ਤਾਜਾ ਖ਼ਬਰਾਂ


ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ ਪ੍ਰਣਾਮ
. . .  16 minutes ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਨ 'ਤੇ 'ਅਦਾਰਾ' ਅਜੀਤ ਵੱਲੋਂ ਉਨ੍ਹਾਂ ਦੀ ਸ਼ਹਾਦਤ ਨੂੰ...
ਅੱਜ ਹੋਵੇਗਾ ਆਈ.ਪੀ.ਐਲ. 12 ਦਾ ਆਗਾਜ਼
. . .  27 minutes ago
ਨਵੀਂ ਦਿੱਲੀ, 23 ਮਾਰਚ - ਚੇਨਈ ਸੁਪਰ ਕਿੰਗਸ ਤੇ ਰਾਇਲ ਚੈਲੇਂਜਰਸ ਬੈਂਗਲੁਰੂ ਵਿਚਕਾਰ ਆਈ.ਪੀ.ਐਲ. ਸੀਜ਼ਨ 12 ਦਾ ਉਦਘਾਟਨੀ ਮੁਕਾਬਲਾ ਅੱਜ ਰਾਤ 8 ਵਜੇ ਚੇਨਈ ਦੇ ਐਮ.ਏ. ਚਿਦੰਬਰਮ ਸਟੇਡੀਅਮ ਵਿਚ ਖੇਡਿਆ ਜਾਵੇਗਾ। ਚੇਨਈ ਸੁਪਰ ਕਿੰਗਸ ਦੀ ਕਪਤਾਨੀ ਮਹਿੰਦਰ ਸਿੰਘ ਧੋਨੀ ਕਰ ਰਹੇ ਹਨ...
ਅੱਜ ਦਾ ਵਿਚਾਰ
. . .  30 minutes ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 1 hour ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 1 hour ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  19 minutes ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  29 minutes ago
ਅੱਜ ਦਾ ਵਿਚਾਰ
. . .  45 minutes ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਮੱਘਰ ਸੰਮਤ 550
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਬਾਲ ਸੰਸਾਰ

ਇਹ ਹਨ ਭਾਰਤ ਦੇ ਕੌਮੀ ਪੁਰਸਕਾਰ

ਬੱਚਿਓ! ਪਦਮ ਵਿਭੂਸ਼ਣ ਐਵਾਰਡ : ਇਹ ਐਵਾਰਡ ਰਾਸ਼ਟਰਪਤੀ ਵਲੋਂ ਸਿਰਫ ਸਰਕਾਰੀ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ | ਇਸ ਦੀ ਸ਼ੁਰੂਆਤ 2 ਜਨਵਰੀ, 1954 ਨੂੰ ਹੋਈ | ਇਹ ਐਵਾਰਡ ਤਗਮੇ ਦੀ ਸ਼ਕਲ ਵਿਚ 1.38 ਡਾਇਆ ਮੀਟਰ ਗੋਲ ਹੁੰਦਾ ਹੈ, ਜਿਸ ਨੂੰ ਤਿੰਨ ਭਾਗਾਂ ਵਿਚ ਵੰਡਿਆ ਹੁੰਦਾ ਹੈ-ਸੋਨਾ, ਚਾਂਦੀ ਤੇ ਕਾਂਸੇ ਵਿਚ | ਇਨ੍ਹਾਂ ਤਿੰਨਾਂ ਦੇ ਇਕ ਪਾਸੇ ਕੰਵਲ ਦਾ ਫੁੱਲ ਅਤੇ ਚਾਰ-ਚੁਫੇਰੇ ਫੁੱਲਾਂ ਦੀ ਵੇਲ ਹੁੰਦੀ ਹੈ ਅਤੇ ਹਿੰਦੀ ਭਾਸ਼ਾ ਵਿਚ 'ਪਦਮ ਵਿਭੂਸ਼ਨ' ਲਿਖਿਆ ਹੁੰਦਾ ਹੈ | ਐਵਾਰਡ ਦੇ ਤਿੰਨ ਭਾਗਾਂ ਵਿਚ ਕੰਵਲ ਦੇ ਫੁੱਲ ਦਾ ਰੰਗ ਗੁਲਾਬੀ ਹੁੰਦਾ ਹੈ | ਪਹਿਲੇ ਭਾਗ ਉੱਪਰ ਗੁਲਾਬੀ ਫੁੱਲ ਅਤੇ ਦੋ ਚਿੱਟੀਆਂ ਲਾਈਨਾਂ ਕਰਾਸ ਕਰਦੀਆਂ ਹਨ | ਦੂਜੇ ਤੇ ਤੀਜੇ ਭਾਗ ਉੱਪਰ ਵੀ ਕੰਵਲ ਦਾ ਫੁੱਲ ਹੁੰਦਾ ਹੈ ਅਤੇ ਤਿੰਨ ਚਿੱਟੀਆਂ ਲਾਈਨਾਂ ਕਰਾਸ ਕਰਦੀਆਂ ਹਨ | ਮੈਡਲ ਦੇ ਦੂਜੇ ਪਾਸੇ ਪ੍ਰਾਪਤ ਕਰਨ ਵਾਲੇ ਦੇ ਸੂਬੇ ਦਾ ਨਾਂਅ ਲਿਖਿਆ ਹੁੰਦਾ ਹੈ ਅਤੇ ਇਸ ਦੇ ਸਾਰੇ ਹੱਕ ਰਾਸ਼ਟਰਪਤੀ ਕੋਲ ਹੁੰਦੇ ਹਨ |
ਪਦਮ ਸ੍ਰੀ ਐਵਾਰਡ : ਇਹ ਐਵਾਰਡ ਵੀ 2 ਜਨਵਰੀ, 1954 ਨੂੰ ਰਾਸ਼ਟਰਪਤੀ ਵਲੋਂ ਸ਼ੁਰੂ ਕੀਤਾ ਗਿਆ | ਇਹ ਤਗਮੇ ਦੀ ਸ਼ਕਲ ਦਾ ਹੁੰਦਾ ਹੈ ਅਤੇ ਇਕ ਇੰਚ ਦਾ ਅੱਠਵਾਂ ਹਿੱਸਾ ਮੋਟਾ ਹੁੰਦਾ ਹੈ | ਇਕ ਪਾਸੇ ਐਵਾਰਡ ਪ੍ਰਾਪਤ ਕਰਨ ਵਾਲੇ ਦਾ ਨਾਂਅ ਅਤੇ 'ਪਦਮਸ੍ਰੀ' ਲਿਖਿਆ ਹੁੰਦਾ ਹੈ | ਇਹ ਕਾਂਸੇ ਦਾ ਬਣਿਆ ਹੁੰਦਾ ਹੈ | ਕੁਝ ਹਿੱਸਾ ਸਟੀਲ ਦਾ ਬਣਿਆ ਹੁੰਦਾ ਹੈ ਅਤੇ ਉੱਪਰ ਚਾਂਦੀ ਦਾ ਪਾਣੀ ਚੜਿ੍ਹਆ ਹੁੰਦਾ ਹੈ | ਦੂਜੇ ਪਾਸੇ ਐਵਾਰਡ ਪ੍ਰਾਪਤ ਕਰਨ ਵਾਲੇ ਦੇ ਰਾਜ ਦਾ ਨਾਂਅ ਚਾਂਦੀ ਵਿਚ ਲਿਖਿਆ ਹੁੰਦਾ ਹੈ | ਇਹ ਐਵਾਰਡ ਪ੍ਰਾਪਤ ਕਰਨ ਵਾਲੇ ਮਰਦਾਂ ਦੀ ਛਾਤੀ ਦੇ ਖੱਬੇ ਪਾਸੇ ਅਤੇ ਔਰਤਾਂ ਦੇ ਖੱਬੇ ਮੋਢੇ ਉੱਪਰ ਲਗਾਇਆ ਜਾਂਦਾ ਹੈ | ਇਸ ਦੇ ਸਾਰੇ ਹੱਕ ਰਾਸ਼ਟਰਪਤੀ ਕੋਲ ਹੁੰਦੇ ਹਨ |
ਪਦਮ ਭੂਸ਼ਨ ਐਵਾਰਡ : ਇਹ ਐਵਾਰਡ ਰਾਸ਼ਟਰਪਤੀ ਵਲੋਂ 2 ਜਨਵਰੀ, 1954 ਨੂੰ ਸ਼ੁਰੂ ਕੀਤਾ ਗਿਆ | ਇਹ 1.34 ਡਾਇਆਮੀਟਰ ਗੋਲ ਅਤੇ ਇਕ ਇੰਚ ਦਾ ਅੱਠਵਾਂ ਹਿੱਸਾ ਮੋਟਾ ਹੁੰਦਾ ਹੈ | ਇਸ ਦੇ ਇਕ ਪਾਸੇ ਕੰਵਲ ਦਾ ਫੁੱਲ ਬਣਿਆ ਹੁੰਦਾ ਹੈ ਅਤੇ ਪ੍ਰਾਪਤ ਕਰਨ ਵਾਲੇ ਦਾ ਨਾਂਅ ਲਿਖਿਆ ਹੁੰਦਾ ਹੈ | ਦੂਜੇ ਪਾਸੇ ਪ੍ਰਾਪਤ ਕਰਨ ਵਾਲੇ ਦੇ ਰਾਜ ਦਾ ਨਾਂਅ ਲਿਖਿਆ ਹੁੰਦਾ ਹੈ | ਇਹ ਐਵਾਰਡ ਸਰਕਾਰੀ ਅਤੇ ਗੈਰ-ਸਰਕਾਰੀ ਅਧਿਕਾਰੀਆਂ ਨੂੰ ਮਿਲ ਸਕਦਾ ਹੈ |

-ਅੰਮਿ੍ਤਸਰ | ਮੋਬਾ: 99884-73008

ਬਾਲ ਗੀਤ: ਪੰਛੀ

ਪੰਛੀ ਨਿਆਰੇ ਪੰਛੀ ਨਿਆਰੇ, ਸਾਨੂੰ ਲਗਦੇ ਬਹੁਤ ਪਿਆਰੇ | ਸਵੇਰੇ-ਸਵੇਰੇ ਆਸਮਾਨ ਵਿਚ, ਉੱਡਦੇ ਨੇ ਇਹ ਪੰਛੀ ਪਿਆਰੇ | ਚੀਂ-ਚੀਂ ਕਰਦੇ ਇਹ ਆਉਂਦੇ ਨੇ, ਚੀਂ-ਚੀਂ ਕਰਦੇ ਇਹ ਜਾਂਦੇ ਨੇ | ਕੁਦਰਤ ਦੀ ਇਹ ਸ਼ਾਨ ਹੈ ਪੰਛੀ, ਕੁਦਰਤ ਦੇ ਇਹ ਮਾਨ ਹੈ ਪੰਛੀ | ਰੰਗ-ਬਰੰਗੇ ਪੰਛੀ ਨੇ ...

ਪੂਰੀ ਖ਼ਬਰ »

ਬਾਲ ਕਹਾਣੀ: ਹੰਕਾਰੀ ਹਾਥੀ

ਬੱਚਿਓ! ਇਕ ਜੰਗਲ ਦੇ ਨੇੜੇ ਇਕ ਛੋਟਾ ਜਿਹਾ ਪਿੰਡ ਸੀ | ਉਸ ਪਿੰਡ ਦੇ ਲੋਕ ਬੜੇ ਮਿਹਨਤੀ ਸਨ | ਉਨ੍ਹਾਂ ਦਾ ਮੱੁਖ ਧੰਦਾ ਖੇਤੀਬਾੜੀ ਸੀ | ਉਨ੍ਹਾਂ 'ਚ ਰਾਮੂ ਅਤੇ ਉਸ ਦੀ ਪਤਨੀ ਇਕ ਛੋਟੇ ਜਿਹੇ ਮਕਾਨ 'ਚ ਰਹਿੰਦੇ ਸਨ | ਉਨ੍ਹਾਂ ਦਾ ਇਕ ਪੱੁਤਰ ਸੀ, ਜੋ ਕਿ ਛੇਵੀਂ ਕਲਾਸ ਦਾ ...

ਪੂਰੀ ਖ਼ਬਰ »

ਡਾਕਟਰ ਸਫ਼ੈਦ ਕੋਟ ਕਿਉਂ ਪਾਉਂਦੇ ਹਨ?

ਪਿਆਰੇ ਬੱਚਿਓ, ਬਿਮਾਰ ਹੋਣ 'ਤੇ ਅਕਸਰ ਸਾਨੂੰ ਡਾਕਟਰੀ ਸਹਾਇਤਾ ਦੀ ਲੋੜ ਪੈਂਦੀ ਹੈ | ਡਾਕਟਰੀ ਮਦਦ ਨਾਲ ਅਸੀਂ ਦੁਬਾਰਾ ਤੰਦਰੁਸਤ ਹੋ ਜਾਂਦੇ ਹਾਂ ਪਰ ਤੁਸੀਂ ਕਦੇ ਸੋਚਿਆ ਹੈ ਕਿ ਦਵਾਈ ਦੇਣ ਵਾਲੇ ਡਾਕਟਰ ਸਫੈਦ ਰੰਗ ਦਾ ਕੋਟ ਕਿਉਂ ਪਾਉਂਦੇ ਹਨ? ਇਸ ਦਾ ਕਾਰਨ ਇਹ ਹੈ ਕਿ ...

ਪੂਰੀ ਖ਼ਬਰ »

ਬੁਝਾਰਤਾਂ

1. ਮਿੱਟੀ ਦੇ ਟੱੁਟੇ ਭਾਂਡੇ ਨੂੰ ਠੀਕਰਾ ਕਹਿੰਦੇ ਹਨ | ਹੋਰ ਠੀਕਰਾ ਕਿਸ ਨੂੰ ਕਿਹਾ ਜਾਂਦਾ ਹੈ? 2. ਕੁਰਸੀ 'ਤੇ ਢੋਅ ਲਾ ਕੇ ਬੜੇ ਆਰਾਮ ਨਾਲ ਬੈਠਿਆ ਜਾ ਸਕਦਾ ਹੈ | ਹੋਰ ਕਿਸ ਨੂੰ ਢੋਅ ਕਹਿੰਦੇ ਹਨ? 3. ਇਕ ਤਵੇ 'ਤੇ ਰੋਟੀਆਂ ਪਕਾਈਆਂ ਜਾਂਦੀਆਂ ਹਨ | ਦੂਜਾ ਤਵਾ ਕਿਹੜਾ ਹੁੰਦਾ ...

ਪੂਰੀ ਖ਼ਬਰ »

ਬਾਲ ਨਾਵਲ-89 : ਖੱਟੀਆਂ-ਮਿੱਠੀਆਂ ਗੋਲੀਆਂ

(ਲੜੀ ਜੋੜਨ ਲਈ ਪਿਛਲੇ ਐਤਵਾਰ ਦਾ ਅੰਕ ਦੇਖੋ) 'ਅੰਦਰ ਆ ਜਾਓ', ਹਰੀਸ਼ ਨੇ ਕਿਹਾ | ਇਕ ਨੌਜਵਾਨ ਲੜਕਾ, ਜਿਸ ਦੀ ਉਮਰ ਤਕਰੀਬਨ ਹਰੀਸ਼ ਜਿੰਨੀ ਹੋਵੇਗੀ, ਅੰਦਰ ਆਇਆ | ਉਹ ਦੋਵੇਂ ਹੱਥ ਜੋੜਦਾ ਹੋਇਆ ਬੋਲਿਆ, 'ਡਾਕਟਰ ਸਾਹਿਬ, ਮੇਰੀ ਮਾਂ ਨੂੰ ਬਚਾ ਲਵੋ | ਇਸ ਦੀ ਪਿਛਲੇ ਕੁਝ ਸਮੇਂ ...

ਪੂਰੀ ਖ਼ਬਰ »

ਬੁਝਾਰਤ-26

ਹਰ ਜੀਵ ਨੂੰ ਜੱਗ ਦਿਖਾਵੇ, ਪਰ ਨਾ ਕਦੇ ਅਹਿਸਾਨ ਜਿਤਾਵੇ | ਰੱਬ ਦੇ ਵਾਂਗੰੂ ਪੂਜਣਯੋਗ, ਆਖਰ ਤੱਕ ਦੇਵੇ ਸਹਿਯੋਗ | ਭਾਵੇਂ ਰਾਜਾ, ਭਾਵੇਂ ਪਰਜਾ, ਕੋਈ ਮੋੜ ਨ੍ਹੀਂ ਕਰਦਾ ਕਰਜ਼ਾ | ਕਿੱਡਾ ਕੋਈ ਲੇਖਕ ਕਹਾਵੇ, ਉਹਦੀ ਸਿਫ਼ਤ ਲਿਖੀ ਨਾ ਜਾਵੇ | ਥੋਨੂੰ ਵੀ ਰੱਬ ਦਿੱਤੀ ...

ਪੂਰੀ ਖ਼ਬਰ »

ਬਾਲ ਸਾਹਿਤ

ਬਾਲ-ਭਾਵਨਾਵਾਂ ਦਾ ਗੁਲਦਸਤਾ 'ਤਾਰੇ ਕਰਨ ਇਸ਼ਾਰੇ' ਸੰਪਰਕ : 95018-77033 ਸਰਕਾਰੀ ਸੀਨੀਅਰ ਸੈਕਡਰੀ ਸਕੂਲ ਕੁਲਰੀਆਂ ਜ਼ਿਲ੍ਹਾ ਮਾਨਸਾ ਦੇ ਸਿਰਜਣਸ਼ੀਲ ਵਿਦਿਆਰਥੀਆਂ ਦੀਆਂ ਬਹੁਭਾਂਤੀ ਲਿਖਤਾਂ ਅਤੇ ਚਿੱਤਰਾਂ ਨੂੰ ਪੁਸਤਕ 'ਤਾਰੇ ਕਰਨ ਇਸ਼ਾਰੇ' ਵਿਚ ਸੰਪਾਦਿਤ ਕੀਤਾ ...

ਪੂਰੀ ਖ਼ਬਰ »

ਬਾਲ ਗੀਤ: ਪ੍ਰਦੇਸੀ ਵੀਰਾ

ਤੇਰੇ ਬਿਨਾਂ ਦਿਲ ਨਹੀਂ ਲਗਦਾ, ਆ ਜਾ ਮੇਰਿਆ ਵੀਰਾ | ਦਿਨ ਵੀ ਵਰਿ੍ਹਆਂ ਵਰਗੇ ਲਗਦੇ, ਤੰੂ ਕਦੋਂ ਆਵੇਂਗਾ ਵੀਰਾ | ਤੇਰੇ ਬਾਝੋਂ ਘਰ ਦਾ ਵਿਹੜਾ, ਹੋ ਗਿਆ ਸੁੰਨ-ਮ-ਸੁੰਨਾ | ਮਾਂ ਵਿਚਾਰੀ ਰੋਂਦੀ ਰਹਿੰਦੀ, ਤੇਰੀ ਯਾਦ 'ਚ ਲੰਘਾਵੇ ਵੇਲਾ | ਵੀਰਾ ਤੰੂ ਜਦ ਘਰ ਸੀ ...

ਪੂਰੀ ਖ਼ਬਰ »

ਚੁਟਕਲੇ

• ਪਤਨੀ (ਪਤੀ ਨੂੰ )-ਮੈਂ ਕਿਹਾ ਜੀ ਕਸ਼ਮੀਰ ਜਾਣ ਲਈ ਕਿਰਾਇਆ ਜਮ੍ਹਾਂ ਕਰ ਲਿਆ? ਪਤੀ-ਹਾਂ ਕਰ ਲਿਆ | ਪਤਨੀ-ਤਾਂ ਫੇਰ ਆਪਾਂ ਕਦੋਂ ਜਾਵਾਂਗੇ ਕਸ਼ਮੀਰ? ਪਤੀ-ਜਦ ਕਸ਼ਮੀਰ ਤੋਂ ਵਾਪਸ ਆਉਣ ਲਈ ਕਿਰਾਏ ਦੇ ਪੈਸੇ ਜਮ੍ਹਾਂ ਹੋ ਗਏ | • ਇਕ ਸ਼ਰਾਬੀ ਨੂੰ ਨਸ਼ੇ ਵਿਚ ਧੁੱਤ ਦੇਖ ...

ਪੂਰੀ ਖ਼ਬਰ »

ਬਾਲ ਕਵਿਤਾ: ਸਰਦੀ

ਗਰਮੀ ਮੱੁਕੀ ਆ ਗਈ ਸਰਦੀ, ਕੱਢ ਲਓ ਬੱਚਿਓ ਮੋਟੀ ਵਰਦੀ | ਤੁਸੀਂ ਨਾ ਕੋਈ ਅਣਗਹਿਲੀ ਕਰਨੀ, ਮਹਿੰਗੀ ਪੈ ਜਾਊ ਗ਼ਲਤੀ ਕਰਨੀ | ਉੱਪਰੋਂ ਸਮਾਂ ਪੇਪਰਾਂ ਦਾ ਆਇਆ, ਪਾਸ ਹੋਣ ਦਾ ਸੁਨੇਹਾ ਲਿਆਇਆ | ਵਿਚ ਰਜਾਈ ਬਹਿ ਕੇ ਪੜਿ੍ਹਓ, ਸਮਾਂ ਨਾ ਭੋਰਾ ਬਰਬਾਦ ਕਰਿਓ | ਮੋਬਾਈਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX