ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  19 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ...
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  17 minutes ago
ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ) ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਪਹਿਲੇ ਪਿੰਡ ਵਿਚ ਅੱਜ ਤੜਕੇ ਇੱਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਆਪਣੀ ਦੋ ਜਵਾਨ ਧੀਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  52 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਵਿਚ ਇੱਕ ਨਾਗਰਿਕ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ...
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  59 minutes ago
ਮਨੀਲਾ, 20 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਫਿਲਪੀਨਜ਼ ਦੇ ਮਨੀਲਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ...
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਬਾਕਸਿੰਗ ਕੋਚ ਪਾਟਿਲ ਦਾ ਕਹਿਣਾ ਹੈ ਕਿ ਮਿਲਟਰੀ ਖੇਡਾਂ ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਤਿਆਰ ਹੋਣ ਲਈ...
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 1 hour ago
ਬਰਨਾਲਾ/ਹੰਡਿਆਇਆ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ/ਗੁਰਜੀਤ ਸਿੰਘ ਖੁੱਡੀ) - ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਪੁੱਜਿਆ, ਜਿੱਥੇ ਕਿ ਸੰਗਤਾਂ...
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਦਿੱਲੀ 'ਚ ਅੱਜ ਸਵੇਰੇ ਹਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਇਸ ਹਾਫ਼ ਮੈਰਾਥਨ ਨੂੰ ਖੇਡ ਮੰਤਰੀ ਕਿਰਨ ਰਿਜਿਜੂ ਨੇ ਝੰਡੀ...
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 1 hour ago
ਲਖਨਊ, 20 ਅਕਤੂਬਰ - ਉੱਤਰ ਪ੍ਰਦੇਸ਼ ਦੇ ਸਾਂਭਲ ਵਿਖੇ ਲੜਕੀ ਪੈਦਾ ਹੋਣ 'ਤੇ ਪਤੀ ਵੱਲੋਂ ਪਤਨੀ ਨੂੰ ਫ਼ੋਨ ਉੱਪਰ ਤਿੰਨ ਤਲਾਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ...
ਅੱਜ ਦਾ ਵਿਚਾਰ
. . .  about 2 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  1 day ago
ਹਿੰਸਕ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚਿਲੀ ਦੇ ਰਾਸ਼ਟਰਪਤੀ ਨੇ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਸਿੱਖਿਆ ਸਕੱਤਰ ਵੱਲੋਂ ਚੰਗੇ ਨਤੀਜਿਆਂ ਵਾਲੇ ਅਧਿਆਪਕਾਂ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਹੁਸੈਨੀਵਾਲਾ 1961 ਦੇ ਫ਼ੈਸਲੇ ਦੀ ਤਰਜ਼ ਤੇ ਕਰਤਾਰਪੁਰ ਸਾਹਿਬ ਦੀ ਜ਼ਮੀਨ ਦਾ ਤਬਾਦਲਾ ਕਰਨ ਸਰਕਾਰਾਂ : ਬਾਬਾ ਸਰਬਜੋਤ ਬੇਦੀ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਰੋਹਿਤ ਸ਼ਰਮਾ ਨੇ ਸੈਂਕੜਾ ਕੀਤਾ ਪੂਰਾ, ਭਾਰਤ ਦਾ ਸਕੋਰ 180 ਤੋਂ ਪਾਰ
. . .  1 day ago
ਕੈਪਟਨ ਅਮਰਿੰਦਰ ਸਿੰਘ ਵੱਲੋਂ ਇੰਦੂ ਬਾਲਾ ਦੇ ਹੱਕ 'ਚ ਰੋਡ ਸ਼ੋਅ
. . .  1 day ago
ਰੂਪਨਗਰ ਜੇਲ੍ਹ 'ਚ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਆਰ.ਸੀ.ਈ.ਪੀ. ਦੇ ਵਿਰੋਧ 'ਚ ਸਨਅਤਕਾਰਾਂ ਵੱਲੋਂ ਪੁਤਲਾ ਫ਼ੂਕ ਪ੍ਰਦਰਸ਼ਨ
. . .  1 day ago
ਗੁਰੂਘਰ ਨੂੰ ਦੂਰਬੀਨ ਤੋਂ ਦੇਖਣ ਦੀ 70 ਸਾਲਾ ਦੀ ਮਜਬੂਰੀ ਹੁਣ ਹੋਣ ਜਾ ਰਹੀ ਖ਼ਤਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਹਰਿਆਣਾ ਦੇ ਸਿਰਸਾ 'ਚ ਰੈਲੀ ਨੂੰ ਸੰਬੋਧਨ ਕੀਤਾ ਸ਼ੁਰੂ
. . .  1 day ago
ਕਮਲੇਸ਼ ਤਿਵਾੜੀ ਕਤਲ ਮਾਮਲਾ : ਪੁਲਿਸ ਨੇ ਟਰੇਨ ਤੋਂ ਕਾਬੂ ਕੀਤੇ ਸ਼ੱਕੀ ਵਿਅਕਤੀ- ਐੱਸ.ਐੱਸ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ ਮਾਮਲੇ ਦਾ 24 ਘੰਟਿਆਂ ਦੇ ਅੰਦਰ ਕੀਤਾ ਪਰਦਾਫਾਸ਼- ਡੀ.ਜੀ.ਪੀ
. . .  1 day ago
ਕਮਲੇਸ਼ ਤਿਵਾੜੀ ਕਤਲ ਕਾਂਡ 'ਚ ਯੂ.ਪੀ. ਦੇ ਡੀ.ਜੀ.ਪੀ ਵੱਲੋਂ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਦਾ ਮਸਤੂਆਣਾ ਸਾਹਿਬ ਵਿਖੇ ਹੋਇਆ ਉਦਘਾਟਨ
. . .  1 day ago
ਪੀ.ਐਮ.ਸੀ ਬੈਂਕ ਦੇ ਖਾਤਾ ਧਾਰਕਾਂ ਵੱਲੋਂ ਆਰ.ਬੀ.ਆਈ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਭਾਰਤ ਨੂੰ ਲੱਗਾ ਤੀਸਰਾ ਝਟਕਾ, ਕਪਤਾਨ ਕੋਹਲੀ ਆਊਟ
. . .  about 1 hour ago
ਹਲਕਾ ਦਾਖਾ ਵਿਖੇ ਗਰਜਣਗੇ ਵੱਖ ਵੱਖ ਵਿਭਾਗਾਂ ਦੇ ਕਰਮਚਾਰੀ
. . .  about 1 hour ago
ਹਿੰਦ ਪਾਕਿ ਸਰਹੱਦ ਤੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  46 minutes ago
ਕਮਲੇਸ਼ ਤਿਵਾਰੀ ਦੇ ਕਤਲ ਮਾਮਲੇ 'ਚ 6 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ
. . .  about 1 hour ago
ਅੱਜ ਮੋਦੀ ਸਿਰਸਾ ਤੇ ਰੇਵਾੜੀ 'ਚ ਕਰਨਗੇ ਚੋਣ ਰੈਲੀਆਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਖੰਨਾ / ਸਮਰਾਲਾ

10 ਜਾਨਾਂ ਬਚਾਉਣ ਬਦਲੇ ਏ. ਐਸ. ਆਈ. ਗੁਰਦੀਪ ਸਿੰਘ ਡੀ. ਜੀ. ਪੀ. ਡਿਸਕ ਨਾਲ ਸਨਮਾਨਿਤ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਨੇ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਡਿਊਟੀ ਕਰਦੇ ਹੋਏ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਕਰਮਚਾਰੀਆਂ ਨੂੰ ਸਮੇਂ ਸਮੇਂ ਸਿਰ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਹੌਸਲਾ ਅਫ਼ਜਾਈ ਲਈ 'ਅਵਾਰਡ' ਦਿੱਤੇ ਜਾਂਦੇ ਹਨ¢ ਅੱਜ ਪੁਲਿਸ ਜ਼ਿਲ੍ਹਾ ਖੰਨਾ ਵਿਚ ਤਾਇਨਾਤ ਕਰਮਚਾਰੀਆਂ ਨੂੰ ਤਨਦੇਹੀ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਬਦਲੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਇੰਚਾਰਜ ਟ੍ਰੈਫਿਕ ਦੋਰਾਹਾ ਨੂੰ ਉਹਨਾ ਵਲ਼ੋਂ ਵਧੀਆ ਡਿਊਟੀ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ | ਸਹਾਇਕ ਥਾਣੇਦਾਰ ਗੁਰਦੀਪ ਸਿੰਘ ਹੁਣ ਤੱਕ ਦੋਰਾਹਾ ਨਹਿਰ ਵਿਚ ਡੁੱਬਦੇ 10 ਬੰਦਿਆ ਦੀ ਜਾਨ ਬਚਾਉਣ ਵਿਚ ਸਫਲ ਰਹੇ ਹਨ | ਜਿਸ ਕਰ ਕੇ ਅੱਜ ਉਨ੍ਹਾਂ ਨੂੰ 'ਡੀ.ਜੀ.ਪੀ-ਡਿਸਕ' ਨਾਲ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਐੱਸ. ਪੀ. ਜਸਵੀਰ ਸਿੰਘ, ਥਾਣੇਦਾਰ ਹਰਵਿੰਦਰ ਸਿੰਘ ਇੰਚਾਰਜ ਟ੍ਰੈਫਿਕ ਖੰਨਾ ਅਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ¢

ਸਹਿਕਾਰਤਾ ਵਿਭਾਗ ਲੁਧਿਆਣਾ ਵਲੋਂ ਕਨੇਚ ਵਿਖੇ ਸਹਿਕਾਰੀ ਹਫਤਾ ਮਨਾਇਆ

ਸਾਹਨੇਵਾਲ, 17 ਨਵੰਬਰ (ਅਮਰਜੀਤ ਸਿੰਘ ਮੰਗਲੀ)- ਪੰਜਾਬ ਸਰਕਾਰ ਦੇ ਸਹਿਕਾਰਤਾ ਵਿਭਾਗ ਵਲੋਂ ਲੁਧਿਆਣਾ ਪੂਰਬੀ 'ਦੀ ਕਨੇਚ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ' ਵਿਖੇ 65ਵਾਂ ਸਰਬ ਭਾਰਤੀ ਸਹਿਕਾਰੀ ਦਿਵਸ ਪਿੰਡ ਦੀ ਸਭਾ ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਬਜ਼ੁਰਗ ਨੂੰ ਮਾਰੀ ਟੱਕਰ ਹਾਲਤ ਗੰਭੀਰ

ਖੰਨਾ, 17 ਨਵੰਬਰ (ਮਨਜੀਤ ਸਿੰਘ ਧੀਮਾਨ)- ਮੁਹੱਲੇ ਵਿਚ ਘੁੰਮ ਰਹੇ ਇਕ ਆਵਾਰਾ ਸਾਨ੍ਹ ਵਲ਼ੋਂ ਘਰ ਦੇ ਬਾਹਰ ਬੈਠੇ ਬਜ਼ੁਰਗ ਨੂੰ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਸਥਾਨਕ ਸਿਵਲ ਹਸਪਤਾਲ ਵਿਚ ਭੋਪਾਲ ਸਿੰਘ ਵਾਸੀ ਮੁਹੱਲਾ ਧਰਮਪੁਰਾ ਲਲਹੇੜੀ ਰੋਡ ਦੇ ...

ਪੂਰੀ ਖ਼ਬਰ »

ਬੁੱਲੇਵਾਲ ਦੰਗਲ ਮੇਲੇ 'ਚ ਕਮਲਜੀਤ ਡੂਮਛੇੜੀ ਨੇ ਅਸ਼ੀਸ਼ ਦਿੱਲੀ ਨੂੰ ਹਰਾਇਆ

ਮਾਛੀਵਾੜਾ ਸਾਹਿਬ, 17 ਨਵੰਬਰ (ਸੁਖਵੰਤ ਸਿੰਘ ਗਿੱਲ)- ਪਿੰਡ ਬੁੱਲੇਵਾਲ ਵਿਖੇ ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਛਿੰਝ ਕਮੇਟੀ ਵਲੋਂ ਗਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤੀਜਾ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ...

ਪੂਰੀ ਖ਼ਬਰ »

ਭੈਣੀ ਸਾਹਿਬ ਸਕੂਲ ਵਿਚ ਬਲਾਕ ਸਮਰਾਲਾ-2 ਦੀ ਵਿਗਿਆਨ ਪ੍ਰਦਰਸ਼ਨੀ ਲਗਾਈ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਭੈਣੀ ਸਾਹਿਬ ਵਿਖੇ ਬਲਾਕ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਲਾਈ ਗਈ ਜਿਸ ਵਿਚ ਸਮਰਾਲਾ-2 ਬਲਾਕ ਦੇ 24 ਸਕੂਲਾਂ ਨੇ ਹਿੱਸਾ ਲਿਆ | ਇਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਅਧੀਨ ...

ਪੂਰੀ ਖ਼ਬਰ »

ਸਮਾਜ ਸੇਵੀ ਸਵਿੰਦਰ ਸਿੰਘ ਪਾਹਵਾ ਨਮਿਤ ਅੰਤਿਮ ਅਰਦਾਸ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਲੁਧਿਆਣਾ ਦੇ ਪ੍ਰਸਿੱਧ ਅਕਾਲੀ ਨੇਤਾ ਜਥੇ: ਤੇਜਿੰਦਰ ਸਿੰਘ ਡੰਗ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਪ੍ਰਮੁੱਖ ਸਮਾਜ ਸੇਵਕ ਜਸਵੀਰ ਸਿੰਘ ਪਾਹਵਾ ਦੇ ਭਰਾ ਸਵਿੰਦਰ ਸਿੰਘ ਪਾਹਵਾ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਹਵਾਈ ਅੱਡੇ ਦੀ ਅਧਿਕਾਰੀ ਦੱਸਦੀ ਔਰਤ ਅਤੇ ਸਾਥੀ ਿਖ਼ਲਾਫ਼ 95 ਹਜ਼ਾਰ ਦੀ ਠੱਗੀ ਦੇ ਦੋਸ਼

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ) - ਇਕ ਨੌਸਰਬਾਜ ਵਲੋਂ ਆਪਣੇ ਆਪ ਨੂੰ ਐਨ. ਆਰ. ਆਈ. ਦੱਸ ਕੇ ਅਤੇ ਆਪਣੀ ਸਾਥੀ ਔਰਤ ਨੰੂ ਸਾਹਨੇਵਾਲ ਹਵਾਈ ਅੱਡੇ ਦੀ ਇਕ ਉਚ ਅਧਿਕਾਰੀ ਦੱਸਦੇ ਹੋਏ ਤਕਰੀਬਨ 95 ਹਜ਼ਾਰ ਰੁਪਏ ਦੀ ਠੱਗੀ ਮਾਰੇ ਜਾਣ ਦੀ ਖ਼ਬਰ ਹੈ | ਖੰਨਾ ਦੇ ਪ੍ਰਲਾਦ ...

ਪੂਰੀ ਖ਼ਬਰ »

ਸੈਰ ਕਰਦੇ 2 ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਦਰੜਿਆ, ਇਕ ਦੀ ਮੌਤ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ) - ਨੈਸ਼ਨਲ ਹਾਈਵੇ ਤੇ ਪੈਂਦੇ ਪਿੰਡ ਚਹਿਲਾਂ ਦੀ ਇਕ ਆਟੇ ਮਿੱਲ ਕੋਲ ਸਵੇਰੇ ਸੈਰ ਕਰਨ ਜਾ ਰਹੇ ਦੋ ਨੌਜਵਾਨਾਂ ਨੂੰ ਅਣਪਛਾਤੇ ਵਾਹਨ ਨੇ ਆਪਣੀ ਲਪੇਟ ਵਿਚ ਲੈ ਲਿਆ, ਇਸ ਹਾਦਸੇ ਵਿਚ ਇਕ ਨੌਜਵਾਨ ਭਿੰਦਰ ਸਿੰਘ (20) ਵਾਸੀ ਲੁਹਾਰਾ ...

ਪੂਰੀ ਖ਼ਬਰ »

ਸਰਹਿੰਦ ਨਹਿਰ 'ਚੋਂ ਮਿਲਿਆ 7 ਮਹੀਨੇ ਦੀ ਲੜਕੀ ਦਾ ਭਰੂਣ

ਮਾਛੀਵਾੜਾ ਸਾਹਿਬ, 17 ਨਵੰਬਰ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)- ਮਾਛੀਵਾੜਾ ਨੇੜ੍ਹੇ ਵਗਦੀ ਸਰਹਿੰਦ ਨਹਿਰ ਵਿਚ ਅੱਜ ਇਕ 7 ਮਹੀਨੇ ਦੀ ਲੜਕੀ ਦਾ ਭਰੂਣ ਮਿਲਣ ਕਾਰਨ ਸਨਸਨੀ ਫੈਲ ਗਈ ਅਤੇ ਲੋਕ ਇਸ ਮਾਸੂਮ ਧੀ ਨੂੰ ਕੁੱਖ ਵਿਚ ਹੀ ਮਾਰਨ ਵਾਲੀ ਮਾਂ ਨੂੰ ਲਾਹਨਤਾਂ ਪਾ ਰਹੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ) - ਜੀ. ਟੀ. ਰੋਡ ਤੇ ਹੋਏ ਹਾਦਸੇ ਵਿਚ ਇਕ ਸਾਈਕਲ ਸਵਾਰ ਦੀ ਮੌਤ ਅਤੇ ਮੋਟਰਸਾਈਕਲ ਸਵਾਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦੇ ਅਨੁਸਾਰ ਬਲਵਿੰਦਰ ਸਿੰਘ ਉਰਫ਼ ਪੱਪੂ ਵਾਸੀ ਵਾਰਡ ਨੰਬਰ 5, ਨਿਊ ਨਰੋਤਮ ਨਗਰ ਰਤਨਹੇੜੀ ਰੋਡ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਵਲੋਂ ਖ਼ੁਦਕੁਸ਼ੀ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ)- ਪਿੰਡ ਕਟਾਣੀ ਕਲਾਂ ਵਿਖੇ ਇਕ ਵਿਅਕਤੀ ਵਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਚੌਕੀ ਕਟਾਣੀ ਕਲਾਂ ਦੇ ਹੌਲਦਾਰ ਮੁਨਸ਼ੀ ਸੁਖਦੇਵ ਸਿੰਘ ਅਨੁਸਾਰ ਪਿੰਡ ਕਟਾਣੀ ਕਲਾਂ ਵਾਸੀ ਜਸਪਾਲ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਬੁੱਢੇਵਾਲ ਦੀ ਵਰਕਰ ਯੂਨੀਅਨ ਵਲੋਂ ਰੋਸ ਰੈਲੀ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ)- ਦੀ ਬੁੱਢੇਵਾਲ ਸਹਿਕਾਰੀ ਖੰਡ ਮਿੱਲ ਵਰਕਰਜ਼ ਜੁਆਇੰਟ ਐਕਸ਼ਨ ਕਮੇਟੀ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਜਥੇਬੰਦੀ ਦੇ ਕਨਵੀਨਰ ਦਵਿੰਦਰ ਸਿੰਘ ਕੱਕੜਵਾਲ ਦੀ ਪ੍ਰਧਾਨਗੀ ਹੇਠ ਮਿੱਲ ਦੇ ਗੇਟ ਅੱਗੇ ਰੋਸ ਰੈਲੀ ਕੀਤੀ ਗਈ ਜਿਸ ...

ਪੂਰੀ ਖ਼ਬਰ »

ਇਸ਼ਾਨ ਇਮੀਗ੍ਰੇਸ਼ਨ ਐਾਡ ਆਈਲਟਸ ਇੰਸਟੀਚਿਊਟ ਦੋਰਾਹਾ ਦੇ ਨਤੀਜੇ ਸ਼ਾਨਦਾਰ ਰਹੇ ਲਿਸਨਿੰਗ ਵਿਚ ਆਏ 8.5 ਬੈਂਡ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ) - ਇਸ਼ਾਨ ਇਮੀਗ੍ਰੇਸ਼ਨ ਐਾਡ ਆਈਲੈਂਟਸ ਇੰਸਟੀਚਿਊਟ ਦੋਰਾਹਾ ਦੀ ਟੀਮ ਦੀ ਮਿਹਨਤ ਨਾਲ ਬਹੁਤ ਹੀ ਵਧੀਆਂ ਨਤੀਜੇ ਆਏ ਹਨ | ਇਹ ਸੰਸਥਾ ਬੱਚਿਆਂ ਨੂੰ ਵਿਦੇਸ਼ ਭੇਜਣ ਅਤੇ ਭਵਿੱਖ ਰੌਸ਼ਨ ਕਰਨ ਵਿਚ ਪੂਰੀ ਮਿਹਨਤ ਕਰ ਰਹੀ ਹੈ | ...

ਪੂਰੀ ਖ਼ਬਰ »

ਨੈਸ਼ਨਲ ਰਾਈਫ਼ਲ ਸ਼ੂਟਿੰਗ ਚੈਂਪੀਅਨ ਚੀਮਾ ਨੇ ਲੱਖ ਦਾਤਾ ਪੀਰ ਦੇ ਸਥਾਨ 'ਤੇ ਟੇਕਿਆ ਮੱਥਾ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ) - ਰਾਈਫ਼ਲ ਸ਼ੂਟਿੰਗ ਮੁਕਾਬਲਿਆਂ 'ਚ ਪ੍ਰਸਿੱਧੀ ਪ੍ਰਾਪਤ ਇੰਟਰਨੈਸ਼ਨਲ ਖਿਡਾਰੀ ਅਰਜੁਨ ਚੀਮਾ ਨੇ ਲੱਖ ਦਾਤਾ ਲਾਲਾਂ ਵਾਲੇ ਦੇ ਸਥਾਨ ਤੇ ਮੱਥਾ ਟੇਕਿਆ ਅਤੇ ਗੱਦੀ ਨਸ਼ੀਨ ਬਾਬਾ ਨਗਾਈਆ ਖ਼ਾਨ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੰਘ ਸਭਾ ਵਿਚ ਕਈ ਗੁਰਮਤਿ ਸਮਾਗਮ ਹੋਣਗੇ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ) -ਗੁਰਦੁਆਰਾ ਸਿੰਘ ਸਭਾ ਖੰਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕਈ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ | 20 ਨਵੰਬਰ 2018 ਨੂੰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬੱਚਿਆਂ ਦੇ ਗੁਰਬਾਣੀ ...

ਪੂਰੀ ਖ਼ਬਰ »

ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸ਼ੁਰੂ

ਸਮਰਾਲਾ, 17 ਨਵੰਬਰ (ਸੁਰਜੀਤ)- ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਗਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਪ੍ਰਭਾਤ ਫੇਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਪ੍ਰਭਾਤ ਫੇਰੀਆਂ ਦਾ ਇਹ ਸਿਲਸਿਲਾ 21 ਨਵੰਬਰ ਤਕ ਚੱਲੇਗਾ | 22 ...

ਪੂਰੀ ਖ਼ਬਰ »

ਮਾਣਕ ਮਾਜਰਾ ਸਕੂਲ ਦੇ ਬੱਚਿਆਂ ਦੀ ਸਾਇੰਸ ਦੇ ਖੇਤਰ 'ਚ ਚੜ੍ਹਤ

ਖੰਨਾ, 17 ਨਵੰਬਰ (ਹਰਜਿੰਦਰ ਸਿੰਘ ਲਾਲ) - ਮਾਣਕ ਮਾਜਰਾ ਦੇ ਸੀਨੀਅਰ ਸੈਕੰਡਰੀ ਸਕੂਲ ਦੀਆ ਲੜਕੀਆਂ ਨੇ ਬਲਾਕ ਪੱਧਰ 'ਤੇ ਹੋਏ ਵਿਗਿਆਨ ਮੇਲੇ ਵਿਚ ਦਮਨਪ੍ਰੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ¢ ਦਮਨਪ੍ਰੀਤ ਕੌਰ ਦੇ ਸਕੂਲ ਪਹੁੰਚਣ 'ਤੇ ਪਿੰ੍ਰਸੀਪਲ ਅਰੁਣਾ ਅਤੇ ਸਮੂਹ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ ਦੇ ਸਬੰਧ ਵਿਚ 11 ਨਾਮਜ਼ਦ

ਸਮਰਾਲਾ, 17 ਨਵੰਬਰ (ਬਲਜੀਤ ਸਿੰਘ ਬਘੌਰ)- ਥਾਣਾ ਸਮਰਾਲਾ ਅਧੀਨ ਪੈਂਦੀ ਪੁਲਿਸ ਚੌਾਕੀ ਹੇਡੋਂ ਦੀ ਪੁਲਿਸ ਵਲੋਂ ਦੋ ਧਿਰਾਂ ਦੀ ਹੋਈ ਲੜਾਈ ਵਿਚ 2 ਅਣਪਛਾਤਿਆਂ ਅਤੇ ਇਕ ਔਰਤ ਸਮੇਤ 11 ਤੇ ਕੇਸ ਦਰਜ ਕੀਤਾ ਹੈ | ਕੇਸ ਵਿਚ ਨਾਮਜ਼ਦ ਦੀ ਪਹਿਚਾਣ ਵਿਜੇ ਕੁਮਾਰ ਉਰਫ਼ ਨਿੰਮਾ, ...

ਪੂਰੀ ਖ਼ਬਰ »

ਸ਼ਰਾਬ ਦੀ ਤਸਕਰੀ 'ਚ ਭਗੌੜਾ ਕਾਬੂ

ਸਾਹਨੇਵਾਲ, 17 ਨਵੰਬਰ (ਅਮਰਜੀਤ ਸਿੰਘ ਮੰਗਲੀ)- ਥਾਣਾ ਕੂੰਮਕਲਾਂ ਦੀ ਪੁਲਿਸ ਨੇ ਨਾਜਾਇਜ਼ ਦਾ ਧੰਦਾ ਕਰਨ ਵਾਲੇ ਗੁਰਤੇਜ ਸਿੰਘ ਪੁੱਤਰ ਕੰਸਾ ਸਿੰਘ ਵਾਸੀ ਪਿੰਡ ਚੌਤਾਂ ਦੇ ਿਖ਼ਲਾਫ਼ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਣ 'ਤੇ ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਵਿਚ ਤਿੰਨ ਰੋਜਾ ਪੰਜਾਬੀ ਹਫ਼ਤਾ ਸਮਾਪਤ

ਦੋਰਾਹਾ, 17 ਨਵੰਬਰ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਵਲੋਂ ਪੰਜਾਬ ਅਤੇ ਪੰਜਾਬੀ ਵਿਰਸੇ ਨੂੰ ਇਕ ਸੁਚੱਜੇ ਅਤੇ ਰੋਮਾਂਚਕ ਢੰਗ ਨਾਲ ਪੇਸ਼ ਕਰਨ ਲਈ ਬੱਚਿਆਂ ਲਈ ਪੰਜਾਬੀ ਪੇਸ਼ਕਾਰੀ ਹਫ਼ਤਾ ਕਰਵਾਇਆ ਗਿਆ | ਦੋਰਾਹਾ ਪਬਲਿਕ ਸਕੂਲ ਦੇ ਡਾਇਰੈਕਟਰ ਤਪਵੀਰ ਸਿੰਘ ਨੇ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਬਣੀਆਂ ਅਹਿਮ ਮਸਲਾ

ਕੁਹਾੜਾ, 17 ਨਵੰਬਰ (ਤੇਲੂ ਰਾਮ ਕੁਹਾੜਾ)- ਕਿਸੇ ਵੀ ਉਤਪਾਦ ਦਾ ਮੰਡੀਕਰਨ ਅਰਥ ਸ਼ਾਸਤਰ ਦੇ ਪੱਖਾੋ ਇਕ ਅਹਿਮ ਪਹਿਲੂ ਮੰਨਿਆ ਜਾਂਦਾ ਹੈ | ਚਾਹੇ ਉਹ ਉਤਪਾਦ ਖੇਤਾਂ ਵਿਚ ਪੈਦਾ ਹੋਣ ਵਾਲੀਆ ਫ਼ਸਲਾਂ ਹੋਣ ਜਾਂ ਮਿੱਲਾਂ ਵਿਚ ਤਿਆਰ ਹੋਣ ਵਾਲੇ ਉਤਪਾਦ ਹੋਣ¢ ਸਾਰਿਆਂ ਨੂੰ ...

ਪੂਰੀ ਖ਼ਬਰ »

ਭਾਜਪਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਲੋਕ ਸਭਾ ਚੋਣਾਂ ਸਬੰਧੀ ਰਣਨੀਤੀ 'ਚ ਚਰਚਾ

ਦੋਰਾਹਾ, 17 ਨਵੰਬਰ (ਮਨਜੀਤ ਸਿੰਘ ਗਿੱਲ)- ਭਾਜਪਾ ਜ਼ਿਲ੍ਹਾ ਖੰਨਾ ਦੀ ਇਕ ਬੈਠਕ ਦੋਰਾਹਾ ਦੇ ਪਿੰਡ ਕੱਦੋਂ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਅਤੇ ਪੰਜਾਬ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਨੂੰ ਸਾਇੰਸ ਪ੍ਰਾਜੈਕਟ 'ਚ ਰਾਜ ਪੱਧਰ 'ਤੇ ਮਿਲਿਆ ਦੂਜਾ ਸਥਾਨ

ਦੋਰਾਹਾ, 17 ਨਵੰਬਰ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ, ਜੋਗਿੰਦਰ ਸਿੰਘ ਓਬਰਾਏ ) - ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥੀਆਂ ਨੇ ਰਾਜ ਪੱਧਰ 'ਤੇ ਸਾਇੰਸ ਪ੍ਰਾਜੈਕਟ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦਾ ਬੀ. ਐੱਸ. ਸੀ. ਨਰਸਿੰਗ ਭਾਗ ਤੀਜੇ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੋਧਾਂ, 17 ਨਵੰਬਰ (ਗੁਰਵਿੰਦਰ ਸਿੰਘ ਹੈਪੀ) - ਨਾਈਟਿੰਗੇਲ ਕਾਲਜ ਆਫ਼ ਨਰਸਿੰਗ ਨਾਰੰਗਵਾਲ ਦਾ ਬੀ ਐੱਸ. ਸੀ. ਨਰਸਿੰਗ ਭਾਗ ਤੀਜੇ ਦਾ ਨਤੀਜਾ ਸੌ ਫ਼ੀਸਦੀ ਰਿਹਾ | ਡਾਇਰੈਕਟਰ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਗਗਨਪ੍ਰੀਤ ਕੌਰ, ਹਰਕੀਰਤ ਕੌਰ ਗਿੱਲ ...

ਪੂਰੀ ਖ਼ਬਰ »

ਵਿਧਾਇਕ ਲੱਖਾ ਜਾਗਰਣ 'ਚ ਉਚੇਚੇ ਤੌਰ 'ਤੇ ਪੁੱਜੇ

ਬੀਜਾ, 17 ਨਵੰਬਰ (ਰਣਧੀਰ ਸਿੰਘ ਧੀਰਾ)- ਸਬ-ਡਵੀਜ਼ਨ ਪਾਇਲ ਅਧੀਨ ਆਉਂਦੇ ਪਿੰਡ ਬਰਮਾਲੀਪੁਰ ਵਿਖੇ ਮਾਤਾ ਨੈਣਾ ਦੇਵੀ ਕਲੱਬ ਵਲੋਂ ਨਗਰ ਨਿਵਾਸੀਆਂ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ 11ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਾਬਕਾ ਸਰਪੰਚ ...

ਪੂਰੀ ਖ਼ਬਰ »

ਮਲੌਦ ਵਿਖੇ ਸੀ. ਪੀ. ਆਈ. ਆਗੂਆਂ ਦੀ ਮੀਟਿੰਗ

ਮਲੌਦ, 17 ਨਵੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ) - ਭਾਰਤੀ ਕਮਿਊਨਿਸਟ ਪਾਰਟੀ ਦੇ ਬਲਾਕ ਮਲੌਦ ਅਤੇ ਡੇਹਲੋਂ ਦੇ ਆਗੂਆਂ ਦੀ ਮੀਟਿੰਗ ਕਾਮਰੇਡ ਪਿ੍ੰਸੀਪਲ ਜਗਜੀਤ ਸਿੰਘ ਰਾਮਗੜ੍ਹ ਸਰਦਾਰਾਂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਾਮਰੇਡ ਭਗਵਾਨ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦੀਆਂ 11 ਬੋਤਲਾਂ ਵਿਅਕਤੀ ਕਾਬੂ

ਸਾਹਨੇਵਾਲ, 17 ਨਵੰਬਰ (ਅਮਰਜੀਤ ਸਿੰਘ ਮੰਗਲੀ) - ਥਾਣਾ ਕੂੰਮਕਲਾਂ ਦੀ ਪੁਲਿਸ ਨੇ ਨਾਕੇ ਦੌਰਾਨ ਤਲਾਸ਼ੀ ਲੈਣ 'ਤੇ ਇਕ ਮੋਟਰਸਾਈਕਲ ਸਵਾਰ ਬਲਵਿੰਦਰ ਸਿੰਘ ਪੁੱਤਰ ਮੇਵਾ ਸਿੰਘ ਵਾਸੀ ਭੈਰੋਮੰਨਾਂ ਨੂੰ ਕਾਬੂ ਕਰਕੇ ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX