ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਔਰਤ ਅਤੇ ਮਾਸੂਮ ਬੱਚੀ ਦੀ ਲਾਸ਼
. . .  1 day ago
ਤਪਾ ਖੇਤਰ 'ਚ ਤੇਜ਼ ਮੀਂਹ ਕਾਰਨ ਪਾਣੀ 'ਚ ਡੁੱਬੀ ਸੈਂਕੜੇ ਏਕੜ ਝੋਨੇ ਦੀ ਫ਼ਸਲ
. . .  1 day ago
22 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਦਿੱਤਾ ਜਾਵੇਗਾ ਧਰਨਾ
. . .  1 day ago
ਪਾਣੀ ਦਾ ਫਲੋ ਵਧਣ ਕਾਰਨ ਪਟਿਆਲਾ 'ਚ ਖ਼ਾਲੀ ਕਰਵਾਈਆਂ ਗਈਆਂ ਕਾਲੋਨੀਆਂ
. . .  1 day ago
ਨੇਪਾਲ 'ਚ ਆਏ ਹੜ੍ਹ ਕਾਰਨ 78 ਲੋਕਾਂ ਦੀ ਮੌਤ
. . .  1 day ago
ਮੁੰਬਈ ਇਮਾਰਤ ਹਾਦਸਾ : ਮਲਬੇ ਹੇਠੋਂ ਕੱਢਿਆ ਗਿਆ ਮਾਸੂਮ ਬੱਚਾ
. . .  1 day ago
ਅਸਮ 'ਚ ਹੜ੍ਹ ਦਾ ਕਹਿਰ ਜਾਰੀ, ਲੋਕਾਂ ਨੂੰ ਨਹੀਂ ਮਿਲ ਰਹੀ ਸਰਕਾਰੀ ਸਹਾਇਤਾ
. . .  1 day ago
ਦਿੱਲੀ : ਬੁੱਧਵਾਰ ਨੂੰ ਹੋਵੇਗੀ ਕੇਂਦਰੀ ਮੰਤਰੀ ਮੰਡਲ ਦੀ ਬੈਠਕ
. . .  1 day ago
ਬੱਸ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੱਲੀ ਪੁਲਿਸ ਵੱਲੋਂ ਨਸ਼ਾ ਤਸਕਰ ਕਰਨ ਖੰਨਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਪਤੀ-ਪਤਨੀ ਅਤੇ ਬੱਚੇ ਸਮੇਤ ਪੰਜ ਜ਼ਖ਼ਮੀ
. . .  1 day ago
ਮੁੰਬਈ ਇਮਾਰਤ ਹਾਦਸਾ : ਦੋ ਲੋਕਾਂ ਦੀ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੁੰਬਈ ਇਮਾਰਤ ਹਾਦਸਾ : ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ 'ਤੇ ਜਾਰੀ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਉਤਸ਼ਾਹ ਨਾਲ ਮਨਾਇਆ ਗਿਆ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ
. . .  1 day ago
ਬਿਹਾਰ 'ਚ ਹੜ੍ਹ ਕਾਰਨ 25 ਲੋਕਾਂ ਦੀ ਹੋਈ ਮੌਤ- ਨਿਤੀਸ਼ ਕੁਮਾਰ
. . .  1 day ago
130 ਮਿ. ਮੀ. ਮੀਂਹ ਨੇ ਡੁਬੋਇਆ ਬਠਿੰਡਾ, ਸ਼ਹਿਰ 'ਚ ਬਣੇ ਹੜ੍ਹਾਂ ਵਰਗੇ ਹਾਲਾਤ
. . .  1 day ago
ਮੁੰਬਈ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ, ਮਲਬੇ ਹੇਠਾਂ 'ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਬਾਗ਼ੀ ਵਿਧਾਇਕਾ ਦਾ ਅਸਤੀਫ਼ਾ ਸਵੀਕਾਰ ਕਰਨ ਸਪੀਕਰ- ਮੁਕੁਲ ਰੋਹਤਗੀ
. . .  1 day ago
ਬਠਿੰਡਾ ਪੁਲਿਸ ਨੇ ਕੀਤਾ ਗ਼ੈਰ-ਕਾਨੂੰਨੀ ਡਰੱਗ ਰੈਕੇਟ ਦਾ ਪਰਦਾਫਾਸ਼, ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਖ਼ਾਲਸਾ ਸੰਘਰਸ਼ ਜਥੇਬੰਦੀ ਪੰਜਾਬ ਦੇ ਮੁਖੀ 'ਤੇ ਜਾਨਲੇਵਾ ਹਮਲਾ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਝਟਕੇ, ਨੁਕਸਾਨੇ ਗਏ ਪ੍ਰਾਚੀਨ ਹਿੰਦੂ ਮੰਦਰ
. . .  1 day ago
ਤਲਵੰਡੀ ਸਾਬੋ ਅਤੇ ਆਲੇ-ਦੁਆਲੇ ਦੇ ਇਲਾਕਿਆਂ 'ਚ ਤੜਕਸਾਰ ਤੋਂ ਪੈ ਰਹੇ ਮੀਂਹ ਨੇ ਖੋਲ੍ਹੀ ਪ੍ਰਬੰਧਾਂ ਦੀ ਪੋਲ
. . .  1 day ago
ਕਰਨਾਟਕ ਸਿਆਸੀ ਸੰਕਟ : ਬਾਗ਼ੀ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਮਾਣਹਾਨੀ ਦੇ ਮਾਮਲੇ 'ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
. . .  1 day ago
ਮਾਨਸੂਨ ਦੇ ਪਹਿਲੇ ਮੀਂਹ ਕਾਰਨ ਜਲ-ਥਲ ਹੋਇਆ ਸ੍ਰੀ ਮੁਕਤਸਰ ਸਾਹਿਬ
. . .  1 day ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਦੋ ਬੱਚਿਆਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਢਿੱਗਾਂ ਡਿੱਗਣ ਕਾਰਨ ਬੰਦ ਹੋਇਆ ਰਿਸ਼ੀਕੇਸ਼-ਬਦਰੀਨਾਥ ਹਾਈਵੇਅ
. . .  1 day ago
ਭਾਜਪਾ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਪੁੱਤਰ ਵੱਲੋਂ ਬਜ਼ੁਰਗ ਬਾਪ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550

ਬਰਨਾਲਾ

ਨੌਸਰਬਾਜ਼ਾਂ ਨੇ ਬੈਂਕ ਅੰਦਰ ਕਿਸਾਨ ਨਾਲ ਮਾਰੀ 52 ਹਜ਼ਾਰ ਦੀ ਠੱਗੀ

ਭਦੌੜ, 17 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਭਦੌੜ ਵਿਖੇ ਸ਼ਨੀਵਾਰ ਸਵੇਰੇ ਆਪਣੇ ਖਾਤੇ ਵਿਚੋਂ ਪੈਸੇ ਕਢਵਾਉਣ ਆਏ ਪਿਤਾ-ਪੱੁਤਰ ਨਾਲ ਦੋ ਨੌਸਰਬਾਜ਼ 52 ਹਜ਼ਾਰ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਵੇਰ 11 ਵਜੇ ਦੇ ਕਰੀਬ ਪਿੰਡ ਜੰਗੀਆਣਾ ਦਾ ਕਿਸਾਨ ਪ੍ਰਗਟ ਸਿੰਘ ਆਪਣੇ ਪਿਤਾ ਦਰਸ਼ਨ ਸਿੰਘ ਨਾਲ ਬੈਂਕ ਵਿਚ ਪਹੁੰਚਿਆਂ ਤੇ ਉਸ ਨੇ ਆਪਣੇ ਖਾਤੇ ਵਿਚੋਂ 2,67000/- ਰੁਪਏ ਕਢਵਾਏ | ਕਢਵਾਏ ਗਏ ਪੈਸਿਆਂ ਵਿਚ ਜ਼ਿਆਦਾ ਪੈਕਟ 100-100 ਦੇ ਨੋਟਾਂ ਦੇ ਸਨ ਜਦ ਉਨ੍ਹਾਂ ਨੇ ਕੈਸ਼ੀਅਰ ਨੂੰ ਵੱਡੇ ਨੋਟ ਦੇਣ ਦੀ ਗੱਲ ਕਹੀ ਤਾਂ ਕੈਸ਼ੀਅਰ ਨੇ ਆਪਣੀ ਬੇਵਸੀ ਜ਼ਾਹਰ ਕਰਦਿਆਂ ਕਿਹਾ ਕਿ ਕੈਸ਼ 100-100 ਵਾਲਾ ਹੀ ਹੈ | ਬੈਂਕ ਵਿਚ ਪਹਿਲਾਂ ਤੋਂ ਹੀ ਪੁੱਜੇ ਨੌਸਰਬਾਜ਼ਾਂ ਨੇ ਮੌਕੇ ਦਾ ਲਾਹਾ ਤੱਕਦੇ ਪ੍ਰਗਟ ਸਿੰਘ ਨੂੰ ਵੱਡੇ ਨੋਟ ਦੇਣ ਦੀ ਗੱਲ ਕਹੀ ਤੇ 150000 ਰੁਪਏ ਬਦਲੇ 2000 ਰੁਪਏ ਦੇ ਨੋਟ ਦੇ ਦਿੱਤੇ ਜਦੋਂ ਕਿਸਾਨ ਨੇ ਪੈਸੇ ਗਿਣੇ ਤਾਂ ਉਹ 74 ਨੋਟ ਹੀ ਨਿਕਲੇ ਅਤੇ ਇਕ ਨੋਟ ਘੱਟ ਸੀ ਤਾਂ ਨੌਸਰਬਾਜ਼ ਨੇ ਆਪਣੇ ਕੋਲੋਂ 1 ਨੋਟ ਹੋਰ 2000 ਰੁਪਏ ਦਾ ਪਾ ਕੇ ਨੋਟਾਂ ਦੀ ਦੁਬਾਰਾ ਗਿਣਤੀ ਕਰਦੇ ਸਮੇਂ ਆਪਣੇ ਹੱਥ ਦੀ ਸਫ਼ਾਈ ਨਾਲ 26 ਨੋਟ ਗ਼ਾਇਬ ਕਰ ਦਿੱਤੇ ਅਤੇ ਨੋਟ ਕਿਸਾਨ ਨੂੰ ਫੜਾਉਣ ਤੋਂ ਬਾਅਦ ਆਪ ਫੁਰਤੀ ਨਾਲ ਰਫ਼ੂ ਚੱਕਰ ਹੋ ਗਏ | ਜਦੋਂ ਕਿਸਾਨ ਨੇ ਦੁਬਾਰਾ ਗਿਣਤੀ ਕੀਤੀ ਤਾਂ ਉਹ 49 ਨੋਟ ਹੀ ਨਿਕਲੇ ਤੇ ਕਿਸਾਨ ਨਾਲ ਵੱਜੀ 52000 ਹਜ਼ਾਰ ਦੀ ਠੱਗੀ ਨੇ ਉਸ ਦੇ ਹੋਸ਼ ਉਡਾ ਦਿੱਤੇ, ਬੈਂਕ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਦੋਵੇਂ ਨੌਸਰਬਾਜ਼ ਫ਼ੋਟੋ ਵਿਚ ਕਲੀਅਰ ਆ ਰਹੇ ਹਨ | ਫੁਟੇਜ਼ ਨੂੰ ਪੁਲਿਸ ਨੇ ਹਾਸਲ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

156 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਦੋ ਕਾਬੂ

ਬਰਨਾਲਾ, 17 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਐਾਟੀ ਨਾਰਕੋਟਿਕ ਸ਼ੈਲ ਅਤੇ ਐਕਸਾਈਜ਼ ਸ਼ੈਲ ਵਲੋਂ ਇਕ ਵਿਅਕਤੀ ਨੂੰ 156 ਬੋਤਲਾਂ ਠੇਕਾ ਸ਼ਰਾਬ ਦੇਸੀ, ਕਾਰ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸਰਪੰਚੀ ਦੀ ਚੋਣ ਐਸ. ਸੀ. ਵਰਗ ਲਈ ਰਿਜ਼ਰਵ ਕਰਨ ਸਬੰਧੀ ਦਿੱਤਾ ਮੰਗ-ਪੱਤਰ

ਬਰਨਾਲਾ, 16 ਨਵੰਬਰ (ਧਰਮਪਾਲ ਸਿੰਘ)-ਸਥਾਨਕ ਧਨੌਲਾ ਰੋਡ 'ਤੇ ਅੰਬੇਦਕਰ ਨਗਰ ਦਿਹਾਤੀ ਹੰਡਿਆਇਆ ਦੇ ਵਸਨੀਕਾਂ ਵਲੋਂ ਸਰਪੰਚੀ ਦੀ ਚੋਣ ਐਸ.ਸੀ. (ਪੁਰਸ਼) ਕਰਨ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮਪਾਲ ਗੁਪਤਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਪੰਚ ਹਾਕਮ ...

ਪੂਰੀ ਖ਼ਬਰ »

ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਅਤੇ ਵਿਗਿਆਨ ਕਲਾ ਦਾ ਪ੍ਰਦਰਸ਼ਨੀ ਮੇਲਾ ਕਰਵਾਇਆ

ਮਹਿਲ ਕਲਾਂ, 17 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਸ੍ਰੀਮਤੀ ਰਾਜਵੰਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਬਲਾਕ ਪੱਧਰੀ ਕੁਇਜ਼ ਮੁਕਾਬਲੇ ਅਤੇ ਵਿਗਿਆਨ ਕਲਾ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਡਾ: ਪਰਮਾਰ ਦੀ ਪੁਸਤਕ ਕੀਤੀ ਲੋਕ ਅਰਪਣ

ਸੰਗਰੂਰ, 17 ਨਵੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਅੰਤਰ ਰਾਸ਼ਟਰੀ ਬੁੱਕ ਫ਼ੈਸਟੀਵਲ ਮੌਕੇ ਪੁਸਤਕ ਸਭਿਆਚਾਰ ਨੂੰ ਹੁਲਾਰਾ ਦਿੰਦੇ ਹੋਏ ਸੰਗਰੂਰ ਹੈਰੀਟੇਜ ਸੋਸਾਇਟੀ ਵਲੋਂ ਕਰਵਾਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਭੇਦਭਰੀ ਹਾਲਤ 'ਚ ਗ਼ਾਇਬ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੇ ਪਿੰਡ ਚੀਮਾ ਤੋਂ ਆਪਣੇ ਨਾਨਕੇ ਘਰ ਰਹਿ ਰਹੀ ਇਕ ਨਾਬਾਲਗ ਲੜਕੀ ਪਿਛਲੇ 6 ਦਿਨਾਂ ਤੋਂ ਅਚਾਨਕ ਭੇਦਭਰੀ ਹਾਲਤ ਵਿਚ ਗ਼ਾਇਬ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਗਾ ਸਿੰਘ ਪੱੁਤਰ ਪਿਆਰਾ ਸਿੰਘ ਵਾਸੀ ਚੀਮਾ ...

ਪੂਰੀ ਖ਼ਬਰ »

ਭਾਖੜਾ ਬਿਆਸ ਇੰਪਲਾਈਜ਼ ਯੂਨੀਅਨ ਏਟਕ ਵਲੋਂ ਗੇਟ ਰੋਸ ਰੈਲੀ

ਹੰਡਿਆਇਆ, 17 ਨਵੰਬਰ (ਗੁਰਜੀਤ ਸਿੰਘ ਖੱੁਡੀ)-ਭਾਖੜਾ ਵਿਆਸ ਇੰਪਲਾਈਜ਼ ਯੂਨੀਅਨ ਏਟਕ ਬਰਨਾਲਾ ਨੇ ਗੇਟ 'ਤੇ ਰੋਸ ਰੈਲੀ ਕੀਤੀ | ਇਸ ਮੌਕੇ ਯੂਨੀਅਨ ਦੇ ਚੇਅਰਮੈਨ ਸੁਦਾਗਰ ਸਿੰਘ ਰੱਲਾ ਨੇ ਕਿਹਾ ਕਿ ਯੂਨੀਅਨ ਦੀ ਸੈਂਟਰ ਕੌਸਲ ਵਲੋਂ ਬੀ.ਬੀ.ਐਮ.ਬੀ.ਹੈਡ ਆਫ਼ਿਸ ਚੰਡੀਗੜ੍ਹ 19 ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਰੈਵੀਨਿਊ ਕੇਸਾਂ ਦੇ ਨਿਪਟਾਰੇ ਲਈ ਲਾਈ ਲੋਕ ਅਦਾਲਤ

ਬਰਨਾਲਾ, 17 ਨਵੰਬਰ (ਧਰਮਪਾਲ ਸਿੰਘ)-ਪੰਜਾਬ ਸਟੇਟ ਲੀਗਲ ਸਰਵਿਸਜ ਅਥਾਰਟੀ ਐਸ. ਏ. ਐਸ. ਨਗਰ ਮੋਹਾਲੀ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਸ੍ਰੀਮਤੀ ਰਾਮੇਸ਼ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ 'ਚ ਕਰਵਾਈ ਪੇਂਟਿੰਗ ਵਰਕਸ਼ਾਪ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਲੋਂ ਪਿੰ੍ਰ: ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ ਤਿੰਨ ਰੋਜ਼ਾ ਪੇਂਟਿੰਗ ਵਰਕਸ਼ਾਪ ਲਗਾਈ ਗਈ¢ ਜਿਸ ਵਿਚ ਵਿਦਿਆਰਥਣਾਂ ਨੰੂ ਚੰਗੀ ਪੇਂਟਿੰਗ ਦੇ ਗੁਣਾਾ ਬਾਰੇ ਜਾਗਰੂਕ ਕਰਵਾਇਆ ¢ ਇਸ ...

ਪੂਰੀ ਖ਼ਬਰ »

60 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕੂਟਰੀ ਸਮੇਤ ਦੋ ਕਾਬੂ

ਬਰਨਾਲਾ, 17 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਦੋ ਵਿਅਕਤੀਆਂ ਨੂੰ 60 ਬੋਤਲਾਂ ਠੇਕਾ ਸ਼ਰਾਬ ਦੇਸੀ, ਸਕੂਟਰੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਨੌਜਵਾਨ ਗੰਭੀਰ ਜ਼ਖ਼ਮੀ

ਤਪਾ ਮੰਡੀ, 17 ਨਵੰਬਰ (ਪ੍ਰਵੀਨ ਗਰਗ)-ਬੀਤੀ ਰਾਤ ਤਪਾ-ਆਲੀਕੇ ਰੋਡ 'ਤੇ ਦੋ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ¢ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਸ਼ੰਕਰ ਦਾਸ ਵਾਸੀ ਤਪਾ ਨੇ ਦੱਸਿਆ ਕਿ ਉਹ ਪਿੰਡ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਵਿਦਿਆਰਥਣ ਦਾ ਆਈਲੈਟਸ 'ਚ ਸ਼ਾਨਦਾਰ ਪ੍ਰਦਰਸ਼ਨ

ਬਰਨਾਲਾ, 17 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਦੀ ਵਿਦਿਆਰਥੀਆਂ ਵਲੋਂ ਆਈਲੈਟਸ ਦੇ ਨਤੀਜਿਆਂ ਵਿਚ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 17 ਨਵੰਬਰ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਸੁਸਾਇਟੀ ਦੇ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਗੁ: ਬਾਬਾ ਕਾਲਾ ਮਹਿਰ ਵਿਖੇ ਮੁਫ਼ਤ ਐਕਯੂਪੈ੍ਰਸ਼ਰ ਕੈਂਪ ਲਗਾਇਆ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਸੁਖਮਨੀ ਹੈਲਥ ਕੇਅਰ ਬਰਨਾਲਾ ਵਲੋਂ ਗੁਰਦੁਆਰਾ ਬਾਬਾ ਕਾਲਾ ਮਹਿਰ ਬਰਨਾਲਾ ਵਿਖੇ ਮੁਫ਼ਤ ਐਕਯੂਪੈ੍ਰਸ਼ਰ ਕੈਂਪ ਲਾਇਆ ਗਿਆ | ਕੈਂਪ ਵਿਚ ਸੰਸਥਾ ਦੇ ਡਾ: ਰਾਹੁਲ ਵਰਮਾ, ਡਾ: ਸੁਖਵਿੰਦਰ ਕੌਰ ਮਾਨਸਾਹੀਆ, ਡਾ: ਗੁਰਜੀਤ ਸਿੱਧੂ, ਡਾ: ...

ਪੂਰੀ ਖ਼ਬਰ »

ਸਰਸਵਤੀ ਸਕੂਲ 'ਚ ਬੱਡੀ ਪ੍ਰੋਗਰਾਮ ਤਹਿਤ ਚਾਰਟ ਮੁਕਾਬਲੇ ਕਰਵਾਏ

ਸ਼ਹਿਣਾ, 17 ਨਵੰਬਰ (ਸੁਰੇਸ਼ ਗੋਗੀ)-ਸਰਸਵਤੀ ਮਾਡਲ ਹਾਈ ਸਕੂਲ ਸ਼ਹਿਣਾ ਵਿਖੇ ਛੇਵੀਂ ਕਲਾਸ ਤੋਂ ਲੈ ਕੇ ਦਸਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੇ ਬੱਡੀ ਪ੍ਰੋਗਰਾਮ ਤਹਿਤ ਚਾਰਟ ਮੁਕਾਬਲੇ ਕਰਵਾਏ ਗਏ | ਉਪਰੋਕਤ ਕਲਾਸਾਂ ਵਿਚ 25 ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿਚ ...

ਪੂਰੀ ਖ਼ਬਰ »

ਗੁਰਮਤਿ ਸੇਵਾ ਲਹਿਰ ਦੇ ਆਗੂਆਂ ਅਤੇ ਮੈਂਬਰਾਂ ਵਲੋਂ ਵਿਚਾਰਾਂ

ਮਹਿਲ ਕਲਾਂ, 17 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਬਲਾਕ ਮਹਿਲ ਕਲਾਂ ਨਾਲ ਸਬੰਧਿਤ ਗੁਰਮਤ ਸੇਵਾ ਲਹਿਰ ਦੇ ਆਗੂਆਂ ਅਤੇ ਮੈਂਬਰਾਂ ਦੀ ਵਿਸ਼ੇਸ਼ ਇਕੱਤਰਤਾ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ਮੀਟਿੰਗ ਨੰੂ ਸੰਬੋਧਨ ਕਰਦਿਆਂ ਸਬ ਕਮੇਟੀ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਨੂੰ ਤਾਜੋ ਤੋਂ ਭੇਜੀ ਗਈ 115 ਗੱਟੇ ਜੀਰੀ ਤੇ 7500 ਰੁਪਏ ਦੀ ਰਾਸ਼ੀ

ਤਪਾ ਮੰਡੀ, 17 ਨਵੰਬਰ (ਵਿਜੇ ਸ਼ਰਮਾ)-ਪਿੰਡ ਤਾਜੋ ਦੀਆਂ ਸੰਗਤਾਂ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਗੁਰਦੁਆਰਾ ਲੰਗਰ ਸਾਹਿਬ, ਡੇਰਾ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਿਖੇ 115 ਗੱਟੇ ਜੀਰੀ ਅਤੇ 7500 ਰੁਪਏ ਨਗਦ ਰਾਸ਼ੀ ਮੱੁਖ ਸੇਵਾਦਾਰ ਬਾਬਾ ਜੁਗਰਾਜ ਸਿੰਘ ਹਰੀਗੜ੍ਹ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਦੀ ਦਿੱਖ ਸੰਵਾਰਨ ਦਾ ਕੰਮ ਸ਼ੁਰੂ

ਸ਼ਹਿਣਾ, 17 ਨਵੰਬਰ (ਸ'ੁਰੇਸ਼ ਗੋਗੀ)-ਕਾਂਗਰਸੀ ਆਗੂ ਅਤੇ ਸੰਮਤੀ ਮੈਂਬਰ ਗੁਰਦੀਪ ਦਾਸ ਉਰਫ਼ ਦੀਪੀ ਬਾਵਾ ਦੀ ਅਗਵਾਈ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਦੀ ਦਿੱਖ ਸੰਵਾਰਨ ਦਾ ਕੰਮ ਸ਼ੁਰੂ ਕਰਨ ਤਹਿਤ ਨਰੇਗਾ ਅਧਿਕਾਰੀਆਂ ਵਲੋਂ ਸਕੂਲ ਦਾ ਐਸਟੀਮੇਟ ਲਗਾਇਆ ਗਿਆ | ...

ਪੂਰੀ ਖ਼ਬਰ »

ਕੇਵਲ ਸਿੰਘ ਢਿੱਲੋਂ ਦੀ ਲੋਕ ਸਭਾ ਚੋਣ ਲੜਨ ਦੀ ਉੱਠੀ ਅਵਾਜ-ਸੱੁਖੀ

ਬਰਨਾਲਾ, 17 ਨਵੰਬਰ (ਰਾਜ ਪਨੇਸਰ)-ਲੋਕ ਸਭਾ ਦੀਆਂ ਚੋਣਾਂ ਵਿਚ ਜ਼ਿਲ੍ਹਾ ਬਰਨਾਲਾ ਵਾਸੀ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ ਨੂੰ ਮੈਂਬਰ ਪਾਰਲੀਮੈਂਟ ਬਣਦਿਆਂ ਦੇਖਣ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਮਹਿਲ ਕਲਾਂ ਤੋਂ ਗੰਦੇ ਪਾਣੀ ਦੇ ਨਿਕਾਸ ਲਈ 3.7 ਕਿ: ਮੀ: ਲੰਬੀ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਮਹਿਲ ਕਲਾਂ, 17 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਨਾਲ ਲਗਦੇ ਛੱਪੜ ਦਾ ਪਾਣੀ ਪਿੰਡ ਸਹਿਜੜਾ ਨੇੜਿਉਂ ਲੰਘਦੀ ਡਰੇਨ 'ਚ ਨਿਕਾਸੀ ਪਾਈਪ ਲਾਈਨ ਰਾਹੀਂ ਪਾਉਣ ਦੇ ਕੰਮ ਦੀ ਸ਼ੁਰੂਆਤ ਆਲ ਇੰਡੀਆ ਕਾਂਗਰਸ ਕਮੇਟੀ ਮੈਂਬਰ ਬੀਬੀ ਹਰਚੰਦ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ

ਬਰਨਾਲਾ, 17 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਅਧਿਆਪਕਾ ਹਰਦੀਪ ਕੌਰ ਤੇ ਰਿਸ਼ੂ ਸਿੰਗਲਾ ਦੀ ਅਗਵਾਈ ਹੇਠ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਅਤੇ ਉਨ੍ਹਾਂ ਦੇ ਬਚਾਅ ਬਾਰੇ ਵਿਸ਼ੇ 'ਤੇ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏ | ਜਿਸ ...

ਪੂਰੀ ਖ਼ਬਰ »

ਭਾਕਿਯੂ ਏਕਤਾ ਡਕੌਾਦਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 17 ਨਵੰਬਰ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਜ਼ਿਲ੍ਹਾ ਪੱਧਰੀ ਮੀਟਿੰਗ, ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੇ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਬਰਨਾਲਾ ਵਿਖੇ ਹੋਈ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ...

ਪੂਰੀ ਖ਼ਬਰ »

ਚੀਮਾ ਦੇ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧਿਤ ਲੋਕਾਂ ਵਲੋਂ ਨਾਅਰੇਬਾਜ਼ੀ

ਟੱਲੇਵਾਲ, 17 ਨਵੰਬਰ (ਸੋਨੀ ਚੀਮਾ)-ਪਿੰਡ ਚੀਮਾ ਦੇ ਪਛੜੀਆਂ ਸ਼ੇ੍ਰਣੀਆਂ ਨਾਲ ਸਬੰਧਿਤ ਵਿਹੜੇ ਦੇ ਲੋਕਾਂ ਵਲੋਂ ਗੰਦੇ ਪਾਣੀ ਦੇ ਨਿਕਾਸ ਲਈ ਬਣਾਈ ਪੁਲੀ ਬੰਦ ਹੋਣ ਕਾਰਨ ਪ੍ਰਸ਼ਾਸਨ, ਪੰਚਾਇਤ ਅਤੇ ਸਿਆਸੀ ਆਗੂਆਂ ਿਖ਼ਲਾਫ਼ ਨਾਅਰੇਬਾਜੀ ਕੀਤੀ ਗਈ | ਇਸ ਮੌਕੇ ਗੁਰਮੇਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX