਵਿਅਕਤੀ ਬਰੀ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਦੇ ਅਡੀਸ਼ਨਲ ਸੈਸ਼ਨ ਜੱਜ ਰਾਜ ਕੁਮਾਰ ਦੀ ਅਦਾਲਤ ਨੇ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜ਼ਨਾਹ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਗਗਨਦੀਪ ਸਿੰਘ ਨੂੰ ਬਚਾਅ ਪੱਖ ਦੇ ਵਕੀਲਾਂ ...

ਪੂਰੀ ਖ਼ਬਰ »

ਮੋਟਰਸਾਈਕਲਾਂ ਦੀ ਭਿਆਨਕ ਟੱਕਰ 'ਚ ਸਕੂਲ ਕਲਰਕ ਦੀ ਮੌਤ

ਰਾਮਾਂ ਮੰਡੀ, 17 ਨਵੰਬਰ (ਅਮਰਜੀਤ ਸਿੰਘ ਲਹਿਰੀ/ਤਰਸੇਮ ਸਿੰਗਲਾ)-ਸਥਾਨਕ ਰਾਮਾਂ-ਤਲੰਵਡੀ ਰੋਡ 'ਤੇ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋ ਜਾਣ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਧਿਆਨ ਵਿਚ ਆਇਆ ਹੈ | ਜਿਸ ਦੀ ਸੂਚਨਾ ਮਿਲਦੇ ਹੀ ਰਾਮਾਂ ਪੁਲਿਸ ਅਤੇ ਸਮਾਜਸੇਵੀ ...

ਪੂਰੀ ਖ਼ਬਰ »

ਟੀਚਿੰਗ ਪ੍ਰੈਕਟਿਸ ਸਮੇਂ ਵਿਚ ਤਬਦੀਲੀ ਨੂੰ ਲੈ ਕੇ ਸਿੱਖਿਆਰਥੀਆਂ ਦਾ ਡਾਈਟ ਦਿਉਣ ਅੱਗੇ ਧਰਨਾ ਜਾਰੀ

ਬੱਲੂਆਣਾ, 17 ਨਵੰਬਰ (ਗੁਰਨੈਬ ਸਾਜਨ)- ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਈ.ਟੀ.ਟੀ. ਸਿੱਖਿਆਰਥੀਆਂ ਦੀ ਸਕੂਲਾਂ ਵਿਚ ਲੱਗਣ ਵਾਲੀ ਟੀਚਿੰਗ ਪ੍ਰੈਕਟਿਸ ਦਾ ਸਮਾਂ 60 ਦਿਨਾਂ ਤੋਂ ਵਧਾ ਕੇ 117 ਦਿਨਾਂ ਦਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਦਿਉਣ ਦੇ ...

ਪੂਰੀ ਖ਼ਬਰ »

ਕੌਮੀ ਰੈਲੀ ਦੀਆਂ ਤਿਆਰੀਆਂ ਸਬੰਧੀ ਆਂਗਣਵਾੜੀ ਯੂਨੀਅਨ ਆਗੂਆਂ ਨੇ ਕੀਤੀ ਮੀਟਿੰਗ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਮਾਲਵਾ ਖੇਤਰ ਦੀਆਂ ਆਗੂਆਂ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਯੂਨੀਅਨ ਦੀ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਨਗਰ ਕੀਰਤਨ 22 ਨੂੰ

ਮਹਿਰਾਜ, 17 ਨਵੰਬਰ (ਸੁਖਪਾਲ ਮਹਿਰਾਜ)-ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਕਸਬਾ ਮਹਿਰਾਜ ਵਿਖੇ ਪ੍ਰਭਾਤ ਫ਼ੇਰੀਆਂ ਸ਼ੁਰੂ ਹੋ ਗਈਆਂ ਹਨ | ਇਸ ਮੌਕੇ ਕਥਾ ਵਾਚਕ ਭਾਈ ਭੋਲਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਤੋਂ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਬਾਦਲ ਵਲੋਂ ਕੌਰ ਸਿੰਘ ਢਿੱਲੋਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਸ.ਮਨਪ੍ਰੀਤ ਸਿੰਘ ਬਾਦਲ ਨੇ ਸਥਾਨਕ ਖੱਦਰ ਭੰਡਾਰ ਵਾਲੀ ਗਲੀ ਵਿਖੇ ਸ. ਕੌਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਪਹੰੁਚ ਕੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਸੁਖਪਾਲ ਕੌਰ (65 ਸਾਲ) ਦੀ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਅਧਿਆਪਕ ਮੋਰਚੇ ਦੇ ਹੱਕ ਵਿਚ ਲਾਮਬੰਦੀ

ਨਥਾਣਾ, 17 ਨਵੰਬਰ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਪਿੰਡਾਂ ਵਿੱਚ ਕਿਸਾਨ, ਮਜਦੂਰ ਅਤੇ ਨੌਜਵਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਅਧਿਆਪਕ ਮੋਰਚੇ ਦੇ ਹੱਕ ਵਿੱਚ ਲਾਮਬੰਦੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪਿੰਡ ਗਿੱਦੜ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਇਕਬਾਲ ਸਿੰਘ ਬਰਕੰਦੀ ਤੇ ਅਮਰਜੀਤ ਸਿੰਘ ਜੰਡਾਵਾਲਾ ਸਰਕਲ ਪ੍ਰਧਾਨ ਨਿਯੁਕਤ-

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਲਈ ਸਰਕਲ ਪ੍ਰਧਾਨਾਂ ਦੀ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਤਲਵੰਡੀ ਸਾਬੋ, 17 ਨਵੰਬਰ (ਰਵਜੋਤ ਸਿੰਘ ਰਾਹੀ)-ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਿੱਖ ਧਰਮ ਦੇ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਯੂਨੀਵਰਸਿਟੀ ਕੈਂਪਸ ਵਿਖੇ ਸਮੂਹ ...

ਪੂਰੀ ਖ਼ਬਰ »

ਈ ਸਕੂਲ ਦੇ ਹੁਣ ਤੱਕ 200 ਵਿਦਿਆਰਥੀਆਂ ਨੇ ਪ੍ਰਾਪਤ ਕੀਤੇ 9 ਵਿਚੋਂ 9 ਬੈਂਡ

ਬਠਿੰਡਾ, 17 ਨਵੰਬਰ (ਸਟਾਫ਼ ਰਿਪੋਰਟਰ)-ਆਈਲੈਟਸ ਇੰਸਟੀਚਿਊਟ ਈ-ਸਕੂਲ ਦੇ 200 ਵਿਦਿਆਰਥਿਆਂ ਨੇ ਆਈਲੈਟਸ ਦੇ ਵੱਖ-ਵੱਖ ਮਡਿਊਲਾਂ ਵਿਚੋਂ 9 ਵਿਚੋਂ 9 ਬੈਂਡ ਹਾਸਿਲ ਕਰਕੇ ਇਲਾਕੇ ਵਿਚ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਦਿੰਦੇ ਹੋਏ ਈ-ਸਕੂਲ ਦੇ ਐਮ. ਡੀ. ...

ਪੂਰੀ ਖ਼ਬਰ »

ਮਹਿਮਾ ਸਵਾਈ ਦੇ ਗੁਰਦੁਆਰਾ 'ਚ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮ ਦਾ ਪੋਸਟਰ ਜਾਰੀ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)-ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾ ਬੁੱਢਾ ਦਲ ਪਿੰਡ ਮਹਿਮਾ ਸਵਾਈ ਦੇ ਪ੍ਰਬੰਧਕਾਂ ਵੱਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆ 21 ਨਵੰਬਰ ਤੋਂ 27 ਸ਼੍ਰੀ ...

ਪੂਰੀ ਖ਼ਬਰ »

ਨਕਈ ਨੇ ਪਾਰਟੀ ਦੇ ਹਲਕਾ ਭੁੱਚੋ ਦੇ ਸਰਕਲ ਜਥੇਦਾਰ ਐਲਾਨੇ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬੀਤੇ ਦਿਨਾਂ ਤੋਂ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਕੀਤੇ ਜਾ ਰਹੇ ਵਿਸਥਾਰ ਦੇ ਚਲਦਿਆਂ ਪਾਰਟੀ ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ੍ਰ. ਜਗਦੀਪ ਸਿੰਘ ਨਕਈ ਵਲੋਂ ਵਿਧਾਨ ਸਭਾ ਹਲਕਾ ਭੁੱਚੋ ...

ਪੂਰੀ ਖ਼ਬਰ »

ਮੋਹਨ ਲਾਲ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਤਲਵੰਡੀ ਸਾਬੋ, 17 ਨਵੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਠਿੰਡਾ ਦੇ ਇੰਚਾਰਜ ਅਤੇ ਸੂਬਾ ਜਰਨਲ ਸਕੱਤਰ ਪ੍ਰਵੀਨ ਬਾਂਸਲ ਅਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਗੁਰਬਿੰਦਰ ਸਿੰਘ ਭਗਤਾ ਨੇ ...

ਪੂਰੀ ਖ਼ਬਰ »

ਪ੍ਰਵਾਸੀ ਦੁਕਾਨਦਾਰ ਦੇ ਬੰਦ ਪਏ ਘਰ 'ਚੋਂ ਸਾਮਾਨ ਚੋਰੀ

ਰਾਮਾਂ ਮੰਡੀ, 17 ਨਵੰਬਰ (ਤਰਸੇਮ ਸਿੰਗਲਾ)-ਇਕ ਪ੍ਰਵਾਸੀ ਦੁਕਾਨਦਾਰ ਦੇ ਪੀਰਖ਼ਾਨਾ ਰੋਡ 'ਤੇ ਬੰਦ ਪਏ ਘਰ ਵਿਚੋਂ ਐਲ. ਸੀ. ਡੀ. ਅਤੇ ਦੋ ਬੂਫ਼ਰ ਚੋਰੀ ਹੋ ਜਾਣ ਦਾ ਸਮਾਚਾਰ ਹੈ, ਜਿਸ ਦੀ ਕੀਮਤ ਲਗਭਗ 30,000 ਰੁਪਏ ਹੈ | ਪੀੜ੍ਹਤ ਕਮਲੇਸ਼ ਕੁਮਾਰ ਪੁੱਤਰ ਸ਼ਿਵ ਲਾਲ ਸ਼ਾਹ ਵਾਸੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ

ਬਠਿੰਡਾ, 17 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਦੀ ਮੇਜ਼ਵਾਨੀ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅੰਤਰ ਕਾਲਜ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਸ਼ੁਰੂ ਹੋ ਗਈ ਹੈ | ਚੈਂਪੀਅਨਸ਼ਿਪ ਵਿਚ ਯੂਨੀਵਰਸਿਟੀ ਦੀ ਅਧੀਨਗੀ ...

ਪੂਰੀ ਖ਼ਬਰ »

ਲੋਕ ਅਦਾਲਤ 'ਚ 384 ਕੇਸਾਂ ਦਾ ਨਿਪਟਾਰਾ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਬਠਿੰਡਾ ਵਲੋਂ ਅੱਜ ਇਕ ਵਿਸ਼ੇਸ਼ ਲੋਕ ਅਦਾਲਤ ਲਗਾ ਕੇ 384 ਕੇਸਾਂ ਦਾ ਨਿਪਟਾਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਮੀਤ ਸਿੰਘ ਟਿਵਾਣਾ ਸੀ.ਜੇ.ਐਮ. ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਕਾਰ ਪਲਟਣ ਕਰਕੇ ਇਕ ਵਿਅਕਤੀ ਦੀ ਮੌਤ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 17 ਨਵੰਬਰ (ਇਕਬਾਲ ਸਿੰਘ ਸ਼ਾਂਤ)-ਨੇੜਲੇ ਪਿੰਡ ਸਿੰਘੇਵਾਲਾ ਨੇੜੇ ਸਵਿਫ਼ਟ ਕਾਰ ਬੇਕਾਬੂ ਹੋ ਕੇ ਖੇਤਾਂ ਵਿਚ ਪਲਟਣ ਨਾਲ ਮਾਂਗੇਆਣਾ ਵਾਸੀ ਇਕ ਵਿਅਕਤੀ ਦੀ ਮੌਤ ਹੋ ਗੲ | ਜਦੋਂਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿੱਤ ਮੰਤਰੀ ਦਾ ਪੁਤਲਾ ਸਾੜਿਆ

ਮਹਿਮਾ ਸਰਜਾ, 17 ਨਵੰਬਰ (ਬਲਦੇਵ ਸੰਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਕੋਠੀ ਦਾ ਘਿਰਾਓ ਕਰਨ ਲਈ ਵੱਖ-ਵੱਖ ਜਥੇਬੰਦੀਆਂ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਉੱਥੇ ਅੱਜ ਪਿੰਡ ਮਹਿਮਾ ਭਗਵਾਨਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 4 ਜ਼ਿਲਿ੍ਹਆਂ ਵਿਚ 72 ਘੰਟਿਆਂ 'ਚ ਝੋਨੇ ਦੀ ਚੁਕਾਈ ਦਾ ਭਰੋਸਾ- ਕਿਸਾਨਾਂ ਵਲੋਂ ਮਰਨ ਵਰਤ ਸਮਾਪਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਖ਼ਰੀਦ ਕੇਂਦਰਾਂ ਤੋਂ ਝੋਨੇ ਦੀ ਚੁਕਾਈ ਅਗਲੇ 72 ਘੰਟੇ ਵਿਚ ਕੀਤੇ ਜਾਣ ਦਾ ਭਰੋਸਾ ਦਿੱਤੇ ਜਾਣ ਪਿਛੋਂ ਅੱਜ ਪਿਛਲੇ 8 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਵਲੋਂ ਮਰਨ ਵਰਤ ...

ਪੂਰੀ ਖ਼ਬਰ »

ਕਾਰਤੂਸਾਂ ਦੇ ਖੋਲਾਂ ਸਣੇ ਇਕ ਨੌਜਵਾਨ ਬਠਿੰਡਾ ਹਵਾਈ ਅੱਡੇ ਤੋਂ ਗਿ੍ਫ਼ਤਾਰ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਬਠਿੰਡਾ ਤੋਂ ਜੰਮੂ ਜਾਣ ਵਾਲੇ ਜਹਾਜ਼ ਵਿਚ ਚੜ੍ਹਨ ਦੀ ਤਿਆਰੀ ਵਿਚ ਇਕ ਨੌਜਵਾਨ ਨੂੰ ਹਵਾਈ ਅੱਡਾ ਬਠਿੰਡਾ ਵਿਖੇ ਜਾਂਚ ਦੌਰਾਨ ਉਸ ਦੀ ਜੇਬ ਵਿਚੋਂ ਮਿਲੇ ਕਾਰਤੂਸ ਦੇ 2 ਖੋਲਾਂ ਸਣੇ ਬੱਲੂਆਣਾ ਪੁਲਿਸ ਨੇ ਗਿ੍ਫ਼ਤਾਰ ...

ਪੂਰੀ ਖ਼ਬਰ »

ਪਹਿਲੀ ਨੌਕਰੀ ਲੈਣ ਵੇਲੇ ਤਨਖ਼ਾਹ ਵੱਲ ਨਹੀਂ ਤਜਰਬੇ ਵੱਲ ਧਿਆਨ ਦਿੱਤਾ ਜਾਵੇ-ਵਿੱਤ ਮੰਤਰੀ

ਬਠਿੰਡਾ, 17 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪਹਿਲੀ ਨੌਕਰੀ ਲੈਣ ਦੌਰਾਨ ਤਨਖ਼ਾਹ ਵੱਲ ਨਹੀਂ ਬਲਕਿ ਨੌਕਰੀ ਤੋਂ ਮਿਲਣ ਵਾਲੇ ਤਜ਼ਰਬੇ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਪਹਿਲੀ ਨੌਕਰੀ ਹੀ ਆਉਣ ਵਾਲੀ ਕੰਮਕਾਜ਼ੀ ਜ਼ਿੰਦਗੀ ਦੀ ਨੀਂਹ ਰਖਦੀ ਹੈ ਅਤੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ 'ਲੋਕ ਜਗਾਓ-ਲੁਟੇਰੇ ਭਜਾਓ' ਮਾਰਚ ਦਾ ਬਠਿੰਡਾ ਵਿਚ ਸਵਾਗਤ

ਬਠਿੰਡਾ, 17 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਵਲੋਂ ਸ਼ੁਰੂ ਕੀਤਾ ਗਿਆ 'ਲੋਕ ਜਾਗਓ-ਲੁਟੇਰੇ ਭਜਾਓ' ਦੇ ਨਾਅਰੇ ਹੇਠ ਮਾਰਚ ਦਾ ਬਠਿੰਡਾ ਪੁੱਜਣ 'ਤੇ ਇਥੋਂ ਦੇ ਕਾਰਕੁੰਨਾਂ ਤੇ ਖੱਬੇ ਪੱਖ਼ੀਆਂ ਵਲੋਂ ਭਰਵਾਂ ਸਵਾਗਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX